ਤਾਜਾ ਖ਼ਬਰਾਂ


ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  10 minutes ago
ਨਵੀਂ ਦਿੱਲੀ, 18 ਜੁਲਾਈ - ਗ੍ਰੇਟਰ ਨੋਇਡਾ ਸਥਿਤ ਸ਼ਾਹਬੇਰੀ ਪਿੰਡ 'ਚ ਮੰਗਲਵਾਰ ਨੂੰ ਨਿਰਮਾਣਧੀਨ 6 ਮੰਜਲਾਂ ਇਮਾਰਤ ਚਾਰ ਮੰਜ਼ਲਾਂ ਇਮਾਰਤ 'ਤੇ ਜਾ ਡਿੱਗੀ, ਇਸ ਘਟਨਾ ਵਿਚ ਤਿੰਨ ਲੋਕਾਂ ਦੇ ਅਜੇ ਤੱਕ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਜਦਕਿ 50 ਲੋਕ ਅਜੇ ਵੀ ਮਲਬੇ ਹੇਠਾਂ...
ਅੱਜ ਦਾ ਵਿਚਾਰ
. . .  27 minutes ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  1 day ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  1 day ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  1 day ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  1 day ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  1 day ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  1 day ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  1 day ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  1 day ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਜਗਰਾਓਂ

ਆਈ. ਪੀ. ਐੱਸ. ਸੁਰਜੀਤ ਸਿੰਘ ਵਲੋਂ ਮਾਡਲ ਥਾਣਾ ਦਾਖਾ ਦੀ ਨਵੀਂ ਇਮਾਰਤ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 20 ਜੂਨ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਅਧੀਨ ਦਾਖਾ ਪੁਲਿਸ ਸਬ ਡਵੀਜ਼ਨ ਦੇ ਮਾਡਲ ਥਾਣਾ ਦਾਖਾ ਦੀ ਅਤਿ-ਆਧੁਨਿਕ (ਹਾਈਟੈੱਕ) ਇਮਾਰਤ ਦਾ ਅੱਜ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ ਸੁਰਜੀਤ ਸਿੰਘ ਆਈ.ਪੀ.ਐੱਸ ਵੱਲੋਂ ਉਦਘਾਟਨ ਕੀਤਾ ਗਿਆ, ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ. (ਐੱਚ) ਗੁਰਦੀਪ ਸਿੰਘ, ਪੁਲਿਸ ਸਬ ਡਵੀਜ਼ਨ ਦਾਖਾ ਦੇ ਡੀ.ਐੱਸ.ਪੀ ਜਸਵਿੰਦਰ ਸਿੰਘ ਬਰਾੜ, ਐੱਸ.ਐੱਚ.ਓ ਦਾਖਾ ਵਿਕਰਮਜੀਤ ਸਿੰਘ ਘੁੰਮਣ, ਉਪ ਕਪਤਾਨ (ਆਈ) ਅਮਨਦੀਪ ਸਿੰਘ ਬਰਾੜ, ਐੱਸ.ਐੱਚ.ਓ ਸਿੱਧਵਾਂ ਬੇਟ ਰਾਜੇਸ਼ ਕੁਮਾਰ, ਐੱਸ.ਐੱਚ.ਓ. ਥਾਣਾ ਜੋਧਾਂ ਜਸਬੀਰ ਸਿੰਘ, ਐੱਸ.ਐੱਸ.ਪੀ ਦੇ ਰੀਡਰ ਅਮਰਜੀਤ ਸਿੰਘ ਗਿੱਲ ਸੁਧਾਰ, ਪ੍ਰਭਜੋਤ ਸਿੰਘ, ਐੱਸ.ਐੱਚ.ਓ. ਥਾਣਾ ਸਿਟੀ ਜਗਰਾਉਂ ਇੰਦਰਜੀਤ ਸਿੰਘ, ਐੱਸ.ਐੱਚ.ਓ. ਸੁਧਾਰ ਹਰਜਿੰਦਰ ਸਿੰਘ ਆਦਿ ਮੌਜੂਦ ਸਨ | ਡੇਢ-ਦੋ ਸਦੀਆ ਬਾਅਦ ਮੁੜ ਨਿਰਮਾਣ ਹੇਠ ਆਈ ਬਿਲਡਿੰਗ ਦੇ ਉਦਘਾਟਨ ਤੋਂ ਪਹਿਲਾਂ ਪੁਲਿਸ ਵੱਲੋਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਮਾਡਲ ਥਾਣਾ ਦਾਖਾ ਦੇ ਉਦਘਾਟਨ ਉਪਰੰਤ ਪ੍ਰੈੱਸ ਕਾਨਫਰੰਸ ਸਮੇਂ ਐੱਸ.ਐੱਸ.ਪੀ ਸੁਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਅਮਨ ਕਾਨੂੰਨ ਬਣਾਈ ਰੱਖਣ ਅਤੇ ਨਸ਼ੇ ਦੀ ਤਸਕਰੀ ਰੋਕਣ ਲਈ ਪੂਰੀ ਤਰ੍ਹਾਂ ਲਾਮਬੰਦ ਹੈ | ਉਨ੍ਹਾਂ ਕਿਹਾ ਕਿ 2016 ਮੁਕਾਬਲੇ 2017-18 ਵਿਚ ਜਿਥੇ ਦਿਹਾਤੀ ਜ਼ਿਲ੍ਹੇ ਅੰਦਰ ਅਪਰਾਧ ਦੀ ਗਿਣਤੀ ਅੱਧੀ ਰਹਿ ਗਈ, ਉਥੇ ਨਸ਼ਿਆਂ ਦੀ ਤਸਕਰੀ ਨੂੰ ਪੁਲਿਸ ਨੇ ਪਿਛਲੇ ਸਾਲ ਮੁਕਾਬਲੇ 90 ਫੀਸਦੀ ਕਾਬੂ ਹੇਠ ਲਿਆਂਦਾ ਹੈ | ਐੱਸ.ਐੱਸ.ਪੀ ਨੇ ਕਿਹਾ ਕਿ ਔਰਤਾਂ ਉੱਪਰ ਅੱਤਿਆਚਾਰ ਬਾਰੇ ਅਪਰਾਧ ਦਰ ਪਹਿਲਾਂ ਨਾਲੋਂ ਕਾਫ਼ੀ ਘਟੀ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਭਿ੍ਸ਼ਟਚਾਰੀਆਂ, ਮਾਫ਼ੀਆ ਅਤੇ ਗੈਂਗਸਟਰਾਂ ਿਖ਼ਲਾਫ਼ ਬੇਹੱਦ ਸਖ਼ਤੀ ਦੇ ਨਾਲ ਗੈਰ-ਕਾਨੂੰਨੀ ਖਨਨ ਨੂੰ ਵੀ ਨੱਥ ਪਾਈ ਗਈ ਹੈ | ਮਾਡਲ ਥਾਣਾ ਦਾਖਾ ਦੀ ਨਵੀਂ ਬਣੀ ਇਮਾਰਤ ਦੇ ਉਦਘਾਟਨੀ ਸਮਾਰੋਹ ਸਮੇਂ ਬਲਬੀਰ ਚੰਦ, ਗੁਰਦੀਪ ਸਿੰਘ, ਬਲਜਿੰਦਰ ਕੁਮਾਰ, ਨਿਰਮਲ ਸਿੰਘ, ਜਗਦੀਸ਼ ਸਿੰਘ, ਕੁਲਦੀਪ ਸਿੰਘ ਸਾਰੇ ਥਾਣੇਦਾਰ, ਇੰਸਪੈਕਟਰ ਜਗਜੀਤ ਸਿੰਘ, ਸਾਂਝ ਕੇਂਦਰ ਇੰਚਾਰਜ ਸਬ ਇੰਸਪੈਕਟਰ ਮਨਜੀਤ ਕੌਰ, ਧਰਮਿੰਦਰ ਸਿੰਘ ਧਾਲੀਵਾਲ, ਆੜ੍ਹਤੀ ਅਨਿਲ ਜੈਨ, ਗੁਰਬੰਤ ਸਿੰਘ ਬੌਬੀ ਕੋਟਲੀ, ਨਗਰ ਕੌਾਸਲ ਮੁੱਲਾਂਪੁਰ-ਦਾਖਾ ਪ੍ਰਧਾਨ ਤੇਲੂ ਰਾਮ ਬਾਂਸਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਸੇਖੋਂ, ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਲਾਲੀ, ਕੌਾਸਲਰ ਕਰਨਵੀਰ ਸਿੰਘ ਸੇਖੋਂ, ਸਾਬਕਾ ਪ੍ਰਧਾਨ ਪ੍ਰੇਮ ਇੰਦਰ ਕੁਮਾਰ ਗੋਗਾ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮੁੱਲਾਂਪੁਰ, ਉਪ ਚੇਅਰਮੈਨ ਗੁਰਦੀਪ ਸਿੰਘ ਭੰਗੂ, ਸੁਖਪਾਲ ਸਿੰਘ ਸੈਂਪੀ ਭੱਠਲ, ਭਜਨ ਸਿੰਘ ਦੇਤਵਾਲ, ਸਾਬਕਾ ਸਰਪੰਚ ਸਾਧੂ ਸਿੰਘ ਮੁੱਲਾਂਪੁਰ, ਸਰਪੰਚ ਲਖਵੀਰ ਸਿੰਘ ਦੇਤਵਾਲ, ਸਰਪੰਚ ਸਿਕੰਦਰ ਸਿੰਘ ਮੁੱਲਾਂਪੁਰ, ਸਰਪੰਚ ਰਣਜੋਧ ਸਿੰਘ ਤਲਵੰਡੀ, ਸਰਪੰਚ ਗੁਰਚੀਨ ਸਿੰਘ ਰੱਤੋਵਾਲ, ਸੁੱਚਾ ਸਿੰਘ ਤੁਗਲ, ਇੰਦਰਜੀਤ ਸਿੰਘ ਧਾਲੀਵਾਲ ਸੁਧਾਰ, ਸੁਖਵਿੰਦਰ ਸਿੰਘ ਸੁੱਖੀ ਦੋਲੋਂ, ਮਨਜੀਤ ਸਿੰਘ ਕੈਲਪੁਰ ਹੋਰ ਮੌਜੂਦ ਸਨ |

ਭੈਣੀ ਦਾ ਆਲੀਵਾਲ ਪੁੱਜਣ 'ਤੇ ਕੀਤਾ ਸਨਮਾਨ

ਭੂੰਦੜੀ, 20 ਜੂਨ (ਕੁਲਦੀਪ ਸਿੰਘ ਮਾਨ)-ਪੰਜਾਬ ਦੀ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ 15 ਤੋਂ 22 ਜੂਨ ਤੱਕ ਵਿੱਢੇ ਸੰਘਰਸ਼ ਦੌਰਾਨ ਕਿਸਾਨ ਤੇ ਹੋਰ ਵਰਗ ਦੇ ਲੋਕਾਂ ਨੂੰ ਸੁਚੇਤ ਕਰਨ ਲਈ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਦੇ ਰੋਸ ਮਾਰਚ ...

ਪੂਰੀ ਖ਼ਬਰ »

ਲਾਪਰਾਂ ਦੀ ਅਗਵਾਈ ਹੇਠ ਹਲਕਾ ਦਾਖਾ ਦੇ ਪਿੰਡਾਂ ਅੰਦਰ ਮੋਦੀ ਿਖ਼ਲਾਫ਼ ਰੋਸ ਮਾਰਚ

ਜੋਧਾਂ, 20 ਜੂਨ (ਗੁਰਵਿੰਦਰ ਸਿੰਘ ਹੈਪੀ)-ਸ੍ਰੀ ਰਾਹੁਲ ਗਾਂਧੀ ਦੇ ਆਦੇਸ਼ਾਂ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੇ ਦਿਸ਼ਾ-ਨਿਰੇਦਸ਼ਾਂ ਤਹਿਤ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ, ਡੀਜ਼ਲ-ਪੈਟਰੋਲ ਦੀਆਂ ਵਧੀਆਂ ...

ਪੂਰੀ ਖ਼ਬਰ »

ਤਲਵੰਡੀ ਨੇ ਵਾਤਾਵਰਨ ਦਿਵਸ ਸਬੰਧੀ ਸੰਗਤਾਂ ਨੂੰ ਬੂਟੇ ਪ੍ਰਸ਼ਾਦ ਵਜੋਂ ਵੰਡੇ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਵਾਤਾਵਰਨ ਦਿਵਸ ਸਬੰਧੀ ਬੂਟੇ ਪ੍ਰਸਾਦ ਵਜੋਂ ਸੰਗਤਾਂ ਨੂੰ ਵੰਡੇ ਗਏ | ਉਨ੍ਹਾਂ ...

ਪੂਰੀ ਖ਼ਬਰ »

ਵੀਤ ਬਲਜੀਤ ਦੇ 'ਡਾਕਟਰ' ਗੀਤ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਡਾਂਗੀਆਂ

ਜਗਰਾਉਂ, 20 ਜੂਨ (ਅਜੀਤ ਸਿੰਘ ਅਖਾੜਾ)-ਸਟੇਟ ਸਟੂਡੀਓ ਕੰਪਨੀ ਦੇ ਬੈਨਰ ਹੇਠ ਪ੍ਰਸਿੱਧ ਗਾਇਕ ਅਤੇ ਗੀਤਕਾਰ ਵੀਤ ਬਲਜੀਤ ਦੇ 'ਡਾਕਟਰ' ਗੀਤ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਜਿਸ ਲਈ ਉਹ ਹਮੇਸ਼ਾ ਸਰੋਤਿਆਂ ਦੇ ਰਿਣੀ ਰਹਿਣਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਪਿੰਡ ਮੋਰਕਰੀਮਾਂ ਵਿਖੇ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੌਾਕੀਮਾਨ, 20 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਡੀਜ਼ਲ-ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਲਈ ...

ਪੂਰੀ ਖ਼ਬਰ »

ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ

ਜਗਰਾਉਂ, 20 ਜੂਨ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਵੱਲੋਂ ਸੂਬੇ 'ਚ ਮਨਾਏ ਜਾ ਰਹੇ ਸੜਕ ਸੁਰੱਖਿਆ ਹਫ਼ਤੇ ਦੌਰਾਨ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਸੁਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਟ੍ਰੈਫ਼ਿਕ ਪੁਲਿਸ ਵੱਲੋਂ ਟਰੱਕ ਯੂਨੀਅਨ 'ਚ ਸੈਮੀਨਾਰ ...

ਪੂਰੀ ਖ਼ਬਰ »

ਭੈਣੀ ਦੀ ਅਗਵਾਈ 'ਚ ਡੇਢ ਦਰਜਨ ਪਿੰਡਾਂ 'ਚ ਰੋਸ ਮਾਰਚ ਕੱਢਿਆ

ਭੂੰਦੜੀ, 20 ਜੂਨ (ਕੁਲਦੀਪ ਸਿੰਘ ਮਾਨ)-ਪੰਜਾਬ ਦੀ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ 15 ਤੋਂ 22 ਜੂਨ ਤੱਕ ਵਿੱਢੇ ਸੰਘਰਸ਼ ਦੌਰਾਨ ਕਿਸਾਨ ਤੇ ਹੋਰ ਵਰਗ ਦੇ ਲੋਕਾਂ ਨੂੰ ਸੁਚੇਤ ਕਰਨ ਲਈ ਅੱਜ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਦੀ ...

ਪੂਰੀ ਖ਼ਬਰ »

ਪੱਤਰਕਾਰ ਸ਼ੁਜਾਤ ਬੁਖਾਰੀ ਦੀ ਹੱਤਿਆ ਿਖ਼ਲਾਫ਼ ਜਗਰਾਉਂ 'ਚ ਰੋਸ ਮਾਰਚ

ਜਗਰਾਉਂ, 20 ਜੂਨ (ਗੁਰਦੀਪ ਸਿੰਘ ਮਲਕ)-ਰਾਈਜ਼ੰਗ ਅਖ਼ਬਾਰ ਦੇ ਪੱਤਰਕਾਰ ਸੁਜਾਤ ਬੁਖਾਰੀ ਦੀ ਹੱਤਿਆ ਤੇ ਪੱਤਰਕਾਰ ਭਾਈਚਾਰੇ ਦੀ ਫਿਰਕੂ-ਫਾਸ਼ੀ ਤਾਕਤਾਂ ਦੁਆਰਾ ਕੀਤੀ ਜਾ ਰਹੀ ਜੁਬਾਨਬੰਦੀ ਦੇ ਿਖ਼ਲਾਫ਼ ਅੱਜ ਸਟੂਡੈਂਟਸ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਕਿਰਤੀ ...

ਪੂਰੀ ਖ਼ਬਰ »

ਖੇਤੀਬਾੜੀ ਸੰਦਾਂ 'ਤੇ 29 ਤੱਕ ਮਿਲੇਗੀ ਸਬਸਿਡੀ ਦੀ ਸਹੂਲਤ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)-ਖੇਤੀਬਾੜੀ ਵਿਭਾਗ ਸੁਧਾਰ ਵੱਲੋਂ ਅਗੇਤਾ ਝੋਨਾ ਲਗਾਉਣ ਤੋਂ ਸੰਕੋਚ ਕਰਨ ਵਾਲੇ ਕਿਸਾਨ ਭਰਾਵਾਂ ਦਾ ਧੰਨਵਾਦ ਕਰਦਿਆਂ ਏ.ਡੀ.ਓ ਬੱਸੀਆਂ ਸੁਖਵਿੰਦਰ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੇ ਪੱਧਰ ਨੂੰ ਹੇਠਾ ਜਾਣ ...

ਪੂਰੀ ਖ਼ਬਰ »

ਐੱਨ. ਐੱਸ. ਯੂ. ਆਈ. ਵਲੋਂ ਰਾਏਕੋਟ ਹਲਕੇ ਦੀ ਇਕਾਈ ਦਾ ਗਠਨ

ਰਾਏਕੋਟ, 20 ਜੂਨ (ਸੁਸ਼ੀਲ)-ਸਥਾਨਕ ਕਾਂਗਰਸ ਦਫ਼ਤਰ ਵਿਚ ਇਕ ਸਮਾਗਮ ਦੌਰਾਨ ਨੈਸ਼ਨਲ ਸਟੂਡੈਂਟ ਯੂਨੀਅਨ ਆਫ਼ ਇੰਡੀਆ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਗਰੇਵਾਲ ਵਲੋਂ ਰਾਏਕੋਟ ਹਲਕੇ ਦੀ ਐਨ.ਐਸ.ਯੂ.ਆਈ ਦੀ ਇਕਾਈ ਹਲਕਾ ਇਕਾਈ ਦਾ ਐਲਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੀਰ ਬਾਬਾ ਸੱਯਦ ਸ਼ਾਹ ਦੀ ਦਰਗਾਹ 'ਤੇ ਮੇਲਾ ਕਰਵਾਇਆ

ਭੂੰਦੜੀ, 20 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਕੋਟਮਾਨ ਵਿਖੇ ਸਥਿਤ ਬਾਬਾ ਸਮਾਇਲ ਪੀਰ ਅਤੇ ਪੀਰ ਬਾਬਾ ਸੱਯਦ ਸ਼ਾਹ ਦੀ ਦਰਗਾਹ 'ਤੇ ਗ੍ਰਾਮ ਪੰਚਾਇਤ ਮੇਲਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋਇਆ | ਇਸ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਗੈਸ ਕੁਨੈਕਸ਼ਨ ਵੰਡੇ

ਭੂੰਦੜੀ, 20 ਜੂਨ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਸਵੱਦੀ ਕਲਾਂ ਵਿਖੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਵਿਚ ਲਾਭਪਾਤਰੀਆਂ ਨੂੰ ਗੈਸ ਕੁਨੈਕਸ਼ਨ ਵੰਡੇ ਗਏ ਜਿਸ ਵਿਚ ਗੈਸ ਕੁਨੈਕਸ਼ਨ ਵੰਡਣ ਦੀ ਰਸਮੀ ਸ਼ੁਰੂਆਤ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ...

ਪੂਰੀ ਖ਼ਬਰ »

ਯੂਨੀਵਰਸਿਲ ਇੰਸਟੀਚਿਊਟ ਰਾਏਕੋਟ ਵਿਦੇਸ਼ ਪੜ੍ਹਨ ਦੇ ਚਾਹਵਾਨਾਂ ਲਈ ਬਣਿਆ ਆਸ ਦੀ ਕਿਰਨ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਬੜਿੰਗ ਕੰਪਲੈਕਸ ਰਾਏਕੋਟ ਵਿਦੇਸ਼ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਲਈ ਆਸ ਦੀ ਕਿਰਨ ਬਣਿਆ ਹੋਇਆ ਹੈ | ਇਸ ਮੌਕੇ ਸੰਸਥਾ ਦੀ ਮੈਨੇਜਿੰਗ ਡਾਇਰੈਕਟਰ ਅਮਰਦੀਪ ਕੌਰ ਗਰੇਵਾਲ ਨੇ ਦੱਸਿਆ ਕਿ ਸਾਡੀ ...

ਪੂਰੀ ਖ਼ਬਰ »

ਕਮਿਊਨਿਟੀ ਤੇ ਜਨਤਕ ਥਾਵਾਂ 'ਤੇ ਪਖ਼ਾਨਿਆਂ ਲਈ ਜਵਾਬਦੇਹ ਹੋਣ ਕੌ ਾਸਲ ਅਧਿਕਾਰੀ

ਮੁੱਲਾਂਪੁਰ-ਦਾਖਾ, 20 ਜੂਨ (ਨਿਰਮਲ ਸਿੰਘ ਧਾਲੀਵਾਲ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦਾ ਸਾਰੇ ਸ਼ਹਿਰਾਂ ਨੂੰ ਖੁੱਲ੍ਹੇ 'ਚ ਪਖ਼ਾਨੇ (ਓ.ਡੀ.ਐੱਫ) ਤੋਂ ਮੁਕਤ ਕਰਨ ਦਾ ਪੂਰਾ ਤਾਣ ਲੱਗਾ ਹੋਇਆ ਹੈ, ਪਰ ਮੰਡੀ ਮੁੱਲਾਂਪੁਰ-ਦਾਖਾ ਦੇ ...

ਪੂਰੀ ਖ਼ਬਰ »

ਪੰਜਾਬ ਅੰਦਰ ਨੀਂਵਾਂ ਹੁੰਦਾ ਜਾ ਰਿਹਾ ਪਾਣੀ ਦਾ ਪੱਧਰ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ

ਕੁੱਪ ਕਲਾਂ, 20 ਜੂਨ (ਰਵਿੰਦਰ ਸਿੰਘ ਬਿੰਦਰਾ)-ਪੰਜਾਬ ਅੰਦਰ ਹਰ ਵਰ੍ਹੇ ਨੀਂਵਾਂ ਹੁੰਦਾ ਜਾ ਰਿਹਾ ਪਾਣੀ ਦਾ ਪੱਧਰ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਜਿਸਨੂੰ ਲੈ ਕੇ ਜਿੱਥੇ ਪੜਿ੍ਹਆ ਲਿਖਿਆ ਵਰਗ ਮਾਨਸਿਕ ਤੌਰ ਤੇ ਚਿੰਤਤ ਹੈ ਉਥੇ ਹੀ ਪ੍ਰਕਿਰਤੀ ਨੂੰ ...

ਪੂਰੀ ਖ਼ਬਰ »

ਮਾ: ਗਿਆਨ ਸਿੰਘ ਮਾਨ ਨਹੀਂ ਰਹੇ

ਜਗਰਾਉਂ, 20 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਆਲ ਫਰੈਂਡਜ਼ ਸਪੋਰਟਸ ਐਾਡ ਵੈਲਫੇਅਰ ਕਲੱਬ ਦੇ ਆਗੂ ਜਸਕਮਲਜੋਤ ਸਿੰਘ ਦੇ ਨਾਨਾ ਮਾ: ਗਿਆਨ ਸਿੰਘ ਮਾਨ ਦੀ ਮੌਤ ਹੋ ਜਾਣ 'ਤੇ ਉਨ੍ਹਾਂ ਨੂੰ ਗਹਿਰਾ ਸਦਮਾ ਪੁੱਜਾ | ਇਸ ਮੌਕੇ ਕਲੱਬ ਦੇ ਪ੍ਰਧਾਨ ਹਰਪਾਲ ਸਿੰਘ ਉੱਪਲ, ਦਵਿੰਦਰ ...

ਪੂਰੀ ਖ਼ਬਰ »

ਮੈਜ਼ਿਕ ਬੱਸ ਇੰਡੀਆ ਫਾੳਾੂਡੇਸ਼ਨ ਵਲੋਂ ਨਸ਼ਾ ਵਿਰੋਧੀ ਸਮਾਗਮ

ਦੋਰਾਹਾ, 20 ਜੂਨ (ਜਸਵੀਰ ਝੱਜ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ (ਡੈਪੋ) ਦੇ ਤਹਿਤ ਐੱਸ.ਡੀ.ਐੱਮ. ਪਾਇਲ ਮੈਡਮ ਸਵਾਤੀ ਟਿਵਾਣਾ ਦੇ ਨਿਰਦੇਸ਼ਾਂ ਅਨੁਸਾਰ ਮੈਜਿਕ ਬੱਸ ਇੰਡੀਆ ਫਾਊਾਡੇਸ਼ਨ ਦੇ ਪ੍ਰੋਜੈਕਟ ਅਫ਼ਸਰ ਵਰਿੰਦਰ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਮਲੇਰੀਏ ਤੋਂ ਬਚਾਅ ਲਈ ਚੌਗਿਰਦੇ ਦੀ ਸਫ਼ਾਈ ਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ-ਡਾ. ਰਾਹੁਲ ਭੱਲਾ

ਸਮਰਾਲਾ, 20 ਜੂਨ (ਬਲਜੀਤ ਸਿੰਘ ਬਘੌਰ)-ਸਿਵਲ ਹਸਪਤਾਲ ਸਮਰਾਲਾ ਵਿਖੇ ਮਲੇਰੀਏ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮੈਡੀਕਲ ਅਫ਼ਸਰ ਡਾ. ਰਾਹੁਲ ਭੱਲਾ ਨੇ ਦਸਿਆ ਕਿ ਮਲੇਰੀਆ ਨਾਮ ਦੀ ਬਿਮਾਰੀ ਐਲਾਫਨੀਜ਼ ਨਾਮ ਦੇ ਮੱਛਰ ਦੇ ਕੱਟਣ ਕਾਰਨ ਹੁੰਦੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਗੁਰਮਤਿ ਸਮਾਗਮ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੰਨਾ ਵਿਖੇ ਬੀਤੀ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਮੌਕੇ ਹਜ਼ੂਰੀ ਰਾਗੀ ਭਾਈ ਸੁਖਦੇਵ ਸਿੰਘ ਦੇ ਜਥੇ ਅਤੇ ...

ਪੂਰੀ ਖ਼ਬਰ »

ਮਾਲੋਦੌਦ ਨੇ ਮੁਸਲਿਮ ਭਰਾਵਾਂ ਨਾਲ ਕੀਤੀ ਖ਼ੁਸ਼ੀ ਸਾਂਝੀ

ਮਲੌਦ, 20 ਜੂਨ (ਸਹਾਰਨ ਮਾਜਰਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਨੰਬਰਦਾਰ ਭਰਪੂਰ ਸਿੰਘ ਮਾਲੌ ਦੌਦ ਵਲੋਂ ਭਾਈਚਾਰਕ ਸਾਂਝ ਅੱਗੇ ਤੋਰਦਿਆਂ ਆਪਣੇ ਗ੍ਰਹਿ ਵਿਖੇ ਮੁਸਲਿਮ ਭਾਈਚਾਰੇ ਨੂੰ ਵੱਡੀ ਪੱਧਰ 'ਤੇ ਇਕੱਤਰ ਕਰਦਿਆਂ ਈਦ ਦੀ ਵਧਾਈ ਦਿੱਤੀ ਅਤੇ ਆਓ ਭਗਤ ਲਈ ਇਫ਼ਤਾਰ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਵਲੋਂ 14 ਮਤੇ ਪਾਸ

ਮਲੌਦ, 20 ਜੂਨ (ਪੱਤਰ ਪ੍ਰੇਰਕ)-ਨਗਰ ਪੰਚਾਇਤ ਮਲੌਦ ਵਿਖੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਮੀਤ ਪ੍ਰਧਾਨ ਨਮਿਤਾ ਮੜਕਣ, ਕੌਾਸਲਰ ਰਮਨਦੀਪ ਕੌਰ, ਅਵਤਾਰ ਸਿੰਘ ਭੋਲਾ, ਕਿਰਨਦੀਪ ਕੌਰ, ਸ਼ੌਨ ਪੁਰੀ (ਟੈਰੀ), ਅਵਿੰਦਰਦੀਪ ਸਿੰਘ ...

ਪੂਰੀ ਖ਼ਬਰ »

ਸਫ਼ਲ ਮੱਖੀ ਪਾਲਕ ਬਣਦਾ ਹੋਇਆ ਸ਼ਹਿਦ ਕਾਰੋਬਾਰੀ ਬਣਨ ਦੇ ਰਾਹ ਤੁਰਿਆ ਕੰਵਰਦੀਪ ਸਿੰਘ ਪੰਨੂ

ਜਗਰਾਉਂ/ਲੋਹਟਬੱਦੀ, 20 ਜੂਨ (ਜੋਗਿੰਦਰ ਸਿੰਘ/ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਬੜੂੰਦੀ ਵਾਸੀ ਕੰਵਰਦੀਪ ਸਿੰਘ ਪੰਨੂ ਨੇ ਗਰੈਜੂਏਸ਼ਨ ਤੱਕ ਦੀ ਪੜ੍ਹਾਈ ਕਰਨ ਤੋਂ ਬਾਅਦ ਸਰਕਾਰੀ ਨੌਕਰੀ ਲਈ ਯਤਨ ਕਰਨ ਦੀ ਬਜਾਇ ਖੇਤੀਬਾੜੀ ਵਿਭਾਗ, ਪੰਜਾਬ ਦੀ ਪ੍ਰੇਰਨਾ ਅਤੇ ਸਿਖਲਾਈ ...

ਪੂਰੀ ਖ਼ਬਰ »

ਜਦੋਂ ਕਾਂਗਰਸੀਆਂ ਨੇ ਹੀ ਧੂਰੀ ਕਾਂਡ ਸਬੰਧੀ ਕੈਪਟਨ ਿਖ਼ਲਾਫ਼ ਕੱਢੀ ਭੜਾਸ

ਮਲੌਦ, 20 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿਛਲੇ ਦਿਨੀਂ ਧੂਰੀ ਵਿਖੇ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਉੱਪਰ ਧੂਰੀ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਿਖ਼ਲਾਫ਼ ਰੋਸ ਜ਼ਾਹਿਰ ਕਰਦਿਆਂ ਪਿੰਡ ਸਿਹੌੜਾ ਵਿਖੇ ਬਲਵੀਰ ਸਿੰਘ ਕਾਕਾ ਦੇ ਗ੍ਰਹਿ ਵਿਖੇ ਹੋਈ ਹਲਕਾ ਪਾਇਲ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਸਮਰਾਲਾ, 20 ਜੂਨ (ਸੁਰਜੀਤ ਸਿੰਘ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਵਣ ਰੇਂਜ ਦੋਰਾਹਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਹੰਗਾਮੀ ਮੀਟਿੰਗ ਪ੍ਰਧਾਨ ਹਰਜੀਤ ਕੌਰ ਉਟਾਲਾਂ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ਮੰਗਾਂ ਬਾਰੇ ...

ਪੂਰੀ ਖ਼ਬਰ »

ਰਨ ਫ਼ਾਰ ਡਰੱਗ ਫ਼੍ਰੀ ਪੰਜਾਬ ਅਧੀਨ 3 ਪਿੰਡਾਂ ਵਿਚੋਂ ਮੈਰਾਥਨ ਦੌੜਾਂ ਸਮੇਂ ਪਾਇਲ ਪੁੱਜੀਆਂ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਡੈਪੋ ਮੁਹਿੰਮ ਤਹਿਤ ਸਬ ਡਵੀਜ਼ਨ ਪਾਇਲ ਵਿਚ ਨਿਵੇਕਲਾ ਉਪਰਾਲਾ ਕੀਤਾ ਗਿਆ | ਨਸ਼ਾ ਮੁਕਤ ਸਮਾਜ ਬਣਾਉਣ ਦੀ ਗੱਲ ਲੋਕਾਂ ਤੱਕ ਪਹੁੰਚਾਉਣ ਲਈ ਪਾਇਲ ...

ਪੂਰੀ ਖ਼ਬਰ »

ਬਸਪਾ ਨੇ ਕੀਤਾ ਬੂਥ ਕਮੇਟੀ ਦਾ ਗਠਨ

ਬੀਜਾ, 20 ਜੂਨ (ਰਣਧੀਰ ਸਿੰਘ ਧੀਰਾ)-ਪਿੰਡ ਅਜਲੌਦ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਯੂਥ ਵਿੰਗ ਦੇ ਪ੍ਰਧਾਨ ਡਾ ਜਸਪ੍ਰੀਤ ਸਿੰਘ ਬੀਜਾ ਅਤੇ ਹਲਕਾ ਸਮਰਾਲਾ ਦੇ ਇੰਚਾਰਜ ਦਲਵੀਰ ਸਿੰਘ ਮੰਡਿਆਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX