ਤਾਜਾ ਖ਼ਬਰਾਂ


ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  4 minutes ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  16 minutes ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  26 minutes ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  about 1 hour ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  about 1 hour ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  about 1 hour ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  about 2 hours ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  about 3 hours ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  about 3 hours ago
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਜਰਪੁਰਾ ਨੇੜੇ ਸਥਿਤ ਇੱਕ ਦਰਗਾਹ ਨੇੜੇ ਭੇਦਭਰੇ ਹਾਲਾਤ 'ਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 21-22 ਸਾਲ ਦੀ ਉਮਰ ਵਾਲੇ...
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਪੰਚਕੂਲਾ, 16 ਜਨਵਰੀ- ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਨੂੰ ਕੱਲ੍ਹ ਭਾਵ ਕਿ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਦੱਸ ਦਈਏ ਕਿ ਲੰਘੇ ਦਿਨ ਹਰਿਆਣਾ ਸਰਕਾਰ ਵਲੋਂ ਸੀ. ਬੀ. ਆਈ...
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  about 3 hours ago
ਜਲੰਧਰ, 16 ਜਨਵਰੀ (ਚਿਰਾਗ ਸ਼ਰਮਾ)- ਜਲੰਧਰ ਦੇ ਬਹੁ-ਚਰਚਿਤ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅੱਜ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ ਹੈ। ਗ਼ੈਰ-ਕਾਨੂੰਨੀ ਨਿਰਮਾਣ ਰੁਕਵਾਉਣ ਗਏ ਬਿਲਡਿੰਗ ਇੰਸਪੈਕਟਰ ਨਾਲ ਕੁੱਟਮਾਰ ਕਰਨ ਦੀ ਘਟਨਾ ਨੂੰ ਢਾਈ...
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਈਟਾਨਗਰ, 16 ਜਨਵਰੀ- ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਅਪਾਂਗ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਰਤ 'ਚ ਦੂਜੇ ਸਭ ਤੋਂ ਵਧੇਰੇ ਸਮੇਂ ਤੱਕ ਮੁੱਖ ਮੰਤਰੀ ਰਹੇ ਅਪਾਂਗ ਨੇ ਕਿਹਾ ਹੈ ਕਿ ਭਾਜਪਾ ਹੁਣ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ...
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  about 4 hours ago
ਨਵੀਂ ਦਿੱਲੀ, 16 ਜਨਵਰੀ- ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦੋਸ਼ੀ ਕਰਾਰੇ ਜਾਣ 'ਤੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਕਹਿਣਾ ਹੈ ਕਿ ਜਦੋਂ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ ਤਾਂ ਕੋਈ ਕੀ ਕਹਿ...
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  about 4 hours ago
ਨਵੀਂ ਦਿੱਲੀ, 16 ਜਨਵਰੀ- ਸ਼ੀਲਾ ਦੀਕਸ਼ਤ ਵਲੋਂ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲਣ ਮੌਕੇ ਕਰਾਏ ਪ੍ਰੋਗਰਾਮ 'ਚ ਜਗਦੀਸ਼ ਟਾਈਟਲਰ ਦੀ ਮੌਜੂਦਗੀ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਤੀਤ 'ਚ ਰਾਹੁਲ ਗਾਂਧੀ ਦੇ...
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  about 4 hours ago
ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)- ਸ਼ਹਿਰ ਦੀ ਬਸਤੀ ਗੋਬਿੰਦ ਨਗਰੀ 'ਚ ਇੱਕ 45 ਸਾਲਾ ਵਿਅਕਤੀ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੇਵਲ ਕ੍ਰਿਸ਼ਨ ਦੇ ਰੂਪ 'ਚ ਹੋਈ ਹੈ। ਕੇਵਲ ਕ੍ਰਿਸ਼ਨ ਖੇਤੀਬਾੜੀ ਅਤੇ ਮਿਹਨਤ-ਮਜ਼ਦੂਰੀ ਕਰਕੇ...
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  about 5 hours ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  about 5 hours ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  about 5 hours ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  about 5 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 6 hours ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  about 6 hours ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 7 hours ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  about 7 hours ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  about 7 hours ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 8 hours ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 8 hours ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  1 minute ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 9 hours ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 9 hours ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  about 1 hour ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  about 1 hour ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  about 1 hour ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  26 minutes ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  33 minutes ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  40 minutes ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  52 minutes ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  about 1 hour ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  about 1 hour ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  about 1 hour ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  about 1 hour ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  about 1 hour ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਫਰੀਦਕੋਟ / ਮੁਕਤਸਰ

-ਬਰਗਾੜੀ ਇਨਸਾਫ਼ ਮੋਰਚਾ 20ਵੇਂ ਦਿਨ ਵੀ ਜਾਰੀ- ਰਾਜ ਅਤੇ ਕੇਂਦਰ ਸਰਕਾਰ ਸਿੱਖ ਕੌਮ ਨੂੰ ਜ਼ਲੀਲ ਕਰ ਰਹੀਆਂ ਹਨ-ਜੱਥੇ. ਦਾਦੂਵਾਲ

ਬਰਗਾੜੀ, 20 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਬਰਗਾੜੀ ਵਿਖੇ ਜਥੇਦਾਰ ਧਿਆਨ ਸਿੰਘ ਮੰਡ ਵਲੋਂ ਸ਼ੁਰੂ ਕੀਤਾ ਗਿਆ ਇਨਸਾਫ਼ ਮੋਰਚਾ ਅੱਜ 20ਵੇਂ ਦਿਨ ਵੀ ਜਾਰੀ ਰਿਹਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਦੇ ਕਾਫ਼ਲੇ ਮੋਰਚੇ ਵਿਚ ਸ਼ਾਮਿਲ ਹੁੰਦੇ ਰਹੇ | ਰੋਜ਼ਾਨਾ ਵਾਂਗ ਕਥਾ ਵਾਚਕਾਂ ਅਤੇ ਰਾਗੀ-ਢਾਡੀ ਸਿੰਘਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਗਾੜੀ ਇਨਸਾਫ਼ ਮੋਰਚੇ ਦੀਆਂ ਸਾਰੀਆਂ ਮੰਗਾਂ ਭਾਰਤੀ ਕਾਨੂੰਨ ਅਨੁਸਾਰ ਜਾਇਜ਼ ਹਨ ਅਤੇ ਰਾਜ ਅਤੇ ਕੇਂਦਰ ਸਰਕਾਰ ਨੂੰ ਇਹ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਅਤੇ ਇਸ ਪਿੱਛੇ ਸਾਜ਼ਿਸ਼ ਨੂੰ ਸਰਕਾਰ ਵਲੋਂ ਜਲਦ ਜਨਤਕ ਕੀਤਾ ਜਾਣਾ ਚਾਹੀਦਾ ਹੈ | ਦੋ ਸ਼ਹੀਦ ਸਿੰਘਾਂ ਦੇ ਕਾਤਲ ਪੁਲਿਸ ਮੁਲਾਜ਼ਮ ਵਾਰੇ ਸਰਕਾਰ ਨੂੰ ਪੂਰੀ ਤਰ੍ਹਾਂ ਪਤਾ ਹੈ ਅਤੇ ਸਰਕਾਰ ਨੂੰ ਇਹ ਕਾਤਲ ਪੁਲਿਸ ਮੁਲਾਜ਼ਮਾਂ ਅਤੇ ਇਨ੍ਹਾਂ ਨੂੰ ਗੋਲੀ ਜਾਂ ਲਾਠੀਚਾਰਜ ਦੇ ਹੁਕਮ ਦੇਣ ਵਾਲੇ ਲੋਕਾਂ 'ਤੇ ਵੀ ਪਰਚੇ ਦਰਜ ਕਰਕੇ ਗਿ੍ਫ਼ਤਾਰ ਕਰਨਾ ਚਾਹੀਦਾ ਹੈ | ਸਜ਼ਾਵਾਂ ਪੂਰੀਆਂ ਕਰ ਚੁੱਕੇ ਲੋਕਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ ਅਤੇ ਪੰਜਾਬ ਤੋਂ ਬਾਹਰਲੇ ਕੈਦੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਤਬਦੀਲ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਰੀਆਂ ਮੰਗਾਂ ਕਾਨੂੰਨੀ ਜਾਇਜ਼ ਹਨ ਪ੍ਰੰਤੂ ਰਾਜ ਅਤੇ ਕੇਂਦਰ ਸਰਕਾਰ ਸਿੱਖ ਕੌਮ ਨੂੰ ਜ਼ਲੀਲ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਮੰਗਾਂ ਪ੍ਰਤੀ ਸਰਕਾਰਾਂ ਗੰਭੀਰ ਨਾ ਹੋਈਆਂ ਤਾਂ ਇਸ ਸ਼ਾਂਤਮਈ ਮੋਰਚੇ ਨੂੰ ਤਿੱਖਾ ਵੀ ਕੀਤਾ ਜਾ ਸਕਦਾ ਹੈ | ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰ ਕੇ, ਬਾਬਾ ਚਮਕੌਰ ਸਿੰਘ ਭਾਈ ਰੂਪਾ, ਸੰਤ ਮੋਹਨ ਦਾਸ ਜੀ ਬਰਗਾੜੀ, ਬਾਬਾ ਕੁਲਦੀਪ ਸਿੰਘ, ਭਾਈ ਨਿਰਮਲ ਸਿੰਘ, ਪ੍ਰਧਾਨ ਗੁਰਤੇਜ ਸਿੰਘ, ਬਾਬਾ ਲਾਲ ਸਿੰਘ ਭੀਖੀ, ਬਾਬਾ ਦਰਸ਼ਨ ਸਿੰਘ, ਭਾਈ ਕੌਰ ਸਿੰਘ, ਭਾਈ ਹਰੀ ਸਿੰਘ ਕਿਸਾਨ ਆਗੂ, ਜਥੇਦਾਰ ਓਕਾਰ ਸਿੰਘ, ਬਾਬਾ ਦੀਪ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਜਸਵਿੰਦਰ ਸਿੰਘ ਬੋਹਾ, ਬਾਬਾ ਦਾਗ਼ ਸਿੰਘ, ਬਾਬਾ ਕੌਰ ਸਿੰਘ, ਕੁਲਵੰਤ ਸਿੰਘ ਪੀਰਪੁਰ, ਬਾਬਾ ਜਗਸੀਰ ਸਿੰਘ, ਬਾਬਾ ਨਰਾਇਣ ਸਿੰਘ ਬੋਹਾ, ਲਖਵੀਰ ਸਿੰਘ ਸਤਿਕਾਰ ਕਮੇਟੀ, ਬਾਬਾ ਰਾਮ ਸਿੰਘ, ਜਸਵਿੰਦਰ ਸਾਹੋ ਕੇ, ਰਣਜੀਤ ਸਿੰਘ, ਸੁਖਪਾਲ ਬਰਗਾੜੀ, ਸੁਖਦੇਵ ਪੰਜਗਰਾੲੀਂ ਆਦਿ ਹਾਜ਼ਰ ਸਨ |

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 20 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਫ਼ਰੀਦਕੋਟ ਵਲੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹੌਲਦਾਰ ਇਕਬਾਲ ਸਿੰਘ ਨੇ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸਬੰਧੀ ਕੀਤੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਗਾਇਆ 20 ਰੋਜ਼ਾ 'ਗਿਆਨ ਅੰਜਨੁ ਗੁਰਮਤਿ ਸਮਰ ਕੈਂਪ'

ਫ਼ਰੀਦਕੋਟ, 20 ਜੂਨ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਫ਼ਰੀਦਕੋਟ ਖੇਤਰ ਵਲੋਂ ਕੈਂਪ ਕੋਆਰਡੀਨੇਟਰ ਡਾ: ਗੁਰਪ੍ਰੀਤ ਸਿੰਘ ਅਤੇ ਖੇਤਰ ਸਕੱਤਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਮਹਾਂਵੀਰਾ ਹਾਈ ਸਕੂਲ ਫ਼ਰੀਦਕੋਟ 'ਚ 20 ਰੋਜ਼ਾ ਗਿਆਨ ਅੰਜਨੁ ...

ਪੂਰੀ ਖ਼ਬਰ »

ਦਵਾਈਆਂ, ਡੇਅਰੀ ਤੇ ਮਠਿਆਈ ਆਦਿ ਦੁਕਾਨਾਂ ਦੀ ਕੀਤੀ ਜਾਂਚ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ.ਡੀ.ਓ ਰੋਹਿਤ ਸਿੰਗਲਾ, ਨਗਰ ਕੌਾਸਲ ਫ਼ਰੀਦਕੋਟ ਇੰਸਪੈਕਟਰ ਦਵਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੀਆਂ ਪਲਾਸਟਿਕ ਦੇ ਲਿਫ਼ਾਫ਼ੇ ...

ਪੂਰੀ ਖ਼ਬਰ »

2 ਕਿੱਲੋ 560 ਗਰਾਮ ਅਫ਼ੀਮ ਸਮੇਤ ਦੋ ਕਾਰ ਸਵਾਰ ਕਾਬੂ

ਪੰਜਗਰਾੲੀਂ ਕਲਾਂ, 20 ਜੂਨ (ਸੁਖਮੰਦਰ ਸਿੰਘ ਬਰਾੜ)-ਸੀ.ਆਈ. ਸਟਾਫ਼ ਫ਼ਰੀਦਕੋਟ ਦੇ ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਚਹਿਲ, ਭਾਣਾ, ਸਿਰਸੜੀ ਅਤੇ ਦੇਵੀ ਵਾਲਾ ਆਦਿ ਪਿੰਡ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਵਲੋਂ ਪਿੰਡ ਦੇਵੀ ਵਾਲਾ ਦੀ ਹੱਦ ਅੰਦਰ ਸੂਏ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਗਾਇਆ 20 ਰੋਜ਼ਾ 'ਗਿਆਨ ਅੰਜਨੁ ਗੁਰਮਤਿ ਸਮਰ ਕੈਂਪ'

ਫ਼ਰੀਦਕੋਟ, 20 ਜੂਨ (ਚਰਨਜੀਤ ਸਿੰਘ ਗੋਂਦਾਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਫ਼ਰੀਦਕੋਟ ਖੇਤਰ ਵਲੋਂ ਕੈਂਪ ਕੋਆਰਡੀਨੇਟਰ ਡਾ: ਗੁਰਪ੍ਰੀਤ ਸਿੰਘ ਅਤੇ ਖੇਤਰ ਸਕੱਤਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਮਹਾਂਵੀਰਾ ਹਾਈ ਸਕੂਲ ਫ਼ਰੀਦਕੋਟ 'ਚ 20 ਰੋਜ਼ਾ ਗਿਆਨ ਅੰਜਨੁ ...

ਪੂਰੀ ਖ਼ਬਰ »

ਦਵਾਈਆਂ, ਡੇਅਰੀ ਤੇ ਮਠਿਆਈ ਆਦਿ ਦੁਕਾਨਾਂ ਦੀ ਕੀਤੀ ਜਾਂਚ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ.ਡੀ.ਓ ਰੋਹਿਤ ਸਿੰਗਲਾ, ਨਗਰ ਕੌਾਸਲ ਫ਼ਰੀਦਕੋਟ ਇੰਸਪੈਕਟਰ ਦਵਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੀਆਂ ਪਲਾਸਟਿਕ ਦੇ ਲਿਫ਼ਾਫ਼ੇ ...

ਪੂਰੀ ਖ਼ਬਰ »

ਬਾਲਟਾਲ ਵਿਖੇ ਲੰਗਰ ਹਾਲ ਬਣਾਉਣ ਦਾ ਕੰਮ ਸ਼ੁਰੂ

ਮਲੋਟ, 20 ਜੂਨ (ਮੱਕੜ)-ਬਾਬਾ ਅਮਰਨਾਥ ਸੇਵਾ ਦਲ ਦੇ ਵਲੋਂ ਸ੍ਰੀ ਅਮਰਨਾਥ ਦੀ ਯਾਤਰਾ 'ਤੇ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਲਗਾਏ ਜਾਣ ਵਾਲੇ 21ਵੇਂ ਲੰਗਰ ਦੇ ਲਈ ਲੰਗਰ ਹਾਲ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਬਾਬਾ ਅਮਰਨਾਥ ਸੇਵਾ ...

ਪੂਰੀ ਖ਼ਬਰ »

ਮਾਨ ਅੱਜ ਫ਼ਰੀਦਕੋਟ 'ਚ

ਫ਼ਰੀਦਕੋਟ, 20 ਜੂਨ (ਮਿੰਦਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਬਾਮਸੇਫ ਕੌਮੀ ਪ੍ਰਧਾਨ ਸ੍ਰੀ ਵਾਮੀਨ ਮੇਸ਼ਰਾਮ 21 ਜੂਨ 2018 ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਸਿਟੀ ਹਾਰਟ ਹੋਟਲ ਚਹਿਲ ਰੋਡ ਸਾਹਮਣੇ ਕਿ੍ਸ਼ਨਾ ਫਾਰਮ ਫ਼ਰੀਦਕੋਟ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਲਾਇਆ 20 ਰੋਜ਼ਾ ਸਮਰ ਕੈਂਪ ਅਮਿੱਟ ਯਾਦਾਂ ਛੱਡਦਾ ਸਮਾਪਤ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਪ੍ਰਤੀ ਜਾਣੂ ਕਰਵਾਉਣ ਦੇ ਉਦੇਸ਼ ਨਾਲ ਲਾਏ ਗਏ 20 ਰੋਜ਼ਾ 18ਵੇਂ ਗਿਆਨ ਅੰਜਨੁ ਸਮਰ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਅਜੈਪਾਲ ਸਿੰਘ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਕਿਸਾਨ ਨੀਤੀ 'ਤੇ ਚਰਚਾ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ (ਪੀ.ਐੱਸ.ਐਫ਼.ਸੀ) ਵਲੋਂ ਰਾਜ ਦੇ ਕਿਸਾਨਾਂ ਦੀ ਬਿਹਤਰੀ ਲਈ ਖਰੜਾ ਤਿਆਰ ਕੀਤਾ ਜਾ ਰਿਹਾ ਹੈ | ਇਹ ਦਸਤਾਵੇਜ਼ ਵੱਖ-ਵੱਖ ਧਿਰਾਂ ਨਾਲ ਹੋਏ ਵਿਚਾਰ ਵਟਾਂਦਰਾ ਦਾ ਸਿੱਟਾ ਹੈ | ਇਸ ਨੀਤੀ ...

ਪੂਰੀ ਖ਼ਬਰ »

ਨਾਟਕ 'ਦੀਵਾਰ' ਦੀ ਸਫਲ ਪੇਸ਼ਕਾਰੀ- ਦਰਸ਼ਕ ਮਨਾਂ 'ਤੇ ਛੱਡੀ ਅਮਿੱਟ ਛਾਪ

ਜੈਤੋ, 20 ਜੂਨ (ਭੋਲਾ ਸ਼ਰਮਾ)-ਕਾਣੀ ਵੰਡ ਤੇ ਅਸਾਵੇਂ ਪ੍ਰਬੰਧ 'ਚ ਉਲਝੇ ਸਮਾਜ ਦੀ ਦਾਸਤਾਨ ਨੂੰ ਨਾਟਕ 'ਦੀਵਾਰ' ਮੰਚ 'ਤੇ ਜੀਵੰਤ ਕਰ ਗਿਆ | ਉੱਘੇ ਨਾਟਕਕਾਰ ਮਾਸਟਰ ਜਗਦੇਵ ਢਿੱਲੋਂ ਦੀ ਇਸ ਮਾਰਮਿਕ ਰਚਨਾ ਨੂੰ ਭਾਰਤੀ ਦੱਤ ਦੀ ਨਿਰਦੇਸ਼ਨਾ ਹੇਠ ਦੇਵ ਲੋਕ ਤੇ ਖੋਜ ਕੇਂਦਰ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਕਸਬਾ ਬਰਗਾੜੀ

ਬਰਗਾੜੀ, 20 ਜੂਨ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੀਆਂ ਪੰਚਾਇਤਾਂ ਨੇ ਸਰਕਾਰਾਂ ਦੀ ਮਦਦ ਨਾਲ ਭਾਵੇਂ ਅਨੇਕਾਂ ਵਿਕਾਸ ਕਾਰਜ ਕੀਤੇ ਹਨ ਅਤੇ ਕਰੋੜਾਂ ਰੁਪਏ ਖ਼ਰਚੇ ਹਨ ਪ੍ਰੰਤੂ ਕਸਬਾ ਬਰਗਾੜੀ ਅਜੇ ਵੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਕਸਬੇ ਵਿਚਕਾਰ ਚਾਰ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਘੋਲੀਆਂ ਖ਼ੁਰਦ ਪਹਿਲੇ ਅਤੇ ਬਘੇਲੇ ਵਾਲਾ ਦੂਸਰੇ ਸਥਾਨ 'ਤੇ ਰਿਹਾ

ਬਰਗਾੜੀ, 20 ਜੂਨ (ਲਖਵਿੰਦਰ ਸ਼ਰਮਾ)-ਕ੍ਰਿਕਟ ਪ੍ਰੇਮੀਆਂ, ਸਮੂਹ ਪੰਚਾਇਤਾਂ, ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬਰਗਾੜੀ ਵਿਖੇ 5ਵਾਂ ਕਾਸਕੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਦੀਆਂ ਟੀਮਾਂ ਨੇ ਭਾਗ ਲਿਆ | ਇਸ ਟੂਰਨਾਮੈਂਟ ...

ਪੂਰੀ ਖ਼ਬਰ »

ਸੀਰ ਸੰਸਥਾ ਨੇ ਨਹਿਰ ਦੇ ਕਿਨਾਰਿਆਂ 'ਤੇ ਵੱਖ-ਵੱਖ ਕਿਸਮਾਂ ਦੇ 70 ਬੂਟੇ ਲਗਾਏ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ਰੀਸੋਰਸਜ਼ (ਸੀਰ) ਵਲੋਂ ਅੱਜ ਸਵੇਰੇ ਪੰਜ ਵਜੇ ਤੋਂ ਲੈ ਕੇ ਅੱਠ ਵਜੇ ਤੱਕ ਟਕੋਮਾ, ਗੁਲਮੋਹਰ ਤੇ ਪੀਲੀ ਕਨੇਰ ਦੇ 70 ਪੌਦੇ ਨਹਿਰ ਕਿਨਾਰੇ ਲਗਾਏ ਗਏ | ਸੀਰ ਦੇ ਪ੍ਰਧਾਨ ਰਾਜ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਵਲੋਂ ਸ਼ਾਇਰ ਦਰਸ਼ਨ ਜੈਤੋਈ ਤੇ ਸ਼ਾਇਰ ਜਰਨੈਲ ਸਿੰਘ ਜ਼ਖ਼ਮੀ ਨਾਲ ਰੂ-ਬਰੂ

ਜੈਤੋ, 20 ਜੂਨ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ ਸਥਾਨਕ ਸਾਹਿਤ ਸਦਨ ਵਿਚ ਕਰਵਾਏ ਗਏ ਸਾਹਿਤਕ ਸਮਾਗਮ ਦੌਰਾਨ ਬਾਬਾ-ਇ-ਗਜ਼ਲ ਮਰਹੂਮ ਦੀਪਕ ਜੈਤੋਈ ਦੇ ਮੁੱਢਲੇ ਸ਼ਾਗਿਰਦ ਸ਼ਾਇਰ ਦਰਸ਼ਨ ਜੈਤੋਈ ਤੇ ਸ਼ਾਇਰ ਜਰਨੈਲ ਸਿੰਘ ਜ਼ਖ਼ਮੀ ਨੂੰ ਸਾਹਿਤ ਪ੍ਰੇਮੀਆਂ ...

ਪੂਰੀ ਖ਼ਬਰ »

ਫ਼ਰੀਦਕੋਟ ਨਗਰ ਸੇਵਾ ਸੁਸਾਇਟੀ ਵਲੋਂ ਕਰਵਾਈ ਜਾ ਰਹੀ ਹੈ ਗੰਦੇ ਪਾਣੀ ਦੇ ਨਿਕਾਸੀ ਨਾਲੇ ਦੀ ਸਫ਼ਾਈ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਰੱਖਣਾ 'ਮੇਰੀ ਨੈਤਿਕ ਜ਼ਿੰਮੇਵਾਰੀ ਤੇ ਮੇਰਾ ਫ਼ਰਜ਼ ਹੈ' ਲਈ ਜ਼ਿਲ੍ਹਾ ਨਿਵਾਸੀਆਂ ਨੂੰ ਵਾਤਾਵਰਨ ਪ੍ਰੇਮੀ ਬਣਾਉਣ, ਸ਼ਹਿਰ ਦੇ ਸਾਂਝੇ ਸਮਾਜਿਕ ...

ਪੂਰੀ ਖ਼ਬਰ »

ਸਮਾਜਿਕ ਕੁਰੀਤੀਆਂ ਿਖ਼ਲਾਫ਼ ਲਾਮਬੰਦ ਹੋਏ ਪਿੰਡ ਵਾਸੀ

ਪੰਜਗਰਾੲੀਂ ਕਲਾਂ, 20 ਜੂਨ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਦੀਆਂ ਤਿੰਨਾਂ ਪੰਚਾਇਤਾਂ ਤੇ ਪਿੰਡ ਦੇ ਪਤਵੰਤਿਆਂ ਵਲੋਂ ਪਿੰਡ 'ਚ ਹੁੰਦੇ ਸਮਾਗਮਾਂ 'ਤੇ ਫ਼ਾਲਤੂ ਖ਼ਰਚ ਤੇ ਸਮਾਜਿਕ ਕੁਰੀਤੀਆਂ ਿਖ਼ਲਾਫ਼ ਲਾਮਬੰਦ ਹੁੰਦਿਆਂ ਸਮੂਹ ਪਿੰਡ ਵਾਸੀਆਂ ਦੀ ਇਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਹਰ ਫ਼ਰੰਟ 'ਤੇ ਨਾਕਾਮ ਸਾਬਤ, ਲੋਕਾਂ ਦਾ ਮਹਿੰਗਾਈ ਨਾਲ ਕਚੂੰਮਰ ਨਿਕਲਿਆ- ਮੁਹੰਮਦ ਸਦੀਕ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ)-ਕੇਂਦਰ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਦੇਸ਼ ਦੇ ਲੋਕਾਂ ਦਾ ਮਹਿੰਗਾਈ ਨਾਲ ਕੰਚੂਮਰ ਨਿੱਕਲ ਗਿਆ ਹੈ | ਉਕਤ ਵਿਚਾਰ ਕਾਂਗਰਸ ਦੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਪਿੰਡ ਰੋਮਾਣਾ ਅਲਬੇਲ ਸਿੰਘ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੈਂਪ ਲਗਾਇਆ

ਬਰਗਾੜੀ, 20 ਜੂਨ (ਲਖਵਿੰਦਰ ਸ਼ਰਮਾ)-ਦੀ ਬਰਗਾੜੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਨੇ 'ਮਿਸ਼ਨ ਤੰਦਰੁਸਤ ਪੰਜਾਬ ਸਕੀਮ ਤਹਿਤ' ਸੁਖਪਾਲ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਮਿ੍ਤਪਾਲ ਸਿੰਘ ਸਿੱਧੂ ਸਹਾਇਕ ...

ਪੂਰੀ ਖ਼ਬਰ »

ਬਿੱਟੂ ਬਾਦਲ ਤੇ ਰੀਨਾ ਗੋਇਲ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਪੱਤਰਕਾਰਾਂ ਨੂੰ ਹੈਲਮਟ ਵੰਡੇ

ਜੈਤੋ, 20 ਜੂਨ (ਪ. ਪ.)-ਭਾਈ ਭਗਤੂ ਭਗਤੂਆਣਾ ਵਿੱਦਿਅਕ ਸੰਸਥਾਵਾਂ ਤੇ ਗਲੋਬਲ-ਈ-ਸਕੂਲ ਗੁਮਟੀ ਖ਼ੁਰਦ (ਸੇਵੇਵਾਲਾ) ਦੇ ਡਾਇਰੈਕਟਰ ਰਾਜੀਵ ਗੋਇਲ 'ਬਿੱਟੂ ਬਾਦਲ' ਅਤੇ ਉਨ੍ਹਾਂ ਦੀ ਧਰਮ ਪਤਨੀ ਰੀਨਾ ਗੋਇਲ ਪ੍ਰਧਾਨ ਵੁਮੈਨ ਕਲੱਬ ਜੈਤੋ ਨੇ ਆਪਣੀ 24ਵੀਂ ਵਰ੍ਹੇਗੰਢ ਦੀ ...

ਪੂਰੀ ਖ਼ਬਰ »

ਕਾਬਲ ਬਰਾੜ ਤੇ ਬੀਬਾ ਸੰਦੀਪ ਕੌਰ ਅੱਜ ਦੂਰਦਰਸ਼ਨ 'ਤੇ

ਫ਼ਰੀਦਕੋਟ, 20 ਜੂਨ (ਮਿੰਦਾ)-ਜਲੰਧਰ ਦੂਰਦਰਸ਼ਨ ਦੇ ਚਰਚਿਤ ਪ੍ਰੋਗਰਾਮ 'ਸੁਰਤਾਲ' ਵਿਚ ਦੋਗਾਣਾ ਜੋੜੀ ਕਾਬਲ ਬਰਾੜ ਤੇ ਬੀਬਾ ਸੰਦੀਪ ਕੌਰ ਆਪਣਾ ਹਿੱਟ ਦੋਗਾਣਾ 'ਦਿਲ' ਸਰੋਤਿਆਂ ਦੀ ਕਚਹਿਰੀ ਵਿਚ ਲੈ ਕੇ ਹਾਜ਼ਰ ਹੋ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਗੀਤ ਦਾ 21 ਜੂਨ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦੋਧੀਆਂ ਨਾਲ ਮੀਟਿੰਗ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਫ਼ਰੀਦਕੋਟ ਦੇ ਸੀਨੀਅਰ ਅਧਿਕਾਰੀਆਂ ਵਲੋਂ ਐਡੀਸ਼ਨਲ ਫੂਡ ਕਮਿਸ਼ਨਰ ਅਮਿਤ ਜੋਸ਼ੀ ਦੀ ਅਗਵਾਈ ਹੇਠ ਸ਼ਹਿਰ ਦੇ ਸਮੂਹ ਦੋਧੀਆਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਵੈੱਲਫੇਅਰ ਸੁਸਾਇਟੀ ਨੇ 100 ਅਮਰੂਦ ਦੇ ਬੂਟੇ ਵੰਡੇ

ਫ਼ਰੀਦਕੋਟ, 20 ਜੂਨ (ਹਰਮਿੰਦਰ ਸਿੰਘ ਮਿੰਦਾ)-ਨਜ਼ਦੀਕੀ ਪਿੰਡ ਢੀਮਾਂ ਵਾਲੀ ਵਿਖੇ ਬਾਬਾ ਫ਼ਰੀਦ ਵੈੱਲਫੇਅਰ ਸੁਸਾਇਟੀ ਵਲੋਂ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਅਤੇ ਪਿੰਡ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਤਹਿਤ ...

ਪੂਰੀ ਖ਼ਬਰ »

ਕੋਟਕਪੂਰਾ ਹਲਕੇ 'ਚ ਵਾਤਾਵਰਨ ਦੀ ਸੰਭਾਲ ਲਈ 50 ਹਜ਼ਾਰ ਪੌਦੇ ਲਾਏ ਜਾਣਗੇ- ਸਿੱਧੂ

ਕੋਟਕਪੂਰਾ, 20 ਜੂਨ (ਪ.ਪ. ਰਾਹੀਂ)-ਪੰਜਾਬ ਸਰਕਾਰ ਵਲੋਂ ਵਾਤਾਵਰਨ ਪ੍ਰਦੂਸ਼ਣ ਅਤੇ ਵਧਦੀਆਂ ਸਿਹਤ ਸਮੱਸਿਆਵਾਂ ਨੂੰ ਧਿਆਨ 'ਚ ਰੱਖਦਿਆਂ ਲੋਕ ਹਿਤ 'ਚ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਕੋਟਕਪੂਰਾ ਹਲਕੇ 'ਚ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਪੌਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਆਯੁਰਵੈਦਿਕ ਡਿਸਪੈਂਸਰੀ ਖੋਲ੍ਹਣ ਦੀ ਮੰਗ

ਜੈਤੋ, 20 ਜੂਨ (ਸ਼ਰਮਾ)-ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਵਿਖੇ ਆਯੁਰਵੈਦਿਕ ਡਿਸਪੈਂਸਰੀ ਦੀ ਸਥਾਪਨਾ ਬਾਰੇ ਮੰਗ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲੰਮਾ ਅਰਸਾ ਪਹਿਲਾਂ ਸ਼ਹਿਰ ਵਿਚ ਇਸ ਪ੍ਰਣਾਲੀ ਦੀ ਸਰਕਾਰੀ ਡਿਸਪੈਂਸਰੀ ਸੀ ਜੋ ਬਾਅਦ ਵਿਚ ਇੱਥੋਂ ਸ੍ਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਬੈਠਕ ਹੋਈ

ਗਿੱਦੜਬਾਹਾ, 20 ਜੂਨ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਬੈਠਕ ਇੱਥੇ ਜ਼ਿਲ੍ਹਾ ਉਪ ਪ੍ਰਧਾਨ ਇਕਬਾਲ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਜੰਟ ਸਿੰਘ ਧਿਗਾਣਾ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਬਣਨ ਵਾਲੇ ਪਖਾਨਿਆਂ ਤੋਂ ਵਾਂਝਾ ਹੈ ਪਿੰਡ ਜੰਡਵਾਲਾ

ਮਲੋਟ, 20 ਜੂਨ (ਗੁਰਮੀਤ ਸਿੰਘ ਮੱਕੜ)-ਸਵੱਛ ਭਾਰਤ ਮੁਹਿੰਮ ਤਹਿਤ ਬਣਨ ਵਾਲੇ ਪਖਾਨਿਆਂ ਨੂੰ ਕਾਗਜ਼ਾਂ ਵਿਚ ਹੀ ਪੂਰਾ ਕਰਕੇ ਅਫ਼ਸਰਸ਼ਾਹੀ ਆਪਣੀ ਵਾਹ-ਵਾਹ ਖੱਟਣੀ ਚਾਹੁੰਦੀ ਹੈ ਅਤੇ ਪਖਾਨਿਆਂ ਲਈ ਆਏ ਫ਼ੰਡਾਂ ਦਾ ਘਾਲਾ ਮਾਲਾ ਕਰਕੇ ਕਾਗਜ਼ਾਂ ਵਿਚ ਹੀ ਪਖਾਨੇ ਬਣਾਏ ਜਾ ...

ਪੂਰੀ ਖ਼ਬਰ »

ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਏ

ਦੋਦਾ, 20 ਜੂਨ (ਰਵੀਪਾਲ)-ਐਸ.ਐਮ.ਓ. ਦੋਦਾ ਡਾ.ਰਮੇਸ਼ ਕੁਮਾਰੀ ਕੰਬੋਜ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਖਿੜਕੀਆਂਵਾਲਾ ਅਤੇ ਭੁੱਟੀਵਾਲਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ | ਐਸ.ਐਮ.ਓ. ਦੋਦਾ ਨੇ ਦੱਸਿਆ ਕਿ ਟੀ.ਬੀ. ਛੂਤ ਦੀ ਬਿਮਾਰੀ ਹੈ ਅਤੇ ਇਹ ਇਕ ਵਿਅਕਤੀ ...

ਪੂਰੀ ਖ਼ਬਰ »

ਐਸੋਸੀਏਟਿਡ ਯੂਨੀਅਨ ਵਲੋਂ ਖੇਤਰੀ ਦਫ਼ਤਰ ਦੇ ਨਵਨਿਯੁਕਤ ਜ਼ਿਲ੍ਹਾ ਮੈਨੇਜਰ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਥਾਨਕ ਸਥਿਤ ਖੇਤਰੀ ਦਫ਼ਤਰ ਵਿਖੇ ਮਹਾਂਵੀਰ ਸਿੰਘ ਸਿੱਧੂ ਦੇ ਬਤੌਰ ਜ਼ਿਲ੍ਹਾ ਮੈਨੇਜਰ ਅਹੁਦਾ ਸੰਭਾਲਣ ਤੇ ਐਸੋਸੀਏਟਿਡ ਸਕੂਲ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮੱਛਰ ਦੇ ਕੱਟਣ ਨਾਲ ਹੋਣ ਵਾਲੇ ਰੋਗਾਂ ਬਾਰੇ ਜਾਣਕਾਰੀ ਦਿੱਤੀ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ.ਚੱਕ ਸ਼ੇਰੇਵਾਲਾ ਦੀ ਰਹਿਨੁਮਾਈ ਵਿਚ ਪਿੰਡ ਲੰਡੇ ਰੋਡੇ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਮਲੇਰੀਆ ...

ਪੂਰੀ ਖ਼ਬਰ »

ਸੀ.ਪੀ.ਐੱਫ. ਕਾਮਿਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਲਕੇ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਢਿੱਲੋਂ)-ਸੀ.ਪੀ.ਐੱਫ. ਕਰਮਚਾਰੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ 22 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਪੀ.ਐੱਫ਼ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਹਿਕਾਰਤਾ ਵਿਭਾਗ ਨੇ ਲਾਇਆ ਜਾਗਰੂਕਤਾ ਕੈਂਪ

ਮੰਡੀ ਬਰੀਵਾਲਾ, 20 ਜੂਨ (ਨਿਰਭੋਲ ਸਿੰਘ)-ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਹਿਕਾਰਤਾ ਵਿਭਾਗ ਨੇ ਬਰੀਵਾਲਾ ਦੀ ਪੰਚਾਇਤੀ ਧਰਮਸ਼ਾਲਾ ਵਿਚ ਜਾਗਰੂਕਤਾ ਕੈਂਪ ਲਗਾਇਆ | ਇਸ ਸਮੇਂ ਜਸਵੀਰ ਸਿੰਘ ਸਹਾਇਕ ਰਜਿਸਟਰਾਰ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਵਾਤਾਵਰਨ ਦੀ ...

ਪੂਰੀ ਖ਼ਬਰ »

ਰਜਬਾਹੇ ਵਿਚ ਪਾਣੀ ਨਾ ਛੱਡਣ ਕਾਰਨ ਕਿਸਾਨ ਪੇ੍ਰਸ਼ਾਨ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਢਿੱਲੋਂ)-ਝੋਨੇ ਦੀ ਲਵਾਈ ਦਾ ਕੰਮ ਅੱਜ ਤੋਂ ਸ਼ੁਰੂ ਹੋ ਗਿਆ ਹੈ ਪਰ ਰਜਬਾਹੇ ਬੰਦ ਪਏ ਹੋਣ ਕਾਰਨ ਕਿਸਾਨਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ, ਜਿਸ ਕਾਰਨ ਝੋਨੇ ਦੀ ਲਵਾਈ ਵਿਚ ਬਹੁਤ ਮੁਸ਼ਕਿਲ ਪੇਸ਼ ਆ ਰਹੀ ਹੈ | ਪਿੰਡ ਬੂੜਾ ਗੁੱਜਰ, ...

ਪੂਰੀ ਖ਼ਬਰ »

ਮਲੇਰੀਏ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਮੰਡੀ ਲੱਖੇਵਾਲੀ, 20 ਜੂਨ (ਪ. ਪ.)-ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਅਤੇ ਐੱਸ.ਐੱਮ.ਓ. ਚੱਕ ਸ਼ੇਰੇਵਾਲਾ ਡਾ: ਕਿਰਨਦੀਪ ਕੌਰ ਦੀ ਯੋਗ ਅਗਵਾਈ ਹੇਠ ਪਿੰਡ ਵਧਾਈ ਵਿਖੇ ਡੇਂਗੂ, ਮਲੇਰੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਡੇਂਗੂ ਅਤੇ ...

ਪੂਰੀ ਖ਼ਬਰ »

30 ਫੁੱਟੀ ਸੜਕ 'ਤੇ ਆਵਾਰਾ ਨੌਜਵਾਨਾਂ ਦੀ ਭਰਮਾਰ ਲੜਕੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ

ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਸਾਹਮਣੇ 30 ਫੁੱਟੀ ਰੋਡ ਵਿਸ਼ਾਲ ਨਗਰ ਵਿਖੇ ਕਰੀਬ ਦਰਜਨ ਤੋਂ ਵੱਧ ਆਈਲੈਟਸ ਸੈਂਟਰ ਖੁੱਲ੍ਹੇ ਹੋਏ ਹਨ ਜਿਥੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਕਲਾਸਾਂ ਚੱਲਦੀਆਂ ਹਨ | ਇਨ੍ਹਾਂ ਕਲਾਸਾਂ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੇ ਬਿਜਲੀ ਘਰ ਦੇ ਅੱਗੇ ਆਵਾਜਾਈ ਠੱਪ ਕਰਕੇ ਲਗਾਇਆ ਧਰਨਾ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦੇਣ ਦੇ ਦਾਅਵਿਆਂ ਦੀ ਫ਼ੂਕ ਉਦੋਂ ਨਿਕਲ ਗਈ ਜਦ ਸਥਾਨਕ ਇਲਾਕੇ ਦੇ ਕਿਸਾਨਾਂ ਨੇ ਬਿਜਲੀ ਨਾ ਮਿਲਣ 'ਤੇ ਸਥਾਨਕ ਬਠਿੰਡਾ-ਕੋਟਕਪੂਰਾ ਰੋਡ 'ਤੇ ਆਵਾਜਾਈ ਠੱਪ ...

ਪੂਰੀ ਖ਼ਬਰ »

ਪਟਾਕੇ ਮਾਰਨ ਵਾਲੇ ਬੁਲੇਟ ਸਵਾਰਾਂ ਨੂੰ ਕੀਤੇ ਨੋਟਿਸ ਜਾਰੀ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਰੰਭ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਪੁਲਿਸ ਵਲੋਂ ਬੱਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX