ਤਾਜਾ ਖ਼ਬਰਾਂ


ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਈ ਨਜ਼ਰ
. . .  4 minutes ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  12 minutes ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  18 minutes ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  26 minutes ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਸ. ਸੁਖਬੀਰ ਸਿੰਘ ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕਈ ਹੋਰ ਅਕਾਲੀ ਆਗੂ ਵੀ ਹਾਜ਼ਰ...
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  48 minutes ago
ਚੰਡੀਗੜ੍ਹ, 23 ਜਨਵਰੀ (ਸੁਰਿੰਦਰਪਾਲ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬੁਲਾਈ ਗਈ ਸਰਬ ਦਲ ਬੈਠਕ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿ ਜਿਸ ਵਿਚ ਪੰਜਾਬ ਦੇ ਪਾਣੀ ਦੀ ਲੜਾਈ...
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  59 minutes ago
ਜਲੰਧਰ, 23 ਜਨਵਰੀ (ਹੈਪੀ) - ਗਣਤੰਤਰ ਦਿਵਸ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵੱਲੋਂ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦੇ ਡਰੋਨ ਆਦਿ ਵਰਤੋਂ 'ਤੇ ਪਾਬੰਦੀ ਲਗਾਈ ਗਈ...
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 1 hour ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 1 hour ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 1 hour ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 1 hour ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 1 hour ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 2 hours ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 3 hours ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 3 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 3 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 4 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 4 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 4 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 4 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 5 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 5 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 5 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 3 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 5 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 5 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 6 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 6 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 7 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 8 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 1 hour ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 1 hour ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 1 hour ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 1 hour ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  2 minutes ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  16 minutes ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  31 minutes ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  51 minutes ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 1 hour ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਮੋਗਾ

ਸਾਬਕਾ ਸਰਪੰਚ 'ਤੇ ਨਾਜਾਇਜ਼ ਕਬਜ਼ਾ ਕਰਨ ਦੇ ਦੋਸ਼

ਕਿਸ਼ਨਪੁਰਾ ਕਲਾਂ, 20 ਜੂਨ (ਪਰਮਿੰਦਰ ਸਿੰਘ ਗਿੱਲ)-ਪਿੰਡ ਭਿੰਡਰ ਖ਼ੁਰਦ ਵਿਖੇ ਪਿਛਲੇ ਲੰਮੇ ਸਮੇਂ ਤੋਂ ਚੱਲਦੇ ਆ ਰਹੇ ਗਲੀ ਦੇ ਵਿਵਾਦ ਦਾ ਮਾਮਲਾ ਉਸ ਵਕਤ ਫਿਰ ਗਰਮਾ ਗਿਆ ਜਦੋਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਆਪਣੇ ਪੂਰੇ ਲਾਮ ਲਸ਼ਕਰ ਨਾਲ ਸਾਬਕਾ ਸਰਪੰਚ ਨੂੰ ਗਲੀ ਦਾ ਕਬਜ਼ਾ ਦਿਵਾਉਣ ਲਈ ਪਹੁੰਚ ਗਏ ਜਦੋਂ ਕਿ ਵਿਰੋਧੀ ਧਿਰ ਦੇ ਭੋਲਾ ਸਿੰਘ ਸਾਬਕਾ ਪੰਚ, ਪਰਮਜੀਤ ਸਿੰਘ, ਮੰਦਰ ਸਿੰਘ, ਅਵਤਾਰ ਸਿੰਘ, ਬਲਵੰਤ ਸਿੰਘ, ਲਖਵੀਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਲਗਪਗ ਦਸ ਘਰਾਂ ਨੂੰ ਲਗਦੀ ਇਹ ਗਲੀ ਸਾਡੀ ਆਪਣੀ ਜਗ੍ਹਾ ਵਿਚ ਹੈ ਅਤੇ ਪਿਛਲੇ ਵੀਹ ਸਾਲਾਂ ਤੋਂ ਅਸੀਂ ਇਸ ਗਲੀ ਵਿਚੋਂ ਲੰਘ ਰਹੇ ਹਾਂ ਪਰ ਹੁਣ ਪਿਛਲੇ ਦੋ ਸਾਲਾਂ ਤੋਂ ਸਾਬਕਾ ਸਰਪੰਚ ਨਾਜਾਇਜ਼ ਹੀ ਇਸ 'ਤੇ ਆਪਣਾ ਹੱਕ ਜਤਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਹ ਗਲੀ ਉਸ ਦੀ ਜਗ੍ਹਾ ਵਿਚ ਸੀ ਤਾਂ 20 ਸਾਲ ਪਹਿਲਾਂ ਜਾਂ ਉਸ ਨੇ ਆਪ ਸਰਪੰਚ ਹੁੰਦਿਆਂ ਹੋਇਆਂ ਇਸ 'ਤੇ ਦਾਅਵੇਦਾਰੀ ਕਿਉਂ ਨਾ ਜਤਾਈ | ਇਸ ਗਲੀ ਦੇ ਮਾਮਲੇ ਸਬੰਧੀ ਕੇਸ ਵੀ ਕੋਰਟ ਵਿਚ ਦਾਇਰ ਕੀਤਾ ਹੋਇਆ ਹੈ ਪਰ ਅੱਜ ਜਦੋਂ ਅਸੀਂ ਕਬਜ਼ਾ ਦਿਵਾਉਣ ਆਏ ਅਧਿਕਾਰੀਆਂ ਨੂੰ ਕੋਰਟ ਦੇ ਕਾਗ਼ਜ਼ ਦਿਖਾਉਣੇ ਚਾਹੇ ਤਾਂ ਉਨ੍ਹਾਂ ਸਾਡੀ ਇਕ ਨਹੀਂ ਸੁਣੀ | ਉਨ੍ਹਾਂ ਸਾਬਕਾ ਸਰਪੰਚ ਅਤੇ ਉਸ ਦਾ ਪਰਿਵਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਆਪਣੇ ਸਿਆਸੀ ਦਬਦਬੇ ਕਾਰਨ ਸਾਡੇ ਤੋਂ ਧੱਕੇ ਨਾਲ ਇਹ ਗਲੀ ਖੋਹ ਰਿਹਾ ਹੈ | ਇਸ ਮਾਮਲੇ ਸਬੰਧੀ ਵਿਭਾਗ ਵਲੋਂ ਕੀਤੀ ਛਾਣਬੀਣ ਦੌਰਾਨ ਸਾਬਕਾ ਸਰਪੰਚ ਦਾ ਥਾਂ ਇਸ ਗਲੀ ਵਿਚ ਪਾਇਆ ਗਿਆ ਹੈ ਅਤੇ ਇਸ ਪਰਿਵਾਰ ਨੇ ਐਸ. ਸੀ. ਐਸ. ਟੀ. ਕਮਿਸ਼ਨ ਦੇ ਦਰਖਾਸਤ ਵੀ ਦਿੱਤੀ ਹੋਈ ਹੈ | ਜਿਸ 'ਤੇ ਅਮਲ ਕਰਦਿਆਂ ਅੱਜ ਸਾਬਕਾ ਸਰਪੰਚ ਦੀ ਜਗ੍ਹਾ ਦੀ ਨਿਸ਼ਾਨਦੇਹੀ ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਕੀਤੀ ਗਈ ਹੈ ਜਿਸ ਦੀ ਸਾਰੀ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇਗੀ |

ਬੀ.ਐਡ ਦਾਖ਼ਲੇ ਸਬੰਧੀ ਫ਼ੀਸ ਭਰਨ ਦੀ ਅੰਤਿਮ ਮਿਤੀ 26 ਜੂਨ-ਪ੍ਰਧਾਨ ਅਸ਼ੋਕ ਗਰਗ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਫੈਡਰੇਸ਼ਨ ਆਫ਼ ਸੈੱਲਫ਼ ਫਾਈਨੈਂਸਡ ਕਾਲਜਿਜ਼, ਪੰਜਾਬ ਦੇ ਪ੍ਰਧਾਨ ਡਾ. ਅਸ਼ੋਕ ਗਰਗ ਵਲੋਂ ਬੀ.ਐਡ. ਦਾਖ਼ਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਦੀਆਂ ਯੂਨੀਵਰਸਿਟੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਦਿਨ-ਦਿਹਾੜੇ ਔਰਤ ਕੋਲੋਂ ਪਰਸ ਖੋਹ ਕੇ ਫ਼ਰਾਰ

ਮੋਗਾ, 20 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਅੰਦਰ ਔਰਤਾਂ ਕੋਲੋਂ ਲੁਟੇਰੇ ਨੌਜਵਾਨਾਂ ਵਲੋਂ ਪਰਸ ਖੋਹ ਲਏ ਜਾਣ ਖ਼ਬਰਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਲੁਟੇਰੇ ਦਿਨ-ਦਿਹਾੜੇ ਬੇਖੌਫ਼ ਹੋ ਕੇ ਵਾਰਦਾਤ ਨੂੰ ਅੰਜ਼ਾਮ ਕੇ ਦੇ ਰਫੂ-ਚੱਕਰ ਹੋ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਮੋਗਾ, 20 ਜੂਨ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਤੇ ਉਸ ਦੀ ਗਸ਼ਤ ਕਰਦੀ ਪੁਲਿਸ ਪਾਰਟੀ ਨੇ ਸ਼ਾਮ ਪੌਣੇ ਸੱਤ ਵਜੇ ਦੇ ਕਰੀਬ ਪਿੰਡ ਧੱਲੇਕੇ ਕੋਲੋਂ ਹਰਪ੍ਰੀਤ ਸਿੰਘ ਉਰਫ਼ ਨੋਨੀ ਪੁੱਤਰ ਆਤਮਾ ਸਿੰਘ ਵਾਸੀ ਧੱਲੇਕੇ ਨੂੰ 180 ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਮਿਊਾਸੀਪਲ ਕਾਮਿਆਂ ਨੇ ਸੰਯੁਕਤ ਕਮਿਸ਼ਨਰ ਦਫ਼ਤਰ ਮੂਹਰੇ ਦਿੱਤਾ ਰੋਸ ਧਰਨਾ

ਮੋਗਾ, 20 ਜੂਨ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਦੇ ਸੰਯੁਕਤ ਕਮਿਸ਼ਨਰ ਦਫ਼ਤਰ ਮੂਹਰੇ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਵਲੋਂ ਮਿਊਾਸੀਪਲ ਕਾਮਿਆਂ ਨੇ ਹੱਕੀ ਮੰਗਾਂ ਮਨਵਾਉਣ ਲਈ ਰੋਸ ਧਰਨਾ ਦੇਣ ਉਪਰੰਤ ਮੰਗਾਂ ਨੂੰ ਅਣਗੌਲਿਆ ਕੀਤੇ ਜਾਣ ਦੇ ਰੋਹ ਵਿਚ ਗੇਟ ...

ਪੂਰੀ ਖ਼ਬਰ »

ਅਧਿਆਪਕਾਂ ਦੀ ਘਾਟ ਨਾਲ ਜੂਝ ਰਿਹਾ ਹੈ ਸ. ਸ. ਸ. ਸਕੂਲ ਫ਼ਤਿਹਗੜ੍ਹ ਪੰਜਤੂਰ

ਫ਼ਤਿਹਗੜ੍ਹ ਪੰਜਤੂਰ, 20 ਜੂਨ (ਜਸਵਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਇਲਾਕੇ ਦੀ ਸਭ ਤੋਂ ਪੁਰਾਣੀ ਵਿੱਦਿਅਕ ਸੰਸਥਾ ਹੈ | ਇਸ ਸਕੂਲ ਦੇ ਵਿਚ ਆਸ ਪਾਸ ਦੇ ਲਗਪਗ 20 ਦੇ ਕਰੀਬ ਪਿੰਡਾਂ ਦੇ ਬੱਚੇ ਪੜ੍ਹਨ ਲਈ ਆਉਂਦੇ ਹਨ | ਇਸ ਸਕੂਲ ਦੇ ਵਿਚ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀ ਕਾਬੂ

ਬਾਘਾ ਪੁਰਾਣਾ, 20 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਥਾਣੇ ਦੀਆਂ ਟੀਮਾਂ ਵਲੋਂ ਥਾਂ-ਥਾਂ ਤੋਂ ਗਸ਼ਤ ਦੌਰਾਨ ਦੋ ਵਿਅਕਤੀ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਦੋ ਮਾਮਲੇ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਵਲੋਂ ਬਿਜਲੀ ਦਫ਼ਤਰ ਵਿਖੇ ਧਰਨਾ

ਅਜੀਤਵਾਲ, 20 ਜੂਨ (ਸ਼ਮਸ਼ੇਰ ਸਿੰਘ ਗਾਲਿਬ)-20 ਜੂਨ ਤੋਂ ਕਿਸਾਨਾ ਨੂੰ ਝੋਨੇ ਲਗਾਉਣ ਦੀ ਸ਼ੁਰੂ ਹੋਈ ਪ੍ਰਕਿਰਿਆ ਸਬੰਧੀ ਪਹਿਲਾਂ ਦੀ ਮਹਿੰਗਾਈ ਦੇ ਮਾਰੀ ਕਿਸਾਨੀ ਨੂੰ 16 ਘੰਟੇ ਬਿਜਲੀ ਦੀ ਸਪਲਾਈ ਖੇਤੀ ਸੈਕਟਰ ਨੂੰ ਨਿਰਵਿਘਨ ਦਿੱਤੀ ਜਾਵੇ ਤਾਂ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਇਲਾਕੇ ਦੇ ਵੱਖ-ਵੱਖ ਪਿੰਡਾਂ ਅੰਦਰ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਬਣੀ ਗੰਭੀਰ

ਬਾਘਾ ਪੁਰਾਣਾ, 20 ਜੂਨ (ਬਲਰਾਜ ਸਿੰਗਲਾ)-ਬੇਸ਼ੱਕ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਵਿਕਾਸ ਕਾਰਜ ਕਰਵਾਉਣ ਦੇ ਦਮਗਜੇ ਮਾਰੇ ਗਏ ਅਤੇ ਕੇਂਦਰ ਸਰਕਾਰ ਵਲੋਂ ਵੀ ਸਵੱਛ ਭਾਰਤ ਦਾ ਨਾਅਰਾ ਦਿੱਤਾ ਗਿਆ ਪਰ ਫਿਰ ਵੀ ਸਫ਼ਾਈ ਅਤੇ ਗੰਦੇ ਪਾਣੀ ਦੇ ਨਿਕਾਸ ਵਜੋਂ ਹਾਲਤ ਪਹਿਲਾਂ ...

ਪੂਰੀ ਖ਼ਬਰ »

ਦੋ ਦੁਕਾਨਾਂ 'ਚੋਂ ਨਗਦੀ ਅਤੇ ਕੀਮਤੀ ਸਾਮਾਨ ਚੋਰੀ

ਕੋਟ ਈਸੇ ਖਾਂ, 20 ਜੂਨ (ਨਿਰਮਲ ਸਿੰਘ ਕਾਲੜਾ)-ਬੀਤੇ ਰਾਤ ਮੇਨ ਬਾਜ਼ਾਰ ਵਿਚ ਦੋ ਦੁਕਾਨਾਂ 'ਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਨ੍ਹਾਂ ਵਿਚ ਚੋਰਾਂ ਵਲੋਂ ਨਗਦੀ ਅਤੇ ਹੋਰ ਸਾਮਾਨ ਚੋਰੀ ਕਰ ਲਏ ਜਾਣ ਪਤਾ ਲੱਗਾ ਹੈ | ਦੁਕਾਨਦਾਰ ਦੀਪਕ ਕੁਮਾਰ ਪੁੱਤਰ ਗੁਰਦਾਸ ...

ਪੂਰੀ ਖ਼ਬਰ »

ਬਿਜਲੀ ਸਪਾਰਕ ਨਾਲ ਅੱਗ ਲੱਗਣ 'ਤੇ ਘਰ ਦਾ ਡੇਢ ਲੱਖ ਰੁਪਏ ਤੋਂ ਵੱਧ ਦਾ ਨੁਕਸਾਨ

ਮੋਗਾ, 20 ਜੂਨ (ਸ਼ਿੰਦਰ ਸਿੰਘ ਭੁਪਾਲ)-ਬੀਤੀ ਸ਼ਾਮ ਜਗਤਾਰ ਸਿੰਘ ਮਖੂ ਵਾਸੀ ਦਸਮੇਸ਼ ਨਗਰ ਗਲੀ ਨੰਬਰ 8 ਜੋ ਸਟੇਟ ਬੈਂਕ ਆਫ਼ ਇੰਡੀਆ ਦੇ ਸੀਨੀਅਰ ਅਸਿਸਟੈਂਟ ਦੇ ਅਹੁਦੇ ਤੋਂ ਸੇਵਾ-ਮੁਕਤ ਹੋਏ ਅਤੇ ਐਸ.ਸੀ. ਐਸ.ਟੀ. ਦੇ ਸਰਕਲ ਪ੍ਰਧਾਨ ਸਨ, ਦੇ ਘਰ ਬਿਜਲੀ ਦੇ ਸ਼ਾਰਟ ਸਰਕਟ ...

ਪੂਰੀ ਖ਼ਬਰ »

ਅਧਿਕਾਰੀ ਐਮ. ਪੀ. ਲੈਡ ਸਕੀਮ ਤਹਿਤ ਵਿਕਾਸ ਕੰਮਾਂ ਲਈ ਫੰਡਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ-ਵਧੀਕ ਡਿਪਟੀ ਕਮਿਸ਼ਨਰ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ ਦੇ ਸਬੰਧਿਤ ਅਧਿਕਾਰੀ ਐਮ.ਪੀ.ਲੈਡ ਸਕੀਮ ਤਹਿਤ ਵਿਕਾਸ ਕੰਮਾਂ ਲਈ ਜਾਰੀ ਕੀਤੇ ਫ਼ੰਡਾਂ ਦੀ ਉਚਿਤ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਮਿਥੇ ਸਮੇਂ ਵਿਚ ਮੁਕੰਮਲ ਕਰਨ ਲਈ ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਪੂਰ ਸਿੰਘ ਗਿੱਲ ਦੀ ਯਾਦਗਾਰ ਉਸਾਰੀ

ਠੱਠੀ ਭਾਈ, 20 ਜੂਨ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਦੇ ਮੋੜ੍ਹੀ ਗੱਡ ਸ਼ਹੀਦ ਬਾਬਾ ਕਪੂਰ ਸਿੰਘ ਗਿੱਲ ਦੀ ਅਧੂਰੀ ਪਈ ਯਾਦਗਾਰ ਨੂੰ ਨੇਪਰੇ ਚਾੜ੍ਹਦਿਆਂ ਉਨ੍ਹਾਂ ਦੀ ਵੰਸ਼ ਦੇ ਗੋਤੀਆਂ ਨੇ ਉਪਰਾਲਾ ਕਰਦਿਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਕਪੂਰ ਸਿੰਘ ਜੀ ਦੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵ-ਨਿਯੁਕਤ ਸਰਕਲ ਪ੍ਰਧਾਨ ਕੈਨੇਡਾ ਤੋਂ ਵਾਪਸ ਪਰਤਣ 'ਤੇ ਨਿੱਘਾ ਸਵਾਗਤ

 ਕੋਟ ਈਸੇ ਖਾਂ, 20 ਜੂਨ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵ-ਨਿਯੁਕਤ ਕੋਟ ਈਸੇ ਖਾਂ ਦੇ ਸਰਕਲ ਪ੍ਰਧਾਨ ਜਸਵੀਰ ਸਿੰਘ ਸੀਰਾ ਖੋਸਾ ਰਣਧੀਰ ਦੇ ਕੈਨੇਡਾ ਦੇ ਦੌਰੇ ਤੋਂ ਵਾਪਸ ਪਰਤਣ 'ਤੇ ਇਲਾਕੇ ਦੇ ਵਰਕਰਾਂ ਵਲੋਂ ਸਰਪੰਚ ਗੁਰਮੀਤ ਸਿੰਘ ਗਗੜਾ ਦੇ ...

ਪੂਰੀ ਖ਼ਬਰ »

ਪੁਸ਼ਪਿੰਦਰ ਸਿੰਘ ਬਰਾੜ ਸੰਗਤਪੁਰਾ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਬਾਘਾ ਪੁਰਾਣਾ, 20 ਜੂਨ (ਬਲਰਾਜ ਸਿੰਗਲਾ)-ਸੁਖਪਾਲ ਕੌਰ ਬਰਾੜ ਅਤੇ ਲੈਕਚਰਾਰ ਸਾਧੂ ਸਿੰਘ ਬਰਾੜ ਸੰਗਤਪੁਰਾ ਦੇ ਹੋਣਹਾਰ ਸਪੁੱਤਰ ਪੁਸ਼ਪਿੰਦਰ ਸਿੰਘ ਬਰਾੜ ਜੋ ਭਰ ਜਵਾਨੀ ਵਿਚ ਕੈਨੇਡਾ ਵਿਖੇ ਬੇਵਕਤੀ ਸਦੀਵੀ ਵਿਛੋੜਾ ਦੇ ਗਏ ਸਨ ਦੇ ਨਮਿਤ ਉਨ੍ਹਾਂ ਦੇ ਜੱਦੀ ਗ੍ਰਹਿ ...

ਪੂਰੀ ਖ਼ਬਰ »

ਟੀ. ਐਸ. ਯੂ. ਦੇ ਆਗੂਆਂ ਵਲੋਂ ਅਗਲੇ ਸੰਘਰਸ਼ਾਂ ਦੀ ਰੂਪ ਰੇਖਾ ਲਈ ਅਹਿਮ ਇਕੱਤਰਤਾ

ਬਾਘਾ ਪੁਰਾਣਾ, 20 ਜੂਨ (ਬਲਰਾਜ ਸਿੰਗਲਾ)-ਟੈਕਨੀਕਲ ਸਰਵਿਸ ਯੂਨੀਅਨ ਮੰਡਲ ਬਾਘਾ ਪੁਰਾਣਾ ਦੀ ਅਹਿਮ ਇਕੱਤਰਤਾ ਡਵੀਜ਼ਨ ਪ੍ਰਧਾਨ ਕਮਲੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਕਮੇਟੀ ਵਲੋਂ ਮਿਲੇ ਹੋਏ ਪ੍ਰੋਗਰਾਮ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਰੈਲੀ ਕਰਕੇ ਏ. ਡੀ. ਸੀ. ਨੂੰ ਸੌਾਪਿਆ ਮੰਗ-ਪੱਤਰ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਸੂਬਾ ਕਮੇਟੀ ਦੇ ਹੋਏ ਫ਼ੈਸਲੇ ਤਹਿਤ ਪੰਜਾਬ ਭਰ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਸ ਬੰਧੀ ਪੰਜਾਬ ਸਰਕਾਰ ਵਲੋਂ ਹਾਂ ਪੱਖੀ ਰਵੱਈਆ ਨਾ ਅਪਣਾਉਣ ਕਰਕੇ ਸਾਰੇ ਜ਼ਿਲ੍ਹਾ ਹੈੱਡ ਕੁਆਟਰਾਂ ...

ਪੂਰੀ ਖ਼ਬਰ »

ਦੋ ਸਾਲਾਂ ਤੋਂ ਬੰਦ ਪਿਆ ਵਾਟਰ ਵਰਕਸ ਪਿੰਡ ਵਾਸੀਆਂ ਅਤੇ ਐਨ. ਆਰ. ਆਈਜ਼. ਵਲੋਂ ਚਾਲੂ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਲੰਗੇਆਣਾ ਨਵਾਂ ਦਾ ਵਾਟਰ ਵਰਕਸ ਜੋ ਕਿ ਪਿਛਲੇ ਦੋ ਸਾਲਾਂ ਤੋਂ ਬੰਦ ਪਿਆ ਸੀ, ਜਿਸ ਕਾਰਨ ਮੱਧ ਵਰਗੀ ਅਤੇ ਗ਼ਰੀਬ ਲੋਕਾਂ ਨੂੰ ਪਾਣੀ ਦੀ ਵੱਡੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਪਾਣੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਪੈਨਸ਼ਨਰਾਂ ਤੋਂ ਬੈਂਕ ਵਲੋਂ ਵਿਕਾਸ ਦਰ ਟੈਕਸ ਕੱਟੇ ਜਾਣ ਦੀ ਨਿਖੇਧੀ

ਮੋਗਾ, 20 ਜੂਨ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਮੋਗਾ ਦੇ ਪ੍ਰਧਾਨ ਭਜਨ ਸਿੰਘ ਗਿੱਲ, ਜੁਗਿੰਦਰ ਸਿੰਘ ਸੰਧੂ ਚੇਅਰਮੈਨ, ਲਾਲ ਸਿੰਘ ਢਿੱਲੋਂ, ਤਰਸੇਮ ਸ਼ਰਮਾ, ਟਹਿਲ ਸਿੰਘ ਕਿਸ਼ਨਪੁਰਾ ਅਤੇ ਸੁਰਿੰਦਰ ਰਾਮ ਕੁੱਸਾ ਨੇ ...

ਪੂਰੀ ਖ਼ਬਰ »

ਪੰਜਾਬ ਵੈੱਲਫੇਅਰ ਐਕਟ 2016 ਲਾਗੂ ਕੀਤਾ ਜਾਵੇ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਰੈਲੀ ਕਰਕੇ ਏ. ਡੀ. ਸੀ. ਨੂੰ ਸੌਾਪਿਆ ਮੰਗ-ਪੱਤਰ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਸੂਬਾ ਕਮੇਟੀ ਦੇ ਹੋਏ ਫ਼ੈਸਲੇ ਤਹਿਤ ਪੰਜਾਬ ਭਰ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਸ ਬੰਧੀ ਪੰਜਾਬ ਸਰਕਾਰ ਵਲੋਂ ਹਾਂ ਪੱਖੀ ਰਵੱਈਆ ਨਾ ਅਪਣਾਉਣ ਕਰਕੇ ਸਾਰੇ ਜ਼ਿਲ੍ਹਾ ਹੈੱਡ ਕੁਆਟਰਾਂ ...

ਪੂਰੀ ਖ਼ਬਰ »

ਸਰਪੰਚ ਆਤਮਾ ਸਿੰਘ ਖੋਸਾ ਕੋਟਲਾ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਕੋਟ ਈਸੇ ਖਾਂ, 20 ਜੂਨ (ਨਿਰਮਲ ਸਿੰਘ ਕਾਲੜਾ)-ਨੇਕ ਸਿੰਘ ਤੂਰ ਕਮਿਸ਼ਨ ਏਜੰਟ ਅਤੇ ਬੂਟਾ ਸਿੰਘ ਤੂਰ ਦੇ ਪਿਤਾ ਸਾਬਕਾ ਸਰਪੰਚ ਆਤਮਾ ਸਿੰਘ ਖੋਸਾ ਕੋਟਲਾ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਗੁਰੂ ਨਾਨਕ ਕਾਲਜ ਮੋਗਾ ਦੀ ਗਰਾੳਾੂਡ ਵਿਚ ਮਨਾਇਆ ਜਾਵੇਗਾ-ਡੀ.ਸੀ. ਡਿਪਟੀ ਕਮਿਸ਼ਨਰ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਪੋਸਟਰ ਜਾਰੀ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਵਲੋਂ 21 ਜੂਨ ਦਿਨ ਵੀਰਵਾਰ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਰਮਵਿਜੈ ਸਿੰਘ ਮਿੱਕੀ ਹੁੰਦਲ ਹਲਕਾ ਫ਼ਰੀਦਕੋਟ ਦੇ ਯੂਥ ਵਿੰਗ ਦੇ ਜਨਰਲ ਸਕੱਤਰ ਨਿਯੁਕਤ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਨੇ ਪਰਮਵਿਜੈ ਸਿੰਘ ਮਿੱਕੀ ਹੁੰਦਲ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਲੋਕ ਸਭਾ ਹਲਕਾ ਫ਼ਰੀਦਕੋਟ ਦਾ ਜਨਰਲ ਸਕੱਤਰ ਅਤੇ ਵਿਧਾਨ ਸਭਾ ...

ਪੂਰੀ ਖ਼ਬਰ »

ਬਿਮਾਰੀਆਂ ਤੋਂ ਬਚਾਅ ਲਈ ਲੋਕ ਨਹਿਰੀ ਨਲਕਿਆਂ ਤੋਂ ਸ਼ੁੱਧ ਪਾਣੀ ਲਿਆਉਣ ਲਈ ਮਜਬੂਰ

ਬਾਘਾ ਪੁਰਾਣਾ, 20 ਜੂਨ (ਬਲਰਾਜ ਸਿੰਗਲਾ)-ਧਰਤੀ ਹੇਠਲਾ ਪਾਣੀ ਦੂਸ਼ਿਤ ਹੋਣ ਕਰਕੇ ਬੇਸ਼ੱਕ ਸਰਕਾਰ ਵਲੋਂ ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਾਸਤੇ ਪਿੰਡਾਂ ਵਿਚ ਆਰ.ਓ. ਪਲਾਂਟ ਲਗਾਏ ਗਏ ਹਨ ਅਤੇ ਲੋਕਾਂ ਵਲੋਂ ਆਪਣੇ ਘਰਾਂ ਅੰਦਰ ਵੀ ਸ਼ੁੱਧ ਪਾਣੀ ਦੀ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਜਸਵਿੰਦਰ ਦੀਦਾਰੇ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਹਮਦਰਦੀ ਦਾ ਪ੍ਰਗਟਾਵਾ

ਨਿਹਾਲ ਸਿੰਘ ਵਾਲਾ, 20 ਜੂਨ (ਪਲਵਿੰਦਰ ਸਿੰਘ ਟਿਵਾਣਾ)-ਯੂਥ ਅਕਾਲੀ ਆਗੂ ਜਸਵਿੰਦਰ ਸਿੰਘ ਦੀਦਾਰੇ ਵਾਲਾ ਦੇ ਹੋਣਹਾਰ ਨੌਜਵਾਨ ਭਤੀਜੇ ਅਤੇ ਪੰਚਾਇਤ ਸੈਕਟਰੀ ਜੋਗਿੰਦਰ ਸਿੰਘ ਦੇ ਪੁੱਤਰ ਸੁਖਪ੍ਰੀਤ ਸਿੰਘ ,ਜੋ ਕਿ ਬੀਤੇ ਦਿਨੀਂ ਭਰ ਜਵਾਨੀ ਵਿਚ ਬਿਜਲੀ ਦਾ ਕਰੰਟ ਲੱਗਣ ...

ਪੂਰੀ ਖ਼ਬਰ »

ਸਵ. ਮਾਤਾ ਪ੍ਰਸਿੰਨ ਕੌਰ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਅਜੀਤਵਾਲ, 20 ਜੂਨ (ਹਰਦੇਵ ਸਿੰਘ ਮਾਨ) ਸੂਬੇਦਾਰ ਪਵਿੱਤਰ ਸਿੰਘ ਸੰਧੂ ਅਜੀਤਵਾਲ ਜ਼ਿਲ੍ਹਾ ਮੀਤ ਪ੍ਰਧਾਨ ਇੰਡੀਅਨ ਐਕਸ ਸਰਵਿਸ ਮੈਨ ਲੀਗ ਮੋਗਾ-1 ਦੇ ਮਾਤਾ ਪ੍ਰਸਿੰਨ ਕੌਰ ਧਰਮ ਪਤਨੀ ਸਵ. ਸੂਬੇਦਾਰ ਬਦਨ ਸਿੰਘ ਸੰਧੂ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿੱਤ ...

ਪੂਰੀ ਖ਼ਬਰ »

ਚੋਣ ਵਾਅਦਾ ਪੂਰਾ ਕਰਵਾਉਣ ਲਈ ਵਿਧਾਇਕ ਬਰਾੜ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ. ਨੇ ਦਿੱਤਾ ਮੰਗ-ਪੱਤਰ

ਬਾਘਾ ਪੁਰਾਣਾ, 20 ਜੂਨ (ਬਲਰਾਜ ਸਿੰਗਲਾ)-ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਬਾਘਾ ਪੁਰਾਣਾ ਵਲੋਂ ਸੂਬਾ ਕਮੇਟੀ ਦੇ ਸੱਦੇ ਮੁਤਾਬਿਕ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਮਾਛੀਕੇ, ਬਲਾਕ ਪ੍ਰਧਾਨ ਡਾ. ਕੇਵਲ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਲਧਾਈ ਕੇ, ...

ਪੂਰੀ ਖ਼ਬਰ »

ਸ਼ੇਰਪੁਰ ਤਾਇਬਾ ਦੀ ਪੰਚਾਇਤ ਵਲੋਂ ਡੀ. ਐਸ. ਪੀ. ਅਜੈਰਾਜ ਸਿੰਘ ਨੂੰ ਦਿੱਤੀ ਗਈ ਦਰਖ਼ਾਸਤ

ਧਰਮਕੋਟ, 20 ਜੂਨ (ਪਰਮਜੀਤ ਸਿੰਘ)-ਪਿੰਡ ਵਿਚ ਨਸ਼ਾ ਵਿਕਦਾ ਹੋਣ ਸਬੰਧੀ ਅੱਜ ਸ਼ੇਰਪੁਰ ਤਾਇਬਾ ਦੀ ਪੰਚਾਇਤ ਵਲੋਂ ਡੀ.ਐਸ.ਪੀ. ਅਜੈਰਾਜ ਸਿੰਘ ਨੂੰ ਦਰਖ਼ਾਸਤ ਦਿੱਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਮਰਦ ਔਰਤਾਂ ਵਲੋਂ ਦਿੱਤੀ ਦਰਖ਼ਾਸਤ ਵਿਚ ਦੱਸਿਆ ਕਿ ਕੁਝ ...

ਪੂਰੀ ਖ਼ਬਰ »

ਬਾਘਾ ਪੁਰਾਣਾ ਨਿਹਾਲ ਸਿੰਘ ਵਾਲਾ ਡਿਫੈਂਸ ਰੋਡ ਦਬਣ ਦਾ ਮਾਮਲਾ ਮੁੜ ਭਖਿਆ

ਬਾਘਾ ਪੁਰਾਣਾ, 20 ਜੂਨ (ਬਲਰਾਜ ਸਿੰਗਲਾ)-ਜਿਸ ਵੇਲੇ ਸੀਵਰੇਜ ਪਾਉਣ ਲਈ ਪਾਈਪਾਂ ਦਬਾਈਆਂ ਗਈਆਂ ਸਨ ਉਸ ਵੇਲੇ ਤੋਂ ਹੀ ਨਿਹਾਲ ਸਿੰਘ ਵਾਲਾ ਤੋਂ ਫ਼ਿਰੋਜ਼ਪੁਰ ਜਾਣ ਵਾਲੀ ਡਿਫੈਂਸ ਰੋਡ ਬਾਘਾ ਪੁਰਾਣਾ ਸ਼ਹਿਰ ਵਿਚ ਅਵਤਾਰ ਨਗਰ ਕਲੋਨੀ ਕੋਲੋਂ ਇਕ ਨਹੀਂ ਅਨੇਕਾਂ ਵਾਰ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਦੀ ਵਿਦਿਆਰਥਣ ਨੇ ਸਪੀਕਿੰਗ ਵਿਚੋਂ ਹਾਸਲ ਕੀਤੇ 7.5 ਬੈਂਡ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਸੰਸਥਾ ਦੀ ਵਿਦਿਆਰਥਣ ਸਨੋਬਰ ਪੁੱਤਰੀ ਸ਼ਾਮ ਵਰਿਆਮ ਨਿਵਾਸੀ ਮੁਗਲੂ ਪੱਤੀ ਬਾਘਾ ਪੁਰਾਣਾ ਨੇ ਆਈਲੈੈਟਸ ਦੀ ਹੋਈ ਪ੍ਰੀਖਿਆ ਤਹਿਤ ਲਿਸਨਿੰਗ ਵਿਚ 7.0, ਰੀਡਿੰਗ ਵਿਚ ...

ਪੂਰੀ ਖ਼ਬਰ »

ਹਰਦਿਆਲ ਸਿੰਘ ਬਰਾੜ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਠੱਠੀ ਭਾਈ, 20 ਜੂਨ (ਜਗਰੂਪ ਸਿੰਘ ਮਠਾੜੂ)-ਪਿੰਡ ਪੰਜਗਰਾਈਾ ਵਾਸੀ ਹਰਦਿਆਲ ਸਿੰਘ ਬਰਾੜ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਨਮਿੱਤ ਰੱਖੇ ਹੋਏ ਪਾਠ ਦੇ ਭੋਗ ਗੁਰਦੁਆਰਾ ਸਿੰਘ ਸਭਾ ਪਿੰਡ ਪੰਜਗਰਾਈਾ ਵਿਖੇ ਪਾਏ ਗਏ ਉਪਰੰਤ ਕੀਰਤਨੀ ਜਥੇ ਨੇ ਵੈਰਾਗਮਈ ਸ਼ਬਦਾਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਸ਼ਹੀਦ ਬਾਬਾ ਲਾਲ ਖੋਸਾ ਦੀ ਯਾਦ 'ਚ ਸੁਸ਼ੋਭਿਤ ਗੁਰਦੁਆਰਾ ਸ਼ਹੀਦ ਗੰਜ ਸਲੀਣਾ (ਮੋਗਾ) ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਸਲ੍ਹੀਣੇ ਵਾਲਿਆਂ ਦੀ ਰਹਿਨੁਮਾਈ ਹੇਠ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਦਾ ਲਗਵਾਇਆ ਮਲਟੀਪਲ ਵੀਜ਼ਾ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਨੇ ਵਰਿੰਦਰ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਰਾਜ ਰਾਣੀ ਸ਼ਰਮਾ ਵਾਸੀ ਮੋਗਾ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ | ਦਵਿੰਦਰ ਪਲਤਾ ਨੇ ...

ਪੂਰੀ ਖ਼ਬਰ »

ਫਿਲਫੌਟ ਦੇ ਵਿਦਿਆਰਥੀ ਨੇ ਹਾਸਲ ਕੀਤੇ 9.0 ਬੈਂਡ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਖੇਤਰ ਵਿਚ ਪਿਛਲੇ 22 ਸਾਲਾਂ ਤੋਂ ਆਈਲੈਟਸ ਇਮਤਿਹਾਨ ਦੀ ਤਿਆਰੀ ਕਰਵਾ ਰਹੀ ਹੈ¢ ਇਸ ਸੰਸਥਾ ਦੇ ਵਿਦਿਆਰਥੀ ਲਵਿਸ਼ ਕੁਮਾਰ ਕਰਵਲ ਵਾਸੀ ਮੋਗਾ ਨੇ ਆਈਲੈਟਸ ਲਿਸਨਿੰਗ ਵਿਚੋਂ 9.0 ਵਿਚੋਂ 9.0 ਬੈਂਡ, ਰੀਡਿੰਗ ਵਿਚ 8.5 ...

ਪੂਰੀ ਖ਼ਬਰ »

ਜੇ.ਐਮ. ਓਵਰਸੀਜ਼ ਨੇ ਵਿਦਿਆਰਥੀ ਦਾ ਕੈਨੇਡਾ ਜਾਣ ਦਾ ਸੁਪਨਾ ਕੀਤਾ ਸਾਕਾਰ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਸੰਸਥਾ ਜੇ.ਐਮ. ਓਵਰਸੀਜ਼ ਜੋ ਕਿ ਸਥਾਨਕ ਮੋਗਾ ਸ਼ਹਿਰ ਦੀ ਅੰਮਿ੍ਤਸਰ ਰੋਡ ਤੇ ਲਾਲਾ ਲਾਜਪਤ ਰਾਏ ਮਾਰਕੀਟ ਸਥਿਤ ਹੈ ਵਲੋਂ ਹਾਲ ਹੀ ਵਿਦਿਆਰਥੀ ਸਨਰੂਪ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ | ਸੰਸਥਾ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX