ਤਾਜਾ ਖ਼ਬਰਾਂ


ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਰਾਏਕੋਟ ,22 ਜਨਵਰੀ (ਸੁਸ਼ੀਲ)- ਅੱਜ ਦੇਰ ਸ਼ਾਮ ਸਥਾਨਕ ਮੁਹੱਲਾ ਵਾਲਮੀਕਿ ਨੇੜੇ ਬਿਜਲੀ ਠੀਕ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋਣ ਦੀ ਖਬਰ ਹੈ .ਖ਼ਬਰ ਲਿਖੇ ਜਾਣ ਤੱਕ ...
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਖਨੌਰੀ, 22 ਜਨਵਰੀ ( ਬਲਵਿੰਦਰ ਸਿੰਘ ਥਿੰਦ )- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਕਾਂਗਰਸ ਪਾਰਟੀ...
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਸੰਦੌੜ , 22 ਜਨਵਰੀ (ਗੁਰਪ੍ਰੀਤ ਸਿੰਘ ਚੀਮਾ) - ਕਸਬਾ ਸੰਦੌੜ ਵਿਖੇ ਅੱਜ ਸ਼ਾਮ ਹੁੰਦੇ ਸਾਰ ਹੀ ਲਗਾਤਾਰ ਇਕ ਘੰਟੇ ਭਾਰੀ ਗੜੇਮਾਰੀ ਹੋਈ ਹੈ ਭਾਰੀ ਗੜੇਮਾਰੀ ਦੇ ਕਾਰਨ ਸੜਕਾਂ 'ਤੇ ਚਿੱਟੀ ਚਾਦਰ ਵਿਛ ਗਈ ਭਾਰੀ ਗੜੇਮਾਰੀ ਦੇ ਨਾਲ ਭਾਰੀ ਤੇ ਮੁਹਲੇਧਾਰ ਬਾਰਸ਼ ਨੇ ਜਨਜੀਵਨ...
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ) - ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਅੱਜ ਕਾਂਗਰਸੀਆ ਵੱਲੋਂ ਕਾਲੀਆ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਕਾਂਗਰਸ ਦੀ ਨਵ ਨਿਯੁਕਤ ਪ੍ਰਧਾਨ ਜਤਿੰਦਰ...
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵੀਂ ਦਿੱਲੀ, 22 ਜਨਵਰੀ - ਲੰਡਨ ਵਿਖੇ ਭਾਰਤੀ ਸਾਈਬਰ ਮਾਹਿਰ ਸਈਦ ਸੂਜਾ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ ਹੈਕ ਹੋਣ ਸਬੰਧੀ ਕੀਤੀ ਗਈ ਪ੍ਰੈੱਸ ਵਾਰਤਾ...
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਨਵਾਂ ਸ਼ਹਿਰ, 22 ਜਨਵਰੀ - ਪਿੰਡ ਉਸਮਾਨਪੁਰ ਨਜ਼ਦੀਕ ਬੁਲਟ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਵਿਚਕਾਰ ਭਿਆਨਕ ਟੱਕਰ 'ਚ ਬੁਲਟ ਮੋਟਰਸਾਈਕਲ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਪਿੰਡ ਜਲਵਾਹਾ ਦੇ ਰਹਿਣ ਵਾਲੇ ਸੁਖਵਿੰਦਰ...
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬੈਂਗਲੁਰੂ, 22 ਜਨਵਰੀ - ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਜੋ ਕਿ ਬੀਤੇ ਦਿਨ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਟੁਮਕਰ ਵਿਖੇ ਕੀਤਾ...
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਐੱਸ. ਏ. ਐੱਸ. ਨਗਰ, 22 ਜਨਵਰੀ (ਜਸਬੀਰ ਸਿੰਘ ਜੱਸੀ) - ਮੁਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ 'ਚ ਮੁਹਾਲੀ ਪੁਲਿਸ ਨੇ ਉਤਰ ਪ੍ਰਦੇਸ਼ ਤੋਂ ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਜੋ ਕਿ ਇਸ ਸਮੇਂ ਯੂ.ਪੀ ਦੀ ਜੇਲ 'ਚ ਬੰਦ ਹੈ ਨੂੰ ਪ੍ਰੋਡਕਸ਼ਨ ਵਾਰੰਟ...
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਨਵੀਂ ਦਿੱਲੀ, 22 ਜਨਵਰੀ - ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਕਰਤਾਰਪੁਰ ਲਾਂਘੇ ਦਾ ਜੋ ਹਿੱਸਾ ਭਾਰਤ ਵਿਚ ਪੈਂਦਾ ਹੈ, ਉਹ ਜਲਦ ਮੁਕੰਮਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਸਬੰਧੀ ਉਨ੍ਹਾਂ ਵੱਲੋਂ ਅੱਜ ਸਮੀਖਿਆ ਕੀਤੀ ਗਈ ਹੈ। ਕਰਤਾਰਪੁਰ ਲਾਂਘੇ ਨੂੰ ਲੈ ਕੇ ਉਨ੍ਹਾਂ...
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਅੰਮ੍ਰਿਤਸਰ, 22 ਜਨਵਰੀ (ਹਰਮਿੰਦਰ ਸਿੰਘ) - ਬਾਲੀਵੁੱਡ ਅਦਾਕਾਰ ਵਰੁਨ ਧਵਨ ਅਤੇ ਡਾਂਸ ਡਾਇਰੈਕਟਰ ਰੈਮੋ ਡਿਸੂਜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ .....
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਤਲਵੰਡੀ ਸਾਬੋ / ਸੀਂਗੋ ਮੰਡੀ 22 ਜਨਵਰੀ (ਲਕਵਿੰਦਰ ਸ਼ਰਮਾ) - ਉਪ ਮੰਡਲ ਤਲਵੰਡੀ ਸਾਬੋ ਦੇ ਪੰਜਾਬ ਤੇ ਹਰਿਆਣੇ ਦੀ ਸਰਹੱਦ ਤੇ ਪੈਂਦੇ ਪਿੰਡ ਫੱਤਾਬਾਲੂ 'ਚ ਪਿਛਲੇ ਦੋ ਦਿਨਾਂ ਤੋ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਪਿੰਡ ਦੇ ਮੌਜੂਦਾ ਪੰਚ ਦੇ ਦੋ ਕਮਰਿਆਂ ਦੀਆਂ ਛੱਤਾਂ .....
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਅੰਮ੍ਰਿਤਸਰ, 22 ਜਨਵਰੀ (ਰਾਜੇਸ਼ ਕੁਮਾਰ)- ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ 'ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ .....
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਬਾਰਡਰ ਮੈਨੇਜਮੈਂਟ ਦੀ ਸਕੱਤਰ ਨਿਧੀ ਖਰੇ ਵੱਲੋਂ ਆਏ ਹੋਏ ਵੱਖ-ਵੱਖ ਨੇਤਾਵਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਰਾਜਨਾਥ ਸਿੰਘ ਨੂੰ 'ਗਾਰਡ ਆਫ ਆਨਰ' ਨਾਲ ਵੀ ਨਿਵਾਜਿਆ....
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਮਾਸਕੋ, 22 ਜਨਵਰੀ- ਰੂਸ ਅਤੇ ਕ੍ਰੀਮੀਆ ਨੂੰ ਵੱਖ ਕਰਨ ਵਾਲੇ ਸਮੁੰਦਰ 'ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕਰਚ ਸਟਰੇਟ 'ਚ ਸਮੁੰਦਰ ਅੰਦਰ ਦੋ ਜਹਾਜ਼ਾਂ 'ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਜਹਾਜ਼ਾਂ 'ਚ ਭਾਰਤ, ਤੁਰਕੀ ਅਤੇ ਲਿਬੀਆ...
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਲਈ ਬਣਾਈ ਜਾ ਰਹੀ ਰਿਹਾਇਸ਼ ਬਲਾਕ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਸੰਬੋਧਨ 'ਚ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਦਾ ਨੀਂਹ ......
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਦਲ ਖ਼ਾਲਸਾ ਵਲੋਂ ਗਣਤੰਤਰ ਦਿਵਸ ਦੇ ਬਾਈਕਾਟ ਦਾ ਐਲਾਨ
. . .  1 day ago
ਪੰਜਾਬ 'ਚ ਬਾਬਿਆਂ ਦੀ ਸੁਰੱਖਿਆ ਦੇ ਰੀਵਿਊ ਦਾ ਹੁਕਮ
. . .  1 day ago
ਸਬਰੀਮਾਲਾ ਵਿਵਾਦ : ਫ਼ੈਸਲੇ ਵਿਰੁੱਧ ਪੁਨਰ ਵਿਚਾਰ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਜਲਦ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਸ੍ਰੀ ਦਰਬਾਰ ਸਾਹਿਬ ਦੇ ਨੇੜੇ ਨਜਾਇਜ਼ ਬਣੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ
. . .  1 day ago
ਟਾਇਰ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਮਾਲਦਾ ਪਹੁੰਚੇ ਅਮਿਤ ਸ਼ਾਹ
. . .  1 day ago
ਭਾਰੀ ਬਾਰਸ਼ ਕਾਰਨ ਅਹਿਮਦਗੜ੍ਹ ਦੇ ਕਈ ਇਲਾਕਿਆਂ 'ਚ ਇਕੱਠਾ ਹੋਇਆ ਪਾਣੀ
. . .  1 day ago
ਭਾਰੀ ਮੀਂਹ ਅਤੇ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਦੂਜੇ ਦਿਨ ਵੀ ਬੰਦ
. . .  1 day ago
ਟਰੱਕ ਪਲਟਣ ਕਾਰਨ 8 ਮੌਤਾਂ, 25 ਜ਼ਖਮੀ
. . .  1 day ago
ਸਾਬਕਾ ਵਿਧਾਇਕ ਨਿਰਮਲ ਨਿੰਮਾਂ ਨੇ ਹਲਕਾ ਭਦੌੜ ਦੇ ਇੰਚਾਰਜ ਵਜੋ ਸੰਭਾਲੀ ਕਮਾਨ
. . .  1 day ago
ਤਰਨਤਾਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਨਕਲੀ ਨੋਟਾਂ ਨੂੰ ਠੱਲ੍ਹ ਪਾਉਣ ਲਈ ਯੂਰਪੀਅਨ ਸੈਂਟਰਲ ਬੈਂਕ ਦਾ ਵੱਡਾ ਫ਼ੈਸਲਾ, ਬੰਦ ਹੋਵੇਗੀ 500 ਯੂਰੋ ਦੇ ਨੋਟਾਂ ਦੀ ਛਪਾਈ
. . .  1 day ago
ਐੱਮ. ਜੇ. ਅਕਬਰ ਦੇ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਵਰਕਰ ਰੈਲੀ ਕਰਨ ਲਈ ਖਡੂਰ ਸਾਹਿਬ ਪਹੁੰਚੇ ਸੁਖਬੀਰ ਬਾਦਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਕੀਤਾ ਉਦਘਾਟਨ
. . .  1 day ago
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਜਾਰੀ
. . .  1 day ago
ਅਮਰੀਕੀ 'ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਦੋ ਮੌਤਾਂ
. . .  1 day ago
ਬਰਨਾਲਾ : ਪਿੰਡ ਖੁੱਡੀ ਕਲਾ ਦੇ ਨਵੇਂ ਚੁਣੇ ਗਏ ਪੰਚ ਦੀ ਸੜਕ ਹਾਦਸੇ 'ਚ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਆਈ.ਸੀ.ਸੀ ਪੁਰਸਕਾਰ : ਇਕ ਦਿਨਾ ਅਤੇ ਟੈੱਸਟ 'ਚੋਂ ਕ੍ਰਿਕਟਰ ਆਫ਼ ਦ ਈਅਰ' ਬਣੇ ਵਿਰਾਟ ਕੋਹਲੀ
. . .  1 day ago
1984 ਸਿੱਖ ਕਤਲੇਆਮ ਨਾਲ ਜੁੜੇ ਮਾਮਲੇ 'ਚ ਸੱਜਣ ਕੁਮਾਰ ਵਿਰੁੱਧ ਵਾਰੰਟ ਜਾਰੀ
. . .  1 day ago
ਆਈ.ਸੀ.ਸੀ. ਵੱਲੋਂ ਟੈੱਸਟ ਅਤੇ ਇਕ ਦਿਨਾਂ ਟੀਮ ਦਾ ਐਲਾਨ, ਵਿਰਾਟ ਕੋਹਲੀ ਸੰਭਾਲਣਗੇ ਦੋਨਾਂ ਟੀਮਾਂ ਦੀ ਕਮਾਨ
. . .  1 day ago
ਰਾਜਨਾਥ ਸਿੰਘ ਅੱਜ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕਰਨਗੇ ਉਦਘਾਟਨ
. . .  1 day ago
ਬੱਚਿਆ ਨੂੰ ਪ੍ਰਭਾਵਿਤ ਕਰਨ ਲਈ ਆਈ.ਐਸ. ਮਦਰਸਿਆਂ ਦਾ ਕਰ ਰਹੀ ਹੈ ਇਸਤੇਮਾਲ- ਵਸੀਮ ਰਿਜ਼ਵੀ
. . .  1 day ago
ਭਾਰੀ ਮੀਂਹ ਕਾਰਨ ਪਾਣੀ-ਪਾਣੀ ਹੋਈਆਂ ਦਿੱਲੀ ਦੀਆਂ ਸੜਕਾਂ, ਯਾਤਰੀ ਪਰੇਸ਼ਾਨ
. . .  1 day ago
ਬੱਸ ਦੇ ਖੱਡ 'ਚ ਡਿੱਗਣ ਕਾਰਨ 26 ਲੋਕ ਜ਼ਖਮੀ, 8 ਦੀ ਹਾਲਤ ਗੰਭੀਰ
. . .  1 day ago
ਸੀ.ਬੀ.ਆਈ. ਨਿਰਦੇਸ਼ਕ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ
. . .  1 day ago
ਤੇਲ ਦੇ ਟੈਂਕਰ ਅਤੇ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ, 26 ਲੋਕਾਂ ਦੀ ਮੌਤ
. . .  1 day ago
ਭਾਰੀ ਮੀਂਹ ਕਾਰਨ ਸੁਲਤਾਨਪੁਰ ਲੋਧੀ 'ਚ ਜਨਜੀਵਨ ਪ੍ਰਭਾਵਿਤ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਖੰਨਾ / ਸਮਰਾਲਾ

30 ਕਿੱਲੋ ਭੁੱਕੀ ਚੂਰੇ ਕੇਸ ਵਿਚ 4 ਨਾਮਜ਼ਦ

ਸਮਰਾਲਾ, 19 ਜੂਨ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਟਰੱਕ ਚਾਲਕ ਕੋਲੋਂ 30 ਕਿੱਲੋ ਭੁੱਕੀ ਚੂਰਾ ਬਰਾਮਦ ਕੀਤਾ ਹੈ | ਗੱਡੀ ਵਿਚੋਂ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਵਿਸਾਖਾ ਸਿੰਘ ਤੇ ਤਰਸੇਮ ਸਿੰਘ ਵਾਸੀਆਨ ਹਸਨਪੁਰ ਤੇ ਸਿਕੰਦਰ ਸਿੰਘ ਵਾਸੀ ਧਾਂਦਰਾ ਵਜੋਂ ਹੋਈ ਹੈ, ਜਦ ਕਿ ਇਸ ਕੇਸ ਵਿਚ ਨਾਮਜ਼ਦ ਡਾਬਾ ਮਾਲਕ ਰਾਮਪਾਲ ਸਿੰਘ ਵਾਸੀ ਸਮਰਾਲਾ ਪੁਲਿਸ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਉਕਤ ਵਿਅਕਤੀਆਂ ਿਖ਼ਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਥਾਣਾ ਸਮਰਾਲਾ ਦੇ ਐੱਸ.ਐੱਚ.ਓ. ਇੰਸ.ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸਹਾਇਕ ਥਾਣੇਦਾਰ ਤਰਵਿੰਦਰ ਕੁਮਾਰ ਬੇਦੀ ਦੀ ਦੇਖ ਰੇਖ ਸੁਆ ਪੁਲੀ ਬੌਾਦਲੀ ਚੰਡੀਗੜ੍ਹ ਰੋਡ ਸਮਰਾਲਾ ਕੋਲ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਲੁਧਿਆਣਾ ਸਾਈਡ ਤੋਂ ਜਾ ਰਹੇ ਇਕ ਆਈਸਰ ਟਰੱਕ ਨੂੰ ਰੋਕ ਕੇ ਸ਼ੱਕ ਦੇ ਆਧਾਰ 'ਤੇ ਗੱਡੀ ਦੇ ਡਰਾਈਵਰ ਸੀਟ ਅਤੇ ਟਰਾਲੇ ਵਾਲੀ ਸਾਈਡ ਦੀ ਤਲਾਸ਼ੀ ਲਈ ਤਾਂ ਟਰੱਕ ਵਿਚੋਂ ਇਕ ਥੈਲਾ ਬਰਾਮਦ ਹੋਇਆ, ਜਿਸ ਨੰੂ ਚੈੱਕ ਕਰਨ ਤੋਂ ਬਾਅਦ ਉਸ ਵਿਚੋਂ 30 ਕਿੱਲੋ ਭੁੱਕੀ ਚੂਰਾ ਬਰਾਮਦ ਹੋਇਆ | ਥਾਣਾ ਮੁਖੀ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਝਾਰਖੰਡ ਰਾਜ ਤੋਂ ਸਸਤੇ ਭਾਅ ਵਿਚ ਭੁੱਕੀ ਚੂਰਾ ਖ਼ਰੀਦ ਕੇ ਲੈ ਕੇ ਆਉਂਦੇ ਸਨ ਅਤੇ ਮਹਿੰਗੇ ਭਾਅ ਵਿਚ ਇਹਦੀ ਸਪਲਾਈ ਕਰਦੇ ਸਨ | ਫੜੇ ਗਏ ਵਿਅਕਤੀਆਂ ਨੇ ਮੰਨਿਆ ਕਿ ਅੱਜ ਵੀ ਉਹ ਸਮਰਾਲੇ ਨੇੜੇ ਇਕ ਢਾਬਾ ਮਾਲਕ ਨੂੰ ਉਕਤ ਸਪਲਾਈ ਦੇਣ ਆ ਰਹੇ ਸੀ | ਪੁਲਿਸ ਵਲੋਂ ਢਾਬੇ ਦੀ ਵੀ ਰੇਡ ਕੀਤੀ, ਪਰ ਉਕਤ ਢਾਬਾ ਮਾਲਕ ਪੁਲਿਸ ਨੂੰ ਝਕਾਨੀ ਦੇ ਕੇ ਫ਼ਰਾਰ ਹੋ ਗਿਆ |

ਸਿਹਤ ਵਿਭਾਗ ਦੀ ਟੀਮ ਨੇ ਸਬਜ਼ੀ ਮੰਡੀ ਵਿਚ ਛਾਪਾ ਮਾਰਿਆ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਲੁਧਿਆਣਾ ਤੋਂ ਆਈ ਸਿਹਤ ਵਿਭਾਗ ਦੀ ਇਕ ਟੀਮ ਨੇ ਖੰਨਾ ਦੀ ਸਬਜ਼ੀ ਮੰਡੀ ਵਿਚ ਛਾਪਾ ਮਾਰਿਆ | ਟੀਮ ਨੇ ਮੰਡੀ ਵਿਚੋਂ ਕੁੱਲ 7 ਸੈਂਪਲ ਇਕੱਠੇ ਕੀਤੇ | ਟੀਮ ਦੀ ਅਗਵਾਈ ਜ਼ਿਲ੍ਹਾ ਫੂਡ ਸੇਫਟੀ ਅਧਿਕਾਰੀ ਡਾ: ਅੰਦੇਸ਼ ਕੰਗ ਕਰ ਰਹੀ ਸੀ | ...

ਪੂਰੀ ਖ਼ਬਰ »

ਖ਼ਾਤੇ 'ਚੋਂ ਪੈਸੇ ਕਢਵਾ ਕੇ ਧੀ ਨੇ ਮਾਂ ਨੂੰ ਘਰੋਂ ਕੱਢਿਆ ਬਾਹਰ

ਬਜ਼ੁਰਗ ਸੁਰਿੰਦਰ ਕੌਰ ਮਾਛੀਵਾੜਾ ਸਾਹਿਬ, 19 ਜੂਨ (ਮਨੋਜ ਕੁਮਾਰ)-ਜੋ ਇਨਸਾਨ ਪੁੱਤ ਨਾਲੋਂ ਧੀ ਦੀ ਲਿਆਕਤ ਤੇ ਸੇਵਾ ਕਰਨ ਦੀ ਭਾਵਨਾ ਵਿਚ ਜ਼ਿਆਦਾ ਵਿਸ਼ਵਾਸ ਰੱਖਦੇ ਹਨ | ਇਹ ਖ਼ਬਰ ਸ਼ਾਇਦ ਅਜਿਹੇ ਲੋਕਾਂ ਦੀ ਸੋਚ 'ਤੇ ਕਰਾਰੀ ਚੋਟ ਕਰੇ, ਕਿਉਂਕਿ ਏਥੇ ਕਿਸੇ ਪੁੱਤ ਨੇ ...

ਪੂਰੀ ਖ਼ਬਰ »

ਮੋਬਾਈਲ ਦੀ ਜਗ੍ਹਾ ਮੋਬਾਈਲ ਦੀ ਸ਼ਕਲ ਦਾ ਕੱਚ ਦਾ ਟੁਕੜਾ ਦੇ ਕੇ 5 ਹਜ਼ਾਰ ਦੀ ਠੱਗੀ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਇਕ ਨੌਸਰਬਾਜ਼ ਨੇ ਰਾਹ ਜਾਂਦੇ ਇਕ ਮੋਬਾਈਲ ਵੇਚਣ ਦੇ ਨਾਂਅ 'ਤੇ ਇੱਕ ਵਿਅਕਤੀ 5 ਹਜ਼ਾਰ ਰੁਪਏ ਦਾ ਚੂਨਾ ਲਗਾ ਦਿੱਤਾ ਅਤੇ ਜਾਂਦੇ ਸਮੇਂ ਮੋਬਾਈਲ ਦੀ ਜਗ੍ਹਾ ਮੋਬਾਈਲ ਕਵਰ ਵਿਚ ਸਿਰਫ਼ ਮੋਬਾਈਲ ਦੀ ਸ਼ਕਲ ਦਾ ਕੱਚ ਦਾ ਟੁਕੜਾ ਪਾ ...

ਪੂਰੀ ਖ਼ਬਰ »

ਚਾਰ ਰੋਜ਼ਾ ਬਾਸਕਟਬਾਲ ਟੂਰਨਾਮੈਂਟ 'ਚ ਫ਼ਤਿਹਗੜ੍ਹ ਸਾਹਿਬ ਅਕੈਡਮੀ ਬਣੀ ਚੈਂਪੀਅਨ

ਦੋਰਾਹਾ, 19 ਜੂਨ (ਜਸਵੀਰ ਝੱਜ)-ਦੋਰਾਹਾ ਬਾਸਕਟਬਾਲ ਅਕੈਡਮੀ ਵਲੋਂ ਦੋਰਾਹਾ ਪਬਲਿਕ ਸਕੂਲ ਦੋਰਾਹਾ ਦੇ ਬਾਸਕਟਬਾਲ ਗਰਾਊਾਡ ਵਿਚ ਚਾਰ ਰੋਜ਼ਾ ਬਾਸਕਟਬਾਲ ਅੰਡਰ-15 ਲੜਕਿਆਂ ਦਾ ਟੂਰਨਾਮੈਂਟ ਆਯੋਜਿਤ ਕੀਤਾ ਗਿਆ, ਜਿਸ ਵਿਚ ਬਾਸਕਿਟਬਾਲ ਅਕੈਡਮੀ ਫ਼ਤਿਹਗੜ੍ਹ ਸਾਹਿਬ ਦੀ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਵੈ ੱਲਫੇਅਰ ਸੁਸਾਇਟੀ ਵਲੋਂ ਬੈਠਕ

ਜੋਧਾਂ, 19 ਜੂਨ (ਗੁਰਵਿੰਦਰ ਸਿੰਘ ਹੈਪੀ)- ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ (ਰਜਿ) ਦੀ ਮੀਟਿੰਗ ਸੰਸਥਾ ਦੇ ਚੇਅਰਮੈਨ ਜਗਰੂਪ ਸਿੰਘ ਧਾਲੀਵਾਲ ਦੇ ਗ੍ਰਹਿ ਪਿੰਡ ਗੁੱਜਰਵਾਲ ਵਿਖੇ ਸੁਸਾਇਟੀ ਦੇ ਹਲਕਾ ਦਾਖਾ ਦੇ ਪ੍ਰਧਾਨ ਰੁਲਦਾ ਸਿੰਘ ਪੰਡੋਰੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਸਮਰਾਲਾ, 19 ਜੂਨ (ਬਲਜੀਤ ਸਿੰਘ ਬਘੌਰ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਕੱਢਿਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਬੌਾਦਲ ਰੋਡ ਤੋਂ ਸ਼ੁਰੂ ਹੋਇਆ ਅਤੇ ਸਾਰੇ ਸ਼ਹਿਰ ਦੇ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਕਰਵਾਇਆ

ਮਲੌਦ, 19 ਜੂਨ (ਦਿਲਬਾਗ ਸਿੰਘ ਚਾਪੜਾ)-ਸੰਤ ਬਾਬਾ ਕਰਮ ਸਿੰਘ ਜੀ ਸਪੋਰਟਸ ਕਲੱਬ ਪਿੰਡ ਕਰਤਾਰਪੁਰ ਵੱਲੋਂ ਨੌਜੁਆਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 4 ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਪਿੰਡ ਜੋਗੀਮਾਜਰਾ ਵਿਖੇ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਮਲੌਦ, 17 ਜੂਨ (ਦਿਲਬਾਗ ਸਿੰਘ ਚਾਪੜਾ)-ਪਿੰਡ ਜੋਗੀਮਾਜਰਾ ਵਿਖੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਕਾਂਗਰਸ ਦੇ ਬਲਾਕ ਇੰਚਾਰਜ ਅਤੇ ਸਰਪੰਚ ਕ੍ਰਿਸ਼ਨ ਦੇਵ ਦੀ ਅਗਵਾਈ ਹੇਠ ਪਿੰਡ ਦੇ 14 ਲਾਭਪਾਤਰੀਆਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਪਿੰਡ ਬੇਰਕਲਾਂ ਵਿਖੇ ਬੂਟੇ ਲਗਾਏ

ਮਲੌਦ, 19 ਜੂਨ (ਦਿਲਬਾਗ ਸਿੰਘ ਚਾਪੜਾ)-ਪਿੰਡ ਬੇਰਕਲਾਂ ਵਿਖੇ ਪੰਚ ਲਖਵੀਰ ਸਿੰਘ ਦੀ ਮਾਤਾ ਮਲਕੀਤ ਕੌਰ ਦੀ ਯਾਦ ਵਿਚ ਵੱਖ ਵੱਖ ਥਾਵਾਂ 'ਤੇ ਬੂਟੇ ਲਗਾਏ ਗਏ | ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ਰਨਦੀਪ ਸਿੰਘ ਸੰਨੀ ਬੇਰ ਕਲਾਂ ਅਤੇ ਪੰਚ ਵਿਜੈ ਕੁਮਾਰ ...

ਪੂਰੀ ਖ਼ਬਰ »

ਬੀਜਾ ਇਲਾਕੇ 'ਚ ਸ਼ਹੀਦੀ ਦਿਹਾੜਾ ਮਨਾਇਆ

ਬੀਜਾ, 19 ਮਈ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਗਤ ਜੀ ਬਗ਼ਲੀ ਕਲਾਂ ਵਿਖੇ ਮਨਾਇਆ ਗਿਆ ¢ ਦੋਨੋਂ ਗੁਰੂ ਘਰਾਂ ਵਿਚ ਬੀਬੀਆਂ ਤੇ ਬੱਚਿਆਂ ਵਲੋਂ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਾਹਨੇਵਾਲ 'ਚ ਕੀਰਤਨ ਦਰਬਾਰ

ਸਾਹਨੇਵਾਲ, 19 ਜੂਨ (ਹਰਜੀਤ ਸਿੰਘ ਢਿੱਲੋਂ)- ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਡੇਹਲੋਂ ਰੋਡ ਸਾਹਨੇਵਾਲ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਕ੍ਰਿਕਟ ਕੱਪ ਟੂਰਨਾਮੈਂਟ 'ਚ ਸੇਖੂਪੁਰਾ ਨੇ ਸਵੱਦੀ ਕਲਾਂ ਨੂੰ ਹਰਾ ਕੇ ਬਾਜ਼ੀ ਮਾਰੀ

ਭੂੰਦੜੀ, 19 ਜੂਨ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਸਵੱਦੀ ਕਲਾਂ ਵਿਖੇ ਕ੍ਰਿਕਟ ਕੱਪ ਟੂਰਨਾਮੈਂਟ ਸੰਤ ਬਾਬਾ ਚਰਨ ਦਾਸ ਸਪੋਰਟਸ ਕਲੱਬ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੱੁਜੇ ਪ੍ਰਧਾਨ ਜਗਦੇਵ ...

ਪੂਰੀ ਖ਼ਬਰ »

ਲੈਫ਼ਟੀਨੈਂਟ ਜਨਰਲ ਝੱਜ ਨੂੰ ਸਦਮਾ, ਪਿਤਾ ਸੁਰਗਵਾਸ

ਦੋਰਾਹਾ, 19 ਜੂਨ (ਜਸਵੀਰ ਝੱਜ)-ਜੀ. ਓ. ਸੀ. ਐੱਨ. ਵੈਸਟਰਨ ਕਮਾਂਡ ਲੈਫ਼ਟੀਨੈਂਟ ਜਨਰਲ ਸੁਰਿੰਦਰ ਸਿੰਘ ਝੱਜ ਨੂੰ ਉਨ੍ਹਾਂ ਦੇ ਪਿਤਾ ਲੈਫ਼ਟੀਨੈਂਟ ਸ. ਭਜਨ ਸਿੰਘ ਝੱਜ (88 ਸਾਲ) ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਗਹਿਰਾ ਸਦਮਾ ਪਹੁੰਚਿਆ ਹੈ | ਆਪਣੇ ਪਿਤਾ ਦੀ ਅੰਤਿਮ ਇੱਛਿਆ ...

ਪੂਰੀ ਖ਼ਬਰ »

ਭੈਣੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੌਾਕੀਮਾਨ, 19 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਸੇਖੂਪੁਰਾ, ਨੰਬਰਦਾਰ ਦਰਸਨ ਸਿੰਘ ਸੇਖੂਪੁਰਾ, ਬਲਾਕ ਪ੍ਰਧਾਨ ਸਰਬਜੀਤ ...

ਪੂਰੀ ਖ਼ਬਰ »

ਸਾਹਨੇਵਾਲ ਨਗਰ ਕੌ ਾਸਲ ਵਲੋਂ 3500 ਬੂਟੇ ਲਗਾਉਣ ਦਾ ਟੀਚਾ-ਕੈਪਟਨ ਹਰਾ

ਸਾਹਨੇਵਾਲ, 19 ਜੂਨ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ)-ਸਾਹਨੇਵਾਲ ਦੇ ਵਾਤਾਵਰਨ ਨੂੰ ਹੋਰ ਹਰਿਆ ਭਰਿਆ ਬਣਾਉਣ ਦੇ ਮਨੋਰਥ ਨਾਲ ਸਾਹਨੇਵਾਲ ਨਗਰ ਕੌਾਸਲ ਵਲੋਂ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ ਦੀ ਅਗਵਾਈ ਵਿਚ ਸਥਾਨਕ ਵਾਰਡ ਨੰਬਰ 5 ਤੋਂ ਬੂਟੇ ਲਗਵਾਉਣ ...

ਪੂਰੀ ਖ਼ਬਰ »

ਬੇਰਕਲਾਂ 'ਚ ਕੇਂਦਰ ਸਰਕਾਰ ਿਖ਼ਲਾਫ਼ ਧਰਨਾ

ਮਲੌਦ, 19 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਬੇਰਕਲਾਂ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨ ਖੇਤ ਮਜ਼ਦੂਰ ਸੈਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੀ ਅਗਵਾਈ ਵਿਚ ਦਿੱਤੇ ਗਏ ਧਰਨੇ ਨੂੰ ਸੰਬੋਧਨ ...

ਪੂਰੀ ਖ਼ਬਰ »

ਸਰਕਾਰ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਸੁਹਿਰਦਤਾ ਨਾਲ ਫ਼ੈਸਲਾ ਲਵੇ-ਕਿਸਾਨ ਆਗੂ

ਬੀਜਾ, 19 ਜੂਨ (ਰਣਧੀਰ ਸਿੰਘ ਧੀਰਾ)-ਕਿਸਾਨਾਂ ਨੂੰ ਕਣਕ ਝੋਨੇ ਦੇ ਫ਼ਸਲੀ ਚੱਕਰ ਤੋਂ ਇਲਾਵਾ ਬਦਲਵੀਂਆਂ ਫ਼ਸਲਾਂ ਦੀ ਗੱਲ ਕਰਨ ਵਾਲਿਆਂ ਨੂੰ ਅਪੀਲ ਹੈ ਕਿ ਉਹ ਵੀ ਆਪਣੇ ਆਪ ਨੂੰ ਕਿਸਾਨੀ ਦੇ ਹੱਕ ਦਿਵਾਉਣ ਲਈ ਸਮਰਪਿਤ ਹੋਣ ਤਾਂ ਕਿ ਕਿਸਾਨਾਂ ਵਲੋਂ ਕੀਤੀਆ ਜਾ ਰਹੀਆ ...

ਪੂਰੀ ਖ਼ਬਰ »

ਰਮਿ ੰਦਰ ਸਿੰਘ ਚੱਢਾ ਪ੍ਰਧਾਨ ਬਣੇ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਮੇਨ ਬਾਜ਼ਾਰ ਦੁਕਾਨਦਾਰ ਐਸੋਸੀਏਸ਼ਨ, ਖੰਨਾ ਦੀ ਚੋਣ ਵਿਚ ਰਮਿੰਦਰ ਸਿੰਘ ਚੱਢਾ ਨੰੂ ਸਰਬਸੰਮਤੀ ਨਾਲ ਪ੍ਰਧਾਨ, ਯੋਗੇਸ਼ ਮੱਕੜ ਨੂੰ ਮੀਤ ਪ੍ਰਧਾਨ ਅਤੇ ਜਸਵਿੰਦਰ ਸਿੰਘ, ਜਗਵਿੰਦਰ ਸਿੰਘ, ਰਵੀ ਦੁਆ, ਰਿੱਕੀ ਮੋਬਾਈਲ, ਦਰਸ਼ਨ, ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ

ਡੇਹਲੋਂ, 19 ਜੂਨ (ਪੱਤਰ ਪ੍ਰੇਰਕ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਗੋਪਾਲਪੁਰ ਵਲੋਂ ਦਸਮੇਸ਼ ਪਿਤਾ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਹਿਲਾ ਗੁਰਮਤਿ ਸਮਾਗਮ ਕਰਵਾਇਆ ਗਿਆ¢ ...

ਪੂਰੀ ਖ਼ਬਰ »

ਕਮਿਊਨਿਟੀ ਸੈਂਟਰ ਵਾਲੇ ਪਾਰਕ 'ਚ ਲਾਏ ਬੂਟੇ

ਖੰਨਾ, 19 ਜੂਨ (ਪੱਤਰ ਪ੍ਰੇਰਕਾਂ ਰਾਹੀਂ)-ਰਾਮਗੜ੍ਹੀਆ ਕਮਿਊਨਿਟੀ ਸੈਂਟਰ ਦੇ ਆਲੇ-ਦੁਆਲੇ ਨੂੰ ਹਰਿਆ ਭਰਿਆ ਰੱਖਣ ਦੇ ਮੰਤਵ ਨਾਲ ਬਾਬਾ ਵਿਸ਼ਵਕਰਮਾ-ਰਾਮਗੜ੍ਹੀਆ ਭਵਨ ਸਭਾ ਖੰਨਾ ਵੱਲੋਂ ਸੰੁਦਰ ਪਾਰਕ ਬਣਾਇਆ ਗਿਆ ਹੈ | ਉੱਘੀ ਸ਼ਖ਼ਸੀਅਤ ਅਤੇ ਵਾਤਾਵਰਨ ਪ੍ਰੇਮੀ ...

ਪੂਰੀ ਖ਼ਬਰ »

ਅਕਾਲੀ ਵਾਰਡਾਂ ਨਾਲ ਧੱਕਾ ਬਰਦਾਸ਼ਤ ਨਹੀਂ-ਯਾਦੂ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਗੁਰੂ ਗੋਬਿੰਦ ਸਿੰਘ ਨਗਰ ਵਾਰਡ ਨੰਬਰ 13 ਅਤੇ 14 ਦੇ ਸਾਂਝੀ ਸੀਵਰੇਜ ਦੀ ਸਮੱਸਿਆ ਦਾ ਆਰਜ਼ੀ ਹੱਲ ਕਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਯੂਥ ਦੇ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਖੰਨਾ, 19 ਜੂਨ (ਅਮਰਜੀਤ ਸਿੰਘ)-ਪੁਲਿਸ ਵਲੋਂ ਇਕ ਵਿਅਕਤੀ ਨੂੰ ੂ ਨਜਾਇਜ਼ ਸ਼ਰਾਬ ਸਣੇ ਕਾਬੂ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਿਟੀ-2 ਦੇ ਹੌਲਦਾਰ ਭਗਵੰਤ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਮਲੇਰਕੋਟਲਾ ਚੌਾਕ ਵਿਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ...

ਪੂਰੀ ਖ਼ਬਰ »

ਚਾਰੇ ਹਲਕਿਆਂ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਇਸੇ ਹਫ਼ਤੇ-ਸਹਾਰਨ ਮਾਜਰਾ

ਬੀਜਾ, 19 ਜੂਨ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜਥੇ ਰਘਵੀਰ ਸਿੰਘ ਸਹਾਰਨ ਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਪਾਰਟੀ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਲਈ ਇਸੇ ਹਫ਼ਤੇ ਵਿਚ ਜ਼ਿਲੇ੍ਹ ਅੰਦਰ ਆਉਂਦੇ ਸਾਰੇ ਸਰਕਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੇ ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਪੂਰੇ ਕੀਤੇ ਜਾਣ-ਝੂੰਦਾ

ਅਹਿਮਦਗੜ੍ਹ, 19 ਜੂਨ (ਸੋਢੀ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਹਲਕਾ ਅਮਰਗੜ੍ਹ ਵਿਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਜਿੰਨਾਂ ਵਿਚ ਅਹਿਮਦਗੜ੍ਹ ਸ਼ਹਿਰ ...

ਪੂਰੀ ਖ਼ਬਰ »

ਪਿੰਡ ਮੱਲ੍ਹੀਪੁਰ ਵਿਖੇ 200 ਬੂਟੇ ਲਾਏ

ਦੋਰਾਹਾ 19 ਜੂਨ (ਜਸਵੀਰ ਝੱਜ)-ਪਿੰਡ ਮੱਲ੍ਹੀਪੁਰ ਦੇ ਕੈਪਟਨ ਹਰਜੀਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਪਿੰਡ ਦੀ ਸਰਕਾਰੀ ਪਾਣੀ ਵਾਲ਼ੀ ਟੈਂਕੀ ਵਿਖੇ 'ਦੀ ਸਮਰਾਲਾ ਹਾਕੀ ਕਲੱਬ, ਸਮਰਾਲਾ' ਦੇ ਵਿਸ਼ੇਸ਼ ਸਹਿਯੋਗ ਨਾਲ 200 ਬੂਟੇ ਲਗਾਏ ਗਏ | ਭਗਵੰਤ ਸਿੰਘ ਮੱਲ੍ਹੀ ...

ਪੂਰੀ ਖ਼ਬਰ »

ਰਾਮਪੁਰ 'ਚ ਦਸਤਾਰ ਮੁਕਾਬਲੇ ਕਰਵਾਏ

ਦੋਰਾਹਾ, 19 ਜੂਨ (ਮਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰਵਾਸੀ ਪੰਜਾਬੀ ਸੁਖਵਿੰਦਰ ਸਿੰਘ ਯੂ. ਐੱਸ. ਏ. ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰੇਰੂ ਸਾਹਿਬ ...

ਪੂਰੀ ਖ਼ਬਰ »

ਖੰਨਾ ਦੀਆਂ ਪਾਸ਼ ਕਾਲੋਨੀਆਂ ਦੇ ਪਾਰਕਾਂ ਦੀ ਹਾਲਤ ਹੋਈ ਤਰਸਯੋਗ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਆਮ ਜਨਤਾ ਨੂੰ ਸਾਫ਼ ਵਾਤਾਵਰਨ ਮੁਹੱਈਆ ਕਰਵਾਉਣ ਵਿਚ ਕਿਸ ਕਦਰ ਫ਼ੇਲ੍ਹ ਸਾਬਤ ਹੋ ਰਹੀ ਹੈ, ਇਸ ਦਾ ਅੰਦਾਜ਼ਾ ਖੰਨਾ ਦੇ 'ਪਾਸ਼' ਇਲਾਕੇ ਵਿਚ ਬਣੇ ਛੋਟੇ ਛੋਟੇ ਪਾਰਕਾਂ ਦੀ ਦੁਰਦਸ਼ਾ ਦੇਖ ਕੇ ਲਗਾਇਆ ਜਾ ਸਕਦਾ ਹੈ, ...

ਪੂਰੀ ਖ਼ਬਰ »

ਮਨਜੀਤ ਕੌਰ ਕੁਹਾੜਾ ਦੇ ਨਮਿਤ ਸ਼ਰਧਾਂਜਲੀ ਸਮਾਰੋਹ

ਸਮਰਾਲਾ/ਸਾਹਨੇਵਾਲ, 19 ਜੂਨ (ਸੁਰਜੀਤ ਸਿੰਘ/ਹਰਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਕੁਹਾੜਾ ਸਟੇਸ਼ਨ ਤੋਂ ਪੱਤਰਕਾਰ ਤੇ ਪੰਜਾਬੀ ਲੇਖਕ ਤੇਲੂ ਰਾਮ ਕੁਹਾੜਾ ਦੀ ਧਰਮ-ਪਤਨੀ ਮਨਜੀਤ ਕੌਰ ਕੁਹਾੜਾ ਦਾ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦੇ ਆਤਮਿਕ ...

ਪੂਰੀ ਖ਼ਬਰ »

ਮੈਕਰੋ ਗਲੋਬਲ ਖੰਨਾ ਵਲੋਂ ਲਗਾਤਾਰ ਲਗਾਏ ਜਾ ਰਹੇ ਕੈਨੇਡਾ ਦੇ ਵਿਜ਼ਟਰ ਵੀਜ਼ੇ-ਡੱਲਾ

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਖੰਨਾ ਬਰਾਂਚ ਜੋ ਕਿ ਆਪਣੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਜਿੱਥੇ ਮੈਕਰੋ ਗਲੋਬਲ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ, ਤਾਂ ਜੋ ਵਿਦਿਆਰਥੀ ਚੰਗੇ ...

ਪੂਰੀ ਖ਼ਬਰ »

ਮੱਕੀ ਦੀ ਫ਼ਸਲ ਦੀ ਮਿਲ ਰਹੀ ਘੱਟ ਕੀਮਤ ਕਰ ਰਹੀ ਹੈ ਕਿਸਾਨਾਂ ਨੂੰ ਨਿਰਾਸ਼

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਕਿਸਾਨਾਂ ਕਰਜ਼ ਦੀ ਮਾਰ ਸਹਿ ਰਿਹਾ ਹੈ ਉੱਪਰੋਂ ਮੌਸਮ ਦੀ ਮਾਰ ਪੈ ਜਾਂਦੀ ਹੈ | ਜੇਕਰ ਫਿਰ ਵੀ ਹਿੰਮਤ ਕਰ ਕਿਸਾਨ ਰਿਵਾਇਤੀ ਫ਼ਸਲੀ ਚੱਕਰ ਨੂੰ ਛੱਡ ਦੂਸਰੀਆਂ ਫ਼ਸਲਾਂ ਉਗਾਉਂਦਾ ਵੀ ਹੈ, ਤਾਂ ਮੰਡੀ ਵਿਚ ਫ਼ਸਲ ਦਾ ਕੋਈ ...

ਪੂਰੀ ਖ਼ਬਰ »

ਪਤਨੀ ਨੇ ਲਾਇਆ ਪਤੀ ਿਖ਼ਲਾਫ਼ ਕੁੱਟ ਮਾਰ ਦਾ ਦੋਸ਼

ਖੰਨਾ, 19 ਜੂਨ (ਅਮਰਜੀਤ ਸਿੰਘ)-ਇਕ ਔਰਤ ਨੂੰ ਉਸ ਦੇ ਪਤੀ ਵਲੋਂ ਕੁੱਟ ਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਖੰਨਾ ਵਿਚ ਇਲਾਜ ਅਧੀਨ ਪਿੰਕੀ ਰਾਣੀ ਵਾਸੀ ਆਜ਼ਾਦ ਨਗਰ ਨੇ ਆਪਣੇ ਪਤੀ ਪਰਮੋਦ ਕੁਮਾਰ ਿਖ਼ਲਾਫ਼ ਦੋਸ਼ ਲਗਾਉਂਦਿਆਂ ਦੱਸਿਆ ਕਿ ਮੈਂ ਮਿਹਨਤ ...

ਪੂਰੀ ਖ਼ਬਰ »

ਜ਼ਬਰਦਸਤੀ ਦੀ ਕੋਸ਼ਿਸ਼ ਕਰਨ ਵਾਲਾ ਜੇਲ੍ਹ ਭੇਜਿਆ

ਸਮਰਾਲਾ, 19 ਜੂਨ (ਸੁਰਜੀਤ ਸਿੰਘ)-ਬੀਤੇ ਦਿਨੀਂ ਸਮਰਾਲਾ ਪੁਲਿਸ ਨੇ ਨੇੜਲੇ ਪਿੰਡ ਦੀ ਇਕ ਨਾਬਾਲਗ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਇਕ ਵਿਅਕਤੀ 'ਤੇ ਕੇਸ ਦਰਜ ਕਰਕੇ ਗਿ੍ਫ਼ਤਾਰ ਕੀਤਾ ਹੈ, ਫੜੇ ਗਏ ਵਿਅਕਤੀ ਨੂੰ ਕਲ ਜੁਡੀਸ਼ਲੀ ਮੈਜਿਸਟਰੇਟ ਦੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 19 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਹਰਭਜਨ ਸਿੰਘ ਰਾਜੇਵਾਲ ਨੂੰ ਸਦਮਾ, ਪਤਨੀ ਦੀ ਮੌਤ

ਜੌੜੇਪੁਲ ਜਰਗ, 19 ਜੂਨ (ਪਾਲਾ ਰਾਜੇਵਾਲੀਆ)-ਉੱਘੇ ਸਮਾਜ ਸੇਵਕ ਅਤੇ ਧਾਰਮਿਕ ਕਾਰਜਾਂ ਵਿਚ ਮੋਹਰੀ ਹੋ ਕੇ ਭਾਗ ਲੈਣ ਵਾਲੇ ਗਿਆਨੀ ਹਰਭਜਨ ਸਿੰਘ ਰਾਜੇਵਾਲ ਨੂੰ ਉਦੋਂ ਗਹਿਰਾ ਸਦਮਾ ਪੁੱਜਾ, ਜਦੋਂ ਉਸ ਦੀ ਧਰਮ ਪਤਨੀ ਮਹਿੰਦਰ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ...

ਪੂਰੀ ਖ਼ਬਰ »

ਯੂ. ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਸ਼ਹੀਦਾਂ ਦੇ ਬੁੱਤਾਂ ਦੀ ਸਾਂਭ-ਸੰਭਾਲ ਤੋਂ ਕਿਨਾਰਾ ਕਰਨ ਲੱਗਾ ਪ੍ਰਸ਼ਾਸਨ

ਸਮਰਾਲਾ, 19 ਜੂਨ (ਬਲਜੀਤ ਸਿੰਘ ਬਘੌਰ)-ਸਮਰਾਲਾ ਦਾ ਸਿਵਲ ਪ੍ਰਸ਼ਾਸਨ ਤੇ ਸਿਆਸੀ ਤੰਤਰ ਸ਼ਹੀਦਾਂ ਦੇ ਬੁੱਤਾਂ ਦੀ ਸਾਂਭ ਸੰਭਾਲ ਤੋਂ ਮੁਨਕਰ ਹੋਣ ਲੱਗਾ ਹੈ | ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਤੇ ਸਿਆਸੀ ਲੀਡਰ ਲੋਕ ਲਾਜ ਲਈ ਦੇਸ਼ ਲਈ ਆਪਾ ਵਾਰਨ ਵਾਲੇ ਇਨ੍ਹਾਂ ਸ਼ਹੀਦਾਂ ...

ਪੂਰੀ ਖ਼ਬਰ »

ਕੋਟਲੀ ਨੂੰ ਕੌਮੀ ਸਕੱਤਰ ਬਣਾਏ ਜਾਣ 'ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ-ਨਜ਼ੀਰਾ ਬੇਗ਼ਮ

ਖੰਨਾ, 19 ਜੂਨ (ਜੋਗਿੰਦਰ ਸਿੰਘ ਓਬਰਾਏ)-ਕਾਂਗਰਸ ਕਮੇਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਨੂੰ ਪਾਰਟੀ ਦਾ ਕੌਮੀ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਕਸਬਾ ਬੀਜਾ ਦਾ ਇਤਿਹਾਸਕ ਵਿਕਾਸ ਕਰਾਂਗੇ-ਜੱਸੀ ਬੀਜਾ

ਬੀਜਾ, 19 ਜੂਨ (ਰਣਧੀਰ ਸਿੰਘ ਧੀਰਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਸਕੱਤਰ ਜਸਵੀਰ ਸਿੰਘ ਜੱਸੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਯੋਗ ਅਗਵਾਈ ਵਿਚ ਕਸਬਾ ਬੀਜਾ ਦਾ ਇਤਿਹਾਸਕ ਵਿਕਾਸ ਕਰਵਾਇਆ ਜਾਵੇਗਾ ਅਤੇ ਕਰੋੜਾਂ ਰੁਪਏ ਖ਼ਰਚ ...

ਪੂਰੀ ਖ਼ਬਰ »

ਸੋਮਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵਲੋਂ ਵਿਦਿਆਰਥਣਾਂ ਨੂੰ ਸਟੇਸ਼ਨਰੀ ਵੰਡੀ

ਸਮਰਾਲਾ, 19 ਜੂਨ (ਪੱਤਰ ਪ੍ਰੇਰਕ)-ਸਮਾਜ ਸੇਵਾ ਨੂੰ ਸਮਰਪਿਤ ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਸਮਰਾਲਾ ਵਲੋਂ ਲੋੜਵੰਦ ਵਿਦਿਆਰਥਣਾਂ ਨੂੰ ਸਟੇਸ਼ਨਰੀ ਵੰਡੀ ਅਤੇ ਸਰਕਾਰੀ ਹਾਈ ਸਕੂਲ ਮੁਸ਼ਕਾਬਾਦ ਦੀਆਂ 17 ਅਤੇ ਢਿੱਲਵਾਂ ਸਕੂਲ ਦੀਆਂ 3 ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX