ਤਾਜਾ ਖ਼ਬਰਾਂ


ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  1 day ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  1 day ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  2 days ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  2 days ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਲੁਧਿਆਣਾ

ਕੌਮਾਂਤਰੀ ਯੋਗਾ ਦਿਵਸ ਮੌਕੇ ਵੱਖ-ਵੱਖ ਥਾੲੀਂ ਸਮਾਗਮ

ਲੁਧਿਆਣਾ, 21 ਜੂਨ (ਪੁਨੀਤ ਬਾਵਾ)-ਕੌਮਾਂਤਰੀ ਯੋਗਾ ਦਿਵਸ ਮੌਕੇ ਮਹਾਂਨਗਰ 'ਚ ਕਈ ਥਾੲੀਂ ਸਮਾਗਮ ਕਰਵਾਏ ਗਏ, ਜਿਸ 'ਚ ਹਜ਼ਾਰਾਂ ਲੋਕਾਂ ਨੇ ਤੰਦਰੁਸਤ ਤੇ ਸਿਹਤਮੰਦ ਰਹਿਣ ਲਈ ਜਿੱਥੇ ਯੋਗਾ ਕੀਤਾ, ਉੱਥੇ ਹੀ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫ਼ਲ ਬਣਾਉਣ ਦਾ ਪ੍ਰਣ ਲਿਆ | ਸਰਕਾਰੀ ਕਾਲਜ ਲੜਕਿਆਂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਤੇ ਹਲਕਾ ਲੁਧਿਆਣਾ ਕੇਂਦਰ ਦੇ ਵਿਧਾਇਕ ਸੁਰਿੰਦਰ ਡਾਬਰ ਨੇ ਯੋਗਾ ਕੀਤਾ | ਜ਼ਿਲ੍ਹਾ ਪੱਧਰੀ ਯੋਗਾ ਸਮਾਗਮ ਸਵੇਰੇ 6.00 ਵਜੇ ਤੋਂ ਸਵੇਰੇ 8 ਵਜੇ ਤੱਕ ਮਨਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਸ੍ਰੀ ਡਾਬਰ ਨੇ ਕਿਹਾ ਕਿ ਰੋਜ਼ਾਨਾ ਯੋਗਾ ਕਰਨ ਨਾਲ ਵਿਅਕਤੀ ਦਾ ਮਨ ਅਤੇ ਸਰੀਰ ਪੂਰੀ ਤਰ੍ਹਾਂ ਫਿੱਟ ਰਹਿੰਦਾ ਹੈ | ਯੋਗਾ ਭਾਰਤੀ ਸੰਸਕ੍ਰਿਤੀ ਦੀ ਸਰੀਰਕ ਕਸਰਤ ਦੀ ਪੁਰਾਤਨ ਵਿਧੀ ਹੈ, ਜੋ ਕਿ ਅੱਜ ਦੇ ਭੱਜ ਦੌੜ ਵਾਲੇ ਸਮੇਂ 'ਚ ਬਹੁਤ ਉਪਯੋਗੀ ਸਾਬਿਤ ਹੋ ਸਕਦੀ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਯੋਗ ਨੂੰ ਅਪਨਾਉਣਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਫ਼ਲ ਕਰਨ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਪਤਾ ਲੱਗਦਾ ਹੈ ਕਿ ਕਿਸੇ ਵਪਾਰੀ ਜਾਂ ਦੁਕਾਨਦਾਰ ਜਾਂ ਉਤਪਾਦਕ ਵਲੋਂ ਖਾਣ ਵਾਲੀਆਂ ਚੀਜ਼ਾਂ 'ਚ ਮਿਲਾਵਟ ਕੀਤੀ ਜਾਂਦੀ ਹੈ ਤਾਂ ਉਹ ਇਸ ਦੀ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ ਤਾਂ ਜੋ ਉਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ | ਸਮਾਗਮ 'ਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ, ਸਰਕਾਰੀ ਕਾਲਜ ਲੜਕਿਆਂ ਦੇ ਪਿ੍ੰਸੀਪਲ ਡਾ.ਧਰਮ ਸਿੰਘ ਸੰਧੂ ਵੀ ਯੋਗਾ ਕਰਦੇ ਨਜ਼ਰ ਆਏ |
ਲੋਕਾਂ ਨੂੰ ਯੋਗਾ ਦੇ ਆਸਣਾਂ ਤੋਂ ਹੋਣ ਵਾਲੇ ਫਾਇਦਿਆਂ ਬਾਰੇ ਦਿੱਤੀ ਜਾਣਕਾਰੀ
ਲੁਧਿਆਣਾ, (ਕਵਿਤਾ ਖੁੱਲਰ)-ਕੌਮਾਂਤਰੀ ਯੋਗਾ ਦਿਵਸ ਮੌਕੇ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸੰਸਥਾਵਾਂ ਵਲੋਂ ਵੱਖ-ਵੱਖ ਸਥਾਨਾਂ 'ਤੇ ਵਿਸ਼ੇਸ਼ ਸਮਾਗਮ ਕਰਵਾਏ ਗਏ ਜਿਸ 'ਚ ਲੋਕਾਂ ਨੂੰ ਯੋਗਾ ਦੀ ਮਹੱਤਤਾ ਦੇ ਨਾਲ ਨਾਲ ਯੋਗਾ ਦੇ ਵੱਖ-ਵੱਖ ਆਸਣਾਂ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਤੋਂ ਹੋਣ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਇਆ |
ਵੱਖ-ਵੱਖ ਧਾਰਮਿਕ ਸੰਸਥਾਵਾਂ ਨੇ ਯੋਗ ਦਿਵਸ ਮਨਾਇਆ
ਵੇਦ ਪ੍ਰਚਾਰ ਮੰਡਲ ਲੁਧਿਆਣਾ ਦੇ ਸਹਿਯੋਗ ਨਾਲ ਸ੍ਰੀ ਗਣਪਤੀ ਚੈਰੀਟੇਬਲ ਟਰੱਸਟ, ਸ੍ਰੀ ਦੁਰਗਾ ਮਾਤਾ ਮੰਦਿਰ ਫੇਸ-1 ਦੁੱਗਰੀ, ਸ਼ਿਵ ਵਾਟਿਕਾ ਮੰਦਿਰ ਬਸੰਤ ਐਵੀਨਿਊ ਵਲੋਂ ਸਾਂਝੇ ਤੌਰ 'ਤੇ ਮੰਦਿਰ ਦੇ ਸਾਹਮਣੇ ਪਾਰਕ 'ਚ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਮੰਡਲ ਦੇ ਸੂਬਾ ਜਨਰਲ ਸਕੱਤਰ ਸ੍ਰੀ ਰੇਸ਼ਮ ਲਾਲ ਆਰਿਆ ਨੇ ਯੋਗ ਦਿਵਸ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੰਦਿਆਂ ਯੋਗ ਦੇ ਵੱਖ-ਵੱਖ ਆਸਣਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਰਮੇਸ਼ ਗਰਗ, ਅਜੈ ਮਹਿਤਾ, ਵਿਜੈ ਬਾਂਸਲ, ਪਵਨ ਗੋਇਲ, ਮਹਿੰਦਰ ਨਾਗਪਾਲ, ਰਾਜੇਸ਼ ਬਜਾਜ, ਰਾਜ ਕੁਮਾਰ ਸ਼ਾਰਦਾ, ਸੰਜੇ ਮਹਾਜਨ, ਅਸ਼ੋਕ ਸ਼ਰਮਾ, ਰਜਿਤ ਸ਼ਰਮਾ, ਹਰੀਸ਼ ਸੂਦ, ਕਮਲ ਹੈਪੀ, ਬਾਲ ਕਿਸ਼ਨ ਥਾਪਰ ਆਦਿ ਹਾਜ਼ਰ ਸਨ |
ਰਮੇਸ਼ਵਰ ਵੈੱਲਫੇਅਰ ਟਰੱਸਟ ਵਲੋਂ ਯੋਗ ਸੈਮੀਨਾਰ
ਰਮੇਸ਼ਵਰ ਵੈੱਲਫੇਅਰ ਟਰੱਸਟ ਵਲੋਂ ਕੇਂਦਰੀ ਯੋਗ ਤੇ ਕੁਦਰਤੀ ਇਲਾਜ ਕੈਂਪ ਨਵੀਂ ਦਿੱਲੀ ਦੇ ਸਹਿਯੋਗ ਨਾਲ ਯੋਗ ਦਿਹਾੜੇ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਮਾਹਿਰਾਂ ਨੇ ਯੋਗ ਦੀ ਮਹੱਤਤਾ 'ਤੇ ਚਾਨਣ ਪਾਉਂਦਿਆਂ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ, ਮਹਿਲਾਵਾਂ ਨੂੰ ਹੋਣ ਵਾਲੇ ਫਾਇਦਿਆਂ ਦੇ ਵਿਸ਼ੇ 'ਤੇ ਪਰਚੇ ਪੜ੍ਹੇ | ਸੈਮੀਨਾਰ ਦੌਰਾਨ ਬੱਚਿਆਂ ਦੇ ਯੋਗ ਮੁਕਾਬਲੇ ਕਰਵਾਏ ਗਏ |
ਸੈਮੀਨਾਰ ਦੇ ਦੂਜੇ ਚਰਨ 'ਚ ਮਾਹਿਰਾਂ ਵਲੋਂ ਰਹਿਣ ਸਹਿਣ ਦੇ ਢੰਗ ਤੇ ਕੁਦਰਤੀ ਇਲਾਜ ਸਬੰਧੀ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਕੁਲਵੰਤ ਕੌਰ, ਪਰਮਿੰਦਰ ਕੌਰ, ਡਾ. ਸੰਤੋਖ ਸਿੰਘ, ਗੁਰਜੀਤ ਸਿੰਘ, ਯੋਗ ਗੁਰੂ ਰਾਮ ਲਾਲ, ਕਮਲਾ ਦੇਵੀ, ਜਸਪ੍ਰੀਤ ਕੌਰ ਨੇ ਯੋਗ ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਜੇਤੂਆਂ ਬੱਚਿਆਂ ਨੂੰ ਇਨਾਮ ਤੇ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਸਮੂਹ ਵਲੰਟੀਅਰ ਵੀ ਹਾਜ਼ਰ ਸਨ |
ਬ੍ਰਹਮਾ ਕੁਮਾਰੀਜ਼ ਵਲੋਂ ਸਮਾਗਮ
ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਰੋਜ ਗਾਰਡਨ 'ਚ ਬ੍ਰਹਮਾ ਕੁਮਾਰੀਸ ਵਲੋਂ ਸਮਾਗਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਯੋਗ ਅਭਿਆਸ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਵਿਧਾਇਕ ਰਾਕੇਸ਼ ਪਾਂਡੇ ਤੋਂ ਇਲਾਵਾ ਵੱਖ-ਵੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ | ਇਸ ਮੌਕੇ ਈਵੀ ਗਿਰੇਸ਼ ਨੇ ਰਾਜਯੋਗ ਧਿਆਨ ਅਤੇ ਸਰੀਰਕ ਯੋਗ ਦੋਵਾਂ ਦੇ ਮਹੱਤਵ ਬਾਰੇ ਚਾਨਣਾ ਪਾਇਆ | ਇਸ ਮੌਕੇ ਬ੍ਰਹਮਾ ਕੁਮਾਰੀ ਸਰਸਵਤੀ ਦੀਦੀ ਅਤੇ ਬ੍ਰਹਮਾ ਕੁਮਾਰੀ ਰਾਜ ਦੀਦੀ ਨੇ ਵਿਧਾਇਕ ਰਾਕੇਸ਼ ਪਾਂਡੇ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ |

ਘਰ 'ਚੋਂ ਲੱਖਾਂ ਦੇ ਗਹਿਣੇ ਚੋਰੀ

ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮਟਾਬਰੀ ਇਲਾਕੇ 'ਚ ਚੋਰ ਬੀਤੀ ਰਾਤ ਪੱਤਰਕਾਰ ਦੇ ਘਰੋਂ ਲੱਖਾਂ ਦੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਦਿੰਦਿਆਂ ਪੱਤਰਕਾਰ ਗੌਤਮ ਜਲੰਧਰੀ ਨੇ ਦੱਸਿਆ ਕਿ ਉਹ ਪਰਿਵਾਰ ਨਾਲ ਦੂਜੇ ਕਮਰੇ 'ਚ ...

ਪੂਰੀ ਖ਼ਬਰ »

ਚੋਰ ਗਰੋਹ ਦੇ 3 ਮੈਂਬਰ ਲੱਖਾਂ ਰੁਪਏ ਮੁੱਲ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 14 ਲੱਖ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਕਾਰਜਕਾਰੀ ਪੁਲਿਸ ਕਮਿਸ਼ਨਰ ਸ੍ਰੀ ਅਸ਼ਵਨੀ ...

ਪੂਰੀ ਖ਼ਬਰ »

-ਮਾਮਲਾ ਵੇਰਕਾ ਮਿਲਕ ਪਲਾਂਟ 'ਤੇ ਪਏ ਵਿਜੀਲੈਂਸ ਛਾਪੇ ਦਾ-

ਭਿ੍ਸ਼ਟ ਅਧਿਕਾਰੀਆਂ ਨੂੰ ਕਰਵਾਵਾਂਗਾ ਜੇਲ੍ਹ- ਬੈਂਸ

ਲੁਧਿਆਣਾ, 21 ਜੂਨ (ਕਵਿਤਾ ਖੁੱਲਰ)-Ñਲੋਕ ਇਨਸਾਫ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੁਧਿਆਣਾ ਵੇਰਕਾ ਮਿਲਕ ਪਲਾਂਟ 'ਤੇ ਵਿਜੀਲੈਂਸ ਵਲੋਂ ਮਾਰੇ ਗਏ ਛਾਪੇ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸੂਬੇ ਦੇ ਲੋਕਲ ਬਾਡੀ ਮੰਤਰੀ ...

ਪੂਰੀ ਖ਼ਬਰ »

ਬਹਾਦਰਕੇ ਰੋਡ ਸਥਿਤ ਕਾਲੋਨੀਆਂ 'ਚ ਡਾਇਰੀਆ ਤੋਂ ਪੀੜਤ 16 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 21 ਜੂਨ (ਸਲੇਮਪੁਰੀ)-ਪਿਛਲੇ ਕੁਝ ਦਿਨਾਂ ਤੋਂ ਬਹਾਦਰਕੇ ਰੋਡ ਸਥਿਤ ਵੱਖ-ਵੱਖ ਕਾਲੋਨੀਆਂ 'ਚ ਫੈਲੇ ਡਾਇਰੀਆ ਨੇ ਲੋਕਾਂ ਦੇ ਨੱਕ 'ਚ ਦਮ ਕੀਤਾ ਹੋਇਆ ਹੈ | ਇਸ ਮੁਹੱਲੇ 'ਚ ਪਿਛਲੇ ਕਈ ਦਿਨਾਂ ਤੋਂ ਟੂਟੀਆਂ 'ਚ ਗੰਦਾ ਪਾਣੀ ਆਉਣ ਕਾਰਨ ਲੋਕ ਪ੍ਰੇਸ਼ਾਨ ਹਨ, ਜਦੋਂ ਕਿ ...

ਪੂਰੀ ਖ਼ਬਰ »

ਗੁਆਂਢੀ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ

ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਣਜੀਤ ਸਿੰਘ ਨਗਰ 'ਚ ਗੁਆਂਢੀ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਲੜਕੀ ਦੀ ਮਾਂ ਦੀ ...

ਪੂਰੀ ਖ਼ਬਰ »

ਸਰਕਾਰ ਵਲੋਂ ਸਨਅਤਕਾਰਾਂ ਤੋਂ ਵੱਖ-ਵੱਖ ਟੈਕਸ ਅਗਾਊਾ ਲੈ ਕੇ ਸਨਅਤੀ ਇਲਾਕਿਆਂ ਦਾ ਵਿਕਾਸ ਕਰਨ ਦੀ ਤਜਵੀਜ਼

ਲੁਧਿਆਣਾ, 21 ਜੂਨ (ਪੁਨੀਤ ਬਾਵਾ)-ਮਾੜੀ ਮਾਲੀ ਹਾਲਤ ਤੇ ਨੇੜ ਭਵਿੱਖ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਨਅਤਕਾਰਾਂ ਤੋਂ ਵੱਖ-ਵੱਖ ਵਿਭਾਗਾਂ ਨੂੰ ਦਿੱਤੇ ਜਾਣ ਵਾਲੇ ਟੈਕਸ ਅਗਾਊਾ ਲੈ ਕੇ ਸਨਅਤੀ ਇਲਾਕਿਆਂ ਦਾ ਵਿਕਾਸ ਕਰਵਾਉਣ ਦੀ ...

ਪੂਰੀ ਖ਼ਬਰ »

ਉੱਚ ਅਧਿਕਾਰੀਆਂ ਤੋਂ ਦੁਖੀ ਪ੍ਰਾਈਵੇਟ ਬਿਜਲੀ ਮੁਲਾਜ਼ਮ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੁਆਰਾ ਚੌਕ ਨੇੜੇ ਸਥਿਤ ਪਾਵਰਕਾਮ ਦੇ ਦਫਤਰ ਵਿਚ ਉਚ ਅਧਿਕਾਰੀਆਂ ਤੋਂ ਦੁਖੀ ਹੋ ਕੇ ਇਕ ਪ੍ਰਾਈਵੇਟ ਮੁਲਾਜ਼ਮ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਉਸ ਨੂੰ ਗੰਭੀਰ ਹਾਲਤ 'ਚ ...

ਪੂਰੀ ਖ਼ਬਰ »

ਔਰਤ ਪਾਸੋਂ ਲੁਟੇਰੇ ਮੋਬਾਈਲ ਖੋਹ ਕੇ ਫਰਾਰ

ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਰੋਡ ਤੋਂ 2 ਮੋਟਰਸਾਈਕਲ ਸਵਾਰ ਲੁਟੇਰੇ ਹਰਜਿੰਦਰ ਕੌਰ ਨਾਮੀ ਔਰਤ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 379ਬੀ ਅਧੀਨ ਕੇਸ ਦਰਜ ਕਰ ਲਿਆ ਹੈ | ਪੁਲਿਸ ਜਾਂਚ ਕਰ ਰਹੀ ਹੈ | ਵਿਦੇਸ਼ ...

ਪੂਰੀ ਖ਼ਬਰ »

ਕੌਾਸਲਰ ਸਤਪਾਲ ਲੁਹਾਰਾ ਨੂੰ ਸਦਮਾ-ਵੱਡੇ ਭਰਾ ਦਾ ਦਿਹਾਂਤ

ਡਾਬਾ/ਲੁਹਾਰਾ, 21 ਜੂਨ (ਕੁਲਵੰਤ ਸਿੰਘ ਸੱਪਲ)-ਵਾਰਡ ਨੰ: 33 ਦੇ ਕੌਾਸਲਰ ਸਤਪਾਲ ਸਿੰਘ ਲੁਹਾਰਾ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਥਾਣੇਦਾਰ ਦਰਸ਼ਨ ਸਿੰਘ ਅਚਾਨਕ ਪਰਿਵਾਰ ਨੂੰ ਵਿਛੋੜਾ ਦੇ ਕੇ ਸਵਰਗ ਸਿਧਾਰ ਗਏ ਹਨ, ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਸੁਖਪਾਲ ਖਹਿਰਾ ਦੀ ਬਿਆਨਬਾਜ਼ੀ 'ਚੋਂ ਵੱਖਵਾਦੀ ਤਾਕਤਾਂ ਦੀ ਆ ਰਹੀ ਹੈ ਬਦਬੂ: ਬਾਵਾ

ਲੁਧਿਆਣਾ, 21 ਜੂਨ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਜੋ ਰਿਫਰੈਂਡਮ 2020 ਬਾਰੇ ਜੋ ਵਿਵਾਦਪੂਰਨ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉਸ 'ਚੋਂ ਵੱਖਵਾਦੀ ...

ਪੂਰੀ ਖ਼ਬਰ »

ਸੁਵਿਧਾ ਯੂਨੀਅਨ ਵਲੋਂ ਵਿਸ਼ਾਲ ਰੈਲੀ ਭਲਕੇ ਜਲੰਧਰ 'ਚ

ਲੁਧਿਆਣਾ, 21 ਜੂਨ (ਸਲੇਮਪੁਰੀ)-ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਜਲੰਧਰ ਵਿਖੇ 23 ਜੂਨ (ਸ਼ਨੀਵਾਰ) ਨੂੰ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਸਾਥੀਆਂ ਸਮੇਤ ਬਹੁਜਨ ਮੁਕਤੀ ਪਾਰਟੀ 'ਚ ਸ਼ਾਮਿਲ

ਲੁਧਿਆਣਾ, 21 ਜੂਨ (ਕਵਿਤਾ ਖੁੱਲਰ)-ਬਹੁਜਨ ਸਮਾਜ ਦੇ ਅੰਦੋਲਨ ਨੂੰ ਪੰਜਾਬ 'ਚ ਇਕ ਵੱਡੀ ਮਜ਼ਬੂਤੀ ਪ੍ਰਦਾਨ ਕਰਦਿਆਂ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸ਼ਿੰਗਾਰਾ ਰਾਮ ਸਹੂੰਗੜਾ ਨੂੰ ਸਾਥੀਆਂ ਸਮੇਤ ਬਹੁਜਨ ਮੁਕਤੀ ਪਾਰਟੀ 'ਚ ਬਾਮਸੇਫ ਤੇ ਪਾਰਟੀ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਸ਼ਿਵਾਲਿਕ ਤੇ ਇਯਾਲੀ ਵਲੋਂ ਹਲਕਾ ਦਾਖਾ 'ਚ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ

ਇਯਾਲੀ/ਥਰੀਕੇ, 21 ਜੂਨ (ਰਾਜ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਕਾਲੀ ਦਲ ਦੀ ਜਥੇਬੰਦੀ ਨੰੂ ਮਜਬੂਤ ਬਣਾਉਣ ਲਈ ਨਵੀਂ ਭਰਤੀ ਤੇ ਵਿਧਾਨ ਸਭਾ ਹਲਕਾ ਪੱਧਰ ਤੱਕ ਸ਼੍ਰੋਮਣੀ ...

ਪੂਰੀ ਖ਼ਬਰ »

ਮੰਤਰੀ ਵਲੋਂ ਅਣਅਧਿਕਾਰਤ ਉਸਾਰੀਆਂ ਿਖ਼ਲਾਫ ਕਾਰਵਾਈ ਲਈ ਦਿੱਤੀ ਮੋਹਲਤ ਤੋਂ ਬਾਅਦ ਇਮਾਰਤੀ ਸ਼ਾਖਾ ਅਧਿਕਾਰੀ ਰਿਕਾਰਡ ਦਰੁਸਤ ਕਰਨ 'ਚ ਰੁਝੇ

ਲੁਧਿਆਣਾ, 21 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਲੁਧਿਆਣਾ 'ਚ ਪਿਛਲੇ ਸਾਲਾਂ ਦੌਰਾਨ ਹੋਈਆਂ ਬਿਨਾਂ ਮਨਜੂਰੀ ਉਸਾਰੀਆਂ ਦੇ ਚਲਾਨ ਕੱਟਣ, ਜੁਰਮਾਨਾ ਰਾਸ਼ੀ ਵਸੂਲਣ, ਸੀਲ ਕਰਨਾ ਜਾਂ ਨਾਰਾਜੀਨਾਮਾਯੋਗ ...

ਪੂਰੀ ਖ਼ਬਰ »

ਗਿੱਲ ਚੌਕ ਪੁਲ ਦੀ ਸਲੈਬ ਗਿਰਨ ਸਬੰਧੀ ਇੰਜੀਨੀਅਰਾਂ ਦੇ ਵਫ਼ਦ ਵਲੋਂ ਡੀ. ਸੀ. ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਨੂੰ ਗਿੱਲ ਚੌਕ ਪੁਲ ਸਬੰਧੀ ਇੰਜੀਨੀਅਰਾਂ ਨੇ ਪੁੱਛੇ 8 ਸਵਾਲ ਲੁਧਿਆਣਾ, 21 ਜੂਨ (ਪੁਨੀਤ ਬਾਵਾ/ਅਮਰੀਕ ਸਿੰਘ ਬੱਤਰਾ)-ਲੁਧਿਆਣਾ ਦੇ ਗਿੱਲ ਚੌਕ ਪੁਲ ਦੀ ਇਕ ਸਲੈਬ ਗਿਰਨ ਸਬੰਧੀ ਸਥਾਨਕ ਸਰਕਾਰਾਂ ਮੰਤਰੀ ਨੂੰ ਪ੍ਰਮੁੱਖ ਸਕੱਤਰ ਰਾਹੀਂ ਜਾਣੂੰ ...

ਪੂਰੀ ਖ਼ਬਰ »

ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦਾ ਵਫਦ ਖੁਰਾਕ ਸਪਲਾਈ ਮੰਤਰੀ ਆਸ਼ੂ ਨੂੰ ਮਿਲਿਆ

ਲੁਧਿਆਣਾ, 21 ਜੂਨ (ਜੁਗਿੰਦਰ ਸਿੰਘ ਅਰੋੜਾ)-ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦਾ ਇਕ ਵਫਦ ਪੰਜਾਬ ਦੇ ਖੁਰਾਕ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੂੰ ਮਿਲਿਆ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਕੈਬਨਿਟ ਮੰਤਰੀ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ 'ਮੈਡੀਕਲ ਮੋਬਾਈਲ ਯੂਨਿਟ' ਦਾ ਟੂਰ ਪ੍ਰੋਗਰਾਮ ਜਾਰੀ

ਲੁਧਿਆਣਾ, 21 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਤੇ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਲੜੀ 'ਚ ਸੂਬੇ ਦੇ ਦੂਰ-ਦਰਾਜ ਖੇਤਰਾਂ 'ਚ ਵਧੀਆ ...

ਪੂਰੀ ਖ਼ਬਰ »

ਹੁਣ ਸ਼ਹਿਰ ਦੇ ਡਾਕਘਰਾਂ 'ਚ ਵਿਕਰੀ ਹੋਣਗੇ ਰਾਖੀ ਬੰਪਰ ਟਿਕਟ

ਰਾਖੀ ਬੰਪਰ-2018 'ਚ ਦੋ ਪਹਿਲੇ ਇਨਾਮ ਡੇਢ-ਡੇਢ ਕਰੋੜ ਦੇ ਹੋਣਗੇ ਲੁਧਿਆਣਾ, 21 ਜੂਨ (ਸਲੇਮਪੁਰੀ)-ਭਾਰਤੀ ਡਾਕ ਵਿਭਾਗ ਦਹਾਕਿਆਂ ਤੋਂ ਆਮ ਲੋਕਾਂ ਨੂੰ ਬਿਹਤਰੀਨ ਤੇ ਨਵੀਨ ਸੇਵਾਵਾਂ ਪ੍ਰਦਾਨ ਕਰਦਾ ਆ ਰਿਹਾ ਹੈ | ਇਸੇ ਆਸ ਨੂੰ ਮੁੱਖ ਰੱਖਦੇ ਹੋਏ ਹੁਣ ਡਾਕ ਵਿਭਾਗ ਦੁਆਰਾ ...

ਪੂਰੀ ਖ਼ਬਰ »

ਆਨ ਲਾਇਨ ਰਜਿਸਟਰੀਆਂ ਕਰਨ ਦਾ ਕੰਮ ਲੁਧਿਆਣਾ ਪੱਛਮੀ ਤੇ ਪੂਰਬੀ 'ਚ ਨਹੀਂ ਹੋਵੇਗਾ ਸੌਖਾ

ਲੁਧਿਆਣਾ, 21 ਜੂਨ (ਪੁਨੀਤ ਬਾਵਾ)-ਮਾਲ ਵਿਭਾਗ ਵਲੋਂ ਪੂਰੇ ਜ਼ਿਲ੍ਹੇ ਵਾਂਗ ਲੁਧਿਆਣਾ ਸ਼ਹਿਰ ਦੇ ਤਿੰਨੇ ਸਬ ਰਜਿਸਟਰਾਰ ਦਫ਼ਤਰਾਂ ਵਿਚ ਵੀ ਆਨ ਲਾਈਨ ਰਸਿਟਰੀਆਂ ਕਰਨ ਦਾ ਕੰਮ 22 ਜੂਨ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਪਰ ਲੁਧਿਆਣਾ ਪੱਛਮੀ ਤੇ ਲੁਧਿਆਣਾ ਪੂਰਬੀ ਵਿਚ ਆਨ ...

ਪੂਰੀ ਖ਼ਬਰ »

ਐਡਵੋਕੇਟ ਵਿਕਰਮ ਸਿੰਘ ਪਹਿਲਵਾਨ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਬਣੇ

ਲੁਧਿਆਣਾ, 21 ਜੂਨ (ਪੁਨੀਤ ਬਾਵਾ)-ਪਿਛਲੇ ਲੰਬੇ ਸਮੇਂ ਤੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਆ ਰਹੇ ਐਡਵੋਕੇਟ ਵਿਕਰਮ ਸਿੰਘ ਪਹਿਲਵਾਨ ਨੂੰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਨੇ ਸੂਬੇ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਸ.ਲਾਲੀ ਨੇ ...

ਪੂਰੀ ਖ਼ਬਰ »

ਵਰਕਰਜ਼ ਫੈਡਰੇਸ਼ਨ ਦਾ ਵਫ਼ਦ ਪਾਵਰਕਾਮ ਦੇ ਚੇਅਰਮੈਨ ਨੂੰ ਮਿਲਿਆ

ਲੁਧਿਆਣਾ, 21 ਜੂਨ (ਕਵਿਤਾ ਖੁੱਲਰ)-ਵਰਕਰਜ਼ ਫੈਡਰੇਸ਼ਨ (ਆਈ.ਐਨ.ਟੀ.ਯੂ.ਸੀ) ਦਾ ਇਕ ਵਫ਼ਦ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਪਾਵਰਕਾਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੂੰ ਪਟਿਆਲਾ ਸਥਿਤ ਉਨ੍ਹਾਂ ਦੇ ਦਫ਼ਤਰ 'ਚ ਮਿਲਿਆ | ਸਵਰਨ ਸਿੰਘ ਨੇ ਮੰਗਾਂ ਸਬੰਧੀ ਇਕ ...

ਪੂਰੀ ਖ਼ਬਰ »

ਮੁੱਖ ਪੁਲਾਂ ਦੀ ਮੁਰੰਮਤ 'ਚ ਦੇਰੀ ਤੇ ਟ੍ਰੈਫ਼ਿਕ ਜਾਮ ਨੇ ਮਹਾਂਨਗਰ ਦੀ ਰਫ਼ਤਾਰ ਕੀਤੀ ਮੱਧਮ

ਪੁਨੀਤ ਬਾਵਾ ਲੁਧਿਆਣਾ, 21 ਜੂਨ-ਮਹਾਂਨਗਰ ਤੇ ਦੇਸ਼ ਦੇ ਪਹਿਲੇ 100 ਸਮਾਰਟ ਸ਼ਹਿਰਾਂ ਦੀ ਸੂਚੀ 'ਚ ਆਪਣੀ ਥਾਂ ਬਣਾਉਣ ਵਾਲੇ ਲੁਧਿਆਣਾ 'ਚ ਮੁੱਖ ਪੁਲਾਂ ਦੀ ਮੁਰੰਮਤ 'ਚ ਹੋ ਰਹੀ ਬੇਲੋੜੀ ਦੇਰੀ ਤੇ ਟ੍ਰੈਫ਼ਿਕ ਜ਼ਾਮ ਹੋਣ ਕਰਕੇ ਮਹਾਂਨਗਰ ਦੀ ਤੇਜ਼ ਰਫ਼ਤਾਰ ਨੂੰ ਮੱਧਮ ਕਰ ...

ਪੂਰੀ ਖ਼ਬਰ »

ਸੁੰਦਰ ਨਗਰ ਤੋਂ ਬਾਅਦ ਸ਼ਹੀਦ ਭਗਤ ਸਿੰਘ ਨਗਰ 'ਚ ਦਰੱਖਤਾਂ ਦੇ ਆਸਪਾਸ ਲਗਾਈਆਂ ਇੰਟਰਲਾਕਿੰਗ ਟਾਈਲਾਂ

ਲੁਧਿਆਣਾ, 21 ਜੂਨ (ਅਮਰੀਕ ਸਿੰਘ ਬੱਤਰਾ)-ਜੰਗਲਾਤ ਵਿਭਾਗ ਵਲੋਂ ਇਸ ਸਾਲ ਮਾਨਸੂਨ ਦੌਰਾਨ 2.5 ਲੱਖ ਬੂਟੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਜੂਝ ਰਹੇ ਸਨਅਤੀ ਸ਼ਹਿਰ ਲੁਧਿਆਣਾ 'ਚ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਵਿਸ਼ੇਸ਼ ਤੌਰ 'ਤੇ ਹਰਿਆਲੀ ਐਪ ਬਣਾਕੇ ਲੋਕਾਂ ਨੂੰ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੀ ਸਾਂਝੀ ਦਾਖਲਾ ਪ੍ਰੀਖਿਆ, 136 ਉਮੀਦਵਾਰ ਗੈਰਹਾਜ਼ਰ

ਲੁਧਿਆਣਾ, 21 ਜੂਨ (ਪਰਮੇਸ਼ਰ ਸਿੰਘ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਲੋਂ ਅੰਡਰ ਗ੍ਰੁੈਜੂਏਟ ਵਿਦਿਅਕ ਕੋਰਸਾਂ ਲਈ ਕਰਵਾਈ ਗਈ ਸਾਂਝੀ ਦਾਖਲਾ ਪ੍ਰੀਖਿਆ ਦੌਰਾਨ 2092 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ 'ਚ 1180 ਲੜਕੇ ਤੇ 912 ...

ਪੂਰੀ ਖ਼ਬਰ »

ਐਕਸ਼ਨ ਅਗੇਂਸਟ ਕੁਰੱਪਸ਼ਨ ਦੀ ਮੀਟਿੰਗ

ਲੁਧਿਆਨਾ, 21 ਜੂਨ (ਕਵਿਤਾ ਖੁੱਲਰ)-ਐਕਸ਼ਨ ਅਗੇਂਸਟ ਕੁਰੱਪਸ਼ਨ ਦੀ ਜ਼ਿਲ੍ਹਾ ਪ੍ਰਧਾਨ ਕੁਣਾਲ ਸ਼ਰਮਾ ਅਤੇ ਉਪ ਚੇਅਰਮੈਨ ਨਿਤੀਨ ਘੰਡ ਦੀ ਪ੍ਰਧਾਨਗੀ ਹੇਠ ਸਮੂਹ ਮੈਂਬਰਾਂ ਦੀ ਮੀਟਿੰਗ ਮਿੱਲਰ ਗੰਜ ਸਥਿਤ ਸ੍ਰੀ ਸ਼ਿਵ ਮੰਦਿਰ ਪ੍ਰਾਂਗਣ ਵਿਖੇ ਹੋਈ, ਜਿਸ ਵਿਚ ਸੰਸਥਾ ਦੇ ...

ਪੂਰੀ ਖ਼ਬਰ »

ਰੇਲਵੇ ਅਧਿਕਾਰੀਆਂ ਨੇ ਸਟੇਸ਼ਨ 'ਤੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਅਧਿਕਾਰੀਆਂ ਵਲੋਂ ਅੱਜ ਸਵੇਰੇ ਰੇਲਵੇ ਸਟੇਸ਼ਨ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵੀ ਕੀਤੀ | ਜਾਣਕਾਰੀ ਅਨੁਸਾਰ ਰੇਲਵੇ ਦੇ ਮੁੱਖ ਸੁਰੱਖਿਆ ਕਮਿਸ਼ਨਰ ਕਮ ...

ਪੂਰੀ ਖ਼ਬਰ »

ਇਮਾਰਤ ਦੀ ਉਸਾਰੀ ਲਈ ਨਕਸ਼ੇ ਸਿੱਧੇ ਸੁਵਿਧਾ ਕੇਂਦਰ 'ਤੇ ਜਮ੍ਹਾ ਕਰਾਉਣ ਦੀ ਹਦਾਇਤ

ਲੁਧਿਆਣਾ, 21 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬਿਨਾਂ ਨਕਸ਼ਾ ਪਾਸ ਇਮਾਰਤ ਦੀ ਉਸਾਰੀ ਨਾ ਹੋਣ ਦੇਣ ਲਈ ਦਿੱਤੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਇਮਾਰਤੀ ਸ਼ਾਖਾ ਵਲੋਂ ਸ਼ਹਿਰ 'ਚ ਹੋ ਰਹੀਆਂ ਉਸਾਰੀਆਂ ਦਾ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ 'ਚ ਤਿੰਨ ਨਵੇਂ ਮੈਂਬਰ ਨਾਮਜਦ

ਲੁਧਿਆਣਾ, 21 ਜੂਨ (ਪਰਮੇਸ਼ਰ ਸਿੰਘ)- ਪੰਜਾਬ ਅਤੇ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਐਕਟ 1970 ਅਧੀਨ ਰਾਜਪਾਲ ਪੰਜਾਬ ਨੇ ਪੀ. ਏ. ਯੂ. ਦੇ ਪ੍ਰਬੰਧਕੀ ਬੋਰਡ ਵਿਚ ਤਿੰਨ ਨਵੇਂ ਮੈਂਬਰਾਂ ਨੂੰ ਸ਼ਾਮਿਲ ਕੀਤਾ ਹੈ, ਇਨ੍ਹਾਂ ਮੈਂਬਰਾਂ ਦੇ ਅਹੁਦੇ ਦੀ ਮਿਆਦ ਤਿੰਨ ਸਾਲ ਹੋਵੇਗੀ | ...

ਪੂਰੀ ਖ਼ਬਰ »

ਫ਼ੋਕਲ ਪੁਆਇੰਟਾਂ ਦੀਆਂ ਸੜਕਾਂ ਲਈ 220 ਕਰੋੜ ਰੁਪਏ 'ਚੋਂ ਪਹਿਲੀ ਕਿਸ਼ਤ ਆਉਣ 'ਚ ਲੱਗੇਗਾ ਸਮਾਂ

ਲੁਧਿਆਣਾ, 21 ਜੂਨ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਫ਼ੋਕਲ ਪੁਆਇੰਟਾਂ 'ਚ ਸੜਕ ਦੀ ਮਾਲੀ ਹਾਲਤ 'ਚ ਸੁਧਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ 220 ਕਰੋੜ ਰੁਪਏ ਦੀ ਰਾਸ਼ੀ 'ਚੋਂ ਪਹਿਲੀ ਕਿਸ਼ਤ ਆਉਣ ਨੂੰ ਹਾਲੇ ਕੁੱਝ ਸਮਾਂ ਹੋਰ ਲੱਗੇਗਾ, ...

ਪੂਰੀ ਖ਼ਬਰ »

ਹਲਫ਼ੀਆ ਬਿਆਨ ਤਸਦੀਕ ਕਰਵਾਉਣ ਆਏ ਲੋਕਾਂ ਨੂੰ ਹੌਲੋਗ੍ਰਾਮ ਨਾ ਹੋਣ ਕਰਕੇ ਹੋਣਾ ਪਿਆ ਖੱਜਲ-ਖੁਆਰ

ਲੁਧਿਆਣਾ, 21 ਜੂਨ (ਪੁਨੀਤ ਬਾਵਾ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਸੁਵਿਧਾ ਕੇਂਦਰ ਦੇ ਨਾਲ ਹਲਫ਼ੀਆ ਬਿਆਨ ਤਸਦੀਕ ਕਰਨ ਲਈ ਬਣਾਏ ਗਏ ਕਾਊਾਟਰ 'ਤੇ ਹੌਲੋਗ੍ਰਾਮ ਨਾ ਹੋਣ ਕਰਕੇ ਹਲਫ਼ੀਆ ਬਿਆਨ ਤਸਦੀਕ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਿਆ ਅਤੇ ਕਈ ...

ਪੂਰੀ ਖ਼ਬਰ »

ਸਰਕਾਰ ਗੰੁਡਾ ਅਨਸਰਾਂ ਨੂੰ ਸ਼ਹਿ ਦੇਣ ਦੀ ਬਜਾਏ ਨਕੇਲ ਕਸੇ-ਹੋਬੀ

ਲੁਧਿਆਣਾ, 21 ਜੂਨ (ਕਵਿਤਾ ਖੁੱਲਰ)-ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਧੋਆ ਨਾਲ ਜੋ ਰੇਤ ਮਾਫੀਆ ਵਲੋ ਗੁੰਡਾਗਰਦੀ ਤੇ ਕੁੱਟਮਾਰ ਕੀਤੀ ਗਈ ਬਹੁਤ ਹੀ ਸ਼ਰਮਨਾਕ ਘਟਨਾ ਹੈ | ਸਟੂਡੈਂਟ ਡੈਮੋਕ੍ਰੇਟਿਕ ਫਰੰਟ ਦੇ ਪ੍ਰਧਾਨ ਜਸਪ੍ਰੀਤ ਸਿੰਘ ਹੋਬੀ ਨੇ ਇਸ 'ਤੇ ਗਭੀਰ ਨੋਟਿਸ ...

ਪੂਰੀ ਖ਼ਬਰ »

-ਮਾਮਲਾ ਅਣਅਧਿਕਾਰਤ ਉਸਾਰੀਆਂ ਰੈਗੂਲਰ ਕਰਨ ਦਾ- ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਨਵੀਂ ਨੀਤੀ ਤਹਿਤ ਰਾਜ਼ੀਨਾਮਾ ਫੀਸ ਘਟਾਉਣ ਅਤੇ ਸਮਾਂ ਵਧਾਉਣ ਲਈ ਦਿੱਤਾ ਸੁਝਾਅ

ਲੁਧਿਆਣਾ, 21 ਜੂਨ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ 1998 ਤੋਂ ਬਾਅਦ ਹੋਈਆਂ ਉਸਾਰੀਆਂ ਦੀਆਂ ਬੇਨਿਯਮੀਆਂ ਰੈਗੂਲਰ ਕਰਨ ਲਈ ਲਾਗੂ ਕੀਤੀ ਜਾ ਰਹੀ ਯਕਮੁਸ਼ਤ ਰਾਜ਼ੀਨਾਮਾ ਫੀਸ ਜਮ੍ਹਾ ਕਰਾਉਣ ਦੀ ਨੀਤੀ ਤੇ ਖਰੜੇ 'ਚ ਰੱਖੀ 2 ਹਜ਼ਾਰ ਰੁਪਏ ਪ੍ਰਤੀ ਵਰਗ ਫੁੱਟ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX