ਤਾਜਾ ਖ਼ਬਰਾਂ


ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  1 day ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  1 day ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  2 days ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  2 days ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਅੰਮ੍ਰਿਤਸਰ

ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲਵਾਈ ਦਾ ਕੰਮ ਮੱਠਾ

ਅੰਮਿ੍ਤਸਰ, 21 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਬੀਤੇ ਦਿਨ ਤੋਂ ਸ਼ੂਰੂ ਹੋਈ ਝੋਨੇ ਦੀ ਲਵਾਈ ਦਾ ਕੰਮ ਲੇਬਰ ਦੀ ਕਮੀ ਕਾਰਨ ਫ਼ਿਲਹਾਲ ਮੱਠਾ ਚੱਲ ਰਿਹਾ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਆਪਣੇ ਵੱਲ ਖਿੱਚਣ ਲਈ ਕਿਸਾਨਾਂ ਨੂੰ ਹੁਣ ਜਿੱਥੇ ਵਧੇਰੇ ਰਾਸ਼ੀ ਖਰਚਣੀ ਪੈ ਰਹੀ ਹੈ ਉੱਥੇ ਹੀ ਕਈ ਪ੍ਰਕਾਰ ਦੇ ਲਾਲਚ ਵੀ ਦਿੱਤੇ ਜਾ ਰਹੇ ਹਨ ਤਾਂ ਜੋ ਸਮੇਂ ਸਿਰ ਲੁਆਈ ਦਾ ਕੰਮ ਨਿੱਬੜ ਸਕੇ | ਜ਼ਿਲ੍ਹਾ ਅੰਮਿ੍ਤਸਰ 'ਚ ਕੁਲ 2 ਲੱਖ 72 ਹਜ਼ਾਰ ਹੈੱਕਟੇਅਰ ਜਿਸ 'ਚ 1 ਲੱਖ 81 ਹਜ਼ਾਰ ਹੈੱਕਟੇਅਰ ਝੋਨਾ ਅਤੇ ਪਿਛਲੇ ਸਾਲ ਨਾਲੋਂ 5 ਹਜ਼ਾਰ ਵਾਧੇ ਨਾਲ 91 ਹਜ਼ਾਰ ਹੈੱਕਟੇਅਰ ਬਾਸਮਤੀ ਦੀ ਪੈਦਾਵਾਰ ਦਾ ਅਨੁਮਾਨ ਹੈ, ਜਿਸ ਦੇ ਚੱਲਦਿਆਂ ਮਜ਼ਦੂਰਾਂ ਦੀ ਭਾਰੀ ਘਾਟ ਦੇਖਣ ਨੂੰ ਮਿਲ ਰਹੀ ਹੈ | ਅਜਿਹੇ 'ਚ ਖਾਸ ਕਰਕੇ ਸਬਜ਼ੀ ਕਾਸ਼ਤਕਾਰ ਝੋਨੇ ਦੀ ਲਵਾਈ ਲਈ 2800 ਰੁਪਏ ਪ੍ਰਤੀ ਏਕੜ ਦੀ ਬਜਾਏ ਲੇਬਰ ਨੂੰ 3100-3200 ਰੁਪਏ ਅਦਾ ਕਰਨ ਲਈ ਮਜ਼ਬੂਰ ਹਨ | ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਮੁਫ਼ਤ ਰਾਸ਼ਨ, ਦਾਰੂ, ਚਿਕਨ ਆਦਿ ਦੀ ਵੀ ਪੇਸ਼ਕਸ ਕੀਤੀ ਜਾ ਰਹੀ ਹੈ | ਇਸ ਸਬੰਧੀ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬਿਜਲੀ ਦੀ ਸਪਲਾਈ ਭਾਵੇਂ ਬਿਲਕੁਲ ਠੀਕ ਮਿਲ ਰਹੀ ਹੈ ਪਰ ਲੇਬਰ ਦੀ ਕਮੀ ਕਾਰਨ ਝੋਨੇ ਦੀ ਲਵਾਈ ਦਾ ਕੰਮ ਪੱਛੜਦਾ ਜਾ ਰਿਹਾ ਹੈ, ਜਿਸ ਦਾ ਖ਼ਮਿਆਜਾ ਹੁਣ ਮਹਿੰਗੀ ਲੇਬਰ ਅਤੇ ਮੁੜ ਮੰਡੀਕਰਨ ਦੌਰਾਨ ਕਿਸਾਨ ਨੂੰ ਭੁਗਤਣਾ ਪਵੇਗਾ ਜਦਕਿ ਅੰਨਦਾਤਾ ਤਾਂ ਪਹਿਲਾਂ ਹੀ ਸਰਕਾਰੀ ਨੀਤੀਆਂ ਕਾਰਨ ਪਤਲੀ ਹਾਲਤ ਦੇ ਚੱਲਦਿਆ ਖੁਦਕੁਸ਼ੀਆਂ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਣੀ ਦੀ ਬਚਤ ਦਾ ਹੋਕਾ ਦੇ ਕੇ ਸਿਰਫ਼ ਕਿਸਾਨਾਂ ਨੂੰ ਹੀ ਦਬੱਲਿਆ ਜਾ ਰਿਹਾ ਹੈ ਪਰ ਰੋਜ਼ਾਨਾਂ ਹੀ ਲੱਖਾਂ ਲੀਟਰ ਪਾਣੀ ਦੀ ਬਰਬਾਦੀ ਕਰਨ ਵਾਲੇ ਕਾਰਪੋਰੇਟ ਘਰਾਣਿਆਂ ਿਖ਼ਲਾਫ਼ ਕੋਈ ਵੀ ਸਰਕਾਰੀ ਮੁਹਿੰਮ ਦੇਖਣ ਨੂੰ ਨਹੀਂ ਮਿਲਦੀ | ਇਸ ਦੌਰਾਨ ਮਜ਼ਦੂਰਾਂ ਦੀ ਭਾਲ ਲਈ ਕਿਸਾਨ ਰੇਲਵੇ ਸਟੇਸ਼ਨਾਂ 'ਤੇ ਜਿੱਥੇ ਇੱਧਰ ਉੱਧਰ ਭਟਕ ਰਹੇ ਹਨ, ਉੱਥੇ ਹੀ ਆਰਥਿਕ ਬੋਝ ਵੀ ਸਹਿਣ ਲਈ ਮਜਬੂਰ ਹੋ ਰਹੇ ਹਨ | ਇਸ ਸਬੰਧੀ ਪੀ. ਐੱਸ. ਪੀ. ਸੀ. ਐੱਲ. ਦੇ ਸਰੱਹਦੀ ਜੋਨ ਦੇ ਚੀਫ਼ ਇੰਜੀਨੀਅਰ ਸੰਦੀਪ ਕੁਮਾਰ ਨੇ ਕਿਹਾ ਕਿ ਸੂਬੇ 'ਚ ਪਾਵਰਕਾਮ ਵਲੋਂ ਸਰਕਾਰ ਦੀ ਹਦਾਇਤ ਮੁਤਾਬਿਕ ਝੋਨੇ ਦੇ ਸੀਜ਼ਨ ਦੇ ਮੱਦੇਨਜਰ 20 ਜੂਨ ਤੋਂ ਖੇਤੀ ਵਰਗ ਲਈ 8 ਘੰਟੇ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਦੇ ਪ੍ਰਬੰਧ ਕੀਤੇ ਹਨ | ਉਨ੍ਹਾਂ ਦੱਸਿਆ ਕਿ ਪਾਵਰਕਾਮ ਕੋਲ ਲੋੜ ਮੁਤਾਬਿਕ ਬਿਜਲੀ ਦਾ ਪੂਰਾ ਪ੍ਰਬੰਧ ਹੈ ਅਤੇ ਝੋਨੇ ਦੇ ਸੀਜ਼ਨ 'ਚ ਇਸ ਵਾਰ ਕਿਸੇ ਵੀ ਵਰਗ 'ਤੇ ਕਿਸੇ ਪ੍ਰਕਾਰ ਦਾ ਕੋਈ ਕੱਟ ਨਹੀਂ ਲਗਾਇਆ ਜਾਵੇਗਾ | ਸੰਦੀਪ ਕੁਮਾਰ ਨੇ ਕਿਹਾ ਕਿ ਕੰਡਿਆਲੀ ਤਾਰ ਤੋਂ ਪਾਰ ਕਿਸਾਨਾਂ ਨੂੰ ਸਪਲਾਈ ਰੋਜ਼ਾਨਾ ਦਿਨ ਸਮੇਂ ਹੀ ਦਿੱਤੀ ਜਾਵੇਗੀ ਅਤੇ ਬਾਕੀ ਸਾਰੇ ਖੇਤਰਾਂ 'ਚ ਹਰੇਕ ਬਿਜਲੀ ਘਰ ਦੇ ਖੇਤੀਬਾੜੀ ਫ਼ੀਡਰਾਂ ਨੂੰ 3 ਗਰੁੱਪਾਂ 'ਚ ਵੰਡਿਆ ਗਿਆ ਹੈ ਅਤੇ ਹਰੇਕ 4 ਦਿਨਾਂ ਬਾਅਦ ਸਮੇਂ 'ਚ ਤਬਦੀਲੀ ਕਰਕੇ ਹੀ ਬਿਜਲੀ ਸਪਲਾਈ ਦਿੱਤੀ ਜਾਵੇਗੀ | ਜੇਕਰ ਕਿਸੇ ਵੀ ਗਰੁੱਪ 'ਚ ਉਸ ਦੇ ਸੂਚਿਤ ਸਮੇਂ ਦੌਰਾਨ ਨੁਕਸ ਪੈ ਜਾਂਦਾ ਹੈ ਤਾਂ ਉਸ ਦੀ ਰਹਿੰਦੀ ਸਪਲਾਈ ਦੀ ਭਰਪਾਈ 24 ਘੰਟੇ ਦੇ ਅੰਦਰ ਕੀਤੀ ਜਾਵੇਗੀ | ਇਸ ਦੌਰਾਨ ਸੰਦੀਪ ਕੁਮਾਰ ਨੇ ਕਿਹਾ ਕਿ ਸੀਜ਼ਨ ਦੌਰਾਨ ਕਰਮਚਾਰੀ ਤੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤੇ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਬਾਰੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਜ਼ੋਨਲ ਪੱਧਰ 'ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ | ਤਰਨ ਤਾਰਨ, ਗੁਰਦਾਸਪੁਰ ਅਤੇ ਅੰਮਿ੍ਤਸਰ ਸਰਕਲ ਆਉਂਦੇ ਖਪਤਕਾਰ ਬਿਜਲੀ ਸਬੰਧੀ ਆਪਣੀ ਸ਼ਿਕਾਇਤ ਬਾਰਡਰ ਜ਼ੋਨ ਅੰਮਿ੍ਤਸਰ ਟੈਲੀਫ਼ੋਨ ਨੰ: 9646182959, 0183-2212425 'ਤੇ ਸੰਪਰਕ ਕਰ ਸਕਦੇ ਹਨ |

ਜੀ. ਐੱਨ. ਡੀ. ਯੂ. ਦੇ ਇਤਿਹਾਸ 'ਚ ਪਹਿਲੀ ਵਾਰ ਸਿੰਡੀਕੇਟ ਦੀ ਆਗਿਆ ਤੋਂ ਬਗੈਰ ਹੋ ਰਹੀ ਹੈ ਸਹਾਇਕ ਪ੍ਰੋਫੈਸਰਾਂ ਦੀ ਭਰਤੀ

ਅੰਮਿ੍ਤਸਰ, 21 ਜੂਨ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ 'ਚ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਨਵੇਂ ਭਰਤੀ ਹੋਣ ਵਾਲੇ ਸਹਾਇਕ ਪ੍ਰੋਫੈਸਰਾਂ ਨੂੰ ਸਿੰਡੀਕੇਟ ਦੀ ਆਗਿਆ ਦੇ ਬਿਨਾਂ ਹੀ ਭਰਤੀ ਕਰਦਿਆਂ ਉਨ੍ਹਾਂ ਨੂੰ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)- ਕੋਰਟ ਰੋਡ ਨੇੜਿਓਾ ਇਕ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਥਾਣਾ ਸਿਵਲ ਲਾਈਨ 'ਚ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਅਕਾਸ਼ ਅਨੇਜਾ ਨੇ ਦੱਸਿਆ ਕਿ ਉਹ ਆਪਣੇ ਕਾਲੇ ਸਿਲਵਰ ਰੰਗ ਦੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ. ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਵਿਖਾ ਕੇ ਲੁੱਟਿਆ, ਫ਼ਰਾਰ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)- ਤੇਜ਼ਧਾਰ ਹਥਿਆਰ ਵਿਖਾ ਕੇ ਹਜ਼ਾਰਾਂ ਦੀ ਨਕਦੀ, ਮੋਬਾਈਲ ਆਦਿ ਲੁੱਟੇ ਜਾਣ ਦੀ ਸ਼ਿਕਾਇਤ ਮਿਲਣ 'ਤੇ ਬੀ ਡਵੀਜਨ ਪੁਲਿਸ ਵਲੋਂ 3 ਨੂੰ ਨਾਮਜ਼ਦ ਕੀਤਾ ਗਿਆ ਹੈ | ਇਹ ਮਾਮਲਾ ਪੁਲਿਸ ਨੇ ਰਣਜੀਤ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਲੁਟੇਰੇ ਐਕਟਿਵਾ ਖੋਹ ਕੇ ਫ਼ਰਾਰ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)- ਮੋਟਰਸਾਈਕਲ ਸਵਾਰ 2 ਲੁਟੇਰੇ ਸੈਰ ਕਰਨ ਜਾ ਰਹੇ ਵਿਅਕਤੀ ਕੋਲੋਂ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ | ਪੀੜਤ ਪ੍ਰਸ਼ੋਤਮ ਲਾਲ ਨੇ ਮਜੀਠਾ ਰੋਡ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਸਵੇਰੇ ਕਰੀਬ 4:00 ਵਜੇ ਆਪਣੀ ਚਿੱਟੇ ਰੰਗ ਦੀ ...

ਪੂਰੀ ਖ਼ਬਰ »

ਘਰੋਂ 2 ਮੋਬਾਈਲ ਤੇ ਨਕਦੀ ਚੋਰੀ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)¸ ਘਰ ਤੋਂ 2 ਮੋਬਾਈਲ ਤੇ ਹਜ਼ਾਰਾਂ ਦੀ ਨਕਦੀ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਸੁਲਤਾਨਵਿੰਡ ਪੁਲਿਸ ਵਲੋਂ ਅਣਪਛਾਤੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਮਨਜੀਤ ਸਿੰਘ ਰੰਧਾਵਾ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ 'ਚ ...

ਪੂਰੀ ਖ਼ਬਰ »

ਪਿੰਡ ਸਰਲੀ ਕਲਾਂ ਵਿਖੇ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਜੰਡਿਆਲਾ ਗੁਰੂ, 21 ਜੂਨ (ਰਣਜੀਤ ਸਿੰਘ ਜੋਸਨ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਡਵੀਜ਼ਨ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਸਰਲੀ ਕਲਾਂ ਵਿਖੇ ਇਕ ਕਿਸਾਨ ਦੀ ਕਰੰਟ ਲੱਗਣ ਕਾਰਨ ਹੋਈ ਅੱਜ ਤੜਕਸਾਰ ਮੌਤ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮਿ੍ਤਕ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਕੰਗਾ ਵਾਲਾ ਖੂਹ ਮੌੜੇ ਕਲਾਂ 'ਚ ਧਾਰਮਿਕ ਮੇਲਾ ਕਰਵਾਇਆ

ਚੋਗਾਵਾਂ, 21 ਜੂਨ (ਗੁਰਬਿੰਦਰ ਸਿੰਘ ਬਾਗੀ)- ਪਿੰਡ ਮੌੜੇ ਕਲਾਂ ਕੰਗਾ ਵਾਲਾ ਖੂਹ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਸਾਲਾਨਾ ਧਾਰਮਿਕ ਜੋੜ ਮੇਲਾ ਸਮੂੰਹ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧੰਨ ਗੁਰੂ ...

ਪੂਰੀ ਖ਼ਬਰ »

ਪੀਰ ਬਾਬਾ ਟਾਹਲੀ ਸਾਈਾ ਯਾਦਗਾਰੀ ਮੇਲਾ ਸ਼ਰਧਾ ਨਾਲ ਮਨਾਇਆ

ਵੇਰਕਾ, 21 ਜੂਨ (ਪਰਮਜੀਤ ਸਿੰਘ ਬੱਗਾ)- ਪੀਰ ਬਾਬਾ ਟਾਹਲੀ ਸਾਈਾ ਦੀ ਯਾਦ 'ਚ ਮੇਲਾ ਪ੍ਰਬੰਧਕ ਕਮੇਟੀ ਬਟਾਲਾ ਰੋਡ ਵੇਰਕਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਨਾਲ ਮਨਾਇਆ ਗਿਆ | ਦਰਗਾਹ ਵਿਖੇ ਚਾਦਰ ਚੜ੍ਹਾਉਣ ਦੀ ...

ਪੂਰੀ ਖ਼ਬਰ »

ਸ਼ਿੰਗਾਰਾ ਸਿੰਘ ਨੂੰ ਵੱਖ-ਵੱਖ ਧਾਰਮਿਕ, ਰਾਜਨੀਤਕ ਤੇ ਸਮਾਜ ਸੇਵੀ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਛੇਹਰਟਾ, 21 ਜੂਨ (ਵਡਾਲੀ)- ਸਰਪੰਚ ਗੁਰਦੀਪ ਸਿੰਘ ਪਹਿਲਵਾਨ ਤੇ ਵਾਰਡ ਨੰਬਰ-85 ਦੇ ਕੌਾਸਲਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਥੇ. ਸੁਰਜੀਤ ਸਿੰਘ ਪਹਿਲਵਾਨ ਦੇ ਸਤਿਕਾਰਯੋਗ ਪਿਤਾ ਤੇ ਯੂਥ ਅਕਾਲੀ ਆਗੂ ਸੁਖਜੀਤ ਸਿੰਘ ਮਿੱਠੂ ਤੇ ਸੁਲਤਾਨ ...

ਪੂਰੀ ਖ਼ਬਰ »

ਕੌਾਸਲਰ ਬੱਬੂ ਵਡਾਲੀ ਨੇ ਵਿਕਾਸ ਕਾਰਜਾਂ ਦੀ ਲਿਆਂਦੀ ਹਨੇਰੀ

ਛੇਹਰਟਾ, 21 ਜੂਨ (ਵਡਾਲੀ)- ਇਤਿਹਾਸਕ ਨਗਰ ਗੁਰੂ ਕੀ ਵਡਾਲੀ ਜਿਸ ਨੂੰ ਦੋ ਗੁਰੂ ਸਹਿਬਾਨ ਪੰਜਵੇਂ ਗੁਰੂ ਸਾਹਿਬਾਨ ਧੰਨ-ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮੀਰੀ-ਪੀਰੀ ਦੇ ਮਾਲਕ ਧਰਮ ਤੇ ਸਿਆਸਤ ਦੇ ਮੋਢੀ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ...

ਪੂਰੀ ਖ਼ਬਰ »

ਸ਼ੇਰ ਸ਼ਾਹ ਸੂਰੀ ਰੋਡ 'ਤੇ ਪ੍ਰੀਮਿਕਸ ਪਾ ਕੇ ਸੜਕ ਬਣਾਉਣ ਦੀ ਕੀਤੀ ਸ਼ੁਰੂਆਤ

ਛੇਹਰਟਾ, 21ਜੂਨ (ਵਡਾਲੀ)¸ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੀ ਵਾਰਡ ਨੰਬਰ-79 ਦੇ ਅਧੀਨ ਪੈਂਦੀ ਸ਼ੇਰ ਸ਼ਾਹ ਸੂਰੀ ਰੋਡ ਦੀ ਸੜਕ ਜੋ ਪਿਛਲੇ ਕਰੀਬ 20 ਸਾਲਾ ਤੋਂ ਨਹੀਂ ਬਣੀ ਸੀ, ਜਿਸ ਕਾਰਨ ਲੋਕਾਂ ਨੂੰ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਨੂੰ ...

ਪੂਰੀ ਖ਼ਬਰ »

ਦੋ ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 21 ਜੂਨ (ਆਰਿਫ਼)-ਸੰਸਥਾ ਟੀਮ ਗਲੋਬਲ ਵਲੋਂ ਆਪਣੇ ਤਜਰਬੇ ਸਦਕਾ ਇਕ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦਿੰਦਿਆਂ ਦੱਸਿਆ ਕਿ ਜ਼ੋਬਨਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ...

ਪੂਰੀ ਖ਼ਬਰ »

ਦੋਧੀਆਂ ਤੇ ਡੇਅਰੀ ਮਾਲਕਾਂ ਵਲੋਂ ਖੁਦ ਹੀ ਸੈਂਪਲ ਭਰਵਾਏ ਗਏ- ਜ਼ਿਲ੍ਹਾ ਸਿਹਤ ਅਫਸਰ

ਅੰਮਿ੍ਤਸਰ, 21 ਜੂਨ (ਸ਼ੈਲੀ)- ਜ਼ਿਲ੍ਹਾ ਸਿਹਤ ਅਫ਼ਸਰ ਡਾ: ਲਖਬੀਰ ਸਿੰਘ ਭਾਗੋਵਾਲੀਆ ਵਲੋਂ ਦੋਧੀਆਂ ਅਤੇ ਡੇਅਰੀ ਮਾਲਕਾਂ ਦੀ ਜਾਗਰੂਕਤਾ ਲਈ ਡੇਅਰੀ ਮਾਲਕਾਂ ਦੀ ਐਸੋਸੀਏਸ਼ਨ ਨਾਲ ਰਲ ਕੇ ਤੰਦਰੁਸਤ ਪੰਜਾਬ ਤਹਿਤ ਕੈਂਪ ਲਗਾਇਆ ਗਿਆ, ਜਿਸ ਤੋਂ ਪ੍ਰਭਾਵਿਤ ਹੋ ਕੇ ...

ਪੂਰੀ ਖ਼ਬਰ »

ਮੁਤਵਾਜ਼ੀ ਜਥੇਦਾਰ ਭਾਈ ਅਜਨਾਲਾ ਪੰਥਕ ਏਕਤਾ ਤੇ ਬਰਗਾੜੀ ਮੋਰਚੇ ਨੂੰ ਤਾਰਪੀਡੋ ਨਾ ਕਰਨ- ਟਕਸਾਲ ਆਗੂ

ਅੰਮਿ੍ਤਸਰ, 21 ਜੂਨ (ਜੱਸ)- ਦਮਦਮੀ ਟਕਸਾਲ ਨੇ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਖ਼ਾਲਸਾ ਅਤੇ ਸ਼ਹੀਦ ਪਰਿਵਾਰਾਂ ਪ੍ਰਤੀ ਕੀਤੀ ਗਈ ਕਥਿਤ ਦੂਸ਼ਣਬਾਜ਼ੀ ਦਾ ...

ਪੂਰੀ ਖ਼ਬਰ »

ਥਿੰਕ ਜਰਮਨੀ ਕੰਸਲਟੈਂਸੀ ਵਲੋਂ ਸੈਮੀਨਾਰ ਭਲਕੇ

ਅੰਮਿ੍ਤਸਰ, 21 ਜੂਨ (ਅ.ਬ.)-ਅੰਮਿ੍ਤਸਰ ਦੇ ਮੰਨੇ-ਪ੍ਰਮੰਨੇ ਜਰਮਨੀ ਐਜੂਕੇਸ਼ਨ ਕੰਸਲਟੈਂਟ ਥਿੰਕ ਜਰਮਨੀ ਕੰਸਲਟੈਂਸੀ ਦੁਆਰਾ 23 ਜੂਨ ਨੂੰ ਹੋਟਲ ਇੰਟਰਨੈਸ਼ਨਲ ਨੇੜੇ ਬੱਸ ਅੱਡਾ ਗੁਰਦਾਸਪੁਰ ਵਿਚ ਜਰਮਨੀ ਫ਼੍ਰੀ ਐਜੂਕੇਸ਼ਨ ਸੈਮੀਨਾਰ ਲਗਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

'ਵਰਸਿਟੀ ਵਿਖੇ ਬੀ. ਟੈੱਕ ਕੋਰਸਾਂ 'ਚ ਦਾਖ਼ਲਾ ਲੈਣ ਵਾਲਿਆਂ 'ਚ ਭਾਰੀ ਉਤਸ਼ਾਹ

ਅੰਮਿ੍ਤਸਰ, 21 ਜੂਨ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੀਤੇ 3 ਦਿਨਾਂ ਤੋਂ ਆਲ ਇੰਡੀਆ ਜਾਇੰਟ ਐਟਰੈਂਸ ਟੈਸਟ ਦੀ ਮੈਰਿਟ ਦੇ ਅਧਾਰ 'ਤੇ ਚਲ ਰਹੀ ਬੀ. ਟੈੱਕ ਜਨਰਲ ਵਰਗ ਦੀ ਕੇਂਦਰੀ ਕੌਾਸਲਿੰਗ ਅੱਜ ਇਥੇ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ...

ਪੂਰੀ ਖ਼ਬਰ »

-ਮਾਮਲਾ ਕੇਬਲ ਬਾਕਸ ਠੀਕ ਨਾ ਕਰਨ 'ਤੇ ਪਿਓ-ਪੁੱਤਰ ਦੇ ਕਤਲ ਦਾ- 3 ਗਿ੍ਫ਼ਤਾਰ, ਚੌਥਾ ਫ਼ਰਾਰ-3 ਦਿਨਾ ਪੁਲਿਸ ਰਿਮਾਂਡ 'ਤੇ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)- ਸੁਲਤਾਨਵਿੰਡ ਰੋਡ ਇਲਾਕੇ 'ਚ ਕੇਬਲ ਬਾਕਸ ਦੀ ਸ਼ਿਕਾਇਤ ਦਾ ਨਿਪਟਾਰਾ ਨਾ ਕਰਨ 'ਤੇ ਪਿਓ-ਪੁੱਤਰ ਦੇ ਕਤਲ ਦੇ ਮਾਮਲੇ 'ਚ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਦਕਿ ਚੌਥਾ ਅਜੇ ਵੀ ਫ਼ਰਾਰ ਦੱਸਿਆ ਜਾ ਰਿਹਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਸਿਵਲ ਹਸਪਤਾਲ ਦੇ ਬਾਹਰ ਰੇਹੜੀਆਂ-ਫੜੀਆਂ ਵਾਲਿਆਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੀ ਪ੍ਰੇਸ਼ਾਨੀ ਦਾ ਸਬੱਬ ਬਣੇ ਸਿਵਲ ਹਸਪਤਾਲ ਅਜਨਾਲਾ ਦੇ ਬਾਹਰ ਕੁਝ ਲੋਕਾਂ ਵਲੋਂ ਫ਼ਲਾਂ ਦੀਆਂ ਰੇਹੜੀਆਂ ਫੜੀਆਂ ਲਗਾ ਕੇ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਰਾਹਗੀਰਾਂ ਅਤੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਥਾ ਪਾਕਿ ਰਵਾਨਾ

ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ)- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਪਾਕਿ ਵਿਖੇ ਬਰਸੀ ਮਨਾਉਣ ਲਈ ਅੱਜ ਸ੍ਰੀ ਨਨਕਾਣਾ ਸਾਹਿਬ ਮਿਸ਼ਨ ਯਾਤਰਾ ਕਮੇਟੀ ਲੋਪੋਕੇ ਵਲੋਂ ਬਾਬਾ ਨਿਰਵੈਲ ਸਿੰਘ ਵੈਰੋਂਕੇ ਦੀ ਅਗਵਾਈ ਹੇਠ ਇਹ ਜਥਾ ਅਰਦਾਸ ਕਰਕੇ ਜੈਕਾਰਿਆਂ ...

ਪੂਰੀ ਖ਼ਬਰ »

ਲੱਖਾਂ ਦਾ ਦਾਤਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਚੋਗਾਵਾਂ, 21 ਜੂਨ (ਗੁਰਬਿੰਦਰ ਸਿੰਘ ਬਾਗੀ)- ਦਰਗਾਹ ਪੀਰ ਬਾਬਾ ਲੱਖਾਂ ਦਾ ਦਾਤਾ ਚੋਗਾਵਾਂ ਦਾ ਸਾਲਾਨਾ ਧਾਰਮਿਕ ਜੋੜ ਮੇਲਾ ਸਮੂੰਹ ਨਗਰ ਅਤੇ ਦੁਕਨਾਦਾਰਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ | ਦਰਗਾਹ ਦੇ ਮੁੱਖ ਸੇਵਾਦਾਰ ਮੁਖਤਾਰ ਸਿੰਘ ਕਾਲਾ ਦੀ ...

ਪੂਰੀ ਖ਼ਬਰ »

ਦਾਜ ਖਾਤਿਰ ਵਿਆਹੁਤਾ ਨਾਲ ਕੀਤੀ ਕੁੱਟਮਾਰ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)- ਦਾਜ ਖਾਤਰ ਵਿਆਹੁਤਾ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਉਸ ਦੇ ਪਤੀ ਸਮੇਤ 3 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ | ਮਹਿਲਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪੀੜਤਾ ਰੇਣੂ ਸ਼ਰਮਾ (ਕਾਲਪਨਿਕ ਨਾਮ) ਨੇ ਦੱਸਿਆ ਕਿ ਉਸ ਦਾ ਵਿਆਹ 20 ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਗਰੁੱਪ ਨੇ ਮਾਲ ਮੰਤਰੀ ਸਰਕਾਰੀਆ ਨੂੰ ਦਿੱਤਾ ਮੰਗ ਪੱਤਰ

ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਨੰਬਰਦਾਰ ਯੂਨੀਅਨ ਬਲੌਾਗੀ ਗਰੁੱਪ ਦੇ ਸੂਬਾ ਪ੍ਰਧਾਨ ਤਰਲੋਚਨ ਸਿੰਘ ਮਾਨ ਬਲੌਾਗੀ, ਸੂਬਾ ਮੀਤ ਪ੍ਰਧਾਨ ਨੰਬਰਦਾਰ ਕੁਲਦੀਪ ਸਿੰਘ ਬੱਲ ਅਤੇ ਤਹਿਸੀਲ ਅਜਨਾਲਾ ਦੇ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ...

ਪੂਰੀ ਖ਼ਬਰ »

ਕੈਦੀ ਕੋਲੋਂ ਮੋਬਾਈਲ ਬਰਾਮਦ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)- ਕੇਂਦਰੀ ਸੁਧਾਰ ਘਰ (ਅੰਮਿ੍ਤਸਰ ਜ਼ੇਲ੍ਹ) ਫ਼ਤਾਹਪੁਰ, ਝਬਾਲ ਰੋਡ 'ਚ ਬੰਦ ਕੈਦੀ-ਹਵਾਲਾਤੀਆਂ ਕੋਲੋਂ ਵਾਰ-ਵਾਰ ਮੋਬਾਈਲ ਫ਼ੋਨ ਮਿਲਣ ਦੀਆਂ ਘਟਨਾਵਾਂ ਜੇਲ੍ਹ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲੀਆ ਨਿਸ਼ਾਨ ਖੜ੍ਹੇ ...

ਪੂਰੀ ਖ਼ਬਰ »

ਨਸ਼ੇ 'ਚ ਧੁੱਤ ਕਾਰ ਸਵਾਰ ਨੌਜਵਾਨਾਂ ਵਲੋਂ ਪੈਟਰੋਲ ਪੰਪ ਦੇ ਕਰਿੰਦੇ ਨਾਲ ਕੁੱਟਮਾਰ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)- ਰਾਣੀ ਕਾ ਬਾਗ ਇਲਾਕੇ 'ਚ ਸਥਿਤ ਇਕ ਪੈਟਰੋਲ ਪੰਪ 'ਤੇ ਕਾਰ 'ਚ ਸਵਾਰ ਹੋ ਕੇ ਆਏ ਨਸ਼ੇ 'ਚ ਧੁੱਤ ਨੌਜਵਾਨਾਂ ਵਲੋਂ ਪੰਪ ਦੇ ਕਰਿੰਦੇ ਨਾਲ ਕੁੱਟਮਾਰ ਕੀਤੀ ਗਈ ਅਤੇ ਫ਼ਿਰ ਉਸ ਦੇ ਹੱਥੋਂ ਹਜ਼ਾਰਾਂ ਦੀ ਨਕਦੀ ਖੋਹ ਕੇ ਮੌਕੇ ਤੋਂ ਫ਼ਰਾਰ ਹੋ ...

ਪੂਰੀ ਖ਼ਬਰ »

ਲੁਟੇਰੇ ਔਰਤ ਦਾ ਪਰਸ ਖੋਹ ਕੇ ਫ਼ਰਾਰ

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)¸ ਕਬੀਰ ਪਾਰਕ ਮਾਰਕੀਟ ਜਾ ਰਹੀ ਇਕ ਔਰਤ ਪਾਸੋਂ ਮੋਟਰਸਾਈਕਲ ਸਵਾਰ 2 ਮੋਨੇ ਨੌਜਵਾਨਾਂ ਵਲੋਂ ਪਰਸ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਗੁਰੂ ਤੇਗ ਬਹਾਦਰ ਨਗਰ, ਨਜ਼ਦੀਕ ਕਬੀਰ ਪਾਰਕ ਦੀ ਰਹਿਣ ਵਾਲੀ ਪੀੜਤਾ ਪਰਵਿੰਦਰ ਕੌਰ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀਆਂ ਜੇਬਾਂ ਕੱਟਣ ਵਾਲੇ ਪਤੀ-ਪਤਨੀ ਕਾਬੂ

ਅੰਮਿ੍ਤਸਰ, 21 ਜੂਨ (ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਦੇਸ਼ ਵਿਦੇਸ਼ ਤੋਂ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀਆਂ ਜੇਬਾਂ ਕੱਟਣ ਵਾਲੇ ਦਿੱਲੀ ਨਿਵਾਸੀ ਪਤੀ-ਪਤਨੀ ਨੂੰ ਗਲਿਆਰਾ ਪੁਲਿਸ ਵਲੋਂ ਰੰਗੇ ਹੱਥੀਂ ਫੜ੍ਹ ਕੇ ਜੇਲ੍ਹ ਭੇਜੇ ਜਾਣ ਦੀ ਸੂਚਨਾ ਮਿਲੀ ਹੈ | ਪੁਲਿਸ ...

ਪੂਰੀ ਖ਼ਬਰ »

ਮੁੱਢਲੀਆਂ ਸਹੂਲਤਾਂ ਤੋਂ ਕੋਹਾਂ ਦੂਰ ਹਲਕਾ ਅਟਾਰੀ ਦੇ ਇਹ ਪਿੰਡ

ਖ਼ਾਸਾ, 21 ਜੂਨ (ਮਹਿਤਾਬ ਸਿੰਘ ਪੰਨੂ)- ਆਜ਼ਾਦੀ ਤੋਂ 71 ਸਾਲ ਬਾਅਦ ਵੀ ਸਰਕਾਰਾਂ ਦੇਸ਼ ਦੀ ਤਰੱਕੀ ਨੂੰ ਲੈ ਕੇ ਤਾਂ ਬਹੁਤ ਡੀਗਾਂ ਮਾਰਦੀਆਂ ਹਨ ਪਰ ਹਲਕਾ ਅਟਾਰੀ ਦੇ ਇਹ ਪਿੰਡ ਕੁਝ ਹੋਰ ਹੀ ਸੱਚਾਈ ਬਿਆਨ ਕਰਦੇ ਹਨ | ਪਿੰਡ ਕਠਾਣੀਆਂ ਅਤੇ ਖ਼ਾਸਾ ਬਾਜ਼ਾਰ ਕੋਲ ਨਾ ਕੋਈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ, ਸਮਾਰਟ ਸਿਟੀ ਅਤੇ ਸੈਰ ਸਪਾਟਾ ਵਿਭਾਗ ਨੇ ਮਨਾਇਆ ਕੌਮਾਂਤਰੀ ਯੋਗ ਦਿਵਸ

ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)- ਸੈਰ ਸਪਾਟਾ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ, ਸਮਾਰਟ ਸਿਟੀ ਵਲੋਂ ਸਾਂਝੇ ਤੌਰ 'ਤੇ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਚੌਥਾ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ | ਇਸ ਯੋਗਾ ਦਿਵਸ 'ਚ ਪੁਲਿਸ, ਸਿਹਤ ਅਤੇ ਆਯੂਸ਼ ਸਮੇਤ ਜ਼ਿਲ੍ਹੇ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX