ਤਾਜਾ ਖ਼ਬਰਾਂ


ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਢਾਂਚੇ ਨੂੰ ਭੰਗ ਕਰਕੇ ਸਰਕਾਰ ਨੇ ਚੋਣਾਂ ਤੱਕ ਲਾਏ ਪ੍ਰਸ਼ਾਸ਼ਕ
. . .  2 minutes ago
ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 150 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੱਕ ਆਮ ਚੋਣਾਂ ਕਰਾਏ ਜਾਣ ਦੇ ਫੈਸਲੇ ਦੇ ਮੱਦੇਨਜ਼ਰ ਲੋਕਤੰਤਰ ਦੀ...
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  13 minutes ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  21 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  40 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  1 minute ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  about 1 hour ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  about 1 hour ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  about 2 hours ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  about 2 hours ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 2 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 3 hours ago
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 3 hours ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 4 hours ago
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 4 hours ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 4 hours ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 4 hours ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 5 hours ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 5 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 5 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 6 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 6 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 6 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 6 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 7 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 7 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 8 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 8 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 9 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550
ਿਵਚਾਰ ਪ੍ਰਵਾਹ: ਨੀਤੀਆਂ ਅਤੇ ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ 'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ
  •     Confirm Target Language  

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਜੰਮੂ ਕਸ਼ਮੀਰ 'ਚ ਗਵਰਨਰ ਰਾਜ ਲਾਗੂ

ਨਵੀਂ ਦਿੱਲੀ, 20 ਜੂਨ - ਲੰਘੇ ਦਿਨ ਜੰਮੂ ਕਸ਼ਮੀਰ 'ਚ ਸੱਤਾ ਧਿਰ ਪੀ.ਡੀ.ਪੀ. ਤੋਂ ਭਾਜਪਾ ਨੇ ਸਮਰਥਨ ਵਾਪਸ ਲੈ ਲਿਆ। ਮਹਿਬੂਬਾ ਮੁਫਤੀ ਵਲੋਂ ਅਸਤੀਫਾ ਦੇ ਦਿੱਤਾ ਗਿਆ। ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੂਬੇ 'ਚ ਗਵਰਨਰ ਰਾਜ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੀ ...

ਪੂਰੀ ਖ਼ਬਰ »

ਅਮਰੀਕਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਹੋਇਆ ਬਾਹਰ

ਵਾਸ਼ਿੰਗਟਨ, 20 ਜੂਨ - ਅਮਰੀਕਾ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਖ਼ੁਦ ਨੂੰ ਬਾਹਰ ਕਰ ਲਿਆ ਹੈ। ਸੰਯੁਕਤ ਰਾਸ਼ਟਰ 'ਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੀ ਨੇ ਮਨੁੱਖੀ ਅਧਿਕਾਰ ਪ੍ਰੀਸ਼ਦ ਦੀਆਂ ਨੀਤੀਆਂ ਇਸਰਾਈਲ ਵਿਰੋਧੀ ਦੱਸਦੇ ਹੋਏ ਕਿਹਾ ਹੈ ਕਿ ਇਸਰਾਈਲ ...

ਪੂਰੀ ਖ਼ਬਰ »

ਇੰਗਲੈਂਡ ਨੇ ਆਸਟਰੇਲੀਆ ਖਿਲਾਫ ਰੱਚਿਆ ਇਤਿਹਾਸ

ਨਾਟਿੰਘਮ, 20 ਜੂਨ - ਇਕ ਦਿਨਾਂ ਮੈਚ ਵਿਚ ਇੰਗਲੈਂਡ ਨੇ ਇਤਿਹਾਸ ਰੱਚਦੇ ਹੋਏ ਆਸਟਰੇਲੀਆ ਖਿਲਾਫ 6 ਵਿਕਟਾਂ 'ਤੇ 481 ਦੌੜਾਂ ਬਣਾ ਦਿੱਤੀਆਂ। ਇੰਗਲੈਂਡ ਨੇ ਆਪਣਾ ਹੀ ਪਿਛਲਾ ਰਿਕਾਰਡ ਤੋੜਿਆ ਹੈ। ਇੰਗਲੈਂਡ ਨੇ 2016 'ਚ ਪਾਕਿਸਤਾਨ ਖਿਲਾਫ 3 ਵਿਕਟਾਂ 'ਤੇ 444 ਦੌੜਾਂ ਬਣਾਈਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 6 ਮੌਤਾਂ

ਹਾਪੁੜ, 20 ਜੂਨ - ਉਤਰ ਪ੍ਰਦੇਸ਼ ਦੇ ਹਾਪੁੜ 'ਚ ਹੋਏ ਭਿਆਨਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਤੇ 4 ਲੋਕ ਜ਼ਖਮੀ ਹੋ ਗਏ ਹਨ। ਇਹ ਹਾਦਸਾ ਮੇਰਠ ਜਾ ਰਹੀ ਇਕ ਕਾਰ ਦੀ ਸੜਕ ਕਿਨਾਰੇ ਖੜੇ ਦੁੱਧ ਵਾਲੇ ਟੈਂਕਰ ਨਾਲ ਜ਼ੋਰਦਾਰ ਟੱਕਰ ਹੋਣ ਕਾਰਨ ...

ਪੂਰੀ ਖ਼ਬਰ »

ਅਸਮ 'ਚ ਹੜ ਕਾਰਨ 20 ਮੌਤਾਂ

ਗੁਹਾਟੀ, 20 ਜੂਨ - ਉਤਰ ਪੂਰਬੀ ਸੂਬਿਆਂ 'ਚ ਆਏ ਹੜਾਂ ਕਾਰਨ ਵੱਡੀ ਪੱਧਰ 'ਤੇ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਜਾਣਾ ਪਿਆ। ਕਈ ਪਿੰਡ ਪਾਣੀ 'ਚ ਡੁੱਬ ਗਏ। ਅਸਮ ਵਿਚ ਹੜ ਕਾਰਨ 20 ਲੋਕਾਂ ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ

ਨਵੀਂ ਦਿੱਲੀ, 20 ਜੂਨ- ਹਫ਼ਤੇ ਦੇ ਤੀਜੇ ਕਾਰੋਬਾਰੀ ਦਿਨ ਬੁੱਧਵਾਰ ਨੂੰ ਰੁਪਏ ਦੀ ਮਜ਼ਬੂਤ ਸ਼ੁਰੂਆਤ ਹੋਈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 32 ਪੈਸੇ ਦੇ ਵਾਧੇ ਨਾਲ 68.06 ਪ੍ਰਤੀ ਡਾਲਰ ਦੇ ਪੱਧਰ 'ਤੇ ਖੁੱਲ੍ਹਿਆ। ਉੱਥੇ ਹੀ ਮੰਗਲਵਾਰ ਨੂੰ ਰੁਪਿਆ 39 ਪੈਸੇ ਕਮਜ਼ੋਰ ਹੋ ਕੇ 68.38 ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਮਾਨਸਾ, 20 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਵਿਖੇ ਇੱਕ ਕਰਜ਼ਾਈ ਕਿਸਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ 27 ਸਾਲਾ ਪ੍ਰਦੀਪ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ 3 ਏਕੜ ਜ਼ਮੀਨ ਦੇ ...

ਪੂਰੀ ਖ਼ਬਰ »

2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼- ਮੋਦੀ

ਨਵੀਂ ਦਿੱਲੀ, 20 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਸੰਬੋਧਿਤ ਕੀਤਾ। ਆਪਣੇ ਸੰਬੋਧਨ 'ਚ ਉਨ੍ਹਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਚਰਚਾ ਕੀਤੀ। ਮੋਦੀ ਨੇ ਕਿਹਾ ਕਿ ...

ਪੂਰੀ ਖ਼ਬਰ »

ਰੱਖਿਆ ਮੰਤਰੀ ਸੀਤਾਰਮਨ ਨੇ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸ੍ਰੀਨਗਰ, 20 ਜੂਨ- ਬੀਤੇ ਦਿਨੀਂ ਅੱਤਵਾਦੀਆਂ ਵਲੋਂ ਅਗਵਾ ਕਰਕੇ ਮਾਰੇ ਗਏ ਫੌਜ ਦੇ ਜਵਾਨ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਅੱਜ ਜੰਮੂ-ਕਸ਼ਮੀਰ ਪਹੁੰਚੇ ਹਨ। ਉਨ੍ਹਾਂ ਨੇ ਇੱਥੇ ਪੁੰਛ ਸਥਿਤ ਸ਼ਹੀਦ ਔਰੰਗਜ਼ੇਬ ਦੇ ...

ਪੂਰੀ ਖ਼ਬਰ »

9 ਦਿਨਾਂ ਦੇ ਧਰਨੇ ਤੋਂ ਬਾਅਦ ਵਿਗੜੀ ਕੇਜਰੀਵਾਲ ਦੀ ਸਿਹਤ

ਨਵੀਂ ਦਿੱਲੀ, 20 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਖ਼ਰਾਬ ਹੋ ਗਈ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ 9 ਦਿਨਾਂ ਦੇ ਧਰਨੇ ਅਤੇ ਤਣਾਅ ਦੇ ਚੱਲਦਿਆਂ ਉਨ੍ਹਾਂ ਦੀ ਸਵੇਰ-ਸ਼ਾਮ ਦੀ ਸੈਰ ਦੇ ਨਾਲ-ਨਾਲ ਪੂਰਾ ਰੁਟੀਨ ਵਿਗੜ ਗਿਆ, ਜਿਸ ਪਿੱਛੋਂ ...

ਪੂਰੀ ਖ਼ਬਰ »

ਬੱਸ ਨੇ ਦੋ ਰਿਕਸ਼ਾ ਚਾਲਕਾਂ ਨੂੰ ਦਰੜਿਆ, ਮੌਤ

ਮੱਲ੍ਹੀਆਂ, 20 ਜੂਨ (ਹਰਜਿੰਦਰ ਸਿੰਘ ਕਲੇਰ)- ਮੱਲ੍ਹੀਆਂ ਦੇ ਨਜ਼ਦੀਕ ਅੱਜ ਸਵੇਰੇ ਵਾਪਰੇ ਦੋ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਰੋਡਵੇਜ਼ ਦੀ ਇੱਕ ਬੱਸ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸੀ। ਇਸ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਰਾਜ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ...

ਪੂਰੀ ਖ਼ਬਰ »

ਸ਼ਹੀਦ ਔਰੰਗਜ਼ੇਬ ਅਤੇ ਉਨ੍ਹਾਂ ਦਾ ਪਰਿਵਾਰ ਪੂਰੇ ਦੇਸ਼ ਲਈ ਪ੍ਰੇਰਣਾ- ਸੀਤਾਰਮਨ

ਸ੍ਰੀਨਗਰ, 20 ਜੂਨ- ਪੁੰਛ 'ਚ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਉਹ ਸ਼ਹੀਦ ਦੇ ਪਰਿਵਾਰ ਨੂੰ ਮਿਲਣ ਆਏ ਸਨ। ਇੱਥੇ ਉਨ੍ਹਾਂ ਨੇ ਕੁਝ ਸਮਾਂ ਬਿਤਾਇਆ। ਸੀਤਾਰਮਨ ਨੇ ਕਿਹਾ ਕਿ ਇੱਕ ਸੰਦੇਸ਼, ਜਿਹੜਾ ਉਹ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸਨ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ- ਫੌਜ ਮੁਖੀ

ਨਵੀਂ ਦਿੱਲੀ, 20 ਜੂਨ- ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸ਼ਨ 'ਤੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਦਾ ਕਹਿਣਾ ਹੈ ਕਿ ਇਸ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ ਅਤੇ ਅੱਤਵਾਦ ਦੇ ਵਿਰੁੱਧ ਆਪਰੇਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਵਲ ਰਮਜ਼ਾਨ ਦੌਰਾਨ ...

ਪੂਰੀ ਖ਼ਬਰ »

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਅੱਜ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ ਕੀਤੀ ਗਈ। ਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ 'ਚ ਪਹੁੰਚ ਕੇ ਰਿਕਾਰਡ ਕਬਜ਼ੇ 'ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ...

ਪੂਰੀ ਖ਼ਬਰ »

ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਇਸ ਵਾਰ ਵੱਡੀ ਰੈਲੀ ਹੋਵੇਗੀ- ਰਵਿੰਦਰ ਰੈਨਾ

ਨਵੀਂ ਦਿੱਲੀ, 20 ਜੂਨ- ਜੰਮੂ-ਕਸ਼ਮੀਰ 'ਚ ਭਾਜਪਾ ਦੇ ਮੁਖੀ ਰਵਿੰਦਰ ਰੈਨਾ ਦਾ ਕਹਿਣਾ ਹੈ ਕਿ ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਦਿਵਸ ਹਰ ਸਾਲ 23 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਉਨ੍ਹਾਂ ਦੇ ਬਲੀਦਾਨ ਦਿਵਸ 'ਤੇ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ ਜਾਵੇਗਾ ਅਤੇ ...

ਪੂਰੀ ਖ਼ਬਰ »

ਰੋਹਿਤ ਵੇਮੁਲਾ ਦੀ ਮਾਂ ਨੇ ਵਿਰੋਧੀ ਧਿਰ ਨੂੰ ਕੀਤਾ ਬੇਨਕਾਬ- ਪਿਊਸ਼ ਗੋਇਲ

ਨਵੀਂ ਦਿੱਲੀ, 20 ਜੂਨ- ਕਾਰਜਕਾਰੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਅੱਜ ਭਾਜਪਾ ਦਫ਼ਤਰ ਤੋਂ ਪ੍ਰੈੱਸ ਕਾਨਫਰੰਸ ਦੌਰਾਨ ਰੋਹਿਤ ਵੇਮੁਲਾ ਦੇ ਮਾਮਲੇ 'ਚ ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰੋਹਿਤ ਦੀ ਮਾਂ ਨੇ ਵਿਰੋਧੀ ਧਿਰ ਨੂੰ ਬੇਨਕਾਬ ਕੀਤਾ। ਨਾਲ ਹੀ ਕਿਹਾ ਕਿ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਤਾਲਿਬਾਨੀ ਹਮਲੇ 'ਚ 30 ਫੌਜੀ ਹਲਾਕ

ਕਾਬੁਲ, 20 ਜੂਨ- ਅਫ਼ਗਾਨਿਸਤਾਨ 'ਚ ਹੋਏ ਤਾਲਿਬਾਨੀ ਹਮਲੇ 'ਚ 30 ਅਫਗਾਨੀ ਫੌਜੀਆਂ ਦੀ ਮੌਤ ਹੋ ਗਈ। ਅਫ਼ਗਾਨੀ ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਮੁਤਾਬਕ ਪੱਛਮੀ ਬੈਡਗੀਜ਼ ਸੂਬੇ 'ਚ ਤਾਲਿਬਾਨੀ ਲੜਾਕਿਆਂ ਨੇ ਦੋ ਨਾਕਿਆਂ (ਚੈੱਕਪੁਆਇੰਟਜ਼) ਨੂੰ ...

ਪੂਰੀ ਖ਼ਬਰ »

ਅਰਵਿੰਦ ਸੁਬਰਾਮਣੀਅਮ ਨੇ ਮੁੱਖ ਆਰਥਿਕ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ, 20 ਜੂਨ- ਅਰਵਿੰਦ ਸੁਬਰਾਮਣੀਅਮ ਨੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕੀਤੀ ...

ਪੂਰੀ ਖ਼ਬਰ »

ਭਰਾ ਨੇ ਬੇਰਹਿਮੀ ਨਾਲ ਕੀਤਾ ਭੈਣ ਦਾ ਕਤਲ

ਰੋਹਤਕ, 20 ਜੂਨ- ਰੋਹਤਕ ਦੇ ਨੌਨੰਦ ਪਿੰਡ 'ਚ ਇੱਕ ਭਰਾ ਵਲੋਂ ਬੇਰਹਿਮੀ ਨਾਲ ਆਪਣੀ ਭੈਣ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਭਰਾ ਨੇ ਬੀਅਰ ਦੀ ਬੋਤਲ ਅਤੇ ਪੱਥਰ ਨਾਲ ਆਪਣੀ ਭੈਣ ਸ਼ੀਲਾ ਦੇ ਸਿਰ 'ਤੇ ਵਾਰ ਕੀਤੇ। ਹੱਤਿਆ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ...

ਪੂਰੀ ਖ਼ਬਰ »

ਭੰਗ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਕੈਨੇਡਾ

ਵੈਨਕੁਵਰ, 20 ਜੂਨ (ਹਰਪ੍ਰੀਤ ਸਿੰਘ ਗਿੱਲ)- ਮਾਰੀਜੁਆਨਾ ਭਾਵ ਭੰਗ ਦੀ ਆਮ ਲੋਕਾਂ 'ਚ ਖੁੱਲ੍ਹੀ ਖਪਤ ਅਤੇ ਵਿੱਕਰੀ ਨੂੰ ਕੌਮੀ ਪੱਧਰ 'ਤੇ ਕਾਨੂੰਨੀ ਮਾਨਤਾ ਦੇਣ ਵਾਲਾ ਕੈਨੇਡਾ, ਵਿਸ਼ਵ ਦਾ ਪਹਿਲਾ ਦੇਸ਼ ਬਣ ਗਿਆ ਹੈ। ਦੇਸ਼ ਦੀ ਸੈਨੇਟ ਵਲੋਂ ਮੰਗਲਵਾਰ ਨੂੰ ਸੱਤ ਮਹੀਨਿਆਂ ਦੀ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਲੁੱਟ

ਜਲੰਧਰ, 20 ਜੂਨ (ਲਖਵਿੰਦਰ ਪਾਠਕ) - ਜਲੰਧਰ ਦੇ ਸੋਢਲ ਰੋਡ ਸਥਿਤ ਇਕ ਜਵੈਲਰੀ ਸ਼ਾਪ ਤੋਂ ਪਿਸਤੌਲ ਦੀ ਨੋਕ 'ਤੇ ਲੁੱਟ ਖੋਹ ਹੋਈ ਹੈ। ਲੁਟੇਰੇ ਤਕਰੀਬਨ 30 ਤੋਂ 35 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ। ਪੁਲਿਸ ਵੱਲੋਂ ਜਾਂਚ ਜਾਰੀ ...

ਪੂਰੀ ਖ਼ਬਰ »

ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ

ਪਠਾਨਕੋਟ, 20 ਜੂਨ (ਚੌਹਾਨ, ਆਸ਼ੀਸ਼ ਸ਼ਰਮਾ)- ਅੱਜ ਤੜਕਸਾਰ ਮਾਮੂੰਨ ਆਰਮੀ ਕੈਂਟ ਦੇ ਨੇੜਿਓਂ ਪਿੰਡ ਕੁਠੇਹੜ 'ਚ ਫੌਜ ਨੇ ਇੱਕ ਸ਼ੱਕੀ ਨੂੰ ਕਾਬੂ ਕੀਤਾ ਗਿਆ ਹੈ। ਸ਼ੱਕੀ ਕੋਲੋਂ ਦੋ ਥੈਲੇ ਮਿਲੇ ਹਨ। ਫੌਜ ਪੁੱਛਗਿੱਛ ਲਈ ਸ਼ੱਕੀ ਨੂੰ ਕੈਂਟ ਲੈ ਗਈ ਹੈ। ਫੌਜ ਵਲੋਂ ਮਾਮਲੇ ਦੀ ...

ਪੂਰੀ ਖ਼ਬਰ »

ਜਰਮਨੀ ਨੇ ਰਸਾਇਣਿਕ ਹਮਲੇ ਨੂੰ ਕੀਤਾ ਅਸਫਲ

ਬਰਲਿਨ, 20 ਜੂਨ - ਜਰਮਨੀ ਕੌਮੀ ਪੁਲਿਸ ਦੇ ਮੁਖੀ ਨੇ ਕਿਹਾ ਹੈ ਕਿ ਰਸਾਇਣਿਕ ਹਮਲੇ ਦੀ ਯੋਜਨਾ ਬਣਾ ਰਹੇ ਇਕ ਟਿਊਨਿਸ਼ੀਆਈ ਵਿਅਕਤੀ ਨੂੰ ਪਿਛਲੇ ਹਫ਼ਤੇ ਕਾਬੂ ਕਰ ਕੇ ਇਸ ਹਮਲੇ ਨੂੰ ਅਸਫਲ ਬਣਾ ਦਿੱਤਾ ...

ਪੂਰੀ ਖ਼ਬਰ »

ਕਿਮ ਜੋਂਗ ਉਨ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਬੀਜਿੰਗ, 20 ਜੂਨ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੰਗਲਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਚੀਨ ਦੀ ਮੀਡੀਆ ਰਿਪੋਰਟ ਮੁਤਾਬਕ ਸ਼ੀ ਅਤੇ ਕਿਮ ਨੇ ਚੀਨ-ਉੱਤਰੀ ਕੋਰੀਆ ਦੇ ਮੌਜੂਦਾ ਰਿਸ਼ਤਿਆਂ ਅਤੇ ਕੋਰੀਆਈ ਪ੍ਰਾਇਦੀਪ ਦੀ ਸਥਿਤੀ 'ਤੇ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਲਕਸਮਬਰਗ ਸਿਟੀ, 20 ਜੂਨ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਜੇਵੀਅਰ ਬੇਟੇਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਜੀਨ ਏਸਲਬੋਰਨ ਨਾਲ ਵੀ ਮੁਲਾਕਾਤ ...

ਪੂਰੀ ਖ਼ਬਰ »

ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਦੇਣ ਲਈ ਉੜੀਸਾ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਲਿਖੀ ਚਿੱਠੀ

ਭੁਵਨੇਸ਼ਵਰ, 20 ਜੂਨ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਅਧਿਕਾਰਕ ਤੌਰ 'ਤੇ ਹਾਕੀ ਨੂੰ ਭਾਰਤ ਦੀ ਰਾਸ਼ਟਰੀ ਖੇਡ ਦੇ ਰੂਪ 'ਚ ਮਾਨਤਾ ਦੇਣ ਦੀ ਬੇਨਤੀ ਕੀਤੀ ਹੈ। ਹਾਕੀ ਪਹਿਲਾਂ ਤੋਂ ...

ਪੂਰੀ ਖ਼ਬਰ »

ਦਿਗਵਿਜੈ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਬਰਖਾਸਤ ਕੀਤਾ ਜਾਵੇ- ਸੰਬਿਤ ਪਾਤਰਾ

ਨਵੀਂ ਦਿੱਲੀ, 20 ਜੂਨ- ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਦਿਗਵਿਜੈ ਸਿੰਘ ਨੂੰ ਪਾਰਟੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਗਵਿਜੈ ਸਿੰਘ ਨੇ ਲੱਖਾਂ ਹਿੰਦੂਆਂ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ਨੂੰ ਬਦਨਾਮ ...

ਪੂਰੀ ਖ਼ਬਰ »

ਖ਼ਰਾਬ ਮੌਸਮ ਦੇ ਕਾਰਨ ਗੋਆ ਦੇ ਹਵਾਈ ਅੱਡੇ 'ਤੇ ਰੋਕੀਆਂ ਗਈਆਂ ਉਡਾਣਾਂ

ਪਣਜੀ, 20 ਜੂਨ- ਖ਼ਰਾਬ ਮੌਸਮ ਅਤੇ ਘੱਟ ਦ੍ਰਿਸ਼ਗੋਚਰਤਾ ਦੇ ਚੱਲਦਿਆਂ ਗੋਆ ਦੇ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਤੋਂ ਬਾਅਦ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤੱਕ 16 ਉਡਾਣਾਂ ਦਾ ਰਸਤਾ ਵੀ ਬਦਲਿਆ ਗਿਆ ...

ਪੂਰੀ ਖ਼ਬਰ »

ਦੇਸ਼ ਸੇਵਾ ਲਈ ਹਮੇਸ਼ਾ ਵਚਨਬੱਧ ਰਹਾਂਗਾ- ਅਰਵਿੰਦ ਸੁਬਰਾਮਣੀਅਮ

ਨਵੀਂ ਦਿੱਲੀ, 20 ਜੂਨ- ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਨੇ ਨਿੱਜੀ ਕਾਰਨਾਂ ਦੇ ਚੱਲਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਅਸਤੀਫ਼ੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਭ ਤੋਂ ਚੰਗੀ ਨੌਕਰੀ ਰਹੀ ਹੈ। ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਨੇੜਿਓਂ 22 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ

ਬੱਚੀਵਿੰਡ, 20 ਜੂਨ (ਬਲਦੇਵ ਸਿੰਘ ਕੰਬੋ)- ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਤਹਿਤ ਪਿੰਡ ਕੱਕੜ ਵਿਖੇ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀ. ਐਸ. ਐਫ. ਦੀ 17 ਬਟਾਲੀਅਨ ਦੇ ਜਵਾਨਾਂ ...

ਪੂਰੀ ਖ਼ਬਰ »

ਪਟਿਆਲਾ ਦੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਵਲੋਂ ਛਾਪੇਮਾਰੀ

ਪਟਿਆਲਾ, 20 ਜੂਨ- ਪਟਿਆਲਾ ਦੇ ਬਹੁਦਰਗੜ੍ਹ ਵਿਖੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਅਤੇ ਕੈਥਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਅਤੇ ਭਰੂਣ ਹੱਤਿਆ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ...

ਪੂਰੀ ਖ਼ਬਰ »

ਇੱਟਾਂ ਦੇ ਭੱਠੇ 'ਤੇ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ

ਡੇਰਾਬੱਸੀ, 20 ਜੂਨ (ਸ਼ਾਮ ਸਿੰਘ ਸੰਧੂ, ਪੱਤਰ ਪ੍ਰੇਰਕ)- ਡੇਰਾਬੱਸੀ ਦੇ ਨੇੜਲੇ ਪਿੰਡ ਖੇੜੀ ਗੁੱਜਰਾਂ ਵਿਖੇ ਇੱਕ ਭੱਠੇ 'ਤੇ ਇੱਟਾਂ ਬਣਾਉਣ ਲਈ ਇਕੱਠੇ ਕੀਤੇ ਗਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਹਿਚਾਣ 9 ਸਾਲਾ ਅਮਨ ਅਤੇ 7 ਸਾਲਾ ...

ਪੂਰੀ ਖ਼ਬਰ »

ਤਾਮਿਲਨਾਡੂ ਦੀ ਅਨੁਕ੍ਰਿਤੀ ਬਣੀ 'ਫੈਮਿਨਾ ਮਿਸ ਇੰਡੀਆ 2018'

ਮੁੰਬਈ, 20 ਜੂਨ - ਤਾਮਿਲਨਾਡੂ ਦੀ 19 ਸਾਲਾਂ ਕਾਲਜ ਦੀ ਵਿਦਿਆਰਥਣ ਅਨੁਕ੍ਰਿਤੀ ਵਾਸ ਨੇ 'ਫੈਮਿਨਾ ਮਿਸ ਇੰਡੀਆ 2018' ਦਾ ਖ਼ਿਤਾਬ ਆਪਣੇ ਨਾਂਅ ਕੀਤਾ ਹੈ। ਮੁੰਬਈ ਵਿਖੇ ਅੱਜ ਆਯੋਜਿਤ ਸ਼ਾਨਦਾਰ ਸਮਾਰੋਹ ਦੌਰਾਨ ਅਨੁਕ੍ਰਿਤੀ ਨੂੰ 'ਫੈਮਿਨਾ ਮਿਸ ਇੰਡੀਆ 2018' ਦੇ ਖ਼ਿਤਾਬ ਨਾਲ ...

ਪੂਰੀ ਖ਼ਬਰ »

ਫੀਫਾ ਵਿਸ਼ਵ ਕੱਪ 2018 : ਪੁਰਤਗਾਲ ਨੇ ਮੋਰਾਕੋ ਨੂੰ 1-0 ਨਾਲ ਹਰਾਇਆ

ਮਾਸਕੋ, 20 ਜੂਨ - ਫੀਫਾ ਵਿਸ਼ਵ ਕੱਪ 2018 ਦੇ ਇੱਕ ਮੁਕਾਬਲੇ ਵਿਚ ਕਪਤਾਨ ਕ੍ਰਿਸਟਿਆਨੋ ਰੋਨਾਲਡੋ ਦੇ ਸ਼ਾਨਦਾਰ ਗੋਲ ਸਦਕਾ ਪੁਰਤਗਾਲ ਨੇ ਆਪਣਾ ਜੇਤੂ ਅਭਿਆਨ ਜਾਰੀ ਰੱਖਦੇ ਹੋਏ ਮੋਰਾਕੋ ਨੂੰ 1-0 ਨਾਲ ਹਰਾ ਦਿੱਤਾ। ਪੁਰਤਗਾਲ ਦੀ ਵਿਸ਼ਵ ਕੱਪ ਵਿਚ ਇਹ ਲਗਾਤਾਰ ਦੂਸਰੀ ਜਿੱਤ ...

ਪੂਰੀ ਖ਼ਬਰ »

ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤਬਾਦਲਾ

ਨਵੀਂ ਦਿੱਲੀ, 20 ਜੂਨ - ਦਿੱਲੀ ਦੇ ਉਪਰਾਜਪਾਲ ਵੱਲੋਂ ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ ਹੈ। ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX