ਤਾਜਾ ਖ਼ਬਰਾਂ


ਖਿਡਾਰੀ ਨੇ ਪਤਨੀ ਤੇ ਤਿੰਨ ਬੱਚਿਆਂ ਨੂੰ ਕਾਰ 'ਚ ਬੰਦ ਕਰ ਜਿੰਦਾ ਸਾੜਿਆ, ਫਿਰ ਕੀਤੀ ਖ਼ੁਦਕੁਸ਼ੀ
. . .  27 minutes ago
ਬ੍ਰਿਸਬੇਨ, 20 ਫਰਵਰੀ - ਆਸਟ੍ਰੇਲੀਆ ਦੇ ਇਕ ਖਿਡਾਰੀ ਨੇ ਮੁਸ਼ਕਲਾਂ ਤੋਂ ਹਾਰ ਕੇ ਕੁੱਝ ਅਜਿਹਾ ਕਰ ਲਿਆ। ਜਿਸ ਨਾਲ ਪੂਰਾ ਖੇਡ ਜਗਤ ਹੈਰਾਨ ਪ੍ਰੇਸ਼ਾਨ ਹੈ। ਆਸਟ੍ਰੇਲੀਆ ਦੇ ਰਗਬੀ ਖਿਡਾਰੀ ਰੋਵਨ ਬੈਕਸਟਰ ਨੇ ਬੁੱਧਵਾਰ ਨੂੰ ਪਤਨੀ ਹੈਨਾ ਤੇ ਤਿੰਨ ਬੱਚਿਆਂ ਨੂੰ ਕਾਰ ਵਿਚ ਬੰਦ ਕਰ ਦਿੱਤਾ...
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੋਮਵਾਰ ਤੱਕ ਲਈ ਮੁਲਤਵੀ
. . .  42 minutes ago
ਰਾਜਸਥਾਨ 'ਚ ਚੋਰੀ ਦੇ ਦੋਸ਼ 'ਚ ਦੋ ਭਰਾਵਾਂ ਦੀ ਵਹਿਸ਼ੀ ਢੰਗ ਨਾਲ ਕੁੱਟਮਾਰ - ਰਾਹੁਲ ਗਾਂਧੀ ਨੇ ਗਹਿਲੋਤ ਸਰਕਾਰ ਤੋਂ ਜਲਦ ਕਾਰਵਾਈ ਦੀ ਕੀਤੀ ਮੰਗ
. . .  47 minutes ago
ਨਵੀਂ ਦਿੱਲੀ, 20 ਫਰਵਰੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਜਸਥਾਨ ਦੇ ਨਾਗੌਰ ਵਿਚ ਦੋ ਨੌਜਵਾਨਾਂ ਦੇ ਨਾਲ ਕਥਿਤ ਤੌਰ 'ਤੇ ਹੋਈ ਜਾਲਮਾਨਾ ਢੰਗ ਨਾਲ ਕੁੱਟਮਾਰ ਦੀ ਸਖਤ ਆਲੋਚਨਾ ਕਰਦੇ ਹੋਏ ਰਾਹੁਲ ਗਾਂਧੀ ਨੇ ਇਸ ਮਾਮਲੇ ਵਿਚ ਅਸ਼ੋਕ ਗਹਿਲੋਤ ਸਰਕਾਰ...
ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਫਿਰ ਸ਼ਾਹੀਨ ਬਾਗ ਪਹੁੰਚੇ ਵਾਰਤਾਕਾਰ
. . .  1 minute ago
ਨਵੀਂ ਦਿੱਲੀ, 20 ਫਰਵਰੀ- ਸ਼ਾਹੀਨ ਬਾਗ 'ਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦੇ ਲਈ ਇਕ ਵਾਰ ਫਿਰ ਤੋਂ ਵਾਰਤਾਕਾਰ ਸੰਜੇ ਹੇਗੜੇ ...
ਲੌਂਗੋਵਾਲ ਵੈਨ ਹਾਦਸਾ : ਸਿੱਖਿਆ ਮੰਤਰੀ ਨੂੰ ਨੈਤਿਕਤਾ ਕਬੂਲਦੇ ਹੋਏ ਤੁਰੰਤ ਦੇਣਾ ਚਾਹੀਦਾ ਅਸਤੀਫ਼ਾ - ਬੈਂਸ
. . .  about 1 hour ago
ਲੌਂਗੋਵਾਲ, 20 ਫਰਵਰੀ (ਸ.ਸ.ਖੰਨਾ,ਵਿਨੋਦ) - ਲੌਂਗੋਵਾਲ ਵਿਖੇ ਵਾਪਰੇ ਦੁਖਾਂਤ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ...
ਮੀਂਹ ਕਾਰਨ ਮੌਸਮ ਦਾ ਬਦਲਿਆ ਮਿਜ਼ਾਜ
. . .  about 1 hour ago
ਓਠੀਆਂ, 20 ਫਰਵਰੀ (ਗੁਰਵਿੰਦਰ ਸਿੰਘ ਸ਼ੀਨਾ)- ਜ਼ਿਲ੍ਹਾ ਅੰਮ੍ਰਿਤਸਰ 'ਚ ਮੀਂਹ ਸ਼ੁਰੂ ਹੋਣ ਕਾਰਨ ਜਿੱਥੇ ਮੌਸਮ ਸੁਹਾਵਣਾ ਹੋਇਆ ਹੈ ਉੱਥੇ ਹੀ ਠੰਢ ਵਧਣ ਕਾਰਨ...
ਨਿਰਭੈਆ ਦੇ ਦੋਸ਼ੀ ਨੇ ਆਪਣੇ ਆਪ ਨੂੰ ਮਾਨਸਿਕ ਤੌਰ 'ਤੇ ਦੱਸਿਆ ਬਿਮਾਰ
. . .  about 1 hour ago
ਨਵੀਂ ਦਿੱਲੀ, 20 ਫਰਵਰੀ - ਨਿਰਭੈਆ ਦੇ ਗੁਨਾਹਗਾਰ ਫਾਂਸੀ ਤੋਂ ਬਚਣ ਲਈ ਹਰ ਰੋਜ ਨਵੇਂ ਪੈਂਤਰੇ ਆਪਣਾ ਰਹੇ ਹਨ। ਹੁਣ ਦੋਸ਼ੀ ਵਿਨੈ ਸ਼ਰਮਾ ਦੇ ਵਕੀਲ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਵਿਨੈ ਦੀ ਮਾਨਸਿਕ ਸਥਿਤੀ ਖ਼ਰਾਬ ਹੈ ਤੇ ਉਸ ਦਾ ਇਲਾਜ ਕਰਾਉਣ ਦੀ ਮੰਗ...
ਭੋਪਾਲ ਵਿਚ ਪਲਟੀ ਕਿਸ਼ਤੀ, ਡੀ.ਜੀ.ਪੀ. ਦੀ ਪਤਨੀ ਸਮੇਤ ਸਵਾਰ ਸਨ ਕਈ ਅਧਿਕਾਰੀ, ਬਚਾਅ
. . .  about 2 hours ago
ਭੋਪਾਲ, 20 ਫਰਵਰੀ - ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਅੱਜ ਵੱਡਾ ਹਾਦਸਾ ਹੋਣੋਂ ਬਚਾਅ ਹੋ ਗਿਆ। ਇਸ ਵੱਡੇ ਤਲਾਬ ਵਿਚ ਇਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ਵਿਚ ਡੀ.ਜੀ.ਪੀ. ਵੀਕੇ ਸਿੰਘ ਦੀ ਪਤਨੀ ਸਮੇਤ ਆਈ.ਪੀ.ਐਸ. ਅਫ਼ਸਰ ਕਾਨਕਲੇਵ 'ਚ ਸ਼ਾਮਲ...
ਨਿਰਭੈਆ ਦੇ ਦੋਸ਼ੀ ਫਾਂਸੀ ਤੋਂ ਬਚਣ ਲਈ ਆਪਣਾ ਰਹੇ ਹਨ ਹਰ ਹੱਥਕੰਡੇ, ਹੁਣ ਪੁੱਜੇ ਚੋਣ ਕਮਿਸ਼ਨ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਨਿਰਭੈਆ ਮਾਮਲੇ 'ਚ ਫਾਂਸੀ ਤੋਂ ਬਚਣ ਲਈ ਗੁਨਾਹਗਾਰ ਹਰ ਹੱਥਕੰਡੇ ਆਪਣਾ ਰਹੇ ਹਨ। ਹੁਣ ਦੋਸ਼ੀ ਵਿਨੈ ਸ਼ਰਮਾ ਨੇ ਇਕ ਹੋਰ ਦਾਅ ਚਲਿਆ ਹੈ। ਉਸ ਦੇ ਵਕੀਲ ਏ.ਪੀ. ਸਿੰਘ ਨੇ ਚੋਣ ਕਮਿਸ਼ਨ ਵਿਚ ਅਰਜ਼ੀ ਦਾਖਲ ਕੀਤੀ ਹੈ। ਇਸ ਅਰਜ਼ੀ ਵਿਚ...
ਸ੍ਰੀ ਮੁਕਤਸਰ ਸਾਹਿਬ: ਬਾਦਲ ਨਾਲ ਮੇਰੇ ਗੂੜ੍ਹੇ ਸਬੰਧ-ਨੱਢਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ/ਲੰਬੀ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ/ਬਰਾੜ/ਮੇਵਾ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ...
ਵੈਨ ਹਾਦਸੇ 'ਚ ਅਮਨਦੀਪ ਕੌਰ ਦੀ ਬਹਾਦਰੀ 'ਤੇ ਉੱਠੇ ਸਵਾਲ
. . .  about 3 hours ago
ਲੌਂਗੋਵਾਲ, 20 ਫਰਵਰੀ (ਵਿਨੋਦ, ਸ.ਸ. ਖੰਨਾ) - ਲੌਂਗੋਵਾਲ ਵੈਨ ਹਾਦਸੇ ਵਿਚ 8 ਬੱਚਿਆਂ ਨੂੰ ਸੁਰੱਖਿਅਤ ਕੱਢਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਇੱਥੋਂ ਦੇ ਪੰਜੇ ਵਿਅਕਤੀਆਂ ਨੇ 4 ਬੱਚਿਆਂ ਨੂੰ ਬਚਾਉਣ ਦਾ ਦਾਅਵਾ ਕਰਨ ਵਾਲੀ ਵਿਦਿਆਰਥਣ ਅਮਨਦੀਪ ਕੌਰ ਦੀ ਬਹਾਦਰੀ...
ਦੇਸ਼ ਦੇ ਸਾਰੇ ਬੈਂਕ ਰਹਿਣਗੇ 3 ਦਿਨ ਬੰਦ
. . .  about 3 hours ago
ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ) - ਦੇਸ਼ ਦੇ ਸਾਰੇ ਬੈਂਕ ਸ਼ੁੱਕਰਵਾਰ ਤੋਂ ਲਗਾਤਾਰ 3 ਦਿਨ ਬੰਦ ਰਹਿਣਗੇ। ਜਾਣਕਾਰੀ ਅਨੁਸਾਰ ਮਹਾ ਸ਼ਿਵਰਾਤਰੀ ਦੇ ਸਬੰਧ ਵਿਚ ਬੈਂਕ 21 ਫਰਵਰੀ ਨੂੰ ਬੰਦ ਰਹਿਣਗੇ। 22 ਫਰਵਰੀ ਨੂੰ ਚੌਥਾ ਸ਼ਨੀਵਾਰ ਹੋਣ ਕਾਰਨ ਬੈਂਕਾਂ ਨੂੰ ਛੁੱਟੀ...
ਸਰਕਾਰ ਨੇ 1300 ਸਰਕਾਰੀ ਸਕੂਲ ਕੀਤੇ ਬੰਦ, ਸਿੱਖਿਆ ਮੰਤਰੀ ਨੇ ਕਿਹਾ ਨਹੀਂ
. . .  about 3 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਸੀ.ਬੀ.ਆਈ. ਨੂੰ ਝਟਕਾ
. . .  about 3 hours ago
ਚੰਡੀਗੜ੍ਹ, 20 ਫਰਵਰੀ (ਵਿਕਰਮਜੀਤ ਸਿੰਘ ਮਾਨ) - ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ ਹੈ। ਸੀ.ਬੀ.ਆਈ. ਨੇ ਜਾਂਚ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ...
ਪੰਜਾਬ ਵਿਧਾਨ ਸਭਾ ਵਿਚ ਹੁਣ 28 ਫਰਵਰੀ ਨੂੰ ਪੇਸ਼ ਹੋਵੇਗਾ ਬਜਟ
. . .  about 4 hours ago
ਬੇਅਦਬੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵਿਧਾਨ ਸਭਾ ਦੇ ਫ਼ੈਸਲੇ 'ਤੇ ਲਾਈ ਮੋਹਰ - ਕੈਪਟਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਜੇ.ਪੀ. ਨੱਢਾ ਬਾਦਲ ਪਿੰਡ ਪਹੁੰਚੇ
. . .  about 4 hours ago
ਬਾਦਲ, ਸਿੱਧੂ ਤੇ ਢੀਂਡਸਾ ਸਦਨ ਦੀ ਕਾਰਵਾਈ ਵਿਚੋਂ ਰਹੇ ਗੈਰ ਹਾਜ਼ਰ
. . .  about 4 hours ago
ਬਠਿੰਡਾ ਦਿਹਾਤੀ ਵਿਚ ਕਿਸੇ ਵੀ ਸਰਕਾਰੀ ਸਕੂਲ ਦੀ ਇਮਾਰਤ ਅਸੁਰੱਖਿਅਤ ਨਹੀਂ - ਵਿਜੈ ਇੰਦਰ ਸਿੰਗਲਾ
. . .  about 4 hours ago
ਹਿੰਦੂ ਕੋਆਪਰੇਟਿਵ ਬੈਂਕ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ - ਰੰਧਾਵਾ
. . .  about 4 hours ago
ਦੋਰਾਹਾ ਵਿਚ ਨਵੇਂ ਹਸਪਤਾਲ ਦਾ ਕੰਮ 15 ਮਹੀਨੇ ਵਿਚ ਹੋਵੇਗਾ ਮੁਕੰਮਲ - ਬਲਬੀਰ ਸਿੰਘ ਸਿੱਧੂ
. . .  about 4 hours ago
ਆਵਾਰਾ ਪਸ਼ੂਆਂ ਕਾਰਨ ਸੜਕ ਹਾਦਸਿਆਂ 'ਚ ਵਾਧਾ - ਮਜੀਠੀਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਿੰਡ ’ਚ ਭਾਜਪਾ ਦੇ ਝੰਡਿਆਂ ਦੀ ਭਰਮਾਰ
. . .  about 4 hours ago
ਪਿੰਡ ਕੈਰੋਂ ਵਿਖੇ ਨਰਸਿੰਗ ਕਾਲਜ ਖੋਲ੍ਹਣ ਦੀ ਕੋਈ ਤਜਵੀਜ਼ ਨਹੀਂ - ਓ.ਪੀ ਸੋਨੀ
. . .  about 4 hours ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਪ੍ਰਸ਼ਨਕਾਲ ਨਾਲ ਦੁਬਾਰਾ ਹੋਈ ਸ਼ੁਰੂ
. . .  about 5 hours ago
ਪੀ.ਸੀ.ਬੀ ਨੇ ਉਮਰ ਅਕਮਲ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲ
. . .  about 5 hours ago
ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਸਿਲੰਡਰ ਮਾਰ ਕੇ ਕਤਲ
. . .  about 5 hours ago
ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਨੇਪਾਲ ਦੇ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ
. . .  about 5 hours ago
ਜਗਦੇਵ ਕਲਾਂ ਤੋਂ ਲਾਪਤਾ ਤਿੰਨ ਸਕੀਆਂ ਭੈਣਾਂ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ 'ਚ ਬਰਾਮਦ
. . .  about 5 hours ago
ਬਜਟ ਇਜਲਾਸ : ਸਦਨ 'ਚ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 5 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ : ਸਪੀਕਰ ਵੱਲੋਂ ਪੜ੍ਹੇ ਜਾ ਰਹੇ ਹਨ ਸ਼ੋਕ ਮਤੇ
. . .  about 6 hours ago
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੋਇਆ ਸ਼ੁਰੂ
. . .  1 minute ago
ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਗਦੀ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  about 6 hours ago
ਜੰਮੂ-ਪਠਾਨਕੋਟ ਹਾਈਵੇ 'ਤੇ ਟਰੱਕ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 6 hours ago
'ਰਾਖਵਾਂਕਰਨ ਖ਼ਤਮ ਨਹੀਂ ਹੋਣ ਦੇਵਾਂਗੇ' ਵਾਲੇ ਪਟਨਾ 'ਚ ਰਾਹੁਲ ਗਾਂਧੀ ਦੇ ਲੱਗੇ ਪੋਸਟਰ
. . .  about 6 hours ago
ਉਪਹਾਰ ਸਿਨੇਮਾ ਅਗਨੀਕਾਂਡ : ਪੀੜਤਾਂ ਦੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖ਼ਾਰਜ
. . .  about 6 hours ago
ਤਿਹਾੜ ਜੇਲ੍ਹ 'ਚ ਬੰਦ ਨਿਰਭੈਆ ਦੇ ਦੋਸ਼ੀ ਵਿਨੈ ਨੇ ਕੰਧ 'ਚ ਮਾਰਿਆ ਸਿਰ, ਹੋਇਆ ਜ਼ਖਮੀ
. . .  about 6 hours ago
ਕਾਰ ਤੇ ਟਰੱਕ ਦੀ ਟੱਕਰ 'ਚ 6 ਮੌਤਾਂ, 6 ਜ਼ਖਮੀ
. . .  about 7 hours ago
ਫ਼ਿਲਮ ਦੀ ਸ਼ੂਟਿੰਗ ਦੌਰਾਨ ਹੋਏ ਹਾਦਸੇ 'ਚ 3 ਮੌਤਾਂ, 10 ਜ਼ਖਮੀ
. . .  about 7 hours ago
ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  about 7 hours ago
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  about 8 hours ago
2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ - ਡਾ. ਮਨਮੋਹਨ ਸਿੰਘ
. . .  about 8 hours ago
ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਗੋਲੀ ਮਾਰ ਕੇ ਹੱਤਿਆ
. . .  about 8 hours ago
ਜੇ.ਪੀ ਨੱਢਾ ਅੱਜ ਪੰਜਾਬ ਦੌਰੇ 'ਤੇ
. . .  about 9 hours ago
ਜਰਮਨ ਦੇ ਹਨਾਊ 'ਚ ਗੋਲੀਬਾਰੀ ਦੌਰਾਨ 8 ਮੌਤਾਂ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਐਫ. ਆਈ. ਆਰ. ਦਰਜ ਨਾ ਹੋਣ ਤੱਕ ਪੋਸਟਮਾਰਟਮ ਨਾ ਕਰਵਾਉਣ 'ਤੇ ਅੜਿਆ ਪਰਿਵਾਰ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 18 ਪਾਰਕ ਵਿਚ ਡੇਢ ਸਾਲਾਂ ਬੱਚੇ ਨੂੰ ਕੁੱਤਿਆਂ ਦੇ ਝੁੰਡ ਨੇ ਨੋਚ-ਨੋਚ ਕੇ ਮਾਰ ਦਿੱਤਾ ਸੀ | ਅੱਜ ਪੀੜਤ ਪਰਿਵਾਰ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰਨ ਦੀ ਮੰਗ ਨੂੰ ਲੈ ਕੇ ਸੈਕਟਰ 19 ਪੁਲਿਸ ਸਟੇਸ਼ਨ ਪਹੁੰਚਿਆ ਜਿਥੇ ਉਨ੍ਹਾਂ ਨੇ ਐਸ. ਐਚ. ਓ. ਦਵਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਲਿਖਤੀ ਸ਼ਿਕਾਇਤ ਦਿੱਤੀ | ਫ਼ਿਲਹਾਲ ਪੁਲਿਸ ਨੇ ਮਾਮਲਾ ਦਰਜ ਨਹੀਂ ਕੀਤਾ ਜਦਕਿ ਸ਼ਿਕਾਇਤ ਲੈ ਲਈ ਹੈ | ਸ਼ਿਕਾਇਤ ਦੇਣ ਮਿ੍ਤਕ ਬੱਚੇ ਆਯੂਸ਼ ਦੀ ਮਾਂ ਮਮਤਾ, ਪਿਤਾ ਸੁੰਦਰ, ਦਾਦਾ ਫਕੀਰੇ ਪੁਲਿਸ ਸਟੇਸ਼ਨ ਵਿਚ ਪਹੁੰਚੇ | ਪਰਿਵਾਰ ਨੇ ਪੁਲਿਸ ਨੂੰ ਕਿਹਾ ਕਿ ਜਦ ਤੱਕ ਮਾਮਲੇ ਵਿਚ ਐਫ.ਆਈ.ਆਰ. ਦਰਜ ਨਹੀਂ ਕੀਤੀ ਜਾਵੇਗੀ ਤਦ ਤੱਕ ਉਹ ਬੱਚੇ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ | ਇਸ ਮੌਕੇ ਪਰਿਵਾਰ ਨਾਲ ਪੁਲਿਸ ਸਟੇਸ਼ਨ ਪਹੁੰਚੇ 'ਚੰਡੀਗੜ੍ਹ ਦੀ ਆਵਾਜ਼' ਸੰਸਥਾ ਦੇ ਚੇਅਰਮੈਨ ਅਵਿਨਾਸ਼ ਸਿੰਘ ਸ਼ਰਮਾ ਨੇ ਕਿਹਾ ਕਿ ਜੇਕਰ ਪੁਲਿਸ ਅੱਜ ਕਾਰਵਾਈ ਨਹੀਂ ਕਰਦੀ ਹੈ ਤਾਂ ਉਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਲੈ ਕੇ ਜਾਣਗੇ | ਸ਼ਿਕਾਇਤ 'ਚ ਨਗਰ ਨਿਗਮ ਅਧਿਕਾਰੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਲਾਪਰਵਾਹੀ ਕਰਕੇ ਘਟਨਾ ਘਟੀ ਹੈ | ਅਵਿਨਾਸ਼ ਸਿੰਘ ਨੇ ਕਿਹਾ ਕਿ ਘਟਨਾ ਦੇ ਤਿੰਨ ਦਿਨ ਬੀਤ ਜਾਣ ਦੇ ਬਾਅਦ ਵੀ ਨਗਰ ਨਿਗਮ ਦੇ ਅਧਿਕਾਰੀ ਪਰਿਵਾਰ ਨਾਲ ਦੁੱਖ ਜ਼ਾਹਿਰ ਕਰਨ ਲਈ ਵੀ ਨਹੀਂ ਪਹੁੰਚੇ | ਉਨ੍ਹਾਂ ਕਿਹਾ ਇਸ ਘਟਨਾ ਨੂੰ ਲੈ ਕੇ ਸਖ਼ਤੀ ਨਾਲ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਹੋਰ ਬੱਚਾ ਅਜਿਹੀ ਘਟਨਾ ਦਾ ਸ਼ਿਕਾਰ ਨਾ ਹੋਵੇ |

ਮੇਅਰ ਤੇ ਕਮਿਸ਼ਨਰ ਵਲੋਂ ਮੌਲੀ ਜੱਗਰਾਂ ਦਾ ਦੌਰਾ

ਚੰਡੀਗੜ੍ਹ, 19 ਜੂਨ (ਆਰ. ਐਸ. ਲਿਬਰੇਟ)-ਪੀਣ ਦੇ ਗੰਦੇ ਪਾਣੀ ਦੀ ਸਪਲਾਈ ਕਾਰਨ ਬਿਮਾਰ ਹੋਏ ਲੋਕਾਂ ਦੀ ਮੁਸ਼ਕਿਲ ਨੂੰ ਜਾਣਨ ਲਈ ਦਵੇਸ ਮੌਦਗਿਲ ਮੇਅਰ ਤੇ ਕੇ. ਕੇ. ਯਾਦਵ ਆਈ.ਏ.ਐਸ. ਕਮਿਸ਼ਨਰ ਨੇ ਮੌਲੀ ਜੱਗਰਾਂ ਦਾ ਦੌਰਾ ਕੀਤਾ | ਇਸ ਮੌਕੇ ਅਨਿਲ ਦੂਬੇ ਇਲਾਕਾ ਕੌਾਸਲਰ, ਮਨੋਜ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਵਲੋਂ ਬੀ.ਏ./ਬੀ.ਕਾਮ. ਐਲ. ਐਲ. ਬੀ (ਆਨਰਜ਼) ਦੇ ਪੰਜ ਸਾਲਾ ਇੰਟੀਗਰੇਟਿਡ ਕੋਰਸਾਂ ਦੀ ਦਾਖਲਾ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਗਏ ਹਨ | ਇਹ ਪ੍ਰੀਖਿਆ ਯੂਨੀਵਰਸਿਟੀ ਵਲੋਂ 7 ਜੂਨ ਨੂੰ ਲਈ ਗਈ ਸੀ | ਪੰਜਾਬ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਮਨਾਇਆ ਜਾਵੇਗਾ ਯੋਗਾ ਦਿਵਸ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ 21 ਜੂਨ ਨੂੰ ਵਿਸ਼ਵ ਯੋਗਾ ਦਿਵਸ ਮਨਾਇਆ ਜਾਏਗਾ | ਇਸ ਸਬੰਧੀ ਯੂਨੀਵਰਸਿਟੀ ਵਲੋਂ 21 ਮਈ ਤੋਂ ਯੋਗਾ ਦੇ ਮੁਫ਼ਤ ਕੈਂਪ ਤੇ ਹੋਰ ਯੋਗਾ ਦਿਵਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਪੰਜਾਬ ...

ਪੂਰੀ ਖ਼ਬਰ »

14 ਸਬ-ਕਮੇਟੀਆਂ 'ਤੇ ਲਗਾਈ ਪ੍ਰਸ਼ਾਸਨ ਨੇ ਮੋਹਰ

ਚੰਡੀਗੜ੍ਹ, 19 ਜੂਨ (ਆਰ. ਐਸ. ਲਿਬਰੇਟ)-ਬੀਤੇ ਦਿਨੀਂ ਮੇਅਰ ਦਵੇਸ਼ ਮੌਦਗਿਲ ਵਲੋਂ ਪ੍ਰਸ਼ਾਸਨ ਨੂੰ ਤਜਵੀਜੀਆਂ 14 ਸਬ ਕਮੇਟੀਆਂ ਦੀ ਭੇਜੀ ਸੂਚੀ 'ਤੇ ਪ੍ਰਸ਼ਾਸਨ ਨੇ ਮੋਹਰ ਲਾ ਦਿੱਤੀ ਹੈ | ਬੁਲਾਰੇ ਅਨੁਸਾਰ ਵੀ. ਪੀ. ਸਿੰਘ ਬਦਨੌਰ ਪੰਜਾਬ ਰਾਜਪਾਲ ਤੇ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ 'ਤੇ ਕਾਬੂ ਪਾਉਣ ਲਈ ਅੱਜ ਹੋ ਸਕਦੀ ਮੀਟਿੰਗ

ਚੰਡੀਗੜ੍ਹ, 19 ਜੂਨ (ਆਰ. ਐਸ. ਲਿਬਰੇਟ)-ਡੇਢ ਸਾਲਾ ਬੱਚੇ ਦੀ ਮੌਤ ਬਾਅਦ ਆਵਾਰਾ ਕੁੱਤਿਆਂ 'ਤੇ ਕਾਬੂ ਪਾਉਣ ਲਈ ਨਗਰ ਨਿਗਮ ਚੌਕਸ ਹੋਇਆ ਨਜ਼ਰ ਆ ਰਿਹਾ ਹੈ | ਇਸ ਸਬੰਧੀ ਜਾਗਰੂਕਤਾ ਮੁਹਿੰਮ ਨੀਤੀ ਵਿਉਂਤੇ ਜਾਣ ਲਈ ਵਿਸ਼ੇਸ਼ ਮੀਟਿੰਗ 20 ਜੂਨ ਨੂੰ ਹੋ ਸਕਦੀ ਹੈ ਜਿਸ ਵਿਚ ਐਮ. ...

ਪੂਰੀ ਖ਼ਬਰ »

ਟ੍ਰਾਈਸਿਟੀ 'ਚ ਜੁਲਾਈ ਤੋਂ ਨਿੱਜੀ ਕੋਚਿੰਗ ਸੈਂਟਰ ਸਕੂਲ ਸਮੇਂ ਨਹੀਂ ਦੇ ਸਕਣਗੇ ਕੋਚਿੰਗ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਹੁਣ ਨਿੱਜੀ ਕੋਚਿੰਗ ਸੈਂਟਰ ਜੁਲਾਈ ਤੋਂ ਸਕੂਲਾਂ ਦੇ ਸਮੇਂ 8 ਤੋਂ 3 ਵਜੇ ਦੇ ਵਿਚ ਬੱਚਿਆਂ ਨੂੰ ਕੋਚਿੰਗ ਨਹੀਂ ਦੇ ਸਕਣਗੇ | ਇਹ ਫ਼ੈਸਲਾ ਜ਼ਿਲ੍ਹਾ ਮੈਜਿਸਟਰੇਟ ਚੰਡੀਗੜ੍ਹ ਅਜੀਤ ਬਾਲਾਜੀ ਜੋਸ਼ੀ ਵਲੋਂ ਲਿਆ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੀ ਕਾਰ 'ਚੋ ਸਾਮਾਨ ਚੋਰੀ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੁਖਨਾ ਝੀਲ ਨੇੜੇ ਖੜ੍ਹੀ ਇਕ ਕਾਰ ਵਿਚੋਂ ਸਾਮਾਨ ਚੋਰੀ ਹੋਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਦੋ ਦਿਨਾਂ ਵਿਚ ਇਹ ਦੂਜਾ ਮਾਮਲਾ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਮੁਹਾਲੀ ਦੇ ਨਵਜੋਤ ਸਿੰਘ ਨੇ ਪੁਲਿਸ ਨੂੰ ਦਿਤੀ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਪਿੰਡ ਦੜੂਆ ਦੇ ਰਹਿਣ ਵਾਲੇ ਅਮਿੱਤ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਿੰਦੂ ਜਥੇਬੰਦੀ ਵਲੋਂ ਨਗਰ ਨਿਗਮ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 19 ਜੂਨ (ਆਰ. ਐਸ. ਲਿਬਰੇਟ)-ਪਸ਼ੂਆਂ ਦਾ ਬਾਕਾਇਦਾ ਸਸਕਾਰ ਨਾ ਕਰਨ 'ਤੇ ਮਰਿਆ ਵੱਛਾ ਨਗਰ ਨਿਗਮ ਦਫ਼ਤਰ ਸਾਹਮਣੇ ਰੱਖ ਕੇ ਇਕ ਹਿੰਦੂ ਜੱਥੇਬੰਦੀ ਨੇ ਪ੍ਰਦਰਸ਼ਨ ਕੀਤਾ | ਹਿੰਦੂ ਜਥੇਬੰਦੀ ਨੇ ਨਿਗਮ ਪ੍ਰਸ਼ਾਸਨ ਦੀ ਗੈਰਜ਼ਿੰਮੇਵਾਰੀ ਕਾਰਨ ਮਰ ਜਾਣ ਵਾਲੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਮਜ਼ਦੂਰ ਦੀ ਮੌਤ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- 22 ਸਾਲਾ ਦੇ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਤਿੰਨ ਦਿਨ ਪਹਿਲਾਂ ਮੌਤ ਹੋ ਗਈ ਸੀ ਜਿਸ ਦੇ ਬਾਅਦ ਚੰਡੀਗੜ੍ਹ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ਹੈ | ਮਿ੍ਤਕ ਦੀ ਪਛਾਣ ਮਿੱਠੂ ਮੰਡਲ ...

ਪੂਰੀ ਖ਼ਬਰ »

ਸੋਸ਼ਲਿਸਟ ਪਾਰਟੀ (ਇੰਡੀਆ) ਵਲੋਂ ਅਕਾਲੀ ਦਲ 'ਤੇ ਚੋਣਾਂ ਲੜਨ 'ਤੇ ਪਾਬੰਦੀ ਲਾਉਣ ਦੀ ਮੰਗ

ਚੰਡੀਗੜ੍ਹ, 19 ਜੂਨ (ਅਜਾਇਬ ਸਿੰਘ ਔਜਲਾ)-ਸੋਸ਼ਲਿਸਟ ਪਾਰਟੀ (ਇੰਡੀਆ) ਦਾ ਇਕ 11 ਮੈਂਬਰੀ ਪ੍ਰਤੀਨਿਧ ਮੰਡਲ ਬਲਵੰਤ ਸਿੰਘ ਖੇੜਾ ਕੌਮੀ ਉਪ ਪ੍ਰਧਾਨ ਤੇ ਹਰਿੰਦਰ ਸਿੰਘ ਮਾਨਸ਼ਾਹੀਆ ਦੀ ਅਗਵਾਈ ਵਿਚ ਡਾ: ਕਮਲ ਗਰਗ ਸਕੱਤਰ ਸਟੇਟ ਚੋਣ ਕਮਿਸ਼ਨ ਪੰਜਾਬ ਨੂੰ ਮਿਲਿਆ ਤੇ ਇਕ ...

ਪੂਰੀ ਖ਼ਬਰ »

ਅਧਿਕਾਰੀਆਂ ਦੇ ਤਬਾਦਲੇ, ਕਈ ਨਿਗਮਾਂ ਦੇ ਕਮਿਸ਼ਨਰ ਸ਼ਾਮਿਲ

ਚੰਡੀਗੜ੍ਹ, 19 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 3 ਆਈ.ਏ.ਐਸ. ਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਧਾਨ ਸਕੱਤਰ ਰਾਜਾ ਸ਼ੇਖਰ ਵੁੰਡਰੂ ਨੂੰ ...

ਪੂਰੀ ਖ਼ਬਰ »

ਹਰਿਆਣਾ ਦੇ ਸਟਾਰ ਪਿੰਡਾਂ ਦਾ ਹੋਵੇਗਾ ਸਨਮਾਨ-ਧਨਖੜ

ਚੰਡੀਗੜ੍ਹ, 19 ਜੂਨ (ਐਨ. ਐਸ. ਪਰਵਾਨਾ)–ਹਰਿਆਣਾ ਦੇ ਪੰਚਾਇਤ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਪੜ੍ਹੀ ਲਿਖੀ ਪੰਚਾਇਤ ਦੇ ਕੇ ਹਰਿਆਣਾ ਨੂੰ ਦੇਸ਼ ਦੇ ਸਾਹਮਣੇ ਇਕ ਉਦਾਹਰਨ ਪੇਸ਼ ਕਰਨ ਤੋਂ ਬਾਅਦ ਪਿੰਡ ਪੰਚਾਇਤਾਂ ਨੂੰ ਸਮਾਜਿਕ ਮਾਪਦੰਡਾਂ 'ਤੇ ਬਿਹਤਰ ਪ੍ਰਦਰਸ਼ਨ 'ਤੇ ...

ਪੂਰੀ ਖ਼ਬਰ »

ਨਗਰ ਨਿਗਮ ਨੇ ਗ਼ੈਰ-ਕਾਨੰੂਨੀ ਪਾਰਕਿੰਗ ਤੋਂ ਵਾਹਨ ਹਟਾਏ

ਚੰਡੀਗੜ੍ਹ, 19 ਜੂਨ (ਆਰ. ਐਸ. ਲਿਬਰੇਟ)- ਨਗਰ ਨਿਗਮ ਨੇ ਗ਼ੈਰ-ਕਾਨੰੂਨੀ ਪਾਰਕਿੰਗ 'ਤੋਂ 17 ਚਾਰ ਪਹੀਆ ਤੇ 20 ਦੋ ਪਹੀਆ ਵਾਹਨ ਹਟਾਏ ਹਨ | ਬੁਲਾਰੇ ਅਨੁਸਾਰ ਚੰਡੀਗੜ੍ਹ ਨਗਰ ਨਿਗਮ ਦੀ ਐਨਫੋਰਸਮੈਂਟ ਟੀਮ ਨੇ ਸੈਕਟਰ 17 ਵਿਚ ਫੁੱਟਪਾਥ ਤੇ ਮੈਦਾਨਾਂ ਤੋਂ ਵਾਹਨਾਂ ਦੀ ਗ਼ੈਰ ...

ਪੂਰੀ ਖ਼ਬਰ »

ਐਨ. ਐਸ. ਯੂ. ਆਈ. ਵਲੋਂ ਰਾਜਪਾਲ ਨੂੰ ਮੰਗ ਪੱਤਰ

ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)-ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਵਲੋਂ ਹਰਿਆਣਾ ਦੇ 59 ਕਾਲਜਾਂ ਵਿਚ ਬੰਦ ਕੀਤੇ 39 ਵਿਸ਼ਿਆਂ ਨੂੰ ਮੁੜ ਸ਼ੁਰੂ ਕਰਨ ਲਈ ਰਾਜਪਾਲ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੂੰ ਮੰਗ ਪੱਤਰ ਸੌਾਪਿਆ ਗਿਆ | ਐਨ. ਐਸ. ਯੂ. ਆਈ. ਹਰਿਆਣਾ ਦੇ ...

ਪੂਰੀ ਖ਼ਬਰ »

ਸਰਕਾਰੀ ਡਿਸਪੈਂਸਰੀਆਂ ਨੂੰ ਨਿੱਜੀ ਹੱਥਾਂ 'ਚ ਦੇਣ ਦਾ ਬਾਂਸਲ ਵਲੋਂ ਵਿਰੋਧ

ਚੰਡੀਗੜ੍ਹ, 19 ਜੂਨ (ਆਰ. ਐਸ. ਲਿਬਰੇਟ)- ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਚੰਡੀਗੜ੍ਹ ਪ੍ਰਸ਼ਾਸਕ ਦੇ ਉਸ ਫ਼ੈਸਲੇ ਦਾ ਵਿਰੋਧ ਕੀਤਾ ਹੈ ਜਿਸ ਵਿਚ ਸਰਕਾਰੀ ਡਿਸਪੈਂਸਰੀਆਂ ਨੂੰ ਪੀ.ਪੀ.ਪੀ. ਯੋਜਨਾ ਤਹਿਤ ਗੈਰ ਸਰਕਾਰੀ ਸੰਸਥਾਵਾਂ ਦੇ ਹੱਥ ਵਿਚ ਦੇਣ ਦੇ ...

ਪੂਰੀ ਖ਼ਬਰ »

8 ਪੁਲਿਸ ਅਧਿਕਾਰੀ ਬਦਲੇ

ਚੰਡੀਗੜ੍ਹ, 19 ਜੂਨ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 8 ਆਈ.ਪੀ.ਐਸ. ਅਧਿਕਾਰੀਆਂ ਦੇ ਨਿਯੁਕਤੀ ਤੇ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ | ਪਦ ਉੱਨਤੀ ਤੋਂ ਬਾਅਦ ਪੰਚਕੂਲਾ ਦੇ ਪੁਲਿਸ ਕਮਿਸ਼ਨਰ ਏ.ਐਸ. ਚਾਵਲਾ ਜਿਨ੍ਹਾ ਕੋਲ ਆਈ.ਜੀ., ਕਾਨੂੰਨ ...

ਪੂਰੀ ਖ਼ਬਰ »

ਬਾਰਿਸ਼ ਦਾ ਪਾਣੀ ਇਕੱਠਾ ਕਰੋ

ਚੰਡੀਗੜ੍ਹ, 19 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੀਆਂ 10 ਨਗਰ ਨਿਗਮਾਂ ਅਤੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਤਹਿਤ ਆਉਣ ਵਾਲੇ ਖੇਤਰਾਂ ਵਿਚ 500 ਵਰਗ ਜਾਂ ਉੱਪਰ ਦੇ ਖੇਤਰ ਤੇ ਹੇਠਲੀ ਜ਼ਮੀਨ ਵਿਚ ਬਣੇ ਘਰਾਂ ਵਿਚ ਬਾਰਿਸ਼ ਦੇ ਪਾਣੀ ਨੂੰ ਇਕੱਠਾ ਕਰਨ ਨੂੰ ...

ਪੂਰੀ ਖ਼ਬਰ »

ਡਿਪੂ ਹੋਲਡਰਾਂ ਨੂੰ 4 ਸਾਲਾਂ ਦਾ ਬਕਾਇਆ ਜਲਦ ਦਿੱਤਾ ਜਾਵੇਗਾ-ਕੰਬੋਜ

ਚੰਡੀਗੜ੍ਹ, 19 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਖ਼ੁਰਾਕ ਅਤੇ ਸਪਲਾਈ ਰਾਜ ਮੰਤਰੀ ਕਰਣਦੇਵ ਕੰਬੋਜ ਨੇ ਕਿਹਾ ਕਿ ਸੂਬੇ ਦੇ ਡਿਪੂ ਹੋਲਡਰਾਂ ਦੀ ਸਾਲ 2013 ਤੋਂ 2017 ਤਕ ਦਾ ਬਕਾਇਆ 97 ਕਰੋੜ ਰੁਪਏ ਤੋਂ ਵੱਧ ਦੀ ਮਾਰਜਨ ਰਕਮ ਛੇਤੀ ਹੀ ਜਾਰੀ ਕੀਤੀ ਜਾਵੇਗਾ | ਕੰਬੋਜ ਨੇ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਜਬਰ ਜਨਾਹ

ਚੰਡੀਗੜ੍ਹ, 19 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਵਿਚ ਇਕ 21 ਸਾਲ ਦੀ ਵਿਦਿਆਰਥਣ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਦੀ ਸ਼ਿਕਾਇਤ 'ਤੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 26 ਵਿਚ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਮੁਲਜ਼ਮ ਦੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਇਲੈਕਟ੍ਰੀਸ਼ਨ ਦੀ ਮੌਤ

ਡੇਰਾਬੱਸੀ, 19 ਜੂਨ (ਸ਼ਾਮ ਸਿੰਘ ਸੰਧੂ)- ਮੁਬਾਰਿਕਪੁਰ-ਰਾਮਗੜ੍ਹ ਰੋਡ 'ਤੇ ਸਥਿਤ ਵਿਸ਼ਾਲ ਪੇਪਰ ਮਿੱਲ 'ਚ ਡਿਊਟੀ ਦੌਰਾਨ ਇਕ ਇਲੈਕਟ੍ਰੀਸ਼ਨ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਬੇਹੋਸ਼ ਹੋ ਗਿਆ | ਕੰਪਨੀ ਦੇ ਪ੍ਰਬੰਧਕਾਂ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ 'ਚ ਇਲਾਜ ਲਈ ...

ਪੂਰੀ ਖ਼ਬਰ »

ਪਿੰਡ ਸੂੰਕ ਵਿਖੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ 'ਤੇ ਜਾਨਲੇਵਾ ਹਮਲਾ

ਮੁੱਲਾਂਪੁਰ ਗ਼ਰੀਬਦਾਸ, ਖਿਜ਼ਰਾਬਾਦ, 19 ਜੂਨ (ਦਿਲਬਰ ਸਿੰਘ ਖੈਰਪੁਰ, ਰੋਹਿਤ ਗੁਪਤਾ)-ਪੁਲਿਸ ਥਾਣਾ ਮੁੱਲਾਂਪੁਰ ਅਧੀਨ ਪੈਂਦੇ ਪਿੰਡ ਸੂੰਕ ਵਿਖੇ ਜੰਗਲਾਤ ਵਿਭਾਗ ਦੇ ਕਰਮਚਾਰੀਆਂ 'ਤੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕਰਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਇਲੈਕਟ੍ਰੀਸ਼ਨ ਦੀ ਮੌਤ

ਡੇਰਾਬੱਸੀ, 19 ਜੂਨ (ਸ਼ਾਮ ਸਿੰਘ ਸੰਧੂ)- ਮੁਬਾਰਿਕਪੁਰ-ਰਾਮਗੜ੍ਹ ਰੋਡ 'ਤੇ ਸਥਿਤ ਵਿਸ਼ਾਲ ਪੇਪਰ ਮਿੱਲ 'ਚ ਡਿਊਟੀ ਦੌਰਾਨ ਇਕ ਇਲੈਕਟ੍ਰੀਸ਼ਨ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਬੇਹੋਸ਼ ਹੋ ਗਿਆ | ਕੰਪਨੀ ਦੇ ਪ੍ਰਬੰਧਕਾਂ ਨੇ ਉਸ ਨੂੰ ਬੇਹੋਸ਼ੀ ਦੀ ਹਾਲਤ 'ਚ ਇਲਾਜ ਲਈ ...

ਪੂਰੀ ਖ਼ਬਰ »

ਔਰਤ ਤੋਂ ਮੋਬਾਈਲ ਫੋਨ ਖੋਹਿਆ

ਡੇਰਾਬੱਸੀ, 19 ਜੂਨ (ਸ਼ਾਮ ਸਿੰਘ ਸੰਧੂ)- ਸਥਾਨਕ ਆਦਰਸ਼ ਨਗਰ ਦੇ ਨੇੜੇ ਦਿਨ-ਦਿਹਾੜੇ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਤੋਂ ਉਸ ਦਾ ਮੋਬਾਈਲ ਫੋਨ ਖੋਹ ਕੇ ਲੈ ਗਏ | ਲੁਟੇਰਿਆਂ ਨੇ ਆਪਣੇ ਮੂੰਹ ਕੱਪੜੇ ਨਾਲ ਢਕੇ ਹੋਏ ਸਨ | ਉਕਤ ਔਰਤ ਨੇ 100 ਨੰਬਰ 'ਤੇ ਫੋਨ ਕਰਕੇ ...

ਪੂਰੀ ਖ਼ਬਰ »

ਰਾਮਪੁਰ ਸੈਣੀਆਂ ਦੇ ਸਰਕਾਰੀ ਟਿਊਬਵੈੱਲ ਦੀ ਤਾਰ ਚੋਰੀ

ਡੇਰਾਬੱਸੀ, 19 ਜੂਨ (ਸ਼ਾਮ ਸਿੰਘ ਸੰਧੂ)- ਬੀਤੀ ਰਾਤ ਅਣਪਛਾਤੇ ਚੋਰ ਊਸ਼ਾ ਯਾਰਨ ਉਦਯੋਗ ਦੇ ਪਿੱਛੇ ਪਿੰਡ ਰਾਮਪੁਰ ਸੈਣੀਆਂ ਦੇ ਪੁਰਾਣੇ ਸਰਕਾਰੀ ਟਿਊਬਵੈੱਲ ਦਾ ਦਰਵਾਜ਼ਾ ਤੋੜ ਕੇ ਕਰੀਬ 10 ਮੀਟਰ ਬਿਜਲੀ ਦੀ ਤਾਰ ਚੋਰੀ ਕਰਕੇ ਲੈ ਗਏ ਜਿਸ ਕਾਰਨ ਪਿੰਡ 'ਚ ਪੀਣ ਵਾਲੇ ਪਾਣੀ ...

ਪੂਰੀ ਖ਼ਬਰ »

ਨਿਗਮ ਵਲੋਂ ਬਿਨਾਂ ਨਕਸ਼ਾ ਪਾਸ ਕਰਵਾਏ ਕੀਤੀਆਂ ਉਸਾਰੀਆਂ ਿਖ਼ਲਾਫ਼ ਨੋਟਿਸ ਜਾਰੀ ਕਰਨੇ ਸ਼ੁਰੂ

ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਮੁਹਾਲੀ ਵਲੋਂ ਨਿਗਮ ਅਧੀਨ ਪੈਂਦੇ ਪਿੰਡਾਂ ਦੇ ਵਸਨੀਕਾਂ ਵਲੋਂ ਬਿਨਾਂ ਨਕਸ਼ਾ ਪਾਸ ਕਰਵਾਏ ਕੀਤੀਆਂ ਉਸਾਰੀਆਂ ਿਖ਼ਲਾਫ਼ ਸਿਕੰਜਾ ਕਸਦਿਆਂ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ, ਜਦਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ 2 ਸਾਲਾਂ 'ਚ ਹੀ ਹਾਲਤ ਹੋਈ ਖਸਤਾ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)- ਕਰੀਬ ਦੋ ਸਾਲ ਪਹਿਲਾਂ 86 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਗਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਹਾਲਤ ਏਨੀ ਜ਼ਿਆਦਾ ਖਸਤਾ ਹੋ ਗਈ ਹੈ ਕਿ ਇਥੇ ਰੋਜ਼ਾਨਾ ਆਪਣੇ ਕੰਮਾਂਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਨਿਗਮ ਵਲੋਂ ਪ੍ਰਾਪਰਟੀ ਟੈਕਸ ਨਾ ਭਰਨ 'ਤੇ 5 ਪ੍ਰਾਪਰਟੀਆਂ ਸੀਲ

ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ ਦੇ ਉਦਯੋਗਿਕ ਖੇਤਰ ਵਿਚਲੇ ਉਨ੍ਹਾਂ ਪ੍ਰਾਪਰਟੀ ਮਾਲਕਾਂ ਿਖ਼ਲਾਫ਼ ਕਾਰਵਾਈ ਕੀਤੀ ਗਈ, ਜਿਨ੍ਹਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਪ੍ਰਾਪਰਟੀ ਟੈਕਸ ਅਦਾ ਨਹੀਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਡੇਰਾਬੱਸੀ ਹਲਕੇ 'ਚ ਸਪਲਾਈ ਹੋ ਰਿਹਾ ਪਾਣੀ ਨਹੀਂ ਹੈ ਪੀਣ ਯੋਗ

ਗੁਰਮੀਤ ਸਿੰਘ ਡੇਰਾਬੱਸੀ, 19 ਜੂਨ-ਪੰਜ ਦਰਿਆਵਾਂ ਦੇ ਪਾਣੀ ਵਜੋਂ ਜਿਸ ਸੂਬੇ ਨੂੰ ਪੰਜਾਬ ਵਜੋਂ ਜਾਣਿਆਂ ਜਾਂਦਾ ਹੈ, ਉਸ ਸੂਬੇ ਦੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਵੀ ਨਸੀਬ ਨਹੀਂ ਹੋ ਰਿਹਾ | ਅਜਿਹਾ ਹੀ ਹਾਲ ਡੇਰਾਬੱਸੀ ਹਲਕੇ ਦੇ ਲੋਕਾਂ ਦਾ ਹੈ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਸਮਾਜਿਕ-ਆਰਥਿਕ ਸਰਵੇਖਣ ਸਬੰਧੀ ਤਿੰਨ ਰੋਜ਼ਾ ਖੇਤਰੀ ਸਿਖਲਾਈ ਕਾਨਫ਼ਰੰਸ ਸ਼ੁਰੂ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)- ਅੰਕੜਾ ਤੇ ਪ੍ਰੋਗਰਾਮ ਲਾਗੂ ਕਰਨ ਮੰਤਰਾਲਾ ਤਹਿਤ ਚੱਲ ਰਹੇ ਰਾਸ਼ਟਰੀ ਨੂਮਨਾ ਸਰਵੇਖਣ ਦਫ਼ਤਰ (ਖੇਤਰੀ ਸੰਚਾਲਨ ਵਿਭਾਗ) ਵਲੋਂ ਇਸ ਵਾਰ 1 ਜੁਲਾਈ ਤੋਂ ਲੈ ਕੇ 31 ਦਸੰਬਰ ਤੱਕ 76ਵਾਂ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰਨ ਦੇ ਦੋਸ਼ੀ ਪੁਲਿਸ ਰਿਮਾਂਡ 'ਤੇ

ਖਰੜ, 19 ਜੂਨ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਵਲੋਂ ਮੋਟਰਾਂ ਤੋਂ ਬਿਜਲੀ ਦੀਆਂ ਕੇਬਲ ਤਾਰਾਂ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਬਹਾਦਰ ਸਿੰਘ ਤੇ ਰਮਨਦੀਪ ਸਿੰਘ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ...

ਪੂਰੀ ਖ਼ਬਰ »

ਵਿਦੇਸ਼ 'ਚ ਨੌਕਰੀ ਲਗਵਾਉਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਪੰਚਕੂਲਾ, 19 ਜੂਨ (ਕਪਿਲ)- ਪੰਚਕੂਲਾ ਦੇ ਸੈਕਟਰ-11 ਵਿਚਲੀ ਇਕ ਇੰਮੀਗ੍ਰੇਸ਼ਨ ਕੰਪਨੀ ਵਲੋਂ ਵਿਦੇਸ਼ 'ਚ ਨੌਕਰੀ ਦਿਵਾਉਣ ਦੇ ਨਾਂਅ ਉਤੇ ਭੋਲੇ-ਭਾਲੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਕੰਪਨੀ ਪਹਿਲਾਂ ਤਾਂ ਲੋਕਾਂ ਨੂੰ ਵੀਜ਼ਾ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਦੀ ਹਿਫਾਜ਼ਤ ਲਈ ਸਾਧੂਆਂ ਨੇ ਕੀਤੀ ਸੜਕ ਜਾਮ

ਖਰੜ, 19 ਜੂਨ (ਜੰਡਪੁਰੀ)- ਖਰੜ-ਮੋਰਿੰਡਾ ਮਾਰਗ 'ਤੇ ਸਥਿਤ ਪਿੰਡ ਮਾਮੂਪੁਰ ਪ੍ਰਾਚੀਨ ਸ਼ਿਵ ਮੰਦਰ ਦੇ ਮਹੰਤ ਬਲਬੀਰ ਨਾਥ ਤੇ ਹੋਰ ਸਾਧੂਆਂ ਨੇ ਸ਼ਿਵ ਸੈਨਾ ਦੇ ਆਗੂ ਦੀਪਕ ਦਾਨੀਆ ਤੇ ਸੰਜੀਵ ਕੁਮਾਰ ਸਿੰਗਲਾ ਦੀ ਅਗਵਾਈ ਹੇਠ ਮੰਦਰ ਦੀ ਹਿਫਾਜਤ ਤੇ ਨੈਸ਼ਨਲ ਹਾਈਵੇ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

...ਜਦੋਂ ਬਜ਼ੁਰਗ ਨੇ ਦਰੱਖ਼ਤ 'ਤੇ ਚੜ੍ਹ ਕੇ ਜਾਨ ਬਚਾਈ

ਪੰਚਕੂਲਾ, 19 ਜੂਨ (ਕਪਿਲ)- ਪੰਚਕੂਲਾ ਦੇ ਰਾਏਪੁਰ ਰਾਣੀ ਦੇ ਪਿੰਡ ਹਰਿਯੋਲੀ ਵਿਚ ਇਕ ਬਜ਼ੁਰਗ ਨੂੰ ਅਵਾਰਾ ਸਾਨ੍ਹ ਤੋਂ ਆਪਣੀ ਜਾਨ ਬਚਾਉਣ ਲਈ ਦਰੱਖ਼ਤ ਉਤੇ ਚੜ੍ਹਨਾ ਪਿਆ | ਬਜ਼ੁਰਗ ਜਸਮੇਰ ਸਿੰਘ ਨੂੰ ਆਪਣੀ ਜਾਨ ਬਚਾਉਣ ਲਈ 3 ਘੰਟੇ ਦਰੱਖ਼ਤ ਉਤੇ ਹੀ ਚੜਿ੍ਹਆ ਰਹਿਣਾ ...

ਪੂਰੀ ਖ਼ਬਰ »

ਡੇਰਾਬੱਸੀ ਹਲਕੇ 'ਚ ਸਪਲਾਈ ਹੋ ਰਿਹਾ ਪਾਣੀ ਨਹੀਂ ਹੈ ਪੀਣ ਯੋਗ

ਗੁਰਮੀਤ ਸਿੰਘ ਡੇਰਾਬੱਸੀ, 19 ਜੂਨ-ਪੰਜ ਦਰਿਆਵਾਂ ਦੇ ਪਾਣੀ ਵਜੋਂ ਜਿਸ ਸੂਬੇ ਨੂੰ ਪੰਜਾਬ ਵਜੋਂ ਜਾਣਿਆਂ ਜਾਂਦਾ ਹੈ, ਉਸ ਸੂਬੇ ਦੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਵੀ ਨਸੀਬ ਨਹੀਂ ਹੋ ਰਿਹਾ | ਅਜਿਹਾ ਹੀ ਹਾਲ ਡੇਰਾਬੱਸੀ ਹਲਕੇ ਦੇ ਲੋਕਾਂ ਦਾ ਹੈ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਔਰਤਾਂ ਨੂੰ ਹਮੇਸ਼ਾ ਮਾਣ ਬਖ਼ਸ਼ਿਆ-ਰਿੰਕੂ ਵਰਮਾ

ਕੁਰਾਲੀ, 19 ਜੂਨ (ਬਿੱਲਾ ਅਕਾਲਗੜ੍ਹੀਆ)-ਇਸਤਰੀ ਅਕਾਲੀ ਦਲ ਦੀ ਸ਼ਹਿਰ ਕੁਰਾਲੀ ਦੀ ਪ੍ਰਧਾਨ ਬੀਬੀ ਰਿੰਕੂ ਵਰਮਾ ਵਲੋਂ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਨਾਲ ਉਨ੍ਹਾਂ ਦੇ ਮੁਹਾਲੀ ਸਥਿਤ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ ਜਿਸ ਦੌਰਾਨ ...

ਪੂਰੀ ਖ਼ਬਰ »

ਚੋਰੀ ਦੀ ਨੀਅਤ ਨਾਲ ਕਾਰ ਦਾ ਸ਼ੀਸ਼ਾ ਭੰਨਿਆ

ਐੱਸ. ਏ. ਐੱਸ. ਨਗਰ, 19 ਜੂਨ (ਜੱਸੀ)-ਸਥਾਨਕ ਫੇਜ਼-5 ਵਿਚਲੀ ਮਾਰਕੀਟ 'ਚ ਚੋਰਾਂ ਵਲੋਂ ਚੋਰੀ ਦੀ ਨੀਅਤ ਨਾਲ ਇਕ ਸਵਿਫਟ ਕਾਰ ਦਾ ਸ਼ੀਸ਼ਾ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਕਾਰ ਚਾਲਕ ਗੋਵਿੰਦ ਨੇ ਦੱਸਿਆ ਕਿ ਉਹ ਫੇਜ਼-5 ਦੀ ਮਾਰਕੀਟ 'ਚ ਆਪਣੀ ਸਵਿਫਟ ਕਾਰ ਖੜ੍ਹੀ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਚਤਾਮਲੀ ਦੇ ਸ਼ਮਸ਼ਾਨਘਾਟ ਦੇ ਸ਼ੈੱਡ ਦਾ ਕੀਤਾ ਉਦਘਾਟਨ

ਕੁਰਾਲੀ, 19 ਜੂਨ (ਬਿੱਲਾ ਅਕਾਲਗੜ੍ਹੀਆ)-ਪਿੰਡ ਚਤਾਮਲੀ ਵਿਖੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਪਿੰਡ ਚਤਾਮਲੀ ਦੇ 2 ਲੱਖ ਰੁਪਏ ਦੀ ਲਾਗਤ ਨਾਲ ਬਣੇ ਸ਼ਮਸ਼ਾਨਘਾਟ ਦੇ ਸ਼ੈੱਡ ਦਾ ਉਦਘਾਟਨ ਕੀਤਾ ਗਿਆ | ਬਲਾਕ ਸੰਮਤੀ ਮੈਂਬਰ ਮਨਜੀਤ ਕੌਰ ਤੇ ਸਰਪੰਚ ...

ਪੂਰੀ ਖ਼ਬਰ »

ਰੇਨੂੰ ਗੁਪਤਾ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਕੁਰਾਲੀ, 19 ਜੂਨ (ਬਿੱਲਾ ਅਕਾਲਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਸਥਾਨਕ ਸ਼ਹਿਰ ਦੇ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧ ਰੱਖਦੇ ਰੇਨੂੰ ਗੁਪਤਾ ਨੂੰ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਬੀਬੀ ਗੁਪਤਾ ...

ਪੂਰੀ ਖ਼ਬਰ »

ਸਹਾਰਾ ਵੈੱਲਫੇਅਰ ਸੁਸਾਇਟੀ ਨੇ ਪੀ. ਜੀ. ਆਈ. ਲਈ ਲੰਗਰ ਭੇਜਿਆ

ਕੁਰਾਲੀ, 19 ਜੂਨ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸਹਾਰਾ ਵੈੱਲਫੇਅਰ ਸੁਸਾਇਟੀ ਦੇ ਸਮੂਹ ਮੈਂਬਰਾਂ ਵਲੋਂ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਚੰਡੀਗੜ੍ਹ ਪੀ. ਜੀ. ਆਈ. ਵਿਚ ਲੋੜਵੰਦਾਂ ਲਈ ਲੰਗਰ ਭੇਜਿਆ ਗਿਆ | ਇਸ ਸੇਵਾ ਦੀ ਸ਼ੁਰੂਆਤ ਹਲਕਾ ਇੰਚਾਰਜ ਰਣਜੀਤ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. (ਲੜਕੀਆਂ) ਵਿਖੇ ਦਾਖ਼ਲਿਆਂ ਲਈ ਉਮੀਦਵਾਰਾਂ 'ਚ ਭਾਰੀ ਉਤਸ਼ਾਹ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਵਲੋਂ ਲੜਕੀਆਂ ਨੂੰ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਤਹਿਤ ਸਥਾਨਕ ਫੇਜ਼-5 ਵਿਖੇ ਚਲਾਈ ਜਾ ਰਹੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਵਿਖੇ ਸਾਲ 2018-19 ਲਈ ਵੱਖ-ਵੱਖ ਟਰੇਡਾਂ ਵਿਚ ਦਾਖ਼ਲਾ ਲੈਣ ਦੇ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਗੱਡੀਆਂ ਦੀ ਚੋਰੀ ਰੋਕਣ ਲਈ ਤਕਨੀਕ ਦੀ ਖੋਜ

ਐੱਸ. ਏ. ਐੱਸ. ਨਗਰ, 19 ਜੂਨ (ਕੇ. ਐੱਸ. ਰਾਣਾ)-ਸੀ. ਜੀ. ਸੀ. ਲਾਂਡਰਾਂ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਤਿੰਨ ਵਿਦਿਆਰਥੀਆਂ ਨੇ ਬਾਇਓਮੈਟਿ੍ਕ ਤਕਨੀਕ ਆਧਾਰਿਤ ਇਕ ਯੰਤਰ ਦੀ ਖੋਜ ਕੀਤੀ ਹੈ ਜਿਸ ਨਾਲ ਮਾਲਕ ਆਪਣੀ ਉਂਗਲੀ ਦੇ ਨਿਸ਼ਾਨ ਦੀ ਵਰਤੋਂ ਕਰਕੇ ਆਪਣੇ ਵਾਹਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX