ਤਾਜਾ ਖ਼ਬਰਾਂ


ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  17 minutes ago
ਜਲੰਧਰ, 20 ਨਵੰਬਰ- ਬੀਤੇ ਦਿਨੀਂ ਜਲੰਧਰ ਦੇ ਟਿੱਕੀਆਂ ਵਾਲੇ ਚੌਕ 'ਚ ਜਿਨ੍ਹਾਂ ਦੁਕਾਨਾਂ ਨੂੰ ਤੋੜ ਦਿੱਤਾ ਗਿਆ ਸੀ, ਅੱਜ ਉਨ੍ਹਾਂ ਦੁਕਾਨਦਾਰਾਂ ਵਲੋਂ ਜੋਤੀ ਚੌਕ 'ਚ ਧਰਨਾ...
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  34 minutes ago
ਨਵੀਂ ਦਿੱਲੀ, 20 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਬਣਾਉਣ ਨੂੰ ਲੈ ਕੇ ਹੋ ਰਹੀ ਦੇਰੀ ਵਿਚਾਲੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 1 hour ago
ਨਵੀਂ ਦਿੱਲੀ, 20 ਨਵੰਬਰ - ਰਾਜਧਾਨੀ ਦਿੱਲੀ ਵਿਚ ਅੱਜ ਬੁੱਧਵਾਰ ਹਵਾ ਪ੍ਰਦੂਸ਼ਣ ਦਾ ਪੱਧਰ 269 ਰਿਹਾ ਜੋ ਕਿ ਬਹੁਤ ਖ਼ਰਾਬ ਦਰਜੇ ਵਿਚ ਆਉਂਦਾ ਹੈ। ਦਿੱਲੀ ਵਿਚ ਪ੍ਰਦੂਸ਼ਣ ਨੂੰ ਲੈ ਕੇ ਬੀਤੇ ਕੱਲ੍ਹ ਮੰਗਲਵਾਰ ਨੂੰ ਇਕ ਪਾਸੇ ਸੰਸਦ ਵਿਚ ਚਰਚਾ ਹੋਈ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਸ 'ਤੇ ਚਿੰਤਾ...
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਵਿਚ ਮਹਾਰਾਸ਼ਟਰ ਵਿਚ ਲਗਾਏ ਗਏ ਰਾਸ਼ਟਰਪਤੀ ਰਾਜ ਦੀ ਰਿਪੋਰਟ ਪੇਸ਼ ਕਰਨਗੇ। ਵਿਰੋਧੀ ਧਿਰ ਵਲੋਂ ਲਗਾਤਾਰ ਇਸ ਮਸਲੇ ਨੂੰ ਚੁੱਕਿਆ ਜਾ ਰਿਹਾ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਤੀਸਰਾ ਦਿਨ ਹੈ। ਇਸ ਤੋਂ ਇਲਾਵਾ ਅੱਜ ਸੰਸਦੀ ਕਮੇਟੀ ਪ੍ਰਦੂਸ਼ਣ 'ਤੇ ਚਰਚਾ ਕਰੇਗੀ ਤੇ...
ਅੱਜ ਦਾ ਵਿਚਾਰ
. . .  about 2 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਗੁਰੂ ਹਰਸਹਾਏ, 19 ਨਵੰਬਰ (ਕਪਿਲ ਕੰਧਾਰੀ) - ਆਏ ਦਿਨ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫ਼ਿਰੋਜ਼ਪੁਰ...
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਮੱਤੇਵਾਲ, 19 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਅੱਜ ਅੰਮ੍ਰਿਤਸਰ ਮਹਿਤਾ ਰੋਡ ਤੇ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵੱਲੋਂਂ ਆ ਰਹੇ ਟਰੈਕਟਰ ਟਰਾਲੀ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 day ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  1 day ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  1 day ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  1 day ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  1 day ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  1 day ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  1 day ago
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  1 day ago
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  1 day ago
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  1 day ago
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  1 day ago
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  1 day ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  1 day ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  1 day ago
ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖਮੀ
. . .  1 day ago
ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  1 day ago
ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
. . .  1 day ago
ਗ਼ਰੀਬਾਂ ਦੇ ਮਕਾਨਾਂ ਸੰਬੰਧੀ ਅਰਜ਼ੀਆਂ ਰੱਦ ਹੋਣ ਦੀ ਹੋਵੇਗੀ ਜਾਂਚ- ਮਨਪ੍ਰੀਤ ਬਾਦਲ
. . .  1 day ago
ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਮਹਾਰਾਸ਼ਟਰ ਮੁੱਦੇ 'ਤੇ ਸੋਨੀਆ ਗਾਂਧੀ ਨੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  1 day ago
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  1 day ago
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  1 day ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  1 day ago
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  1 day ago
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  1 day ago
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 1 hour ago
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 1 hour ago
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 1 hour ago
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  10 minutes ago
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  37 minutes ago
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਫਰੀਦਕੋਟ / ਮੁਕਤਸਰ

ਭਾਈ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਹੇ ਇਨਸਾਫ਼ ਮੋਰਚੇ ਦਾ ਅੱਜ 21ਵਾਂ ਦਿਨ

ਬਰਗਾੜੀ, 21 ਜੂਨ (ਸੁਖਰਾਜ ਸਿੰਘ ਗੋਂਦਾਰਾ/ਲਖਵਿੰਦਰ ਸ਼ਰਮਾ)- ਮੇਕ-ਇੰਨ ਇੰਡੀਆ ਦੇ ਨਾਅਰੇ ਦੇਣ ਵਾਲੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅਸਲ ਵਿਚ ਅੰਦਰੋਂ ਖੋਖਲੀ ਹੈ | ਇਸ ਦਾ ਸਬੂਤ ਇਸ ਗੱਲ ਤੋਂ ਮਿਲਦਾ ਹੈ ਕਿ ਲਗਪਗ ਸਵਾ ਸੌ ਕਰੋੜ ਤੋਂ ਉੱਪਰ ਦੀ ਆਬਾਦੀ ਵਾਲੇ ਭਾਰਤ 'ਚ ਸਿਰਫ਼ ਗਿਆਰਾਂ ਮੈਂਬਰੀ ਫੁੱਟਬਾਲ ਦੀ ਟੀਮ ਤਿਆਰ ਹੋ ਕੇ ਰੂਸ ਵਿਖੇ ਹੋ ਰਹੇ ਵਿਸ਼ਵ ਕੱਪ ਵਿਚ ਨਹੀਂ ਪਹੁੰਚ ਸਕੀ | ਇਸ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਵਿਚ ਸ਼ਿਰਕਤ ਕਰਨ ਸਮੇਂ ਕੀਤਾ | ਯੋਗਾ ਦਿਵਸ ਸਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਿੱਖ ਕੌਮ ਹਰਗਿਜ਼ ਇਸ ਦਿਵਸ ਨੂੰ ਮਾਨਤਾ ਨਹੀਂ ਦੇਵੇਗੀ ਕਿਉਂਕਿ ਉਹ ਇਸ ਦਿਨ ਨੂੰ ਕੌਮਾਂਤਰੀ ਗਤਕਾ ਦਿਵਸ ਦੇ ਤੌਰ 'ਤੇ ਪਿਛਲੇ ਤਿੰਨ ਸਾਲਾਂ ਤੋਂ ਮਨਾਉਂਦੀ ਆ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ੀਆਂ ਦੇ ਰਾਜ ਦੀ ਗੱਲ ਛੱਡੋ ਆਜ਼ਾਦੀ ਤੋਂ ਬਾਅਦ ਵੀ ਸਿੱਖਾਂ ਅਤੇ ਘੱਟ ਗਿਣਤੀਆਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਕਦੇ ਇਨਸਾਫ਼ ਨਹੀਂ ਮਿਲਿਆ | ਇਸ ਲਈ ਸਮੇਂ-ਸਮੇਂ 'ਤੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਧਰਨੇ, ਮੁਜ਼ਾਹਰੇ ਅਤੇ ਮੋਰਚੇ ਲਾਉਣੇ ਪੈਂਦੇ ਹਨ | ਇਸ ਮੌਕੇ ਬੋਲਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪੰਥਕ ਮੰਗਾਂ ਸਬੰਧੀ ਨਾ ਹੀ ਅਕਾਲੀ-ਭਾਜਪਾ ਸਰਕਾਰ ਨੇ ਗੰਭੀਰਤਾ ਦਿਖਾਈ ਅਤੇ ਨਾ ਹੀ ਮੌਜੂਦਾ ਸਰਕਾਰ ਇਨ੍ਹਾਂ ਪ੍ਰਤੀ ਗੰਭੀਰ ਜਾਪਦੀ ਹੈ ਜਿਸ ਦੀ ਉਦਾਹਰਨ ਇਸ ਗੱਲ ਤੋਂ ਮਿਲਦੀ ਹੈ ਕਿ ਛੋਟੀਆਂ-ਛੋਟੀਆਂ ਗੱਲਾਂ ਨੂੰ ਜਨਤਕ ਕਰਨ ਲਈ ਮੁੱਖ ਮੰਤਰੀ ਵਲੋਂ ਪੈ੍ਰਸ ਕਾਨਫ਼ਰੰਸਾਂ ਕੀਤੀਆਂ ਜਾਂਦੀਆਂ ਹਨ ਪਰ ਇਨਸਾਫ਼ ਮੋਰਚੇ ਦਾ ਅੱਜ 21ਵਾਂ ਦਿਨ ਹੋ ਚੱਲਿਆ ਹੈ ਜਿਸ ਦੀ ਬਦੌਲਤ ਭਾਵੇਂ ਸਰਕਾਰ ਕੁਝ ਹਰਕਤ ਵਿਚ ਆਈ ਅਤੇ ਪੁਲਿਸ ਪ੍ਰਸ਼ਾਸਨ ਨੇ ਕੁਝ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ | ਇਸ ਦੇ ਬਾਵਜੂਦ ਵੀ ਪੰਜਾਬ ਦੇ ਮੁੱਖ ਮੰਤਰੀ ਨੇ ਸਿੱਖਾਂ ਨੂੰ ਕੋਈ ਭਰੋਸਾ ਦਿਵਾਉਣ ਦੀ ਬਜਾਏ ਬਿਲਕੁਲ ਚੁੱਪੀ ਸਾਧੀ ਹੋਈ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੰਥਕ ਮਸਲਿਆਂ ਦੇ ਹੱਲ ਸਬੰਧੀ ਗੰਭੀਰ ਹੋਵੇ ਤਾਂ ਕਿ ਸਿੱਖ ਕੌਮ ਨੂੰ ਕੋਈ ਸਖ਼ਤ ਫ਼ੈਸਲਾ ਲੈਣ ਦੀ ਲੋੜ ਨਾ ਪਵੇ | ਇਸ ਮੋਰਚੇ ਵਿਚ ਬਾਮਸੇਫ ਦੇ ਪ੍ਰਧਾਨ ਵਾਮਨ ਮੇਸ਼੍ਰਾਮ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪੰਥਕ ਮੰਗਾਂ ਨੂੰ ਜਾਇਜ਼ ਕਰਾਰ ਦਿੰਦਿਆਂ ਉਨ੍ਹਾਂ ਦੀ ਪੁਰਜ਼ੋਰ ਹਮਾਇਤ ਕੀਤੀ | ਇਸ ਮੌਕੇ ਸੁਰਜੀਤ ਸਿੰਘ ਅਰਾਈਆਂਵਾਲਾ, ਬੂਟਾ ਸਿੰਘ ਰਣਸੀਹ ਕੇ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਸਵਿੰਦਰ ਸਿੰਘ ਸਾਹੋਕੇ, ਕਰਨੈਲ ਸਿੰਘ ਨਾਰੀਕੇ, ਗੁਰਜੰਟ ਸਿੰਘ ਕੱਟੂ, ਇਕਬਾਲ ਸਿੰਘ ਬਰੀਵਾਲਾ, ਇੰਦਰਜੀਤ ਸਿੰਘ, ਰਣਜੀਤ ਸਿੰਘ ਵਾਂਦਰ, ਜਥੇਦਾਰ ਸੁਖਦੇਵ ਸਿੰਘ ਪੰਜਗਰਾਈਾ, ਕਰਨੈਲ ਸਿੰਘ ਸਖੀਰਾ, ਕਰਮ ਸਿੰਘ ਭੋਈਆ, ਸੁਖਪਾਲ ਸਿੰਘ ਬਰਗਾੜੀ, ਅਮਰ ਸਿੰਘ ਬਰਗਾੜੀ, ਇਕਬਾਲ ਸਿੰਘ ਸੰਧੂ, ਗੁਰਭਿੰਦਰ ਸਿੰਘ, ਪਿ੍ਤਪਾਲ ਸਿੰਘ ਬਰਗਾੜੀ, ਗੁਰਮੁਖ ਸਿੰਘ ਬਰਗਾੜੀ, ਭਾਈ ਮੱਖਣ ਸਿੰਘ ਖ਼ਾਲਸਾ ਸਿਵੀਆਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਸੰਪਰਦਾਵਾਂ ਦੇ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ |

ਮੰਤਰੀ ਦੀ ਸ਼ਹਿ 'ਤੇ ਜਥੇਬੰਦੀ ਦੇ ਆਗੂਆਂ 'ਤੇ ਝੂਠੇ ਪਰਚੇ ਦਰਜ ਕਰਨ ਦਾ ਦੋਸ਼

ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀ ਅਹਿਮ ਮੀਟਿੰਗ ਅੱਜ ਇੱਥੇ ਪੀ.ਐਸ.ਯੂ. ਦੇ ਸੂਬਾ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਜੀ.ਆਈ.ਐਸ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ ਸਰਵੇ- ਧਾਲੀਵਾਲ

ਮਲੋਟ, 21 ਜੂਨ (ਗੁਰਮੀਤ ਸਿੰਘ ਮੱਕੜ)- ਸਥਾਨਕ ਸਰਕਾਰ ਵਿਭਾਗ, ਪੰਜਾਬ ਦੀਆਂ ਹਦਾਇਤਾਂ 'ਤੇ ਨਗਰ ਕੌਾਸਲ ਵਲੋਂ ਜੀ.ਆਈ.ਐਸ ਦੇ ਆਧਾਰ 'ਤੇ ਸਰਵੇ ਕਰਵਾਇਆ ਜਾ ਰਿਹਾ ਹੈ | ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਰਵੇ ਵਿਚ ਪ੍ਰਾਪਰਟੀ, ...

ਪੂਰੀ ਖ਼ਬਰ »

ਅੱਜ ਮੁੱਖ ਮੰਤਰੀ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਕੈਂਸਰ ਜਾਂਚ ਵੈਨ ਲੋਕ ਅਰਪਣ ਕਰਨਗੇ

ਫਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਫ਼ਰੀਦਕੋਟ ਦੀਆਂ ਕੋਸ਼ਿਸ਼ਾਂ ਨਾਲ ਰੋਟਰੀ ਇੰਟਰਨੈਸ਼ਨਲ ਵੱਲੋਂ 2 ਕਰੋੜ ਰੁਪਏ ਲਾਗਤ ਨਾਲ ਤਿਆਰ ਕੀਤੀ ਗਈ ਕੈਂਸਰ ਜਾਂਚ ਵੈਨ ਦਾਨ ਕੀਤੀ ਗਈ ਹੈ | ਇਹ ਵੈਨ ਕੱਲ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਕਿਸਾਨਾਂ ਦਾ ਬਿਜਲੀ ਘਰ ਅੱਗੇ ਧਰਨਾ ਜਾਰੀ, ਰਾਹਗੀਰ ਹੋ ਰਹੇ ਨੇ ਖੱਜਲ ਖੁਆਰ

ਜੈਤੋ, 21 ਜੂਨ (ਗੁਰਚਰਨ ਸਿੰਘ ਗਾਬੜੀਆ)- ਕੋਠੇ ਢਿੱਲਵਾਂ ਦੇ ਕਿਸਾਨ ਪਿਛਲੇ ਤਿੰਨ ਦਿਨਾਂ ਤੋਂ ਖੱਜਲ ਖੁਆਰ ਹੋ ਰਹੇ ਹਨ ਤੇ ਰੋਜ਼ਾਨਾ ਧਰਨਾ ਦੇਣ ਸਮੇ ਅਧਿਕਾਰੀਆਂ ਵਲੋਂ ਵਾਰ-ਵਾਰ ਵਿਸ਼ਵਾਸ ਦੁਵਾਉਣ ਉਪਰੰਤ ਧਰਨਾ ਸਮਾਪਤ ਕਰਕੇ ਘਰ ਚਲੇ ਜਾਂਦੇ ਹਨ ਕਿ ਹੁਣ ਬਿਜਲੀ ...

ਪੂਰੀ ਖ਼ਬਰ »

ਸ਼ਹਿਰ ਨੂੰ ਪੌਲੀਥੀਨ ਕੈਰੀ ਬੈਗਜ਼ ਅਤੇ ਚਾਈਨਾ ਡੋਰ ਮੁਕਤ ਕਰਨ ਲਈ ਕੀਤੀ ਜਾਵੇ ਛਾਪੇਮਾਰੀ : ਐੱਸ.ਡੀ.ਐੱਮ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)- ਸੂਬਾ ਸਰਕਾਰ ਵਲੋਂ ਆਰੰਭੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਪੌਲੀਥੀਨ ਮੁਕਤ ਕਰਨ ਦੀ ਮੁਹਿੰਮ ਜਾਰੀ ਹੈ | ਇਸ ਸਬੰਧ 'ਚ ਐੱਸ.ਡੀ.ਐਮ. ਫ਼ਰੀਦਕੋਟ ਗੁਰਜੀਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਵਿਰੋਧ 'ਚ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਕੋਠੇ ਥੇਹ ਵਿਖੇ ਵਿਸ਼ਾਲ ਰੋਸ ਧਰਨਾ

ਕੋਟਕਪੂਰਾ, 21 ਜੂਨ (ਮੇਘਰਾਜ, ਮੋਹਰ ਗਿੱਲ)- ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ 'ਚ ਵਿਧਾਨ ਸਭਾ ਹਲਕਾ ਕੋਟਕਪੂਰਾ ਨਾਲ਼ ਸਬੰਧਤ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਪਿੰਡ ਕੋਠੇ ਥੇਹ ਵਾਲਾ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਇੰਝ ਹੋਇਆ ਵਾਰੰਟ ਅਫ਼ਸਰ ਦੀ ਮੌਜੂਦਗੀ 'ਚ ਪੇ੍ਰਮ ਵਿਆਹ ਦਾ ਅੰਤ

ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ ਦੇ ਇਕ ਪ੍ਰੇਮੀ ਜੋੜੇ ਨੇ ਲੋੜੀਂਦੀ ਅਦਾਲਤੀ ਪ੍ਰਕਿਰਿਆ ਮੁਕੰਮਲ ਕਰਕੇ ਮਹਿਜ਼ ਡੇਢ ਕੁ ਮਹੀਨਾ ਪਹਿਲਾਂ ਪੇ੍ਰਮ ਵਿਆਹ ਕਰਵਾਇਆ ਸੀ ਜਿਸ ਦਾ ਅੱਜ ਅੰਤ ਹੋ ਗਿਆ | ਇੱਥੋਂ ਦੇ ਸ਼ਹਿਰੀ ਥਾਣੇ ਦੇ ਮੁਖੀ ਖੇਮ ਚੰਦ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਚੋਣਾਂ 'ਚ ਕਾਂਗਰਸ ਦੇ ਉਮੀਦਵਾਰਾਂ ਦਾ ਸਫਲ ਹੋਣਾ ਜ਼ਰੂਰੀ : ਸਦੀਕ

ਬਰਗਾੜੀ, 21 ਜੂਨ (ਸੁਖਰਾਜ ਸਿੰਘ ਗੋਂਦਾਰਾ)- ਜੇਕਰ ਤੁਸੀਂ ਪਿੰਡਾਂ ਦਾ ਵਿਕਾਸ ਚਾਹੁੰਦੇ ਹੋ ਤਾਂ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਫ਼ਲ ਹੋਣਾ ਜ਼ਰੂਰੀ ਹੈ ਕਿਉਂਕਿ ਹੁਣ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਬੇਸਿਕ ਸਕਿੱਲ ਆਫ਼ ਲਰਨਿੰਗ ਇੰਗਲਿਸ਼ ਵਰਕਸ਼ਾਪ ਦੀ ਸਮਾਪਤੀ 'ਤੇ ਸਮਾਗਮ

ਸਾਦਿਕ, 21 ਜੂਨ (ਆਰ.ਐਸ.ਧੁੰਨਾ)- ਪੰਜਾਬ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਸੰਸਥਾ ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਲੱਗੀ ਬੇਸਿਕ ਸਕਿੱਲ ਆਫ਼ ਲਰਨਿੰਗ ਇੰਗਲਿਸ਼ ਵਰਕਸ਼ਾਪ ਦੀ ਸਮਾਪਤੀ 'ਤੇ ਹੋਏ ਸਮਾਗਮ ਵਿਚ ਪੰਜਾਬ ਗਰੁੱਪ ਆਫ਼ ਇਸਟੀਚਿਊਸ਼ਨਜ਼ ਦੇ ਚੇਅਰਮੈਨ ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਵਿਗਿਆਨਕ ਕਿਸਾਨ ਮਿਲਣੀ ਕਰਵਾਈ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)- ਕਿ੍ਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਲੋਂ ਵਿਗਿਆਨਕ-ਕਿਸਾਨ ਮਿਲਣੀ ਕਰਵਾਈ ਗਈ | ਜਿਸ ਵਿਚ ਤਕਰੀਬਨ 150 ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ | ਇਸ ਗੋਸ਼ਟੀ ਦੌਰਾਨ ਆਏ ਹੋਏ ਕਿਸਾਨ ਵੀਰਾਂ ਨੂੰ ...

ਪੂਰੀ ਖ਼ਬਰ »

ਸਮਰ ਕੈਂਪਰਜ਼ ਨੇ ਧਾਰਮਿਕ ਅਸਥਾਨਾਂ ਦੀ ਯਾਤਰਾ ਕੀਤੀ

ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਵਲੋਂ ਲਾਏ ਗਏ ਗਿਆਨ ਅੰਜਨੁੁ ਸਮਰ ਕੈਂਪ ਦੇ ਅਖੀਰਲੇ ਦਿਨ ਕੈਂਪਰਜ਼ ਦਾ ਇਕ ਰੋਜ਼ਾ ਇਤਿਹਾਸਕ ਅਸਥਾਨਾਂ ਦਾ ਫੇਰਾ ਐਡੀਸ਼ਨਲ ਚੀਫ਼ ...

ਪੂਰੀ ਖ਼ਬਰ »

ਦਰਬਾਰ ਗੰਜ ਕੰਪਲੈਕਸ ਵਿਖੇ ਮਨਾਇਆ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)- ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਦਰਬਾਰ ਗੰਜ ਕੰਪਲੈਕਸ ਵਿਖੇ ਯੋਗ ਮਾਹਿਰਾਂ ਵਲੋਂ ਕਿਰਿਆਵਾਂ ਕਰਵਾ ਕੇ ਮਨਾਇਆ ਗਿਆ | ਸਮਾਗਮ 'ਚ ਸੀਨੀਅਰ ਪੁਲਿਸ ਕਪਤਾਨ ਡਾ: ਨਾਨਕ ਸਿੰਘ ਮੁੱਖ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਨੇ ਆਧਾਰ ਕਾਰਡ ਦਾ ਮਾਮਲਾ ਜ਼ਿਲ੍ਹਾ ਅਧਿਕਾਰੀ ਕੋਲ ਉਠਾਇਆ

ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਪੰਜਾਬ ਦੇ ਵਿਸ਼ੇਸ਼ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਨਵੇਂ ਆਧਾਰ ਕਾਰਡ ਜਾਰੀ ਕਰਾਉਣ, ਆਧਾਰ ਕਾਪੀ ...

ਪੂਰੀ ਖ਼ਬਰ »

ਚੋਰੀ ਦੇ 7 ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਕੋਟਕਪੂਰਾ, 21 ਜੂਨ (ਮੋਹਰ ਗਿੱਲ, ਮੇਘਰਾਜ)- ਸਮਾਜ ਦੇ ਗਲਤ ਅਨਸਰਾਂ ਿਖ਼ਲਾਫ਼ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਚੋਰੀ ਦੇ ਸੱਤ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਚਨਾਬ ਗਰੁੱਪ ਵਲੋਂ ਕਰਮਜੀਤ ਸਿੰਘ ਚਾਨਾ ਸਨਮਾਨਿਤ

ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)- ਚਨਾਬ ਗਰੁੱਪ ਆਫ਼ ਐਜੂਕੇਸ਼ਨ ਵਲੋਂ ਕਰਮਜੀਤ ਸਿੰਘ ਚਾਨਾ ਦੇ ਨੈਸ਼ਨਲ ਯੂਨੀਅਨ ਆਫ਼ ਜਰਨਲਿਸਟ ਉੱਤਰਾਖੰਡ ਦੇ ਵਾਈਸ ਪ੍ਰਧਾਨ ਬਣਨ 'ਤੇ ਰੱਖੇ ਵਿਸ਼ੇਸ਼ ਸਨਮਾਨ ਮੌਕੇ ਸੰਸਥਾ ਦੇ ਸੰਚਾਲਕ ਬਲਜੀਤ ਸਿੰਘ ਖੀਵਾ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਸਵੱਛ ਭਾਰਤ ਸਮਰ ਇੰਟਨਰਸ਼ਿਪ ਕੋਰਸ ਸਬੰਧੀ ਸੈਮੀਨਾਰ

ਸਾਦਿਕ, 21 ਜੂਨ (ਆਰ.ਐੱਸ.ਧੁੰਨਾ, ਗੁਰਭੇਜ ਸਿੰਘ ਚੌਹਾਨ)- ਸਾਦਿਕ ਨੇੜਲੇ ਪਿੰਡ ਘੁੱਦੂਵਾਲਾ ਵਿਖੇ ਐੱਸ.ਬੀ.ਆਰ.ਐਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਰੈੱਡ ਰਿਬਨ ਕਲੱਬਾਂ ਅਤੇ ਐਨ.ਐਸ.ਐਸ. ਵਿਭਾਗ ਵਲੋਂ ਸਾਂਝੇ ਤੌਰ 'ਤੇ ਸਵੱਛ ਭਾਰਤ ਸਮਰ ਇੰਟਨਰਸ਼ਿਪ ਕੋਰਸ ਸਬੰਧੀ ...

ਪੂਰੀ ਖ਼ਬਰ »

ਐੱਸ.ਐੱਸ.ਏ./ਰਮਸਾ ਅਧਿਆਪਕਾਂ ਯੂਨੀਅਨ ਪੰਜਾਬ ਦਾ ਵਫ਼ਦ ਸਿੱਖਿਆ ਮੰਤਰੀ ਪੰਜਾਬ ਨੂੰ ਮਿਲਿਆ

ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)- ਪਿਛਲੇ ਲਗਪਗ 9 ਸਾਲਾਂ ਤੋਂ ਠੇਕਾ ਭਰਤੀ ਦਾ ਸੰਤਾਪ ਭੁਗਤ ਰਹੇ ਐੱਸ.ਐੱਸ.ਏ./ਰਮਸਾ ਅਧਿਆਪਕਾਂ ਦੀ ਜਥੇਬੰਦੀ ਦਾ ਵਫ਼ਦ ਅੱਜ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਮਿਲਿਆ | ਆਗੂਆਂ ਨੇ ਸਿੱਖਿਆ ਮੰਤਰੀ ਅੱਗੇ ਮੰਗ ਕੀਤੀ ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਬਾਜਾਖਾਨਾ, 21 ਜੂਨ (ਜੀਵਨ ਗਰਗ)- ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਵਿਸ਼ੇਸ਼ ਮੀਟਿੰਗ ਲੇਖਕ ਜਸਵੰਤ ਰਾਊਕੇ ਪ੍ਰਧਾਨ ਦੀ ਅਗਵਾਈ ਹੇਠ ਬਾਜਾਖਾਨਾ ਵਿਖੇ ਹੋਈ | ਮੀਟਿੰਗ 'ਚ ਜਸਵੰਤ ਰਾਊਕੇ ਤੋਂ ਇਲਾਵਾ ਸੀਰਾ ਗਰੇਵਾਲ ਰੌਾਤਾ ਜਨਰਲ ਸਕੱਤਰ, ਮੁਨਸ਼ੀ ਸਿੰਘ ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ

ਬਾਜਾਖਾਨਾ, 21 ਜੂਨ (ਜੀਵਨ ਗਰਗ)- ਗੁਰਦੁਆਰਾ ਹਰਿਸਰ ਸਾਹਿਬ ਬਾਜਾਖਾਨਾ ਵਿਖੇ 1 ਜੂਨ ਤੋਂ 14 ਜੂਨ ਤੱਕ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ ਗਿਆ, ਜਿਸ 'ਚ ਤਕਰੀਬਨ 80 ਵਿਦਿਆਰਥੀਆਂ ਨੇ ਭਾਗ ਲਿਆ | ਕੈਂਪ 'ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਗੁਰੂ ਨਾਨਕ ਮਲਟੀ 'ਵਰਸਿਟੀ ...

ਪੂਰੀ ਖ਼ਬਰ »

ਗੁਰਦਿਆਲ ਸਿੰਘ ਦੋਧੀ ਯੂਨੀਅਨ ਬਲਾਕ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)- ਦੋਧੀ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ਬੈਠਕ ਵਿਚ ਸਮੂਹ ਦੋਧੀਆਂ ਤੋਂ ਇਲਾਵਾ ਦੁੱਧ ਦੇ ਧੰਦੇ ਨਾਲ ...

ਪੂਰੀ ਖ਼ਬਰ »

ਬਰਾਈਟਵੇਅ ਐਜੂਕੇਸ਼ਨ ਵੈੱਲਫੇਅਰ ਅਕੈਡਮੀ ਵਲੋਂ ਖ਼ੂਨਦਾਨ ਕੈਂਪ

ਪੰਨੀਵਾਲਾ ਫੱਤਾ, 21 ਜੂਨ (ਰੁਪਿੰਦਰ ਸਿੰਘ ਸੇਖੋਂ)-ਬਰਾਈਟਵੇਅ ਐਜੂਕੇਸ਼ਨ ਵੈੱਲਫੇਅਰ ਅਕੈਡਮੀ ਪੰਨੀਵਾਲਾ ਫੱਤਾ ਦੇ ਸ਼ੁਭ ਮਹੂਰਤ ਮੌਕੇ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਅਜੈਪਾਲ ਸਿੰਘ ਬਰਾੜ ਸਕੱਤਰ ਮਾਰਕੀਟ ...

ਪੂਰੀ ਖ਼ਬਰ »

ਅਭੈ ਢਿੱਲੋਂ ਨੇ ਗਿੱਦੜਬਾਹਾ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਗੁਰਸੇਵਕ ਸਿੰਘ ਨੂੰ ਕੀਤਾ ਸਨਮਾਨਿਤ

ਗਿੱਦੜਬਾਹਾ, 21 ਜੂਨ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਗੁਰਸੇਵਕ ਸਿੰਘ ਨੇ ਪਿਛਲੇ ਦਿਨੀਂ ਮਲੇਸ਼ੀਆਂ ਵਿਚ ਹੋਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਮਗਾ ਜਿੱਤ ਕੇ ਗਿੱਦੜਬਾਹਾ, ਪੰਜਾਬ ਅਤੇ ਪੂਰੇ ਭਾਰਤ ਦਾ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਦੋ ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹਸਪਤਾਲਾਂ ਨੂੰ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਰੂਲ 2016 ਤਹਿਤ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ | ਇਹ ਜਾਣਕਾਰੀ ਵਿਭਾਗ ਦੇ ...

ਪੂਰੀ ਖ਼ਬਰ »

ਜੈਤੋ ਵਿਖੇ ਨਿਆਇਕ ਕੋਰਟ ਕੰਪਲੈਕਸ ਦੀ ਨਵੀਂ ਇਮਾਰਤ ਬਣਨ ਦੀ ਆਸ ਨੂੰ ਨਹੀਂ ਪਿਆ ਬੂਰ

ਜੈਤੋ, 21 ਜੂਨ (ਗੁਰਚਰਨ ਸਿੰਘ ਗਾਬੜੀਆ)- ਕਰੀਬ 3 ਮਹੀਨੇ ਪਹਿਲਾਂ ਜੈਤੋ ਵਿਖੇ ਨਿਆਇਕ ਕੋਰਟ ਕੰਪਲੈਕਸ ਦੀ ਨੀਂਹ ਪੱਧਰ ਰੱਖਿਆ ਗਿਆ ਸੀ ਅਤੇ ਇਸ ਨੂੰ 1 ਸਾਲ ਦੇ ਅੰਦਰ-ਅੰਦਰ ਤਿਆਰ ਕਰਕੇ ਕੋਰਟ ਕੰਪਲੈਕਸ 'ਚ ਦੋ ਅਦਾਲਤਾਂ, ਵਕੀਲਾਂ ਲਈ ਚੈਂਬਰ, ਬਾਥਰੂਮ, ਜੱਜਾਂ ਦੀ ...

ਪੂਰੀ ਖ਼ਬਰ »

ਖੱਤਰੀ ਸਭਾ ਵਲੋਂ ਸੋਵੀਨਾਰ ਛਾਪਣ ਦਾ ਫ਼ੈਸਲਾ

ਕੋਟਕਪੂਰਾ, 21 ਜੂਨ (ਮੋਹਰ ਗਿੱਲ, ਮੇਘਰਾਜ)- ਖੱਤਰੀ ਦਰਪਨ ਮੈਗਜ਼ੀਨ ਸੋਵੀਨਾਰ ਸਾਲ 2018-19 ਅਗਸਤ ਮਹੀਨੇ ਵਿਚ ਜਾਰੀ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਆਲ ਇੰਡੀਆ ਖੱਤਰੀ ਸਭਾ ਅਤੇ ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਘਰ-ਘਰ ਹਰਿਆਲੀ ਮੁਹਿੰਮ ਤਹਿਤ ਵਣ ਵਿਭਾਗ ਨੇ ਪੌਦੇ ਵੰਡੇ

ਬਾਜਾਖਾਨਾ, 21 ਜੂਨ (ਜੀਵਨ ਗਰਗ)- ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਆਈ ਹਰਿਆਲੀ ਐਪ ਲਾਂਚ ਕੀਤੀ ਗਈ | ਇਸ ਲੜੀ ਤਹਿਤ ਅੱਜ ਬਾਜਾਖਾਨਾ ਵਿਖੇ ਵਣ ਮੰਡਲ ਅਫ਼ਸਰ ਫ਼ਿਰੋਜ਼ਪੁਰ ਜਰਨੈਲ ਸਿੰਘ ਬਾਠ ਦੀ ਸੁਚੱਜੀ ਅਗਵਾਈ ਹੇਠ ਰੇਂਜ ਅਫ਼ਸਰ ਫ਼ਰੀਦਕੋਟ ਤੇਜਿੰਦਰ ਸਿੰਘ, ਵਣ ...

ਪੂਰੀ ਖ਼ਬਰ »

ਦੀ ਸੇਵਕ ਝੱਖੜਵਾਲਾ ਖੇਤੀਬਾੜੀ ਸਹਿਕਾਰੀ ਸਭਾ ਨੇ ਕੈਂਪ ਲਾਇਆ

ਬਾਜਾਖਾਨਾ, 21 ਜੂਨ (ਜਗਦੀਪ ਸਿੰਘ ਗਿੱਲ)- ਦੀ ਸੇਵਕ ਝੱਖੜਵਾਲਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਨੇ 'ਮਿਸ਼ਨ ਤੰਦਰੁਸਤ ਪੰਜਾਬ ਸਕੀਮ ਤਹਿਤ' ਸੁਖਪਾਲ ਸਿੰਘ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਪਿੰਡ ਜਿਉਣ ਵਾਲਾ 'ਚ ਪਹਿਲਾ ਕਾਸਕੋ ਕਿ੍ਕਟ ਟੂਰਨਾਮੈਂਟ ਅੱਜ ਤੋਂ

ਪੰਜਗਰਾਈ ਕਲਾਂ, 21 ਜੂਨ (ਕੁਲਦੀਪ ਸਿੰਘ ਗੋਦਾਰਾ)- ਸਵ: ਕੈਪਟਨ ਸੁਖਦੇਵ ਸਿੰਘ ਬਰਾੜ ਅਤੇ ਸਵ: ਮਾਤਾ ਗੁਰਦੇਵ ਕੌਰ ਦੀ ਯਾਦ ਨੂੰ ਸਮਰਪਿਤ ਪਹਿਲਾ ਕਾਸਕੋ ਕਿ੍ਕੇਟ ਟੂਰਨਾਮੈਂਟ ਅੰਡਰ-20 ਪਿੰਡ ਜਿਉਣ ਵਾਲਾ ਦੀ ਦਾਣਾ ਮੰਡੀ 'ਚ 22 ਤੋਂ 24 ਜੂਨ ਤੱਕ ਕਰਵਾਇਆ ਜਾ ਰਿਹਾ ਹੈ | ਟੀਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX