ਤਾਜਾ ਖ਼ਬਰਾਂ


ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  12 minutes ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ। ਨਿਗਮ ਬੋਧ ਘਾਟ 'ਤੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  12 minutes ago
ਮੁੰਬਈ, 21 ਜੁਲਾਈ- ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਟੀ-20 ਅਤੇ ਇੱਕ ਦਿਨਾ ਲੜੀ ਲਈ ਰਿਸ਼ਭ ਪੰਤ ਵਿਕਟਕੀਪਰ ਹੋਣਗੇ, ਜਦੋਂਕਿ ਕਪਤਾਨੀ ਵਿਰਾਟ ਕੋਹਲੀ ਹੀ ਕਰਨਗੇ। ਉੱਥੇ ਹੀ ਟੈਸਟ 'ਚ ਰਿਧੀਮਾਨ ਸਾਹਾ ਨੂੰ ਪੰਤ ਦੇ...
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  49 minutes ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  51 minutes ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  52 minutes ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  56 minutes ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਬਿਹਾਰ ਤੋਂ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਦਿੱਲੀ ਦੇ ਇੱਕ ਹਸਪਤਾਲ 'ਚ...
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਮੁੰਬਈ, 21 ਜੁਲਾਈ- ਮੁੰਬਈ ਦੇ ਕੋਲਾਬਾ ਇਲਾਕੇ 'ਚ ਸਥਿਤ ਚਰਚਿਲ ਚੈਂਬਰ ਇਮਾਰਤ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਅੱਗ ਇਸ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ ਅਤੇ ਉਨ੍ਹਾਂ ਵਲੋਂ ਅੱਗ...
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਨੇਤਾ ਐੱਲ. ਕੇ. ਅਡਵਾਨੀ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ...
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਅੱਜ ਕਾਂਗਰਸ ਹੈੱਡਕੁਆਰਟਰ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਸ਼ੀਲਾ ਦੀਕਸ਼ਿਤ ਉਨ੍ਹਾਂ ਦਾ ਬਹੁਤ...
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  about 1 hour ago
ਬੰਗਾ, 21 ਜੁਲਾਈ (ਗੁਰਜਿੰਦਰ ਸਿੰਘ ਗੁਰੂ)- ਜੇਕਰ ਘਰ 'ਚ ਲੱਗੇ ਬਿਜਲੀ ਮੀਟਰ ਦੇ ਬਿੱਲ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਮਹਿਕਮੇ ਵਲੋਂ ਕੁਨੈਕਸ਼ਨ ਕੱਟ ਦਿੱਤਾ ਜਾਂਦਾ ਹੈ ਪਰ ਬੰਗਾ ਦੇ ਪਿੰਡ ਬਾਲੋਂ ਦੇ ਉਪਭੋਗਤਾ ਵਲੋਂ ਬਿੱਲ ਭੁਗਤਾਨ ਕਰਨ ਦੇ ਬਾਵਜੂਦ ਵੀ ਮਹਿਕਮੇ...
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜ਼ਾਮਉੱਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਰਟਰ 'ਚ ਲਿਆਂਦਾ ਗਿਆ ਹੈ। ਸਸਕਾਰ ਤੋਂ ਪਹਿਲਾਂ ਇੱਥੇ ਉਨ੍ਹਾਂ ਦੀ ਮ੍ਰਿਤਕ...
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  about 2 hours ago
ਰਾਂਚੀ, 21 ਜੁਲਾਈ- ਦੇਸ਼ 'ਚ ਭੀੜਤੰਤਰ ਦੀ ਹਿੰਸਾ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਝਾਰਖੰਡ ਦੇ ਗੁਮਲਾ ਇਲਾਕੇ ਦਾ ਹੈ, ਜਿੱਥੇ ਜਾਦੂਗਰਨੀ ਦੱਸ ਕੇ ਲੋਕਾਂ ਨੇ ਔਰਤ ਸਣੇ 4 ਲੋਕਾਂ ਨੂੰ ਲਾਠੀਆਂ-ਡੰਡਿਆਂ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ...
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 2 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਸ਼ਹੀਦ ਦਿਵਸ' ਮੌਕੇ ਅੱਜ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕਰੇਗੀ। ਇੱਥੇ ਸਾਲ 1993 'ਚ ਮੇਯੋ ਰੋਡ 'ਤੇ ਵਿਰੋਧ ਪ੍ਰਦਰਸ਼ਨ ਦੌਰਾਨ 13 ਲੋਕਾਂ ਦੀ ਮੌਤ ਹੋ ਗਈ ਸੀ। ਇਹ ਮੌਤਾਂ ਪੁਲਿਸ...
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, ''ਸ਼੍ਰੀ ਮਾਂਗੇ ਰਾਮ ਗਰਗ ਜੀ ਦਾ ਦਿੱਲੀ ਨਾਲ...
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 3 hours ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 3 hours ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  about 3 hours ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 3 hours ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 4 hours ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 4 hours ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 4 hours ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  about 5 hours ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  about 5 hours ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  1 minute ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 6 hours ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 1 hour ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 1 hour ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 1 hour ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਝੋਨੇ ਦੀ ਲੁਆਈ ਨੇ ਫੜਿਆ ਜ਼ੋਰ...

*ਖੇਤਾਂ ਵਿਚ ਲੱਗੀਆਂ ਰੌਣਕਾਂ, ਪਿੰਡ ਖਾਲੀ *ਪ੍ਰਵਾਸੀ ਮਜ਼ਦੂਰਾਂ ਦੀ ਭਾਲ 'ਚ ਜੱਟਾਂ ਨੇ ਜਮਾਏ ਰੇਲਵੇ ਸਟੇਸ਼ਨਾਂ 'ਤੇ ਡੇਰੇ * ਬਿਜਲੀ ਸਪਲਾਈ 'ਚ ਪੈ ਰਹੇ ਨੇ ਵਿਘਨ ਤੇ ਟੇਲਾਂ 'ਤੇ ਨਹੀਂ ਪਹੰੁਚ ਰਿਹਾ ਪੂਰਾ ਪਾਣੀ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਝੋਨਾ ਲਗਾਉਣ ਦੀ ਸਰਕਾਰੀ ਖੁੱਲ੍ਹ ਬਾਅਦ ਇਕ ਦਮ ਝੋਨਾ ਲਵਾਈ ਨੇ ਜ਼ੋਰ ਫੜ ਲਿਆ ਹੈ | ਖੇਤਾਂ 'ਚ ਹਰ ਪਾਸੇ ਰੌਣਕਾਂ ਹੀ ਰੌਣਕਾਂ ਨਜ਼ਰੀ ਪੈਂਦੀਆਂ ਹਨ, ਪਿੰਡ ਖਾਲੀ ਹੋਣ ਕਾਰਨ ਕਰਫ਼ਿਊ ਵਾਲੀ ਸਥਿਤੀ ਕਈ ਵਾਰ ਜਾਪਦੀ ਹੈ | ਕਿਸਾਨ-ਮਜ਼ਦੂਰ ਅਤੇ ਉਨ੍ਹਾਂ ਦੇ ਬੱਚੇ ਝੋਨਾ ਲਗਾਉਣ ਨੂੰ ਸਮਰਪਿਤ ਹੋ ਆਪਣੇ ਰੁਝੇਵੇਂ ਵਿਚੇ ਛੱਡ ਖੇਤਾਂ 'ਚ ਡਟੇ ਹੋਏ ਹਨ | ਐਤਕੀਂ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਝੋਨਾ ਲਗਾਉਣ ਲਈ ਪੰਜਾਬੀ ਮਜ਼ਦੂਰ ਪੂਰੀ ਤਰ੍ਹਾਂ ਡਟੇ ਹੋਏ ਹਨ, ਜੋ ਸਵੇਰੇ-ਸਵੇਰੇ ਦਿਨ ਚੜ੍ਹਦੇ ਹੀ ਰੋਟੀ ਟੁੱਕ ਦਾ ਪ੍ਰਬੰਧ ਕਰ ਘਰਾਂ ਨੂੰ ਤਾਲੇ ਲਗਾ ਕੇ ਕਿਸਾਨ ਦੇ ਟਰੈਕਟਰ-ਟਰਾਲੀ ਰਾਹੀਂ ਖੇਤ 'ਚ ਪਹੰੁਚਦੇ ਹਨ, ਸਿਖਰ ਦੁਪਹਿਰ ਪਿੰਡੇ ਹੰਢਾ ਦੇਰ ਸ਼ਾਮ ਨੂੰ ਵਾਪਸੀ ਕਰਦੇ ਹਨ | 'ਅਜੀਤ' ਵਲੋਂ ਕੀਤੇ ਗਏ ਸਰਵੇ 'ਚ ਦੇਖਿਆ ਕਿ ਚਾਰੇ ਪਾਸੇ ਖੇਤਾਂ 'ਚ ਜਿੱਥੇ ਰੌਣਕਾਂ ਹੀ ਰੌਣਕਾਂ ਹਨ, ਉੱਥੇ ਟਰੈਕਟਰਾਂ 'ਤੇ ਵੱਜਦੀਆਂ ਟੇਪਾਂ ਦੇ ਬੋਲ ਵੀ ਦੂਰ-ਦੂਰ ਤੱਕ ਸੁਣਦੇ ਹੋਏ ਬਹਾਰ ਆਉਣ ਦੇ ਭੁਲੇਖੇ ਪਾਉਂਦੇ ਹਨ | ਕਿਸਾਨ ਫਲੱਡ ਮਾਰਨ ਉਪਰੰਤ ਵੱਟਾਂ ਦੀ ਮਜ਼ਬੂਤੀ ਲਈ ਸੁੱਕੀ ਤੇ ਗਿੱਲ ਮਿੱਟੀ ਲਗਾ ਵੱਟ ਚੋਪੜ ਰਹੇ ਸਨ | ਝੋਨਾ ਲਗਾ ਚੁੱਕੇ ਕਿਸਾਨ ਜਿੱਥੇ ਨਾਲੋ-ਨਾਲ ਨਦੀਨ ਨਾਸ਼ਕ ਦਵਾਈ ਦਾ ਛਿੱਟਾ ਦੇ ਰਹੇ ਸਨ, ਉੱਥੇ ਜਿੰਕ-ਲੋਹਾ, ਡਾਈ ਆਦਿ ਤੱਤਾਂ ਨੂੰ ਵੀ ਖੇਤਾਂ 'ਚ ਸੁੱਟਿਆ ਜਾ ਰਿਹਾ ਸੀ | ਖੇਤਾਂ 'ਚ ਲੋਕਾਂ ਦੀ ਆਮਦ ਦਰਸਾਉਂਦੀ ਸੀ ਕਿ ਸਭ ਚਾਅਵਾਂ ਨਾਲ ਝੋਨਾ ਲਗਾਉਣ ਦੀ ਪ੍ਰਕਿਰਿਆ 'ਚ ਜੁਟੇ ਹੋਏ ਹਨ ਤੇ ਕੁਝ ਹੀ ਦਿਨਾਂ 'ਚ ਸਭ ਪਾਸੇ ਹਰਿਆਵਲ ਹੀ ਹਰਿਆਵਲ ਹੋਵੇਗੀ |
ਬਿਜਲੀ-ਨਹਿਰੀ ਟੇਲਾਂ ਵਾਲੇ ਕਿਸਾਨ ਪੇ੍ਰਸ਼ਾਨ : ਝੋਨਾ ਲਗਾਉਣ ਲਈ ਸਿੰਚਾਈ ਵਿਭਾਗ ਤੇ ਬਿਜਲੀ ਵਿਭਾਗ ਵਲੋਂ ਨਿਰਵਿਘਨ ਸੇਵਾਵਾਂ ਦੇਣ ਲਈ ਚੁੱਕੇ ਕਦਮ ਸਾਰਥਿਕ ਨਜ਼ਰ ਨਹੀਂ ਆ ਰਹੇ, ਕਿਉਂਕਿ ਬਿਜਲੀ ਫੀਡਰਾਂ ਦੀਆਂ ਟੇਲਾਂ ਅਤੇ ਨਹਿਰਾਂ ਦੀਆਂ ਟੇਲਾਂ 'ਤੇ ਬਿਜਲੀ-ਪਾਣੀ ਪੂਰਾ ਪਹੰੁਚਣ 'ਚ ਵਾਰ-ਵਾਰ ਵਿਘਨ ਪੈਣ 'ਤੇ ਕਿਸਾਨ ਪ੍ਰੇਸ਼ਾਨੀ ਦੇ ਆਲਮ 'ਚ ਹਨ | ਬਸਤੀ ਭਾਗ ਸਿੰਘ, ਬਾਜੀਦਪਰ, ਬੂਟੇ ਵਾਲਾ ਤੱਕ ਪਾਣੀ ਪਹੰੁਚਾਉਂਦੀ ਨਹਿਰ ਤੇ ਕਾਸੂ ਬੇਗੂ ਮਾਈਨਰ ਦੀਆਂ ਟੇਲਾਂ ਚੂਹੜ ਖਲਚੀਆਂ, ਮਹਿਮਾ ਆਦਿ 'ਤੇ ਪਾਣੀ ਨਾ ਪਹੰੁਚਣ ਕਾਰਨ ਕਿਸਾਨਾਂ ਨੂੰ ਝੋਨਾ ਲਗਾਉਣ 'ਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਨਹਿਰੀ ਪਾਣੀ ਤੇ ਬਿਜਲੀ ਨੂੰ ਨਿਰਵਿਘਨ ਜਾਰੀ ਰੱਖਣ ਸਬੰਧੀ ਆਵਾਜ਼ ਬੁਲੰਦ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਨੇ ਕਿਹਾ ਕਿ ਬਿਜਲੀ ਸਪਲਾਈ 'ਚ ਜਿੱਥੇ ਵਾਰ-ਵਾਰ ਵਿਘਨ ਪੈਣ ਕਾਰਨ ਮੁਰੰਮਤ ਲਈ ਲੋੜੀਂਦੇ ਵਿਭਾਗ ਕੋਲ ਮੁਲਾਜ਼ਮ ਨਾ ਹੋਣ ਕਰਕੇ ਕਿਸਾਨ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਢੁਕਵੇਂ ਕਦਮ ਚੁੱਕ ਕੇ ਕਿਸਾਨਾਂ ਨੂੰ ਬਿਜਲੀ-ਪਾਣੀ ਨਿਰਵਿਘਨ ਮੁਹੱਈਆ ਕਰਵਾਏ ਨਹੀਂ ਤਾਂ ਜਥੇਬੰਦੀ ਸਖ਼ਤ ਰੁਖ਼ ਅਪਣਾਉਣ ਲਈ ਮਜਬੂਰ ਹੋਵੇਗੀ |
ਪ੍ਰਵਾਸੀ ਮਜ਼ਦੂਰਾਂ ਦੀ ਘਾਟ ਲਗਾ ਰਹੀ ਝੋਨਾ ਲਵਾਈ ਨੂੰ ਬਰੇਕ
ਬਿਹਾਰ, ਉੱਤਰਾਖੰਡ, ਨੇਪਾਲ ਆਦਿ ਸੂਬਿਆਂ ਤੋਂ ਝੋਨਾ ਲਗਾਉਣ ਲਈ ਪੰਜਾਬ ਆ ਕਮਾਈ ਕਰਕੇ ਜਾਂਦੇ ਮਜ਼ਦੂਰਾਂ ਦੀ ਐਤਕੀਂ ਆਮਦ ਕਾਫ਼ੀ ਘੱਟ ਹੋਣ ਨੇ ਝੋਨਾ ਲੁਆਈ ਦੇ ਜ਼ੋਰ ਨੂੰ ਬਰੇਕ ਲਗਾਈ ਹੋਈ ਹੈ | ਕਿਸਾਨ ਜਿਨ੍ਹਾਂ ਕੋਲ ਅਕਸਰ ਹੀ ਪ੍ਰਵਾਸੀ ਮਜ਼ਦੂਰ ਆ ਕੇ ਰੁਕਦੇ ਸਨ, ਨਾ ਆਉਣ ਕਰਕੇ ਸਭ ਨੇ ਬਠਿੰਡਾ-ਦਿੱਲੀ ਵਾਲੇ ਪਾਸਿਓਾ ਆਉਂਦੀਆਂ ਰੇਲਾਂ ਦੇ ਅੱਗੋਂ ਜਾ ਕੇ ਰੇਲਵੇ ਸਟੇਸ਼ਨਾਂ 'ਤੇ ਡੇਰੇ ਜਮਾਂ ਰੱਖੇ ਹਨ | ਕਿ ਉਹ ਖੇਤਾਂ 'ਚ ਛੱਡੇ ਪਾਣੀ ਤੇ ਕਦੇ ਰੇਲਵੇ ਸਟੇਸ਼ਨ ਵੱਲ ਦੌੜ ਰਹੇ ਹਨ | ਪੰਜਾਬੀ ਮਜ਼ਦੂਰਾਂ ਦਾ ਵਧਿਆ ਮਾਣ ਸਤਿਕਾਰ
ਝੋਨਾ ਲਗਾਉਣ ਲਈ ਮਜ਼ਦੂਰਾਂ ਦੀ ਘਾਟ ਹੋਣ ਕਰਕੇ ਪੰਜਾਬੀ ਮਜ਼ਦੂਰਾਂ ਦਾ ਮਾਣ ਸਤਿਕਾਰ ਵਧਿਆ ਹੈ | ਪੁਰਾਣੇ ਤੇ ਚੰਗੇ ਭਾਈਚਾਰਕ ਸਬੰਧਾਂ ਵਾਲੇ ਕਿਸਾਨਾਂ ਦੇ ਖੇਤਾਂ 'ਚ ਮਜ਼ਦੂਰ ਡਟੇ ਹੋਏ ਹਨ | ਚਾਚੀ-ਤਾਈ ਕਹਿ ਕੇ ਪੁਕਾਰਨ ਤੋਂ ਇਲਾਵਾ ਆਉਣ-ਜਾਣ ਦੀ ਸਹੂਲਤ, ਚਾਹ ਦਾ ਪ੍ਰਬੰਧ ਤੇ ਵੱਧ ਰੇਟ ਦੇਣ ਦੇ ਲਾਲਚ ਦਿੱਤੇ ਜਾ ਰਹੇ ਹਨ, ਫਿਰ ਵੀ ਹੁੰਗਾਰਾ ਨਾ ਮਿਲਣ 'ਤੇ ਪੁਰਾਣੇ ਸਬੰਧਾਂ ਦਾ ਵੇਰਵਾ ਦੇ ਕੇ ਗ਼ੁੱਸੇ ਗਿਲੇ ਵੀ ਜਤਾਏ ਜਾ ਰਹੇ ਹਨ |

ਬੀਤੀ ਰਾਤ ਆਏ ਤੇਜ਼ ਤੁਫ਼ਾਨ ਨਾਲ ਘਰਾਂ ਦੀਆਂ ਚਾਰਦੀਵਾਰੀਆਂ ਤੇ ਸ਼ੈੱਡ ਢਹਿ ਢੇਰੀ

ਮੰਡੀ ਲਾਧੂਕਾ, 21 ਜੂਨ (ਮਨਪ੍ਰੀਤ ਸਿੰਘ ਸੈਣੀ)-ਬੀਤੀ ਰਾਤ ਆਏ ਤੇਜ਼ ਤੁਫ਼ਾਨ ਤੇ ਬਾਰਸ਼ ਕਾਰਨ ਪਿੰਡ ਰੰਗੀਲਾ ਵਿਖੇ ਦਰਖ਼ਤ ਤੇ ਘਰਾਂ ਦੀਆਂ ਚਾਰਦੀਵਾਰਾਂ ਢਹਿ ਢੇਰੀ ਹੋ ਜਾਣ ਦਾ ਸਮਾਚਾਰ ਹੈ | ਪਿੰਡ ਰੰਗੀਲਾ ਵਾਸੀ ਗੁਲਾਬ ਸਿੰਘ, ਗੁਰਚਰਨ ਸਿੰਘ, ਕੁਲਦੀਪ ਸਿੰਘ, ਰਾਜਨ ...

ਪੂਰੀ ਖ਼ਬਰ »

ਖ਼ੁਸ਼ੀਆਂ ਬਦਲੀਆਂ ਗ਼ਮ 'ਚ

ਅਬੋਹਰ, 21 ਜੂਨ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਧਰਾਂਗਵਾਲਾ ਵਾਸੀ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਉਸ ਵੇਲੇ ਗ਼ਮ 'ਚ ਬਦਲ ਗਈਆਂ ਜਦ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਉਸ ਦੇ ਮਸੇਰੇ ਭਰਾ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਜਦਕਿ ਲੜਕੀ ਦਾ ਸਕਾ ਭਰਾ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਹੌਲਦਾਰ ਰਾਜ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਝੁੱਗੇ ਮੋਹਰ ਸਿੰਘ ਵਾਲਾ ਤੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ 'ਚ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 21 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਇੱਕ ਵਿਅਕਤੀ ਨਾਲ ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਨਵੀਂ ਆਬਾਦੀ ਵਾਸੀ ਇਕ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗਲੀ ਨੰਬਰ 14-15 ਵਾਸੀ ਮੂਲ ਚੰਦ ਪੁੱਤਰ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਜ਼ਿਲ੍ਹਾ ਯੁਵਾ ਸੰਮੇਲਨ

ਫ਼ਿਰੋਜ਼ਪੁਰ, 21 ਜੂਨ (ਤਪਿੰਦਰ ਸਿੰਘ)- ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਨਹਿਰੂ ਯੁਵਾ ਕੇਂਦਰ, ਆਯੂਸ਼ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਦਿਵਸ ...

ਪੂਰੀ ਖ਼ਬਰ »

ਖ਼ੁਸ਼ੀਆਂ ਬਦਲੀਆਂ ਗ਼ਮ 'ਚ

ਅਬੋਹਰ, 21 ਜੂਨ (ਕੁਲਦੀਪ ਸਿੰਘ ਸੰਧੂ)-ਉਪ ਮੰਡਲ ਦੇ ਪਿੰਡ ਧਰਾਂਗਵਾਲਾ ਵਾਸੀ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਉਸ ਵੇਲੇ ਗ਼ਮ 'ਚ ਬਦਲ ਗਈਆਂ ਜਦ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਉਸ ਦੇ ਮਸੇਰੇ ਭਰਾ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਜਦਕਿ ਲੜਕੀ ਦਾ ਸਕਾ ਭਰਾ ਜ਼ਖ਼ਮੀ ਹੋ ਗਿਆ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੇ ਟੀਕੇ ਰੱਖਣ ਵਾਲੇ ਨੂੰ 2 ਸਾਲ ਕੈਦ

ਫ਼ਿਰੋਜ਼ਪੁਰ, 21 ਜੂਨ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦੇ ਟੀਕੇ ਰੱਖਣ ਵਾਲੇ ਇਕ ਵਿਅਕਤੀ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 2 ਸਾਲ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਮੰਗਲ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਖੂਈਆਂ ਸਰਵਰ, 21 ਜੂਨ (ਜਗਜੀਤ ਸਿੰਘ ਧਾਲੀਵਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਅੱਚਾੜਿੱਕੀ, ਭੰਗਰਖੇੜਾ 'ਚ ਇਕੱਠੇ ਹੋਏ ਕਾਂਗਰਸੀਆਂ ਵਲੋਂ ਰੋਸ ਮੁਜ਼ਾਹਰੇ ਕੀਤੇ ਗਏ | ਯੂਥ ਆਗੂ ਜਲਵਿੰਦਰ ਸਿੰਘ ਧਾਲੀਵਾਲ ਨੇ ...

ਪੂਰੀ ਖ਼ਬਰ »

ਯੋਗ ਲਾਭਪਾਤਰੀਆਂ ਨੂੰ ਲਾਭ ਦੇਣ ਤੋਂ ਨਾ ਰਹਿਣ ਦਿੱਤਾ ਜਾਵੇ ਵਾਂਝਾ-ਈਸ਼ਾ ਕਾਲੀਆ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਖ਼ੁਸ਼ਹਾਲੀ ਦੇ ਰਾਖਿਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਕੀਤੀ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਹੋਈ ਇਸ ਬੈਠਕ ਦੌਰਾਨ ਡਿਪਟੀ ...

ਪੂਰੀ ਖ਼ਬਰ »

ਬੱਚੀ ਦੀ ਮੌਤ ਤੋਂ ਬਾਅਦ ਚਾਲਕ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 21 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਮਾਸੂਮ ਬੱਚੀ ਦੀ ਮੌਤ ਤੋਂ ਬਾਅਦ ਗੱਡੀ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ੰਭੂ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਢਾਣੀ ਖ਼ਰਾਸ ਵਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

- ਮਾਮਲਾ ਜ਼ਮੀਨ ਦੇ ਵਿਵਾਦ ਦਾ ਭਰਾ ਤੋਂ ਪੇ੍ਰਸ਼ਾਨ ਭਰਾ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਪਿਤਾ ਪੁਰਖਿਆਂ ਦੀ ਸਾਂਝੀ ਜ਼ਮੀਨ ਨੂੰ ਵੰਡਣ ਬਾਅਦ ਭਰਾ ਵਲੋਂ ਧੱਕੇ ਨਾਲ ਜ਼ਮੀਨ ਵਾਹ ਲੈਣ ਦੀ ਕਾਰਵਾਈ ਤੋਂ ਦੁਖੀ ਹੋ ਦੂਜੇ ਭਰਾ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

25 ਦੀ ਸੂਬਾ ਪੱਧਰੀ ਹੜਤਾਲ ਨੂੰ ਸਫਲ ਬਣਾਉਣ ਲਈ ਪਨਬੱਸ ਕਾਮਿਆਂ ਵਲੋਂ ਗੇਟ ਰੈਲੀ

ਫ਼ਿਰੋਜ਼ਪੁਰ, 21 ਜੂਨ (ਪਰਮਿੰਦਰ ਸਿੰਘ)- ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ 25 ਜੂਨ ਨੂੰ ਪੰਜਾਬ ਦੇ 18 ਡੀਪੂਆਂ 'ਤੇ ਕੀਤੀ ਜਾਣ ਵਾਲੀ ਹੜਤਾਲ ਦੇ ਸਬੰਧ 'ਚ ਅੱਜ 18 ਡੀਪੂਆਂ ਦੇ ਨਾਲ-ਨਾਲ ਫ਼ਿਰੋਜ਼ਪੁਰ ਵਿਖੇ ਵੀ ਭਰਵੀਂ ਗੇਟ ਰੈਲੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੋਰਚਾ ਦੀ ਮੀਟਿੰਗ

ਮੱਲਾਂਵਾਲਾ, 21 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮਨੁੱਖੀ ਅਧਿਕਾਰ ਮੋਰਚਾ ਦੀ ਜ਼ਰੂਰੀ ਮੀਟਿੰਗ ਗੁਰਦੁਆਰਾ ਬਾਬਾ ਰਾਮ ਲਾਲ ਜੀ ਆਰਫ਼ ਕੇ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਨਰਿੰਦਰ ਕੁਮਾਰ ਨੇ ਕੀਤੀ | ਮੀਟਿੰਗ ਵਿਚ ਗਹਿਲ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਵਲੋਂ ਬੀ. ਐਲ. ਓਜ਼ ਦਾ ਕੰਮ ਵਾਪਸ ਲੈਣ ਲਈ ਐੱਸ.ਡੀ.ਐਮ. ਨੂੰ ਮੰਗ-ਪੱਤਰ

ਜ਼ੀਰਾ, 21 ਜੂਨ (ਮਨਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਅਧਿਆਪਕਾਂ ਦੀਆਂ ਬੀ. ਐਲ. ਓਜ਼. ਵਜੋਂ ਲਗਾਈਆਂ ਡਿਊਟੀਆਂ ਦਾ ਵਾਧੂ ਕੰਮ ਵਾਪਸ ਲੈਣ ਦੀ ਮੰਗ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਨੇ ਅਮਿਤ ਗੁਪਤਾ ਐੱਸ.ਡੀ.ਐਮ. ਜ਼ੀਰਾ ਨੂੰ ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰ ...

ਪੂਰੀ ਖ਼ਬਰ »

ਸੇਵਾ ਭਾਰਤੀ ਵਲੋਂ ਬਾਲ ਸੰਸਕਾਰ ਕੇਂਦਰ ਦੀਆਂ ਅਧਿਆਪਕਾਂ ਦਾ ਨਿੱਘਾ ਸਵਾਗਤ

ਜ਼ੀਰਾ, 21 ਜੂਨ (ਮਨਜੀਤ ਸਿੰਘ ਢਿੱਲੋਂ)-ਸਮਾਜ ਸੇਵਾ ਨੂੰ ਸਮਰਪਿਤ ਸੰਸਥਾ ਸੇਵਾ ਭਾਰਤੀ ਵਲੋਂ ਵੱਖ-ਵੱਖ ਸ਼ਹਿਰਾਂ 'ਚ ਚਲਾਏ ਜਾ ਰਹੇ ਬਾਲ ਸੰਸਕਾਰ ਕੇਂਦਰਾਂ ਦੀਆਂ ਅਧਿਆਪਕਾਂ ਦਾ ਜ਼ੀਰਾ ਵਿਖੇ ਪੁੱਜਣ 'ਤੇ ਸੰਸਥਾ ਦੇ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਜੋ ...

ਪੂਰੀ ਖ਼ਬਰ »

ਨਛੱਤਰ ਸਿੰਘ ਮਾਹਲਾ ਨੇ ਗੁਰੂਹਰਸਹਾਏ ਖੇਡ ਸਟੇਡੀਅਮ ਵਿਖੇ ਬਤੌਰ ਸੁਪਰਵਾਈਜ਼ਰ ਅਹੁਦਾ ਸੰਭਾਲਿਆ

ਗੁਰੂਹਰਸਹਾਏ, 21 ਜੂਨ (ਪਿ੍ਥਵੀ ਰਾਜ ਕੰਬੋਜ)-ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂਹਰਸਹਾਏ ਹਲਕੇ ਨੂੰ ਖੇਡਾਂ 'ਚ ਮੋਹਰੀ ਬਣਾਉਣ ਤੇ ਖਿਡਾਰੀਆਂ ਨੂੰ ਹੋਰ ਸਹੂਲਤਾਂ ਦੇਣ ਲਈ ਨਛੱਤਰ ਸਿੰਘ ਮਾਹਲਾ ਨੂੰ ਗੁਰੂਹਰਸਹਾਏ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਤੋਂ ਬਚਾਅ ਸਬੰਧੀ ਪੋਸਟਰ ਲਗਾ ਕੇ ਕੀਤਾ ਜਾਗਰੂਕ

ਫ਼ਿਰੋਜ਼ਪੁਰ, 21 ਜੂਨ (ਪਰਮਿੰਦਰ ਸਿੰਘ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਗੁਰਮਿੰਦਰ ਸਿੰਘ ਵਲੋਂ ਮਿਸ਼ਨ ਤੰਦਰੁਸਤ ਤਹਿਤ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਵਲ ਹਸਪਤਾਲ ਦੇ ਕਰਮਚਾਰੀਆਂ ਤੇ ਸ਼ਿਵ ਭੋਲਾ ਵੈੱਲਫੇਅਰ ਕਲੱਬ ਵਲੋਂ ਡੇਂਗੂ ਤੇ ਮਲੇਰੀਆ ...

ਪੂਰੀ ਖ਼ਬਰ »

ਐਨ.ਸੀ.ਸੀ. ਨੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ

ਤਲਵੰਡੀ ਭਾਈ, 21 ਜੂਨ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਐਸ. ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਨ. ਸੀ. ਸੀ. ਯੂਨਿਟ ਮੋਗਾ ਦੇ ਕਰਨਲ ਐਮ. ਐਸ. ਚਾਹਲ ਦੇ ਨਿਰਦੇਸ਼ਾਂ 'ਤੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਯੋਗਾ ਇੰਚਾਰਜ ਮੈਡਮ ਚਰਨਜੀਤ ਕੌਰ ਤੇ ਮਨਦੀਪ ...

ਪੂਰੀ ਖ਼ਬਰ »

ਰੇਲਵੇ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਯੋਗਾ ਕੈਂਪ

ਫ਼ਿਰੋਜ਼ਪੁਰ, 21 ਜੂਨ (ਪਰਮਿੰਦਰ ਸਿੰਘ)- ਅੰਤਰ ਰਾਸ਼ਟਰੀ ਯੋਗਾ ਦਿਵਸ ਦੇ ਸਬੰਧ 'ਚ ਰੇਲਵੇ ਵਿਭਾਗ ਵਲੋਂ ਰੇਲਵੇ ਸਟੇਡੀਅਮ ਵਿਖੇ ਡੀ.ਆਰ.ਐਮ. ਫ਼ਿਰੋਜ਼ਪੁਰ ਵਿਵੇਕ ਕੁਮਾਰ ਦੀ ਅਗਵਾਈ 'ਚ ਯੋਗਾ ਕੈਂਪ ਲਗਾਇਆ ਗਿਆ, ਜਿਸ ਵਿਚ ਸੈਂਕੜਿਆਂ ਦੀ ਗਿਣਤੀ 'ਚ ਰੇਲਵੇ ਕਰਮੀਆਂ ਨੇ ...

ਪੂਰੀ ਖ਼ਬਰ »

ਵਿਸ਼ਵ ਯੋਗ ਦਿਵਸ 'ਤੇ ਐਚ. ਕੇ. ਐਲ. ਕਾਲਜ ਆਫ਼ ਨਰਸਿੰਗ ਗੁਰੂਹਰਸਹਾਏ ਵਿਖੇ ਯੋਗ ਕੈਂਪ ਲਗਾਇਆ

ਗੁਰੂਹਰਸਹਾਏ, 21 ਜੂਨ (ਪਿ੍ਥਵੀ ਰਾਜ ਕੰਬੋਜ)- ਵਿਸ਼ਵ ਯੋਗ ਦਿਵਸ 'ਤੇ ਐੱਚ.ਕੇ.ਐਲ. ਕਾਲਜ ਆਫ਼ ਨਰਸਿੰਗ ਗੁਰੂਹਰਸਹਾਏ ਵਿਖੇ ਇਕ ਦਿਨਾ ਯੋਗ ਕੈਂਪ ਲਗਾਇਆ ਗਿਆ, ਜਿਸ ਵਿਚ ਇਸ ਸੰਸਥਾ ਦੀਆਂ 50 ਨਰਸਿੰਗ ਕਲਾਸ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਇਸ ਕੈਂਪ ਵਿਚ ਜ਼ਿਲ੍ਹਾ ਯੋਗ ...

ਪੂਰੀ ਖ਼ਬਰ »

ਗਾਂਧੀ ਗਾਰਡਨ ਵਿਖੇ ਭਾਜਪਾ ਨੇ ਮਨਾਇਆ ਯੋਗ ਦਿਵਸ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਨੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਬਜਾਜ ਦੀ ਦੇਖ-ਰੇਖ ਹੇਠ ਗਾਂਧੀ ਗਾਰਡਨ ਫ਼ਿਰੋਜ਼ਪੁਰ ਛਾਉਣੀ ਵਿਖੇ ਪੂਰੇ ਉਤਸ਼ਾਹ ਨਾਲ ਯੋਗ ਦਿਵਸ ਮਨਾਇਆ ਗਿਆ, ਜਿਸ ਵਿਚ ਕੈਂਟ ਬੋਰਡ ਦੇ ਐੱਸ.ਡੀ.ਓ. ਸਤੀਸ਼ ਅਰੋੜਾ ...

ਪੂਰੀ ਖ਼ਬਰ »

ਇੰਡੀਆ ਬੈਂਕ ਵਲੋਂ ਖੇਤੀਬਾੜੀ ਕਰਜ਼ੇ ਸਬੰਧੀ ਸਮਾਗਮ

ਫ਼ਿਰੋਜ਼ਪੁਰ, 21 ਜੂਨ (ਤਪਿੰਦਰ ਸਿੰਘ)- ਇੰਡੀਆ ਬੈਂਕ ਫ਼ਿਰੋਜ਼ਪੁਰ ਵਲੋਂ ਖੇਤੀਬਾੜੀ ਕਰਜ਼ੇ ਸਬੰਧੀ ਸਮਾਗਮ ਕਰਵਾਇਆ ਗਿਆ ਤੇ ਬੈਂਕ ਵਲੋਂ 45 ਲੱਖ ਦੇ ਕਰਜ਼ੇ ਵੰਡੇ ਗਏ | ਸਮਾਗਮ 'ਚ ਬੈਂਕ ਦੇ ਏ.ਜੀ.ਐਮ. ਵਿਕਾਸ ਕੁਮਾਰ, ਖੇਤੀਬਾੜੀ ਅਫ਼ਸਰ ਜੈਵੇਂਦਰ ਕੁਮਾਰ ਵਲੋਂ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਨੇ ਖੇਤੀਬਾੜੀ ਵਿਭਾਗ ਜ਼ੀਰਾ ਵਿਖੇ ਬਤੌਰ ਏ. ਡੀ. ਓ. ਅਹੁਦਾ ਸੰਭਾਲਿਆ

ਜ਼ੀਰਾ, 21 ਜੂਨ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਵਿਭਾਗ ਜ਼ੀਰਾ ਵਿਖੇ ਗੁਰਪ੍ਰੀਤ ਸਿੰਘ ਏ.ਡੀ.ਓ. ਪੁੱਤਰ ਅਵਤਾਰ ਸਿੰਘ ਕਾਨੂੰਗੋ ਰਿਟਾ: ਨੇ ਬਤੌਰ ਏ.ਡੀ.ਓ. ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੇ ਆਪਣਾ ਚਾਰਜ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

80 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਐਾਟੀ ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਖੂ ਖੇਤਰ 'ਚੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਪਾਸੋਂ 80 ...

ਪੂਰੀ ਖ਼ਬਰ »

ਵਣ-ਵਿਭਾਗ ਦੇ ਅਧਿਕਾਰੀਆਂ ਵਲੋਂ ਕਾਸੂ ਬੇਗੂ ਮਾਈਨਰ ਤੋਂ ਚੋਰੀ ਹੋਇਆ ਸਫ਼ੈਦਾ ਬਰਾਮਦ

ਫ਼ਿਰੋਜ਼ਸ਼ਾਹ, 21 ਜੂਨ (ਸਰਬਜੀਤ ਸਿੰਘ ਧਾਲੀਵਾਲ)- ਵਣ ਵਿਭਾਗ ਵਲੋਂ ਲੱਕੜ ਚੋਰਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਜਿਸ ਤਹਿਤ ਅਧਿਕਾਰੀਆਂ ਵਲੋਂ ਪੂਰੀ ਮੁਸਤੈਦੀ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਬਾਜ਼ ਨਜ਼ਰ ਰੱਖੀ ਜਾ ਰਹੀ ਹੈ | ਬੀਤੀ ਰਾਤ ਕਾਸੂ ...

ਪੂਰੀ ਖ਼ਬਰ »

ਘਰ 'ਚੋਂ 12 ਬੋਰ ਬੰਦੂਕ, ਸੋਨਾ ਤੇ ਨਕਦੀ ਚੋਰੀ

ਤਲਵੰਡੀ ਭਾਈ, 21 ਜੂਨ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਕਰਮਿੱਤੀ ਵਿਖੇ ਇਕ ਘਰ 'ਚੋਂ ਬਾਰਾਂ ਬੋਰ ਬੰਦੂਕ, ਸੋਨਾ ਤੇ ਨਕਦੀ ਚੋਰੀ ਹੋ ਜਾਣ ਦੀ ਸੂਚਨਾ ਹੈ | ਇਸ ਸੰਬੰਧੀ ਜੰਗੀਰ ਕੌਰ ਪਤਨੀ ਮੋਹਨ ਸਿੰਘ ਵਾਸੀ ਪਿੰਡ ਕਰਮਿੱਤੀ ਨੇ ਦੱਸਿਆ ਕਿ ਉਸ ਦੇ ਪਤੀ ਮੋਹਨ ...

ਪੂਰੀ ਖ਼ਬਰ »

ਆਜ਼ਾਦ ਨਗਰ ਵਿਖੇ ਲੱਗੀ ਸੋਲਰ ਲਾਈਟ ਦੀ ਬੈਟਰੀ ਚੋਰੀ

ਫ਼ਿਰੋਜ਼ਪੁਰ, 21 ਜੂਨ (ਪਰਮਿੰਦਰ ਸਿੰਘ)- ਬੀਤੀ ਰਾਤ ਆਜ਼ਾਦ ਨਗਰ ਦੀ ਗਲੀ ਮੰਦਿਰ ਵਾਲੀ ਨੇੜੇ ਕਾਲੀ ਟੇਲਰ ਲੋਕ ਸੋਲਰ ਲਾਈਟ ਦੀ ਬੈਟਰੀ ਚੋਰਾਂ ਵਲੋਂ ਚੋਰੀ ਕਰ ਲਈ ਗਈ | ਆਜ਼ਾਦ ਨਗਰ ਨਿਵਾਸੀ ਓਮ ਪ੍ਰਕਾਸ਼, ਜਸਵੰਤ ਰਾਏ ਮੈਣੀ ਅਤੇ ਮਲਕੀਤ ਚੰਦ ਪਾਸੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮੱਲਾਂਵਾਲਾ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੱਲਾਂਵਾਲਾ ਦੇ ਖੇਤਰ 'ਚੋਂ ਇਕ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ ਹੇਠ ਲੱਖਾਂ ਰੁਪਏ ਦੀ ਠੱਗੀ ਵੱਜਣ 'ਤੇ ਨੌਜਵਾਨ ਵਲੋਂ ਖ਼ੁਦਕੁਸ਼ੀ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਵਿਦੇਸ਼ਾਂ ਦੇ ਡਾਲਰਾਂ ਦੀ ਚਮਕ ਦਿਖਾ ਅਤੇ ਕਮਾ ਕੇ ਠਾਠ-ਬਾਠ ਦੀ ਜ਼ਿੰਦਗੀ ਬਿਤਾਉਣ ਲਈ ਪੇ੍ਰਰਿਤ ਕਰਕੇ ਤਰ੍ਹਾਂ-ਤਰ੍ਹਾਂ ਦੇ ਸੁਪਨੇ ਵਿਖਾ ਇਕ ਨੌਜਵਾਨ ਤੋਂ ਏਜੰਟ ਨੁਮਾ ਲੋਕਾਂ ਵਲੋਂ 30 ਲੱਖ ਰੁਪਏ ਠੱਗ ਲੈਣ ਤੋਂ ਪੀੜਤ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਖਾਦਾਂ ਤੇ ਕੀੜੇਮਾਰ ਦਵਾਈਆਂ ਵਰਤਣ ਦੀ ਅਪੀਲ

ਫ਼ਿਰੋਜ਼ਪੁਰ, 21 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ | ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਨੂੰ ਮੰਨਦਿਆਂ ਜਿਨ੍ਹਾਂ ਕਿਸਾਨਾਂ ਨੇ ਕੁਦਰਤ ਦੀ ਪੁਕਾਰ ਤੇ ਸਰਕਾਰ ਦੀ ਅਪੀਲ 'ਤੇ 20 ਜੂਨ ...

ਪੂਰੀ ਖ਼ਬਰ »

360 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਅਬੋਹਰ, 21 ਜੂਨ (ਕੁਲਦੀਪ ਸਿੰਘ ਸੰਧੂ)- ਸੀ.ਆਈ.ਏ. ਸਟਾਫ਼ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਕਾਰ ਸਵਾਰ ਕੋਲੋਂ 360 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸੀ.ਆਈ. ਸਟਾਫ਼ ਦੇ ਸਹਾਇਕ ਥਾਣੇਦਾਰ ਸੋਮ ਪ੍ਰਕਾਸ਼ ਨੇ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਗੁਰੂਹਰਸਹਾਏ, 21 ਜੂਨ (ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਐਮ.ਓ. ਗੁਰੂਹਰਸਹਾਏ ਦੀ ਰਹਿਨੁਮਾਈ ਹੇਠ ਸਬ ਸੈਂਟਰ ਬੂਰ ਵਾਲਾ ਤੇ ਅਮੀਰ ਖ਼ਾਸ ਅਧੀਨ ਪੈਂਦੇ ਕਈ ਪਿੰਡਾਂ 'ਚ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਆੜ੍ਹਤ ਦੀ ਦੁਕਾਨ ਤੋਂ ਇਕ ਲੱਖ ਰੁਪਏ ਚੋਰੀ

ਮੱਲਾਂਵਾਲਾ, 21 ਜੂਨ (ਗੁਰਦੇਵ ਸਿੰਘ)- ਮੱਲਾਂਵਾਲਾ ਵਿਖੇ ਇਕ ਆੜ੍ਹਤੀਏ ਦੀ ਦੁਕਾਨ ਦਾ ਸ਼ੀਸ਼ਾ ਤੋੜ ਕੇ ਗੱਲੇ 'ਚ ਪਏ ਲਗਭਗ ਇਕ ਲੱਖ ਰੁਪਏ ਦਿਨ ਵੇਲੇ ਚੋਰੀ ਹੋ ਜਾਣ ਦੀ ਸੂਚਨਾ ਹੈ | ਮੈਸ: ਭੁੱਲਰ ਟਰੇਡਿੰਗ ਕੰਪਨੀ ਮੱਲਾਂਵਾਲਾ ਦੇ ਮਾਲਕ ਪ੍ਰਗਟ ਸਿੰਘ ਭੁੱਲਰ ਨੇ ਦੱਸਿਆ ...

ਪੂਰੀ ਖ਼ਬਰ »

7 ਪੇਟੀਆਂ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਅੰਗਰੇਜ਼ੀ ਤੇ ਦੇਸੀ ਸ਼ਰਾਬ ਦੀਆਂ ਪੇਟੀਆਂ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚੱਲਦਿਆਂ ਫ਼ਿਰੋਜ਼ਸ਼ਾਹ 'ਚ 12 ਵਿਅਕਤੀਆਂ 'ਤੇ ਪਰਚਾ ਦਰਜ

ਫ਼ਿਰੋਜ਼ਸ਼ਾਹ, 21 ਜੂਨ (ਸਰਬਜੀਤ ਸਿੰਘ ਧਾਲੀਵਾਲ)- ਫ਼ਿਰੋਜ਼ਸ਼ਾਹ ਵਿਖੇ ਪਿਛਲੇ ਲੰਬੇ ਸਮੇਂ ਤੋਂ ਜ਼ਮੀਨ ਦੀ ਮਾਲਕੀ ਨੂੰ ਲੈ ਚੱਲ ਰਿਹਾ ਝਗੜਾ ਇਕ ਵਾਰ ਫਿਰ ਸੁਰਖ਼ੀਆਂ 'ਚ ਆ ਗਿਆ, ਜਦ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਛੱਡ ਕਾਂਗਰਸ 'ਚ ਸ਼ਾਮਿਲ ਹੋਏ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਲੋਕਾਂ ਦੀ ਸਿਹਤ ਤੇ ਵਾਤਾਵਰਨ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ- ਡਾ: ਰਿਚਾ

ਫ਼ਿਰੋਜ਼ਪੁਰ, 21 ਜੂਨ (ਤਪਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਡਿਪਟੀ ਕਮਿਸ਼ਨਰ ਰਾਮਵੀਰ ਦੀ ਅਗਵਾਈ ਹੇਠ ਸਾਰੇ ਵਿਭਾਗਾਂ ਵਲੋਂ ਸ਼ਲਾਘਾਯੋਗ ਕੰਮ ...

ਪੂਰੀ ਖ਼ਬਰ »

ਫ਼ੌਜੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਫ਼ੌਜੀ ਛਾਉਣੀ 'ਚ ਸੇਵਾਵਾਂ ਨਿਭਾਅ ਰਹੇ ਇਕ ਫ਼ੌਜੀ ਵਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ, ਜਿਸ ਦੀ ਪਛਾਣ ਕੈਲਾਸ਼ (22 ) ਪੁੱਤਰ ਰਾਮੇਸ਼ ਵਾਸੀ ਪਿੰਡ ਬੋਦਲਾ ਪੱਟੀ ਜ਼ਿਲ੍ਹਾ ਪਲਵਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX