ਤਾਜਾ ਖ਼ਬਰਾਂ


ਪੀ. ਜੀ. ਆਈ. 'ਚ ਦਾਖ਼ਲ ਮਰੀਜ਼ 'ਚ ਨਹੀਂ ਮਿਲਿਆ ਕੋਰੋਨਾ ਵਾਇਰਸ, ਰਿਪੋਰਟ ਆਈ ਨੈਗੇਟਿਵ
. . .  2 minutes ago
ਚੰਡੀਗੜ੍ਹ, 29 ਜਨਵਰੀ (ਮਨਜੋਤ ਸਿੰਘ)- ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਦਾਖ਼ਲ ਮਰੀਜ਼ 'ਚ ਕੋਰੋਨਾ ਵਾਇਰਸ ਨਹੀਂ ਮਿਲਿਆ ਹੈ। ਡਾਕਟਰਾਂ ਵਲੋਂ ਉਕਤ ਮਰੀਜ਼ ਦੇ ਖ਼ੂਨ ਅਤੇ ਥੁੱਕ ਦੇ...
ਕਾਰ ਸਵਾਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  12 minutes ago
ਪਟਿਆਲਾ, 29 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਜ਼ਿਲ੍ਹੇ ਦੇ ਕਸਬਾ ਬਲਬੇੜ੍ਹਾ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਤਿੰਨ ਨੌਜਵਾਨਾਂ 'ਤੇ ਕੀਤੀ ਗਈ ਗੋਲੀਬਾਰੀ...
ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
. . .  33 minutes ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ...
ਡਰੋਨਾਂ ਦੀ ਹੋਰ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਕਾਂਗਰਸ ਸੰਸਦਾਂ ਮੈਂਬਰਾਂ ਨੇ ਦਿੱਤਾ ਜ਼ੋਰ
. . .  40 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪਾਕਿਸਤਾਨ ਤੋਂ ਡਰੋਨਾਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਕਾਂਗਰਸ...
ਸੁਖਬੀਰ ਬਾਦਲ ਦੇ ਘਰ ਪਹੁੰਚੇ ਜੇ. ਪੀ. ਨੱਡਾ
. . .  32 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ...
ਵਿਰਾਸਤੀ ਮਾਰਗ ਤੋਂ ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
. . .  1 minute ago
ਅੰਮ੍ਰਿਤਸਰ, 29 ਜਨਵਰੀ (ਅ. ਬ.)- ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ...
ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
. . .  about 1 hour ago
ਪਟਨਾ, 29 ਜਨਵਰੀ- ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  about 1 hour ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  about 1 hour ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  about 1 hour ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  1 minute ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  about 2 hours ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 2 hours ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 2 hours ago
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 2 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 3 hours ago
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 3 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 3 hours ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 3 hours ago
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 4 hours ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 4 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 4 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 5 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 5 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 5 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 6 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 7 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 7 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 8 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 8 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 1 hour ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 1 hour ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 1 hour ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 1 hour ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  10 minutes ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  20 minutes ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਤਰਨਤਾਰਨ

ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਨੂੰ ਰੋਕਣ ਲਈ ਸਹਾਇਕ ਕਮਿਸ਼ਨਰ ਨਿੱਤਰੇ ਮੈਦਾਨ 'ਚ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਤਰਨ ਤਾਰਨ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਥਾਂਵਾਂ 'ਤੇ ਨਾਜਾਇਜ਼ ਕਬਜੇ ਕਰਕੇ ਟ੍ਰੈਫ਼ਿਕ ਸਮੱਸਿਆ ਪੈਦਾ ਕੀਤੀ ਹੋਈ ਹੈ | ਇਨ੍ਹਾਂ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਲਈ ਸਥਾਨਕ ਨਗਰ ਕੌਾਸਲ ਅਤੇ ਟ੍ਰੈਫ਼ਿਕ ਪੁਲਿਸ ਬੇਵੱਸ ਹੋ ਚੁੱਕੀ ਸੀ, ਜਿਸ ਕਾਰਨ ਇਹ ਦੁਕਾਨਦਾਰ ਆਪਣਾ ਸਾਮਾਨ ਫੁੱਟਪਾਥਾਂ 'ਤੇ ਰੱਖ ਕੇ ਮਨਮਰਜ਼ੀਆਂ ਕਰਦੇ ਦਿਖਾਈ ਦਿੰਦੇ ਹਨ | ਸ਼ਹਿਰ ਵਿਚ ਦਿਨੋ ਦਿਨ ਵਧ ਰਹੀ ਟ੍ਰੈਫਿਕ ਸਮੱਸਿਆ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਹੁਕਮਾਂ 'ਤੇ ਸਹਾਇਕ ਕਮਿਸ਼ਨਰ ਰਜ਼ਨੀਸ਼ ਅਰੋੜਾ ਨੇ ਕਮਾਨ ਸੰਭਾਲਦਿਆਂ ਤਰਨ ਤਾਰਨ ਸ਼ਹਿਰ ਵਿਚ ਮੰਗਲਵਾਰ ਨੂੰ ਨਾਜਾਇਜ਼ ਕਬਜੇ ਕਰਨ ਵਾਲਿਆਂ ਿਖ਼ਲਾਫ਼ ਵੱਡੀ ਕਾਰਵਾਈ ਕੀਤੀ ਅਤੇ ਇਸ ਮਾਮਲੇ ਵਿਚ ਉਨ੍ਹਾਂ ਨੇ ਕਿਸੇ ਕਿਸਮ ਦੀ ਸਿਆਸੀ ਦਖ਼ਲਅੰਦਾਜੀ ਨੂੰ ਨਾ-ਮਨਜੂਰ ਕਰਦਿਆਂ ਆਪਣੀ ਡਿਊਟੀ ਨੂੰ ਪਹਿਲ ਦਿੰਦਿਆਂ ਨਾਜਾਇਜ਼ ਕਬਜ਼ੇ ਕਰਨ ਵਾਲੇ 55 ਦੁਕਾਨਦਾਰਾਂ ਦੇ ਚਲਾਨ ਕੱਟੇ | ਸਹਾਇਕ ਕਮਿਸ਼ਨਰ ਵਲੋਂ ਆਪਣੇ ਨਾਲ ਸਹਾਇਕ ਫੂਡ ਕਮਿਸ਼ਨਰ ਡਾ: ਗੁਰਪ੍ਰੀਤ ਸਿੰਘ ਪੰਨੂੰ, ਨਗਰ ਕੌਾਸਲ ਦੇ ਕਰਮਚਾਰੀਆਂ ਦੇ ਨਾਲ-ਨਾਲ ਟ੍ਰੈਫ਼ਿਕ ਪੁਲਿਸ ਨੂੰ ਨਾਲ ਲੈ ਕੇ ਜਦ ਦੁਕਾਨਦਾਰਾਂ ਵਲੋਂ ਕੀਤੇ ਗਏ ਕਬਜ਼ਿਆਂ ਨੂੰ ਢਾਹੁਣਾ ਚਾਲੂ ਕਰ ਦਿੱਤਾ ਤਾਂ ਪੂਰੇ ਸ਼ਹਿਰ ਵਿਚ ਹਫ਼ੜਾ, ਦਫੜੀ ਮਚ ਗਈ | ਦੁਕਾਨਦਾਰ ਦੁਕਾਨਾਂ ਦੇ ਬਾਹਰ ਸਰਕਾਰੀ ਥਾਵਾਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਕਾਹਲੀ ਵਿਚ ਹਟਾਉਂਦੇ ਦਿਖਾਈ ਦਿੱਤੇ | ਇਸ ਮੌਕੇ ਗੱਲਬਾਤ ਕਰਦਿਆਂ ਸਹਾਇਕ ਕਮਿਸ਼ਨਰ ਰਜਨੀਸ਼ ਅਰੋੜਾ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਤਰਨ ਤਾਰਨ ਸ਼ਹਿਰ ਵਿਚ ਅੱਜ ਨਾਜਾਇਜ਼ ਕਬਜੇ ਹਟਾਏ ਗਏ ਹਨ ਅਤੇ ਦੁਕਾਨਾਂ ਅੱਗੇ ਸਰਕਾਰੀ ਥਾਵਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੁਕਾਨਦਾਰਾਂ ਦੇ 500 ਤੋਂ ਲੈ ਕੇ 1000 ਰੁਪਏ ਤੱਕ ਚਲਾਨ ਕੱਟੇ ਗਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਦੁਕਾਨਦਾਰਾਂ ਨੂੰ ਇਹ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਆਪਣਾ ਸਾਮਾਨ ਦੁਕਾਨਾਂ ਦੇ ਅੰਦਰ ਹੀ ਰੱਖਣ ਨਾ ਕਿ ਦੁਕਾਨਾਂ ਦੇ ਬਾਹਰ ਸਰਕਾਰੀ ਜਮੀਨਾਂ ਉੱਪਰ ਕਬਜ਼ੇ ਕਰਕੇ ਟ੍ਰੈਫ਼ਿਕ ਸਮੱਸਿਆ ਪੈਦਾ ਕੀਤੀ ਜਾਵੇ | ਉਨ੍ਹਾਂ ਇਹ ਵੀ ਦੱਸਿਆ ਕਿ ਜੋ ਵੀ ਦੁਕਾਨਦਾਰ ਹੁਣ ਦੁਬਾਰਾ ਨਾਜਾਇਜ਼ ਕਬਜੇ ਕਰਨਗੇ, ਉਨ੍ਹਾਂ ਦਾ ਸਾਮਾਨ ਜਬਤ ਕਰ ਲਿਆ ਜਾਵੇਗਾ ਅਤੇ ਚਲਾਣ ਦੀ ਫ਼ੀਸ ਵੀ ਹੋਰ ਵਧਾ ਦਿੱਤੀ ਜਾਵੇਗੀ | ਸਹਾਇਕ ਕਮਿਸ਼ਨਰ ਰਜਨੀਸ਼ ਅਰੋੜਾ ਵਲੋਂ ਕੀਤੀ ਗਈ ਇਸ ਕਾਰਵਾਈ ਦੀ ਸ਼ਹਿਰ ਨਿਵਾਸੀਆਂ ਵਲੋਂ ਪ੍ਰਸੰਸਾ ਕੀਤੀ ਜਾ ਰਹੀ ਹੈ, ਪਰ ਹੁਣ ਦੇਖਣਾ ਹੈ ਕਿ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ ਜਾਂ ਫਿਰ ਪਹਿਲਾਂ ਵਾਂਗ ਹੀ ਦੁਕਾਨਦਾਰ ਆਪਣੀ ਮਨਮਰਜ਼ੀ ਕਰਕੇ ਨਾਜਾਇਜ਼ ਕਬਜ਼ੇ ਜਾਰੀ ਰੱਖਣਗੇ |

ਨਰੇਗਾ ਮੁਲਾਜ਼ਮਾਾ ਵਲੋਂ ਰੋਸ ਵਜੋਂ ਕਲਮ ਛੋੜ ਹੜਤਾਲ ਲਗਾਤਾਰ 14ਵੇਂ ਦਿਨ ਵਿਚ ਦਾਖ਼ਲ

ਤਰਨ ਤਾਰਨ, 19 ਜੂਨ (ਪਰਮਜੀਤ ਜੋਸ਼ੀ)¸ਨਰੇਗਾ ਮੁਲਾਜ਼ਮਾਂ ਵਲੋਂ ਆਪਣੀਆਂ ਤਨਖਾਹਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ 14ਵੇਂ ਦਿਨ ਵੀ ਏ.ਡੀ.ਸੀ. (ਵਿਕਾਸ) ਦਫ਼ਤਰ ਵਿਚੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਬਘਿਆੜੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਝਬਾਲ, 19 ਜੂਨ (ਸੁਖਦੇਵ ਸਿੰਘ)-ਬਾਬਾ ਬੁੱਢਾ ਜੀ ਸਤਿਕਾਰ ਕਮੇਟੀ ਵਲੋਂ ਪਿੰਡ ਬਘਿਆੜੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਨੂੰ ਹ ਵਲੋਂ ਸੱਸ ਉੱਪਰ ਗਰਮ ਦੁੱਧ ਪਾਉਣ ਨਾਲ ਸੱਸ ਝੁਲਸੀ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੱਕਾ ਕੰਡਿਆਲਾ ਵਿਖੇ ਲੜਕੇ ਅਤੇ ਨੂੰ ਹ ਵਿਚਾਲੇ ਹੋਏ ਝਗੜੇ ਦੌਰਾਨ ਸਮਝਾਉਣ ਗਈ ਸੱਸ ਉਪਰ ਨੂੰ ਹ ਵਲੋਂ ਚੱੁਲੇ 'ਤੇ ਉਬਲ ਰਿਹਾ ਦੁੱਧ ਉਸਦੇ ਸਰੀਰ ਉਪਰ ਪਾ ਦਿੱਤਾ, ਜਿਸ ਕਾਰਨ ਉਸਦੇ ਸਰੀਰ ਦਾ ਕਾਫੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਸਾਢੇ 9 ਲੱਖ ਦੀ ਠੱਗੀ ਮਾਰਨ ਕਰਕੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਥਾਣਾ ਸਿਟੀ ਦੀ ਪੁਲਿਸ ਨੇ ਠਰੂ ਪਿੰਡ ਦੇ ਇਕ ਵਿਅਕਤੀ ਨਾਲ ਸਾਢੇ 9 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਤਿਲਕ ਰਾਜ ਨੇ ਦੱ ਸਿਆ ਕਿ ਜਤਿੰਦਰ ਸਿੰਘ ...

ਪੂਰੀ ਖ਼ਬਰ »

ਭਿੱਖੀਵਿੰਡ ਪੁਲਿਸ ਵਲੋਂ 85 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਭਿੱਖੀਵੰਡ, 19 ਜੂਨ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਵਿਖੇ ਥਾਣਾ ਮੁਖੀ ਐੱਸ.ਆਈ. ਮਨਜਿੰਦਰ ਸਿੰਘ ਵਲੋਂ ਚਾਰਜ ਸੰਭਾਲਣ ਤੋਂ ਬਾਅਦ ਲਗਾਤਾਰ ਨਸ਼ਾ ਵਿਕਰੇਤਾਵਾਂ ਤੇ ਨਜ਼ਰ ਰੱਖ ਕੇ ਉਨ੍ਹਾਂ ਨੂੰ ਕਾਬੂ ਕਰਨ ਦਾ ਸਿਲਸਿਲਾ ਜਾਰੀ ਹੈ, ਜਿਸ ਨਾਲ ਇਲਾਕੇ ਵਿਚ ਕਿਸੇ ਹੱਦ ...

ਪੂਰੀ ਖ਼ਬਰ »

ਏ.ਟੀ.ਐੱਮ. ਕਾਰਡ ਬਦਲ ਕੇ ਪੈਸੇ ਕਢਵਾਉਣ ਵਾਲਾ ਨੌਜਵਾਨ ਪੁਲਿਸ ਵਲੋਂ ਕਾਬੂ

ਪੱਟੀ, 19 ਜੂਨ (ਪ੍ਰਭਾਤ ਮੌਾਗਾ)¸ਪੱਟੀ ਕਚਹਿਰੀ ਰੋਡ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐੱਮ. ਵਿਚੋਂ ਬੀਤੇ ਦਿਨੀਂ ਪੈਸੇ ਕਢਵਾਉਣ ਆਈ ਇਕ ਲੜਕੀ ਦਾ ਏ.ਟੀ.ਐੱਮ. ਕਾਰਡ ਬਦਲ ਕੇ ਉਸ ਦੇ ਖਾਤੇ ਵਿਚੋਂ ਧੋਖੇ ਨਾਲ ਪੈਸੇ ਕਢਵਾਉਣ ਵਾਲੇ ਨੌਜਵਾਨ ਨੂੰ ਪੱਟੀ ਪੁਲਿਸ ਨੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਨੇ ਮੋਟਰ ਗੈਰਿਜ ਦੇ ਅੱਗੇ ਖੜ੍ਹੀਆਂ ਦੋ ਗੱਡੀਆਂ ਦਰੜੀਆਂ

ਖਡੂਰ ਸਾਹਿਬ, 19 ਜੂਨ (ਮਾਨ ਸਿੰਘ)-ਕਸਬਾ ਖਡੂਰ ਸਾਹਿਬ ਵਿਖੇ ਜੱਜ ਮੋਟਰ ਗੈਰਿਜ ਦੇ ਬਾਹਰ ਖੜ੍ਹੀਆਂ ਦੋ ਗੱਡੀਆਂ ਤੇਜ਼ ਰਫ਼ਤਾਰ ਟਰੱਕ ਵਲੋਂ ਦਰੜ ਦਿੱਤੀਆਂ ਗਈਆਂ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਗੱਡੀਆਂ ਦੇ ਮਾਲਕ ਜਤਿੰਦਰ ਸਿੰਘ ਪੁੱਤਰ ਜੱਗਬੀਰ ਸਿੰਘ ਪਿੰਡ ...

ਪੂਰੀ ਖ਼ਬਰ »

ਕਰੋੜਾਂ ਦੀ ਗ੍ਰਾਂਟ ਖਰਚ ਹੋਣ ਤੋਂ ਬਾਅਦ ਵੀ ਮੁਢਲੀਆਂ ਸਹੂਲਤਾਂ ਤੋਂ ਵਾਂਝਾ ਅੱਡਾ ਭਿੱਖੀਵਿੰਡ

ਭਿੱਖੀਵਿੰਡ, 19 ਜੂਨ (ਬੌਬੀ)-ਕਸਬਾ ਭਿੱਖੀਵਿੰਡ ਲਈ ਭਾਵੇਂ ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਵੀ ਕਰੋੜਾਂ ਰੁਪਏ ਭਿੱਖੀਵਿੰਡ ਦੇ ਵਿਕਾਸ ਲਈ ਖ਼ਰਚ ਕੀਤੇ ਗਏ ਹੁਣ ਵੀ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਕਰੋੜਾਂ ਰੁਪਏ ਗ੍ਰਾਂਟਾਂ ਭਿੱਖੀਵਿੰਡ ਨਗਰ ਪੰਚਾਇਤ ਨੂੰ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦੀ ਸਮਾਪਤੀ ਮੌਕੇ ਹਲਕਾ ਵਿਧਾਇਕ ਭਲਾਈਪੁਰ ਨੇ ਖਿਡਾਰੀਆਂ ਨੂੰ ਵੰਡੇ ਇਨਾਮ

ਮੀਆਂਵਿੰਡ, 19 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ਪਿੰਡ ਰਾਮਪੁਰ (ਭੂਤਵਿੰਡ) ਵਿਖੇ ਗੁਰੂ ਅਮਰਦਾਸ ਸਪੋਰਟਸ ਕਲੱਬ ਵਲੋਂ ਕਿ੍ਕਟ ਟੂਰਨਾਮੈਂਟ ਕਰਵਾਏ ਗਏ | ਕਿ੍ਕਟ ਦੇ ਫਾਈਨਲ ਮੁਕਾਬਲੇ ਵਿਚ ਪੱਖੋਕੇ ਦੀ ਟੀਮ ਨੇ ਰਾਮਪੁਰ ਦੀ ਟੀਮ ਨੂੰ ਹਰਾ ਕੇ ਕਿ੍ਕਟ ਕੱਪ 'ਤੇ ਕਬਜ਼ਾ ਕਰ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਦਿੱਤੀ ਜਾਵੇਗੀ- ਐਸ.ਡੀ.ਓ.

ਝਬਾਲ, 19 ਜੂਨ (ਸਰਬਜੀਤ ਸਿੰਘ)-ਬਿਜਲੀ ਘਰ ਝਬਾਲ ਵਿਖੇ ਨਵੇਂ ਆਏ ਐਸ.ਡੀ.ਓ ਜਤਿੰਦਰ ਕੁਮਾਰ ਸ਼ਰਮਾ ਨੇ ਆਪਣਾ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੇ ਅਗਾਮੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸੰਜੀਵ ਕੁਮਾਰ ਗੁਪਤਾ ਡੀਪੂ ਹੋਲਡਰ ਯੂਨੀਅਨ ਪੱਟੀ ਦੇ ਪ੍ਰਧਾਨ ਬਣੇ

ਪੱਟੀ, 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਡੀਪੂ ਹੋਲਡਰ ਯੂਨੀਅਨ ਪੱਟੀ ਦੀ ਮੀਟਿੰਗ ਮਨਦੀਪ ਸਿੰਘ ਮੰਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਡੀਪੂ ਹੋਲਡਰਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਚਰਚਾ ਕੀਤੀ ਗਈ | ਇਸ ਮੀਟਿੰਗ ਵਿੱਚ ਸਰਕਾਰ ਤੋਂ ਡੀਪੂ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨਾਂ 'ਤੇ ਪ੍ਰਵਾਸੀ ਮਜ਼ਦੂਰਾਂ ਲਈ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ ਜ਼ੋਰ ਅਜਮਾਈ

ਝਬਾਲ 19 ਜੂਨ (ਸੁਖਦੇਵ ਸਿੰਘ)-ਸਰਕਾਰ ਵਲੋਂ 20 ਜੂਨ ਤੋਂ ਬਾਅਦ ਝੋਨਾ ਲਗਾਉਣ ਦੇ ਜਾਰੀ ਕੀਤੇ ਫੁਰਮਾਨ ਤੋਂ ਬਾਅਦ ਹੁਣ ਮਜ਼ਦੂਰਾਂ ਦੀ ਵੱਡੀ ਘਾਟ ਕਾਰਨ ਕਿਸਾਨਾਂ ਨੂੰ ਅਨੇਕਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪ੍ਰਵਾਸੀ ਮਜ਼ਦੂਰਾਂ ਦੀ ਇਸ ਵਾਰ ਆਮਦ ਘਟ ਕਰਕੇ ...

ਪੂਰੀ ਖ਼ਬਰ »

ਮੋਬਾਈਲ ਰਾਹੀਂ ਆਪਣਾ ਪਸੰਦੀਦਾ ਬੂਟਾ ਜੰਗਲਾਤ ਵਿਭਾਗ ਕੋਲੋਂ ਮੁਫ਼ਤ ਹਾਸਲ ਕਰੋ

ਤਰਨਤਾਰਨ, 19 ਜੂਨ (ਹਰਿੰਦਰ ਸਿੰਘ)-ਤਰਨਤਾਰਨ ਜ਼ਿਲ੍ਹਾ ਵਾਸੀਆਂ ਲਈ ਖੁਸ਼ੀ ਦੀ ਖਬਰ ਹੈ ਕਿ ਹੁਣ ਕੋਈ ਵੀ ਨਾਗਰਿਕ ਆਪਣੇ ਘਰ ਜਾਂ ਆਲੇ ਦੁਆਲੇ ਬੂਟਾ ਪੰਜਾਬ ਸਰਕਾਰ ਦੇ ਜੰਗਲਾਤ ਵਿਭਾਗ ਕੋਲੋਂ ਆਪਣੇ ਮੋਬਾਈਲ ਦੀ ਇੱਕ ਕਲਿੱਕ ਰਾਹੀਂ ਹਾਸਲ ਕਰ ਸਕਦਾ ਹੈ, ਕਿਉਂਕਿ ਪੰਜਾਬ ...

ਪੂਰੀ ਖ਼ਬਰ »

ਨਸ਼ਾ ਰੋਕੂ ਅਫ਼ਸਰ ਅਤੇ ਪਿੰਡ ਨਿਵਾਸੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨਾਲ ਮੀਟਿੰਗ

ਤਰਨ ਤਾਰਨ, 19 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)-ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰੰਭੀ ਮੁਹਿੰਮ ਤਹਿਤ ਐੱਸ.ਡੀ.ਐੱਮ. ਤਰਨ ਤਾਰਨ ਡਾ: ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਖੱਬੇ ਡੋਗਰਾਂ ਵਿਖੇ ਪਿੰਡ ਨਿਵਾਸੀਆਂ ਅਤੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਆਗਮਨ ਦਿਵਸ ਮੌਕੇ ਕਰਵਾਏ ਧਾਰਮਿਕ ਸਮਾਗਮ

ਚੋਹਲਾ ਸਾਹਿਬ, 19 ਜੂਨ (ਬਲਵਿੰਦਰ ਸਿੰਘ ਚੋਹਲਾ)¸ਚਾਰ ਹਾੜ੍ਹ ਨੂੰ ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਨਗਰ ਵਿਖੇ ਆਉਣ ਦੀ ਖ਼ੁਸ਼ੀ ਵਿਚ ਅਤੇ ਆਪਣੇ ਮਖਾਰਬਿੰਦ ਤੋਂ ਇਸ ਨਿਮਾਣੇ ਪਿੰਡ 'ਭੈਣੀ' ਨੂੰ ਚੋਹਲਾ ਸਾਹਿਬ ਦਾ ਨਾਂਅ ਬਖ਼ਸ਼ਣ ਦੀ ਖ਼ੁਸ਼ੀ ਵਿਚ ਸਮੂਹ ਇਲਾਕਾ ...

ਪੂਰੀ ਖ਼ਬਰ »

ਨਸ਼ੇ ਿਖ਼ਲਾਫ਼ ਲੋਕ ਪਾਰਟੀਬਾਜ਼ੀ ਤੋਂ ਉੱਠ ਕੇ ਅੱਗੇ ਆਉਣ ਲੱਗੇ-ਡਿਪਟੀ ਕਮਿਸ਼ਨਰ

ਤਰਨਤਾਰਨ, 19 ਜੂਨ (ਹਰਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦਾ ਅਸਰ ਆਮ ਲੋਕਾਂ 'ਤੇ ਸਿੱਧਾ ਪਿਆ ਹੈ ਅਤੇ ਪਿੰਡਾਂ ਦੇ ਲੋਕ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੇ ਪਿੰਡਾਂ ...

ਪੂਰੀ ਖ਼ਬਰ »

ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)¸ਬਿਜਲੀ ਕਾਮਿਆਂ ਦੀ ਜਥੇਬੰਦੀ ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਦੇ ਬਾਨੀ ਸੂਬਾ ਪ੍ਰਧਾਨ ਅਤੇ ਜਥੇਬੰਦੀ ਦੀ ਮਾਸਿਕ ਪਤਰਿੱਕਾ ਬਿਜਲੀ ਉਜਾਲਾ ਦੇ ਸੰਸਥਾਪਕ ਕਾਮਰੇਡ ਐੱਚ.ਐੱਸ. ਪਰਮਾਰ ਦੀ ਯਾਦ ਵਿਚ ਜਥੇਬੰਦੀ ਦੀ ...

ਪੂਰੀ ਖ਼ਬਰ »

ਵਰਕਰਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋ ਰਹੇ ਹਨ-ਭੱੁਲਰ

ਅਮਰਕੋਟ, 19 ਜੂਨ (ਭੱਟੀ)-ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੱੁਲਰ ਦੀ ਸ਼ਾਨਦਾਰ ਜਿੱਤ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਪਿੰਡ ਕਲਸੀਆਂ ਕਲਾਂ ਦੇ ਵੱਡੇ ਗੁਰਦੁਆਰਾ ਸਾਹਿਬ ਟਕਸਾਲੀ ਕਾਂਗਰਸੀ ਵਰਕਰਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਤਰਲੋਕ ਸਿੰਘ ਸਭਰਾ ਵਲੋਂ ਜਾਨਲੇਵਾ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਕਾਬੂ ਕਰਨ ਦੀ ਮੰਗ

ਪੱਟੀ, 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੱਟੀ ਹਲਕੇ ਦੇ ਪਿੰਡ ਸਭਰਾ ਦੇ ਵਾਸੀ ਤਰਲੋਕ ਸਿੰਘ ਪੁੱਤਰ ਜੈਲ ਸਿੰਘ 'ਤੇ ਜੋ ਜਾਨ ਲੇਵਾ ਹਮਲਾ ਕੀਤਾ ਗਿਆ ਸੀ, ਦੇ ਪੀੜਤ ਤਰਲੋਕ ਸਿੰਘ ਨੇ ਇਸ ਸਬੰਧੀ ਇਨਸਾਫ਼ ਦੀ ਗੁਹਾਰ ਲਗਾਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

2020 ਦੀ ਆੜ ਹੇਠ ਕਾਂਗਰਸ ਤੇ ਭਾਜਪਾ, ਪੰਥ ਅਤੇ ਪੰਜਾਬ ਨਾਲ ਕਰ ਰਹੇ ਹਨ ਧੋਖਾਧੜੀ

ਤਰਨ ਤਾਰਨ, 19 ਜੂਨ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਪੰਜਾਬ, ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦਾ ਕਹਿਣਾ ਹੈ ਕਿ 2020 ਦੀ ਆੜ ਵਿਚ ਕਾਂਗਰਸੀ, ਭਾਜਪਾਈ ਅਤੇ ਬਾਦਲ ਦਲ ਸ੍ਰੀ ਦਰਬਾਰ ਸਾਹਿਬ 'ਤੇ ਫੌਜੀ ਹਮਲੇ, ਝੂਠੇ ...

ਪੂਰੀ ਖ਼ਬਰ »

ਗੰਡੀਵਿੰਡ ਵਿਖੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਸਰਾਏਾ ਅਮਾਨਤ ਖਾਂ, 19 ਜੂਨ (ਨਰਿੰਦਰ ਸਿੰਘ ਦੋਦੇ)-ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਗੰਡੀਵਿੰਡ ਵਿਖੇ ਫਰੈਂਡਸ ਲਾਈਵ ਇੰਨਟਰਟੇਨਮੈਂਟ ਕਲੱਬ ਵਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਲੜਕੇ ਪੱਟੀ ਵਿਖੇ ਰੁੱਖ ਲਗਾਏ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਸਿਰਮੌਰ ਸੰਸਥਾ ਜੋ ਕਿ ਪਿਛਲੇ ਕਈ ਸਾਲਾਂ ਤੋਂ ਧਾਰਮਿਕ ਸਮਾਜਿਕ ਸੇਵਾਵਾਂ ਨਿਭਾਅ ਰਹੀ ਹੈ, ਉਸੇ ਲੜੀ ਤਹਿਤ ਧੰਨ-ਧੰਨ ਬਾਬਾ ਦੀਪ ਸਿੰਘ ਜੀ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋਂ ਰੁੱਖ ਲਗਾਓ, ਵਾਤਾਵਰਣ ਬਚਾਓ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਮਲੇਰੀਆ ਮਹੀਨਾ ਮਨਾਇਆ

ਪੱਟੀ, 19 ਜੂਨ (ਅਵਤਾਰ ਸਿੰਘ ਖਹਿਰਾ)-ਸਿਵਲ ਸਰਜਨ ਤਰਨ ਤਾਰਨ ਡਾ. ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ.ਐੱਮ.ਓ. ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਪੱਟੀ ਵਲੋਂ ਮਲੇਰੀਆ ਮਹੀਨਾ ਮਨਾਇਆ ਗਿਆ, ਜਿਸ ਵਿਚ ਮਲੇਰੀਏ ਦੇ ਲੱਛਣਾਂ ਬਾਰੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੋਸ਼ਲ ਵੈੱਲਫੇਅਰ ਐਾਡ ਐਜੂਕੇਸ਼ਨਲ ਸੁਸਾਇਟੀ ਵਲੋਂ ਪੱਟੀ ਵਿਖੇ ਪ੍ਰੋਗਰਾਮ ਕਰਵਾਇਆ

ਪੱਟੀ 19 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਨਹਿਰੂ ਯੂਵਾ ਕੇਂਦਰ ਤਰਨ ਤਾਰਨ ਵਲੋਂ ਜ਼ਿਲ੍ਹੇ ਭਰ ਵਿਚ ਯੂਥ ਕੋਆਰਡੀਨੇਟਰ ਬਿਕਰਮਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਚੱਲ ਰਹੀ ਯੋਗਾ ਦੀ ਲੜੀ ਤਹਿਤ ਬਾਬਾ ਫ਼ਰੀਦ ਸੋਸ਼ਲ ਵੈੱਲਫੇਅਰ ਐਾਡ ਐਜੂਕੇਸ਼ਨਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX