ਤਾਜਾ ਖ਼ਬਰਾਂ


ਡੀਪੂ ਹੋਲਡਰ ਕੋਲ ਰਾਤ ਸਮੇਂ ਲੱਥ ਰਹੀ 858 ਤੋੜੇ ਸਰਕਾਰੀ ਕਣਕ ਪੁਲਿਸ ਨੇ ਫੜੀ
. . .  29 minutes ago
ਛੇਹਰਟਾ,25ਸਤੰਬਰ(ਵਡਾਲੀ)-ਛੇਹਰਟਾ ਖੇਤਰ ਵਿਚ ਇੱਕ ਡੀਪੂ ਹੋਲਡਰ ਕੋਲ ਦੇਰ ਰਾਤ ਕਰੀਬ 9 ਵਜੇ ਦੋ ਰੁਪਏ ਕਿੱਲੋ ਵਾਲੀ 858 ਤੋੜੇ ਨੀਲੇ ਕਾਰਡਾਂ ਤੇ ਵੰਡੀ ਜਾਣ ਵਾਲੀ ਕਣਕ ਵੱਡੀ ਮਾਤਰਾ ਵਿਚ ਰਾਤ ਸਮੇਂ ਲੱਥ ਰਹੀ ਸੀ ਜੋ ਸ਼ੱਕ ਦੇ ਘੇਰੇ ਵਿਚ ਆ ...
ਏਸ਼ੀਆ ਕੱਪ : 15 ਓਵਰਾਂ ਦੇ ਬਾਅਦ ਭਾਰਤ 99/0
. . .  51 minutes ago
ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਕੱਲ੍ਹ ਆਉਣਗੇ ਕੈਪਟਨ
. . .  24 minutes ago
ਅਮਰਕੋਟ,25 ਸਤੰਬਰ [ਭੱਟੀ ]-ਖੇਮਕਰਨ ਹਲਕੇ ਦੇ ਸਰਹੱਦੀ ਪਿੰਡਾ ਚ ਕਸੂਰੀ ਨਾਲੇ ਚ ਆਏ ਬਰਸਾਤੀ ਪਾਣੀ ਨਾਲ ਹੋਏ ਭਾਰੀ ਨੁਕਸਾਨ ਦਾ ਜਇਜ਼ਾ ਲੈਣ ਲਈ ਕਲੵ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵੇਰੇ10 ਵਜ਼ੇ ...
ਰਾਵੀ ਦਰਿਆ ਦੇ ਤੇਜ਼ ਵਹਾਅ 'ਚ ਰੁੜਿਆ ਕਿਸਾਨ
. . .  33 minutes ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਦੇ ਥਾਣਾਂ ਰਮਦਾਸ ਅਧੀਂਨ ਆਉਂਦੇ ਪਿੰਡ ਘੋਹਨੇਵਾਲਾ ਦਾ ਇਕ ਕਿਸਾਨ ਬਲਵਿੰਦਰ ਸਿੰਘ ਅੱਜ ਖੇਤਾਂ ਵਿੱਚ ਗੇੜਾ...
ਏਸ਼ੀਆ ਕੱਪ : ਅਫ਼ਗ਼ਾਨਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 253 ਦੌੜਾਂ ਦਾ ਟੀਚਾ
. . .  about 2 hours ago
ਘਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ
. . .  about 3 hours ago
ਟਾਂਡਾ , 25 ਸਤੰਬਰ ( ਦੀਪਕ ਬਹਿਲ)- ਬਰਸਾਤ ਦੇ ਕਾਰਨ ਪਿੰਡ ਖੁਨ ਖੁਨ ਕਲਾ ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਮਰਨ ਵਾਲੇ ਦਾ ਨਾਂ ਬਲਦੇਵ ਸਿੰਘ ਦਸਿਆ ਜਾ ਰਿਹਾ ...
ਘੱਗਰ 'ਚ ਪਾਣੀ ਦਾ ਪੱਧਰ ਵਧਣ ਕਰਕੇ ਹਾਈ ਅਲਰਟ ਜਾਰੀ
. . .  about 3 hours ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਨੇੜੇ ਤੋਂ ਲੰਘਦੇ ਘੱਗਰ ਦਰਿਆ ਵਿਚ ਅੱਜ ਅਚਾਨਕ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ 'ਚ ਦਹਿਸ਼ਤ ਫੈਲ ਗਈ । ਘੱਗਰ 'ਚ ਪਾਣੀ ਵਧਣ ...
ਏਸ਼ੀਆ ਕੱਪ :ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 100 ਦੌੜਾਂ ਪੂਰੀਆਂ
. . .  about 4 hours ago
ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਦੇਹਾਂਤ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਅੱਜ ਦਿੱਲੀ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ। 9 ਉਲੰਪਿਕ ਖੇਡਾਂ, 8 ਹਾਕੀ ਵਿਸ਼ਵ ਕੱਪ...
ਸੰਪਰਕ ਟੁੱਟਣ ਕਾਰਨ 30 ਘੰਟਿਆਂ ਤੋਂ ਪਿੰਡ ਹੱਲੂਵਾਲ ਵਾਸੀ ਪਿੰਡ 'ਚ ਕੈਦ ਹੋਏ
. . .  about 4 hours ago
ਮਾਹਿਲਪੁਰ , 25 ਸਤੰਬਰ (ਦੀਪਕ ਅਗਨੀਹੋਤਰੀ) - ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਚੋਆਂ ਵਿਚ ਆਏ ਹੜ੍ਹ ਕਾਰਨ ਬਲਾਕ ਮਾਹਿਲਪੁਰ ਦਾ ਪਿੰਡ ਹੱਲੂਵਾਲ ਬਾਕੀ ਪਿੰਡਾਂ ਤੋਂ ਕੱਟਿਆ ਗਿਆ। ਪਿਛਲੇ 30 ਘੰਟਿਆਂ ...
ਘੱਗਰ ਦਾ ਪਾਣੀ ਪੱਧਰ ਲੱਗਿਆ ਵਧਣ
. . .  about 4 hours ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਕੋਲੋਂ ਨਿਕਲਦੇ ਘੱਗਰ ਵਿਚ ਇਕਦਮ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ। ਰਾਜਪੁਰਾ, ਘਨੌਰ ਕੋਲ 15 ਫੁੱਟ ਤੇ ਸਮਾਣਾ ਕੋਲ ਇਸ ਦਾ ...
ਪ੍ਰਧਾਨ ਮੰਤਰੀ ਦਾ ਕਾਂਗਰਸ 'ਤੇ ਹਮਲਾ, ਕਿਹਾ- ਦੇਸ਼ ਤੋਂ ਬਾਹਰ ਲੱਭਿਆ ਜਾ ਰਿਹੈ ਗਠਜੋੜ
. . .  about 5 hours ago
ਭੋਪਾਲ, 25 ਸਤੰਬਰ- ਮੱਧ ਪ੍ਰਦੇਸ਼ 'ਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਭੋਪਾਲ 'ਚ ਭਾਜਪਾ ਨੇ ਵਰਕਰ ਮਹਾਕੁੰਭ ਦਾ ਆਯੋਜਨ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ...
ਏਸ਼ੀਆ ਕੱਪ : ਭਾਰਤ ਬਨਾਮ ਅਫ਼ਗਾਨਿਸਤਾਨ- ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.29 ਮੀਟਰ ਪਹੁੰਚਿਆ
. . .  about 5 hours ago
ਸ਼ਾਹਪੁਰ ਕੰਢੀ, 25 ਸਤੰਬਰ (ਰਣਜੀਤ ਸਿੰਘ)- ਬਹੁਮੰਤਵੀ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਪਿਛਲੇ ਰਿਕਾਰਡ ਤੋੜਦਾ ਹੋਇਆ ਅੱਜ ਤੱਕ ਦੇ ਉੱਚ ਪੱਧਰ 526.29 ਤੱਕ ਪਹੁੰਚ ਗਿਆ ਹੈ ਜੋ ਕਿ ਰਣਜੀਤ ਸਾਗਰ ਡੈਮ ਦੀ ਝੀਲ 'ਚ ਪਾਣੀ ਰੋਕਣ ਦਾ ਨਵਾਂ ਰਿਕਾਰਡ...
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਕਈ ਮਕਾਨ
. . .  about 5 hours ago
ਮਾਹਿਲਪੁਰ 25 ਸਤੰਬਰ (ਦੀਪਕ ਅਗਨੀਹੋਤਰੀ)- ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਬੀਤੀ ਰਾਤ ਹੁਸ਼ਿਆਰਪੁਰ ਦੇ ਪਹਾੜੀ ਖ਼ਿੱਤੇ ਦੇ ਪਿੰਡ ਫ਼ਤਿਹਪੁਰ ਕੋਠੀ 'ਚ ਕਈ ਮਕਾਨ ਡਿੱਗ ਪਏ, ਜਿਸ ਕਾਰਨ ਲੋਕਾਂ 'ਚ ਭਗਦੜ ਮਚ ਗਈ। ਪਿੰਡ ਵਾਸੀਆਂ ਨੇ...
ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ
. . .  1 minute ago
ਯੂ. ਐੱਨ. ਦੀ ਬੈਠਕ 'ਚ ਤਿੰਨ ਮਹੀਨਿਆਂ ਦੀ ਬੱਚੀ ਨਾਲ ਪਹੁੰਚੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ, ਰਚਿਆ ਇਤਿਹਾਸ
. . .  about 6 hours ago
ਸੁਲਤਾਨਪੁਰ ਲੋਧੀ : ਕਈ ਪਿੰਡਾਂ 'ਚ ਵੜਿਆ ਬਿਆਸ ਦਰਿਆ ਦਾ ਪਾਣੀ
. . .  about 6 hours ago
ਤਿੰਨ ਤਲਾਕ ਅਧਿਆਦੇਸ਼ ਵਿਰੁੱਧ ਕੇਰਲ ਦੇ ਇਸਲਾਮਿਕ ਸੰਗਠਨ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  about 7 hours ago
ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ
. . .  about 7 hours ago
ਭਾਰੀ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ 'ਚ ਅੱਜ ਮੌਸਮ ਸਾਫ਼
. . .  about 7 hours ago
ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ
. . .  about 7 hours ago
ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 7 hours ago
ਗੜ੍ਹਸ਼ੰਕਰ ਨੇੜਲੀ ਕੰਢੀ ਨਹਿਰ 'ਚ ਪਿਆ 50 ਫੁੱਟ ਦਾ ਪਾੜ, ਵੱਡਾ ਨੁਕਸਾਨ ਹੋਣੋਂ ਟਲਿਆ
. . .  about 8 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  about 8 hours ago
ਸੀਲਿੰਗ ਮਾਮਲੇ 'ਚ ਸੁਪਰੀਮ ਕੋਰਟ ਨੇ ਮਨੋਜ ਤਿਵਾੜੀ ਨੂੰ ਪਾਈ ਝਾੜ
. . .  about 8 hours ago
ਫਗਵਾੜਾ ਦਾ ਦਿਹਾਤੀ ਖੇਤਰ ਪਾਣੀ 'ਚ ਡੁੱਬਣ ਕਾਰਨ ਲੋਕਾਂ ਦਾ ਨੁਕਸਾਨ
. . .  about 8 hours ago
ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ 'ਤੇ ਜੇਲ੍ਹ 'ਚ ਹਮਲਾ
. . .  about 9 hours ago
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਰਾਵੀ ਦਰਿਆ ਦਾ ਕੀਤਾ ਗਿਆ ਦੌਰਾ
. . .  about 9 hours ago
ਉੜੀਸਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
. . .  about 9 hours ago
ਭੋਪਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  about 10 hours ago
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  about 10 hours ago
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  about 10 hours ago
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  about 10 hours ago
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  about 10 hours ago
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  about 11 hours ago
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  about 11 hours ago
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  about 11 hours ago
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  about 11 hours ago
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 12 hours ago
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 12 hours ago
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 13 hours ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  about 13 hours ago
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  about 14 hours ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  52 minutes ago
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸਾਡੀ ਸਿਹਤ

ਯਾਦ ਕਿਉਂ ਨਹੀਂ ਰਹਿੰਦਾ?

ਅੱਜ ਦੇ ਭੌਤਿਕ ਅਤੇ ਕੰਪਿਊਟਰ ਯੁੱਗ ਵਿਚ ਵਿਅਕਤੀ ਵੀ ਕੰਪਿਊਟਰ ਬਣ ਕੇ ਹਰ ਕੰਮ ਬਹੁਤ ਛੇਤੀ ਕਰਨਾ ਚਾਹੁੰਦਾ ਹੈ। ਇਹੀ ਕਾਰਨ ਹੈ ਕਿ ਦਿਮਾਗ 'ਤੇ ਦਬਾਅ, ਤਣਾਅ ਵਰਗੀਆਂ ਸਮੱਸਿਆਵਾਂ ਵਧ ਰਹੀਆਂ ਹਨ ਅਤੇ ਯਾਦ ਸ਼ਕਤੀ ਘਟਦੀ ਜਾ ਰਹੀ ਹੈ। ਲੋਕ ਪ੍ਰੇਸ਼ਾਨ ਹਨ ਕਿ ਯਾਦਦਾਸ਼ਤ ਕਿਵੇਂ ਵਧੇ?
ਯਾਦਦਾਸ਼ਤ ਦੀ ਕਮੀ ਦੇ ਕਾਰਨ
ਸਿਹਤ ਦੀ ਦ੍ਰਿਸ਼ਟੀ ਤੋਂ ਸਰੀਰਕ ਅਤੇ ਮਾਨਸਿਕ ਕਮਜ਼ੋਰੀ, ਅਤਿ ਚੰਚਲਤਾ, ਇਕਾਗਰਤਾ ਦੀ ਕਮੀ, ਖਾਣ-ਪੀਣ 'ਚ ਵਾਧਾ-ਘਾਟਾ।
ਕਿਵੇਂ ਯਾਦ ਰੱਖੀਏ
ਬਹੁਤ ਜ਼ਿਆਦਾ ਚਿੰਤਨ ਮਨਨ, ਮਨ ਵਿਚ ਯਾਦ ਰੱਖਣ ਯੋਗ ਗੱਲਾਂ ਦਾ ਚਿੱਤਰ ਬਣਾਉਣਾ, ਇਕ ਗੱਲ ਦਾ ਸਬੰਧ ਹੋਰ ਗੱਲ ਨਾਲ ਬਣਾਈ ਰੱਖਣਾ, ਵਾਰ-ਵਾਰ ਦੁਹਰਾਉਣਾ, ਲੰਬੀ ਅਤੇ ਜਟਿਲ ਸਮੱਗਰੀ ਅਤੇ ਸੰਖੇਪ ਕਰਨਾ, ਮਿੰਟ ਬਾਅਦ ਪ੍ਰਮੁੱਖ ਤੱਤਾਂ ਨੂੰ ਮੁੜ ਦੁਹਰਾਉਣਾ, ਮਨ ਦੀ ਇਕਾਗਰਤਾ।
ਯਾਦਦਾਸ਼ਤ ਕਿਵੇਂ ਵਧੇ
* ਕਿਸੇ ਵੀ ਤਰ੍ਹਾਂ ਦਾ ਤਣਾਅ ਨਾ ਰੱਖੋ।
* ਖਾਲੀ ਸਮਾਂ ਆਲਸ ਜਾਂ ਗੱਪ-ਸ਼ੱਪ ਵਿਚ ਨਾ ਬਿਤਾਓ।
* ਕਲਾਸ ਵਿਚ ਜੋ ਪੜ੍ਹਾਇਆ ਜਾਣਾ ਹੈ, ਉਸ ਨੂੰ ਪਹਿਲਾਂ ਹੀ ਪੜ੍ਹ ਕੇ ਜਾਓ।
* ਕਲਾਸ ਵਿਚ ਜੋ ਸਮਝਾਇਆ ਜਾਵੇ, ਉਸ ਨੂੰ ਧਿਆਨ ਨਾਲ ਸੁਣੋ ਅਤੇ ਚੇਤੇ ਰੱਖੋ।
* ਘਰ ਆ ਕੇ ਨੋਟਿਸ ਤਿਆਰ ਕਰੋ।
* ਯਾਦ ਕੀਤਾ ਹੋਇਆ ਵਿਸ਼ਾ ਲਿਖ ਕੇ ਦੇਖੋ।
* ਕੁਝ ਦੇਰ ਮਨ ਨੂੰ ਸਥਿਰ ਰੱਖਣ ਵਾਲੀ ਕਸਰਤ ਕਰੋ।
* ਹਲਕੇ ਸੰਗੀਤ ਦੇ ਨਾਲ ਅਧਿਐਨ ਜਾਰੀ ਰੱਖੋ।
* ਘਰ ਦੇ ਕਿਸੇ ਮੈਂਬਰ, ਮਿੱਤਰ ਜਾਂ ਸਹਿਪਾਠੀ ਨੂੰ ਪ੍ਰਸ਼ਨ ਪੁੱਛਣ ਲਈ ਕਹੋ ਅਤੇ ਆਪ ਉੱਤਰ ਦਿਓ। ਇਕ ਵਾਰ ਕਿਸੇ ਪੂਰੀ ਪੁਸਤਕ ਨੂੰ ਦੇਖ ਕੇ ਯਾਦ ਕਰਨਾ ਔਖਾ ਲਗਦਾ ਹੈ ਪਰ ਪਾਠ-ਪਾਠ, ਅਧਿਆਇ-ਅਧਿਆਇ ਅੱਗੇ ਵਧਦੇ ਜਾਓ। ਪੂਰੀ ਪੁਸਤਕ ਯਾਦ ਕਰ ਲਓਗੇ। ਜਦੋਂ ਵੀ ਸਮਾਂ ਮਿਲੇ, ਪੁਸਤਕ ਦੇ ਪੰਨੇ ਪਲਟ ਕੇ ਯਾਦ ਕੀਤੀਆਂ ਗੱਲਾਂ ਮੁੜ ਦੁਹਰਾ ਲਓ।
ਕੀ ਖਾਈਏ : ਭੋਜਨ ਦਿਮਾਗ ਦੀਆਂ ਲੋੜਾਂ ਦੀ ਪੂਰਤੀ ਕਰਦਾ ਹੈ। ਇਹ ਯਾਦਦਾਸ਼ਤ ਵਧਾਉਣ ਵਿਚ ਸਹਾਇਕ ਹੁੰਦਾ ਹੈ। ਪਚਣਯੋਗ, ਹਲਕਾ, ਸੰਤੁਲਤ, ਪੌਸ਼ਟਿਕ ਭੋਜਨ ਨਿਯਮਤ ਸਮੇਂ ਸਿਰ ਕਰੋ। ਪੱਤੇਦਾਰ ਸਬਜ਼ੀਆਂ, ਸਲਾਦ, ਦੁੱਧ, ਦਹੀਂ, ਦਾਲ, ਪੱਤਾ ਗੋਭੀ, ਫੁੱਲ ਗੋਭੀ, ਸੌਂਫ, ਗੁੜ, ਤਿਲ, ਪਾਲਕ, ਲੌਕੀ, ਜਾਮਣ, ਸਟ੍ਰਾਬੇਰੀ, ਨਾਰੀਅਲ, ਲੀਚੀ, ਅੰਬ, ਸੇਬ, ਸੰਤਰਾ, ਟਮਾਟਰ ਆਦਿ ਖਾਓ।
ਸਹਾਇਕ ਉਪਾਅ
ਦਿਮਾਗੀ ਕੰਮ ਕਰਨ ਵਾਲੇ ਯਾਦਦਾਸ਼ਤ ਲਈ ਪ੍ਰੋਟੀਨ (ਦਾਲ ਦਲਹਨ) ਜ਼ਿਆਦਾ ਖਾਣ। ਭਿੱਜੇ ਬਦਾਮ ਨੂੰ ਪੀਸ ਕੇ ਸਵੇਰੇ ਖਾਣ। ਖਰਬੂਜ਼ੇ ਦੀ ਮੀਂਗੀ ਯਾਦਦਾਸ਼ਤ ਵਧਾਉਂਦੀ ਹੈ। ਅਖਰੋਟ ਜਾਂ ਬਦਾਮ ਕਿਸੇ ਵੀ ਰੂਪ ਵਿਚ ਖਾਓ। ਔਲੇ ਦਾ ਮੁਰੱਬਾ, ਅੰਗੂਰ, ਸਵੇਰ ਵੇਲੇ ਇਕ ਜਾਂ ਦੋ ਸੇਬ ਖਾ ਕੇ ਗਰਮ ਦੁੱਧ ਪੀਣ ਜਾਂ 15 ਮਿੰਟ ਬਾਅਦ ਭੋਜਨ ਕਰਨ ਨਾਲ ਪ੍ਰਾਪਤ ਫਾਸਫੋਰਸ, ਪੋਟਾਸ਼ੀਅਮ, ਕੈਲਸ਼ੀਅਮ, ਪ੍ਰੋਟੀਨ, ਕਾਰਬੋਹਾਈਡ੍ਰੇਟ, ਆਕਸਾਈਡ ਯਾਦਦਾਸ਼ਤ ਵਧਾਉਂਦੇ ਹਨ। ਸੌਂਫ ਅਤੇ ਮਿਸ਼ਰੀ ਨੂੰ ਵੱਖ-ਵੱਖ ਕੁੱਟ ਕੇ ਬਰਾਬਰ ਮਾਤਰਾ ਵਿਚ ਮਿਲਾ ਕੇ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਭੋਜਨ ਕਰਨ ਤੋਂ ਬਾਅਦ ਇਕ-ਇਕ ਚਮਚ ਲੈਣ ਨਾਲ ਬੁੱਧੀ ਵਧਦੀ ਹੈ। ਲੌਕੀ ਦੀ ਸਬਜ਼ੀ ਖਾਣ ਅਤੇ ਤੇਲ ਸਿਰ ਵਿਚ ਲਗਾਉਣ ਨਾਲ ਯਾਦਦਾਸ਼ਤ ਵਧਦੀ ਹੈ। ਭਿੱਜੇ ਉੜਦ ਨੂੰ ਪੀਸ ਕੇ, ਦੁੱਧ, ਸ਼ੱਕਰ ਮਿਲਾ ਕੇ ਲੈਣ ਨਾਲ ਦਿਮਾਗ ਦੀ ਸਮਰੱਥਾ ਵਧਦੀ ਹੈ।
ਕੀ ਨਾ ਖਾਈਏ : ਕੜਕ ਚਾਹ ਅਤੇ ਨਸ਼ੇ ਤੋਂ ਦੂਰ ਰਹੋ। ਤੰਬਾਕੂ, ਗੁਟਕਾ ਨਾ ਖਾਓ।
ਸਹਾਇਕ ਉਪਾਅ ਕੀ ਕਰੀਏ
ਹਰ ਰੋਜ਼ ਸਵੇਰੇ ਖੁੱਲ੍ਹੀ ਹਵਾ ਵਿਚ ਘੁੰਮਣ ਜਾਓ। ਦਿਲਚਸਪ ਕਸਰਤ ਨਿਯਮਤ ਕਰੋ। ਗੱਲਾਂ ਅਤੇ ਪਾਠ ਨੂੰ ਇਕਾਗਰਤਾ ਅਤੇ ਮਨੋਯੋਗ ਨਾਲ ਯਾਦ ਕਰੋ। ਭਰਪੂਰ ਨੀਂਦ ਲਓ। ਖਾਣ-ਪੀਣ, ਕਸਰਤ, ਆਰਾਮ ਵਿਚ ਸੰਜਮ ਹੋਵੇ। ਵਿਚ-ਵਿਚ ਮਨੋਰੰਜਨ ਵੀ ਕਰਦੇ ਰਹੋ। ਦਿਨ ਵਿਚ ਜ਼ਿਆਦਾ ਨਾ ਸੌਵੋਂ। ਦੇਰ ਰਾਤ ਤੱਕ ਨਾ ਜਾਗੋ। ਸੂਰਜ ਚੜ੍ਹਨ ਤੋਂ ਦੋ ਘੰਟੇ ਪਹਿਲਾਂ ਉਠ ਕੇ ਯਾਦ ਕਰੋ। ਤਣਾਅ, ਕ੍ਰੋਧ, ਚਿੰਤਾ ਤੋਂ ਦੂਰ ਰਹੋ। ਆਪਣੀ ਯਾਦਦਾਸ਼ਤ ਨੂੰ ਲੈ ਕੇ ਪ੍ਰੇਸ਼ਾਨ ਨਾ ਰਹੋ। ਸਮੇਂ ਨੂੰ ਆਪਣੇ ਅਨੁਸਾਰ ਵਰਤੋ। ਲਾਭ ਜ਼ਰੂਰ ਮਿਲੇਗਾ।

ਪੋਸ਼ਕ ਤੱਤਾਂ ਦਾ ਭੰਡਾਰ ਮੋਟਾ ਅਨਾਜ

ਹਾਲ ਹੀ ਵਿਚ ਸਰਕਾਰ ਨੇ 2018 ਨੂੰ ਮੋਟੇ ਅਨਾਜ ਦਾ ਸਾਲ ਐਲਾਨਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਜਵਾਰ ਅਤੇ ਬਾਜਰਾ ਵਰਗੇ ਮੋਟੇ ਅਨਾਜਾਂ ਵਿਚ ਭਰਪੂਰ ਪੋਸ਼ਕ ਤੱਤ ਹੁੰਦੇ ਹਨ ਅਤੇ ਦੇਸ਼ ਦੇ ਨਾਗਰਿਕਾਂ ਦੀ ਸਿਹਤ ਸੰਭਾਲ ਲਈ ਇਨ੍ਹਾਂ ਅਨਾਜਾਂ ਨੂੰ ਬੜਾਵਾ ਦਿੱਤਾ ਜਾਣਾ ...

ਪੂਰੀ ਖ਼ਬਰ »

ਹੋਮਿਓਪੈਥਿਕ ਇਲਾਜ ਪ੍ਰਣਾਲੀ

ਕਣਕ ਦੀ ਐਲਰਜੀ

ਕਣਕ ਦੀ ਐਲਰਜੀ ਇਕ ਜੈਨੇਟਿਕ ਆਟੋਇਮਿਓਨ ਬਿਮਾਰੀ ਹੈ, ਜਿਹੜੀ ਬੱਚਿਆਂ ਅਤੇ ਵੱਡਿਆਂ ਸਭ ਨੂੰ ਹੋ ਸਕਦੀ ਹੈ। ਜਿਹੜੇ ਲੋਕਾਂ ਨੂੰ ਇਹ ਬਿਮਾਰੀ ਹੁੰਦੀ ਹੈ, ਉਹ ਕਣਕ ਅਤੇ ਕਣਕ ਤੋਂ ਬਣੀਆਂ ਹੋਈਆਂ ਵਸਤੂਆਂ ਅਤੇ ਪਦਾਰਥ ਨਹੀਂ ਖਾ ਸਕਦੇ। ਉਹ ਪਦਾਰਥ ਜਿਵੇਂ ਕਣਕ, ਜਵਾਰ, ...

ਪੂਰੀ ਖ਼ਬਰ »

ਜਿਹੋ ਜਿਹੀ ਬਿਮਾਰੀ, ਉਹੋ ਜਿਹਾ ਜੂਸ

ਪੀਣ ਵਾਲੇ ਪਦਾਰਥਾਂ ਦੇ ਰੂਪ ਵਿਚ ਜੂਸ ਦਾ ਸੇਵਨ ਹਰ ਜਗ੍ਹਾ ਕੀਤਾ ਜਾਂਦਾ ਹੈ ਪਰ ਆਮ ਤੌਰ 'ਤੇ ਲੋਕਾਂ ਨੂੰ ਇਹ ਪਤਾ ਨਹੀਂ ਹੈ ਕਿ ਕਿਹੜਾ ਜੂਸ ਕਦੋਂ ਲੈਣਾ ਲਾਭਦਾਇਕ ਹੁੰਦਾ ਹੈ। ਜੇ ਇਸ ਗੱਲ ਦਾ ਧਿਆਨ ਰੱਖ ਕੇ ਜੂਸ ਦਿੱਤਾ ਜਾਵੇ ਤਾਂ ਇਸ ਨਾਲ ਨਾ ਸਿਰਫ ਅਨੇਕ ਬਿਮਾਰੀਆਂ ...

ਪੂਰੀ ਖ਼ਬਰ »

ਅਸਥਮਾ ਰੋਗੀਆਂ ਦੀ ਗਿਣਤੀ ਵਿਚ ਵਾਧਾ

ਨਵੀਆਂ ਖੋਜਾਂ ਤੋਂ ਪਤਾ ਲੱਗਾ ਹੈ ਕਿ ਅਸਥਮਾ ਦੇ ਰੋਗੀਆਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਇਸ ਦਾ ਸ਼ਿਕਾਰ ਬਹੁਤੇ ਛੋਟੇ ਬੱਚੇ ਹਨ। ਅਸਥਮਾ ਦਾ ਸਭ ਤੋਂ ਵੱਡਾ ਕਾਰਨ ਹੈ ਹਵਾ ਪ੍ਰਦੂਸ਼ਣ। ਇਸ ਤੋਂ ਇਲਾਵਾ ਅਸਥਮਾ ਦੇ ਹੋਰ ਕਾਰਨਾਂ ਵਿਚ ਹੈ ਸਿਗਰਟਨੋਸ਼ੀ। ਨਵੀਆਂ ਖੋਜਾਂ ...

ਪੂਰੀ ਖ਼ਬਰ »

ਸਿਹਤ ਖ਼ਬਰਨਾਮਾ

ਤਣਾਅ ਬਣ ਸਕਦਾ ਹੈ ਮੌਤ ਦਾ ਕਾਰਨ ਤਣਾਅ ਨੂੰ ਜ਼ਿਆਦਾ ਗੰਭੀਰ ਰੋਗਾਂ ਵਿਚ ਨਹੀਂ ਗਿਣਿਆ ਜਾਂਦਾ ਪਰ ਤਣਾਅ ਕਈ ਗੰਭੀਰ ਰੋਗਾਂ ਦਾ ਜਨਮਦਾਤਾ ਬਣ ਸਕਦਾ ਹੈ। ਹਾਲ ਹੀ ਵਿਚ ਇਕ ਖੋਜ ਨਾਲ ਸਾਹਮਣੇ ਆਇਆ ਕਿ ਤਣਾਅ ਤੋਂ ਪੀੜਤ ਵਿਅਕਤੀ ਜੇ ਬਾਈਪਾਸ ਸਰਜਰੀ ਕਰਵਾਉਂਦੇ ਹਨ ਤਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX