ਤਾਜਾ ਖ਼ਬਰਾਂ


ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  18 minutes ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  53 minutes ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  51 minutes ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  about 1 hour ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  about 1 hour ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  about 1 hour ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  about 2 hours ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  1 minute ago
ਨਾਭਾ, 16 ਦਸੰਬਰ (ਕਰਮਜੀਤ ਸਿੰਘ) - ਪੰਜਾਬ 'ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਦਾ ਦੌਰ ਕੱਲ੍ਹ ਤੋਂ ਸ਼ੁਰੂ ਹੋ ਚੁੱਕਾ ਹੈ। ਦੂਸਰੇ ਪਾਸੇ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਅਪੀਲ ਕੀਤੀ ਹੈ ਕਿ ਪਿੰਡ ਵਾਸੀ ਸਰਬ ਸਹਿਮਤੀ ਨਾਲ ਪੰਚਾਇਤਾਂ ਚੁਣ ਲੈਣ ਤਾਂ ਪਿੰਡਾਂ...
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  about 3 hours ago
ਤਲਵੰਡੀ ਸਾਬੋ/ ਸੀਂਗੋ ਮੰਡੀ 16 ਦਸੰਬਰ (ਲਕਵਿੰਦਰ ਸ਼ਰਮਾ) ਉਪ ਮੰਡਲ ਮੌੜ ਮੰਡੀ ਦੇ ਪਿੰਡ ਰਾਜਗੜ੍ਹ ਕੁੱਬੇ ਵਿਚ ਇੱਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ ਹੈ, ਜਿਸ ਦੀ ਲਾਸ਼ ਉਨ੍ਹਾਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਲਿਆ ਕੇ ਮੋਰਚਰੀ ਵਿਚ ਰੱਖ ਦਿੱਤੀ...
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਸੰਸਦ ਦੀ ਲੋਕ ਲੇਖਾ ਕਮੇਟੀ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਦੇਸ਼ ਦੀ ਹਵਾਈ ਫੌਜ ਕੋਲ ਲੋੜੀਂਦੀ ਗਿਣਤੀ 'ਚ ਲਾਈਟ ਕੰਬੈਟ ਏਅਰਕ੍ਰਾਫਟ (ਐੱਲ. ਏ. ਸੀ.) ਭਾਵ ਹਲਕੇ ਲੜਾਕੂ ਜਹਾਜ਼ ਨਹੀਂ ਹਨ। ਕਮੇਟੀ ਨੇ ਆਪਣੀ ਰਿਪੋਰਟ 'ਚ ਐੱਲ. ਏ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  about 4 hours ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਜਦੋਂ ਉਹ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਨ ਤਾਂ ਸੂਬੇ ਦੇ 3-4 ਜ਼ਿਲ੍ਹਿਆਂ 'ਚ ਨਕਸਲਵਾਦ ਦੀ ਸਮੱਸਿਆ ਵੱਧ ਰਹੀ ਸੀ। ਉਸ ਵੇਲੇ ਨਕਸਲੀਆਂ ਨੇ ਉੱਥੇ ਕੰਮ ਕਰ ਰਹੇ ਜੰਗਲਾਤ ਮਹਿਕਮੇ ਦੇ...
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  about 4 hours ago
ਰਾਏਪੁਰ, 16 ਦਸੰਬਰ- ਕਾਂਗਰਸ ਨੇਤਾ ਮਾਲਿਕਾਰਜੁਨ ਖੜਗੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਕਿ ਕੱਲ੍ਹ ਰਾਏਪੁਰ 'ਚ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਸਹੁੰ ਚੁੱਕ ਸਮਾਗਮ ਹੋਵੇਗਾ....
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  about 4 hours ago
ਬੈਂਗਲੁਰੂ, 16 ਦਸੰਬਰ- ਕਰਨਾਟਕ ਦੇ ਬਗਲਕੋਟ ਜ਼ਿਲ੍ਹੇ ਦੇ ਮੁਢੋਲ ਦੀ ਨਿਰਾਨੀ ਸ਼ੂਗਰ ਮਿਲ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ ਪੰਜ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ....
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  about 4 hours ago
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  about 4 hours ago
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  about 4 hours ago
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  about 5 hours ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ ਤੇ ਸਥਿਤੀ ਹੋਈ ਤਨਾਅ ਪੂਰਨ
. . .  about 5 hours ago
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  about 5 hours ago
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  about 6 hours ago
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  about 6 hours ago
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  about 6 hours ago
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  about 6 hours ago
ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  about 7 hours ago
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  about 7 hours ago
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  about 8 hours ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  about 8 hours ago
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  about 8 hours ago
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  about 4 hours ago
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 8 hours ago
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 9 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  about 9 hours ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 10 hours ago
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 10 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  about 1 hour ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  about 1 hour ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  17 minutes ago
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  about 1 hour ago
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  about 1 hour ago
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  about 1 hour ago
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਪਟਿਆਲਾ

5 ਹਜ਼ਾਰ ਪਿੱਛੇ ਦੋ ਕਤਲ ਹੋਣ ਦੇ ਬਾਵਜੂਦ ਪਟਿਆਲਾ ਸ਼ਹਿਰ ਦੀ ਸੁਰੱਖਿਆ ਰੱਬ ਆਸਰੇ

ਆਤਿਸ਼ ਗੁਪਤਾ
ਪਟਿਆਲਾ, 19 ਜੂਨ-ਪਟਿਆਲਾ ਸ਼ਹਿਰ ਦੇ ਨਾਲ ਲੱਗਦੇ ਕਸਬਾ ਬਹਾਦਰਗੜ੍ਹ ਵਿਖੇ ਲੰਘੇ ਦਿਨ ਬੁਲੇਟ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਦੋ ਵਿਅਕਤੀਆਂ ਦੇ ਕਤਲ ਕੀਤੇ ਜਾਣ ਦੇ ਬਾਵਜੂਦ ਪਟਿਆਲਾ ਪੁਲਿਸ ਚੌਕਸ ਨਹੀਂ ਹੋਈ | ਸ਼ਹਿਰ 'ਚ ਵਾਪਰੀ ਇਸ ਘਟਨਾ ਕਰਕੇ ਜਿੱਥੇ ਲੋਕਾਂ ਦੇ ਮਨਾਂ 'ਚ ਦਹਿਸ਼ਤ ਵੇਖਣ ਨੂੰ ਮਿਲ ਰਹੀ ਹੈ ਉਥੇ ਹੀ ਪਟਿਆਲਾ ਦੀ ਸੁਰੱਖਿਆ 'ਚ ਬਹੁਤ ਵੱਡੀ ਢਿੱਲ ਵਿਖਾਈ ਦੇ ਰਹੀ ਹੈ | ਪਟਿਆਲਾ ਪੁਲਿਸ ਵਲੋਂ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ ਤੇ ਰਾਤ ਸਮੇਂ ਪੀ.ਸੀ.ਆਰ. ਮੁਲਾਜ਼ਮਾਂ ਵਲੋਂ ਤਿੱਖੀ ਨਜ਼ਰ ਰੱਖੀ ਜਾਂਦੀ ਹੈ | ਪਰ ਮੱੁਖ ਮੰਤਰੀ ਦੇ ਸ਼ਹਿਰ 'ਚ ਲੁੱਟ ਦੀ ਮਨਸ਼ਾ ਨਾਲ 2 ਵਿਅਕਤੀਆਂ ਦਾ ਕਤਲ ਕੀਤੇ ਜਾਣ ਤੋਂ ਬਾਅਦ 'ਅਜੀਤ' ਦੀ ਟੀਮ ਵਲੋਂ ਪਟਿਆਲਾ ਸ਼ਹਿਰ ਦਾ ਦੌਰਾ ਕੀਤੇ ਜਾਣ 'ਤੇ ਸਾਹਮਣੇ ਆਇਆ ਕਿ ਸ਼ਹਿਰ 'ਚ ਗਸ਼ਤ ਕਰਦੇ ਹੋਏ ਤਾਂ ਕੀ ਸਗੋਂ ਮੁੱਖ ਚੌਾਕਾਂ 'ਚ ਵੀ ਪੀ.ਸੀ.ਆਰ. ਦੇ ਮੁਲਾਜ਼ਮ ਵਿਖਾਈ ਨਹੀਂ ਦਿੱਤੇ | 'ਅਜੀਤ' ਦੀ ਟੀਮ ਵਲੋਂ ਸ਼ਹਿਰ ਦੇ ਬੱਸ ਸਟੈਂਡ ਚੌਾਕ, ਖੰਡਾ ਸਾਹਿਬ ਚੌਾਕ, ਲੀਲ੍ਹਾ ਭਵਨ ਚੌਾਕ, ਫੁਆਰਾ ਚੌਾਕ ਸਮੇਤ 22 ਨੰਬਰ ਫਾਟਕ ਅਤੇ ਸ਼ਹਿਰ ਵਿਚਲੇ ਇਲਾਕਿਆਂ ਦਾ ਦੌਰਾ ਕੀਤਾ ਤਾਂ ਕਿਸੇ ਥਾਂ 'ਤੇ ਕੋਈ ਵੀ ਮੁਲਾਜ਼ਮ ਤਾਇਨਾਤ ਨਹੀਂ ਸੀ | ਇਸੇ ਕਰਕੇ ਸਮਾਜ ਵਿਰੋਧੀ ਅਨਸਰਾਂ ਵਲੋਂ ਬਿਨਾਂ ਕਿਸੇ ਡਰ ਤੋਂ ਸ਼ਹਿਰ 'ਚ ਅਜਿਹੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ | ਪਟਿਆਲਾ ਦੇ ਰਾਜਪੁਰਾ ਰੋਡ 'ਤੇ ਸਥਿਤ ਪਿੰਡ ਚਮਾਰਹੇੜੀ ਦੇ ਕੋਲ ਵਾਪਰੀ ਘਟਨਾ ਸਬੰਧੀ ਹਾਲੇ ਤੱਕ ਪੁਲਿਸ ਦੇ ਹੱਥ ਕੁੱਝ ਵੀਂ ਨਹੀਂ ਲੱਗ ਸਕਿਆ, ਉਸ ਤੋਂ ਬਾਅਦ ਵੀ ਪੁਲਿਸ ਵਲੋਂ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੋਈ ਮੁਸਤੈਦੀ ਨਹੀਂ ਵਰਤੀ ਗਈ ਹੈ | ਗੌਰਤਲਬ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ ਸੁਰੱਖਿਆ ਪ੍ਰਬੰਧਾਂ ਸਬੰਧੀ ਪੰਜਾਬ ਪੁਲਿਸ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਦੇ ਬਾਵਜੂਦ ਉਨ੍ਹਾਂ ਦੇ ਆਪਣੇ ਸ਼ਹਿਰ ਪਟਿਆਲਾ 'ਚ ਸੁਰੱਖਿਆ ਪ੍ਰਬੰਧਾਂ 'ਚ ਅਜਿਹੀ ਢਿੱਲ ਪੁਲਿਸ ਦੀ ਬਹੁਤ ਵੱਡੀ ਲਾਪਰਵਾਹੀ ਹੈ | ਪੁਲਿਸ ਵਲੋਂ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਸਿਰਫ਼ ਕੱਝ ਰਾਜਸੀ ਅਤੇ ਧਾਰਮਿਕ ਆਗੂਆਂ ਦੀ ਸੁਰੱਖਿਆ ਤੱਕ ਹੀ ਸੀਮਤ ਰੱਖਿਆ ਹੋਇਆ ਹੈ | ਪੁਲਿਸ ਨੂੰ ਚਾਹੀਦਾ ਹੈ ਕਿ ਇਨ੍ਹਾਂ ਦੀ ਸੁਰੱਖਿਆ ਨੂੰ ਛੱਡ ਕੇ ਸ਼ਹਿਰ 'ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕੀਤੇ ਜਾਣ ਤਾਂ ਜੋ ਅਜਿਹੀ ਘਟਨਾਵਾਂ ਨੂੰ ਨੱਥ ਪਾਈ ਜਾ ਸਕੇ |

ਪੰਜਾਬੀ ਯੂਨੀਵਰਸਿਟੀ ਵਿਖੇ ਐਡਹਾਕ ਕਮੇਟੀ ਦੀ ਬੈਠਕ

ਪਟਿਆਲਾ, 19 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਗੈਰ ਅਧਿਆਪਨ ਕਰਮਚਾਰੀਆਂ ਦੀ ਐਡਹਾਕ ਕਮੇਟੀ ਵਲੋਂ ਅੱਜ ਇਕ ਹੰਗਾਮੀ ਬੈਠਕ ਕੀਤੀ ਗਈ, ਜਿਸ ਵਿਚ ਕਨਵੀਨਰ ਅਵਤਾਰ ਸਿੰਘ, ਸੁਰਿੰਦਰ ਸਿੰਘ ਚੰਦੇਲ, ਮੁਹੰਮਦ ਜ਼ਹੀਰ ਲੋਰੋ, ਗਗਨਦੀਪ ਸ਼ਰਮਾ, ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਰਜਵਾਹੇ ਤੇ ਖਾਲ਼ੇ ਪੱਕੇ ਕਰਨ ਲਈ ਖਰਚੇ ਜਾਣਗੇ 100 ਕਰੋੜ ਰੁਪਏ-ਵਿਧਾਇਕ ਚੰਦੂਮਾਜਰਾ

ਦੇਵੀਗੜ੍ਹ, 19 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)-ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਦੇਵੀਗੜ੍ਹ ਵਿਖੇ ਰਜਵਾਹਿਆਂ ਅਤੇ ਖਾਲ਼ਿਆਂ ਨੂੰ ਪੱਕਾ ਕਰਵਾਉਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 1.30 ਲੱਖ ਰੁਪਏ ਠੱਗੇ

ਪਟਿਆਲਾ, 19 ਜੂਨ (ਆਤਿਸ਼, ਮਨਦੀਪ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਇਸਾਤ ਪੁੱਤਰ ਅਸ਼ੋਕ ਕੁਮਾਰ ਵਾਸੀ ਕਰਹਾਲੀ ਜ਼ਿਲ੍ਹਾ ਮੋਹਾਲੀ ਅਤੇ ਸੁਖਵਿੰਦਰ ਸਿੰਘ ਵਾਸੀ ਪਿੰਡ ਕਲੇਰਾ ...

ਪੂਰੀ ਖ਼ਬਰ »

ਟਰੱਕ-ਟਰੈਕਟਰ ਟਰਾਲੀ ਟੱਕਰ 6 ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖ਼ਮੀ

ਰਾਜਪੁਰਾ, 19 ਜੂਨ (ਜੀ.ਪੀ. ਸਿੰਘ)-ਅੱਜ ਦੁਪਹਿਰ ਰਾਜਪੁਰਾ-ਚੰਡੀਗੜ੍ਹ ਮਾਰਗ 'ਤੇ ਸਥਾਨਕ ਬੁੰਗੇ ਇੰਡੀਆ ਗਗਨ ਘਿਉ ਫ਼ੈਕਟਰੀ ਨੇੜੇ ਟਰੈਕਟਰ-ਟਰਾਲੀ ਅਤੇ ਟਰੱਕ 'ਚ ਟੱਕਰ ਹੋ ਜਾਣ ਕਾਰਨ ਪਿੰਡ ਨਰਾਇਣਾਂ ਵਿਚ ਝੋਨੇ ਲਗਾਉਣ ਜਾ ਰਹੇ ਟਰਾਲੀ ਵਿਚ ਬੈਠੇ 6 ਪ੍ਰਵਾਸੀ ਮਜ਼ਦੂਰ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਵਲੋਂ ਅੱਗ ਲਗਾ ਸਾੜੀ ਰਜਨੀ ਦੀ ਹੋਈ ਮੌਤ

ਨਾਭਾ, 19 ਜੂਨ (ਅਮਨਦੀਪ ਸਿੰਘ ਲਵਲੀ)-ਪਿੰਡ ਛੱਜੂ ਭੱਟ ਵਿਖੇ ਪਿਛਲੇ ਤਕਰੀਬਨ 20 ਮਹੀਨੇ ਪਹਿਲਾਂ ਵਿਆਹੀ ਆਈ ਰਜਨੀ ਉਮਰ ਤਕਰੀਬਨ 23 ਸਾਲ ਪਤਨੀ ਮੇਜਰ ਸਿੰਘ ਪੁੱਤਰ ਰਾਜੂ ਸਿੰਘ ਨੂੰ ਪਿਛਲੇ ਦਿਨੀਂ ਉਸ ਦੀ ਸੱਸ ਬਲਜੀਤ ਕੌਰ, ਜਠਾਣੀ ਤਰਨਜੀਤ ਕੌਰ ਅਤੇ ਜੇਠ ਅਵਤਾਰ ਸਿੰਘ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਸਮਾਪਤੀ ਸਮਾਗਮ ਕਰਵਾਇਆ

ਸਮਾਣਾ, 19 ਜੂਨ (ਗੁਰਦੀਪ ਸ਼ਰਮਾ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਮਾਣਾ ਵੱਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ...

ਪੂਰੀ ਖ਼ਬਰ »

ਕੰਬਾਈਨ ਪਾਰਟਸ ਦੇ ਨਵੇਂ ਸ਼ੋਅਰੂਮ ਮੌਕੇ ਕਰਵਾਇਆ ਧਾਰਮਿਕ ਸਮਾਗਮ

ਨਾਭਾ, 19 ਜੂਨ (ਕਰਮਜੀਤ ਸਿੰਘ)-ਕੰਬਾਈਨ ਪਾਰਟਸ ਦੇ ਪੁਰਾਣੇ ਨਿਰਮਾਤਾ ਪੂਜਾ ਆਇਰਨ ਸਟੋਰ ਵਲੋਂ ਸਥਾਨਕ ਪਟਿਆਲਾ ਰੋਡ 'ਤੇ ਬਣਾਏ ਨਵੇਂ ਸ਼ੋਅਰੂਮ ਦੇ ਉਦਘਾਟਨ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਮਹੰਤ ਕਲਿਆਣ ਦਾਸ ਦੇ ਮਹੰਤ ਅਤੇ ਸੰਗਤ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

ਭਾਦਸੋਂ, 19 ਜੂਨ (ਪੱਤਰ ਪ੍ਰੇਰਕ)-ਗੁਰਦੁਆਰਾ ਸਿੰਘ ਸਭਾ ਭਾਦਸੋਂ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਤਰ ਛਾਇਆ ਹੇਠ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਾਸਲ ਵਿਖੇ ਮਨਾਇਆ ਵਿਸ਼ਵ ਬਜ਼ੁਰਗਾਂ ਪ੍ਰਤੀ ਦੁਰਵਿਵਹਾਰ ਜਾਗਰੂਕਤਾ ਦਿਵਸ

n ਰਾਜਪੁਰਾ ਦੇ ਸੀਨੀਅਰ ਸਿਟੀਜ਼ਨ ਕੌਾਸਲ ਭਵਨ ਵਿਖੇ ਵਿਸ਼ਵ ਬਜ਼ੁਰਗਾਂ ਪ੍ਰਤੀ ਦੁਰਵਿਵਹਾਰ ਜਾਗਰੂਕਤਾ ਦਿਵਸ ਮੌਕੇ ਡੀ.ਐਸ.ਪੀ. ਪਾਂਥੈ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਖੁਰਾਣਾ ਅਤੇ ਹੋਰ ਮੈਂਬਰ | ਤਸਵੀਰ : ਗੁਰਵਿੰਦਰ ਪਾਲ ਸਿੰਘ ਰਾਜਪੁਰਾ, 19 ਜੂਨ (ਜੀ.ਪੀ. ...

ਪੂਰੀ ਖ਼ਬਰ »

ਭੁੱਨਰਹੇੜੀ ਤੋਂ ਘੜਾਮ ਤੱਕ ਸੜਕ ਦੀ ਵੀ ਸੁਣੀ ਗਈ

ਦੇਵੀਗੜ੍ਹ, 19 ਜੂਨ (ਰਾਜਿੰਦਰ ਸਿੰਘ ਮੌਜੀ)-ਭੁੱਨਰਹੇੜੀ ਤੋਂ ਘੜਾਮ ਤੱਕ ਜਾਂਦੀ ਸੜਕ ਲੰਬੇ ਸਮੇਂ ਤੋਂ ਖ਼ਸਤਾ ਹਾਲਤ ਵਿਚ ਸੀ | ਲੋਕਾਂ ਨੂੰ ਆਵਾਜਾਈ ਵਿਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਲਾਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਆਮ ਜਨ ਵਿਰੋਧੀ-ਜਲਾਲਪੁਰ

ਘਨੌਰ, 19 ਜੂਨ (ਬਲਜਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਵਿਖੇ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਉਪਰਾਲੇ ਕੀਤੇ ਜਾ ਰਹੇ-ਹੈਰੀਮਾਨ

ਦੇਵੀਗੜ੍ਹ, 19 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)-ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਹਲਕਾ ਸਨੌਰ ਵਿਕਾਸ ਦੇ ਮਾਮਲੇ ਵਿਚ ਪਛੜ ਗਿਆ ਸੀ ਪਰ ਕਾਂਗਰਸ ਦੀ ਸਰਕਾਰ ਬਣਨ 'ਤੇ ਹਲਕਾ ...

ਪੂਰੀ ਖ਼ਬਰ »

ਕੈਪਟਨ ਦੇ ਸ਼ਾਹੀ ਫ਼ਰਮਾਨਾਂ ਕਰਕੇ ਲੋਕ ਕਾਂਗਰਸ ਤੋਂ ਤੌਬਾ ਕਰਨ ਲੱਗੇ-ਹਰਪਾਲ ਜੁਨੇਜਾ

ਰਾਜਪੁਰਾ, 19 ਜੂਨ (ਜੀ.ਪੀ. ਸਿੰਘ)-ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਫ਼ਰਮਾਨਾਂ ਕਰਕੇ ਪੰਜਾਬ ਦੇ ਲੋਕ ਹੁਣ ਕਾਂਗਰਸ ਤੋਂ ਤੋਬਾ ਕਰਨ ਲੱਗੇ ਹਨ | ਕੈਪਟਨ ਨੇ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਵਾਅਦੇ ਕਰ ਗੁਮਰਾਹ ਕੀਤਾ ਤੇ ਵਾਅਦਾ ਵੀ ਇਕ ਨਾਂਹ ਨਿਭਾਇਆ | ...

ਪੂਰੀ ਖ਼ਬਰ »

ਸੈਮੀਨਾਰ 'ਚ ਡਾ. ਸਵਰਾਜ ਸਿੰਘ ਦੀ ਪੁਸਤਕ ਦੀ ਘੁੰਡ ਚੁਕਾਈ ਹੋਈ

ਪਟਿਆਲਾ, 19 ਜੂਨ (ਵਿ. ਪ੍ਰ.)-ਅੱਜ ਮਾਲਵਾ ਖੋਜ ਕੇਂਦਰ ਪਟਿਆਲਾ (ਰਜਿ.) ਵਲੋਂ ਕਈ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਦੀ ਪੁਸਤਕ ''ਸੰਸਾਰੀਕਰਨ ਦੇ ਦੌਰ ਵਿਚ ਪੂਰਬ ਅਤੇ ਸਿੱਖ ਵਿਚਾਰਧਾਰਾ ਦੀ ਸਾਰਥਿਕਤਾ' ਦੇ ਲੋਕ ਅਰਪਣ ਸਮਾਗਮ ਵਿਚ ਚਿੰਤਕਾਂ, ...

ਪੂਰੀ ਖ਼ਬਰ »

ਗੁਰਦੁਆਰਾ ਸੇਵਕ ਜਥਾ ਵਿਖੇ ਕਰਵਾਇਆ ਧਾਰਮਿਕ ਸਮਾਗਮ

ਨਾਭਾ, 19 ਜੂਨ (ਕਰਮਜੀਤ ਸਿੰਘ)-ਸਥਾਨਕ ਮੁਹੱਲਾ ਕਰਤਾਰਪੁਰਾ ਵਿਖੇ ਸਥਿਤ ਗੁਰਦੁਆਰਾ ਸੇਵਕ ਜਥਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਇਲਾਕਾ ਨਿਵਾਸੀਆਂ ਅਤੇ ਵਿਸ਼ੇਸ਼ ਤੌਰ 'ਤੇ ਬੱਚਿਆਂ ਨੇ ...

ਪੂਰੀ ਖ਼ਬਰ »

ਪਿੰਡ ਬਿਨਾਹੇੜੀ 'ਚ ਸ਼ਾਮਲਾਟ ਜ਼ਮੀਨ ਦੀ ਬੋਲੀ ਮੌਕੇ ਤਣਾਅ

ਨਾਭਾ, 19 ਜੂਨ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਬਿਨਾਹੇੜੀ ਵਿਖੇ ਸ਼ਾਮਲਾਟ ਜ਼ਮੀਨ ਦੀ ਬੋਲੀ ਕਰਵਾਉਣ ਨੂੰ ਲੈ ਮਾਮਲਾ ਉਸ ਵੇਲੇ ਤਣਾਅ ਪੂਰਨ ਹੋ ਗਿਆ ਜਦੋਂ ਪੰਜਾਬ ਪੁਲਿਸ ਨੇ ਉਪ ਪੁਲਿਸ ਕਪਤਾਨ ਚੰਦ ਸਿੰਘ ਦੀ ਅਗਵਾਈ ਵਿਚ ਪਿੰਡ ਨੂੰ ਖ਼ਾਸ ਕਰ ਐਸ.ਸੀ. ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਕੇਂਦਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਸਨੌਰ, 19 ਜੂਨ (ਮਾਨ)-ਡੀਜ਼ਲ, ਪੈਟਰੋਲ ਦੀਆਂ ਵਧੀਆਂ ਕੀਮਤਾਂ ਕਾਰਨ ਕਾਂਗਰਸ ਪਾਰਟੀ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਿਖ਼ਲਾਫ਼ ਪਿੰਡ ਪੱਧਰ 'ਤੇ ਧਰਨੇ ਦੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ | ਇਸੇ ਤਰ੍ਹਾਂ ਅੱਜ ਹਲਕਾ ਸਨੌਰ ਦੇ ਪਿੰਡ ਬਲਬੇੜਾ ਅਤੇ ਪੰਜੋਲਾ ਵਿਖੇ ...

ਪੂਰੀ ਖ਼ਬਰ »

ਚਾਰ ਵਰਿ੍ਹਆਂ ਦੇ ਨਮਨ ਸ਼ਰਮਾ ਨੂੰ ਸਰਕਾਰੀ ਇਲਾਜ ਨੇ ਨਵਾਂ ਜੀਵਨ ਬਖ਼ਸ਼ਿਆ

ਪਟਿਆਲਾ, 19 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹਰ ਸਾਲ ਸਰਕਾਰੀ ਸਕੂਲਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਬੱਚਿਆਂ ਦੀ ਸਿਹਤ ਦਾ ਨਿਰੀਖਣ ਕੀਤਾ ਜਾਂਦਾ ਹੈ | ਜਿਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਜੇਲ੍ਹ ਦੇ ਸਿੱਖ ਨਜ਼ਰਬੰਦਾਂ ਨੂੰ ਮੁਆਵਜ਼ਾ ਦੇਣ ਵਿਰੁੱਧ ਰਿੱਟ ਪਟੀਸ਼ਨ ਤੁਰੰਤ ਵਾਪਸ ਲਵੇ-ਬੀਰ ਦਵਿੰਦਰ ਸਿੰਘ

ਪਟਿਆਲਾ, 19 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕੇਂਦਰ ਦੀ ਸੱਤਾ 'ਤੇ ਕਾਬਜ਼ ਐਨ.ਡੀ.ਏ. ਦੇ ਮੁਖੀ ਨਰਿੰਦਰ ਮੋਦੀ ਦੀ ਸਰਕਾਰ ਨੇ ਜੋਧਪੁਰ ਜੇਲ੍ਹ ਦੇ ਸਿੱਖ ਨਜ਼ਰਬੰਦਾਂ ਨੂੰ ਮੁਆਵਜ਼ੇ ਦੀ ਰਾਹਤ ਦੇਣ ਲਈ ਅੰਮਿ੍ਤਸਰ ਦੀ ਸੈਸ਼ਨ ਕੋਰਟ ਦੇ ਦਰੁਸਤ ਫ਼ੈਸਲੇ 'ਤੇ ਇਤਰਾਜ਼ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸਕੂਲ 'ਚ ਲੱਖਾਂ ਰੁਪਏ ਦੇ ਗ਼ਬਨ ਨੂੰ ਲੈ ਕੇ ਮਾਮਲਾ ਗਰਮਾਇਆ

ਪਾਤੜਾਂ, 19 ਜੂਨ (ਜਗਦੀਸ਼ ਸਿੰਘ ਕੰਬੋਜ)-ਗੁਰੂ ਤੇਗ਼ ਬਹਾਦਰ ਸਾਹਿਬ ਪਬਲਿਕ ਸਕੂਲ ਪਾਤੜਾਂ ਦੀ ਪੁਰਾਣੀ ਕਮੇਟੀ ਸਮੇਂ ਦੌਰਾਨ ਨਰਸਰੀ ਤੋਂ ਲੈ ਕੇ ਯੂ.ਕੇ.ਜੀ. ਤੱਕ ਤਿੰਨ ਜਮਾਤਾਂ ਦੀ ਫ਼ੀਸਾਂ ਸਕੂਲ ਖਾਤੇ ਵਿਚ ਜਮ੍ਹਾਂ ਨਾ ਕਰਵਾਉਣ ਨੂੰ ਲੈ ਕੇ ਮਾਮਲਾ ਗਰਮਾਉਂਦਾ ਜਾ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀਆਂ ਨਿਯਮਤ ਕਰਨ ਦੀ ਮੰਗ

ਨਾਭਾ, 19 ਜੂਨ (ਕਰਮਜੀਤ ਸਿੰਘ)-ਸ਼ਹਿਰ ਦੇ ਪ੍ਰਾਪਰਟੀ ਅਡਵਾਈਜ਼ਰਾਂ ਦੀ ਇਕ ਵਿਸ਼ੇਸ਼ ਬੈਠਕ ਹੋਈ | ਇਸ ਬੈਠਕ ਵਿਚ ਅਣਅਧਿਕਾਰਤ ਕਾਲੋਨੀਆਂ ਨਿਯਮਤ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ | ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਅਹੁਦੇਦਾਰ ਮਹੇਸ਼ ਤਲਵਾੜ ਅਤੇ ਸੀਨੀਅਰ ...

ਪੂਰੀ ਖ਼ਬਰ »

ਸ਼ਾਮਦੂ ਕੈਂਪ ਵਾਸੀਆਂ ਨੇ ਕੀਤੀ ਫ਼ੈਕਟਰੀ ਮਾਲਕਾਂ ਦੇ ਿਖ਼ਲਾਫ਼ ਨਾਅਰੇਬਾਜ਼ੀ

ਰਾਜਪੁਰਾ, 19 ਜੂਨ (ਰਣਜੀਤ ਸਿੰਘ)-ਰਾਜਪੁਰਾ ਸ਼ਹਿਰ ਦੀ ਵੱਖੀ 'ਚ ਵਸੇ ਹੋਏ ਸ਼ਾਮਦੂ ਕੈਂਪ ਪਿੰਡ ਵਾਸੀਆਂ ਨੇ ਬਰਸਾਤੀ ਪਾਣੀ ਦੀ ਸਹੀ ਤਰੀਕੇ ਨਾਲ ਨਿਕਾਸੀ ਨਾ ਹੋਣ ਕਾਰਨ ਫੀਡ ਫ਼ੈਕਟਰੀ ਮਾਲਕਾਂ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਜੇਕਰ ਜਲਦ ਕੋਈ ...

ਪੂਰੀ ਖ਼ਬਰ »

ਵਿਧਾਇਕ ਨੇ ਪਿੰਡ ਬਠੋਈ ਖ਼ੁਰਦ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਚੈੱਕ ਦਿੱਤਾ

ਡਕਾਲਾ, 19 ਜੂਨ (ਮਾਨ)-ਹਲਕਾ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਵੱਲੋਂ ਹਲਕੇ 'ਚ ਵਿਕਾਸ ਕਾਰਜਾਂ ਦੀ ਝੜੀ ਲਗਾਈ ਹੋਈ ਹੈ ਇਸੇ ਤਹਿਤ ਪਿੰਡ ਬਠੋਈ ਖ਼ੁਰਦ ਦੀ ਗਰਾਮ ਪੰਚਾਇਤ ਨੰੂ ਉਨ੍ਹਾਂ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਵਾਸਤੇ ਚਾਰ ਲੱਖ ਰੁਪਏ ਦਾ ...

ਪੂਰੀ ਖ਼ਬਰ »

ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਦਿੱਤਾ ਧਰਨਾ

ਪਟਿਆਲਾ, 19 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਪਟਿਆਲਾ ਵਿਖੇ ਰੋਸ ਧਰਨਾ ਦੇ ਕੇ ਸਰਕਾਰ, ਪਾਵਰਕਾਮ ਦੀ ਮੈਨੇਜਮੈਂਟ ਅਤੇ ਸਿਵਲ ਪ੍ਰਸ਼ਾਸਨ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

30.55 ਕਰੋੜ ਨਾਲ ਬਦਲੇਗੀ ਹਲਕਾ ਘਨੌਰ ਦੀਆਂ ਸੜਕਾਂ ਦੀ ਨੁਹਾਰ-ਜਲਾਲਪੁਰ

ਘਨੌਰ, 19 ਜੂਨ (ਬਲਜਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਯਤਨਾਂ ਸਦਕਾ ਹਲਕੇ ਦੀਆਂ 6 ਸੜਕਾਂ ਨੂੰ ਚੌੜਾ ਕਰਨ ਅਤੇ ਮੁਰੰਮਤ ਲਈ ਪੰਜਾਬ ਸਰਕਾਰ ਨੇ ਨਬਾਰਡ ਸਕੀਮ ਰਾਹੀਂ 30 ਕਰੋੜ 55 ਲੱਖ ਰੁਪਏ ਮਨਜ਼ੂਰ ਕਰ ਦਿੱਤੇ ਹਨ | ਇਸ ਸਬੰਧੀ ਕਸਬਾ ਘਨੌਰ ਵਿਖੇ ...

ਪੂਰੀ ਖ਼ਬਰ »

ਐਮ.ਵਾਈ.ਸੀ. ਇੰਡੀਆ ਨੇ ਖੋਲਿ੍ਹਆ ਆਈਲੈਟਸ ਇੰਸਟੀਚਿਊਟ

ਪਟਿਆਲਾ, 19 ਜੂਨ (ਪ.ਪ.)-ਐਮ.ਵਾਈ.ਸੀ. ਇੰਡੀਆ ਵਲੋਂ ਛੋਟੀ ਬਾਰਾਂਦਰੀ ਸਥਿਤ ਬੇਅੰਤ ਸਿੰਘ ਕੰਪਲੈਕਸ ਵਿਖੇ ਆਈਲੈਟਸ/ਪੀ.ਟੀ.ਈ ਇੰਸਟੀਚਿਊਟ ਦਾ ਉਦਘਾਟਨ ਅਜੀਤ ਦੇ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦੁਆਰਾ ਕੀਤਾ ਗਿਆ | ਇਹ ਇੰਸਟੀਚਿਊਟ ਸੰਗਰੂਰ ਤੋਂ ਅਜੀਤ ਦੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਮਿਲੀ

ਸ਼ੁਤਰਾਣਾ, 19 ਜੂਨ (ਬਲਦੇਵ ਸਿੰਘ ਮਹਿਰੋਕ)- ਪਿੰਡ ਸ਼ਾਦੀਪੁਰ ਮੋਮੀਆਂ ਤੋਂ ਬੀਤੇ ਦਿਨੀਂ ਭੇਦਭਰੀ ਹਾਲਤ 'ਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਅੱਜ ਭਾਖੜਾ ਨਹਿਰ ਵਿਚੋਂ ਮਿਲ ਗਈ ਹੈ ਅਤੇ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਵਿਖੇ ਭੇਜ ਦਿੱਤਾ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 19 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਵਲੋਂ ਮੰਤਰੀ ਨਾਲ ਮੀਟਿੰਗ

ਪਟਿਆਲਾ, 19 ਜੂਨ (ਗੁਰਪ੍ਰੀਤ ਸਿੰਘ ਚੱਠਾ)-ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ), ਬਿਜਲੀ ਮੁਲਾਜ਼ਮ ਫ਼ਰੰਟ, ਮਨਿਸਟੀਰੀਅਲ ਸਰਵਿਸਿਜ਼ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਨੇ ਇਸ਼ਤਿਹਾਰ ਨੀਤੀ ਲਾਗੂ ਕਰਨ ਲਈ ਕੀਤੀ ਕਾਰਵਾਈ

ਪਟਿਆਲਾ, 19 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਨੇ ਇਸ਼ਤਿਹਾਰ ਨੀਤੀ 2018 ਲਾਗੂ ਕਰਨ ਲਈ ਕਮਰ ਕੱਸੇ ਕਰ ਲਏ ਹਨ | ਇਸੇ ਤਹਿਤ ਅਧਿਕਾਰੀਆਂ ਨੇ ਫੋਕਲ ਪੁਆਇੰਟ ਪਟਿਆਲਾ ਵਿਚ ਲੱਗੇ ਅਨਿਯਮਿਤ ਫਲੈਕਸਾਂ ਹਟਾਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਪਰਡੈਂਟ ...

ਪੂਰੀ ਖ਼ਬਰ »

ਲਿੰਗ ਟੈਸਟ ਕਰਾਉਣ ਦੇ ਨਾਂਅ 'ਤੇ ਠੱਗੀਆਂ ਮਾਰਨ ਵਾਲੇ ਨੂੰ ਡਾਕਟਰਾਂ ਦੀ ਟੀਮ ਨੇ ਕੀਤਾ ਕਾਬੂ

ਸਮਾਣਾ, 19 ਜੂਨ (ਗੁਰਦੀਪ ਸ਼ਰਮਾ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ: ਨਵਜਿੰਦਰ ਸਿੰਘ ਸੋਢੀ, ਡਾ: ਅੰਜਨਾ ਗੁਪਤਾ, ਐਸ.ਐਮ.ਓ. ਡਾ: ਰਾਜਪਾਲ ਸਿੰਘ ਅਤੇ ਡਾ: ਹੈਪੀ ਗੀਤਾਂਜਲੀ ਦੀ ਅਗਵਾਈ ਵਾਲੀ ਡਾਕਟਰਾਂ ਦੀ ਟੀਮ ਨੇ ਗਰਭਵਤੀ ਔਰਤਾਂ ਦੇ ਪੇਟ ਵਿਚ ਪਲ ਰਹੇ ਬੱਚੇ ਦਾ ਲਿੰਗ ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਅੱਗ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਫਾਇਰ ਬਿ੍ਗੇਡ ਗੱਡੀ ਤੋਂ ਵਾਂਝਾ ਇਤਿਹਾਸਕ ਸ਼ਹਿਰ ਬਨੂੜ

ਭੁਪਿੰਦਰ ਸਿੰਘ ਬਨੂੜ, 19 ਜੂਨ -ਬਾਬਾ ਬੰਦਾ ਸਿੰਘ ਬਹਾਦਰ ਦੀ ਚਰਨ ਛੋਹ ਧਰਤੀ ਅਤੇ ਬੰਨੋਂ ਦੇ ਨਾਂਅ 'ਤੇ ਵਸਿਆ ਇਤਿਹਾਸਕ ਸ਼ਹਿਰ ਬਨੂੜ ਨੂੰ ਸਥਾਈ ਬੱਸ ਅੱਡਾ ਅਤੇ ਅੱਗ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਜਿਥੇ ਫਾਇਰਬਿ੍ਗੇਡ ਗੱਡੀ ਦੀ ਘਾਟ ਪਿਛਲੇ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ 15 ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 19 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ 15 ਵਿਅਕਤੀਆਂ ਦੇ ਿਖ਼ਲਾਫ਼ ਥਾਣਾ ਸਦਰ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਨਾਮਜਦ ਕੀਤੇ ਗਏ 'ਚ ਗੁਰਭੇਜ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਐਕਟਿਵਾ ਅਤੇ ਮੋਟਰਸਾਈਕਲ ਚੋਰੀ

ਪਟਿਆਲਾ,19 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ 'ਚ ਵੱਖ-ਵੱਖ ਥਾਵਾਂ ਤੋਂ ਦੋ ਐਕਟਿਵਾ ਅਤੇ ਇਕ ਮੋਟਰਸਾਈਕਲ ਦੇ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ, ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦੇ ਨੁਮਾਇੰਦੇ ਫਾਰਮਾਸਿਸਟ ਦੀ ਬਦਲੀ ਨੂੰ ਲੈ ਕੇ ਅੜੇ

ਪਟਿਆਲਾ, 19 ਜੂਨ (ਮਨਦੀਪ ਸਿੰਘ ਖਰੋੜ)-ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦੇ ਮੈਂਬਰਾਂ ਨੇ ਅੱਜ ਹੋਈ ਬੈਠਕ ਦੌਰਾਨ ਇਕ ਫਾਰਮਾਸਿਸਟ ਦੀ ਕੀਤੀ ਗਈ ਬਦਲੀ ਨੂੰ ਰੱਦ ਕਰਵਾਉਣ ਲਈ ਸਿਵਲ ਸਰਜਨ ਪਟਿਆਲਾ ਦੇ ਦਫ਼ਤਰ ਸਾਹਮਣੇ 2 ਜੁਲਾਈ ਨੂੰ ਧਰਨਾ ਦੇਣ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX