ਤਾਜਾ ਖ਼ਬਰਾਂ


ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  1 day ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  1 day ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  1 day ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 12 ਦਸੰਬਰ- ਰਾਜਧਾਨੀ ਦਿੱਲੀ 'ਚ ਕੀਰਤੀ ਨਗਰ ਇਲਾਕੇ 'ਚ ਲਕੜੀ ਦਾ ਫ਼ਰਨੀਚਰ ਬਣਾਉਣ ਵਾਲੇ ਬਾਜ਼ਾਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 20 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ.....
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  1 day ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  1 day ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  1 day ago
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  1 day ago
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  1 day ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  1 day ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  1 day ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  1 day ago
ਰਿਜ਼ਰਵ ਬੈਂਕ ਦੇ ਗਵਰਨਰ ਦੀ ਨਿਯੁਕਤੀ 'ਤੇ ਸਵਾਮੀ ਨੇ ਚੁੱਕੇ ਸਵਾਲ, ਮੋਦੀ ਨੂੰ ਲਿਖੀ ਚਿੱਠੀ
. . .  1 day ago
ਐਕਸਾਈਜ਼ ਵਿਭਾਗ ਵਲੋਂ ਗੁਰਦਾਸਪੁਰ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਪੇਸ਼ ਕੀਤਾ ਦਾਅਵਾ
. . .  1 day ago
ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਮੱਧ ਪ੍ਰਦੇਸ਼ 'ਚ ਸਰਕਾਰ ਦੇ ਗਠਨ ਲਈ ਸਮਾਜਵਾਦੀ ਪਾਰਟੀ ਨੇ ਵੀ ਕੀਤਾ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਰਾਜਸਥਾਨ : ਵਿਧਾਇਕਾਂ ਅਤੇ ਰਾਹੁਲ ਵਲੋਂ ਲਿਆ ਜਾਵੇਗਾ ਮੁੱਖ ਮੰਤਰੀ ਦੇ ਨਾਂ ਦਾ ਫ਼ੈਸਲਾ- ਪਾਇਲਟ
. . .  1 day ago
ਮੱਧ ਪ੍ਰਦੇਸ਼ : ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਾਂਗਰਸ ਦਾ ਵਫ਼ਦ
. . .  1 day ago
ਈ. ਡੀ. ਦੀ ਛਾਪੇਮਾਰੀ 'ਤੇ ਬੋਲੇ ਵਾਡਰਾ- ਮੈਂ ਕੋਈ ਦੇਸ਼ ਛੱਡ ਕੇ ਨਹੀਂ ਭੱਜ ਰਿਹਾ ਹਾਂ
. . .  1 day ago
ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ
. . .  1 day ago
ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ ਇਨਸਾਫ਼ ਮਾਰਚ
. . .  1 day ago
ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ
. . .  1 day ago
'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
. . .  1 day ago
ਫਰਾਂਸ 'ਚ ਗੋਲੀਬਾਰੀ ਦੌਰਾਨ ਦੋ ਦੀ ਮੌਤ, 11 ਹੋਰ ਜ਼ਖ਼ਮੀ
. . .  1 day ago
ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.
. . .  1 day ago
ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਅੱਜ ਦਾ ਵਿਚਾਰ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  2 days ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  2 days ago
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  2 days ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  2 days ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  2 days ago
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  2 days ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  2 days ago
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  2 days ago
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਮੋਗਾ

ਜ਼ਿਲ੍ਹਾ ਪ੍ਰਸ਼ਾਸਨ ਤੇ ਪਤੰਜਲੀ ਯੋਗ ਪੀਠ ਵਲੋਂ ਗੁਰੂ ਨਾਨਕ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰੱਖਣ ਲਈ 'ਤੰਦਰੁਸਤ ਪੰਜਾਬ' ਮਿਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ | ਸਰੀਰ ਨੂੰ ਰਿਸ਼ਟ-ਪੁਸ਼ਟ ਰੱਖਣ ਲਈ ਯੋਗ ਸਭ ਤੋਂ ਵਧੀਆ ਸਾਧਨ ਹੈ ਅਤੇ ਅਸੀਂ ਬਿਨਾਂ ਕੁੱਝ ਖ਼ਰਚ ਕੀਤਿਆਂ ਯੋਗ ਵਿਧੀ ਰਾਹੀਂ ਆਪਣੇ ਸਰੀਰ ਨੂੰ ਤੰਦਰੁਸਤ ਰੱਖ ਸਕਦੇ ਹਾਂ | ਇਹ ਪ੍ਰਗਟਾਵਾ ਡਾ. ਹਰਜੋਤ ਕਮਲ ਵਿਧਾਇਕ ਮੋਗਾ ਨੇ ਅੱਜ ਸਥਾਨਕ ਗੁਰੂ ਨਾਨਕ ਕਾਲਜ ਮੋਗਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਤੰਜਲੀ ਯੋਗ ਪੀਠ ਅਤੇ ਅੰਤਰਰਾਸ਼ਟਰੀ ਕੋ ਆਫ਼ ਆਯੁਰਵੇਦ ਦੇ ਸਹਿਯੋਗ ਨਾਲ ਕਰਵਾਏ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਯੋਗ ਆਸਣਾਂ ਨੂੰ ਅਪਣਾ ਕੇ ਅਨੇਕਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਯੁਵਾ ਪੀੜ੍ਹੀ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਯੋਗਾ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ | ਇਸ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਮੋਗਾ ਸੁਖਹਰਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਜਨਰਲ ਲਾਲ ਵਿਸ਼ਵਾਸ ਅਤੇ ਨਿਗਮ ਕਾਰਪੋਰੇਸ਼ਨ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਆਯੁਰਵੈਦਿਕ ਵਿਭਾਗ ਮੋਗਾ ਦੇ ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਬਰਾੜ ਡਾ. ਭੁਪਿੰਦਰਪਾਲ ਡਾ. ਸੁਰੇਸ਼ ਕੁਮਾਰ ਹਾਜ਼ਰ ਹੋਏ | ਇਸ ਮੌਕੇ ਸਚਿਨ ਗੋਇਲ ਜ਼ਿਲ੍ਹਾ ਪ੍ਰਧਾਨ ਭਾਰਤ ਸਵਾ ਅਭਿਆਨ ਟਰੱਸਟ, ਪਤੰਜਲੀ ਯੋਗ ਪੀਠ ਮੋਗਾ ਵਲੋਂ ਯੋਗ ਆਸਣ ਕਰਵਾਏ ਗਏ | ਉਨ੍ਹਾਂ ਯੋਗਾ ਬਾਰੇ ਦੱਸਿਆ ਕਿ ਯੋਗ ਸਾਡੀ ਪੁਰਾਤਨ ਸੱਭਿਅਤਾ ਅਤੇ ਰਿਸ਼ੀਆਂ-ਮੁਨੀਆਂ ਦੀ ਮਹਾਨ ਦੇਣ ਹੈ | ਉਨ੍ਹਾਂ ਕਿਹਾ ਕਿ ਅਜੋਕੀ ਦੌੜ-ਭੱਜ ਦੀ ਜ਼ਿੰਦਗੀ 'ਚ ਯੋਗ ਆਸਣਾਂ ਰਾਹੀਂ ਅਸੀਂ ਤਣਾਅ ਮੁਕਤ ਹੋ ਸਕਦੇ ਹਾਂ | ਇਸ ਮੌਕੇ ਯੋਗਾ ਦੇ ਮਾਹਿਰਾਂ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਅਧਿਕਾਰੀਆਂ/ ਕਰਮਚਾਰੀਆਂ ਅਤੇ ਸ਼ਹਿਰੀਆਂ ਵਲੋਂ ਸ਼ਾਮਿਲ ਹੋ ਕੇ ਯੋਗ ਆਸਣ ਕੀਤੇ ਗਏ |

ਵਿਧਾਇਕ 'ਤੇ ਹਮਲਾ ਲੋਕਤੰਤਰ 'ਤੇ ਹਮਲਾ-ਐਡਵੋਕੇਟ
ਆਮ ਆਦਮੀ ਪਾਰਟੀ ਅੱਜ ਫੂਕੇਗੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਮੁੱਚੇ ਪੰਜਾਬ ਅੰਦਰ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਜੋ ਕਿ ਮੌਜੂਦਾ ਸਰਕਾਰ ਦੀ ਸਰਪ੍ਰਸਤੀ ਹੇਠ ਚੱਲ ਰਹੀ ਹੈ ਅਤੇ ਰੇਤ ਮਾਫ਼ੀਆ ਨਾਲ ਜੁੜੇ ਲੋਕ ਸ਼ਰੇਆਮ ਆਪਣੀ ਗੁੰਡਾਗਰਦੀ ਨਾਲ ਆਵਾਜ਼ ਉਠਾਉਣ ਵਾਲੇ ਲੋਕਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਭਾਜਪਾ ਦੀਆਂ ਲੋਕਮਾਰੂ ਨੀਤੀਆਂ ਿਖ਼ਲਾਫ਼ ਫੂਕਿਆ ਮੋਦੀ ਦਾ ਪੁਤਲਾ

ਠੱਠੀ ਭਾਈ, 21 ਜੂਨ (ਜਗਰੂਪ ਸਿੰਘ ਮਠਾੜੂ)-ਕਾਂਗਰਸ ਪਾਰਟੀ ਦੇ ਹਲਕਾ ਬਾਘਾ ਪੁਰਾਣਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਵਿਚ ਹਲਕੇ ਦੇ ਪਿੰਡ ਸੁਖਾਨੰਦ ਵਿਖੇ ਡੀਜ਼ਲ-ਪੈਟਰੌਲ ਦੀਆਂ ਵਧੀਆਂ ਕੀਮਤਾਂ ਅਤੇ ਹੋਰ ਲੋਕ ਮਾਰੂ ਨੀਤੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਅੱਜ ਫੂਕੇਗੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਮੁੱਚੇ ਪੰਜਾਬ ਅੰਦਰ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਜੋ ਕਿ ਮੌਜੂਦਾ ਸਰਕਾਰ ਦੀ ਸਰਪ੍ਰਸਤੀ ਹੇਠ ਚੱਲ ਰਹੀ ਹੈ ਅਤੇ ਰੇਤ ਮਾਫ਼ੀਆ ਨਾਲ ਜੁੜੇ ਲੋਕ ਸ਼ਰੇਆਮ ਆਪਣੀ ਗੁੰਡਾਗਰਦੀ ਨਾਲ ਆਵਾਜ਼ ਉਠਾਉਣ ਵਾਲੇ ਲੋਕਾਂ ...

ਪੂਰੀ ਖ਼ਬਰ »

ਔਰਤ ਨੇ ਲਗਾਇਆ ਸਿਆਸੀ ਸ਼ਹਿ 'ਤੇ ਮਕਾਨ 'ਤੇ ਜ਼ਬਰੀ ਕਬਜ਼ਾ ਕਰਨ ਦਾ ਦੋਸ਼

ਮੋਗਾ, 21 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਹਾਲ ਆਬਾਦ ਜਗਰਾਉਂ ਨਿਵਾਸੀ ਬਜ਼ੁਰਗ ਔਰਤ ਇੰਦੂ ਮਿੱਤਲ ਨੇ ਉਸ ਦੇ ਨਿਊ ਟਾਊਨ ਮੋਗਾ ਗਲੀ ਨੰਬਰ 7 ਸਥਿਤ ਕੁਝ ਵਿਅਕਤੀਆਂ ਵਲੋਂ ਸਾਢੇ ਪੰਜ ਮਰਲੇ ਦੇ ਬਣੇ ਮਕਾਨ 'ਤੇ ਸਿਆਸੀ ਸ਼ਹਿ 'ਤੇ ਜ਼ਬਰੀ ਕਬਜ਼ਾ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਲੁਟੇਰੇ ਲੜਕੀ ਦਾ ਮੋਬਾਈਲ ਖੋਹ ਕੇ ਫ਼ਰਾਰ

ਬਾਘਾ ਪੁਰਾਣਾ, 21 ਜੂਨ (ਬਲਰਾਜ ਸਿੰਗਲਾ)-ਮੋਗਾ ਸ਼ਹਿਰ ਦੀ ਵਸਨੀਕ ਇਕ ਲੜਕੀ ਦਾ ਬਾਘਾ ਪੁਰਾਣਾ ਸ਼ਹਿਰ ਵਿਚ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਨਕਾਬਪੋਸ਼ ਲੁਟੇਰੇ ਕੀਮਤੀ ਮੋਬਾਈਲ ਖੋਹ ਕੇ ਹੋਏ ਫ਼ਰਾਰ, ਲੁਟੇਰਿਆਂ ਨੇ ਲੜਕੀ ਦਾ ਗਲਾ ਘੁੱਟਣ ਦੀ ਕੀਤੀ ...

ਪੂਰੀ ਖ਼ਬਰ »

12 ਬੋਤਲਾਂ ਚੰਡੀਗੜ੍ਹ ਸ਼ਰਾਬ ਸਮੇਤ ਇਕ ਕਾਬੂ

ਨਿਹਾਲ ਸਿੰਘ ਵਾਲਾ, 21 ਜੂਨ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਦਿਲਬਾਗ ਸਿੰਘ ਵਲੋਂ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਹੌਲਦਾਰ ਸਿਕੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਕੁੱਟਮਾਰ ਕਰਨ 'ਤੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ਼

ਨਿਹਾਲ ਸਿੰਘ ਵਾਲਾ, 21 ਜੂਨ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਾਤਾ ਵਿਖੇ ਇਕ ਵਿਅਕਤੀ ਦੀ ਬੇਸਬਾਲ ਨਾਲ ਕੁੱਟਮਾਰ ਕਰਨ ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਵਰਕਰ ਯੂਨੀਅਨ ਨੇ ਕੀਤੀ ਗੇਟ ਰੈਲੀ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਪਨਬਸ ਠੇਕਾ ਆਧਾਰ ਵਰਕਰ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਗਾ ਡੀਪੂ ਦੇ ਵਰਕਰਾਂ ਨੇ ਗੇਟ ਰੈਲੀ ਕੀਤੀ ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਪਨਬਸ ਵਿਚ ਕੰਮ ਕਰਦੇ ਕਾਮਿਆਂ ਨੂੰ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਤੇ ਕਾਮਿਆਂ ਨੇ ਬੀ. ਡੀ. ਪੀ. ਓ. ਵਲੋਂ ਰਿਸ਼ਵਤ ਮੰਗਣ ਦੇ ਵਿਰੋਧ 'ਚ ਲਗਾਇਆ ਧਰਨਾ

ਕੋਟ ਈਸੇ ਖਾਂ, 21 ਜੂਨ (ਨਿਰਮਲ ਸਿੰਘ ਕਾਲੜਾ/ਗੁਰਮੀਤ ਸਿੰਘ ਖ਼ਾਲਸਾ)-ਬਲਾਕ ਕੋਟ ਈਸੇ ਖਾਂ ਦੇ ਸਮੂਹ ਨਰੇਗਾ ਕਰਮਚਾਰੀਆਂ ਵਲੋਂ ਬੀ.ਡੀ.ਪੀ.ਓ. ਅਮਰਦੀਪ ਸਿੰਘ ਦੇ ਰਿਸ਼ਵਤ ਮੰਗਣ ਦੇ ਵਿਰੋਧ ਵਿਚ ਸਥਾਨਕ ਬਲਾਕ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ | ਨਰੇਗਾ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਮਾਰ ਦੇਣ ਦੀਆਂ ਧਮਕੀਆਂ ਿਖ਼ਲਾਫ਼ ਤਿੰਨ ਨਾਮਜ਼ਦ

ਮੋਗਾ, 21 ਜੂਨ (ਸ਼ਿੰਦਰ ਸਿੰਘ ਭੁਪਾਲ)-ਮਾਨਯੋਗ ਅਦਾਲਤ ਵਲੋਂ 18 ਕਨਾਲ ਜ਼ਮੀਨ ਦਾ ਮੁਕੱਦਮਾ ਸੰਤਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਰਾਮਗੜ੍ਹ ਦੇ ਹੱਕ ਵਿਚ ਹੋਣ ਕਾਰਨ ਬਖ਼ਸ਼ੀਸ਼ ਸਿੰਘ, ਸੁਰਜੀਤ ਸਿੰਘ ਦੋਵੇਂ ਪੱਤਰ ਮਨਜੀਤ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ...

ਪੂਰੀ ਖ਼ਬਰ »

ਜਸਵੰਤ ਸਿੰਘ ਰਾਸ਼ਟਰੀ ਮਜ਼ਦੂਰ ਕਾਂਗਰਸ ਇੰਟਕ ਦੇ ਜ਼ਿਲ੍ਹਾ ਪ੍ਰਧਾਨ ਬਣੇ

ਬਾਘਾ ਪੁਰਾਣਾ, 21 ਜੂਨ (ਬਲਰਾਜ ਸਿੰਗਲਾ)-ਰਾਸ਼ਟਰੀ ਮਜ਼ਦੂਰ ਕਾਂਗਰਸ ਇੰਟਕ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਦਾਦ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਵਿਸਥਾਰ ਤਹਿਤ ਜਸਵੰਤ ਸਿੰਘ ਬਾਘਾ ਪੁਰਾਣਾ ਨੂੰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਹਾਸਲ ਕੀਤੇ-ਐਮ.ਡੀ ਬਰਾੜ

ਬਾਘਾ ਪੁਰਾਣਾ, 21 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਡੀ.ਐਸ. ਬਲੌਸਮ ਹਾਈ ਸਕੂਲ ਵਿਖੇ 15 ਰੋਜ਼ਾ ਸਮਰ ਕੈਂਪ ਦੀ ਸਮਾਪਤੀ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਪਿ੍ੰਸੀਪਲ ਤੇਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਵਿਚ 15 ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਕੈਂਪ ਵਿਚ ਸਕੂਲ ਦੇ ਸਿਲੇਬਸ ਦੇ ਨਾਲ-ਨਾਲ ...

ਪੂਰੀ ਖ਼ਬਰ »

ਤਿੰਨ ਸਭਾਵਾਂ ਨੇ ਰਲ ਕੇ 400 ਬੂਟੇ ਵੰਡੇ

ਬਾਘਾ ਪੁਰਾਣਾ, 21 ਜੂਨ (ਬਲਰਾਜ ਸਿੰਗਲਾ)-ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਨੂੰ ਲੈ ਕੇ ਸਥਾਨਕ ਅਗਰਵਾਲ ਸਭਾ, ਯੂਥ ਅਗਰਵਾਲ ਸਭਾ ਅਤੇ ਗਰੀਨ ਸਿਟੀ ਵੈੱਲਫੇਅਰ ਸੁਸਾਇਟੀ ਬਾਘਾ ਪੁਰਾਣਾ ਨੇ ਸਾਂਝੇ ਤੌਰ 'ਤੇ ਬੂਟੇ ਵੰਡਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਕਿਸਾਨੀ ਮਸਲਿਆਂ ਤਹਿਤ ਮੀਟਿੰਗ

ਮੋਗਾ, 21 ਜੂਨ (ਜਸਪਾਲ ਸਿੰਘ ਬੱਬੀ)-ਵਣ ਕੁਟੀਆ ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਕਿਸਾਨੀ ਮਸਲਿਆਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪ੍ਰਾਈਵੇਟ ਅਦਾਰਿਆਂ ਤੋਂ ਸਿੱਧੀ ਭਰਤੀ ਦੀ ਯੋਜਨਾ ਲੋਕਤੰਤਰ ਲਈ ਘਾਤਕ-ਐਡਵੋਕੇਟ ਕੇ.ਪੀ. ਬਾਵਾ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਸੇ ਵੀ ਉੱਚ ਅਹੁਦੇ ਦੀ ਭਰਤੀ ਲਈ ਸਿਆਸੀ ਰਸੂਖ਼ ਲੋਕਤੰਤਰ ਲਈ ਖ਼ਤਰਨਾਕ ਹੈ | ਕੇਂਦਰ ਸਰਕਾਰ ਨੇ ਮਨ ਬਣਾਇਆ ਹੈ ਕਿ ਵੱਖ ਵੱਖ ਪ੍ਰਾਈਵੇਟ ਅਦਾਰਿਆਂ ਵਿਚ ਕੰਮ ਕਰਦੇ ਪ੍ਰਾਈਵੇਟ ਅਫ਼ਸਰਾਂ ਨੂੰ ਆਈ.ਏ.ਐਸ. ਰੈਂਕ ਦੇ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਨੇ ਹਲਕਾ ਵਿਧਾਇਕ ਦੀ ਹਾਜ਼ਰੀ ਵਿਚ ਸੈਕਟਰੀ ਦਾ ਅਹੁਦਾ ਸੰਭਾਲਿਆ

ਧਰਮਕੋਟ, 21 ਜੂਨ (ਪਰਮਜੀਤ ਸਿੰਘ)-ਮਾਰਕੀਟ ਕਮੇਟੀ ਅਜੀਤਵਾਲ ਤੋਂ ਬਦਲ ਕੇ ਆਏ ਸੈਕਟਰੀ ਹਰਵਿੰਦਰ ਸਿੰਘ ਵਲੋਂ ਅੱਜ ਮਾਰਕੀਟ ਕਮੇਟੀ ਧਰਮਕੋਟ ਵਿਖੇ ਸੈਕਟਰੀ ਦਾ ਅਹੁਦਾ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਹਾਜ਼ਰੀ ਵਿਚ ਸੰਭਾਲਿਆ | ਇਸ ਮੌਕੇ ਲੋਹਗੜ੍ਹ ਨੇ ...

ਪੂਰੀ ਖ਼ਬਰ »

ਪਿ੍ੰਸੀਪਲ ਹਰਚੰਦ ਸਿੰਘ ਧਾਲੀਵਾਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ

ਬੱਧਨੀ ਕਲਾਂ, 21 ਜੂਨ (ਸੰਜੀਵ ਕੋਛੜ)-ਤੇਜਿੰਦਰ ਸਿੰਘ ਧਾਲੀਵਾਲ ਅਤੇ ਹਰਜਿੰਦਰ ਸਿੰਘ ਦੇ ਪਿਤਾ ਰਿਟਾ. ਪਿ੍ੰਸੀਪਲ ਹਰਚੰਦ ਸਿੰਘ ਧਾਲੀਵਾਲ ਜੋ ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾ 'ਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮਹੀਨਾਵਾਰ ਮੀਟਿੰਗ

ਕੋਟ ਈਸੇ ਖਾਂ, 21 ਜੂਨ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮਹੀਨਾਵਾਰ ਮੀਟਿੰਗ ਬਲਾਕ ਜਨਰਲ ਸਕੱਤਰ ਗੁਰਮੀਤ ਸਿੰਘ ਦੌਲੇਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ...

ਪੂਰੀ ਖ਼ਬਰ »

ਫੂਡ ਸੇਫ਼ਟੀ ਇੰਸਪੈਕਟਰ ਨੇ ਲਏ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਸੈਂਪਲ

ਨਿਹਾਲ ਸਿੰਘ ਵਾਲਾ, 21 ਜੂਨ (ਪਲਵਿੰਦਰ ਸਿੰਘ ਟਿਵਾਣਾ)-ਫੂਡ ਸੇਫ਼ਟੀ ਇੰਸਪੈਕਟਰ ਮੋਗਾ ਡਾ. ਹਰਪ੍ਰੀਤ ਕੌਰ ਅਤੇ ਡਾ. ਅਭਿਨੰਦਨ ਦੀ ਅਗਵਾਈ ਵਿਚ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਵੱਖ ਵੱਖ ਦੁਕਾਨਾਂ 'ਤੇ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਗਏ | ਟੀਮ ਵਲੋਂ ਜਿੱਥੇ ...

ਪੂਰੀ ਖ਼ਬਰ »

ਸਿਮਰਨਜੀਤ ਬਿੱਲਾ ਨੂੰ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਸਿਮਰਨਜੀਤ ਸਿੰਘ ਬਿੱਲਾ ਨੂੰ ਅਮਰਪ੍ਰੀਤ ਸਿੰਘ ਲਾਲੀ ਵਲੋਂ ਵਿਧਾਨ ਸਭਾ ਯੂਥ ਕਾਂਗਰਸ ਮੋਗਾ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਵਧਾਈ ਦਿੰਦੇ ਹੋਏ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਲਏ

ਬਾਘਾ ਪੁਰਾਣਾ, 21 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਖੇ ਸਥਿਤ ...

ਪੂਰੀ ਖ਼ਬਰ »

ਪੀ. ਐਸ. ਯੂ., ਪੇਂਡੂ ਮਜ਼ਦੂਰ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਨੇ ਕੈਂਡਲ ਮਾਰਚ ਕਰਕੇ ਕੀਤਾ ਪ੍ਰਦਰਸ਼ਨ

ਬਾਘਾ ਪੁਰਾਣਾ, 21 ਜੂਨ (ਬਲਰਾਜ ਸਿੰਗਲਾ)-ਪੰਜਾਬ ਸਟੂਡੈਂਟਸ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬੀਤੀ ਸ਼ਾਮ ਬਾਘਾ ਪੁਰਾਣਾ ਵਿਖੇ ਮੋਮਬੱਤੀ ਮਾਰਚ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਪਿੰਡ ਸਿੰਘਾਂਵਾਲਾ ਦਾ ਰੌਸ਼ਨੀ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

ਮੋਗਾ, 21 ਜੂਨ (ਅਮਰਜੀਤ ਸਿੰਘ ਸੰਧੂ)-ਪਿੰਡ ਸਿੰਘਾਂਵਾਲਾ ਸਥਿਤ ਧਾਰਮਿਕ ਸਥਾਨ ਡੇਰਾ ਬਾਬਾ ਸਾਈਾ ਤਕੀਆ ਵਿਖੇ ਪੀਰ ਬਾਬਾ ਰੇਲੇਸ਼ਾਹ ਅਤੇ ਪੀਰ ਬਾਬਾ ਸ਼ੇਰਸ਼ਾਹ ਵਲੀ ਦੀ ਯਾਦ 'ਚ ਕਰਵਾਇਆ ਸਾਲਾਨਾ ਰੌਸ਼ਨੀ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਮੇਲੇ ਵਿਚ ...

ਪੂਰੀ ਖ਼ਬਰ »

ਵਿਧਾਇਕ ਦੀ ਕੁੱਟਮਾਰ ਕਰਨੀ ਮੰਦਭਾਗਾ-ਵਿਧਾਇਕ ਬਿਲਾਸਪੁਰ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਹਲਕਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹੋਏ ਜਾਨਲੇਵਾ ਹਮਲੇ ਦਾ ਗੰਭੀਰ ਨੋਟਿਸ ਲਿਆ ਹੈ ...

ਪੂਰੀ ਖ਼ਬਰ »

ਟਰੀਟਮੈਂਟ ਪਲਾਂਟ ਤੋਂ ਸਾਫ਼ ਪਾਣੀ ਕਿਸਾਨਾਂ ਨੂੰ ਦੇਣ ਲਈ ਲਗਾਏ ਪਲਾਂਟ ਦਾ ਉਦਘਾਟਨ

ਧਰਮਕੋਟ, 21 ਜੂਨ (ਪਰਮਜੀਤ ਸਿੰਘ)-ਸਥਾਨਕ ਸ਼ਹਿਰ ਵਿਖੇ ਲਗਾਏ ਗਏ ਸੀਵਰੇਜ ਟਰੀਟਮੈਂਟ ਪਲਾਟ ਵਲੋਂ ਸ਼ਹਿਰਾਂ ਦੇ ਸੀਵਰੇਜ ਦੇ ਗੰਦੇ ਪਾਣੀ ਨੂੰ ਸਾਫ਼ ਕਰਕੇ ਅੱਗੇ ਖੇਤਾਂ ਨੂੰ ਦੇਣ ਲਈ ਸ਼ੁਰੂ ਕੀਤੇ ਪ੍ਰੋਜੈਕਟ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਸੁਖਜੀਤ ਸਿੰਘ ...

ਪੂਰੀ ਖ਼ਬਰ »

ਬੈਂਕ ਅਧਿਕਾਰੀ ਹਰਿੰਦਰਪਾਲ ਸਿੰਘ ਨੇ ਬਤੌਰ ਡਾਇਰੈਕਟਰ ਆਰਸੇਟੀ ਅਹੁਦਾ ਸੰਭਾਲਿਆ

ਮੋਗਾ, 21 ਜੂਨ (ਜਸਪਾਲ ਸਿੰਘ ਬੱਬੀ)-ਦਿਹਾਤੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਆਰਸੇਟੀ ਦੁੱਨੇਕੇ ਵਿਖੇ ਬੈਂਕ ਅਧਿਕਾਰੀ ਹਰਿੰਦਰਪਾਲ ਸਿੰਘ ਨੇ ਡਾਇਰੈਕਟਰ ਆਰਸੈਟੀ ਅਹੁਦਾ ਸੰਭਾਲਿਆ | ਇਸ ਮੌਕੇ ਰਾਜੀਵ ਕੁਮਾਰ ਬਾਂਸਲ ਜ਼ੋਨਲ ਮੈਨੇਜਰ ਪੰਜਾਬ ਐਾਡ ਸਿੰਧ ਬੈਂਕ ...

ਪੂਰੀ ਖ਼ਬਰ »

ਸਬ ਜੇਲ੍ਹ ਮੋਗਾ 'ਚ ਯੋਗ ਆਸਣ ਕਰਵਾਏ

ਮੋਗਾ, 21 ਜੂਨ (ਜਸਪਾਲ ਸਿੰਘ ਬੱਬੀ)-ਸਬ ਜੇਲ੍ਹ (ਸੁਧਾਰ ਘਰ) ਮੋਗਾ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਹਵਾਲਾਤੀਆਂ ਨੂੰ ਸਿਹਤ ਦੀ ਤੰਦਰੁਸਤੀ ਲਈ ਡਾ. ਨਾਇਬ ਸਿੰਘ ਸਰਾਂ ਸਾਬਕਾ ਖੇਤੀਬਾੜੀ ਅਫ਼ਸਰ ਯੋਗ ਟੀਚਰ ਪਤੰਜਲੀ ਯੋਗ ਪੀਠ ਹਰਿਦੁਆਰ ਨੇ ਯੋਗ ਆਸਣ ...

ਪੂਰੀ ਖ਼ਬਰ »

ਮੁੱਖ ਅਧਿਆਪਕ ਤੋਂ ਪਿੰ੍ਰਸੀਪਲ ਤਰੱਕੀਆਂ ਕੀਤੇ ਜਾਣ ਦੀ ਮੰਗ

ਮੋਗਾ, 21 ਜੂਨ (ਰਾਜੇਸ਼ ਕੋਛੜ)-ਹੈ ੱਡ ਮਾਸਟਰ ਐਸੋਸੀਏਸ਼ਨ (ਰੰਧਾਵਾ) ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਰੰਧਾਵਾ, ਜਨਰਲ ਸਕੱਤਰ ਜਸਪਾਲ ਸਿੰਘ ਲੋਹਾਮ, ਵਿੱਤ ਸਕੱਤਰ ਰਾਕੇਸ਼ ਕੁਮਾਰ ਬਜਾਜ, ਪੈੱ੍ਰਸ ਸਕੱਤਰ ਰਾਜੇਸ਼ ਕੁਮਾਰ ਪਠਾਨਕੋਟ, ਹਰਪ੍ਰੀਤ ਸਿੰਘ ਸਿੱਧੂ, ਅਨੂਪ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਮੀਟਿੰਗ ਹੋਈ

ਨੱਥੂਵਾਲਾ ਗਰਬੀ, 21 ਜੂਨ (ਸਾਧੂ ਰਾਮ ਲੰਗੇਆਣਾ)-ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਇਕ ਅਹਿਮ ਇਕੱਤਰਤਾ ਪਿੰਡ ਲੰਗੇਆਣਾ ਨਵਾਂ ਵਿਖੇ ਪਾਰਟੀ ਵਰਕਰ ਪਰਮਿੰਦਰ ਸਿੰਘ ਗਿੱਲ ਦੇ ਨਿਵਾਸ ਅਸਥਾਨ ਵਿਖੇ ਹੋਈ | ਜਿਸ ਵਿਚ ਪਾਰਟੀ ਦੇ ਮੁੱਢਲੇ ਅਤੇ ਸਰਗਰਮ ਨੁਮਾਇੰਦੇ ਦੀਪਕ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਦੇ ਵਿਦਿਆਰਥੀਆਂ ਨੇ ਮਾਰੀਆਂ ਆਈਲਟਸ 'ਚ ਮੱਲਾਂ-ਹਠੂਰ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨਜ਼ਦੀਕ ਬੱਸ ਅੱਡਾ ਲੁਧਿਆਣਾ-ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ ਦੀ ਇਕ ਮੰਨੀ-ਪ੍ਰਮੰਨੀ ਸੰਸਥਾ ਹੈ | ਇਸ ਸੰਸਥਾ ਦੇ ਐਮ.ਡੀ. ਇੰਨਜੀਅਰ ਅਰਸ਼ਦੀਪ ਸਿੰਘ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਕਾਲੜਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਅੰਤਿਮ ਵਿਦਾਇਗੀ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ/ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਦੇ ਮਾਮਾ ਅਤੇ ਡਾ. ਤੇਜਿੰਦਰ ਸਿੰਘ ਕਾਲੜਾ ਕੈਨੇਡਾ, ਬਲਵਿੰਦਰ ਸਿੰਘ ਕਾਲੜਾ, ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਯੋਗਾ ਦਿਵਸ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜਿੱਥੇ ਵਿੱਦਿਅਕ ਖੇਤ ਵਿਚ ਮੱਲ੍ਹਾਂ ਮਾਰਦਾ ਹੋਇਆ ਅੱਗੇ ਵਧ ਰਿਹਾ ਹੈ, ਉੱਥੇ ਹੀ ਖੇਡ ਖੇਤਰ ਵਿਚ ਹੀ ਆਪਣੀ ਅਮਿੱਟ ਛਾਪ ਛੱਡ ਰਿਹਾ ਹੈ | ਗਰੁੱਪ ...

ਪੂਰੀ ਖ਼ਬਰ »

ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ

ਮੋਗਾ, 21 ਜੂਨ (ਗੁਰਤੇਜ ਸਿੰਘ)-ਅੱਜ ਧਰਮਕੋਟ ਵਿਖੇ ਲੋਹਗੜ੍ਹ-ਧਰਮਕੋਟ ਰੋਡ 'ਤੇ ਹੋਏ ਮੋਟਰਸਾਈਕਲ ਅਤੇ ਐਕਟਿਵਾ ਸਕੂਟਰੀ ਦੀ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸੁਖਜਿੰਦਰ ਸਿੰਘ (30 ਸਾਲ) ਪੁੱਤਰ ਗੁਰਜੀਤ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX