ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  1 day ago
ਜਲੰਧਰ, 9 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਕਾਰਨ ਭਾਰਤ ਸਮੇਤ ਪੰਜਾਬ 'ਚ ਲਾਕਡਾਊਨ ਹੈ ਤੇ ਕਰਫ਼ਿਊ ਦੇ...
ਕੋਰੋਨਾ ਨਾਲ ਪੀੜਤ ਦੀ ਮੌਤ 'ਤੇ ਭਾਰਤ ਸਰਕਾਰ ਵੱਲੋਂ ਸਸਕਾਰ ਕਰਨ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਅਪ੍ਰੈਲ {ਚਿਰਾਗ਼ ਸ਼ਰਮਾ}- ਕੋਰੋਨਾ ਵਾਇਰਸ ਪੀੜਤਾਂ ਦੀ ਮੌਤ ਹੋਣ 'ਤੇ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਹਦਾਇਤਾਂ ਜਾਰੀ ਕੀਤੀਆ ਹਨ ।ਸਰਕਾਰ ਦੀਆਂ ਗਾਈਡ ਲਾਈਨਜ਼ ਤੇ ਗਠਿਤ ਕਮੇਟੀ ਦੀ ਹਾਜ਼ਰੀ ...
ਕਰੋਨਾ ਪੀੜਤ ਕਰਮਜੀਤ ਕੌਰ ਦਾ ਮਹਿਲ ਕਲਾਂ 'ਚ ਹੋਇਆ ਅੰਤਿਮ ਸਸਕਾਰ ,ਪਤੀ ਅਤੇ ਪੁੱਤਰ ਦਿੱਤੀ ਚਿਖਾ ਨੂੰ ਅਗਨੀ
. . .  1 day ago
ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਕਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਈ ਕਰਮਜੀਤ ਕੌਰ (52) ਪਤਨੀ ਦਲਜੀਤ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦੀ ਮ੍ਰਿਤਕ ...
ਪੰਜਾਬ 'ਚ ਵੀ ਘਰਾਂ ਤੋਂ ਬਾਹਰ ਜਾਣ 'ਤੇ ਮਾਸਕ ਪਹਿਨਣਾ ਜ਼ਰੂਰੀ
. . .  1 day ago
ਚੰਡੀਗੜ੍ਹ, 09 ਅਪ੍ਰੈਲ - ਪੰਜਾਬ ਸਰਕਾਰ ਨੇ ਵੀ ਹੁਣ ਘਰ ਤੋਂ ਬਾਹਰ ਨਿਕਲਣ 'ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਤੁਸੀਂ ਘਰ ਤੋਂ ਬਾਹਰ ...
ਕੋਰੋਨਾ ਵਾਇਰਸ ਮਰੀਜ਼ ਦੇ ਸਸਕਾਰ 'ਚ ਵਿਘਨ ਪਾਉਣ ਵਾਲੇ 60 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
. . .  1 day ago
ਜਲੰਧਰ, 9 ਅਪ੍ਰੈਲ (ਐੱਮ.ਐੱਸ. ਲੋਹੀਆ) - ਕੋਰੋਨਾ ਮਰੀਜ਼ ਦਾ ਹਰਨਾਮਦਾਸਪੁਰਾ ਸ਼ਮਸ਼ਾਨ ਘਾਟ 'ਚ ਸਸਕਾਰ ਕਰਨ 'ਚ ਵਿਘਨ ਪਾਉਣ ਵਾਲੇ 60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਮਿਸ਼ਨ ਰੇਟ ਪੁਲਿਸ ਨੇ ਮੁਕੱਦਮਾ ...
ਕੋਰੋਨਾ ਮ੍ਰਿਤਕ ਕਰਮਜੀਤ ਕੌਰ ਦੀ ਮ੍ਰਿਤਕ ਦੇਹ ਪੁੱਜੀ ਮਹਿਲ ਕਲਾਂ
. . .  1 day ago
ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ) - ਕੋਰੋਨਾ ਮ੍ਰਿਤਕ ਕਰਮਜੀਤ ਕੌਰ (52) ਵਾਸੀ ਮਹਿਲ ਕਲਾਂ (ਬਰਨਾਲਾ) ਦੀ ਮ੍ਰਿਤਕ ਦੇਹ ਮਹਿਲ ਕਲਾਂ ਸੋਢੇ ਦੇ ਸ਼ਮਸ਼ਾਨਘਾਟ ਵਿਚ ਪਹੁੰਚ ਚੁੱਕੀ ਹੈ। ਕੁੱਝ ਹੀ ਮਿੰਟਾਂ ਵਿਚ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ । ਸਸਕਾਰ ਸਮੇਂ ਮ੍ਰਿਤਕਾ ਦੇ ਪਤੀ ਅਤੇ ਪੁੱਤਰ ਨੂੰ ਹੀ ਸ਼ਾਮਿਲ ਹੋਣ ਦੀ ਆਗਿਆ ਦਿੱਤੀ...
ਕੋਰੋਨਾ ਵਾਇਰਸ : ਚਾਈਲਡ ਲਾਈਨ ਕਰੇਗੀ ਲੋੜਵੰਦ ਬੱਚਿਆਂ ਦੀ ਚੋਣ -ਉਪ ਨਿਰਦੇਸ਼ਕ ਹਿਨੂ ਸਿੰਘ
. . .  1 day ago
ਲੋਹਟਬੱਦੀ, 9 ਅਪ੍ਰੈਲ ( ਕੁਲਵਿੰਦਰ ਸਿੰਘ ਡਾਂਗੋਂ) - ਕੋਵਿਡ-19 ਦੌਰਾਨ ਛੋਟੇ ਬੱਚਿਆਂ ਨੂੰ ਮਾਨਸਿਕ ਪੀੜਾ 'ਚੋਂ ਕੱਢਣ ਅਤੇ ਲੋੜੀਂਦੀਆਂ ਸੁਵਿਧਾਵਾਂ ਦੇਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਭਾਰਤ ਸਰਕਾਰ ਅਧੀਨ ਚਾਈਲਡ ਲਾਈਨ ਇੰਡੀਆ ਫਾਊਂਡੇਸ਼ਨ ਨਵੀਂ ਦਿੱਲੀ ਵੱਲੋਂ ਵੀ ਸਰਕਾਰ ਨੂੰ ਵਿਸ਼ੇਸ਼ ਸਹਿਯੋਗ...
ਸਰਕਾਰੀਆ ਦੇ ਹੁਕਮਾਂ ਤੇ ਪਿੰਡਾਂ ਨੂੰ ਸੀਲ ਕਰਨ ਦਾ ਕੰਮ ਜ਼ੋਰਾਂ 'ਤੇ
. . .  1 day ago
ਓਠੀਆਂ, 9 ਅਪ੍ਰੈਲ (ਗੁਰਵਿੰਦਰ ਸਿੰਘ) - ਕੋਰੋਨਾ ਵਾਇਰਸ ਤੋਂ ਬਚਾਅ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਨੂੰ ਦਿਤੇ ਗਏ ਹੁਕਮਾਂ...
ਕੋਰੋਨਾ ਪੀੜਤ ਮਹਿਲਾ ਦੇ ਸੰਪਰਕ 'ਚ ਆਉਣ ਵਾਲੇ 10 ਜਣੇ ਕੀਤੇ ਗਏ ਕੁਆਰੰਟਾਇਨ
. . .  1 day ago
ਜਲੰਧਰ, 9 ਅਪ੍ਰੈਲ - ਜਲੰਧਰ ਵਿਖੇ ਅੱਜ ਸਵੇਰੇ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਪਾਈ ਗਈ ਮਹਿਲਾ ਦੇ ਸੰਪਰਕ 'ਚ ਆਉਣ ਵਾਲੇ 10 ਜਣਿਆ ਨੂੰ ਸਿਹਤ ਵਿਭਾਗ ਨੇ ਕੁਆਰੰਟਾਇਨ...
ਲੁਧਿਆਣਾ 'ਚ ਕੋਰੋਨਾ ਦੇ 12 ਮਾਮਲੇ ਪਾਜ਼ੀਟਿਵ - ਡੀ.ਸੀ
. . .  1 day ago
ਲੁਧਿਆਣਾ, 9 ਅਪ੍ਰੈਲ (ਰੁਪੇਸ਼ ਕੁਮਾਰ) ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ 507 ਸੈਂਪਲ ਲਏ ਨੇ ਜਿਨ੍ਹਾਂ ਚੋਂ 467 ਸੈਂਪਲ ਨੈਗੇਟਿਵ ਆਏ ਨੇ ਜਦੋਂ ਕਿ 12 ਮਾਮਲੇ ਪਾਜ਼ੀਟਿਵ ਨੇ ਅਤੇ ਬਾਕੀਆਂ ਦੀ ਅਜੇ ਰਿਪੋਰਟ ਆਉਣੀ ਬਾਕੀ...
ਕੋਰੋਨਾ ਵਾਇਰਸ : ਯੂ ਕੇ 'ਚ 24 ਘੰਟਿਆਂ ਦੌਰਾਨ 887 ਮੌਤਾਂ
. . .  1 day ago
ਲੰਡਨ, 9 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 887 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ...
ਕੋਰੋਨਾ ਵਾਇਰਸ ਦੇ 279 'ਚੋਂ 243 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਡਾ: ਜਸਬੀਰ ਸਿੰਘ
. . .  1 day ago
ਹੁਸ਼ਿਆਰਪੁਰ, 9 ਅਪ੍ਰੈਲ (ਬਲਜਿੰਦਰਪਾਲ ਸਿੰਘ) - ਅੱਜ ਕੋਰੋਨਾ ਵਾਇਰਸ ਦੇ ਕੇਸਾਂ ਦੀ ਤਾਜੀ ਸਥਿਤੀ ਬਿਆਨ ਕਰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਦੇ 279 ਸੈਂਪਲ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਲਏ...
ਚੰਡੀਗੜ੍ਹ 'ਚ ਹੁਣ ਤੱਕ ਕੋਰੋਨਾ ਦੇ 172 ਨਮੂਨੇ ਨੈਗੇਟਿਵ
. . .  1 day ago
ਚੰਡੀਗੜ੍ਹ, 9 ਅਪ੍ਰੈਲ (ਸੁਰਿੰਦਰਪਾਲ) - ਯੂ.ਟੀ ਵੱਲੋਂ ਜਾਰੀ ਸਿਹਤ ਬੁਲਿਟਨ ਅਨੁਸਾਰ ਚੰਡੀਗੜ੍ਹ 'ਚ ਹੁਣ ਤੱਕ ਕੋਰੋਨਾ ਦੇ 203 ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 172 ਨੈਗੇਟਿਵ, 18 ਪਾਜ਼ੀਟਿਵ...
ਕੋਰੋਨਾ ਮ੍ਰਿਤਕ ਔਰਤ ਦੇ ਬੇਟੇ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ
. . .  1 day ago
ਲੁਧਿਆਣਾ, 9 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਅਮਰਪੁਰਾ ਦੀ ਵਸਨੀਕ ਔਰਤ ਮਰੀਜ਼ ਪੂਜਾ ਰਾਣੀ, ਜਿਸ ਦੀ ਪਿਛਲੇ ਦਿਨੀਂ ਕੋਰੋਨਾ ਵਾਇਰਸ ਕਾਰਨ...
ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਖ਼ੁਦ ਹੀ ਕੀਤੀ ਤਾਲਾਬੰਦੀ
. . .  1 day ago
ਫ਼ਾਜ਼ਿਲਕਾ, 9 ਅਪ੍ਰੈਲ (ਪ੍ਰਦੀਪ ਕੁਮਾਰ) - ਪੰਜਾਬ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਖ਼ੁਦ ਦੀ ਤਾਲਾਬੰਦੀ ਕਰਦਿਆਂ ਪਿੰਡਾਂ ਅੰਦਰ ਬਾਹਰਲੇ ਵਿਅਕਤੀਆਂ ਦੇ ਆਉਣ ਤੇ ਰੋਕ ਲਗਾ ਦਿਤੀ ਹੈ। ਪਿੰਡ ਰਾਮਗੜ੍ਹ, ਨੁਕੇਰੀਆ, ਮੰਡੀ ਅਮੀਨਗੰਜ, ਚੱਕ ਸੋਹਨਾ ਸੰਦੜ ਆਦਿ ਦੇ ਵਸਨੀਕਾਂ ਨੇ ਨਾਕੇ ਲਗਾ...
ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ 'ਤੇ ਪਿੰਡ ਗਗੜਪੁਰ ਸੀਲ
. . .  1 day ago
ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਕੋਰੋਨਾ ਸਬੰਧੀ ਅਫ਼ਵਾਹ ਫੈਲਾਉਣ ਵਾਲੇ ਨੌਜਵਾਨ 'ਤੇ ਪਰਚਾ ਦਰਜ
. . .  1 day ago
ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਸਿਹਤ ਸਬੰਧੀ ਸਾਵਧਾਨੀਆਂ ਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ
. . .  1 day ago
ਗਿਆਨੀ ਰਘਵੀਰ ਸਿੰਘ ਵੱਲੋਂ ਕੋਰੋਨਾ ਦੀ ਰੋਕਥਾਮ ਲਈ 25000 ਰੁਪਏ ਦੀ ਸੇਵਾ
. . .  1 day ago
ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਅਗਲੇ ਹੁਕਮਾਂ ਤੱਕ ਤੁਰੰਤ ਲਿਆ ਗਿਆ ਵਾਪਸ
. . .  1 day ago
ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਭਾਰਤ 'ਚ ਫਸੇ ਕੈਨੇਡਾ ਜਾਣ ਵਾਲੇ ਯਾਤਰੀ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 130 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਪੰਜਾਬ ਸਰਕਾਰ ਨੂੰ ਅਪਣਾਉਣੀ ਚਾਹੀਦੀ ਹੈ ਕੇਜਰੀਵਾਲ ਸਰਕਾਰ ਵੱਲੋਂ ਲਾਗੂ 5 ਟੀ ਯੋਜਨਾ : ਕੈਪਟਨ
. . .  1 day ago
ਗੁਰੂ ਹਰਕ੍ਰਿਸ਼ਨ ਹਸਪਤਾਲ ਦਾ ਇਸਤੇਮਾਲ ਕੋਰੋਨਾ ਪੀੜਤਾਂ ਦੇ ਲਈ ਕਰੇ ਦਿੱਲੀ ਸਰਕਾਰ : ਡੀ.ਐੱਸ.ਜੀ.ਐਮ.ਸੀ
. . .  1 day ago
ਪੱਤਰਕਾਰ ਵੱਲੋਂ ਕੋਰੋਨਾ ਪੀੜਤ ਮ੍ਰਿਤਕ ਲੋਕਾਂ ਦਾ ਸਸਕਾਰ ਕਰਨ ਲਈ ਕੀਤੀ ਨਿਸ਼ਕਾਮ ਪੇਸ਼ਕਸ਼
. . .  1 day ago
ਪੰਜਾਬ ਸਰਕਾਰ ਵੱਲੋਂ ਮੰਡੀਆਂ 'ਚ ਕੀਤੇ ਗਏ ਸਾਰੇ ਪ੍ਰਬੰਧ : ਕੈਪਟਨ
. . .  1 day ago
ਲੌਂਗੋਵਾਲ 'ਚ ਬਾਹਰਲੇ ਸੂਬਿਆਂ 'ਚੋਂ ਆਏ ਵਿਅਕਤੀਆਂ ਤੇ ਨਜ਼ਰ ਰੱਖ ਰਹੀ ਹੈ ਸਿਹਤ ਵਿਭਾਗ ਦੀ ਟੀਮ : ਐੱਸ.ਐਮ.ਓ
. . .  1 day ago
ਸਿੱਖਿਆ ਬੋਰਡ ਵੱਲੋਂ 5, 10 ਅਤੇ 12 ਵੀਂ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਮੁੜ ਕੀਤੀ ਜਾਰੀ
. . .  1 day ago
ਜਗਰਾਉਂ ਇਲਾਕੇ ਦੇ ਪਿੰਡ ਰਾਮਗੜ੍ਹ ਭੁੱਲਰ ਦੇ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ਦੌਰਾਨ 549 ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ ਤੇ ਜਲੰਧਰ ਤੋਂ ਪਰਤੀਆਂ ਲੇਬਰਾਂ ਨੂੰ ਘਰਾਂ 'ਚ ਹੀ ਕੀਤਾ ਗਿਆ ਇਕਾਂਤਵਾਸ
. . .  1 day ago
ਫ਼ਾਜ਼ਿਲਕਾ ਜ਼ਿੱਲ੍ਹੇ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 382 ਵਿਅਕਤੀ ਗ੍ਰਿਫ਼ਤਾਰ, 169 ਮੁਕੱਦਮੇ ਦਰਜ
. . .  1 day ago
5 ਪਾਜ਼ੀਟਿਵ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 6 ਸਥਾਨਕ ਨਿਵਾਸੀਆਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ
. . .  1 day ago
ਕੋਰੋਨਾ ਨਾਲ ਮਰਨ ਵਾਲੇ ਦਾ ਅੰਤਿਮ ਸਸਕਾਰ ਕਰਨ ਲਈ ਸੀ.ਐਮ ਸਿਟੀ ਪ੍ਰਸ਼ਾਸਨ ਨੇ ਤੈਅ ਕੀਤਾ ਲਿਬਰਟੀ ਚੌਂਕ ਸਥਿਤ ਸ਼ਮਸ਼ਾਨ ਘਾਟ
. . .  1 day ago
ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮ੍ਰਿਤਕ ਔਰਤ ਵੀ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਕੋਰੋਨਾ ਵਾਇਰਸ : ਅਵਤਾਰ ਹੈਨਰੀ ਅਤੇ ਉਨ੍ਹਾਂ ਦੇ ਬੇਟੇ ਬਾਵਾ ਹੈਨਰੀ ਨੇ ਖ਼ੁਦ ਨੂੰ ਪਰਿਵਾਰ ਸਮੇਤ ਕੀਤ ਕੁਆਰੰਟੀਨ
. . .  1 day ago
ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ ਕੋਰੋਨਾ ਕਾਰਨ ਮਰੇ ਵਿਅਕਤੀ ਦਾ ਅੰਤਿਮ ਸਸਕਾਰ
. . .  1 day ago
ਯੂ.ਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਹਾਲਤ 'ਚ ਸੁਧਾਰ
. . .  1 day ago
ਪੰਚਕੂਲਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਕੋਰੋਨਾ ਦੇ ਖ਼ਿਲਾਫ਼ ਲੜਾਈ ਲੜ ਰਹੇ ਡਾਕਟਰਾਂ ਤੇ ਨਰਸਾਂ ਨੂੰ ਨਵਜੋਤ ਸਿੱਧੂ ਨੇ ਦਿੱਤੇ ਮਾਸਕ ਅਤੇ ਸੈਨੇਟਾਈਜ਼
. . .  1 day ago
ਮੰਤਰੀ ਦੀਆ ਹਦਾਇਤਾਂ ਉੱਪਰ ਪਿੰਡਾ ਨੂੰ ਸੀਲ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਵਿਰਕ ਪਿੰਡ ਦੇ 3 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਆਮ ਵਾਂਗ ਹੋਣ ਲੱਗੇ ਹਾਲਾਤ
. . .  1 day ago
ਆਈ.ਐਮ.ਏ ਦਾ ਕੋਰੋਨਾ ਨੂੰ ਲੈ ਕੇ ਵੱਡਾ ਫ਼ੈਸਲਾ, ਨਿੱਜੀ ਡਾਕਟਰ ਸਰਕਾਰੀ ਪਰਚੀ 'ਤੇ ਮੁਫ਼ਤ ਕਰਨਗੇ ਮਰੀਜ਼ ਦੀ ਜਾਂਚ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਪੁਲਿਸ ਅਧਿਕਾਰੀਆਂ ਨੇ ਕਰਫ਼ਿਊ ਨਿਯਮਾਂ ਦਾ ਪੜ੍ਹਾਇਆ ਪਾਠ
. . .  1 day ago
ਤਬਲੀਗ਼ੀ ਜਮਾਤ ਨਾਲ ਸਬੰਧਿਤ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ 21 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਮੰਤਰੀ ਸਰਕਾਰੀਆ ਵੱਲੋਂ ਸਰਪੰਚਾ ਨੂੰ ਕੋਰੋਨਾ ਦੀ ਰੋਕਥਾਮ ਲਈ ਅੱਗੇ ਆਉਣ ਦੀ ਅਪੀਲ
. . .  1 day ago
ਦਿੱਲੀ ਦੇ ਬੰਗਾਲੀ ਮਾਰਕੀਟ 'ਚ ਕੋਰੋਨਾ ਦੇ 4 ਮਾਮਲੇ ਆਏ ਸਾਹਮਣੇ
. . .  1 day ago
200 ਯਾਤਰੀਆਂ ਨੂੰ ਲੈ ਕੇ ਅੱਜ ਰਾਤ ਲੰਡਨ ਰਵਾਨਾ ਹੋਵੇਗੀ ਵਿਸ਼ੇਸ਼ ਉਡਾਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਹਿਰੀ ਵਿਭਾਗ ਵਲੋਂ ਛੱਲਣੀ ਕੀਤੇ ਸੜਕਾਂ ਦੇ ਸੀਨੇ ਲੋਕਾਂ ਲਈ ਬਣੇ ਸਿਰਦਰਦੀ

ਭੱਦੀ, 20 ਜੂਨ (ਨਰੇਸ਼ ਧੌਲ)- ਪਿਛਲੇ ਕੁੱਝ ਸਮੇਂ ਤੋਂ ਇਲਾਕੇ ਅੰਦਰ ਪਾਈਪਾਂ ਰਾਹੀਂ ਕੱਢੀ ਗਈ ਕੰਢੀ ਕੈਨਾਲ ਨਹਿਰ ਕਾਰਨ ਜਿੱਥੇ ਕੁਝ ਕਿਸਾਨਾਂ ਦੇ ਲੈਵਲ ਕੀਤੇ ਖੇਤਾਂ ਦਾ ਨੁਕਸਾਨ ਵੀ ਹੋਇਆ ਹੈ, ਉੱਥੇ ਪਾਈਪ ਕਰਾਸ ਕਰਨ ਲਈ ਪੁੱਟੀਆਂ ਕੁਝ ਲਿੰਕ ਸੜਕਾਂ ਅਤੇ ਕੁਝ ਵੱਡੀਆਂ ਸੜਕਾਂ ਦੀ ਮੁਰੰਮਤ ਨਾ ਹੋਣ ਕਾਰਨ ਸਮੁੱਚੇ ਇਲਾਕਾ ਵਾਸੀ ਵੀ ਰੋਜ਼ਾਨਾ ਖੱਜਲ ਖ਼ੁਆਰ ਹੋ ਰਹੇ ਹਨ | ਪਿੰਡ ਧੌਲ ਤੋਂ ਪਿੰਡ ਮੋਹਰ ਨੂੰ ਜਾਣ ਵਾਲੀ ਲਿੰਕ ਸੜਕ, ਪਿੰਡ ਮੋਹਰ ਤੋਂ ਪਿੰਡ ਮੌਜੋਵਾਲ ਮਜਾਰਾ, ਭੱਦੀ ਤੋਂ ਬਲਾਚੌਰ ਮੁੱਖ ਸੜਕ ਥੋਪੀਆ ਮੋੜ ਦੇ ਨਜ਼ਦੀਕ ਅਤੇ ਪਿੰਡ ਧਕਧਾਣਾ ਵਿਖੇ, ਪਾਂਧੀ ਦੇ ਭੱਠੇ ਤੋਂ ਪਿੰਡ ਥੋਪੀਆ ਅਤੇ ਹੋਰ ਬਹੁ ਗਿਣਤੀ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਤੋਂ ਜਿੱਥੇ-ਜਿੱਥੇ ਪਾਈਪ ਪਾਏ ਗਏ ਹਨ, ਉਸ ਥਾਂ ਵੱਡੇ-ਵੱਡੇ ਖੱਡੇ ਅਤੇ ਮਿੱਟੀ ਵਾਲੀ ਚਿਕੜੀ ਕਾਰਨ ਵਾਹਨ ਚਾਲਕ ਅਤੇ ਪੈਦਲ ਚੱਲਣ ਵਾਲੇ ਰਾਹਗੀਰ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ | ਜ਼ਿਕਰਯੋਗ ਹੈ ਕਿ ਇਨ੍ਹਾਂ ਥਾਂ-ਥਾਂ ਤੋਂ ਛੱਲਣੀ ਕੀਤੀਆਂ ਸੜਕਾਂ ਅਤੇ ਲੈਵਲ ਕੀਤੇ ਖੇਤਾਂ ਦੇ ਖ਼ਰਾਬੇ ਦੀ ਮਾਰ ਝੱਲਦੇ ਹੋਏ ਇਲਾਕਾ ਵਾਸੀਆਂ ਨੂੰ ਲੰਬਾ ਸਮਾਂ ਬੀਤ ਜਾਣ ਉਪਰੰਤ ਵੀ ਹਾਲੇ ਤੱਕ ਇਹ ਪਾਈਪਾਂ ਵਾਲੀ ਨਹਿਰ ਦਾ ਪਾਣੀ ਨਸੀਬ ਨਹੀਂ ਹੋਇਆ | ਇਨ੍ਹਾਂ ਸੜਕਾਂ ਦੀ ਮੁਰੰਮਤ ਸਬੰਧੀ ਜਦੋਂ ਨਹਿਰੀ ਵਿਭਾਗ ਦੇ ਜੇ.ਈ. ਐੱਸ.ਐੱਸ. ਵੇਰਕਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਜੈਕਟਾਂ ਦੀ ਹਰ ਵਿਭਾਗ ਤੋਂ ਪਹਿਲਾਂ ਹੀ ਮਨਜ਼ੂਰੀ ਲਈ ਗਈ ਹੰੁਦੀ ਹੈ ਪਰ ਸੜਕਾਂ ਦੀ ਮੁਰੰਮਤ ਹਿਤ ਸਬੰਧਿਤ ਵਿਭਾਗਾਂ ਤੋਂ ਪੂਰੇ ਖ਼ਰਚੇ ਦੀ ਜਾਣਕਾਰੀ ਲੈ ਕੇ ਪੰਜਾਬ ਸਰਕਾਰ ਨੂੰ ਦਿੱਤੀ ਗਈ ਹੈ ਅਤੇ ਜਦੋਂ ਵੀ ਪੈਸੇ ਮਨਜ਼ੂਰ ਹੋ ਜਾਂਦੇ ਹਨ ਤਾਂ ਸਬੰਧਤ ਵਿਭਾਗਾਂ ਨੂੰ ਦੇ ਦਿੱਤੇ ਜਾਣਗੇ | ਜਦੋਂ ਉਨ੍ਹਾਂ ਨੂੰ ਨਹਿਰੀ ਪਾਣੀ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਣੀ ਹੁਸ਼ਿਆਰਪੁਰ ਤੱਕ ਪਹੰੁਚ ਚੁੱਕਾ ਹੈ ਅਤੇ ਛੇਤੀ ਹੀ ਪੂਰੇ ਇਲਾਕੇ ਅੰਦਰ ਵੀ ਨਹਿਰੀ ਪਾਣੀ ਸਪਲਾਈ ਕਰ ਦਿੱਤਾ ਜਾਵੇਗਾ | ਇਸ ਸਬੰਧੀ ਜਦੋਂ ਜੇ.ਈ. ਪੰਜਾਬ ਮੰਡੀ ਬੋਰਡ ਬਲਾਚੌਰ ਪਰਮਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਨਹਿਰੀ ਵਿਭਾਗ ਵਲੋਂ ਬਣਦੀ ਪੂਰੀ ਰਕਮ ਨਹੀਂ ਦਿੱਤੀ ਗਈ | ਇਸੇ ਤਰ੍ਹਾਂ ਪੀ.ਡਬਲਯੂ.ਡੀ. ਵਿਭਾਗ ਦੇ ਜੇ.ਈ. ਰਜਿੰਦਰ ਸਿੰਘ ਨਾਲ ਗੱਲ ਕਰਨ 'ਤੇ ਵੀ ਉਨ੍ਹਾਂ ਕਿਹਾ ਕਿ ਨਹਿਰੀ ਵਿਭਾਗ ਵਲੋਂ ਨਾ ਤਾਂ ਆਪਣੇ ਆਪ ਖੱਡਿਆਂ ਨੂੰ ਠੀਕ ਕਰਵਾਇਆ ਗਿਆ ਹੈ ਅਤੇ ਨਾ ਹੀ ਸਾਡੇ ਵਿਭਾਗ ਨੂੰ ਬਣਦੀ ਰਾਸ਼ੀ ਅਦਾ ਕੀਤੀ ਗਈ ਹੈ | ਇਲਾਕਾ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਕਰਵਾਇਆ ਜਾਵੇ ਤਾਂ ਜੋ ਆਵਾਜਾਈ ਨੂੰ ਨਿਰਵਿਘਨ ਬਣਾਇਆ ਜਾ ਸਕੇ | ਹਲਕਾ ਵਿਧਾਇਕ-ਚੌਧਰੀ ਦਰਸ਼ਨ ਲਾਲ ਮੰਗੂਪੁਰ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਅਤੇ ਪੰਜਾਬ ਸਰਕਾਰ ਨਾਲ ਗੱਲ ਕਰਕੇ ਇਸ ਮਸਲੇ ਦਾ ਤੁਰੰਤ ਹੱਲ ਕਰਵਾਇਆ ਜਾਵੇਗਾ |

ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਜਾਡਲਾ, 20 ਜੂਨ (ਬੱਲੀ)- ਕਸਬਾ ਜਾਡਲਾ ਵਿਖੇ ਅੱਜ ਬਾਅਦ ਦੁਪਹਿਰ ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਆਪਣੇ ਕਮਰੇ ਦੇ ਅੰਦਰ ਗਾਡਰ ਨਾਲ ਚੰੁਨੀ ਬੰਨ੍ਹ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਡਲਾ ਪੁਲਿਸ ਨੇ ਇਸ ਸਬੰਧੀ ਮਿ੍ਤਕ ਨੌਜਵਾਨ ਦੇ ...

ਪੂਰੀ ਖ਼ਬਰ »

ਸਾਢੇ 8 ਲੱਖ ਲੈ ਕੇ ਰਜਿਸਟਰੀ ਨਾ ਕਰਵਾਉਣ ਦੇ ਦੋਸ਼ 'ਚ ਮਾਮਲਾ ਦਰਜ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਸਾਢੇ 8 ਲੱਖ ਰੁਪਏ ਲੈ ਕੇ ਰਜਿਸਟਰੀ ਨਾ ਕਰਾਉਣ ਦੇ ਦੋਸ਼ ਹੇਠ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਨੂੰ ਲੈ ਕੇ ਸਤਨਾਮ ਪੁੱਤਰ ਮਲਕੀਤ ਸਿੰਘ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਦਾ ਦੌਰਾ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਵਲੋਂ ਨਵਾਂਸ਼ਹਿਰ ਵਿਖੇ ਚਲਾਏ ਜਾ ਰਹੇ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਏ.ਡੀ.ਸੀ. ਵਲੋਂ ਸੈਂਟਰ ਦੇ ਦਫ਼ਤਰੀ ਰਿਕਾਰਡ ਤੇ ਸੈਂਟਰ ਦੇ ਵਿਚ ...

ਪੂਰੀ ਖ਼ਬਰ »

ਵਾਹਨਾਂ ਦੇ ਪ੍ਰੈਸ਼ਰ ਹਾਰਨ ਅਤੇ ਸਾਇਲੰਸਰ ਉਤਾਰੇ

ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟਰੈਫ਼ਿਕ ਪੁਲਿਸ ਬਲਾਚੌਰ ਦੇ ਇੰਚਾਰਜ ਏ.ਐਸ.ਆਈ ਮਨੋਹਰ ਲਾਲ ਦੀ ਅਗਵਾਈ ਹੇਠ ਮੋਟਰ ਸਾਈਕਲਾਂ 'ਤੇ ਪਟਾਕੇ ਵਜਾਉਣ ਅਤੇ ਪ੍ਰੈਸ਼ਰ ਹਾਰਨ ਵਜਾਉਣ ਵਾਲਿਆਂ ...

ਪੂਰੀ ਖ਼ਬਰ »

ਪੁਲਿਸ ਨੇ ਕੀਤੀ ਗਸ਼ਤ ਤੇਜ਼

ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)- ਅੱਜ ਬਲਾਚੌਰ ਪੁਲਿਸ ਵਲੋਂ ਸਮਾਜ ਵਿਰੋਧੀ ਤੱਤਾਂ ਵਿਰੱੁਧ ਸ਼ੁਰੂ ਕੀਤੀ ਮੁਹਿੰਮ ਵਿਚ ਤੇਜ਼ੀ ਲਿਆਉਂਦੇ ਹੋਏ ਗਸ਼ਤ ਕੀਤੀ | ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀ ...

ਪੂਰੀ ਖ਼ਬਰ »

ਰੇਲ ਫਾਟਕ ਬੰਦ ਕੀਤੇ ਜਾਣ ਦੇ ਵਿਰੋਧ 'ਚ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 20 ਜੂਨ (ਹਰਵਿੰਦਰ ਸਿੰਘ)- ਅੱਜ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਵਲੋਂ ਪਿੰਡ ਮੁਬਾਰਕਪੁਰ ਦੇ ਸੀ-59 ਰੇਲਵੇ ਫਾਟਕ ਬੰਦ ਕੀਤੇ ਜਾਣ ਦੇ ਯਤਨਾਂ ਦੇ ਵਿਰੱੁਧ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ...

ਪੂਰੀ ਖ਼ਬਰ »

ਡਾਇਟ ਨੌਰਾ 'ਚ ਈ. ਟੀ. ਟੀ. ਕੌ ਾਸਿਲੰਗ ਅੱਜ ਤੋਂ

ਪੱਲੀ ਝਿੱਕੀ, 20 ਜੂਨ (ਕੁਲਦੀਪ ਸਿੰਘ ਪਾਬਲਾ)-ਐਸ. ਸੀ. ਈ ਆਰ. ਟੀ. ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਵਿਨੋਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ. ਐਲ (ਈ. ਟੀ. ਟੀ) ਸਾਲ 2018-2020 ਦੀ ਪਹਿਲੀ ਕੌਾਸਿਲੰਗ 21 ਜੂਨ ਤੋਂ 30 ਜੂਨ ਤੱਕ ਡਾਇਟ ...

ਪੂਰੀ ਖ਼ਬਰ »

ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਵਾਉਣਾ ਮੇਰਾ ਮੁੱਖ ਮੰਤਵ-ਚੌਧਰੀ ਮੰਗੂਪੁਰ

ਸੜੋਆ, 20 ਜੂਨ (ਨਾਨੋਵਾਲੀਆ)- ਇਲਾਕੇ ਦੇ ਵਸਨੀਕਾਂ ਨੇ ਜਿਸ ਉਮੀਦ ਨਾਲ ਭਾਰੀ ਬਹੁਮਤ ਨਾਲ ਜਿਤਾ ਕੇ ਪੰਜਾਬ ਵਿਧਾਨ ਸਭਾ ਵਿਚ ਭੇਜਿਆਂ, ਉਸ ਉਮੀਦ 'ਤੇ ਖਰਾ ਉੱਤਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੌਧਰੀ ਦਰਸ਼ਨ ਲਾਲ ਮੰਗੂਪੁਰ ...

ਪੂਰੀ ਖ਼ਬਰ »

ਬੀ. ਏ. ਵੀ. ਸਕੂਲ ਵਿਖੇ ਵਿਸ਼ਵ ਯੋਗ ਦਿਵਸ ਸਬੰਧੀ ਸਮਾਗਮ ਅੱਜ

ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)- ਵਿਸ਼ਵ ਯੋਗ ਦਿਵਸ ਦੇ ਸਬੰਧ ਵਿਚ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਬਾਬਾ ਬਲਰਾਜ ਖੇਡ ਸਟੇਡੀਅਮ ਵਿਖੇ ਕੇਂਦਰੀ ਯੋਗ ਤੇ ਕੁਦਰਤੀ ਇਲਾਜ ਖੋਜ ਪ੍ਰੀਸ਼ਦ ਭਾਰਤ ਸਰਕਾਰ ਵਲੋਂ ਸਮਾਗਮ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਨੇ ਦਿੱਤਾ 36 ਉੱਦਮੀਆਂ ਨੂੰ ਰੁਜ਼ਗਾਰ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)- ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਨੇ ਅੱਜ ਇਥੇ 36 ਉੱਦਮੀਆਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਦੀ ਅਗਵਾਈ ਹੇਠ ਇਸ ਮੰਤਵ ਲਈ ਗਠਿਤ ਕਮੇਟੀ ਵਲੋਂ ਇਨ੍ਹਾਂ 36 ...

ਪੂਰੀ ਖ਼ਬਰ »

ਪਿੰਡ ਲਧਾਣਾ ਉੱਚਾ ਦੀ ਵਾਰਡਬੰਦੀ 'ਚ ਸੋਧ ਸਬੰਧੀ ਅਦਾਲਤ ਵਲੋਂ ਹੁਕਮ ਜਾਰੀ

ਬੰਗਾ, 20 ਜੂਨ (ਵਿ. ਪ੍ਰ)- ਆਉਣ ਵਾਲੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜੋ ਇਸ ਬਲਾਕ ਦੇ ਪਿੰਡ ਲਧਾਣਾ ਉੱਚਾ ਵਿਖੇ ਨਵੀਂ ਵਾਰਡਬੰਦੀ ਕੀਤੀ ਗਈ ਸੀ ਸਬੰਧੀ ਨਗਰ ਨਿਵਾਸੀਆਂ ਵਲੋਂ ਇਤਰਾਜ ਉਠਾਉਂਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ, ਐਸ. ਡੀ. ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼

ਤੰਦਰੁਸਤ ਸਰੀਰ ਦੇ ਨਾਲ-ਨਾਲ ਜੀਵਨ ਜਾਚ ਵੀ ਸਿਖਾਉਂਦਾ ਹੈ ਯੋਗ

ਜਸਪਾਲ ਸਿੰਘ ਜਲੰਧਰ,-ਯੋਗ ਪੁਰਾਤਨ ਸਮੇਂ ਤੋਂ ਹੀ ਇਨਸਾਨ ਦੀ ਜ਼ਿੰਦਗੀ ਦੇ ਅੰਗ-ਸੰਗ ਰਿਹਾ ਹੈ ਪਰ ਸਾਲ 2015 'ਚ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਐਲਾਨਣ ਨਾਲ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲਣ ਨਾਲ ਦੁਨੀਆ ਭਰ 'ਚ ਯੋਗ ਨੂੰ ਵੱਖਰੀ ਪਛਾਣ ...

ਪੂਰੀ ਖ਼ਬਰ »

ਭਰਾ ਦੀ ਲਾਸ਼ ਦੇਖ ਕੇ ਭੈਣ ਦੀ ਹੋਈ ਮੌਕੇ 'ਤੇ ਮੌਤ

ਰੱਤੇਵਾਲ, 20 ਜੂਨ (ਜੌਨੀ ਭਾਟੀਆ)- ਪਿੰਡ ਨੀਲੇਵਾੜੇ ਸਥਿਤ ਸ੍ਰੀ ਰਾਮ ਮੰਦਰ ਵਿਖੇ ਪਿਛਲੇ 15 ਸਾਲਾਂ ਤੋਂ ਰਹਿ ਰਹੇ ਪੰਡਿਤ ਵਿਜੈ ਸ਼ਰਮਾ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਨਿਪਾਲ ਗਏ ਸੀ, ਬੀਤੀ ਦੇਰ ਰਾਤ ਉਨ੍ਹਾਂ ਦੇ ਪੁੱਤਰ ਵਿਕਰਮ ਕੁਮਾਰ ਨੂੰ ਅੱਧੀ ਰਾਤ ਵੇਲੇ ਅਚਾਨਕ ...

ਪੂਰੀ ਖ਼ਬਰ »

ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦੇ ਮੇਲੇ ਦਾ ਪੋਸਟਰ ਜਾਰੀ

ਕਟਾਰੀਆਂ, 20 ਜੂਨ (ਨਵਜੋਤ ਸਿੰਘ ਜੱਖੂ)-ਕਟਾਰੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦਾ ਜੋੜ ਮੇਲਾ 23 ਅਤੇ 24 ਜੂਨ ਨੂੰ ਪ੍ਰਬੰਧਕ ਕਮੇਟੀ ਦੁਆਰਾ ਕਰਵਾਇਆ ਜਾ ਰਿਹਾ ਹੈ | ਜਿਸ ਦਾ ਪੋਸਟਰ ਪ੍ਰਬੰਧਕ ਕਮੇਟੀ ਦੁਆਰਾ ਦਰਬਾਰ ਵਿਖੇ ...

ਪੂਰੀ ਖ਼ਬਰ »

ਮੇਹਲੀਆਣਾ 'ਚ ਜੋੜ ਮੇਲਾ ਮਨਾਇਆ

ਘੁੰਮਣਾਂ, 20 ਜੂਨ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਰਾਊ ਦੇ ਧਾਰਮਿਕ ਅਸਥਾਨ 'ਤੇ ਸਾਲਾਨਾ ਜੋੜ ਮੇਲਾ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਹਵਨ ਯੱਗ ਤੇ ਝੰਡੇ ਦੀ ਰਸਮ ਕਰਨ ਉਪਰੰਤ ਕਵਾਲੀਆਂ ਦੀ ਮਹਿਫ਼ਲ ਲਗਾਈ ਗਈ | ...

ਪੂਰੀ ਖ਼ਬਰ »

ਬਾਬਾ ਹਾਥੀ ਰਾਮ ਦਾ ਚਾਰ ਦਿਨਾ ਮੇਲਾ ਸਮਾਪਤ

ਮੁਕੰਦਪੁਰ, 20 ਜੂਨ (ਦੇਸ ਰਾਜ ਬੰਗਾ) -ਬਾਜੀਗਰ ਖਾਨਦਾਨ ਦੇ ਜਠੇਰਿਆਂ ਦਾ ਅਸਥਾਨ ਦਰਬਾਰ ਬਾਬਾ ਹਾਥੀ ਰਾਮ ਗੁਣਾਚੌਰ ਵਿਖੇ ਚੱਲ ਰਹੇ ਜੋੜ ਮੇਲੇ ਦੇ ਆਖਰੀ ਦਿਨ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਮੇਲੇ ਦੀ ਰੌਣਕ ਨੂੰ ਚਾਰ ਚੰਨ ਲਗਾ ਦਿੱਤੇ | ਇਸ ਮੌਕੇ ਮੇਲੇ ਵਿਚ ...

ਪੂਰੀ ਖ਼ਬਰ »

ਢਾਹਾਂ 'ਚ ਪੱਲੀ ਝਿੱਕੀ ਵਲੋਂ ਟੂਰਨਾਮੈਂਟ ਦਾ ਉਦਘਾਟਨ

ਬੰਗਾ, 20 ਜੂਨ (ਜਸਬੀਰ ਸਿੰਘ ਨੂਰਪੁਰ) - ਪਿੰਡ ਢਾਹਾਂ ਵਿਖੇ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਡਾ: ਅੰਬੇਡਕਰ ਸਪੋਰਟਸ ਕਲੱਬ ਢਾਹਾਂ ਵਲੋਂ ਪਹਿਲਾ ਰਾਤਰੀ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ਪ੍ਰਧਾਨ ਕਾਂਗਰਸ ...

ਪੂਰੀ ਖ਼ਬਰ »

ਰੱਕੜਾਂ ਬੇਟ, ਉਲੱਦਣੀ ਤੇ ਨਾਨੋਵਾਲ ਸਹਿਕਾਰੀ ਸਭਾਵਾਂ 'ਚ ਜਾਗਰੂਕਤਾ ਕੈਂਪ

ਬਲਾਚੌਰ, 20 ਜੂਨ (ਦੀਦਾਰ ਸਿੰਘ ਬਲਾਚੌਰੀਆ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਬਰਾਂਚ ਬਲਾਚੌਰ ਦੇ ਮੈਨੇਜਰ ਮਹਿੰਦਰ ਸਿੰਘ ਮੰਡੇਰ ਦੀ ਦੇਖ ਰੇਖ ਹੇਠ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਤੇ ਕਮੇਟੀਆਂ ਨੂੰ ਜਾਣਕਾਰੀ ਦੇਣ ਹਿਤ ਦੀ ਰੱਕੜਾਂ ਬੇਟ ਬਹੁਮੰਤਵੀ ...

ਪੂਰੀ ਖ਼ਬਰ »

ਚਾਰ ਪਿੰਡਾਂ ਨੂੰ ਜੋੜਦੀ ਸੜਕ ਦਾ ਮੰਦਾ ਹਾਲ

ਮਜਾਰੀ/ਸਾਹਿਬਾ, 20 ਜੂਨ (ਨਿਰਮਲਜੀਤ ਸਿੰਘ ਚਾਹਲ)- ਪਿੰਡ ਰੱਕੜਾਂ ਢਾਹਾਂ ਤੋਂ ਅੱਗੇ ਜਾਡਲੀ, ਰੁੜਕੀ ਮੁਗ਼ਲਾਂ ਦੇ ਵਸੀਮੇ ਤਾੋ ਹੋ ਕੇ ਦੌਲਤਪੁਰ ਤੇ ਜਾਡਲੇ ਪੌਅ ਨੂੰ ਜਾਂਦੀ ਸੜਕ ਦਾ ਮੰਦਾ ਹਾਲ ਹੈ | ਜਿਸ 'ਤੇ ਪੈਦਲ ਚੱਲਣਾ ਵੀ ਔਖਾ ਹੋਇਆ ਪਿਆ ਹੈ | ਇਸ ਸੜਕ ਬਣੀ ਨੂੰ ...

ਪੂਰੀ ਖ਼ਬਰ »

ਬਾਬਾ ਸੰਗੂ ਸ਼ਾਹ ਦਰਬਾਰ ਬਹਿਰਾਮ ਵਿਖੇ ਧਾਰਮਿਕ ਸਮਾਗਮ

ਬਹਿਰਾਮ, 20 ਜੂਨ (ਨਛੱਤਰ ਸਿੰਘ ਬਹਿਰਾਮ)-ਦਰਬਾਰ ਬਾਬਾ ਸੰਗੂ ਸ਼ਾਹ ਬਹਿਰਾਮ ਵਿਖੇ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਬੀਬੀ ਸ਼ੰਤੋਸ਼ ਕੁਮਾਰੀ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਦਰਬਾਰ ਦੀਆਂ ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ...

ਪੂਰੀ ਖ਼ਬਰ »

ਗੁਲਾਮ ਸ਼ਾਹ ਮੇਲੇ ਦਾ ਪੋਸਟਰ ਜਾਰੀ

ਘੁੰਮਣਾਂ, 20 ਜੂਨ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ ਦੇ ਬਾਬਾ ਗੁਲਾਮ ਸ਼ਾਹ ਦਰਬਾਰ 'ਤੇ ਜੋੜ ਮੇਲਾ ਬਾਬਾ ਮਾਣੇਸ਼ਾਹ ਵਲੋਂ ਸਮੂਹ ਇਲਾਕਾ ਸੰਗਤਾਂ ਦੇ ਸਹਿਯੋਗ ਨਾਲ 4 ਅਤੇ 5 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਮੇਲੇ ਦਾ ਪੋਸਟਰ ਬਾਬਾ ਮਾਣੇ ਸ਼ਾਹ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਬਾਬਾ ਤੋੜੇ ਸ਼ਾਹ ਦਾ ਜੋੜ ਮੇਲਾ ਸੁਰਿੰਦਰ ਛਿੰਦਾ ਨੇ ਲੁੱ ਟਿਆ

ਉਸਮਾਨਪੁਰ/ਜਾਡਲਾ, 20 ਜੂਨ (ਮਝੂਰ/ਬੱਲੀ)- ਪਿੰਡ ਮਝੂਰ ਅਤੇ ਪਿੰਡ ਸ਼ਾਹਪੁਰ ਪੱਟੀ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਤੋੜੇ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀਆਂ ਅਸਥੀਆਂ ਜਲ ਪ੍ਰਵਾਹ

ਭੱਦੀ, 20 ਜੂਨ (ਨਰੇਸ਼ ਧੌਲ)-ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਅਤੇ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਮੌਜੂਦਾ ਗੱਦੀ ਨਸ਼ੀਨ ਪਰਮ ਸੰਤ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀਆਂ ਅਸਥੀਆਂ ਉਨ੍ਹਾਂ ਦੇ ਉੱਤਰਾਧਿਕਾਰੀ ਚੇਲੇ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ...

ਪੂਰੀ ਖ਼ਬਰ »

ਸੁਵਿਧਾ ਯੂਨੀਅਨ ਵਲੋਂ 23 ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ

ਨਵਾਂਸ਼ਹਿਰ, 20 ਜੂਨ (ਹਰਵਿੰਦਰ ਸਿੰਘ)-ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਕ 'ਚ ਜਲੰਧਰ ਵਿਖੇ 23 ਜੂਨ ਨੂੰ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ¢ | ਇਹ ਫ਼ੈਸਲਾ ਜਥੇਬੰਦੀ ਦੀ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਕੋਟੇ 'ਚ ਕਸਬਾ ਮਜਾਰੀ ਨੂੰ ਪਾਣੀ ਵਾਲਾ ਟੈਂਕਰ ਭੇਟ

ਮਜਾਰੀ/ਸਾਹਿਬਾ, 20 ਜੂਨ (ਨਿਰਮਲਜੀਤ ਸਿੰਘ ਚਾਹਲ)-ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਕਸਬਾ ਮਜਾਰੀ ਵਾਸਤੇ ਆਪਣੇ ਅਖ਼ਤਿਆਰੀ ਫ਼ੰਡ 'ਚੋਂ ਦਿੱਤੇ ਗਏ ਪਾਣੀ ਵਾਲੇ ਟੈਂਕਰ ਨੂੰ ਸਿਮਰਨਜੀਤ ਸਿੰਘ ਚੰਦੂਮਾਜਰਾ ਵਲੋਂ ਕਸਬਾ ਮਜਾਰੀ ਦੀ ਪੰਚਾਇਤ ਨੂੰ ...

ਪੂਰੀ ਖ਼ਬਰ »

ਸਹੂੰਗੜਾ ਵਿਖੇ ਤੀਸਰਾ ਕਿ੍ਕਟ ਟੂਰਨਾਮੈਂਟ ਸ਼ੁਰੂ

ਸੜੋਆ/ਪੋਜੇਵਾਲ ਸਰਾਂ, 20 ਜੂਨ (ਨਾਨੋਵਾਲੀਆ, ਨਵਾਂਗਰਾਈਾ)- ਫਰੈਂਡਜ਼ ਕਿ੍ਕਟ ਕਲੱਬ ਸਹੂੰਗੜਾ ਵਲੋਂ ਕਰਵਾਇਆ ਜਾ ਰਿਹਾ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਅੱਜ ਸ਼ੁਰੂ ਹੋ ਗਿਆ | ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਸਰਪੰਚ ਹਰਭਜਨ ਸਿੰਘ ਅਤੇ ਪੰਚਾਇਤ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਸ਼ਮੀਰ ਦੇ ਪੱਤਰਕਾਰ ਸ਼ੁਜਾਤ ਬੁਖ਼ਾਰੀ ਦੇ ਕਤਲ ਦੇ ਵਿਰੋਧ 'ਚ ਪ੍ਰਦਰਸ਼ਨ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਆਈ.ਟੀ.ਆਈ. ਨਵਾਂਸ਼ਹਿਰ ਵਿਖੇ ਕਸ਼ਮੀਰ ਵਿਚ ਪੱਤਰਕਾਰ ਸ਼ੁਜਾਤ ਬੁਖ਼ਾਰੀ ਦੇ ਹੱਤਿਆ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪੀ.ਐੱਸ.ਯੂ. ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੈਮੀਨਾਰ

ਨਵਾਂਸ਼ਹਿਰ, 20 ਜੂਨ (ਹਰਮਿੰਦਰ ਸਿੰਘ ਪਿੰਟੂ)- ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਅਮਰੀਕ ਸਿੰਘ ਕਾਰਜਕਾਰੀ ਇੰਜੀਨੀਅਰ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਵਿਚ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਰ.ਕੇ. ਆਰੀਆ ਕਾਲਜ ਦੇ ਹਾਲ ਵਿਖੇ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਐੱਸ. ਸੀ. ਸਟੂਡੈਂਟ ਤੇ ਪ੍ਰਾਈਵੇਟ ਕਾਲਜ ਪ੍ਰਬੰਧਕਾਂ ਦੀ ਮੀਟਿੰਗ

ਨਵਾਾਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-ਅਨੁਸੂਚਿਤ ਜਾਤੀਆਂ (ਐੱਸ.ਸੀ) ਦੇ ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ (ਪੀ.ਐਮ.ਐੱਸ) ਦੀ ਨਵੀਂ ਨੀਤੀ ਦੇ ਵਿਰੋਧ 'ਚ ਐੱਸ.ਸੀ. ਸਟੂਡੈਂਟ ਅਤੇ ਪ੍ਰਾਈਵੇਟ ਕਾਲਜ ਪ੍ਰਬੰਧਕਾਂ ਦੀ ਇਕ ਮੀਟਿੰਗ ਨਵਾਾਸ਼ਹਿਰ 'ਚ ਕਰਿਆਮ ...

ਪੂਰੀ ਖ਼ਬਰ »

ਨੀਲੇ ਕਾਰਡ ਕੱਟਣ ਦੇ ਵਿਰੋਧ 'ਚ ਵਿਧਾਇਕ ਨੂੰ ਮੰਗ-ਪੱਤਰ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)- ਨੀਲੇ ਕਾਰਡ ਕੱਟਣ ਦੇ ਵਿਰੋਧ ਵਿਚ ਅੱਜ ਪਿੰਡ ਮੁਬਾਰਕਪੁਰ ਦੇ ਸੈਂਕੜੇ ਲੋਕਾਂ ਨੇ ਟਰਾਲੀਆਂ ਭਰ ਕੇ ਵਿਧਾਇਕ ਅੰਗਦ ਸਿੰਘ ਦੀ ਕੋਠੀ ਵਿਖੇ ਪੁੱਜ ਕੇ ਆਪਣਾ ਰੋਸ ਜਤਾਇਆ | ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦਾ ਇਕ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਦੇ ਜੇਤੂਆਂ ਨੂੰ ਡਾ: ਸੁੱਖੀ ਨੇ ਇਨਾਮ ਵੰਡੇ

ਬੰਗਾ, 20 ਜੂਨ (ਜਸਬੀਰ ਸਿੰਘ ਨੂਰਪੁਰ)- ਅਨੋਖਾ ਕਲੱਬ ਵਲੋਂ ਪਿੰਡ ਸੋਤਰਾਂ ਵਿਖੇ ਸਵ: ਅਜੀਤ ਸਿੰਘ ਰਾਣੂੰ ਯਾਦਗਾਰੀ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX