ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਦੋ ਮਹੀਨੇ ਦੀ ਗਰਭਵਤੀ ਮਹਿਲਾ ਚੜ੍ਹੀ ਦਾਜ ਦੀ ਬਲੀ

ਗੁਰਦਾਸਪੁਰ, 19 ਜੂਨ (ਆਰਿਫ਼/ਗੁਰਪ੍ਰਤਾਪ ਸਿੰਘ)-ਪਿੰਡ ਸਾਧੂਚੱਕ ਵਿਖੇ ਅੱਜ ਦੋ ਮਹੀਨੇ ਦੀ ਗਰਭਵਤੀ ਮਹਿਲਾ ਦੀ ਦਾਜ ਖ਼ਾਤਰ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਿਸ ਸਬੰਧੀ ਪੁਲਿਸ ਨੇ ਮਿ੍ਤਕ ਔਰਤ ਮਨਦੀਪ ਕੌਰ ਦੇ ਸਹੁਰੇ ਤੇ ਸੱਸ ਨੰੂ ਹਿਰਾਸਤ ਵਿਚ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਔਰਤ ਦੇ ਭਰਾ ਗੁਰਵੰਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਠੁੰਡੀ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਕਰੀਬ 8 ਮਹੀਨੇ ਪਹਿਲਾਂ ਸਿਮਰਨਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਸਾਧੂਚੱਕ ਦੇ ਨਾਲ ਹੋਇਆ ਸੀ | ਜਿਸ ਸਮੇਂ ਉਨ੍ਹਾਂ ਨੇ ਹੈਸੀਅਤ ਦੇ ਮੁਤਾਬਿਕ ਦਾਜ ਦਿੱਤਾ ਸੀ | ਪਰ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਸਹੁਰੇ ਪਰਿਵਾਰ ਨੇ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਅਕਸਰ ਹੀ ਘਰ ਵਿਚ ਲੜਾਈ ਝਗੜਾ ਰਹਿਣ ਲੱਗਾ | ਜਿਸ ਦੌਰਾਨ ਕਈ ਵਾਰ ਰਿਸ਼ਤੇਦਾਰਾਂ ਵਿਚ ਬੈਠ ਕੇ ਇਹ ਮਾਮਲਾ ਹੱਲ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ | ਉਨ੍ਹਾਂ ਅੱਗੇ ਦੱਸਿਆ ਕਿ ਮਨਦੀਪ ਕੌਰ ਦਾ ਪਤੀ ਸਿਮਰਨਜੀਤ ਸਿੰਘ ਫੌਜ ਦੀ ਨੌਕਰੀ ਕਰਦਾ ਹੈਅਤੇ ਦੋ ਦਿਨ ਪਹਿਲਾਂ ਹੀ ਵਾਪਸ ਨੌਕਰੀ 'ਤੇ ਗਿਆ ਹੈ | ਜਦੋਂ ਕਿ ਦੋ ਦਿਨ ਪਹਿਲਾਂ ਵੀ ਸਿਮਰਨਜੀਤ ਸਿੰਘ ਨੇ ਆਪਣੀ ਪਤਨੀ ਨਾਲ ਕੁੱਟਮਾਰ ਕੀਤੀ ਸੀ | ਇਹ ਸਭ ਕੁਝ ਮਨਦੀਪ ਕੌਰ ਨੇ ਫ਼ੋਨ ਕਰਕੇ ਆਪਣੇ ਪੇਕੇ ਘਰ ਦੱਸਿਆ ਸੀ | ਗੁਰਵੰਤ ਸਿੰਘ ਨੇ ਅੱਗੇ ਦੱਸਿਆ ਕਿ ਅੱਜ ਸਵੇਰੇ ਉਸ ਦੀ ਭੈਣ ਦਾ ਫ਼ੋਨ ਉਨ੍ਹਾਂ ਨੰੂ ਆਇਆ ਜਿਸ ਨੇ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਉਸ ਨਾਲ ਕੁੱਟਮਾਰ ਕਰ ਰਿਹਾ ਹੈ ਅਤੇ ਉਸ ਨੰੂ ਇੱਥੋਂ ਲੈ ਜਾਓ | ਜਦੋਂ ਉਹ ਅੱਜ 3:30 ਵਜੇ ਦੇ ਕਰੀਬ ਆਪਣੀ ਭੈਣ ਦੇ ਘਰ ਪਹੰੁਚੇ ਤਾਂ ਉਸ ਦੀ ਲਾਸ਼ ਬੈੱਡ ਉਪਰ ਪਈ ਹੋਈ ਸੀ ਅਤੇ ਉਸ ਦੇ ਸਰੀਰ 'ਤੇ ਕੁੱਟਮਾਰ ਦੇ ਨਿਸ਼ਾਨ ਪਏ ਹੋਏ ਸਨ | ਜਿਸ ਦੀ ਸੂਚਨਾ ਉਨ੍ਹਾਂ ਤੁਰੰਤ ਥਾਣਾ ਸਦਰ ਦੀ ਪੁਲਿਸ ਨੰੂ ਦਿੱਤੀ | ਪੁਲਿਸ ਵਲੋਂ ਗੁਰਵੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਇਕਬਾਲ ਸਿੰਘ, ਗੁਰਮੀਤ ਕੌਰ, ਸਿਮਰਨਜੀਤ ਸਿੰਘ ਅਤੇ ਕੁਲਵਿੰਦਰ ਕੌਰ ਉੱਪਰ ਬਣਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ | ਇਸ ਮਾਮਲੇ ਵਿਚ ਸਹੁਰਾ ਇਕਬਾਲ ਸਿੰਘ, ਸੱਸ ਗੁਰਮੀਤ ਕੌਰ ਨੰੂ ਹਿਰਾਸਤ ਵਿਚ ਲੈ ਲਿਆ ਗਿਆ ਹੈ | ਜਦੋਂ ਕਿ ਨਨਾਣ ਕੁਲਵਿੰਦਰ ਕੌਰ ਰੂਬੀ ਨੰੂ ਵੀ ਇਸ ਮਾਮਲੇ ਵਿਚ ਸ਼ਾਮਿਲ ਕੀਤਾ ਗਿਆ ਹੈ ਤੇ ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ |

ਰਿਵਾਲਵਰ 'ਚੋਂ ਅਚਾਨਕ ਚੱਲੀ ਗੋਲੀ ਨਾਲ ਪੁਲਿਸ ਮੁਲਾਜ਼ਮ ਦੀ ਮੌਤ

ਬਟਾਲਾ, 19 ਜੂਨ (ਹਰਦੇਵ ਸਿੰਘ ਸੰਧੂ)-ਬੀਤੀ ਰਾਤ ਬਟਾਲਾ ਦੀ ਇੱਕ ਕਾਲੋਨੀ ਵਿਚ ਛੁੱਟੀ ਆਏ ਪੁਲਿਸ ਮੁਲਾਜ਼ਮ ਦੀ ਆਪਣੇ ਹੀ ਰਿਵਾਲਵਰ 'ਚ ਚੱਲੀ ਗੋਲੀ ਨਾਲ ਮੌਤ ਹੋਣ ਦੀ ਖ਼ਬਰ ਹੈ | ਇਸ ਬਾਰੇ ਥਾਣਾ ਸਿਵਲ ਲਾਇਨ ਦੇ ਤਫ਼ਤੀਸ਼ ਅਫ਼ਸਰ ਏ.ਐਸ.ਆਈ. ਗੁਰਮਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਮੰਤਰੀ ਹਰੀਕੇ ਪੱਤਣ ਪ੍ਰਾਜੈਕਟ 'ਤੇ ਲੋਕਾਂ ਨੂੰ ਗੰੁਮਰਾਹ ਨਾ ਕਰਨ-ਵਾਹਲਾ

ਬਟਾਲਾ, 19 ਜੂਨ (ਕਾਹਲੋਂ)-ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਹਰੀਕੇ ਪੱਤਣ ਨੂੰ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਦੇ ਬਿਆਨ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਬਟਾਲਾ ਤੋਂ ਸੀਨੀਅਰ ਆਗੂ ਤੇ ਸਾਬਕਾ ਚੇਅ: ਸ਼ੂਗਰਫੈੱਡ ਪੰਜਾਬ ਸੁਖਬੀਰ ...

ਪੂਰੀ ਖ਼ਬਰ »

ਸਕੂਲਾਂ ਅੰਦਰ ਲੱਗੇ ਦਰਖਤਾਂ ਨੂੰ ਕੱਟ ਕੇ ਮਿੱਡ-ਡੇ-ਮੀਲ ਦੇ ਬਾਲਣ ਲਈ ਵਰਤਣ 'ਤੇ ਮਨਾਹੀ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਵਾਤਾਵਰਣ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਨੇ ਵੀ ਸਕੂਲਾਂ ਵਿਚਲੇ ਦਰੱਖਤਾਂ ਦੀ ਕਟਾਈ 'ਤੇ ਰੋਕ ਲਗਾਈ ਹੈ | ਇਸ ਸਬੰਧ ਵਿਚ ਸਕੱਤਰ ਸਿੱਖਿਆ ਵਿਭਾਗ ਨੇ ਆਪਣੇ ਪੱਤਰ ਨੰਬਰ ਏ.ਡੀ.(ਸੀਓ)/ ਐਸ.ਐਸ.ਈ./2018/4011106 ਤਹਿਤ ਪੰਜਾਬ ਦੇ ਸਮੂਹ ...

ਪੂਰੀ ਖ਼ਬਰ »

ਲੁਟੇਰਿਆਂ ਨੇ ਡਾਕਟਰ ਕੋਲੋਂ ਪੈਸੇ ਲੁੱਟੇ

ਫਤਹਿਗੜ੍ਹ ਚੂੜੀਆਂ, 19 ਜੂਨ (ਬਾਠ, ਫੁੱਲ)-ਫਤਹਿਗੜ੍ਹ ਚੂੜੀਆਂ ਤੋਂ ਵਾਇਆ ਭਾਲੋਵਾਲੀ ਬਟਾਲਾ ਨੂੰ ਜਾਂਦੀ ਮੇਨ ਸੜਕ ਲੁਟੇਰਿਆਂ ਦਾ ਗੜ ਬਣੀ ਹੋਈ ਹੈ ਤੇ ਉਕਤ ਸੜਕ ਉਪਰ ਲੁਟੇਰੇ ਬਿਨ੍ਹਾਂ ਕਿਸੇ ਡਰ ਅਰਾਮ ਨਾਲ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ | ਦੇਰ ...

ਪੂਰੀ ਖ਼ਬਰ »

ਸੀਨੀਅਰ ਸੁਪਰਡੈਂਟ ਨੇ ਖੁਦ ਰੇਲਵੇ ਸਟੇਸ਼ਨ ਦੀ ਕੀਤੀ ਸਫ਼ਾਈ

ਬਟਾਲਾ, 19 ਜੂਨ (ਕਾਹਲੋਂ)-ਬਟਾਲਾ ਰੇਲਵੇ ਸਟੇਸ਼ਨ ਦੇ ਸੀਨੀਅਰ ਸੁਪਰਡੈਂਟ ਅਗਰੇਜ਼ ਚੰਦ ਨੇ ਸਫ਼ਾਈ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਖੁਦ ਪਲੇਟਫਾਰਮ ਦੀ ਸਫ਼ਾਈ ਕਰਕੇ ਇਕ ਮਿਸਾਲ ਕਾਈਮ ਕੀਤੀ | ਮੁਲਾਜ਼ਮਾਂ ਲਈ ਪ੍ਰੇਰਨਾ ਦਾ ਸਰੋਤ ਬਣੇ ਅੰਗਰੇਜ ਸਿੰਘ ਨੇ ਆਪਣੇ ਸਾਥੀ ...

ਪੂਰੀ ਖ਼ਬਰ »

ਐਨ.ਆਰ.ਆਈ. ਦੀ ਕੋਠੀ 'ਚੋਂ ਲੱਖਾਂ ਦੀ ਚੋਰੀ

ਅੱਚਲ ਸਾਹਿਬ, 19 ਜੂਨ (ਗੁਰਚਰਨ ਸਿੰਘ)-ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਵੈਰੋਨੰਗਲ 'ਚ ਐਨ.ਆਰ.ਆਈ. ਦੀ ਕੋਠੀ 'ਚੋਂ ਚੋਰਾਂ ਵਲੋਂ ਦਰਵਾਜੇ ਤੋੜ ਕੇ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਵੱਡਾ ...

ਪੂਰੀ ਖ਼ਬਰ »

5 ਦਿਨਾਂ ਤੋਂ ਲਾਪਤਾ ਔਰਤ ਦੀ ਕੋਈ ਉੱਘ-ਸੁੱਘ ਨਹੀਂ

ਬਟਾਲਾ, 19 ਜੂਨ (ਕਾਹਲੋਂ)-ਸਥਾਨਕ ਸ਼ਹਿਰ ਦੀ 5 ਦਿਨ੍ਹਾਂ ਤੋਂ ਲਾਪਤਾ ਇਕ ਮਹਿਲਾ ਦੀ ਅਜੇ ਤੱਕ ਕੋਈ ਉੱਘ-ਸੁੱਘ ਨਾ ਮਿਲਣ ਦੀ ਖ਼ਬਰ ਹੈ | ਇਸ ਸਬੰਧੀ ਥਾਣਾ ਸਿਵਲ ਲਾਈਨ ਬਟਾਲਾ ਦੇ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੁਖਜਿੰਦਰ ਸਿੰਘ ਪੁੱਤਰ ਹਰਦਿਆਲ ...

ਪੂਰੀ ਖ਼ਬਰ »

ਘੁੰਮਣ ਤੇ ਹਰਮਨ ਗੁਰਾਇਆ ਵਲੋਂ ਪੰਛੀਆਂ ਲਈ ਪਾਣੀ ਦੇ ਪ੍ਰਬੰਧਾਂ ਲਈ ਮੁਹਿੰਮ ਦਾ ਆਗਾਜ਼

ਬਟਾਲਾ, 19 ਜੂਨ (ਕਾਹਲੋਂ)-ਅੱਤ ਦੀ ਪੈ ਰਹੀ ਗਰਮੀ ਦੌਰਾਨ ਪੰਛੀਆਂ ਨੂੰ ਰਾਹਤ ਦੇਣ ਲਈ ਹਰ ਸਾਲ ਦੀ ਤਰ੍ਹਾਂ ਉਪਰਾਲਾ ਕਰਦਿਆਂ ਜਨ ਕਲਿਆਣ ਸੁਸਾਇਟੀ ਪੰਜਾਬ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਹਰਮਨਜੀਤ ਸਿੰਘ ਗੁਰਾਇਆ ਸਟੇਟ ਐਵਾਰਡੀ ਵਲੋਂ ਮਿੱਟੀ ਦੇ ਭਾਂਡੇ ਵੰਡਣ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ-ਪਨੀਰ ਬਣਾਉਣ ਵਾਲੀਆਂ ਫ਼ੈਕਟਰੀਆਂ 'ਚ ਛਾਪੇਮਾਰੀ

ਗੁਰਦਾਸਪੁਰ, 19 ਜੂਨ (ਆਰਿਫ਼)-ਪੰਜਾਬ ਸਰਕਾਰ ਵਲੋਂ ਵਿੱਢੀ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਹਤ ਵਿਭਾਗ ਤੇ ਵੈਟਰਨਰੀ ਵਿਭਾਗ ਦੀ ਟੀਮ ਵਲੋਂ ਨਾਇਬ ਤਹਿਸੀਲਦਾਰ ਮਹਿੰਦਰਪਾਲ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪੈਂਦੀਆਂ ਫ਼ੈਕਟਰੀਆਂ 'ਚੋਂ ਪਿੰਡ ਅੱਬੁਲਖੈਰ, ...

ਪੂਰੀ ਖ਼ਬਰ »

ਕਾਰ ਤੇ ਐਕਟਿਵਾ ਦੀ ਟੱਕਰ 'ਚ ਦੋ ਔਰਤਾਂ ਸਮੇਤ ਪੰਜ ਜ਼ਖ਼ਮੀ

ਗੁਰਦਾਸਪੁਰ, 19 ਜੂਨ (ਆਰਿਫ਼)-ਬਟਾਲਾ ਰੋਡ 'ਤੇ ਪੈਂਦੇ ਪਿੰਡ ਜੀਵਨਵਾਲ ਬੱਬਰੀ ਨਜ਼ਦੀਕ ਇਕ ਕਾਰ ਤੇ ਐਕਟੀਵਾ ਦੀ ਟੱਕਰ 'ਚ ਦੋ ਔਰਤਾਂ ਸਮੇਤ ਪੰਜ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਐਕਟੀਵਾ ਸਵਾਰ ਕਿਰਨ ਪਤਨੀ ...

ਪੂਰੀ ਖ਼ਬਰ »

ਗੰਨਾ ਮਾਹਿਰਾਂ ਦੀ ਟੀਮ ਵਲੋਂ ਸੂਬੇ ਅੰਦਰ ਗੰਨੇ ਦੀ ਫ਼ਸਲ ਦਾ ਮੁਆਇਨਾ

ਨੌਸ਼ਹਿਰਾ ਮੱਝਾ ਸਿੰਘ, 19 ਜੂਨ (ਤਰਸੇਮ ਸਿੰਘ ਤਰਾਨਾ)-ਗੰਨੇ ਦੇ ਖੇਤ 'ਚ ਬਿਮਾਰੀ ਦਾ ਪੰਜ ਫ਼ੀਸਦੀ ਹਮਲਾ ਹੋਣ 'ਤੇ ਗੰਨਾ ਮਾਹਿਰਾਂ ਦੀ ਰਾਏ ਲੈ ਕੇ ਸਿਫ਼ਾਰਿਸ਼ ਕੀਤੀਆਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਕੀਤੀ ਜਾਵੇ | ਖੇਤਾਂ 'ਚ ਬੇਲੋੜੇ ਜਹਿਰਾਂ ਦੀ ਵਰਤੋਂ ਨਾਲ ਜਿਥੇ ...

ਪੂਰੀ ਖ਼ਬਰ »

ਵੱਸਣ ਸਿੰਘ ਪਨੂੰ ਮਠੋਲਾ ਨਮਿਤ ਸ਼ਰਧਾਂਜਲੀ ਸਮਾਗਮ

ਹਰਚੋਵਾਲ, 19 ਜੂਨ (ਰਣਜੋਧ ਸਿੰਘ ਭਾਮ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਪਲਵਿੰਦਰ ਸਿੰਘ ਮਠੋਲਾ, ਜਸਪਾਲ ਸਿੰਘ ਤੇ ਮਨਜਿੰਦਰ ਸਿੰਘ ਮਠੋਲਾ ਦੇ ਪਿਤਾ ਵੱਸਣ ਸਿੰਘ ਪੰਨੂੰ ਮਠੋਲਾ, ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਔਰਤਾਂ ਨੂੰ ਵੱਧ ਤੋਂ ਵੱਧ ਭਾਗ ਲੈਣ ਚਾਹੀਦਾ-ਬੀਬੀ ਰੰਧਾਵਾ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ 'ਚ ਔਰਤਾਂ ਨੂੰ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ, ਜਿਸ ਨਾਲ ਮਹਿਲਾਵਾਂ ਦੀ 33 ਪ੍ਰਤੀਸ਼ਤ ਹਿੱਸੇਦਾਰੀ ਰਾਜਨੀਤਕ ਖੇਤਰ 'ਚ ਵੱਧ ਸਕੇਗੀ | ਇਸ ਗੱਲ ਦਾ ਪ੍ਰਗਟਾਵਾ ਮਹਿਲਾ ਕਾਂਗਰਸ ...

ਪੂਰੀ ਖ਼ਬਰ »

ਸਰਕਾਰ ਵਲੋਂ ਬਿਨਾਂ ਕਿਸੇ ਵਿਤਕਰੇ ਦੇ ਹਰ ਵਰਗ ਤੱਕ ਪਹੁੰਚਾਇਆ ਜਾਵੇਗਾ ਸਹੂਲਤਾਂ ਦਾ ਲਾਭ : ਬੀਬੀ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਜੇਲ੍ਹਾਂ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਸਰਦਾਰਨੀ ਜਤਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਸਰਕਾਰ ਵਲੋਂ ਬਿਨ੍ਹਾਂ ਕਿਸੇ ਵਿਤਕਰੇ ਦੇ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਦਾ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਮਨਰੇਗਾ ਸਕੀਮ ਤਹਿਤ ਮੀਟਿੰਗ

ਗੁਰਦਾਸਪੁਰ, 19 ਜੂਨ (ਸੁਖਵੀਰ ਸਿੰਘ ਸੈਣੀ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੂਧਲ ਦੀ ਪ੍ਰਧਾਨਗੀ ਹੇਠ ਮਨਰੇਗਾ ਸਕੀਮ ਤਹਿਤ ਮੀਟਿੰਗ ਹੋਈ | ਜਿਸ 'ਚ ਜ਼ਿਲੇ੍ਹ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਜੇ.ਈਜ਼, ਪੰਚਾਇਤ ਸਕੱਤਰ ਤੇ ਸਮੂਹ ਮਨਰੇਗਾ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਨਗਰ ਕੌ ਾਸਲ ਦੀ ਬੈਠਕ

ਸ੍ਰੀ ਹਰਿਗੋਬਿੰਦਪੁਰ, 19 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਾਸਲ ਦੀ ਬੈਠਕ ਪ੍ਰਧਾਨ ਹਰਜੀਤ ਸਿੰਘ ਭੱਲਾ ਦੀ ਅਗਵਾਈ ਹੇਠ ਹੋਈ, ਜਿਸ 'ਚ ਸ਼ਹਿਰ ਦੇ ਅਹਿਮ ਮਸਲਿਆਂ ਸਬੰਧੀ ਵਿਚਾਰ-ਚਰਚਾ ਕਰਨ ਤੋਂ ਇਲਾਵਾ ਨਗਰ ਕੌਾਸਲ ਦਾ ਸਾਲਾਨਾ 2 ਕਰੋੜ 70 ਲੱਖ ...

ਪੂਰੀ ਖ਼ਬਰ »

ਨਵੇਂ ਬਣੇ ਸਿਵਲ ਹਸਪਤਾਲ ਦੇ ਸੀਵਰੇਜ ਦੀ ਲੀਕੇਜ ਕਾਰਨ ਸੜਕ 'ਚ ਭਰਿਆ ਪਾਣੀ

ਗੁਰਦਾਸਪੁਰ, 19 ਜੂਨ (ਗੁਰਪ੍ਰਤਾਪ ਸਿੰਘ/ਆਲਮਬੀਰ ਸਿੰਘ)-ਨਵੇਂ ਬਣੇ ਸਿਵਲ ਹਸਪਤਾਲ ਨੰੂ ਜਾਣ ਵਾਲੇ ਮੁੱਖ ਰਸਤੇ 'ਤੇ ਸੀਵਰੇਜ ਦੀ ਪਾਈਪ ਲੀਕ ਹੋਣ ਕਾਰਨ ਗੰਦਾ ਪਾਣੀ ਸੜਕ 'ਤੇ ਭਰ ਗਿਆ ਹੈ | ਜਿਸ ਕਾਰਨ ਮਰੀਜ਼ਾਂ ਨੰੂ ਹਸਪਤਾਲ 'ਚ ਲੈ ਕੇ ਆਉਣ ਵਾਲੇ ਲੋਕ ਇਸ ਗੰਦਗੀ 'ਚੋਂ ...

ਪੂਰੀ ਖ਼ਬਰ »

ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਸੀਵਰੇਜ ਪਲਾਂਟ ਲਈ ਪਿੰਡ ਦਾ ਨਿਰੀਖਣ ਕਰਵਾਇਆ

ਹਰਚੋਵਾਲ, 19 ਜੂਨ (ਰਣਜੋਧ ਸਿੰਘ ਭਾਮ)-ਨਜ਼ਦੀਕੀ ਪਿੰਡ ਭਾਮ ਦੇ ਮੁਹਤਬਰ ਵਿਅਕਤੀਆਂ ਵਲੋਂ ਪਿੰਡ ਦਾ ਵਿਕਾਸ ਤੇ ਸੀਵਰੇਜ ਪਲਾਂਟ ਦਾ ਕੰਮ ਸੀਚੇਵਾਲ ਮਾਡਲ ਤਹਿਤ ਕਰਵਾਉਣ ਲਈ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਬੇਨਤੀ ਕੀਤੀ ਗਈ ਸੀ, ਜਿਸ ਤਹਿਤ ...

ਪੂਰੀ ਖ਼ਬਰ »

ਸ਼ਾਹਪੁਰ ਜਾਜਨ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਫਤਹਿਗੜ੍ਹ ਚੂੜੀਆਂ, 19 ਜੂਨ (ਧਰਮਿੰਦਰ ਸਿੰਘ ਬਾਠ)-ਪਿੰਡ ਸ਼ਾਹਪੁਰ ਜਾਜਨ ਵਿਖੇ ਸਵਰਗੀ ਬਾਊ ਸਤਪਾਲ ਸ਼ਰਮਾ ਤੇ ਜਸਪਾਲ ਸ਼ਰਮਾ ਦੀ ਯਾਦ 'ਚ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਇਲਾਕੇ ਦੀਆਂ 20 ਟੀਮਾਂ ਨੇ ਭਾਗ ਲਿਆ | ਕਰਵਾਏ ਗਏ ਕ੍ਰਿਕਟ ...

ਪੂਰੀ ਖ਼ਬਰ »

ਆਦਰਸ਼ ਸੋਸ਼ਲ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਦੀ ਮੀਟਿੰਗ

ਦੀਨਾਨਗਰ, 19 ਜੂਨ (ਸੰਧੂ/ਸੋਢੀ/ਸ਼ਰਮਾ)-ਆਦਰਸ਼ ਸੋਸ਼ਲ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਪਿੰਡ ਘਰੋਟੀਆਂ ਦੀ ਮੀਟਿੰਗ ਪ੍ਰਧਾਨ ਸਤਨਾਮ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਜਿਸ 'ਚ ਸੁਸਾਇਟੀ ਦੀ ਚੇਅਰਪਰਸਨ ਰੀਨਾ ਸਰਮਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਨਾਇਬ ਤਹਿਸੀਲਦਾਰ ਨੂੰ ਮੰਗ-ਪੱਤਰ

ਫਤਹਿਗੜ੍ਹ ਚੂੜੀਆਂ, 19 ਜੂਨ (ਬਾਠ, ਫੁੱਲ)-ਸੂਬਾ ਆਗੂਆਂ ਦੇ ਸੱਦੇ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਨਾਇਬ ਤਹਿਸੀਲਦਾਰ ਦੇ ਦਫ਼ਤਰ ਵਿਖੇ ਮੰਗ ਪੱਤਰ ਦਿੱਤਾ ਗਿਆ, ਜਿਸ ਨੂੰ ਬਾਊ ਇੰਦਰਜੀਤ ਤੇ ਕਾਨੂੰਗੋ ਪ੍ਰਧਾਨ ...

ਪੂਰੀ ਖ਼ਬਰ »

ਟੀਮ ਗਲੋਬਲ ਨੇ 4 ਸਾਲ ਦੇ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਸਪਾਊਸ ਵੀਜ਼ਾ ਲਗਵਾਇਆ

ਗੁਰਦਾਸਪੁਰ, 19 ਜੂਨ (ਆਰਿਫ਼)-ਟੀਮ ਗਲੋਬਲ ਵਲੋਂ ਇਕ ਹੋਰ 4 ਸਾਲ ਦੇ ਗੈਪ ਵਾਲੀ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਕਮਲਜੋਤ ਕੌਰ ਪਤਨੀ ਸਹਿਜਦੀਪ ਸਿੰਘ ਵਾਸੀ ਪਿੰਡ ਗਾਦੜੀਆਂ ਨੇ 2014 ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸੂਬੇ ਅੰਦਰ ਅੱਜ ਤੋਂ ਝੋਨੇ ਦੀ ਲਵਾਈ ਸ਼ੁਰੂ

ਗੁਰਦਾਸਪੁਰ, 19 ਜੂਨ (ਆਲਮਬੀਰ ਸਿੰਘ)-ਸੂਬੇ ਭਰ 'ਚ ਅੱਜ ਤੋਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇੱਥੋਂ ਤੱਕ ਕਿ ਕੁਝ ਕਿਸਾਨਾਂ ਨੇ ਇਕ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਪੂਰੀ ਤੇਜ਼ੀ ਨਾਲ ਸ਼ੁਰੂ ਹੋਈ ਝੋਨੇ ਦੀ ਲੁਆਈ

ਵਰਿੰਦਰ ਸਹੋਤਾ ਵਰਸੋਲਾ, 19 ਜੂਨ-ਬੇਸ਼ੱਕ ਸਰਕਾਰ ਨੇ ਝੋਨੇ ਦੀ ਲੁਆਈ ਕਰਨ 'ਤੇ 20 ਜੂਨ ਤੱਕ ਪਾਬੰਦੀ ਲਗਾਈ ਹੋਈ ਹੈ, ਪਰ ਇਸ ਦੇ ਬਾਵਜੂਦ ਕਿਸਾਨਾਂ ਵਲੋਂ ਸਰਕਾਰ ਦੀ ਕੋਈ ਪ੍ਰਵਾਹ ਨਾ ਕਰਦਿਆਂ ਝੋਨੇ ਦੀ ਲੁਆਈ ਪੂਰੀ ਤੇਜ਼ੀ ਨਾਲ ਆਰੰਭ ਦਿੱਤੀ ਗਈ ਹੈ | ਕਿਸਾਨਾਂ ਦੀ ਇਸ ...

ਪੂਰੀ ਖ਼ਬਰ »

ਪੀਰ ਬਾਬਾ ਬੁੱਧੂ ਸ਼ਾਹ ਦੀ ਯਾਦ 'ਚ 5 ਰੋਜ਼ਾ ਮੇਲਾ ਮੁਬਾਰਕ

ਬਟਾਲਾ, 19 ਜੂਨ (ਬੁੱਟਰ)-ਸ਼ੇਖ ਫਰੀਦ ਚੈਰੀਟੇਬਲ ਸੁਸਾਇਟੀ ਦਰਗਾਹ ਹਜਰਤ ਬੱਧੂ ਸ਼ਾਹ ਰਹਿਪਤੁਲਾਹ ਅਲੈਹਿ ਬਟਾਲਾ ਵਲੋਂ ਸਾਲਾਨਾ 5 ਰੋਜ਼ਾ ਜੋੜ ਮੇਲਾ ਮੁਬਾਰਕ ਬਾਬਾ ਮੇਸ਼ੀ ਸ਼ਾਹ ਦੀ ਅਗਵਾਈ 'ਚ ਸਥਾਨਕ ਕਾਜੀ ਮੋਰੀ ਗੇਟ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਜੋੜ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਆਈ.ਟੀ.ਆਈ. ਵਿਖੇ ਸੈਮੀਨਾਰ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਸਥਾਨਕ ਬਟਾਲਾ ਰੋਡ 'ਤੇ ਸਥਿਤ ਗੁਰੂ ਤੇਗ ਬਹਾਦਰ ਆਈ.ਟੀ.ਆਈ. ਕਾਲਜ ਵਿਖੇ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐਸ.ਐਸ.ਪੀ. ਦੇ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਵਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ...

ਪੂਰੀ ਖ਼ਬਰ »

ਪਿ੍ੰਸੀਪਲ ਜਸਵੰਤ ਸਿੰਘ ਰੰਧਾਵਾ ਨਮਿਤ ਸ਼ਰਧਾਂਜਲੀ ਸਮਾਗਮ

ਕਾਲਾ ਅਫਗਾਨਾ, 19 ਜੂਨ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਕਾਲਾ ਅਫ਼ਗਾਨਾ ਦੀ ਸਨਮਾਨਯੋਗ ਸ਼ਖ਼ਸੀਅਤ ਪਿ੍ੰਸੀਪਲ ਜਸਵੰਤ ਸਿੰਘ ਰੰਧਾਵਾ ਸਾਬਕਾ ਪ੍ਰਧਾਨ ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੇਜਾ ਕਲਾਂ ਜਿਨ੍ਹਾਂ ਦਾ ਬੀਤੇ ਕੁਝ ਦਿਨ ਪਹਿਲਾਂ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਮੂੰਹ ਤੋੜ ਜਵਾਬ ਦੇਵਾਂਗੇ : ਜਗਰੂਪ ਸੇਖਵਾਂ

ਕਾਹਨੂੰਵਾਨ, 19 ਜੂਨ (ਹਰਜਿੰਦਰ ਸਿੰਘ ਜੱਜ)-ਹਲਕਾ ਕਾਦੀਆਂ 'ਚ ਅਕਾਲੀ ਵਰਕਰਾਂ ਨਾਲ ਕਾਂਗਰਸ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਸਮਾਂ ਆਉਣ 'ਤੇ ਮੂੰਹ ਤੋੜ ਜਵਾਬ ਦੇਵਾਂਗੇ ਤੇ ਬਿਨਾਂ ਵਜ੍ਹਾ ਅਕਾਲੀ ਵਰਕਰਾਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ ਦੀ ਮਾੜੀ ...

ਪੂਰੀ ਖ਼ਬਰ »

ਦਿਹਾਤੀ ਖੇਤਰ 'ਚ ਨਕਲੀ ਤੇ ਘਟੀਆ ਪਨੀਰ, ਦੁੱਧ ਵਿਕਣ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ

ਪੁਰਾਣਾ ਸ਼ਾਲਾ, 19 ਜੂਨ (ਅਸ਼ੋਕ ਸ਼ਰਮਾ)-ਦਿਹਾਤੀ ਖੇਤਰ ਖਾਸ ਕਰਕੇ ਅਨੇਕਾਂ ਅੱਡਿਆਂ 'ਚ ਦੁੱਧ-ਪਨੀਰ ਨਕਲੀ ਤੇ ਹੋਰ ਪਦਾਰਥ ਵਿਕਣ ਨਾਲ ਲੋਕਾਂ ਦੀ ਸਿਹਤ ਨਾਲ ਸ਼ਰੇਆਮ ਖਿਲਵਾੜ ਹੋ ਰਿਹਾ ਹੈ | ਇਸ ਪਾਸੇ ਗੁਰਦਾਸਪੁਰ ਦੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੰੂ ਧਿਆਨ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਵਲੋਂ ਅਪਾਹਜ ਲੋੜਵੰਦਾਂ ਨੂੰ ਵਿੱਤੀ ਸਹਾਇਤਾ

ਬਟਾਲਾ, 19 ਜੂਨ (ਹਰਦੇਵ ਸਿੰਘ ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਾਮਦਾਸ ਜੀ ਨਿਸ਼ਕਾਮ ਸੇਵਾ ਸੰਸਥਾ ਬਟਾਲਾ ਵਲੋਂ ਗੁਰਦੁਆਰਾ ਸਿੰਘ ਸਭਾ ਹਰਨਾਮ ਨਗਰ ਮਸਜਿਦ ਵਾਲੀ ਗਲੀ ਵਿਖੇ ਮਹੀਨਾਵਾਰ 30 ਅਪਾਹਜ ਲੋੜਵੰਦ ...

ਪੂਰੀ ਖ਼ਬਰ »

ਗਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਘੁਮਾਣ, 19 ਜੂਨ (ਬੰਮਰਾਹ)-ਨਜ਼ਦੀਕੀ ਪਿੰਡ ਬੋਲੇਵਾਲ ਵਿਖੇ ਗਰੀਬ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਸਬੰਧੀ ਪਰਮਜੀਤ ਸਿੰਘ ਸਕੱਤਰ ਕਿਸਾਨ ਸੈੱਲ ਪੰਜਾਬ ਨੇ ਦੱਸਿਆ ਕਿ ਸਰਕਾਰ ਵਲੋਂ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ | ਜਿਸ ਤਹਿਤ ਔਰਤਾਂ ਦੇ ...

ਪੂਰੀ ਖ਼ਬਰ »

ਬਾਬਾ ਨਾਂਗਾ ਪਬਲਿਕ ਸਕੂਲ ਭੋਮਾ ਵਿਖੇ ਵਾਤਾਵਰਨ ਦਿਵਸ ਸਬੰਧੀ ਸਮਾਗਮ

ਘੁਮਾਣ, 19 ਜੂਨ (ਬੰਮਰਾਹ)-ਬਾਬਾ ਨਾਂਗਾ ਪਬਲਿਕ ਸੀ. ਸੈਕੰ: ਸਕੂਲ ਭੋਮਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਵਿਚ ਚਲਦੇ ਚਾਰੇ ਹਾਊਸਾਂ ਵਲੋਂ ...

ਪੂਰੀ ਖ਼ਬਰ »

ਦਰਗਾਬਾਦ 'ਚ ਧਾਰਮਿਕ ਸਮਾਗਮ ਤੇ ਬੱਚਿਆਂ ਦੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਸ਼ਹੀਦਾ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਣਜੀਤ ਸਿੰਘ ਭੱਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਦਰਗਾਬਾਦ 'ਚ ਬੱਚਿਆਂ ਦੇ ਸੁੰਦਰ ...

ਪੂਰੀ ਖ਼ਬਰ »

ਯੂਥ ਸ਼ਹੀਦ ਊਧਮ ਸਿੰਘ ਯੂਥ ਕਲੱਬ ਨੇ 8 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਅੱਚਲ ਸਾਹਿਬ, 19 ਜੂਨ (ਗੁਰਚਰਨ ਸਿੰਘ)- ਸ਼ਹੀਦ ਊਧਮ ਸਿੰਘ ਯੂਥ ਕਲੱਬ ਅੰਮੋਨੰਗਲ 8 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 20 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਆਖਰੀ ਦਿਨ ਕਾਂਗਰਸੀ ਆਗੂ ਅਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਕ੍ਰਿਕਟ ...

ਪੂਰੀ ਖ਼ਬਰ »

ਪੰਚਾਇਤਾਂ ਮਨਰੇਗਾ ਤਹਿਤ ਕੰਮ ਕਰਨ ਵਾਲਿਆਂ ਨੂੰ ਪੂਰੇ ਪੈਸੇ ਦੇਣ : ਵਿਧਾਇਕ ਲਾਡੀ

ਅੱਚਲ ਸਾਹਿਬ, 19 ਜੂਨ (ਗੁਰਚਰਨ ਸਿੰਘ)- ਮਨਰੇਗਾ ਅਧੀਨ ਆਉਂਦੇ ਕੰਮਾਂ ਨੂੰ ਹਰੇਕ ਪਿੰਡ ਤੱਕ ਪਹੁੰਚਾਉਣਾ ਅਤੇ ਉਸ ਦੀ ਜਾਣਕਾਰੀ ਦੇਣੀ ਅਧਿਕਾਰੀਆਂ, ਪੰਚਾਇਤ ਸੈਕਟਰੀ ਅਤੇ ਸਰਪੰਚਾਂ ਦੀ ਜ਼ਿੰਮੇਵਾਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ: ...

ਪੂਰੀ ਖ਼ਬਰ »

ਜੀ.ਆਰ.ਪੀ. ਨੇ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦੀਨਾਨਗਰ, 19 ਜੂਨ(ਸੰਧੂ/ ਸੋਢੀ/ ਸ਼ਰਮਾ)- ਸੁਰੱਖਿਆ ਏਜੰਸੀਆਂ ਨੂੰ ਰੇਲਵੇ ਸਟੇਸ਼ਨਾਾ 'ਤੇ ਅੱਤਵਾਦੀਆਾ ਵਲੋਂ ਹਮਲਾ ਕੀਤੇ ਜਾਣ ਦੇ ਮਿਲੇ ਇਨਪੁੱਟ ਨੂੰ ਧਿਆਨ ਵਿਚ ਰੱਖਦੇ ਹੋਏ ਜੀ.ਆਰ.ਪੀ. ਵਲੋਂ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਬੱਲਪੁਰੀਆਂ ਨੂੰ ਵੱਡਾ ਝਟਕਾ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਕਰਮਚਾਰੀ ਦਲ ਦੀ ਮੀਟਿੰਗ ਮੰਡਲ ਪ੍ਰਧਾਨ ਹਰਦੇਵ ਸਿੰਘ ਜਫ਼ਰਵਾਲ ਦੀ ਪ੍ਰਧਾਨਗੀ ਹੇਠ ਪਾਵਰਕਾਮ ਮੁਲਾਜ਼ਮਾਂ ਦੀ ਸਬ ਡਵੀਜਨ ਦਫ਼ਤਰ ਧਾਰੀਵਾਲ ਵਿਖੇ ਹੋਈ, ਜਿਸ ਵਿਚ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਨੇ ...

ਪੂਰੀ ਖ਼ਬਰ »

ਸੇਵਾ ਭਾਵਨਾ ਨਹੀਂ, ਆਮਦਨੀ ਦੇ ਕਿੱਤੇ ਵਜੋਂ ਸਰਪੰਚੀ ਦੀ ਚੋਣ ਲੜਨਾ ਗੰਭੀਰ ਵਿਸ਼ਾ

ਦੋਰਾਂਗਲਾ, 19 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਸੂਬੇ ਅੰਦਰ ਪਿੰਡਾਂ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਦਾ ਸਮਾਂ ਕੁਝ ਹੀ ਮਹੀਨਿਆਂ 'ਚ ਖ਼ਤਮ ਹੋਣ ਜਾ ਰਿਹਾ ਹੈ ਤੇ ਨਵੀਆਂ ਪੰਚਾਇਤਾਂ ਦੀਆਂ ਚੋਣਾਂ ਸਿਰ 'ਤੇ ਹਨ | ਭਾਵੇਂ ਕਿ ਸਰਕਾਰ ਵਲੋਂ ਆਗਾਮੀ ਚੋਣਾਂ ਦਾ ਕੋਈ ਸਮਾਂ ...

ਪੂਰੀ ਖ਼ਬਰ »

ਸਲਾਰੀਆ ਦੀ ਅਗਵਾਈ 'ਚ ਭਾਜਪਾ ਨੂੰ ਪਿੰਡਾਂ 'ਚ ਮਜ਼ਬੂਤ ਕਰਨ ਲਈ ਕਮੇਟੀਆਂ ਗਠਿਤ ਹੋਣਗੀਆਂ : ਰਹੀਮਾਬਾਦ

ਬਟਾਲਾ, 19 ਜੂਨ (ਕਾਹਲੋਂ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਲੜ ਚੁੱਕੇ ਤੇ ਭਾਜਪਾ ਕਾਰਜਕਾਰਨੀ ਦੇ ਮੈਂਬਰ ਸਵਰਨ ਸਲਾਰੀਆ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨੂੰ ਪਿੰਡਾਂ 'ਚ ਮਜ਼ਬੂਤ ਕਰਨ ਲਈ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ, ਜਿਨ੍ਹਾਂ 'ਚ ਭਾਜਪਾ ਵਰਕਰ ...

ਪੂਰੀ ਖ਼ਬਰ »

ਬਾਬਾ ਅਜੇ ਸਿੰਘ ਖਾਲਸਾ ਕਾਲਜ ਦੇ ਖਿਡਾਰੀਆਂ ਦੀ ਨੈਸ਼ਨਲ ਟੀਮ 'ਚ ਚੋਣ

ਧਾਰੀਵਾਲ, 19 ਜੂਨ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਬਾਬਾ ਅਜੇ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਦੇ ਵਾਲੀਬਾਲ ਦੇ ਖਿਡਾਰੀਆਂ ਦੀ ਨੈਸ਼ਨਲ ਪੱਧਰ 'ਤੇ ਚੋਣ ਹੋਈ ਹੈ | ਇਸ ਸਬੰਧ 'ਚ ਪਿ੍ੰਸੀਪਲ ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪੰਜਾਬੀ ਨੌਜਵਾਨਾਂ ਦਾ ਹੱਕ ਖੋਹ ਰਹੇ ਹਨ ਬਾਹਰਲੇ ਸੂਬਿਆਂ ਦੇ ਲੋਕ

ਸ਼ਾਹਪੁਰ ਕੰਢੀ, 19 ਜੂਨ (ਰਣਜੀਤ ਸਿੰਘ)-ਪੰਜਾਬ ਦੀ ਵੋਟ ਰਾਜਨੀਤੀ ਕਾਰਨ ਪੰਜਾਬ ਵਿਚ ਸਰਕਾਰੀ ਨੌਕਰੀਆਂ 'ਚ ਪੰਜਾਬ ਵਾਸੀਆਂ ਨੰੂ 1966 ਤੋਂ ਵੱਡਾ ਖੋਰਾ ਲੱਗਦਾ ਆ ਰਿਹਾ ਹੈ | ਇਸ ਮਸਲੇ ਵੱਲ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਧਿਆਨ ਨਹੀਂ ਜਾ ਰਿਹਾ ਜਾਂ ਜਾਣਬੁੱਝ ਕੇ ਪੰਜਾਬ ...

ਪੂਰੀ ਖ਼ਬਰ »

ਡਰੱਗ ਕੰਟਰੋਲ ਅਫ਼ਸਰਾਂ ਨੇ ਭਰੇ ਦਵਾਈਆਂ ਦੇ ਸੈਂਪਲ

ਪਠਾਨਕੋਟ, 19 ਜੂਨ (ਚੌਹਾਨ)-ਪਠਾਨਕੋਟ ਦੇ 7 ਮੈਡੀਕਲ ਸਟੋਰਾਂ 'ਤੇ ਡਰੱਗ ਕੰਟਰੋਲ ਅਫ਼ਸਰਾਂ ਦੀ ਟੀਮ ਵਲੋਂ ਕਾਰਵਾਈ ਦੌਰਾਨ 3 ਦਵਾਈਆਂ ਦੇ ਸੈਂਪਲ ਭਰੇ ਗਏ | ਅੰਮਿ੍ਤਸਰ ਤੋਂ ਆਈ ਡਰੱਗ ਕੰਟਰੋਲ ਅਫ਼ਸਰਾਂ ਦੀ ਟੀਮ ਨੇ ਤਹਿਸੀਲਦਾਰ ਪਰਮਪ੍ਰੀਤ ਸਿੰਘ ਗੋਰਾਇਆ ਦੀ ਅਗਵਾਈ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਕਾਲਰਸ਼ਿਪ ਭੇਟ

ਪਠਾਨਕੋਟ, 19 ਜੂਨ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਸਮਾਗਮ 'ਚ ਪਿ੍ੰਸੀਪਲ ਰਾਮ ਮੂਰਤੀ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਸੁਸਾਇਟੀ ਵਲੋਂ 3 ਹੋਣਹਾਰ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮਾਲ ਅਧਿਕਾਰੀਆਂ ਦੀ ਮੀਟਿੰਗ

ਪਠਾਨਕੋਟ, 19 ਜੂਨ (ਸੰਧੂ)-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੁਲਵੰਤ ਸਿੰਘ ਪਠਾਨਕੋਟ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਮਾਲ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ | ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਵਲੋਂ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਜ਼ਿਲ੍ਹਾ ਪ੍ਰਸ਼ਾਸਨ ਦੀ ਮੀਟਿੰਗ

ਪਠਾਨਕੋਟ, 19 ਜੂਨ (ਸੰਧੂ)-'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਕਪੁਰ ਦੇ ਮੀਟਿੰਗ ਹਾਲ ਵਿਖੇ ਸ੍ਰੀ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ ਹੇਠ ਮਈ-2018 ਮਹੀਨੇ ਦੀਆਂ ਰਿਪੋਰਟਾਂ ਦਾ ਰੀਵਿਊ ਤੇ ਸਿਹਤ ਨਾਲ ...

ਪੂਰੀ ਖ਼ਬਰ »

ਸਰਾਫ਼ਾ ਐਸੋਸੀਏਸ਼ਨ ਨੇ ਗਊਸ਼ਾਲਾ 'ਚ ਕੀਤੀ ਕਾਰ ਸੇਵਾ

ਪਠਾਨਕੋਟ, 19 ਜੂਨ (ਆਰ. ਸਿੰਘ)-ਗਊ ਸੇਵਾ ਸਮਿਤੀ ਵਲੋਂ ਸਰਕੁਲਰ ਰੋਡ ਪਠਾਨਕੋਟ ਵਿਖੇ ਚਲਾਈ ਜਾ ਰਹੀ ਗੋਪਾਲ ਧਾਮ ਗਊਸ਼ਾਲਾ 'ਚ ਸਰਾਫ਼ਾ ਐਸੋਸੀਏਸ਼ਨ ਵਲੋਂ ਕਾਰ ਸੇਵਾ ਕੀਤੀ ਗਈ | ਜਿਸ 'ਚ ਐਸੋਸੀਏਸ਼ਨ ਦੇ ਮੈਂਬਰਾਂ ਦੇ ਇਲਾਵਾ ਗਊ ਪ੍ਰੇਮੀਆਂ ਨੇ ਵੱਧ ਚੜ੍ਹ ਕੇ ਹਿੱਸਾ ...

ਪੂਰੀ ਖ਼ਬਰ »

ਆਜ਼ਾਦ ਟੈਕਸੀ ਯੂਨੀਅਨ ਵਲੋਂ ਸਮਾਗਮ

ਪਠਾਨਕੋਟ, 19 ਜੂਨ (ਸੰਧੂ)-ਆਜ਼ਾਦ ਟੈਕਸੀ ਯੂਨੀਅਨ ਵਲੋਂ ਪ੍ਰਧਾਨ ਰਾਜੇਸ਼ ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਮਾਮੂਨ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ | ਜਿਸ 'ਚ ਟ੍ਰੈਫਿਕ ਇੰਚਾਰਜ ਨਰੇਸ਼ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਟੈਕਸੀ ਚਾਲਕਾਂ ...

ਪੂਰੀ ਖ਼ਬਰ »

ਸੈਮੀਨਾਰ ਲਗਾ ਕੇ ਬਾਗ਼ਬਾਨਾਂ ਨੂੰ ਕੀਤਾ ਜਾਗਰੂਕ

ਪਠਾਨਕੋਟ, 19 ਜੂਨ (ਆਰ.ਸਿੰਘ)-ਮਸਾਲੇ ਨਾਲ ਪਕਾਏ ਹੋਏ ਫਲ ਸਿਹਤ ਨੂੰ ਖ਼ਰਾਬ ਕਰ ਸਕਦੇ ਹਨ ਤੇ ਖ਼ਤਰਨਾਕ ਬਿਮਾਰੀਆਂ ਵੀ ਲੱਗ ਸਕਦੀਆਾ ਹਨ, ਇਸ ਲਈ ਫਲਾਂ ਨੂੰ ਹਮੇਸ਼ਾ ਇਥਲੀਨ ਗੈਸ ਨਾਲ ਹੀ ਪਕਾਇਆ ਜਾਣਾ ਚਾਹੀਦਾ ਹੈ | ਇਹ ਜਾਣਕਾਰੀ ਡਾ: ਜਤਿੰਦਰ ਕੁਮਾਰ ਬਾਗ਼ਬਾਨੀ ਵਿਕਾਸ ...

ਪੂਰੀ ਖ਼ਬਰ »

ਟੈਕਸੇਸ਼ਨ ਬਾਰ ਐਸੋਸੀਏਸ਼ਨ ਦੀ ਮੀਟਿੰਗ

ਪਠਾਨਕੋਟ, 19 ਜੂਨ (ਸੰਧੂ)-ਟੈਕਸੇਸ਼ਨ ਬਾਰ ਐਸੋਸੀਏਸ਼ਨ ਪਠਾਨਕੋਟ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਸੰਜੇ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੰਜੇ ਅਗਰਵਾਲ ਤੇ ਸਕੱਤਰ ਕੀਰਤੀ ਬੇਰੀ ਨੇ ਦੱਸਿਆ ਕਿ ਆਮਦਨ ਕਰ ਵਿਭਾਗ ...

ਪੂਰੀ ਖ਼ਬਰ »

ਡੈਮ ਔਸਤੀ ਯੂਨੀਅਨ ਦਾ ਮਰਨ ਵਰਤ ਦੂਜੇ ਦਿਨ 'ਚ ਸ਼ਾਮਿਲ

ਸ਼ਾਹਪੁਰ ਕੰਢੀ, 19 ਜੂਨ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਔਸਤੀ ਯੂਨੀਅਨ ਦੇ ਆਗੂਆਂ ਵਲੋਂ ਮੰਗਾਂ ਨੰੂ ਲੈ ਕੇ ਸ਼ੁਰੂ ਕੀਤਾ ਮਰਨ ਵਰਤ ਅੱਜ ਦੂਜੇ ਦਿਨ 'ਚ ਸ਼ਾਮਿਲ ਹੋ ਗਿਆ ਹੈ | ਔਸਤੀ ਯੂਨੀਅਨ ਦੇ ਚੇਅਰਮੈਨ ਪ੍ਰੇਮ ਸਾਗਰ ਤੇ ਪ੍ਰਧਾਨ ਰਮੇਸ਼ ਸਿੰਘ ਨੇ ਦੱਸਿਆ ਕਿ ਔਸਤੀ ...

ਪੂਰੀ ਖ਼ਬਰ »

ਸ਼ਿਵ ਸੈਨਾ ਮੈਂਬਰਾਂ ਨੰੂ ਡੇਢ ਘੰਟਾ ਪੁਲਿਸ ਵਲੋਂ ਰੋਕਣ ਤੋਂ ਬਾਅਦ ਜੰਮੂ-ਕਸ਼ਮੀਰ ਦੇ ਗਵਰਨਰ ਨੂੰ ਮਿਲਣ ਲਈ 5 ਮੈਂਬਰਾਂ ਨੰੂ ਦਿੱਤੀ ਮਨਜ਼ੂਰੀ

ਮਾਧੋਪੁਰ, 19 ਜੂਨ (ਨਰੇਸ਼ ਮਹਿਰਾ)-ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੰਜੀਵ ਘਨੌਲੀ ਤੇ ਚੇਅਰਮੈਨ ਰਜੀਵ ਟੰਡਨ ਦੀ ਪ੍ਰਧਾਨਗੀ ਵਿਚ ਤਕਰੀਬਨ 100 ਸ਼ਿਵ ਸੈਨਾ ਪੰਜਾਬ ਦੇ ਮੈਂਬਰ ਜਦੋਂ ਮਾਧੋਪੁਰ ਵਿਖੇ ਪਹੰੁਚਣ ਤੋਂ ਬਾਅਦ ਜੰਮੂ-ਕਸ਼ਮੀਰ ਦੇ ਗਵਰਨਰ ਐਨ.ਐਨ. ਵੋਹਰਾ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਏ.ਆਰ.ਟੀ.ਏ ਦਫ਼ਤਰ ਖੋਲ੍ਹਣ ਦੀ ਮੰਗ

ਪਠਾਨਕੋਟ, 19 ਜੂਨ (ਚੌਹਾਨ)-ਪ੍ਰਦੇਸ਼ ਕਾਂਗਰਸੀ ਸਕੱਤਰ ਤੇ ਸੀਨੀਅਰ ਕਾਂਗਰਸੀ ਆਗੂ ਅਨਿਲ ਦਾਰਾ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਨਾਲ ਜੁੜਿਆ ਹੋਣ ਕਰਕੇ ਇਹ ਪ੍ਰਦੇਸ਼ ਅੰਦਰ ਥਾਂ ਰੱਖਦਾ ਹੈ | ਜ਼ਿਲ੍ਹੇ ਵਿਚ ਟਰਾਂਸਪੋਰਟ ...

ਪੂਰੀ ਖ਼ਬਰ »

ਧਾਰ ਕਲਾਂ 'ਚ ਪਾਣੀ ਦਾ ਗੰਭੀਰ ਸੰਕਟ-ਕੰਢੀ ਵਿਕਾਸ ਮੋਰਚਾ ਸੰਘਰਸ਼ ਦੀ ਤਿਆਰੀ 'ਚ

ਪਠਾਨਕੋਟ, 19 ਜੂਨ (ਨਿ.ਪ.ਪ)-ਗਰਮੀ ਦੇ ਇਸ ਮੌਸਮ 'ਚ ਕੰਢੀ ਇਲਾਕੇ ਧਾਰ ਬਲਾਕ ਦੇ ਪਿੰਡਾਂ 'ਚ ਪਾਣੀ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ | ਲੋਕ ਪਾਣੀ ਦੀ ਬੂੰਦ-ਬੂੰਦ ਨੰੂ ਤਰਸ ਰਹੇ ਹਨ | ਇਸ ਬਾਰੇ ਕੰਢੀ ਵਿਕਾਸ ਮੋਰਚਾ ਦੇ ਜਨਰਲ ਸਕੱਤਰ ਓਮ ਪ੍ਰਕਾਸ਼, ਮੱਘਰ ਸਿੰਘ, ਜਗਨ ਨਾਥ, ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ

ਪਠਾਨਕੋਟ, 19 ਜੂਨ (ਚੌਹਾਨ/ਆਸ਼ੀਸ਼ ਸ਼ਰਮਾ)-ਕਾਂਗਰਸੀ ਵਰਕਰਾਂ ਵਲੋਂ ਪਿੰਡ ਮਨਵਾਲ ਵਿਖੇ ਆਲ ਇੰਡੀਆ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ ਪ੍ਰਦੇਸ਼ ਕਾਂਗਰਸ ਦੇ ਸਕੱਤਰ ਠਾਕੁਰ ਅਮਿਤ ਸਿੰਘ ਮੰਟੂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬੱਸ ਡਿਵਾਈਡਰ 'ਚ ਵੱਜੀ-9 ਜ਼ਖ਼ਮੀ

ਪਠਾਨਕੋਟ, 19 ਜੂਨ (ਚੌਹਾਨ/ਆਸ਼ੀਸ਼ ਸ਼ਰਮਾ/ਸੰਧੂ)-ਓਵਰ ਸਪੀਡ ਬੱਸ ਇਕ ਵਾਰ ਫਿਰ ਲੋਕਾਂ ਦੀ ਜਾਨ ਦਾ ਖੋਅ ਬਣੀ ਹੈ | ਅੱਜ ਇਕ ਪ੍ਰਾਈਵੇਟ ਕੰਪਨੀ ਦੀ ਜੋ ਬੱਸ ਵਸ਼ਿਸ਼ਟ ਕੰਪਨੀ ਦੀ ਦੱਸੀ ਜਾਂਦੀ ਹੈ, ਦੇ ਡਰਾਈਵਰ ਵਲੋਂ ਕਥਿਤ ਤੌਰ 'ਤੇ ਨਸ਼ਾ ਕੀਤਾ ਹੋਣ ਕਰਕੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਪੁਲਿਸ-ਪਬਲਿਕ ਮੀਟਿੰਗ ਕਰਵਾਈ

ਨਰੋਟ ਜੈਮਲ ਸਿੰਘ, 19 ਜੂਨ (ਗੁਰਮੀਤ ਸਿੰਘ)-ਪੁਲਿਸ ਥਾਣਾ ਨਰੋਟ ਜੈਮਲ ਸਿੰਘ ਵਿਖੇ ਪੁਲਿਸ ਪਬਲਿਕ ਮੀਟਿੰਗ ਕਰਵਾਈ ਗਈ | ਜਿਸ ਵਿਚ ਕਸਬੇ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੇ ਪਿੰਡ ਵਾਸੀਆਂ ਨੇ ਹਿੱਸਾ ਲਿਆ | ਇਸ ਮੌਕੇ ਥਾਣਾ ਮੁਖੀ ਐਸ.ਐਚ.ਓ. ਪ੍ਰੀਤਮ ਚੰਦ ਨੇ ਆਏ ਹੋਏ ...

ਪੂਰੀ ਖ਼ਬਰ »

ਡੀ.ਜੀ. ਨੈਸ਼ਨਲ ਸਕਿਉਰਿਟੀ ਗਾਰਡ ਤੇ ਡੀ.ਜੀ.ਪੀ. ਵਲੋਂ ਬਮਿਆਲ ਦੀ ਭਾਰਤ-ਪਾਕਿ ਸਰਹੱਦ ਦਾ ਦੌਰਾ

ਬਮਿਆਲ, 19 ਜੂਨ (ਰਾਕੇਸ਼ ਸ਼ਰਮਾ)-ਜੰਮੂ-ਕਸ਼ਮੀਰ ਦੀ ਸੀਮਾ ਤੋਂ ਦੋ ਤੋਂ ਤਿੰਨ ਅੱਤਵਾਦੀ ਘੁਸਪੈਠ ਹੋਣ ਦੀ ਇਨਪੁੱਟ ਦੇ ਚੱਲਦਿਆਂ ਪੰਜਾਬ ਦੀ ਸੁਰੱਖਿਆ ਏਜੰਸੀਆਂ ਕਾਫ਼ੀ ਅਲਰਟ ਨਜ਼ਰ ਆ ਰਹੀਆਂ ਹਨ | ਜਿਸ ਦੇ ਚੱਲਦੇ ਡੀ.ਜੀ. ਐਨ.ਐਸ.ਜੀ. (ਨੈਸ਼ਨਲ ਸਕਿਉਰਿਟੀ ਗਾਰਡ) ਸੁਦੀਪ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗ੍ਰੇਟਰ ਪਠਾਨਕੋਟ ਦੇ ਨਵੇਂ ਬਣੇ ਪ੍ਰਧਾਨ ਨੇ ਅਹੁਦਾ ਸੰਭਾਲਿਆ

ਪਠਾਨਕੋਟ, 19 ਜੂਨ (ਸੰਧੂ)-ਲਾਇਨਜ਼ ਕਲੱਬ ਗ੍ਰੇਟਰ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਧੀਰਜ ਮਹਾਜਨ ਦੀ ਪ੍ਰਧਾਨਗੀ ਹੇਠ ਸਮਾਗਮ ਹੋਇਆ | ਜਿਸ 'ਚ ਡਿਸਟਿ੍ਕ ਗਵਰਨਰ-2018 ਐੱਸ.ਕੇ. ਪੁੰਜ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਤੇ ਉਨ੍ਹਾਂ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX