ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ...
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਮੱਧ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  1 day ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  1 day ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  1 day ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  1 day ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  1 day ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  1 day ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  1 day ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  1 day ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ
. . .  1 day ago
ਨੀਂਦਰਲੈਂਡ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
'ਕਾਂਗਰਸ ਮੁਸਲਿਮ ਪਾਰਟੀ' ਵਿਵਾਦ 'ਤੇ ਬੋਲੇ ਰਾਹੁਲ, ਕਿਹਾ- ਮੇਰੇ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ
  •     Confirm Target Language  

ਜਗਰਾਓਂ

ਭੂਤਰੇ ਆਵਾਰਾ ਸਾਨ੍ਹ ਨੇ ਅੱਧੀ ਦਰਜਨ ਤੋਂ ਵਧੇਰੇ ਲੋਕਾਂ ਨੂੰ ਕੀਤਾ ਜ਼ਖ਼ਮੀ

ਰਾਏਕੋਟ, 19 ਜੂਨ (ਸੁਸ਼ੀਲ)-ਬੀਤੀ ਰਾਤ ਸਥਾਨਕ ਸ਼ਹਿਰ ਦੇ ਕਮੇਟੀ ਗੇਟ ਇਲਾਕੇ 'ਚ ਉਸ ਸਮੇਂ ਹਫ਼ੜਾ ਦਫੜੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦ ਇਲਾਕੇ 'ਚ ਇਕ ਭੂਤਰੇ ਹੋਏ ਅਵਾਰਾ ਸਾਨ੍ਹ ਨੇ ਅੱਧੀ ਦਰਜਨ ਤੋਂ ਵਧੇਰੇ ਲੋਕਾਂ ਨੂੰ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਵਿਚੋਂ ਕਈ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ | ਮਿਲੀ ਜਾਣਕਾਰੀ ਮੁਤਾਬਿਕ ਬੀਤੀ ਰਾਤ 9 ਵਜੇ ਦੇ ਕਰੀਬ ਸਥਾਨਕ ਕਮੇਟੀ ਗੇਟ ਇਲਾਕੇ 'ਚ ਇਕ ਅਵਾਰਾ ਢੱਠੇ ਨੇ ਅਚਾਨਕ ਇਲਾਕੇ 'ਚ ਹੁੜਦੰਗ ਮਚਾਉਣਾ ਸ਼ੁਰੂ ਕਰ ਦਿੱਤਾ ਤੇ ਹਰੇਕ ਆਉਣ ਜਾਣ ਵਾਲੇ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਦੇ ਚੱਲਦਿਆਂ ਰਾਜਵੀਰ ਸਿੰਘ ਪੁੱਤਰ ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਲਖਵੀਰ ਸਿੰਘ, ਹਰਜਿੰਦਰਪਾਲ ਅੱਗਰਵਾਲ, ਕਿੰਮੀ ਵਰਮਾਂ ਅਤੇ ਉਸ ਦੀ ਬੇਟੀ ਕੋਮਲ ਵਰਮਾਂ ਸਮੇਤ ਕਈ ਹੋਰਨਾਂ ਸਮੇਤ ਕਈ ਵਾਹਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਇਆ | ਪ੍ਰਤੱਖ ਦਰਸ਼ੀਆਂ ਅਨੁਸਾਰ ਇਹ ਢੱਠਾ ਅਚਾਨਕ ਹੀ ਭੂਤਰ ਗਿਆ ਅਤੇ ਏਧਰ-ਓਧਰ ਦੌੜਨ ਲੱਗ ਪਿਆ, ਇਸ ਦੇ ਰਸਤੇ ਵਿਚ ਜੋ ਕੋਈ ਵੀ ਆਇਆ ਇਸ ਨੇ ਉਸ ਵਿਅਕਤੀ 'ਤੇ ਜ਼ੋਰਦਾਰ ਹਮਲਾ ਕਰਨਾ ਸ਼ੁਰੂ ਕਰ ਦਿੱਤਾ | ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕਾਂ ਵਿਚ ਹਫੜਾ ਦਫੜੀ ਮੱਚ ਗਈ | ਮਿਲੀ ਜਾਣਕਾਰੀ ਮੁਤਾਬਿਕ ਅਵਾਰਾ ਸਾਨ੍ਹ ਵਲੋਂ ਤਾਜਪੁਰ ਚੌਾਕ ਵਿਚ ਵੀ ਕਾਫ਼ੀ ਉਤਪਾਤ ਮਚਾਇਆ ਗਿਆ ਤੇ ਉੱਥੇ ਖੜ੍ਹੇ ਕਈ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ |

ਮਹਿ ੰਗਾਈ ਦੇ ਵਿਰੋਧ ਵਿਚ ਕਾਂਗਰਸ ਵਲੋਂ ਤਲਵੰਡੀ ਖੁਰਦ 'ਚ ਮੋਦੀ ਿਖ਼ਲਾਫ਼ ਨਾਅਰੇਬਾਜ਼ੀ

ਮੁੱਲਾਂਪੁਰ-ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ.)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਸੁਨੀਲ ਜਾਖੜ ਦੇ ਨਿਰਦੇਸ਼ਾਂ ਹੇਠ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨਾਂ ਦੀ ਲੜੀ ਨੂੰ ਜਾਰੀ ਰੱਖਣ ਅਤੇ ...

ਪੂਰੀ ਖ਼ਬਰ »

ਅੱਜ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ, ਮਜ਼ਦੂਰਾਂ ਤੇ ਕਿਸਾਨਾਂ ਨੇ ਕੀਤੇ ਕਮਰਕੱਸੇ

ਮੁੱਲਾਂਪੁਰ ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਸਾਊਣੀ ਦੀ ਪ੍ਰਮੁੱਖ ਫਸਲ ਝੋਨੇ ਦੀ ਬਿਜਾਈ ਲਈ ਪੰਜਾਬ ਸਰਕਾਰ ਵਲੋਂ ਤਹਿ 20 ਜੂਨ ਦੀ ਸਵੇਰ ਲਈ ਕਿਸਾਨ, ਮਜ਼ਦੂਰ ਸਾਹ ਰੋਕ-ਰੋਕ ਸਮਾਂ ਨੇੜੇ ਕਰ ਰਿਹਾ | ਅੱਜ ਖੇਤਾਂ 'ਚ ਪਾਣੀ ਨਾਲ ਭਰੇ ਕਿਆਰੇ ਦੇ ਬੰਨੇ ਖੜੇ ਜੱਟ ਅਤੇ ...

ਪੂਰੀ ਖ਼ਬਰ »

ਪਿ ੰਡ ਪੰਡੋਰੀ 'ਚ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੌਾਕੀਮਾਨ, 19 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਵੱਲੋਂ ਪਿੰਡ ਪੰਡੋਰੀ ਵਿਖੇ ਡੀਜ਼ਲ-ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਲਈ ਜਿੰਮੇਵਾਰੀ ਕੇਂਦਰ ਸਰਕਾਰ ...

ਪੂਰੀ ਖ਼ਬਰ »

ਸਾਬਕਾ ਸੈਨਿਕ ਅਧਿਕਾਰੀ ਕਿਸ਼ਨ ਸਿੰਘ ਚੱਕ ਨਮਿਤ ਸ਼ਰਧਾਂਜਲੀ ਸਮਾਰੋਹ

ਹੰਬੜਾਂ, 19 ਜੂਨ (ਜਗਦੀਸ਼ ਸਿੰਘ ਗਿੱਲ)-ਅੰਤਰਰਾਸ਼ਟਰੀ ਗੋਲਡ ਮੈਡਲਿਸਟ ਢਾਡੀ ਦਲਜੀਤ ਸਿੰਘ ਬੇਪ੍ਰਵਾਹ ਦੇ ਪਿਤਾ ਸਾਬਕਾ ਸੈਨਿਕ ਕਿਸ਼ਨ ਸਿੰਘ ਚੱਕ ਨਮਿੱਤ ਸ਼ਰਧਾਂਜਲੀ ਸਮਾਰੋਹ ਪਿੰਡ ਚੱਕ ਕਲਾਂ ਵਿਖੇ ਕਰਵਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ...

ਪੂਰੀ ਖ਼ਬਰ »

ਚੰਗਣ 'ਚ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਡਾਕਟਰੀ ਕੈਂਪ

ਹੰਬੜਾਂ, 19 ਜੂਨ (ਕੁਲਦੀਪ ਸਿੰਘ ਸਲੇਮਪੁੁੁਰੀ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਗ੍ਰਾਮ ਪੰਚਾਇਤ ਪਿੰਡ ਚੰਗਣ ਤੇ ਰਣਜੀਤ ਸਿੰਘ ਭੋਲਾ ਤੇ ਗੁਰਦੀਪ ਸਿੰਘ ਧਾਲੀਵਾਲ ਐਨ. ਆਰ. ਆਈ ਵੀਰਾਂ ਤੇ ਪਿੰਡ ਵਾਸੀਆ ਦੇ ਸਾਂਝੇ ਸਹਿਯੋਗ ਨਾਲ ਕੈਂਸਰ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਲਗਾਤਾਰ ਹੋ ਰਹੀਆਂ ਚੋਰੀਆਂ ਤੋਂ ਪ੍ਰੇਸ਼ਾਨ ਹਨ ਪਿ ੰਡ ਅੱਚਰਵਾਲ ਦੇ ਵਸਨੀਕ

ਰਾਏਕੋਟ, 19 ਜੂਨ (ਸੁਸ਼ੀਲ)-ਪਿੰਡ ਅੱਚਰਵਾਲ ਦੇ ਵਸਨੀਕ ਇਨ੍ਹੀ ਦਿਨੀ ਪਿੰਡ 'ਚ ਲਗਾਤਾਰ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਤੋਂ ਕਾਫ਼ੀ ਪ੍ਰੇਸ਼ਾਨ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਵਸਨੀਕ ਅਤੇ ਕਾਂਗਰਸੀ ਆਗੂ ਦਿਲਖੁਰਸ਼ੀਦ ਬੰਟੀ ਅੱਚਰਵਾਲ, ਭਾਗ ਸਿੰਘ ...

ਪੂਰੀ ਖ਼ਬਰ »

ਭੈਣੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੌਾਕੀਮਾਨ, 19 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਸੇਖੂਪੁਰਾ, ਨੰਬਰਦਾਰ ਦਰਸਨ ਸਿੰਘ ਸੇਖੂਪੁਰਾ, ਬਲਾਕ ਪ੍ਰਧਾਨ ਸਰਬਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭੂੰਦੜੀ, 19 ਜੂਨ (ਕੁਲਦੀਪ ਸਿੰਘ ਮਾਨ.)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਵਾਂਗ ਗੁਰਦੁਆਰਾ ਦੁੱਖ ਭੰਜਨ ਸਾਹਿਬ ਦੇਤਵਾਲ ਵਿਖੇ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ...

ਪੂਰੀ ਖ਼ਬਰ »

ਕ੍ਰਿਕਟ ਕੱਪ ਟੂਰਨਾਮੈਂਟ 'ਚ ਸੇਖੂਪੁਰਾ ਨੇ ਸਵੱਦੀ ਕਲਾਂ ਨੂੰ ਹਰਾ ਕੇ ਬਾਜ਼ੀ ਮਾਰੀ

ਭੂੰਦੜੀ, 19 ਜੂਨ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਸਵੱਦੀ ਕਲਾਂ ਵਿਖੇ ਕ੍ਰਿਕਟ ਕੱਪ ਟੂਰਨਾਮੈਂਟ ਸੰਤ ਬਾਬਾ ਚਰਨ ਦਾਸ ਸਪੋਰਟਸ ਕਲੱਬ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੱੁਜੇ ਪ੍ਰਧਾਨ ਜਗਦੇਵ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ-ਦਾਖਾ ਸ਼ਹਿਰੀ ਲੋਕਾਂ ਲਈ ਕਿਸੇ ਚੁਣੌਤੀ ਤੋਂ ਨਹੀਂ ਘੱਟ

ਮੁੱਲਾਂਪੁਰ-ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਨਗਰ ਕੌਾਸਲ ਮੁੱਲਾਂਪੁਰ-ਦਾਖਾ ਦੇ ਪ੍ਰਬੰਧਕੀ ਪ੍ਰਧਾਨ, ਕੌਾਸਲਰ ਅਤੇ ਕੌਾਸਲ ਦੇ ਅਮਲੇ-ਫੈਲੇ ਵਿਚ ਆਪਸੀ ਤਾਲਮੇਲ ਦੀ ਘਾਟ, ਸਹੀ ਯੋਜਨਾਬੰਦੀ ਨਾ ਹੋਣਾ, ਵਿੱਤੀ ਸਾਧਨਾਂ ਦੀ ਘਾਟ, ਹੋਰ ਕਈ ਕਾਰਨਾਂ ਕਰਕੇ ...

ਪੂਰੀ ਖ਼ਬਰ »

ਆਖਰ ਛੋਟੀ ਫਾਇਰ ਬਿ੍ਗੇਡ ਗੱਡੀ ਦਾ ਨਗਰ ਕੌ ਾਸਲ ਜਗਰਾਉਂ ਆਉਣ ਦਾ ਰਾਹ ਪੱਧਰਾ ਹੋਇਆ

ਜਗਰਾਉਂ, 19 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਪਿਛਲੇ ਡੇਢ ਵਰਿ੍ਹਆਂ ਤੋਂ ਲੁਧਿਆਣਾ ਵਿਖੇ ਇਕ ਵਰਕਸ਼ਾਪ ਵਿਚ ਤਿਆਰ ਖੜ੍ਹੀ ਛੋਟੀ ਫਾਇਰ ਬਿ੍ਗੇਡ ਗੱਡੀ ਦੀ ਅਖੀਰਲੀ ਪੜਤਾਲ ਹੋਣ ਨਾਲ ਹੁਣ ਇਸ ਦਾ ਨਗਰ ਕੌਾਸਲ ਜਗਰਾਉਂ ਵਿਖੇ ਪਹੁੰਚਣ ਲਈ ਰਾਹ ਪੱਧਰਾ ਹੋ ਗਿਆ ਹੈ | ਨਗਰ ...

ਪੂਰੀ ਖ਼ਬਰ »

ਜਾਂਗਪੁਰ 'ਚ ਪ੍ਰੀਤਮ ਸਿੰਘ ਚੀਮਾ ਨਮਿੱਤ ਸ਼ਰਧਾਜਲੀ ਸਮਾਰੋਹ

ਮੁੱਲਾਂਪੁਰ ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਪਿੰਡ ਜਾਂਗਪੁਰ ਵਿਖੇ ਚੀਮਾਂ ਪਰਿਵਾਰ 'ਚ ਪੈਦਾ ਹੋਏ ਪ੍ਰੀਤਮ ਸਿੰਘ (ਚੀਮਾਂ ਡੇਅਰੀ) ਦੇ ਅਕਾਲ ਚਲਾਣੇ 'ਤੇ ਗੁਰਦੁਆਰਾ ਸਾਹਿਬ ਜਾਂਗਪੁਰ ਵਿਖੇ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਤੋਂ ਪਹਿਲਾਂ ਭਾਈ ਜਗਰੂਪ ...

ਪੂਰੀ ਖ਼ਬਰ »

ਨਰਸਿੰਗ ਸਿੱਖਿਆ ਦੇ ਖੇਤਰ ਵਿਚ ਵੱਖਰੀ ਪਛਾਣ ਬਣਾ ਚੁੱਕਿਆ ਹੈ ਜੀ. ਐੱਚ. ਜੀ. ਕਾਲਜ ਆਫ਼ ਨਰਸਿੰਗ

ਰਾਏਕੋਟ, 19 ਜੂਨ (ਸੁਸ਼ੀਲ)-ਨਰਸਿੰਗ ਸਿੱਖਿਆ ਦੇ ਖੇਤਰ ਵਿਚ ਇਕ ਵੱਖਰੀ ਪਛਾਣ ਬਣਾ ਚੁੱਕੀ ਇਲਾਕੇ ਦੀ ਵਿੱਦਿਅਕ ਸੰਸਥਾ ਗੁਰੂ ਹਰਗੋਬਿੰਦ ਕਾਲਜ ਆਫ਼ ਨਰਸਿੰਗ ਕਿਸੇ ਪਛਾਣ ਦੀ ਮੁਥਾਜ ਨਹੀਂ ਹੈ | ਜੀ.ਐੱਚ.ਜੀ ਗਰੁੱਫ ਆਫ਼ ਕਾਲਜਜ਼ ਦੇ ਡਾਇਰੈਕਟਰ ਡਾ: ਬੀ.ਐਲ ਬਾਂਸਲ ਦੀ ...

ਪੂਰੀ ਖ਼ਬਰ »

ਯੂ. ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

'ਸਵੱਛ ਭਾਰਤ' ਮੁਹਿੰਮ ਤਹਿਤ ਕੌ ਾਸਲ ਨੇ 103 ਘਰਾਂ 'ਚ ਪਖ਼ਾਨੇ ਬਣਵਾਏ-ਜੈਨ

ਰਾਏਕੋਟ, 19 ਜੂਨ (ਸੁਸ਼ੀਲ)-ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਤਹਿਤ ਨਗਰ ਕੌਾਸਲ ਰਾਏਕੋਟ ਵਲੋਂ ਹੁਣ ਤੱਕ ਸ਼ਹਿਰ ਦੇ 103 ਪਰਿਵਾਰਾਂ ਦੇ ਘਰ ਪਖ਼ਾਨੇ ਬਣਾਏ ਗਏ ਹਨ | ਇਹ ਜਾਣਕਾਰੀ ਦਿੰਦੇ ਹੋਏ ਨਗਰ ਕੌਾਸਲ ਪ੍ਰਧਾਨ ਸਲਿਲ ਜੈਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਤ ਗੁਲਜਾਰ ਪੁਰੀ ਦੀ ਸਾਲਾਨਾ ਬਰਸੀ ਮਨਾਈ

ਰਾਏਕੋਟ, 19 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਲਜਾਰ ਪੁਰੀ ਕੁਟੀਆ ਬਰ੍ਹਮੀ ਵਿਖੇ ਸੰਤ ਗੁਲਜਾਰ ਪੁਰੀ ਮਹਾਰਾਜ ਦੀ ਬਰਸੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਗਿਆਨੀ ਅਵਤਾਰ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਲੁਧਿਆਣਾ ਵੱਲੋਂ ਸਮੇਂ ਸਿਰ ਪੇਮੈਂਟ ਨਾ ਦੇਣ ਕਾਰਨ ਦੁੱਧ ਉਤਪਾਦਕ ਪ੍ਰੇਸ਼ਾਨ

ਰਾਏਕੋਟ, 19 ਜੂਨ (ਬਲਵਿੰਦਰ ਸਿੰਘ ਲਿੱਤਰ)-ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਢਿੱਲੀ ਕਾਰਜਗੁਜਾਰੀ ਕਾਰਨ ਪਸ਼ੂ ਪਾਲਕਾਂ ਨੂੰ ਸਮੇਂ ਸਿਰ ਪੇਮੈਂਟ ਨਹੀਂ ਮਿਲ ਰਹੀ ਜਿਸ ਕਰਕੇ ਪਸ਼ੂ ਪਾਲਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਪੱਤਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਬਾਬਾ ਰੇਰੂ ਦਾਸ ਦੇ ਸਥਾਨ 'ਤੇ ਸਾਲਾਨਾ ਭੰਡਾਰਾ ਕਰਵਾਇਆ

ਚੌਾਕੀਮਾਨ, 19 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਾਕੀਮਾਨ ਵਿਖੇ ਬਾਬਾ ਰੇਰੂ ਦਾਸ ਦੇ ਸਥਾਨ 'ਤੇ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਮਹਾਂਪੁਰਸਾਂ ਨੇ ਹਾਜ਼ਰੀ ਲਵਾਈ | ਇਸ ਮੌਕੇ ਕਵੀਸ਼ਰ ਸੋਮਨਾਥ ਰੋਡੇ ਲੰਡੇ ਵਾਲੇ ਦੇ ਕਵੀਸ਼ਰੀ ਜਥੇ ਨੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 19 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਪਤਨੀ ਨੇ ਲਾਇਆ ਪਤੀ ਿਖ਼ਲਾਫ਼ ਕੁੱਟ ਮਾਰ ਦਾ ਦੋਸ਼

ਖੰਨਾ, 19 ਜੂਨ (ਅਮਰਜੀਤ ਸਿੰਘ)-ਇਕ ਔਰਤ ਨੂੰ ਉਸ ਦੇ ਪਤੀ ਵਲੋਂ ਕੁੱਟ ਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਚ ਇਲਾਜ ਅਧੀਨ ਪਿੰਕੀ ਰਾਣੀ ਵਾਸੀ ਆਜ਼ਾਦ ਨਗਰ ਨੇ ਆਪਣੇ ਪਤੀ ਪਰਮੋਦ ਕੁਮਾਰ ਿਖ਼ਲਾਫ਼ ਦੋਸ਼ ਲਗਾਉਂਦਿਆਂ ਦੱਸਿਆ ਕਿ ਮੈਂ ਮਿਹਨਤ ...

ਪੂਰੀ ਖ਼ਬਰ »

ਜ਼ਬਰਦਸਤੀ ਦੀ ਕੋਸ਼ਿਸ਼ ਕਰਨ ਵਾਲਾ ਜੇਲ੍ਹ ਭੇਜਿਆ

ਸਮਰਾਲਾ, 19 ਜੂਨ (ਸੁਰਜੀਤ ਸਿੰਘ)-ਬੀਤੇ ਦਿਨੀਂ ਸਮਰਾਲਾ ਪੁਲਿਸ ਨੇ ਨੇੜਲੇ ਪਿੰਡ ਦੀ ਇਕ ਨਾਬਾਲਗ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਇਕ ਵਿਅਕਤੀ 'ਤੇ ਕੇਸ ਦਰਜ ਕਰਕੇ ਗਿ੍ਫ਼ਤਾਰ ਕੀਤਾ ਹੈ, ਫੜੇ ਗਏ ਵਿਅਕਤੀ ਨੂੰ ਕਲ ਜੁਡੀਸ਼ਲੀ ਮੈਜਿਸਟਰੇਟ ਦੀ ...

ਪੂਰੀ ਖ਼ਬਰ »

ਮੱਕੀ ਦੀ ਫ਼ਸਲ ਦੀ ਮਿਲ ਰਹੀ ਘੱਟ ਕੀਮਤ ਕਰ ਰਹੀ ਹੈ ਕਿਸਾਨਾਂ ਨੂੰ ਨਿਰਾਸ਼

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਕਿਸਾਨਾਂ ਕਰਜ਼ ਦੀ ਮਾਰ ਸਹਿ ਰਿਹਾ ਹੈ ਉੱਪਰੋਂ ਮੌਸਮ ਦੀ ਮਾਰ ਪੈ ਜਾਂਦੀ ਹੈ | ਜੇਕਰ ਫਿਰ ਵੀ ਹਿੰਮਤ ਕਰ ਕਿਸਾਨ ਰਿਵਾਇਤੀ ਫ਼ਸਲੀ ਚੱਕਰ ਨੂੰ ਛੱਡ ਦੂਸਰੀਆਂ ਫ਼ਸਲਾਂ ਉਗਾਉਂਦਾ ਵੀ ਹੈ, ਤਾਂ ਮੰਡੀ ਵਿਚ ਫ਼ਸਲ ਦਾ ਕੋਈ ...

ਪੂਰੀ ਖ਼ਬਰ »

ਮਨਜੀਤ ਕੌਰ ਕੁਹਾੜਾ ਦੇ ਨਮਿਤ ਸ਼ਰਧਾਂਜਲੀ ਸਮਾਰੋਹ

ਸਮਰਾਲਾ/ਸਾਹਨੇਵਾਲ, 19 ਜੂਨ (ਸੁਰਜੀਤ ਸਿੰਘ/ਹਰਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਕੁਹਾੜਾ ਸਟੇਸ਼ਨ ਤੋਂ ਪੱਤਰਕਾਰ ਤੇ ਪੰਜਾਬੀ ਲੇਖਕ ਤੇਲੂ ਰਾਮ ਕੁਹਾੜਾ ਦੀ ਧਰਮ-ਪਤਨੀ ਮਨਜੀਤ ਕੌਰ ਕੁਹਾੜਾ ਦਾ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦੇ ਆਤਮਿਕ ...

ਪੂਰੀ ਖ਼ਬਰ »

ਖੰਨਾ ਦੀਆਂ ਪਾਸ਼ ਕਾਲੋਨੀਆਂ ਦੇ ਪਾਰਕਾਂ ਦੀ ਹਾਲਤ ਹੋਈ ਤਰਸਯੋਗ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਆਮ ਜਨਤਾ ਨੂੰ ਸਾਫ਼ ਵਾਤਾਵਰਨ ਮੁਹੱਈਆ ਕਰਵਾਉਣ ਵਿਚ ਕਿਸ ਕਦਰ ਫ਼ੇਲ੍ਹ ਸਾਬਤ ਹੋ ਰਹੀ ਹੈ, ਇਸ ਦਾ ਅੰਦਾਜ਼ਾ ਖੰਨਾ ਦੇ 'ਪਾਸ਼' ਇਲਾਕੇ ਵਿਚ ਬਣੇ ਛੋਟੇ ਛੋਟੇ ਪਾਰਕਾਂ ਦੀ ਦੁਰਦਸ਼ਾ ਦੇਖ ਕੇ ਲਗਾਇਆ ਜਾ ਸਕਦਾ ਹੈ, ...

ਪੂਰੀ ਖ਼ਬਰ »

ਰਾਮਪੁਰ 'ਚ ਦਸਤਾਰ ਮੁਕਾਬਲੇ ਕਰਵਾਏ

ਦੋਰਾਹਾ, 19 ਜੂਨ (ਮਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰਵਾਸੀ ਪੰਜਾਬੀ ਸੁਖਵਿੰਦਰ ਸਿੰਘ ਯੂ. ਐੱਸ. ਏ. ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰੇਰੂ ਸਾਹਿਬ ...

ਪੂਰੀ ਖ਼ਬਰ »

ਪਿੰਡ ਮੱਲ੍ਹੀਪੁਰ ਵਿਖੇ 200 ਬੂਟੇ ਲਾਏ

ਦੋਰਾਹਾ 19 ਜੂਨ (ਜਸਵੀਰ ਝੱਜ)-ਪਿੰਡ ਮੱਲ੍ਹੀਪੁਰ ਦੇ ਕੈਪਟਨ ਹਰਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਪਿੰਡ ਦੀ ਸਰਕਾਰੀ ਪਾਣੀ ਵਾਲ਼ੀ ਟੈਂਕੀ ਵਿਖੇ 'ਦੀ ਸਮਰਾਲਾ ਹਾਕੀ ਕਲੱਬ, ਸਮਰਾਲਾ' ਦੇ ਵਿਸ਼ੇਸ਼ ਸਹਿਯੋਗ ਨਾਲ 200 ਬੂਟੇ ਲਗਾਏ ਗਏ | ਭਗਵੰਤ ਸਿੰਘ ਮੱਲ੍ਹੀ ...

ਪੂਰੀ ਖ਼ਬਰ »

ਜਰਮਨੀ ਮੁਫ਼ਤ ਸਿੱਖਿਆ ਦਾ ਸੈਮੀਨਾਰ ਕੱਲ੍ਹ ਨੂੰ ਲੁਧਿਆਣਾ 'ਚ-ਇੰਦਰਪ੍ਰੀਤ

ਲੁਧਿਆਣਾ, 19 ਜੂਨ (ਅ.ਬ.)-ਅੰਮਿ੍ਤਸਰ ਦੇ ਜਾਣੇ ਮਾਣੇ ਜਰਮਨੀ ਐਜੂਕੇਸ਼ਨ ਕੰਸਲਟੈਂਟ ਥਿੰਕ ਜਰਮਨੀ ਕੰਸਲਟੈਂਸੀ ਵਲੋਂ 21 ਜੂਨ ਨੂੰ ਹੋਟਲ ਮਹਾਰਾਜਾ ਰੇਜੀਡੇਂਸੀ ਲੁਧਿਆਣਾ 'ਚ ਜਰਮਨੀ ਫ੍ਰੀ ਐਜੂਕੇਸ਼ਨ ਸੈਮੀਨਾਰ ਲਗਵਾਇਆ ਜਾ ਰਿਹਾ ਹੈ | ਇਸ ਸੈਮੀਨਾਰ 'ਚ ਵਿਦਿਆਰਥੀਆਂ ...

ਪੂਰੀ ਖ਼ਬਰ »

ਪੇਂਡੂ ਮੇਲੇ ਸਾਨੂੰ ਆਪਸੀ ਭਾਈਚਾਰਕ ਸਾਂਝ ਸਿਖਾਉਂਦੇ ਹਨ-ਮਲਕਪੁਰ

ਹੰਬੜਾਂ, 19 ਜੂਨ (ਜਗਦੀਸ਼ ਸਿੰਘ ਗਿੱਲ)-ਪਿੰਡ ਮਲਕਪੁਰ ਬੇਟ 'ਚ ਪੀਰ ਦੀ ਮਜਾਰ 'ਤੇ ਸਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ ਵਿਚ ਦਰਜਨਾਂ ਕਲਾਕਾਰਾਂ ਨੇ ਹਾਜ਼ਰੀ ਭਰੀ | ਇਸ ਮੌਕੇ ਮੇਲੇ 'ਚ ਕਾਂਗਰਸ ਦੇ ਸੂਬਾ ਸਕੱਤਰ ਬਲਜਿੰਦਰ ਸਿੰਘ ਮਲਕਪੁਰ ਅਤੇ ਹੰਬੜਾਂ ਚੌਾਕੀ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਸਰਬੱਤ ਦੇ ਭਲੇ ਲਈ-ਬਾਬਾ ਮੋਹਣ ਸਿੰਘ ਸੱਗੂ

ਜਗਰਾਉਂ, 19 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਵਿਸ਼ਵਕਰਮਾ ਰਾਏਕੋਟ ਰੋਡ ਜਗਰਾਉਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ | ਇਸ ਮੌਕੇ ਠੰਢੇ-ਮਿੱਠੇ ਜਲ ਦੀ ਛਬੀਲ ਵੀ ਲਾਈ ਗਈ | ਇਹ ਸਮਾਗਮ ਰਾਮਗੜ੍ਹੀਆ ਵੈਲਫੇਅਰ ਕੌਾਸਲ ਅਤੇ ਸਮੂਹ ਸਾਧ ਸੰਗਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX