ਤਾਜਾ ਖ਼ਬਰਾਂ


ਚੋਣ ਜਿੱਤੇ ਤਾਂ ਵਿਧਾਇਕ ਅਤੇ ਪਾਰਟੀ ਤੈਅ ਕਰੇਗੀ ਮੁੱਖ ਮੰਤਰੀ ਦਾ ਨਾਂਅ - ਸਚਿਨ ਪਾਇਲਟ
. . .  about 3 hours ago
ਜੈਪੁਰ, 21 ਨਵੰਬਰ - ਕਾਂਗਰਸੀ ਆਗੂ ਸਚਿਨ ਪਾਇਲਟ ਦਾ ਕਹਿਣਾ ਹੈ ਕਿ ਜੇਕਰ ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਹੁੰਦੀ ਹੈ, ਤਾਂ ਵਿਧਾਇਕ ਅਤੇ ਪਾਰਟੀ...
ਮਾਨਸਾ ਪੁਲਿਸ ਨੇ 2 ਘੰਟੇ 'ਚ ਸੁਲਝਾਈ ਅੰਨੇ ਕਤਲ ਦੀ ਗੁੱਥੀ
. . .  about 3 hours ago
ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਨੂੰ 2 ਘੰਟੇ ਅੰਦਰ ਸੁਲਝਾਉਂਦੇ ਹੋਏ 2 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ...
ਫ਼ੈਕਟਰੀ 'ਚ ਹੋਇਆ ਧਮਾਕਾ, ਇੱਕ ਮਜ਼ਦੂਰ ਦੀ ਮੌਤ
. . .  about 4 hours ago
ਲੁਧਿਆਣਾ, 21 ਨਵੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਕੰਗਣਵਾਲ ਇਲਾਕੇ ਵਿਚ ਇੱਕ ਫ਼ੈਕਟਰੀ ਵਿਚ ਹੋਏ ਧਮਾਕੇ ਵਿਚ ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਸੜਕ ਹਾਦਸੇ 'ਚ ਇੱਕ ਦੀ ਮੌਤ, 3 ਜ਼ਖਮੀ
. . .  about 4 hours ago
ਬੀਜਾ, 21 ਨਵੰਬਰ (ਰਣਧੀਰ ਸਿੰਘ ਧੀਰਾ) - ਅੱਜ ਬਾਅਦ ਦੁਪਹਿਰ ਬੀਜਾ ਨੇੜੇ ਵਾਪਰੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ। ਇਹ...
ਤੇਜ ਰਫ਼ਤਾਰ ਕਾਰ ਦੀ ਟੱਕਰ 'ਚ ਐਕਟਿਵਾ ਸਵਾਰ ਔਰਤ ਦੀ ਮੌਤ
. . .  about 4 hours ago
ਜਲੰਧਰ, 21 ਨਵੰਬਰ - ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਸੰਜੇ ਨਗਰ ਵਿਖੇ ਤੇਜ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਔਰਤ...
ਸਾਰਾ ਪਿੰਡ ਹਿਤੈਸ਼ੀ ਹੈ ਬਿਕਰਮਜੀਤ ਸਿੰਘ ਦਾ
. . .  about 4 hours ago
ਰਾਜਾਸਾਂਸੀ, 21 (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਬਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਪਿੰਡ ਧਾਰੀਵਾਲ...
ਤਹਿਸੀਲ ਅਜਨਾਲਾ ਨਾਲ ਸਬੰਧਿਤ ਹਨ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ
. . .  about 4 hours ago
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ ਤਹਿਸੀ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਆਸਟ੍ਰੇਲੀਆ ਨੇ ਭਾਰਤ ਨੂੰ 4 ਦੌੜਾਂ ਨਾਲ ਹਰਾਇਆ
. . .  about 5 hours ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 7ਵਾਂ ਝਟਕਾ
. . .  about 5 hours ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6ਵਾਂ ਝਟਕਾ
. . .  about 5 hours ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6 ਗੇਂਦਾਂ 'ਚ ਜਿੱਤਣ ਲਈ 13 ਦੌੜਾਂ ਦੀ ਲੋੜ
. . .  about 5 hours ago
ਭਾਰਤ ਨੂੰ 5ਵਾਂ ਝਟਕਾ : ਰਿਸ਼ਵ ਪੰਤ 20 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 12 ਗੇਂਦਾਂ 'ਚ ਜਿੱਤਣ ਲਈ 24 ਦੌੜਾਂ ਦੀ ਲੋੜ
. . .  about 5 hours ago
ਥਾਣਾ ਰਾਜਾਸਾਂਸੀ ਦੇ ਧਾਰੀਵਾਲ ਨਾਲ ਸਬੰਧਿਤ ਹੈ ਬਿਕਰਮਜੀਤ ਸਿੰਘ
. . .  about 5 hours ago
ਰਾਜਾਸਾਂਸੀ, 21ਨਵੰਬਰ (ਹੇਰ) - ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਫੜਿਆ ਗਿਆ ਮੁਲਜ਼ਮ ਬਿਕਰਮਜੀਤ ਸਿੰਘ ਥਾਣਾ ਰਾਜਾਸਾਂਸੀ 'ਚ ਪੈਂਦੇ ਪਿੰਡ ਧਾਰੀਵਾਲ ਨਾਲ ਸਬੰਧਿਤ ਹੈ ਤੇ ਇਸ...
ਭਾਰਤ ਨੂੰ ਚੌਥਾ ਝਟਕਾ : ਸ਼ਿਖਰ ਧਵਨ 76 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ ਨੂੰ ਤੀਸਰਾ ਝਟਕਾ : ਕਪਤਾਨ ਵਿਰਾਟ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ ਨੂੰ ਦੂਸਰਾ ਝਟਕਾ, ਕੇ.ਐੱਲ ਰਾਹੁਲ 13 ਦੌੜਾਂ ਬਣਾ ਕੇ ਆਊਟ
. . .  about 5 hours ago
ਨਿਰੰਕਾਰੀ ਭਵਨ ਧਮਾਕਾ ਮਾਮਲੇ ਦਾ ਮੁਲਜ਼ਮ ਗ੍ਰਿਫ਼ਤਾਰ - ਕੈਪਟਨ
. . .  about 6 hours ago
ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਨੇ ਪ੍ਰੈੱਸ ਵਾਰਤਾ
. . .  about 6 hours ago
ਭਾਰਤ ਆਸਟ੍ਰੇਲੀਆ ਟੀ20 - ਮੀਂਹ ਮਗਰੋਂ ਮੈਚ 17 ਓਵਰਾਂ ਦਾ ਹੋਇਆ, ਆਸਟ੍ਰੇਲੀਆ 17 ਓਵਰਾਂ 'ਚ 158/4
. . .  about 6 hours ago
ਅਦਲੀਵਾਲ ਗਰਨੇਡ ਹਮਲਾ ਮਾਮਲੇ 'ਚ ਇਕ ਗ੍ਰਿਫਤਾਰ
. . .  about 6 hours ago
ਕੇਜਰੀਵਾਲ 'ਤੇ ਮਿਰਚੀ ਪਾਊਡਰ ਪਾਉਣ ਵਾਲੇ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
. . .  about 7 hours ago
ਮੋਦੀ ਦਾ 2 ਕਰੋੜ ਨੌਕਰੀਆਂ ਦਾ ਵਾਅਦਾ, ਜੁਮਲਾ ਬਣ ਕੇ ਰਹਿ ਗਿਆ - ਮਨਮੋਹਨ ਸਿੰਘ
. . .  about 7 hours ago
ਭਾਰਤ ਆਸਟਰੇਲੀਆ ਬ੍ਰਿਸਬੇਨ ਟੀ20 - ਮੀਂਹ ਨੇ ਰੋਕਿਆ ਮੈਕਸਵੇਲ ਦੇ ਛੱਕਿਆ ਦਾ ਤੁਫਾਨ, ਆਸਟ੍ਰੇਲੀਆ 153/3
. . .  about 7 hours ago
4 ਲੋਕਾਂ ਦੇ ਹੱਤਿਆ ਦੀ ਦੋਸ਼ੀ ਮਹਿਲਾ ਅਦਾਲਤ 'ਚ ਪੇਸ਼
. . .  about 7 hours ago
ਅੰਡੇਮਾਨ ਨਿਕੋਬਾਰ 'ਚ ਅਮਰੀਕੀ ਨਾਗਰਿਕ ਦੀ ਹੱਤਿਆ
. . .  1 minute ago
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  about 8 hours ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  about 8 hours ago
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  about 8 hours ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  about 8 hours ago
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  about 9 hours ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 9 hours ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  about 8 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  about 8 hours ago
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  about 10 hours ago
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  about 10 hours ago
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  about 8 hours ago
ਮੈਂ ਡੇਰਾ ਸਿਰਸਾ ਮੁਖੀ ਨੂੰ ਕਦੀ ਵੀ ਨਹੀਂ ਮਿਲਿਆ, ਮੇਰੇ 'ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ - ਅਕਸ਼ੈ ਕੁਮਾਰ
. . .  about 8 hours ago
ਕੈਪਟਨ ਵੱਲੋਂ ਜ਼ਿਲਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਾ ਉਦਘਾਟਨ
. . .  about 7 hours ago
ਮੁੱਖ ਮੰਤਰੀ ਲੁਧਿਆਣਾ ਪੁੱਜੇ
. . .  about 10 hours ago
ਸਿੱਖ ਕਤਲੇਆਮ ਦੇ ਵੱਡੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ - ਹਰਸਿਮਰਤ ਕੌਰ ਬਾਦਲ
. . .  about 8 hours ago
ਅਕਸ਼ੈ ਕੁਮਾਰ ਤੋਂ ਪੁੱਛਗਿਛ ਹੋਈ ਖਤਮ
. . .  about 10 hours ago
ਐਸ.ਆਈ.ਟੀ. ਵਲੋਂ ਅਕਸ਼ੈ ਕੁਮਾਰ ਤੋਂ ਪੁੱਛਗਿਛ ਜਾਰੀ
. . .  about 11 hours ago
ਸੁਰੇਸ਼ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਵੱਲੋਂ ਪ੍ਰਦਰਸ਼ਨ
. . .  about 11 hours ago
ਅਮਰੀਕਾ ਨੇ ਪਾਕਿਸਤਾਨ ਦੀ 1.66 ਅਰਬ ਡਾਲਰ ਦੀ ਰੋਕੀ ਸਹਾਇਤਾ
. . .  about 11 hours ago
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੱਡੀ ਨੂੰ ਲੱਗੀ ਭਿਆਨਕ ਅੱਗ
. . .  about 12 hours ago
ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਰਵਾਨਾ
. . .  about 12 hours ago
ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ
. . .  about 12 hours ago
ਅਗਵਾ ਕੀਤੇ ਲੜਕੇ ਦਾ ਹੋਇਆ ਕਤਲ
. . .  about 13 hours ago
ਸੁੱਤੇ ਪਏ ਮਜ਼ਦੂਰਾਂ 'ਤੇ ਚੜਾਈ ਕਾਰ, ਪੰਜ ਮੌਤਾਂ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਸੰਗਰੂਰ

ਵੱਧ ਰਹੀਆਂ ਤੇਲ ਕੀਮਤਾਂ ਨੂੰ ਲੈ ਕੇ ਕਾਂਗਰਸ ਵਲੋਂ ਸਾਇਕਲ ਰੈਲੀ

ਸੁਨਾਮ ਊਧਮ ਸਿੰਘ ਵਾਲਾ, 20 ਜੂਨ (ਭੁੱਲਰ, ਧਾਲੀਵਾਲ)- ਦੇਸ ਵਿਚ ਵੱਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਿਖ਼ਲਾਫ਼ ਕਾਂਗਰਸ ਪਾਰਟੀ ਵੱਲੋਂ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਪਾਰਟੀ ਦੇ ਸੂਬਾ ਪੱਧਰੀ ਸੱਦੇ ਤੇ ਕਾਂਗਰਸ ਪਾਰਟੀ ਦੀ ਸਪੋਕਸਪਰਸਨ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੂਬਾ ਸਕੱਤਰ ਹਰਮਨਦੇਵ ਸਿੰਘ ਬਾਜਵਾ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਇਸ ਸਮੇਂ ਇੱਕ ਸਾਇਕਲ ਰੈਲੀ ਵੀ ਕੱਢੀ ਗਈ | ਇਸ ਸਮੇਂ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਦੇਸ ਵਿਚ ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਆਮ ਵਰਗ ਦੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਜਿਸ ਕਾਰਨ ਦਿਨੋਂ ਦਿਨ ਹੋਰ ਮਹਿੰਗਾਈ ਵੱਧ ਰਹੀ ਹੈ ਪਰ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਤੇ ਲੱਗੀ ਹੋਈ ਹੈ | ਇਸ ਮੌਕੇ ਕਿ੍ਸ਼ਨ ਕੁਮਾਰ, ਦਰਸ਼ਨ ਸਿੰਘ, ਜਗਦੀਸ਼ ਸਿੰਘ, ਦਲੀਪ ਸਿੰਘ, ਸਰਪੰਚ ਰਜਿੰਦਰ ਸਿੰਘ, ਮੇਲਾ ਸਿੰਘ, ਕਮਲ ਸੰਘਰੇੜੀ, ਨੰਬਰਦਾਰ ਗੁਰਚਰਨ ਸਿੰਘ, ਪ੍ਰੀਤ ਬਾਜਵਾ, ਬਲਵੀਰ ਸਿੰਘ, ਸ਼ਿੰਗਾਰਾ ਸਿੰਘ, ਪਰਮਜੀਤ ਕੌਰ ਅਤੇ ਕਾਕਾ ਸਿੰਘ ਆਦਿ ਮੌਜੂਦ ਸਨ |
ਘਰਾਚੋਂ, (ਘੁਮਾਣ) - ਭਾਰਤ ਦੀ ਕੇਂਦਰ ਸਰਕਾਰ ਵਲੋਂ ਪੈਟਰੋਲੀਅਮ ਅਤੇ ਹੋਰ ਖੇਤੀਬਾੜੀ ਨਾਲ ਸਬੰਧਿਤ ਵਸਤੂਆਂ ਵਿਚ ਕੀਤਾ ਅਥਾਹ ਵਾਧੇ ਕਾਰਨ ਨੂੰ ਲੋਕ ਮਾਰੂ ਫ਼ੈਸਲਾ ਦੱਸਦੇ ਹੋਏ ਪੰਜਾਬ ਵਿਚ ਕਾਂਗਰਸ ਪਾਰਟੀ ਵਲੋਂ ਕਿਸਾਨਾਂ ਦੇ ਹੱਕ ਵਿਚ ਹਾਂ ਦਾ ਨਾਅਰਾ ਮਾਰਦੇ ਹੋਏ ਪੰਜਾਬ ਵਿਚ ਹੈੱਡ ਕੁਆਟਰਾਂ ਤੇ ਧਰਨੇ ਦੇਣ ਦੀ ਵਜਾਏ ਪਿੰਡਾਂ ਵਿਚ ਧਰਨੇ ਦੇਣ ਦੀ ਪ੍ਰਕਿਰਿਆ ਨੂੰ ਚੰਗਾ ਹੁੰਗਾਰਾ ਦੱਸਦੇ ਹੋਏ ਅਜਿਹੇ ਧਰਨਿਆਂ ਨੂੰ ਸਫਲ ਕਰਾਰ ਦਿੱਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਸੁਨਾਮ ਹਲਕੇ ਦੇ ਪਿੰਡਾਂ ਅਕਬਰਪੁਰ, ਸੰਘਰੇੜੀ, ਨਾਗਰਾ, ਸਜੂਮਾ ਅਤੇ ਗੱਗੜਪੁਰ ਵਿਚ ਧਰਨੇ ਦਿੱਤੇ, ਸਾਈਕਲ ਰੈਲੀਆਂ ਕੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ | ਇਸ ਧਰਨੇ ਦੀ ਅਗਵਾਈ ਹਰਮਨ ਬਾਜਵਾ ਸੀਨੀਅਰ ਕਾਂਗਰਸੀ ਆਗੂ ਜੋ ਕਿ ਬੀਬੀ ਦਾਮਨ ਥਿੰਦ ਬਾਜਵਾ ਹਲਕਾ ਇੰਚਾਰਜ ਸੁਨਾਮ ਕਾਂਗਰਸ ਦੇ ਪਤੀ ਹਨ ਨੇ ਧਰਨੇ ਦੀ ਅਗਵਾਈ ਕੀਤੀ | ਇਸ ਮੌਕੇ ਸੁਖਦੇਵ ਸਿੰਘ ਚੇਅਰਮੈਨ ਅਕਬਰਪੁਰ, ਚੇਤਵੰਤ ਸਿੰਘ ਸੰਘਰੇੜੀ, ਕਰਮ ਸਿੰਘ ਸੰਘਰੇੜੀ, ਮੇਲਾ ਸਿੰਘ ਸੰਘਰੇੜੀ, ਸਿੰਗਾਰਾ ਸਿੰਘ ਈਲਵਾਲ, ਹਿੰਮਤ ਸਿੰਘ ਬਾਜਵਾ, ਮਨਪ੍ਰੀਤ ਸਿੰਘ ਸੰਧੂ, ਰਤਨਦੀਪ ਸਿੰਘ ਸੰਧੂ, ਪਰਮਜੀਤ ਕੌਰ ਨਾਗਰਾ, ਦਰਬਾਰਾ ਸਿੰਘ ਨਾਗਰਾ ਕਿਸਾਨ ਆਗੂ, ਬਲਵੀਰ ਸਿੰਘ ਨਾਲ ਸਨ |

ਕਾਰ ਵਿਚੋਂ 300 ਬੋਤਲਾਂ ਸ਼ਰਾਬ ਬਰਾਮਦ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਤੋਂ ਪਟਿਆਲਾ ਨੂੰ ਜਾਂਦੀ ਸੜਕ 'ਤੇ ਬਿਆਸ ਸਤਸੰਗ ਘਰ ਨੇੜੇ ਪੁਲਿਸ ਨੂੰ ਇੱਕ ਸੜਕ 'ਤੇ ਖੜੀ ਕਾਰ ਵਿਚੋਂ 300 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹਿਰ ਦੇ ਉੱਘੇ ਉਦਯੋਗਪਤੀ ਮਿੱਤਲ ਭਰਾਵਾਂ ਦੇ ਨਿਵਾਸ ਉੱਤੇ ਵਿਜੀਲੈਂਸ ਦੀ ਹੋਈ ਛਾਪੇਮਾਰੀ

ਸੰਗਰੂਰ, 20 ਜੂਨ (ਦਮਨਜੀਤ ਸਿੰਘ)- ਸ਼ਹਿਰ ਦੇ ਪ੍ਰਸਿੱਧ ਉਦਯੋਗਪਤੀ ਮਿੱਤਲ ਟਰੇਡਰਜ਼ ਨਾਂ ਦੇ ਭਰਾਵਾਂ ਦੇ ਨਿਵਾਸ ਅਸਥਾਨ ਉੱਤੇ ਅੱਜ ਤੜਕਸਾਰ ਵਿਜੀਲੈਂਸ ਦੀ ਰੇਡ ਨੇ ਪੂਰੇ ਸੰਗਰੂਰ ਵਿਚ ਵੱਖ-ਵੱਖ ਚਰਚਾਵਾਂ ਦਾ ਬਾਜ਼ਾਰ ਗਰਮ ਕਰ ਦਿੱਤਾ | ਜ਼ਿਕਰਯੋਗ ਹੈ ਕਿ ਪਿਛਲੇ ...

ਪੂਰੀ ਖ਼ਬਰ »

ਪੈਟਰੋਲ 'ਚ ਪਾਣੀ ਮਿਲੇ ਹੋਣ ਕਾਰਨ ਖਪਤਕਾਰਾਂ ਦੇ ਮੋਟਰਸਾਈਕਲ ਹੋਏ ਬੰਦ, ਪ੍ਰਬੰਧਕਾਂ ਨੇ ਦੋਸ਼ਾਂ ਨੂੰ ਨਕਾਰਿਆਂ

ਮਾਲੇਰਕੋਟਲਾ, 20 ਜੂਨ (ਹਨੀਫ ਥਿੰਦ)- ਪੈਟਰੋਲ ਦੀਆਂ ਦਿਨ ਪ੍ਰਤੀ ਦਿਨ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਵਿਰੋਧੀ ਧਿਰ ਨੂੰ ਘੇਰਨ ਲਈ ਆਏ ਦਿਨ ਦੇਸ ਭਰ ਵਿਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਉੱਥੇ ਹੀ ਲੋਕਾਂ ਵਿਚ ਵੀ ਪੈਟਰੋਲ ਦੀਆਂ ਕੀਮਤਾਂ ...

ਪੂਰੀ ਖ਼ਬਰ »

ਡਾ. ਤਰੁਣ ਅਹੂਜਾ ਨੇ ਏਮਜ਼ ਵਿਚ ਦੇਸ਼ ਭਰ ਵਿਚੋਂ ਕੀਤਾ ਦੂਸਰਾ ਰੈਂਕ ਹਾਸਲ

ਲਹਿਰਾਗਾਗਾ, 20 ਜੂਨ (ਅਸ਼ੋਕ ਗਰਗ)- ਸਿਵਲ ਹਸਪਤਾਲ ਲਹਿਰਾਗਾਗਾ ਦੇ ਮੈਡੀਕਲ ਅਫ਼ਸਰ ਡਾ. ਤਰੁਣ ਅਹੂਜਾ ਨੇ ਆਲ ਇੰਡੀਆ ਪੋਸਟ ਗਰੈਜੂਏਟ (ਇਨ ਸਰਵਿਸ ਐਮ.ਡੀ./ਐਮ.ਐਸ.) ਜੋ ਕਿ ਪੀ.ਜੀ.ਆਈ ਚੰਡੀਗੜ੍ਹ ਦੁਆਰਾ ਲਏ ਟੈੱਸਟ ਵਿਚ ਦੇਸ਼ ਭਰ ਵਿਚੋਂ ਦੂਸਰਾ ਰੈਂਕ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨਾਂ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਾਲਾਨ ਕੱਟੇ

ਮੂਣਕ, 20 ਜੂਨ (ਭਾਰਤਵਾਜ, ਸਿੰਗਲਾ)- ਸਹਾਇਕ ਡਾਇਰੈਕਟਰ ਜਨਰਲ ਆਫ਼ ਪੁਲਿਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੇ ਹੁਕਮਾਂ ਤਹਿਤ ਟਰੈਫ਼ਿਕ ਇੰਚਾਰਜ ਸਤਨਾਮ ਸਿੰਘ ਨੇ ਟਰੈਫ਼ਿਕ ਪੁਲਿਸ ਦੀ ਟੀਮ ਨਾਲ ਸ਼ਹਿਰ ਵਿਚ ਪ੍ਰੈਸ਼ਰ ...

ਪੂਰੀ ਖ਼ਬਰ »

ਖੰਭੇ ਪੁੱਟੇ ਜਾਣ ਕਾਰਨ ਕਿਸਾਨਾਂ ਦੀ ਬਿਜਲੀ ਸਪਲਾਈ ਠੱਪ

ਸ਼ੇਰਪੁਰ, 20 ਜੂਨ (ਦਰਸ਼ਨ ਸਿੰਘ ਖੇੜੀ)- ਪਿੰਡ ਈਨਾ ਬਾਜਵਾ ਦੇ ਕਿਸਾਨ ਰਣਧੀਰ ਸਿੰਘ ਪੁੱਤਰ ਬਖਤੌਰ ਸਿੰਘ, ਬੂਟਾ ਸਿੰਘ ਪੁੱਤਰ ਮੁਕੰਦ ਸਿੰਘ, ਪਰਮਜੀਤ ਸਿੰਘ ਪੁੱਤਰ ਮੇਜਰ ਸਿੰਘ ਨੇ ਅੱਜ ਪ੍ਰੈੱਸ ਕਲੱਬ ਦਫ਼ਤਰ ਸ਼ੇਰਪੁਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਦਵਾਈਆਂ ਨਾਲ ਫਲ ਪਕਾਉਣ ਵਾਲੇ ਆਉਣਗੇ ਕਾਨੰੂਨੀ ਸ਼ਿੰਕਜੇ ਵਿਚ

ਮਲੇਰਕੋਟਲਾ, 20 ਜੂਨ (ਹਨੀਫ਼ ਥਿੰਦ)- ਸਥਾਨਕ ਐਸ.ਡੀ.ਐਮ ਡਾ.ਪ੍ਰੀਤੀ ਯਾਦਵ ਨੇ ਆਪਣੇ ਦਫ਼ਤਰ ਵਿਖੇ ਇੱਕ ਮੀਟਿੰਗ ਕਰ ਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਘਰ-ਘਰ ਰੁਜ਼ਗਾਰ , ਤੰਦਰੁਸਤ ਪੰਜਾਬ ਅਤੇ ਡੈਪੋ ਆਦਿ ਵਿਸ਼ਿਆਂ ਤੇ ਸਬ ਡਵੀਜ਼ਨਲ ...

ਪੂਰੀ ਖ਼ਬਰ »

ਮੈਜਿਸਟਰੇਟੀ ਜਾਂਚ ਪਿੱਛੋਂ ਪੁਲਿਸ ਮੁਲਾਜ਼ਮਾਂ ਵਿਰੁੱਧ ਹੋਵੇਗੀ ਕਾਰਵਾਈ- ਸਿੱਧੂ

ਧੂਰੀ, 20 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਨੌਜਵਾਨ ਕਾਂਗਰਸੀ ਆਗੂ ਸ਼੍ਰੀ ਰਾਹੁਲਇੰਦਰ ਸਿੰਘ ਸਿੱਧੂ ਨੇ ਅੱਜ ਸਿਵਲ ਹਸਪਤਾਲ ਧੂਰੀ ਵਿਖੇ ਪਹੁੰਚ ਕੇ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਦਾ ...

ਪੂਰੀ ਖ਼ਬਰ »

ਟਰਾਂਸਫ਼ਾਰਮਰਾਂ ਚੋਂ ਚੋਰੀ ਦੇ ਸਾਮਾਨ ਸਮੇਤ ਕਾਬੂ

ਲਹਿਰਾਗਾਗਾ, ਚੋਟੀਆਂ 20 ਜੂਨ (ਸੂਰਜ ਭਾਨ ਗੋਇਲ, ਪ੍ਰਵੀਨ ਖੋਖਰ)- ਬੀਤੇ ਦਿਨੀਂ ਨੇੜਲੇ ਪਿੰਡ ਗੁਰਨੇ ਕਲਾਂ ਦੇ ਇੱਕ ਕਿਸਾਨ ਦੇ ਖੇਤਾਂ ਵਿਚੋਂ 25 ਹਾਊਸ ਪਾਵਰ ਦੇ ਟਰਾਂਸਫ਼ਾਰਮਰਾਂ ਤੋਂ ਤਿੰਨ ਰਾਡਾਂ ਸਮੇਤ ਚੋਰੀ ਦਾ ਸਾਮਾਨ ਕਰ ਕੇ ਲੈ ਗਏ ਵਿਅਕਤੀ ਨੂੰ ਲਹਿਰਾਗਾਗਾ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਭਾਲ ਵਿਚ ਰੇਲਵੇ ਸਟੇਸ਼ਨਾਂ 'ਤੇ ਭਟਕ ਰਹੇ ਨੇ ਕਿਸਾਨ

ਸੁਨਾਮ ਊਧਮ ਸਿੰਘ ਵਾਲਾ, 20 ਜੂਨ (ਭੁੱਲਰ, ਧਾਲੀਵਾਲ) - ਪੰਜਾਬ ਸਰਕਾਰ ਵਲੋਂ ਇਸ ਵਾਰ 20 ਜੂਨ ਤੋਂ ਝੋਨਾ ਲਾਉਣ ਦੇ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਅਨੁਸਾਰ ਪਿੰਡਾਂ ਵਿਚ ਭਾਵੇਂ ਇੱਕਾ-ਦੁੱਕਾ ਕਿਸਾਨ ਵਲੋਂ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਝੋਨਾ ਲਾਉਣਾ ...

ਪੂਰੀ ਖ਼ਬਰ »

ਢੀਂਡਸਾ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਲਹਿਰਾਗਾਗਾ, 20 ਜੂਨ (ਅਸ਼ੋਕ ਗਰਗ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਗਊ ਭਗਤ ਗਿਆਨ ਚੰਦ ਘੋੜੇਨਬ ਦੇ ਭਰਾ, ਪੱਤਰਕਾਰ ਨਰੇਸ਼ ਗਰਗ ਦੇ ਤਾਇਆ ਅਤੇ ਆੜ੍ਹਤੀ ਆਗੂ ਵਿਨੋਦ ਕੁਮਾਰ ਕਾਲਾ ਦੇ ਪਿਤਾ ਲਾਲਾ ਬੀਰਬਲ ਦਾਸ ਦੀ ਮੌਤ ...

ਪੂਰੀ ਖ਼ਬਰ »

ਪਿੰਡ ਰੋਗਲਾ ਦੀ ਟੀਮ ਨੇ ਮਾਰੀ ਬਾਜ਼ੀ

ਲਹਿਰਾਗਾਗਾ, 20 ਜੂਨ (ਅਸ਼ੋਕ ਗਰਗ) - ਸ਼ਹੀਦ ਭਗਤ ਸਿੰਘ ਵੈੱਲਫੇਅਰ ਐਾਡ ਸਪੋਰਟਸ ਕਲੱਬ ਪਿੰਡ ਕਾਲਬੰਜਾਰਾ ਵਲੋਂ ਤਿੰਨ ਰੋਜ਼ਾ ਦਸਵਾਂ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਕਲੱਬ ਦੇ ਪ੍ਰਧਾਨ ਕੁਲਵੀਰ ਸਿੰਘ ਨੇ ਕੀਤਾ ਅਤੇ ਜੇਤੂ ਟੀਮਾਂ ਨੂੰ ਇਨਾਮਾਂ ...

ਪੂਰੀ ਖ਼ਬਰ »

ਪਿਛਲੇ ਦਹਾਕੇ ਤੋਂ ਮੰਨਵੀ-ਰੁੜਕੀ ਸੜਕ ਦੀ ਹਾਲਤ ਖ਼ਸਤਾ

ਰੁੜਕੀ ਕਲਾਂ, 20 ਜੂਨ (ਜਤਿੰਦਰ ਮੰਨਵੀ)-ਮੀਂਹ ਨਾਲ ਆਮ ਲੋਕਾਂ ਨੂੰ ਕਾਫ਼ੀ ਹੱਦ ਤੱਕ ਗਰਮੀ ਤੋ ਨਿਜਾਤ ਮਿਲੀ ਹੀ ਹੈ ਤੇ ਇੰਨੀ ਦਿਨੀਂ ਕਿਸਾਨਾਂ ਦੇ ਚਿਹਰੇ ਵੀ ਖਿੜੇ ਨਜ਼ਰ ਆ ਰਹੇ ਹਨ ਪਰ ਉੱਥੇ ਹੀ ਰੁੜਕੀ-ਮੰਨਵੀ ਸੜਕ ਤੇ ਖੜ੍ਹੇ ਮੀਂਹ ਦੇ ਪਾਣੀ ਨਾਲ ਇਲਾਕਾ ਵਾਸੀਆਂ ...

ਪੂਰੀ ਖ਼ਬਰ »

ਵਿਦਿਆਰਥੀ ਸਨਮਾਨਿਤ

ਅਹਿਮਦਗੜ੍ਹ, 20 ਜੂਨ (ਰਣਧੀਰ ਸਿੰਘ ਮਹੋਲੀ)-ਸੀ ਰਾਕੇਸ਼ ਕੁਮਾਰ ਯਾਦਗਾਰ ਸਮਿਤੀ ਵਲੋਂ ਸੇਵਾ ਭਾਰਤੀ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ੍ਰੀ ਰਾਕੇਸ਼ ਕੁਮਾਰ ਦੀ ਯਾਦ 'ਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕੀਤਾ ਗਿਆ | ਸਮਾਗਮ ਵਿਚ ਸਾਬਕਾ ਮੰਤਰੀ ਲਕਸ਼ਮੀ ...

ਪੂਰੀ ਖ਼ਬਰ »

ਅੱਛਰੂ ਗੋਇਲ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 20 ਜੂਨ (ਰੁਪਿੰਦਰ ਸਿੰਘ ਸੱਗੂ)-ਮਹਾਰਾਜਾ ਅਗਰਸੈਨ ਅਗਰਵਾਲ ਸਭਾ ਸੁਨਾਮ ਦੀ ਇੱਕ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਸ੍ਰੀ ਈਸ਼ਵਰ ਗਰਗ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਸਭਾ ਦੇ ਸਰਪ੍ਰਸਤ ਸ਼ਕਤੀ ਗਰਗ ਅਤੇ ਅਗਰਵਾਲ ਸਭਾ ਇਸਤਰੀ ਵਿੰਗ ਦੀ ...

ਪੂਰੀ ਖ਼ਬਰ »

ਬੀਬਾ ਢੀਂਡਸਾ ਨੇ ਚੌਹਾਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸੁਨਾਮ ਊਧਮ ਸਿੰਘ ਵਾਲਾ, 20 ਜੂਨ (ਧਾਲੀਵਾਲ, ਭੁੱਲਰ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਬੀਬਾ ਗਗਨਦੀਪ ਕੌਰ ਢੀਂਡਸਾ ਅੱਜ ਜਰਨਲਿਸਟ ਐਸੋਸੀਏਸ਼ਨ ਸੁਨਾਮ ਦੇ ਚੀਫ਼ ਪੈਟਰਨ ਅਤੇ ਸੀਨੀਅਰ ਪੱਤਰਕਾਰ ਦਰਸ਼ਨ ਸਿੰਘ ਚੌਹਾਨ ਦੇ ਮਾਤਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 20 ਜੂਨ (ਜਸਵਿੰਦਰ ਸਿੰਘ ਸ਼ੇਰੋਂ) - ਇਲਾਕੇ ਦੀ ਨਾਮਵਰ ਸੰਸਥਾ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਦਾ ਐਮ. ਐੱਡ ਦੇ ਤੀਜੇ ਸਮੈਸਟਰ ਦਾ ਨਤੀਜਾ ਵੀ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਵੀ. ਕੇ. ਰਾਏ ਨੇ ਦੱਸਿਆ ਕਿ ਐਮ ਐੱਡ ਦੀ ਇਸ ਪ੍ਰੀਖਿਆ ਵਿਚ ...

ਪੂਰੀ ਖ਼ਬਰ »

ਕਿਸਾਨਾਂ ਲਈ ਨਹਿਰੀ ਪਾਣੀ ਮੰਗਿਆ

ਮਲੇਰਕੋਟਲਾ, 20 ਜੂਨ (ਕੁਠਾਲਾ) - ਪੰਜਾਬ ਨੰਬਰਦਾਰਾ ਯੂਨੀਅਨ 643 ਦੀ ਪ੍ਰਧਾਨ ਗੁਰਮੇਲ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਿੰਘ ਸਭਾ ਮਲੇਰਕੋਟਲਾ ਵਿਖੇ ਹੋਈ ਮਾਸਿਕ ਮੀਟਿੰਗ ਵਿਚ ਨੰਬਰਦਾਰਾਂ ਨੇ ਸਰਕਾਰ ਕੋਲੋਂ ਮਲੇਰਕੋਟਲਾ ਇਲਾਕੇ ਦੇ ਖੇਤਾਂ ਲਈ ਨਹਿਰੀ ...

ਪੂਰੀ ਖ਼ਬਰ »

ਉਜਰਤ ਨਾ ਮਿਲਣ 'ਤੇ ਭੱਠਾ ਮਜ਼ਦੂਰਾਂ ਨੇ ਐਸ.ਡੀ.ਐਮ. ਕੋਲ ਲਾਈ ਗੁਹਾਰ

ਸੁਨਾਮ ਊਧਮ ਸਿੰਘ ਵਾਲਾ, 20 ਜੂਨ (ਭੁੱਲਰ, ਧਾਲੀਵਾਲ) - ਇਕ ਭੱਠਾ ਮਾਲਕਾਂ ਵਲੋਂ ਭੱਠਾ ਮਜ਼ਦੂਰਾਂ ਨੂੰ ਉਨ੍ਹਾਂ ਦੀ ਬਣਦੀ ਉਜਰਤ ਨਾ ਦਿੱਤੇ ਜਾਣ 'ਤੇ ਇਨਸਾਫ਼ ਲੈਣ ਲਈ ਲਾਲ ਝੰਡਾ ਵਰਕਰ ਯੂਨੀਅਨ ਪੰਜਾਬ (ਸੀਟੂ) ਦੇ ਇਕ ਵਫ਼ਦ ਨੇ ਕਾ. ਮੱਖਣ ਸਿੰਘ ਜਖੇਪਲ ਅਤੇ ਦਰਸ਼ਨ ਸਿੰਘ ...

ਪੂਰੀ ਖ਼ਬਰ »

ਗਰਮੀ ਤੋਂ ਬਚਾਅ ਲਈ ਓ.ਆਰ.ਐਸ. ਦਾ ਘੋਲ ਪੀਣਾ ਬਹੁਤ ਹੀ ਜਰੂਰੀ-ਡਾ: ਬੁੱਟਰ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਦਾ ਕਹਿਰ ਜਾਰੀ ਹੈ, ਜਿਸ ਕਾਰਨ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ | ਉੱਥੇ ਬੀਤੇ ਦਿਨੀਂ ਪਏ ਮੀਂਹ ਕਾਰਨ ਬੇਸ਼ੱਕ ਲੋਕਾਂ ਨੂੰ ਥੋੜੀ ਬਹੁਤ ਰਾਹਤ ਮਿਲੀ ਪਰ ...

ਪੂਰੀ ਖ਼ਬਰ »

ਐਮ.ਵਾਈ.ਸੀ. ਇੰਡੀਆ ਨੇ ਖੋਲਿ੍ਹਆ ਆਈਲੈਟਸ ਇੰਸਟੀਚਿਊਟ

ਪਟਿਆਲਾ, 20 ਜੂਨ (ਪ.ਪ.)-ਐਮ.ਵਾਈ.ਸੀ. ਇੰਡੀਆ ਵਲੋਂ ਛੋਟੀ ਬਾਰਾਂਦਰੀ ਸਥਿਤ ਬੇਅੰਤ ਸਿੰਘ ਕੰਪਲੈਕਸ ਵਿਖੇ ਆਈਲੈਟਸ/ਪੀ.ਟੀ.ਈ ਇੰਸਟੀਚਿਊਟ ਦਾ ਉਦਘਾਟਨ ਅਜੀਤ ਦੇ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਢਿੱਲੋਂ ਦੁਆਰਾ ਕੀਤਾ ਗਿਆ | ਇਹ ਇੰਸਟੀਚਿਊਟ ਸੰਗਰੂਰ ਤੋਂ ਅਜੀਤ ਦੇ ...

ਪੂਰੀ ਖ਼ਬਰ »

ਅਲੀਜ਼ਾ ਬਾਂਸਲ ਦਾ ਢੀਂਡਸਾ, ਸਰਾਓ ਅਤੇ ਹੋਰ ਆਗੂਆਂ ਨੇ ਕੀਤਾ ਵਿਸ਼ੇਸ਼ ਸਨਮਾਨ

ਲਹਿਰਾਗਾਗਾ, 20 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ਖਾਈ (ਲਹਿਰਾਗਾਗਾ) ਦੀ ਵਿਦਿਆਰਥਣ ਅਲੀਜ਼ਾ ਬਾਂਸਲ ਪੁੱਤਰੀ ਮਾਸਟਰ ਵਿਜੇ ਕੁਮਾਰ ਨੇ ...

ਪੂਰੀ ਖ਼ਬਰ »

ਡਾ: ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ 'ਤੇ ਸਮਾਗਮ ਦੀਆਂ ਤਿਆਰੀਆਂ

ਧੂਰੀ, 20 ਜੂਨ (ਨਰਿੰਦਰ ਸੇਠ) - ਸਾਹਿਤ ਸਭਾ ਧੂਰੀ ਦੀ ਵਿਸ਼ੇਸ਼ ਮੀਟਿੰਗ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਜਨਰਲ ਸਕੱਤਰ ਸ੍ਰੀ ਪਵਨ ਹਰਚੰਦਪੁਰੀ ਦੀ ਪ੍ਰਧਾਨਗੀ ਹੇਠ ਸਥਾਨਕ ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ | ਮੀਟਿੰਗ 'ਚ ਹਰਦੀਪ ਸਿੰਘ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਮੇਲ ਦੇ ਡਿਪਲੋਮਾ ਕੋਰਸ ਚਾਲੂ ਕੀਤੇ ਜਾਣ ਦੀ ਮੰਗ

ਛਾਹੜ, 20 ਜੂਨ (ਜਸਵੀਰ ਸਿੰਘ ਔਜਲਾ) - ਮਲਟੀਪਰਪਜ ਹੈਲਥ ਵਰਕਰ ਮੇਲ ਅਤੇ ਸੁਪਰਵਾਈਜ਼ਰ ਮੇਲ ਇੰਪਲਾਈਜ਼ ਯੂਨੀਅਨ ਪੰਜਾਬ ਦੇ ਕਨਵੀਨਰਾਂ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਗੁਰਦੇਵ ਸਿੰਘ ਢਿਲੋਂ ਨੇ ਚੁਣਵੇਂ ਆਗੂਆਂ ਦੀ ਇਕ ਮੀਟਿੰਗ ਪਿਛੋਂ ਇਕ ਸਾਂਝੇ ਬਿਆਨ ਵਿਚ ਪੰਜਾਬ ...

ਪੂਰੀ ਖ਼ਬਰ »

ਪਿੰਡ ਕਾਲਬੰਜਾਰਾ ਵਿਖੇ 10 ਰੋਜ਼ਾ ਦਸਤਾਰ ਸਿਖਲਾਈ ਅਤੇ ਗੁਰਬਾਣੀ ਸੰਥਿਆ ਕੈਂਪ

ਲਹਿਰਾਗਾਗਾ, 20 ਜੂਨ (ਅਸ਼ੋਕ ਗਰਗ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਦੇ ਤਹਿਤ ਸ੍ਰੀ ਗੁਰਦੁਆਰਾ ਸਾਹਿਬ ਕਾਲਬੰਜਾਰਾ ਵਿਖੇ 10 ਰੋਜ਼ਾ ਦਸਤਾਰ ਸਿਖਲਾਈ ਅਤੇ ਗੁਰਬਾਣੀ ਸੰਥਿਆ ਕੈਂਪ ਲਗਾਇਆ ਗਿਆ ਜਿਸ ਵਿਚ 35 ਦੇ ਕਰੀਬ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਆਪਣਾ ਭਵਿੱਖ ਉੱਜਵਲ ਬਣਾਉਣ ਦਾ ਦਿੱਤਾ ਸੱਦਾ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰੂ ਤੇਗ਼ ਬਹਾਦਰ ਖੇਡ ਸਟੇਡੀਅਮ ਵਿਖੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਖੇਡ ਕੈਂਪ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹਾ ਖੇਡ ਅਫ਼ਸਰ ਯੋਗਰਾਜ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ 'ਤੇ ਬੋਲਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਮੌਕੇ ਵੱਖ-ਵੱਖ ਵਿਦਵਾਨਾਂ ਨੇ ਲਗਵਾਈ ਹਾਜ਼ਰੀ

ਸੰਗਰੂਰ, 20 ਜੂਨ (ਬਿੱਟਾ, ਦਮਨ)- ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਰਣਜੀਤ ਸਿੰਘ, ਸਨਰਾਜਪਾਲ ਸਿੰਘ ਸੰਨੀ, ਬਹਾਦਰ ਸਿੰਘ, ਲਖਵੀਰ ਸਿੰਘ, ਜਤਿੰਦਰਪਾਲ ਸਿੰਘ, ...

ਪੂਰੀ ਖ਼ਬਰ »

ਹਰਮਨ 'ਵਾਇਸ ਆਫ਼ ਪੰਜਾਬ - ਛੋਟਾ ਚੈਂਪ' ਦੇ ਆਡੀਓ ਰਿਕਾਰਡਿੰਗ ਰਾਊਾਡ 'ਚ ਅੱਜ ਵਿਖਾਏਗਾ ਆਪਣੀ ਕਲਾ ਦਾ ਜੌਹਰ

ਧਰਮਗੜ੍ਹ, 20 ਜੂਨ (ਗੁਰਜੀਤ ਸਿੰਘ ਚਹਿਲ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਅਕੈਡਮੀ ਸਤੌਜ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜਿਸ ਦੇ ਤਹਿਤ ਹੀ ਇਸ ਅਕੈਡਮੀ ਦੇ ਹੋਣਹਾਰ ਬੱਚੇ ਹਰਮਨ ਨੇ ਪੀ.ਟੀ.ਸੀ. ਚੈਨਲ 'ਤੇ ਚੱਲ ਰਹੇ ਪ੍ਰੋਗਰਾਮ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਨੇ ਬਤੌਰ ਤਹਿਸੀਲਦਾਰ ਸੰਭਾਲਿਆ ਅਹੁਦਾ

ਲਹਿਰਾਗਾਗਾ, 20 ਜੂਨ (ਅਸ਼ੋਕ ਗਰਗ)- ਤਹਿਸੀਲ ਦਫ਼ਤਰ ਲਹਿਰਾਗਾਗਾ ਵਿਖੇ ਤਾਇਨਾਤ ਤਹਿਸੀਲਦਾਰ ਵਿਪਨ ਭੰਡਾਰੀ ਨੂੰ ਤਰੱਕੀ ਦੇ ਕੇ ਜ਼ਿਲ੍ਹਾ ਮਾਲ ਅਫ਼ਸਰ ਨਵਾਂ ਸ਼ਹਿਰ ਲਗਾ ਦਿੱਤਾ ਹੈ | ਉਨ੍ਹਾਂ ਦੀ ਥਾਂ ਸ. ਸੁਰਿੰਦਰ ਸਿੰਘ ਨੇ ਬਤੌਰ ਤਹਿਸੀਲਦਾਰ ਆਪਣਾ ਅਹੁਦਾ ਸੰਭਾਲ ...

ਪੂਰੀ ਖ਼ਬਰ »

ਨਰਿੰਦਰਜੀਤ ਸਿੰਘ ਰਾਮਪੁਰਾ ਨੂੰ ਬਦਲੀ ਹੋਣ 'ਤੇ ਕੀਤਾ ਸਨਮਾਨਿਤ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿਛਲੇ ਲੰਮੇ ਸਮੇਂ ਤੋਂ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਬਤੌਰ ਮੈਨੇਜਰ ਸੇਵਾ ਨਿਭਾ ਰਹੇ ਨਰਿੰਦਰਜੀਤ ਸਿੰਘ ਰਾਮਪੁਰਾ ਦੀ ਸ਼ੋ੍ਰਮਣੀ ਕਮੇਟੀ ਵਲੋਂ ਬਦਲੀ ਗੁਰੂ ਘਰ ਸੁਧਾਰ ਜ਼ਿਲ੍ਹਾ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਹੁਣ ਸੰਗਰੂਰ ਵਿਚ ਸਰਕਾਰੀ ਸਕੂਲ ਦੇ ਵਿਦਿਆਰਥੀ ਸਮਾਰਟ ਕਲਾਸ ਰਾਹੀਂ ਹਾਸਲ ਕਰਨਗੇ ਵਿੱਦਿਆ

ਸੰਗਰੂਰ, 20 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ਹਿਰ ਦੇ ਨੌਜਵਾਨਾਂ ਵਲੋਂ ਸਮਾਜ ਸੇਵਾ ਦੇ ਮੰਤਵ ਤਹਿਤ ਬਣਾਏ ਯੂਥ ਪਾਵਰ ਗਰੁੱਪ ਨੇ ਜਿੱਥੇ ਪਹਿਲਾਂ ਵੀ ਸ਼ਹਿਰ ਅੰਦਰ ਕਈ ਲੋਕਹਿਤ ਦੇ ਕੰਮ ਪੂਰ ਚੜ੍ਹਵਾਏ ਹਨ ਉੱਥੇ ਹੀ ਹੁਣ ਇਸ ਗਰੁੱਪ ਵਲੋਂ ਸਰਕਾਰੀ ...

ਪੂਰੀ ਖ਼ਬਰ »

ਸੜਕਾਂ 'ਤੇ ਨਾਜਾਇਜ਼ ਕਬਜ਼ੇ ਟਰੈਫ਼ਿਕ ਵਿਚ ਬਣੇ ਵੱਡੀ ਰੁਕਾਵਟ

ਅਹਿਮਦਗੜ੍ਹ, 14 ਜੂਨ (ਰਣਧੀਰ ਸਿੰਘ ਮਹੋਲੀ)- ਜਿਸ ਤਰ੍ਹਾਂ ਦੇਸ਼ ਵਿਚ ਬੇਰੁਜ਼ਗਾਰੀ, ਮਹਿੰਗਾਈ, ਜਨਸੰਖਿਆ, ਭੁੱਖਮਰੀ ਅਤੇ ਰਿਸ਼ਵਤਖ਼ੋਰੀ ਵਧ ਰਹੀ ਹੈ, ਉਵੇਂ ਹੀ ਟ੍ਰੈਫਿਕ ਵਿਚ ਦਿਨੋ-ਦਿਨ ਹੋ ਰਿਹਾ ਵਾਧਾ ਵੀ ਇਕ ਗੰਭੀਰ ਸਮੱਸਿਆ ਦਾ ਰੂਪ ਧਾਰਨ ਕਰ ਚੁੱਕਿਆ ਹੈ | ਸ਼ਹਿਰ ...

ਪੂਰੀ ਖ਼ਬਰ »

ਪੰਜਾਬ ਅੰਦਰ ਨੀਵਾਂ ਹੁੰਦਾ ਜਾ ਰਿਹਾ ਪਾਣੀ ਦਾ ਪੱਧਰ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ

ਕੁੱਪ ਕਲਾਂ, 20 ਜੂਨ (ਰਵਿੰਦਰ ਸਿੰਘ ਬਿੰਦਰਾ)-ਪੰਜਾਬ ਅੰਦਰ ਹਰ ਵਰ੍ਹੇ ਨੀਂਵਾਂ ਹੁੰਦਾ ਜਾ ਰਿਹਾ ਪਾਣੀ ਦਾ ਪੱਧਰ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਜਿਸਨੂੰ ਲੈ ਕੇ ਜਿੱਥੇ ਪੜਿ੍ਹਆ ਲਿਖਿਆ ਵਰਗ ਮਾਨਸਿਕ ਤੌਰ ਤੇ ਚਿੰਤਤ ਹੈ ਉਥੇ ਹੀ ਪ੍ਰਕਿਰਤੀ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX