ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਡੇਲੀਵੇਜ਼ ਵਰਕਰਜ਼ ਯੂਨੀਅਨ ਬੀ. ਬੀ. ਐਮ. ਬੀ. ਦੇ ਕਾਰਕੁੰਨਾਂ ਵਲੋਂ ਅੱਜ ਕੜਕਦੀ ਧੁੱਪ ਵਿਚ ਪ੍ਰਧਾਨ ਰਾਮ ਚੰਦ ਦੀ ਅਗਵਾਈ ਹੇਠ ਚੀਫ਼ ਇੰਜੀਨੀਅਰ ਭਾਖੜਾ ਡੈਮ ਦਫ਼ਤਰ ਮੂਹਰੇ ਇਕ ਦਿਨ ਦੀ ਭੁੱਖ ਹੜਤਾਲ ਕੀਤੀ ਗਈ ਅਤੇ ਲੋਕਲ ਮੈਨੇਜਮੈਂਟ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਵੱਖ-ਵੱਖ ਆਗੂਆਂ ਨੇ ਕਾਰਕੁੰਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਯੂਨੀਅਨ ਆਗੂਆਂ ਨੇ ਚੀਫ਼ ਇੰਜੀਨੀਅਰ ਨਾਲ ਮੁਲਾਕਾਤ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਸੀ ਕਿ ਜਲਦ ਤੋਂ ਜਲਦ ਡੇਲੀਵੇਜ਼ ਕਰਮਚਾਰੀਆਂ ਦੀਆਂ ਮੰਗਾਂ 'ਤੇ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬੀ. ਬੀ. ਐਮ. ਬੀ. ਪ੍ਰਸ਼ਾਸਨ ਵਲੋਂ 1996 ਤੋਂ 2018 ਤੱਕ ਵਿਭਾਗ ਵਿਚ ਕੰਮ ਕਰਨ ਵਾਲੇ ਕਾਮਿਆਂ ਦੀ ਸੀਨੀਆਰਤਾ ਲਿਸਟ ਤਿਆਰ ਕੀਤੀ ਜਾਵੇਗੀ ਜਿਸ ਦਾ ਆਧਾਰ ਇਹ ਰੱਖਿਆ ਗਿਆ ਸੀ ਕਿ ਜਿਹੜੇ ਕਾਮਿਆਂ ਨੇ 6 ਮਹੀਨੇ 120 ਦਿਨ ਕੰਮ ਕੀਤਾ ਹੈ ਉਨ੍ਹਾਂ ਦੀ ਸੀਨੀਆਰਤਾ ਲਿਸਟ ਤਿਆਰ ਕੀਤੀ ਜਾਵੇ | ਪਰ ਬੀ. ਬੀ. ਐਮ. ਬੀ. ਪ੍ਰਸ਼ਾਸਨ ਵਲੋਂ ਡੇਲੀਵੇਜ਼ ਕਰਮਚਾਰੀਆਂ ਨੂੰ ਸਾਲ ਵਿਚ ਸਿਰਫ਼ ਤਿੰਨ ਮਹੀਨੇ ਹੀ ਕੰਮ 'ਤੇ ਰੱਖਿਆ ਜਾਂਦਾ ਸੀ ਜਿਸ ਕਾਰਨ ਕੋਈ ਵੀ ਕਾਮਾ ਇਸ ਲਿਸਟ ਵਿਚ ਸਹੀ ਨਹੀਂ ਆਉਂਦਾ | ਬੀ. ਬੀ. ਐਮ. ਬੀ. ਦੀ ਲੋਕਲ ਮੈਨੇਜਮੈਂਟ ਦੀ ਚਲਾਕ ਨੀਤੀਆਂ ਤੋਂ ਅੱਕ ਕੇ ਹੀ ਅੱਜ ਕੜਕਦੀ ਧੁੱਪ ਵਿਚ ਯੂਨੀਅਨ ਨੂੰ ਪਰਿਵਾਰਾਂ ਸਮੇਤ ਇਕ ਦਿਨ ਦੀ ਭੁੱਖ ਹੜਤਾਲ ਰੱਖਣੀ ਪਈ | ਚਿਤਾਵਨੀ ਭਰੇ ਲਹਿਜ਼ੇ ਵਿਚ ਉਨ੍ਹਾਂ ਕਿਹਾ ਕਿ ਜੇਕਰ ਜਲਦ ਮੈਨੇਜਮੈਂਟ ਵਲੋਂ ਡੇਲੀਵੇਜ਼ ਕਾਮਿਆਂ ਨੂੰ ਕੰਮ 'ਤੇ ਨਾ ਰੱਖਿਆ ਗਿਆ ਤਾਂ ਯੂਨੀਅਨ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਜਿਸ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਬੀ. ਬੀ. ਐਮ. ਬੀ. ਪ੍ਰਸ਼ਾਸਨ ਹੀ ਹੋਵੇਗਾ | ਇਸ ਭੁੱਖ ਹੜਤਾਲ ਨੂੰ ਧੀਰਜ, ਰਾਮ ਕੁਮਾਰ, ਸੁਰੇਸ਼ ਕੁਮਾਰ, ਸੰਨੀ, ਸ਼ੀਆ ਲਾਲ, ਰਾਜ ਕੁਮਾਰੀ ਆਦਿ ਆਗੂਆਂ ਨੇ ਸੰਬੋਧਨ ਕੀਤਾ |
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦਾ 353ਵਾਂ ਸਥਾਪਨਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਕਮੇਟੀ ਵਲੋਂ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ...
ਰੂਪਨਗਰ, 19 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਰੂਪਨਗਰ ਦੀ ਵਿਸ਼ੇਸ਼ ਮੀਟਿੰਗ ਵਿਚ ਅੱਜ 21 'ਚੋਂ 11 ਕੌਾਸਲਰਾਂ ਨੇ ਸਰਬਸੰਮਤੀ ਨਾਲ ਵਾਰਡ ਨੰਬਰ 3 ਅਤੇ 5 ਨੂੰ ਸ਼ੋਚ ਮੁਕਤ ਕਰਨ ਦਾ ਐਲਾਨ ਕੀਤਾ ਅਤੇ ਮੀਟਿੰਗ ਵਿਚ ਸ਼ਹਿਰ ਵਿਚ ਪਾਣੀ ਦੀ ਸਮੱਸਿਆ ਲਈ ਵਾਟਰ ਸਪਲਾਈ ਅਤੇ ...
ਚੰਡੀਗੜ੍ਹ, 19 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਬੀ.ਏ./ਬੀ.ਕਾਮ. ਐਲ. ਐਲ. ਬੀ (ਆਨਰਜ਼) ਦੇ ਪੰਜ ਸਾਲਾ ਇੰਟੀਗਰੇਟਿਡ ਕੋਰਸਾਂ ਦੀ ਦਾਖਲਾ ਪ੍ਰੀਖਿਆ ਦੇ ਨਤੀਜੇ ਐਲਾਨ ਦਿੱਤੇ ਗਏ ਹਨ | ਇਹ ਪ੍ਰੀਖਿਆ ਯੂਨੀਵਰਸਿਟੀ ਵਲੋਂ 7 ਜੂਨ ਨੂੰ ਲਈ ਗਈ ਸੀ | ਪੰਜਾਬ ...
ਮੋਰਿੰਡਾ, 19 ਜੂਨ (ਕੰਗ)-ਪੰਜਾਬ ਪਾਵਰਕਾਮ ਵਲੋਂ ਮੋਰਿੰਡਾ ਇਲਾਕੇ ਵਿਚ ਕਿਸਾਨਾਂ ਨੂੰ ਜੀਰੀ ਲਗਾਉਣ ਲਈ ਰੋਜ਼ਾਨਾ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ ਜਿਸ ਦੀ ਪਹਿਲੀ ਸ਼ਿਫ਼ਟ ਅੱਜ ਰਾਤ 1 ਵਜੇ ਤੋਂ ਸਵੇਰੇ 9 ਵਜੇ ਤੱਕ ਚੱਲੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸੱਤ ਰੋਜ਼ਾ ਅੰਤਰ ਕਾਲਜ ਐਨ. ਐਸ. ਐਸ. ਕੈਂਪ ਦੇ ਪੰਜਵੇਂ ਦਿਨ ਵਿਦਿਆਰਥੀਆਂ ਵਲੋਂ ਨਸ਼ਿਆਂ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ...
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਤੇ ਕਲਚਰਲ ਕਲੱਬ ਵਲੋਂ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ 353ਵੇਂ ਸਥਾਪਨਾ ਦਿਵਸ ਨੂੰ ਲੈ ਕੇ ਗੁਰਦੁਆਰਾ ਸ਼ਹੀਦੀ ਬਾਗ ਡੇਰਾ ਸੰਤ ਸੁਖੇਈ ਵਿਖੇ ਪੰਥ ...
ਰੂਪਨਗਰ, 19 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਸ਼ਹਿਰ ਦੇ ਸ਼ੇਖਾ ਮੁਹੱਲੇ ਵਿਚ ਬੀਤੀ ਰਾਤ ਚੋਰਾਂ ਨੇ ਬੰਦ ਘਰ ਦਾ ਤਾਲਾ ਤੋੜ ਕੇ ਕਰੀਬ 7 ਲੱਖ ਰੁਪਏ ਦੇ ਗਹਿਣੇ, ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਚੋਰਾਂ ਨੇ 18 ਤੋਲੇ ਸੋਨਾ, 25 ਹਜ਼ਾਰ ਦੀ ਨਗਦੀ, ਚਾਂਦੀ ਦਾ ਸਾਮਾਨ 'ਤੇ ...
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡਾਂ ਦੇ ਟੋਭਿਆਂ ਦੀ ਸਫ਼ਾਈ ਕਰਕੇ ਉਨ੍ਹਾਂ ਨੂੰ ਨਵਾਂ ਰੂਪ ਦੇਣ ਲਈ ਪਹਿਲੇ ਪੜਾਅ ਤਹਿਤ ਉਪ ਮੰਡਲ ਦੇ ਕਈ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਮਨਰੇਗਾ ...
ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਕੰਟਰੈਕਟ ਲੇਬਰ ਐਕਟ 1970 ਸਮੇਤ ਸਾਰੇ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾ ਕੇ ਠੇਕੇ 'ਤੇ ਭਰਤੀ ਅਤੇ ਆਊਟ ਸੋਰਸਿੰਗ ਰਾਹੀਂ ਭਰਤੀ ਕਾਮਿਆਂ ਦਾ ਠੇਕੇਦਾਰਾਂ ਅਤੇ ਅਫ਼ਸਰਸ਼ਾਹੀ ਵਲੋਂ ਅਣਮਨੱੁਖੀ ਸ਼ੋਸ਼ਣ ਕੀਤਾ ਜਾ ਰਿਹਾ ਹੈ | ਇਹ ...
ਕਾਹਨਪੁਰ ਖੂਹੀ, 19 ਜੂਨ (ਗੁਰਬੀਰ ਸਿੰਘ ਵਾਲੀਆ)-ਅੱਜ ਕਾਹਨਪੁਰ ਖੂਹੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਤੇਲ ਕੀਮਤਾਂ ਦੇ ਵਾਧੇ ਨੂੰ ਲੈ ਕੇ ਕਾਹਨਪੁਰ ਖੂਹੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ...
ਸ੍ਰੀ ਚਮਕੌਰ ਸਾਹਿਬ, 19 ਜੂਨ (ਜਗਮੋਹਣ ਸਿੰਘ ਨਾਰੰਗ)-ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਦੀਆਂ ਹਦਾਇਤਾਂ 'ਤੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ ਪਿੰਡ ਕੋਟਲਾ ਸੁਰਮੁੱਖ ਸਿੰਘ ਵਿਖੇ 36 ਬੋਤਲਾਂ ਸ਼ਰਾਬ ਫੜ੍ਹ ਕੇ ਇਕ ਿਖ਼ਲਾਫ਼ ...
ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ, ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਲਾਕੇ ਦੇ ਲੋਕਾਂ ਨੂੰ ਆਪਣੇ ਘਰਾਂ ਵਿਚ ਕੂੜੇਦਾਨ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਬਲਾਕ ਕਾਂਗਰਸ ਨੰਗਲ ਦੇ ਪ੍ਰਧਾਨ ...
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਲਾਕ ਨੂਰਪੁਰ ਬੇਦੀ ਨਾਲ ਸਬੰਧਿਤ ਵੱਡੀ ਗਿਣਤੀ ਕਿਸਾਨਾਂ ਵਲੋਂ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਸਕੱਤਰ ਨੂੰ ਮੰਗ ਪੱਤਰ ਦੇ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਚੱਲ ਰਹੀ ...
ਮੋਰਿੰਡਾ, 19 ਜੂਨ (ਪਿ੍ਤਪਾਲ ਸਿੰਘ)-ਪਿੰਡ ਅਮਰਾਲੀ ਵਿਖੇ ਨੌਜਵਾਨ ਸਭਾ ਅਤੇ ਗਰਾਮ ਪੰਚਾਇਤ ਅਮਰਾਲੀ ਵਲੋਂ 7 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਰਪ੍ਰਸਤ ਗਗਨ ਸ਼ੁਕਲਾ ਅਤੇ ਪ੍ਰਧਾਨ ਸੁੱਖਾ ਮੱਲ੍ਹੀ ਨੇ ਦੱਸਿਆ ਕੇ ...
ਮੋਰਿੰਡਾ, 19 ਜੂਨ (ਪਿ੍ਤਪਾਲ ਸਿੰਘ)-ਡੇਰਾ ਕਾਰ ਸੇਵਾ ਮੋਰਿੰਡਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਬੀਬਾ ...
ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਅੱਜ ਬਤੌਰ ਮੈਨੇਜਰ ਗੁਰਬਿੰਦਰ ਸਿੰਘ ਵਲੋਂ ਆਪਣਾ ਅਹੁਦਾ ਸੰਭਾਲਿਆ ਗਿਆ | ਪਹਿਲਾਂ ਇੱਥੇ ਤਾਇਨਾਤ ਮੈਨੇਜਰ ਕਰਨੈਲ ਸਿੰਘ ਦਾ ਤਬਾਦਲਾ ਗੁਰਦੁਆਰਾ ਸ੍ਰੀ ...
ਢੇਰ, 19 ਜੂਨ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਹਰ ਪਿੰਡ ਦਾ ਵਿਕਾਸ ਮੇਰਾ ਮੁੱਖ ਟੀਚਾ ਹੈ ਅਤੇ ਇਲਾਕੇ ਦੇ ਵਿਕਾਸ ਵਿਚ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਦਾ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਨਜ਼ਦੀਕੀ ਪਿੰਡ ਦੜੌਲੀ ...
ਰੂਪਨਗਰ, 19 ਜੂਨ (ਹੁੰਦਲ)-ਨੈਸ਼ਨਲ ਇੰਸਟੀਚਿਊਟ ਆਫ਼ ਓਪਨ ਸਕੂਿਲੰਗ ਵਲੋਂ ਪਿ੍ੰਸੀਪਲ ਰਮਨ ਕੁਮਾਰ, ਡਾਈਟ ਰੂਪਨਗਰ ਦੀ ਅਗਵਾਈ ਹੇਠ 12 ਦਿਨਾਂ ਤੱਕ ਚਲੀ ਵਰਕਸ਼ਾਪ ਸਮਾਪਤ ਹੋ ਗਈ | ਅਧਿਆਪਕਾਂ ਨੂੰ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਿਚ ਕੰਮ ਕਰਦੇ ਅਨਟੇ੍ਰਨਡ ਟੀਚਰਜ਼ ਦੇ ...
ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਇਤਿਹਾਸਿਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਗੁਰਸਾਗਰ ਚੈਰੀਟੇਬਲ ਟਰੱਸਟ ਸੰਗਰੂਰ ਵਲੋਂ ਸਿੱਖੀ ਸਿੱਖਿਆ ਗੁਰ ਵਿਚਾਰਿ ਨੂੰ ਸਮਰਪਿਤ 11ਵਾਂ ਸਿੱਖੀ ਸਿੱਖਿਆ ਕੈਂਪ ਅੱਜ 18 ਜੂਨ ਤੋਂ ਸ਼ੁਰੂ ਹੋ ਗਿਆ ਜੋ 24 ਜੂਨ ਤੱਕ ਚੱਲੇਗਾ ...
ਮੋਰਿੰਡਾ, 19 ਜੂਨ (ਕੰਗ)-ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਮਗਰਲੇ ਲਗਪਗ ਦੋ ਹਫ਼ਤਿਆਂ ਤੋਂ ਵਿਦੇਸ਼ ਦੀ ਯਾਤਰਾ 'ਤੇ ਗਏ ਹੋਏ ਸਨ ਉਨ੍ਹਾਂ ਦਾ ਵਿਦੇਸ਼ ਤੋਂ ਵਾਪਸ ਆਉਣ 'ਤੇ ਬਲਾਕ ਕਾਂਗਰਸ ਪ੍ਰਧਾਨ ਹਰਪਾਲ ਸਿੰਘ ਬਮਨਾੜਾ ਦੀ ...
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਪਿੰਡ ਮਟੌਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਵਿਦਿਆਰਥੀਆ ਵਲੋਂ ਇੱਕ ਰੋਜ਼ਾ ਕੌਮੀ ਸੇਵਾ ਯੋਜਨਾ ਲਗਾਇਆ ਗਿਆ | ਐਨ.ਐਸ.ਐਸ. ਕੁਆਰਡੀਨੇਟਰ ਪ੍ਰੋ. ਦਿਲਸ਼ੇਰ ਸਿੰਘ ਵਲੋਂ ਪਿੰਡ ਵਾਸੀਆ ...
ਮੋਰਿੰਡਾ, 19 ਜੂਨ (ਪਿ੍ਤਪਾਲ ਸਿੰਘ)- ਪਿੰਡ ਕਾਂਜਲਾ ਵਿਖੇ ਗੁਰਦੁਆਰਾ ਰਵਿਦਾਸ ਭਗਤ ਪ੍ਰਬੰਧਕ ਕਮੇਟੀ ਵਲੋਂ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਰਿੰਡਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਗੁਰਮਤਿ ਸਮਾਗਮ ...
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਨੇੜਲੇ ਚੰਗਰ ਦੇ ਪਿੰਡ ਰਾਮਪੁਰ ਜੱਜਰ ਦੇ ਵਸਨੀਕ ਬੀਤੇ ਕਈ ਦਿਨਾਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ ਅਤੇ ਉਨ੍ਹਾਂ ਛੇਤੀ ਤੋਂ ਛੇਤੀ ਸਪਲਾਈ ਬਹਾਲ ਕਰਨ ਦੀ ਅਪੀਲ ਕੀਤੀ ਹੈ | ਪਿੰਡ ...
ਰੂਪਨਗਰ, 19 ਜੂਨ (ਸੱਤੀ, ਹੁੰਦਲ)-ਆਲ ਇੰਡੀਆ ਪ੍ਰਾਵੀਡੈਂਟ ਫ਼ੰਡ ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ ਦੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ਼ ਵਿਖੇ ਹੋਈ | ਇਸ ਮੌਕੇ ਪੈਨਸ਼ਨ ਮਾਮਲਿਆਂ ਵਿਚ ਸੁਪਰੀਮ ਕੋਰਟ ਦੇ ...
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਰਿਫਰੈਡਮ 2020 ਦੇ ਲਗਾਏ ਸਲੋਗਨਾਂ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ...
ਨੂਰਪੁਰ ਬੇਦੀ, 19 ਜੂਨ (ਹਰਦੀਪ ਸਿੰਘ ਢੀਂਡਸਾ)-ਅੱਜ ਦੇ ਯੁੱਗ ਵਿਚ ਵਾਤਾਵਰਨ ਨੂੰ ਬਚਾਉਣ ਲਈ ਸੂਰਜੀ ਊਰਜਾ ਦੀ ਵਰਤੋਂ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ | ਇਸੇ ਵਿਚਾਰ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਸਰਕਾਰੀ ਹਾਈ ਸਕੂਲ ਅਬਿਆਣਾ ਕਲਾਂ ਸੋਲਰ ਐਨਰਜ਼ੀ ਪੈਨਲ ਸਿਸਟਮ ...
ਪੁਰਖਾਲੀ, 19 ਜੂਨ (ਬੰਟੀ)-ਗੁਰਦੁਆਰਾ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ | ਉਪਰੰਤ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕੀਤਾ ਅਤੇ ...
ਢੇਰ, 19 ਜੂਨ (ਸ਼ਿਵ ਕੁਮਾਰ ਕਾਲੀਆ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਗਰੀਬ ਲੋਕਾਂ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਜ਼ਰੂਰਤਮੰਦ ਲੋਕਾਂ ਤੱਕ ਪਹੰੁਚਾਉਣਾ ਸਰਕਾਰ ਦਾ ਮੁੱਖ ਟੀਚਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ...
ਪੁਰਖਾਲੀ, 19 ਜੂਨ (ਬੰਟੀ)-ਚੋਰਾਂ ਨੇ ਬੀਤੀ ਰਾਤ ਪਿੰਡ ਠੌਣਾ ਵਿਖੇ ਬੜਾ ਹੌਸਲਾ ਦਿਖਾ ਕੇ ਘਰ 'ਚ ਖੜੇ੍ਹ ਟਰੈਕਟਰ ਦੀ ਬੈਟਰੀ ਚੋਰੀ ਕਰ ਲਈ | ਇਸ ਸਬੰਧੀ ਟਰੈਕਟਰ ਦੇ ਮਾਲਕ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਮਹਿੰਦਰਾ 475 ਟਰੈਕਟਰ ਗੇਟ ਦੇ ਅੰਦਰ ਖੜ੍ਹਾ ਕੀਤਾ ਹੋਇਆ ਸੀ | ...
ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇਕ ਵਿਸ਼ੇਸ਼ ਮੀਟਿੰਗ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬੀ. ਬੀ. ਐਮ. ਬੀ. ਵਲੋਂ ਉਸਾਰੇ ਜਾ ਰਹੇ ਅਜਾਇਬ ਘਰ ...
ਰੂਪਨਗਰ, 19 ਜੂਨ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਸਬ ਕਮੇਟੀ ਰੋਪੜ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ (ਸਬ ਕਮੇਟੀ) ਜਸਵਿੰਦਰ ਕੌਰ ਜੱਸੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਨੇ ਜਲ ਸਪਲਾਈ ਵਿਭਾਗ ਵਿਚ ...
ਨੰਗਲ, 19 ਜੂਨ (ਪ੍ਰੀਤਮ ਸਿੰਘ ਬਰਾਰੀ)-ਅਨੰਦਪੁਰ ਸਾਹਿਬ ਹਾਈਡਲ ਦੇ ਪੁਲ ਮੂਹਰੇ ਪਿੰਡ ਮੇਘਪੁਰ ਨੂੰ ਜਾਣ ਵਾਲੀ ਸੜਕ ਉੱਤੇ ਵੱਡਾ ਖੱਡਾ ਪਿਆ ਹੋਇਆ ਹੈ, ਜਿਸ ਕਾਰਨ ਸੜਕ ਵੀ ਕਾਫ਼ੀ ਟੁੱਟ ਚੁੱਕੀ ਹੈ ਤੇ ਰਾਹਗੀਰਾਂ ਨੂੰ ਲੰਘਣ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ...
ਸ੍ਰੀ ਅਨੰਦਪੁਰ ਸਾਹਿਬ, 19 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਰਾਕੇਸ਼ ਕੁਮਾਰ ਗਰਗ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਉਪ ਮੰਡਲ ਦੇ ਸਰਪੰਚਾਂ ਅਤੇ ਪੰਚਾਂ ਖਾਸਕਰ ਨੌਜਵਾਨ ਵਰਗ ਨੂੰ ਡੇਪੋ ਮੁਹਿੰਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ ...
ਨੂਰਪੁਰ ਬੇਦੀ, 19 ਜੂਨ (ਵਿੰਦਰਪਾਲ ਝਾਂਡੀਆਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਦੀ ਲੋਕ- ਮਾਰੂ ਨੀਤੀਆਂ ਅਤੇ ਤੇਲ ਦੀਆਂ ਕੀਮਤਾਂ 'ਚ ਬੇਅਥਾਹ ਕੀਤੇ ਵਾਧੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਅਰੰਭੇ ਸੰਘਰਸ਼ ਅਤੇ ਜਨ ਜਾਗਰੂਕਤਾ ਮੁਹਿੰਮ ਨੂੰ ਪਿੰਡ ...
ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...
ਨੰਗਲ, 19 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕਰਮ ਸੰਤ ਪ੍ਰੇਮਪ੍ਰਕਾਸ਼ ਨਿਸ਼ਕਾਮ, ਮੈਡਮ ਕਮਲੇਸ਼ ਨੱਡਾ, ਮੈਡਮ ਰੋਜ਼ੀ, ਗੁਰੂ ਤਰਸੇਮ ਲਾਲ ਜੀ, ਰੰਜਨਾ ਬਜਾਜ, ਇੰਜੀਨੀਅਰ ਬਿ੍ਜਮੋਹਨ ਕੌਸ਼ਲ ਆਰਟ ਆਫ਼ ਲਿਵਿੰਗ, ਸਮਾਜ ਸੇਵਕ ਜਰਨੈਲ ਸਿੰਘ ਸੰਧੂ, ਡਾ: ਅਸ਼ੋਕ ਸ਼ਰਮਾ, ...
ਘਨੌਲੀ, 19 ਜੂਨ (ਜਸਵੀਰ ਸਿੰਘ ਸੈਣੀ)-ਕਿਸੇ ਵੇਲੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਥਰਮਲ ਪਲਾਂਟ ਦੇ ਨਾਂਅ ਨਾਲ ਜਾਣਿਆ ਜਾਂਦਾ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਜੋ ਕਿ ਰੂਪਨਗਰ ਸ਼ਹਿਰ ਤੋਂ ਲਗਪਗ 11 ਕਿ. ਮੀ. ਦੀ ਦੂਰੀ 'ਤੇ ਘਨੌਲੀ ਕਸਬੇ ਨੇੜੇ ਸਥਿਤ ਹੈ, ...
ਮੋਰਿੰਡਾ, 19 ਜੂਨ (ਕੰਗ)-15 ਜੂਨ ਤੋਂ ਮੋਰਿੰਡਾ ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਅਤੇ ਮਿਊਾਸਪਲ ਕਰਮਚਾਰੀਆਂ ਨੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਹੋਈ ਸੀ ਜੋ ਕਿ 5 ਦਿਨਾਂ ਬਾਅਦ ਕੌਾਸਲ ਅਧਿਕਾਰੀਆਂ ਅਤੇ ਪ੍ਰਧਾਨ ਨਗਰ ਕੌਾਸਲ ਦੀ ਹਾਜ਼ਰੀ ਵਿਚ ਅੱਜ ਖ਼ਤਮ ਹੋ ਗਈ | ਸਫ਼ਾਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX