ਤਾਜਾ ਖ਼ਬਰਾਂ


ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  2 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  11 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  39 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 1 hour ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  0 minutes ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  21 minutes ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  30 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 6 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਵਿਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਅੱਜ ਤੋਂ

ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਜੂਨ ਤੋਂ ਬਾਅਦ ਝੋਨਾ ਲਗਾਉਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਕਿਸਾਨਾਂ ਨੇ ਝੋਨੇ ਦੀ ਲਵਾਈ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਬੀਤੇ ਦਿਨ ਹੋਈ ਬਾਰਿਸ਼ ਕਿਸਾਨਾਂ ਲਈ ਲਾਹੇਵੰਦੀ ਸਾਬਤ ਹੋਈ ਹੈ ਤੇ ਪਾਵਰਕਾਮ ਵਲੋਂ 20 ਜੂਨ ਤੋਂ ਕਿਸਾਨਾਂ ਨੂੰ 8 ਘੰਟੇ ਨਿਰੰਤਰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਤੇ ਕਿਸਾਨਾਂ ਨੇ ਝੋਨੇ ਦੀ ਲਵਾਈ ਲਈ ਕੱਦ ਕਰਨੇ ਸ਼ੁਰੂ ਕਰ ਦਿੱਤੇ ਹਨ | ਝੋਨੇ ਦੀ ਲਵਾਈ ਲਈ ਪ੍ਰਵਾਸੀ ਮਜ਼ਦੂਰ ਕਿਸਾਨਾਂ ਦੇ ਡੇਰਿਆਂ 'ਤੇ ਪੁੱਜ ਗਏ ਹਨ | ਜਿਹੜੇ ਖੇਤਾਂ ਵਿਚ ਕੱਲ ਝੋਨੇ ਦੀ ਲਵਾਈ ਕੀਤੀ ਜਾਣੀ ਹੈ ਉਨ੍ਹਾਂ ਲਈ ਪਨੀਰੀ ਪੱੁਟਣ ਦਾ ਕੰਮ ਮਜ਼ਦੂਰਾਂ ਵਲੋਂ ਸ਼ੁਰੂ ਕਰ ਦਿੱਤਾ ਗਿਆ ਹੈ | 20 ਜੂਨ ਨੂੰ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਜਾਵੇਗਾ | ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਜਸਬੀਰ ਸਿੰਘ ਖਿੰਡਾ ਨੇ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿਚ 1 ਲੱਖ 17 ਹਜ਼ਾਰ ਹੈਕਟੇਅਰ ਰਕਬੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਪੀ.ਆਰ.121, ਪੀ.ਆਰ.126, ਪੀ.ਆਰ.124, ਪੀ.ਆਰ.127 ਤੋਂ ਇਲਾਵਾ ਹੋਰ ਯੂਨੀਵਰਸਿਟੀਆਂ ਵਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਵੱਖ-ਵੱਖ ਕਿਸਮਾਂ ਦੀ ਲਵਾਈ ਕੀਤੀ ਜਾਵੇਗੀ | ਡਾ: ਖਿੰਡਾ ਨੇ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹੇ ਵਿਚ 33 ਐਮ.ਐਮ ਬਾਰਿਸ਼ ਰਿਕਾਰਡ ਕੀਤੀ ਗਈ, ਜੋ ਕਿਸਾਨਾਂ ਲਈ ਲਾਹੇਵੰਦੀ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਅਨੁਸਾਰ ਜੂਨ ਦੇ ਆਖ਼ਰੀ ਹਫ਼ਤੇ ਮਾਨਸੂਨ ਦੀ ਆਮਦ ਤੇ ਪਾਵਰਕਾਮ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਬਿਜਲੀ ਸਪਲਾਈ ਦਿੱਤੇ ਜਾਣ ਨਾਲ ਝੋਨੇ ਦੀ ਲਵਾਈ ਕਿਸਾਨ ਬਿਨਾਂ ਕਿਸੇ ਮੁਸ਼ਕਿਲ ਦੇ ਨਿਸ਼ਚਿਤ ਸਮੇਂ ਵਿਚ ਕਰ ਲੈਣਗੇ | 

ਪਾਵਰਕਾਮ ਵਲੋਂ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਲਈ ਤਿਆਰੀ ਮੁਕੰਮਲ-ਇੰਜ: ਕੰਵਰ ਜਸਵੰਤ ਸਿੰਘ
ਝੋਨੇ ਦੀ ਲਵਾਈ ਨੂੰ ਮੱਦੇਨਜ਼ਰ ਰੱਖਦਿਆਂ ਪਾਵਰਕਾਮ ਵਲੋਂ ਕਿਸਾਨਾਂ ਨੂੰ 8 ਘੰਟੇ ਤਿੰਨ ਗਰੁੱਪਾਂ ਵਿਚ ਨਿਰੰਤਰ ਬਿਜਲੀ ਸਪਲਾਈ ਦਿੱਤੀ ਜਾਵੇਗੀ ਤੇ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਜੀਨੀਅਰ ਕੰਵਰ ਜਸਵੰਤ ਸਿੰਘ ਡਿਪਟੀ ਚੀਫ਼ ਇੰਜੀਨੀਅਰ ਪਾਵਰਕਾਮ ਸਰਕਲ ਕਪੂਰਥਲਾ ਨੇ ਦੱਸਿਆ ਕਿ 20 ਜੂਨ ਨੂੰ ਪਹਿਲੇ ਗਰੁੱਪ ਵਿਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ, ਦੂਜੇ ਗਰੁੱਪ ਵਿਚ ਦੁਪਹਿਰ 2 ਵਜੇ ਤੋਂ ਰਾਤ 10 ਵਜੇ ਤੱਕ ਤੇ ਤੀਜੇ ਗਰੁੱਪ ਵਿਚ ਰਾਤ 10 ਵਜੇ ਤੋਂ ਸਵੇਰ 6 ਵਜੇ ਤੱਕ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬਿਜਲੀ ਦੀ ਸਪਲਾਈ ਸਬੰਧੀ ਸਰਕਲ ਦਫ਼ਤਰ ਵਿਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿੱਥੇ 96461-19195 'ਤੇ ਖਪਤਕਾਰ ਸੰਪਰਕ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ | ਇੰਜ: ਕੰਵਰ ਜਸਵੰਤ ਸਿੰਘ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਕਪੂਰਥਲਾ ਸਰਕਲ ਵਿਚ ਪੈਂਦੀ ਸ਼ਹਿਰੀ ਡਵੀਜ਼ਨ ਕਪੂਰਥਲਾ ਵਿਚ 96461-15824, ਸਬ ਅਰਬਨ ਕਪੂਰਥਲਾ 96461-16111, ਸਿਟੀ ਡਵੀਜ਼ਨ ਨਕੋਦਰ ਵਿਚ 96466-96279, ਸਬ ਅਰਬਨ ਡਵੀਜ਼ਨ ਨਕੋਦਰ ਵਿਚ 96461-44484, ਕਰਤਾਰਪੁਰ ਡਵੀਜ਼ਨ ਵਿਚ 96466-95495 'ਤੇ ਸੰਪਰਕ ਕਰਕੇ ਪਾਵਰਕਾਮ ਦੇ ਖਪਤਕਾਰ ਆਪਣੀ ਸਮੱਸਿਆ ਬਾਰੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ | ਡਿਪਟੀ ਚੀਫ਼ ਇੰਜੀਨੀਅਰ ਨੇ ਦੱਸਿਆ ਕਿ ਇਸਤੋਂ ਇਲਾਵਾ ਪਾਵਰਕਾਮ ਦੇ ਮੁੱਖ ਕੰਟਰੋਲ ਰੂਮ ਦਾ ਨੰਬਰ 1912 ਹੈ |
<br/>

ਟਰੱਕ ਦੀ ਲਪੇਟ ਵਿਚ ਆਉਣ ਕਰਕੇ ਲੜਕੀ ਦੀ ਮੌਤ

ਫਗਵਾੜਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)-ਚਹੇੜੂ ਇਲਾਕੇ ਦੇ ਵਿਚ ਇਕ ਟਰੱਕ ਦੀ ਚਪੇਟ ਵਿਚ ਆਉਣ ਦੇ ਨਾਲ ਇਕ ਲੜਕੀ ਦੀ ਮੌਤ ਹੋ ਗਈ | ਮਿ੍ਤਕ ਲੜਕੀ ਦੀ ਪਛਾਣ ਆਰਤੀ ਪੁੱਤਰੀ ਅਮਰ ਵਾਸੀ ਕਪੂਰਥਲਾ ਦੇ ਰੂਪ ਵਿਚ ਹੋਈ ਹੈ | ਥਾਣਾ ਸਦਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਮਰੀਜ਼ ਅਤੇ ਡਾਕਟਰ ਵਿਚਾਲੇ ਹੋਈ ਬਹਿਸ

ਫਗਵਾੜਾ, 19 ਜੂਨ (ਹਰੀਪਾਲ ਸਿੰਘ)-ਸਥਾਨਕ ਸਿਵਲ ਹਸਪਤਾਲ ਦੇ ਵਿਚ ਅੱਜ ਉਸ ਵੇਲੇ ਹੰਗਾਮਾ ਹੋਇਆ ਜਦੋਂ ਇਕ ਮਰੀਜ਼ ਨੇ ਡਾਕਟਰ 'ਤੇ ਠੀਕ ਢੰਗ ਦੇ ਨਾਲ ਇਲਾਜ ਨਾ ਕਰਨ ਦਾ ਦੋਸ਼ ਲਗਾਇਆ | ਇਸੇ ਮਾਮਲੇ ਨੂੰ ਲੈ ਕਿ ਡਾਕਟਰ ਨੇ ਵੀ ਉਕਤ ਮਰੀਜ਼ ਦੇ ਿਖ਼ਲਾਫ਼ ਪੁਲਿਸ ਨੂੰ ...

ਪੂਰੀ ਖ਼ਬਰ »

ਮਹਿੰਗਾਈ ਤੋਂ ਬਚਣ ਲਈ ਮੋਦੀ ਸਰਕਾਰ ਨੂੰ ਚੱਲਦਾ ਕਰਨਾ ਜ਼ਰੂਰੀ-ਮਾਨ, ਦਰਵੇਸ਼

ਫਗਵਾੜਾ, 19 ਜੂਨ (ਅਸ਼ੋਕ ਕੁਮਾਰ ਵਾਲੀਆ)-ਪੈਟਰੋਲ, ਡੀਜ਼ਲ, ਰਸੋਈ ਗੈਸ ਆਦਿ ਦੀਆਂ ਬੇਕਾਬੂ ਕੀਮਤਾਂ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਦੇ ਿਖ਼ਲਾਫ਼ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਵਲੋਂ ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਦੇਖਰੇਖ ...

ਪੂਰੀ ਖ਼ਬਰ »

ਸੰਪਰਕ ਸੜਕ 'ਤੇ ਚੱਲਦੇ ਤੇਜ਼ ਰਫ਼ਤਾਰ ਟਿੱਪਰਾਂ ਤੋਂ ਲੋਕ ਪ੍ਰੇਸ਼ਾਨ

ਢਿਲਵਾਂ, 19 ਜੂਨ (ਪ੍ਰਵੀਨ ਕੁਮਾਰ)-ਜੀ.ਟੀ.ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ/ਬਜਰੀ ਦੇ ਭਰੇ ਤੇਜ਼ ਰਫ਼ਤਾਰ ਟਿੱਪਰਾਂ ਦੇ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਸਥਾਨਕ ...

ਪੂਰੀ ਖ਼ਬਰ »

ਐਕਟਿਵਾ ਤੇ ਟਰੱਕ ਦੀ ਟੱਕਰ, ਐਕਟਿਵਾ ਸਵਾਰ ਦੀ ਮੌਤ

ਹੁਸੈਨਪੁਰ, 19 ਜੂਨ (ਸੋਢੀ)-ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਉੱਪਰ ਐਕਟਿਵਾ ਅਤੇ ਟਰੱਕ ਵਿਚਕਾਰ ਟੱਕਰ ਹੋਣ ਨਾਲ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਾਕੀ ਭੁਲਾਣਾ ਦੇ ਇੰਚਾਰਜ ਲਖਵੀਰ ਸਿੰਘ ਗੋਸਲ ਨੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਨਾਜਾਇਜ਼ ਸ਼ਰਾਬ ਸਮੇਤ ਦੋ ਨੌਜਵਾਨ ਕਾਬੂ

ਤਲਵੰਡੀ ਚੌਧਰੀਆਂ, 19 ਜੂਨ (ਪਰਸਨ ਲਾਲ ਭੋਲਾ)-ਸਥਾਨਕ ਥਾਣਾ ਦੇ ਐਸ.ਐਚ.ਓ. ਜਰਨੈਲ ਸਿੰਘ ਦੀ ਯੋਗ ਅਗਵਾਈ ਵਿਚ ਅੱਜ ਤਲਵੰਡੀ ਚੌਧਰੀਆਂ ਪੁਲਿਸ ਨੇ ਦੋ ਵੱਖ-ਵੱਖ ਨਾਕੇ ਗਸ਼ਤ ਦੌਰਾਨ ਦੋ ਦੋਸ਼ੀਆਂ ਸਮੇਤ 37 ਹਜ਼ਾਰ ਐਮ.ਐਲ. ਨਜਾਇਜ਼ ਸ਼ਰਾਬ ਫੜਣ ਵਿਚ ਵੱਡੀ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਸਟੇਸ਼ਨ 'ਤੇ ਅਣਪਛਾਤੇ ਵਿਅਕਤੀ ਦੀ ਮੌਤ

ਫਗਵਾੜਾ, 19 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਦੀ ਅਚਾਨਕ ਮੌਤ ਹੋ ਗਈ | ਮਿ੍ਤਕ ਦੀ ਪਛਾਣ ਨਹੀਂ ਹੋ ਸਕੀ | ਜ਼ੀ.ਆਰ.ਪੀ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 55 ਕੁ ਸਾਲ ਹੈ ਅਤੇ ਇਸਦੀ ਕੁਦਰਤੀ ਮੌਤ ਹੋਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ-ਇਕ ਫ਼ਰਾਰ

ਕਪੂਰਥਲਾ, 19 ਜੂਨ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਵਲੋਂ ਜੰਮੂ ਪੈਲੇਸ ਨੇੜੇ ਇਕ ਵਿਅਕਤੀ ਨੂੰ 45 ਗੋਲੀਆਂ ਸਮੇਤ ਕਾਬੂ ਕੀਤਾ ਹੈ, ਜਦਕਿ ਉਸਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਅਮਰੀਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਖ਼ੁਰਾਕ ਤੇ ਸਪਲਾਈ ਵਿਭਾਗ ਵਲੋਂ ਕੀਤੀ ਚੈਕਿੰਗ ਦੌਰਾਨ ਘਰੇਲੂ 8 ਸਿਲੰਡਰ ਜ਼ਬਤ

ਫਗਵਾੜਾ, 19 ਜੂਨ (ਅਸ਼ੋਕ ਕੁਮਾਰ ਵਾਲੀਆ)-ਖੁਰਾਕ ਤੇ ਸਪਲਾਈ ਦਫ਼ਤਰ ਫਗਵਾੜਾ ਦੇ ਏ. ਐਫ. ਐਸ. ਓ. ਜਗਮੋਹਨ ਸਿੰਘ, ਇੰਸਪੈਕਟਰ ਦਮਨਪ੍ਰੀਤ ਸਿੰਘ, ਇੰਸਪੈਕਟਰ ਸ਼ਿਵਜੀਤ ਸਮੇਤ ਪੁਲਿਸ ਪਾਰਟੀ ਫਗਵਾੜਾ ਨਾਲ ਸਬ ਡਵੀਜ਼ਨ ਫਗਵਾੜਾ ਦੇ ਵੱਖ ਵੱਖ ਇਲਾਕਿਆਂ ਵਿਚ ਹੋਟਲਾਂ, ...

ਪੂਰੀ ਖ਼ਬਰ »

ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਟੀ-ਸ਼ਰਟਾਂ ਵੰਡੀਆਂ

ਨਡਾਲਾ, 19 ਜੂਨ (ਮਾਨ)-ਭਾਰਤ ਸਰਕਾਰ ਦੀ ਸਵੱਛ ਭਾਰਤ ਮਿਸ਼ਨ ਅਧੀਨ ਨਗਰ ਪੰਚਾਇਤ ਨਡਾਲਾ ਨੂੰ ਓ.ਡੀ.ਐਫ. ਮੁਕਤ ਕਰਨ ਵਿਚ ਸਫ਼ਾਈ ਪ੍ਰਬੰਧਾਂ ਵਿਚ ਪੂਰਨ ਸਹਿਯੋਗ ਦੇਣ ਬਦਲੇ ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਡਾ: ਨਰਿੰਦਰਪਾਲ ਬਾਵਾ ਨੇ ਸਾਰੇ ਸਫ਼ਾਈ ਕਰਮਚਾਰੀਆਂ ਨੂੰ ...

ਪੂਰੀ ਖ਼ਬਰ »

ਘਰ ਦਾ ਬਣਿਆ ਖਾਣਾ ਹੀ ਸਿਹਤਮੰਦ ਖ਼ੁਰਾਕ-ਡਾ. ਸਾਰਿਕਾ

ਭੁਲੱਥ, 19 ਜੂਨ (ਮੁਲਤਾਨੀ)-ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਐਸ.ਡੀ.ਐੱਚ ਭੁਲੱਥ ਵਿਖੇ ਤੰਦਰੁਸਤ ਪੰਜਾਬ ਦੇ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਿਵਲ ਹਸਪਤਾਲ ਕਪੂਰਥਲਾ ਤੋਂ ਆਏ ਡਾ. ਸਾਰਿਕਾ ਦੁੱਗਲ ਡੀ.ਐਮ.ਸੀ ਦਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ

ਫਗਵਾੜਾ, 19 ਜੂਨ (ਟੀ.ਡੀ. ਚਾਵਲਾ)-ਬੀਤੇ ਦਿਨ ਗੁਰੂ ਹਰਿਗੋਬਿੰਦ ਨਗਰ ਸਥਿਤ ਬਲੱਡ ਬੈਂਕ ਵਿਚ ਸਿਟੀਜ਼ਨ ਰਾਈਟਸ ਫੋਰਮ ਦੀ ਮੀਟਿੰਗ ਇਸ ਦੇ ਪ੍ਰਧਾਨ ਡਾ: ਜੇ.ਐਸ. ਵਿਰਕ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸ਼ਹਿਰ ਦੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਜ਼ਮੀਨ ਦਾ ਮਾਲ ਵਿਭਾਗ ਵਲੋਂ ਕਬਜ਼ਾ ਕਰਵਾਉਣ ਦੀ ਕਿਸਾਨ ਯੂਨੀਅਨ ਵਲੋਂ ਨਿਖੇਧੀ

ਤਲਵੰਡੀ/ਸੁਲਤਾਨਪੁਰ ਲੋਧੀ, 19 ਜੂਨ (ਪਰਸਨ ਲਾਲ ਭੋਲਾ, ਨਰਿੰਦਰ ਸਿੰਘ ਸੋਨੀਆ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਬੇਚਿਰਾਗ਼ ਪਿੰਡ ਮਿਆਣੀ ਮੁਲਾਂਹਾ ਵਿਚ ਜੰਗਲਾਤ ਵਿਭਾਗ ਦੀ ਜ਼ਮੀਨ ਦਾ ਮਾਲ ਵਿਭਾਗ ਵਲੋਂ ਦਖ਼ਲ ਦੇ ਕੇ ਕਬਜ਼ਾ ਕਰਵਾਉਣ ਦੀ ਕਿਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਆਗੂ ਸੁਖਵਿੰਦਰ ਸਿੰਘ ਮਾਹਲ ਨੂੰ ਸਦਮਾ-ਮਾਤਾ ਦਾ ਦਿਹਾਂਤ

ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 19 ਜੂਨ (ਨਰਿੰਦਰ ਸਿੰਘ ਸੋਨੀਆ, ਪਰਸਨ ਲਾਲ ਭੋਲਾ, ਨਰੇਸ਼ ਹੈਪੀ)-ਸੁਖਵਿੰਦਰ ਸਿੰਘ ਮਾਹਲ ਪ੍ਰਧਾਨ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ, ਤਜਿੰਦਰ ਸਿੰਘ, ਬਲਜਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਦੇ ਮਾਤਾ ਸੁਰਿੰਦਰ ਕੌਰ (85), ਦਾ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

ਖਲਵਾੜਾ, 19 ਜੂਨ (ਮਨਦੀਪ ਸਿੰਘ ਸੰਧੂ)-ਦੂਰਦਰਸ਼ਨ ਕੇਂਦਰ ਜਲੰਧਰ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਦੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿਮ ਤਹਿਤ ਇਕ ਜਾਗਰੂਕਤਾ ਰੈਲੀ ਬੀ.ਸੀ.ਐਸ. ਇੰਟਰਨੈਸ਼ਨਲ ਸਕੂਲ ਖਲਵਾੜਾ ਵਲੋਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਰਾਣੀਪੁਰ ਵਿਖੇ ਦਰਬਾਰ ਪੀਰ ਬਾਬਾ ਬਾਵਾ ਖ਼ਾਨ ਦਾ ਦੋ ਦਿਨਾ ਸਾਲਾਨਾ ਮੇਲਾ ਅੱਜ

ਫਗਵਾੜਾ, 19 ਜੂਨ (ਅਸ਼ੋਕ ਕੁਮਾਰ ਵਾਲੀਆ)-ਦਰਬਾਰ ਪੀਰ ਬਾਬਾ ਬਾਵਾ ਖ਼ਾਨ ਦਾ ਸਾਲਾਨਾ ਮੇਲਾ 20 ਅਤੇ 21 ਜੂਨ ਨੂੰ ਪਿੰਡ ਰਾਣੀਪੁਰ ਤਹਿਸੀਲ ਫਗਵਾੜਾ ਵਿਖੇ ਮੁੱਖ ਸੇਵਾਦਾਰ ਨਰਿੰਦਰ ਪਾਲ ਦੀ ਅਗਵਾਈ ਹੇਠ ਦਰਬਾਰ ਬਾਬਾ ਬਾਵਾ ਖ਼ਾਨ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਨਡਾਲਾ, 19 ਜੂਨ (ਮਾਨ)-ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੇ ਮਹਿੰਗਾਈ ਦੇ ਚਲਦੇ ਪਿੰਡ ਡਾਲਾ, ਰਾਏਪੁਰਅਰਾਈਆਂ ਤੇ ਦਮਲੂੀਆਂ ਵਿਖੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਮੋਹਨ ਸਿੰਘ ਡਾਲਾ, ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ ਵਲੋਂ ਲੋੜਵੰਦਾਂ ਨੂੰ ਰਾਸ਼ਨ ਦੀ ਵੰਡ

ਫਗਵਾੜਾ, 19 ਜੂਨ (ਵਾਲੀਆ)-ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 32ਵਾਂ ਮਹੀਨੇਵਾਰ ਮੁਫ਼ਤ ਰਾਸ਼ਨ ਵੰਡ ਸਮਾਗਮ ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ:) ਫਗਵਾੜਾ ਵਲੋਂ ਆਪਣੇ ਦਫ਼ਤਰ ਵਿਖੇ ਕਰਵਾਇਆ ਗਿਆ, ਜਿਸ ਵਿਚ ਲੋੜਵੰਦ ...

ਪੂਰੀ ਖ਼ਬਰ »

ਮੈਨੇਜਰ ਲਾਇਨ ਗੁਰਦੀਪ ਤੇ ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਬੇਗੋਵਾਲ, 19 ਜੂਨ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਰਜੇਸ਼ ਖਿੰਦੜੀਆ ਦੀ ਅਗਵਾਈ ਹੇਠ ਟਾਊਨ ਹਾਰਟ ਬੇਗੋਵਾਲ ਵਿਚ ਹੋਈ | ਜਿਸ ਵਿਚ ਕਲੱਬ ਦੇ ਸਾਲ 2018-19 ਲਈ ਚੁਣੇ ਗਏ ਪ੍ਰਧਾਨ ਮੈਨੇਜਰ ਗੁਰਦੀਪ ਸਿੰਘ ਨੇ ਰਸਮੀ ਤੌਰ 'ਤੇ ...

ਪੂਰੀ ਖ਼ਬਰ »

25 ਕਰੋੜ ਦੀ ਗ੍ਰਾਂਟ ਦੇਣ ਲਈ ਕਾਂਗਰਸ ਵਲੋਂ ਕੈਪਟਨ ਅਮਰਿੰਦਰ ਤੇ ਨਵਜੋਤ ਸਿੱਧੂ ਦਾ ਧੰਨਵਾਦ

ਫਗਵਾੜਾ, 19 ਜੂਨ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ ਸ਼ਹਿਰ ਦੀ ਸੀਵਰੇਜ ਸਮੱਸਿਆ ਦਾ ਹੱਲ ਕਰਨ ਲਈ 25 ਕਰੋੜ ਰੁਪਏ ਦੀ ਗਰਾਂਟ ਦੇਣ ਲਈ ਅੱਜ ਫਗਵਾੜਾ ਕਾਂਗਰਸ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਨਵਜੋਤ ...

ਪੂਰੀ ਖ਼ਬਰ »

ਬਾਬਾ ਬੇਰੀ ਵਾਲਾ ਸਰਕਾਰ ਮੁਹੰਮਦ ਸ਼ਰੀਫ਼ ਦਾ ਸਾਲਾਨਾ ਮੇਲਾ ਭਲਕੇ

ਕਪੂਰਥਲਾ, 19 ਜੂਨ (ਵਿ.ਪ੍ਰ.)-ਬਾਬਾ ਬੇਰੀ ਵਾਲਾ ਸਰਕਾਰ ਮੁਹੰਮਦ ਸਰੀਫ਼ ਸਾਹਿਬ ਦਾ ਸਾਲਾਨਾ ਮੇਲਾ 21 ਜੂਨ ਦਿਨ ਵੀਰਵਾਰ ਨੂੰ ਰੋਜ਼ ਐਵੀਨਿਊ ਕਲੋਨੀ ਨੇੜੇ ਮਾਰਕਫੈੱਡ ਕਪੂਰਥਲਾ ਵਿਖੇ ਮਨਾਇਆ ਜਾ ਰਿਹਾ ਹੈ | ਮੇਲੇ ਦੇ ਮੁੱਖ ਪ੍ਰਬੰਧਕ ਸੁਖਬੀਰ ਬਾਜਵਾ ਨੇ ਦੱਸਿਆ ਕਿ 21 ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 19 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਪੱਤਰਕਾਰ ਸ਼ੁਜਾਤ ਬੁਖ਼ਾਰੀ ਦੀ ਹੱਤਿਆ ਦੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਲੋਂ ਨਿੰਦਾ

ਸੁਲਤਾਨਪੁਰ ਲੋਧੀ, 19 ਜੂਨ (ਥਿੰਦ, ਹੈਪੀ, ਸੋਨੀਆ)-ਸ੍ਰੀ ਨਗਰ ਵਿਚ ਸੀਨੀਅਰ ਪੱਤਰਕਾਰ ਸੁਜਾਤ ਬੁਖ਼ਾਰੀ ਦੀ ਹੱਤਿਆ ਕੀਤੇ ਜਾਣ 'ਤੇ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਨੇ ਡੂੰਘੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਆਗੂਆਂ ਨੇ ਕਿਹਾ ਕਿ ਆਪਣੀ ਕਲਮ ਰਾਹੀਂ ਅਸਮਾਜਿਕ ...

ਪੂਰੀ ਖ਼ਬਰ »

27 ਜੂਨ ਤੋਂ 10 ਜੁਲਾਈ ਤੱਕ ਮਨਾਇਆ ਜਾਵੇਗਾ ਦੰਪਤੀ ਸੰਪਰਕ ਪੰਦਰਵਾੜਾ-ਡਾ: ਬਲਵੰਤ ਸਿੰਘ

ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਵਿਸ਼ਵ ਜਨਸੰਖਿਆ ਦਿਵਸ 'ਤੇ 11 ਜੁਲਾਈ ਨੂੰ ਲੋਕਾਂ ਨੂੰ ਪਰਿਵਾਰ ਨਿਯੋਜਨ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਸਮਾਗਮ ਕਰਵਾਇਆ ਜਾਵੇਗਾ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ: ਬਲਵੰਤ ਸਿੰਘ ਸਿਵਲ ਸਰਜਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪੰਜਾਬ ਵਾਸੀ ਖੁਸ਼-ਹਰਭਜਨ ਸਿੰਘ

ਢਿਲਵਾਂ, 19 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-'ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ / ਸ਼ਹਿਰਾਂ ਵਿਚ ਵਿਕਾਸ ਕੰਮ ਜ਼ੋਰਾਂ-ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ | ਸਮੂਹ ਪੰਜਾਬ ਵਾਸੀ ਕੈਪਟਨ ਸਰਕਾਰ ਵੱਲੋਂ ਕਰਵਾਏ ...

ਪੂਰੀ ਖ਼ਬਰ »

ਮਾਰੂਤੀ ਕਾਰਾਂ ਪਹਿਲੀ ਜੁਲਾਈ ਤੋਂ ਹੋਣਗੀਆਂ 50 ਹਜ਼ਾਰ ਤੱਕ ਮਹਿੰਗੀਆਂ-ਲਵਲੀ ਆਟੋਜ਼

ਜਲੰਧਰ, 19 ਜੂਨ (ਅ. ਬ.)-ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਲਿਮ: ਦੀਆਂ ਸਾਰੀਆਂ ਕਾਰਾਂ ਜੁਲਾਈ 20118 ਤੋਂ ਹੋਰ ਮਹਿੰਗੀਆਂ ਹੋ ਜਾਣਗੀਆਂ | ਮਾਰੂਤੀ ਇਹ ਵਾਧਾ ਕਾਰ ਨਿਰਮਾਣ 'ਚ ਵਧ ਰਹੀ ਲਾਗਤ ਦੇ ਮੱਦੇਨਜ਼ਰ ਕਰ ਰਹੀ ਹੈ | ਗਾਹਕ ਕੀਮਤਾਂ ਵਧਣ ਤੋਂ ...

ਪੂਰੀ ਖ਼ਬਰ »

ਮਾਨਸਿਕ ਤੇ ਸਰੀਰਕ ਤੰਦਰੁਸਤੀ ਲਈ ਯੋਗਾ ਅਪਣਾਉਣਾ ਜ਼ਰੂਰੀ-ਅਵਤਾਰ ਸਿੰਘ ਭੁੱਲਰ

ਕਪੂਰਥਲਾ, 19 ਜੂਨ (ਅ.ਬ.)-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਅੰਤਰਰਾਸ਼ਟਰੀ ਸੰਸਥਾ 'ਆਰਟ ਆਫ ਲਿਵਿੰਗ' ਵੱਲੋਂ ਸਥਾਨਕ ਸ਼ਾਲੀਮਾਰ ਵਿਖੇ ਕਰਵਾਏ ਜਾ ਰਹੇ ਪੰਜ ਰੋਜ਼ਾ ਯੋਗਾ ਕੈਂਪ ਦੇ ਦੂਸਰੇ ਦਿਨ ...

ਪੂਰੀ ਖ਼ਬਰ »

ਜਾਗਰਣ ਦਾ ਸਟਿੱਕਰ, ਕਲੰਡਰ ਕੀਤਾ ਰਿਲੀਜ਼
ਢਿਲਵਾਂ ਵਿਚ ਸਾਲਾਨਾ ਜਾਗਰਣ ਭਲਕੇ

ਢਿਲਵਾਂ, 19 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ)-ਬਗਲਾ ਮੁਖੀ ਲੰਗਰ ਕਮੇਟੀ ਢਿਲਵਾਂ ਦੇ ਪ੍ਰਧਾਨ ਰਾਜਕੁਮਾਰ ਰਾਜੂ ਅਤੇ ਸੈਕਟਰੀ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਬਗਲਾ ਮੁਖੀ ਲੰਗਰ ਕਮੇਟੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਪੀਰ ਬਾਬਾ ਨੌਬਤ ਸ਼ਾਹ ਵਲੀ ਦੀ ਦਰਗਾਹ 'ਤੇ ਕਰਵਾਇਆ ਗਿਆ ਸਾਲਾਨਾ ਮੇਲਾ

ਭੁਲੱਥ, 19 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਪੀਰ ਬਾਬਾ ਨੌਬਤ ਸ਼ਾਹ ਵਲੀ (ਥਾਣੇ ਵਾਲਾ ਪੀਰ) ਦੀ ਦਰਗਾਹ 'ਤੇ ਸਾਲਾਨਾ ਮੇਲਾ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੇਲੇ ਵਿਚ ਜਸਕਿਰਨਜੀਤ ਸਿੰਘ ਤੇਜਾ ਐਸ.ਪੀ. ਹੈੱਡਕੁਆਟਰ ਕਪੂਰਥਲਾ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਭੁਲੱਥ ਦੇ ਵੱਖ-ਵੱਖ ਗੁਰਦੁਵਾਰਾ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਦਿਵਸ

ਭੁਲੱਥ, 19 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਦੇ ਵੱਖ-ਵੱਖ ਗੁਰਦਵਾਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦਵਾਰਾ ਸਿੰਘ ਸਭਾ ਮੇਨ ਬਾਜ਼ਾਰ ਭੁਲੱਥ ਵਿਖੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਗਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਾਰ ਪਾਰਕਿੰਗ ਤੇ ਪ੍ਰਬੰਧਕੀ ਕੰਪਲੈਕਸ 'ਤੇ ਲੈਂਟਰ ਪਾਇਆ

ਸੁਲਤਾਨਪੁਰ ਲੋਧੀ, 19 ਜੂਨ (ਨਰੇਸ਼ ਹੈਪੀ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਸਥਾਨਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਪ੍ਰਧਾਨ ਨਰਿੰਦਰ ਸਿੰਘ ਢਿੱਲੋਂ ਬੈੱਸਟ ਐਪਰੀਸੀਏਸ਼ਨ ਐਵਾਰਡ ਨਾਲ ਸਨਮਾਨਿਤ

ਸੁਲਤਾਨਪੁਰ ਲੋਧੀ, 19 ਜੂਨ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ 321ਡੀ ਵਿਚ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਨਰਿੰਦਰ ਸਿੰਘ ਢਿੱਲੋਂ ਨੇ ਸਾਲ 2017-18 ਦੇ ਆਪਣੇ ਕਾਰਜਕਾਲ ਵਿਚ ਵੱਡੀਆਂ ਮੱਲ੍ਹਾਂ ਮਾਰ ਕੇ ਮੀਲ ਪੱਥਰ ਸਥਾਪਿਤ ਕੀਤੇ ਹਨ, ਜੋ ਕਿ ਬਹੁਤ ਹੀ ...

ਪੂਰੀ ਖ਼ਬਰ »

100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਡਡਵਿੰਡੀ, 19 ਜੂਨ (ਬਲਬੀਰ ਸੰਧਾ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿਮ ਤਹਿਤ ਇਕ ਨਸ਼ਾ ਤਸਕਰ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐਸ.ਐਚ.ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਮਾਡਰਨ ਜੇਲ੍ਹ 'ਚ ਕੈਦੀ ਵਲੋਂ ਆਤਮ ਹੱਤਿਆ ਦੀ ਕੋਸ਼ਿਸ਼

ਕਪੂਰਥਲਾ, 19 ਜੂਨ (ਵਿ.ਪ੍ਰ.)-ਅੱਜ ਸ਼ਾਮ ਮਾਡਰਨ ਜੇਲ੍ਹ ਕਪੂਰਥਲਾ ਦੇ ਇਕ ਕੈਦੀ ਵਲੋਂ ਆਪਣੇ ਆਪ ਨੂੰ ਫਾਹਾ ਲੈ ਕੇ ਕਥਿਤ ਤੌਰ 'ਤੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ | ਉਕਤ ਕੈਦੀ ਨੂੰ ਜੇਲ੍ਹ ਪ੍ਰਸ਼ਾਸਨ ਨੇ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਦਾਖਲ ...

ਪੂਰੀ ਖ਼ਬਰ »

ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਤੋਂ ਬੁਰੀ ਤਰਾਂ ਅਸਮਰਥ ਹਨ ਬਹੁਤੇ ਸਰਕਾਰੀ ਅਦਾਰੇ

ਕਾਲਾ ਸੰਘਿਆਂ, 19 ਜੂਨ (ਬਲਜੀਤ ਸਿੰਘ ਸੰਘਾ)-ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਅਤੇ ਸਰਕਾਰ ਦੇ ਅਦਾਰੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਬੁਰੀ ਤਰਾਂ ਅਸਮਰਥ ਨਜ਼ਰ ਆ ਰਹੇ ਹਨ | ਵੋਟਰਾਂ ਨੂੰ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ

ਕਪੂਰਥਲਾ, 19 ਜੂਨ (ਅਮਰਜੀਤ ਕੋਮਲ)-ਨਗਰ ਕੌਾਸਲ ਦੇ ਅੱਜ ਬਾਜ਼ਾਰੀ ਵਿਭਾਗ ਦੀ ਟੀਮ ਵਲੋਂ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ ਦੀ ਅਗਵਾਈ ਵਿਚ ਸਦਰ ਬਾਜ਼ਾਰ, ਸਬਜ਼ੀ ਮੰਡੀ, ਸੁਲਤਾਨਪੁਰ ਲੋਧੀ ਰੋਡ 'ਤੇ ਕੁੱਝ ਦੁਕਾਨਦਾਰਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX