ਤਾਜਾ ਖ਼ਬਰਾਂ


ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  1 minute ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  8 minutes ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  22 minutes ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  36 minutes ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  50 minutes ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  45 minutes ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  57 minutes ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 1 hour ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 2 hours ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 2 hours ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 3 hours ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 3 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 4 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 4 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 4 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 5 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 5 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 6 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 6 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 6 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 7 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ
  •     Confirm Target Language  

ਫਰੀਦਕੋਟ / ਮੁਕਤਸਰ

ਬਿਜਲੀ ਨਾ ਮਿਲਣ 'ਤੇ ਕਿਸਾਨਾਂ ਨੇ ਬਠਿੰਡਾ-ਕੋਟਕਪੂਰਾ ਰੋਡ 'ਤੇ ਧਰਨਾ ਲਗਾਇਆ- ਆਵਾਜਾਈ ਕੀਤੀ ਠੱਪ

ਜੈਤੋ, 19 ਜੂਨ (ਗੁਰਚਰਨ ਸਿੰਘ ਗਾਬੜੀਆ)-ਸਿੰਚਾਈ ਲਈ ਬਿਜਲੀ ਨਾ ਮਿਲਣ ਕਰਕੇ ਕਿਸਾਨਾਂ ਨੇ ਸਥਾਨਕ ਬਿਜਲੀ ਘਰ ਦੇ ਸਾਹਮਣੇ ਬਠਿੰਡਾ-ਕੋਟਕਪੂਰਾ ਰੋਡ 'ਤੇ ਡੇਢ ਘੰਟਾ ਆਵਾਜਾਈ ਠੱਪ ਕਰਕੇ ਪੰਜਾਬ ਦੀ ਕੈਪਟਨ ਸਰਕਾਰ ਤੇ ਬਿਜਲੀ ਬੋਰਡ ਵਿਰੁੱਧ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਰੋਸ ਧਰਨੇ ਦੀ ਅਗਵਾਈ ਅਕਾਲੀ ਆਗੂ ਜਸਪਾਲ ਸਿੰਘ ਕਾਂਟਾ, ਜਸਵੰਤ ਸਿੰਘ ਰਾਮਗੜ੍ਹੀਆ, ਬਲਵਿੰਦਰ ਸਿੰਘ ਪੱਪਾ ਧਾਲੀਵਾਲ, ਬਲਕਰਨ ਸਿੰਘ ਅਤੇ ਬੂਟਾ ਸਿੰਘ ਆਦਿ ਕਿਸਾਨਾਂ ਨੇ ਕਰਦਿਆਂ ਦੱਸਿਆ ਕਿ ਗੁਰੂ ਕੀ ਢਾਬ ਫੀਡਰ 'ਤੇ ਪਿਛਲੇ 3-4 ਦਿਨਾਂ ਤੋਂ ਕਿਸਾਨਾਂ ਨੂੰ ਬਿਜਲੀ ਸਪਲਾਈ ਨਹੀਂ ਦਿੱਤੀ ਗਈ ਅਤੇ ਸਬੰਧਿਤ ਅਧਿਕਾਰੀਆਂ ਦੀ ਨਿਗਾਹ ਵਿਚ ਵਾਰ-ਵਾਰ ਮਾਮਲਾ ਲਿਆਉਣ ਤੋਂ ਬਾਅਦ ਵੀ ਬਿਜਲੀ ਨਹੀਂ ਛੱਡੀ ਗਈ ਜਦ ਕਿ ਬਿਜਲੀ ਨਾ ਮਿਲਣ ਕਰਕੇ ਝੋਨੇ ਦੀ ਪਨੀਰੀ, ਪੱਠੇ ਆਦਿ ਸੁੱਕਣੇ ਸ਼ੁਰੂ ਹੋ ਗਏ ਹਨ ਅਤੇ ਝੋਨੇ ਦੀ ਬਿਜਾਈ ਦੀ ਤਿਆਰੀ ਵੀ ਵਿਚ ਰਹਿਣ ਦੇ ਰੋਸ ਵਜੋਂ ਆਵਾਜਾਈ ਨੂੰ ਰੋਕ ਕੇ ਸਰਕਾਰ ਦੇ ਬੋਲੇ ਕੰਨ੍ਹਾਂ ਤੱਕ ਆਵਾਜ਼ ਪਹੁੰਚਣ ਦੀ ਕੋਸ਼ਿਸ਼ ਆਰੰਭ ਕੀਤੀ ਹੈ | ਧਰਨਾਕਾਰੀ ਦੱਸ ਰਹੇ ਸਨ ਕਿ ਜੈਤੋ ਖੇਤਰ ਦੇ ਹੋਰਨਾਂ ਫੀਡਰਾਂ ਵਿਚ ਬਿਜਲੀ ਦਿੱਤੀ ਜਾ ਰਹੀ ਹੈ ਜਦ ਕਿ ਸਾਡੇ ਨਾਲ ਪੱਖਪਾਤ ਕਿਉਂ ਕੀਤਾ ਜਾ ਰਿਹਾ ਹੈ | ਜਦ ਕਿ ਮਹਿਕਮੇ ਵਲੋਂ ਪੱਖਪਾਤ ਤੋਂ ਉੱਪਰ ਉੱਠ ਕੇ ਬਿਜਲੀ ਸਪਲਾਈ ਨਿਰੰਤਰ ਦੇਣੀ ਚਾਹੀਦੀ ਹੈ | ਧਰਨੇ ਦੀ ਸੂਚਨਾ ਮਿਲਦਿਆਂ ਸਬੰਧਿਤ ਜੇ.ਈ. ਮੌਕੇ 'ਤੇ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਆਰੰਭ ਕੀਤੀ ਕਾਫ਼ੀ ਕੋਸ਼ਿਸ਼ਾਂ ਉਪਰੰਤ ਧਰਨਾਕਾਰੀਆਂ ਨਾਲ ਸਮਝੌਤਾ ਮੌਕੇ 'ਤੇ ਹੀ ਬਿਜਲੀ ਸਪਲਾਈ ਛੱਡਣ ਦਾ ਹੋਇਆ | ਇਸ ਮੌਕੇ ਬੂਟਾ ਸਿੰਘ, ਸੁਖਪ੍ਰੀਤ ਸਿੰਘ, ਜੱਗਾ ਸਿੰਘ, ਬਲਵੀਰ ਸਿੰਘ, ਬਿੱਟੂ, ਸੁਖਪ੍ਰੀਤ ਸਿੰਘ, ਗੋਗੀ, ਰਾਜਾ, ਸੀਰਾ, ਗੁਰਬਚਨ ਸਿੰਘ, ਬਲਕਾਰ ਸਿੰਘ, ਸੁਖਦੇਵ ਸਿੰਘ, ਇਕਬਾਲ ਸਿੰਘ, ਪਿ੍ਤਪਾਲ ਸਿੰਘ ਅਤੇ ਜਸਕਰਨ ਸਿੰਘ ਆਦਿ ਮੌਜੂਦ ਸਨ |

ਮੋਟਰ ਗੱਡੀਆਂ ਦਾ ਪ੍ਰਦੂਸ਼ਣ ਚੈੱਕ ਕਰ ਕੇ ਹੀ ਸਰਟੀਫਿਕੇਟ ਜਾਰੀ ਕੀਤੇ ਜਾਣ- ਏ. ਟੀ. ਓ.

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਅੰਦਰ ਤੰਦਰੁਸਤ ਪੰਜਾਬ ਪ੍ਰੋਗਰਾਮ ਨੂੰ ਪੂਰੀ ਸੁਹਿਰਦਤਾ ਨਾਲ ਲਾਗੂ ਕਰਨ ਦੇ ਮੰਤਵ ਵਜੋਂ ਅੱਜ ਫ਼ਰੀਦਕੋਟ ਜ਼ਿਲ੍ਹੇ ਦੇ ਸਮੂਹ ਪ੍ਰਦੂਸ਼ਣ ਚੈੱਕ ਸੈਂਟਰਾਂ ਦੇ ਮਾਲਕਾਂ ਨਾਲ ਸਹਾਇਕ ਟਰਾਂਸਪੋਰਟ ਅਧਿਕਾਰੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮਲੋਟ, 19 ਜੂਨ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਬੁਰਜ ਸਿੱਧਵਾਂ ਵਿਖੇ ਖਾਲ ਦੇ ਪਾਣੀ 'ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਚੌਕੀਦਾਰ ਨੇ ਥਾਣਾ ਕਬਰਵਾਲਾ ਦੇ ਮੁਖੀ ਕੁਲਦੀਪ ਚੰਦ ਸ਼ਰਮਾ, ਏ.ਐਸ.ਆਈ. ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਲੋਕਾਂ ਨਾਲ ਮੇਰਾ ਪਰਿਵਾਰਕ ਰਿਸ਼ਤਾ-ਡਿੰਪੀ ਢਿੱਲੋਂ

ਗਿੱਦੜਬਾਹਾ, 19 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅੱਜ ਗਿੱਦੜਬਾਹਾ ਹਲਕੇ ਦੇ ਪਿੰਡ ਕੋਟਭਾਈ ਦੇ ਰੁਪਿੰਦਰ ਸਿੰਘ ਬੰਟੀ ਢਿੱਲੋਂ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ ਵਲੋਂ ਰਹਿੰਦੀਆਂ ਤਨਖਾਹਾਂ ਨਾ ਦਿੱਤੀਆਂ ਜਾਣ 'ਤੇ ਸੰਘਰਸ਼ ਦੀ ਚਿਤਾਵਨੀ

ਗਿੱਦੜਬਾਹਾ, 19 ਜੂਨ (ਬਲਦੇਵ ਸਿੰਘ ਘੱਟੋਂ)-ਵਣ ਵਿਭਾਗ ਦੇ ਕਾਮਿਆਂ 'ਚ ਗਿੱਦੜਬਾਹਾ ਦੇ ਗਾਰਡ ਦੇ ਮਾੜੇ ਰਵੱਈਏ ਕਾਰਨ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕ੍ਰਿਸ਼ਨ ...

ਪੂਰੀ ਖ਼ਬਰ »

ਐੱਸ. ਡੀ. ਐਮ. ਵਲੋਂ ਦੁਕਾਨਾਂ 'ਤੇ ਅਚਨਚੇਤ ਛਾਪੇਮਾਰੀ

ਕੋਟਕਪੂਰਾ, 19 ਜੂਨ (ਮੇਘਰਾਜ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਰੱਖਦਿਆਂ ਤੇ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਿਸ਼ਨ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਾਦਿਕ ਇਲਾਕੇ 'ਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ

ਸਾਦਿਕ, 19 ਜੂਨ (ਆਰ.ਐੱਸ.ਧੁੰਨਾ)-ਕਿਸਾਨਾਂ ਨੂੰ ਸਰਕਾਰ ਨੇ ਤਾਂ ਭਾਵੇਂ ਨਿਰਦੇਸ਼ ਦਿੱਤੇ ਸਨ ਕਿ ਝੋਨਾ 20 ਜੂਨ ਤੋਂ ਪਹਿਲਾਂ ਨਾ ਲਾਇਆ ਜਾਵੇ ਤੇ ਇਸ ਲਈ ਕਿਸਾਨ ਵੀ ਸਹਿਮਤ ਸਨ ਤੇ ਉਨ੍ਹਾਂ ਅੰਦਰੋਂ ਅੰਦਰੀਂ ਝੋਨਾ ਲਾਉਣ ਦੀ ਤਿਆਰੀ ਕਰ ਰੱਖੀ ਸੀ | ਬਹੁਤਿਆਂ ਨੇ ਤਾਂ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਖ਼ਾਲਸਾ ਦੀ ਜੀਵਨੀ 'ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਮੁਕੰਮਲ-ਮਹੀਪ ਇੰਦਰ ਸਿੰਘ

ਫ਼ਰੀਦਕੋਟ, 19 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਖ਼ਾਲਸਾ ਦੀ ਜੀਵਨੀ 'ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਬਣ ਕੇ ਤਿਆਰ ਹੋ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਬਾਬਾ ਫ਼ਰੀਦ ਸੰਸਥਾਵਾਂ ...

ਪੂਰੀ ਖ਼ਬਰ »

ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਭਲਕੇ

ਕੋਟਕਪੂਰਾ, 19 ਜੂਨ (ਗਿੱਲ)-ਆਯੁਰਵੈਦਿਕ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਰਾਕੇਸ਼ ਸ਼ਰਮਾ ਦੇ ਨਿਰਦੇਸ਼ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਰਹਿਨੁਮਾਈ ਹੇਠ ਚੌਥਾ ਅੰਤਰ-ਰਾਸ਼ਟਰੀ ਯੋਗ ਦਿਵਸ 21 ਜੂਨ ਨੂੰ ਸਵੇਰੇ 6:30 ਤੋਂ 8 ਵਜੇ ਤੱਕ ਮਾਰਕੀਟ ਹਾਊਸ ...

ਪੂਰੀ ਖ਼ਬਰ »

ਭੋਲਾ ਸਿੰਘ ਵਿਰਕ ਨਾਲ ਦੁੱਖ ਪ੍ਰਗਟ

ਜੈਤੋ, 19 ਜੂਨ (ਭੋਲਾ ਸ਼ਰਮਾ)-ਕੈਮਿਸਟ ਐਸੋਸੀਏਸ਼ਨ ਗੰਗਸਰ ਜੈਤੋ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ 'ਭੋਲਾ ਵਿਰਕ' (ਭੋਲਾ ਮੈਡੀਕਲ ਹਾਲ ਜੈਤੋ) ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਗੁਰਦੇਵ ਕੌਰ ਪਤਨੀ ਮਹਿੰਦਰ ਸਿੰਘ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਮਹਿੰਗਾਈ ਵਧਾਉਣ 'ਚ ਸਭ ਤੋਂ ਵੱਡਾ ਰੋਲ-ਸੇਖੋਂ

ਜੈਤੋ, 19 ਜੂਨ (ਸ਼ਰਮਾ)-ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਸੇਖੋਂ ਬਹਿਬਲ ਕਲਾਂ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਅਤੇ ਦੇਸ਼ ਅੰਦਰ ਮਹਿੰਗਾਈ ਰੋਕਣ ਲਈ ਆਗਾਮੀ ਲੋਕ ਸਭਾ ਚੋਣਾਂ ਸਮੇਂ ਭਾਜਪਾ ਦੀ ਮੋਦੀ ਸਰਕਾਰ ਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ

ਕੋਟਕਪੂਰਾ, 19 ਜੂਨ (ਮੇਘਰਾਜ)-ਅੱਜ ਨੇੜਲੇ ਪਿੰਡ ਢਿਲਵਾਂ ਕਲਾਂ ਵਿਖੇ ਗੀਨਾ ਗੈਸ ਏਜੰਸੀ ਕੋਟਕਪੂਰਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਸ਼ਹੀਦ ਗੁਰਪ੍ਰੀਤ ਸਿੰਘ ਯੂਥ ਐਾਡ ਵੈੱਲਫੇਅਰ ਕਲੱਬ ...

ਪੂਰੀ ਖ਼ਬਰ »

ਨਿਵੇਕਲੇ ਢੰਗ ਨਾਲ ਮਨਾਇਆ ਪਿਤਾ ਦਿਵਸ

ਪੰਜਗਰਾਈਾ ਕਲਾਂ, 19 ਜੂਨ (ਬਰਾੜ)-ਸਥਾਨਕ ਪਿੰਡ ਦੇ ਸੀਨੀਅਰ ਕਾਂਗਰਸੀ ਆਗੂ ਰਮੇਸ਼ ਕੱਕੜ ਦੇ ਪਰਿਵਾਰ ਵਲੋਂ ਪਿਤਾ ਦਿਵਸ ਨੂੰ ਅਨੋਖੇ ਢੰਗ ਨਾਲ਼ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਆਪਣੇ ਸਵ. ਪਿਤਾ ਪਿੰ੍ਰਸੀਪਲ ਖ਼ਰੈਤੀ ਲਾਲ ਕੱਕੜ ਨੂੰ ਯਾਦ ਕਰਦਿਆਂ ਜਿੱਥੇ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਲਗਾਏ ਬੂਟੇ

ਫ਼ਰੀਦਕੋਟ, 19 ਜੂਨ (ਪੁਰਬਾ)-ਪਿੰਡ ਗੋਲੇਵਾਲਾ ਵਿਖੇ ਬਣੀ ਗਊਸ਼ਾਲਾ 'ਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਦੇ ਘਰ-ਘਰ ਹਰਿਆਲੀ ਮੁਹਿੰਮ ਤਹਿਤ ਵਣ ਵਿਭਾਗ ਵਲੋਂ ਵਣ ਅਫ਼ਸਰ ਤੇਜਿੰਦਰ ਸਿੰਘ ਦੀ ਅਗਵਾਈ ਵਿਚ ਨੈਸ਼ਨਲ ਯੂਥ ਕਲੱਬ ਨਾਲ ਮਿਲ ਕੇ 100 ਬੂਟੇ ਲਗਾਏ ਗਏ | ਵਣ ...

ਪੂਰੀ ਖ਼ਬਰ »

ਘੁੱਦੂਵਾਲਾ ਵਿਖੇ ਸਾਂਝ ਸਟੋਰ ਦਾ ਉਦਘਾਟਨ

ਸਾਦਿਕ, 19 ਜੂਨ (ਆਰ.ਐੱਸ.ਧੁੰਨਾ)-ਨੇੜਲੇ ਪਿੰਡ ਘੁੱਦੂਵਾਲਾ ਵਿਖੇ ਸਾਂਝ ਸਟੋਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਸਮਾਗਮ ਵਿਚ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਸਮਾਗਮ ਵਿਚ ਡਾਕਟਰ ਜਗਦੀਸ਼ ...

ਪੂਰੀ ਖ਼ਬਰ »

ਯੋਧਵੀਰ ਸਿੰਘ ਢਿਲਵਾਂ ਯੂਥ ਕਾਂਗਰਸ ਹਲਕਾ ਜੈਤੋ ਦੇ ਜਨਰਲ ਸਕੱਤਰ ਨਿਯੁਕਤ

ਜੈਤੋ, 19 ਜੂਨ (ਭੋਲਾ ਸ਼ਰਮਾ)-ਪਿੰਡ ਢਿਲਵਾਂ ਦੇ ਸਰਗਰਮ ਕਾਂਗਰਸੀ ਨੌਜਵਾਨ ਯੋਧਵੀਰ ਸਿੰਘ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਸੀਨੀਅਰ ਕਾਂਗਰਸੀ ਆਗੂ ਸੂਰਜ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਬਣੀ ਕਿਸਾਨਾਂ ਲਈ ਜੀਅ ਦਾ ਜੰਜਾਲ

ਬਾਜਾਖਾਨਾ, 19 ਜੂਨ (ਜੀਵਨ ਗਰਗ)-ਪਿਛਲੇ ਲੰਮੇ ਸਮੇਂ ਤੋਂ ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂ ਕਿਸਾਨਾਂ ਲਈ ਜੀਅ ਦਾ ਜੰਜਾਲ ਬਣੇ ਹੋਏ ਹਨ | ਇਹ ਆਵਾਰਾ ਪਸ਼ੂ ਦਿਨ ਸਮੇਂ ਸੜਕਾਂ 'ਤੇ ਵੱਡੇ ਹਾਦਸਿਆਂ ਦਾ ਕਾਰਨ ਬਣਦੇ ਹਨ ਅਤੇ ਰਾਤ ਸਮੇਂ ਕਿਸਾਨਾਂ ਦੀ ਫ਼ਸਲ ਨੂੰ ਤਬਾਹ ਕਰ ...

ਪੂਰੀ ਖ਼ਬਰ »

ਡਾ. ਬਿਮਲ ਗਰਗ ਨੂੰ ਰੋਟਰੀ ਰਤਨ ਐਵਾਰਡ ਨਾਲ ਕੀਤਾ ਸਨਮਾਨਿਤ

ਫ਼ਰੀਦਕੋਟ, 19 ਜੂਨ (ਸਤੀਸ਼ ਬਾਗ਼ੀ)-ਬੀਤੀ ਸ਼ਾਮ ਸਥਾਨਕ ਫ਼ਰੀਦਕੋਟ ਕਲੱਬ ਵਿਖੇ ਰੋਟਰੀ ਕਲੱਬ ਦੇ ਪ੍ਰਧਾਨ ਡਾ. ਐੱਸ.ਪੀ.ਐੱਸ. ਸੋਢੀ ਪਿ੍ੰਸੀਪਲ ਦਸਮੇਸ਼ ਡੈਂਟਲ ਕਾਲਜ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਰੋਟਰੀ ਕਲੱਬ ਦੇ ਸਹਾਇਕ ਗਵਰਨਰ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ਾਂਤੀ ਭਵਨ ਦੇ ਮੈਂਬਰਾਂ ਦੇ ਦੁਰਵਿਵਹਾਰ ਕਾਰਨ ਅਮਨ ਪਸੰਦ ਲੋਕਾਂ 'ਚ ਭਾਰੀ ਰੋਸ

ਸ੍ਰੀ ਮੁਕਤਸਰ ਸਾਹਿਬ, 19 ਜੂਨ (ਹਰਮਹਿੰਦਰ ਪਾਲ)-ਬਠਿੰਡਾ ਰੋਡ 'ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬਣੇ ਸ਼ਾਂਤੀ ਭਵਨ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਇਕ ਭੋਗ ਸਮਾਗਮ ਦੌਰਾਨ ਇਕ ਔਰਤ ਬੇਹੋਸ਼ ਹੋ ਗਈ | ਪਰ ਜਦ ਉਸ ਔਰਤ ਨੂੰ ਪਾਣੀ ਪਿਆਉਣ ਲਈ ਜਾ ਰਹੇ ਵਿਅਕਤੀ ਨੂੰ ...

ਪੂਰੀ ਖ਼ਬਰ »

ਬੈਂਕ ਪ੍ਰਬੰਧਕ ਜਸਵੰਤ ਸਿੰਘ ਦਾ ਪਦ-ਉਨਤ ਹੋਣ 'ਤੇ ਕੀਤਾ ਸਨਮਾਨ

ਕੋਟਕਪੂਰਾ, 19 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਸਟੇਟ ਬੈਂਕ ਆਫ਼ ਇੰਡੀਆ ਦੀ ਮੇਨ ਸ਼ਾਖਾ ਕੋਟਕਪੂਰਾ 'ਚੋਂ ਬਠਿੰਡਾ ਵਿਖੇ ਚੀਫ਼ ਮੈਨੇਜਰ ਪਦ-ਉਨਤ ਹੋਣ 'ਤੇ ਜਸਵੰਤ ਸਿੰਘ ਦੇ ਨੇੜਲੇ ਸਾਥੀਆਂ ਨੇ ਵਿਦਾਇਗੀ ਪਾਰਟੀ ਅਤੇ ਸਨਮਾਨ ਸਮਾਰੋਹ ਰੱਖਿਆ | ਇੱਥੋਂ ਦੇ ਲਾਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਸਬਜ਼ੀ ਮੰਡੀ ਦੇ ਆੜ੍ਹਤੀਆਂ ਨਾਲ ਮੀਟਿੰਗ

ਕੋਟਕਪੂਰਾ, 19 ਜੂਨ (ਮੇਘਰਾਜ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਕੀਤੀ ਜਾ ਰਹੀ ਕਾਰਵਾਈ ਦੌਰਾਨ ਅੱਜ ਅਸਿਸਟੈਂਟ ਫੂਡ ਕਮਿਸ਼ਨਰ ਡਾ. ਅਮਿੱਤ ਜੋਸ਼ੀ ਵਲੋਂ ਕੋਟਕਪੂਰਾ ਅਤੇ ਫ਼ਰੀਦਕੋਟ ਦੇ ਫਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਵੈੱਲਫੇਅਰ ਸੁਸਾਇਟੀ ਦੀ ਚੋਣ

ਗੋਲੇਵਾਲਾ, 19 ਜੂਨ (ਅਮਰਜੀਤ ਬਰਾੜ)-ਸਮਾਜ ਸੇਵਾ ਦੇ ਕੰਮਾਂ ਦੇ ਮਨੋਰਥ ਨੂੰ ਲੈ ਕੇ ਅਤੇ ਪਿਛਲੇ ਕਾਫ਼ੀ ਸਾਲਾਂ ਤੋਂ ਸਮਾਜ ਸੇਵਾ ਦੇ ਕੰਮਾਂ ਵਿਚ ਸਰਗਰਮ ਨੌਜਵਾਨ ਸੁਰਿੰਦਰ ਸਿੰਘ ਸਾਧਾਂਵਾਲਾ ਦੇ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਸੇਵਾ ਵੈੱਲਫੇਅਰ ਸੁਸਾਇਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX