ਤਾਜਾ ਖ਼ਬਰਾਂ


ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  10 minutes ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  17 minutes ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  31 minutes ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  45 minutes ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  59 minutes ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  54 minutes ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 1 hour ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 1 hour ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 2 hours ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 3 hours ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 3 hours ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 4 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 4 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 4 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 5 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 5 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 5 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 6 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 6 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 7 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 7 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  1 minute ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ
  •     Confirm Target Language  

ਖੇਡ ਸੰਸਾਰ

ਮੈਸੀ ਮੁੜ ਫੇਲ੍ਹ, ਅਰਜਨਟੀਨਾ ਦੀ ਸ਼ਰਮਨਾਕ ਹਾਰ

ਕ੍ਰੋਏਸ਼ੀਆ ਨੇ 3-0 ਨਾਲ ਹਰਾ ਕੇ ਕੀਤਾ ਸਭ ਤੋਂ ਵੱਡਾ ਉਲਟ-ਫੇਰ

ਨਿਜ਼ਨੇ ਨੋਵਗ੍ਰੋਡ, 12 ਜੂਨ (ਏਜੰਸੀ)-ਅੱਜ ਇੱਥੇ ਖੇਡੇ ਗਏ ਇਕ ਮੁਕਾਬਲੇ ਵਿਚ ਕ੍ਰੋਏਸ਼ੀਆ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੁਨੀਆ ਦੀ ਬਿਹਤਰੀਨ ਟੀਮ ਅਰਜਨਟੀਨਾ ਨੂੰ 3-0 ਨਾਲ ਧੂੜ ਚਟਾਉਂਦੇ ਹੋਏ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ¢ ਇਸ ਮੈਚ ਵਿਚ ਅਰਜਨਟੀਨਾ ਨੇ ਬਹੁਤ ਮਾੜੀ ਖੇਡ ਖੇਡੀ ਅਤੇ ਉਹ ਕ੍ਰੋਏਸ਼ੀਆ ਸਾਹਮਣੇ ਚਾਰੋ ਖਾਣੇ ਚਿੱਤ ਹੋ ਗਈ¢ ਅਰਜਨਟੀਨਾ ਲਈ ਟੀਮ ਦੇ ਗੋਲਕੀਪਰ ਅਤੇ ਉਸ ਦਾ ਡਿਫੈਂਸ ਖਲਨਾਇਕ ਸਾਬਤ ਹੋਏ ਜਿਸ ਕਾਰਨ ਕ੍ਰੋਏਸ਼ੀਆ ਨੇ ਤਿੰਨੋਂ ਗੋਲ ਕੀਤੇ¢
ਅਰਜਨਟੀਨਾ ਦੇ ਗੋਲਕੀਪਰ ਦੀ ਵੱਡੀ ਗਲਤੀ
ਅਰਜਨਟੀਨਾ ਦੇ ਗੋਲਕੀਪਰ ਵਿਲਫਰੈਡੋ ਬਾਲ ਕਲੀਅਰ ਕਰਨ ਵਿਚ ਵੱਡੀ ਗਲਤੀ ਕਰ ਗਿਆ¢ ਉਹ ਬਾਲ ਨੂੰ ਕ੍ਰੋਏਸ਼ੀਆਈ ਖਿਡਾਰੀ ਰਿਬਿਚ ਦੇ ਉਪਰੋਂ ਨਹੀਂ ਕੱਢ ਸਕਿਆ ਅਤੇ ਰਿਬਿਚ ਨੇ ਗੋਲਕੀਪਰ ਦੀ ਇਸ ਗਲਤੀ ਦਾ ਪੂਰਾ ਫਾਇਦਾ ਚੁੱਕਦੇ ਹੋਏ ਸ਼ਾਨਦਾਰ ਗੋਲ ਕਰ ਦਿੱਤਾ¢ ਇਸ ਤੋਂ ਬਾਅਦ 80ਵੇਂ ਮਿੰਟ ਵਿਚ ਮੋਡਰਿਕ ਨੇ ਦੂਜਾ ਗੋਲ ਕਰਦੇ ਹੋਏ ਟੀਮ ਦੀ ਜਿੱਤ ਲਗਪਗ ਨਿਸ਼ਚਿਤ ਹੀ ਕਰ ਦਿੱਤੀ¢ ਆਖਰੀ ਪਲਾਂ ਵਿਚ ਰੋਕੀਟਿਕ ਨੇ ਗੋਲ ਕਰਕੇ ਅਰਜਨਟੀਨਾ ਨੂੰ ਚਾਰੋ ਖਾਨੇ ਚਿੱਤ ਕਰ ਦਿੱਤਾ ਅਤੇ ਆਖਰੀ 16 ਵਿਚ ਆਪਣੀ ਜਗ੍ਹਾ ਪੱਕੀ ਕਰ ਲਈ¢ ਟੀਮ ਦੇ ਸਟਾਰ ਖਿਡਾਰੀ ਮੈਸੀ ਇਕ ਵਾਰ ਫਿਰ ਫੇਲ੍ਹ ਸਾਬਤ ਹੋਏ¢ ਮੈਸੀ ਨੇ ਇਸ ਮੈਚ ਵਿਚ ਕੋਈ ਵੀ ਪ੍ਰਭਾਵਸ਼ਾਲੀ ਖੇਡ ਨਹੀਂ ਦਿਖਾਈ¢ ਮੈਸੀ ਤੋਂ ਇਸ ਮੁਕਾਬਲੇ ਵਿਚ ਸ਼ਾਨਦਾਰ ਖੇਡ ਦੀ ਉਮੀਦ ਪ੍ਰਗਟਾਈ ਜਾ ਰਹੀ ਸੀ ਪਰ ਉਹ ਉਮੀਦਾਂ 'ਤੇ ਖਰੇ ਨਹੀਂ ਉਤਰੇ | ਇਸ ਮੈਚ ਤੋਂ ਪਹਿਲਾਂ ਇਹ ਉਮੀਦ ਪ੍ਰਗਟਾਈ ਜਾ ਰਹੀ ਸੀ ਕਿ ਅਰਜਨਟੀਨਾ ਕ੍ਰੋਏਸ਼ੀਆ ਿਖ਼ਲਾਫ਼ ਜਿੱਤ ਪ੍ਰਾਪਤ ਕਰ ਸਕਦਾ ਹੈ ਪਰ ਕ੍ਰੋਏਸ਼ੀਆ ਦੀ ਟੀਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਗਲਤ ਸਾਬਤ ਕਰਦੇ ਹੋਏ ਲਾਜਵਾਬ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਅਰਜਨਟੀਨਾ ਨੂੰ ਧੂੜ ਚਟਾ ਦਿੱਤੀ¢ ਅਰਜਨਟੀਨਾ ਇਸ ਪੂਰੇ ਮੁਕਾਬਲੇ ਵਿਚ ਬੇਵੱਸ ਨਜ਼ਰ ਆਈ¢ ਕ੍ਰੋਏਸ਼ੀਆ ਦੀ ਟੀਮ ਨੇ ਸ਼ੁਰੂ ਤੋਂ ਹੀ ਆਪਣਾ ਦਬਦਬਾ ਬਣਾ ਕੇ ਰੱਖਿਆ ਅਤੇ ਅਰਜਨਟੀਨਾ ਦੇ ਕਿਸੇ ਵੀ ਖਿਡਾਰੀ ਨੂੰ ਗੋਲ ਕਰਨ ਨਹੀਂ ਦਿੱਤਾ¢ ਭਾਵੇਂ ਕਿ ਅਰਜਨਟੀਨਾ ਕੋਲ ਗੋਲ ਕਰਨ ਦੇ ਕੁਝ ਮੌਕੇ ਆਏ ਪਰ ਉਹ ਇਸ ਵਿਚ ਸਫ਼ਲ ਨਹੀਂ ਹੋ ਸਕੀ¢
ਹੁਣ ਕੀ ਹੋਵੇਗਾ ਅਰਜਨਟੀਨਾ ਲਈ ਰਸਤਾ
ਅਰਜਨਟੀਨਾ ਲਈ ਹੁਣ ਨਾਕਆਊਟ ਵਿਚ ਜਾਣਾ ਬੇਹੱਦ ਮੁਸ਼ਕਿਲ ਹੋ ਗਿਆ ਹੈ¢ ਹੁਣ ਸ਼ੁੱਕਰਵਾਰ ਨੂੰ ਨਾਈਜ਼ੀਰੀਆ ਆਈਸਲੈਂਡ ਨੂੰ ਹਰਾ ਦੇਵੇ ਜਾਂ ਫਿਰ ਬਰਾਬਰੀ 'ਤੇ ਰੋਕ ਦੇਵੇ ਅਤੇ ਫਿਰ ਅਰਜਨਟੀਨਾ ਨਾਈਜ਼ੀਰੀਆ ਨੂੰ ਹਰਾ ਦੇਵੇ ਤਾਂ ਹੀ ਉਸ ਲਈ ਕੋਈ ਗੱਲ ਬਣ ਸਕਦੀ ਹੈ¢ ਜੇਕਰ ਆਈਸਲੈਂਡ ਆਪਣਾ ਅਗਲਾ ਮੈਚ ਜਿੱਤ ਜਾਾਦੀ ਹੈ ਤਾਂ ਅਰਜਨਟੀਨਾ ਦਾ ਵਿਸ਼ਵ ਕੱਪ ਦਾ ਸਫਰ ਖ਼ਤਮ ਹੋ ਸਕਦਾ ਹੈ¢

ਫਰਾਂਸ ਆਖ਼ਰੀ 16 'ਚ

ਪੇਰੂ ਨੂੰ ਦਿੱਤੀ 1-0 ਨਾਲ ਮਾਤ

ਯੇਕਾਤੇਰਿਨਬਰਗ (ਰੂਸ), 21 ਜੂਨ (ਏਜੰਸੀ)- ਫਰਾਂਸ ਨੇ ਪੇਰੂ ਨੂੰ 1-0 ਨਾਲ ਹਰਾ ਕੇ ਇਸ ਵਿਸ਼ਵ ਕੱਪ ਵਿਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ | ਇਸ ਦੇ ਨਾਲ ਹੀ ਫਰਾਂਸ ਨੇ ਆਖਰੀ-16 ਵਿਚ ਪ੍ਰਵੇਸ਼ ਕਰ ਲਿਆ ਅਤੇ ਪੇਰੂ ਦੀ ਟੀਮ ਦਾ ਵਿਸ਼ਵ ਕੱਪ ਦਾ ਸਫਰ ਖ਼ਤਮ ਹੋ ਗਿਆ¢ ਫਰਾਂਸ ਵਲੋਂ ...

ਪੂਰੀ ਖ਼ਬਰ »

ਆਸਟ੍ਰੇਲੀਆ ਨੇ ਡੈਨਮਾਰਕ ਨੂੰ 1-1 ਦੀ ਬਰਾਬਰੀ 'ਤੇ ਰੋਕਿਆ

ਸਮਾਰਾ, 21 ਜੂਨ (ਏਜੰਸੀ)-ਆਸਟ੍ਰੇਲੀਆ ਦੇ ਕਪਤਾਨ ਮਾਇਲ ਜੇਡਿਨਕ ਨੇ ਪੈਨਲਟੀ ਦੀ ਮਦਦ ਨਾਲ ਗੋਲ ਕਰਕੇ ਆਸਟ੍ਰੇਲੀਆ ਨੂੰ ਡੈਨਮਾਰਕ ਿਖ਼ਲਾਫ਼ 1-1 ਨਾਲ ਬਰਾਬਰੀ ਦਿਵਾਈ¢ ਵੀਰਵਾਰ ਨੂੰ ਖੇਡੇ ਗਏ ਇਸ ਮੁਕਾਬਲੇ ਤੋਂ ਬਾਅਦ ਵੀ ਆਸਟ੍ਰੇਲੀਆ ਲਈ ਰਾਊਾਡ ਆਫ 16 ਭਾਵ ਨਾਕਆਊਟ ਵਿਚ ...

ਪੂਰੀ ਖ਼ਬਰ »

ਭਾਰਤੀ ਟੀਮ ਅਗਲੇ 5 ਸਾਲਾਂ 'ਚ ਖੇਡੇਗੀ 203 ਮੈਚ

ਨਵੀਂ ਦਿੱਲੀ, 21 ਜੂਨ (ਏਜੰਸੀ)-ਵਿਸ਼ਵ ਕਿ੍ਕਟ ਵਿਚ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਭਾਰਤੀ ਟੀਮ ਅਗਲੇ 5 ਸਾਲਾਂ (2018-2023) ਵਿਚ ਵੱਖ-ਵੱਖ ਸਰੂਪਾਂ ਵਿਚ ਸਭ ਤੋਂ ਜ਼ਿਆਦਾ 203 ਅੰਤਰਰਾਸ਼ਟਰੀ ਮੈਚ ਖੇਡੇਗੀ¢ ਇਨ੍ਹਾਂ ਪੰਜ ਸਾਲਾਂ ਦੌਰਾਨ ਭਾਰਤੀ ਟੀਮ ਵਲੋਂ 51 ਟੈਸਟ ਮੈਚ, 83 ਇਕ ...

ਪੂਰੀ ਖ਼ਬਰ »

'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਪੰਜਾਬ ਦੇ ਸਕੂਲੀ ਖਿਡਾਰੀਆਂ ਦਾ ਦਮ ਖ਼ਮ ਵਧਾਉਣ ਲਈ ਹਿਮਾਚਲ ਦਾ ਰੁਖ਼

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)– 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਖੇਡਾਂ ਵਿਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਦੇ ਮੈਦਾਨ ਵੱਲ ਲਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਕੌਮੀ ਅਤੇ ਕੌਮਾਂਤਰੀ ਖੇਡ ...

ਪੂਰੀ ਖ਼ਬਰ »

ਭਾਰਤੀ ਕ੍ਰਿਕਟਰਾਂ ਨੂੰ ਨਹੀਂ ਮਿਲੀ ਤਿੰਨ ਮਹੀਨੇ ਤੋਂ ਤਨਖ਼ਾਹ

ਨਵੀਂ ਦਿੱਲੀ, 21 ਜੂਨ (ਏਜੰਸੀ)- ਭਾਰਤ ਦੇ ਚੋਟੀ ਦੇ ਕਿ੍ਕਟਰਾਂ ਨੂੰ ਹੁਣ ਤੱਕ ਆਪਣੀ ਵਧੀ ਹੋਈ ਤਨਖ਼ਾਹ ਨਹੀਂ ਮਿਲੀ ਜਦੋਂ ਕਿ ਉਨ੍ਹਾਂ ਦੇ ਇਸ ਸਬੰਧੀ ਹੋਏ ਇਕਰਾਰਨਾਮੇ 'ਤੇ 5 ਮਾਰਚ ਨੂੰ ਹੀ ਦਸਤਖ਼ਤ ਕਰਵਾ ਲਏ ਗਏ ਸਨ ਅਤੇ ਕੱਲ੍ਹ ਸੀ.ਓ.ਏ. ਦੇ ਵਿਰੋਧ ਵਿਚ ਹੋਣ ਵਾਲੀ ...

ਪੂਰੀ ਖ਼ਬਰ »

ਪਾਕਿ ਬੱਲੇਬਾਜ਼ 'ਤੇ ਗਾਂਜਾ ਪੀਣ ਦਾ ਦੋਸ਼

6 ਮਹੀਨੇ ਤੱਕ ਹੋ ਸਕਦਾ ਹੈ ਮੁਅੱਤਲ

ਕਰਾਚੀ, 21 ਜੂਨ (ਏਜੰਸੀ)-ਪਾਕਿਸਤਾਨ ਦਾ ਸਲਾਮੀ ਬੱਲੇਬਾਜ਼ ਅਹਿਮਦ ਸ਼ਾਹਜ਼ਾਦ ਡੋਪ ਟੈਸਟ ਵਿਚ ਅਸਫਲ ਹੋ ਗਿਆ ਹੈ¢ ਡੋਪਿੰਗ ਰੋਕੂ ਕਾਨੂੰਨਾਂ ਦੇ ਉਲੰਘਣਾ ਕਰਨ 'ਤੇ ਉਸ ਨੂੰ 3 ਤੋਂ 6 ਮਹੀਨੇ ਤੱਕ ਮੁਅੱਤਲ ਕੀਤਾ ਜਾ ਸਕਦਾ ਹੈ¢ ਸ਼ਾਹਜ਼ਾਦ ਨੇ 13 ਟੈਸਟ, 81 ਇਕ ਦਿਨਾ ਮੈਚ ...

ਪੂਰੀ ਖ਼ਬਰ »

ਬ੍ਰਾਜ਼ੀਲ ਨੂੰ ਕੋਸਟਾ ਰੀਕਾ ਿਖ਼ਲਾਫ਼ ਰਹੇਗੀ ਜਿੱਤ ਦੀ ਤਲਾਸ਼

ਸੇਂਟ ਪੀਟਰਸਬਰਗ, 21 ਜੂਨ (ਏਜੰਸੀ)-ਪੰਜ ਵਾਰ ਦੀ ਵਿਸ਼ਵ ਚੈਂਪੀਅਨ ਬ੍ਰਾਜ਼ੀਲ ਨੂੰ ਜਿਸ ਤਰ੍ਹਾਂ ਦੀ ਇਸ ਵਿਸ਼ਵ ਕੱਪ ਵਿਚ ਉਮੀਦ ਸੀ ਉਹ ਉਸ ਨੂੰ ਨਹੀਂ ਮਿਲੀ ਅਤੇ ਹੁਣ ਉਸ ਦੀ ਅਗਲੇ ਦੌਰ ਵਿਚ ਜਾਣ ਦੀ ਨਜ਼ਰ ਸ਼ੁੱਕਰਵਾਰ ਨੂੰ ਕੋਸਟਾ ਰੀਕਾ ਿਖ਼ਲਾਫ਼ ਹੋਣ ਵਾਲੇ ...

ਪੂਰੀ ਖ਼ਬਰ »

ਡੀਏਗੋ ਕੋਸਟਾ ਦੇ ਗੋਲ ਦੀ ਬਦੌਲਤ ਜਿੱਤਿਆ ਸਪੇਨ

ਕਜ਼ਾਨ, 21 ਜੂਨ (ਏਜੰਸੀ)-ਰੂਸ ਵਿਚ ਖੇਡੇ ਜਾ ਰਹੇ ਫੀਫਾ ਵਿਸ਼ਵ ਕੱਪ ਗਰੁੱਪ-ਬੀ ਦੇ ਇਕ ਅਹਿਮ ਮੁਕਾਬਲੇ 'ਚ ਸੰਘਰਸ਼ਪੂਰਨ ਮੈਚ ਦੌਰਾਨ ਸਪੇਨ ਨੇ ਈਰਾਨ ਨੂੰ 1-0 ਨਾਲ ਹਰਾ ਦਿੱਤਾ¢ ਇਸ ਜਿੱਤ ਨਾਲ ਸਪੇਨ ਦੇ 4 ਅੰਕ ਹੋ ਗਏ ਹਨ ਤੇ ਉਸ ਦੇ ਖਾਤੇ 'ਚ ਵਿਸ਼ਵ ਕੱਪ ਦੀ ਪਹਿਲੀ ਜਿੱਤ ਆਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX