ਤਾਜਾ ਖ਼ਬਰਾਂ


ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਢਾਂਚੇ ਨੂੰ ਭੰਗ ਕਰਕੇ ਸਰਕਾਰ ਨੇ ਚੋਣਾਂ ਤੱਕ ਲਾਏ ਪ੍ਰਸ਼ਾਸ਼ਕ
. . .  7 minutes ago
ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 150 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੱਕ ਆਮ ਚੋਣਾਂ ਕਰਾਏ ਜਾਣ ਦੇ ਫੈਸਲੇ ਦੇ ਮੱਦੇਨਜ਼ਰ ਲੋਕਤੰਤਰ ਦੀ...
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  18 minutes ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  26 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  45 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  about 1 hour ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  about 1 hour ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  about 1 hour ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  about 2 hours ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  about 2 hours ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 3 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 3 hours ago
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 4 hours ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 4 hours ago
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 4 hours ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 4 hours ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 4 hours ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 5 hours ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 5 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 5 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 6 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 6 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 6 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  1 minute ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 7 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 7 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 8 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 8 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 9 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ
  •     Confirm Target Language  

ਫ਼ਤਹਿਗੜ੍ਹ ਸਾਹਿਬ

ਫਲੋਟਿੰਗ ਰੈਸਟੋਰੈਂਟ ਨੂੰ ਨੈਸ਼ਨਲ ਹਾਈਵੇ ਨੇ ਨਹੀਂ ਦਿੱਤਾ ਕੋਈ ਰਸਤਾ

ਮਨਪ੍ਰੀਤ ਸਿੰਘ
ਫ਼ਤਹਿਗੜ੍ਹ ਸਾਹਿਬ, 19 ਜੂਨ -ਲੰਮੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਦੀ ਬੇਰੁਖ਼ੀ ਦਾ ਸ਼ਿਕਾਰ ਰਹੇ ਫਲੋਟਿੰਗ ਰੈਸਟੋਰੈਂਟ ਨੂੰ ਹੁਣ ਸ਼ੇਰਸ਼ਾਹ ਸੂਰੀ ਮਾਰਗ ਤੋਂ ਰਸਤਾ ਨਾ ਮਿਲਣ ਕਾਰਨ ਸੈਲਾਨੀਆਂ ਲਈ ਤਰਸਣਾ ਪੈ ਰਿਹਾ ਹੈ ਤੇ ਰੈਸਟੋਰੈਂਟ ਕਰਮਚਾਰੀ ਸੋਮਵਾਰ ਤੋਂ ਸ਼ਨੀਵਾਰ ਨੂੰ ਇੱਥੇ ਦੋ ਵਾਰ ਰੁਕਣ ਵਾਲੀ ਭਾਰਤ ਪਾਕਿਸਤਾਨ ਬੱਸ ਦੇ ਯਾਤਰੀਆਂ ਤੇ ਹੀ ਨਿਰਭਰ ਜਾਪਦੇ ਹਨ | ਭਾਰਤ ਦਾ ਮਸ਼ਹੂਰ ਫਲੋਟਿੰਗ ਰੈਸਟੋਰੈਂਟ ਜੋਕਿ ਸਰਹਿੰਦ ਤੇ ਮੰਡੀ ਗੋਬਿੰਦਗੜ੍ਹ ਦੇ ਵਿਚਕਾਰ ਲੰਘ ਰਹੀ ਭਾਖੜਾ ਨਹਿਰ ਤੇ ਬਣਿਆ ਹੋਇਆ ਹੈ ਤੇ ਇਸ ਦਾ ਉਦਘਾਟਨ 22 ਜੂਨ 1976 ਨੂੰ ਉਸ ਸਮੇਂ ਦੇ ਸੂਬੇ ਦੇ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਨੇ ਕੀਤਾ ਸੀ, ਉਸ ਸਮੇਂ ਇਹ ਰੈਸਟੋਰੈਂਟ ਬਹੁਤ ਮਸ਼ਹੂਰ ਸੀ ਤੇ ਲੋਕ ਦੂਰੋਂ-ਦੂਰੋਂ ਪਾਣੀ 'ਤੇ ਤੈਰਦੇ ਇਸ ਰੈਸਟੋਰੈਂਟ ਨੂੰ ਵੇਖਣ ਆਉਂਦੇ ਸਨ ਤੇ ਲੰਮੇ ਸਮੇਂ ਤੱਕ ਇਹ ਰੈਸਟੋਰੈਂਟ ਸੈਲਾਨੀਆ ਦੀ ਖਿੱਚ ਦਾ ਕੇਂਦਰ ਬਣਿਆ ਰਿਹਾ | ਪਰ ਬਾਅਦ ਵਿਚ ਸਰਕਾਰਾਂ ਦੀ ਬੇਰੁਖ਼ੀ ਕਾਰਨ ਸੂਬੇ ਦੇ ਹੋਰਨਾਂ ਸਰਕਾਰੀ ਰੈਸਟੋਰੈਂਟਾਂ ਵਾਂਗ ਪਿਛਲੇ 10 ਸਾਲ ਸੱਤਾ ਵਿਚ ਰਹੀ ਅਕਾਲੀ ਸਰਕਾਰ ਨੇ ਇਸ ਉੱਪਰੋਂ ਵੀ ਆਪਣਾ ਹੱਥ ਖਿੱਚ ਲਿਆ, ਪਰ ਭਾਰਤ ਪਾਕਿਸਤਾਨ ਨੂੰ ਚੱਲਣ ਵਾਲੀ ਸਮਝੌਤਾ ਬੱਸ ਸਦਾ ਏ ਸਰਹੱਦ ਦੇ ਇਸ ਰੈਸਟੋਰੈਂਟ ਤੇ ਰੁਕਣ ਕਾਰਨ ਇਹ ਰੈਸਟੋਰੈਂਟ ਚਾਲੂ ਰੱਖਿਆ ਗਿਆ, ਪਰ ਸਰਕਾਰ ਦੁਆਰਾ ਇਸ ਦੀ ਰੈਨੋਵੇਸ਼ਨ ਨਹੀਂ ਕੀਤੀ ਗਈ ਤੇ ਜ਼ਿਆਦਾਤਰ ਸਟਾਫ਼ ਨੂੰ ਵੀ ਕੱਢ ਦਿੱਤਾ ਗਿਆ | 2017 ਵਿਚ ਕਾਂਗਰਸ ਸਰਕਾਰ ਦੇ ਸੱਤਾ ਵਿਚ ਆਉਣ ਤੇ ਭਾਵੇਂ ਕਿ ਸਰਕਾਰ ਵਲੋਂ ਸੂਬੇ ਅੰਦਰ ਚੱਲ ਰਹੇ ਸਰਕਾਰੀ ਰੈਸਟੋਰੈਂਟਾਂ ਨੂੰ ਸੰਭਾਲਣ ਦਾ ਹੰਭਲਾ ਮਾਰਿਆ ਗਿਆ ਤੇ ਫਲੋਟਿੰਗ ਰੈਸਟੋਰੈਂਟ ਦੀ ਦਿੱਖ ਨੂੰ ਸੰਵਾਰਨ ਲਈ ਇਕ ਨਵੇਂ ਕਿੱਟੀ ਹਾਲ, ਬੀਅਰ ਬਾਰ, ਓਪਨ ਰੈਸਟੋਰੈਂਟ ਦੀਆਂ ਇਮਾਰਤਾਂ ਦੀ ਮੁੜ ਉਸਾਰੀ ਕੀਤੀ ਗਈ ਤੇ ਹੋਟਲ ਵਿਚ ਬਣੇ ਅੱਠ ਕਮਰਿਆਂ ਸਮੇਤ ਨਹਿਰ ਤੇ ਬਣੇ ਅਲੱਗ ਰੈਸਟੋਰੈਂਟ ਨੂੰ ਵੀ ਮੁੜ ਸੰਵਾਰਿਆ ਗਿਆ ਪਰ ਫ਼ਰਨੀਚਰ, ਕਰਾਕਰੀ ਆਦਿ ਵਸਤਾਂ ਦੀ ਘਾਟ ਦੇ ਨਾਲ-ਨਾਲ ਨੈਸ਼ਨਲ ਹਾਈਵੇ ਤੋਂ ਰਸਤਾ ਨਾ ਮਿਲਣ ਕਾਰਨ ਇਹ ਰੈਸਟੋਰੈਂਟ ਸੈਲਾਨੀਆਂ ਨੂੰ ਉਡੀਕਦਾ ਨਜ਼ਰ ਆ ਰਿਹਾ ਹੈ | ਪਹਿਲਾਂ ਇਸ ਰੈਸਟੋਰੈਂਟ ਨੂੰ ਪੁਰਾਣੇ ਪੁਲ ਦੇ ਨਾਲ ਹੀ ਰਸਤਾ ਮਿਲਿਆ ਹੋਇਆ ਸੀ ਤੇ ਹੁਣ ਨਹਿਰ ਦੇ ਦੋਵੇਂ ਪਾਸੇ ਪੁਲ ਬਣ ਜਾਣ ਕਾਰਨ ਜ਼ਿਆਦਾਤਰ ਵਾਹਨ ਤੇ ਸੈਲਾਨੀ ਪੁਲ ਉੱਪਰੋਂ ਹੀ ਗੁਜ਼ਰ ਜਾਂਦੇ ਹਨ ਤੇ ਜਿਹੜੇ ਸੈਲਾਨੀ ਰੈਸਟੋਰੈਂਟ ਜਾਣਾ ਚਾਹੁੰਦੇ ਹਨ, ਉਹ ਵੀ ਕਈ ਵਾਰੀ ਰਸਤਾ ਲੱਭਦੇ ਨਜ਼ਰ ਪੈਂਦੇ ਹਨ | ਇਸੇ ਤਰ੍ਹਾਂ ਭਾਰਤ ਤੇ ਪਾਕਿਸਤਾਨ ਦੀਆਂ ਦੋਵੇਂ ਬੱਸਾਂ ਵੀ ਦਿੱਲੀ ਤੋਂ ਅੰਮਿ੍ਤਸਰ ਜਾਣ ਸਮੇਂ ਨਜ਼ਦੀਕੀ ਪਿੰਡ ਖ਼ਾਨਪੁਰ ਤੋਂ ਸਰਵਿਸ ਰੋਡ ਰਾਹੀਂ 2 ਕਿੱਲੋਮੀਟਰ ਗ਼ਲਤ ਸਾਈਡ ਜਾ ਕੇ ਫਲੋਟਿੰਗ ਰੈਸਟੋਰੈਂਟ ਪਹੰੁਚਦੀਆਂ ਹਨ ਜੋਕਿ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਰਕਾਰ ਲਈ ਵੱਡੀ ਚੁਨੌਤੀ ਹਨ |
ਕੀ ਕਹਿੰਦੇ ਹਨ ਸੈਰ ਸਪਾਟਾ ਵਿਭਾਗ ਦੇ ਇੰਜੀਨੀਅਰ ਜਗਤਾਰ ਸਿੰਘ
ਇਸ ਸਬੰਧੀ ਸੈਰ ਸਪਾਟਾ ਵਿਭਾਗ ਦੇ ਇੰਜੀਨੀਅਰ ਜਗਤਾਰ ਸਿੰਘ ਨਾਲ ਗੱਲ ਕਰਨ ਤੇ ਉਨ੍ਹਾਂ ਦੱਸਿਆ ਕਿ ਰੈਸਟੋਰੈਂਟ ਦੀ ਇਮਾਰਤ ਬਣ ਕੇ ਤਕਰੀਬਨ ਤਿਆਰ ਹੈ, ਪਰ ਅਜੇ ਤੱਕ ਨੈਸ਼ਨਲ ਹਾਈਵੇ ਵਲੋਂ ਰੈਸਟੋਰੈਂਟ ਨੂੰ ਰਸਤਾ ਨਹੀਂ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਦੀ ਨੈਸ਼ਨਲ ਹਾਈਵੇ ਅਧਿਕਾਰੀਆਂ ਨਾਲ ਮੀਟਿੰਗ ਵੀ ਹੋਈ ਸੀ ਤੇ ਉਨ੍ਹਾਂ ਦੁਆਰਾ ਡਰਾਇੰਗ ਤਿਆਰ ਕਰ ਅਧਿਕਾਰੀਆਂ ਨੂੰ ਦਿੱਤੀ ਗਈ ਹੈ ਪਰ ਅਜੇ ਤੱਕ ਉਨ੍ਹਾਂ ਦਾ ਕੋਈ ਢੁਕਵਾਂ ਜੁਆਬ ਨਹੀਂ ਆਇਆ ਹੈ |

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 1.30 ਲੱਖ ਰੁਪਏ ਠੱਗੇ

ਪਟਿਆਲਾ, 19 ਜੂਨ (ਆਤਿਸ਼, ਮਨਦੀਪ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਇਸਾਤ ਪੁੱਤਰ ਅਸ਼ੋਕ ਕੁਮਾਰ ਵਾਸੀ ਕਰਹਾਲੀ ਜ਼ਿਲ੍ਹਾ ਮੋਹਾਲੀ ਅਤੇ ਸੁਖਵਿੰਦਰ ਸਿੰਘ ਵਾਸੀ ਪਿੰਡ ਕਲੇਰਾ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਵਿਚ ਹਰੇਕ ਨਾਗਰਿਕ ਦਾ ਅਹਿਮ ਯੋਗਦਾਨ-ਡੀ.ਸੀ.

ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 19 ਜੂਨ (ਭੂਸ਼ਨ ਸੂਦ, ਮੁਕੇਸ਼ ਘਈ, ਬਲਜਿੰਦਰ ਸਿੰਘ)-ਆਮ ਲੋਕਾਂ ਨੂੰ ਸਵੱਛ ਵਾਤਾਵਰਨ, ਸ਼ੁੱਧ ਹਵਾ, ਮਿਲਾਵਟ ਰਹਿਤ ਖਾਣ ਪੀਣ ਦੀਆਂ ਵਸਤਾਂ ਤੇ ਸਾਫ਼ ਸੁਥਰਾ ਪੀਣ ਵਾਲਾ ਪਾਣੀ ਦੇਣ ਲਈ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨੂੰ ਕੀਤਾ ਸਨਮਾਨਿਤ

ਖਮਾਣੋਂ, 19 ਜੂਨ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਦਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਐਸੋਸੀਏਸ਼ਨ ਦੇ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਸੰਸਥਾ ਵਲੋਂ ...

ਪੂਰੀ ਖ਼ਬਰ »

ਨਸ਼ੇ ਦੀ ਵਿਕਰੀ ਰੋਕਣ ਲਈ ਲੋਕਾਂ ਨੇ ਆਪਣੇ ਪਿੰਡ 'ਚ ਹੀ ਕੀਤੀ ਚਿਤਾਵਨੀ ਰੈਲੀ

ਜਟਾਣਾ ਉਚਾ, 19 ਜੂਨ (ਮਨਮੋਹਣ ਸਿੰਘ ਕਲੇਰ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲ ਖਮਾਣੋਂ ਦੇ ਪਿੰਡ ਜਟਾਣਾ ਉੱਚਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਸਮੈਕ, ਭੁੱਕੀ, ਅਫ਼ੀਮ, ਸੁਲਫ਼ੇ ਦੀ ਵੱਡੇ ਪੱਧਰ 'ਤੇ ਹੋ ਰਹੀ ਵਿਕਰੀ ਤੋਂ ਦੁਖੀ ਪਿੰਡ ਦੇ ਨੌਜਵਾਨਾਂ, ਬੱਚਿਆਂ ਦੇ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਔਰਤ ਨੂੰ ਇਕ ਸਾਲ ਕੈਦ

ਨੌਗਾਵਾਂ, 19 ਜੂਨ (ਰਵਿੰਦਰ ਮੌਦਗਿਲ)-ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਚੈੱਕ ਬਾਊਾਸ ਮਾਮਲੇ ਵਿਚ ਫ਼ੈਸਲਾ ਸੁਣਾਉਂਦੇ ਹੋਏ ਮੁਲਜ਼ਮ ਔਰਤ ਨੂੰ ਦੋਸ਼ੀ ਕਰਾਰ ਦਿੱਤਾ ਹੈ | ਇਸ ਮਾਮਲੇ ਵਿਚ ਬਲਵੰਤ ਸਿੰਘ ਵਾਸੀ ਐਸ.ਏ.ਐਸ. ਨਗਰ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਰ ਵਿਭਾਗ ਦੇ ਮੁਲਾਜ਼ਮਾਂ ਨੇ ਦਿੱਤਾ ਧਰਨਾ

ਪਟਿਆਲਾ, 19 ਜੂਨ (ਚੱਠਾ)-ਜੁਆਇੰਟ ਕੌਾਸਲ ਆਫ਼ ਐਕਸ਼ਨ ਇੰਪਲਾਈਜ਼ ਦੇ ਸੱਦੇ 'ਤੇ ਅੱਜ ਕਰ ਵਿਭਾਗ ਪਟਿਆਲਾ ਦੇ ਦਫ਼ਤਰ ਵਿਖੇ ਕਰਮਚਾਰੀਆਂ ਨੇ ਧਰਨਾ ਦਿੱਤਾ | ਇਥੇ ਆਗੂਆਂ 'ਚ ਜਰਨੈਲ ਸਿੰਘ ਪ੍ਰਧਾਨ ਗਜ਼ਟਿਡ ਐਸੋਸੀਏਸ਼ਨ ਅਫ਼ਸਰ ਪਟਿਆਲਾ ਇਕਾਈ, ਜਸਵੀਰ ਸਿੰਘ ਸੈਕਟਰੀ, ...

ਪੂਰੀ ਖ਼ਬਰ »

ਵਿਸ਼ਵ ਸੂਫ਼ੀ ਸੰਤ ਸਮਾਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਵੱਡੇ ਪੱਧਰ 'ਤੇ ਮਨਾਏਗਾ

ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 350 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਵੱਡੀ ਪੱਧਰ 'ਤੇ ਮਨਾਉਣ ਸਬੰਧੀ ਵਿਸ਼ਵ ਸੂਫ਼ੀ ਸੰਤ ਸਮਾਜ ਸ਼ਾਂਤੀ ਮਿਸ਼ਨ ਦੀ ਇਕ ਅਹਿਮ ਮੀਟਿੰਗ ਸੂਬੇ ਦੇ ਪ੍ਰਚਾਰਕ ਜਗਮੋਹਨ ਦਾਸ ਮਹੰਤ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਬਰਗਾੜੀ ਮੋਰਚੇ ਨੰੂ ਸਮਰਥਨ ਦੇਣ ਲਈ ਵਰਕਰ ਤੇ ਅਹੁਦੇਦਾਰ ਰਵਾਨਾ

ਖਮਾਣੋਂ, 19 ਜੂਨ (ਮਨਮੋਹਣ ਸਿੰਘ ਕਲੇਰ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਦੋਸ਼ੀਆਂ ਨੰੂ ਫੜਨ ਲਈ ਮੋਰਚੇ ਲਗਾਈ ਬੈਠੇ ਸਿੱਖ ਜਥੇਬੰਦੀਆਂ ਵਲੋਂ ਥਾਪੇ ਗਏ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰਨਾਂ ਨੰੂ ਹਮਾਇਤ ਦੇਣ ਲਈ ਅੱਜ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 19 ਜੂਨ (ਅਰੁਣ ਆਹੂਜਾ)-ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਡਡਹੇੜੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਭਾਵਾਂ ਨੂੰ ਆ ...

ਪੂਰੀ ਖ਼ਬਰ »

ਸਰਹਿੰਦ ਸੇਵਾ ਦਲ ਨੇ ਕਰਵਾਇਆ 15ਵਾਂ ਵਿਸ਼ਾਲ ਜਾਗਰਣ

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ)-ਸਰਹਿੰਦ ਸੇਵਾ ਦਲ ਵਲੋਂ ਨਵੀਂ ਸਬਜ਼ੀ ਮੰਡੀ ਸਰਹਿੰਦ ਵਿਖੇ ਮਾਂ ਭਗਵਤੀ ਦਾ 15ਵਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਮੌਕੇ ਦੂਰ-ਦੁਰਾਡਿਓਾ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਮਾਤਾ ਦੇ ਦਰਬਾਰ ਵਿਚ ...

ਪੂਰੀ ਖ਼ਬਰ »

ਵਿਧਾਇਕ ਰਣਦੀਪ ਸਿੰਘ ਦੀ ਅਗਵਾਈ 'ਚ ਹਲਕੇ ਦਾ ਹੋ ਰਿਹੈ ਵਿਕਾਸ-ਮਨਜੀਤ ਡੱਲਾ

ਅਮਲੋਹ, 19 ਜੂਨ (ਕੁਲਦੀਪ ਸ਼ਾਰਦਾ)-ਸ਼ਹਿਰ ਅਮਲੋਹ ਦੇ ਵਿਕਾਸ ਕਾਰਜਾਂ ਵਿਚ ਹੋਰ ਜ਼ਿਆਦਾ ਤੇਜ਼ੀ ਲਿਆਉਣ ਲਈ ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਦੇ ਯਤਨਾਂ ਸਦਕਾ ਜਲਦ ਹੀ ਵੱਡੀ ਰਾਸ਼ੀ ਲਿਆਂਦੀ ਜਾਵੇਗੀ ਤਾਂ ਕਿ ਸ਼ਹਿਰ ਦਾ ਹਰ ਵਾਰਡ ਵਿਕਾਸ ਪੱਖੋਂ ਮੋਹਰੀ ...

ਪੂਰੀ ਖ਼ਬਰ »

ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ/ਖਮਾਣੋਂ, 19 ਜੂਨ (ਭੂਸ਼ਨ ਸੂਦ, ਜੋਗਿੰਦਰ ਪਾਲ)-ਸਹਿਕਾਰਤਾ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜ਼ਿਲ੍ਹੇ ਦੀਆਂ ਸਮੂਹ ਸਹਿਕਾਰੀ ਸਭਾਵਾਂ ਵਿਖੇ ਕਿਸਾਨਾਂ ਨੂੰ ਲੋੜ ਅਨੁਸਾਰ ਖਾਦਾਂ ਤੇ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਅਤੇ ਧਰਤੀ ...

ਪੂਰੀ ਖ਼ਬਰ »

ਪਿੰਡ ਸਰਕੱਪੜਾ ਦਾ ਕਿ੍ਕਟ ਟੂਰਨਾਮੈਂਟ ਜ਼ੀਰਕਪੁਰ ਦੀ ਟੀਮ ਨੇ ਜਿੱਤਿਆ

ਚੁੰਨ੍ਹੀ, 19 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਭਗਤ ਰਵਿਦਾਸ ਸੋਸ਼ਲ ਵੈੱਲਫੇਅਰ ਕਲੱਬ ਸਰਕੱਪੜਾ ਵਲੋਂ ਪਿੰਡ ਸਰਕੱਪੜਾ ਵਿਖੇ ਪਹਿਲਾ ਤਿੰਨ ਦਿਨਾਂ ਅੰਡਰ 21 ਕਿ੍ਕੇਟ ਟੂਰਨਾਮੈਂਟ ਕਰਵਾਇਆ ਗਿਆ, ਜੋ ਕਿ ਪਿੰਡ ਜ਼ੀਰਕਪੁਰ (ਮੁਹਾਲੀ) ਦੀ ਟੀਮ ਨੇ ਜਿੱਤਿਆ | ਪਿੰਡ ...

ਪੂਰੀ ਖ਼ਬਰ »

ਮਿਊਾਸੀਪਲ ਕੌਾਸਲਰ ਨੇ ਬੇਟੇ ਦੇ ਜਨਮ ਦਿਨ ਮੌਕੇ ਲਗਾਏ ਬੂਟੇ

ਮੰਡੀ ਗੋਬਿੰਦਗੜ੍ਹ, 19 ਜੂਨ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 16 ਤੋਂ ਮਿਊਾਸੀਪਲ ਕੌਾਸਲਰ ਬੀਬੀ ਦਲਜੀਤ ਕੌਰ ਅਤੇ ਸਤਪਾਲ ਸਿੰਘ ਸੱਤਾ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਆਪਣੇ ਬੇਟੇ ਸ਼ਰਨਵੀਰ ਸਿੰਘ ਦੇ ਜਨਮ ਦਿਨ ...

ਪੂਰੀ ਖ਼ਬਰ »

ਗੁਰਦੁਆਰਾ ਸੇਵਕ ਜਥਾ ਵਿਖੇ ਕਰਵਾਇਆ ਧਾਰਮਿਕ ਸਮਾਗਮ

ਨਾਭਾ, 19 ਜੂਨ (ਕਰਮਜੀਤ ਸਿੰਘ)-ਸਥਾਨਕ ਮੁਹੱਲਾ ਕਰਤਾਰਪੁਰਾ ਵਿਖੇ ਸਥਿਤ ਗੁਰਦੁਆਰਾ ਸੇਵਕ ਜਥਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਇਲਾਕਾ ਨਿਵਾਸੀਆਂ ਅਤੇ ਵਿਸ਼ੇਸ਼ ਤੌਰ 'ਤੇ ਬੱਚਿਆਂ ਨੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਐਡਹਾਕ ਕਮੇਟੀ ਦੀ ਬੈਠਕ

ਪਟਿਆਲਾ, 19 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਗੈਰ ਅਧਿਆਪਨ ਕਰਮਚਾਰੀਆਂ ਦੀ ਐਡਹਾਕ ਕਮੇਟੀ ਵਲੋਂ ਅੱਜ ਇਕ ਹੰਗਾਮੀ ਬੈਠਕ ਕੀਤੀ ਗਈ, ਜਿਸ ਵਿਚ ਕਨਵੀਨਰ ਅਵਤਾਰ ਸਿੰਘ, ਸੁਰਿੰਦਰ ਸਿੰਘ ਚੰਦੇਲ, ਮੁਹੰਮਦ ਜ਼ਹੀਰ ਲੋਰੋ, ਗਗਨਦੀਪ ਸ਼ਰਮਾ, ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਦੀ ਅਗਵਾਈ 'ਚ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਨੰਦਪੁਰ ਕਲੌੜ, 19 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਨੰਦਪੁਰ ਵਿਖੇ ਵਿਧਾਨ ਸਭਾ ਹਲਕਾ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਅਤੇ ਕਿਸਾਨ-ਗ਼ਰੀਬ ...

ਪੂਰੀ ਖ਼ਬਰ »

ਫਲਾਂ ਤੇ ਸਬਜ਼ੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਫਰੂਟ ਫਲਾਈ ਟਰੈਪ ਦੀ ਵਰਤੋਂ ਕੀਤੀ ਜਾਵੇ-ਗਰਚਾ

ਫ਼ਤਹਿਗੜ੍ਹ ਸਾਹਿਬ, 19 ਜੂਨ (ਰਾਜਿੰਦਰ ਸਿੰਘ)-ਅੱਜ ਦੇ ਦੌਰ ਵਿਚ ਕਿਸਾਨਾਂ ਵਲੋਂ ਫਲਾਂ ਅਤੇ ਸਬਜ਼ੀਆਂ ਨੂੰ ਕੀੜਿਆਂ ਤੇ ਬਿਮਾਰੀਆਂ ਤੋਂ ਬਚਾਉਣ ਲਈ ਲੋੜ ਨਾਲੋਂ ਵੱਧ ਜ਼ਹਿਰੀਲਿਆਂ ਰਸਾਇਣਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਜ਼ਹਿਰੀਲਿਆਂ ਰਸਾਇਣਾਂ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਵਿਚ ਸ਼ਰਨਾਰਥੀਆਂ ਦੀਆਂ ਸਮੱਸਿਆਵਾਂ 'ਤੇ ਚਰਚਾ

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ)-ਵਿਸ਼ਵ ਸ਼ਰਨਾਰਥੀ ਦਿਵਸ ਸਬੰਧੀ ਗੱਲ ਕਰਦੇ ਹੋਏ ਰਿਮਟ ਯੂਨੀਵਰਸਿਟੀ ਦੇ ਕੁਲਪਤੀ ਡਾ. ਹੁਕਮ ਚੰਦ ਬਾਂਸਲ ਨੇ ਕਿਹਾ ਕਿ ਜੰਗ, ਟਕਰਾਓ, ਡਰ ਅਤੇ ਧਾਰਮਿਕ, ਜਾਤੀਵਾਦ ਅਤੇ ਸਿਆਸੀ ਅੱਤਿਆਚਾਰ ਲੋਕਾਂ ਨੂੰ ਹਮੇਸ਼ਾ ਆਪਣਾ ਘਰ, ...

ਪੂਰੀ ਖ਼ਬਰ »

ਕੰਧਾਰੀ ਬੀਵਰੇਜ ਨਬੀਪੁਰ ਵਿਖੇ ਵਰਕਰਾਂ ਦੀ ਸੁਰੱਖਿਆ ਤੇ ਬਾਲ ਮਜ਼ਦੂਰੀ ਰੋਕਣ ਲਈ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਕੰਧਾਰੀ ਬੀਵਰੇਜ਼ ਪ੍ਰਾਈਵੇਟ ਲਿਮਟਿਡ ਨਬੀਪੁਰ ਵਿਖੇ ਸੁਰੱਖਿਆ ਅਤੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇੰਜੀਨੀਅਰ ਸੁਖਮੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ ਆਫ਼ ਉਦਯੋਗਿਕ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਲਈ ਵਚਨਬੱਧ-ਨੋਨੀ

ਫ਼ਤਹਿਗੜ੍ਹ ਸਾਹਿਬ, 19 ਜੂਨ (ਮਨਪ੍ਰੀਤ ਸਿੰਘ)-ਝੋਨੇ ਦੀ ਬਿਜਾਈ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ 20 ਜੂਨ ਤੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਸਪਲਾਈ ਦੇਣ ਲਈ ਵਚਨਬੱਧ ਹੈ, ਜਿਸ ਦੇ ਲਈ ਸੂਬਾ ਸਰਕਾਰ ਵਲੋਂ ਪੰਜਾਬ ਰਾਜ ਪਾਵਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਜ਼ਮੀਨ 'ਚੋਂ ਰਿਹਾਇਸ਼ੀ ਪਲਾਟ ਕੱਟਣ ਤੋਂ ਰੋਕਣ ਲਈ ਉਚ ਅਧਿਕਾਰੀਆਂ ਨੂੰ ਕੀਤੀ ਸ਼ਿਕਾਇਤ

ਖਮਾਣੋਂ, 19 ਜੂਨ (ਮਨਮੋਹਣ ਸਿੰਘ ਕਲੇਰ)-ਪਿੰਡ ਬਰਵਾਲੀ ਕਲਾਂ ਦੇ ਨਿਕਾਸੀ ਬਲਵੀਰ ਸਿੰਘ ਪੁੱਤਰ ਨਿੱਕਾ ਸਿੰਘ ਨੇ ਐੱਸ.ਡੀ.ਐੱਮ. ਖਮਾਣੋਂ ਦੇ ਨਾਂਅ ਇਕ ਸ਼ਿਕਾਇਤ ਦੇ ਕੇ ਆਪਣੇ ਪਿੰਡ ਦੇ ਸਰਕਾਰੀ ਸਕੂਲ ਦੇ ਮੈਦਾਨ ਦੀ ਸਾਢੇ ਚਾਰ ਏਕੜ ਜ਼ਮੀਨ ਵਿਚੋਂ ਕੁਝ ਲੋਕਾਂ ਨੂੰ ...

ਪੂਰੀ ਖ਼ਬਰ »

ਸ਼ਹਿਰ ਸਮੇਤ ਬਲਾਕ ਦੇ 72 ਪਿੰਡਾਂ ਲਈ ਨਹੀਂ ਹੈ ਅੱਗ ਬੁਝਾਊ ਸਟੇਸ਼ਨ ਦੀ ਸਹੂਲਤ

ਹਰਜੀਤ ਸਿੰਘ ਮਾਵੀ ਸੰਘੋਲ, 19 ਜੂਨ-ਬਲਾਕ ਖਮਾਣੋਂ ਦੇ ਸ਼ਹਿਰ ਖਮਾਣੋਂ, ਕਸਬਾ ਸੰਘੋਲ, ਖੇੜੀ ਨੌਧ ਸਿੰਘ ਅਤੇ ਭੜੀ ਤੋਂ ਇਲਾਵਾ 72 ਪਿੰਡਾਂ ਲਈ ਅਜੇ ਤੱਕ ਅੱਗ ਬੁਝਾਊ ਸਟੇਸ਼ਨ ਦੀ ਸੁਵਿਧਾ ਸਰਕਾਰ ਵਲੋਂ ਨਹੀਂ ਦਿੱਤੀ ਗਈ ਹੈ | ਜਦਕਿ ਫ਼ਤਹਿਗੜ੍ਹ ਸਾਹਿਬ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਡਾ. ਬੀ.ਆਰ. ਅੰਬੇਡਕਰ ਹਿਊਮਨ ਰਾਈਟਸ ਐਾਡ ਵੈੱਲਫੇਅਰ ਫਾਉਂਡੇਸ਼ਨ ਦੀ ਮੀਟਿੰਗ

ਸਮਾਣਾ, 19 ਜੂਨ (ਹਰਵਿੰਦਰ ਸਿੰਘ ਟੋਨੀ)-ਡਾ. ਬੀ.ਆਰ ਅੰਬੇਡਕਰ ਹਿਊਮਨ ਰਾਈਟਸ ਐਾਡ ਵੈੱਲਫੇਅਰ ਫਾਉਂਡੇਸ਼ਨ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਜਗਤਾਰ ਲਾਲ ਰਾਜੂ ਦੀ ਅਗਵਾਈ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸਾਫ਼ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ-ਭੱਲਾ

ਅਮਲੋਹ, 19 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਗੰਧਲੇ ਹੋ ਰਹੇ ਵਾਤਾਵਰਨ ਤੋਂ ਰਾਹਤ ਲੈਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਪਰਵਰਿਸ਼ ਕਰਨੀ ਚਾਹੀਦੀ ਹੈ | ਇਹ ਗੱਲ ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੇ ਪੀ.ਏ. ਰਾਮ ਕਿਸ਼ਨ ਭੱਲਾ ਨੇ ਅੱਜ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਸਜਾਇਆ ਨਗਰ ਕੀਰਤਨ

ਮੰਡੀ ਗੋਬਿੰਦਗੜ੍ਹ, 19 ਜੂਨ (ਬਲਜਿੰਦਰ ਸਿੰਘ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਅੱਜ ਸਥਾਨਕ ਮੁਹੱਲਾ ਗਾਂਧੀ ਨਗਰ ਸਥਿਤ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ...

ਪੂਰੀ ਖ਼ਬਰ »

ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਰੋਸ ਮਾਰਚ ਕੱਢਿਆ

ਸੰਘੋਲ, 19 ਜੂਨ (ਗੁਰਨਾਮ ਸਿੰਘ ਚੀਨਾ)-ਪਿੰਡ ਖੰਟ ਵਿਖੇ ਕਾਂਗਰਸ ਪਾਰਟੀ ਵਲੋਂ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਬਲਾਕ ਕਾਂਗਰਸ ਪ੍ਰਧਾਨ ਖਮਾਣੋਂ ਅਮਰਜੀਤ ਸੋਹਲ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਦੀ ਵਿਸ਼ੇਸ਼ ਬੈਠਕ

ਨਾਭਾ, 19 ਜੂਨ (ਕਰਮਜੀਤ ਸਿੰਘ)-ਅੱਜ ਦਲਿਤ ਭਾਈਚਾਰੇ ਦੀ ਜ਼ਰੂਰੀ ਬੈਠਕ ਵਾਲਮੀਕ ਮੰਦਿਰ ਨਾਭਾ ਵਿਖੇ ਕਰਮ ਚੰਦ ਮੱਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਬੈਠਕ ਵਿਚ ਸਮੂਹ ਭਾਈਚਾਰੇ ਵਲੋਂ ਵਾਲਮੀਕ ਟਕਸਾਲੀ ਆਗੂ ਅਤੇ ਨਗਰ ਕੌਾਸਲ ਨਾਭਾ ਦੇ ਸਾਬਕਾ ਪ੍ਰਧਾਨ ਪ੍ਰੇਮ ਕੁਮਾਰ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 19 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਪਿੰਡ ਰਿਊਨਾ ਉੱਚਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ)-ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਵਲੋਂ ਪਿੰਡ ਰਿਊਨਾ ਉੱਚਾ ਵਿਖੇ ਤੀਜਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਹੈਹੈ | ਇਸ ਟੂਰਨਾਮੈਂਟ ਦੇ ਆਖ਼ਰੀ ਦਿਨ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ...

ਪੂਰੀ ਖ਼ਬਰ »

ਬਸੀ ਪਠਾਣਾ 'ਚ ਸੇਵਾ ਮੁਕਤ ਪ੍ਰੀਸ਼ਦ ਤੇ ਸੰਮਤੀ ਮੁਲਾਜ਼ਮਾਂ ਦੀ ਮੀਟਿੰਗ ਹੋਈ

ਬਸੀ ਪਠਾਣਾ, 19 ਜੂਨ (ਗ.ਸ. ਰੁਪਾਲ, ਐਚ.ਐਸ. ਗੌਤਮ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਮੀਟਿੰਗ ਇੱਥੇ ਪੰਚਾਇਤ ਸੰਮਤੀ ਕੰਪਲੈਕਸ ਵਿਚ ਹੋਈ ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਬਸੀ ਨੇ ਕੀਤੀ | ...

ਪੂਰੀ ਖ਼ਬਰ »

ਸਿੱਖ ਕੌਮ 21 ਜੂਨ ਨੂੰ ਗਤਕਾ ਦਿਵਸ ਵਜੋਂ ਮਨਾਏ-ਗੱਗੜਵਾਲ

ਖਮਾਣੋਂ, 19 ਜੂਨ (ਮਨਮੋਹਣ ਸਿੰਘ ਕਲੇਰ)-ਕੇਂਦਰ ਦੀ ਹਕੂਮਤ ਵਲੋਂ ਹਿੰਦੂ ਰਾਸ਼ਟਰ ਦੇ ਮਨਸੂਬੇ ਨਾਲ ਭਾਰਤ ਵਾਸੀਆਂ 'ਤੇ ਹੁਕਮ ਲਾਗੂ ਕਰ ਦਿੱਤਾ ਹੈ ਕਿ ਉਹ ਹਰ ਸਾਲ 21 ਜੂਨ ਯੋਗ ਦਿਵਸ ਵਜੋਂ ਮਨਾਏ | ਜਿਸ ਦੇ ਚਲਦਿਆਂ ਹਰ ਸਰਕਾਰੀ ਅਦਾਰੇ ਨੂੰ ਹਦਾਇਤ ਹੈ ਕਿ ਉਕਤ ਦਿਨ ਯੋਗ ...

ਪੂਰੀ ਖ਼ਬਰ »

ਨਵ-ਨਿਯੁਕਤ ਡਿਪਟੀ ਐਡਵੋਕੇਟ ਜਨਰਲ ਰਣਵੀਰ ਸਿੰਘ ਬੈਂਸ ਦਾ ਸਨਮਾਨ

ਨੰਦਪੁਰ ਕਲੌੜ, 19 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਨੰਦਪੁਰ ਵਿਖੇ ਕਾਂਗਰਸੀ ਆਗੂਆਂ ਅਤੇ ਪਤਵੰਤੇ ਸੱਜਣਾਂ ਵਲੋਂ ਪਿੰਡ ਖੇੜੀ ਬੀਰ ਸਿੰਘ ਦੇ ਵਸਨੀਕ ਨਵ-ਨਿਯੁਕਤ ਡਿਪਟੀ ਐਡਵੋਕੇਟ ਜਨਰਲ ਪੰਜਾਬ ਰਣਵੀਰ ਸਿੰਘ ਬੈਂਸ ਦਾ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਲਗਾਇਆ ਸਮਰ ਕੋਚਿੰਗ ਕੈਂਪ-ਹੁੰਦਲ

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ)-ਪੰਜਾਬ ਖੇਡ ਵਿਭਾਗ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 30 ਜੂਨ ਤੱਕ 15 ਦਿਨਾਂ ਦਾ ਸਮਰ ਕੋਚਿੰਗ ਕੈਂਪ ਲਗਾਇਆ ਗਿਆ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ...

ਪੂਰੀ ਖ਼ਬਰ »

ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਜੋਤੀ ਸਰੂਪ ਸਾਹਿਬ ਤੱਕ ਲਾਈਟਾਂ ਚਲਾਉਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 19 ਜੂਨ (ਸਟਾਫ਼ ਰਿਪੋਟਰ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੈ ਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸੜਕਾਂ 'ਤੇ ਲੱਗੀਆਂ ਲਾਈਟਾਂ ਨਾਂ ਜਗਣ ਕਾਰਨ ਸੰਗਤਾਂ ਵਿਚ ਕਾਫ਼ੀ ਨਿਰਾਸ਼ਾ ਪਾਈ ਜਾ ਰਹੀ ਹੈ, ਕਿਉਂਕਿ ਤੜਕ ਸਾਰ ਸੰਗਤਾਂ ...

ਪੂਰੀ ਖ਼ਬਰ »

ਇਨੋਵਾ ਗੱਡੀ ਦੀ ਫੇਟ ਲੱਗਣ ਨਾਲ ਆਟੋ 'ਚ ਸਵਾਰ ਵਿਅਕਤੀ ਦੀ ਮੌਤ

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ)-ਸ਼ੇਰਸ਼ਾਹ ਸੂਰੀ ਮਾਰਗ ਉੱਪਰ ਪਿੰਡ ਨਬੀਪੁਰ ਵਿਚ ਮੁਲਤਾਨੀ ਢਾਬੇ ਦੇ ਨਜ਼ਦੀਕ ਸਮਾਨ ਨਾਲ ਲੋਡ ਇਕ ਆਟੋ ਅਤੇ ਇਕ ਇਨੋਵਾ ਗੱਡੀ ਦੀ ਟੱਕਰ ਹੋਣ ਨਾਲ ਆਟੋ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦਾ ਦੂਸਰਾ ਸਾਥੀ ...

ਪੂਰੀ ਖ਼ਬਰ »

ਪ੍ਰਕਾਸ਼ਕਾਂ ਵਲੋਂ ਛਾਪੀਆਂ ਜਾਂਦੀਆਂ ਕਿਤਾਬਾਂ ਦੀ ਇਕ ਕਾਪੀ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਨਿਆਂ ਅਤੇ ਜੇਲ੍ਹ ਵਿਭਾਗ ਦੀ ਪੈੱ੍ਰਸ ਸ਼ਾਖਾ ਨੂੰ ਭੇਜਣੀ ਜ਼ਰੂਰੀ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ)-ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਸਕੱਤਰੇਤ ਨਵੀਂ ਦਿੱਲੀ ਦੀ ਪਾਰਲੀਮੈਂਟ ਲਾਇਬ੍ਰੇਰੀ ਲਈ ਪੈੱ੍ਰਸ ਅਤੇ ਰਜਿਸਟਰੇਸ਼ਨ ਆਫ਼ ਬੁਕਸ ਐਕਟ 1867 ਦੀ ਧਾਰਾ 9 ਅਧੀਨ ਹਰੇਕ ...

ਪੂਰੀ ਖ਼ਬਰ »

ਮਨੁੱਖੀ ਸਿਹਤ ਦੀ ਤੰਦਰੁਸਤੀ ਸਵੱਛਤਾ 'ਤੇ ਨਿਰਭਰ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 19 ਜੂਨ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮੰਤਵ ਜਿੱਥੇ ਆਮ ਲੋਕਾਂ ਨੂੰ ਸਵੱਛ ਵਾਤਾਵਰਨ, ਸਾਫ਼ ਸੁਥਰਾ ਪੀਣ ਵਾਲਾ ਪਾਣੀ ਤੇ ਮਿਲਾਵਟ ਰਹਿਤ ਵਸਤਾਂ ਮੁਹੱਈਆ ਕਰਵਾਉਣਾ ਹੈ ਉਥੇ ਹੀ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਛੁਟਕਾਰਾ ...

ਪੂਰੀ ਖ਼ਬਰ »

ਪਿੰਡ ਜੱਲੋਵਾਲ 'ਚ ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 19 ਜੂਨ (ਬਲਜਿੰਦਰ ਸਿੰਘ ਨਿੱਜੀ ਪੱਤਰ ਪ੍ਰੇਰਕ)-ਕੇਂਦਰ ਦੀ ਭਾਜਪਾ ਸਰਕਾਰ ਸਰਮਾਏਦਾਰਾਂ ਦੇ ਹੱਥਾਂ 'ਚ ਖੇਡ ਰਹੀ ਹੈ ਅਤੇ ਉਸ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਮੱਧ ਵਰਗੀ ਅਤੇ ਗ਼ਰੀਬ ਵਰਗ ਦੇ ਲੋਕਾਂ ਲਈ ਆਪਣੇ ਪਰਿਵਾਰਾਂ ਦਾ ਪੇਟ ਪਾਲਣਾ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX