ਤਾਜਾ ਖ਼ਬਰਾਂ


ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  4 minutes ago
ਨਵੀਂ ਦਿੱਲੀ, 18 ਜੁਲਾਈ - ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। 10 ਅਗਸਤ ਤੱਕ ਚਲਣ ਵਾਲੇ ਇਸ ਇਜਲਾਸ 'ਚ ਕਾਂਗਰਸ ਸਮੇਤ ਦੂਸਰੇ ਵਿਰੋਧੀ ਦਲ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਨੋਟਿਸ ਦੇਣਗੇ। ਜਦਕਿ ਪ੍ਰਧਾਨ ਮੰਤਰੀ ਨਰਿੰਦਰ...
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  20 minutes ago
ਨਵੀਂ ਦਿੱਲੀ, 18 ਜੁਲਾਈ - ਗ੍ਰੇਟਰ ਨੋਇਡਾ ਸਥਿਤ ਸ਼ਾਹਬੇਰੀ ਪਿੰਡ 'ਚ ਮੰਗਲਵਾਰ ਨੂੰ ਨਿਰਮਾਣਧੀਨ 6 ਮੰਜਲਾਂ ਇਮਾਰਤ ਚਾਰ ਮੰਜ਼ਲਾਂ ਇਮਾਰਤ 'ਤੇ ਜਾ ਡਿੱਗੀ, ਇਸ ਘਟਨਾ ਵਿਚ ਤਿੰਨ ਲੋਕਾਂ ਦੇ ਅਜੇ ਤੱਕ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਜਦਕਿ 50 ਲੋਕ ਅਜੇ ਵੀ ਮਲਬੇ ਹੇਠਾਂ...
ਅੱਜ ਦਾ ਵਿਚਾਰ
. . .  37 minutes ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  1 day ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  1 day ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  1 day ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  1 day ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  1 day ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  1 day ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  1 day ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  1 day ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਬਿਜਲੀ ਤੇ ਲੇਬਰ ਦੀ ਕਮੀ ਕਾਰਨ ਜ਼ਿਲ੍ਹੇ 'ਚ ਝੋਨੇ ਦੀ ਲੁਆਈ ਦੀ ਚਾਲ ਮੱਠੀ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਬੇਸ਼ੱਕ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਫ਼ਸਲ ਦੀ ਲਗਵਾਈ 20 ਜੂਨ ਤੋਂ ਸ਼ੁਰੂ ਕਰਨ ਦੀ ਹਦਾਇਤ ਦਿੱਤੀ ਗਈ ਸੀ ਪ੍ਰੰਤੂ ਇਸ ਦੇ ਬਾਵਜੂਦ ਬਿਜਲੀ, ਪਾਣੀ ਤੇ ਲੇਬਰ ਦੀ ਵੱਡੀ ਦਿੱਕਤ ਕਾਰਨ ਅਜੇ ਤੱਕ ਵੀ ਝੋਨੇ ਦੀ ਲਗਵਾਈ ਦਾ ਕੰਮ ਪੂਰੀ ਤਰ੍ਹਾਂ ਸ਼ੁਰੂ ਨਹੀਂ ਹੋ ਸਕਿਆ | ਮੀਂਹ ਦੀ ਘਾਟ ਵੀ ਝੋਨੇ ਦੀ ਲਗਵਾਈ ਨੂੰ ਪ੍ਰਭਾਵਿਤ ਕਰ ਰਹੀ ਹੈ | ਬੇਸ਼ੱਕ ਕੁਝ ਦਿਨ ਪਹਿਲਾਂ ਹੋਈ ਬਾਰਿਸ਼ ਦੇ ਚੱਲਦਿਆਂ ਕਿਸਾਨਾਂ ਨੇ ਇਸ ਦਾ ਲਾਹਾ ਲੈਣ ਲਈ ਕੱਦੂ ਕਰਨ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਸੀ ਪ੍ਰੰਤੂ ਵੱਧ ਰਹੀ ਗਰਮੀ ਕਾਰਨ ਲਗਵਾਈ ਦਾ ਕੰਮ ਦੁਬਾਰਾ ਮੱਠਾ ਪੈ ਗਿਆ | ਕਿਸਾਨਾਂ ਵਲੋਂ ਇਕਾ-ਦੁੱਕਾ ਖੇਤਾਂ 'ਚ ਹੀ ਲੇਬਰ ਦੇ ਹਿਸਾਬ ਨਾਲ ਝੋਨੇ ਦੀ ਲਗਵਾਈ ਕਰਵਾਈ ਜਾ ਰਹੀ ਹੈ | ਖੇਤੀਬਾੜੀ ਵਿਭਾਗ ਦਾ ਦਾਅਵਾ ਹੈ ਕਿ ਅੱਜ ਤੱਕ ਜ਼ਿਲ੍ਹੇ 'ਚ 10 ਫੀਸਦੀ ਝੋਨੇ ਦੀ ਲਗਵਾਈ ਹੋ ਚੁੱਕੀ ਹੈ | ਬੇਸ਼ੱਕ ਸਰਕਾਰੀ ਹਦਾਇਤਾਂ ਦੇ ਚੱਲਦਿਆਂ ਬਿਜਲੀ ਵਿਭਾਗ ਵਲੋਂ 20 ਜੂਨ ਤੋਂ 8 ਘੰਟੇ ਬਿਜਲੀ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਜਦੋਂ ਇਸ ਸਬੰਧੀ ਜਦੋਂ ਵੱਖ-ਵੱਖ ਕਿਸਾਨਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਬਿਜਲੀ ਦੀ ਸਪਲਾਈ ਨਿਰੰਤਰ ਨਹੀਂ ਦਿੱਤੀ ਜਾ ਰਹੀ ਤੇ ਕੁਝ ਸਮੇਂ ਬਾਅਦ ਹੀ ਕੱਟ ਲਗਾ ਦਿੱਤੇ ਜਾਂਦੇ ਹਨ ਜਿਸ ਕਾਰਨ ਨਾ ਤਾਂ ਝੋਨੇ ਦੀ ਫ਼ਸਲ ਲਈ ਪਾਣੀ ਪੂਰਾ ਹੋ ਰਿਹਾ ਹੈ ਅਤੇ ਨਾ ਹੀ ਮੱਕੀ ਦੀ ਫ਼ਸਲ ਨੂੰ ਪਾਣੀ ਮਿਲ ਰਿਹਾ ਹੈ | ਸਾਬਕਾ ਸਰਪੰਚ ਜਸਵੀਰ ਸਿੰਘ ਰਾਜਪੁਰ ਭਾਈਆਂ, ਨੰਬਰਦਾਰ ਸੁਖਵਿੰਦਰ ਸਿੰਘ, ਹਰਜਾਪ ਸਿੰਘ, ਜਗਤਾਰ ਸਿੰਘ, ਜਤਿੰਦਰ ਸਿੰਘ, ਹਰਨੇਕ ਸਿੰਘ, ਗੁਰਬਚਨ ਸਿੰਘ ਆਦਿ ਕਿਸਾਨਾਂ ਨੇ ਕਿਹਾ ਕਿ ਬਿਜਲੀ ਦੀ ਸਪਲਾਈ 8 ਘੰਟੇ ਸ਼ੁਰੂ ਕਰ ਦੇ ਨਾਲ ਹੀ ਵਿਭਾਗ ਵਲੋਂ ਮੋਟਰਾਂ 'ਤੇ ਛਾਪੇਮਾਰੀ ਸ਼ੁਰੂ ਕਰਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਮੰਗ ਕੀਤੀ ਕਿ ਜਿਥੇ ਸਰਕਾਰ ਝੋਨੇ ਦੀ ਲਗਵਾਈ ਲਈ ਨਿਰੰਤਰ ਅੱਠ ਘੰਟੇ ਬਿਜਲੀ ਦੇਵੇ ਉਥੇ ਪਾਣੀ ਦੀ ਕਮੀ ਕਾਰਨ ਕਿਸਾਨਾਂ ਵਲੋਂ ਪਾਈਆਂ ਵੱਡੀਆਂ ਮੋਟਰਾਂ ਦਾ ਲੋਡ ਵਧਾਉਣ ਲਈ ਵੀ ਮੁਫ਼ਤ ਕੈਂਪ ਲਗਾਏ ਜਾਣ | ਝੋਨੇ ਦੀ ਲਗਵਾਈ ਲਈ ਲੇਬਰ ਦੀ ਕਮੀ ਦੇ ਚੱਲਦਿਆਂ ਜਿਥੇ ਕੰਮ ਦੀ ਚਾਲ ਮੱਠੀ ਪਈ ਹੋਈ ਹੈ ਉਥੇ ਕਿਸਾਨਾਂ ਨੂੰ ਇਸ ਲਈ ਵੱਧ ਮਿਹਨਤ ਵੀ ਦੇਣੀ ਪੈ ਰਹੀ ਹੈ | ਲੇਬਰ ਵਲੋਂ ਕਿਸਾਨਾਂ ਦੀ ਮਜਬੂਰੀ ਦੇ ਚੱਲਦਿਆਂ ਮਨਮਰਜ਼ੀ ਦੇ ਭਾਅ ਵਸੂਲੇ ਜਾ ਰਹੇ ਹਨ | ਇਥੋਂ ਤੱਕ ਕਿ ਕਈ ਕਿਸਾਨ ਆਪਣੇ ਸਾਧਨਾਂ 'ਤੇ ਦੂਰ ਦੁਰਾਡੇ ਤੋਂ ਲੇਬਰ ਲਿਆ ਕੇ ਝੋਨਾ ਲਗਵਾਉਣ ਲਈ ਮਜਬੂਰ ਹੋ ਰਹੇ ਹਨ | ਬਿਜਲੀ ਦੀ ਕਮੀ ਕਾਰਨ ਜੇਕਰ ਕਿਸਾਨ ਜਨਰੇਟਰ ਨਾਲ ਟਿਊਬਵੈਲ ਚਲਾਉਂਦੇ ਹਨ ਤਾਂ ਵਧ ਚੁੱਕੇ ਡੀਜ਼ਲ ਦੇ ਭਾਅ ਕਾਰਨ ਇਹ ਸੌਦਾ ਵੀ ਕਾਫ਼ੀ ਮਹਿੰਗਾ ਪੈ ਰਿਹਾ ਹੈ |

ਔਰਤ ਨੂੰ ਇਕ ਸਾਲ ਦੀ ਬੱਚੀ ਸਮੇਤ ਕੁੱਟਮਾਰ ਕਰ ਕੇ ਘਰੋਂ ਕੱਢਿਆ

ਹਾਜੀਪੁਰ, 21 ਜੂਨ (ਰਣਜੀਤ ਸਿੰਘ)-ਥਾਣਾ ਹਾਜੀਪੁਰ ਦੇ ਪਿੰਡ ਗੋਧਾਂ ਦੀ ਔਰਤ ਜੋ ਕਿ ਹਿਮਾਚਲ ਪ੍ਰਦੇਸ਼ ਦੇ ਪਿੰਡ 'ਚ ਵਿਆਹੀ ਹੋਈ ਹੈ ਨੇ ਪਤੀ ਤੇ ਹੋਰ ਸਹੁਰਾ ਪਰਿਵਾਰ ਦੇ ਮੈਂਬਰਾਂ ਤੇ ਕੁੱਟਮਾਰ ਕਰਕੇ ਘਰੋਂ ਕੱਢਣ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਰਾਜ ਕੁਮਾਰੀ ...

ਪੂਰੀ ਖ਼ਬਰ »

2 ਲਾਸ਼ਾਂ ਬਰਾਮਦ-ਪੁਲਿਸ ਜਾਂਚ 'ਚ ਜੁਟੀ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ਹਿਰ 'ਚ ਪੁਲਿਸ ਨੇ ਦੋ ਸਥਾਨਾਂ ਤੋਂ 2 ਲਾਸ਼ਾਂ ਬਰਾਮਦ ਕੀਤੀਆਂ ਹਨ ਇਕ ਦੀ ਪਹਿਚਾਣ ਹੋ ਗਈ ਹੈ ਜਦਕਿ ਦੂਜੀ ਦੀ ਪਹਿਚਾਣ ਨਹੀਂ ਹੋ ਪਾਈ | ਪੁਲਿਸ ਨੇ ਇਕ ਲਾਸ਼ ਮੁਹੱਲਾ ਹਰਮੇਸ਼ ਨਗਰ ਤੋਂ ਜਦਕਿ ਦੂਜੀ ਬੱਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਦਸੂਹਾ, 21 ਜੂਨ (ਕੌਸ਼ਲ)-ਕੌਮੀ ਰਾਜ ਮਾਰਗ ਦਸੂਹਾ ਵਿਖੇ ਇੱਕ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਇਹ ਨੌਜਵਾਨ ਬਲਦੇਵ ਰਾਜ ਪੁੱਤਰ ਤਿਲਕ ਰਾਜ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੀਨਾਨਗਰ ਤੋਂ ਚੰਡੀਗੜ੍ਹ ਨੂੰ ਜਾ ਰਿਹਾ ਸੀ, ਜੱਦ ਇਹ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲਾ ਕਾਬੂ

ਮਾਹਿਲਪੁਰ, 21 ਜੂਨ (ਦੀਪਕ ਅਗਨੀਹੋਤਰੀ)-ਪਿੰਡ ਸੈਲਾ ਖ਼ੁਰਦ ਦੀ ਇੱਕ ਨਾਬਾਲਗਾ ਨੂੰ ਡਰਾ ਧਮਕਾ ਕੇ ਅਗਵਾ ਕਰਕੇ ਨਸ਼ੀਲੀ ਚੀਜ਼ ਪਿਲਾ ਕੇ ਜਬਰ ਜਨਾਹ ਕਰਨ ਵਾਲੇ ਕਥਿਤ ਦੋਸ਼ੀ ਨੂੰ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਚੋਰਾਂ ਵਲੋਂ ਤਾਰ ਤੇ ਹੋਰ ਸਾਮਾਨ ਚੋਰੀ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਨੇ ਪਾਵਰ ਕੇਬਲ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਇਕ ਕੰਪਨੀ ਦੇ ਸੁਰੱਖਿਆ ਸੁਪਰਵਾਈਜ਼ਰ ਗੁਰਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰ ਨੰਦਾਚੌਰ ਦੇ ਟਾਵਰ ਤੋਂ 110 ਮੀਟਰ ਪਾਵਰ ਕੇਬਲ ...

ਪੂਰੀ ਖ਼ਬਰ »

ਮੁਕੇਰੀਆਂ ਦੇ ਕਿਸਾਨ 23000 ਹੈਕਟੇਅਰ 'ਚ ਲਗਾਉਣਗੇ ਝੋਨਾ-ਖੇਤੀਬਾੜੀ ਅਫ਼ਸਰ

ਮੁਕੇਰੀਆਂ, (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਝੋਨਾ ਲਗਾਉਣ ਲਈ ਭਾਵੇਂ ਕਿਸਾਨਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਪਰ ਪੈ ਰਹੀ ਸਖ਼ਤ ਗਰਮੀ ਕਾਰਨ ਜਿੱਥੇ ਕਿਸਾਨਾਂ ਦੀਆਂ ਜ਼ਮੀਨਾਂ ਖ਼ੁਸ਼ਕ ਹੋ ਜਾਣ ਕਾਰਨ ਝੋਨਾ ਲਗਾਉਣ ਲਈ ਪਾਣੀ ਪੂਰਾ ਨਹੀਂ ਹੋ ਰਿਹਾ ...

ਪੂਰੀ ਖ਼ਬਰ »

ਸਾਢੇ ਤਿੰਨ ਕਿਲੋਂ ਡੋਡੇ ਚੂਰਾ ਪੋਸਤ ਸਮੇਤ 1 ਕਾਬੂ

ਗੜ੍ਹਦੀਵਾਲਾ, 21 ਜੂਨ (ਚੱਗਰ)-ਥਾਣਾ ਮੁੱਖੀ ਗੜ੍ਹਦੀਵਾਲਾ ਜਸਕੰਵਲ ਸਿੰਘ ਸਹੋਤਾ ਦੀ ਅਗਵਾਈ ਹੇਠ ਸਥਾਨਕ ਪੁਲਿਸ ਵਲੋਂ ਦੌਰਾਨੇ ਗਸ਼ਤ ਇੱਕ ਵਿਅਕਤੀ ਪਾਸੋ ਸਾਢੇ ਤਿੰਨ ਕਿਲੋਂ ਡੋਡੇ ਚੂਰਾ ਪੋਸਤ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਥਾਣਾ ਮੁੱਖੀ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਚੋਰਾਂ ਨੇ ਉਡਾਈ ਘਰ 'ਚੋਂ ਲੱਖਾਂ ਦੀ ਨਕਦੀ ਤੇ ਗਹਿਣੇ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਭਾਰਤੀ ਕਰੰਸੀ, ਵਿਦੇਸ਼ੀ ਕਰੰਸੀ, ਸੋਨੇ, ਚਾਂਦੀ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਪਿੰਡ ਬਾਹੋਵਾਲ ਦੇ ਵਾਸੀ ...

ਪੂਰੀ ਖ਼ਬਰ »

ਜੱਟਪੁਰ ਵਾਸੀਆਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਚੱਬੇਵਾਲ, 21 ਜੂਨ (ਸਖ਼ੀਆ)-ਪਿੰਡ ਜੱਟਪੁਰ ਵਾਸੀਆਂ ਵਲੋਂ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾ: ਬਲਦੇਵ ਹੀਰ ਦੀ ਅਗਵਾਈ ਹੇਠ ਪਿੰਡ ਵਿਚ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਗਰਦਾਨਦਿਆਂ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਲੋਕਾਂ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਾਸੋਂ ਸਰਕਾਰੀ ਸਕੂਲਾਂ ਵਿਚ ਲਾਇਬੇ੍ਰਰੀਅਨ ਦੀ ਭਰਤੀ ਖੋਲ੍ਹਣ ਦੀ ਮੰਗ

ਮੁਕੇਰੀਆਂ, 21 ਜੂਨ (ਰਾਮਗੜ੍ਹੀਆ)-ਬੇਰੁਜ਼ਗਾਰ ਲਾਇਬ੍ਰੇਰੀ ਡਿਗਰੀ ਹੋਲਡਰਾਂ ਦੀ ਇੱਕ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਵੱਲੋਂ ਸਰਕਾਰੀ ਸਕੂਲਾਂ ਵਿਚ ਲਾਇਬ੍ਰੇਰੀਅਨਾਂ ਦੀ ਭਰਤੀ ਕਰਨ ਸਬੰਧੀ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ | ਪੰਜਾਬ ਦੇ ...

ਪੂਰੀ ਖ਼ਬਰ »

ਨਿਰੋਗ ਅਤੇ ਤੰਦਰੁਸਤ ਰਹਿਣ ਲਈ ਯੋਗ ਅਤਿ ਜ਼ਰੂਰੀ-ਵਿਜੇ ਸਾਂਪਲਾ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੁਲਿਸ ਲਾਇਨ ਹੁਸ਼ਿਆਰਪੁਰ ਵਿਖੇ ਅੱਜ ਰਾਜ ਪੱਧਰੀ ਅੰਤਰ ਰਾਸ਼ਟਰੀ ਯੋਗ ਦਿਵਸ ਪੂਰੇ ਉਤਸ਼ਾਹ ਮਨਾਇਆ ਗਿਆ ਅਤੇ ਇਸ ਪ੍ਰਭਾਵਸ਼ਾਲੀ ਸਮਾਰੋਹ ਵਿਚ ਜਿੱਥੇ ਸਿਹਤ ਤੰਦਰੁਸਤ ਰੱਖਣ ਲਈ ਯੋਗ ਅਪਣਾਉਣ ਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਯੋਗਾ ਐਸੋਸੀਏਸ਼ਨ ਵਲੋਂ ਸਮਾਗਮ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਯੋਗਾ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਚੌਥੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਯੋਗ ਅਭਿਆਸ ਲਈ ਸੂਦ ਭਵਨ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਾਬਕਾ ਕੈਬਿਨਟ ਮੰਤਰੀ ...

ਪੂਰੀ ਖ਼ਬਰ »

ਅਦਾਕਾਰਾ ਸੁਰਵੀਨ ਚਾਵਲਾ ਮਾਮਲੇ ਦੀ ਸੁਣਵਾਈ 4 ਨੂੰ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਹਿੰਦੀ ਤੇ ਪੰਜਾਬੀ ਫਿਲਮਾਂ ਦੀ ਅਦਾਕਾਰਾ ਸੁਰਵੀਨ ਚਾਵਲਾ, ਉਸ ਦੇ ਪਤੀ ਅਤੇ ਭਰਾ ਖਿਲਾਫ਼ ਦਰਜ ਹੋਏ ਧੋਖਾਧੜੀ ਦੇ ਮਾਮਲੇ 'ਚ ਜ਼ਮਾਨਤ ਲਈ ਚੱਲ ਰਹੀ ਸੁਣਵਾਈ ਲਈ ਦੋਨਾਂ ਪੱਖਾਂ ਦੇ ਵਕੀਲ ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 28 ਵਾਹਨਾਂ ਦੇ ਚਲਾਨ ਕੱਟੇ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜਿਥੇ ਵੱਖ-ਵੱਖ ਵਿਭਾਗਾਂ ਵਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਉਥੇ ਰਿਜਨਲ ਟਰਾਂਸਪੋਰਟ ਦਫ਼ਤਰ ਵਲੋਂ 34 ਵਾਹਨਾਂ ਦੀ ਚੈਕਿੰਗ ਕਰਕੇ ਪ੍ਰਦੂਸ਼ਣ ਫੈਲਾਉਣ ਵਾਲੇ 28 ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਘਾਟ ਕਾਰਨ ਕੁਝ ਕਿਸਾਨਾਂ 20 ਤੋਂ ਪਹਿਲਾਂ ਹੀ ਲਗਾਇਆ ਝੋਨਾ

ਚੱਬੇਵਾਲ, 21 ਜੂਨ (ਸਖ਼ੀਆ)-ਕਸਬਾ ਚੱਬੇਵਾਲ ਅਤੇ ਆਸ-ਪਾਸ ਦੇ ਇਲਾਕੇ ਦੇ ਕਿਸਾਨ ਕੋਈ ਬਹੁਤੀਆਂ ਜ਼ਿਆਦਾ ਜ਼ਮੀਨਾਂ ਦੇ ਮਾਲਕ ਨਹੀਂ ਹਨ, ਇਸ ਲਈ ਇਥੇ ਕਰੀਬ ਕਰੀਬ ਝੋਨੇ ਦੀ ਲੁਆਈ ਹੱਥ ਨਾਲ ਹੀ ਕੀਤੀ ਜਾਂਦੀ ਹੈ | ਭਲੇ ਹੀ ਲੁਆਈ ਦਾ ਕੰਮ ਜ਼ਿਆਦਾ ਕੱਲ੍ਹ ਤੋਂ ਹੀ ਸ਼ੁਰੂ ...

ਪੂਰੀ ਖ਼ਬਰ »

ਖਾਦ, ਬੀਜ ਤੇ ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਜਾਂਚ

ਗੜ੍ਹਦੀਵਾਲਾ, 21 ਜੂਨ (ਚੱਗਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਿਸ਼ਨ ਤੰਦਰੁਸਤ ਮੁਹਿੰਮ ਦੇ ਅਧੀਨ ਬਲਾਕ ਖੇਤੀਬਾੜੀ ਅਫਸਰ ਡਾ. ਸਰਵਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਵਲੋਂ ਅੱਜ ਗੜ੍ਹਦੀਵਾਲਾ ਦੇ ਖਾਦ, ਕੀੜੇਮਾਰ ਦਵਾਈਆਂ ਅਤੇ ਬੀਜ ਡੀਲਰਾਂ ਵਲੋਂ ਵੇਚੇ ਜਾ ...

ਪੂਰੀ ਖ਼ਬਰ »

ਦੇਸ਼ ਦੇ ਅਰਥਚਾਰੇ ਦੀ ਹੋਈ ਦੁਰਦਸ਼ਾ ਲਈ ਕੇਂਦਰ ਸਰਕਾਰ ਜ਼ਿੰਮੇਵਾਰ-ਡਾ: ਕੁਮਾਰ

ਹੁਸ਼ਿਆਰਪੁਰ, 21 ਜੂਨ (ਨਰਿੰਦਰ ਸਿੰਘ ਬੱਡਲਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤੇਲ ਦੀਆਂ ਵਧਾਈਆਂ ਬੇਤਹਾਸ਼ਾ ਕੀਮਤਾਂ, ਦੇਸ਼ 'ਚ ਵਧੀ ਮਹਿੰਗਾਈ ਅਤੇ ਕਿਸਾਨੀ ਦੀ ਹੋ ਰਹੀ ਦੁਰਦਸ਼ਾ ਨੂੰ ਲੈ ਕੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਡਾ: ਜਤਿੰਦਰ ਕੁਮਾਰ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਲੱਖ਼ਾਂ ਰੁਪਏ ਖ਼ਰਚ ਕਰ ਕੇ ਬਣਾਏ ਪਾਰਕ ਦੇ ਨਾਮੋ ਨਿਸ਼ਾਨ ਤੱਕ ਮਿਟ ਗਏ

ਮਾਹਿਲਪੁਰ, 21 ਜੂਨ (ਦੀਪਕ ਅਗਨੀਹੋਤਰੀ)-ਨਗਰ ਪੰਚਾਇਤ ਮਾਹਿਲਪੁਰ ਵਲੋਂ ਸ਼ਹਿਰ ਅੰਦਰ ਪਿਛਲੇ ਦਸ ਸਾਲਾਂ ਵਿਚ ਕਰਵਾਏ ਵਿਕਾਸ ਕਾਰਜਾਂ ਦੇ ਦਮਗਜਿਆਂ ਦੀ ਜ਼ਮੀਨੀ ਹਕੀਕਤ ਕੁੱਝ ਹੋ ਹੀ ਹੈ | ਪੰਚਾਇਤ ਵਲੋਂ ਸ਼ਹਿਰ ਵਿਚ ਲੱਖ਼ਾਂ ਰੁਪਏ ਖ਼ਰਚ ਕਰਕੇ ਰੌਸ਼ਨੀ, ਪੀਣ ਵਾਲੇ ...

ਪੂਰੀ ਖ਼ਬਰ »

ਦਸੂਹਾ ਵਿਖੇ ਲਗਾਈ ਜਾਵੇਗੀ ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਕੁਤਰਨ ਵਾਲੀ 'ਪਲਾਸਟਿਕ ਸ਼ਰੈਡਨਰ ਮਸ਼ੀਨ'-ਵਿਧਾਇਕ ਅਰੁਣ ਡੋਗਰਾ

ਦਸੂਹਾ, 21 ਜੂਨ (ਕੌਸ਼ਲ)-ਹਲਕਾ ਵਿਧਾਇਕ ਦਸੂਹਾ ਅਰੁਣ ਡੋਗਰਾ ਮਿੱਕੀ ਨੇ ਨਗਰ ਕੌਾਸਲ ਦਸੂਹਾ ਵੱਲੋਂ ਕਸਬਾ ਮੁਹੱਲਾ ਵਿਖੇ ਪ੍ਰਸਤਾਵਿਤ ਪਲਾਸਟਿਕ ਲਿਫ਼ਾਫ਼ਿਆਂ ਨੂੰ ਕੁਤਰਨ ਲਈ ਲਗਾਈ ਜਾਣ ਵਾਲੀ ਪਲਾਸਟਿਕ ਸ਼ਰੈਡਨਰ ਮਸ਼ੀਨ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਮੌਕੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਅੱਜ ਪੰਜ ਮੈਡੀਕਲ ਸਟੋਰਾਂ ਦੀ ਚੈਕਿੰਗ

ਹੁਸ਼ਿਆਰਪੁਰ, 21 ਜੂਨ (ਹਰਪ੍ਰੀਤ ਕੌਰ)-ਸਿਹਤ ਵਿਭਾਗ ਵਲੋਂ ਅੱਜ ਪੰਜ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿਚੋਂ ਤਿੰਨ ਦੇ ਰਿਕਾਰਡ ਵਿਚ ਤਰੁੱਟੀਆਂ ਪਾਈਆਂ ਗਈਆਂ | ਡਰੱਗ ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਟੀਮ ਨੇ ਜਿਨ੍ਹਾਂ ਮੈਡੀਕਲ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 'ਚ ਹਰੇਕ ਵਰਕਰ ਨੂੰ ਮਿਲਦੈ ਪੂਰਾ ਮਾਣ ਸਤਿਕਾਰ-ਵਿਧਾਇਕ ਆਦੀਆ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਸੂਬੇ 'ਚ ਕਾਂਗਰਸ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਚੱਲਦਿਆਂ ਅਨੇਕਾਂ ਵਿਅਕਤੀ ਆਪਣੇ ਆਪ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਅਤੇ ਸਰਕਾਰ ਦਾ ਮੁੱਖ ਏਜੰਡਾ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਲੋਕਾਂ ...

ਪੂਰੀ ਖ਼ਬਰ »

ਵਿਆਹੁਤਾ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਨ 'ਤੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਮਿਆਣੀ, 21 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਪਿੰਡ ਫੱਤਾ ਕੁੱਲਾ ਵਿਖੇ ਅੱਜ ਸਵੇਰੇ ਹਾਲਾਤਾਂ ਵਿਚ ਇਕ ਵਿਆਹੁਤਾ ਦੀ ਜ਼ਹਿਰੀਲੀ ਦਵਾਈ ਖਾਣ ਨਾਲ ਮੌਤ ਹੋ ਗਈ | ਮਿ੍ਤਕਾ ਦੇ ਪਿਤਾ ਨੇ ਉਸ ਦੀ ਲੜਕੀ ਦੇ ਪਤੀ ਸਮੇਤ 4 ਹੋਰ ਲੋਕਾਂ 'ਤੇ ਜ਼ਹਿਰ ਦੇ ਕੇ ਮਾਰਨ ਦਾ ...

ਪੂਰੀ ਖ਼ਬਰ »

ਢਾਡਾ ਕਲਾਂ 'ਚ ਦਿਨ-ਦਿਹਾੜੇ ਚੋਰੀ

ਕੋਟਫ਼ਤੂਹੀ, 21 ਜੂਨ (ਅਟਵਾਲ)-ਪਿੰਡ ਢਾਡਾ ਕਲਾਂ 'ਚ ਦਿਨ-ਦਿਹਾੜੇ ਚੋਰੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ 70 ਸਾਲਾਂ ਕੁਲਦੀਪ ਕੌਰ ਪਤਨੀ ਸਵ. ਮਾਸਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ ਸਵੇਰੇ 7 ਕੁ ਵਜੇ ਦੇ ਕਰੀਬ ਕੋਠੀ ਬੰਦ ਕਰ ਕੇ ਜਲੰਧਰ ਨੂੰ ਕਿਸੇ ...

ਪੂਰੀ ਖ਼ਬਰ »

ਗੁ. ਟਾਹਲੀ ਸਾਹਿਬ ਮੂਨਕਾਂ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਦੀ ਤਿਆਰੀਆਂ ਜ਼ੋਰਾਂ 'ਤੇ

ਟਾਂਡਾ ਉੜਮੁੜ, 21 ਜੂਨ (ਭਗਵਾਨ ਸਿੰਘ ਸੈਣੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਸੰਤ ਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਪਾ. ਛੇਵੀਂ ਮੂਨਕਾਂ ਨਜ਼ਦੀਕ ਟਾਂਡਾ ਉੜਮੁੜ ਵਿਖੇ ਧੰਨ-ਧੰਨ ਸ੍ਰੀ ...

ਪੂਰੀ ਖ਼ਬਰ »

ਟੀ.ਐਸ.ਯੂ. ਦੀ ਚੇਅਰਮੈਨ ਪਟਿਆਲਾ ਨਾਲ ਮੀਟਿੰਗ

ਗੁਰਦਾਸਪੁਰ, 21 ਜੂਨ (ਆਰਿਫ਼)-ਮੁਲਾਜ਼ਮਾਂ ਮੰਗਾਂ ਸਬੰਧੀ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੀ ਜ਼ਰੂਰੀ ਮੀਟਿੰਗ ਚੇਅਰਮੈਨ ਪਾਵਰ ਕਾਰਪੋਰੇਸ਼ਨ ਪਟਿਆਲਾ ਇੰਜ: ਬਲਦੇਵ ਸਿੰਘ ਸਰਾਂ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਪੰਜਾਬ ਪ੍ਰਧਾਨ ਕੁਲਦੀਪ ਸਿੰਘ ਖੰਨਾ ਦੀ ...

ਪੂਰੀ ਖ਼ਬਰ »

ਮਨਾਲੀ 'ਚ ਲੱਗਣ ਵਾਲੇ ਕੈਂਪਾਂ ਲਈ ਨੌਜਵਾਨਾਂ ਦੀ ਚੋਣ ਪ੍ਰਕਿਰਿਆ ਸ਼ੁਰੂ-ਡੀ.ਸੀ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਯੁਵਕ ਸੇਵਾਵਾਂ ਵਿਭਾਗ ਦੀ ਅਗਵਾਈ ਵਿਚ ਨੌਜਵਾਨਾਂ ਦੇ ਯੂਥ ਲੀਡਰਸ਼ਿਪ ਕੈਂਪ ਲਗਾਏ ਜਾ ਰਹੇ ਹਨ | ਇਹ ਯੂਥ ਲੀਡਰਸ਼ਿਪ ਕੈਂਪ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਮੁਹਿੰਮ 'ਮਿਸ਼ਨ ...

ਪੂਰੀ ਖ਼ਬਰ »

ਡਾ. ਰੰਧਾਵਾ ਤੇ ਸਿੱਖਿਆ ਸ਼ਾਸਤਰੀਆਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਿਹਾ ਖਾਲਸਾ ਕਾਲਜ ਗੜ੍ਹਦੀਵਾਲਾ

ਗੜ੍ਹਦੀਵਾਲਾ, 21 ਜੂਨ (ਚੱਗਰ)-ਸਾਲ 2016 ਵਿਚ ਆਪਣੀ ਸਥਾਪਨਾ ਦੀ ਗੋਲਡਨ ਜੁਬਲੀ ਮਨਾ ਚੁੱਕੇ ਤੇ ਇਸੇ ਸਾਲ ਨੈਕ ਦੀ ਟੀਮ ਵਲੋਂ ਪੁਨਰ ਨਿਰੀਖਣ ਸਮੇ 'ਏ' ਗ੍ਰੇਡ ਨਾਲ ਉੱਚ ਪਾਏ ਦੀ ਸੰਸਥਾ ਦਾ ਮਾਣ ਪ੍ਰਾਪਤ ਕਰਨ ਤੇ ਸ਼ਾਨਦਾਰ ਨਤੀਜਿਆਂ 'ਚ ਨਾਮਣਾ ਖੱੱਟਣ ਵਾਲਾ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਸਾਲਾਨਾ ਦਰਬਾਰ ਬੇਰੀ ਵਾਲੇ ਜੀ ਦਾ ਮੇਲਾ 23 ਨੂੰ

ਚੌਲਾਂਗ, 21 ਜੂਨ (ਸੁਖਦੇਵ ਸਿੰਘ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਰਾਏਪੁਰ ਵਿਖੇ ਦਰਬਾਰ ਬੇਰੀ ਵਾਲੇ ਦੇ ਦਰਬਾਰ 'ਤੇ ਸਾਲਾਨਾ ਮੇਲਾ 23 ਜੂਨ ਦਿਨ ਸਨਿਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸਰਪੰਚ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੇਲੇ ਵਿਚ ਬਤੌਰ ਮੁੱਖ ...

ਪੂਰੀ ਖ਼ਬਰ »

ਕੈਂਪ 'ਚ ਬੱਚਿਆਂ ਨੇ ਸਿੰਘ ਸਜਣ ਤੇ ਕੇਸ ਨਾ ਕਟਵਾਉਣ ਦਾ ਲਿਆ ਪ੍ਰਣ

ਕੋਟਫਤੂਹੀ, 21 ਜੂਨ (ਅਮਰਜੀਤ ਸਿੰਘ ਰਾਜਾ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੋਟਫਤੂਹੀ-ਮਾਹਿਲਪੁਰ ਵਲੋਂ ਬੱਚਿਆਂ ਦਾ 7 ਦਿਨਾਂ ਸਾਲਾਨਾ ਗੁਰਮਤਿ ਸਿਖਲਾਈ ਕੈਂਪ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਤਹਿਤ ਮੋਹਕਮਗੜ੍ਹ ਵਿਖੇ ਕੈਂਪ ਸੰਪੰਨ

ਚੌਲਾਂਗ, 21 ਜੂਨ (ਸੁਖਦੇਵ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਇੱਥੋਂ ਨਜ਼ਦੀਕੀ ਪਿੰਡ ਮੋਹਕਮਗੜ੍ਹ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ | ਸਰਪੰਚ ਗੁਰਦੇਵ ਸਿੰਘ ਦੀ ਅਗਵਾਈ ਵਿਚ ਸਮੂਹ ਪਿੰਡ ਦੀ ਪੰਚਾਇਤ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਪਹੁੰਚੇ ਹੋਏ ...

ਪੂਰੀ ਖ਼ਬਰ »

ਬਾਬਾ ਬੂਟਾ ਭਗਤ ਯਾਦਗਾਰੀ ਸਭਿਆਚਾਰਕ ਮੇਲਾ ਕਰਵਾਇਆ

ਟਾਂਡਾ ਉੜਮੁੜ, 21 ਜੂਨ (ਦੀਪਕ ਬਹਿਲ)-ਬਾਬਾ ਬੂਟਾ ਭਗਤ ਦੀ ਯਾਦ ਵਿਚ ਲੱਗਣ ਵਾਲੇ 3 ਰੋਜ਼ਾ ਸਾਲਾਨਾ ਵਿਸ਼ਵ ਪ੍ਰਸਿੱਧ ਜੋੜ ਮੇਲੇ ਮੌਕੇ 'ਤੇ ਅੱਜ ਸਿਟੀ ਵੈੱਲਫੇਅਰ ਕਲੱਬ ਵਲੋਂ ਤਰਸੇਮ ਪੱਪੂ ਪ੍ਰਧਾਨ ਦੀ ਅਗਵਾਈ ਹੇਠ ਵਿਸ਼ਾਲ ਸਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਨਰੇਸ਼ ਤੇ ਸਤੀਸ਼ ਅਗਰਵਾਲ ਵਲੋਂ 'ਸਮਰਪਣ' ਲਈ ਡੀ.ਸੀ. ਨੂੰ 2-2 ਲੱਖ ਦੇ ਚੈੱਕ ਭੇਟ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਤੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਪ੍ਰੇਰਨਾ ਸਦਕਾ 'ਸਮਰਪਣ' ਦੇ ਮੈਂਬਰ ਬਣੇ ਸਾਬਕਾ ਕੌਾਸਲਰ ਨਰੇਸ਼ ਅਗਰਵਾਲ ਅਤੇ ਪ੍ਰਧਾਨ ਐਸ.ਪੀ.ਐਨ. ਚੈਰੀਟੇਬਲ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਵਲੋਂ ਮੰਗਾਂ ਸਬੰਧੀ ਮੀਟਿੰਗ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਖਰਲ ਦੀ ਅਗਵਾਈ 'ਚ ਸਥਾਨ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਮੋਇਲਾ ਵਾਹਿਦਪੁਰ 'ਚ 3 ਰੋਜ਼ਾ ਜੋੜ ਮੇਲਾ ਸਮਾਪਤ

ਗੜ੍ਹਸ਼ੰਕਰ, 21 ਜੂਨ (ਸੁਮੇਸ਼ ਬਾਲੀ)-ਦਰਬਾਰ ਜਾਨੀ ਸ਼ਾਹ ਕਾਦਰੀ ਪਿੰਡ ਮੋਇਲਾ ਵਾਹਿਦਪੁਰ ਵਿਖੇ 3 ਰੋਜ਼ਾ ਮੇਲਾ ਬਣੀ ਸ਼ਰਧਾ ਨਾਲ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਕੱਵਾਲ ਪਾਰਟੀਆਂ, ਨਾਟਕ ਮੰਡਲੀਆਂ ਅਤੇ ਪੰਜਾਬ ਦੇ ਪ੍ਰਸਿੱਧ ਗਾਇਕ ਕਲਾਕਾਰਾਂ ਨੇ ...

ਪੂਰੀ ਖ਼ਬਰ »

ਸਕੂਲ ਦੀ ਗਰਾਊਾਡ ਵਿਚ ਲਗਾਈ ਜਾ ਰਹੀ ਕਲੀਨਿੰਗ ਟਾਇਲ ਦਾ ਨਿਰੀਖਣ

ਐਮਾਂ ਮਾਂਗਟ, 21 ਜੂਨ (ਗੁਰਾਇਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਦੀ ਪ੍ਰੇਅਰ ਗਰਾਊਾਡ, ਕਮ ਬਾਸਕਿਟਬਾਲ ਗਰਾਊਾਡ ਵਿਚ ਪਿੰਡ ਪੰਜਢੇਰਾ ਕਲਾਂ ਮਨਸੂਰਪੁਰ, ਰਈਆ, ਮਹਿਤਪੁਰ ਦੇ ਦਾਨੀ ਸੱਜਣਾਂ ਵਲੋਂ ਤੇ ਅਧਿਆਪਕ ਸਾਹਿਬਾਨ ਦੇ ਸਹਿਯੋਗ ਨਾਲ ਕਲੀਨਿੰਗ ...

ਪੂਰੀ ਖ਼ਬਰ »

ਸੀ.ਜੇ.ਐਮ. ਨੇ 'ਸਾਂਝੀ ਰਸੋਈ' 'ਚ ਮਨਾਇਆ ਬੇਟੇ ਦਾ ਜਨਮ ਦਿਨ

ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਹੁਸ਼ਿਆਰਪੁਰ ਵਿਖੇ ਚਲਾਈ ਜਾ ਰਹੀ 'ਸਾਂਝੀ ਰਸੋਈ' ਨੂੰ ਉਘੀਆਂ ਸ਼ਖ਼ਸੀਅਤਾਂ ਵਲੋਂ ਲਗਾਤਾਰ ਕਾਮਯਾਬ ਕਰਨ ਵਿਚ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਜ਼ਿਲ੍ਹੇ ਵਿੱਚ ਤਾਇਨਾਤ ਸੀ.ਜੇ.ਐਮ. ਸੁਚੇਤਾ ...

ਪੂਰੀ ਖ਼ਬਰ »

ਸਰਹਾਲਾ ਕਲਾਂ 'ਚ ਗੁਰਮਤਿ ਸਿਖਲਾਈ ਕੈਂਪ ਸਮਾਪਤ

ਕੋਟਫਤੂਹੀ, 21 ਜੂਨ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਸਰਹਾਲਾ ਕਲਾਂ ਵਿਖੇ ਸਾਹਿਬਜਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਕੋਟਫਤੂਹੀ-ਮਾਹਿਲਪੁਰ ਵਲੋਂ ਬੱਚਿਆਂ ਨੂੰ ਗੁਰਬਾਣੀ ਸ਼ੁੱਧ ਉਚਾਰਨ, ਰਹਿਤ ਮਰਿਆਦਾ, ਗੁਰ ਇਤਿਹਾਸ ਅਤੇ ਸਿੱਖ ...

ਪੂਰੀ ਖ਼ਬਰ »

ਦੋਆਬਾ ਵੈਲਫੇਅਰ ਫੁੱਟਬਾਲ ਕਲੱਬ ਬੱਡੋਂ ਵਲੋਂ ਕਰਵਾਈ ਸਮਰਲੀਗ ਸਮਾਪਤ

ਹੁਸ਼ਿਆਰਪੁਰ, 21 ਜੂਨ (ਨਰਿੰਦਰ ਸਿੰਘ ਬੱਡਲਾ)-ਦੋਆਬਾ ਵੈਲਫੇਅਰ ਫੁੱਟਬਾਲ ਕਲੱਬ ਬੱਡੋਂ ਵਲੋਂ ਕਰਵਾਈ ਗਈ 18ਵੀਂ ਫੁੱਟਬਾਲ ਸਮਰਲੀਗ ਦਾ ਫਾਈਨਲ ਟੂਰਨਾਮੈਂਟ ਮਹਾਂਦਾਨੀ ਕੁੰਦਨ ਸਿੰਘ ਯਾਦਗਾਰੀ ਸਟੇਡੀਅਮ ਬੱਡੋਂ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ | ਸਮਰਲੀਗ ...

ਪੂਰੀ ਖ਼ਬਰ »

ਦੋਆਬਾ ਕੱਪ ਫੁੱਟਬਾਲ ਸਮਰ ਲੀਗ 'ਚ ਕਾਲੇਵਾਲ ਭਗਤਾਂ ਜ਼ੋਨ ਨੇ ਚੱਬੇਵਾਲ ਨੂੰ ਹਰਾਇਆ

ਚੱਬੇਵਾਲ, 21 ਜੂਨ (ਸਖ਼ੀਆ)-ਦੋਆਬਾ ਸਪੋਰਟਿੰਗ ਕਲੱਬ ਖੇੜਾ (ਮਾਹਿਲਪੁਰ) ਵਲੋਂ ਹੋਮ ਐਾਡ ਅਵੇਅ ਅਧਾਰ 'ਤੇ ਇਲਾਕੇ ਦੇ ਪਿੰਡਾਂ ਨੂੰ ਜ਼ੋਨਾਂ 'ਚ ਵੰਡ ਕੇ ਕਰਵਾਈ ਜਾ ਰਹੀ ਸਬ-ਜੂਨੀਅਰ ਸਮਰ ਫੁੱਟਬਾਲ ਲੀਗ ਦਾ ਇਕ ਮੈਚ ਅੱਜ ਫੁੱਟਬਾਲ ਸਟੇਡੀਅਮ ਚੱਬੇਵਾਲ ਵਿਖੇ ਖੇਡਿਆ ...

ਪੂਰੀ ਖ਼ਬਰ »

ਹੋਮਿਉਪੈਥੀ ਵਿਭਾਗ ਵਲੋਂ ਮੁਫ਼ਤ ਕੈਂਪ

ਦਸੂਹਾ, 21 ਜੂਨ (ਭੁੱਲਰ)-ਗੁਰਦੁਆਰਾ ਸੰਤ ਹਰਨਾਮ ਸਿੰਘ ਭੱਟੀਆਂ ਵਿਖੇ ਹੋਮਿਉਪੈਥੀ ਵਿਭਾਗ ਵਲੋਂ ਮੁਫ਼ਤ ਕੈਪ ਡਾ. ਬਲਵਿੰਦਰ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਡਾ. ਬਲਵਿੰਦਰ ਕੌਰ ਦੀ ਟੀਮ ਵਲੋਂ 288 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਇਸ ਮੌਕੇ ਮਰੀਜ਼ਾ ਨੂੰ ...

ਪੂਰੀ ਖ਼ਬਰ »

ਮੰਨਣਹਾਨਾ 'ਚ ਤਿੰਨ ਦਿਨਾ ਸੰਤ ਤੇ ਧਾਰਮਿਕ ਸਮਾਗਮ

ਕੋਟਫ਼ਤੂਹੀ, 21 ਜੂਨ (ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਸਾਹਿਬ ਕੁਟੀਆ ਅਮਰੂਦਾਂ ਵਾਲੀ ਵਿਖੇ ਗਿਆਨੀ ਸੰਤ ਹਰੀ ਸਿੰਘ ਨੈਕੀ ਵਾਲਿਆਂ ਦੇ 109ਵੇਂ ਜਨਮ ਦਿਨ ਦੇ ਸਬੰਧ ਵਿਚ ਤਿੰਨ ਦਿਨਾਂ ਸੰਤ ਸਮਾਗਮ ਗੱਦੀ ਨਸ਼ੀਨ ਸੰਤ ਜਸਵੰਤ ਸਿੰਘ ਨੈਕੀ ਵਾਲਿਆਂ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX