ਤਾਜਾ ਖ਼ਬਰਾਂ


ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  34 minutes ago
ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ...
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  39 minutes ago
ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ...
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 1 hour ago
ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ .....
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 1 hour ago
ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ...
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 1 hour ago
ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ...
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  about 1 hour ago
ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ...
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 2 hours ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 2 hours ago
ਇਸਲਾਮਾਬਾਦ, 26 ਮਈ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਕਰਕੇ ਸਾਰੇ ਅਣਸੁਲਝੇ ਮੁੱਦਿਆਂ ਦਾ ਹੱਲ ਕੱਢਣ ਲਈ ਤਿਆਰ ਹਨ। ਉਨ੍ਹਾਂ ਨੇ ਇਹ ਗੱਲ ਲੰਘੇ ਦਿਨ ਮੁਲਤਾਨ 'ਚ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 3 hours ago
ਅੰਮ੍ਰਿਤਸਰ, 26 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਹਲਕੇ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਜਿੱਤਣ ਉਪਰੰਤ ਚੌਧਰੀ ਸੰਤੋਖ ਸਿੰਘ ਅੱਜ ਸ਼ੁਕਰਾਨੇ ਵਜੋਂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਮੌਕੇ ਪੱਤਰਕਾਰਾਂ...
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 3 hours ago
ਬੰਗਾ, 26 ਮਈ (ਜਸਬੀਰ ਸਿੰਘ ਨੂਰਪੁਰ)- ਬੰਗਾ ਦੇ ਮੁਕੰਦਪੁਰ ਰੋਡ 'ਤੇ ਗੁਣਾਚੌਰ ਨੇੜੇ ਅੱਜ ਇੱਕ ਟਰੈਕਟਰ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸਰਬਜੀਤ ਸਿੰਘ ਪੁੱਤਰ...
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 3 hours ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ)- ਲੁਧਿਆਣਾ-ਖਰੜ ਮੁੱਖ ਮਾਰਗ 'ਤੇ ਪਿੰਡ ਰਾਣਵਾਂ ਨਜ਼ਦੀਕ ਅੱਜ ਇੱਕ ਫਾਰਚੂਨਰ ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ...
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 26 ਮਈ- ਵਾਈ. ਐੱਸ. ਆਰ. ਸੀ. ਪੀ. ਦੇ ਮੁਖੀ ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਹ ਅੱਜ ਸਵੇਰੇ ਹੀ ਰਾਜਧਾਨੀ ਦਿੱਲੀ ਪਹੁੰਚੇ ਸਨ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵੇਲੇ ਉਨ੍ਹਾਂ ਨਾਲ ਵੀ. ਵਿਜੇ...
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਕੋਲਕਾਤਾ, 26 ਮਈ- ਪੱਛਮੀ ਬੰਗਾਲ ਦੇ ਬਾਂਕੁੜਾ ਜ਼ਿਲ੍ਹੇ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ। ਭੂਚਾਲ ਸਵੇਰੇ ਕਰੀਬ 10.39 ਵਜੇ ਆਇਆ ਅਤੇ ਇਸ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 4 hours ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 4 hours ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 5 hours ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 6 hours ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 7 hours ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 7 hours ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 1 hour ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਵਿਭਾਗੀ ਨਰਮਾਈ ਦੇ ਚੱਲਦਿਆਂ ਝੋਨੇ ਦੀ ਜੰਗੀ ਪੱਧਰ 'ਤੇ ਲਵਾਈ ਸ਼ੁਰੂ

ਗੜ੍ਹਸ਼ੰਕਰ, 19 ਜੂਨ (ਧਾਲੀਵਾਲ)- ਵਿਭਾਗੀ ਨਰਮਾਈ ਦੇ ਚੱਲਦਿਆਂ ਸੂਬੇ ਦੇ ਕਈ ਹਿੱਸਿਆਂ 'ਚ 20 ਜੂਨ ਦੀ ਬਜਾਏ ਇਕ ਦਿਨ ਪਹਿਲਾਂ ਹੀ ਝੋਨੇ ਦੀ ਲਵਾਈ ਜੰਗੀ ਪੱਧਰ 'ਤੇ ਸ਼ੁਰੂ ਹੋ ਗਈ ਹੈ | ਨਰਮੀ ਦੇ ਹਾਲਾਤ ਮੁਤਾਬਕ ਕਈ ਜ਼ਿਲਿ੍ਹਆਂ ਵਿਚ ਸਵੇਰ ਤੋਂ ਅਤੇ ਕਈ ਜ਼ਿਲਿ੍ਹਆਂ ਵਿਚ ਬਾਅਦ ਦੁਪਹਿਰ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਈ | ਵੱਖ-ਵੱਖ ਜ਼ਿਲਿ੍ਹਆਂ 'ਚ ਕਿਸਾਨ ਜਥੇਬੰਦੀਆਂ ਵਲੋਂ ਝੋਨਾ ਲਗਾਉਣ ਲਈ ਕਿਸਾਨਾਂ ਦੀ ਹਮਾਇਤ ਕਰਨ ਦੇ ਨਾਲ ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ 20 ਜੂਨ ਤੋਂ ਪਹਿਲਾ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਨੂੰ ਜਿੱਥੇ ਨੋਟਿਸ ਵੀ ਦਿੱਤੇ ਗਏ ਉੱਥੇ ਆਪਣੀ ਮੌਜੂਦਗੀ ਵਿਚ ਅਗੇਤਾ ਲੱਗਾ ਝੋਨਾ ਵਹਾਇਆ ਵੀ ਗਿਆ | ਜ਼ਮੀਨੀ ਪਾਣੀ ਦੇ ਘੱਟ ਰਹੇ ਪੱਧਰ 'ਤੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਮਹਿਕਮੇ ਵਲੋਂ ਵਰਤੀ ਸਖ਼ਤੀ ਕਾਰਨ ਕੁਝ ਇਕ ਜ਼ਿਲਿ੍ਹਆ ਨੂੰ ਛੱਡ ਕੇ ਕਿਸਾਨਾਂ ਵਲੋਂ ਇਸ ਵਾਰ ਸਰਕਾਰੀ ਹੁਕਮਾਂ ਦਾ ਪਾਲਣ ਕਰਦੇ ਹੋਏ ਹੀ ਨਜ਼ਰ ਆਏ ਹਨ ਜਿਸ ਨੂੰ ਪਾਣੀ ਦੇ ਸੰਭਾਲ ਪ੍ਰਤੀ ਚੰਗਾ ਸੰਕੇਤ ਮੰਨਿਆ ਜਾ ਰਿਹਾ ਹੈ | ਸ਼੍ਰੋਮਣੀ ਅਕਾਲੀ ਦਲ ਵਲੋਂ ਅਗੇਤਾ ਲਗਾਇਆ ਝੋਨਾ ਵਹਾਉਣ ਦੇ ਵਿਰੋਧ ਲਈ ਕਿਸਾਨਾਂ ਵਾਸਤੇ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਜਾਣ ਤੋਂ ਬਾਅਦ ਅੰਤਲੇ ਦਿਨਾਂ ਵਿਚ ਸਰਕਾਰ ਤਰਫੋਂ ਵੀ ਝੋਨੇ ਦੀ ਲਵਾਈ ਨੂੰ ਲੈ ਕੇ ਕੁਝ ਨਰਮੀ ਮਹਿਸੂਸ ਕੀਤੀ ਗਈ |
5 ਦਿਨਾਂ ਦਾ ਵਾਧਾ ਰੜਕਿਆ ਕਿਸਾਨਾਂ ਨੂੰ : ਭਾਵੇਂ ਕਿ ਪਾਣੀ ਦੇ ਲਗਾਤਾਰ ਘਟ ਰਹੇ ਪੱਧਰ ਨੂੰ ਲੈ ਕੇ ਕਿਸਾਨ ਵਰਗ ਵੀ ਜਾਗਰੂਕ ਹੋ ਗਿਆ ਹੈ ਪਰ ਸਰਕਾਰ ਵਲੋਂ ਪਿਛਲੇ ਸਾਲ ਨਾਲੋਂ ਝੋਨਾ ਲਗਾਉਣ 'ਚ ਕੀਤਾ ਗਿਆ 5 ਦਿਨਾਂ ਦਾ ਵਾਧਾ ਕਿਸਾਨਾਂ ਨੂੰ ਰੜਕਦਾ ਰਿਹਾ | ਪਿਛਲੇ ਸਾਲ ਸਰਕਾਰ ਵਲੋਂ 15 ਜੂਨ ਤੋਂ ਤੇ ਇਸ ਵਾਰ 20 ਜੂਨ ਤੋਂ ਝੋਨਾ ਲਗਾਉਣ ਦੀ ਤਰੀਕ ਨਿਸ਼ਚਿਤ ਕੀਤੀ ਗਈ ਸੀ | ਕਿਸਾਨ ਇਸ ਗੱਲ ਦਾ ਤਰਕ ਦੇ ਰਹੇ ਸਨ ਕਿ ਦੇਰੀ ਨਾਲ ਲਗਾਏ ਝੋਨੇ ਦੀ ਕਟਾਈ ਸਮੇਂ ਜ਼ਿਆਦਾ ਨਮੀ ਹੋਣ ਕਾਰਨ ਮੰਡੀਕਰਨ ਦੀ ਸਮੱਸਿਆ ਆਵੇਗੀ, ਜਿਸ ਬਾਰੇ ਸਰਕਾਰ ਚਿੰਤਤ ਨਹੀਂ | ਉੱਧਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮਾਹਿਰਾਂ ਵਲੋਂ ਇਹ ਸਪੱਸ਼ਟ ਕੀਤਾ ਜਾ ਰਿਹਾ ਹੈ ਕਿ ਯੂਨੀਵਰਸਿਟੀ ਵਲੋਂ ਝੋਨੇ ਦੀਆਂ ਪ੍ਰਮਾਣਿਤਾ ਕਿਸਮਾਂ ਲਗਾਉਣ ਨਾਲ ਝੋਨੇ ਦੀ ਸਮੇਂ ਸਿਰ ਕਟਾਈ ਹੋ ਜਾਵੇਗੀ ਤੇ ਨਮੀ ਦੀ ਸਮੱਸਿਆ ਵੀ ਪੇਸ਼ ਨਹੀਂ ਆਵੇਗੀ |
ਅਗੇਤਾ ਝੋਨਾ ਲਗਾਉਣ ਵਾਲੇ 35 ਕਿਸਾਨਾਂ ਨੂੰ ਵਿਭਾਗ ਨੇ ਭੇਜੇ ਨੋਟਿਸ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਇਸ ਵਾਰ ਝੋਨੇ ਦੀ ਅਗੇਤੀ ਲੁਆਈ ਲਈ ਖਾਸ ਪਹਿਰਾ ਦਿੱਤਾ ਗਿਆ | ਵਿਭਾਗ ਵਲੋਂ 16 ਜੂਨ ਤੱਕ ਵੱਖ-ਵੱਖ ਜ਼ਿਲਿ੍ਹਆ 'ਚ 60 ਏਕੜ ਅਗੇਤਾ ਝੋਨਾ ਲਗਾਉਣ ਵਾਲੇ 35 ਦੇ ਕਰੀਬ ਕਿਸਾਨਾਂ ਨੂੰ ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ 2009 ਤਹਿਤ ਨੋਟਿਸ ਦਿੱਤੇ ਗਏ ਤੇ ਬਹੁਤੀ ਥਾਈਾ ਅਗੇਤਾ ਲਾਇਆ ਝੋਨਾ ਵਾਹਿਆ ਵੀ ਗਿਆ | ਵਿਭਾਗ ਵਲੋਂ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਨੂੰ ਨੋਟਿਸ ਦੇਣ ਸਬੰਧੀ ਤਾਜ਼ਾ ਅੰਕੜੇ ਹਾਲੇ ਜ਼ਿਲ੍ਹਾ ਪੱਧਰ ਤੋਂ ਮੰਗਵਾਏ ਜਾ ਰਹੇ ਹਨ |
ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਫੈਸਲਾ ਲੈਣ ਦੀ ਘਾਟ ਰੜਕੀ : ਝੋਨੇ ਦੀ ਲਵਾਈ ਨੂੰ ਲੈ ਕੇ ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਸਰਕਾਰ ਵਲੋਂ ਫੈਸਲਾ ਲੈਣ ਦੀ ਘਾਟ ਵੀ ਰੜਕੀ ਹੈ | 20 ਜੂਨ ਤੋਂ ਪਹਿਲਾ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ 16 ਤੇ 17 ਜੂਨ ਨੂੰ ਭਰਵੀਂ ਬਾਰਿਸ਼ ਹੋਣ ਨਾਲ ਖੇਤਾਂ 'ਚ ਪਾਣੀ ਭਰ ਜਾਣ 'ਤੇ ਝੋਨਾ ਲਗਾਉਣ ਵਰਗੇ ਹਾਲਾਤ ਬਣ ਗਏ ਸਨ | ਇਸ ਦੌਰਾਨ ਕਈ ਕਿਸਾਨਾਂ ਵਲੋਂ ਖੇਤਾਂ 'ਚ ਖੜ੍ਹੇ ਪਾਣੀ ਦਾ ਲਾਹਾ ਲੈਣ ਲਈ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਗਈ | 
ਕਈ ਥਾਈਾ ਅਜਿਹਾ ਕਰਨ ਵਾਲੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀ ਸਖ਼ਤੀ ਦਾ ਵੀ ਸਾਹਮਣਾ ਕਰਨਾ ਪਿਆ | ਬਾਰਿਸ਼ ਹੋਣ ਤੋਂ ਬਾਅਦ ਕਈ ਸਿਆਸੀ ਆਗੂਆਂ ਤੇ ਕਿਸਾਨਾਂ ਵਲੋਂ ਬਾਰਿਸ਼ ਪੈਣ ਨੂੰ ਮੁੱਖ ਰੱਖਦੇ ਹੋਏ 2-3 ਦਿਨਾਂ ਪਹਿਲਾ ਝੋਨੇ ਦੀ ਲਵਾਈ ਸ਼ੁਰੂ ਕਰਨ ਲਈ ਕੀਤੀਆਂ ਅਪੀਲਾਂ ਵੀ ਵਿਅਰਥ ਗਈਆਂ | ਖੇਤੀਬਾੜੀ ਮਾਹਿਰਾਂ ਨੇ ਵੀ ਬਾਰਿਸ਼ ਆਦਿ ਹੋਣ ਵਰਗੇ ਹਾਲਾਤ 'ਚ ਅਧਿਕਾਰੀਆਂ ਤੋਂ ਜ਼ਮੀਨੀ ਪੱਧਰ 'ਤੇ ਰਿਪੋਰਟ ਲੈਣ ਤੋਂ ਬਾਅਦ ਸਰਕਾਰ ਵਲੋਂ ਸਮੇਂ ਦੀ ਨਜ਼ਾਕਤ ਅਨੁਸਾਰ ਫੈਸਲਾ ਲੈਣ ਦੀ ਘਾਟ ਮਹਿਸਾਸ ਕੀਤੀ ਹੈ |
ਕਈ ਦਿਨ ਵਿਹਲੀ ਬੈਠੀ ਰਹੀ ਲੇਬਰ : ਬਿਹਾਰ ਅਤੇ ਉੱਤਰ ਪ੍ਰਦੇਸ਼ ਤੋਂ ਪੰਜਾਬ ਵਿਚ ਝੋਨਾ ਲਗਾਉਣ ਲਈ ਪਹੁੰਚੀ ਲੇਬਰ ਵੀ ਇਸ ਵਾਰ 10 ਤੋਂ ਜ਼ਿਆਦਾ ਦਿਨ ਮੋਟਰਾਂ ਆਦਿ ਟਿਕਾਣਿਆਂ 'ਤੇ ਵਿਹਲੀ ਬੈਠਣ ਨੂੰ ਮਿਲੀ | ਪਿਛਲੇ ਸਾਲਾਂ ਵਾਂਗ 10 ਜੂਨ ਦੇ ਅੰਦਾਜ਼ੇ ਅਨੁਸਾਰ ਬਹੁਤੀ ਲੇਬਰ 7-8 ਜੂਨ ਨੂੰ ਹੀ ਪਿੰਡਾਂ ਵਿਚ ਪਹੁੰਚ ਚੁੱਕੀ ਸੀ | ਹਫਤੇ ਤੋਂ ਵੱਧ ਵਿਹਲੀ ਬੈਠੀ ਲੇਬਰ ਨੂੰ ਜਿਥੇ ਝੋਨੇ ਦੀ ਲਵਾਈ ਤੋਂ ਇਲਾਵਾ ਮਜ਼ਬੂਰਨ ਹੋਰ ਕੰਮ ਕਰਨਾ ਪਿਆ ਉੱਥੇ ਕਿਸਾਨਾਂ ਵਲੋਂ ਲੇਬਰ ਦੀ ਰੋਟੀ-ਚਾਹ ਦੇ ਮਾਮਲੇ 'ਚ ਮਦਦ ਕੀਤੀ ਗਈ | ਹੁਣ ਝੋਨੇ ਦੀ ਲਵਾਈ ਸ਼ੁਰੂ ਹੋਣ ਤੋਂ ਬਾਅਦ ਕਿਸਾਨਾਂ ਦੇ ਨਾਲ-ਨਾਲ ਲੇਬਰ ਦੇ ਚਿਹਰਿਆਂ 'ਤੇ ਵੀ ਰੌਣਕ ਵੇਖਣ ਨੂੰ ਮਿਲੀ ਹੈ |
<br/>

ਕੇਂਦਰੀ ਜੇਲ੍ਹ ਦੇ ਬਾਥਰੂਮ 'ਚੋਂ 2 ਮੋਬਾਈਲ ਬਰਾਮਦ-ਮਾਮਲਾ ਦਰਜ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਵੱਖ-ਵੱਖ ਮਾਮਲਿਆਂ 'ਚ ਗਿ੍ਫ਼ਤਾਰ ਇਕ ਹਵਾਲਾਤੀ ਦੀ ਬੈਰਕ ਦੇ ਨਾਲ ਲੱਗਦੇ ਬਾਥਰੂਮ 'ਚੋਂ ਜੇਲ੍ਹ ਪ੍ਰਸ਼ਾਸਨ ਨੇ 2 ਮੋਬਾਈਲ ਬਰਾਮਦ ਕੀਤੇ ਹਨ | ਪੁਲਿਸ ਨੇ ਹਵਾਲਾਤੀ ਦੇ ...

ਪੂਰੀ ਖ਼ਬਰ »

ਬਿਆਸ ਦਰਿਆ 'ਚ ਡੁੱਬਣ ਨਾਲ ਚੋਟਾਲਾ ਦੇ ਨੌਜਵਾਨ ਦੀ ਮੌਤ

ਅੱਡਾ ਸਰਾਂ, 19 ਜੂਨ (ਹਰਜਿੰਦਰ ਸਿੰਘ ਮਸੀਤੀ)-ਹੁਸ਼ਿਆਰਪੁਰ ਦੇ ਪਿੰਡ ਚੋਟਾਲਾ ਦੇ ਇਕ ਨੌਜਵਾਨ ਦੀ ਹਿਮਾਚਲ ਪ੍ਰਦੇਸ਼ ਵਿਖੇ ਚੰਬਾ ਪੱਤਣ ਨਾਲ ਲੱਗਦੇ ਬਿਆਸ ਦਰਿਆ 'ਚ ਡੁੱਬਣ ਨਾਲ ਮੌਤ ਹੋ ਗਈ | ਡੁੱਬਣ ਨਾਲ ਮਰੇ ਨੌਜਵਾਨ ਦੀ ਪਹਿਚਾਣ ਸਾਗਰ (22) ਪੁੱਤਰ ਮੁਲਕ ਰਾਜ ਵਾਸੀ ...

ਪੂਰੀ ਖ਼ਬਰ »

30 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਗੜ੍ਹਸ਼ੰਕਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਸਥਾਨ 'ਤੇ ਛਾਪੇਮਾਰੀ ਕਰਕੇ 30 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਇੱਕ ਕਥਿਤ ਦੋਸ਼ੀ ਤਸਕਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਕਥਿਤ ਦੋਸ਼ੀ ਤਸਕਰ ਦੀ ...

ਪੂਰੀ ਖ਼ਬਰ »

ਸਿਵਿਆਂ 'ਚ ਲਾਸ਼ ਦਫ਼ਨਾਉਣ ਨੂੰ ਲੈ ਕੇ ਪੈਦਾ ਹੋਇਆ ਤਕਰਾਰ

ਹੁਸ਼ਿਆਰਪੁਰ, 19 ਜੂਨ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਮਰਨਾਈਆਂ ਕਲਾਂ 'ਚ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਇਸਾਈ ਧਰਮ ਅਪਣਾ ਚੁੱਕੀ ਇਕ ਔਰਤ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਪਿੰਡ ਦੇ ਸ਼ਮਸ਼ਾਨਘਾਟ 'ਚ ਦਫ਼ਨਾਉਣ ਤੋਂ ...

ਪੂਰੀ ਖ਼ਬਰ »

ਟਾਂਡਾ ਰਾਮ ਸਹਾਏ ਦੇ ਨੌਜਵਾਨ ਦੀ ਇਟਲੀ ਵਿਚ ਹਾਦਸੇ ਦੌਰਾਨ ਮੌਤ

ਐਮਾਂ ਮਾਂਗਟ, 19 ਜੂਨ (ਗੁਰਾਇਆ)-ਪਿੰਡ ਟਾਂਡਾ ਰਾਮ ਸਹਾਏ ਦੇ ਨੌਜਵਾਨ ਦੀ ਇਟਲੀ ਦੇ ਰੋਮ ਸ਼ਹਿਰ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਚਰਨਜੀਤ ਸਿੰਘ ਚੰਨੀ ਉਮਰ (40) ਪੁੱਤਰ ਸਵ. ਜਸਵੀਰ ਸਿੰਘ ਵਾਸੀ ਟਾਂਡਾ ਰਾਮ ਸਹਾਏ ਲੰਬੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਕੀਤਾ ਦੌਰਾ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਅੱਜ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਜ਼ਿਲ੍ਹਾ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਮੁਹੱਲਾ ਫਤਹਿਗੜ੍ਹ ਦਾ ਦੌਰਾ ਕਰਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ-ਰਹਿਤ ਬਣਾਉਣਾ ਹੀ ਡੈਪੋ ਅਤੇ ...

ਪੂਰੀ ਖ਼ਬਰ »

ਲੋਕਾਂ ਦੀ ਸਿਹਤ ਲਈ ਫਲਾਂ ਤੇ ਸਬਜ਼ੀਆਂ ਨੂੰ ਵਿਗਿਆਨਕ ਵਿਧੀ ਨਾਲ ਪਕਾਇਆ ਜਾਵੇ-ਡਾ: ਸੇਵਾ ਸਿੰਘ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਚੰਗੀ ਸਿਹਤ ਚੰਗੀ ਸੋਚ ਸਿਹਤਮੰਦ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਸਮਰਪਿਤ ਸਿਹਤ ਵਿਭਾਗ, ਮੰਡੀ ਬੋਰਡ ਤੇ ਬਾਗ਼ਬਾਨੀ ਵਿਭਾਗ ਵਲੋਂ ਸਾਂਝੇ ਤੌਰ 'ਤੇ ਸਿਟਰਸ ...

ਪੂਰੀ ਖ਼ਬਰ »

ਛੋਟੇ ਹਾਥੀ ਤੇ ਮੋਟਰਸਾਈਕਲ ਹਾਦਸੇ 'ਚ 1 ਜ਼ਖਮੀ

ਮੁਕੇਰੀਆਂ, 19 ਜੂਨ (ਰਾਮਗੜ੍ਹੀਆ)- ਅੱਜ ਦੇਰ ਸ਼ਾਮ ਮੁਕੇਰੀਆਂ ਦੇ ਐਸ. ਪੀ. ਐਨ. ਕਾਲਜ ਦੇ ਨਜ਼ਦੀਕ ਵਾਪਰੇ ਇਕ ਸੜਕ ਹਾਦਸੇ ਵਿਚ ਛੋਟੇ ਹਾਥੀ ਟੈਂਪੂ ਤੇ ਮੋਟਰਸਾਈਕਲ ਸਵਾਰ ਦੀ ਟੱਕਰ ਹੋਣ ਕਾਰਨ ਇਕ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ 'ਚ ਅੱਖਾਂ ਦੇ ਮੁਫ਼ਤ ਇਲਾਜ ਲਈ ਡਿਸਪੈਂਸਰੀ ਆਰੰਭ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਅੱਖਾਂ ਦੇ ਮੁਫ਼ਤ ਇਲਾਜ ਲਈ ਡਿਸਪੈਂਸਰੀ ਆਰੰਭ ਹੋ ਗਈ ਹੈ | ਇਸ ਸਬੰਧੀ ਸੁਰਜੀਤ ਸਿੰਘ ਕਾਲਕਟ ਨੇ ਦੱਸਿਆ ਕਿ ਇਸ ਡਿਸਪੈਂਸਰੀ 'ਚ ਹਰ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਪਾਕਿਸਤਾਨ ਤੇ ਜੰਮੂ-ਕਸ਼ਮੀਰ ਸਰਕਾਰ ਖਿਲਾਫ਼ ਪ੍ਰਦਰਸ਼ਨ

ਹੁਸ਼ਿਆਰਪੁਰ, 19 ਜੂਨ (ਹਰਪ੍ਰੀਤ ਕੌਰ)-ਸ਼ਿਵ ਸੈਨਾ (ਬਾਲ ਠਾਕੁਰੇ) ਦੇ ਕਾਰਕੁੰਨਾਂ ਨੇ ਸਿਟੀ ਪ੍ਰਧਾਨ ਜਾਵੇਦ ਖਾਨ ਦੀ ਅਗਵਾਈ ਹੇਠ ਘੰਟਾ ਘਰ ਚੋਂਕ ਵਿਚ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ | ਉਨ੍ਹਾਂ ਪਾਕਿਸਤਾਨ ਦਾ ਝੰਡਾ ਵੀ ਫ਼ੂਕਿਆ | ...

ਪੂਰੀ ਖ਼ਬਰ »

ਇੰਡੀਅਨ ਕਲਚਰਲ ਸੁਸਾਇਟੀ ਵਲੋਂ ਲਗਾਇਆ ਗਾਇਨ, ਵਾਦਨ ਤੇ ਚਿੱਤਰਕਾਰੀ ਸਮਰ ਕੈਂਪ ਸਮਾਪਤ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਇੰਡੀਅਨ ਕਲਚਰਲ ਸੁਸਾਇਟੀ ਵਲੋਂ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ 'ਚ ਗੁਰਦੁਆਰਾ ਸਿੰਘ ਸਭਾ ਰੇਲਵੇ ਰੋਡ ਵਿਖੇ ਲਗਾਇਆ ਗਾਇਨ, ਵਾਦਨ ਤੇ ਚਿੱਤਰਕਾਰੀ ਦਾ ਸਮਰ ਕੈਂਪ ਸ਼ਾਨੋ ਸ਼ੌਕਤ ਨਾਲ ...

ਪੂਰੀ ਖ਼ਬਰ »

ਭਲਾਈ ਸਕੀਮਾਂ ਦਾ ਰਾਜਸੀ ਲਾਹਾ ਲੈਣ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਗੁਮਰਾਹ-ਧੀਮਾਨ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਲੇਬਰ ਪਾਰਟੀ ਵਲੋਂ ਪੰਜਾਬ ਲੇਬਰ ਵੈਲਫੇਅਰ ਬੋਰਡ ਕੋਲ ਰਜਿਸਟਰਡ ਕਿਰਤੀ ਕਾਮਿਆਂ ਨੂੰ ਸਮੇਂ ਸਿਰ ਲਾਭ ਨਾ ਮਿਲਣ, ਸਮੇਂ ਸਿਰ ਬਣੀਆਂ ਕਾਪੀਆਂ ਰਿਨਿਊ ਨਾ ਹੋਣ, ਮਨਰੇਗਾ ਵਰਕਰਾਂ ਨੂੰ 90 ਦਿਨਾਂ ਦੀ ਕੰਮ ਦੀ ਸ਼ਰਤ ਦੇ ਆਧਾਰ ...

ਪੂਰੀ ਖ਼ਬਰ »

ਪੁਲਿਸ ਦੀ ਢਿੱਲੀ ਕਾਰਵਾਈ ਵਿਰੁੱਧ ਪੀੜਤ ਪਰਿਵਾਰ ਵਲੋਂ ਅਦਾਲਤ 'ਚ ਗੁਹਾਰ

ਮਾਹਿਲਪੁਰ, 19 ਜੂਨ (ਦੀਪਕ ਅਗਨੀਹੋਤਰੀ)- ਮਈ ਮਹੀਨੇ ਦੇ ਅਖ਼ੀਰ ਵਿਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖ਼ੇ ਚਰਚਾ ਵਿਚ ਆਏ ਬਦਫ਼ੈਲੀ ਮਾਮਲੇ ਦੀ ਗੰਭੀਰਤਾ ਨੂੰ ਦੇਖ਼ਦੇ ਹੋਏ ਅਦਾਲਤ ਵਲੋਂ ਮਾਹਿਲਪੁਰ ਪੁਲਿਸ ਦੀ ਢਿੱਲੀ ਕਾਰਵਾਈ ਵਿਰੁੱਧ ਪੀੜਤ ...

ਪੂਰੀ ਖ਼ਬਰ »

ਕੰਧਾਲਾ ਜੱਟਾਂ ਦੇ ਵਾਲੀਬਾਲ ਟੂਰਨਾਮੈਂਟ ਤੇ ਜੋੜ ਮੇਲੇ ਸਬੰਧੀ ਪੋਸਟਰ ਜਾਰੀ

ਅੱਡਾ ਸਰਾਂ, 19 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਸ਼ੇਖਾਂ ਵਿਖੇ ਦੋ ਦਿਨਾਂ ਕਰਵਾਏ ਜਾਣ ਵਾਲੇ ਸਾਲਾਨਾ ਵਾਲੀਬਾਲ ਤੇ ਜੋੜ ਮੇਲੇ ਸਬੰਧੀ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ | ਦਰਬਾਰ ਹਜ਼ਰਤ ਬਾਬਾ ਨਿਜ਼ਾਮ ਸ਼ਾਹ ਦੇ ਅਸਥਾਨ 'ਤੇ ਹੋਣ ਵਾਲੇ ਇਸ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਤੇ ਹੋਰ ਮੰਗਾਂ ਸਬੰਧੀ ਗਿਲਜੀਆਂ ਨੂੰ ਮੰਗ-ਪੱਤਰ

ਗੜ੍ਹਦੀਵਾਲਾ, 19 ਜੂਨ (ਚੱਗਰ)-ਪਿੰਡ ਬਾਹਟੀਵਾਲ ਦੀ ਪੰਚਾਇਤ ਵਲੋਂ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੂੰ ਪਿੰਡ ਦੇ ਗੰਦੇ ਪਾਣੀ ਦੇ ਨਿਕਾਸ ਅਤੇ ਹੋਰ ਮੰਗਾਂ ਸਬੰਧੀ ਇੱਕ ਮੰਗ ਪੱਤਰ ਸਰਪੰਚ ਪਰਮਿੰਦਰ ਕੌਰ ਦੀ ਅਗਵਾਈ ਹੇਠ ਮਹੰਤ ਰਾਮ ਗਿਰ ਰਾਜਪੁਰ ਰਾਹੀਂ ਭੇਟ ...

ਪੂਰੀ ਖ਼ਬਰ »

ਵਾਹਨ-4 ਦੇ ਨਵੇਂ ਸਾਫ਼ਟਵੇਅਰ ਨਾਲ ਲੋਕਾਂ ਦੀ ਹੋ ਰਹੀ ਹੈ ਖੱਜਲ-ਖੁਆਰੀ

ਹਰਿਆਣਾ, 19 ਜੂਨ (ਹਰਮੇਲ ਸਿੰਘ ਖੱਖ)-ਸਰਕਾਰ ਵੱਲੋਂ ਵਾਹਨਾਂ ਦੇ ਕਾਗ਼ਜ਼ ਬਣਾਉਣ ਦੇ ਲਈ ਨਵਾਂ ਸਾਫ਼ਟਵੇਅਰ (ਵਾਹਨ-4) ਲਾਂਚ ਕੀਤਾ ਗਿਆ ਤਾਂ ਜੋ ਕੰਮਕਾਰ 'ਚ ਤੇਜ਼ੀ ਤੇ ਪਾਰਦਰਸ਼ਤਾ ਲਿਆਂਦੀ ਜਾ ਸਕੇ, ਪਰ ਸਾਫ਼ਟਵੇਅਰ ਪੂਰੀ ਤਰ੍ਹਾਂ ਕੰਮ ਨਾ ਕਰਨ ਦੇ ਚੱਲਦੇ ਲੋਕਾਂ ਅਤੇ ...

ਪੂਰੀ ਖ਼ਬਰ »

ਹਾਈਕਮਾਂਡ ਚੇਅਰਮੈਨ ਬਣਾਉਣ ਸਮੇਂ ਸੀਨੀਅਰ ਆਗੂਆਂ ਦਾ ਖਿਆਲ ਕਰੇ-ਸਸੋਲੀ

ਹੁਸ਼ਿਆਰਪੁਰ, 19 ਜੂਨ (ਨਰਿੰਦਰ ਸਿੰਘ ਬੱਡਲਾ)- ਕਾਂਗਰਸ ਹਾਈਕਮਾਂਡ ਵਲੋਂ ਚੇਅਰਮੈਨ ਲਗਾਉਣ ਸਬੰਧੀ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ ਅਤੇ ਸੀਨੀਅਰ ਆਗੂਆਂ ਨੂੰ ਮੌਕਾ ਦੇਣਾ ਚਾਹੀਦਾ ਹੈ | ਵਿਧਾਨ ਸਭਾ ਚੋਣਾਂ 'ਚ ਜਿਨ੍ਹਾਂ ਆਗੂਆਂ ਨੂੰ ਚੋਣ ਲੜਨ ਦਾ ਮੌਕਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ

ਹੁਸ਼ਿਆਰਪੁਰ, 19 ਜੂਨ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਪਿੰਡ ਦਿਹਾਣਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਭੋਗ ਪਾਏ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣੀ ਸੜਕ ਦੀ ਹਾਲਤ ਖਸਤਾ

ਐਮਾਂ ਮਾਂਗਟ, 19 ਜੂਨ (ਗੁਰਾਇਆ)- ਪ੍ਰਧਾਨ ਮੰਤਰੀ ਯੋਜਨਾ ਤਹਿਤ ਬਣੀ ਸੜਕ ਜੋ ਕਿ ਪੇਪਰ ਮਿੱਲ ਤੋਂ ਹੁੰਦੀ ਹੋਈ ਦਰਜਨਾਂ ਪਿੰਡਾਂ ਨੂੰ ਜੋੜਦੀ ਉੱਚੀ ਬੱਸੀ ਵਿਖੇ ਜਾ ਕੇ ਨਿਕਲਦੀ ਹੈ, ਸਬੰਧੀ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ਲਵਲੀ, ਪਿ੍ਤਪਾਲ ਸਿੰਘ ਉਮਰਪੁਰ, ...

ਪੂਰੀ ਖ਼ਬਰ »

ਬਾਬਾ ਸੁਖਨਾ ਭਗਤ ਦੇ ਅਸਥਾਨ 'ਤੇ ਕੀਰਤਨ ਦਰਬਾਰ ਕਰਵਾਇਆ

ਅੱਡਾ ਸਰਾਂ, 19 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ ਵਿਖੇ ਬਾਬਾ ਸੁਖਨਾ ਭਗਤ ਦੇ ਅਸਥਾਨ 'ਤੇ ਸਾਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਕੀਰਤਨ ਦਰਬਾਰ 'ਚ ਸਭ ਤੋਂ ਪਹਿਲਾਂ ਪਿੰਡ ਦੇ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਨੈਣੋਵਾਲ ਵੈਦ ਦੇ ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਮੁਕੰਮਲ

ਅੱਡਾ ਸਰਾਂ, 19 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਨੈਣੋਵਾਲ ਵੈਦ ਵਿਖੇ ਸਥਿਤ ਪੀਰ ਬਾਬਾ ਕੁੱਲੂ ਸ਼ਾਹ ਦੇ ਅਸਥਾਨ 'ਤੇ ਕਰਵਾਏ ਜਾਣ ਵਾਲੇ 21 ਜੂਨ ਨੂੰ ਸਾਲਾਨਾ ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ | ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਪੀਰ ਬਾਬਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਦਿਸ਼ਾਹੀਣ ਕਰ ਰਹੀ ਹੈ ਲੱਚਰ ਗਾਇਕੀ

ਟਾਂਡਾ ਉੜਮੁੜ, 19 ਜੂਨ (ਭਗਵਾਨ ਸਿੰਘ ਸੈਣੀ)-ਗਾਇਕ, ਲੋਕ ਗਾਇਕ ਤੇ ਕਲਾਕਾਰ ਹਰੇਕ ਕੌਮ ਦੇ ਸਮਾਜਿਕ ਅਤੇ ਸਭਿਆਚਾਰਕ ਉਸਰੱਈਏ ਹੁੰਦੇ ਹਨ | ਕਲਾਕਾਰਾਂ ਤੇ ਗਾਇਕਾਂ ਦੀ ਕਲਾਕਾਰੀ ਨੇ ਜਿੱਥੇ ਲੋਕਾਂ ਦਾ ਸਿਹਤਮੰਦ ਮਨੋਰੰਜਨ ਕਰਨਾ ਹੁੰਦਾ ਹੈ ਉਥੇ ਸਮਕਾਲੀ ਸਮਾਜ ਵਿਚ ਪਨਪ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਲਾਗੂ ਕਰਵਾਉਣ ਸਬੰਧੀ ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਜ਼ਰੂਰਤਮੰਦ, ਗਰੀਬ ਤੇ ਮੱਧ ਵਰਗ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਜੋ ਕਿ ਪੂਰੇ ਦੇਸ਼ 'ਚ ਲਾਗੂ ਕੀਤੀ ਗਈ ਹੈ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਸਮਾਗਮ

ਮਿਆਣੀ, 19 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਗੁਰਦੁਆਰਾ ਸ਼ਹੀਦਾਂ ਸ੍ਰੀ ਗੁਰੂ ਅਰਜਨ ਦੇਵ ਜੀ ਭੂਲਪੁਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ ਸੈਂਕੜੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਮਾਰੂਤੀ ਕਾਰਾਂ ਪਹਿਲੀ ਜੁਲਾਈ ਤੋਂ ਹੋਣਗੀਆਂ 50 ਹਜ਼ਾਰ ਤੱਕ ਮਹਿੰਗੀਆਂ-ਲਵਲੀ ਆਟੋਜ਼

ਜਲੰਧਰ, 19 ਜੂਨ (ਅ. ਬ.)-ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਲਿਮ: ਦੀਆਂ ਸਾਰੀਆਂ ਕਾਰਾਂ ਜੁਲਾਈ 2018 ਤੋਂ ਹੋਰ ਮਹਿੰਗੀਆਂ ਹੋ ਜਾਣਗੀਆਂ | ਮਾਰੂਤੀ ਇਹ ਵਾਧਾ ਕਾਰ ਨਿਰਮਾਣ 'ਚ ਵਧ ਰਹੀ ਲਾਗਤ ਦੇ ਮੱਦੇਨਜ਼ਰ ਕਰ ਰਹੀ ਹੈ | ਗਾਹਕ ਕੀਮਤਾਂ ਵਧਣ ਤੋਂ ...

ਪੂਰੀ ਖ਼ਬਰ »

ਮਨਰੇਗਾ ਵਰਕਰ ਯੂਨੀਅਨ ਨੇ ਬੀ.ਡੀ.ਪੀ.ਓ. ਨੂੰ ਦਿੱਤਾ ਮੰਗ ਪੱਤਰ

ਗੜ੍ਹਦੀਵਾਲਾ, 19 ਜੂਨ (ਚੱਗਰ)-ਮਨਰੇਗਾ ਵਰਕਰ ਯੂਨੀਅਨ ਵਲੋਂ ਆਪਣੀਆਂ ਭੱਖਦੀਆ ਮੰਗਾ ਨੂੰ ਲੈ ਕੇ ਧਰਨਾ ਦਿੱਤਾ ਜਿਸ ਵਿਚ ਮਨਜੀਤ ਕੌਰ, ਚਰਨ ਸਿੰਘ, ਮਲਕੀਤ ਸਿੰਘ, ਹਰਭਜਨ ਸਿੰਘ, ਸਤਨਾਮ ਸਿੰਘ, ਕਮਲਾ, ਰਜਨੀ, ਕਮਲੇਸ਼ ਰਾਣੀ, ਕਿ੍ਸਨਾ, ਸ਼ੇਰਾ, ਕੁਲਵਿੰਦਰ ਕੌਰ ਆਦਿ ਸਮੇਤ ...

ਪੂਰੀ ਖ਼ਬਰ »

ਗ੍ਰਾਮੀਣ ਬੈਂਕ ਵਿਚ ਨਿਕਲੀਆਂ ਹਜ਼ਾਰਾਂ ਸਰਕਾਰੀ ਨੌਕਰੀਆਂ

ਜਲੰਧਰ, 19 ਜੂਨ (ਅ. ਬ.)-ਹੁਸ਼ਿਆਰਪੁਰ ਵਿਚ ਸਥਿਤ ਆਈ. ਬੀ. ਟੀ. ਇੰਸਟੀਚਿਊਟ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ | ਸੈਂਟਰ ਡਾਇਰੈਕਟਰ ਸਾਹਿਲ ਸ਼ਰਮਾ ਨੇ ਦੱਸਿਆ ਕਿ ਇੰਸਟੀਚਿਊਟ ਆਫ਼ ਬੈਂਕਿੰਗ ਪਰਸੋਨਲ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਤਿੰਨ ਜ਼ਖਮੀ

ਮੁਕੇਰੀਆਂ, 19 ਜੂਨ (ਰਾਮਗੜ੍ਹੀਆ)- ਅੱਜ ਸ਼ਾਮ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ 'ਚ ਪਿੰਡ ਬਿਸ਼ਨਪੁਰ ਤੋਂ ਥੋੜ੍ਹਾ ਅੱਗੇ ਵਾਪਰੇ ਸੜਕ ਹਾਦਸੇ ਵਿਚ ਦੋ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਜ਼ਖਮੀ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਹਾਜੀਪੁਰ 'ਚ ਧੋਖੇ ਨਾਲ ਏ. ਟੀ. ਐਮ. ਬਦਲ ਕੇ 27 ਹਜ਼ਾਰ ਰੁਪਏ ਕਢਵਾਏ

ਹਾਜੀਪੁਰ, 19 ਜੂਨ (ਰਣਜੀਤ ਸਿੰਘ)- ਹਾਜੀਪੁਰ 'ਚ ਏ. ਟੀ. ਐਮ. 'ਚੋਂ ਪੈਸੇ ਕਢਵਾਉਣ ਵਾਲੇ ਲੋਕਾਂ ਨਾਲ ਧੋਖਾਧੜੀ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅੱਜ ਹਨੀ ਕੁਮਾਰ ਪੁੱਤਰ ਹਰਦੀਪ ਸਿੰਘ ਵਾਸੀ ਗੇਰਾ ਨੇ ਦੱਸਿਆ ਕਿ ਮੈਂ ਆਪਣੇ ਭਰਾ ਦਾ ਏ. ਟੀ. ਐਮ. ਕਾਰਡ ਲੈ ਕੇ ਬਾਅਦ ਦੁਪਹਿਰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ 1 ਜ਼ਖਮੀ

ਮੁਕੇਰੀਆਂ, 19 ਜੂਨ (ਰਾਮਗੜ੍ਹੀਆ)- ਅੱਜ ਦੇਰ ਸ਼ਾਮ ਮੁਕੇਰੀਆਂ ਗੁਰਦਾਸਪੁਰ ਰੋਡ 'ਤੇ ਅਰਸੀ ਰਿਸੋਰਟ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਨੂੰ ਅਣਪਛਾਤੇ ਵਾਹਨ ਵੱਲੋਂ ਫੇਟ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਜ਼ਖਮੀ ਹਾਲਤ 'ਚ ਜੀਤ ਮਸੀਹ ਪੁੱਤਰ ਸਰਦਾਰੀ ...

ਪੂਰੀ ਖ਼ਬਰ »

ਨਗਰ ਕੌ ਾਸਲ ਦਸੂਹਾ ਦੀ ਮੀਟਿੰਗ

ਦਸੂਹਾ, 19 ਜੂਨ (ਕੌਸ਼ਲ)-ਨਗਰ ਕੌਾਸਲ ਦਸੂਹਾ ਵਿਖੇ ਇੱਕ ਮੀਟਿੰਗ ਕਾਰਜਕਾਰਨੀ ਪ੍ਰਧਾਨ ਨਗਰ ਕੌਾਸਲ ਐਾਡ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ | ਇਸ ਮੌਕੇ ਘੁੰਮਣ ਨੂੰ ਦੱਸਿਆ ਕਿ ਦਸੂਹਾ ਸ਼ਹਿਰ ਵਿਚ ਜੋ ਫਾਇਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਥਾਣਾ ਮਾਡਲ ਟਾਊਨ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਚੋਰ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਨਸਰਾਲਾ ਦੇ ਵਾਸੀ ਮਨਵੀਰ ਸਿੰਘ ਨੇ ਦੱਸਿਆ ਕਿ ਉਸ ਨੇ ...

ਪੂਰੀ ਖ਼ਬਰ »

ਪਿੰਡ ਧਨੋਆ ਵਿਖੇ 2 ਦਿਨਾ ਮੇਲਾ ਸਮਾਪਤ

ਐਮਾਂ ਮਾਂਗਟ, 19 ਜੂਨ (ਗੁਰਾਇਆ)-ਧੰਨ-ਧੰਨ ਬਾਬਾ ਪਰਨਾਇਆ ਵਾਲਿਆਂ ਦੀ ਰਹਿਮਤ ਸਦਕਾ 14ਵਾਂ ਸਾਲਾਨਾ ਜੋੜ ਮੇਲਾ ਪਿੰਡ ਧਨੋਆ ਵਿਖੇ ਕਰਵਾਇਆ ਗਿਆ | ਦਰਗਾਹ 'ਤੇ ਝੰਡੇ ਅਤੇ ਚਾਦਰ ਚੜ੍ਹਾਉਣ ਦੀ ਰਸਮ ਕਮੇਟੀ ਮੈਂਬਰਾਂ ਵਲੋਂ ਨਿਭਾਈ ਗਈ | ਇਸ ਮੇਲੇ ਵਿਚ ਪਹੁੰਚੇ ਕਲਾਕਾਰ ...

ਪੂਰੀ ਖ਼ਬਰ »

ਨਸ਼ੀਲੀ ਵਸਤੂ ਪਿਲਾ ਕੇ ਜਬਰ ਜਨਾਹ ਕਰਨ ਵਾਲਾ ਨਾਮਜ਼ਦ

ਮਾਹਿਲਪੁਰ 19 ਮਈ (ਦੀਪਕ ਅਗਨੀਹੋਤਰੀ)- ਥਾਣਾ ਮਾਹਿਲਪੁਰ ਦੇ ਅਧੀਨ ਪੈਂਦੇ ਪਿੰਡ ਸੈਲਾ ਖ਼ੁਰਦ ਦੀ ਇਕ ਨਾਬਾਲਿਗਾ ਨੂੰ ਡਰਾ ਧਮਕਾ ਕੇ ਆਪਣੇ ਰਿਸ਼ਤੇਦਾਰਾਂ ਦੇ ਘਰ ਲਿਜਾ ਕੇ ਨਸ਼ੀਲੀ ਚੀਜ਼ ਪਿਲਾ ਕੇ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮਾਹਿਲਪੁਰ ਦੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਘਰ 'ਚ ਚੋਰੀ

ਮਾਹਿਲਪੁਰ, 19 ਜੂਨ (ਦੀਪਕ ਅਗਨੀਹੋਤਰੀ)- ਬੀਤੀ ਰਾਤ ਅਣਪਛਾਤੇ ਚੋਰਾਂ ਨੇ ਵਾਰਡ ਨੰਬਰ 10 ਵਿਚ ਇੱਕ ਘਰ ਵਿਚ ਦਾਖ਼ਲ ਹੋ ਕੇ ਘਰ ਵਿਚੋਂ ਅਲਮਾਰੀਆਂ ਦੀ ਭੰਨ ਤੋੜ ਕਰਕੇ ਸਾਢੇ ਸੱਤ ਹਜ਼ਾਰ ਦੀ ਨਕਦੀ ਅਤੇ ਦੋ ਮੋਬਾਈਲ ਚੋਰੀ ਕਰ ਲਏ ਗਏ | ਜਾਣਕਾਰੀ ਅਨੁਸਾਰ ਸਪਨਾ ਪਤਨੀ ਜਸਵੰਤ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲੇ ਖਿਲਾਫ਼ ਮਾਮਲਾ ਦਰਜ

ਅੱਡਾ ਸਰਾਂ, 19 ਜੂਨ (ਹਰਜਿੰਦਰ ਸਿੰਘ ਮਸੀਤੀ)- ਪਿੰਡ ਘੋੜੇਵਾਹਾ ਦੇ ਇੱਟਾਂ ਦੇ ਭੱਠੇ 'ਤੇ ਰਹਿੰਦੇ ਪਰਿਵਾਰ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਨੌਜਵਾਨ ਖਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਲੜਕੀ ਦੇ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਤਲਵਾੜਾ ਵਿਚ ਸਵੱਛਤਾ ਮੁਹਿੰਮ ਹੋਈ ਖੇਰੂੰ-ਖੇਰੂੰ

ਤਲਵਾੜਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਭਰ ਵਿਚ ਸਵੱਛਤਾ ਮੁਹਿੰਮ ਭਾਵੇਂ ਬੇਹੱਦ ਜ਼ੋਰ ਸ਼ੋਰ ਨਾਲ ਲਗਾਤਾਰ ਪ੍ਰਚਾਰ ਹੋ ਰਿਹਾ ਹੈ ਪਰ ਤਹਿਸੀਲ ਕੰਪਲੈਕਸ ਤਲਵਾੜਾ ਵਿਚ ਅਜੇ ਤੱਕ ਇਸ ਮੁਹਿੰਮ ਦਾ ਕੋਈ ਵਿਸ਼ੇਸ਼ ਅਸਰ ...

ਪੂਰੀ ਖ਼ਬਰ »

ਬਾਬਾ ਨੱਥੂ ਦੇ ਮੰਦਰ ਸਾਹਰੀ ਵਿਖੇ ਸਮਾਗਮ

ਨਸਰਾਲਾ, 19 ਜੂਨ (ਸਤਵੰਤ ਸਿੰਘ ਥਿਆੜਾ)-ਪਿੰਡ ਸਾਹਰੀ ਵਿਖੇ ਬਾਬਾ ਨੱਥੂ ਝੱਮਟ ਭਾਈਚਾਰੇ ਦੇ ਮੰਦਰ 'ਚ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਧੂਮਧਾਮ ਨਾਲ ਪ੍ਰਬੰਧਕ ਕਮੇਟੀ ਬੂਟਾ ਰਾਮ ਆਦਮਪੁਰ, ਸੰਸਾਰ ਚੰਦ ਅੱਤੋਵਾਲ, ਬੂਟਾ ਰਾਮ ਸਾਹਰੀ, ਸ਼ਿਵ ਦਿਆਲ ਨੰਗਲ ਸ਼ਾਮਾ, ਸਰਵਣ ...

ਪੂਰੀ ਖ਼ਬਰ »

ਪਿੰਡ ਸਾਂਡਪੁਰ ਵਿਖੇ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਐਡਵੋਕੇਟ ਸਿੱਧੂ

ਤਲਵਾੜਾ, 19 ਜੂਨ (ਰਾਜੀਵ ਓਸ਼ੋ)- ਤਲਵਾੜਾ ਦੇ ਪਿੰਡ ਸਾਂਡਪੁਰ ਦੇ ਮੁਹੱਲਾ ਪਲਿਆਲ ਵਿਖੇ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਵਾਪਰ ਰਹੀਆਂ ਅੱਗ ਲਗਾਉਣ ਦੀਆਂ ਘਟਨਾਵਾਂ ਕਾਰਨ ਇਲਾਕਾ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਨ੍ਹਾਂ ਅਗਜਨੀ ਦੀਆਂ ...

ਪੂਰੀ ਖ਼ਬਰ »

ਹਸਪਤਾਲ ਬਾਇਓ ਮੈਡੀਕਲ ਵੇਸਟ ਨੂੰ ਰੋਜ਼ਾਨਾ ਚੁਕਵਾਉਣਾ ਯਕੀਨੀ ਬਣਾਉਣ-ਉਜਵਲ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਨਿਰਦੇਸ਼ਾਂ 'ਤੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿੱਥੇ ਜ਼ਿਲ੍ਹੇ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹੁਸ਼ਿਆਰਪੁਰ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ...

ਪੂਰੀ ਖ਼ਬਰ »

ਬਲਾਕ ਤਲਵਾੜਾ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਲਈ 6.68 ਕਰੋੜ ਮਨਜ਼ੂਰ-ਡੋਗਰਾ

ਰਾਮਗੜ੍ਹ ਸੀਕਰੀ, 19 ਜੂਨ (ਕਟੋਚ)- ਸਾਲਾਂ ਤੋਂ ਆਪਣੇ ਮੁਰੰਮਤ ਲਈ ਤਰਸੀਆਂ ਬਲਾਕ ਤਲਵਾੜਾ ਦੀ ਲਿੰਕ ਸੜਕਾਂ ਦੇ ਅੱਛੇ ਦਿਨ ਆਉਣ ਦੀ ਆਸ ਬੱਝੀ ਹੈ ਕਿਉਂਕਿ ਹਲਕਾ ਵਿਧਾਇਕ ਸ੍ਰੀ ਅਰੁਣ ਡੋਗਰਾ ਦੇ ਅਣਥੱਕ ਯਤਨਾਂ ਸਦਕਾ ਲਿੰਕ ਸੜਕਾਂ ਦੇ ਨਵੀਨੀਕਰਨ ਲਈ 6.68 ਕਰੋੜ ਰੁਪਏ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 2 ਗੰਭੀਰ ਜ਼ਖ਼ਮੀ

ਮਿਆਣੀ, 19 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਪੁਲ ਪੁਖ਼ਤਾ ਦੇ ਸੋਨਿਕਾ ਪੈਟਰੋਲ ਪੰਪ ਦੇ ਸਾਹਮਣੇ ਅੱਜ ਸਵੇਰੇ ਹੋਏ ਸੜਕ ਹਾਦਸੇ ਵਿਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਹਾਦਸਾ ਸਵੇਰੇ 10 ਵਜੇ ਦੇ ਕਰੀਬ ਉਸ ਸਮੇਂ ਹੋਇਆ ਜਦ ਪੰਪ ਦੇ ਸਾਹਮਣੇ ਮੋਟਰਸਾਈਕਲ ਅਤੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਮੀਟਿੰਗ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)- ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਦਫ਼ਤਰ ਬੈਂਕ ਕਲੋਨੀ ਹੁਸ਼ਿਆਰਪੁਰ ਵਿਖੇ ਪ੍ਰਧਾਨ ਮੋਹਣ ਸਿੰਘ ਮਰਵਾਹਾ ਅਤੇ ਸੀਨੀਅਰ ਮੀਤ ਪ੍ਰਧਾਨ ਚਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਾਥੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX