ਤਾਜਾ ਖ਼ਬਰਾਂ


ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  6 minutes ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  41 minutes ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  56 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ 'ਚ ਚਰਚ ਦੇ ਨੇੜੇ ਇਕ ਹੋਰ ਬੰਬ ਧਮਾਕਾ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਬੰਬ ਨਿਰੋਧਕ ਦਸਤਿਆਂ ਵੱਲੋਂ ਬੰਬ ਨੂੰ ਨਕਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਦੌਰਾਨ ਹੀ ਇਹ ਧਮਾਕਾ....
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 1 hour ago
ਲਹਿਰਾਗਾਗਾ, 22 ਅਪ੍ਰੈਲ (ਸੂਰਜ ਭਾਨ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਣਕ ਦੀ ਸਹੀ ਖ਼ਰੀਦ ਨਾ ਹੋਣ ਕਾਰਨ ਅੱਜ ਲਹਿਰਾ-ਸੁਨਾਮ ਰੋਡ ਵਿਖੇ ਮੁੱਖ ਰਸਤਾ ਰੋਕ ਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ .....
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 1 hour ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਭੂਸ਼ਨ ਸੂਦ, ਅਰੁਣ ਆਹੂਜਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਆਪਣੇ ਹੱਕ 'ਚ ਕਰਨ ਦੇ ਮਕਸਦ ਨੂੰ ਮੁੱਖ ਰੱਖ ਕੇ ਜੰਗ ਦੀਆਂ ਇਨਸਾਨੀਅਤ ਵਿਰੋਧੀ ਗੱਲਾਂ ਕਰ ਕੇ ਗੁਆਂਢੀ ਮੁਲਕ ਪਾਕਿਸਤਾਨ .....
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 1 hour ago
ਤਲਵੰਡੀ ਭਾਈ, 22 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਉਪਰੰਤ ਅੱਜ ਪਹਿਲੀ ਵਾਰ ਆਪਣੇ ਹਲਕੇ 'ਚ ਪੁੱਜਣ ਤੇ ਕਾਂਗਰਸੀ ਵਰਕਰਾਂ ਵੱਲੋਂ ....
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  56 minutes ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਿਹਾ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ ਮਹਿੰਦਰ ਸਿੰਘ ਦਾਨ ਗੜ੍ਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਲਈ ਸਾਈਕਲ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ.....
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 2 hours ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਕਈ ਲੋਕ ਮਾਰੇ ਗਏ ਹਨ। ਸ੍ਰੀਲੰਕਾ ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਰਾਜਧਾਨੀ ਕੋਲੰਬੋ ਦੇ ਮੁੱਖ ਬੱਸ ....
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 22 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੱਜ ਸਥਾਨਕ ਕਸਬਾ ਭਿੰਡੀ ਸੈਦਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬਤੌਰ ਅਧਿਆਪਕ ਸੇਵਾ ਨਿਭਾ ਰਹੇ ਮਾਸਟਰ ਹਰਪ੍ਰੀਤ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਨੇ ਕ੍ਰਿਸਚੀਅਨ ਮਿਸ਼ੇਲ ਦੇ ਵਕੀਲ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨ 'ਤੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਦਿੱਤਾ ਹੈ। ਇਸ ਪਟੀਸ਼ਨ 'ਚ ਹੇਠਲੀ ਅਦਾਲਤ ਨੂੰ ਚੁਨੌਤੀ ਦਿੰਦੇ ਹੋਏ ....
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 2 hours ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਅਰੁਣ ਆਹੂਜਾ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਵਿਚ ਸ਼ਾਮਲ ਕਿਸੇ ਵਿਅਕਤੀ ਤੋਂ ਅਸੀਂ ਵੋਟ ਨਹੀਂ ਮੰਗਣੀ, ਕਿਉਂਕਿ ਸਾਡਾ ਜ਼ਮੀਰ ਇਸ ਦੀ ਇਜਾਜ਼ਤ ਨਹੀਂ ਦਿੰਦਾ। ਇਹ ਗੱਲ ਅੱਜ ਉਮੀਦਵਾਰ ਇੰਜੀ.....
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਮਨੀਲਾ, 22 ਅਪ੍ਰੈਲ- ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੇ ਝਟਕੇ ਸਥਾਨਕ ਸਮੇਂ...
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 3 hours ago
ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਸੁੱਖੇਵਾਲ ਦੀ ਅਕਾਲੀ ਦਲ ਦੀ ਜਿੱਤੀ ਹੋਈ ਪੰਚਾਇਤ ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ 'ਚ ਅੱਜ ਕੈਬਨਿਟ ਮੰਤਰੀ ਸਾਧੂ .....
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਭਾਜਪਾ ਉਮੀਦਵਾਰ ਮਨੋਜ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਹ ਉੱਤਰੀ-ਪੂਰਬੀ ਦਿੱਲੀ ਤੋਂ ਚੋਣ ਲੜ ਰਹੇ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 3 hours ago
ਮਮਦੋਟ, 22 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਖਾਈ ਸੜਕ 'ਤੇ ਪਿੰਡ ਪੀਰ ਖਾਂ ਸ਼ੇਖ਼ ਬੱਸ ਅੱਡੇ 'ਤੇ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ, ਰਾਧਾ ਕ੍ਰਿਸ਼ਨ ਪਿੰਡ ਪੀਰ ਖਾਂ ....
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 3 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 4 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 4 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 2 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 4 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 4 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 4 hours ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 5 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 5 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 minute ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 6 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 6 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 6 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 7 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 7 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 7 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 8 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 8 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 9 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 9 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 5 hours ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਦਿੱਲੀ

ਮੁੱਖ ਮੰਤਰੀ ਵਲੋਂ ਸਕਤੱਰੇਤ 'ਚ ਅਧਿਕਾਰੀਆਂ ਨਾਲ ਬੈਠਕਾਂ ਦਾ ਦੌਰ ਸ਼ੁਰੂ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਰਾਜਨਿਵਾਸ ਵਿਖੇ 9 ਦਿਨਾਂ ਬਾਅਦ ਧਰਨਾ ਖਤਮ ਕਰਨ ਉਪਰੰਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਸਕੱਤਰੇਤ 'ਚ ਅਧਿਕਾਰੀਆਂ ਨਾਲ ਬੈਠਕਾਂ ਦਾ ਦੌਰ ਸ਼ੁਰੂ ਹੋ ਗਿਆ ਹੈ | ਕੇਜਰੀਵਾਲ ਨੇ ਅੱਜ ਬਿਜਲੀ ਵਿਭਾਗ ਤੇ ਜਲ ਬੋਰਡ ਦੇ ਅਧਿਕਾਰੀਆਂ ਨਾਲ ਵੱਖਰੇ ਵੱਖਰੇ ਤੌਰ 'ਤੇ ਮੀਟਿੰਗ ਕੀਤੀ | ਪਹਿਲੀ ਮੀਟਿੰਗ 'ਚ ਕੇਜਰੀਵਾਲ ਦੇ ਨਾਲ ਬਿਜਲੀ ਮੰਤਰੀ ਸਤੇਂਦਰ ਜੈਨ, ਬਿਜਲੀ ਸਕੱਤਰ, ਹੋਰਨਾਂ ਸੀਨੀਅਰ ਅਧਿਕਾਰੀ ਸਮੇਤ ਤਿੰਨ ਡਿਸਕਾਮ ਦੇ ਆਧਿਕਾਰੀ ਵੀ ਮੌਜੂਦ ਰਹੇ | ਇਸ ਬੈਠਕ 'ਚ ਮੁੱਖ ਮੰਤਰੀ ਨੇ ਵਿਭਾਗ ਅਤੇ ਡਿਸਕਾਮ ਪਾਸੋਂ ਸ਼ਹਿਰ 'ਚ ਬਿਜਲੀ ਦੀ ਸਥਿਤੀ 'ਚ ਰੋਜ਼ਾਨਾ ਦੀ ਰਿਪੋਰਟ ਮੰਗੀ ਹੈ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਇਕ ਰੋਜ਼ਾਨਾ ਰਿਪੋਰਟ ਭੇਜਣ ਜਿਸ 'ਚ ਬਿਜਲੀ ਕਟੌਤੀ, ਬਿਜਲੀ ਕਟੌਤੀ ਦਾ ਸਮਾਂ, ਬਿਜਲੀ ਕਟੌਤੀ ਦਾ ਕਾਰਨ ਅਤੇ ਕੀਤੀ ਗਈ ਕਾਰਵਾਈ ਸਮੇਤ ਸਮੱਸਿਆ ਨੂੰ ਹਲ ਕਰਨ 'ਚ ਕਿੰਨਾ ਸਮਾਂ ਲੱਗੇਗਾ, ਇਸ ਦੇ ਬਾਰੇ ਜਾਣਕਾਰੀ ਦੇਣ | ਜਾਣਕਾਰੀ ਮੁਤਾਬਿਕ ਇਸ ਦੇ ਬਾਰੇ ਕੱਲ੍ਹ ਤੋਂ ਹਰ ਰੋਜ਼ ਰਿਪੋਰਟ ਮੁੱਖ ਮੰਤਰੀ ਨੂੰ ਭੇਜੀ ਜਾਵੇਗੀ | ਮੁੱਖ ਮੰਤਰੀ ਨੇ ਕਿਰਾਏਦਾਰਾਂ ਨੂੰ ਬਿਜਲੀ ਦੀ ਸਬਸਿਡੀ ਦੀ ਨੀਤੀ ਦੀ ਸਥਿਤੀ ਬਾਰੇ ਵੀ ਜਾਣਕਾਰੀ ਮੰਤਰੀ ਅਤੇ ਵਿਭਾਗ ਨੂੰ ਛੇਤੀ ਤੋਂ ਛੇਤੀ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ | ਮੁੱਖ ਮੰਤਰੀ ਵਲੋਂ ਅੱਜ ਦੂਜੀ ਬੈਠਕ ਦਿੱਲੀ ਜਲ ਬੋਰਡ ਦੀ ਕਈ ਯੋਜਨਾਵਾਂ ਦੀ ਸਮੀਖਿਆ ਵਾਸਤੇ ਕੀਤੀ ਗਈ | ਮੁੱਖ ਮੰਤਰੀ ਨੇ ਦਿੱਲੀ 'ਚ ਪਾਣੀ ਦੀ ਸਥਿਤੀ ਦੇ ਇਲਾਵਾ ਸ਼ਹਿਰ 'ਚ ਚੱਲ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ | ਬੈਠਕ ਦੌਰਾਨ ਪਾਣੀ, ਖੇਤਰਵਾਰ ਜਲ ਉਪਲੱਬਧਤਾ ਸਮੇਤ ਕਈ ਮਾਮਲਿਆਂ ਬਾਰੇ ਚਰਚਾ ਕੀਤੀ ਗਈ | ਮੁੱਖ ਮੰਤਰੀ ਨੇ ਸ਼ਹਿਰ 'ਚ ਜਲ ਉਤਪਾਦਨ ਦੀ ਸਥਿਤੀ ਬਾਰੇ ਰੋਜ਼ਾਨਾ ਰਿਪੋਰਟ ਮੰਗੀ ਹੈ | ਇਸ ਬੈਠਕ 'ਚ ਦਿੱਲੀ ਜਲ ਬੋਰਡ ਦੇ ਵਾਈਸ ਚੇਅਰਮੈਨ ਦਿਨੇਸ਼ ਮੋਹਨੀਆ, ਸੀ.ਈ.ਓ. ਦਿੱਲੀ ਜਲ ਬੋਰਡ ਏ.ਕੇ. ਸਿੰਘ ਸਮੇਤ ਬੋਰਡ ਦੇ ਹੋਰਨਾਂ ਸੀਨੀਅਰ ਅਧਿਕਾਰੀ ਮੌਜੂਦ ਸਨ |

ਕ੍ਰਿਸ਼ਨਾ ਨਗਰ 'ਚ ਬਹੁਮੰ ਜ਼ਿਲੀ ਪਾਰਕਿੰਗ ਜੁਲਾਈ 'ਚ ਸ਼ੁਰੂ ਹੋਵੇਗੀ

ਨਵੀਂ ਦਿੱਲੀ, 21 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਜਮਨਾ ਪਾਰ ਦੇ ਇਲਾਕੇ ਕ੍ਰਿਸ਼ਨਾ ਨਗਰ 'ਚ ਬਹੁਮੰ ਜ਼ਿਲੀ ਗੱਡੀਆਂ ਦੀ ਪਾਰਕਿੰਗ ਜੁਲਾਈ ਦੇ ਮਹੀਨੇ 'ਚ ਬਣ ਕੇ ਤਿਆਰ ਹੋ ਜਾਵੇਗੀ ਅਤੇ ਇਸ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ | ਇਸ ਪਾਰਕਿੰਗ 'ਚ 300 ਗੱਡੀਆਂ ...

ਪੂਰੀ ਖ਼ਬਰ »

ਪੂਰਬੀ ਦਿੱਲੀ ਨਗਰ ਨਿਗਮ ਦੇ 40 ਫ਼ੀਸਦੀ ਨਾਲਿਆਂ ਦੀ ਸਫ਼ਾਈ ਹੋਣੀ ਅਜੇ ਬਾਕੀ

ਨਵੀਂ ਦਿੱਲੀ, 21 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਮੌਨਸੂਨ ਆਉਣ 'ਚ ਥੋੜ੍ਹੇ ਹੀ ਦਿਨ ਬਾਕੀ ਰਹਿ ਗਏ ਹਨ | ਪ੍ਰੰਤੂ ਪੂਰਬੀ ਦਿੱਲੀ ਨਗਰ ਨਿਗਮ ਵਲੋਂ ਸਾਰੇ ਨਾਲਿਆਂ ਦੀ ਸਫ਼ਾਈ ਨਹੀਂ ਹੋਈ, ਜਿਸ ਕਰਕੇ ਮੀਂਹ ਦੇ ਦਿਨਾਂ 'ਚ ਪਾਣੀ ਭਰ ਜਾਣ ਦੇ ਕਾਰਨ ਲੋਕਾਂ ਨੂੰ ...

ਪੂਰੀ ਖ਼ਬਰ »

ਗੁਰੂ ਕੀ ਗੋਲਕ 'ਚ ਦਾਨ ਕੀਤੇ ਸੰਗਤਾਂ ਦੇ ਪੈਸੇ ਦੇ ਖਰਚ ਲਈ ਕਮੇਟੀ ਪ੍ਰਧਾਨ ਜਵਾਬਦੇਹੀ ਹੋਣਗੇ-ਹਰਵਿੰਦਰ ਸਿੰਘ ਸਰਨਾ

ਨਵੀਂ ਦਿੱਲੀ, 21 ਜੂਨ (ਬਲਵਿੰਦਰ ਸਿੰਘ ਸੋਢੀ)-ਸ੍ਰੋਮਣੀ ਅਕਾਲੀ ਦਲ ਦਿੱਲੀ ਦੇ ਸੱਕਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇੇ ਆਪਣੇ ਜਾਰੀ ਬਿਆਨ 'ਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਕਿਹਾ ਹੈ ਕਿ ਉਹ ਗੁਰਦੁਆਰਾ ਸਾਹਿਬਾਨ 'ਚ ਏ.ਟੀ.ਐਮ. ਮਸ਼ੀਨਾਂ ਲਗਾ ਕੇ ...

ਪੂਰੀ ਖ਼ਬਰ »

ਤਿਵਾੜੀ ਵਲੋਂ 'ਸੰਪਰਕ ਫਾਰ ਸਮਰਥਨ' ਮੁਹਿੰਮ ਤਹਿਤ ਨੋਬਲ ਪੁਰਸਕਾਰ ਜੇਤੂ ਕੈਲਾਸ਼ ਸਤਿਆਰਥੀ ਨਾਲ ਮੁਲਾਕਾਤ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਸੰਪਰਕ ਫ਼ਾਰ ਸਮਰਥਨ ਦੇ ਤਹਿਤ ਅੱਜ ਕੌਮਾਂਤਰੀ ਨੋਬਲ ਪੁਰਸਕਾਰ ਜੇਤੂ ਕੈਲਾਸ਼ ਸਤਿਆਰਥੀ ਨਾਲ ਮੁਲਾਕਾਤ ਕਰਕੇ ਮੋਦੀ ਸਰਕਾਰ ਦੀ ਉਪਲਬਧੀਆਂ ਤੋਂ ਜਾਣੂ ਕਰਵਾਇਆ ਅਤੇ 2019 ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 'ਦ ਯੋਗ ਐਨਰਜੀ ਸੈਂਟਰ' ਵਲੋਂ 3 ਥਾਵਾਂ 'ਤੇ ਲਗਾਏ ਯੋਗ ਕੈਂਪ

ਨਵੀਂ ਦਿੱਲੀ, 21 ਜੂਨ (ਬਲਵਿੰਦਰ ਸਿੰਘ ਸੋਢੀ)-'ਦ ਯੋਗ ਐਨਰਜੀ' ਸੈਂਟਰ ਦਿੱਲੀ ਵਲੋਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ 'ਤੇ ਮਹਿਰੋਲੀ, ਫੋਰਟਿਸ ਹਸਪਤਾਲ ਅਤੇ ਰੌਕਲੈਂਡ ਹਸਪਤਾਲ ਵਿਖੇ ਯੋਗ ਕੈਂਪ ਲਗਾਇਆ ਗਿਆ | ਜਿਨ੍ਹਾਂ 'ਚ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਬੜੇ ...

ਪੂਰੀ ਖ਼ਬਰ »

ਯੂਨਾਈਟਿਡ ਐਸੋਸੀਏਸ਼ਨ ਦੇ ਵਫ਼ਦ ਨੇ ਜੀ.ਕੇ.ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 21 ਜੂਨ (ਬਲਵਿੰਦਰ ਸਿੰਘ ਸੋਢੀ)-ਯੂਨਾਈਟਿਡ ਸਿੱਖ ਐਸੋਸੀਏਸ਼ਨ ਦੇ ਵਫ਼ਦ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਕਮੇਟੀ ਵਲੋਂ ...

ਪੂਰੀ ਖ਼ਬਰ »

ਰਮੇਸ਼ ਨਗਰ ਸਕੂਲ 'ਚ ਲੱਗਾ ਯੋਗ ਕੈਂਪ

ਨਵੀਂ ਦਿੱਲੀ, 21 ਜੂਨ (ਬਲਵਿੰਦਰ ਸਿੰਘ ਸੋਢੀ)-ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਕਰਨਲ ਪੁਨੀਤ ਦੱਤਾ (ਡਿਪਟੀ ਕਮਾਂਡਰ) ਛੇਵੀਂ ਦਿੱਲੀ ਬਟਾਲੀਅਨ (ਐਨ. ਸੀ. ਸੀ.) ਦੀ ਅਗਵਾਈ 'ਚ ਦਿੱਲੀ ਦੇ ਰਮੇਸ਼ ਨਗਰ ਸਕੂਲ ਵਿਖੇ ਯੋਗ ਕੈਂਪ ਲਗਾਇਆ ਗਿਆ, ਜਿਸ 'ਚ 6 ਸਕੂਲਾਂ ਅਤੇ ਦੋ ...

ਪੂਰੀ ਖ਼ਬਰ »

ਵਿਧਾਇਕ ਸਿਰਸਾ ਨੇ ਵਿਅੰਗ ਵਾਲੇ ਹੋਰਡਿੰਗਜ਼ ਰਾਹੀਂ ਕੇਜਰੀਵਾਲ ਨੂੰ ਬਣਾਇਆ ਨਿਸ਼ਾਨਾ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਧਰਨਾ ਬੇਸ਼ਕ 9ਵੇਂ ਦਿਨ ਖਤਮ ਹੋ ਗਿਆ ਹੈ ਪਰ ਵਿਰੋਧੀਆਂ ਵਲੋਂ ਇਸ ਧਰਨੇ ਦੇ ਮੁੱਦੇ ਨੂੰ ਲੈ ਕੇ ਕੇਜਰੀਵਾਲ 'ਤੇ ਹਮਲਿਆਂ ਦਾ ਦੌਰ ਜਾਰੀ ਹੈ | ਦਿੱਲੀ ਤੋਂ ਅਕਾਲੀ-ਭਾਜਪਾ ਵਿਧਾਇਕ ਮਨਜਿੰਦਰ ...

ਪੂਰੀ ਖ਼ਬਰ »

ਪਿੰਜੌਰ ਦੀ ਖ਼ਾਲੀ ਪਈ ਸੌ ਏਕੜ ਜ਼ਮੀਨ 'ਤੇ ਸੇਬ ਮੰਡੀ ਬਣਾਉਣ ਦਾ ਪ੍ਰਸਤਾਵ

ਚੰਡੀਗੜ੍ਹ, 21 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਐਚ. ਐਮ. ਟੀ. ਪਿੰਜੌਰ ਦੀ ਖ਼ਾਲੀ ਪਈ 100 ਏਕੜ ਜ਼ਮੀਨ 'ਤੇ ਸੇਬ ਮੰਡੀ ਬਣਾਉਣ ਦਾ ਪ੍ਰਸਤਾਵ ਹੈ | ਪਿੰਜੌਰ ਵਿਚ ਐਚ. ਐਮ. ਟੀ. ਦੀ ਬੰਦ ਹੋਈ ਟਰੈਕਟਰ ਇਕਾਈ ਦੀ 446 ਏਕੜ ਜ਼ਮੀਨ ...

ਪੂਰੀ ਖ਼ਬਰ »

ਨਿਲਾਮੀ 'ਚ ਵਿਘਨ ਪਾਉਣ 'ਤੇ ਬਾਖਲੀ ਕਲਾਂ ਦਾ ਪੰਚ ਮੁਅੱਤਲ

ਕੁਰੂਕਸ਼ੇਤਰ, 21 ਜੂਨ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ. ਐੱਸ.ਐੱਸ. ਫੁਲੀਆ ਨੇ ਪਿੰਡ ਬਾਗਲੀ ਖੁਰਦ ਦੀ ਪੰਚਾਇਤੀ ਜ਼ਮੀਨ ਦੀ ਨਿਲਾਮੀ 'ਚ ਵਿਘਨ ਪਾਉਣ 'ਤੇ ਬਾਖਲੀ ਕਲਾਂ ਦੇ ਪੰਚ ਨੂੰ ਫ਼ੌਰੀ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

7 ਯੂਨੀਵਰਸਿਟੀਆਂ ਲਈ 1673 ਪ੍ਰੀਖਿਆਰਥੀਆਂ ਨੇ ਦਿੱਤੀ ਦਾਖ਼ਲਾ ਪ੍ਰੀਖਿਆ

ਥਾਨੇਸਰ, 21 ਜੂਨ (ਅਜੀਤ ਬਿਊਰੋ)-ਸੂਬੇ 'ਚ ਕਾਮਨ ਦਾਖ਼ਲਾ ਪ੍ਰੀਖਿਆ ਦੇ ਆਧਾਰ 'ਤੇ ਹੋਣ ਜਾ ਰਹੇ ਦਾਖ਼ਲਿਆਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ 'ਚ ਬਣਾਏ ਗਏ 10 ਪ੍ਰੀਖਿਆ ਕੇਂਦਰਾਂ 'ਤੇ ਸੂਬੇ ਭਰ ਤੋਂ ਆਏ 1673 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਇਹ ਪ੍ਰੀਖਿਆ ਸੂਬੇ ਦੀ 7 ...

ਪੂਰੀ ਖ਼ਬਰ »

ਕੇਂਦਰੀ ਸਹਿਕਾਰੀ ਬੈਂਕ 'ਚ ਆਊਟਸੋਰਸਿੰਗ ਠੇਕਾ ਅਲਾਟ ਕਰਨ ਦਾ ਮਾਮਲਾ ਹੁਣ ਸੀ.ਐਮ. ਦਰਬਾਰ 'ਚ ਪੁੱਜਾ

ਕੁਰੂਕਸ਼ੇਤਰ, 21 ਜੂਨ (ਜਸਬੀਰ ਸਿੰਘ ਦੁੱਗਲ)- ਕੇਂਦਰੀ ਸਹਿਕਾਰੀ ਬੈਂਕ 'ਚ ਆਊਟ ਸੋਰਸਿੰਗ ਦਾ ਠੇਕਾ ਅਲਾਟ ਕਰਨ ਦਾ ਮਾਮਲਾ ਹੁਣ ਹਰਿਆਣਾ ਦੇ ਮੁੱਖ ਮੰਤਰੀ ਦੇ ਦਰਬਾਰ 'ਚ ਪੁੱਜ ਗਿਆ ਹੈ | ਇਸ ਤੋਂ ਇਲਾਵਾ ਸ਼ਿਕਾਇਤ ਦੀ ਇਕ ਕਾਪੀ ਸਹਿਕਾਰੀ ਸਮਿਤੀਆਂ ਹਰਿਆਣਾ ਚੰਡੀਗੜ੍ਹ ...

ਪੂਰੀ ਖ਼ਬਰ »

5 ਤਸਕਰਾਂ ਤੋਂ 41 ਕਿੱਲੋ ਚੂਰਾ ਪੋਸਤ ਬਰਾਮਦ

ਟੋਹਾਣਾ, 21 ਜੂਨ (ਗੁਰਦੀਪ ਸਿੰਘ ਭੱਟੀ)- ਪੁਲਿਸ ਪਾਰਟੀ ਨੇ ਗਸ਼ਤ ਦੌਰਾਨ 5 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 50 ਕਿੱਲੋ ਚੂਰਾਪੋਸਤ ਬਰਾਮਦ ਕੀਤਾ ਹੈ | ਪੁਲਿਸ ਨੇ ਰਾਹੁਲ ਨਾਂਅ ਦੇ ਨੌਜਵਾਨ ਤੋਂ ਮੋਟਰਸਾਈਕਲ ਸਮੇਤ 7 ਕਿੱਲੋ, ਢਾਣੀ ਭੋਜਰਾਜ 'ਚ ਕਿਰਾਏ ਦੇ ਇਕ ਮਕਾਨ 'ਚ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ 3 ਹਜ਼ਾਰ ਤੋਂ ਵੱਧ ਲੋਕਾਂ ਨੇ ਕੀਤਾ ਯੋਗ

ਜਗਾਧਰੀ, 21 ਜੂਨ (ਜਗਜੀਤ ਸਿੰਘ)- ਚੌਥੇ ਕੌਮਾਂਤਰੀ ਯੋਗ ਦਿਵਸ ਦੇ ਸਬੰਧ 'ਚ ਤੇਜਲੀ ਖੇਡ ਸਟੇਡੀਅਮ 'ਚ ਜ਼ਿਲ੍ਹਾ ਪੱਧਰੀ ਯੋਗ ਦਿਵਸ ਸਮਾਰੋਹ ਕਰਵਾਇਆ ਗਿਆ | ਉਦਘਾਟਨ ਹਰਿਆਣਾ ਦੇ ਰੋਡਵੇਜ਼ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ | ਰੋਡਵੇਜ਼ ...

ਪੂਰੀ ਖ਼ਬਰ »

ਮੁੱਖ ਮੰਤਰੀ ਲੋਕਾਂ ਨਾਲ ਸੰਵਾਦ ਕਰਨ ਦੀ ਬਜਾਏ ਆਪਣੇ ਚੋਣ ਵਾਅਦੇ ਪੂਰੇ ਕਰਨ-ਨਿਸ਼ਾਨ ਸਿੰਘ

ਟੋਹਾਣਾ, 21 ਜੂਨ (ਗੁਰਦੀਪ ਸਿੰਘ ਭੱਟੀ)- ਮੁੱਖ ਮੰਤਰੀ ਦੀ 23 ਜੂਨ ਨੂੰ ਟੋਹਾਣਾ ਫ਼ੇਰੀ ਤੇ ਇੰਡੀਅਨ ਨੈਸ਼ਨਲ ਲੋਕ ਦਲ ਨੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਹੈ ਕਿ ਉਹ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਤੋਂ ਪਹਿਲਾਂ ਸਾਢੇ ਦਿਨ ਸਾਲ ਦੌਰਾਨ ਟੋਹਾਣਾ ਦੇ ਵਿਕਾਸ ਲਈ ...

ਪੂਰੀ ਖ਼ਬਰ »

8 ਦੀ ਬਜਾਏ 4 ਘੰਟੇ ਬਿਜਲੀ ਮਿਲਣ ਕਾਰਨ ਝੋਨੇ ਦੀ ਫਸਲ ਪ੍ਰਭਾਵਿਤ

ਏਲਨਾਬਾਦ, 21 ਜੂਨ (ਜਗਤਾਰ ਸਮਾਲਸਰ)- ਖੇਤਰ 'ਚ ਅੱਜ-ਕੱਲ੍ਹ ਝੋਨੇ ਦੀ ਲਵਾਈ ਦਾ ਕੰਮ ਪੂਰੇ ਜ਼ੋਰ 'ਤੇ ਚੱਲ ਰਿਹਾ ਹੈ ਪਰ ਟਿਊਬਵੈੱਲਾਂ ਨੂੰ ਮਿਲਣ ਵਾਲੀ ਬਿਜਲੀ ਘੱਟ ਮਿਲਣ ਅਤੇ ਵਿਭਾਗ ਵਲੋਂ ਲਗਾਏ ਜਾ ਰਹੇ ਅਣ-ਐਲਾਨੇ ਬਿਜਲੀ ਕੱਟ ਕਿਸਾਨਾਂ ਲਈ ਵੱਡੀ ਸਿਰਦਰਦੀ ਬਣੇ ਹੋਏ ...

ਪੂਰੀ ਖ਼ਬਰ »

10184 ਮੈਗਾਵਾਟ ਤੱਕ ਪੁੱਜੀ ਬਿਜਲੀ ਦੀ ਮੰਗ

ਜਲੰਧਰ, 21 ਜੂਨ (ਸ਼ਿਵ ਸ਼ਰਮਾ)-ਝੋਨੇ ਦੀ ਲਵਾਈ ਸ਼ੁਰੂ ਹੁੰਦੇ ਸਾਰ ਹੀ ਪੰਜਾਬ 'ਚ ਬਿਜਲੀ ਦੀ ਮੰਗ 10184 ਮੈਗਾਵਾਟ ਤੱਕ ਪੁੱਜ ਗਈ ਹੈ ਅਤੇ ਇਕ ਦਿਨ ਵਿਚ ਹੀ ਬਿਜਲੀ ਦੀ ਮੰਗ 8621 ਮੈਗਾਵਾਟ ਤੋਂ ਵੱਧ ਕੇ 10184 ਮੈਗਾਵਾਟ ਤੱਕ ਪੁੱਜੀ ਹੈ | ਇਕ ਦਿਨ 'ਚ 1384 ਮੈਗਾਵਾਟ ਬਿਜਲੀ ਦੀ ਮੰਗ 'ਚ ...

ਪੂਰੀ ਖ਼ਬਰ »

ਡੀ.ਪੀ.ਆਈ. ਤੇ ਕਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਹੋਣਗੇ ਤਬਾਦਲੇ ਸਿੱਖਿਆ ਵਿਭਾਗ 'ਚ ਵੱਡੀ ਰੱਦੋ-ਬਦਲ ਦੀ ਸੰਭਾਵਨਾ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)-ਪੰਜਾਬ ਦੇ ਸਿੱਖਿਆ ਵਿਭਾਗ 'ਚ ਅਧਿਕਾਰੀਆਂ ਦੀ ਵੱਡੀ ਰੱਦੋ-ਬਦਲ ਦੀ ਸੰਭਾਵਨਾ ਬਣੀ ਹੋਈ ਹੈ | ਕਈ ਅਧਿਕਾਰੀ ਕੁਰਸੀ ਬਚਾਉਣ ਲਈ ਤੇ ਕਈ ਮਲਾਈਦਾਰ ਕੁਰਸੀਆਂ 'ਤੇ ਜਾਣ ਲਈ ਆਪਣੇ ਨਜ਼ਦੀਕੀ ਰਾਜਨੀਤਕ ਲੋਕਾਂ ਦੇ ਚੱਕਰ ਮਾਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਵੱਡੀ ਰੱਦੋ-ਬਦਲ ਦੀ ਸੰਭਾਵਨਾ

ਫ਼ਿਰੋਜ਼ਪੁਰ, 21 ਜੂਨ (ਜਸਵਿੰਦਰ ਸਿੰਘ ਸੰਧੂ)-ਪੰਜਾਬ ਦੇ ਸਿੱਖਿਆ ਵਿਭਾਗ 'ਚ ਅਧਿਕਾਰੀਆਂ ਦੀ ਵੱਡੀ ਰੱਦੋ-ਬਦਲ ਦੀ ਸੰਭਾਵਨਾ ਬਣੀ ਹੋਈ ਹੈ | ਕਈ ਅਧਿਕਾਰੀ ਕੁਰਸੀ ਬਚਾਉਣ ਲਈ ਤੇ ਕਈ ਮਲਾਈਦਾਰ ਕੁਰਸੀਆਂ 'ਤੇ ਜਾਣ ਲਈ ਆਪਣੇ ਨਜ਼ਦੀਕੀ ਰਾਜਨੀਤਕ ਲੋਕਾਂ ਦੇ ਚੱਕਰ ਮਾਰ ...

ਪੂਰੀ ਖ਼ਬਰ »

ਸੰਤ ਬਾਬਾ ਤੇਜਾ ਸਿੰਘ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ 28 ਤੋਂ

ਧਰਮਗੜ੍ਹ, 21 ਜੂਨ (ਗੁਰਜੀਤ ਸਿੰਘ ਚਹਿਲ)-ਸਮਾਜ ਸੇਵੀ ਤੇ ਧਾਰਮਿਕ ਕਾਰਜਾਂ 'ਚ ਅਹਿਮ ਭੂਮਿਕਾ ਨਿਭਾਅ ਰਹੀ ਸੰਸਥਾ ਕਲਗ਼ੀਧਰ ਟਰੱਸਟ ਵਲੋਂ ਵੀਹਵੀਂ ਸਦੀ ਦੇ ਮਹਾਨ ਤਪੱਸਵੀ ਸੰਤ ਬਾਬਾ ਅਤਰ ਸਿੰਘ ਦੇ ਅਨਿੰਨ ਸੇਵਕ ਸੰਤ ਬਾਬਾ ਤੇਜਾ ਸਿੰਘ ਦੀ ਬਰਸੀ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਖੁਰਾਕ ਨਿਰੀਖਕ ਬਾਇਓਮੈਟਿ੍ਕ ਵਿਧੀ ਰਾਹੀਂ ਸਸਤਾ ਰਾਸ਼ਨ ਵੰਡਣ ਤੋਂ ਹੋਏ ਇਨਕਾਰੀ

ਮੁੱਲਾਂਪੁਰ-ਦਾਖਾ, 21 ਜੂਨ (ਨਿਰਮਲ ਸਿੰਘ ਧਾਲੀਵਾਲ)-ਕੌਮੀ ਅੰਨ ਸੁਰੱਖਿਆ ਬਿੱਲ ਅਧੀਨ ਪੰਜਾਬ 'ਚ ਕਰੀਬ 35 ਲੱਖ ਨੀਲੇ ਅਤੇ ਅੰਨਤੋਦਿਆ ਕਾਰਡਾਂ ਅਧੀਨ 1 ਲੱਖ 20 ਹਜਾਰ ਤੋਂ ਜਿਆਦਾ ਪਰਿਵਾਰਾਂ ਨੂੰ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਸਤੀ ਕਣਕ ਵੰਡਣ ਤੋਂ ਖੁਰਾਕ ...

ਪੂਰੀ ਖ਼ਬਰ »

ਉੱਤਰ-ਪੂਰਬ ਖੇਤਰ 'ਚ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੀ ਸਹਾਇਤਾ ਲਈ ਖਾਲਸਾ ਏਡ ਡਟੀ

ਲੁਧਿਆਣਾ, 21 ਜੂਨ (ਪੁਨੀਤ ਬਾਵਾ)-ਪਿਛਲੇ ਦਿਨੀਂ ਭਾਰਤ ਦੇ ਉੱਤਰ ਪੂਰਬ ਖੇਤਰ 'ਚ ਹੜ੍ਹ ਆਉਣ ਕਰਕੇ ਆਸਾਮ, ਤਿ੍ਪੁਰਾ ਤੇ ਮਣੀਪੁਰ ਦੇ 7 ਲੱਖ ਤੋਂ ਜ਼ਿਆਦਾ ਲੋਕ ਘਰੋਂ ਬੇਘਰ ਹੋ ਗਏ ਸਨ ਜਿਨ੍ਹਾਂ ਨੂੰ ਖਾਣ ਪੀਣ ਦਾ ਸਮਾਨ ਦੇਣ ਤੇ ਹੋਰ ਸਹਾਇਤਾ ਕਰਨ ਲਈ ਖਾਲਸਾ ਏਡ ਦੀ ਟੀਮ ...

ਪੂਰੀ ਖ਼ਬਰ »

ਵੰਡ ਤੋਂ ਬਾਅਦ ਸ੍ਰੀ ਨਨਕਾਣਾ ਸਾਹਿਬ 'ਚ ਆਬਾਦ ਹੋਣ ਵਾਲਾ ਈਸ਼ਰ ਸਿੰਘ ਦਾ ਪਹਿਲਾ ਪਰਿਵਾਰ

ਅੰਮ੍ਰਿਤਸਰ, 21 ਜੂਨ (ਸੁਰਿੰਦਰ ਕੋਛੜ)-1947 'ਚ ਹੋਈ ਦੇਸ਼ ਦੀ ਵੰਡ ਦੇ ਉਪਰੰਤ ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਪਰਿਵਾਰ ਸਮੇਤ ਆਬਾਦ ਹੋਣ ਵਾਲਾ ਸ: ਈਸ਼ਰ ਸਿੰਘ ਦਾ ਪਹਿਲਾ ਪਰਿਵਾਰ ਹੈ। ਇਸ ਪਰਿਵਾਰ ਨੇ ਮੌਜੂਦਾ ਸਮੇਂ ਪਾਕਿਸਤਾਨ ਦੀ ਰਾਜਨੀਤਿਕ ਸੱਤਾ, ...

ਪੂਰੀ ਖ਼ਬਰ »

ਡਾ: ਸ਼ਾਰਦਾ ਮੈਡੀਲਾਈਡ ਨੇ ਧੂਮਧਾਮ ਨਾਲ ਮਨਾਈ ਹਸਪਤਾਲ ਦੀ ਵਰੇ੍ਹਗੰਢ

ਜਲੰਧਰ, 21 ਜੂਨ (ਅ.ਬ.)-ਡਾ. ਸ਼ਾਰਦਾ ਮੈਡੀਲਾਈਫ ਹਸਪਤਾਲ ਨੇ ਹਰ ਵਾਰ ਤਰ੍ਹਾਂ ਇਸ ਵਾਰ ਵੀ ਹਸਪਤਾਲ ਦੀ ਵਰੇ੍ਹਗੰਢ ਬੜੀ ਧੂਮਧਾਮ ਨਾਲ ਮਨਾਈ ਗਈ | ਇਸ ਸਮਾਗਮ ਦਾ ਆਯੋਜਨ ਲੁਧਿਆਣਾ ਦੇ ਪੰਜ ਸਿਤਾਰਾ ਹੋਟਲ ਵਿਚ ਕੀਤਾ ਗਿਆ ਜਿੱਥੇ ਡਾ. ਹਰਪ੍ਰੀਤ ਭਾਟੀਆ ਤੇ ਸੀ.ਏ. ਰਜਨੀਸ਼ ...

ਪੂਰੀ ਖ਼ਬਰ »

ਇਕ ਹੋਰ ਪਰਿਵਾਰ ਨੂੰ ਮਿਲਿਆ ਸੰਤਾਨ ਦਾ ਸੁਖ਼-ਅੰਸ਼ ਆਈ.ਵੀ.ਐਫ.

ਜਲੰਧਰ, 21 ਜੂਨ (ਅ.ਬ.)-ਸ਼ਾਮ ਨਰਸਿੰਗ ਹੋਮ ਤੇ ਹਾਰਟ ਸੈਂਟਰ ਰੇਲਵੇ ਰੋਡ ਮੋਗਾ 'ਚ ਆਈ.ਵੀ.ਐਫ. ਸੈਂਟਰ ਤੇ ਟੈਸਟ ਟਿਊਬ ਬੇਬੀ ਨੇ ਇਕ ਹੋਰ ਪਰਿਵਾਰ ਨੂੰ ਸੰਤਾਨ ਦਾ ਸੁੱਖ ਪ੍ਰਦਾਨ ਕੀਤਾ | ਸਿੱਧੂ ਪਰਿਵਾਰ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਹੈ, ਜਿਨ੍ਹਾਂ ਦਾ ਵਿਆਹ ਹੋਏ ਲਗਪਗ ...

ਪੂਰੀ ਖ਼ਬਰ »

ਢੁੱਕਵੀਂ ਅਥਾਰਟੀ ਨਾ ਹੋਣ ਕਾਰਨ ਡਾਕਟਰਾਂ ਵਿਰੁੱਧ ਕਾਰਵਾਈ 'ਤੇ ਲਾਈ ਰੋਕ

ਚੰਡੀਗੜ੍ਹ, 21 ਜੂਨ (ਸੁਰਜੀਤ ਸਿੰਘ ਸੱਤੀ)-ਪੰਜਾਬ ਵਿਚ ਪ੍ਰੀ ਨੈਟਲ ਡੀਟਰਮੀਨੇਸ਼ਨ (ਪੀ.ਐਨ.ਡੀ.ਟੀ.) ਐਕਟ ਯਾਨੀ ਗਰਭ ਵਿਚ ਬੱਚੇ ਦੀ ਜਾਂਚ ਰੋਧੀ ਐਕਟ ਨੂੰ ਲਾਗੂ ਕਰਵਾਉਣ ਲਈ ਤੇ ਅਜਿਹੀ ਜਾਂਚ ਕਰਨ ਵਾਲੇ ਡਾਕਟਰਾਂ 'ਤੇ ਨਜ਼ਰ ਰੱਖਣ ਤੇ ਕਾਰਵਾਈ ਕਰਨ ਲਈ ਸਹੀ ਤਰੀਕੇ ਨਾਲ ...

ਪੂਰੀ ਖ਼ਬਰ »

ਖ਼ਤਰਨਾਕ ਨਸਲ ਦੇ ਪਾਲਤੂ ਕੁੱਤੇ ਰੱਖਣ ਦੇ ਸ਼ੌਕ ਇਨਸਾਨਾਂ ਤੇ ਜਾਨਵਰਾਂ 'ਤੇ ਪੈ ਰਹੇ ਭਾਰੀ

ਗੁਰਦਾਸਪੁਰ, 21 ਜੂਨ (ਆਰਿਫ਼)-ਭਾਰਤ 'ਚ ਖ਼ਤਰਨਾਕ ਕੁੱਤੇ ਪਾਲਤੂ ਬਣਾ ਕੇ ਰੱਖਣ ਦਾ ਰੁਝਾਨ ਵਧਦਾ ਜਾ ਰਿਹਾ ਹੈ ਜਦੋਂ ਕਿ ਪੰਜਾਬ 'ਚ ਇਹ ਰੁਝਾਨ ਸਿਖ਼ਰਾਂ 'ਤੇ ਪਹੁੰਚਿਆ ਹੋਇਆ ਹੈ | ਆਏ ਦਿਨ ਇਨ੍ਹਾਂ ਖ਼ਤਰਨਾਕ ਕੁੱਤਿਆਂ ਵਲੋਂ ਕੱਟੇ ਜਾਣ ਕਾਰਨ ਇਨਸਾਨਾਂ ਤੇ ਜਾਨਵਰਾਂ ...

ਪੂਰੀ ਖ਼ਬਰ »

ਤਰਨਾ ਦਲ ਦੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ ਬਾਬਾ ਬਿਸ਼ਨ ਸਿੰਘ ਦੀ ਬਰਸੀ ਨੂੰ ਸਮਰਪਿਤ ਮਹੱਲਾ ਸਜਾਇਆ

ਬਾਬਾ ਬਕਾਲਾ ਸਾਹਿਬ, 21 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ਸਲਾਨਾ ਬਰਸੀ ਸਬੰਧੀ ਤਰਨਾ ਦਲ ਦੇ 15ਵੇਂ ਮੌਜੂਦਾ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬ 'ਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ-'ਆਪ'

ਚੰਡੀਗੜ੍ਹ, 21 ਜੂਨ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਉੱਪਰ ਰੇਤ ਮਾਫ਼ੀਆ ਦੁਆਰਾ ਨੂਰਪੁਰ ਬੇਦੀ ਨੇੜੇ ਬੇਈਹਾਰਾ ਖੱਡ ਉੱਪਰ ਕੀਤੇ ਜਾਨਲੇਵਾ ਹਮਲੇ ਦੀ ਆਮ ਆਦਮੀ ਪਾਰਟੀ ਨੇ ਕਰੜੇ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »

ਅਹਿਸਾਨ ਤਾਹਿਰ ਈ.ਟੀ.ਪੀ.ਬੀ. ਦੇ ਅਸਥਾਈ ਚੇਅਰਮੈਨ ਨਿਯੁਕਤ

ਅੰਮਿ੍ਤਸਰ, 21 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਮੀਆਂ ਸਾਕਿਬ ਨਾਸਿਰ ਵਲੋਂ ਬਰਖ਼ਾਸਤ ਕੀਤੇ ਗਏ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਚੇਅਰਮੈਨ ਸਾਦਿਕ ਉਲ ਫ਼ਾਰੂਕ ਦੀ ਜਗ੍ਹਾ 'ਤੇ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ

ਲੁਧਿਆਣਾ, 21 ਜੂਨ (ਪੁਨੀਤ ਬਾਵਾ)-ਬੀਤੇ ਦਿਨ ਵਿਜੀਲੈਂਸ ਦੀ ਵੇਰਕਾ ਮਿਲਕ ਪਲਾਟਾਂ 'ਚ ਹੋਈ ਵਿਜੀਲੈਂਸ ਦੀ ਕਾਰਵਾਈ ਦੀ ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਨਿੰਦਾ ਕੀਤੀ ਗਈ ਹੈ | ਉਨ੍ਹਾਂ ਵਿਜੀਲੈਂਸ ਕਾਰਵਾਈ ਬੰਦ ਨਾ ਹੋਣ 'ਤੇ ਅਣਮਿੱਥੇ ਸਮੇਂ ...

ਪੂਰੀ ਖ਼ਬਰ »

50 ਮਾਈਕਰੋਨ ਤੋਂ ਘੱਟ ਦੇ ਲਿਫਾਫੇ ਬਣੇ ਤਾਂ ਹੋਵੇਗੀ ਕਾਰਵਾਈ

ਜਲੰਧਰ, 21 ਜੂਨ (ਸ਼ਿਵ)-ਆਲ ਪਲਾਸਟਿਕ ਮੈਨੂਫੈਕਚਰਿੰਗ ਐਾਡ ਟਰੇਡਰ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪਨੂੰ ਨੇ ਕਿਹਾ ਹੈ ਕਿ ਉਹ 50 ਮਾਈਕਰੋਨ ਦੀ ਮੋਟਾਈ ਵਾਲੇ ਲਿਫ਼ਾਫ਼ੇ ਬਣਾ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ਾ/ਸਕੂਲਿੰਗ ਵੀਜ਼ਾ ਅਤੇ ਮਲਟੀਪਲ ਸੁਪਰ ਵੀਜ਼ਾ ਲਈ ਸੈਮੀਨਾਰ 24 ਜੂਨ ਨੂੰ -ਐਕਸਪਰਟ ਕੈਰੀਅਰ ਕੰਸਲਟੈਂਟ

ਜਲੰਧਰ, 21 ਜੂਨ (ਅ.ਬ.)-ਪੰਜਾਬ ਦੀ ਭਰੋਸੇਮੰਦ ਅਤੇ ਪੰਜਾਬ ਸਰਕਾਰ ਤੋਂ ਲਾਇਸੈਂਸ ਪ੍ਰਾਪਤ ਐਕਸਪਰਟ ਕੈਰੀਅਰ ਕੰਸਲਟੈਂਟ (ਈ.ਸੀ.ਸੀ.) ਮੋਹਾਲੀ ਨੇ ਪਿਛਲੇ ਇੰਟੇਕ ਵਿਚ ਸਟੱਡੀ ਵੀਜ਼ਾ/ਸਕੂਲਿੰਗ ਵੀਜ਼ਾ ਅਤੇ ਮਲਟੀਪਲ ਸੁਪਰ ਵੀਜ਼ਾ ਦੇ 107 ਤੋਂ ਵੱਧ ਵੀਜ਼ਾ ਪ੍ਰਾਪਤ ਕਰਨ ਵਿਚ ...

ਪੂਰੀ ਖ਼ਬਰ »

ਭਾਰਤ ਤੇ ਪੰਜਾਬ ਸਰਕਾਰ ਵਲੋਂ ਫਾਰਮੈਸੀ ਕੋਰਸ ਲਈ ਸਿਗਮਾ ਕਾਲਜ ਨੂੰ ਮਿਲੀ ਮਨਜ਼ੂਰੀ

ਲੁਧਿਆਣਾ, 21 ਜੂਨ (ਸਲੇਮਪੁਰੀ)-ਗਿੱਲ ਨਹਿਰ ਕਿਨਾਰੇ ਸਥਿਤ ਸਿਗਮਾ ਨਰਸਿੰਗ ਕਾਲਜ ਲੁਧਿਆਣਾ ਨੂੰ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਫਾਰਮੈਸੀ ਕੋਰਸ ਸ਼ੁਰੂ ਕਰਨ ਦੀ ਮਨਜ਼ੂਰੀ ਮਿਲ ਗਈ ਹੈ | ਕਾਲਜ ਦੇ ਚੇਅਰਮੈਨ ਸਤਪਾਲ ਭਨੋਟ ਨੇ ਦੱਸਿਆ ਕਿ ਆਲ ਇੰਡੀਆ ਕੌਾਸਲ ਆਫ਼ ...

ਪੂਰੀ ਖ਼ਬਰ »

ਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ-ਦਿਲਰਾਜ ਸਿੰਘ ਸਰਕਾਰੀਆ

ਚੋਗਾਵਾਂ, 21 ਜੂਨ (ਗੁਰਬਿੰਦਰ ਸਿੰਘ ਬਾਗੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਜਨਤਾ ਨਾਲ ਚੋਣਾਂ 'ਚ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ ਤੇ ਇਸ ਸਬੰਧੀ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ੀ, ਆਟਾ-ਦਾਲ ਸਕੀਮ ਸ਼ੁਰੂ ਕੀਤੇ ਜਾਣ ਨਾਲ ਸ਼ੁਰੂਆਤ ਹੋ ...

ਪੂਰੀ ਖ਼ਬਰ »

12ਵੀਂ ਦੇ ਸਾਇੰਸ ਤੇ ਕਾਮਰਸ ਗਰੁੱਪਾਂ ਦੇ ਡਿਜੀਟਲ ਸਰਟੀਫ਼ਿਕੇਟ ਦੀ ਸੁਵਿਧਾ ਸ਼ੁਰੂ

ਐੱਸ.ਏ.ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਸਾਇੰਸ ਤੇ ਕਾਮਰਸ ਗਰੁੱਪਾਂ ਦੇ ਸਰਟੀਫਿਕੇਟ ਡਿਜੀਟਲ ਕਰ ਦਿੱਤੇ ਗਏ ਹਨ, ਜਦਕਿ ਮੈਟਿ੍ਕ ਤੇ ਸੀਨੀਅਰ ਸੈਕੰਡਰੀ ਦੇ ਡਿਜੀਟਲ ਸਰਟੀਫਿਕੇਟ ਮੁਹੱਈਆ ਕਰਨ ਲਈ ਬੋਰਡ ...

ਪੂਰੀ ਖ਼ਬਰ »

ਕੌਮੀ ਮਾਰਗ-64 ਦੀ ਪਟਿਆਲਾ-ਬਰਨਾਲਾ ਸੜਕ 'ਤੇ ਪੌਦੇ ਨਾ ਲਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਦਫ਼ਤਰ ਪੁੱਜਾ

ਸੰਗਰੂਰ, 21 ਜੂਨ (ਧੀਰਜ ਪਸ਼ੌਰੀਆ)-ਕੌਮੀ ਮਾਰਗ-64 ਦੀ ਪਟਿਆਲਾ-ਬਰਨਾਲਾ ਸੜਕ ਨੰੂ ਚਹੁੰ-ਮਾਰਗੀ ਬਣਾਉਣ ਤੋਂ ਬਾਅਦ ਇਸ ਦੇ ਨਾਲ-ਨਾਲ ਪੌਦੇ ਨਾ ਲਗਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਦਫ਼ਤਰ ਪੁੱਜ ਗਿਆ ਹੈ | ਸੰਗਰੂਰ ਦੇ ਸਮਾਜ ਸੇਵੀ ਜਤਿੰਦਰ ਕਾਲੜਾ ਨੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕੌਮੀ ਮਾਰਗ-64 ਦੀ ਪਟਿਆਲਾ-ਬਰਨਾਲਾ ਸੜਕ 'ਤੇ ਪੌਦੇ ਨਾ ਲਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਦਫ਼ਤਰ ਪੁੱਜਾ

ਸੰਗਰੂਰ, 21 ਜੂਨ (ਧੀਰਜ ਪਸ਼ੌਰੀਆ)-ਕੌਮੀ ਮਾਰਗ-64 ਦੀ ਪਟਿਆਲਾ-ਬਰਨਾਲਾ ਸੜਕ ਨੰੂ ਚਹੁੰ-ਮਾਰਗੀ ਬਣਾਉਣ ਤੋਂ ਬਾਅਦ ਇਸ ਦੇ ਨਾਲ-ਨਾਲ ਪੌਦੇ ਨਾ ਲਗਾਉਣ ਦਾ ਮਾਮਲਾ ਪ੍ਰਧਾਨ ਮੰਤਰੀ ਦਫ਼ਤਰ ਪੁੱਜ ਗਿਆ ਹੈ | ਸੰਗਰੂਰ ਦੇ ਸਮਾਜ ਸੇਵੀ ਜਤਿੰਦਰ ਕਾਲੜਾ ਨੇ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਅਮਰੀਕਾ ਦੀ ਜੇਲ੍ਹ 'ਚ ਨਜ਼ਰਬੰਦ ਸਿੱਖਾਂ 'ਤੇ ਤਸ਼ੱਦਦ ਢਾਏ ਜਾਣ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਭਾਰਤ ਸਰਕਾਰ ਨੂੰ ਦਖ਼ਲ ਦੇਣ ਦੀ ਅਪੀਲ

ਅੰਮਿ੍ਤਸਰ, 21 ਜੂਨ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅਮਰੀਕਾ 'ਚ ਗੈਰ-ਕਾਨੂੰਨੀ ਆਵਾਸ ਨੂੰ ਲੈ ਕੇ ਓਰੇਗੋਨ ਦੀ ਜੇਲ੍ਹ 'ਚ ਨਜ਼ਰਬੰਦ ਕੀਤੇ 52 ਭਾਰਤੀਆਂ, ਜਿਨ੍ਹਾਂ 'ਚੋਂ ਬਹੁਤੇ ਸਿੱਖ ਹਨ 'ਤੇ ਅਣ-ਮਨੁੱਖੀ ਤਸ਼ੱਦਦ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX