ਤਾਜਾ ਖ਼ਬਰਾਂ


ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰ ਕੇ 21.32 ਲੱਖ ਦੀ ਲੁੱਟ
. . .  about 6 hours ago
ਜਲੰਧਰ, 24 ਸਤੰਬਰ - ਜਲੰਧਰ ਦੇ ਟਰਾਂਸਪੋਰਟ ਨਗਰ ਵਿਖੇ ਦੋ ਕਾਰਾਂ ਵਿਚ ਸਵਾਰ ਲੁਟੇਰੇ ਠੇਕੇ ਦੇ ਕਰਿੰਦੇ ਨੂੰ ਗੋਲੀਆਂ ਮਾਰਨ ਤੋਂ ਬਾਅਦ 21 ਲੱਖ 32 ਹਜ਼ਾਰ ਦੀ ਨਗਦੀ ਲੁੱਟ...
ਏਸ਼ੀਆ ਕੱਪ 2018 : ਭਾਰਤ ਨੇ ਪਾਕਿਸਤਾਨ ਨੂੰ 9 ਵਿਕਟਾਂ ਨਾਲ ਚਟਾਈ ਧੂੜ
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 100 ਦੌੜਾਂ ਪੂਰੀਆਂ, ਭਾਰਤ 220/1
. . .  1 day ago
ਏਸ਼ੀਆ ਕੱਪ 2018 : ਭਾਰਤ ਨੂੰ ਪਹਿਲਾ ਝਟਕਾ, ਸ਼ਿਖਰ ਧਵਨ 114 ਦੌੜਾਂ ਬਣਾ ਕੇ ਆਊਟ
. . .  1 day ago
ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ
. . .  1 day ago
ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ...
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ, ਭਾਰਤ 198/0
. . .  1 day ago
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਦੀਆਂ ਵੀ 50 ਦੌੜਾਂ ਪੂਰੀਆਂ, ਭਾਰਤ 119/0
. . .  1 day ago
ਏਸ਼ੀਆ ਕੱਪ 2018 : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ, ਭਾਰਤ 96/0
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 53/0
. . .  1 day ago
ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ
. . .  1 day ago
ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ...
ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ...
ਏਸ਼ੀਆ ਕੱਪ 2018 : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬਮਿਆਲ : ਉੱਝ ਦਰਿਆ 'ਚ ਪਾਣੀ ਦਾ ਪੱਧਰ ਹੋਇਆ 1,45,000 ਕਿਊਸਿਕ
. . .  1 day ago
ਏਸ਼ੀਆ ਕੱਪ 2018 : 45 ਓਵਰਾਂ ਤੋਂ ਬਾਅਦ ਪਾਕਿਸਤਾਨ 211/6
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੌਇਬ ਮਲਿਕ 78 ਦੌੜਾਂ ਬਣਾ ਕੇ ਆਊਟ
. . .  1 day ago
ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ
. . .  1 day ago
ਏਸ਼ੀਆ ਕੱਪ 2018 : 35 ਓਵਰਾਂ ਤੋਂ ਬਾਅਦ ਪਾਕਿਸਤਾਨ 141/3
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਦੇ ਸ਼ੌਇਬ ਮਲਿਕ ਦੀਆਂ 50 ਦੌੜਾਂ ਪੂਰੀਆਂ
. . .  1 day ago
ਏਸ਼ੀਆ ਕੱਪ 2018 : 25 ਓਵਰਾਂ ਤੋਂ ਬਾਅਦ ਪਾਕਿਸਤਾਨ 92/3
. . .  1 day ago
ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਤੀਜਾ ਝਟਕਾ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਦੂਜਾ ਝਟਕਾ
. . .  1 day ago
ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ
. . .  1 day ago
ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਲੱਗਿਆ ਪਹਿਲਾਂ ਝਟਕਾ
. . .  1 day ago
ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ
. . .  1 day ago
ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫ਼ੈਸਲਾ
. . .  1 day ago
ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ
. . .  1 day ago
ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ
. . .  1 day ago
ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'
. . .  1 day ago
ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ
. . .  1 day ago
ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ
. . .  1 day ago
ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ
. . .  1 day ago
ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ
. . .  1 day ago
ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ
. . .  1 day ago
ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ
. . .  1 day ago
ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ
. . .  1 day ago
ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ
. . .  1 day ago
ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ
. . .  1 day ago
ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ
. . .  1 day ago
ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ
. . .  1 day ago
ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਜੰਮੂ-ਕਸ਼ਮੀਰ

ਸਿੱਖ ਯੂਥ ਸੇਵਾ ਟਰੱਸਟ ਵਲੋਂ ਪ੍ਰੈੱਸ ਕਾਨਫਰੰਸ

ਜੰਮੂ, 19 ਜੂਨ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਗੁਰੂ ਨਾਨਕ ਨਗਰ ਵਿਖੇ ਸਿੱਖ ਯੂਥ ਸੇਵਾ ਟਰੱਸਟ ਦੇ ਚੇਅਰਮੈਨ ਤੇਜਿਦਰਪਾਲ ਸਿੰਘ ਦੀ ਅਗਵਾਈ ਹੇਠ ਇਕ ਪ੍ਰੈੱਸ ਕਾਨਫਰੰਸ ਹੋਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਮੋਟਰ ਸਾਈਕਲ ਅਤੇ ਕਾਰਾਂ ਉੱਪਰ ਸਿੱਖ ਧਰਮ ਦੇ ਧਾਰਮਿਕ ਚਿੰਨ੍ਹ ਨਿਸ਼ਾਨ ਸਾਹਿਬ ਲਗਾ ਕੇ ਯਾਤਰਾ ਕਰ ਰਹੇ ਨੌਜਵਾਨਾਂ ਦੇ ਝਾਰਖੰਡ ਪੁਲਿਸ ਵਲੋਂ ਨਿਸ਼ਾਨ ਸਾਹਿਬ ਉਤਾਰਨ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ ਹੋਰ ਧਰਮਾਂ ਦੇ ਯਾਤਰੀ ਤੇ ਮਾਤਾ ਵੈਸ਼ਨੋ ਦੇਵੀ, ਚਾਰ ਧਾਮ ਯਾਤਰਾ ਤੇ ਕਈ ਹੋਰ ਤੀਰਥ ਸਥਾਨਾਂ 'ਤੇ ਯਾਤਰਾ ਸਮੇਂ ਆਪਣਾ ਧਾਰਮਿਕ ਝੰਡਾ ਜਾਂ ਨਿਸ਼ਾਨ ਗੱਡੀਆਂ 'ਤੇ ਲਗਾ ਕੇ ਯਾਤਰਾ ਕਰਦੇ ਹਨ | ਉਨ੍ਹਾਂ ਨੂੰ ਕਦੀ ਕਿਸੇ ਸੂਬੇ ਦੀ ਪੁਲਿਸ ਨੇ ਨਹੀਂ ਰੋਕਿਆ ਪਰ ਸਿੱਖ ਕੌਮ ਨੂੰ ਖਾਸ ਤੌਰ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਝਾਰਖੰਡ ਸੂਬਾ ਸਰਕਾਰ ਅਤੇ ਕੇਂਦਰ ਭਾਜਪਾ ਸਰਕਾਰ ਕੋਲੋਂ ਉਨ੍ਹਾਂ ਪੁਲਿਸ ਕਰਮਚਾਰੀਆਂ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ, ਜਿਨਾਂ ਬਿਨਾਂ ਕਾਰਨ ਯਾਤਰੂਆਂ ਨੂੰ ਪ੍ਰੇਸ਼ਾਨ ਕੀਤਾ ਤੇ ਧਾਰਮਿਕ ਚਿੰਨ੍ਹ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਹੈ | ਇਸ ਮੌਕੇ ਗੁਰਪ੍ਰੀਤ ਸਿੰਘ, ਵਰੁਣਪ੍ਰੀਤ ਸਿੰਘ, ਪਰਮਪ੍ਰੀਤ ਸਿੰਘ, ਬਲਬੀਰ ਸਿੰਘ ਮਹਿਤਾ, ਨਵਜੋਤ ਸਿੰਘ, ਵਰਿੰਦਰਪਾਲ ਸਿੰਘ, ਇੰਦਰਪਾਲ ਸਿੰਘ, ਲੱਕੀ, ਜਗਜੀਤ ਸਿੰਘ ਖ਼ਾਲਸਾ, ਸੋਹਨਪ੍ਰੀਤ ਸਿੰਘ, ਅਮਿੰਦਰਪਾਲ ਸਿੰਘ ਤੇ ਹੋਰ ਵੀ ਮੌਜੂਦ ਰਹੇ |

ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਪਿੰਡ ਦੜੂਆ ਦੇ ਰਹਿਣ ਵਾਲੇ ਅਮਿੱਤ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਦੇਹਲਾਂ ਗੁਰਦੁਆਰਾ ਵਿਚ ਸੁੰਦਰ ਦਸਤਾਰ ਸਜਾਓ ਮੁਕਾਬਲੇ ਕਰਵਾਏ

ਊਨਾ, 19 ਜੂਨ (ਹਰਪਾਲ ਸਿੰਘ ਕੋਟਲਾ)-ਗੁਰਦੁਆਰਾ ਪਾਤਸ਼ਾਹੀ ਦਸਵੀਂ ਪਿੰਡ ਦੇਹਲਾਂ ਵਿਚ ਸੁੰਦਰ ਦਸਤਾਰ ਸਜਾਓ ਮੁਕਾਬਲੇ ਕਰਵਾਏ ਗਏ, ਦਸਤਾਰ ਸਜਾਓ ਮੁਕਾਬਲਿਆਂ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਉਤਸ਼ਾਹ ਪੂਰਵਕ ਭਾਗ ਲਿਆ | ਜਾਣਕਾਰੀ ਦਿੰਦੇ ਹੋਏ ਬਾਬਾ ਜੀਤ ਸਿੰਘ ...

ਪੂਰੀ ਖ਼ਬਰ »

ਬਾਕਸਿੰਗ ਮੁਕਾਬਲਿਆਂ 'ਚ ਹੋਣਹਾਰ ਵਿਦਿਆਰਥੀ ਦਾ ਸ਼ਾਨਦਾਰ ਪ੍ਰਦਰਸ਼ਨ

ਊਨਾ, 19 ਜੂਨ (ਗੁਰਪ੍ਰੀਤ ਸਿੰਘ ਸੇਠੀ)-ਹਿਮਾਚਲ ਪ੍ਰਦੇਸ਼ ਬਾਕਸਿੰਗ ਐਸੋਸੀਏਸ਼ਨ ਵਲੋਂ ਲੰਘੀ 16 ਤੋਂ 18 ਜੂਨ ਤੱਕ ਰਾਜ ਪੱਧਰੀ ਬਾਕਸਿੰਗ ਮੁਕਾਬਲੇ ਸੋਲਨ ਜ਼ਿਲ੍ਹੇ ਦੇ ਅਰਕੀ ਵਿਚ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਸ਼ਿਸ਼ਟ ਪਬਲਿਕ ਸਕੂਲ ਊਨਾ ਦੇ ਜਮਾਤ ਨੌਵੀਂ ...

ਪੂਰੀ ਖ਼ਬਰ »

ਸਰਕਾਰੀ ਡਿਸਪੈਂਸਰੀਆਂ ਨੂੰ ਨਿੱਜੀ ਹੱਥਾਂ 'ਚ ਦੇਣ ਦਾ ਬਾਂਸਲ ਵਲੋਂ ਵਿਰੋਧ

ਚੰਡੀਗੜ੍ਹ, 19 ਜੂਨ (ਆਰ. ਐਸ. ਲਿਬਰੇਟ)- ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਉਸ ਫ਼ੈਸਲੇ ਦਾ ਵਿਰੋਧ ਕੀਤਾ ਹੈ ਜਿਸ ਵਿਚ ਸਰਕਾਰੀ ਡਿਸਪੈਂਸਰੀਆਂ ਨੂੰ ਪੀ.ਪੀ.ਪੀ. ਯੋਜਨਾ ਤਹਿਤ ਗੈਰ ਸਰਕਾਰੀ ਸੰਸਥਾਵਾਂ ਦੇ ਹੱਥ ਵਿਚ ਦੇਣ ਦੇ ...

ਪੂਰੀ ਖ਼ਬਰ »

8 ਪੁਲਿਸ ਅਧਿਕਾਰੀ ਬਦਲੇ

ਚੰਡੀਗੜ੍ਹ, 19 ਜੂਨ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 8 ਆਈ.ਪੀ.ਐਸ. ਅਧਿਕਾਰੀਆਂ ਦੇ ਨਿਯੁਕਤੀ ਤੇ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ | ਪਦ ਉੱਨਤੀ ਤੋਂ ਬਾਅਦ ਪੰਚਕੂਲਾ ਦੇ ਪੁਲਿਸ ਕਮਿਸ਼ਨਰ ਏ.ਐਸ. ਚਾਵਲਾ ਜਿਨ੍ਹਾ ਕੋਲ ਆਈ.ਜੀ., ਕਾਨੂੰਨ ...

ਪੂਰੀ ਖ਼ਬਰ »

ਐਫ. ਆਈ. ਆਰ. ਦਰਜ ਨਾ ਹੋਣ ਤੱਕ ਪੋਸਟਮਾਰਟਮ ਨਾ ਕਰਵਾਉਣ 'ਤੇ ਅੜਿਆ ਪਰਿਵਾਰ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 18 ਪਾਰਕ ਵਿਚ ਡੇਢ ਸਾਲਾਂ ਬੱਚੇ ਨੂੰ ਕੁੱਤਿਆਂ ਦੇ ਝੁੰਡ ਨੇ ਨੋਚ-ਨੋਚ ਕੇ ਮਾਰ ਦਿੱਤਾ ਸੀ | ਅੱਜ ਪੀੜਤ ਪਰਿਵਾਰ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਦੀ ਮੰਗ ਨੂੰ ਲੈ ਕੇ ਸੈਕਟਰ 19 ਪੁਲਿਸ ਸਟੇਸ਼ਨ ਪਹੁੰਚਿਆ ਜਿਥੇ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸ਼ਹੀਦ ਔਰੰਗਜ਼ੇਬ ਨੂੰ ਅਪਸ਼ਬਦ ਬੋਲਣ 'ਤੇ ਪੁਣਛ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਜੰਮੂ, 19 ਜੂਨ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਆ ਪੁਣਛ ਵਿਖੇ ਸਮਾਜ ਸੇਵਾ ਸੁਸਾਇਟੀ ਸੰਸਥਾ ਦੇ ਬੈਨਰ ਹੇਠ ਪੁਰਾਣੇ ਪੁਣਛ ਚੌਕ ਵਿਖੇ ਭਾਰੀ ਗਿਣਤੀ ਵਿਚ ਨੌਜਵਾਨਾਂ ਵਲੋਂ ਸੜਕ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਉਪਕਾਰ ...

ਪੂਰੀ ਖ਼ਬਰ »

ਚੌਥੇ ਯੋਗ ਦਿਵਸ ਲਈ ਕੀਤੀ ਤਿਆਰੀਆਂ

ਅਸੰਧ, 19 ਜੂਨ (ਅਜੀਤ ਬਿਊਰੋ)- ਐਸ.ਡੀ.ਐਮ. ਅਨੁਰਾਗ ਢਾਲੀਆ ਦੇ ਮਾਰਗਦਰਸ਼ਨ ਵਿਚ ਉਪਮੰਡਲ ਪ੍ਰਸ਼ਾਸਨ, ਆਯੁਸ਼ ਵਿਭਾਗ ਹਰਿਆਣਾ ਅਤੇ ਪਤੰਜਲੀ ਯੋਗ ਸਮਿਤੀ ਵਲੋਂ ਚੌਥੇ ਕੌਮਾਂਤਰੀ ਯੋਗ ਦਿਵਸ ਦੇ ਮੌਕੇ 'ਤੇ ਉਪਮੰਡਲ ਪੱਧਰ 'ਤੇ ਮਨਾਏ ਜਾਣ ਵਾਲੇ ਯੋਗ ਪ੍ਰੋਗਰਾਮ ਦੀ ਨਵੀਂ ...

ਪੂਰੀ ਖ਼ਬਰ »

ਐਨ. ਐਸ. ਯੂ. ਆਈ. ਵਲੋਂ ਰਾਜਪਾਲ ਨੂੰ ਮੰਗ-ਪੱਤਰ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ )- ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਵਲੋਂ ਹਰਿਆਣਾ ਦੇ 59 ਕਾਲਜਾਂ ਵਿਚ ਬੰਦ ਕੀਤੇ 39 ਵਿਸ਼ਿਆਂ ਨੂੰ ਮੁੜ ਸ਼ੁਰੂ ਕਰਨ ਲਈ ਰਾਜਪਾਲ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੂੰ ਮੰਗ ਪੱਤਰ ਸੌਾਪਿਆ ਗਿਆ | ਟੈਨ.ਐਸ.ਯੂ.ਆਈ. ਹਰਿਆਣਾ ਦੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਜਾਣ ਵਾਲੀ ਸਿੱਖ ਸੰਗਤ ਦੇ ਵਾਹਨਾਂ ਤੋਂ ਉਤਰਾਖੰਡ ਪੁਲਿਸ ਵਲੋਂ ਨਿਸ਼ਾਨ ਸਾਹਿਬ ਉਤਾਰੇ ਜਾਣ 'ਤੇ ਸਿੱਖਾਂ 'ਚ ਭਾਰੀ ਰੋਸ

ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ)- ਕੇਂਦਰ ਅਤੇ ਸੂਬੇ ਦੀਆਂ ਸਾਬਕਾ ਸਰਕਾਰਾਂ ਦੀ ਤਰ੍ਹਾਂ ਭਾਜਪਾ ਸਰਕਾਰ 'ਚ ਵੀ ਸਿੱਖਾਂ 'ਤੇ ਜ਼ਿਆਦਤੀਆਂ ਜਾਰੀ ਹਨ ਜਿਸ ਕਾਰਨ ਸਿੱਖ ਸਮਾਜ 'ਚ ਰੋਸ ਵੱਧ ਰਿਹਾ ਹੈ | ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਜਾਣ ਵਾਲੀ ਸਿੱਖ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦਾ ਅੰਦੋਲਨ ਦੂਜੇ ਦਿਨ ਵੀ ਜਾਰੀ

ਗੂਹਲਾ ਚੀਕਾ, 19 ਜੂਨ (ਓ.ਪੀ. ਸੈਣੀ)- ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸੰਬਧੀ ਸਰਬ ਕਰਮਚਾਰੀ ਸੰਘ ਯੂਨਿਟ ਗੂਹਲਾ ਨੇ ਆਪਣੀਆਂ ਮੰਗਾ ਨੂੰ ਲੈ ਕੇ ਐਕਸ਼ਨ ਗੂਹਲਾ ਿਖ਼ਲਾਫ਼ ਦੂਜੇ ਦਿਨ ਦਾ ਧਰਨਾ ਜਾਰੀ ਰੱਖਿਆ | ਧਰਨੇ ਦੀ ਪ੍ਰਧਾਨਗੀ ਯੂਨਿਟ ਪ੍ਰਧਾਨ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਖਰੀਫ ਪਿਆਜ਼ ਦੀ ਖੇਤੀ ਲਈ ਕਿਸਾਨਾਂ ਨੂੰ ਪ੍ਰੋਤਸਾਹਨ ਦਿੱਤਾ ਜਾ ਰਿਹੈ-ਬੇਦੀ

ਕੁਰੂਕਸ਼ੇਤਰ/ਸ਼ਾਹਾਬਾਦ, 19 ਜੂਨ (ਜਸਬੀਰ ਸਿੰਘ ਦੁੱਗਲ)- ਸਮਾਜਿਕ ਨਿਆ ਅਤੇ ਅਧਿਕਾਰਤਾ ਸੂਬਾਈ ਮੰਤਰੀ ਕ੍ਰਿਸ਼ਣ ਬੇਦੀ ਨੇ ਪਿੰਡ ਰਾਏ ਮਾਜਰਾ 'ਚ 18 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਖਰੀਫ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ 450 ਵਿਦਿਆਰਥੀ ਐਡਵੈਂਚਰ ਕੈਂਪ ਲਈ ਰਵਾਨਾ

ਥਾਨੇਸਰ, 19 ਜੂਨ (ਅਜੀਤ ਬਿਊਰੋ)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੁਵਾ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਭਾਗ ਵਲੋਂ ਕਰਵਾਏ ਟਰੇਕਿੰਗ ਪਾਰਟੀ ਅਡਵਾਂਸ ਯੂਥ ਲੀਡਰਸ਼ਿਪ ਕੈਂਪ, ਬੇਸਿਕ ਯੂਥ ਲੀਡਰਸ਼ਿਪ ਕੈਂਪ, ਨਾਰਕੰਡਾ ਨੈਨੀਤਾਲ ਅਤੇ ਮਨਸੂਰੀ ਲਈ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਉਡਾਨ ਡੀ ਰਾਕ ਗਰੁੱਪ ਅਤੇ ਸ਼ੁੱਭਕਰਮਨ ਚੈਰੀਟੇਬਲ ਟਰੱਸਟ ਨੇ ਔਰਤਾਂ ਨੂੰ ਕੀਤਾ ਜਾਗਰੂਕ

ਕੁਰੂਕਸ਼ੇਤਰ, 19 ਜੂਨ (ਜਸਬੀਰ ਸਿੰਘ ਦੁੱਗਲ)-ਉਡਾਨ ਡੀ ਰਾਕ ਕਲਚਰਲ ਅਤੇ ਸੋਸ਼ਲ ਵੈਲਫ਼ੇਅਰ ਗਰੁੱਪ ਵਲੋਂ ਚਲਾਏ ਗਏ ਪ੍ਰੋਗਰਾਮ ਬੇਟੀਆਂ ਲਈ ਚਲੋ ਪਿੰਡ ਵੱਲ ਤਹਿਤ ਔਰਤਾਂ ਅਤੇ ਬੇਟੀਆਂ ਨੂੰ ਪੇਸ਼ ਆਉਣ ਵਾਲੀਆਂ ਪ੍ਰੇਸ਼ਾਨੀਆ ਬਾਰੇ ਜਾਗਰੂਕ ਕਰਨ ਲਈ ਥਾਨੇਸਰ ਰੇਲਵੇ ...

ਪੂਰੀ ਖ਼ਬਰ »

ਕੇਕ ਕੱਟ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਕੁਰੂਕਸ਼ੇਤਰ/ਸ਼ਾਹਾਬਾਦ, 19 ਜੂਨ (ਜਸਬੀਰ ਸਿੰਘ ਦੁੱਗਲ)-ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਉਣ ਲਈ ਕਾਂਗਰਸੀ ਵਰਕਰਾਂ ਨੇ ਭਰਪੂਰ ਉਤਸਾਹ ਵਿਖਾਇਆ | ਕਾਂਗਰਸੀ ਵਰਕਰਾ ਨੇ ਨਾ ਕੇਵਲ ਕੇਕ ਕੱਟ ਕੇ ਆਪਣੀ ਖੁਸ਼ੀ ਜਤਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX