ਤਾਜਾ ਖ਼ਬਰਾਂ


ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  3 minutes ago
ਨਵੀਂ ਦਿੱਲੀ, 20 ਨਵੰਬਰ- ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਇੱਕ ਬੈਠਕ ਸੰਸਦ ਦੇ ਕਾਂਗਰਸ ਦਫ਼ਤਰ 'ਚ ਹੋ ਰਹੀ ਹੈ। ਇਹ ਬੈਠਕ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ...
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  23 minutes ago
ਜਲੰਧਰ, 20 ਨਵੰਬਰ- ਬੀਤੇ ਦਿਨੀਂ ਜਲੰਧਰ ਦੇ ਟਿੱਕੀਆਂ ਵਾਲੇ ਚੌਕ 'ਚ ਜਿਨ੍ਹਾਂ ਦੁਕਾਨਾਂ ਨੂੰ ਤੋੜ ਦਿੱਤਾ ਗਿਆ ਸੀ, ਅੱਜ ਉਨ੍ਹਾਂ ਦੁਕਾਨਦਾਰਾਂ ਵਲੋਂ ਜੋਤੀ ਚੌਕ 'ਚ ਧਰਨਾ...
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  40 minutes ago
ਨਵੀਂ ਦਿੱਲੀ, 20 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਬਣਾਉਣ ਨੂੰ ਲੈ ਕੇ ਹੋ ਰਹੀ ਦੇਰੀ ਵਿਚਾਲੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 1 hour ago
ਨਵੀਂ ਦਿੱਲੀ, 20 ਨਵੰਬਰ - ਰਾਜਧਾਨੀ ਦਿੱਲੀ ਵਿਚ ਅੱਜ ਬੁੱਧਵਾਰ ਹਵਾ ਪ੍ਰਦੂਸ਼ਣ ਦਾ ਪੱਧਰ 269 ਰਿਹਾ ਜੋ ਕਿ ਬਹੁਤ ਖ਼ਰਾਬ ਦਰਜੇ ਵਿਚ ਆਉਂਦਾ ਹੈ। ਦਿੱਲੀ ਵਿਚ ਪ੍ਰਦੂਸ਼ਣ ਨੂੰ ਲੈ ਕੇ ਬੀਤੇ ਕੱਲ੍ਹ ਮੰਗਲਵਾਰ ਨੂੰ ਇਕ ਪਾਸੇ ਸੰਸਦ ਵਿਚ ਚਰਚਾ ਹੋਈ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਸ 'ਤੇ ਚਿੰਤਾ...
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਵਿਚ ਮਹਾਰਾਸ਼ਟਰ ਵਿਚ ਲਗਾਏ ਗਏ ਰਾਸ਼ਟਰਪਤੀ ਰਾਜ ਦੀ ਰਿਪੋਰਟ ਪੇਸ਼ ਕਰਨਗੇ। ਵਿਰੋਧੀ ਧਿਰ ਵਲੋਂ ਲਗਾਤਾਰ ਇਸ ਮਸਲੇ ਨੂੰ ਚੁੱਕਿਆ ਜਾ ਰਿਹਾ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਤੀਸਰਾ ਦਿਨ ਹੈ। ਇਸ ਤੋਂ ਇਲਾਵਾ ਅੱਜ ਸੰਸਦੀ ਕਮੇਟੀ ਪ੍ਰਦੂਸ਼ਣ 'ਤੇ ਚਰਚਾ ਕਰੇਗੀ ਤੇ...
ਅੱਜ ਦਾ ਵਿਚਾਰ
. . .  about 2 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਗੁਰੂ ਹਰਸਹਾਏ, 19 ਨਵੰਬਰ (ਕਪਿਲ ਕੰਧਾਰੀ) - ਆਏ ਦਿਨ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫ਼ਿਰੋਜ਼ਪੁਰ...
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਮੱਤੇਵਾਲ, 19 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਅੱਜ ਅੰਮ੍ਰਿਤਸਰ ਮਹਿਤਾ ਰੋਡ ਤੇ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵੱਲੋਂਂ ਆ ਰਹੇ ਟਰੈਕਟਰ ਟਰਾਲੀ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 day ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  1 day ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  1 day ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  1 day ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  1 day ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  1 day ago
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  1 day ago
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  1 day ago
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  1 day ago
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  1 day ago
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  1 day ago
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  1 day ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  1 day ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  1 day ago
ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖਮੀ
. . .  1 day ago
ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  1 day ago
ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
. . .  1 day ago
ਗ਼ਰੀਬਾਂ ਦੇ ਮਕਾਨਾਂ ਸੰਬੰਧੀ ਅਰਜ਼ੀਆਂ ਰੱਦ ਹੋਣ ਦੀ ਹੋਵੇਗੀ ਜਾਂਚ- ਮਨਪ੍ਰੀਤ ਬਾਦਲ
. . .  1 day ago
ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਮਹਾਰਾਸ਼ਟਰ ਮੁੱਦੇ 'ਤੇ ਸੋਨੀਆ ਗਾਂਧੀ ਨੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  1 day ago
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  1 day ago
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  1 day ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  1 day ago
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  1 day ago
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  1 day ago
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 1 hour ago
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 1 hour ago
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 1 hour ago
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  16 minutes ago
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  43 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਬਠਿੰਡਾ /ਮਾਨਸਾ

ਬਠਿੰਡਾ 'ਚ ਧੂਮ ਧਾਮ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਬਠਿੰਡਾ, 21 ਜੂਨ (ਕੰਵਲਜੀਤ ਸਿੰਘ ਸਿੱਧੂ)-ਅੰਤਰ-ਰਾਸ਼ਟਰੀ ਯੋਗਾ ਦਿਵਸ ਆਯੂਰਵੈਦਿਕ ਵਿਭਾਗ ਵਲੋਂ ਜ਼ਿਲਾ ਪ੍ਰਸ਼ਾਸਨ ਅਤੇ ਪਤੰਜਲੀ ਯੋਗ ਸਮਿਤੀ ਨਾਲ ਮਿਲਕੇ ਮਲਟੀਪ੍ਰਪਜ ਖੇਡ ਸਟੇਡੀਅਮ, ਬਠਿੰਡਾ ਵਿਖੇ ਮਨਾਇਆ ਗਿਆ | ਇਸ ਸਮਾਰੋਹ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਜੋਤ ਜਗਾ ਕੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਨਿਰੋਗ ਅਤੇ ਸਿਹਤਮੰਦ ਜੀਵਨ ਲਈ ਯੋਗ ਅਭਿਆਸ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਦਾ ਹੇਠਲੇ ਪੱਧਰ ਤੱਕ ਪਾਸਾਰ ਹੋਣਾ ਬੇਹੱਦ ਲਾਜ਼ਮੀ ਹੈ | ਜਿਸ ਨਾਲ ਮੌਜੂਦਾ ਤਣਾਅ ਭਰਪੂਰ ਅਤੇ ਬੇਹੱਦ ਰੁਝੇਵਿਆਂ ਭਰੇ ਜੀਵਨ ਵਿਚ ਨਿਰੋਗ ਰਿਹਾ ਜਾ ਸਕਦਾ ਹੈ ਜੋ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਨੁੱਖ ਨੂੰ ਤੰਦਰੁਸਤ ਰੱਖਣ ਵਿਚ ਕਾਰਗਰ ਸਾਬਤ ਹੁੰਦਾ ਹੈ | ਡਾ: ਅਨੁਰਾਗ ਗਿਰਧਰ, ਨੋਡਲ ਅਫਸਰ ਯੋਗਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ, ਆਯੂਸ਼ ਵਿਭਾਗ ਅਤੇ ਪਤੰਜਲੀ ਯੋਗ ਸਮਿਤੀ ਵਲੋਂ ਕੌਮਾਂਤਰੀ ਯੋਗਾ ਦਿਵਸ ਸਬੰਧੀ ਕਰਵਾਏ ਯੋਗ ਅਭਿਆਸ ਪ੍ਰੋਗਰਾਮ 'ਚ ਜ਼ਿਲਾ ਅਧਿਕਾਰੀਆਂ, ਕਰਮਚਾਰੀਆਂ, ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਕੈਡੇਟ, ਐਨ.ਡੀ.ਆਰ.ਐਫ. ਵਲੰਟੀਅਰਾਂ ਅਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ | ਐਨ.ਸੀ.ਸੀ ਦੇ ਕਰਨਲ ਐਸ.ਐਸ.ਗਿੱਲ ਦੀ ਅਗਵਾਈ ਹੇਠ 320 ਐਨ.ਸੀ.ਸੀ ਕੈਡਿਟ ਵੱਲੋ ਵੀ ਭਾਗ ਲਿਆ ਗਿਆ | ਇਸ ਮੌਕੇ ਤੇ ਪਤੰਜਲੀ ਯੋਗ ਸੰਮਤੀ ਅਤੇ ਅਗਰਵਾਲ ਮਾਰਵਾੜੀ ਸੰਸਥਾ ਵੱਲੋ ਰਿਫਰੈਸ਼ਮੈਟ ਦਾ ਇੰਤਜਾਮ ਕੀਤਾ ਗਿਆ ਸੀ | ਵਣ ਵਿਭਾਗ ਬਠਿੰਡਾ ਵੱਲੋ ਆਏ ਯੋਗ ਪ੍ਰੇਮੀਆਂ ਨੂੰ ਵਾਤਾਵਰਣ ਦੀ ਸੁਧਤਾ ਲਈ ਮੁਫ਼ਤ ਪੌਦੇ ਵੰਡੇ ਗਏ | ਇਸ ਤੋ ਇਲਾਵਾ ਬਠਿੰਡਾ ਜਿਲੇ ਦੀਆਂ ਸਬ-ਤਹਿਸਾਲ ਮੋੜ ਵਿਖੇ 120, ਰਾਮਪੁਰਾ 'ਚ 550 ਅਤੇ ਤਲਵੰਡੀ ਸਾਬੋ ਵਿਖੇ 300 ਲੋਕਾਂ ਵਲੋਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਯੋਗ ਕੀਤਾ ਗਿਆ | ਇਸ ਮੌਕੇ ਐਸ.ਐਸ.ਪੀ. ਬਠਿੰਡਾ ਸ਼੍ਰੀ ਨਵੀਨ ਸਿੰਗਲਾ, ਐਸ.ਡੀ.ਐਮ. ਬਠਿੰਡਾ ਸ: ਬਲਵਿੰਦਰ ਸਿੰਘ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਮਨੀਸ਼ਾ ਅਗਰਵਾਲ, ਪਤੰਜਲੀ ਯੋਗ ਸੰਮਤੀ ਦੇ ਪ੍ਰਧਾਨ ਸ੍ਰੀ ਵਿਜੇਦੰਰ ਸ਼ਰਮਾਂ, ਕਰਨਲ ਐਸ.ਐਸ.ਗਿੱਲ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ |

50 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੁਲਿਸ ਨੇ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ ਜਿਸ ਦੇ ਖਿਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਨ ਉਪਰੰਤ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ | ਜਾਣਕਾਰੀ ...

ਪੂਰੀ ਖ਼ਬਰ »

ਨਹਿਰ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਬਠਿੰਡਾ, 21 ਜੂਨ (ਨਿੱਜੀ ਪੱਤਰ ਪ੍ਰੇਰਕ)-ਅੱਜ ਬਠਿੰਡਾ ਦੀ ਸਰਹੰਦ ਨਹਿਰ ਵਿਚੋਂ ਬੀਬੀਵਾਲਾ ਦੀਆਂ ਝਾਂਲਾ ਕੋਲੋ ਇਕ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ ਹੋਈ ਹੈ | ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ | ਲਾਸ਼ ਨੂੰ 72 ਘੰਟਿਆਂ ਲਈ ਸੁਰੱਖਿਅਤ ਰੱਖ ਲਿਆ | ਨੌਜਵਾਨ ਵੈਲਫੇਅਰ ...

ਪੂਰੀ ਖ਼ਬਰ »

ਲਿਫ਼ਟ ਦੇਣੀ ਪਈ ਮਹਿੰਗੀ ਚਾਕੂ ਦੀ ਨੋਕ 'ਤੇ ਮੋਬਾਈਲ, ਨਕਦੀ ਤੇ ਮੋਟਰਸਾਈਕਲ ਖੋਹਿਆ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਆਉਂਦੇ ਇਕ ਨੌਜਵਾਨ ਨੂੰ ਕਿਸੇ ਰਾਹਗੀਰ ਨੂੰ ਲਿਫ਼ਟ ਦੇਣੀ ਉਸ ਸਮੇਂ ਮਹਿੰਗੀ ਪੈ ਗਈ ਜਦੋਂ ਮੋਟਰ ਸਾਈਕਲ ਦੇ ਪਿਛੇ ਬਿਠਾਏ ਰਾਹਗੀਰ ਨੇ ਚਾਕੂ ਦੀ ਨੋਕ 'ਤੇ ਆਪਣੇ ਦੋ ਹਰ ਸਾਥੀਆ ਦੀ ਮਦਦ ਨਾਲ ਨੌਜਵਾਨ ਦਾ ਮੋਬਾਇਲ ...

ਪੂਰੀ ਖ਼ਬਰ »

ਕਾਟਨ ਫ਼ੈਕਟਰੀ 'ਚ ਖੂਹ ਪੁੱਟਣ ਸਮੇਂ ਮਿੱਟੀ ਧਸਣ ਨਾਲ ਦੋ ਮਜ਼ਦੂਰਾਂ ਦੀ ਮੌਤ, ਤੀਜਾ ਜ਼ਖ਼ਮੀ

ਕਾਲਾਂਵਾਲੀ, 21 ਜੂਨ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਤਾਰੂਆਨਾ ਰੋਡ ਉੱਤੇ ਸਥਿਤ ਇਕ ਕਾਟਨ ਫ਼ੈਕਟਰੀ ਵਿਚ ਅੱਜ ਬਾਅਦ ਦੁਪਹਿਰ ਪੈੱ੍ਰਸ ਮਸ਼ੀਨ ਲਈ ਖੂਹ ਪੁੱਟਦੇ ਸਮੇਂ ਮਿੱਟੀ ਧਸਣ ਕਾਰਨ ਤਿੰਨ ਮਜ਼ਦੂਰ ਮਿੱਟੀ ਦੇ ਹੇਠਾਂ ਦੱਬ ਗਏ, ਜਿਨ੍ਹਾਂ ਵਿਚੋਂ ਦੋ ...

ਪੂਰੀ ਖ਼ਬਰ »

ਪਿੰਡ ਜਗ੍ਹਾ ਰਾਮ ਤੀਰਥ ਵਿਖੇ ਤੇਲ ਕੀਮਤਾਂ ਵਿਚ ਵਾਧੇ ਦੇ ਖਿਲਾਫ ਕੇਂਦਰ ਸਰਕਾਰ ਵਿਰੁੱਧ ਧਰਨਾ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਤੇਲ ਦੀਆਂ ਕੀਮਤਾਂ ਵਿਚ ਪਿਛਲੇ ਸਮੇਂ ਤੋਂ ਹੋਏ ਵਾਧੇ ਦੇ ਖਿਲਾਫ਼ ਪੰਜਾਬ ਕਾਂਗਰਸ ਵਲੋਂ ਹਰ ਵਿਧਾਨ ਸਭਾ ਹਲਕੇ ਵਿਚ ਪੰਜ ਪਿੰਡਾਂ ਵਿਚ ਧਰਨੇ ਰੱਖਣ ਦੇ ਦਿੱਤੇ ਸੱਦੇ ਨੂੰ ਧਿਆਨ ਵਿਚ ਰੱਖਦਿਆਂ ਹਲਕਾ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਉੱਪਰ ਅਕਾਲੀ ਕੌਾਸਲਰ ਵਲੋਂ ਦਲਿਤ ਵਿਰੋਧੀ ਹੋਣ ਦੇ ਦੋਸ਼

ਬਠਿੰਡਾ, 21 ਜੂਨ (ਸੁਖਵਿੰਦਰ ਸਿੰਘ ਸੁੱਖਾ)-ਰਾਠੌਰ ਭਾਈਚਾਰੇ ਨਾਲ ਸਬੰਧਿਤ ਅਕਾਲੀ ਕੌਾਸਲਰ ਤਰਲੋਚ ਸਿੰਘ ਨੇ ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਦਲਿਤ ਵਿਰੋਧੀ ਦੱਸਦਿਆਂ ਉਨ੍ਹਾਂ ਨੂੰ ਗੁਰੂਧਾਮਾਂ ਵਿਚ ਦਖ਼ਲ ਅੰਦਾਜ਼ੀ ਬੰਦ ਕਰਨ ਦੀ ਨਸੀਹਤ ਦਿੱਤੀ ...

ਪੂਰੀ ਖ਼ਬਰ »

ਬੰਦ ਥਰਮਲਾਂ ਤੇ ਰਿਪਅੇਰ ਵਰਕਸ਼ਾਪਾਂ ਦੇ ਮਸਲਿਆਂ ਨੂੰ ਕੈਬਨਿਟ ਮੀਟਿੰਗ ਵਿਚ ਗੰਭੀਰਤਾ ਨਾਲ ਵਿਚਾਰਨ ਦੀ ਮੰਗ

ਲਹਿਰਾ ਮੁਹੱਬਤ, 21 ਜੂਨ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਦੇ ਸੂਬਾ ਸਹਾਇਕ ਵਿਤ ਸਕੱਤਰ ਬਲਜੀਤ ਸਿੰਘ ਬਰਾੜ ਬੋਦੀ ਵਾਲਾ (ਪ੍ਰਧਾਨ ਫੈਡਰੇਸ਼ਨ ਥਰਮਲ ਲਹਿਰਾ ਮੁਹੱਬਤ) ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਰਾਹੀਂ ਬੰਦ ਪਏ ਥਰਮਲ ਪਲਾਟਾਂ, ਬੰਦ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਜਵੱਲਾ ਯੋਜਨਾ ਦੇ ਤਹਿਤ-ਕਾਂਸਲ ਗੈਸ ਏਜੰਸੀ ਰਾਮਾਂ ਮੰਡੀ ਨੇ 41 ਲਾਭਪਾਤਰੀਆਂ ਨੂੰ ਮੁਫ਼ਤ ਗੈਸ ਕੁਨੇਕਸ਼ਨ ਵੰਡੇ

ਰਾਮਾਂ ਮੰਡੀ, 21 ਜੂਨ (ਅਮਰਜੀਤ ਸਿੰਘ ਲਹਿਰੀ)-ਭਾਰਤ ਗੈਸ ਪੈਟਰੋਲੀਅਮ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਨਕ ਸ਼ਹਿਰ ਦੀ ਕਾਂਸਲ ਗੈਸ ਸਰਵਿਸ ਰਾਮਾਂ ਮੰਡੀ ਵਲ਼ੋ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਪਿੰਡ ਪੱਕਾ ਕਲਾਂ ਦੇ 41 ਲੋੜਵੰਦ ਲਾਭਪਾਰਤੀ ਪਰਿਵਾਰਾਂ ...

ਪੂਰੀ ਖ਼ਬਰ »

ਪਿੰਡ ਨਥੇਹਾ ਵਾਸੀਆਂ ਵਲੋਂ ਸਿਹਤ ਕੇਂਦਰ ਵਿਚ ਡਾਕਟਰ ਭੇਜਣ ਦੀ ਮੰਗ

ਸੀਂਗੋ ਮੰਡੀ, 21 ਜੂਨ (ਲੱਕਵਿੰਦਰ ਸ਼ਰਮਾ)-ਖੇਤਰ ਦੇ ਪਿੰਡ ਨਥੇਹਾ ਵਿਚ ਸਿਹਤ ਸਹੂਲਤਾਂ ਦਾ ਬੁਰਾ ਹਾਲ ਹੈ ਜਿਸ ਲਈ ਪਿੰਡ ਵਾਸੀਆਂ ਨੇ ਹਸਪਤਾਲ ਵਿਚ ਡਾਕਟਰ ਨਾ ਹੋਣ ਤੋਂ ਬੰਦ ਪਏ ਹਸਪਤਾਲ ਵਿਚ ਡਾਕਟਰ ਭੇਜ ਕੇ ਹਸਪਤਾਲ ਚਾਲੂ ਕਰਨ ਦੀ ਮੰਗ ਕੀਤੀ ਹੈ | ਪਿੰਡ ਵਾਸੀ ਫੂਲਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਬੀ. ਐੱਸ. ਸੀ. ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 21 ਜੂਨ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਐੱਸ. ਸੀ (ਨਾਨ-ਮੈਡੀਕਲ) ਸਮੈਸਟਰ ਪਹਿਲਾ ਦੇ ਨਤੀਜੇ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ | ਸਾਇੰਸ ਵਿਭਾਗ ਅਤੇ ਮੈਥ ਵਿਭਾਗ ਦੇ ...

ਪੂਰੀ ਖ਼ਬਰ »

ਸ਼ੋ-ਰੂਮ ਮਾਲਕਾਂ ਦੁਆਰਾ ਨਗਰ ਨਿਗਮ ਦੀ ਨਜਾਇਜ਼ ਉਸਾਰੀਆਂ ਸਬੰਧੀ ਕਾਰਵਾਈ ਦਾ ਵਿਰੋਧ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨਗਰ ਨਿਗਮ ਟੀਮ ਦੀ ਤਰਫ਼ੋਂ ਮਾਨਸਾ ਰੋਡ 'ਤੇ ਨਜਾਇਜ਼ ਉਸਾਰੀਆਂ ਦੇ ਰੂਪ ਵਿਚ ਢਾਹੇ ਗਏ ਸ਼ੋ-ਰੂਮਾਂ ਦੇ ਮਾਲਕਾਂ ਨੇ ਪੈੱ੍ਰਸ ਕਾਨਫ਼ਰੰਸ ਕਰਦਿਆਂ ਨਗਰ ਨਿਗਮ ਦੀ ਕਾਰਵਾਈ ਨੂੰ ਪੂਰੀ ਤਰ੍ਹਾਂ ਪੱਖਪਾਤੀ ਕਰਾਰ ਦਿੰਦਿਆਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਕੌਾਸਲਰ ਤਰਲੋਚ ਸਿੰਘ ਵਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ

ਬਠਿੰਡਾ, 21 ਜੂਨ (ਸੁਖਵਿੰਦਰ ਸਿੰਘ ਸੁੱਖਾ)-ਰਾਠੌਰ ਭਾਈਚਾਰੇ ਨਾਲ ਸਬੰਧਿਤ ਸ਼ੋ੍ਰਮਣੀ ਅਕਾਲੀ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 29 ਤੋਂ ਕੌਾਸਲਰ ਤਰਲੋਚ ਸਿੰਘ ਠੇਕੇਦਾਰ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ ਵਿਚ ਪਟਵਾਰੀ ਪੁਲੀਸ ਹਿਰਾਸਤ ਵਿਚ

ਨਥਾਣਾ, 21 ਜੂਨ (ਗੁਰਦਰਸ਼ਨ ਲੁੱਧੜ) ਥਾਣਾ ਨਥਾਣਾ ਪੁਲੀਸ ਨੇ ਇਕ ਜ਼ਮੀਨੀ ਮਾਮਲੇ ਵਿਚ ਕਥਿਤ ਧੋਖਾਧੜੀ ਕਰਨ ਦੇ ਦੋ ਸਾਲ ਪੁਰਾਣੇ ਮਾਮਲੇ ਸਬੰਧੀ ਪਟਵਾਰੀ ਭੋਜਰਾਜ ਨੂੰ ਅੱਜ ਨਥਾਣਾ ਤਹਿਸੀਲ ਕੰਪਲੈਕਸ ਵਿਚੋਂ ਹਿਰਾਸਤ ਵਿਚ ਲੈ ਲਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਅਕਾਲੀ ਸਰਪੰਚ ਦੇ ਪਤੀ ਤੇ ਸਾਥੀਆਂ ਤੋਂ ਤੰਗ ਆ ਕੇ ਕਾਂਗਰਸੀ ਬਜ਼ੁਰਗ ਵਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼

ਬਠਿੰਡਾ/ਗੋਨਿਆਣਾ, 21 ਜੂਨ (ਸੁਖਵਿੰਦਰ ਸਿੰਘ ਸੁੱਖਾ/ਲਛਮਣ ਦਾਸ ਗਰਗ)-ਪਿੰਡ ਗਿੱਲਪੱਤੀ ਦੇ ਕਾਂਗਰਸੀ ਬਜ਼ੁਰਗ ਵਲੋਂ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ |ਪਿੰਡ ਗਿੱਲਪੱਤੀ ਦੇ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੱਥਾ ਸਿੰਘ (63) ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਤਹਿਸੀਲਦਾਰ ਨੂੰ ਮੰਗ ਪੱਤਰ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਜ਼ਟਿਡ ਐਾਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਇਕਾਈ ਬਠਿੰਡਾ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਅਤੇ ਅੰਬੇਦਕਰ ਮਿਸ਼ਨ ਕਲੱਬ ਪ੍ਰਧਾਨ ਸੁਖਦੀਪ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪ੍ਰਦੂਸ਼ਣ ਰੋਕਥਾਮ ਬੋਰਡ ਦੁਆਰਾ ਇੰਡੀਅਨ ਆਇਲ ਦੀ ਕਰਵਾਈ ਜਨਤਕ ਸੁਣਵਾਈ

ਬਠਿੰਡਾ, 21 ਜੂਨ (ਕੰਵਲਜੀਤ ਸਿੰਘ ਸਿੱਧੂ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਪਿੰਡ ਜੱਸੀ ਪੌ ਵਾਲੀ ਵਿਖੇ ਸਥਿਤ ਇੰਡੀਅਨ ਆਇਲ ਦੇ ਵਿਸਤਾਰ ਲਈ ਜਨਤਕ ਸੁਣਵਾਈ ਕਰਵਾਈ ਗਈ | ਵਧੀਕ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ, ...

ਪੂਰੀ ਖ਼ਬਰ »

ਕੈਂਸਰ ਐਕਸਰੇ ਵਿਚ ਪ੍ਰਯੋਗ ਹੋਣ ਵਾਲੇ ਤਰਲ ਪਦਾਰਥ ਵਿਦੇਸ਼ ਭੇਜਣ ਦੇ ਨਾਮ 'ਤੇ 60 ਲੱਖ ਦੀ ਠੱਗੀ-ਇਕ ਮਹਿਲਾ ਡਾਕਟਰ ਸਮੇਤ 6 'ਤੇ ਮੁਕੱਦਮਾ ਦਰਜ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਇਕ ਵਿਅਕਤੀ ਨਾਲ ਕੈਂਸਰ ਐਕਸਰੇ ਵਿਚ ਪ੍ਰਯੋਗ ਹੋਣ ਵਾਲੇ ਤਰਲ ਪਦਾਰਥ ਨੂੰ ਵਿਦੇਸ਼ 'ਚ ਭੇਜ ਕੇ ਵੱਧ ਮੁਨਾਫਾ ਕਮਾਉਣ ਦਾ ਝਾਂਸਾ ਦੇ ਕੇ 60 ਲੱਖ ਤੋਂ ਵੱਧ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਲਾਲਚ ਦੇ ਕੇ 15 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)-ਠੱਗ ਵਿਅਕਤੀਆਂ ਵਲੋਂ ਮਿਲਕੇ ਪ੍ਰਧਾਨ ਮੰਤਰੀ ਵਲੋਂ ਭਾਰਤ ਨੂੰ ਕੈਸ਼ਲੈਸ ਬਨਾਉਣ ਦੇ ਦਾਅਵਿਆਂ ਦੀ ਫੂਕ ਕੱਢਣ ਦਾ ਇਕ ਪ੍ਰਤੱਖ ਰੂਪ ਉਸ ਸਮੇਂ ਸਾਹਮਣੇ ਆਇਆ ਜਦ ਉਨ੍ਹਾਂ ਮਿਲਕੇ ਇਕ ਵਿਅਕਤੀ ਨੂੰ ਨੌਕਰੀ ਲਵਾਉਣ ਦਾ ਲਾਲਚ ਦੇ ...

ਪੂਰੀ ਖ਼ਬਰ »

ਥਾਣਾ ਨਥਾਣਾ ਵਿਖੇ ਤਸਵੀਰ ਖਿੱਚਣ ਗਏ ਪੱਤਰਕਾਰ ਦੀ ਪੁਲੀਸ ਵਲੋਂ ਕੁੱਟਮਾਰ

ਨਥਾਣਾ, 21 ਜੂਨ (ਗੁਰਦਰਸ਼ਨ ਲੁੱਧੜ)-ਥਾਣਾ ਨਥਾਣਾ ਵਿਖੇ ਕਿਸੇ ਦੇ ਮਾਮਲੇ ਵਿਚ ਪੁਲਿਸ ਵਧੀਕੀ ਦੇ ਸਬੂਤਾਂ ਦੀ ਤਸਵੀਰ ਖਿੱਚਣ ਗਏ ਦੈਨਿਕ ਸਵੇਰਾ ਦੇ ਪੱਤਰਕਾਰ ਰਾਜਿੰਦਰ ਹੈਪੀ ਨੂੰ ਖ਼ੁਦ ਪੁਲੀਸ ਵਧੀਕੀ ਦਾ ਸ਼ਿਕਾਰ ਹੋਣਾ ਪਿਆ | ਮਿਲੀ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ

ਰਾਮਪੁਰਾ ਫੂਲ, 21 ਜੂਨ (ਗੁਰਮੇਲ ਸਿੰਘ ਵਿਰਦੀ)-ਸਥਾਨਕ ਟਰੱਕ ਯੂਨੀਅਨ ਦੇ ਅਪਰੇਟਰਾਂ ਤੇ ਕਾਂਗਰਸੀਆਂ ਵਲੋਂ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਤੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਨ ਜਾਗਰੂਕਤਾ ਲਈ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਵੋਟਾਂ ਦੀ ਰੰਜਿਸ਼ ਤਹਿਤ ਕੁੱਟਮਾਰ ਕਰਨ 'ਤੇ ਦੋ ਸਕੇ ਭਰਾ ਨਾਮਜ਼ਦ

ਸੰਗਤ ਮੰਡੀ, 21 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੇ ਪਿੰਡ ਰਾਏ ਕੇ ਕਲਾਂ 'ਚ ਪਿਛਲੇ ਦਿਨੀਂ ਵੋਟਾਂ ਦੀ ਰੰਜਿਸ਼ ਤਹਿਤ ਦੋ ਸਕੇ ਭਰਾਵਾਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਗਮਦੂਰ ਸਿੰਘ ...

ਪੂਰੀ ਖ਼ਬਰ »

ਕਾਰ ਸਵਾਰ ਫਾਈਨਾਂਸ ਕੰਪਨੀ ਮੁਲਾਜ਼ਮ ਤੋਂ 1 ਲੱਖ 80 ਹਜ਼ਾਰ ਲੁੱਟ ਕੇ ਫ਼ਰਾਰ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ

ਸੰਗਤ ਮੰਡੀ, 21 ਜੂਨ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੇ ਪਿੰਡ ਜੈ ਸਿੰਘ ਵਾਲਾ ਨੇੜੇ ਬਾਅਦ ਦੁਪਹਿਰ ਤਿੰਨ ਕਾਰ ਸਵਾਰਾਂ ਵਲੋਂ ਫਾਈਨਾਂਸ ਕੰਪਨੀ ਦੇ ਇਕ ਮੁਲਾਜ਼ਮ ਤੋਂ 1 ਲੱਖ 80 ਹਜ਼ਾਰ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ¢ ਪ੍ਰਾਪਤ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਸੇਲਬਰਾਹ, ਭਾਈਰੂਪਾ , ਜਲਾਲ ਤੇ ਦਿਆਲਪੁਰਾ ਮਿਰਜ਼ਾ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਭਾਈਰੂਪਾ, 21 ਜ਼ੂਨ (ਵਰਿੰਦਰ ਲੱਕੀ)-ਪੈਟਰੋਲ/ਡੀਜ਼ਲ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਦੇ ਖਿਲਾਫ ਵਿਰੋਧ ਜਤਾਉਂਦਿਆਂ ਅੱਜ ਕਸਬਾ ਭਾਈਰੂਪਾ, ਜਲਾਲ ਤੇ ਸੇਲਬਰਾਹ ਦੇ ਕਾਂਗਰਸੀਆਂ ਨੇ ਕੇਂਦਰ ਦੌ ਮੋਦੀ ਸਰਕਾਰ ਦਾ ਪੁੱਤਲਾ ਫੂਕਿਆ | ਇਸ ਮੌਕੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

20 ਜੂਨ ਤੋਂ ਪਹਿਲਾਂ ਝੋਨੇ ਦੀ ਕੀਤੀ ਬਿਜਾਈ ਲਈ ਜ਼ਿਲ੍ਹਾ ਬਠਿੰਡਾ ਦੇ ਸਮੂਹ ਕਿਸਾਨਾਂ ਦਾ ਸਹਿਯੋਗ ਲਈ ਧੰਨਵਾਦ

ਬਠਿੰਡਾ, 21 ਜੂਨ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਵਿਚ ਦਿਨ-ਬ-ਦਿਨ ਡਿੱਗਦੇ ਜਾ ਰਹੇ ਪਾਣੀ ਦੇ ਲੈਵਲ ਨੂੰ ਬਚਾਉਣ ਹਿੱਤ ਪੰਜਾਬ ਸਰਕਾਰ ਵਲੋਂ ਪੰਜਾਬ ਪਰਜ਼ਰਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ 2009 ਦੇ ਨੋਟੀਫਿਕੇਸ਼ਨ ਤਹਿਤ ਮਾਨਯੋਗ ਸ੍ਰੀ ਕਾਹਨ ਸਿੰਘ ਪੰਨੂ, ਆਈ. ਏ. ਐਸ. ...

ਪੂਰੀ ਖ਼ਬਰ »

ਇਕ ਐਕਟਿਵਾ ਅਤੇ 4 ਸਾਈਕਲ ਚੋਰੀ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ 'ਚ ਸਰਗਰਮ ਵਾਹਨ ਚੋਰਾਂ ਨੇ ਸ਼ਹਿਰ ਵਿਚੋਂ ਮੁੜ ਇਕ ਐਕਟਿਵਾ ਅਤੇ 4 ਮੋਟਰ ਸਾਈਕਲ ਚੋਰੀ ਕਰ ਲਏ ਹਨ | ਚੋਰਾਂ ਦਾ ਪਤਾ ਨਹੀਂ ਲੱਗ ਸਕਿਆ | ਥਾਣਾ ਕੋਤਵਾਲੀ ਦੀ ਪੁਲਿਸ ਨੇ ਨਾਮਲੂਮ ਵਿਅਕਤੀਆ ਖਿਲਾਫ਼ ਧਾਰਾ 379 ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਲਾਲਚ ਦੇ ਕੇ 15 ਲੱਖ 30 ਹਜ਼ਾਰ ਰੁਪਏ ਦੀ ਠੱਗੀ ਮਾਰੀ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)-ਠੱਗ ਵਿਅਕਤੀਆਂ ਵਲੋਂ ਮਿਲਕੇ ਪ੍ਰਧਾਨ ਮੰਤਰੀ ਵਲੋਂ ਭਾਰਤ ਨੂੰ ਕੈਸ਼ਲੈਸ ਬਨਾਉਣ ਦੇ ਦਾਅਵਿਆਂ ਦੀ ਫੂਕ ਕੱਢਣ ਦਾ ਇਕ ਪ੍ਰਤੱਖ ਰੂਪ ਉਸ ਸਮੇਂ ਸਾਹਮਣੇ ਆਇਆ ਜਦ ਉਨ੍ਹਾਂ ਮਿਲਕੇ ਇਕ ਵਿਅਕਤੀ ਨੂੰ ਨੌਕਰੀ ਲਵਾਉਣ ਦਾ ਲਾਲਚ ਦੇ ...

ਪੂਰੀ ਖ਼ਬਰ »

ਮਾਤਾ-ਪਿਤਾ ਨੇ ਇਨਸਾਫ਼ ਨਾ ਮਿਲਣ 'ਤੇ ਥਾਣੇ ਅੱਗੇ ਆਤਮ ਦਾਹ ਕਰਨ ਦੀ ਦਿੱਤੀ ਧਮਕੀ

ਗੋਨਿਆਣਾ, 21 ਜੂਨ (ਲਛਮਣ ਦਾਸ ਗਰਗ)-ਬੀਤੇ ਕੁਝ ਦਿਨ ਪਹਿਲਾ ਨਜ਼ਦੀਕੀ ਪਿੰਡ ਗੋਨਿਆਣਾ ਕਲਾਂ ਦੇ ਇਕ ਨੌਜਵਾਨ ਵਲੋਂ ਕੀਤੀ ਗਈ ਖ਼ੁਦਕੁਸ਼ੀ ਦਾ ਮਾਮਲਾ ਹੋਰ ਗੰਭੀਰ ਬਣਦਾ ਜਾ ਰਿਹਾ ਹੈ, ਜਦੋਂ ਮਿ੍ਤਕ ਦੇ ਮਾਤਾ-ਪਿਤਾ ਨੂੰ ਇਨਸਾਫ਼ ਨਾ ਮਿਲਣ ਕਰਕੇ ਉਨ੍ਹਾਂ ਨੇ ਵੀ ਆਪਣੇ ...

ਪੂਰੀ ਖ਼ਬਰ »

ਬਠਿੰਡਾ ਵਿਚ ਝੋਨੇ ਦੀ ਲਵਾਈ ਨੇ ਜ਼ੋਰ ਫੜਿਆ ਪਰ ਮਜ਼ਦੂਰਾਂ ਦੀ ਘਾਟ ਬਣੀ ਅੜਿੱਕਾ

ਕੰਵਲਜੀਤ ਸਿੰਘ ਸਿੱਧੂ ਬਠਿੰਡਾ, 21 ਜੂਨ - ਪੰਜਾਬ ਸਰਕਾਰ ਵਲੋਂ ਅਧਿਕਾਰਤ ਤੌਰ 'ਤੇ ਬੀਤੇ ਕੱਲ 20 ਜੂਨ ਤੋਂ ਝੋਨੇ ਦੀ ਲਵਾਈ ਦੀ ਜਾਰੀ ਹੁਕਮਾਂ ਤਹਿਤ ਸੂਬੇ ਵਿਚ ਝੋਨੇ ਦੀ ਲਵਾਈ ਨੇ ਤੇਜ਼ੀ ਫੜ ਲਈ ਹੈ | ਸਾਰੇ ਪੰਜਾਬ ਵਿਚ ਸੇਮ ਪ੍ਰਭਾਵਿਤ ਇਲਾਕਿਆਂ ਨੂੰ ਛੱਡ ਕੇ ਬਾਕੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਹੇਠ ਇਕ ਕਾਬੂ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਏਐਸਆਈ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋ ਪਿੰਡ ਬੰਗੀ ਨਿਹਾਲ ਸਿੰਘ ਵਿੱਚੋਂ ਪਿੰਡ ਦੇ ਰੋਸ਼ਨ ਸਿੰਘ ਪੁੱਤਰ ਤੋਤੀ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਨੂੰ ਨਸ਼ੀਲੀਆਂ ਦਵਾਈਆਂ ਦੀ ਤਸਕਰੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 3 ਵਿਦਿਆਰਥੀ ਬੱਸ ਨਾਲ ਟਕਰਾ ਕੇ ਗੰਭੀਰ ਜ਼ਖ਼ਮੀ

ਬਠਿੰਡਾ,21 ਜੂਨ (ਨਿੱਜੀ ਪੱਤਰ ਪ੍ਰੇਰਕ)-ਬਠਿੰਡਾ ਮਾਨਸਾ ਰੋਡ 'ਤੇ ਇਕ ਮੋਟਰ ਸਾਈਕਲ ਸਵਾਰ 3 ਵਿਦਿਆਰਥੀ ਇਕ ਬੱਸ ਨਾਲ ਟਕਰਾ ਕੇ ਗੰਭੀਰ ਜ਼ਖ਼ਮੀ ਹੋ ਗਏ | ਤਿੰਨੋ ਵਿਦਿਆਰਥੀ ਆਈ.ਟੀ.ਆਈ.ਬਠਿੰਡਾ ਵਿਖੇ ਦਾਖਲਾ ਲੈਣ ਲਈ ਫਾਰਮ ਭਰਨ ਆ ਰਹੇ ਸਨ | ਸੂਚਨਾ ਮਿਲਦਿਆਂ ਹੀ ਸਹਾਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX