ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਤਰਨਤਾਰਨ

ਤਰਨ ਤਾਰਨ ਸ਼ਹਿਰ 'ਚ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਲਈ ਸਹਾਇਕ ਕਮਿਸ਼ਨਰ ਵਲੋਂ ਦੂਸਰੇ ਦਿਨ ਸਖਤ ਕਾਰਵਾਈ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਥਾਵਾਂ 'ਤੇ ਨਾਜਾਇਜ਼ ਕਬਜਿਆਂ ਨੂੰ ਹਟਾਉਣ ਲਈ ਸਹਾਇਕ ਕਮਿਸ਼ਨਰ ਰਜਨੀਸ਼ ਅਰੋੜਾ ਵਲੋਂ ਬੀਤੇ ਦਿਨ ਤੋਂ ਸ਼ੁਰੂ ਕੀਤੀ ਗਈ ਮੁਹਿੰਮ ਦੂਜੇ ਦਿਨ ਵੀ ਜਾਰੀ ਰਹੀ | ਸਹਾਇਕ ਕਮਿਸ਼ਨਰ ਦੀ ਅਗਵਾਈ ਵਿਚ ਨਗਰ ਕੌਾਸਲ ਦੇ ਕਰਮਚਾਰੀਆਂ ਅਤੇ ਟਰੈਫ਼ਿਕ ਪੁਲਿਸ ਦੇ ਮੁਲਾਜ਼ਮਾਂ ਨੇ ਤਰਨ ਤਾਰਨ ਦੀ ਪ੍ਰਮੁੱਖ ਸੜਕ ਤੋਂ ਇਲਾਵਾ ਸ਼ਹਿਰ ਵਿਚ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ | ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਸਾਰੇ ਬਾਜ਼ਾਰਾਂ ਵਿਚ ਪੈਦਲ ਚੱਲ ਕੇ ਸਹਾਇਕ ਕਮਿਸ਼ਨਰ ਰਜਨੀਸ਼ ਅਰੋੜਾ ਗਏ ਅਤੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਦੁਕਾਨਾਂ ਤੋਂ ਅੱਗੇ ਸਰਕਾਰੀ ਥਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਤੁਰੰਤ ਹਟਾ ਲੈਣ ਨਹੀਂ ਤਾਂ ਉਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਵਰਣਨਯੋਗ ਹੈ ਕਿ ਪਿਛਲੇ ਦਿਨੀਂ ਸਹਾਇਕ ਕਮਿਸ਼ਨਰ ਵਲੋਂ ਉਨ੍ਹਾਂ ਦੁਕਾਨਾਂ ਦੇ ਚਲਾਨ ਕੀਤੇ ਗਏ ਸਨ, ਜੋ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਢੀਠ ਹੋ ਕੇ ਆਪਣੀਆਂ ਦੁਕਾਨਾਂ ਤੋਂ ਅੱਗੇ 10 ਤੋਂ 12 ਫੁੱਟ ਸਰਕਾਰੀ ਥਾਂ 'ਤੇ ਆਪਣਾ ਸਮਾਨ ਰੱਖ ਕੇ ਟਰੈਫ਼ਿਕ ਸਮੱਸਿਆ ਪੈਦਾ ਕਰ ਰਹੇ ਸਨ, ਜਿਸ ਕਾਰਨ ਇਥੋਂ ਲੰਘਣ ਵਾਲੇ ਸ਼ਹਿਰ ਨਿਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ | ਪ੍ਰਸ਼ਾਸਨ ਅਤੇ ਪੁਲਿਸ ਵਲੋਂ ਵਾਰ-ਵਾਰ ਇਨ੍ਹਾਂ ਦੁਕਾਨਦਾਰਾਂ ਨੂੰ ਸਮਝਾਉਣ ਦੇ ਬਾਵਜੂਦ ਵੀ ਇਹ ਦੁਕਾਨਦਾਰ ਟਸ ਤੋਂ ਮਸ ਨਹੀਂ ਹੁੰਦੇ ਸਨ | ਹੁਣ ਸਹਾਇਕ ਕਮਿਸ਼ਨਰ ਦੀ ਅਗਵਾਈ ਵਿਚ ਦੋ ਦਿਨ ਲਗਾਤਾਰ ਹੋਈ ਕਾਰਵਾਈ ਤੋਂ ਬਾਅਦ ਇਹ ਦੁਕਾਨਦਾਰ ਆਪਣੀ ਹੱਦ ਵਿਚ ਆ ਕੇ ਕੰਮ ਕਰਨ ਲੱਗ ਪਏ ਹਨ | ਇਸ ਕੰਮ ਲਈ ਹਲਕਾ ਵਿਧਾਇਕ ਤਰਨ ਤਾਰਨ ਡਾ: ਧਰਮਬੀਰ ਅਗਨੀਹੋਤਰੀ ਦੇ ਬੇਟੇ ਡਾ: ਸੰਦੀਪ ਅਗਨੀਹੋਤਰੀ ਨੂੰ ਜਦ ਦੁਕਾਨਦਾਰ ਇਕੱਠੇ ਹੋ ਕੇ ਮਿਲੇ ਤਾਂ ਉਨ੍ਹਾਂ ਨੇ ਵੀ ਦੱਸਿਆ ਕਿ ਹਾਈਕੋਰਟ ਦੇ ਹੁਕਮਾਂ 'ਤੇ ਇਹ ਸਾਰੀ ਕਾਰਵਾਈ ਹੋ ਰਹੀ ਹੈ ਅਤੇ ਦੁਕਾਨਦਾਰ ਇਸ ਕੰਮ ਵਿਚ ਪ੍ਰਸ਼ਾਸਨ ਦਾ ਸਾਥ ਦੇਣ | ਉਨ੍ਹਾਂ ਦੱਸਿਆ ਕਿ ਦੁਕਾਨਦਾਰ ਫੁੱਟਪਾਥ ਉੱਪਰ ਸਮਾਨ ਰੱਖਣ | ਇਸ ਤੋਂ ਅੱਗੇ ਸੜਕਾਂ ਉਪਰ ਸਮਾਨ ਨਾ ਰੱਖਣ ਤਾਂ ਜੋ ਟਰੈਫਿਕ ਸਮੱਸਿਆ ਪੈਦਾ ਨਾ ਹੋ ਸਕੇ | ਦੂਜੀ ਤਰਫ਼ ਬੁੱਧਵਾਰ ਨੂੰ ਫਿਰ ਨਾਜਾਇਜ਼ ਕਬਜ਼ਾਧਾਰੀਆਂ ਦੇ ਿਖ਼ਲਾਫ਼ ਸਹਾਇਕ ਕਮਿਸ਼ਨਰ ਰਜਨੀਸ਼ ਅਰੋੜਾ ਨਗਰ ਕੌਾਸਲ ਦੇ ਕਰਮਚਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨਾਲ ਮੈਦਾਨ ਵਿਚ ਨਿੱਤਰੇ | ਅੱਜ ਉਨ੍ਹਾਂ ਨੇ ਤਰਨ ਤਾਰਨ ਦੀਆਂ ਪ੍ਰਮੁੱਖ ਸੜਕਾਂ 'ਤੇ ਦੁਕਾਨਦਾਰਾਂ ਵਲੋਂ ਕਬਜ਼ਿਆਂ ਨੂੰ ਹਟਵਾਇਆ ਅਤੇ ਕੁਝ ਦੁਕਾਨਦਾਰਾਂ ਵਲੋਂ ਚਲਾਨ ਵੀ ਕੀਤੇ | ਸਹਾਇਕ ਕਮਿਸ਼ਨਰ ਰਜਨੀਸ਼ ਅਰੋੜਾ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵੱਖ-ਵੱਖ ਬਾਜ਼ਾਰਾਂ ਵਿਚ ਜਾ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਮਾਨ ਦੁਕਾਨਾਂ ਦੇ ਅੰਦਰ ਰੱਖਣ ਤਾਂ ਜੋ ਇਥੇ ਆਉਣ ਵਾਲੇ ਸ਼ਰਧਾਲੂਆਂ ਅਤੇ ਖ਼ਰੀਦਦਾਰੀ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਨਾ ਆਵੇ | ਉਨ੍ਹਾਂ ਕਿਹਾ ਕਿ ਜੇਕਰ ਦੁਕਾਨਦਾਰਾਂ ਨੇ ਸਰਕਾਰੀ ਥਾਂ 'ਤੇ ਨਾਜਾਇਜ਼ ਕਬਜ਼ੇ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਗਰ ਕੌਾਸਲ ਵਲੋਂ ਉਨ੍ਹਾਂ ਦਾ ਸਮਾਨ ਵੀ ਜਬਤ ਕਰ ਲਿਆ ਜਾਵੇਗਾ | ਸਹਾਇਕ ਕਮਿਸ਼ਨਰ ਵਲੋਂ ਕੀਤੀ ਜਾ ਰਹੀ ਇਸ ਕਾਰਵਾਈ ਦੀ ਸ਼ਹਿਰ ਨਿਵਾਸੀਆਂ ਵਲੋਂ ਭਰਪੂਰ ਪ੍ਰਸੰਸਾ ਕੀਤੀ ਜਾ ਰਹੀ ਹੈ ਕਿ ਕੋਈ ਤਾਂ ਅਧਿਕਾਰੀ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਨਾਜਾਇਜ਼ ਕਬਜ਼ਾਧਾਰੀਆਂ ਦੇ ਿਖ਼ਲਾਫ਼ ਕਾਰਵਾਈ ਲਈ ਮੈਦਾਨ ਵਿਚ ਨਿੱਤਰਿਆ ਹੈ | ਉਨ੍ਹਾਂ ਨੇ ਕਿਹਾ ਕਿ ਉਹ ਪ੍ਰਸ਼ਾਸਨ ਦੀ ਇਸ ਕਾਰਵਾਈ ਸਬੰਧੀ ਉਨ੍ਹਾਂ ਨਾਲ ਖੜ੍ਹੇ ਹਨ |

ਕਾਾਗਰਸ ਸਰਕਾਰ ਲੋਕਾਂ ਨਾਲ ਕਰ ਰਹੀ ਧੋਖਾ, ਲੋਕ ਦੇਣਗੇ ਲੋਕ ਸਭਾ ਚੋਣਾਂ 'ਚ ਇਸ ਦਾ ਜਵਾਬ¸ ਰਵਿੰਦਰ ਸਿੰਘ ਬ੍ਰਹਮਪੁਰਾ

ਤਰਨ ਤਾਰਨ/ਸ਼ਾਹਬਾਜਪੁਰ, 20 ਜੂਨ (ਹਰਿੰਦਰ ਸਿੰਘ, ਪ੍ਰਦੀਪ ਬੇਗੇਪੁਰ)¸ਪੰਜਾਬ ਦੀ ਗੁੰਡਾਰਾਜ ਕਾਂਗਰਸ ਸਰਕਾਰ ਹਰ ਮੱੁਦੇ 'ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਖ਼ਾਸ ਤੌਰ 'ਤੇ ਸੂਬੇ 'ਚ ਵਿਕਾਸ ਦੇ ਖ਼ੇਤਰ ਵਿਚ ਪੂਰੀ ਤਰ੍ਹਾਂ ਨਾਲ ਅਸਫ਼ਲ ਸਾਬਿਤ ਹੋਈ ਹੈ ਅਤੇ ਇਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਇਕ ਜ਼ਖਮੀ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਨੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਇਕ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਿਖ਼ਲਾਫ਼ ਕੇਸ ਦਰਜ ਕੀਤਾ ਹੈ ...

ਪੂਰੀ ਖ਼ਬਰ »

ਚੋਰੀ ਕਣਕ ਵੇਚਣ 'ਤੇ ਇਕ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਕਣਕ ਚੋਰੀ ਕਰਕੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਰਹਾਲੀ ...

ਪੂਰੀ ਖ਼ਬਰ »

ਧੋਖਾਧੜੀ ਦੇ 2 ਵੱਖ-ਵੱਖ ਮਾਮਲਿਆਂ 'ਚ 6 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਥਾਣਾ ਭਿੱਖੀਵਿੰਡ ਅਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ 2 ਵੱਖ-ਵੱਖ ਧੋਖਾਧੜੀ ਕਰਨ ਦੇ ਮਾਮਲੇ 'ਚ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਅਵਤਾਰ ਸਿੰਘ ਪੁੱਤਰ ਨਰਿੰਜਨ ਸਿੰਘ ਵਾਸੀ ...

ਪੂਰੀ ਖ਼ਬਰ »

ਫ਼ੌਜੀ ਜਵਾਨ ਕੋਲੋਂ ਲਿਫ਼ਟ ਲੈਣ ਵਾਲੀ ਔਰਤ ਨੇ ਘਰ ਲਿਜਾ ਕੇ ਅਸ਼ਲੀਲ ਵੀਡੀਓ ਬਣਾਉਣ ਦੀ ਧਮਕੀ ਦੇ ਕੇ ਨਕਦੀ ਤੇ ਹੋਰ ਸਾਮਾਨ ਖੋਹਿਆ
ਤਿੰਨ ਔਰਤਾਂ ਸਮੇਤ ਛੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਸਥਾਨਕ ਗੁਰੂ ਤੇਗ ਬਹਾਦਰ ਨਗਰ ਦੀ ਰਹਿਣ ਵਾਲੀ ਇਕ ਔਰਤ ਨੇ ਰਾਹ ਜਾਂਦੇ ਫ਼ੌਜੀ ਨੌਜਵਾਨ ਪਾਸੋਂ ਸਕੂਟਰ 'ਤੇ ਲਿਫ਼ਟ ਲੈਣ ਤੋਂ ਬਾਅਦ ਉਸ ਨੂੰ ਆਪਣੇ ਘਰ ਲਿਜਾ ਕੇ ਉਸ ਦੀ ਅਸ਼ਲੀਲ ਵੀਡੀਓ ਬਣਾਉਣ ਦੀ ਧਮਕੀ ਦੇਣ ਅਤੇ ਕਮਰੇ ਵਿਚ ਬੰਦ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫਾਫਿਆਂ ਦੀ ਜਿਲ੍ਹੇ 'ਚ ਪੱੁਠੀ ਗਿਣਤੀ ਸ਼ੁਰੂ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਸਰਕਾਰ ਵਲੋਂ ਪੰਜਾਬੀਆਂ ਨੂੰ ਚੰਗਾ ਵਾਤਾਵਰਨ ਦੇਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪ੍ਰਦੀਪ ਸਭਰਾਵਲ ਨੇ ਜ਼ਿਲ੍ਹੇ ਨੂੰ ਪਲਾਸਟਿਕ ਦੇ ਲਿਫਾਫਿਆਂ ਤੋਂ ...

ਪੂਰੀ ਖ਼ਬਰ »

'ਘਰ-ਘਰ ਨੌਕਰੀ' ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੋਜ਼ਗਾਰ ਮੇਲਾ ਮਾਈ ਭਾਗੋ ਨਰਸਿੰਗ ਕਾਲਜ 'ਚ 29 ਨੂੰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 'ਘਰ-ਘਰ ਨੌਕਰੀ' ਉਪਲਬੱਧ ਕਰਵਾਉਣ ਦੇ ਮੰਤਵ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਜਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਯਤਨਾਂ ਸਦਕਾ 29 ਜੂਨ 2018 ਨੂੰ ਮਾਈ ਭਾਗੋ ਨਰਸਿੰਗ ਕਾਲਜ ਤਰਨ ਤਾਰਨ ਵਿਖੇ ਰੋਜ਼ਗਾਰ ਮੇਲਾ ਲਗਾਇਆ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਸਰਹਾਲੀ ਕਲਾਂ, 20 ਜੂਨ (ਅਜੈ ਸਿੰਘ ਹੁੰਦਲ)-ਡੀਜ਼ਲ ਅਤੇ ਪੈਟਰੋਲ ਦੀਆਂ ਬੇਤਹਾਸ਼ਾ ਵਧੀਆਂ ਕੀਮਤਾਂ ਦੇ ਵਿਰੋਧ ਵਿਚ ਪਿੰਡ ਸਰਹਾਲੀ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਬੈਂਕ ਮੈਨੇਜਰ ਨਾਲ ਰਲ ਕੇ ਭਾਬੀ ਨਾਲ ਮਾਰੀ ਦਿਓਰ ਨੇ 30 ਲੱਖ ਦੀ ਠੱਗੀ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਬੈਂਕ ਮੈਨੇਜਰ ਨਾਲ ਰਲ ਕੇ ਭਾਬੀ ਨਾਲ ਠੱਗੀ ਮਾਰਨ ਵਾਲੇ ਦਿਓਰ ਅਤੇ ਐੱਚ.ਡੀ.ਐੱਫ.ਸੀ. ਬੈਂਕ ਦੇ ਮੈਨੇਜਰ ਿਖ਼ਲਾਫ਼ ਹਰੀਕੇ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਬਲਜਿੰਦਰ ਕੌਰ ...

ਪੂਰੀ ਖ਼ਬਰ »

ਲੋਕ ਜਨ ਸ਼ਕਤੀ ਪਾਰਟੀ ਦੇ ਆਗੂ ਸ਼ਿੰਦਰ ਸਿੰਘ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਹੋਈ, ਜਿਸ 'ਚ ਹਲਕਾ ਖੇਮਕਰਨ ਤੋਂ 2002 ਵਿਚ ਲੋਕ ਜਨ ਸ਼ਕਤੀ ਪਾਰਟੀ ਵਲੋਂ ਵਿਧਾਇਕ ਦੀ ਚੋਣ ਲੜਨ ਵਾਲੇ ਸ਼ਿੰਦਰ ਸਿੰਘ ਆਪਣੇ ਸਾਥੀਆਂ ਨਾਲ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੇ ਪਹਿਲੇ ਪ੍ਰੋਗਰਾਮ ਦੀ ਮੱਲ੍ਹੀਆ ਵਿਖੇ ਹੋਈ ਸ਼ੁਰੂਆਤ

ਤਰਨ ਤਾਰਨ, 20 ਜੂਨ (ਲਾਲੀ ਕੈਰੋਂ)-ਸਮਾਜ ਨੂੰ ਨਰੋਆ ਅਤੇ ਤੰਦਰੁਸਤ ਰੱਖਣ ਦੀ ਲੜੀ ਤਹਿਤ ਜ਼ਿਲ੍ਹੇ ਦੇ ਪੰਜ ਸਕੂਲਾਂ ਵਿਚ ਬੱਚਿਆਂ, ਅਧਿਆਪਕਾਂ, ਮਾਪਿਆਂ ਤੇ ਪਿੰਡ ਵਾਸੀਆਂ ਨੂੰ ਤੰਦਰੁਸਤ ਪੰਜਾਬ ਸਬੰਧੀ ਪ੍ਰੋਗਰਾਮ ਕਰਵਾਉਣ ਦੇ ਵਿੱਢੇ ਯਤਨ ਤਹਿਤ ਜ਼ਿਲ੍ਹੇ ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਦੋ ਰੋਜ਼ਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਗੋਇੰਦਵਾਲ ਸਾਹਿਬ, 20 ਜੂਨ (ਵਰਿੰਦਰ ਸਿੰਘ ਰੰਧਾਵਾ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੇਂਡੂ ਇਲਾਕਿਆਂ ਵਿਚ ਸ਼ੁਰੂ ਕੀਤੀ ਗਈ ਮੁਫ਼ਤ ਸਿਹਤ ਸੇਵਾਵਾਂ ਦੀ ਲੜੀ ਤਹਿਤ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਦੋ ਰੋਜ਼ਾ ਮੁਫ਼ਤ ਮੈਡੀਕਲ ਕੈਂਪ ...

ਪੂਰੀ ਖ਼ਬਰ »

ਤਰਨਤਾਰਨ ਵਿਖੇ ਦਿਲ ਦੀਆਂ ਬਿਮਾਰੀਆਂ 'ਤੇ ਕਰਵਾਇਆ ਗਿਆ ਸੈਮੀਨਾਰ

ਤਰਨਤਾਰਨ, 20 ਜੂਨ (ਹਰਿੰਦਰ ਸਿੰਘ)-ਡਾਕਟਰ ਐਸੋਸੀਏਸ਼ਨ ਤਰਨ ਤਾਰਨ ਵਲੋਂ ਤਰਨ ਤਾਰਨ ਵਿਖੇ 'ਦਿਲ ਦੀਆਂ ਬਿਮਾਰੀਆਂ ਅਤੇ ਸਾਵਧਾਨੀਆਂ' ਵਿਸ਼ੇ 'ਤੇ ਇਕ ਸੈਮੀਨਾਰ ਡਾ. ਅਜੇ ਅਗਰਵਾਲ ਦੀ ਦੇਖ ਰੇਖ ਵਿਚ ਕਰਵਾਇਆ ਗਿਆ, ਜਿਸ ਵਿਚ ਤਰਨਤਾਰਨ ਦੇ ਵੱਖ-ਵੱਖ ਖੇਤਰਾਂ ਵਿਚੋਂ ਲਗਪਗ ...

ਪੂਰੀ ਖ਼ਬਰ »

ਹਲਕੇ ਦੀਆਂ ਿਲੰਕ ਸੜਕਾਂ ਦੀ ਮੁਰੰਮਤ 34 ਕਰੋੜ 84 ਲੱਖ ਦੀ ਲਾਗਤ ਨਾਲ ਹੋਵੇਗੀ¸ਵਿਧਾਇਕ ਭੱੁਲਰ

ਅਮਰਕੋਟ, 20 ਜੂਨ (ਭੱਟੀ)-ਹਲਕਾ ਖੇਮਕਰਨ ਅੰਦਰ ਿਲੰਕ ਸੜਕਾਂ ਜੋ ਕਿ 320 ਕਿਲੋਮੀਟਰ ਦੇ ਲਗਪਗ ਮੁਰੰਮਤ ਹੋਣੀਆਂ ਹਨ | ਇਸ 'ਤੇ 34 ਕਰੋੜ 84 ਲੱਖ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ | ਇਹ ਸਾਰੀਆਂ ਸੜਕਾਂ ਚਾਲੂ ਵਿੱਤੀ ਸਾਲ ਦੌਰਾਨ ਬਣ ਕੇ ਮੁਕੰਮਲ ਹੋ ਜਾਣਗੀਆਂ | ਬਾਕੀ ਕੁਝ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਅਥਾਰਟੀ ਸੇਵਾਵਾਂ ਵਲੋਂ ਸੈਮੀਨਾਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਚੇਅ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਆਦੇਸ਼ਾਂ ਤਹਿਤ ਪਿੰਡ ਕੋਟ ਦਸੰਧੀ ਮੱਲ ਵਿਖੇ ਸੈਮੀਨਾਰ ਲਗਾਉਣ ਲਈ ਵਕੀਲ ਗੁਰਨਾਮ ਸਿੰਘ, ਵਕੀਲ ਦੀਪਕ ਕੁੰਦਰਾ ਅਤੇ ਪੀ.ਐੱਲ.ਵੀ. ...

ਪੂਰੀ ਖ਼ਬਰ »

ਨੀਲੀ ਰਾਵੀ ਮੱਝਾਂ ਦੀ ਨਸਲ ਸੁਧਾਰ ਲਈ ਬੂਹ ਵਿਖੇ ਬਣੇਗਾ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦਾ ਖੇਤਰੀ ਖੋਜ ਕੇਂਦਰ-ਗਿੱਲ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਮਾਝੇ ਇਲਾਕੇ ਦੀਆਂ ਮੱਝਾਂ ਨੀਲੀ ਰਾਵੀ, ਜੋ ਕਿ ਇਸ ਸਰਹੱਦੀ ਖੇਤਰ ਵਿਚ ਚੰਗਾ ਦੁੱਧ ਦੇਣ ਲਈ ਜਾਣੀ ਜਾਂਦੀ ਰਹੀ ਹੈ, ਦੇ ਨਸਲ ਸੁਧਾਰ ਲਈ ਹਰੀਕੇ ਪੱਤਣ ਨੇੜੇ ਬੂਹ ਵਿਖੇ ਗੁਰੂ ਨਾਨਕ ਦੇਵ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ ਦਾ ...

ਪੂਰੀ ਖ਼ਬਰ »

ਬਾਬਾ ਭਾਈ ਅਦਲੀ ਦੀ ਯਾਦ 'ਚ ਸਾਲਾਨਾ ਮੇਲਾ 24 ਨੂੰ

ਚੋਹਲਾ ਸਾਹਿਬ, 20 ਜੂਨ (ਬਲਵਿੰਦਰ ਸਿੰਘ ਚੋਹਲਾ)¸ਬਾਬਾ ਬਿਧੀ ਚੰਦ ਨੂੰ ਚੋਰ ਤੋਂ ਸਾਧ ਬਣਾਉਣ ਵਾਲੇ ਮਹਾਨ ਤੱਪਸਵੀ ਬਾਬਾ ਭਾਈ ਅਦਲੀ ਜੀ ਜਿਨ੍ਹਾਂ ਦਾ ਸਾਲਾਨਾ ਮੇਲਾ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਭਾਈ ਅਦਲੀ ਧੁੰਨ ਰੋਡ ਵਿਖੇ 24 ਜੁੂਨ ਦਿਨ ਐਤਵਾਰ (10 ਹਾੜ੍ਹ੍ਹ) ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਆਰਥਿਕ ਪੱਖੋਂ ਲੱਕ ਤੋੜਿਆ-ਸਰਹਾਲੀ

ਤਰਨ ਤਾਰਨ, 20 ਜੂਨ (ਲਾਲੀ ਕੈਰੋਂ)-ਕੇਂਦਰ ਵਿਚਲੀ ਮੋਦੀ ਸਰਕਾਰ ਦੇ 4 ਸਾਲਾ ਦੇ ਰਾਜ ਦੌਰਾਨ ਮਹਿੰਗਾਈ ਨੇ ਸਭ ਹੱਦਾਂ ਬੰਨੇ ਪਾਰ ਕਰ ਦਿੱਤੇ ਹਨ, ਜਿਨ੍ਹਾਂ ਵਿਚ ਪੈਟਰੋਲ, ਡੀਜ਼ਲ ਦੀਆਂ ਬੇਹਿਸਾਬਰੀਆਂ ਵਧੀਆਂ ਕੀਮਤਾਂ ਨੇ ਲੋਕਾਂ ਦਾ ਆਰਥਿਕ ਪੱਖੋਂ ਲੱਕ ਤੋੜ ਕੇ ਰੱਖ ...

ਪੂਰੀ ਖ਼ਬਰ »

ਪਿੰਡ ਮੁਗਲਾਣੀ ਵਿਖੇ ਕਾਂਗਰਸੀ ਆਗੂਆਂ ਵਲੋਂ ਮੋਦੀ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 20 ਜੂਨ (ਮਾਨ ਸਿੰਘ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਮੁਗਲਾਣੀ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਿੰਦਰਜੀਤ ਸਿੰਘ ਸਰਲੀ ਦੀ ਅਗਵਾਈ ਵਿਚ ਲੋਕਾਂ ਨੇ ਮੋਦੀ ਸਰਕਾਰ ...

ਪੂਰੀ ਖ਼ਬਰ »

ਪਿੰਡ ਵੜਿੰਗ ਵਿਖੇ ਕਾਂਗਰਸੀਆਂ ਵਲੋਂ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 20 ਜੂਨ (ਅਮਰਪਾਲ ਸਿੰਘ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਸੱਦੇ 'ਤੇ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਿੰਦਰਜੀਤ ਸਿੰਘ ਸਰਲੀ ਦੀ ਅਗਵਾਈ ਵਿਚ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਲੋਕ ਮਾਰੂ ...

ਪੂਰੀ ਖ਼ਬਰ »

ਪਿੰਡ ਠੱਠਾ ਵਿਖੇ ਸੱਤ ਦਿਨਾਂ ਕਿ੍ਕਟ ਟੂਰਨਾਮੈਂਟ ਕਰਵਾਇਆ

ਝਬਾਲ, 20 ਜੂਨ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ ਦੇ ਪਿੰਡ ਠੱਠਾ ਵਿਖੇ ਨੌਜਵਾਨਾਂ 'ਚ ਖੇਡ ਭਾਵਨਾ ਵਧਾਉਣ ਲਈ ਬਾਬਾ ਖੜਕ ਸਿੰਘ ਜੀ ਸਪੋਰਟਸ ਕਲੱਬ ਠੱਠਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੀਤੇ ਦਿਨੀਂ ਸੱਤ ਦਿਨਾਂ ਕਿ੍ਕਟ ਟੂਰਨਾਮੈਂਟ ਕਰਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪੰਜ ਰੋਜ਼ਾ ਵਿਸ਼ਾਲ ਗੁਰਮਤਿ ਸਿਖਲਾਈ ਕੈਂਪ ਗੋਇੰਦਵਾਲ ਸਾਹਿਬ ਵਿਖੇ 26 ਤੋਂ

ਗੋਇੰਦਵਾਲ ਸਾਹਿਬ, 20 ਜੂਨ (ਵਰਿੰਦਰ ਸਿੰਘ ਰੰਧਾਵਾ)¸ਇਲਾਕੇ ਅੰਦਰ ਸਿੱਖੀ ਦੇ ਪ੍ਰਚਾਰ ਲਈ ਸਰਗਰਮ ਜਥੇਬੰਦੀ ਗੁਰਮਤਿ ਪ੍ਰਚਾਰ ਕੇਂਦਰ ਗੋਇੰਦਵਾਲ ਸਾਹਿਬ ਵਲੋਂ ਸ਼ੁਰੂ ਕੀਤੇ ਗਏ ਗੁਰਮਤਿ ਸਿਖਲਾਈ ਕੈਪਾਂ ਦੀ ਲੜੀ ਤਹਿਤ ਗੋਇੰਦਵਾਲ ਸਾਹਿਬ ਵਿਖੇ ਪੰਜ ਰੋਜ਼ਾ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਵਲੋਂ ਰੈਸਟੋਰੈਂਟ ਦਾ ਉਦਘਾਟਨ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ, ਲਾਲੀ ਕੈਰੋਂ)-ਸੀਨੀਅਰ ਕਾਂਗਰਸੀ ਆਗੂ ਵਿਜੈਪਾਲ ਚੌਧਰੀ ਅਤੇ ਅਮਨਦੀਪ ਚੌਧਰ ਵਲੋਂ ਅੰਮਿ੍ਤਸਰ-ਝਬਾਲ ਬਾਈਪਾਸ ਵਿਖੇ ਨਵੇਂ ਖੋਲ੍ਹੇ ਗਏ ਇਵੂਲੇਸ਼ਨ ਅਤੇ ਰੈਸਟੋਰੈਂਟ ਦਾ ਉਦਘਾਟਨ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਵਾਤਾਵਰਨ ਨੂੰ ਬਚਾਉਣ ਦਾ ਦਿੱਤਾ ਹੋਕਾ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਮੀਟਿੰਗ ਹਰੀਕੇ ਵਿਖੇ ਜਗਜੀਤ ਸਿੰਘ ਜੋਨੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ ਅਤੇ ਨਿਰਪਾਲ ਸਿੰਘ ਜੌਣੇਕੇ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਸੇਵਾ ਕੇਂਦਰ 'ਚੋਂ ਐੱਲ.ਈ.ਡੀ. ਕੰਪਿਊਟਰ ਤੇ ਏ.ਸੀ. ਚੋਰੀ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਨਜ਼ਦੀਕੀ ਪਿੰਡ ਕਿਰਤੋਵਾਲ ਕਲਾਂ ਦੇ ਸੇਵਾ ਕੇਂਦਰ ਵਿਚੋਂ ਚੋਰਾਂ ਨੇ ਕੰਪਿਊਟਰ, ਐੱਲ.ਈ.ਡੀ., ਏ.ਸੀ. ਆਦਿ ਸਾਮਾਨ ਚੋਰੀ ਕਰ ਲਿਆ | ਸੇਵਾ ਕੇਂਦਰ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਵਾਸੀ ਪੱਟੀ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ...

ਪੂਰੀ ਖ਼ਬਰ »

ਇਲਾਕੇ 'ਚ ਵਿਦਿਆ ਦਾ ਚਾਨਣ ਬਖੇਰ ਰਿਹੈ ਹਾਵਰਡ ਲੇਨ ਸਕੂਲ ਠੱਠਾ

ਝਬਾਲ, 20 ਜੂਨ (ਸਰਬਜੀਤ ਸਿੰਘ)-ਝਬਾਲ ਤੋਂ ਅੰਮਿ੍ਤਸਰ ਜੀ.ਟੀ ਰੋਡ ਦੀ ਸੜਕ ਕਿਨਾਰੇ ਠੱਠਾ ਪਿੰਡ ਦੇ ਨਜ਼ਦੀਕ ਬਨਿਆ ਹਾਵਰਡ ਲੇਨ ਸਕੂਲ ਠੱਠਾ ਅੱਜ ਆਪਣੇ ਉਚ ਵਿਦਿਆ ਪ੍ਰਾਪਤ ਮਿਹਨਤੀ ਸਟਾਫ ਦੀ ਕਾਬਲੀਅਤ ਅਤੇ ਡਾਇਰੈਕਟਰ, ਪਿ੍ੰਸੀਪਲ ਮਨਜਿੰਦਰ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਗੁਰਬਰਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ

ਖੇਮਕਰਨ, 20 ਜੂਨ (ਰਾਕੇਸ਼ ਬਿੱਲਾ)-ਸਬ ਤਹਿਸੀਲ ਦਫਤਰ ਖੇਮਕਰਨ ਵਿਚ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਦਾ ਤਬਾਦਲਾ ਸ਼ਾਹਕੋਟ ਸਬ ਤਹਿਸੀਲ ਵਿਖੇ ਹੋਣ ਕਾਰਨ ਇਹ ਅਹੁਦਾ ਕਾਫੀ ਸਮੇਂ ਤੋਂ ਖਾਲੀ ਪਿਆ ਸੀ | ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਨਾਇਬ ਤਹਿਸੀਲਦਾਰਾਂ ਦੇ ...

ਪੂਰੀ ਖ਼ਬਰ »

ਵਿਦਿਆਰਥਣ ਦੀਆਂ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣ 'ਤੇ ਇਕ ਨੌਜਵਾਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਸਕੂਲ ਵਿਚ ਪੜ੍ਹਦੇ ਇਕ ਨੌਜਵਾਨ ਵਲੋਂ ਆਪਣੀ ਕਲਾਸ ਵਿਚ ਪੜ੍ਹ ਚੁੱਕੀ ਇਕ ਵਿਦਿਆਰਥਣ ਦੀਆਂ ਤਸਵੀਰਾਂ ਉਸ ਦੇ ਮੋਬਾਈਲ ਅਤੇ ਫੇਸਬੁੱਕ ਇੰਟਰਨੈਟ ਆਦਿ 'ਤੇ ਪਾਉਣ 'ਤੇ ਪੁਲਿਸ ਨੇ ਉਸ ਨੌਜਵਾਨ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX