ਤਾਜਾ ਖ਼ਬਰਾਂ


ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  14 minutes ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  32 minutes ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 1 hour ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 1 hour ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  about 2 hours ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 2 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 1 hour ago
ਲਖਨਊ, 15 ਸਤੰਬਰ- ਪ੍ਰਯਾਗਰਾਜ 'ਚ ਇੱਕ ਪਟਾਕਾ ਕਾਰੋਬਾਰੀ ਦੇ ਘਰ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ ਇੱਕ ਵਿਅਕਤੀ ਦੀ ਮੌਤ...
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੁਲਿਸ ਵੱਲੋਂ ਬਾਘਾਪੁਰਾਣਾ ਨੇੜਿਓ ਮੁਦਕੀ ਵਾਲੀ ਸੜਕ ਦੇ ਖਤਾਨਾਂ 'ਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਕੀਤੀ...
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 2 hours ago
ਨਵੀਂ ਦਿੱਲੀ, 15 ਸਤੰਬਰ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਪਾਕਿਸਤਾਨ ਨੇ ਇਸ ਸਾਲ 2050 ਤੋਂ ਵਧੇਰੇ ਵਾਰ ਬਿਨਾਂ ਉਕਸਾਵੇ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ, ਜਿਸ 'ਚ 21 ਭਾਰਤੀ ਨਾਗਰਿਕਾਂ ਦੀ ਜਾਨ...
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 3 hours ago
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ.ਐੱਸ. ਰਾਣਾ) - 'ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ 'ਚ ਹੋਣ ਵਾਲੀ ਰੈਲੀ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ...
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 3 hours ago
ਸੰਗਰੂਰ, 15 ਸਤੰਬਰ (ਧੀਰਜ ਪਸ਼ੋਰੀਆ)- ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਸਰਵ ਸਿੱਖਿਆ ਅਭਿਆਨ/ਅਸਾ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਮਿੱਡ ਡੇਅ ਮੀਲ...
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ...
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  about 4 hours ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 4 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 4 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 4 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 5 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 5 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 5 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 5 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 6 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 6 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 6 hours ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 7 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 7 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 7 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 8 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 8 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 9 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 9 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  1 day ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  5 minutes ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  47 minutes ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਮਾਰਗ ਜਾਮ ਕਰਕੇ ਫੂਕੀ ਸਰਕਾਰ ਦੇ 'ਲਾਰਿਆਂ ਦੀ ਪੰਡ'
. . .  about 1 hour ago
ਸੜਕ 'ਤੇ ਪੁੱਟੇ ਟੋਇਆਂ ਕਾਰਨ ਦਰਖ਼ਤ ਨਾਲ ਟਕਰਾਈ ਐਕਟਿਵਾ, ਦੋ ਨੌਜਵਾਨਾਂ ਦੀ ਮੌਤ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਕੀਤਾ ਸੰਗਰੂਰ-ਲੁਧਿਆਣਾ ਮੁੱਖ ਮਾਰਗ ਜਾਮ
. . .  1 minute ago
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੰਗਰੂਰ : ਡੀ. ਸੀ. ਦਫ਼ਤਰ ਮੂਹਰੇ ਪਹੁੰਚੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਕੌਮਾਂਤਰੀ ਯੋਗਾ ਦਿਵਸ ਅੱਜ

ਸੈਕਟਰ 17 'ਚ ਹੋ ਰਹੇ ਮੁੱਖ ਸਮਾਗਮ 'ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਸ਼ਾਮਿਲ ਹੋਣਗੇ

ਚੰਡੀਗੜ੍ਹ, 20 ਜੂਨ (ਆਰ. ਐਸ. ਲਿਬਰੇਟ)- ਚੰਡੀਗੜ੍ਹ ਵਿਚ ਮਨਾਏ ਜਾਣ ਵਾਲੇ ਚੌਥੇ ਕੌਮਾਂਤਰੀ ਯੋਗਾ ਦਿਵਸ ਵਿਚ ਵਿਸ਼ੇਸ਼ ਮਹਿਮਾਨ ਵਜੋਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਸ਼ਾਮਿਲ ਹੋ ਰਹੀ ਹੈ ਜਦਕਿ ਮੁੱਖ ਮਹਿਮਾਨ ਵਜੋਂ ਵੀ. ਪੀ. ਸਿੰਘ ਬਦਨੌਰ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਸ਼ਮੂਲੀਅਤ ਕਰਨਗੇ। ਕੌਮਾਂਤਰੀ ਯੋਗਾ ਦਿਵਸ 'ਤੇ ਮੁੱਖ ਪ੍ਰੋਗਰਾਮ ਚੰਡੀਗੜ੍ਹ ਸੈਕਟਰ 17 ਦੇ ਪਲਾਜਾ ਵਿਚ ਹੋਵੇਗਾ। ਪ੍ਰਸ਼ਾਸਨ ਨੇ 3000 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੇ ਇਸ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਨੂੰ ਦੇਖਦੇ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਵੀ ਸ਼ਹਿਰ ਦੇ ਵੱਖ-ਵੱਖ ਕਈ ਥਾਵਾਂ 'ਤੇ ਇਕੋ ਸਮੇਂ ਯੋਗਾ ਕੀਤਾ ਜਾਵੇਗਾ। ਇਸ ਯੋਗਾ ਪ੍ਰੋਗਰਾਮ ਵਿਚ ਸਕੂਲ ਕਾਲਜ ਦੇ ਵਿਦਿਆਰਥੀ, ਅਧਿਆਪਕ, 400 ਚੰਡੀਗੜ੍ਹ ਪੁਲਿਸ ਦੇ ਕਰਮਚਾਰੀ, 1000 ਸੀ.ਆਰ.ਐਫ. ਜਵਾਨਾ ਸਮੇਤ ਹੋਰ ਸੁਰੱਖਿਆ ਵਿਭਾਗਾਂ ਸਹਿਤ ਪ੍ਰਸ਼ਾਸਨ ਦੇ ਬਹੁ-ਗਿਣਤੀ ਵਿਭਾਗਾਂ ਦੇ ਕਰਮਚਾਰੀ ਸ਼ਾਮਿਲ ਹੋਣਗੇ ਜਦਕਿ ਸ਼ਹਿਰ ਦੀਆਂ ਯੋਗਾ ਨਾਲ ਸਬੰਧਤ ਸੰਸਥਾਵਾਂ ਦਾ ਵੱਡਾ ਸਮੂਹ ਇਸ ਪ੍ਰੋਗਰਾਮ ਦੀ ਆਯੂਸ਼ ਦੇ ਨਿਰਦੇਸ਼ਾਂ ਅਨੁਸਾਰ ਯੋਗ ਆਸਣ ਕਰਵਾਉਣ ਵਿਚ ਅਗਵਾਈ ਕਰੇਗਾ। ਐਨ.ਐਸ.ਐਸ.-ਕੌਮੀ ਸੇਵਾ ਯੋਜਨਾ ਦੇ ਵਿਦਿਆਰਥੀ ਵੱਡੀ ਸੰਖਿਆ ਵਿਚ ਸੈਕਟਰ 34 ਵਿਚ ਯੋਗਾ ਕਰਨਗੇ, ਇਸ ਤੋਂ ਪਹਿਲਾਂ ਵੀ ਇਹ ਸਮੂਹ ਇਥੇ ਹੀ ਯੋਗਾ ਅਧਿਆਪਕਾਂ ਤੋਂ ਸਿਖਲਾਈ ਲੈਂਦਾ ਰਿਹਾ ਹੈ। ਜ਼ਿਕਰਯੋਗ ਹੈ ਕਿ 30 ਦਿਵਿਆਂਗ-ਅਪਾਹਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ, ਇਨ੍ਹਾਂ ਨੂੰ ਬੀਤੇ ਕਈ ਦਿਨਾਂ ਤੋਂ ਯੋਗ ਆਸਣਾਂ ਦੀ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸਵੇਰੇ 5 ਵਜੇ ਤੋਂ ਸੈਕਟਰ 17 ਦੇ ਪਲਾਜਾ ਦੇ ਵੱਖ ਵੱਖ ਤੈਅ ਕੋਨਿਆਂ ਤੋਂ ਲੋਕਾਂ ਦਾ ਯੋਗਾ ਪ੍ਰੋਗਰਾਮ ਵਿਚ ਸ਼ਾਮਿਲ ਹੋਣਾ ਸ਼ੁਰੂ ਹੋ ਜਾਵੇਗਾ। 6:30 ਵਜੇ ਤੋਂ 7 ਵਜੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਲਾਈਵ ਭਾਸ਼ਣ ਦਿਖਾਇਆ ਜਾਵੇਗਾ। 7 ਵਜੇ ਤੋਂ ਆਯੂਸ਼ ਵਲੋਂ ਜਾਰੀ ਪ੍ਰੋਟੋਕਾਲ ਅਨੁਸਾਰ ਯੋਗ ਆਸਣ ਕੀਤੇ ਜਾਣਗੇ, ਇਹ ਸਾਰਾ ਪ੍ਰੋਗਰਾਮ 7:45 ਵਜੇ ਸਵੇਰ ਤੱਕ ਸੰਪੂਰਨ ਹੋਵੇਗਾ। ਇਸ ਦੌਰਾਨ ਚੰਡੀਗੜ੍ਹ ਦੇ ਸਿਹਤ ਵਿਭਾਗ ਸਹਿਤ ਪ੍ਰਸ਼ਾਸਨ ਦੇ ਸਮੁੱਚੇ ਵਿਭਾਗਾਂ ਦੇ ਮੁਖੀ ਆਪਣੇ ਚੋਣਵੇਂ ਅਮਲੇ ਸਣੇ ਸ਼ਾਮਿਲ ਹੋਣਗੇ। ਇਸ ਸਮੇਂ ਪਲਾਜਾ ਦੇ ਨਾਲ ਲਗਦੀਆਂ ਸਾਰੀਆਂ ਵਾਹਨ ਪਾਰਕਿੰਗਾਂ ਮੁਫ਼ਤ ਰਹਿਣਗੀਆਂ, ਇਸ ਦੇ ਨਾਲ ਵਿਦਿਆਰਥੀਆਂ ਤੇ ਹੋਰ ਸੰਸਥਾਵਾਂ ਦੇ ਭਾਗ ਲੈਣ ਵਾਲਿਆਂ ਨੂੰ ਲਿਆਉਣ 'ਤੇ ਛੱਡਣ ਲਈ ਸੀਟੀਯੂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।
ਨਗਰ ਨਿਗਮ ਚੰਡੀਗੜ੍ਹ ਵਲੋਂ ਵਿਸ਼ੇਸ਼ ਸ਼ਮੂਲੀਅਤ
ਨਗਰ ਨਿਗਮ ਚੰਡੀਗੜ੍ਹ ਵਲੋਂ ਕੌਮਾਂਤਰੀ ਯੋਗਾ ਦਿਵਸ ਦੇ ਪ੍ਰਬੰਧਾਂ ਵਿਚ ਜ਼ਿਕਰਯੋਗ ਭਾਗੀਦਾਰੀ ਕੀਤੀ ਜਾ ਰਹੀ ਹੈ ਉਥੇ ਨਗਰ ਨਿਗਮ ਦਾ ਬਹੁ ਗਿਣਤੀ ਅਮਲਾ ਯੋਗਾ ਦਿਵਸ ਵਿਚ ਵਿਸ਼ੇਸ਼ ਸ਼ਮੂਲੀਅਤ ਦਰਜ ਕਰਵਾਏਗਾ। ਅੱਜ ਇਸ ਤਿਆਰੀ ਦਾ ਜਾਇਜ਼ਾ ਨਗਰ ਨਿਗਮ ਕਮਿਸ਼ਨਰ ਕੇ. ਕੇ. ਯਾਦਵ ਨੇ ਲਿਆ ਅਤੇ ਅਮਲੇ ਨੂੰ ਕੌਮਾਂਤਰੀ ਯੋਗਾ ਦਿਵਸ ਦੇ ਲੋਗੋ ਵਾਲੀਆਂ ਟੀ-ਸ਼ਰਟਾਂ ਵੰਡੀਆਂ।
ਕੌਮਾਂਤਰੀ ਯੋਗ ਦਿਵਸ 'ਤੇ ਪਤੰਜਲੀ, ਆਰਟ ਆਫ ਲਿਵਿੰਗ, ਗੌਰਮਿੰਟ ਕਾਲਜ ਫਾਰ ਯੋਗਾ ਐਜੂਕੇਸ਼ਨ ਐਂਡ ਹੈਲਥ ਸੈਕਟਰ-23, ਬ੍ਰਹਮਰਿਸ਼ੀ ਯੋਗਾ ਟ੍ਰੇਨਿੰਗ, ਕਾਲਜ ਸੈਕਟਰ-19, ਬ੍ਰਹਮ ਕੁਮਾਰੀਜ਼, ਯੋਗਾ ਫੈਡਰੇਸ਼ਨ ਆਫ਼ ਇੰਡੀਆ ਚੰਡੀਗੜ੍ਹ, ਇੰਟਰਨੈਸ਼ਨਲ ਨੇਚਰੋਪੈਥੀ ਸੰਸਥਾ, ਚੰਡੀਗੜ੍ਹ ਯੋਗ ਸਭਾ, ਬਿਹਾਰ ਸਕੂਲ ਆਫ ਯੋਗਾ ਫ਼ਾਰ ਫਿਜ਼ੀਕਲ ਐਂਡ ਮੈਂਟਲ ਹੈਲਥ, ਰੇਡ ਕ੍ਰਾਸ ਚੰਡੀਗੜ੍ਹ ਯੋਗਾ ਐਸੋਸੀਏਸ਼ਨ, ਹਿਮਾਲਿਆ ਯੋਗ, ਸਚਿਤਾ ਯੋਗਾ ਅਤੇ ਚੰਡੀਗੜ੍ਹ ਪੁਲਿਸ ਦੇ ਚੋਣਵੇਂ ਭਾਗੀਦਾਰ ਸ਼ਾਮਿਲ ਹੋਣਗੇ। ਇਸ ਮੁੱਖ ਸਮਾਗਮ ਦੇ ਇਲਾਵਾ ਸ਼ਹਿਰ 'ਚ ਐਨ.ਐੱਸ. ਐਸ.ਪ੍ਰਤੀਨਿਧੀਆਂ ਵਲੋਂ ਸੁਖਨਾ ਝੀਲ, ਭਾਰਤ ਯੋਗਾ ਫੈਡਰੇਸ਼ਨ ਦੁਆਰਾ ਬੁੜੈਲ ਜੇਲ੍ਹ, ਸਪੋਰਟਸ ਡਿਪਾਰਟਮੈਂਟ ਦੁਆਰਾ ਸਟੇਡੀਅਮ ਵਿਖੇ, ਸਨੇਹਾਲਿਆ ਅਤੇ ਸਕੂਲਾਂ ਦੇ ਕਰਮਚਾਰੀਆਂ ਦੁਆਰਾ ਵੀ ਯੋਗ ਕੀਤਾ ਜਾਵੇਗਾ।

ਪਸ਼ੂ ਜਨਮ ਨਿਯੰਤਣ ਨਿਗਰਾਨ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 20 ਜੂਨ (ਆਰ. ਐਸ. ਲਿਬਰੇਟ)- ਕੁੱਤਿਆਂ ਦੇ ਕੱਟਣ ਨਾਲ ਨੁਕਸਾਨੇ ਜਾਣ ਸਬੰਧੀ ਘੜੀ ਜਾਵੇਗੀ ਯੋਗ ਨੀਤੀ, ਇਸ ਦੇ ਅਮਲ ਲਈ ਨਿਯਮਾਂ ਵਿਚ ਸੋਧ ਕਰਕੇ ਸ਼ਹਿਰ ਦੇ ਇਕ ਖੇਤਰ ਵਿਚ ਪਾਇਲਟ ਪ੍ਰਾਜੈਕਟ ਚਲਾਇਆ ਜਾਵੇਗਾ | ਇਹ ਫ਼ੈਸਲੇ ਕੇ. ਕੇ. ਯਾਦਵ ਕਮਿਸ਼ਨਰ ਨਗਰ ਨਿਗਮ ...

ਪੂਰੀ ਖ਼ਬਰ »

ਨਗਰ ਨਿਗਮ ਨੇ ਗ਼ੈਰ-ਕਾਨੰੂਨੀ ਪਾਰਕਿੰਗ 'ਤੋਂ ਵਾਹਨ ਹਟਾਏ

ਚੰਡੀਗੜ੍ਹ, 20 ਜੂਨ (ਆਰ. ਐਸ. ਲਿਬਰੇਟ)- ਨਗਰ ਨਿਗਮ ਨੇ ਗ਼ੈਰ-ਕਾਨੰੂਨੀ ਪਾਰਕਿੰਗ 'ਤੋਂ 11 ਚਾਰ ਪਹੀਆ ਤੇ ਹੋਰ ਵਾਹਨ ਹਟਾਏ | ਬੁਲਾਰੇ ਅਨੁਸਾਰ ਚੰਡੀਗੜ੍ਹ ਨਗਰ ਨਿਗਮ ਦੀ ਐਨਫੋਰਸਮੈਂਟ ਟੀਮ ਨੇ ਸੈਕਟਰ 17 ਵਿਚ ਫੁੱਟਪਾਥ ਤੇ ਮੈਦਾਨਾਂ ਤੋਂ ਵਾਹਨਾਂ ਦੀ ਗ਼ੈਰਕਾਨੰੂਨੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 20 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਵਿਚ ਇਕ 21 ਸਾਲਾ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਨੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਗੁਰਦੀਪ ਸਿੰਘ ਵਜੋਂ ਹੋਈ ਹੈ ਜਿਸ ਨੂੰ ਪੁਲਿਸ ਟੀਮ ਨੇ ਦਸੂਹਾ ਤੋਂ ...

ਪੂਰੀ ਖ਼ਬਰ »

ਐਮ. ਐਲ. ਕੌਸਰ ਦੀ ਜੈਅੰਤੀ ਮੌਕੇ ਸਜਾਈ ਮਹਿਫ਼ਲ

ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ)- ਪ੍ਰਾਚੀਨ ਕਲਾ ਕੇਂਦਰ ਵਲੋਂ ਆਪਣੇ ਸੰਸਥਾਪਕ ਸਵ: ਮਦਨ ਲਾਲ ਕੌਸਰ ਦੀ 87ਵੀਂ ਜੈਯੰਤੀ ਦੇ ਸਬੰਧ ਵਿਚ ਇਕ ਵਿਸ਼ੇਸ਼ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਗਾਇਕ ਅਰਜਨ ਜੈਪੁਰੀ ਨੈ ਆਪਣੀ ਸੂਫ਼ੀ ਗਾਇਕੀ ਅਤੇ ਗ਼ਜ਼ਲਾਂ ਦੀ ...

ਪੂਰੀ ਖ਼ਬਰ »

ਧਨਾਸ 'ਚ ਕਾਰਾਂ ਦੇ ਸ਼ੀਸ਼ੇ ਤੋੜ ਕੇ ਸਾਮਾਨ ਚੋਰੀ

ਚੰਡੀਗੜ੍ਹ, 20 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਧਨਾਸ ਦੀ ਪਾਰਕਿੰਗ ਵਿਚ ਖੜ੍ਹੀਆਂ ਤਿੰਨ ਕਾਰਾਂ ਦੇ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਸ਼ੀਸ਼ੇ ਤੋੜ ਦਿੱਤੇ ਤੇ ਕਾਰਾਂ ਅੰਦਰੋਂ ਸਾਮਾਨ ਚੋਰੀ ਕਰ ਲਿਆ | ਮਾਮਲੇ ਦੀ ਸ਼ਿਕਾਇਤ ਧਨਾਸ ਦੇ ਛੋਟੇ ਫਲੈਟਾਂ ਵਿਚ ਰਹਿਣ ਵਾਲੇ ...

ਪੂਰੀ ਖ਼ਬਰ »

ਕਾਯਾਕਿੰਗ ਐਾਡ ਕੈਨੋਇੰਗ ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ਐਾਡ ਫੈਡਰੇਸ਼ਨ ਕੱਪ 27 ਤੋਂ

ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ)- ਇੰਡੀਅਨ ਕਾਯਾਕਿੰਗ ਐਾਡ ਕੈਨੋਇੰਗ ਐਸੋਸੀਏਸ਼ਨ (ਆਈ.ਕੇ.ਸੀ.ਏ.) ਨੇ ਹਰਿਆਣਾ ਕਾਯਾਕਿੰਗ ਐਾਡ ਕੈਨੋਇੰਗ ਐਸੋਸੀਏਸ਼ਨ (ਐਚ.ਕੇ.ਸੀ.ਏ.), ਚੰਡੀਗੜ੍ਹ ਕਾਯਾਕਿੰਗ ਐਾਡ ਕੈਨੋਇੰਗ ਐਸੋਸੀਏਸ਼ਨ (ਸੀ.ਕੇ.ਸੀ.ਏ.) ਅਤੇ ਪੰਜਾਬ ...

ਪੂਰੀ ਖ਼ਬਰ »

ਡੇਢ ਸਾਲ ਦੇ ਬੱਚੇ ਨੂੰ ਕੁੱਤਿਆਂ ਵਲੋਂ ਨੋਚ ਕੇ ਮਾਰਨ ਦਾ ਮਾਮਲਾ

ਚੰਡੀਗੜ੍ਹ, 20 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 18 ਵਿਚ ਆਵਾਰਾ ਕੁੱਤਿਆਂ ਵਲੋਂ ਡੇਢ ਸਾਲ ਦੇ ਬੱਚੇ ਨੂੰ ਨੋਚ-ਨੋਚ ਕੇ ਮਾਰਨ ਦੇ ਮਾਮਲੇ ਵਿਚ ਚਾਰ ਦਿਨ ਬਾਅਦ ਵੀ ਪੁਲਿਸ ਨੇ ਐਫ.ਆਈ.ਆਰ. ਦਰਜ ਨਹੀਂ ਕੀਤੀ ਹੈ | ਐਤਵਾਰ ਤੋਂ ਮਾਸੂਮ ਬੱਚੇ ਦੀ ਲਾਸ਼ ਹਸਪਤਾਲ ਵਿਚ ਪਈ ...

ਪੂਰੀ ਖ਼ਬਰ »

ਬਿਨਾਂ ਟਰੀਟ ਕੀਤਾ ਸੀਵਰੇਜ ਤੇ ਸਨਅਤੀ ਪਾਣੀ ਦਰਿਆਵਾਂ 'ਚ ਨਹੀਂ ਸੁੱਟਣ ਦਿਆਂਗੇ : ਸੋਨੀ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)- ਪੰਜਾਬ ਦੇ ਦਰਿਆਵਾਂ ਨੂੰ ਪ੍ਰਦੂਸ਼ਣ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਬਣਾਈ ਉੱਚ ਪੱਧਰੀ ਕਮੇਟੀ ਦੀ ਪਲੇਠੀ ਮੀਟਿੰਗ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਦੌਰਾਨ ਦਰਿਆਵਾਂ ਤੇ ਹੋਰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਸ਼ੁਰੂ ਕੀਤੇ ਜਾਣਗੇ 2 ਨਵੇਂ ਕੋਰਸ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਜਨ ਸੰਚਾਰ (ਮਾਸ ਕਮਿਊਨੀਕੇਸ਼ਨ) ਦੇ ਦੋ ਨਵੇਂ ਕੋਰਸ ਜਲਦੀ ਸ਼ੁਰੂ ਕੀਤੇ ਜਾਣਗੇ | ਇਨ੍ਹਾਂ ਕੋਰਸਾਂ ਡਿਪਲੋਮਾ ਇਨ ਮਾਸ ਕਮਿਊਨੀਕੇਸ਼ਨ ਤੇ ਡਿਪਲੋਮਾ ਇਨ ਰੇਡੀਓ ਕਮਿਊਨੀਕੇਸ਼ਨ ਵਿਚ ਪਹਿਲੇ ਸੈਸ਼ਨ ...

ਪੂਰੀ ਖ਼ਬਰ »

ਪਿੰਜੌਰ ਦੀ ਖ਼ਾਲੀ ਪਈ ਸੌ ਏਕੜ ਜ਼ਮੀਨ 'ਤੇ ਸੇਬ ਮੰਡੀ ਬਣਾਉਣ ਦਾ ਪ੍ਰਸਤਾਵ

ਚੰਡੀਗੜ੍ਹ, 20 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਐਚ. ਐਮ. ਟੀ. ਪਿੰਜੌਰ ਦੀ ਖ਼ਾਲੀ ਪਈ 100 ਏਕੜ ਜ਼ਮੀਨ 'ਤੇ ਸੇਬ ਮੰਡੀ ਬਣਾਉਣ ਦਾ ਪ੍ਰਸਤਾਵ ਹੈ | ਪਿੰਜੌਰ ਵਿਚ ਐਚ. ਐਮ. ਟੀ. ਦੀ ਬੰਦ ਹੋਈ ਟਰੈਕਟਰ ਇਕਾਈ ਦੀ 446 ਏਕੜ ਜ਼ਮੀਨ ...

ਪੂਰੀ ਖ਼ਬਰ »

384 ਕਾਂਸਟੇਬਲਾਂ ਨੂੰ ਮਿਲੀ ਤਰੱਕੀ

ਚੰਡੀਗੜ੍ਹ, 20 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਵਿਚ 16 ਸਾਲਾ ਤੋਂ ਕਾਂਸਟੇਬਲ ਵਜੋਂ ਤਾਇਨਾਤ 384 ਪੁਲਿਸ ਕਰਮੀਆਂ ਨੂੰ ਵਿਭਾਗ ਨੇ ਤਰੱਕੀ ਦੇ ਕੇ ਹੈਡ ਕਾਂਸਟੇਬਲ ਬਣਾਉਣ ਦੇ ਹੁਕਮ ਜਾਰੀ ਕੀਤੀ ਹਨ | ਇਨ੍ਹਾਂ ਕਾਂਸਟੇਬਲਾਂ ਨੇ ਮੰਗ ਕੀਤੀ ਸੀ ਕਿ ...

ਪੂਰੀ ਖ਼ਬਰ »

ਕਿਰਨ ਖੇਰ ਨੇ ਵਿਦਿਆਰਥੀਆਂ ਨੂੰ ਸਕਿੱਲ ਡਿਵੈੱਲਪਮੈਂਟ ਪ੍ਰੋਗਰਾਮ ਪੂਰਾ ਕਰਨ 'ਤੇ ਸਰਟੀਫਿਕੇਟ ਵੰਡੇ

ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ)- ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਹੇਠ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈੱਲਪਮੈਂਟ ਵਲੋਂ ਸੈਕਟਰ 26 ਵਿਖੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸਟ੍ਰੇਸ਼ਨ ਵਿਚ ...

ਪੂਰੀ ਖ਼ਬਰ »

ਬੀ. ਐੱਡ. ਦੀ ਦਾਖਲਾ ਪ੍ਰੀਖਿਆ 5 ਜੁਲਾਈ ਨੂੰ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਬੀ.ਐਡ. ਦੀ ਦਾਖਲਾ ਪ੍ਰੀਖਿਆ 5 ਜੁਲਾਈ ਨੂੰ ਲਈ ਜਾਏਗੀ | ਬੀ.ਐਡ. ਵਿਚ ਦਾਖ਼ਲਿਆਂ ਨੂੰ ਲੈ ਕੇ ਐਡਵਾਈਜ਼ਰੀ ਕਮੇਟੀ ਦੀ ਅੱਜ ਮੀਟਿੰਗ ਹੋਈ, ਜਿਸ ਵਿਚ ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ ਸਾਰੇ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚਲਾਈ ਸਫ਼ਾਈ ਮੁਹਿੰਮ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਸਫ਼ਾਈ ਮੁਹਿੰਮ ਚਲਾਈ ਗਈ ਜਿਸ ਤਹਿਤ ਰੇਲਵੇ ਕਰਮਚਾਰੀਆਂ ਵੱਲੋਂ ਯਾਤਰੀਆਂ ਨੂੰ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਲਈ ਜਾਗਰੂਕ ਕੀਤਾ ਗਿਆ | ਇਸ ਦੌਰਾਨ ਸਾਰੇ ਪਲੇਟਫ਼ਾਰਮਾਂ, ਟਰੈਕਾਂ ...

ਪੂਰੀ ਖ਼ਬਰ »

ਤੇਜ਼ਾਬ ਹਮਲੇ ਤੋਂ ਪੀੜਿਤ ਮਹਿਲਾਵਾਂ ਨੂੰ 8000 ਰੁ. ਮਹੀਨਾ ਵਿੱਤੀ ਸਹਾਇਤਾ

ਚੰਡੀਗੜ੍ਹ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਤੇਜ਼ਾਬੀ ਹਮਲੇ (ਐਸਿਡ ਅਟੈਕ) ਨਾਲ ਪੀੜਿਤ ਮਹਿਲਾਵਾਂ ਨੂੰ 8000 ਰੁਪਏ ਦੀ ਮਹੀਨਾ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਇਕ ਯੋਜਨਾ ਨੂੰ ਮੰਜ਼ੂਰੀ ਪ੍ਰਦਾਨ ਕੀਤੀ ਹੈ | ਸਮਾਜਿਕ ...

ਪੂਰੀ ਖ਼ਬਰ »

ਕਮੇਟੀਆਂ ਦੇ ਚੇਅਰਮੈਨ ਤੇ ਉੱਪ ਚੇਅਰਮੈਨ ਬਣ ਸਕਦੇ ਹਨ ਨਾਮਜ਼ਦ ਕੌਾਸਲਰ-ਜੈਨ

ਚੰਡੀਗੜ੍ਹ, 20 ਜੂਨ (ਆਰ. ਐਸ.ਲਿਬਰੇਟ)-ਨਗਰ ਨਿਗਮ ਦੇ ਨਾਮਜ਼ਦ ਕੌਾਸਲਰ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ ਬਣ ਸਕਦੇ ਹਨ, ਇਹ ਉਨ੍ਹਾਂ ਨੂੰ ਕਾਨੂੰਨ ਹੱਕ ਦਿੰਦਾ ਹੈ | ਇਹ ਰਾਇ ਦਵੇਸ਼ ਮੌਦਗਿਲ ਮੇਅਰ ਦੀ ਅਗਵਾਈ ਵਿਚ ਨਾਮਜ਼ਦ ਕੌਾਸਲਰਾਂ ਦੇ ਮਿਲੇ ਇੱਕ ...

ਪੂਰੀ ਖ਼ਬਰ »

ਕਲਿਆਣ ਬੋਰਡ 'ਚ ਅਨੂ ਦੱਤਾ ਤੇ ਜਸਵਿੰਦਰ ਕੌਰ ਮੈਂਬਰ ਨਿਯੁਕਤ

ਚੰਡੀਗੜ੍ਹ, 20 ਜੂਨ (ਆਰ. ਐਸ. ਲਿਬਰੇਟ)- ਕੇਂਦਰੀ ਸਮਾਜ ਕਲਿਆਣ ਬੋਰਡ 'ਚ ਅਨੂ ਦੱਤਾ ਤੇ ਜਸਵਿੰਦਰ ਕੌਰ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਸੂਚਨਾ ਬੋਰਡ ਵਲੋਂ ਜਾਰੀ ਕਰ ਦਿੱਤੀ ਗਈ ਹੈ | ਨਿਯੁਕਤ ਦੋਹਾਂ ਮੈਂਬਰਾਂ ਨੇ ਭਾਜਪਾ ਇਕਾਈ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਬੀ. ਕਾਮ. ਦੀ ਦਾਖਲਾ ਪ੍ਰਕਿਰਿਆ ਹੋਵੇਗੀ ਆਨਲਾਈਨ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਸਟੱਡੀਜ਼ ਵਿਭਾਗ ਵਿਚ ਬੀ. ਕਾਮ ਦੀ ਦਾਖਲਾ ਪ੍ਰਕਿਰਿਆ ਆਨਲਾਈਨ ਹੋਵੇਗੀ | ਵਿਦਿਆਰਥੀ ਬੀ. ਕਾਮ 'ਚ ਦਾਖ਼ਲੇ ਲਈ ਆਗਾਮੀ 7 ਜੁਲਾਈ ਤੱਕ ਪੰਜਾਬ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਆਨਲਾਈਨ ਅਪਲਾਈ ...

ਪੂਰੀ ਖ਼ਬਰ »

ਸਰਕਾਰ ਵਲੋਂ ਕੰਟਰੋਲ ਐਲਾਨੇ ਖੇਤਰ 'ਚ ਲੋਕ ਪਲਾਟ ਨਾ ਖ਼ਰੀਦਣ

ਚੰਡੀਗੜ੍ਹ, 20 ਜੂਨ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਵਿਚ ਕਰਨਾਲ, ਘਰੌਾਡਾ, ਅਸੰਧ, ਨੀਲੋਖੇੜੀ, ਤਰਾਵੜੀ ਤੇ ਇੰਦਰੀ ਦੇ ਚਾਰੋ ਅਤੇ ਕੰਟਰੋਲਡ ਖੇਤਰ ਐਲਾਨ ਕੀਤਾ ਗਿਆ ਹੈ | ਇੰਨ੍ਹਾ ਖੇਤਰਾਂ ਵਿਚ ਨਾਜਾਇਜ਼ ਕਾਲੋਨੀ ਕੱਟਣਾ ਅਤੇ ਨਾਜਾਇਜ਼ ਨਿਰਮਾਣ ਕਰਨਾ ਕਾਨੰੂਨੀ ...

ਪੂਰੀ ਖ਼ਬਰ »

ਸਿਖਲਾਈ ਦੇਣ ਲਈ ਮਰੂਤੀ ਸਜ਼ੂਕੀ ਨਾਲ ਸਮਝੌਤਾ

ਚੰਡੀਗੜ੍ਹ, 20 ਜੂਨ (ਵਿਸ਼ੇਸ਼ ਪ੍ਰਤੀਨਿਧ)– ਹਰਿਆਣਾ ਦੇ ਉਦਯੋਗ ਤੇ ਵਪਾਰ, ਕੌਸ਼ਲ ਵਿਕਾਸ ਤੇ ਉਦਯੋਗਿਕ ਸਿਖਲਾਈ ਮੰਤਰੀ ਵਿਪੁਲ ਗੋਇਲ ਨੇ ਉਦਯੋਗਿਕ ਸਿਖਲਾਈ ਸੰਸਥਾਨਾਂ ਤੋਂ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਪਾਸ ਆਊਟ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਯੂ. ਐਸ. ਏ. ਦੀ ਲੈਬੋਰੇਟਰੀ ਨਾਲ ਸਮਝੌਤਾ

ਚੰਡੀਗੜ੍ਹ, 20 ਜੂਨ (ਮਨਜੋਤ ਸਿੰਘ ਜੋਤ )- ਪੰਜਾਬ ਯੂਨੀਵਰਸਿਟੀ ਵਲੋਂ ਯੂ. ਐਸ. ਏ. ਦੀ ਸੈਂਡੀਆ ਨੈਸ਼ਨਲ ਲੈਬੋਰੇਟਰੀ ਨਾਲ ਸਮਝੌਤੇ ਤਹਿਤ ਦਸਤਖ਼ਤ ਕੀਤੇ ਗਏ | ਇਸ ਸਮਝੌਤੇ ਦੇ ਤਹਿਤ ਬਾਇਓਰਿਸਕ ਸੱਭਿਆਚਾਰ ਤੇ ਖੋਜਕਰਤਾਵਾਂ ਪ੍ਰਬੰਧਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਹਾਊਸਫੈੱਡ ਮੁਲਾਜ਼ਮਾਂ ਵਿਰੋਧੀ ਫ਼ੈਸਲਿਆਂ ਿਖ਼ਲਾਫ਼ 26 ਤੋਂ ਸਾਂਝਾ ਸੰਘਰਸ਼ ਕੀਤਾ ਜਾਵੇਗਾ-ਪਾਲ

ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ)- ਹਾਊਸਫੈੱਡ ਮੁਲਾਜ਼ਮਾਂ ਵਿਰੁੱਧ ਕੀਤੇ ਗਏ ਫ਼ੈਸਲਿਆਂ ਦੇ ਿਖ਼ਲਾਫ਼ ਹਾਊਸਫੈੱਡ ਕਰਮਚਾਰੀ ਯੂਨੀਅਨ ਤੇ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਤੇ ਯੂ.ਟੀ. ਇੰਪਲਾਈਜ਼ ਵਲੋਂ ਸਾਂਝਾ ਮੁਲਾਜ਼ਮ ਸੰਘਰਸ਼ ਕਾਲੇ ਝੰਡਿਆਂ ਨਾਲ ਰੋਸ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ : ਦੱੁਧ ਤੇ ਦੁੱਧ ਉਤਪਾਦਾਂ 'ਚ ਮਿਲਾਵਟ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਿਆ ਜਾਵੇਗਾ-ਪੰਨੂੰ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)- ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਕਿਸਾਨ ਭਵਨ ਵਿਚ ਪ੍ਰੋਗ੍ਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਾ ਨਾਲ ਬੈਠਕ ਕੀਤੀ | ਇਸ ਬੈਠਕ ਵਿਚ ਦੁੱਧ ਤੇ ਦੁੱਧ ਤੋਂ ਬਣਨ ਵਾਲੇ ...

ਪੂਰੀ ਖ਼ਬਰ »

ਬੱਚਿਆਂ ਲਈ ਲੋਕ ਨਾਚਾਂ ਤੇ ਹੋਰ ਕਲਾਵਾਂ ਦੀ ਵਰਕਸ਼ਾਪ

ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ)-ਚਿਲਡਰਨ ਆਫ਼ ਚਾਈਲਡ ਕੇਅਰ ਇੰਸਟੀਚਿਊਸ਼ਨ (ਸੀ. ਸੀ. ਆਈ.) ਵਲੋਂ ਬੱਚਿਆਂ ਦੀਆਂ ਛੁੱਟੀਆਂ ਦੌਰਾਨ 'ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ' ਦੇ ਸਹਿਯੋਗ ਨਾਲ ਇਕ 10 ਰੋਜ਼ਾ ਲੋਕ ਨਾਚਾਂ ਤੇ ਹੋਰ ਕਲਾਵਾਂ ਦੇ ਸੁਮੇਲ ਦੀ ...

ਪੂਰੀ ਖ਼ਬਰ »

ਫ਼ਸਲਾਂ 'ਤੇ ਕੀਟਨਾਸ਼ਕਾਾ ਦੀ ਲੋੜ ਤੋਂ ਵੱਧ ਵਰਤੋਂ ਲੋਕਾਂ ਨੂੰ ਬਿਮਾਰੀਆਂ ਦੇ ਮੰੂਹ 'ਚ ਧੱਕ ਰਹੀ-ਮਾਹਿਰ

ਚੰਡੀਗੜ੍ਹ, 20 ਜੂਨ (ਵਿਕਰਮਜੀਤ ਸਿੰਘ ਮਾਨ)-ਫ਼ਸਲਾਂ ਉਤੇ ਕੀਟਨਾਸ਼ਕਾਂ ਦੀ ਲੋੜ ਤੋਂ ਵੱਧ ਵਰਤੋਂ ਲੋਕਾਂ ਨੂੰ ਬਿਮਾਰੀਆਂ ਦੇ ਮੂੰਹ ਧੱਕ ਰਹੀ ਹੈ | ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਵਰਤੋਂ ਲੋੜ ਅਨੁਸਾਰ ਤੇ ਸੁਰੱਖਿਅਤ ਢੰਗ ਨਾਲ ਕਰਨੀ ਚਾਹੀਦੀ ਹੈ ਤਾਂ ਜੋ ...

ਪੂਰੀ ਖ਼ਬਰ »

ਲੋਕ ਸੰਪਰਕ ਵਿਭਾਗ ਨੇ ਅਧਿਕਾਰੀਆਂ ਨੂੰ ਫੇਸਬੁੱਕ ਦੀ ਸਿਖਲਾਈ ਦਿੱਤੀ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)- ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵਲੋਂ ਸੂਚਨਾ ਦੇ ਤੁਰੰਤ ਪਸਾਰ ਨੂੰ ਯਕੀਨੀ ਬਨਾਉਣ ਲਈ ਆਪਣੇ ਅਧਿਕਾਰੀਆਂ ਵਾਸਤੇ ਫੇਸਬੁੱਕ ਦੀ ਵਿਸ਼ੇਸ਼ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ | ਫੇਸਬੁੱਕ ਦੇ ਭਾਰਤ, ਦੱਖਣ ਤੇ ਕੇਂਦਰੀ ਏਸ਼ੀਆ ...

ਪੂਰੀ ਖ਼ਬਰ »

ਸਿਆਸੀ ਦਬਾਅ ਬੰਦ ਕਰਕੇ ਨੰਬਰਦਾਰ ਦੀ ਨਿਯੁਕਤੀ ਜੱਦੀ ਪੁਸ਼ਤੀ ਕਰਨ ਦੀ ਚੁੱਕੀ ਮੰਗ ਪੰਜਾਬ ਨੰਬਰਦਾਰ ਯੂਨੀਅਨ ਨੇ ਮੁੱਖ ਮੰਤਰੀ ਮਗਰੋਂ ਹੁਣ ਮਾਲ ਮੰਤਰੀ ਨੂੰ ਯਾਦ ਕਰਵਾਏ ਚੋਣ ਵਾਅਦੇ

ਚੰਡੀਗੜ੍ਹ, 20 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਨੰਬਰਦਾਰ ਯੂਨੀਅਨ ਵਲੋਂ ਹੁਣ ਮਾਲ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਚੋਣ ਵਾਅਦੇ ਯਾਦ ਕਰਵਾਏ ਗਏ ਹਨ | ਚੰਡੀਗੜ੍ਹ ਵਿਖੇ ਮਾਲ ਮੰਤਰੀ ਨਾਲ ਮੁਲਾਕਾਤ ਕਰਕੇ ਨੰਬਰਦਾਰ ਯੂਨੀਅਨ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਮੁੱਖ ਮੰਤਰੀ ਮਗਰੋਂ ਹੁਣ ਮਾਲ ਮੰਤਰੀ ਨੂੰ ਯਾਦ ਕਰਵਾਏ ਚੋਣ ਵਾਅਦੇ

ਚੰਡੀਗੜ੍ਹ, 20 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਨੰਬਰਦਾਰ ਯੂਨੀਅਨ ਵਲੋਂ ਹੁਣ ਮਾਲ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਚੋਣ ਵਾਅਦੇ ਯਾਦ ਕਰਵਾਏ ਗਏ ਹਨ | ਚੰਡੀਗੜ੍ਹ ਵਿਖੇ ਮਾਲ ਮੰਤਰੀ ਨਾਲ ਮੁਲਾਕਾਤ ਕਰਕੇ ਨੰਬਰਦਾਰ ਯੂਨੀਅਨ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਪਸ਼ੂ ਮੈਡੀਕਲ ਪ੍ਰੀਸ਼ਦ ਦਾ ਗਠਨ

ਚੰਡੀਗੜ੍ਹ, 20 ਜੂਨ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਹਰਿਆਣਾ ਪਸ਼ੂ ਮੈਡੀਕਲ ਪ੍ਰੀਸ਼ਦ ਦਾ ਗਠਨ ਕੀਤਾ ਹੈ | ਸਰਕਾਰੀ ਤੌਰ 'ਤੇ ਦੱਸਿਆ ਗਿਆ ਕਿ ਨਵੀਂ ਦਿੱਲੀ ਦੇ ਡਾ. ਕੁਲਵੰਤ ਸਿੰਘ ਚਹਿਲ, ਗੁਰੂਗ੍ਰਾਮ ਦੇ ਡਾ. ਜਗਦੀਪ ਯਾਦਵ, ਕਰਨਾਲ ਦੇ ਡਾ. ਸ਼ਕਤੀ ਸਿੰਘ ਅਤੇ ...

ਪੂਰੀ ਖ਼ਬਰ »

ਮਾਮਲਾ ਹੱਲੋਮਾਜਰਾ ਕਾਰ ਬਾਜ਼ਾਰ ਦੀ ਥਾਂ ਬਦਲਣ ਦਾ

ਚੰਡੀਗੜ੍ਹ, 20 ਜੂਨ (ਆਰ. ਐਸ. ਲਿਬਰੇਟ)- ਹੱਲੋਮਾਜਰਾ ਕਾਰ ਬਾਜ਼ਾਰ ਦੀ ਥਾਂ ਬਦਲਣ ਸਬੰਧੀ ਪ੍ਰਸ਼ਾਸਨ ਨੇ ਇਕ ਕਮੇਟੀ ਬਣਾ ਦਿੱਤੀ ਹੈ, ਇਸ ਦੀ ਰਿਪੋਰਟ 'ਤੇ ਕਾਰ ਬਾਜ਼ਾਰ ਸਬੰਧੀ ਕੋਈ ਫ਼ੈਸਲਾ ਲਿਆ ਜਾਵੇਗਾ | ਸੂਤਰਾਂ ਦੀ ਮੰਨੀਏ ਤਾਂ ਅੱਜ ਇਸ ਮਸਲੇ ਸਬੰਧੀ ਗ੍ਰਹਿ ਸਕੱਤਰ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਬਣਾਈ ਕਮੇਟੀ, ਰਿਪੋਰਟ ਆਉਣ 'ਤੇ ਲਿਆ ਜਾਵੇਗਾ ਕੋਈ ਫ਼ੈਸਲਾ ਮਾਮਲਾ ਹੱਲੋਮਾਜਰਾ ਕਾਰ ਬਾਜ਼ਾਰ ਦੀ ਥਾਂ ਬਦਲਣ ਦਾ

ਚੰਡੀਗੜ੍ਹ, 20 ਜੂਨ (ਆਰ. ਐਸ. ਲਿਬਰੇਟ)- ਹੱਲੋਮਾਜਰਾ ਕਾਰ ਬਾਜ਼ਾਰ ਦੀ ਥਾਂ ਬਦਲਣ ਸਬੰਧੀ ਪ੍ਰਸ਼ਾਸਨ ਨੇ ਇਕ ਕਮੇਟੀ ਬਣਾ ਦਿੱਤੀ ਹੈ, ਇਸ ਦੀ ਰਿਪੋਰਟ 'ਤੇ ਕਾਰ ਬਾਜ਼ਾਰ ਸਬੰਧੀ ਕੋਈ ਫ਼ੈਸਲਾ ਲਿਆ ਜਾਵੇਗਾ | ਸੂਤਰਾਂ ਦੀ ਮੰਨੀਏ ਤਾਂ ਅੱਜ ਇਸ ਮਸਲੇ ਸਬੰਧੀ ਗ੍ਰਹਿ ਸਕੱਤਰ ...

ਪੂਰੀ ਖ਼ਬਰ »

ਖਹਿਰਾ ਦੀ 'ਰੈਫਰੈਂਡਮ 2020' ਬਾਰੇ ਵਿਰੋਧੀਆਂ ਦੀ ਟਿੱਪਣੀ ਸਹੀ ਨਹੀਂ-ਕੰਵਰ ਸੰਧੂ

ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੇ 'ਰੈਫਰੈਂਡਮ 2020' ਬਾਰੇ ਜੋ ਗੱਲਾਂ ਕੀਤੀਆਂ ਜਾ ਰਹੀਆਂ ਹਨ ਉਹ ਸਹੀ ਨਹੀਂ ਹਨ | ਉਲੇਖਣੀ ਹੈ ਕਿ ਕਈ ਦਿਨਾਂ ਤੋਂ ਵਿਰੋਧੀਆਂ ਦੇ ...

ਪੂਰੀ ਖ਼ਬਰ »

ਮੰਨੀਆਂ ਮੰਗਾਂ ਲਾਗੂ ਕਰਾਉਣ ਤੇ ਮਿਸ਼ਨ ਇੰਦਰ ਧਨੁਸ਼ ਸਰਵੇਖਣ ਦਾ ਆਸ਼ਾ ਫੈਸੀਲੀਟੇਟਰਾਂ ਵਲੋਂ ਬਾਈਕਾਟ ਕਰਨ ਲਈ ਸੰਘਰਸ਼ ਕੀਤਾ ਜਾਵੇਗਾ-ਕਿਰਨਦੀਪ ਪੰਜੋਲਾ

ਚੰਡੀਗੜ੍ਹ, 20 ਜੂਨ (ਅਜਾਇਬ ਸਿੰਘ ਔਜਲਾ)- ਆਸ਼ਾ ਫੈਸੀਲੀਟੇਟਰਾਂ ਤੇ ਆਸ਼ਾ ਵਰਕਰਾਂ ਵਲੋਂ ਬਿਨਾਂ ਕਿਸੇ ਭੁਗਤਾਨ ਦੇ ਜਬਰੀ ਮਿਸ਼ਨ ਇੰਦਰ ਧਨੁਸ਼ ਸਰਵੇਖਣ ਦੇ ਬਾਈਕਾਟ ਅਤੇ ਯੂਨੀਅਨ ਦੀਆਂ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਪੰਜਾਬ ਭਰ ਵਿਚ ਪੜਾਅਵਾਰ ਸੰਘਰਸ਼ ਕਰਨ ਦਾ ...

ਪੂਰੀ ਖ਼ਬਰ »

ਭੋਜਨ ਪਦਾਰਥਾਂ ਦੀ ਪੌਸ਼ਟਿਕਤਾ ਤੇ ਮਿਲਾਵਟ ਤੋਂ ਜਾਣੂ ਕਰਵਾਉਣ ਲਈ ਨਾਗਰਿਕਾਂ ਨੂੰ ਦਿੱਤੀ ਜਾਵੇਗੀ ਸਿਖਲਾਈ-ਬ੍ਰਹਮ ਮਹਿੰਦਰਾ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)- ਪੰਜਾਬ ਦੇ ਨਾਗਰਿਕਾਂ ਨੂੰ ਘਰਾਂ ਵਿਚ ਹੀ ਸਾਧਾਰਨ ਜਾਂਚ ਕਰਕੇ ਭੋਜਨ ਪਦਾਰਥਾਂ ਦੀ ਪੌਸ਼ਟਿਕਤਾ ਦਾ ਪਤਾ ਲਗਾਉਣ ਲਈ ਸਿਖਲਾਈ ਦਿੱਤੀ ਜਾਵੇਗੀ¢ ਉਹ ਭੋਜਨ ਪਦਾਰਥਾਂ ਦੀ ਮਿਲਾਵਟ ਦਾ ਪਤਾ ਵੀ ਆਸਾਨੀ ਨਾਲ ਲਗਾ ਸਕਣਗੇ¢ ਤੰਦਰੁਸਤ ...

ਪੂਰੀ ਖ਼ਬਰ »

ਆਲ ਇੰਡੀਆ ਜੱਟ ਮਹਾਂ ਸਭਾ ਦਾ ਵਫ਼ਦ ਬਿਜਲੀ ਮੰਤਰੀ ਨੂੰ ਮਿਲਿਆ

ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)- ਆਲ ਇੰਡੀਆ ਜੱਟ ਮਹਾਂ ਸਭਾ ਦੇ ਇਕ ਉੱਚ ਪੱਧਰੀ ਵਫ਼ਦ ਨੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਦੀ ਅਗਵਾਈ ਵਿਚ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਵਫ਼ਦ ਨੇ ...

ਪੂਰੀ ਖ਼ਬਰ »

ਅਨੂਪਮਾ ਦੀ ਨਵੀਂ ਨਿਯੁਕਤੀ

ਚੰਡੀਗੜ੍ਹ, 20 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ 1991 ਬੈਚ ਦੀ ਆਈ.ਏ.ਐਸ. ਅਧਿਕਾਰੀ ਜੀ. ਅਨੂਪਮਾ ਜੋ ਇਸ ਸਮੇਂ ਫ਼ਰੀਦਾਬਾਦ ਡਵੀਜ਼ਨ ਦੇ ਕਮਿਸ਼ਨਰ ਲੱਗੇ ਹੋਏ ਹਨ, ਨੂੰ ਆਪਣੀ ਮੌਜੂਦਾ ਡਿਊਟੀ ਦੇ ਨਾਲ ਨਾਲ ਸਿਹਤ ਵਿਭਾਗ ਦੇ ਵਿਸ਼ੇਸ਼ ਕਮਿਸ਼ਨਰ ਤੇ ਮੇਵਾਤ ...

ਪੂਰੀ ਖ਼ਬਰ »

ਖਿਡਾਰੀਆਂ ਦੀ ਇਨਾਮੀ ਰਾਸ਼ੀ ਕਟੌਤੀ 'ਤੇ ਫ਼ੈਸਲਾ 26 ਨੂੰ -ਵਿਜ

ਚੰਡੀਗੜ੍ਹ, 20 ਜੂਨ (ਐਨ. ਐਸ. ਪਰਵਾਨਾ)- ਹਰਿਆਣਾ ਦੇ ਖੇਡ ਤੇ ਯੁਵਾ ਮਾਮਲੇ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਖਿਡਾਰੀਆਂ ਦੀ ਇਨਾਮੀ ਰਕਮ ਵਿਚ ਕੋਈ ਕਟੌਤੀ ਨਾ ਕੀਤੀ ਜਾਵੇ | ਇਹ ਯਕੀਨੀ ਕਰਨ ਲਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਖੇਡ ਨੀਤੀ ਵਿਚ ਸੋਧ ਕਰਨ ਲਈ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX