ਤਾਜਾ ਖ਼ਬਰਾਂ


ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  16 minutes ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  22 minutes ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  39 minutes ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  52 minutes ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 1 hour ago
ਬੀਜਿੰਗ, 16 ਅਕਤੂਬਰ- ਚੀਨ ਦੇ ਦੱਖਣ ਪੱਛਮੀ ਚੋਂਗਕਿੰਗ ਨਗਰ ਪਾਲਿਕਾ 'ਚ ਸਥਿਤ ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ 3 ਹੋਰ ਜ਼ਖਮੀ ਹੋਏ ਹਨ। ਚੀਨ ਦੀ ਇਕ ਨਿਊਜ਼ ਏਜੰਸੀ ਨੇ ਦੱਸਿਆ ਕਿ ਇਹ ਧਮਾਕਾ ਕਿਊਜਿਯਾਂਗ ਜ਼ਿਲ੍ਹੇ ਦੇ ....
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  1 minute ago
ਰਾਏਪੁਰ, 16 ਅਕਤੂਬਰ- ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜ਼ਿਲ੍ਹੇ 'ਚ ਅੱਜ ਨਕਸਲੀਆਂ ਵਲੋਂ ਕੀਤੇ ਗਏ ਆਈ. ਈ. ਡੀ. ਧਮਾਕੇ 'ਚ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਰਾਜਨਾਂਦਗਾਂਵ ਦੇ ਸੁਪਰਡੈਂਟ ਕਾਮਲੋਚਨ ਕਸ਼ਯਪ...
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  about 2 hours ago
ਮੁੰਬਈ, 16 ਅਕਤੂਬਰ - ਗੜ੍ਹਚਿਰੋਲੀ ਜ਼ਿਲ੍ਹੇ ਦੇ ਮਾਲਵੇੜਾ ਇਲਾਕੇ 'ਚ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਇਕ ਨਕਸਲੀ ਢੇਰ ਹੋ ਗਿਆ। ਇਸ ਨਕਸਲੀ ਕੋਲੋਂ ਇਕ ਰਾਈਫ਼ਲ ਵੀ ਬਰਾਮਦ ਕੀਤੀ ਗਈ....
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  about 2 hours ago
ਚੰਡੀਗੜ੍ਹ, 16 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ 'ਚ ਬੁੱਢੇ ਨਾਲੇ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਦੇ ਹੁਕਮ ਜਾਰੀ ਕੀਤਾ ਹੈ। ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ, ਇਸ ਟਾਸਕ ਫੋਰਸ ਦੇ ਸਰਪ੍ਰਸਤ ਬਾਬਾ ...
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ- ਕਾਂਗਰਸ ਦੀ ਵਿਦਿਆਰਥੀ ਇਕਾਈ ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਿਰੋਜ਼ ਖ਼ਾਨ ਵਿਰੁੱਧ ਸੰਗਠਨ ਨਾਲ ਜੁੜੀ ਇੱਕ ਲੜਕੀ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਸੂਤਰਾਂ...
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  about 2 hours ago
ਭਵਾਨੀਗੜ੍ਹ 16 ਅਕਤੂਬਰ- (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਅੱਜ ਇਕ ਟਰੈਕਟਰ- ਟਰਾਲੀ ਦੇ ਸਾਈਕਲ 'ਤੇ ਜਾਂਦੀਆਂ ਦੋ ਲੜਕੀਆਂ 'ਤੇ ਚੜ੍ਹ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ....
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 minute ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਫੌਜ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੇਪਾਲ ਦਾ ਰਹਿਣ ਵਾਲਾ ਸਿਪਾਹੀ ਬਹਾਦਰ ਥਾਪਾ ਮੇਗਰ (19)...
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 3 hours ago
ਹਰਿਆਣਾ, 16 ਅਕਤੂਬਰ - ਗੁਰੂ ਗ੍ਰਾਮ ਜ਼ਿਲ੍ਹੇ ਦੇ ਪਟੌਦੀ ਨੇੜੇ ਰੇਵਾੜੀ ਰੋਡ 'ਤੇ ਇਕ ਕੱਪੜਾ ਗੋਦਾਮ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ....
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 3 hours ago
ਪਟਨਾ, 16 ਅਕਤੂਬਰ- ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਜਨਤਾ ਦਲ (ਯੂਨਾਈਟਿਡ) ਵਲੋਂ ਪਾਰਟੀ ਦਾ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਕਿਸ਼ੋਰ ਪਿਛਲੇ ਮਹੀਨੇ ਜਨਤਾ ਦਲ (ਯੂਨਾਈਟਿਡ) 'ਚ ਸ਼ਾਮਲ...
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 3 hours ago
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਜਲੰਧਰ 'ਚ ਇੱਕ ਸਿੱਖਿਆ ਅਦਾਰੇ ਦੇ ਹੋਸਟਲ 'ਚੋਂ ਫੜੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ 'ਚੋਂ ਇੱਕ ਦੀ ਹਾਲਤ ਵਿਗੜਨ ਕਾਰਨ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਸਫ਼ ਰਫ਼ੀਕ ਭੱਟ...
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 3 hours ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 3 hours ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 4 hours ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 4 hours ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 4 hours ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 4 hours ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  1 minute ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 5 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 5 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 5 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 6 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 7 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 7 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 8 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  about 1 hour ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  about 1 hour ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  about 1 hour ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 1 hour ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  6 minutes ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  about 1 hour ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  50 minutes ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  59 minutes ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਿਲਕ ਪਲਾਂਟ ਮੁਹਾਲੀ ਵਿਖੇ ਵਿਜੀਲੈਂਸ ਟੀਮ ਵਲੋਂ ਛਾਪੇਮਾਰੀ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)- ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਇਥੋਂ ਦੇ ਵੇਰਕਾ ਮਿਲਕ ਪਲਾਂਟ ਵਿਖੇ ਛਾਪੇਮਾਰੀ ਕਰਦਿਆਂ ਜਿਥੇ ਦੁੱਧ ਦੇ ਪੈਕਟ ਤੇ ਹੋਰ ਦੁੱਧ ਵਸਤਾਂ ਦੇ ਸੈਂਪਲ ਭਰੇ ਗਏ ਉਥੇ ਹੀ ਭਰੇ ਟੈਂਕਰ ਦੇ ਦੁੱਧ ਦਾ ਸੈਂਪਲ ਵੀ ਲਿਆ ਗਿਆ | ਵਿਜੀਲੈਂਸ ਵਿਭਾਗ ਦੀ ਟੀਮ ਦੀ ਅਗਵਾਈ ਏ.ਆਈ.ਜੀ. ਆਸ਼ਿਸ਼ ਕਪੂਰ ਤੇ ਐੱਸ.ਐੱਸ.ਪੀ. ਵਰਿੰਦਰ ਸਿੰਘ ਬਰਾੜ ਕਰ ਰਹੇ ਸਨ | ਜਾਣਕਾਰੀ ਅਨੁਸਾਰ ਵਿਜੀਲੈਂਸ ਟੀਮ ਦੇ ਨਾਲ ਸਿਹਤ ਵਿਭਾਗ ਦਾ ਅਮਲਾ ਵੀ ਮੌਕੇ 'ਤੇ ਹਾਜ਼ਰ ਸੀ | ਟੀਮ ਦੇ ਮੈਂਬਰਾਂ ਵਲੋਂ ਦੁੱਧ, ਪਨੀਰ, ਦਹੀ, ਘਿਓ ਤੇ ਹੋਰ ਵਸਤਾਂ ਦੇ ਸੈਂਪਲ ਭਰਨ ਉਪਰੰਤ ਮਿਲਕ ਪਲਾਂਟ ਦੇ ਕੰਮ ਕਰਨ ਦੇ ਤਰੀਕੇ ਤੇ ਰਿਕਾਰਡ ਦੀ ਵੀ ਜਾਂਚ ਕੀਤੀ ਗਈ | ਸਵੇਰ ਤੋਂ ਸ਼ੁਰੂ ਹੋਈ ਇਹ ਜਾਂਚ ਦੇਰ ਸ਼ਾਮ ਤੱਕ ਜਾਰੀ ਰਹੀ | ਸੂਤਰਾਂ ਅਨੁਸਾਰ ਵਿਜੀਲੈਂਸ ਦੀ ਟੀਮ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਇਥੇ ਆਉਣ ਵਾਲੇ ਦੁੱਧ ਦੀ ਗੁਣਵੱਤਾ ਚੈੱਕ ਕਰਨ, ਕਿਸੇ ਕਿਸਮ ਦੀ ਮਿਲਾਵਟ ਦਾ ਪਤਾ ਲਗਾਉਣ ਤੇ ਮੌਜੂਦ ਸਟਾਕ ਤੇ ਰਿਕਾਰਡ ਦਾ ਮਿਲਾਣ ਕੀਤਾ ਗਿਆ ਤੇ ਸੈਂਪਲ ਲੈ ਕੇ ਲੈਬਾਰਟਰੀ ਵਿਖੇ ਭੇਜ ਦਿੱਤੇ ਗਏ | ਇਸ ਤੋਂ ਇਲਾਵਾ ਟੀਮ ਵਲੋਂ ਕੁਝ ਰਿਕਾਰਡ ਵੀ ਆਪਣੇ ਕਬਜ਼ੇ 'ਚ ਲਿਆ ਗਿਆ | ਉਧਰ ਸਿਆਸੀ ਹਲਕਿਆਂ ਦਾ ਕਹਿਣਾ ਹੈ ਕਿ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਕੁਝ ਦਿਨ ਪਹਿਲਾਂ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ ਕਥਿਤ ਧਾਂਦਲੀਬਾਜ਼ੀ ਦਾ ਦੋਸ਼ ਲਗਾਉਣ ਉਪਰੰਤ ਇਹ ਮਾਮਲਾ ਅਖ਼ਬਾਰਾਂ ਦੀਆਂ ਸੁਰਖੀਆਂ ਬਣਨ 'ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਸੁਖਪਾਲ ਸਿੰਘ ਖਹਿਰਾ ਵਲੋਂ ਬੈਂਸ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਉਪਰੰਤ ਉਤਪਨ ਹੋਈ ਸਥਿਤੀ ਤੋਂ ਬਾਅਦ ਸਰਕਾਰ ਵਲੋਂ ਵੇਰਕਾ ਮਿਲਕ ਪਲਾਂਟ ਮੁਹਾਲੀ ਵਿਖੇ ਛਾਪੇਮਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਇਹ ਵੀ ਕਿਹਾ ਜਾ ਰਿਹਾ ਹੈ ਕਿ ਮਿਲਕ ਪਲਾਂਟ ਮੁਹਾਲੀ ਵਿਖੇ ਦੁੱਧ ਉਤਪਾਦਕਾਂ, ਡੀਲਰਾਂ ਅਤੇ ਪਲਾਂਟ ਨਾਲ ਜੁੜੇ ਵਪਾਰੀਆਂ ਦਾ ਰਿਕਾਰਡ ਰੱਖਣ ਲਈ ਲਗਾਏ ਗਏ ਸਰਵਰ ਪਿਛਲੇ ਕੁਝ ਸਮੇਂ ਤੋਂ ਬੰਦ ਕਰ ਦਿੱਤੇ ਗਏ ਸਨ ਜਿਸ ਕਾਰਨ ਮਿਲਕ ਪਲਾਂਟ ਨਾਲ ਜੁੜੇ ਡੀਲਰਾਂ ਤੋਂ ਲੈਣ ਵਾਲੀਆਂ ਅਦਾਇਗੀਆਂ ਸਬੰਧੀ ਘਪਲੇਬਾਜ਼ੀ ਦੇ ਖ਼ਦਸ਼ੇ ਪੈਦਾ ਹੋ ਗਏ ਹਨ ਕਿਉਂਕਿ ਸਰਵਰ 'ਤੇ ਪਿਆ ਸਾਰਾ ਰਿਕਾਰਡ ਖ਼ਤਮ ਹੋ ਗਿਆ ਹੈ ਜਿਸ ਕਾਰਨ ਪਲਾਂਟ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਬੋਨਸ ਦੇ ਰੂਪ 'ਚ ਮਿਲਣ ਵਾਲੇ ਪੈਸੇ 'ਚ ਘਾਲਾ-ਮਾਲਾ ਹੋਣ ਦੇ ਸੰਕੇਤ ਮਿਲ ਰਹੇ ਹਨ | ਵਿਜੀਲੈਂਸ ਦੀ ਛਾਪੇਮਾਰੀ ਕਾਰਨ ਵੀ ਇਹੀ ਹੋ ਸਕਦੇ ਹਨ, ਪਰ ਇਸ ਸਬੰਧੀ ਕੋਈ ਵੀ ਵਿਜੀਲੈਂਸ ਅਧਿਕਾਰੀ ਕੁਝ ਕਹਿਣ ਤੋਂ ਸੰਕੋਚ ਕਰ ਰਿਹਾ ਹੈ | ਇਸ ਸਬੰਧੀ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਊਧਮ ਸਿੰਘ ਨੇ ਕਿਹਾ ਪਲਾਂਟ ਵਲੋਂ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਹੈ |

ਧੋਖਾਧੜੀ ਕਰਨ ਦਾ ਦੋਸ਼ੀ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਖਰੜ, 20 ਜੂਨ (ਗੁਰਮੁੱਖ ਸਿੰਘ ਮਾਨ)- ਖਰੜ ਦੀ ਅਦਾਲਤ ਵਲੋਂ ਧੋਖਾਧੜੀ ਦੇ ਮਾਮਲੇ 'ਚ ਪਹਿਲਾਂ ਭਗੌੜਾ ਕਰਾਰ ਦਿੱਤੇ ਗਏ ਕਥਿਤ ਦੋਸ਼ੀ ਮੁਨੀਸ਼ ਕੁਮਾਰ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ | ਸਿਟੀ ਪੁਲਿਸ ਖਰੜ ਦੇ ਏ. ਐੱਸ. ਆਈ. ਜੀਵਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਕਾਂਸਲ ਵਿਖੇ ਸਾਲਾਨਾ ਮੇਲਾ 21 ਨੂੰ

ਮੁੱਲਾਂਪੁਰ ਗ਼ਰੀਬਦਾਸ, 18 ਜੂਨ (ਖੈਰਪੁਰ)-ਪਿੰਡ ਕਾਂਸਲ ਵਿਖੇ ਪੀਰ ਦੀ ਦਰਗਾਹ 'ਤੇ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ 21 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਜਗਦੀਸ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਾਅਵਿਆਂ ਦੀ ਨਿਕਲੀ ਫੂਕ ਮੁੱਖ ਸੜਕ 'ਤੇ ਘੁੰਮਦੇ ਆਵਾਰਾ ਪਸ਼ੂ ਕਿਸੇ ਸਮੇਂ ਵੀ ਬਣ ਸਕਦੇ ਨੇ ਹਾਦਸੇ ਦਾ ਕਾਰਨ

ਡੇਰਾਬੱਸੀ, 20 ਜੂਨ (ਗੁਰਮੀਤ ਸਿੰਘ)- ਡੇਰਾਬੱਸੀ ਖੇਤਰ ਅੰਦਰ ਘੁੰਮਦੇ ਆਵਾਰਾ ਪਸ਼ੂਆਂ 'ਤੇ ਬਹੁਤ ਜਲਦ ਨਕੇਲ ਪਾਉਣ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਾਅਵੇ ਪੂਰੇ ਹੋਣ ਦਾ ਨਾਂਅ ਹੀ ਨਹੀਂ ਲੈ ਰਹੇ | ਆਲਮ ਇਹ ਹੈ ਕਿ ਸ਼ਹਿਰ ਦੀਆਂ ਗਲੀਆਂ ਤੋਂ ਬਾਅਦ ਹੁਣ ਇਹ ਆਵਾਰਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਦੀ ਸਹੀ ਤਰੀਕੇ ਨਾਲ ਸੰਭਾਲ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 16 ਜੂਨ (ਝਾਂਮਪੁਰ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਲੋਆ ਨੇ ਆਪਣੇ ਸਾਥੀਆਂ ਸਮੇਤ ਚੱਪੜਚਿੜੀ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ...

ਪੂਰੀ ਖ਼ਬਰ »

ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਨੇ ਰਣਜੀਤ ਸਿੰਘ ਗਿੱਲ ਨਾਲ ਕੀਤੀ ਮੀਟਿੰਗ

ਖਰੜ, 20 ਜੂਨ (ਮਾਨ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਰੇ ਵਿੰਗਾਂ ਵਿਚ ਪਾਰਟੀ ਲਈ ਕੰਮ ਕਰਨ ਵਾਲੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਹ ਵਿਚਾਰ ਵਿਧਾਨ ਸਭਾ ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਜੀ. ਬੀ. ਪੀ. ਰੋਜ਼ਵੁੱਡ ਸੁਸਾਇਟੀ 'ਚ ਕਾਰ ਨੂੰ ਲੱਗੀ ਅੱਗ

ਡੇਰਾਬੱਸੀ, 20 ਜੂਨ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਜੀ. ਬੀ. ਪੀ. ਰੋਜ਼ਵੁੱਡ ਸੁਸਾਇਟੀ 'ਚ ਰਾਤ ਕਰੀਬ 9 ਵਜੇ ਇਕ ਆਈ-10 ਕਾਰ ਨੂੰ ਅਚਾਨਕ ਅੱਗ ਲੱਗ ਗਈ | ਕਾਰ ਮਾਲਕ ਅਸ਼ੀਸ ਵਾਸੀ ਮਕਾਨ ਨੰਬਰ 1286 ਰੋਜ਼ਵੁੱਡ ਨੇ ਦੱਸਿਆ ਕਿ ਉਹ ਆਪਣੇ ਘਰ ਜਾ ਰਿਹਾ ਸੀ | ਇਸ ਦੌਰਾਨ ਕਿਸੇ ...

ਪੂਰੀ ਖ਼ਬਰ »

ਰੇਤ ਦਾ ਟਿੱਪਰ ਧਸਣ ਕਾਰਨ ਬਿਜਲੀ ਦਾ ਖੰਭਾ ਟੁੱਟਾ

ਡੇਰਾਬੱਸੀ, 20 ਜੂਨ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਆਦਰਸ਼ ਨਗਰ ਦੀ ਗਲੀ ਨੰਬਰ 3 ਵਿਖੇ ਰੇਤ ਦਾ ਭਰਿਆ ਟਿੱਪਰ ਅਚਾਨਕ ਧਸ ਗਿਆ ਜਿਸ ਕਾਰਨ ਗਲੀ ਕਿਨਾਰੇ ਲੱਗਾ ਮੀਟਰਾਂ ਵਾਲਾ ਬਕਸਾ ਅਤੇ ਬਿਜਲੀ ਦੀਆਂ ਤਾਰਾਂ ਵਾਲਾ ਖੰਭਾ ਟੁੱਟ ਗਿਆ ਜਿਸ ਦੇ ...

ਪੂਰੀ ਖ਼ਬਰ »

ਦੋ ਵਿਅਕਤੀ ਮੋਟਰਸਾਈਕਲ ਚੋਰੀ ਦੇ ਦੋਸ਼ 'ਚ ਕਾਬੂ

ਲਾਲੜੂ, 20 ਜੂਨ (ਰਾਜਬੀਰ ਸਿੰਘ)- ਲਾਲੜੂ ਪੁਲਿਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਲਾਲੜੂ ਇੰਸਪੈਕਟਰ ਅਮਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਹਰਕੀਰਤ ਸਿੰਘ ਵਾਸੀ ਰਾਮਗੜ੍ਹ ਰੁੜਕੀ ਨੇ ਸ਼ਿਕਾਇਤ ਦਿੱਤੀ ...

ਪੂਰੀ ਖ਼ਬਰ »

ਗੈਂਗਸਟਰ ਸੰਪਤ ਨਹਿਰਾ ਨਾਲ ਸਬੰਧਿਤ ਚਾਰੋਂ ਗੈਂਗਸਟਰ ਨਿਆਂਇਕ ਹਿਰਸਤ 'ਚ ਭੇਜੇ

ਐੱਸ. ਏ. ਐੱਸ. ਨਗਰ, 20 ਜੂਨ (ਜਸਬੀਰ ਸਿੰਘ ਜੱਸੀ)- ਪੁਲਿਸ ਦੇ ਓਕੂ ਸੈੱਲ (ਆਰਗੇਨਾਈਜ਼ ਕ੍ਰਾਇਮ ਕੰਟਰੋਲ ਯੂਨਿਟ) ਵਲੋਂ ਗੈਂਗਸਟਰ ਸੰਪਤ ਨਹਿਰਾ ਨਾਲ ਸਬੰਧਿਤ ਗਿ੍ਫ਼ਤਾਰ ਗੈਂਗਸਟਰ ਮੋਨੂੰ ਕੁਮਾਰ ਵਾਸੀ ਢਾਬੀ ਗੁੱਜਰਾਂ (ਸੰਗਰੂਰ), ਕਰਨ ਕੁਮਾਰ ਉਰਫ਼ ਵਿਪਨ ਕੁਮਾਰ ਵਾਸੀ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਟਰੈਕਟਰ ਚੋਰੀ

ਐੱਸ. ਏ. ਐੱਸ. ਨਗਰ, 20 ਜੂਨ (ਜਸਬੀਰ ਸਿੰਘ ਜੱਸੀ)- ਸਥਾਨਕ ਸੈਕਟਰ-78 'ਚੋਂ ਤੜਕੇ 2 ਵਜੇ ਦੇ ਕਰੀਬ ਚੋਰਾਂ ਵਲੋਂ ਘਰ ਦੇ ਬਾਹਰ ਖੜ੍ਹਾ ਟਰੈਕਟਰ ਚੋਰੀ ਕਰ ਲਿਆ ਗਿਆ | ਚੋਰੀ ਦੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ | ਇਸ ਸਬੰਧੀ ਬਿਲਡਿੰਗ ਦੇ ਠੇਕੇਦਾਰ ਓਾਕਾਰ ਸਿੰਘ ...

ਪੂਰੀ ਖ਼ਬਰ »

ਪਿੰਡ ਨਗਲਾ 'ਚ 4 ਦਿਨਾਂ ਤੋਂ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਮਚੀ ਹਾਹਾਕਾਰ

ਜ਼ੀਰਕਪੁਰ, 20 ਜੂਨ (ਅਵਤਾਰ ਸਿੰਘ)- ਨਗਰ ਕੌਾਸਲ ਅਧੀਨ ਪੈਂਦੇ ਪਿੰਡ ਨਗਲਾ ਵਿਖੇ ਬੀਤੇ ਚਾਰ ਦਿਨਾਂ ਤੋਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੀ ਮੋਟਰ ਸੜੀ ਹੋਣ ਕਾਰਨ ਪਿੰਡ 'ਚ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਲੋਕਾਂ 'ਚ ਹਾਚਾਕਾਰ ਮਚੀ ਹੋਈ ਹੈ | ਲੋਕਾਂ ਦਾ ਦੋਸ਼ ਹੈ ਕਿ ...

ਪੂਰੀ ਖ਼ਬਰ »

ਇੰਡੋ ਗਲੋਬਲ ਕਾਲਜਿਜ਼ ਦੇ ਵਿਦਿਆਰਥੀਆਂ ਨੇ ਸਫ਼ਾਈ ਅਭਿਆਨ ਚਲਾਇਆ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਇੰਡੋ ਗਲੋਬਲ ਕਾਲਜਿਜ਼ ਵਲੋਂ 'ਸਵੱਛ ਭਾਰਤ ਅਭਿਆਨ' ਦਾ ਹਿੱਸਾ ਬਣਦੇ ਹੋਏ ਕਾਲਜ ਕੈਂਪਸ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ | ਇਸ ਅਭਿਆਨ ਤਹਿਤ ਕਾਲਜ ਦੇ 100 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ...

ਪੂਰੀ ਖ਼ਬਰ »

ਸ਼ਾਇਰ ਕਸ਼ਮੀਰ ਘੇਸਲ ਦੀ ਕਾਵਿ ਪੁਸਤਕ 'ਯਾਦਾਂ ਦੇ ਘੁੱਟ' ਲੋਕ ਅਰਪਣ

ਐੱਸ. ਏ. ਐੱਸ. ਨਗਰ, 20 ਜੂਨ (ਨਰਿੰਦਰ ਸਿੰਘ ਝਾਂਮਪੁਰ)-ਰਾਣਾ ਹੈਂਡੀਕਰਾਫਟਸ ਇੰਟਰਨੈਸ਼ਨਲ (ਰਜਿ) ਮੁਹਾਲੀ ਦੇ ਸਾਹਿਤਕ ਵਿੰਗ ਵਲੋਂ ਪੁਸਤਕ ਲੋਕ ਅਰਪਣ ਅਤੇ ਕਵੀ ਦਰਬਾਰ ਕੀਤਾ ਗਿਆ | ਇਸ ਸਮਾਰੋਹ ਦੀ ਪ੍ਰਧਾਨਗੀ ਸ਼ਾਇਰ ਵਰਿਆਮ ਬਟਾਲਵੀ ਵਲੋਂ ਕੀਤੀ ਗਈ, ਜਦੋਂ ਕਿ ...

ਪੂਰੀ ਖ਼ਬਰ »

ਸੂਬਾ ਪੱਧਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ-ਡੀ. ਸੀ.

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)-ਕੌਮਾਂਤਰੀ ਯੋਗ ਦਿਵਸ ਮੌਕੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਹਾਲੀ ਵਿਚਲੇ ਸੈਕਟਰ-78 ਦੇ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਸੂਬਾ ਪੱਧਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੋਲੀਥੀਨ-ਪਲਾਸਟਿਕ ਦੇ ਿਖ਼ਲਾਫ਼ ਕੌਾਸਲ ਨੇ ਕੱਢੀ ਜਾਗਰੂਕਤਾ ਰੈਲੀ

ਖਰੜ, 20 ਜੂਨ (ਗੁਰਮੁੱਖ ਸਿੰਘ ਮਾਨ)-ਨਗਰ ਕੌਾਸਲ ਖਰੜ ਵਲੋਂ ਪੰਜਾਬ ਸਰਕਾਰ ਦੇ ਮਿਸ਼ਨ 'ਤੰਦਰੁਸਤ ਪੰਜਾਬ' ਪ੍ਰੋਗਰਾਮ ਤਹਿਤ ਪੋਲੀਥੀਨ ਦੀ ਵਰਤੋਂ ਨਾ ਕਰਨ ਸਬੰਧੀ ਸ਼ਹਿਰ ਨਿਵਾਸੀਆਂ ਨੂੰ ਜਾਗਰੂਕ ਕਰਨ ਲਈ ਸਫਾਈ ਮੁਹਿੰਮ ਰੈਲੀ ਕੱਢੀ ਗਈ, ਜਿਸ ਨੂੰ ਐੱਸ. ਡੀ. ਐਮ. ਖਰੜ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਯੋਗਾ ਕੈਂਪ

ਲਾਲੜੂ, 20 ਜੂਨ (ਰਾਜਬੀਰ ਸਿੰਘ)-ਨਹਿਰੂ ਯੁਵਾ ਕੇਂਦਰ ਮੁਹਾਲੀ ਵਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲਾਲੜੂ ਵਿਖੇ ਬਲਾਕ ਪੱਧਰੀ ਯੋਗ ਯੁਵਾ ਕੈਂਪ ਲਗਾਇਆ ਗਿਆ ਜਿਸ ਦੀ ਅਗਵਾਈ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਕੌਾਸਲਰ ਧਨੋਆ ਨੇ ਲੋਕਾਂ ਨੂੰ ਪੌਲੀਥੀਨ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)- ਸਥਾਨਕ ਵਾਰਡ ਨੰ: 23 ਦੇ ਕੌਾਸਲਰ ਸਤਵੀਰ ਸਿੰਘ ਧਨੋਆ ਵਲੋਂ ਆਪਣੇ ਸਾਥੀਆਂ ਸਮੇਤ ਸੈਕਟਰ-69 ਦੇ ਵਸਨੀਕਾਂ ਨੂੰ ਪੌਲੀਥੀਨ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸਥਾਨਕ ਵਸਨੀਕਾਂ ਵਲੋਂ ...

ਪੂਰੀ ਖ਼ਬਰ »

ਢਾਡੀ ਮਲਕੀਤ ਸਿੰਘ ਪਪਰਾਲੀ ਦਾ ਸਨਮਾਨ

ਐੱਸ. ਏ. ਐੱਸ. ਨਗਰ, 20 ਜੂਨ (ਝਾਂਮਪੁਰ)- ਇੰਟਰਨੈਸ਼ਨਲ ਢਾਡੀ ਜਥਾ ਮਲਕੀਤ ਸਿੰਘ ਪਪਰਾਲੀ ਵੱਖ-ਵੱਖ ਦੇਸ਼ਾਂ ਵਿਚ ਖਾਲਸੇ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਸਮਾਗਮਾਂ ਵਿਚ ਸ਼ਿਰਕਤ ਕਰਨ ਤੋਂ ਬਾਅਦ ਪੰਜਾਬ ਪਰਤਿਆ ਜਿਥੇ ਉਨ੍ਹਾਂ ਦਾ ਸੰਗਤ ਨੇ ਸਨਮਾਨ ਕੀਤਾ ਤੇ ...

ਪੂਰੀ ਖ਼ਬਰ »

ਲੋਕਾਂ ਨੂੰ ਸਵੈ-ਰੁਜ਼ਗਾਰ ਦੇ ਧੰਦੇ ਸ਼ੁਰੂ ਕਰਨ ਲਈ ਬੈਂਕ ਬਿਨਾਂ ਦੇਰੀ ਤੋਂ ਕਰਜ਼ੇ ਮੁਹੱਈਆ ਕਰਾਉਣ-ਮਾਨ

ਐੱਸ. ਏ. ਐੱਸ. ਨਗਰ, 20 ਜੂਨ (ਕੇ. ਐੱਸ. ਰਾਣਾ)- ਬੈਂਕਾਂ ਰਾਹੀਂ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਏ ਜਾਣ ਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਧੰਦੇ ਸ਼ੁਰੂ ਕਰਨ ਲਈ ਕਰਜ਼ੇ ਬਿਨਾਂ ...

ਪੂਰੀ ਖ਼ਬਰ »

'ਪ੍ਰੀਤ ਫਰਨੀਚਰ ਹਾਊਸ' ਲਖਨੌਰ ਵਲੋਂ ਅਕਸਚੇਂਜ਼ ਆਫ਼ਰ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 20 ਜੂਨ (ਨਰਿੰਦਰ ਸਿੰਘ ਝਾਂਮਪੁਰ)- 'ਪ੍ਰੀਤ ਫਰਨੀਚਰ ਹਾਊਸ' ਲਖਨੌਰ ਵਲੋਂ ਆਪਣੇ ਕਈਾ ਸਾਲਾਂ ਤੋਂ ਇਸ ਕੰਮ ਦੇ ਮਾਹਿਰ ਕਾਰੀਗਰਾਂ ਦੀ ਮਦਦ ਨਾਲ ਗਾਹਕ ਦੀ ਪਸੰਦ ਦਾ ਫਰਨੀਚਰ ਤਿਆਰ ਕਰਨ ਦੀ ਸਮਰੱਥਾ ਰੱਖਦੇ ਹੋਏ ਪੁਰਾਣਾ ਫਰਨੀਚਰ ਵੀ ਲੈਣਾ ਸ਼ੁਰੂ ਕਰ ...

ਪੂਰੀ ਖ਼ਬਰ »

ਵੈਮਵਲੇ ਹਾਊਸਿੰਗ ਪ੍ਰਾਜੈਕਟ 'ਚ ਕਰੋੜਾਂ ਦਾ ਘੁਟਾਲਾ

ਐੱਸ. ਏ. ਐੱਸ. ਨਗਰ, 20 ਜੂਨ (ਜਸਬੀਰ ਸਿੰਘ ਜੱਸੀ)- ਵੈਮਵਲੇ ਹਾਊਸਿੰਗ ਸੁਸਾਇਟੀ ਸੈਕਟਰ-91 ਦੇ ਨਾਂਅ 'ਤੇ ਕਰੋੜਾਂ ਰੁਪਏ ਦਾ ਘੁਟਾਲਾ ਕਰਨ ਵਾਲੇ ਮੁੱਖ ਠੇਕੇਦਾਰ ਸਤਿਕਾਰ ਸਿੰਘ ਬਾਵਾ, ਸੁਸਾਇਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਰਤਨ ਿਖ਼ਲਾਫ਼ ਧਾਰਾ-420, 409, 465, 467, 468, 471, 167, ...

ਪੂਰੀ ਖ਼ਬਰ »

ਮਾਈਨਿੰਗ ਅਫ਼ਸਰ ਦੇ ਬਦਲਦੇ ਹੀ ਕਕਰਾਲੀ ਖੇਤਰ 'ਚ ਨਾਜਾਇਜ਼ ਮਾਈਨਿੰਗ ਦੇ ਧੰਦੇ ਨੇ ਜ਼ੋਰ ਫੜਿਆ

ਡੇਰਾਬੱਸੀ, 20 ਜੂਨ (ਗੁਰਮੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘੁਰਕੀ ਤੋਂ ਬਾਅਦ ਜਿਥੇ ਨਾਜਾਇਜ਼ ਮਾਈਨਿੰਗ ਦੇ ਕੰਮ ਨੂੰ ਬਰੇਕਾਂ ਲੱਗ ਗਈਆਂ ਸਨ, ਉਥੇ ਹੀ ਐਸ. ਡੀ. ਐਮ., ਡੀ. ਐਸ. ਪੀ. ਤੇ ਥਾਣਾ ਮੁਖੀ ਡੇਰਾਬੱਸੀ 'ਤੇ ਗਾਜ ਡਿੱਗਣ ਤੋਂ ਬਾਅਦ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਜਾਂਚ ਵਾਲੇ ਨਾਕੇ ਤੋਂ ਵੀ ਅਫ਼ਸਰ ਗਾਇਬ ਮਾਈਨਿੰਗ ਅਫ਼ਸਰ ਦੇ ਬਦਲਦੇ ਹੀ ਕਕਰਾਲੀ ਖੇਤਰ 'ਚ ਨਾਜਾਇਜ਼ ਮਾਈਨਿੰਗ ਦੇ ਧੰਦੇ ਨੇ ਜ਼ੋਰ ਫੜਿਆ

ਡੇਰਾਬੱਸੀ, 20 ਜੂਨ (ਗੁਰਮੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘੁਰਕੀ ਤੋਂ ਬਾਅਦ ਜਿਥੇ ਨਾਜਾਇਜ਼ ਮਾਈਨਿੰਗ ਦੇ ਕੰਮ ਨੂੰ ਬਰੇਕਾਂ ਲੱਗ ਗਈਆਂ ਸਨ, ਉਥੇ ਹੀ ਐਸ. ਡੀ. ਐਮ., ਡੀ. ਐਸ. ਪੀ. ਤੇ ਥਾਣਾ ਮੁਖੀ ਡੇਰਾਬੱਸੀ 'ਤੇ ਗਾਜ ਡਿੱਗਣ ਤੋਂ ਬਾਅਦ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਝਰਮਲ ਨਦੀ ਦੀ ਸਫ਼ਾਈ ਕਰਾਉਣ ਲਈ ਮੁੱਖ ਮੰਤਰੀ ਤੇ ਮਨਪ੍ਰੀਤ ਸਿੰਘ ਬਨੀ ਸੰਧੂ ਦਾ ਕੀਤਾ ਧੰਨਵਾਦ

ਲਾਲੜੂ, 20 ਜੂਨ (ਰਾਜਬੀਰ ਸਿੰਘ)- ਝਰਮਲ ਨਦੀ ਦੀ ਸਫ਼ਾਈ ਕਰਾਉਣ ਲਈ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਮਨਪ੍ਰੀਤ ਸਿੰਘ ਬੰਨੀ ਸੰਧੂ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ | ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX