ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  1 day ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  1 day ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  1 day ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  1 day ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  1 day ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  1 day ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  1 day ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  1 day ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  1 day ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  1 day ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  1 day ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  1 day ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  1 day ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  1 day ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  1 day ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਭਾਰਤ ਨੇ ਬਿਨਾਂ ਸਬੂਤ ਤੋਂ ਪਾਕਿਸਤਾਨ 'ਤੇ ਇਲਜ਼ਾਮ ਲਗਾਏ-ਇਮਰਾਨ ਖ਼ਾਨ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਥੋੜ੍ਹੀ ਦੇਰ ਬਾਅਦ ਜਾਰੀ ਕੀਤਾ ਜਾਵੇਗਾ ਬਿਆਨ
. . .  1 day ago
ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕ ਰਜਿਸਟਰਾਂ 'ਤੇ ਨਹੀਂ ਲਾਉਣਗੇ ਹਾਜ਼ਰੀ
. . .  1 day ago
ਨਾਭਾ ਪਹੁੰਚੀ 'ਸ਼ਬਦ ਗੁਰੂ ਯਾਤਰਾ'
. . .  1 day ago
ਬੈਂਗਲੁਰੂ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦੋ ਜਹਾਜ਼ ਆਪਸ 'ਚ ਟਕਰਾਏ
. . .  1 day ago
ਜਥੇ. ਅਵਤਾਰ ਸਿੰਘ ਹਿਤ ਨੇ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਾਈ ਭੁੱਲ
. . .  1 day ago
ਪਟਿਆਲਾ 'ਚ ਕੈਪਟਨ ਨੇ ਕੀਤੀ ਕਾਮਨ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (2)
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (1)
. . .  1 day ago
ਹੁਣ ਸਿਰਫ਼ 112 ਡਾਇਲ ਕਰਨ 'ਤੇ ਮਿਲੇਗੀ ਹਰ ਸੰਕਟ 'ਚ ਮਦਦ
. . .  1 day ago
ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਟੇਕਿਆ ਮੱਥਾ
. . .  1 day ago
ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਬੱਚਾ ਹੈ- ਭਾਰਤੀ ਫੌਜ
. . .  1 day ago
ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ- ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ
. . .  1 day ago
ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ- ਫੌਜ
. . .  1 day ago
ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ ਸਾਰੇ ਟਾਪ ਕਮਾਂਡਰ ਢੇਰ- ਫੌਜ
. . .  1 day ago
ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਹੋਇਆ ਪੁਲਵਾਮਾ ਹਮਲਾ- ਫੌਜ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਪਹਿਲੇ ਡੀਜ਼ਲ ਤੋਂ ਬਿਜਲੀ ਪਰਿਵਰਤਕ ਇੰਜਨ ਨੂੰ ਦਿਖਾਈ ਹਰੀ ਝੰਡੀ
. . .  1 day ago
ਪੁਲਵਾਮਾ ਹਮਲੇ ਨੂੰ ਲੈ ਕੇ ਸ੍ਰੀਨਗਰ 'ਚ ਫੌਜ, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  1 day ago
ਕਾਰ ਅਤੇ ਐਂਬੂਲੈਂਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬਿਹਾਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
. . .  1 day ago
ਅੱਜ ਅੰਮ੍ਰਿਤਸਰ ਆਉਣਗੇ ਅਰਵਿੰਦ ਕੇਜਰੀਵਾਲ
. . .  1 day ago
ਵਿਆਹ ਸਮਾਰੋਹ ਦੌਰਾਨ ਇਕੱਠੇ ਹੋਏ ਲੋਕਾਂ ਨੂੰ ਟਰੱਕ ਨੇ ਕੁਚਲਿਆ, 13 ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਜਦੋਂ ਸੜਕ 'ਤੇ ਜਾ ਰਹੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਇਲਾਕੇ 'ਚ ਲੱਗੀ ਭਿਆਨਕ ਅੱਗ
. . .  about 1 hour ago
ਅਧਿਆਪਕ ਸੰਘਰਸ਼ ਕਮੇਟੀ ਵਲੋਂ ਅੱਜ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਖੰਨਾ / ਸਮਰਾਲਾ

ਵਿਜੀਲੈਂਸ ਦੀ ਟੀਮ ਨੇ ਖੰਨਾ ਨਗਰ ਕੌ ਾਸਲ ਵਿਚ ਮਾਰਿਆ ਛਾਪਾ, ਰਿਕਾਰਡ ਲਿਆ ਕਬਜ਼ੇ ਵਿਚ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਗਰ ਕੌਾਸਲ ਦੇ ਦਫ਼ਤਰ ਵਿਚ ਇਕ ਵਾਰ ਫਿਰ ਪੰਜਾਬ ਵਿਜੀਲੈਂਸ ਲੁਧਿਆਣਾ ਦੀ ਟੀਮ ਨੇ ਛਾਪਾ ਮਾਰਿਆ | ਟੀਮ ਦੀ ਅਗਵਾਈ ਕਰ ਰਹੇ ਡੀ. ਐਸ. ਪੀ. ਵਿਜੀਲੈਂਸ ਲੁਧਿਆਣਾ ਵਰਿਆਮ ਸਿੰਘ ਨੇ ਭਾਵੇਂ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਪਰ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਟੀਮ ਨੇ ਵਿਜੀਲੈਂਸ ਨੂੰ ਕੀਤੀਆਂ ਗਈਆਂ ਪੰਜ ਸ਼ਿਕਾਇਤਾਂ ਦੀ ਜਾਂਚ ਕੀਤੀ | ਹਾਲਾਂਕਿ ਜਾਂਚ ਵਿਚ ਕੀ ਨਿਕਲਿਆ ਇਸ ਦੀ ਜਾਣਕਾਰੀ ਨਹੀਂ ਮਿਲੀ | ਪਰ ਸੂਤਰ ਦੱਸਦੇ ਹਨ ਕਿ ਜਾਂਚ ਟੀਮ ਨੂੰ ਰਿਕਾਰਡ ਅਧੂਰਾ ਮਿਲਿਆ ਹੈ | ਪਤਾ ਲੱਗਾ ਹੈ ਕਿ ਇਨ੍ਹਾਂ ਪੰਜ ਸ਼ਿਕਾਇਤਾਂ ਵਿਚੋਂ ਸਭ ਤੋਂ ਮਹੱਤਵਪੂਰਨ ਖੰਨਾ ਨਗਰ ਕੌਾਸਲ ਦੇ ਠੇਕੇ 'ਤੇ ਰੱਖੇ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਕੀਤੀ ਜਾ ਰਹੀ ਕਥਿਤ ਗੜਬੜੀ ਦੀ ਹੈ | ਕੌਾਸਲ ਦੇ ਹੀ ਟਿਊਬਵੈੱਲ ਆਪਰੇਟਰ ਕੁਲਵਿੰਦਰ ਸਿੰਘ ਨੇ ਇਸ ਦੀ ਸ਼ਿਕਾਇਤ ਅਪ੍ਰੈਲ ਮਹੀਨੇ ਵਿਚ ਵਿਜੀਲੈਂਸ ਨੂੰ ਕੀਤੀ ਸੀ | ਅੱਜ ਕੌਾਸਲ ਦਫ਼ਤਰ ਪਹੁੰਚੇ ਡੀ. ਐਸ. ਪੀ. ਵਰਿਆਮ ਸਿੰਘ ਨੇ ਪਹਿਲਾਂ ਈ. ਓ. ਰਣਬੀਰ ਸਿੰਘ ਨਾਲ ਮੁਲਾਕਾਤ ਕੀਤੀ | ਇਸ ਤੋਂ ਬਾਅਦ ਉਹ ਵੱਖ-ਵੱਖ ਸ਼ਾਖਾਵਾਂ ਦੇ ਕਮਰਿਆਂ ਵਿਚ ਗਏ ਅਤੇ ਸਬੰਧਿਤ ਰਿਕਾਰਡ ਦੀ ਜਾਂਚ ਕੀਤੀ | ਵਿਜੀਲੈਂਸ ਟੀਮ ਨੇ ਠੇਕੇ 'ਤੇ ਕੰਮ ਰਹੇ ਮੁਲਾਜ਼ਮਾਂ ਨੂੰ ਬੁਲਾ ਕੇ ਉਨ੍ਹਾਂ ਤੋਂ ਪੁੱਛਿਆ ਕਿ ਉਨ੍ਹਾਂ ਨੂੰ ਤਨਖ਼ਾਹ ਕੌਣ ਵੰਡਦਾ ਹੈ | ਸੂਤਰਾਂ ਅਨੁਸਾਰ ਕਈ ਮੁਲਾਜ਼ਮਾਂ ਨੇ ਉਸ ਵਿਅਕਤੀ ਦਾ ਨਾਮ ਲਿਆ ਜਿਸ ਦਾ ਜ਼ਿਕਰ ਕੁਲਵਿੰਦਰ ਸਿੰਘ ਦੀ ਸ਼ਿਕਾਇਤ ਵਿਚ ਵੀ ਹੈ | ਡੀ. ਐਸ. ਪੀ. ਵਰਿਆਮ ਸਿੰਘ ਨੇ ਕਿਹਾ ਕਿ ਹਾਲੇ ਕੁੱਝ ਦੱਸਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ | ਫ਼ਿਲਹਾਲ ਕੁੱਝ ਨਹੀਂ ਕਿਹਾ ਜਾ ਸਕਦਾ | ਪਤਾ ਲੱਗਾ ਹੈ ਕਿ ਕੌਾਸਲ ਦੇ ਠੇਕੇ 'ਤੇ ਕੰਪਿਊਟਰ ਆਪਰੇਟਰ ਦੇ ਰੂਪ ਵਿਚ ਭਰਤੀ ਕੀਤੇ ਗਏ ਇਕ ਨੌਜਵਾਨ ਤੋਂ ਵਿਜੀਲੈਂਸ ਦੀ ਟੀਮ ਨੇ ਕੰਪਿਊਟਰ ਵੀ ਚਲਵਾ ਕੇ ਵੀ ਦੇਖਿਆ | ਵਿਜੀਲੈਂਸ ਦੀ ਟੀਮ ਨੇ ਸ਼ਿਕਾਇਤਕਰਤਾ ਕੁਲਵਿੰਦਰ ਸਿੰਘ ਨਾਲ ਵੀ ਗੱਲਬਾਤ ਕੀਤੀ | ਇਹ ਵੀ ਪੱਤਾ ਲੱਗਾ ਹੈ ਕਿ ਠੇਕੇ 'ਤੇ ਰੱਖੇ ਗਏ ਮੁਲਾਜ਼ਮਾਂ ਦਾ ਸਾਰਾ ਰਿਕਾਰਡ ਵੀ ਟੀਮ ਨੇ ਕਬਜ਼ੇ ਵਿਚ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਤਨਖ਼ਾਹ ਘੁਟਾਲੇ ਤੋਂ ਇਲਾਵਾ ਇਕ ਸ਼ਿਕਾਇਤ ਕਲਰਕ ਪਰਮਜੀਤ ਕੌਰ ਨੇ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਕੁਮਾਰ ਿਖ਼ਲਾਫ਼ ਕੀਤੀ ਸੀ | ਇਸ ਦੇ ਨਾਲ ਹੀ ਵਾਰਡ ਨੰਬਰ 4, ਵਾਰਡ ਨੰਬਰ 23 ਅਤੇ ਵਾਰਡ ਨੰਬਰ 32 ਦੀਆਂ ਗਲੀਆਂ ਦੇ ਨਿਰਮਾਣ ਵਿਚ ਗੜਬੜੀ ਦੀਆਂ ਸ਼ਿਕਾਇਤਾਂ ਵੀ ਵਿਜੀਲੈਂਸ ਦੇ ਕੋਲ ਹਨ | ਇਹ ਵੀ ਪਤਾ ਲੱਗਾ ਹੈ ਕਿ ਵਿਜੀਲੈਂਸ ਟੀਮ ਨੇ ਇਨ੍ਹਾਂ ਨਾਲ ਸਬੰਧਿਤ ਰਿਕਾਰਡ ਵੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ |

ਪਿੰਡ ਤੇ ਵਾਰਡ ਵਿਚ ਬੂਥ ਪੱਧਰੀ ਕਮੇਟੀਆਂ ਬਣਾਏਗੀ ਬਸਪਾ-ਦੇਸ ਰਾਜ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਵਿਧਾਨ ਸਭਾ ਹਲਕਾ ਖੰਨਾ ਦੇ ਸਾਰੇ ਪਿੰਡਾਂ ਅਤੇ ਸਾਰੇ ਵਾਰਡਾਂ ਵਿਚ ਬੀ. ਐਸ. ਪੀ. ਦੀਆਂ ਬੂਥ ਪੱਧਰੀ ਕਮੇਟੀਆਂ ਬਣਾਈਆਂ ਜਾਣਗੀਆਂ | ਇਹ ਪ੍ਰਗਟਾਵਾ ਬਸਪਾ ਦੇ ਸੂਬਾ ਇੰਚਾਰਜ ਦੇਸ ਰਾਜ ਵਲੋਂ ਖੰਨਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ...

ਪੂਰੀ ਖ਼ਬਰ »

ਟੈਕਸ ਦੇ ਕੀਤੇ ਭਾਰੀ ਵਾਧੇ ਿਖ਼ਲਾਫ਼ ਹਿਮਾਚਲ ਸਰਕਾਰ ਵਿਰੁੱਧ ਸੰਘਰਸ਼ ਦਾ ਫ਼ੈਸਲਾ

ਖੰਨਾ, 20 ਜੂਨ (ਜੋਗਿੰਦਰ ਸਿੰਘ ਓਬਰਾਏ)- ਇਥੋਂ ਦੇ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਆਜ਼ਾਦ ਟੈਕਸੀ ਯੂਨੀਅਨ, ਪੰਜਾਬ ਟੈਕਸੀ ਅਪਰੇਟਰ ਯੂਨੀਅਨ ਅਤੇ ਯੂਨਾਈਟਿਡ ਡਰਾਈਵਰ ਯੂਨੀਅਨ ਦੀ ਸਾਂਝੀ ਇਕੱਤਰਤਾ ਹਰਨਰਾਇਣ ਸਿੰਘ ਮਾਨ ਦੀ ਪ੍ਰਧਾਨਗੀ ਹੇਠਾਂ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਪਿ ੰਡ ਸਿਹੋੜਾ ਤੇ ਗੋਸਲਾਂ 'ਚ ਸੀ. ਪੀ. ਆਈ. ਦੀਆਂ ਪਿੰਡ ਪੱਧਰੀ ਕਮੇਟੀਆਂ ਦਾ ਗਠਨ

ਮਲੌਦ, 20 ਜੂਨ (ਦਿਲਬਾਗ ਸਿੰਘ ਚਾਪੜਾ)-ਪਿੰਡ ਸਿਹੋੜਾ ਵਿਖੇ ਭਾਰਤੀ ਕਾਮਿਊਨਿਸਟ ਪਾਰਟੀ ਦੀ ਮੀਟਿੰਗ ਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਾਮਰੇਡ ਭਗਵਾਨ ਸਿੰਘ ਅਤੇ ਚਰਨਜੀਤ ਸਿੰਘ ਕਾਲੀਆ ਦੀ ਹਾਜ਼ਰੀ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਭਗਵਾਨ ਸਿੰਘ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿ ੰਗ

ਸਮਰਾਲਾ, 20 ਜੂਨ (ਪੱਤਰ ਪੇ੍ਰਰਕ)-ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਹਲਕਾ ਇੰਚਾਰਜ ਦਲਵੀਰ ਸਿੰਘ ਮੰਡਿਆਲਾ ਦੀ ਦੇਖ-ਰੇਖ ਹੇਠ ਖੰਨਾ ਰੋਡ ਸਮਰਾਲਾ ਵਿਖੇ ਹੋਈ, ਜਿਸ ਵਿਚ ਪਾਰਟੀ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਹਲਕਾ ਇੰਚਾਰਜ ਦਲਵੀਰ ਸਿੰਘ ...

ਪੂਰੀ ਖ਼ਬਰ »

ਸਿਹੌੜਾ 'ਚ ਕੇਂਦਰ ਦੀ ਭਾਜਪਾ ਸਰਕਾਰ ਿਖ਼ਲਾਫ਼ ਧਰਨਾ

ਮਲੌਦ, 20 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਸਿਹੌੜਾ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਭਗਤ ਸਿੰਘ ਮਿੰਟੂ ਤੇ ਬਲਵੀਰ ਸਿੰਘ ਕਾਕਾ ਦੀ ਦੇਖ-ਰੇਖ ਵਿਚ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ...

ਪੂਰੀ ਖ਼ਬਰ »

ਐਸ. ਐਸ. ਪੀ. ਖੰਨਾ ਨੇ ਕੀਤੇ 4 ਪੁਲਿਸ ਕਰਮਚਾਰੀ ਲਾਇਨ ਹਾਜ਼ਰ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਜੀ. ਟੀ. ਰੋਡ 'ਤੇ ਕੁੱਝ ਦਿਨ ਪਹਿਲਾਂ ਹੋਏ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਮਿ੍ਤਕ ਦੇ ਪਿਤਾ ਅਤੇ ਵੱਖ ਵੱਖ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਦੇ ਵਫ਼ਦ ਨਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਖੰਨਾ, 20 ਜੂਨ (ਮਨਜੀਤ ਸਿੰਘ ਧੀਮਾਨ)-ਮੋਟਰਸਾਈਕਲ ਅਤੇ ਰੇਹੜੇ ਦੀ ਟੱਕਰ ਹੋ ਜਾਣ ਕਾਰਨ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਮੁਹੰਮਦ ;ਫ਼ੀ ਵਾਸੀ ਧਮੋਟ ਨੇ ਦੱਸਿਆ ਕਿ ਮੈਂ ਆਪਣੇ ਸਾਥੀ ਸੁਭਾਸ਼ ਅਲੀ ਦੇ ਮੋਟਰਸਾਈਕਲ ਦੇ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਹੋਣ ਨਾਲ ਹਲਕਾ ਸਮਰਾਲਾ ਨਾਲ ਸਬੰਧਿਤ ਪਿੰਡਾਂ ਦੇ ਲੋਕ ਹੋ ਰਹੇ ਨੇ ਖੱਜਲ ਖੁਆਰ-ਬਬਲੂ ਲੋਪੋਂ

ਬੀਜਾ, 20 ਜੂਨ (ਰਣਧੀਰ ਸਿੰਘ ਧੀਰਾ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਹਲਕਾ ਸਮਰਾਲਾ ਦੇ ਵੱਖ ਵੱਖ ਪਿੰਡਾਂ ਵਿਚ ਸਥਾਪਿਤ ਕੀਤੇ ਸੇਵਾ ਕੇਂਦਰ ਹੁਣ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੇ ਜਾਣ ਨਾਲ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ...

ਪੂਰੀ ਖ਼ਬਰ »

ਖੰਨਾ ਵਿਚ ਖੁੱਲ੍ਹੀ ਮੈਕਰੋ ਗਲੋਬਲ ਇਮੀਗਰੇਸ਼ਨ ਸਰਵਿਸਜ਼ ਦੀ ਬਰਾਂਚ, ਸ਼ਿਵਾਨੀ ਤੇ ਸੰਜੇ ਨੇ ਕੀਤਾ ਉਦਘਾਟਨ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਸਰਵਿਸਜ਼ ਪ੍ਰਾਈਵੇਟ ਲਿਮਟਿਡ ਵਲੋਂ ਆਪਣੀ ਨਵੀਂ ਬਰਾਂਚ ਖੰਨਾ ਦੀ ਜੀ. ਟੀ. ਬੀ. ਮਾਰਕੀਟ ਵਿਚ ਖੋਲੀ ਗਈ ਹੈ | ਇਸ ਦਾ ਉਦਘਾਟਨ ਮੈਡਮ ਸ਼ਿਵਾਨੀ ਚੋਪੜਾ ...

ਪੂਰੀ ਖ਼ਬਰ »

ਰੌਣੀ ਤੋਂ ਡੈਪੋ ਸਬੰਧੀ ਮੈਰਾਥਨ ਦੌੜ ਨੂੰ ਡੀ. ਐੱਸ. ਪੀ. ਢੀਂਡਸਾ ਨੇ ਹਰੀ ਝੰਡੀ ਵਿਖਾਈ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਅੱਜ ਪਿੰਡ ਰੌਣੀ ਦੀ ਪੁਲਿਸ ਚੌਾਕੀ ਤੋਂ ਨਸ਼ਿਆਂ ਵਿਰੁੱਧ ਡੈਪੋ ਸਬੰਧੀ ਮੈਰਾਥਨ ਦੌੜ ਰੈਲੀ ਦੇ ਰੂਪ ਵਿਚ ਪਾਇਲ ਨੂੰ ਰਵਾਨਾ ਹੋਈ | ਡੀ. ਐਸ. ਪੀ. ਰਛਪਾਲ ਸਿੰਘ ਢੀਂਡਸਾ ਨੇ ਹਰੀ ਝੰਡੀ ਦੇ ਕੇ ਇਸ ਨੂੰ ਰਵਾਨਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਜ਼ਿੰਮੇਵਾਰੀ ਇਮਾਨਦਾਰੀ ਤੇ ਸਿਦਕ ਦਿਲੀ ਨਾਲ ਨਿਭਾਵਾਂਗਾ-ਸੇਖੋਂ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਨਾਮੀ ਪਿੰਡ ਛਪਾਰ ਦੇ ਮਿਹਨਤੀ ਵਰਕਰ ਹਰਨੇਕ ਸਿੰਘ ਸੇਖੋਂ ਨੂੰ ਪਾਰਟੀ ਲਈ ਕੀਤੀਆਂ ਸੇਵਾਵਾਂ ਬਦਲੇ ਲੁਧਿਆਣਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ | ਸੇਖੋਂ ਨੇ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਨਾਟਕ ਮੇਲਾ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਜੀ. ਐੱਨ. ਐੱਮ ਭਾਗ ਚੌਥੇ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਲੰਬੇ ਸਮੇਂ ਦੀ ਉਡੀਕ ਬਾਅਦ ਸੜਕ ਦਾ ਨਿਰਮਾਣ ਸ਼ੁਰੂ

ਅਹਿਮਦਗੜ੍ਹ, 20 ਜੂਨ (ਪੁਰੀ, ਸੋਢੀ, ਮਹੋਲੀ)-ਸ਼ਹਿਰ ਦਾ ਮੁੱਖ ਮਾਰਗ ਗੁਰਦੁਆਰਾ ਸਾਹਿਬ ਤੋਂ ਗਊਸ਼ਾਲਾ ਤੱਕ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਪਾਉਣ ਕਾਰਨ ਨਿਰਮਾਣ ਅਧੀਨ ਸੀ, ਜਿਸ ਦੇ ਕਾਰਨ ਰਾਹਗੀਰਾਂ ਅਤੇ ਸਥਾਨਕ ਸੜਕ ਦੇ ਦੁਕਾਨਦਾਰਾਂ ਨੂੰ ਕਾਫੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਮਲੇਰੀਏ ਤੋਂ ਬਚਾਅ ਲਈ ਚੌਗਿਰਦੇ ਦੀ ਸਫ਼ਾਈ ਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ-ਡਾ. ਰਾਹੁਲ ਭੱਲਾ

ਸਮਰਾਲਾ, 20 ਜੂਨ (ਬਲਜੀਤ ਸਿੰਘ ਬਘੌਰ)-ਸਿਵਲ ਹਸਪਤਾਲ ਸਮਰਾਲਾ ਵਿਖੇ ਮਲੇਰੀਏ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਮੈਡੀਕਲ ਅਫ਼ਸਰ ਡਾ. ਰਾਹੁਲ ਭੱਲਾ ਨੇ ਦਸਿਆ ਕਿ ਮਲੇਰੀਆ ਨਾਮ ਦੀ ਬਿਮਾਰੀ ਐਲਾਫਨੀਜ਼ ਨਾਮ ਦੇ ਮੱਛਰ ਦੇ ਕੱਟਣ ਕਾਰਨ ਹੁੰਦੀ ...

ਪੂਰੀ ਖ਼ਬਰ »

ਖੰਨਾ ਵਿਚ ਬਣੇਗਾ ਝੁੱਗੀ ਝੋਂਪੜੀ ਵਾਸੀ ਬੱਚਿਆਂ ਲਈ ਪੱਕਾ ਸਕੂਲ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਬਣ ਰਹੇ ਝੁੱਗੀ ਝੌਾਪੜੀ ਵਾਸੀ ਬੱਚਿਆਂ ਲਈ ਸਕੂਲ ਦਾ ਨੀਂਹ ਪੱਥਰ ਮੰਦਰ ਕਰਮੀਂ ਸ਼ਿਵਾਲਾ ਦੇ ਟਰੱਸਟੀਆਂ ਅਤੇ ਉੱਘੇ ਉਦਯੋਗਪਤੀ ਵਿਨੋਦ ਵਸ਼ਿਸ਼ਟ ਨੇ ਰੱਖਿਆ | ਮੰਦਰ ਕਰਮੀਂ ਸ਼ਿਵਾਲਾ ਦੇ ਟਰੱਸਟੀਆਂ ਜਗਜੀਤ ਸਿੰਘ ...

ਪੂਰੀ ਖ਼ਬਰ »

ਗੌਰਮਿੰਟ ਗਰਲਜ਼ ਸਕੂਲ ਖੰਨਾ 'ਚ ਵਾਲੀਬਾਲ ਕੈਂਪ ਸੁਰੂ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਲੜਕੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੈਪਟਨ ਸਰਕਾਰ ਵਲੋਂ ਖ਼ਾਸ ਕਦਮ ਚੁੱਕੇ ਜਾ ਰਹੇ ਹਨ | ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਵਾਲੀਬਾਲ ਤੇ ਖੋ-ਖੋ ਦੇ ਜਿਲ੍ਹਾ ਪੱਧਰ ਦੇ ਕੋਚਾਂ ਦੀ ਨਿਯੁਕਤੀ ...

ਪੂਰੀ ਖ਼ਬਰ »

ਮੈਜ਼ਿਕ ਬੱਸ ਇੰਡੀਆ ਫਾੳਾੂਡੇਸ਼ਨ ਵਲੋਂ ਨਸ਼ਾ ਵਿਰੋਧੀ ਸਮਾਗਮ

ਦੋਰਾਹਾ, 20 ਜੂਨ (ਜਸਵੀਰ ਝੱਜ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ (ਡੈਪੋ) ਦੇ ਤਹਿਤ ਐੱਸ.ਡੀ.ਐੱਮ. ਪਾਇਲ ਮੈਡਮ ਸਵਾਤੀ ਟਿਵਾਣਾ ਦੇ ਨਿਰਦੇਸ਼ਾਂ ਅਨੁਸਾਰ ਮੈਜਿਕ ਬੱਸ ਇੰਡੀਆ ਫਾਊਾਡੇਸ਼ਨ ਦੇ ਪ੍ਰੋਜੈਕਟ ਅਫ਼ਸਰ ਵਰਿੰਦਰ ਸ਼ਰਮਾ ਦੀ ਅਗਵਾਈ ...

ਪੂਰੀ ਖ਼ਬਰ »

ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਵਿਚ ਕੁੱਪ ਦੀ ਟੀਮ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਕਸਬਾ ਬੀਜਾ ਵਿਖੇ ਬਾਬਾ ਸਿੰਘ ਸ਼ਹੀਦ ਸਪੋਰਟਸ ਕਲੱਬ ਵਲੋਂ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਉਦਘਾਟਨ ਸ਼ੇਰਗਿੱਲ ਢਾਬਾ ਮੰਜੀ ਸਾਹਿਬ ਕੋਟਾਂ ਦੇ ਮਾਲਕ ਬਲਜੀਤ ਸਿੰਘ ਸ਼ੇਰਗਿੱਲ ਨੇ ...

ਪੂਰੀ ਖ਼ਬਰ »

ਜਦੋਂ ਕਾਂਗਰਸੀਆਂ ਨੇ ਹੀ ਧੂਰੀ ਕਾਂਡ ਸਬੰਧੀ ਕੈਪਟਨ ਿਖ਼ਲਾਫ਼ ਕੱਢੀ ਭੜਾਸ

ਮਲੌਦ, 20 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿਛਲੇ ਦਿਨੀਂ ਧੂਰੀ ਵਿਖੇ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਉੱਪਰ ਧੂਰੀ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਿਖ਼ਲਾਫ਼ ਰੋਸ ਜ਼ਾਹਿਰ ਕਰਦਿਆਂ ਪਿੰਡ ਸਿਹੌੜਾ ਵਿਖੇ ਬਲਵੀਰ ਸਿੰਘ ਕਾਕਾ ਦੇ ਗ੍ਰਹਿ ਵਿਖੇ ਹੋਈ ਹਲਕਾ ਪਾਇਲ ...

ਪੂਰੀ ਖ਼ਬਰ »

ਮਿਹਰਬਾਨ ਨੇ ਕੀਤੀ ਵਰਕਰਾਂ ਨਾਲ ਮੀਟਿ ੰਗ

ਜੌੜੇਪੁਲ ਜਰਗ, 20 ਜੂਨ (ਪਾਲਾ ਰਾਜੇਵਾਲੀਆ)-ਅਕਾਲੀ ਦਲ ਦੇ ਹਲਕਾ ਪਾਇਲ ਦੇ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਪਿੰਡ ਜਰਗ ਵਿਖੇ ਸਰਪੰਚ ਜਤਿੰਦਰ ਸਿੰਘ ਦੇ ਸੱਦੇ 'ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਮੂਹਰੇ ਆ ਰਹੀਆਂ ਸਾਰੀਆਂ ਚੋਣਾਂ ...

ਪੂਰੀ ਖ਼ਬਰ »

ਪੰਜਾਬ ਅੰਦਰ ਨੀਂਵਾਂ ਹੁੰਦਾ ਜਾ ਰਿਹਾ ਪਾਣੀ ਦਾ ਪੱਧਰ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ

ਕੁੱਪ ਕਲਾਂ, 20 ਜੂਨ (ਰਵਿੰਦਰ ਸਿੰਘ ਬਿੰਦਰਾ)-ਪੰਜਾਬ ਅੰਦਰ ਹਰ ਵਰ੍ਹੇ ਨੀਂਵਾਂ ਹੁੰਦਾ ਜਾ ਰਿਹਾ ਪਾਣੀ ਦਾ ਪੱਧਰ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ਜਿਸਨੂੰ ਲੈ ਕੇ ਜਿੱਥੇ ਪੜਿ੍ਹਆ ਲਿਖਿਆ ਵਰਗ ਮਾਨਸਿਕ ਤੌਰ ਤੇ ਚਿੰਤਤ ਹੈ ਉਥੇ ਹੀ ਪ੍ਰਕਿਰਤੀ ਨੂੰ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਵਲੋਂ 14 ਮਤੇ ਪਾਸ

ਮਲੌਦ, 20 ਜੂਨ (ਪੱਤਰ ਪ੍ਰੇਰਕ)-ਨਗਰ ਪੰਚਾਇਤ ਮਲੌਦ ਵਿਖੇ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਮੀਤ ਪ੍ਰਧਾਨ ਨਮਿਤਾ ਮੜਕਣ, ਕੌਾਸਲਰ ਰਮਨਦੀਪ ਕੌਰ, ਅਵਤਾਰ ਸਿੰਘ ਭੋਲਾ, ਕਿਰਨਦੀਪ ਕੌਰ, ਸ਼ੌਨ ਪੁਰੀ (ਟੈਰੀ), ਅਵਿੰਦਰਦੀਪ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਚ ਗੁਰਮਤਿ ਸਮਾਗਮ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਖੰਨਾ ਵਿਖੇ ਬੀਤੀ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਨੇ ਦੱਸਿਆ ਕਿ ਇਸ ਮੌਕੇ ਹਜ਼ੂਰੀ ਰਾਗੀ ਭਾਈ ਸੁਖਦੇਵ ਸਿੰਘ ਦੇ ਜਥੇ ਅਤੇ ...

ਪੂਰੀ ਖ਼ਬਰ »

ਮਾਲੋਦੌਦ ਨੇ ਮੁਸਲਿਮ ਭਰਾਵਾਂ ਨਾਲ ਕੀਤੀ ਖ਼ੁਸ਼ੀ ਸਾਂਝੀ

ਮਲੌਦ, 20 ਜੂਨ (ਸਹਾਰਨ ਮਾਜਰਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਨੰਬਰਦਾਰ ਭਰਪੂਰ ਸਿੰਘ ਮਾਲੌ ਦੌਦ ਵਲੋਂ ਭਾਈਚਾਰਕ ਸਾਂਝ ਅੱਗੇ ਤੋਰਦਿਆਂ ਆਪਣੇ ਗ੍ਰਹਿ ਵਿਖੇ ਮੁਸਲਿਮ ਭਾਈਚਾਰੇ ਨੂੰ ਵੱਡੀ ਪੱਧਰ 'ਤੇ ਇਕੱਤਰ ਕਰਦਿਆਂ ਈਦ ਦੀ ਵਧਾਈ ਦਿੱਤੀ ਅਤੇ ਆਓ ਭਗਤ ਲਈ ਇਫ਼ਤਾਰ ...

ਪੂਰੀ ਖ਼ਬਰ »

ਬਸਪਾ ਨੇ ਕੀਤਾ ਬੂਥ ਕਮੇਟੀ ਦਾ ਗਠਨ

ਬੀਜਾ, 20 ਜੂਨ (ਰਣਧੀਰ ਸਿੰਘ ਧੀਰਾ)-ਪਿੰਡ ਅਜਲੌਦ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਲੁਧਿਆਣਾ ਯੂਥ ਵਿੰਗ ਦੇ ਪ੍ਰਧਾਨ ਡਾ ਜਸਪ੍ਰੀਤ ਸਿੰਘ ਬੀਜਾ ਅਤੇ ਹਲਕਾ ਸਮਰਾਲਾ ਦੇ ਇੰਚਾਰਜ ਦਲਵੀਰ ਸਿੰਘ ਮੰਡਿਆਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਰਨ ਫ਼ਾਰ ਡਰੱਗ ਫ਼੍ਰੀ ਪੰਜਾਬ ਅਧੀਨ 3 ਪਿੰਡਾਂ ਵਿਚੋਂ ਮੈਰਾਥਨ ਦੌੜਾਂ ਸਮੇਂ ਪਾਇਲ ਪੁੱਜੀਆਂ

ਖੰਨਾ, 20 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਡੈਪੋ ਮੁਹਿੰਮ ਤਹਿਤ ਸਬ ਡਵੀਜ਼ਨ ਪਾਇਲ ਵਿਚ ਨਿਵੇਕਲਾ ਉਪਰਾਲਾ ਕੀਤਾ ਗਿਆ | ਨਸ਼ਾ ਮੁਕਤ ਸਮਾਜ ਬਣਾਉਣ ਦੀ ਗੱਲ ਲੋਕਾਂ ਤੱਕ ਪਹੁੰਚਾਉਣ ਲਈ ਪਾਇਲ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਸਮਰਾਲਾ, 20 ਜੂਨ (ਸੁਰਜੀਤ ਸਿੰਘ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਵਣ ਰੇਂਜ ਦੋਰਾਹਾ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਹੰਗਾਮੀ ਮੀਟਿੰਗ ਪ੍ਰਧਾਨ ਹਰਜੀਤ ਕੌਰ ਉਟਾਲਾਂ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ਮੰਗਾਂ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਇਸ਼ਤਿਹਾਰਬਾਜ਼ੀ ਬੋਰਡਾਂ ਨੂੰ ਉਤਾਰਿਆ

ਮਾਛੀਵਾੜਾ ਸਾਹਿਬ, 20 ਜੂਨ (ਮਨੋਜ ਕੁਮਾਰ)-ਪੰਜਾਬ ਦੇ ਦੂਸਰੇ ਮਹਾਂ ਨਗਰਾਂ ਵਾਂਗ ਮਾਛੀਵਾੜਾ ਨਗਰ ਕੌਾਸਲ ਨੇ ਵੀ ਸ਼ਹਿਰ ਵਿਚ ਲੱਗੇ ਨਜਾਇਜ਼ ਇਸ਼ਤਿਹਾਰੀ ਬਾਜ਼ੀ ਬੋਰਡਾਂ 'ਤੇ ਸਖ਼ਤ ਰਵੱਈਆ ਅਪਣਾਉਂਦੇ ਹੋਏ ਵਿਸ਼ੇਸ਼ ਮੁਹਿੰਮ ਦੌਰਾਨ ਉਨ੍ਹਾਂ ਨੂੰ ਉਤਾਰ ਕੇ ਆਪਣੇ ...

ਪੂਰੀ ਖ਼ਬਰ »

ਬੀਜਾ ਵਿਖੇ ਲੋੜਵੰਦਾਂ ਨੂੰ ਗੈਸ ਸਿਲੰਡਰ ਵੰਡੇ

ਬੀਜਾ, 20 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਪਿਛਲੇ ਦਿਨੀਂ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਿਚ ਬੀਜਾ ਵਿਖੇ ਲੱਗੇ ਲੋਕ ਭਲਾਈ ਕੈਂਪ ਵਿਚ ਨਗਰ ਦੇ ਲੋੜਵੰਦਾਂ ਨੂੰ ਕੇਂਦਰ ਸਰਕਾਰ ਦੀ ਸਕੀਮ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਦੇ ਫਾਰਮ ਭਰੇ ਸਨ | ਇਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX