ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  1 day ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  1 day ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  1 day ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  1 day ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  1 day ago
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  1 day ago
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  1 day ago
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  1 day ago
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  1 day ago
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  1 day ago
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  1 day ago
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  1 day ago
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  1 day ago
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  1 day ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  1 day ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  1 day ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  1 day ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  1 day ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  1 day ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  1 day ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  1 day ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  1 day ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  1 day ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  1 day ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਲੁਧਿਆਣਾ

ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਦੀ ਛਾਪੇਮਾਰੀ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ ਸਥਿਤ ਵੇਰਕਾ ਮਿਲਕ ਪਲਾਂਟ 'ਚ ਅੱਜ ਸਵੇਰੇ ਵਿਜੀਲੈਂਸ ਅਧਿਕਾਰੀਆਂ ਦੀ ਉਚ ਪੱਧਰੀ ਟੀਮ ਨੇ ਛਾਪਾਮਾਰੀ ਕੀਤੀ ਤੇ ਰਿਕਾਰਡ ਕਬਜ਼ੇ ਵਿਚ ਲੈ ਲਿਆ | ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਵੇਰਕਾ ਪਲਾਂਟ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ | ਪਿਛਲੇ ਹਫਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਾਥੀਆਂ ਨੂੰ ਨਾਲ ਲਿਜਾਕੇ ਉਥੇ ਛਾਪਾਮਾਰੀ ਕੀਤੀ ਸੀ ਅਤੇ ਮੀਡੀਆ ਦੀ ਹਾਜ਼ਰੀ ਵਿਚ ਦੁੱਧ ਨੂੰ ਤਕਨੀਕੀ ਮਾਹਿਰਾਂ ਪਾਸ ਚੈਕ ਕਰਵਾਇਆ ਸੀ | ਸ: ਬੈਂਸ ਦਾ ਕਹਿਣਾ ਸੀ ਕਿ ਘੱਟ ਫੈਟ ਅਤੇ ਐਨ.ਐਸ.ਐਫ ਦਾ ਦੁੱਧ ਵੇਚਕੇ ਵੇਰਕਾ ਮਿਲਕ ਪਲਾਂਟ ਲੋਕਾਂ ਤੋਂ ਵਾਧੂ ਪੈਸੇ ਵਸੂਲ ਰਿਹਾ ਹੈ | ਉਨ੍ਹਾਂ ਪਲਾਂਟ ਦੇ ਅਧਿਕਾਰੀਆਂ 'ਤੇ ਸਾਲਾਨਾ 200 ਕਰੋੜ ਦੀ ਠੱਗੀ ਕਰਨ ਦਾ ਦੋਸ਼ ਲਗਾਇਆ ਸੀ | ਸ: ਬੈਂਸ ਦੀ ਇਸ ਕਾਰਵਾਈ ਤੋਂ ਦੁਖੀ ਜਨਰਲ ਮੈਨੇਜਰ ਐਚ.ਐਸ ਸੰਧੂ ਨੇ ਥਾਣਾ ਸਰਾਭਾ ਨਗਰ ਵਿਚ ਬੈਂਸ ਅਤੇ ਉਸ ਦੇ ਸਾਥੀਆਂ ਖਿਲਾਫ਼ ਡਿਊਟੀ ਵਿਚ ਰੁਕਾਵਟ ਪਾਉਣ, ਜ਼ਬਰੀ ਦਾਖ਼ਲ ਹੋਣ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ | ਅਜੇ ਇਹ ਮਾਮਲਾ ਵਿਚਾਰ ਅਧੀਨ ਹੈ |
ਅੱਜ ਸਵੇਰੇ ਵਿਜੀਲੈਂਸ ਅਧਿਕਾਰੀਆਂ ਦੀ ਟੀਮ ਨੇ ਵੇਰਕਾ ਮਿਲਕ ਪਲਾਂਅ ਵਿਚ ਛਾਪਾਮਾਰੀ ਕੀਤੀ | ਇਸ ਟੀਮ ਵਿਚ ਚੰਡੀਗੜ੍ਹ ਅਤੇ ਜਲੰਧਰ ਤੋਂ ਆਏ ਅਧਿਕਾਰੀ ਵੀ ਸ਼ਾਮਿਲ ਸਨ | ਅਧਿਕਾਰੀਆਂ ਵਲੋਂ ਰਿਕਾਰਡ ਦੀ ਚੈਕਿੰਗ ਕੀਤੀ ਜਾ ਰਹੀ ਸੀ | ਵਿਜੀਲੈਂਸ ਅਧਿਕਾਰੀਆਂ ਦੇ ਨਾਲ ਆਏ ਤਕਨੀਕੀ ਮਾਹਿਰਾਂ ਦੀ ਟੀਮ ਨੇ ਦੁੱਧ ਦੇ ਸੈਂਪਲ ਵੀ ਭਰੇ ਅਤੇ ਮੌਕੇ 'ਤੇ ਦੁੱਧ ਦੀ ਜਾਂਚ ਕੀਤੀ | ਛਾਪਾਮਾਰੀ ਦੌਰਾਨ ਪੁਲਿਸ ਵਲੋਂ ਵੇਰਕਾ ਪਲਾਂਟ ਵਿਚ ਪੱਤਰਕਾਰਾਂ ਨੂੰ ਜਾਣ ਦੀ ਇਜ਼ਾਜਤ ਨਹੀਂ ਦਿੱਤੀ | ਐਸ.ਐਚ.ਓ ਸ੍ਰੀ ਬਿ੍ਜ ਮੋਹਣ ਦੀ ਅਗਵਾਈ ਹੇਠ ਪਲਾਂਟ ਦੇ ਅੰਦਰ ਅਤੇ ਬਾਹਰ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ | ਵਿਜੀਲੈਂਸ ਅਧਿਕਾਰੀ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਹੇ ਸਨ | ਸੂਤਰਾਂ ਅਨੁਸਾਰ ਵਿਧਾਇਕ ਬੈਂਸ ਵਲੋਂ ਕੀਤੀ ਚੈਕਿੰਗ ਤੋਂ ਬਾਅਦ ਮਹਿਕਮੇ ਨਾਲ ਸਬੰਧਿਤ ਉਚ ਅਧਿਕਾਰੀ ਹਰਕਤ ਵਿਚ ਸਨ | ਵਿਭਾਗ ਵਲੋਂ ਮਿਲਕ ਪਲਾਂਟ ਦਾ ਆਡਿਟ ਵੀ ਕਰਵਾਇਆ ਜਾ ਰਿਹਾ ਸੀ | ਆਡਿਟ ਦੌਰਾਨ ਕਈ ਬੇਨਿਯਮੀਆਂ ਅਤੇ ਕਥਿਤ ਤੌਰ 'ਤੇ ਘਪਲੇਬਾਜ਼ੀ ਦੀ ਸੂਚਨਾ ਹੈ, ਪਰ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਤੋਂ ਗੁਰੇਜ਼ ਕਰ ਰਹੇ ਹਨ | ਆਡਿਟ ਵਿਚ ਪਾਈਆਂ ਗਈਆਂ ਖਾਮੀਆਂ ਤੋਂ ਬਾਅਦ ਹੀ ਸਰਕਾਰ ਵਲੋਂ ਇਸ ਸਾਰੇ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਉਣ ਦਾ ਫੈਸਲਾ ਕੀਤਾ | ਵੇਰਕਾ ਮਿਲਕ ਪਲਾਂਟ ਵਿਚ ਕਥਿਤ ਤੌਰ 'ਤੇ ਹੋ ਰਹੀਆਂ ਘਪਲੇਬਾਜ਼ੀਆਂ ਦੀ ਜਾਂਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਡਾਇਰੈਕਟਰ ਵਿਜੀਲੈਂਸ ਨਗੇਸ਼ਵਰ ਰਾਓ ਨੂੰ ਸੌਾਪੀ ਗਈ | ਅਧਿਕਾਰੀ ਦੇਰ ਸ਼ਾਮ ਤੱਕ ਜਾਂਚ ਉਪਰੰਤ ਕੁਝ ਦੱਸਣ ਬਾਰੇ ਕਹਿੰਦੇ ਰਹੇ |

ਕਰੀਮਪੁਰਾ ਬਾਜ਼ਾਰ ਦੀਆਂ ਦੁਕਾਨਾਂ 25 ਤੋਂ 27 ਤੱਕ ਰਹਿਣਗੀਆਂ ਬੰਦ

ਲੁਧਿਆਣਾ, 20 ਜੂਨ (ਬੱਤਰਾ)-ਕਰੀਮਪੁਰਾ ਬਾਜ਼ਾਰ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਪਾਲੀ ਨੇ ਸੂਚਨਾ ਦਿੱਤੀ ਹੈ ਕਿ ਗਰਮੀ ਦੀਆਂ ਛੁੱਟੀਆਂ ਕਾਰਨ ਕਰੀਮਪੁਰਾ ਬਾਜ਼ਾਰ ਦੀਆਂ ਸਾਰੀਆਂ ਦੁਕਾਨਾਂ 25 ਤੋਂ 27 ਜੂਨ ਤੱਕ ਬੰਦ ਰਹਿਣਗੀਆਂ | ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰ ਏਜੰਸੀ ਮਾਲਕ ਨੂੰ ਗੋਲੀਆਂ ਮਾਰ ਕੇ ਫ਼ਰਾਰ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਅਤਿ ਭੀੜ ਵਾਲੀ ਗੁਰਦੁਆਰਾ ਕਲਗੀਧਰ ਰੋਡ 'ਤੇ ਅੱਜ ਦਿਨ-ਦਿਹਾੜੇ 4 ਹਥਿਆਰਬੰਦ ਹਮਲਾਵਰ ਏਜੰਸੀ ਮਾਲਕ ਨੂੰ ਗੋਲੀਆਂ ਮਾਰਕੇ ਜ਼ਖਮੀ ਕਰਨ ਉਪਰੰਤ ਫ਼ਰਾਰ ਹੋ ਗਏ | ਸ਼ਹਿਰ ਦੇ ਅੰਦਰੂਨੀ ਇਲਾਕੇ 'ਚ ਹੋਈ ਇਸ ਵਾਰਦਾਤ ...

ਪੂਰੀ ਖ਼ਬਰ »

ਦਾ ਪੀਪਲਜ਼ ਫਰਸਟ ਲੁਧਿਆਣਾ ਵਲੋਂ ਰਾਧੇਸ਼ਿਆਮ ਯਾਦਵ ਦਾ ਸਨਮਾਨ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਦੇਸ਼ ਦੇ ਮੈਂਬਰ ਲੋਕ ਸਭਾ ਅਤੇ ਵਿਧਾਇਕਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਾਏ ਜਾਣ ਦੀ ਮੰਗ ਨੂੰ ਲੈ ਕੇ ਹੁਣ ਤੱਕ ਕਰੀਬ 3 ਹਜ਼ਾਰ ਕਿਲੋਮੀਟਰ ਦੀ ਸਾਈਕਲ ਯਾਤਰਾ ਕਰ ਚੁੱਕੇ ਉਤਰ ਪ੍ਰਦੇਸ਼ ਦੇ ਬਲਿਆ ਜ਼ਿਲ੍ਹੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਸਤੀ ਜੋਧੇਵਾਲ ਚੌਕ ਨੇੜੇ ਅੱਜ ਸਵੇਰੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਜਸਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਜੋਂ ਕੀਤੀ ਗਈ ਹੈ | ਉਨ੍ਹਾਂ ਦੀ ਉਮਰ 60 ...

ਪੂਰੀ ਖ਼ਬਰ »

ਬਹਾਦਰਕੇ ਰੋਡ 'ਤੇ ਫੈਲੀ ਡਾਇਰੀਆ ਦੀ ਬਿਮਾਰੀ ਕਾਬੂ ਹੇਠ

ਹੁਣ ਤੱਕ 7 ਮਰੀਜ਼ ਸਾਹਮਣੇ ਆਏ ਲੁਧਿਆਣਾ, 20 ਜੂਨ (ਸਲੇਮਪੁਰੀ)-ਬਹਾਦਰਕੇ ਰੋਡ ਸਥਿਤ ਗੀਤਾ ਕਾਲੋਨੀ, ਭਾਰਤੀ ਕਾਲੋਨੀ ਅਤੇ ਅਮਨ ਕਾਲੋਨੀ 'ਚ ਪਿਛਲੇ ਕੁਝ ਦਿਨਾਂ ਤੋਂ ਫੈਲੀ ਡਾਇਰੀਆ ਦੀ ਬਿਮਾਰੀ ਕਾਬੂ ਹੇਠ ਹੈ, ਜਦੋਂ ਕਿ ਸਿਹਤ ਵਿਭਾਗ ਵਲੋਂ ਇਸ ਦੀ ਸਥਿਤੀ ਉਪਰ ...

ਪੂਰੀ ਖ਼ਬਰ »

ਸ਼ਹਿਰ 'ਚ ਗੈਰਕਾਨੂੰਨੀ ਇਮਾਰਤਾਂ ਦੀ ਰੋਕਥਾਮ ਲਈ ਕੈਬਨਿਟ ਮੰਤਰੀ ਨੇ ਦਿੱਤੇ ਸਖਤ ਨਿਰਦੇਸ਼

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ਵਾਸੀਆਂ ਵੱਲ ਰੁਕੀ ਪਾਣੀ, ਸੀਵਰੇਜ, ਇਮਾਰਤੀ ਸ਼ਾਖਾ, ਪ੍ਰਾਪਟੀ ਟੈਕਸ ਦੇ ਬਿੱਲਾਂ ਦੀ ...

ਪੂਰੀ ਖ਼ਬਰ »

ਸ਼ਰਾਬ ਪੀਂਦੇ ਨੌਜਵਾਨਾਂ ਵਿਚਾਲੇ ਹੋਈ ਲੜਾਈ ਦੌਰਾਨ ਗੋਲੀ ਚੱਲੀ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ 'ਚ ਅੱਜ ਦੇਰ ਰਾਤ ਸ਼ਰਾਬ ਪੀ ਰਹੇ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ ਦੌਰਾਨ ਗੋਲੀ ਚੱਲਣ ਕਾਰਨ ਉਥੇ ਦਹਿਸ਼ਤ ਫੈਲ ਗਈ | ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ ਉਸ ਵਕਤ ਵਾਪਰੀ ਜਦੋਂ ...

ਪੂਰੀ ਖ਼ਬਰ »

ਠੇਕੇਦਾਰ ਨੇ ਕਾਂਗਰਸੀ ਆਗੂਆਂ 'ਤੇ ਸਬਜ਼ੀ ਮੰਡੀ 'ਚ ਦਖਲ ਅੰਦਾਜ਼ੀ ਕਰਨ ਦਾ ਲਗਾਇਆ ਦੋਸ਼

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਤੇ ਪੰਜਾਬ ਮੰਡੀ ਬੋਰਡ ਦੀ ਲਿਖਤੀ ਮਨਜੂਰੀ ਨਾਲ ਦੁੱਗਰੀ ਲੇਬਰ ਕਾਲੋਨੀ ਦੇ ਸਾਹਮਣੇ ਬੁੱਧਵਾਰ ਨੂੰ ਲਗਾਈ ਜਾਂਦੀ ਹਫਤਾਵਾਰੀ ਸਬਜ਼ੀ ਮੰਡੀ ਦੇ ਠੇਕੇਦਾਰ ਨੇ ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਕਿਹਾ ਅਫ਼ਸਰਸ਼ਾਹੀ ਤੇ ਔਖੀ ਕਾਗਜ਼ੀ ਕਾਰਵਾਈ ਕਰਕੇ ਸਨਅਤਕਾਰ ਨਹੀਂ ਵੱਧ ਰਹੇ ਅੱਗੇ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਅੱਜ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਸਨਅਤਕਾਰਾਂ ਨੇ ਕਿਰਤ ਕਮਿਸ਼ਨਰ ਪੰਜਾਬ ਤੇਜਿੰਦਰ ਸਿੰਘ ਧਾਲੀਵਾਲ ਤੇ ਈ.ਐਸ.ਆਈ.ਸੀ. ਦੇ ਨਿਰਦੇਸ਼ਕ ਪੀ.ਕੇ. ਨੰਦਾ ਦੇ ਅੱਗੇ ...

ਪੂਰੀ ਖ਼ਬਰ »

ਸ਼ਹਿਰ ਦੇ 8 ਪਾਰਕਾਂ 'ਚ 32 ਲੱਖ ਰੁਪਏ ਦੀ ਲਾਗਤ ਨਾਲ ਓਪਨ ਏਅਰ ਜਿੰਮ ਲਗਾਏ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਡ ਵਿਭਾਗ ਜ਼ਿਲ੍ਹਾ ਲੁਧਿਆਣਾ ਵਲੋਂ ਲੁਧਿਆਣਾ ਸ਼ਹਿਰ ਦੇ 8 ਪਾਰਕਾਂ 'ਚ 32 ਲੱਖ ਰੁਪਏ ਦੀ ਲਾਗਤ ਨਾਲ ਓਪਨ ਏਅਰ ਜਿੰਮ ਸਥਾਪਿਤ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 4 ਮੈਂਬਰ ਮੋਬਾਈਲਾਂ ਸਮੇਤ ਕਾਬੂ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਚਾਰ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 9 ਮੋਬਾਈਲ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ |ਏ. ਡੀ.ਸੀ.ਪੀ. ਰਾਜਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ...

ਪੂਰੀ ਖ਼ਬਰ »

ਸੈਂਕੜੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟਾਂ ਿਖ਼ਲਾਫ਼ ਇਕ ਹੋਰ ਮਾਮਲਾ ਦਰਜ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸੈਂਕੜੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਟਰੈਵਲ ਏਜੰਟਾਂ ਖਿਲਾਫ ਪੁਲਿਸ ਨੇ ਇਕ ਹੋਰ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਾਏਕੋਟ ਵਾਸੀ ਲਖਵਿੰਦਰ ਕੌਰ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਡਾਬਰ ਨੇ ਵਾਰਡ 58 ਦੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਵਿਧਾਇਕ ਸ੍ਰੀ ਸੁਰਿੰਦਰ ਡਾਬਰ ਨੇ ਕਿਹਾ ਹੈ ਕਿ ਹਲਕਾ ਸੈਂਟਰਲ ਦੇ ਵਿਕਾਸ ਕਾਰਜ ਸ਼ੁਰੂ ਕਰਾਉਣ ਤੇ ਸਮੱਸਿਆਵਾਂ ਹੱਲ ਕਰਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਸ੍ਰੀ ਡਾਬਰ ਵਾਰਡ ਨੰ: 58 'ਚ ਕੌਾਸਲਰ ਰਜੇਸ਼ ਜੈਨ ਦੀਆਂ ...

ਪੂਰੀ ਖ਼ਬਰ »

ਗਿੱਲ ਚੌਕ ਫਲਾਈਓਵਰ 'ਤੇ ਆਵਾਜਾਈ ਸ਼ੁਰੂ ਹੋਣ 'ਚ ਕੁਝ ਦਿਨ ਹੋਰ ਲੱਗਣਗੇ

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਗਿੱਲ ਚੌਕ ਫਲਾਈਓਵਰ ਦੀ ਸੁਰੱਖਿਆ ਦੀਵਾਰ ਟੁੱਟਣ ਤੇ ਸਲੈਬ ਖਿਸਕਣ ਕਾਰਨ ਪਿਛਲੇ 37 ਦਿਨ ਤੋਂ ਟਰੈਫਿਕ ਜਾਮ ਦੀ ਸਮੱਸਿਆ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਨੂੰ ਹਾਲੇ ਕੁਝ ਦਿਨ ਹੋਰ ਮੁਸ਼ਕਿਲ ਤੋਂ ਨਿਜਾਤ ਲਈ ਇੰਤਜ਼ਾਰ ਕਰਨਾ ਪੈ ...

ਪੂਰੀ ਖ਼ਬਰ »

2019 'ਚ ਦੇਸ਼ ਦੇ ਲੋਕ ਐਨ.ਡੀ.ਏ. ਨੂੰ ਸੱਤਾ ਤੋਂ ਲਾਂਭੇ ਕਰਕੇ ਯੂ.ਪੀ.ਏ ਨੂੰ ਸੱਤਾ ਸੌ ਾਪਣਗੇ-ਲਾਲੀ

ਲੁਧਿਆਣਾ, 20 ਮਾਰਚ (ਕਵਿਤਾ ਖੁੱਲਰ)-ਕੇਂਦਰ 'ਚ ਜਦੋਂ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਸੰਭਾਲੀ ਹੈ ਉਦੋਂ ਤੋਂ ਹੀ ਬੇਰੁਜ਼ਗਾਰੀ, ਭਿ੍ਸ਼ਟਾਚਾਰ, ਦਲਿਤਾਂ 'ਤੇ ਜ਼ੁਲਮ ਅਤੇ ਦੇਸ਼ ਵਿਚ ਸੰਪਰਦਾਇਕ ਤਣਾਅ ਵਿਚ ਵਾਧਾ ਹੋਇਆ ਹੈ ...

ਪੂਰੀ ਖ਼ਬਰ »

ਸਬ ਰਜਿਸਟਰਾਰ ਦਫ਼ਤਰਾਂ 'ਚ ਆਨਲਾਈਨ ਰਜਿਸਟਰੀਆਂ ਦਾ ਕੰਮ 22 ਤੋਂ ਆਰੰਭ ਹੋਵੇਗਾ-ਅਗਰਵਾਲ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਕੁਲੈਕਟਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਆਪਣੀ ਜਾਇਦਾਦ ਨੂੰ ਰਜਿਸਟਰਡ ਕਰਵਾਉਣ ਲਈ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ 22 ਜੂਨ ਤੋਂ ਲੁਧਿਆਣਾ ਜ਼ਿਲ੍ਹੇ ਦੇ ਸਾਰੇ ...

ਪੂਰੀ ਖ਼ਬਰ »

ਪੰਥ ਰਤਨ ਮਾਸਟਰ ਤਾਰਾ ਸਿੰਘ ਦਾ 134ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਪੰਥ ਰਤਨ ਮਾਸਟਰ ਤਾਰਾ ਸਿੰਘ ਦਾ 134ਵਾਂ ਜਨਮ ਦਿਹਾੜਾ ਮਨਾਉਣ ਸਬੰਧੀ ਅੱਜ ਪੰਥ ਰਤਨ ਮਾਸਟਰ ਤਾਰਾ ਸਿੰਘ ਟਰੱਸਟ ਦੀ ਇਕ ਉੱਚ ਪੱਧਰੀ ਮੀਟਿੰਗ ਟਰੱਸਟ ਦੇ ਪ੍ਰਧਾਨ ਬਲਜੀਤ ਸਿੰਘ ਦੁਖੀਆ ਦੀ ਅਗਵਾਈ 'ਚ ਗੁਰਦੁਆਰਾ ਸ਼ਹੀਦਾਂ ਫੇਰੂਮਾਨ ...

ਪੂਰੀ ਖ਼ਬਰ »

ਬੀਬਾ ਬਾਦਲ ਬਾਰੇ ਕਹਿਣ ਤੋਂ ਪਹਿਲਾਂ ਬੈਂਸ ਆਪਣੀ ਪੀੜ੍ਹੀ ਹੇਠਾਂ ਸੋਟਾ ਫ਼ੇਰੇ:ਢਿੱਲੋਂ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋ ਮੈਂਬਰੀ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੂੰ ਕਿਹਾ ਕਿ ਉਹ ਪੰਜਾਬ, ਪੰਜਾਬੀ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੀਂ ਸ਼ਤਾਬਦੀ ਨੂੰ ਸਮਰਪਿਤ ਆਰੰਭ ਕੀਤੀ ਗਈ ਲੜੀ ਦੇ ਤਹਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੱਜ ਹਫ਼ਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ ਗਿਆ | ਸਮਾਗਤ 'ਚ ਭਾਈ ...

ਪੂਰੀ ਖ਼ਬਰ »

ਵਿਜੀਲੈਂਸ ਦੀ ਟੀਮ ਨੇ ਖੰਨਾ ਨਗਰ ਕੌ ਾਸਲ ਵਿਚ ਮਾਰਿਆ ਛਾਪਾ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਗਰ ਕੌਾਸਲ ਦੇ ਦਫ਼ਤਰ ਵਿਚ ਇਕ ਵਾਰ ਫਿਰ ਪੰਜਾਬ ਵਿਜੀਲੈਂਸ ਲੁਧਿਆਣਾ ਦੀ ਟੀਮ ਨੇ ਛਾਪਾ ਮਾਰਿਆ | ਟੀਮ ਦੀ ਅਗਵਾਈ ਕਰ ਰਹੇ ਡੀ. ਐਸ. ਪੀ. ਵਿਜੀਲੈਂਸ ਲੁਧਿਆਣਾ ਵਰਿਆਮ ਸਿੰਘ ਨੇ ਭਾਵੇਂ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਸ਼ੁਰੂ ਕੀਤੇ ਜਾਣਗੇ 2 ਨਵੇਂ ਕੋਰਸ
ਸੈਕਟਰ-32 ਰੀਜਨਲ ਸੈਂਟਰ 'ਚ ਬੀ. ਬੀ. ਏ. ਕਰ ਸਕਣਗੇ ਵਿਦਿਆਰਥੀ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਜਨ ਸੰਚਾਰ (ਮਾਸ ਕਮਿਊਨੀਕੇਸ਼ਨ) ਦੇ ਦੋ ਨਵੇਂ ਕੋਰਸ ਜਲਦੀ ਸ਼ੁਰੂ ਕੀਤੇ ਜਾਣਗੇ | ਇਨ੍ਹਾਂ ਕੋਰਸਾਂ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਤੇ ਡਿਪਲੋਮਾ ਇਨ ਰੇਡੀਓ ਕਮਿਊਨੀਕੇਸ਼ਨ ਵਿਚ ਪਹਿਲੇ ਸੈਸ਼ਨ ...

ਪੂਰੀ ਖ਼ਬਰ »

ਸਰਾਭਾ ਨਗਰ 'ਚ ਰਿਹਾਇਸ਼ੀ ਪਲਾਟ 'ਚ ਹੋ ਰਹੀ ਬਹੁਮੰਜਿਲਾ ਉਸਾਰੀ ਕੀਤੀ ਸੀਲ

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੀ ਕਾਲੋਨੀ ਸ਼ਹੀਦ ਕਰਤਾਰ ਸਿੰਘ ਸਰਾਭਾ ਬਲਾਕ-ਜੇ ਦੇ ਪਲਾਟ ਨੰਬਰ 146 'ਚ ਨਿਯਮਾਂ ਤੋਂ ਉਲਟ ਹੋ ਰਹੀ ਬਹੁਮੰਜਿਲਾ ਉਸਾਰੀ ਇਮਾਰਤੀ ਸਾਖਾ ਵਲੋਂ ਬੁੱਧਵਾਰ ਨੂੰ ਮੁੜ ਸੀਲ ਕਰ ਦਿੱਤੀ ਗਈ | ਕਾਲੋਨੀ ...

ਪੂਰੀ ਖ਼ਬਰ »

ਡਾਬਾ ਗਿਆਸਪੁਰਾ ਸੜਕ ਬਣਾਉਣ ਦੀ ਮੰਗ

ਥਾਂ-ਥਾਂ ਤੋਂ ਟੁੱਟੀ ਸੜਕ ਡਾਬਾ/ਲੁਹਾਰਾ, 20 ਜੂਨ (ਕੁਲਵੰਤ ਸਿੰ ਘ ਸੱਪਲ)-ਵੋਟਾਂ ਵੇਲੇ ਤਾਂ ਸਾਰੀਆਂ ਪਾਰਟੀਆਂ ਜਨਤਾ ਨਾਲ ਬੜੇ ਵੱਡੇ-ਵੱਡੇ ਵਾਅਦੇ ਕਰਦੀਆਂ ਹਨ ਕਿ ਅਸੀਂ ਜਿੱਤਣ ਤੋਂ ਬਾਅਦ ਇਲਾਕੇ ਨੂੰ ਬਹੁਤ ਵਧੀਆ ਬਣਾ ਦੇਵਾਂਗੇ, ਪਰ ਹਕੀਕਤ ਇਹ ਹੈ ਕਿ ਲੀਡਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਦੀ ਮੀਟਿੰਗ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਬੀਤੇ ਦਿਨੀਂ ਦੇਸ਼ ਵਿਰੋਧੀ ਰਿਫਰੇਂਡਮ 2020 ਦੇ ਸਮਰਥਨ 'ਚ ਆਏ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖੈਹਿਰਾ ਦਾ ਚਾਰੇ ਪਾਸੋਂ ਵਿਰੋਧ ਹੋਣ 'ਤੇ ਲਏ ਗਏ ਯੂ-ਟਰਨ ਨੂੰ ਸ਼ਿਵ ਸੈਨਾ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 20 ਜੂਨ (ਬੀ.ਐਸ.ਬਰਾੜ)-ਪੰਜਾਬ ਯੂਨੀਵਰਸਿਟੀ ਵਲੋਂ ਪਿਛਲੇ ਸਾਲ ਦਸੰਬਰ ਮਹੀਨੇ 'ਚ ਐਮ.ਏ ਅੰਗਰੇਜ਼ੀ ਪਹਿਲੇ ਸਮੈਸਟਰ ਦੀ ਲਈ ਗਈ ਪ੍ਰੀਖਿਆ 'ਚ ਗੁਰੂ ਨਾਨਕ ਖਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਕਾਲਜ ਦੀ ਵਿਦਿਆਰਥਣ ਗੁਰਪਾਨ ਕੌਰ ਨੇ 66.57 ਫੀਸਦੀ ਅੰਕ ...

ਪੂਰੀ ਖ਼ਬਰ »

ਸੂਬੇਦਾਰ ਹਰਨੇਕ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ ਸਿੰਘਪੁਰਾ ਵਿਖੇੇ

ਇਆਲੀ/ਥਰੀਕੇ, 20 ਜੂਨ (ਰਾਜ ਜੋਸ਼ੀ)-1965 ਤੇ 1971 ਦੀਆਂ ਜੰਗਾਂ 'ਚ ਭਾਰਤੀ ਫ਼ੌਜ 'ਚ ਸ਼ਾਮਿਲ ਹੋ ਕੇ ਦੁਸ਼ਮਣ ਦੇ ਦੰਦ ਖੱਟੇ ਕਰਨ ਲਈ ਦਿਖਾਈ ਬਹਾਦਰੀ ਵਜੋਂ 1986 'ਚ ਸੈਨਾ ਮੈਡਲ ਨਾਲ ਸਨਮਾਨਿਤ ਹੋਏ ਪਿੰਡ ਸਿੰਘਪੁਰਾ (ਸਾਊਥ ਸਿਟੀ) ਵਾਸੀ ਸੂਬੇਦਾਰ ਹਰਨੇਕ ਸਿੰਘ ਜੋ ਬੀਤੀ 14 ਜੂਨ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਐਮ.ਐਸ.ਐਮ.ਈ. ਕੇਂਦਰ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਵਿੱਢੀ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਕੇਂਦਰ ਸਰਕਾਰ ਦੇ ਐਮ.ਐਸ.ਐਮ.ਈ. ਵਿਭਾਗ ਵਲੋਂ ਬੀਤੇ ਦਿਨੀਂ ਸਵੱਛ ਭਾਰਤ ਮੁਹਿੰਮ ਤਹਿਤ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਸੀ, ਜਿਸ ਦੇ ਤਹਿਤ ਅੱਜ ਲੁਧਿਆਣਾ ਵਿਖੇ ਸਥਿਤ ਐਮ.ਐਸ.ਐਮ.ਈ. ਵਿਕਾਸ ਕੇਂਦਰ 'ਚ ਸਵੱਛ ਸ੍ਰੀ ਪੁਰਸਕਾਰ ਨਾਲ ...

ਪੂਰੀ ਖ਼ਬਰ »

ਨਗਰ ਨਿਗਮ ਲਾਈਟ ਸ਼ਾਖਾ 'ਚ ਹੋ ਰਹੀਆਂ ਬੇਨਿਯਮੀਆਂ ਦੀ ਜਾਂਚ ਕਰਾਈ ਜਾਵੇ-ਢਿੱਲੋਂ

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)-ਸਾਬਕਾ ਵਿਧਾਇਕ ਤੇ ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਆਰਥਿਕ ਤੰਗੀ ਦਾ ਸ਼ਿਕਾਰ ਨਗਰ ਨਿਗਮ ਪ੍ਰਸ਼ਾਸਨ ਦੀ ਨੱਕ ਹੇਠ ਲੱਖਾਂ ਰੁਪਏ ਦਾ ਸਟਰੀਟ ਲਾਈਟ ਘੋਟਾਲਾ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਕਮਿਊਨਿਟੀ ਤੇ ਜਨਤਕ ਥਾਵਾਂ 'ਤੇ ਪਖ਼ਾਨਿਆਂ ਲਈ ਜਵਾਬਦੇਹ ਹੋਣ ਕੌਾਸਲ ਅਧਿਕਾਰੀ

ਮੁੱਲਾਂਪੁਰ-ਦਾਖਾ, 20 ਜੂਨ (ਨਿਰਮਲ ਸਿੰਘ ਧਾਲੀਵਾਲ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦਾ ਸਾਰੇ ਸ਼ਹਿਰਾਂ ਨੂੰ ਖੁੱਲ੍ਹੇ 'ਚ ਪਖ਼ਾਨੇ (ਓ.ਡੀ.ਐੱਫ) ਤੋਂ ਮੁਕਤ ਕਰਨ ਦਾ ਪੂਰਾ ਤਾਣ ਲੱਗਾ ਹੋਇਆ ਹੈ, ਪਰ ਮੰਡੀ ਮੁੱਲਾਂਪੁਰ-ਦਾਖਾ ਦੇ ...

ਪੂਰੀ ਖ਼ਬਰ »

ਕਿਰਤ ਕਮਿਸ਼ਨਰ ਨੇ ਸਨਅਤਕਾਰਾਂ ਨੂੰ ਕਿਰਤ ਤੇ ਸਨਅਤੀ ਕਾਨੂੰਨਾਂ ਬਾਰੇ ਦੱਸਿਆ

ਲੁਧਿਆਣਾ, 20 ਜੂਨ (ਪੁਨੀਤ ਬਾਵਾ)-ਏਵਨ ਸਾਈਕਲ ਵਿਖੇ ਸਨਅਤਕਾਰਾਂ ਦੀ ਇਕ ਮੀਟਿੰਗ ਉਂਕਾਰ ਸਿੰਘ ਪਾਹਵਾ ਦੀ ਅਗਵਾਈ 'ਚ ਹੋਈ, ਜਿਸ ਵਿਚ ਪੰਜਾਬ ਦੇ ਕਿਰਤ ਕਮਿਸ਼ਨਰ ਤੇਜਿੰਦਰ ਸਿੰਘ ਧਾਲੀਵਾਲ ਪੁੱਜੇ | ਉਨ੍ਹਾਂ ਸਨਅਤਕਾਰਾਂ ਨੂੰ ਕਿਰਤ ਕਾਨੂੰਨ ਤੇ ਸਨਅਤੀ ਕਾਨੂੰਨਾਂ ...

ਪੂਰੀ ਖ਼ਬਰ »

ਲੁਟੇਰੇ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸੀ. ਆਈ. ਏ. ਸਟਾਫ-2 ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜੇ 'ਚੋਂ 8 ਮੋਬਾਇਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਕਾਬੂ ...

ਪੂਰੀ ਖ਼ਬਰ »

ਗਾਇਕ ਲੱਖਾ ਸਰਪੰਚ ਦਾ ਗੀਤ 'ਯਾਰੀਆਂ' ਭਲਕੇ ਹੋਵੇਗਾ ਜਾਰੀ

ਹੰਬੜਾ, 20 ਜੂਨ (ਸਲੇਮਪੁਰੀ)-ਨਵੇਂ ਉਭਰ ਰਹੇ ਗਾਇਕ ਲੱਖਾ ਸਰਪੰਚ ਦਾ ਗੀਤ ਯਾਰੀਆਂ 22 ਜੂਨ ਨੂੰ ਜਾਰੀ ਕੀਤਾ ਜਾ ਰਿਹਾ ਹੈ | ਉੱਘੇ ਗੀਕਤਾਰ ਸੰਦੀਪ ਸਿੰਘ ਲੁਹਾਰਾ ਨੇ ਦੱਸਿਆ ਹੈ ਕਿ ਯਾਰੀਆਂ ਗੀਤ ਦਾ ਸੰਗੀਤ ਸਾਬੀ ਕੈਂਥ ਨੇ ਤਿਆਰ ਕੀਤਾ ਹੈ, ਜਦਕਿ ਦੀਪ ਖੇਰਾ ਨੇ ਗੀਤ ਨੂੰ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਮੰਦਿਰ 'ਚ ਸੰਧਿਆ ਚੌਕੀ ਕਰਵਾਈ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਸਿੱਧ ਪੀਠ ਮਹਾਂਬਲੀ ਸੰਕਟ ਮੋਚਨ ਸ੍ਰੀ ਹਨੂੰਮਾਨ ਮੰਦਿਰ 'ਚ ਸੰਧਿਆ ਚੌਕੀ ਕਰਵਾਈ ਗਈ | ਪ੍ਰਧਾਨ ਅਸ਼ੋਕ ਜੈਨ ਦੀ ਅਗਵਾਈ ਹੇਠ ਕਰਵਾਈ ਇਸ ਚੌਕੀ 'ਚ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਿਲ ਹੋਏ ਜਿਨ੍ਹਾਂ ਵੱਲੋਂ ਸ੍ਰੀ ਬਾਲਾ ਜੀ ਦਾ ...

ਪੂਰੀ ਖ਼ਬਰ »

ਗੱਤਕਾ ਐਸੋਸੀਏਸ਼ਨ ਲੁਧਿਆਣਾ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ

ਚਰਨਜੀਤ ਸਿੰਘ ਖਾਲਸਾ ਬਣੇ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਗੱਤਕਾ ਐਸੋਸੀਏਸ਼ਨ ਲੁਧਿਆਣਾ ਦੇ ਨਵੇਂ ਜਥੇਬੰਦਕ ਢਾਂਚੇ ਦੀ ਚੋਣ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਐਸੋਸੀਏਸ਼ਨ ਦੇ ਜਨ: ਸਕੱਤਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX