ਤਾਜਾ ਖ਼ਬਰਾਂ


ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  20 minutes ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  29 minutes ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  45 minutes ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 minute ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 1 hour ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਲੰਬੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਾਕੇਤ ਕੋਰਟ ਦਾ ਫ਼ੈਸਲਾ ਆ ਗਿਆ ਹੈ। ਅਦਾਲਤ ਨੇ 20 ਦੋਸ਼ੀਆਂ 'ਚੋਂ ਬ੍ਰਜੇਸ਼...
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ ਨੇਤਾ ਜਗਤ ਪ੍ਰਕਾਸ਼ ਨੱਢਾ ਬਿਨਾਂ ਮੁਕਾਬਲਾ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਬਣ ...
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 3 hours ago
ਬੈਂਗਲੁਰੂ, 20 ਜਨਵਰੀ- ਕਰਨਾਟਕ ਦੇ ਮੰਗਲੁਰੂ ਹਵਾਈ ਅੱਡੇ 'ਤੇ ਅੱਜ ਇੱਕ ਸ਼ੱਕੀ ਬੈਗ ਮਿਲਣ ਨਾਲ ਹੜਕੰਪ ਮਚ ਗਿਆ। ਇਸ ਸੰਬੰਧੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ...
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 3 hours ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 3 hours ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 3 hours ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 4 hours ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 4 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 4 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 4 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 5 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 6 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 6 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 6 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 6 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 6 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 7 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 7 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 8 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 8 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਜੰਮੂ-ਕਸ਼ਮੀਰ

ਸ੍ਰੀਨਗਰ 'ਚ ਖੇਰ ਭਿਵਾਨੀ ਮੇਲੇ ਮੌਕੇ ਪੂਜਾ....

....

ਤਾਰਲ ਵਿਖੇ ਮਾਰੇ ਗਏ 3 ਜੈਸ਼ ਅੱਤਵਾਦੀਆਂ ਦੀ ਹਲਾਕਤ ਦੇ ਰੋਸ 'ਚ ਮੁਕੰਮਲ ਬੰਦ

ਸ੍ਰੀਨਗਰ, 20 ਜੂਨ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਪੁਲਵਾਮਾ ਦੇ ਤਰਾਲ ਇਲਾਕੇ 'ਚ ਬੀਤੇ ਦਿਨ ਜੈਸ਼-ਏ-ਮਹੰਮਦ ਦੇ ਵਿਦੇਸ਼ੀ ਕਮਾਂਡਰ ਸਮੇਤ ਮਾਰੇ ਗਏ 2 ਸਥਾਨਕ ਅੱਤਵਾਦੀਆਂ ਦੇ ਰੋਸ 'ਚ ਬੁੱਧਵਾਰ ਨੂੰ ਮੁਕੰਮਲ ਹੜਤਾਲ ਰਹੀ | ਮਾਰੇ ਗਏ 2 ਸਥਾਨਕ ਅੱਤਵਾਦੀਆਂ ...

ਪੂਰੀ ਖ਼ਬਰ »

ਜੈਨ ਬਾਜ਼ਾਰ ਕਮੇਟੀ ਨੇ ਛਬੀਲ ਲਗਾਈ

ਜੰਮੂ, 20 ਜੂਨ (ਮਹਿੰਦਰਪਾਲ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅੱਜ ਗੁਰਦੁਆਰਾ ਭਾਈ ਚੰਦਾ ਸਿੰਘ ਜੈਨ ਬਾਜ਼ਾਰ ਜੰਮੂ ਦੇ ਪ੍ਰਧਾਨ ਸੁਖਬੀਰ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਿੱਠੇ ਜਲ ਦੀ ਛਬੀਲ ...

ਪੂਰੀ ਖ਼ਬਰ »

ਓਮਰ ਅਬਦੁਲਾ ਨੇ ਵਿਧਾਨ ਸਭਾ ਭੰਗ ਕਰਨ ਦੀ ਮੰਗ ਕੀਤੀ

ਸ੍ਰੀਨਗਰ, 20 ਜੂਨ (ਮਨਜੀਤ ਸਿੰਘ)- ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਉੱਪ ਪ੍ਰਧਾਨ ਓਮਰ ਅਬਦੁਲਾ ਨੇ ਭਾਜਪਾ 'ਤੇ ਜੋੜ -ਤੋੜ ਦੀ ਨੀਤੀ ਅਪਣਾਉਣ ਤੇ ਨਵੀਂ ਸਰਕਾਰ ਗਠਿਤ ਕਰਨ ਦਾ ਦੋਸ਼ ਲਗਾਉਂਦੇ ਵਿਧਾਨ ਸਭਾ ਨੂੰ ਭੰਗ ਕਰਨ ਦੀ ਮੰਗ ਕਰਦੇ ਦੁਬਾਰਾ ਚੋਣਾਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ

ਊਨਾ, 20 ਜੂਨ (ਹਰਪਾਲ ਸਿੰਘ ਕੋਟਲਾ)-ਸ਼ਹੀਦਾਂ ਦੇ ਸਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇ ਸਬੰਧ 'ਚ ਠੰਢੇ ਮਿੱਠੇ ਜਲ ਦੀ ਛਬੀਲ ਪਿੰਡ ਤਿਆਰ 'ਚ ਬੁੱਧਵਾਰ ਨੂੰ ਲਗਾਈ ਗਈ ¢ ਜਾਣਕਾਰੀ ਦਿੰਦੇ ਸੁਰਜੀਤ ਸਿੰਘ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ...

ਪੂਰੀ ਖ਼ਬਰ »

ਸੀਮੈਂਟ ਤਸਕਰਾਂ ਨੇ ਐਕਸਾਈਜ਼ ਡੀ.ਸੀ. 'ਤੇ ਕੀਤਾ ਹਮਲਾ

ਕਠੂਆ, 20 ਜੂਨ (ਗੁਰਮੀਤ ਸਿੰਘ)-ਪੰਜਾਬ ਤੋਂ ਸੂਬੇ 'ਚ ਸੀਮੈਂਟ ਨੂੰ ਲੈ ਕੇ ਤਸਕਰੀ ਕਰਨ ਵਾਲੇ ਤਸਕਰਾਂ ਦਾ ਹੌਸਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਤਸਕਰਾਂ ਤੇ ਲਗਾਮ ਪਾਉਣ ਦੇ ਮਕਸਦ ਨਾਲ ਕੱਲ੍ਹ ਦੇਰ ਰਾਤ ਨੂੰ ਕੋਟਪੁੰਨੂੰ 'ਚ ਲਗਾਏ ਗਏ ਨਾਕੇ ਦੌਰਾਨ ਤਸਕਰਾਂ ਨੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਸਿੱਖਾਂ ਦਾ ਜਥਾ ਬਰਗਾੜੀ ਮੋਰਚੇ 'ਚ ਪਹੁੰਚਿਆ

ਜੰਮੂ, 20 ਜੂਨ (ਮਹਿੰਦਰਪਾਲ ਸਿੰਘ)-ਪਿਛਲੇ ਦਿਨੀਂ ਜੰਮੂ ਪ੍ਰੈੱਸ ਕਲੱਬ ਵਿਖੇ ਸਾਂਝੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਜੰਮੂ-ਕਸ਼ਮੀਰ ਅਤੇ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਦੇ ਬਰਗਾੜੀ ਵਿਖੇ ਸਰਬੱਤ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼

ਤੰਦਰੁਸਤ ਸਰੀਰ ਦੇ ਨਾਲ-ਨਾਲ ਜੀਵਨ ਜਾਚ ਵੀ ਸਿਖਾਉਂਦਾ ਹੈ ਯੋਗ

ਜਸਪਾਲ ਸਿੰਘ ਜਲੰਧਰ,-ਯੋਗ ਪੁਰਾਤਨ ਸਮੇਂ ਤੋਂ ਹੀ ਇਨਸਾਨ ਦੀ ਜ਼ਿੰਦਗੀ ਦੇ ਅੰਗ-ਸੰਗ ਰਿਹਾ ਹੈ ਪਰ ਸਾਲ 2015 'ਚ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਐਲਾਨਣ ਨਾਲ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲਣ ਨਾਲ ਦੁਨੀਆ ਭਰ 'ਚ ਯੋਗ ਨੂੰ ਵੱਖਰੀ ਪਛਾਣ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਵਫ਼ਦ ਨੇ ਮੇਘਾਲਿਆ ਦੇ ਡਿਪਟੀ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 20 ਜੂਨ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਆਪਣੇ ਦਿੱਤੇ ਬਿਆਨ 'ਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਵਫ਼ਦ, ਜਿਸ ਵਿਚ ਉਨ੍ਹਾਂ ਤੋਂ ਇਲਾਵਾ ਭਜਨ ਸਿੰਘ ਵਾਲੀਆ, ਰਾਜਿੰਦਰ ਸਿੰਘ ਗੋਪਾ, ਕਰਤਾਰ ਸਿੰਘ, ...

ਪੂਰੀ ਖ਼ਬਰ »

ਕੇਜਰੀਵਾਲ-ਭਾਜਪਾ ਦੀ ਪੋਲ ਖੋਲ੍ਹਣ ਵਾਲੇ ਕਿਤਾਬਚੇ ਵੰਡੇਗੀ ਦਿੱਲੀ ਕਾਂਗਰਸ

ਨਵੀਂ ਦਿੱਲੀ, 20 ਜੂਨ (ਜਗਤਾਰ ਸਿੰਘ)- ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਅਜੈ ਮਾਕਨ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਅੱਜ ਕਾਂਗਰਸ ਦੇ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ, ਕੌਾਸਲਰਾਂ, ਜ਼ਿਲ੍ਹਾ ਤੇ ਬਲਾਕ ਪ੍ਰਧਾਨਾਂ ਅਤੇ ਜਰਨਲ ਬਾਡੀ ਦੇ ਮੈਂਬਰਾਂ ਦੀ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ

ਟੋਹਾਣਾ, 20 ਜੂਨ (ਗੁਰਦੀਪ ਸਿੰਘ ਭੱਟੀ)-ਦੋ ਦਿਨ ਪਹਿਲਾਂ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਮੇਵਾਰਾਮ ਦੀ ਅਗਰੋਹਾ ਹਸਪਤਾਲ 'ਚ ਮੌਤ ਹੋਣ 'ਤੇ ਉਸ ਦੀ ਜ਼ਖ਼ਮੀ ਪਤਨੀ ਭਤੇਰੀ ਦੇਵੀ ਦੀ ਸ਼ਿਕਾਇਤ 'ਤੇ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਲਾਪਰਵਾਹੀ ਦਾ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ

ਅਸੰਧ, 20 ਜੂਨ (ਅਜੀਤ ਬਿਊਰੋ)-ਐੱਸ.ਡੀ.ਐਮ. ਅਨੁਰਾਗ ਢਾਲੀਆ ਨੇ ਦੱਸਿਆ ਕਿ 21 ਜੂਨ ਨੂੰ ਚੌਥਾ ਕੌਮਾਂਤਰੀ ਯੋਗ ਦਿਵਸ ਪ੍ਰੋਗਰਾਮ ਉੱਪ ਮੰਡਲ ਪੱਧਰ 'ਤੇ ਅਨਾਜ਼ ਮੰਡੀ 'ਚ ਸਵੇਰੇ 7 ਤੋਂ 8 ਵਜੇ ਤੱਕ ਮਨਾਇਆ ਜਾਵੇਗਾ | ਵਿਧਾਇਕ ਬਖ਼ਸ਼ੀਸ਼ ਸਿੰਘ ਵਿਰਕ ਵੀ ਯੋਗ ਸਾਧਕਾਂ ਦੇ ਨਾਲ ...

ਪੂਰੀ ਖ਼ਬਰ »

ਸਾਲਾਨਾ ਸ਼ਹੀਦੀ ਜੋੜ ਮੇਲਾ ਕਰਵਾਇਆ

ਡਿੰਗ ਮੰਡੀ, 20 ਜੂਨ (ਅਜੀਤ ਬਿਊਰੋ)-ਅੱਡਾ ਡਿੰਗ ਰੋਡ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ ਕਰਵਾਇਆ ਗਿਆ | ਇਸ ਸਬੰਧੀ ਸਰਪੰਚ ਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਮੇਲਾ ਸੰਗਤ ਦੇ ਸਹਿਯੋਗ ਨਾਲ ਕਰਵਾਇਆ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਡਾ: ਪਵਨ ਸੈਣੀ ਹੋਣਗੇ ਮੁੱਖ ਮਹਿਮਾਨ

ਪਿਹੋਵਾ, 20 ਜੂਨ (ਅਜੀਤ ਬਿਊਰੋ)-ਪਿਹੋਵਾ ਦੀ ਦਾਣਾ ਮੰਡੀ 'ਚ ਕੌਮਾਂਤਰੀ ਯੋਗ ਦਿਵਸ 21 ਜੂਨ ਨੂੰ ਲਾਡਵਾ ਵਿਧਾਇਕ ਡਾ. ਪਵਨ ਸੈਣੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਯੋਗ ਪ੍ਰੋਗਰਾਮ ਦਾ ਉਦਘਾਟਨ ਕਰਨਗੇ | ਐੱਸ.ਡੀ.ਐਮ. ਪੂਜਾ ਚਾਂਵਰੀਆ ਨੇ ਸਾਰੇ ਅਧਿਕਾਰੀਆਂ, ...

ਪੂਰੀ ਖ਼ਬਰ »

ਨਵੇਂ ਥਾਣਾ ਮੁ ਖੀ ਨੇ ਅਹੁਦਾ ਸੰਭਾਲਿਆ

ਨੀਲੋਖੇੜੀ, 20 ਜੂਨ (ਆਹੂਜਾ)-ਥਾਣਾ ਬੁਟਾਨਾ ਦੇ ਇੰਚਾਰਜ ਦਾ ਅਹੁਦਾ ਸੰਭਾਲਣ ਤੋਂ ਬਾਅਦ ਪੁਲਿਸ ਇੰਸਪੈਕਟਰ ਬਲਜੀਤ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਖੇਤਰ 'ਚ ਕਾਨੂੰਨ ਵਿਵਸਥਾ ਬਣੀ ਰਹੇ, ਇਸ ਲਈ ਪੂਰਾ ਯਤਨ ਰਹੇਗਾ | ਉਨ੍ਹਾਂ ਨੇ ਕਿਹਾ ਕਿ ਸਰਾਰਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX