ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  1 day ago
ਅੱਜ ਦਾ ਵਿਚਾਰ
ਕਪੂਰਥਲਾ 'ਚ ਕੋਰੋਨਾ ਦਾ ਪਹਿਲਾ ਮਾਮਲਾ ਪਾਜ਼ੀਟਿਵ
. . .  1 day ago
ਕਪੂਰਥਲਾ, 6 ਅਪ੍ਰੈਲ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਪਾਜ਼ੀਟਿਵ ਪਾਇਆ ਗਿਆ ਹੈ। ਕੋਰੋਨਾ ਵਾਇਰਸ ਦਾ ਪੀੜਤ 17 ਸਾਲਾ ਨੌਜਵਾਨ ਤਬਲੀਗ਼ੀ ਜਮਾਤ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਜੋ ਕਿ ਕਪੂਰਥਲਾ...
ਖਮਾਣੋਂ 'ਚ ਕੋਰੋਨਾ ਵਾਇਰਸ ਦੇ 2 ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਖਮਾਣੋਂ, 6 ਅਪ੍ਰੈਲ (ਮਨਮੋਹਨ ਸਿੰਘ ਕਲੇਰ, ਹਰਜੀਤ ਸਿੰਘ ਮਾਵੀ) - ਖਮਾਣੋਂ ਤਹਿਸੀਲ ਦੇ ਪਿੰਡ ਮਨੈਲੀ 'ਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਪਹੁੰਚੇ 11 ਲੋਕਾਂ 'ਚ 2 ਔਰਤਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ...
ਕੋਰੋਨਾ ਦੇ ਪਾਜ਼ੀਟਿਵ ਮਰੀਜ਼ ਦੀ ਪਤਨੀ ਤੇ ਪੁੱਤਰ ਦਾ ਕੋਰੋਨਾ ਟੈਸਟ ਵੀ ਪਾਜ਼ੀਟਿਵ
. . .  1 day ago
ਰੂਪਨਗਰ, 6 ਅਪ੍ਰੈਲ (ਸਤਨਾਮ ਸਿੰਘ ਸੱਤੀ) - ਰੂਪਨਗਰ ਦੇ ਪਿੰਡ ਚਤਾਮਲੀ ਦੇ ਕੋਰੋਨਾ ਪਾਜ਼ੀਟਿਵ ਮਰੀਜ਼ ਦੀ 54 ਸਾਲਾ ਪਤਨੀ ਅਤੇ 14 ਸਾਲਾ ਪੁੱਤਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ...
ਅਲਬਰਟਾ ਸੂਬੇ ਅੰਦਰ 1250 ਕੇਸਾਂ ਵਿਚੋਂ 23 ਮੌਤਾਂ, 279 ਕੇਸ ਹੋਏ ਤੰਦਰੁਸਤ
. . .  1 day ago
ਕੈਲਗਰੀ, 6 ਅਪ੍ਰੈਲ (ਜਸਜੀਤ ਸਿੰਘ ਧਾਮੀ) - ਅਲਬਰਟਾ ਵਿਚ ਕੋਵਿਡ-19 ਨਾਲ ਪੀੜਤ 69 ਨਵੇਂ ਕੇਸ ਆਉਣ ਪਿੱਛੋਂ 24 ਘੰਟਿਆਂ ਬਾਅਦ ਆਈ ਰਿਪੋਰਟ ਵਿਚ ਗਿਣਤੀ ਹੁਣ 1250 ਹੋ ਚੁੱਕੀ ਹੈ, ਜਿਨ੍ਹਾਂ ਵਿਚੋਂ 23 ਮੌਤਾਂ ਹੋ ਚੁੱਕੀਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਸੂਚਨਾ ਮੁਤਾਬਿਕ...
ਭਾਜਪਾ ਦਾ 40ਵਾਂ ਸਥਾਪਨਾ ਦਿਵਸ ਅੱਜ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਭਾਜਪਾ ਵੱਲੋਂ ਅੱਜ ਆਪਣਾ 40ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਾਰਟੀ ਨੇ ਆਪਣੇ ਸੰਸਥਾਪਕ ਮੈਂਬਰਾਂ ਤੇ ਵਰਕਰਾਂ ਦਾ ਧੰਨਵਾਦ...
ਅੱਜ ਵੀਡੀਓ ਕਾਨਫਰੰਂਸਿੰਗ ਰਾਹੀ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 6 ਅਪ੍ਰੈਲ - ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ ਦੁਪਹਿਰ 1 ਵਜੇ ਵੀਡੀਓ ਕਾਨਫਰੰਂਸਿੰਗ ਰਾਹੀ...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  1 day ago
ਜਲੰਧਰ, 6 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਡਿਪਟੀ ਕਮਿਸ਼ਨਰ ਵੱਲੋਂ ਸਬਜ਼ੀਆਂ ਅਤੇ ਫਲ ਵੇਚਣ ਵਾਲਿਆਂ ਨੂੰ ਤੈਅ ਭਾਅ ਅਨੁਸਾਰ ਹੀ ਸਬਜ਼ੀਆਂ...
ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਪੂਰੀ ਤਰ੍ਹਾਂ ਸੀਲ
. . .  1 day ago
ਜੰਡਿਆਲਾ ਗੁਰੂ, 6 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਜੰਡਿਆਲਾ ਗੁਰੂ ਨੂੰ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ 8ਵੀਂ ਮੌਤ
. . .  1 day ago
ਅੰਮ੍ਰਿਤਸਰ, 6 ਅਪ੍ਰੈਲ (ਹਰਮਿੰਦਰ ਸਿੰਘ) ਸਥਾਨਕ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨ ਪੀੜਤ ਵਿਅਕਤੀ ਦੀ ਅੱਜ ਸਵੇਰੇ ਮੌਤ ਹੋ ਗਈ, ਜਿਸ ਦੀ ਪਹਿਚਾਣ (65 ਸਾਲ) ਵਜੋਂ ਹੈ, ਜੋ ਕਿ ਨਗਰ ਨਿਗਮ ਅੰਮ੍ਰਿਤਸਰ ਤੋਂ ਬਤੌਰ ਨਿਗਰਾਨ ਇੰਜੀਨੀਅਰ ਸੇਵਾ ਮੁਕਤ ਹੋਇਆ...
ਮੁਹਾਲੀ ਵਿਖੇ ਕਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਆਇਆ ਸਾਹਮਣੇ
. . .  1 day ago
ਐੱਸ.ਏ.ਐੱਸ ਨਗਰ, 6 ਅਪ੍ਰੈਲ (ਕੇ ਐੱਸ ਰਾਣਾ ) - ਮੁਹਾਲੀ ਵਿਚਲੇ ਸੈਕਟਰ 68 ਵਿਖੇ ਕਰੋਨਾ ਵਾਇਰਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਦਿੱਲੀ ਵਿਖੇ ਤਬਲੀਗ਼ੀ ਜਮਾਤ ਵਿਚ...
ਚੀਨ 'ਚ ਕੋਰੋਨਾ ਦੇ 38 ਪ੍ਰਵਾਸੀ ਮਾਮਲੇ ਪਾਜ਼ੀਟਿਵ, ਇੱਕ ਦੀ ਮੌਤ
. . .  1 day ago
ਬੀਜਿੰਗ, 6 ਅਪ੍ਰੈਲ - ਚੀਨ 'ਚ 38 ਪ੍ਰਵਾਸੀਆਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਇੱਕ ਦੀ ਮੌਤ ਹੋਈ...
ਸ੍ਰੀ ਮੁਕਤਸਰ ਸਾਹਿਬ ਵਿਖੇ 13 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਦਾਖ਼ਲ...
ਕਨਿਕਾ ਕਪੂਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਲਖਨਊ, 6 ਅਪ੍ਰੈਲ- ਕੋਰੋਨਾ ਵਾਇਰਸ ਪਾਜ਼ੀਟਿਵ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੂੰ ਆਖ਼ਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕਨਿਕ ਕਪੂਰ ਦਾ...
ਅਣਪਛਾਤੇ ਚੋਰਾਂ ਵੱਲੋਂ ਢਿਲਵਾਂ ਸੇਵਾ ਕੇਂਦਰ 'ਚ ਕੀਮਤੀ ਸਮਾਨ ਦੀ ਚੋਰੀ
. . .  1 day ago
ਢਿਲਵਾਂ, 6 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਅਣਪਛਾਤੇ ਚੋਰਾਂ ਨੇ ਕਰਫਿਊ ਦਾ ਲਾਹਾ ਲੈਂਦਿਆਂ ਢਿਲਵਾਂ ਸੇਵਾ ਕੇਂਦਰ ਵਿਖੇ ਕੀਮਤੀ ਸਮਾਨ ...
ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ ਸੰਬੋਧਨ
. . .  1 day ago
ਨਿਊਯਾਰਕ 'ਚ ਇਕ ਟਾਈਗਰ ਨੂੰ ਹੋਇਆ ਕੋਰੋਨਾ
. . .  1 day ago
ਲੋਕ ਸਭਾ ਮੈਂਬਰ ਬਿੱਟੂ ਨੂੰ ਵੀ ਘਰ ਵਿਚ ਇਕਾਂਤਵਾਸ ਰਹਿਣਾ ਪਿਆ
. . .  1 day ago
ਦੋ ਕੋਰੋਨਾ ਮਰੀਜ਼ ਸਾਹਮਣੇ ਆਉਣ 'ਤੇ ਦੋ ਪਿੰਡ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਸੰਬੰਧੀ ਡੀ.ਜੀ.ਪੀ ਪੰਜਾਬ ਦਿਨਕਰ ਗੁਪਤਾ ਕੱਲ੍ਹ ਲਾਈਵ ਹੋ ਕੇ ਪੰਜਾਬ ਵਾਸੀਆਂ ਦੇ ਹੋਣਗੇ ਰੂ-ਬ-ਰੂ
. . .  1 day ago
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  2 days ago
ਭੋਪਾਲ 'ਚ 61 ਕੋਰੋਨਾ ਪਾਜ਼ੀਟਿਵ ਮਰੀਜ਼, 32 ਸਿਹਤ ਵਿਭਾਗ ਦੇ ਸ਼ਾਮਲ
. . .  1 day ago
ਮਹਾਰਾਸ਼ਟਰ 'ਚ ਅੱਜ ਕੋਰੋਨਾ ਪੀੜਤ 7 ਵਿਅਕਤੀਆਂ ਦੀ ਮੌਤ
. . .  1 day ago
ਪਾਜ਼ੀਟਿਵ ਜਮਾਤੀਆਂ ਨਾਲ ਮੇਲ-ਮਿਲਾਪ ਵਾਲਿਆ ਚੋਂ 7 ਦੇ ਨਮੂਨੇ ਨੈਗੇਟਿਵ ਆਏ
. . .  1 day ago
ਚੰਡੀਗੜ੍ਹ -ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ
. . .  1 day ago
ਕੋਰੋਨਾ ਵਾਇਰਸ ਪਾਜ਼ੀਟਿਵ ਦੇ 4 ਹੋਰ ਨਵੇ ਮਾਮਲੇ ਆਏ ,ਪੀੜਤਾਂ ਦੇ ਪਿੰਡ ਅਤੇ ਇਲਾਕੇ ਕੀਤੇ ਗਏ ਸੀਲ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਝੁੱਗੀ-ਝੌਪੜੀ ਵਾਲਿਆਂ ਨੂੰ ਰਾਸ਼ਨ ਦੀ ਸਪਲਾਈ ਕਰਨ ਬਦਲੇ ਐੱਸ.ਐੱਚ.ਓ. ਦੀ ਮੁੱਖ ਮੰਤਰੀ ਵੱਲੋਂ ਐਵਾਰਡ ਲਈ ਚੋਣ
. . .  1 day ago
ਮਨੈਲੀ ਪਾਜ਼ੀਟਿਵ ਔਰਤਾਂ ਨਾਲ ਸੰਪਰਕ 'ਚ ਆਏ 17 ਲੋਕਾਂ ਦੇ ਸੈਂਪਲ ਲਏ ਗਏ - ਸਿਵਲ ਸਰਜਨ
. . .  1 day ago
ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਓ.ਪੀ.ਡੀਜ ਖੋਲ੍ਹਣ ਦੇ ਆਦੇਸ਼ ਜਾਰੀ
. . .  1 day ago
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 79 ਮਾਮਲਿਆਂ ਦੀ ਪੁਸ਼ਟੀ
. . .  1 day ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ
. . .  1 day ago
ਲੰਗਰ ਵਾਸਤੇ ਰਸਦਾ ਦੀ ਖ਼ਰੀਦ ਪੀ.ਡੀ.ਐੱਸ ਰੇਟਾਂ 'ਤੇ ਦੇਣ 'ਤੇ ਭਾਈ ਲੌਂਗੋਵਾਲ ਵੱਲੋਂ ਕੇਂਦਰ ਦਾ ਧੰਨਵਾਦ
. . .  1 day ago
ਸਮਾਜ ਸੇਵੀ ਸ਼੍ਰੀ ਸੰਜੀਵ ਅਗਰਵਾਲ ਜੀ ਵੱਲੋਂ ਨਗਰ ਕੌਂਸਲ ਭੋਗਪੁਰ ਦੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਭਗਵੰਤ ਮਾਨ ਨੇ ਕੈਪਟਨ ਨੂੰ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਲੋਕਾਂ ਦੇ ਹਿਤਾਂ 'ਚ ਫ਼ੈਸਲੇ ਲੈਣ ਦੀ ਕੀਤੀ ਅਪੀਲ
. . .  1 day ago
ਸੈਣੀਮਾਜਰਾ ਵਿਖੇ ਨੌਜਵਾਨਾਂ ਨੇ ਤਿਆਰ ਕੀਤਾ ਸੈਨੀਟਾਈਜ਼ਰ ਕੈਬਿਨ
. . .  1 day ago
ਲੋੜਵੰਦਾਂ ਲਈ ਲੰਗਰ ਤਿਆਰ ਕਰ ਰਹੇ ਸੇਵਾਦਾਰਾਂ ਦੀ ਹੌਸਲਾ ਅਫ਼ਜਾਈ ਕਰਨ ਗੜ੍ਹਸ਼ੰਕਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ
. . .  1 day ago
ਹਾਕੀ ਸਟੇਡੀਅਮ ਫ਼ੇਜ਼ 9 ਨੂੰ ਬਣਾਇਆ ਗਿਆ ਆਰਜ਼ੀ ਜੇਲ੍ਹ
. . .  1 day ago
ਪਿੰਡ ਜਾਣੀਆਂ ਦੇ ਵਾਸੀਆਂ ਨੇ ਪਿੰਡ ਨੂੰ ਕੀਤਾ ਸੀਲ
. . .  1 day ago
ਆਨ ਲਾਈਨ ਪ੍ਰਣਾਲੀ ਦੁਆਰਾ ਹੀ ਜਾਰੀ ਕੀਤੇ ਜਾਣਗੇ ਪਾਸ : ਐੱਸ.ਡੀ.ਐਮ
. . .  1 day ago
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਸੰਬੋਧਨ
. . .  1 day ago
ਫੂਡ ਸਪਲਾਈ ਵਿਭਾਗ ਵੱਲੋਂ ਕੁੱਝ ਲਾਭਪਾਤਰੀਆਂ ਨੂੰ ਕਣਕ ਦਿੱਤੇ ਜਾਣ 'ਤੇ ਪਿੰਡ ਵਾਸੀਆਂ ਵੱਲੋਂ ਵਿਰੋਧ
. . .  1 day ago
ਪਿੰਡਾਂ ਦੀ ਮੁਕੰਮਲ ਤਾਲਾਬੰਦੀ ਕਰਨ ਲਈ ਪੰਚਾਇਤਾਂ ਨੇ ਕੀਤੀ ਮੀਟਿੰਗ
. . .  1 day ago
ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਤਬਲੀਗ਼ੀ ਜਮਾਤ 'ਚ ਸ਼ਾਮਿਲ ਖੰਨਾ ਵਾਸੀ ਦੇ ਨਜ਼ਦੀਕੀ ਕੋਰੋਨਾ ਨੈਗੇਟਿਵ
. . .  1 day ago
ਜਮਾਤੀ ਹਬੀਬ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਪੀੜਤ ਮਹਿਲਾ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨਾ
. . .  1 day ago
ਕਿਸਾਨਾਂ ਨੂੰ ਮੰਡੀਆਂ 'ਚ ਕਣਕ ਵੇਚਣ ਲਈ ਨੰਬਰ ਜਾਰੀ ਕਰਾਂਗੇ- ਆਸ਼ੂ
. . .  1 day ago
ਚੰਡੀਗੜ੍ਹ ਦੇ ਸੈਕਟਰ 17 ਦੇ ਇਕ ਸ਼ੋਅ ਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਬਠਿੰਡਾ /ਮਾਨਸਾ

ਵਧੀਆਂ ਤੇਲ ਕੀਮਤਾਂ ਵਿਰੁੱਧ ਪਿੰਡ ਜੱਸੀ ਬਾਗ਼ਵਾਲੀ 'ਚ ਨਰਿੰਦਰ ਮੋਦੀ ਦੀ ਅਰਥੀ ਸਾੜੀ

ਸੰਗਤ ਮੰਡੀ, 20 ਜੂਨ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗਵਾਲੀ ਵਿਖੇ ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਮੁਹਾਲਾਂ ਦੀ ਅਗਵਾਈ 'ਚ ਵਧੀਆਂ ਤੇਲ ਕੀਮਤਾਂ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜੀ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬਲਰਾਜ ਰਾਜਾ ਸੰਗਤ ਨੇ ਕਿਹਾ ਕਿ ਹਰ ਰੋਜ਼ ਤੇਲ ਦੀਆਂ ਕੀਮਤਾਂ 'ਚ ਹੰੁਦੇ ਵਾਧੇ ਨੇ ਆਮ ਆਦਮੀ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਬਣਾਈ ਸਰਕਾਰ ਨੂੰ ਚਾਰ ਸਾਲਾਂ ਤੋਂ ਵੀ ਵੱਧ ਸਮਾਂ ਬੀਤ ਚੁੱਕਾ ਹੈ ਪ੍ਰੰਤੂ ਅਜੇ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਕਾਂਗਰਸੀਆਂ ਆਗੂਆਂ ਨੇ ਮੰਗ ਕੀਤੀ ਗਈ ਕਿ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਆਮ ਆਦਮੀ ਨੂੰ ਰਾਹਤ ਮਿਲ ਸਕੇ | ਇਸ ਮੌਕੇ ਹਰਦੀਪ ਮੁਹਾਲਾਂ, ਕੱਚਾ ਆੜ੍ਹਤੀਆ ਐਸੋਸੀਏਸ਼ਨ ਸੰਗਤ ਦੇ ਪ੍ਰਧਾਨ ਰਾਜ ਕੁਮਾਰ, ਜਵਾਹਰ ਸਿੰਘ ਨੰਦਗੜ੍ਹ, ਪੰਚ ਕਰਮਜੀਤ ਸਿੰਘ ਜੱਸੀ, ਬਹਾਦਰ ਸਿੰਘ ਕੁਟੀ, ਜਾਟ ਮਹਾਂ ਸਭਾ ਸੰਗਤ ਬਲਾਕ ਦੇ ਪ੍ਰਧਾਨ ਗੁਰਮੀਤ ਗਹਿਰੀ ਬੁੱਟਰ, ਬਹਾਦਰ ਸਿੰਘ ਗਰੇਵਾਲ ਬਾਂਡੀ, ਸਰਬਜੀਤ ਸਿੰਘ ਚੱਕ ਰੁਲਦੂ ਸਿੰਘ ਵਾਲਾ, ਕਾਕਾ ਨਰ ਸਿੰਘ ਕਾਲੋਨੀ, ਹਰਮੇਲ ਘੁੱਦਾ, ਰਾਣਾ ਜੈ ਸਿੰਘ ਵਾਲਾ, ਬਲਾਕ ਸੰਮਤੀ ਮੈਂਬਰ ਜੈਮਲ ਰਾਮ ਜੱਸੀ ਅਤੇ ਸ਼ੇਰਾ ਪ੍ਰਧਾਨ ਜੱਸੀ ਮੌਜੂਦ ਸਨ |

ਸ਼ੋ੍ਰਮਣੀ ਪੱਤਰਕਾਰ ਹੁਕਮ ਚੰਦ ਸ਼ਰਮਾ ਦੀ ਪਹਿਲੀ ਬਰਸੀ ਮੌਕੇ ਸਮਾਗਮ

ਬਠਿੰਡਾ, 20 ਜੂਨ (ਸਟਾਫ਼ ਰਿਪੋਰਟਰ)-ਅਜੀਤ ਦੇ ਜ਼ਿਲ੍ਹਾ ਇੰਚਾਰਜ ਰਹੇ ਸਵ: ਸ਼ੋ੍ਰਮਣੀ ਪੱਤਰਕਾਰ ਸ੍ਰੀ ਹੁਕਮ ਚੰਦ ਸ਼ਰਮਾ ਦੀ ਅੱਜ ਪਹਿਲੀ ਬਰਸੀ ਮੌਕੇ ਪੈੱ੍ਰਸ ਕਲੱਬ ਬਠਿੰਡਾ ਵਲੋਂ ਮੁਫ਼ਤ ਸਿਹਤ ਜਾਂਚ ਕੈਂਪ ਲਗਾ ਕੇ ਅਤੇ ਸ਼ਰਧਾਂਜਲੀ ਸਮਾਰੋਹ ਦੌਰਾਨ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਰਮੇ ਦੇ ਬੂਟੇ ਬਿਮਾਰੀ ਪੈਣ ਕਾਰਨ ਸੁੰਗੜ ਕੇ ਮੱਚਣ ਤੋਂ ਕਿਸਾਨ ਚਿੰਤਾ ਦੇ ਆਲਮ 'ਚ

ਰਾਮਾਂ ਮੰਡੀ, 20 ਜੂਨ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸਹਿਰ ਦੇ ਨੇੜਲੇ ਪਿੰਡਾਂ ਵਿਚ ਨਰਮੇ ਦੇ ਬੂਟਿਆਂ ਨੂੰ ਅਚਾਨਕ ਨਾਮਾਲੂਮ ਬਿਮਾਰੀ ਪੈਣ ਕਾਰਨ ਚਿੰਤਾਂ ਦੇ ਆਲਮ ਵਿਚ ਹਨ | ਕਿਸਾਨਾਂ ਨੂੰ ਇਹ ਪਤਾ ਨਹੀਂ ਲੱਗ ਰਿਹਾ ਕਿ ਉਹ ਨਰਮੇ ਦੇ ਬੂਟਿਆਂ ਤੇ ਪਈ ਨਵੀਂ ਬਿਮਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੋ ਸਾਲਾਂ ਵਿਚ ਕਿਸਾਨਾਂ ਦੇ ਗਰੁੱਪ ਤੇ ਸਹਿਕਾਰੀ ਸਭਾਵਾਂ ਨੂੰ ਮਸ਼ੀਨਰੀ ਮੁਹੱਈਆ ਕਰਾਏਗੀ-ਡੀ. ਸੀ.

ਬਠਿੰਡਾ, 20 ਜੂਨ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2018-19 ਅਤੇ 2019-20 ਦੌਰਾਨ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਜ਼ਮੀਨ ਵਿਚ ਮਿਲਾਉਣ ਵਾਲੀ ਖੇਤੀ ਮਸ਼ੀਨਰੀ ਅਤੇ ਸੰਦ ਵੰਡਣ ਦੀ ਯੋਜਨਾ ਲਾਗੂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੁਸ਼ਹਾਲੀ ਦੇ ਰਾਖਿਆਂ ਨਾਲ ਕੀਤੀ ਬੈਠਕ

ਬਠਿੰਡਾ, 20 ਜੂਨ (ਕੰਵਲਜੀਤ ਸਿੰਘ ਸਿੱਧੂ)-ਜ਼ਿਲ੍ਹਾ ਪੱਧਰੀ ਖੁਸ਼ਹਾਲੀ ਦੇ ਰਾਖਿਆਂ ਦੀ ਬੈਠਕ ਜ਼ਿਲ੍ਹਾ ਮੁਖੀ ਕਰਨਲ ਦਯਾ ਸਿੰਘ (ਸੇਵਾ ਮੁਕਤ) ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਮਨਰੇਗਾ ਦੇ ਕਾਮਿਆਂ ਦੇ ਕੰਮਾਂ ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ, ਮੋਬਾਈਲ ਫ਼ੋਨ ਤੇ 2000 ਰੁਪਏ ਖੋਹ ਕੇ ਫ਼ਰਾਰ

ਕੋਟਫੱਤਾ, 20 ਜੂਨ (ਰਣਜੀਤ ਸਿੰਘ ਬੁੱਟਰ)-ਬੀਤੀ ਰਾਤ 8.30 ਵਜੇ ਦੇ ਕਰੀਬ ਅਮਨਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਘਸ਼ੋਖਾਨਾ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਗਰੋਵਰ ਹਸਪਤਾਲ ਬਠਿੰਡਾ ਵਿਖੇ ਆਪਣੀ ਡਿਊਟੀ ਤੇ ਜਾ ਰਿਹਾ ਸੀ ਕਿ ਮਾਨਸਾ ਰੋਡ ਤੇ ਗ੍ਰੋਥ ਸੈਂਟਰ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਸਮੇਤ ਇਕ ਗਿ੍ਫ਼ਤਾਰ

ਕਾਲਾਂਵਾਲੀ, 20 ਜੂਨ (ਭੁਪਿੰਦਰ ਪੰਨੀਵਾਲੀਆ)-ਥਾਣਾ ਕਾਲਾਂਵਾਲੀ ਪੁਲਿਸ ਨੇ ਇਕ ਮਹੱਤਵ ਪੂਰਨ ਸੂਚਨਾ ਦੇ ਆਧਾਰ 'ਤੇ ਪਿੰਡ ਹੱਸੂ ਵਿਚ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਨਜਾਇਜ਼ ਪਿਸਤੌਲ ਬਰਾਮਦ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਇਮਾਰਤਾਂ, ਸੜਕਾਂ ਦੀ ਉਸਾਰੀ ਕਰਨ ਵਾਲੇ ਮਜ਼ਦੂਰਾਂ ਨੂੰ ਸਹੂਲਤਾਂ ਦੇਣ ਸਬੰਧੀ ਠੇਕੇਦਾਰਾਂ ਨੂੰ ਹਦਾਇਤਾਂ ਜਾਰੀ

ਬਠਿੰਡਾ, 20 ਜੂਨ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਇਮਾਰਤਾਂ ਅਤੇ ਸੜਕਾਂ ਦੀ ਉਸਾਰੀ ਕਰਨ ਵਾਲੇ ਮਜ਼ਦੂਰਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਠੇਕੇਦਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਇਨੋਵਾ ਗੱਡੀ ਸਵਾਰ ਹਰਿਆਣਾ ਮਾਰਕਾ ਨਾਜਾਇਜ਼ ਸ਼ਰਾਬ ਦੀਆਂ 420 ਬੋਤਲਾਂ ਸਮੇਤ ਦੋ ਕਾਬੂ, ਤਿੰਨ ਫ਼ਰਾਰ

ਸੰਗਤ ਮੰਡੀ, 20 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਫ਼ਰੀਦਕੋਟ ਕੋਟਲੀ ਵਿਖੇ ਇਨੋਵਾ ਗੱਡੀ ਸਵਾਰ ਦੋ ਵਿਅਕਤੀਆਂ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 420 ਬੋਤਲਾਂ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਉਨ੍ਹਾਂ ਦੇ ਤਿੰਨ ਹੋਰ ਸਾਥੀ ਮੌਕੇ ਤੋਂ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ ਮੁਹਿੰਮ' ਤਹਿਤ ਬਿਜਲੀ ਮੰਤਰੀ ਕਾਂਗੜ ਨੇ ਪੌਦਾ ਲਗਾ ਕੇ ਮੁੱਖ ਮੰਤਰੀ ਦੇ ਜੱਦੀ ਪਿੰਡ ਮਹਿਰਾਜ ਤੋਂ ਕੀਤੀ ਸ਼ੁਰੂਆਤ

ਮਹਿਰਾਜ, 20 ਜੂਨ (ਸੁਖਪਾਲ ਮਹਿਰਾਜ)-ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਮੁਫ਼ਤ ਬੂਟੇ ਵੰਡਣ ਅਤੇ ਲਗਾਉਣ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਵਿਖੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਵਿਸ਼ੇਸ਼

ਤੰਦਰੁਸਤ ਸਰੀਰ ਦੇ ਨਾਲ-ਨਾਲ ਜੀਵਨ ਜਾਚ ਵੀ ਸਿਖਾਉਂਦਾ ਹੈ ਯੋਗ

ਜਸਪਾਲ ਸਿੰਘ ਜਲੰਧਰ,-ਯੋਗ ਪੁਰਾਤਨ ਸਮੇਂ ਤੋਂ ਹੀ ਇਨਸਾਨ ਦੀ ਜ਼ਿੰਦਗੀ ਦੇ ਅੰਗ-ਸੰਗ ਰਿਹਾ ਹੈ ਪਰ ਸਾਲ 2015 'ਚ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਐਲਾਨਣ ਨਾਲ ਯੋਗ ਨੂੰ ਵਿਸ਼ਵ ਪੱਧਰ 'ਤੇ ਮਾਨਤਾ ਮਿਲਣ ਨਾਲ ਦੁਨੀਆ ਭਰ 'ਚ ਯੋਗ ਨੂੰ ਵੱਖਰੀ ਪਛਾਣ ...

ਪੂਰੀ ਖ਼ਬਰ »

ਚੋਰਾਂ ਵਲੋਂ ਮਕਾਨ 'ਚ ਨਕਦੀ, ਚਾਂਦੀ ਦੇ ਗਹਿਣੇ ਤੇ ਕੀਮਤੀ ਸਾਮਾਨ ਚੋਰੀ

ਕਾਲਾਂਵਾਲੀ, 20 ਜੂਨ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਜਲਘਰ ਰੋਡ 'ਤੇ ਸਥਿਤ ਇਕ ਮਕਾਨ ਵਿਚ ਬੀਤੀ ਰਾਤ ਅਣਪਛਾਤੇ ਚੋਰ ਪਾੜ ਲਾਕੇ ਉੱਥੋਂ ਨਗਦੀ, ਚਾਂਦੀ ਦੇ ਗਹਿਣੇ ਅਤੇ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ | ਮਕਾਨ ਮਾਲਕ ਨੇ ਚੋਰੀ ਦੀ ਸੂਚਨਾ ਕਾਲਾਂਵਾਲੀ ਪੁਲਿਸ ਨੂੰ ...

ਪੂਰੀ ਖ਼ਬਰ »

ਆਕਲੀਆਂ ਕਲਾਂ ਦੇ 66 ਕੇ. ਵੀ. ਗਰਿੱਡ ਵਿਚੋਂ ਚੰਦਭਾਨ ਵੱਲ ਲਾਇਨ ਖਿੱਚਣ 'ਤੇ ਦੋਵਾਂ ਪਿੰਡਾਂ ਵਿਚਕਾਰ ਮਾਹੌਲ ਤਣਾਅਪੂਰਨ

ਗੋਨਿਆਣਾ/ਮਹਿਮਾ ਸਰਜਾ, 20 ਜੂਨ (ਲਛਮਣ ਦਾਸ ਗਰਗ/ਰਾਮਜੀਤ ਸ਼ਰਮਾ)-ਨਜ਼ਦੀਕੀ ਪਿੰਡ ਆਕਲੀਆਂ ਕਲਾਂ ਦੇ 66 ਕੇ. ਵੀ. ਗਰਿੱਡ ਜਿਸ 'ਤੇ ਪਹਿਲਾ ਹੀ ਦੋ ਪਿੰਡ ਆਕਲੀਆਂ ਕਲਾ ਅਤੇ ਆਕਲੀਆ ਖ਼ੁਰਦ ਅਤੇ ਦੋਨ੍ਹਾਂ ਪਿੰਡਾਂ ਦੀਆਂ ਵੱਡੀ ਗਿਣਤੀ ਵਿਚ ਕਿਸਾਨਾਂ ਦੀਆਂ ਮੋਟਰਾਂ ਚੱਲ ...

ਪੂਰੀ ਖ਼ਬਰ »

ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ ਦੀ ਮੀਟਿੰਗ 'ਚ ਸਾਰੇ ਵਿਕਾਸ ਕਾਰਜ ਬੰਦ ਰੱਖਣ ਦਾ ਫੈਸਲਾ

ਕਾਲਾਂਵਾਲੀ, 20 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਦੇ ਕਸਬਾ ਐਲਨਾਬਾਦ ਵਿਚ ਜੇਈ ਅਰੁਣ ਕੁਮਾਰ ਨਾਲ ਇੱਕ ਹੋਟਲ ਮਾਲਕ ਵਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਦੋਸ਼ੀ ਵਿਅਕਤੀਆਂ ਦੀ ਗਿ੍ਫ਼ਤਾਰੀ ਨਾ ਹੋਣ ਦੇ ਵਿਰੋਧ ਵਿਚ ਅੱਜ ਲੋਕ ਉਸਾਰੀ ਵਿਭਾਗ ਵਿਚ ...

ਪੂਰੀ ਖ਼ਬਰ »

ਨੈਸ਼ਨਲ ਪੱਧਰ 'ਤੇ ਤਾਇਕਵਾਂਡੋ ਮੁਕਾਬਲੇ 'ਚੋਂ ਬਾਬਾ ਮੋਨੀ ਜੀ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪਹਿਲੀਆਂ ਪੁਜੀਸ਼ਨਾਂ ਹਾਸਿਲ

ਲਹਿਰਾ ਮੁਹੱਬਤ, 20 ਜੂਨ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਗਰੁੱਪ ਆਫ਼ ਕਾਲਜਿਜ਼ ਲਹਿਰਾ ਮਹੁੱਬਤ (ਬਠਿੰਡਾ) ਦੀ ਵਿਦਿਆਰਥਣਾਂ ਨੇ ਨੈਸ਼ਨਲ ਪੱਧਰ ਦੇ ਤਾਇਕਵਾਂਡੋ ਮੁਕਾਬਲੇ 'ਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਆਪਣੇ ਕਾਲਜ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ...

ਪੂਰੀ ਖ਼ਬਰ »

ਪੱਕੇ ਰਜਬਾਹੇ ਦਾ ਪਾਣੀ ਘਟਾਉਣ ਕਾਰਨ ਕਈ ਪਿੰਡਾਂ ਵਿਚ ਝੋਨੇ ਦੀ ਲਵਾਈ ਪ੍ਰਭਾਵਿਤ

ਸੰਗਤ ਮੰਡੀ, 20 ਜੂਨ (ਸ਼ਾਮ ਸੁੰਦਰ ਜੋਸ਼ੀ)-ਕੋਟਲਾ ਬ੍ਰਾਂਚ ਨਹਿਰ 'ਚੋਂ ਨਿਕਲਦੇ ਪੱਕਾ ਰਜਬਾਹੇ ਦਾ ਪਾਣੀ ਘਟਾਉਣ ਕਾਰਨ ਪੱਕਾ ਕਲਾਂ, ਮਸ਼ਾਣਾ, ਗੁਰਥੜੀ, ਜੱਸੀ ਬਾਗ ਵਾਲੀ, ਚੱਕ ਰੁਲਦੂ ਸਿੰਘ ਵਾਲਾ, ਕੁੱਟੀ ਸਮੇਤ ਲਗਭਗ ਇਕ ਦਰਜਨ ਪਿੰਡਾਂ ਦੇ ਕਿਸਾਨਾਂ ਦੀ ਝੋਨਾ ਲਵਾਈ ...

ਪੂਰੀ ਖ਼ਬਰ »

ਸੀ. ਐਮ. ਐਲਾਨਾਂ ਦੇ ਅਨੇਕ ਕੰਮ ਪੂਰੇ ਅਤੇ ਕੁਝ 'ਤੇ ਕੰਮ ਜਾਰੀ-ਬਿਜੇਂਦਰ ਸਿੰਘ ਐਸ.ਡੀ.ਐਮ.

ਕਾਲਾਂਵਾਲੀ, 20 ਜੂਨ (ਭੁਪਿੰਦਰ ਪੰਨੀਵਾਲੀਆ)-ਇੱਥੋਂ ਐਸ.ਡੀ.ਐਮ. ਦਫ਼ਤਰ ਵਿਚ ਅੱਜ ਕਾਲਾਂਵਾਲੀ ਵਿਧਾਨ ਸਭਾ ਖੇਤਰ ਦੇ ਵਿਕਾਸ ਕੰਮਾਂ ਬਾਰੇ ਐਸ.ਡੀ.ਐਮ. ਬਿਜੇਂਦਰ ਸਿੰਘ ਹੁੱਡਾ ਵਲੋਂ ਪੈੱ੍ਰਸ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਉਨ੍ਹਾਂ ਦੱਸਿਆ ਹਰਿਆਣਾ ਸਰਕਾਰ ਵਲੋਂ ਆਮ ...

ਪੂਰੀ ਖ਼ਬਰ »

ਵਾਤਾਵਰਨ ਸ਼ੁੱਧ ਰੱਖਣ ਲਈ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ

ਮਹਿਰਾਜ, 20 ਜੂਨ (ਸੁਖਪਾਲ ਮਹਿਰਾਜ)-ਕਸਬਾ ਮਹਿਰਾਜ ਵਿਖੇ ਨੌਜਵਾਨਾਂ ਨੇ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ-ਭਰਿਆ ਬਣਾਉਣ ਦੇ ਮੁੱਖ ਮਕਸਦ ਤਹਿਤ ਵੱਖ-ਵੱਖ ਥਾਵਾਂ 'ਤੇ ਪੌਦੇ ਲਗਾਉਣ ਦੀ ਵਿੱਢੀ ਮੁਹਿੰਮ 'ਚ ਨੌਜਵਾਨ ਗੋਬਿੰਦ ਸ਼ਰਮਾ, ਰਿੰਪੂ ਦਮਨ, ਇਕਬਾਲ ਸਿੰਘ, ਜੀਵਨ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਬੂਟੇ ਵੰਡ

ਮਹਿਮਾ ਸਰਜਾ, 20 ਜੂਨ (ਰਾਮਜੀਤ ਸ਼ਰਮਾ)-ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਲੋਂ ਪਿੰਡ ਮਹਿਮਾ ਸਰਜਾ ਵਿਖੇ ਤੰਦਰੁਸਤ ਪੰਜਾਬ ਤਹਿਤ ਕੈਂਪ ਲਗਾਇਆ ਗਿਆ¢ ਜਿਸ ਵਿਚ ਬਲਾਕ ਵਿਕਾਸ ਪੰਚਾਇਤ ਅਫ਼ਸਰ ਗੋਨਿਆਣਾ ਸ੍ਰੀਮਤੀ ਕਵਿਤਾ ਗਰਗ ਦੇ ਨਿਰਦੇਸ਼ਾਂ ਤਹਿਤ 19 ਪਿੰਡਾਂ ...

ਪੂਰੀ ਖ਼ਬਰ »

ਫਰੀਡਮ ਫਾਈਟਰ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ 22 ਨੂੰ

ਸੀਂਗੋ ਮੰਡੀ, 20 ਜੂਨ (ਪਿ੍ੰਸ ਸੌਰਭ ਗਰਗ)-ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ 22 ਜੂਨ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਹੈ | ਮੀਟਿੰਗ ਵਿਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ ਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 'ਟ੍ਰੈਫਿਕ ਜਾਗਰੂਕਤਾ ਸੈਮੀਨਾਰ' ਕਰਵਾਇਆ

ਬਠਿੰਡਾ, 20 ਜੂਨ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਅੱਜ ਸੰਸਥਾ ਦੇ ਡਾਇਰੈਕਟਰ ਫਾਇਨਾਂਸ ਸਵ. ਸ. ਕੁਲਦੀਪ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 'ਟਰੈਫਿਕ ...

ਪੂਰੀ ਖ਼ਬਰ »

ਵਿਧਾਇਕ ਕਮਾਲੂ ਨੂੰ ਮਾਲਵਾ ਜ਼ੋਨ ਦਾ ਪ੍ਰਧਾਨ ਬਣਾਉਣ 'ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ

ਮੌੜ ਮੰਡੀ, 20 ਜੂਨ (ਲਖਵਿੰਦਰ ਸਿੰਘ ਮੌੜ)-ਆਮ ਆਦਮੀ ਪਾਰਟੀ ਵਲੋਂ ਆ ਰਹੀਆਂ ਲੋਕ ਚੋਣਾਂ ਵਿਚ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਹੰਭਲੇ ਮਾਰੇ ਜਾ ਰਹੇ ਹਨ ਅਤੇ ਪਾਰਟੀ ਦੀ ਲੋਕ ਸਭਾ ਵਿਚ ਸਥਿਤੀ ਮਜ਼ਬੂਤ ਕਰਨ ਲਈ ਕਈ ਤਬਦੀਲੀਆਂ ਅਤੇ ਨਿਯੁੱਕਤੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸਰਗਰਮ ਕਾਰਕੁਨ ਓਮ ਪ੍ਰਕਾਸ਼ ਨਹੀਂ ਰਹੇ

ਬਠਿੰਡਾ, 20 ਜੂਨ (ਸੁਖਵਿੰਦਰ ਸਿੰਘ ਸੁੱਖਾ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸਰਗਰਮ ਕਾਰਕੁਨ ਪ੍ਰਤੀਬੰਦ ਟਰੇਡ ਯੂਨੀਅਨਿਸਟ ਓਮ ਪ੍ਰਕਾਸ਼ ਦਾ ਬੀਤੀ ਰਾਤ ਬਠਿੰਡਾ ਵਿਖੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ ਕਰੀਬ 60 ਵਰਿ੍ਹਆ ਦੇ ਸਨ | ਉਨ੍ਹਾਂ ਦੇ ...

ਪੂਰੀ ਖ਼ਬਰ »

ਫ਼ੌਜ ਦੇ ਨਾਇਕ ਜਵਾਨ ਨੰੂ ਸਰਕਾਰੀ ਸਨਮਾਨਾਂ ਤੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)-ਪਿੰਡ ਸਿਰੀਏਵਾਲਾ ਦੇ ਫ਼ੌਜ ਦੇ ਨਾਇਕ ਨੌਜਵਾਨ ਦਾ ਗ਼ਮਗੀਨ ਮਾਹੌਲ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਹੋਇਆ | ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਭਾਈ ਚਰਨ ਸਿੰਘ ਖੋਖਰ ਵਾਸੀ ਸਿਰੀਏਵਾਲਾ (ਬਠਿੰਡਾ) ਕਰੀਬ ...

ਪੂਰੀ ਖ਼ਬਰ »

ਚਾਉਕੇ 'ਚ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ-ਪਹਿਲੇ ਦਿਨ 8 ਟੀਮਾਂ ਦੇ ਫਸਵੇਂ ਮੁਕਾਬਲ

ਚਾਉਕੇ, 20 ਜੂਨ (ਮਨਜੀਤ ਸਿੰਘ ਘੜੈਲੀ)-ਕਸਬਾ ਚਾਉਕੇ ਦੇ ਖੇਡ ਸਟੇਡੀਅਮ ਵਿਖੇ ਨੌਜਵਾਨਾ ਦੇ ਉੱਦਮ ਸਦਕਾ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ | ਅੱਜ ਇਸ ਟੂਰਨਾਮੈਂਟ ਦੇ ਪਹਿਲੇ ਦਿਨ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਜ਼ੈਲਦਾਰ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਭਗਤਾ ਭਾਈਕਾ, 20 ਜੂਨ (ਸੁਖਪਾਲ ਸਿੰਘ ਸੋਨੀ)-ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਸਬੰਧੀ ਜਨ ਜਾਗਰੂਕਤਾ ਲਈ ਕੇਂਦਰ ਸਰਕਾਰ ਿਖ਼ਲਾਫ਼ ਪ੍ਰਦਰਸ਼ਨ ਕੀਤਾ ਗਿਆ, ਇਸੇ ਦੌਰਾਨ ਹੀ ਕਾਂਗਰਸ ਬਲਾਕ ਭਗਤਾ ਭਾਈਕਾ ਦੇ ਪ੍ਰਧਾਨ ਰਾਜਵੰਤ ਸਿੰਘ ਦੀ ਅਗਵਾਈ ਹੇਠ ਕਾਂਗਰਸੀ ...

ਪੂਰੀ ਖ਼ਬਰ »

ਖੁਸ਼ਬਾਜ਼ ਜਟਾਣਾ ਨੇ 10 ਲੱਖ ਦੀ ਲਾਗਤ ਬਣਨ ਵਾਲੇ ਸੋਚਾਲਿਆ ਘਰਾਂ ਦਾ ਰੱਖਿਆ ਨੀਂਹ-ਪੱਥਰ

ਰਾਮਾਂ ਮੰਡੀ, 20 ਜੂਨ (ਅਮਰਜੀਤ ਸਿੰਘ ਲਹਿਰੀ)-ਸਵੱਛ ਭਾਰਤ ਮਿਸ਼ਨ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਨੇ ਰਾਮਾਂ ਮੰਡੀ ਅਤੇ ਪਿੰਡ ਰਾਮਾਂ ਵਿਖੇ ਕਰੀਬ 10 ਲੱਖ ...

ਪੂਰੀ ਖ਼ਬਰ »

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਤੇ ਪੰਚਾਇਤ ਘਰ ਵਿਖੇ ਸ੍ਰੀ ਅਖੰਡ ਪਾਠ ਕਰਵਾਏ

ਭਾਗੀਵਾਂਦਰ, 20 ਜੂਨ (ਮਹਿੰਦਰ ਸਿੰਘ ਰੂਪ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਨੂੰ ਸਮਰਪਿਤ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਤੇ ਸਥਾਨਕ ਪਿੰਡ ਭਾਗੀਵਾਂਦਰ ਦੇ ਪੰਚਾਇਤ ਘਰ ਵਿਖੇ ਪਿੰਡ ਦੀ ਸਮੁੱਚੀ ਸਿੱਖ ਸੰਗਤ ਵਲੋਂ ਪਿੰਡ ਦੀ ...

ਪੂਰੀ ਖ਼ਬਰ »

10 ਦਿਨਾ ਮਾਲਵਾ ਮਹਾਂ ਉਤਸਵ ਬਠਿੰਡਾ ਵਿਖੇ ਕੱਲ੍ਹ ਤੋਂ

ਬਠਿੰਡਾ, 20 ਜੂਨ (ਸੁਖਵਿੰਦਰ ਸਿੰਘ ਸੁੱਖਾ)-10 ਦਿਨਾ ਮਾਲਵਾ ਮਹਾਂ ਉਤਸਵ ਸੱਜਣ ਸਿੰਘ ਆਜ਼ਾਦੀ ਘੁਲਾਟੀਆ ਯਾਦਗਾਰੀ ਯੂਥ ਕਲੱਬ ਵਲੋਂ ਯੂਥ ਕਲੱਬਜ਼ ਆਰਗੇਨਾਈਜ਼ੇਸ਼ਨ ਦੇ ਸਹਿਯੋਗ ਨਾਲ ਸਥਾਨਕ ਪੁੱਡਾ ਗਰਾੳਾੂਡ ਪਾਵਰ ਹਾਊਸ ਰੋਡ ਵਿਖੇ 22 ਜੂਨ ਤੋਂ 1 ਜੁਲਾਈ 2018 ਤੱਕ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਵਿਚ ਸ਼ਾਮਿਲ ਹੋਣ ਲਈ ਵਿਸ਼ਾਲ ਮੋਟਰ-ਸਾਈਕਲ ਕਾਫ਼ਲਾ ਤਖ਼ਤ ਸਾਹਿਬ ਤੋਂ ਰਵਾਨਾ

ਤਲਵੰਡੀ ਸਾਬੋ, 20 ਜੂਨ (ਰਣਜੀਤ ਸਿੰਘ ਰਾਜੂ)-ਸੂਬੇ ਅੰਦਰ ਕਰੀਬ ਤਿੰਨ ਸਾਲ ਪਹਿਲਾਂ ਬਰਗਾੜੀ ਅਤੇ ਹੋਰਨਾਂ ਥਾਵਾਂ ਤੇ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ, ਬਿਹਬਲ ਕਲਾਂ ਗੋਲੀਕਾਂਡ ਦੇ ਦੋਸ਼ੀ ਪੁਲਿਸ ...

ਪੂਰੀ ਖ਼ਬਰ »

ਦਿਆਲਪੁਰਾ ਮਿਰਜ਼ਾ ਸਕੂਲ 'ਚ ਹਰਬਲ ਗਾਰਡਨ ਪ੍ਰੋਜੈਕਟ ਤਹਿਤ ਦਵਾਈਆਂ ਵਾਲੇ ਬੂਟੇ ਲਗਾਏ

ਭਾਈਰੂਪਾ, 20 ਜੂਨ (ਵਰਿੰਦਰ ਲੱਕੀ)-ਪੰਜਾਬ ਸਟੇਟ ਕੌਾਸਲ ਫ਼ਾਰ ਸਾਇੰਸ ਅਾੈਡ ਟੈਕਨਾਲੋਜੀ (ਚੰਡੀਗੜ੍ਹ) ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ (ਬਠਿੰਡਾ) ਵਲੋਂ ਪ੍ਰੋਜੈਕਟ 'ਹਰਬਲ ਗਾਰਡਨ' ਤਹਿਤ ਦਵਾਈਆਂ ਵਾਲੇ ਅਤੇ ਰੋਜ਼ਾਨਾ ਜੀਵਨ ...

ਪੂਰੀ ਖ਼ਬਰ »

ਜਸਕਰਨ ਸਿੰਘ ਰੰਧਾਵਾ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਬੁੱਗਰਾਂ ਦੇ ਪ੍ਰਧਾਨ ਚੁਣੇ-ਮੱਖਣ ਸਿੰਘ ਨੂੰ ਚੁਣਿਆ ਮੀਤ ਪ੍ਰਧਾਨ

ਚਾਉਕੇ, 18 ਜੂਨ (ਮਨਜੀਤ ਸਿੰਘ ਘੜੈਲੀ)-ਬਹ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਪਿੰਡ ਬੁੱਗਰਾਂ ਦੇ ਅਹੁਦੇਦਾਰਾਂ ਦੀ ਚੋਣ ਅੱਜ ਸਰਬਸੰਮਤੀ ਨਾਲ ਨੇਪਰੇ ਚੜ੍ਹ ਗਈ ਹੈ | ਇਸ ਅਹੁਦੇਦਾਰਾਂ ਦੀ ਚੋਣ 'ਚ ਹਾਜਰ ਮੈਂਬਰਾਂ ਨੇ ਸਰਬਸੰਮਤੀ ਨਾਲ ਜਸਕਰਨ ਸਿੰਘ ਰੰਧਾਵਾ ਨੂੰ ...

ਪੂਰੀ ਖ਼ਬਰ »

ਸਰਕਾਰ ਵਲੋਂ ਛੂਟ ਦੇ ਬਾਵਜੂਦ ਵੀ ਪੱਤਰਕਾਰ ਤੋਂ ਟੋਲ ਟੈਕਸ ਦੀ ਵਸੂਲੀ

ਰਾਮਾਂ ਮੰਡੀ, 20 ਜੂਨ (ਨਿ. ਪ. ਪ)-ਪੰਜਾਬ ਸਰਕਾਰ ਵਲੋਂ ਛੂਟ ਦੇ ਬਾਵਜੂਦ ਵੀ ਪੀਲੇ ਕਾਰਡ ਵਾਲੇ ਪੱਤਰਕਾਰਾਂ ਤੋਂ ਟੋਲ ਪਲਾਜ਼ਾ ਮੁਲਾਜਮਾਂ ਵਲੋਂ ਜ਼ਬਰਦਸਤੀ ਟੋਲ ਟੈਕਸ ਦੀ ਵਸੂਲੀ ਕੀਤੀ ਜਾ ਰਹੀ ਹੈ | ਇਸ ਸਬੰਧੀ ਅਜੀਤ ਅਖ਼ਬਾਰ ਦੇ ਸਥਾਨਕ ਪੱਤਰਕਾਰ ਤਰਸੇਮ ਸਿੰਗਲਾ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX