ਤਾਜਾ ਖ਼ਬਰਾਂ


ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  18 minutes ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਬਬੀਰ ਅੱਤਵਾਦੀ ਫ਼ੰਡਾਂ ਨਾਲ ਸਬੰਧਿਤ 2007 ਦੇ ਮਨੀ ਲਾਂਡਰਿੰਗ ਮਾਮਲੇ ....
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  27 minutes ago
ਨਵੀਂ ਦਿੱਲੀ, 23 ਫਰਵਰੀ- ਜੰਮੂ ਕਸ਼ਮੀਰ ਤੋਂ ਤਬਾਦਲੇ ਕੀਤੇ ਜਾਣ ਤੋਂ ਬਾਅਦ ਆਪਣੀ ਡਿਊਟੀ ਕਰਨ ਤੇਲੰਗਾਨਾ ਜਾ ਰਹੇ ਸੀ.ਆਰ.ਪੀ.ਐਫ. ਦੇ ਇਕ ਜਵਾਨ ਦੇ ਲਾਪਤਾ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਜਵਾਨ .....
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  45 minutes ago
ਸ੍ਰੀਨਗਰ, 23 ਫਰਵਰੀ- ਜੰਮੂ ਕਸ਼ਮੀਰ ਦੀ ਸਰਹੱਦ ਦੇ ਨਾਲ ਲੱਗਦੇ ਨੌਸ਼ਹਿਰਾ ਅਤੇ ਸੁੰਦਰ ਬਨੀ ਖੇਤਰਾਂ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਸਥਾਨਕ ਲੋਕਾਂ ਨੂੰ....
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  52 minutes ago
ਗੁਹਾਟੀ, 23 ਫਰਵਰੀ- ਅਸਮ ਦੇ ਗੋਲ ਘਾਟ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 66 ਹੋ ਗਈ....
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਜਸਥਾਨ ਦਾ ਦੌਰਾ ਕਰਨਗੇ। ਇੱਥੇ ਉਹ ਟੋਂਕ ਜ਼ਿਲ੍ਹੇ ਤੋਂ ਭਾਜਪਾ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਦੇ ਰਾਜਸਥਾਨ 'ਚ ਅੱਜ ਦੁਪਹਿਰ ਤੱਕ ਪਹੁੰਚਣ...
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 1 hour ago
ਚੇਨਈ, 23 ਫਰਵਰੀ- ਤਾਮਿਲਨਾਡੂ 'ਚ ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਇੱਕ ਕਾਰ ਹਾਦਸੇ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸਵੇਰੇ ਵਿਲੁੱਪੁਰਮ ਜ਼ਿਲ੍ਹੇ ਦੇ ਤਿੰਦਿਵਨਮ ਦੇ ਨਜ਼ਦੀਕ ਵਾਪਰਿਆ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ...
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 2 hours ago
ਵਾਸ਼ਿੰਗਟਨ, 23 ਫਰਵਰੀ- ਬੀਤੀ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੇ ਹਾਲਾਤ 'ਤੇ ਅਮਰੀਕਾ ਨੇ ਆਪਣੀ ਚਿੰਤਾ ਪ੍ਰਗਟਾਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ...
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 2 hours ago
ਸ੍ਰੀਨਗਰ, 23 ਫਰਵਰੀ- ਜੰਮੂ-ਕਸ਼ਮੀਰ 'ਚ ਵੱਖਵਾਦੀਆਂ 'ਤੇ ਕਾਰਵਾਈ ਦੇ ਸੰਕੇਤਾਂ ਵਿਚਾਲੇ ਬੀਤੀ ਦੇਰ ਰਾਤ 'ਜੰਮੂ-ਕਸ਼ਮੀਰ ਲਿਬਰੇਸ਼ਨ ਫ਼ਰੰਟ' (ਜੇ. ਕੇ. ਐੱਲ. ਐੱਫ.) ਦੇ ਮੁਖੀ ਯਾਸੀਨ ਮਲਿਕ ਨੂੰ ਉਨ੍ਹਾਂ ਦੇ ਘਰ ਤੋਂ ਹਿਰਾਸਤ 'ਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਸੁਪਰੀਮ ਕੋਰਟ 'ਚ ਧਾਰਾ 35-ਏ 'ਤੇ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 2 hours ago
ਸੰਗਰੂਰ, 23 ਫਰਵਰੀ (ਧੀਰਜ ਪਸ਼ੋਰੀਆ)- ਸਿੱਖਿਆ ਵਿਭਾਗ ਦੇ ਪ੍ਰਾਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਨੂੰ ਜ਼ਿਲ੍ਹਾ ਸੰਗਰੂਰ 'ਚ ਉਸ ਸਮੇਂ ਜ਼ਬਰਦਸਤ ਝਟਕਾ ਲੱਗਾ, ਜਦੋਂ ਜ਼ਿਲ੍ਹੇ ਦੇ ਬਲਾਕ ਸੁਨਾਮ-1 ਦੀ ਪੂਰੀ ਟੀਮ, ਜਿਸ 'ਚ ਇੱਕ ਬਲਾਕ ਮਾਸਟਰ ਟਰੇਨਰ ਅਤੇ ਤਿੰਨ ਕਲਸਟਰ ਮਾਸਟਰ ਟਰੇਨਰ ਹਨ, ਨੇ...
ਅੱਜ ਦਾ ਵਿਚਾਰ
. . .  about 3 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਅਧਿਆਪਕਾਂ ਨੂੰ ਧਮਕੀਆਂ ਦੇਣ ਵਾਲੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ 'ਚ ਕੀਤਾ ਬੰਦ
. . .  1 day ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ 25 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦੇਵੇਗੀ ਤੇਲੰਗਾਨਾ ਸਰਕਾਰ
. . .  1 day ago
ਜੈਸ਼ ਨਾਲ ਸੰਬੰਧਿਤ ਦੋ ਅੱਤਵਾਦੀ ਉੱਤਰ ਪ੍ਰਦੇਸ਼ 'ਚ ਗ੍ਰਿਫ਼ਤਾਰ
. . .  1 day ago
ਘਰ 'ਚ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ
. . .  1 day ago
ਉਲਕਾ ਪਿੰਡ 'ਤੇ ਸਫ਼ਲਤਾਪੂਰਵਕ ਉਤਰਿਆ ਜਾਪਾਨੀ ਪੁਲਾੜ ਯਾਨ
. . .  1 day ago
ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਲੜਾਂਗੀ ਚੋਣ - ਹਰਸਿਮਰਤ ਕੌਰ ਬਾਦਲ
. . .  1 day ago
ਸੁਰੇਸ਼ ਪ੍ਰਭੂ ਨੇ ਰਾਜਾਸਾਂਸੀ ਹਵਾਈ ਅੱਡੇ ਦੀ ਹਵਾਈ ਪਾਰਕਿੰਗ ਦਾ ਵੀਡੀਓ ਕਾਨਫ਼ਰੰਸ ਰਾਹੀਂ ਰੱਖਿਆ ਗਿਆ ਨੀਂਹ ਪੱਥਰ
. . .  1 day ago
28 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ ਸੂਬਾ ਸਰਕਾਰ- ਅਕਾਲੀ ਆਗੂ
. . .  1 day ago
ਸੰਗਰੂਰ: ਭਿੰਡਰਾਂ ਸਕੂਲ ਦੇ ਅਧਿਆਪਕਾਂ ਨੇ ਪੜ੍ਹੋ ਪੰਜਾਬ ਦੀ ਟੀਮ ਨੂੰ ਬੇਰੰਗ ਮੋੜਿਆ
. . .  1 day ago
ਚੰਦੂਮਾਜਰਾ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਪਿੰਡ ਮਾਣਕਵਾਲ ਵਿਖੇ ਸਾਂਝਾ ਅਧਿਆਪਕ ਕਮੇਟੀ ਨੇ ਲੁਧਿਆਣਾ ਸਿੱਖਿਆ ਅਫ਼ਸਰ ਨੂੰ ਘੇਰਿਆ
. . .  1 day ago
ਗੁਆਂਢੀ ਵੱਲੋਂ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ
. . .  1 day ago
ਤਰੁਣ ਚੁਗ ਨੇ ਜਲੰਧਰ 'ਚ 'ਭਾਰਤ ਕੇ ਮਨ ਕੀ ਬਾਤ, ਮੋਦੀ ਕੇ ਸਾਥ' ਪ੍ਰੋਗਰਾਮ ਲਈ ਲੋਕਾਂ ਤੋਂ ਲਏ ਸੁਝਾਅ
. . .  1 day ago
'ਸਿਓਲ ਸ਼ਾਂਤੀ ਪੁਰਸਕਾਰ' ਨਾਲ ਸਨਮਾਨਿਤ ਪ੍ਰਧਾਨ ਮੰਤਰੀ ਮੋਦੀ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਜਾਰੀ ਕੀਤੇ ਨੋਟਿਸ
. . .  about 1 hour ago
ਦਸੂਹਾ ਨੇੜੇ ਇੱਕ ਕਾਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਪੜ੍ਹੋ ਪੰਜਾਬ ਦੇ ਬਾਈਕਾਟ ਨੂੰ ਲੈ ਕੇ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਟਕਰਾਅ ਦੀ ਸਥਿਤੀ
. . .  about 1 hour ago
ਪਾਕਿਸਤਾਨ ਦੇ ਹਿੱਸੇ ਦਾ ਪਾਣੀ ਰੋਕਣ ਸੰਬੰਧੀ ਗਡਕਰੀ ਨੇ ਵਿਭਾਗ ਨੂੰ ਜਾਰੀ ਕੀਤਾ ਇਹ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਬਰਨਾਲਾ

ਭਾਕਿਯੂ ਏਕਤਾ ਉਗਰਾਹਾਂ ਨੇ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਲਈ ਦਿੱਤਾ ਡੀ.ਸੀ. ਦਫ਼ਤਰ ਅੱਗੇ ਧਰਨਾ

ਬਰਨਾਲਾ, 19 ਜੂਨ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਅਤੇ ਔਰਤਾਂ ਨੇ 16 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਅਤੇ 20 ਜੂਨ ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ 'ਤੇ ਦਰਜ ਕੀਤੇ ਪਰਚੇ ਰੱਦ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਅਤੇ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲਾਕ ਪ੍ਰਧਾਨ ਬਲੌਰ ਸਿੰਘ ਛੰਨਾਂ ਨੇ ਧਰਨੇ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਬਿਜਾਈ ਸੂਬੇ ਭਰ ਵਿਚ ਹੋ ਚੁੱਕੀ ਹੈ ਜਿਸ ਲਈ ਕਿਸਾਨਾਂ ਨੰੂ 16 ਘੰਟੇ ਨਿਰਵਿਘਨ ਸਪਲਾਈ ਦਿੱਤੀ ਜਾਵੇ ਤੇ 20 ਜੂਨ ਤੋਂ ਪਹਿਲਾਂ ਝੋਨਾ ਬੀਜਣ ਵਾਲੇ ਕਿਸਾਨਾਂ ਉਪਰ ਦਰਜ ਕੀਤੇ ਮਾਮਲੇ ਰੱਦ ਕੀਤੇ ਜਾਣ ¢ ਉਨ੍ਹਾਂ ਕਿਹਾ ਕਿ ਕਿਸਾਨ ਘੱਟ ਪਾਣੀ ਦੀ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਬੀਜਣ ਲਈ ਤਿਆਰ ਹਨ ਪਰ ਕੇਂਦਰ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਸਹੀ ਭਾਅ ਤੈਅ ਕਰੇ ਤਾਂ ਜੋ ਕਿਸਾਨਾਂ ਨੰੂ ਮੰਡੀਆਂ ਵਿਚ ਰੁਲਣਾ ਨਾ ਪਵੇ ਅਤੇ ਆਰਥਿਕ ਘਾਟਾ ਨਾ ਝੱਲਣਾ ਪਵੇ ¢ ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਪੱਕਣ ਤੋਂ ਪਰਾਲੀ ਲਈ ਸੂਬਾ ਸਰਕਾਰ ਨੰੂ ਅਗਾੳਾੂ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਨੰੂ ਪਰਾਲੀ ਨੂੰ ਨਾ ਸਾੜਨਾ ਪਵੇ ¢ ਉਨ੍ਹਾਂ ਆਪਣੀਆਂ ਮੰਗਾਂ ਪੂਰੇ ਹੋਣ ਤੱਕ ਸੰਘਰਸ਼ ਚਲਦਾ ਰੱਖਣ ਦੀ ਗੱਲ ਵੀ ਕਹੀ ¢ ਇਸ ਮੌਕੇ ਜਰਨੈਲ ਬਦਰਾ, ਦਰਸ਼ਨ ਸਿੰਘ ਭੈਣੀ, ਭਗਤ ਸਿੰਘ, ਕਿ੍ਸ਼ਨ ਸਿੰਘ ਛੰਨਾ, ਸੁਖਦੇਵ ਸਿੰਘ ਭੋਤਨਾ, ਅਮਰਜੀਤ ਸਿੰਘ, ਹਰਬੰਸ ਸਿੰਘ ਟਿੱਬਾ, ਹਰਜੀਤ ਸਿੰਘ, ਰੂਪ ਸਿੰਘ, ਕੁਲਜੀਤ ਸਿੰਘ, ਮਾਨ ਸਿੰਘ, ਪਰਮਜੀਤ ਕੌਰ, ਮਨਜੀਤ ਕੌਰ, ਮਨਦੀਪ ਕੌਰ, ਗੁਰਦਿਆਲ ਕੌਰ, ਅਮਰਜੀਤ ਕੌਰ, ਜਸਮੇਲ ਕੌਰ, ਗੁਰਦੇਵ ਕੌਰ ਆਦਿ ਹਾਜ਼ਰ ਸਨ¢

ਕੈਰੀਅਰ ਮੇਕਰਜ਼ ਵਿਖੇ ਆਈਲੈਟਸ ਦੇ ਨਾਲ ਬੱਚਿਆਂ ਨੂੰ ਪੜ੍ਹਾਇਆ ਜਾਂਦਾ ਨੈਤਿਕਤਾ ਦਾ ਪਾਠ-ਵਿਰਕ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਬੱਚਿਆਂ ਨੂੰ ਆਈਲੈਟਸ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਕੈਰੀਅਰ ਮੇਕਰਜ਼, ਵਿਰਕ ਕੰਪਲੈਕਸ ਬਰਨਾਲਾ ਦੇ ਐਮ.ਡੀ. ਸਟੇਟ ਐਵਾਰਡੀ ਸ: ਭੋਲਾ ਸਿੰਘ ਵਿਰਕ ਨੇ ਦੱਸਿਆ ਕਿ ਸੰਸਥਾ ਵਿਖੇ ਜਿੱਥੇ ਬੱਚਿਆਂ ਨੂੰ ਤਜਰਬੇਕਾਰ ਸਟਾਫ਼ ...

ਪੂਰੀ ਖ਼ਬਰ »

ਐਸ.ਡੀ.ਐਮ. ਨੇ ਤੇਜ਼ ਹਨੇਰੀ ਕਾਰਨ ਨੁਕਸਾਨੇ ਗਏ ਪੋਲਟਰੀ ਫਾਰਮ ਦਾ ਮੌਕਾ ਦੇਖਿਆ

ਟੱਲੇਵਾਲ, 19 ਜੂਨ (ਸੋਨੀ ਚੀਮਾ)-ਪਿਛਲੇ ਹਫ਼ਤੇ ਆਏ ਤੇਜ਼ ਝੱਖੜ ਨੇ ਨੇੜਲੇ ਪਿੰਡ ਪੱਖੋਕੇ ਵਿਖੇ ਨੈਸ਼ਨਲ ਹਾਈਵੇ ਨੇੜੇ ਬਣੇ ਦੋ ਮੰਜ਼ਿਲਾਂ ਪੋਲਟਰੀ ਫਾਰਮ ਝੱਖੜ ਦੀ ਭੇਟ ਚੜ੍ਹ ਜਾਣ ਕਾਰਨ ਕਿਸਾਨ ਦਾ 20 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਸੀ | ਜਿਸ 'ਤੇ ਅੱਜ ...

ਪੂਰੀ ਖ਼ਬਰ »

ਆਪ ਦੀ ਹਲਕਾ ਪੱਧਰੀ ਮੀਟਿੰਗ 'ਚ ਖਹਿਰਾ ਦੇ ਹੱਕ 'ਚ ਡਟਣ ਦਾ ਐਲਾਨ

ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਹਲਕਾ ਮਹਿਲ ਕਲਾਂ ਦੇ ਵਲੰਟੀਅਰਾਂ ਦੀ ਅਹਿਮ ਮੀਟਿੰਗ ਇੱਥੇ ਪਾਰਟੀ ਦੇ ਬਲਾਕ ਪ੍ਰਧਾਨ ਪਰਗਟ ਸਿੰਘ ਮਹਿਲ ਖ਼ੁਰਦ, ਪ੍ਰਧਾਨ ਅਮਨਦੀਪ ਸਿੰਘ ਟੱਲੇਵਾਲ, ਪ੍ਰਧਾਨ ਬਲਾਕ ਯੂਥ ਵਿੰਗ ਗਗਨ ਸਰਾਂ ਕੁਰੜ ਦੀ ਅਗਵਾਈ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਬਰਨਾਲਾ, 19 ਜੂਨ (ਧਰਮਪਾਲ ਸਿੰਘ)-ਜਲ ਸਪਲਾਈ ਤੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਖ਼ਤਰ ਹੁਸੈਨ ਲੌਾਗੋਵਾਲ, ਜਨਰਲ ਸਕੱਤਰ ਬਿੰਦਰ ਸਿੰਘ ਭਦੌੜ ਤੇ ਮੁੱਖ ਸਲਾਹਕਾਰ ਮੀਨਾ ਰਾਣੀ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਿਲੰਕ ਸੜਕ 'ਤੇ ਸੁੱਟੇ ਮਰੇ ਹੋਏ ਬਰੈਲਰਾਂ ਦੇ ਢੇਰਾਂ ਨੇ ਖੜ੍ਹੀਆਂ ਕੀਤੀਆਂ ਮੁਸੀਬਤਾਂ

ਸ਼ਹਿਣਾ, 19 ਜੂਨ (ਸੁਰੇਸ਼ ਗੋਗੀ)-ਪਿੰਡ ਉਗੋਕੇ ਤੋਂ ਮੌੜ ਨਾਭਾ ਨੂੰ ਜਾਣ ਵਾਲੀ ਿਲੰਕ ਸੜਕ 'ਤੇ ਕੱਸੀ ਦੇ ਪੁਲ ਨੇੜੇ ਕਿਸੇ ਪੋਲਟਰੀ ਫਾਰਮ ਮਾਲਕ ਵਲੋਂ ਬਿਮਾਰੀ ਕਾਰਨ ਮਰੇ ਬਰੈਲਰਾਂ ਦੇ ਤਿੰਨ ਢੇਰ ਰਾਤ ਬਰਾਤੇ ਲਾਹੇ ਜਾਣ ਕਾਰਨ ਨੇੜਲੇ ਖੇਤਾਂ ਵਾਲਿਆਂ ਨੂੰ ਹੀ ਨਹੀਂ, ...

ਪੂਰੀ ਖ਼ਬਰ »

ਬਾਬਾ ਭਾਈ ਪੀਰ ਦੀ ਯਾਦ ਵਿਚ ਭਗਤਪੁਰਾ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਸ਼ਹਿਣਾ, 19 ਜੂਨ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਵਿਖੇ ਬਾਬਾ ਭਾਈ ਪੀਰ ਜੀ ਦੇ ਅਸਥਾਨ ਤੇ ਬਾਜ਼ੀਗਰ ਬਿਰਾਦਰੀ ਵਲੋਂ ਸਾਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਦਿਨ ਅਤੇ ਰਾਤ ਚੱਲੇ ਕੱਵਾਲੀ ਦੇ ਪ੍ਰੋਗਰਾਮ ਦੌਰਾਨ ਮਾਹੀ ਸੇਖੁਪੁਰਾ ਅਤੇ ਭੋਲਾ ਰਾਮ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਵੱਡੀ ਗਿਣਤੀ ਵਿਚ ਸਟੱਡੀ ਵੀਜ਼ੇ, ਓਪਨ ਵਰਕ ਪਰਮਿਟ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਬੀਹਲਾ ਖ਼ੁਰਦ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਬਾਬਾ ਸੁਖਦੇਵ ਸਿੰਘ ਮਸਤਾਨ

ਟੱਲੇਵਾਲ, 19 ਜੂਨ (ਸੋਨੀ ਚੀਮਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸਿੱਧ ਭੋਇ ਪਿੰਡ ਬੀਹਲਾ ਖ਼ੁਰਦ ਵਿਖੇ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਜੋੜ ਮੇਲਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਮਸਤਾਨ ਦੀ ਅਗਵਾਈ 23, 24 ਅਤੇ 25 ਜੂਨ ਨੂੰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਵਾਲਾ ਬੰਦ ਪਿਆ ਨਾਲਾ ਚਾਲੂ ਕਰਵਾਉਣ ਲਈ ਮਜ਼ਦੂਰ ਜਥੇਬੰਦੀਆਂ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 19 ਜੂਨ (ਧਰਮਪਾਲ ਸਿੰਘ)-ਦਲਿਤ ਜਬਰ ਵਿਰੋਧੀ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਅਗਵਾਈ ਹੇਠ ਪਿੰਡ ਸੱਦੋਵਾਲ ਵਿਖੇ ਦਲਿਤ ਪਰਿਵਾਰਾਂ ਵਲੋਂ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਸ੍ਰੀ ਧਰਮਪਾਲ ...

ਪੂਰੀ ਖ਼ਬਰ »

ਜਥੇ: ਅਜਮੇਰ ਸਿੰਘ ਮਹਿਲ ਕਲਾਂ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਸਾਂਝਾ

ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ)-ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਜਥੇਦਾਰ ਅਜਮੇਰ ਸਿੰਘ ਮਹਿਲ ਕਲਾਂ ਦਾ ਨੌਜਵਾਨ ਭਤੀਜਾ ਜਗਵਿੰਦਰ ਸਿੰਘ ਪੁੱਤਰ ਸਵ: ਬਲਦੇਵ ਸਿੰਘ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਿਆ | ਇਸ ਦੁੱਖ ਦੀ ਘੜੀ ਵਿਚ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

'ਡਰੱਗ ਅਬਿਊਜ਼ ਪ੍ਰੀਵੈਨਸ਼ਨ ਮੁਹਿੰਮ' ਸਬੰਧੀ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਚਲਾਈ ਗਈ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਮੁਹਿੰਮ' ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀ ਧਰਮ ਪਾਲ ਗੁਪਤਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ...

ਪੂਰੀ ਖ਼ਬਰ »

ਫ਼ਰਦ ਕੇਂਦਰ ਦਾ ਸਰਵਰ ਡਾਊਨ ਹੋਣ ਕਾਰਨ ਕਿਸਾਨ ਪ੍ਰੇਸ਼ਾਨ, ਸਰਕਾਰ ਦਾ ਹੋ ਰਿਹਾ ਨੁਕਸਾਨ

ਭਦੌੜ, 19 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਫ਼ਰਦ ਕੇਂਦਰ ਭਦੌੜ ਦਾ ਮੇਨ ਸਰਵਰ ਇਕ ਮਹੀਨੇ ਤੋਂ ਖ਼ਰਾਬ ਹੋਣ ਕਾਰਣ ਕੇਂਦਰ ਅਧੀਨ ਆਉਂਦੇ 24 ਪਿੰਡਾਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਨਾਲ ਜਿੱਥੇ ਰਜਿਸਟਰੀਆਂ ਦਾ ਕੰਮ ਵੀ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਲਈ ਪੰਜਾਬ ਸਰਕਾਰ ਦੀ ਮਿਥੀ 20 ਜੂਨ ਕਿਸਾਨਾਂ 'ਤੇ ਪਈ ਭਾਰੂ

ਭਦੌੜ, 19 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਝੋਨੇ ਦੀ ਲਵਾਈ ਦੇ ਕੀਤੇ ਗਏ ਹੁਕਮਾਂ ਨੂੰ ਜਿੱਥੇ ਕਿਸਾਨ ਯੂਨੀਅਨਾਂ ਅਤੇ ਕਿਸਾਨਾਂ ਨੇ ਨਜ਼ਰ ਅੰਦਾਜ਼ ਕਰ ਕੇ 10 ਜੂਨ ਤੋਂ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਸੀ ਉੱਥੇ ਸਰਕਾਰ ਦੀ ਸਖ਼ਤੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਖੁੰਭਾਂ ਵਾਂਗ ਪੈਦਾ ਹੋਏ ਆਈਲਟਸ ਸੈਂਟਰਾਂ ਤੋਂ ਪ੍ਰਸ਼ਾਸਨ ਬੇਖ਼ਬਰ

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਲੋਕਾਂ ਖ਼ਾਸਕਰ ਨੌਜਵਾਨ ਪੀੜ੍ਹੀ ਦੀ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ, ਰਹਿਣ ਅਤੇ ਵਸਣ ਦੀ ਚਾਹਨਾਂ ਨੇ ਜਿੱਥੇ ਸੂਬੇ ਵਿਚ ਵੱਡੀ ਗਿਣਤੀ 'ਚ ਟਰੈਵਲ ਏਜੰਟ ਪੈਦਾ ਕੀਤੇ ਹਨ ਉੱਥੇ ਹੁਣ ਬੱਚਿਆਂ ਨੂੰ ਵਿਦੇਸ਼ਾਂ ...

ਪੂਰੀ ਖ਼ਬਰ »

ਤੇਲ ਕੀਮਤਾਂ ਦੇ ਵਾਧੇ ਿਖ਼ਲਾਫ਼ ਕਾਂਗਰਸੀਆਂ ਨੇ ਲਾਇਆ ਧਰਨਾ

ਰੂੜੇਕੇ ਕਲਾਂ, 19 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਤੇਲ ਕੀਮਤਾਂ ਦੇ ਿਖ਼ਲਾਫ਼ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਪਾਰਟੀ ਪ੍ਰਧਾਨ ਸੁਨੀਲ ਜਾਖੜ ਦੇ ...

ਪੂਰੀ ਖ਼ਬਰ »

ਕਿਸਾਨ ਪਰਿਵਾਰ ਨੇ ਜੁੜਵਾਂ ਧੀਆਂ ਦੇ ਜਨਮ ਦੀ ਖ਼ੁਸ਼ੀ 'ਚ ਮਨਾਏ ਜਸ਼ਨ

ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ)-ਧੀਆਂ ਵਲੋਂ ਵੱਖ-ਵੱਖ ਖੇਤਰਾਂ 'ਚ ਮਾਰੀਆਂ ਜਾ ਰਹੀਆਂ ਮੱਲ੍ਹਾਂ ਦੇ ਸਦਕਾ ਹੁਣ ਲੋਕਾਂ ਦੀ ਸੋਚ ਤਬਦੀਲ ਹੋਣ ਲੱਗੀ ਹੈ | ਅਗਾਂਹਵਧੂ ਸੋਚ ਦੇ ਧਾਰਨੀ ਹੋ ਰਹੇ ਪੜ੍ਹੇ ਲਿਖੇ ਲੋਕ ਹੁਣ ਧੀਆਂ ਨੂੰ ਪੁੱਤਰਾਂ ਬਰਾਬਰ ਮਾਣ ਸਤਿਕਾਰ ...

ਪੂਰੀ ਖ਼ਬਰ »

ਸ਼ਹਿਣਾ ਦੇ ਡਾਕਘਰ ਵਿਚ ਲੋਕਾਂ ਨੂੰ ਹੋਣਾ ਪੈ ਰਿਹਾ ਹੈ ਖੱਜਲ ਖ਼ੁਆਰ

ਸ਼ਹਿਣਾ, 19 ਜੂਨ (ਸੁਰੇਸ਼ ਗੋਗੀ)-ਦੇਸ ਦੇ ਪ੍ਰਧਾਨ ਮੰਤਰੀ ਸਮੁੱਚੇ ਦੇਸ ਦੇ ਸਰਕਾਰੀ ਤੰਤਰ ਨੂੰ ਆਨਲਾਈਨ ਸਿਸਟਮ ਨਾਲ ਜੋੜਨ ਲਈ ਉਤਾਵਲੇ ਹਨ, ਪਰ ਦੂਜੇ ਪਾਸੇ ਸ਼ਹਿਣੇ ਦਾ ਡਾਕਘਰ ਆਨਲਾਈਨ ਸਿਸਟਮ ਨਾਲ ਜੁੜੇ ਹੋਣ ਦੇ ਬਾਵਜੂਦ ਲੋਕਾਂ ਨੂੰ ਇੱਥੇ ਪਿਛਲੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਕਨਵੈੱਨਸ਼ਨ

ਬਰਨਾਲਾ, 19 ਜੂਨ (ਅਸ਼ੋਕ ਭਾਰਤੀ)-ਬੀ.ਐਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਜ਼ਿਲ੍ਹਾ ਇਕਾਈ ਦੀ ਤਰਕਸ਼ੀਲ ਭਵਨ ਬਰਨਾਲਾ ਵਿਖੇ ਕਨਵੈੱਨਸ਼ਨ ਹੋਈ | ਇਸ ਮੌਕੇ ਮੱੁਖ ਬੁਲਾਰੇ ਬਲਵੀਰ ਚੰਦ ਲੌਾਗੋਵਾਲ ਨੇ ਕਿਹਾ ਕਿ ਸਰਕਾਰ ਦਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਦੇਸ਼ ਦੇ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੁਢਲਾਡਾ ਦਾ ਪੰਜਾਬੀ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪਹਿਲੇ ਸੱਤ ਸਥਾਨਾਂ 'ਤੇ ਕਬਜ਼ਾ

ਚੀਮਾ ਮੰਡੀ, 19 ਜੂਨ (ਦਲਜੀਤ ਸਿੰਘ ਮੱਕੜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਐਮ.ਲਿਬ ਸਾਇੰਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਲਾਇਬਰੇਰੀ ਅਤੇ ਸੂਚਨਾ ਵਿਭਾਗ ਦੇ ਮੁਖੀ ਹਰਵਿੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX