ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਹਾੜ ਸੰਮਤ 550

ਖੇਡ ਸੰਸਾਰ

ਰੋਨਾਲਡੋ ਦੇ ਗੋਲ ਨਾਲ ਪੁਰਤਗਾਲ ਦੀ ਪਹਿਲੀ ਜਿੱਤ

ਮੋਰੱਕੋ ਨੂੰ 1-0 ਨਾਲ ਦਿੱਤੀ ਮਾਤ

ਮਾਸਕੋ, 20 ਜੂਨ (ਏਜੰਸੀ)-ਪੁਰਤਗਾਲ ਦੇ ਕਿ੍ਸਟੀਆਨੋ ਰੋਨਾਲਡੋ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਆਖ਼ਰ ਕਿਉਂ ਉਹ ਦੁਨੀਆ ਦੇ ਸਭ ਤੋਂ ਵੱਡੇ ਖਿਡਾਰੀ ਹਨ¢ ਬੁੱਧਵਾਰ ਨੂੰ ਲੁਜ਼ਿਨਕੀ ਸਟੇਡੀਅਮ ਵਿਚ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਗਰੁੱਪ-ਬੀ ਮੁਕਾਬਲੇ 'ਚ ਕਿ੍ਸਟੀਆਨੋ ਰੋਨਾਲਡੋ ਦੇ ਗੋਲ ਦੀ ਬਦੌਲਤ ਪੁਰਤਗਾਲ ਨੇ ਮੋਰੱਕੋ ਨੂੰ 1-0 ਨਾਲ ਹਰਾ ਦਿੱਤਾ¢ ਪੁਰਤਗਾਲ ਦੀ ਇਹ ਪਹਿਲੀ ਜਿੱਤ ਹੈ ਜਦੋਂ ਕਿ ਮੋਰੱਕੋ ਦੀ ਲਗਾਤਾਰ ਦੂਜੀ ਹਾਰ | ਇਸ ਹਾਰ ਨਾਲ ਮੋਰੱਕੋ ਦੀ ਟੀਮ ਨਾਕਆਊਟ ਤੋਂ ਲਗਪਗ ਬਾਹਰ ਹੋ ਗਈ ਹੈ | ਮੋਰੱਕੋ ਆਪਣੇ ਪਹਿਲੇ ਮੈਚ 'ਚ ਈਰਾਨ ਤੋਂ 1-0 ਨਾਲ ਹਾਰ ਗਿਆ ਸੀ ਜਦੋਂ ਕਿ ਪੁਰਤਗਾਲ ਨੇ ਸਟਾਰ ਖਿਡਾਰੀ ਰੋਨਾਲਡੋ ਦੀ ਹੈਟਿ੍ਕ ਦੀ ਮਦਦ ਨਾਲ ਸਪੇਨ ਨੂੰ 3-3 ਦੀ ਬਰਾਬਰੀ 'ਤੇ ਰੋਕਿਆ ਸੀ¢ ਫੀਫਾ ਵਿਸ਼ਵ ਕੱਪ 2018 ਵਿਚ ਇਹ ਰੋਨਾਲਡੋ ਦਾ ਚੌਥਾ ਗੋਲ ਹੈ¢ ਅੱਜ ਦੇ ਮੈਚ ਵਿਚ ਮੋਰੱਕੋ ਿਖ਼ਲਾਫ਼ ਖੇਡਦੇ ਹੋਏ ਰੋਨਾਲਡੋ ਨੇ ਪਹਿਲੇ 20 ਮਿੰਟ 'ਚ ਹੀ ਪਹਿਲਾ ਗੋਲ ਕਰ ਦਿੱਤਾ ਤੇ ਆਪਣੀ ਟੀਮ ਨੂੰ 1-0 ਨਾਲ ਬੜ੍ਹਤ ਦਿਵਾ ਦਿੱਤੀ ਹਾਲਾਂਕਿ ਮੋਰੱਕੋ ਨੇ ਸ਼ੁਰੂਆਤ ਵਧੀਆ ਕੀਤੀ ਸੀ ਤੇ ਜ਼ਿਆਦਾਤਰ ਫੁੱਟਬਾਲ ਆਪਣੇ ਕੋਲ ਹੀ ਰੱਖੀ ਪਰ ਪੁਰਤਗਾਲ ਦੇ ਸਾਹਮਣੇ ਮੋਰੱਕੋ ਦਾ ਡਿਫੈਂਸ ਬੇਹੱਦ ਕਮਜ਼ੋਰ ਨਜ਼ਰ ਆਇਆ | ਮੋਰੱਕੋ ਨੇ ਕਾਫ਼ੀ ਹਮਲਾਵਰ ਖੇਡ ਦਿਖਾਈ ਪਰ ਇਸ ਤੋਂ ਬਾਅਦ ਪੂਰੇ ਮੈਚ 'ਚ ਕੋਈ ਵੀ ਟੀਮ ਗੋਲ ਨਹੀਂ ਕਰ ਸਕੀ ਹਾਲਾਂਕਿ ਰੋਨਾਲਡੋ ਨੂੰ 8ਵੇਂ ਮਿੰਟ ਵਿਚ ਇਕ ਹੋਰ ਮੌਕਾ ਮਿਲਿਆ ਪਰ ਉਨ੍ਹਾਂ ਦਾ ਸ਼ਾਟ ਗੋਲ ਪੋਸਟ ਤੋਂ ਬੇਹੱਦ ਨੇੜੇ ਤੋਂ ਹੋ ਕੇ ਲੰਘ ਗਿਆ¢ ਰੋਨਾਲਡੋ ਿਖ਼ਲਾਫ਼ ਸੰਘਰਸ਼ ਕਰ ਰਹੀ ਮੋਰੱਕੋ ਨੂੰ 10ਵੇਂ ਮਿੰਟ ਵਿਚ ਕਾਰਨਰ ਨਾਲ ਗੋਲ ਦਾ ਮੌਕਾ ਮਿਲਿਆ ਪਰ ਪੁਰਤਗਾਲ ਦੇ ਗੋਲਕੀਪਰ ਰੁਈ ਪੇਟਿ੍ਕੋ ਨੇ ਇਸ ਨੂੰ ਸ਼ਾਨਦਾਰ ਤਰੀਕੇ ਨਾਲ ਬਚਾ ਲਿਆ¢ ਮੋਰੱਕੋ ਦਾ ਡਿਫੈਂਸ ਪੁਰਤਗਾਲ ਦੇ ਅਟੈਕ ਨੂੰ ਰੋਕ ਪਾ ਰਿਹਾ ਸੀ¢ ਇਸ ਕਾਰਨ ਉਸ ਦੀਆਂ ਕਈ ਕੋਸ਼ਿਸ਼ਾਂ ਬੇਕਾਰ ਹੋ ਗਈਆਂ¢ 10 ਮਿੰਟ ਵਿਚ ਉਸ ਨੂੰ ਤਿੰਨ ਵਾਰ ਕਾਰਨਰ ਰਾਹੀਂ ਗੋਲ ਦਾਗਣ ਦਾ ਮੌਕਾ ਮਿਲਿਆ ਤੇ ਉਹ ਤਿੰਨੋਂ ਵਾਰ ਅਸਫਲ ਰਹੀ¢ ਮੋਰੱਕੋ ਦੇ ਕਪਤਾਨ ਮੇਹਦੀ ਬੇਨਾਤੀਆ ਤੇ ਮਿਡਫੀਲਡਰ ਨੌਰੇਦਿਨੋ ਅਮਰਾਬਤ ਨੇ ਅੱਗੇ ਵਧਦੇ ਹੋਏ ਆਪਣੀ ਹਰ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਆਪਣੀ ਟੀਮ ਤੋਂ ਮਦਦ ਨਹੀਂ ਮਿਲ ਰਹੀ ਸੀ |
ਦੂਜੇ ਪਾਸੇ ਮੋਰੱਕੋ ਦੀ ਟੀਮ ਨੇ ਵੀ ਪੁਰਤਗਾਲ ਨੂੰ ਜ਼ਬਰਦਸਤ ਟੱਕਰ ਦਿੱਤੀ | ਤਿੰਨ ਮਿੰਟ ਦੀ ਖੇਡ ਬਾਕੀ ਰਹਿੰਦੇ ਮੋਰੱਕੋ ਨੂੰ ਗੋਲ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਸੀ ਪਰ ਫ਼ਰੀ ਕਿੱਕ 'ਤੇ ਹਕੀਮ ਜ਼ਿਆਚ ਸਹੀ ਦਿਸ਼ਾ ਵਿਚ ਹੈੱਡਰ ਨਹੀਂ ਲਗਾ ਸਕੇ ਅਤੇ ਮੋਰੱਕੋ ਦੀ ਟੀਮ ਗੋਲ ਕਰਨ ਤੋਂ ਖੁੰਝ ਗਈ ਅਤੇ ਉਸ ਨੂੰ ਲਗਾਤਾਰ ਦੂਜੀ ਹਾਰ ਦਾ ਮੂੰਹ ਦੇਖਣਾ ਪਿਆ |

ਵੈਸਟ ਇੰਡੀਜ਼ ਿਖ਼ਲਾਫ਼ ਲੜੀ ਖੇਡ ਕੇ ਵਿਸ਼ਵ ਟੈਸਟ ਚੈਂਪੀਅਨਸ਼ਿਪ 'ਚ ਸ਼ੁਰੂਆਤ ਕਰੇਗਾ ਭਾਰਤ

ਦੁਬਈ, 20 ਜੂਨ (ਏਜੰਸੀ)-ਅੰਤਰਰਾਸ਼ਟਰੀ ਕਿ੍ਕਟ ਪ੍ਰੀਸ਼ਦ (ਆਈ.ਸੀ.ਸੀ.) ਨੇ ਬੁੱਧਵਾਰ ਨੂੰ ਅਗਲੇ 5 ਸਾਲ (2018-2023) ਦੇ ਭਵਿੱਖ ਦਾ ਪ੍ਰੋਗਰਾਮ (ਐਫ. ਟੀ. ਪੀ.) ਜਾਰੀ ਕਰ ਦਿੱਤਾ ਹੈ¢ ਨਵੇਂ ਐਫ.ਟੀ.ਪੀ. ਦਾ ਮੁੱਖ ਆਕ੍ਰਸ਼ਣ ਵਿਸ਼ਵ ਟੈਸਟ ਚੈਂਪੀਅਨਸ਼ਿਪ ਹੈ¢ ਇਸ ਚੈਂਪੀਅਨਸ਼ਿਪ 'ਚ 8 ...

ਪੂਰੀ ਖ਼ਬਰ »

ਰੋਹਿਤ ਨੇ ਪਾਸ ਕੀਤਾ ਯੋ-ਯੋ ਟੈਸਟ

ਨਵੀਂ ਦਿੱਲੀ, 20 ਜੂਨ (ਏਜੰਸੀ)-ਭਾਰਤੀ ਇਕ ਦਿਨਾ ਟੀਮ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੇ ਟੀਮ ਵਿਚ ਸ਼ਾਮਿਲ ਹੋਣ ਲਈ ਜ਼ਰੂਰੀ ਯੋ-ਯੋ ਟੈਸਟ ਨੂੰ ਅੱਜ ਸਫਲਤਾ ਨਾਲ ਪੂਰਾ ਕਰਨ ਤੋਂ ਬਾਅਦ ਆਲੋਚਕਾਂ 'ਤੇ ਨਿਸ਼ਾਨਾ ਸਾਧਿਆ ਹੈ¢ ਬਰਤਾਨੀਆ ਦੌਰੇ ਲਈ ਟੀਮ ਦੇ ਖਿਡਾਰੀਆਂ ਨੇ 15 ...

ਪੂਰੀ ਖ਼ਬਰ »

64 ਸਾਲ ਬਾਅਦ ਉਰੂਗੁਏ ਨੇ ਵਿਸ਼ਵ ਕੱਪ 'ਚ ਆਪਣੇ ਦੋਵੇਂ ਮੈਚ ਜਿੱਤ

ਸਾਊਦੀ ਅਰਬ ਨੂੰ 1-0 ਨਾਲ ਹਰਾ ਕੇ ਆਖਰੀ 16 'ਚ ਜਗ੍ਹਾ ਕੀਤੀ ਪੱਕੀੇ

ਰੋਸਤੋਵ, 20 ਜੂਨ (ਏਜੰਸੀ)-ਵਿਸ਼ਵ ਕੱਪ ਵਿਚ ਗਰੁੱਪ-ਏ 'ਚ ਦੋ ਵਾਰ ਦੀ ਚੈਂਪੀਅਨ ਉਰੂਗੁਏ ਨੇ ਸਾਊਦੀ ਅਰਬ ਨੂੰ 1-0 ਨਾਲ ਹਰਾ ਦਿੱਤਾ¢ ਇਸ ਜਿੱਤ ਨਾਲ ਉਰੂਗੁਏ ਦੇ ਦੋ ਮੈਚਾਂ 'ਚ 6 ਅੰਕ ਹੋ ਗਏ ਹਨ ਤੇ ਉਸ ਨੇ ਆਖ਼ਰੀ 16 'ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ ਜਦੋਂ ਕਿ ਸਾਊਦੀ ਅਰਬ ਆਪਣੇ ...

ਪੂਰੀ ਖ਼ਬਰ »

ਆਸਟ੍ਰੇਲੀਆ ਦੇ ਮਹਾਨ ਗੋਲਫ ਖਿਡਾਰੀ ਥਾਮਸਨ ਦਾ ਦਿਹਾਂਤ

ਮੈਲਬੋਰਨ, 20 ਜੂਨ (ਏਜੰਸੀ)-ਆਸਟ੍ਰੇਲੀਆ ਦੇ ਮਹਾਨ ਗੋਲਫ ਖਿਡਾਰੀ ਪੀਟਰ ਥਾਮਸਨ ਦਾ 88 ਸਾਲ ਦੀ ਉਮਰ ਵਿਚ ਦਿਹਾਾਤ ਹੋ ਗਿਆ ਹੈ¢ ਉਹ ਪੰਜ ਵਾਰ ਓਪਨ ਚੈਂਪੀਅਨਸ਼ਿਪ ਜਿੱਤਣ ਵਾਲੇ ਖਿਡਾਰੀ ਸੀ¢ ਖਬਰ ਅਨੁਸਾਰ ਉਹ ਪਿਛਲੇ ਚਾਰ ਸਾਲ ਪਰਕਿਨਸ ਨਾਾਅ ਦੀ ਬਿਮਾਰ ਤੋਂ ਪੀੜ੍ਹਤ ਸਨ¢ ...

ਪੂਰੀ ਖ਼ਬਰ »

ਰੂਸ ਦਾ ਜਲਵਾ ਜਾਰੀ

* ਦੂਜੇ ਮੈਚ 'ਚ ਮਿਸਰ ਨੂੰ 3-1 ਨਾਲ ਦਿੱਤੀ ਕਰਾਰੀ ਹਾਰ * ਰੂਸ ਦਾ ਆਖਰੀ-16 ਅਤੇ ਮਿਸਰ ਦਾ ਵਿਸ਼ਵ ਕੱਪ ਤੋਂ ਬਾਹਰ ਜਾਣਾ ਲਗਪਗ ਤੈਅ

ਸੇਂਟ ਪੀਟਰਸਬਰਗ, 20 ਜੂਨ (ਏਜੰਸੀ)-ਅੱਜ ਇੱਥੇ ਗਰੁੱਪ-ਏ ਦੇ ਖੇਡੇ ਗਏ ਮੈਚ ਵਿਚ ਰੂਸ ਨੇ ਆਪਣੇ ਦੂਸਰੇ ਮੈਚ ਵਿਚ ਵੀ ਜਲਵਾ ਜਾਰੀ ਰੱਖਿਆ ਅਤੇ ਮਿਸਰ ਦੀ ਟੀਮ ਨੂੰ 3-1 ਨਾਲ ਕਰਾਰੀ ਹਾਰ ਦਿੱਤੀ¢ ਇਸ ਤੋਂ ਪਹਿਲਾਂ ਰੂਸ ਨੇ ਆਪਣੇ ਪਹਿਲੇ ਮੈਚ ਵਿਚ ਸਾਊਦੀ ਅਰਬ ਨੂੰ 5-0 ਨਾਲ ...

ਪੂਰੀ ਖ਼ਬਰ »

ਮੈਚ ਫਿਕਸਿੰਗ ਕਾਰਨ ਅਰਜਨਟੀਨਾ ਦੇ ਨਿਕੋਲਸ 'ਤੇ 6 ਸਾਲ ਦੀ ਪਾਬੰਦੀ

ਬਿਊਨਸ ਆਇਰਸ, 20 ਜੂਨ (ਏਜੰਸੀ)-ਅਰਜਨਟੀਨਾ ਦੇ ਟੈਨਿਸ ਖਿਡਾਰੀ ਨਿਕੋਲਸ ਕਿਕਰ 'ਤੇ ਇੰਟ੍ਰੀਗਿਟੀ ਯੂਨਿਟ ਵਲੋਂ ਮੈਚ ਫਿਸਸਿੰਗ ਮਾਮਲੇ ਵਿਚ 6 ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਹੈ¢ ਖਬਰ ਅਨੁਸਾਰ ਇਸ ਪਾਬੰਦੀ ਦੇ ਨਾਲ ਵਿਸ਼ਵ ਨੰਬਰ 100 ਨਿਕੋਲਸ 'ਤੇ 25000 ਡਾਲਰ ਦਾ ਜੁਰਮਾਨਾ ...

ਪੂਰੀ ਖ਼ਬਰ »

ਭਾਰਤੀ ਤੀਰਅੰਦਾਜ਼ੀ ਟੀਮ 'ਚ ਚਾਰ ਪੰਜਾਬੀ ਖਿਡਾਰੀਆ ਦੀ ਚੋਣ

ਪਟਿਆਲਾ, 20 ਜੂਨ (ਪਰਗਟ ਸਿੰਘ ਬਲਬੇੜ੍ਹਾ)-ਜਕਾਰਤਾ (ਇੰਡੋਨੇਸ਼ੀਆ) 'ਚ 18 ਅਗਸਤ ਤੋਂ ਸ਼ੁਰੂ ਹੋ ਰਹੀ ਏਸ਼ੀਆਈ ਖੇਡਾਂ ਲਈ ਭਾਰਤੀ ਤੀਰ ਅੰਦਾਜ਼ੀ ਟੀਮ ਦੀ ਹੋਈ ਚੋਣ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੀਰ ਅੰਦਾਜ਼ੀ ਅਕੈਡਮੀ ਦੇ ਚਾਰ ਖਿਡਾਰੀਆ ਨੂੰ ਸ਼ਾਮਿਲ ਕੀਤਾ ਗਿਆ ...

ਪੂਰੀ ਖ਼ਬਰ »

ਡੀਏਗੋ ਕੋਸਟਾ ਦੇ ਗੋਲ ਦੀ ਬਦੋਲਤ ਜਿੱਤਿਆ ਸਪੇਨ

ਸਖ਼ਤ ਟੱਕਰ ਦੇਣ ਦੇ ਬਾਵਜੂਦ 0-1 ਨਾਲ ਹਾਰਿਆ ਈਰਾਨ

ਕਜ਼ਾਨ, 20 ਜੂਨ (ਏਜੰਸੀ)-ਰੂਸ ਵਿਚ ਖੇਡੇ ਜਾ ਰਹੇ ਫੀਫਾ ਵਿਸ਼ਵ ਕੱਪ ਗਰੁੱਪ-ਬੀ ਦੇ ਇਕ ਅਹਿਮ ਮੁਕਾਬਲੇ 'ਚ ਸੰਘਰਸ਼ਪੂਰਨ ਮੈਚ ਦੌਰਾਨ ਸਪੇਨ ਨੇ ਈਰਾਨ ਨੂੰ 1-0 ਨਾਲ ਹਰਾ ਦਿੱਤਾ¢ ਇਸ ਜਿੱਤ ਨਾਲ ਸਪੇਨ ਦੇ 4 ਅੰਕ ਹੋ ਗਏ ਹਨ ਤੇ ਉਸ ਦੇ ਖਾਤੇ 'ਚ ਵਿਸ਼ਵ ਕੱਪ ਦੀ ਪਹਿਲੀ ਜਿੱਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX