ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਜੁਲਾਈ (ਲਕਵਿੰਦਰ ਸ਼ਰਮਾ) - ਸਾਉਣ ਦੇ ਪਹਿਲੇ ਮੀਂਹ ਨੇ ਹੀ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਕਿਸਾਨਾਂ ਦੀਆਂ ਮੁਸ਼ਕਲਾਂ 'ਚ ਵਾਧਾ ਕਰ ਦਿੱਤਾ ਹੈ। ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ, ਲਾਲੇਆਣਾ ਵਿਚ ਇੱਕ ਸੋ ਤੋ ਵੱਧ ....
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ, ਥਿੰਦ, ਨਰੇਸ਼ ਹੈਪੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੇਕਟਿਵ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਇਸ ਮੀਟਿੰਗ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਐੱਸ. ਏ. ਐੱਸ. ਨਗਰ, 17 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਬਲਦੇਵ ਸਚਦੇਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨਾਲ ਸਬੰਧਿਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਵਿਚ ...
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਦ ਹੇਗ, 17 ਜੁਲਾਈ- ਆਈ.ਸੀ.ਜੇ. ਕੋਰਟ ਨੇ ਪਾਇਆ ਕਿ ਪਾਕਿਸਤਾਨ ਨੇ ਭਾਰਤ ਨੂੰ ਕੁਲਭੂਸ਼ਨ ਯਾਦਵ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈਣ ਦੇ ਅਧਿਕਾਰ ਤੋਂ ਵੰਚਿਤ....
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਦ ਹੇਗ, 17 ਜੁਲਾਈ- ਅੰਤਰਰਾਸ਼ਟਰੀ ਕਾਨੂੰਨੀ ਸਲਾਹਕਾਰ ਰੀਮਾ ਓਮਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸੁਣਵਾਈ ਦੇ ਦੌਰਾਨ ਕੋਰਟ ਨੇ ਇਹ ਵੀ ਕਿਹਾ ਹੈ ਕਿ ਕੁਲਭੂਸ਼ਨ ਯਾਧਵ ਦੀ ਮੌਤ ਦੀ ਸਜ਼ਾ 'ਤੇ ਰੋਕ ਲੱਗ ਗਈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਰਟ ....
ਕੁਲਭੂਸ਼ਨ ਯਾਦਵ ਮਾਮਲੇ 'ਤੇ 16 'ਚੋਂ 15 ਜੱਜਾਂ ਨੇ ਭਾਰਤ ਦੇ ਪੱਖ 'ਚ ਸੁਣਾਇਆ ਫ਼ੈਸਲਾ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ
. . .  1 day ago
ਭਾਰਤ ਦੇ ਹੱਕ 'ਚ ਆਇਆ ਫ਼ੈਸਲਾ : ਕੁਲਭੂਸ਼ਨ ਯਾਦਵ ਦੀ ਫਾਂਸੀ 'ਤੇ ਲੱਗੀ ਰੋਕ...
ਥੋੜੀ ਦੇਰ 'ਚ ਸੁਣਾਇਆ ਜਾਵੇਗਾ ਕੁਲਭੂਸ਼ਨ ਜਾਧਵ ਮਾਮਲੇ 'ਤੇ ਫ਼ੈਸਲਾ, ਕੋਰਟ ਪਹੁੰਚੀ ਭਾਰਤੀ ਰਾਜਦੂਤ ਦੀ ਟੀਮ
. . .  1 day ago
ਦ ਹੇਗ, 17 ਜੁਲਾਈ- ਕੁਲਭੂਸ਼ਨ ਜਾਧਵ ਮਾਮਲੇ 'ਚ ਭਾਰਤੀ ਸਮੇਂ ਅਨੁਸਾਰ ਸਾਢੇ 6 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਭਾਰਤੀ ਰਾਜਦੂਤ ਦੀ ਟੀਮ ਕੋਰਟ ਪਹੁੰਚ ਚੁੱਕੀ ਹੈ। ਕੁਲਭੂਸ਼ਨ ਜਾਧਵ ਮਾਮਲੇ ਦਾ ਫ਼ੈਸਲਾ ਆਈ.ਸੀ.ਜੇ ਦੇ ਪ੍ਰਧਾਨ ਅਬਦੁੱਲਕਵੀ ਅਹਿਮਦ ਯੂਸਫ ਵੱਲੋਂ ...
ਮੋਟਰਸਾਈਕਲ ਸਵਾਰਾਂ ਨੇ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ ਲੱਖਾਂ ਰੁਪਏ
. . .  1 day ago
ਧਰਮਕੋਟ, 17 ਜੁਲਾਈ (ਪਰਮਜੀਤ ਸਿੰਘ) - ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਦੂਸਰੇ ਮੋਟਰਸਾਈਕਲ ਸਵਾਰਾਂ ਦੇ ਅੱਖਾਂ 'ਚ ਮਿਰਚਾਂ ਪਾ ਕੇ 7 ਲੱਖ ਦਸ ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ। ਪੀੜਤ ਸ਼ਿਵ ਕੁਮਾਰ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ....
ਪੁਲਿਸ ਅੜਿੱਕੇ ਚੜਿਆ ਰੱਜੀ ਚੋਰ
. . .  1 day ago
ਕੀਰਤਪੁਰ ਸਾਹਿਬ, 17 ਜੁਲਾਈ (ਬੀਰ ਅੰਮ੍ਰਿਤਪਾਲ ਸਿੰਘ ਸੰਨੀ) - ਕੀਰਤਪੁਰ ਸਾਹਿਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਰੀਬ ਇੱਕ ਹਜਾਰ ....
ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲੀਬਾਰੀ 'ਚ 9 ਲੋਕਾਂ ਦੀ ਮੌਤ, 20 ਜ਼ਖਮੀ
. . .  1 day ago
ਲਖਨਊ, 17 ਜੁਲਾਈ- ਉੱਤਰ ਪ੍ਰਦੇਸ਼ ਦੇ ਸੋਨਭਦਰ 'ਚ ਜ਼ਮੀਨੀ ਦੇ ਵਿਵਾਦ ਨੂੰ ਲੈ ਕੇ ਦੋ ਪੱਖਾਂ 'ਚ ਗੋਲੀਬਾਰੀ ਹੋਈ। ਪਿੰਡ ਦੇ ਪਰਧਾਨ ਅਤੇ ਪਿੰਡ ਵਾਸੀਆਂ ਵਿਚਾਲੇ ਹੋਈ ਲੜਾਈ 'ਚ ਇਕ ਧੜੇ ਦੇ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਲੋਕ ਗੰਭੀਰ ਜ਼ਖਮੀ ਹੋਏ ...
ਨਹਿਰਾਂ ਤੇ ਡਰੇਨਾਂ ਓਵਰਫ਼ਲੋ ਹੋਣ ਕਰ ਕੇ 1500 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
6 ਸਾਲ ਦੇ ਲਈ ਭਾਜਪਾ ਤੋਂ ਬਰਖ਼ਾਸਤ ਪ੍ਰਣਵ ਕੁਮਾਰ ਚੈਂਪੀਅਨ
. . .  1 day ago
ਕੈਪਟਨ ਵੱਲੋਂ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ
. . .  1 day ago
ਸਫ਼ਾਈ ਸੇਵਕ ਯੂਨੀਅਨ ਜੰਡਿਆਲਾ ਗੁਰੂ ਵੱਲੋਂ ਰੋਸ ਧਰਨਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ- ਡੀ.ਕੇ. ਸ਼ਿਵ ਕੁਮਾਰ
. . .  1 day ago
ਸ਼ਿਮਲਾ 'ਚ ਇਕ ਹਸਪਤਾਲ ਦੇ ਪੈਥੋਲੋਜੀ ਲੈਬ 'ਚ ਲੱਗੀ ਭਿਆਨਕ ਅੱਗ
. . .  1 day ago
ਬਾਰਾਮੂਲਾ 'ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
. . .  1 day ago
ਚੰਦਭਾਨ ਡਰੇਨ 'ਚ ਪਾੜ ਪੈਣ ਨਾਲ ਅਨੇਕਾਂ ਪਿੰਡਾਂ ਨੂੰ ਖ਼ਤਰਾ
. . .  1 day ago
ਬੇਅਦਬੀ ਮਾਮਲਾ : ਕਲੋਜਰ ਰਿਪੋਰਟ ਦੀ ਕਾਪੀ ਲੈਣ ਲਈ ਸ਼ਿਕਾਇਤਕਰਤਾਵਾਂ ਨੇ ਖੜਕਾਇਆ ਅਦਾਲਤ ਦਾ ਦਰਵਾਜਾ
. . .  1 day ago
ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  1 day ago
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  1 day ago
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  1 day ago
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  1 day ago
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  1 day ago
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  1 day ago
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  1 day ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 day ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  1 day ago
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  1 day ago
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  1 day ago
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  1 day ago
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  1 day ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  1 day ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੇ ਅਸਤੀਫ਼ੇ 'ਤੇ ਸਪੀਕਰ ਹੀ ਫ਼ੈਸਲਾ ਕਰਨਗੇ- ਸੁਪਰੀਮ ਕੋਰਟ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  1 day ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  1 day ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  1 day ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  1 day ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਮੁਕਤਸਰ ਸਾਹਿਬ

ਜ਼ਿਲ੍ਹੇ 'ਚ ਝੋਨੇ ਦੀ ਲਵਾਈ ਦਾ ਕੰਮ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੇਮ ਤੋਂ ਪ੍ਰਭਾਵਿਤ ਪਿੰਡਾਂ ਵਿਚ ਤਾਂ ਕਰੀਬ ਝੋਨੇ ਦੀ ਲਵਾਈ ਦਾ ਕੰਮ ਮੁਕੰਮਲ ਹੋਣ ਕਿਨਾਰੇ ਹੈ ਕਿਉਂਕਿ 62 ਪਿੰਡਾਂ ਨੂੰ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਦੀ ਛੋਟ ਮਿਲੀ ਸੀ ਜਦਕਿ ਦੂਜੇ ਪਿੰਡਾਂ ਵਿਚ 20 ਜੂਨ ਤੋਂ ਬਾਅਦ ਝੋਨੇ ਦੀ ਲਵਾਈ ਸ਼ੁਰੂ ਹੋਈ | ਬਾਰਸ਼ ਨਾ ਆਉਣ ਕਾਰਨ ਖੇਤਾਂ ਵਿਚ ਪਾਣੀ ਠੱਲਣਾ ਹੀ ਔਖਾ ਹੋਇਆ ਪਿਆ ਹੈ | ਝੋਨੇ ਦੀ ਲਵਾਈ ਦਾ ਕੰਮ ਇਕੱਠਾ ਸ਼ੁਰੂ ਹੋਣ ਕਾਰਨ ਕਿਸਾਨਾਂ ਨੂੰ ਲੇਬਰ ਦੀ ਸਮੱਸਿਆ ਵੀ ਆ ਰਹੀ ਹੈ ਜਿਨ੍ਹਾਂ ਕਿਸਾਨਾਂ ਨੇ ਮਜ਼ਦੂਰਾਂ ਨਾਲ ਲਵਾਈ ਦੇ ਕੰਮ ਦਾ ਠੇਕਾ ਪਹਿਲਾਂ ਮੁਕਾਇਆ ਸੀ | ਉਨ੍ਹਾਂ ਦਾ ਕੰਮ ਭਾਅ ਵਿਚ ਹੋ ਰਿਹਾ ਹੈ ਜਦਕਿ ਮੌਕੇ 'ਤੇ ਲੇਬਰ ਲੱਭਣ ਵਾਲਿਆਂ ਨੂੰ ਲੇਬਰ ਮਿਲਣ ਵਿਚ ਮੁਸ਼ਕਿਲ ਆ ਰਹੀ ਹੈ ਅਤੇ ਮਨਮਰਜ਼ੀ ਦੇ ਰੇਟ ਮੰਗੇ ਜਾਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਖੇਤੀ ਸੈਕਟਰ ਲਈ ਬਿਜਲੀ ਦੀ ਘਾਟ ਤੇ ਨਹਿਰੀ ਪਾਣੀ ਦੀ ਸਮੱਸਿਆ ਬਰਕਰਾਰ ਹੈ | ਮੁਕਤਸਰ ਮਾਈਨਰ ਬੰਦ ਹੋਣ ਕਾਰਨ ਬਹੁਤ ਸਾਰੇ ਪਿੰਡਾਂ ਵਿਚ ਝੋਨੇ ਦੀ ਲਵਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਸਬ ਕੱਸੀਆਂ ਵੀ ਬੰਦ ਪਈਆਂ ਹਨ | ਪਿੰਡ ਬੂੜਾ ਗੁੱਜਰ, ਕੋਟਲੀ ਦੇਵਨ, ਲੰਬੀ ਢਾਬ, ਸਦਰਵਾਲਾ, ਅਕਾਲਗੜ੍ਹ, ਬਧਾਈ ਆਦਿ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਧਰਤੀ ਹੇਠਲਾ ਪਾਣੀ ਖਾਰਾ ਅਤੇ ਸ਼ੋਰੇ ਵਾਲਾ ਹੈ ਤੇ ਕੱਸੀ ਬੰਦ ਪਈ ਹੋਣ ਕਾਰਨ ਨਹਿਰੀ ਪਾਣੀ ਮਿਲ ਨਹੀਂ ਰਿਹਾ ਜਿਸ ਕਾਰਨ ਝੋਨੇ ਦੀ ਲਵਾਈ ਪ੍ਰਭਾਵਿਤ ਹੋ ਰਹੀ ਹੈ | ਸਰਕਾਰ ਦੇ ਨਹਿਰੀ ਪਾਣੀ ਅਤੇ ਬਿਜਲੀ ਪੂਰੀ ਦੇਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ | ਬਹੁਤ ਪਿੰਡਾਂ ਵਿਚ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਕਿਸਾਨਾਂ ਵਲੋਂ ਟਿਊਬਵੈੱਲ ਡੀਜ਼ਲ ਇੰਜਨ ਨਾਲ ਚਲਾਏ ਜਾ ਰਹੇ ਹਨ | ਕਈ ਥਾਵਾਂ 'ਤੇ ਵੱਡੇ ਜਨਰੇਟਰਾਂ ਦਾ ਸਹਾਰਾ ਲਿਆ ਜਾ ਰਿਹਾ ਹੈ | ਪਿੰਡ ਉਦੇਕਰਨ ਵਿਖੇ ਵੀ ਲਵਾਈ ਦਾ ਕੰਮ ਕਰੀਬ 30 ਪ੍ਰਤੀਸ਼ਤ ਹੀ ਨਿਪਟਿਆ ਹੈ | ਪਿੰਡ ਚੜੇਵਨ ਵਿਖੇ ਵੀ ਝੋਨੇ ਦੀ ਲਵਾਈ ਦਾ ਕੰਮ ਭਾਵੇਂ ਚੱਲ ਰਿਹਾ ਹੈ ਪਰ ਕਿਸਾਨਾਂ ਨੇ ਦੱਸਿਆ ਕਿ ਲੇਬਰ ਦੀ ਸਮੱਸਿਆ ਆ ਰਹੀ ਹੈ | ਪਿੰਡ ਸੰਗੂਧੌਣ ਵਿਖੇ ਵੀ ਅਜੇ ਬਹੁਤ ਖੇਤ ਖਾਲੀ ਪਏ ਹਨ ਅਤੇ ਝੋਨੇ ਦੀ ਲਵਾਈ ਸ਼ੁਰੂ ਨਹੀਂ ਹੋਈ ਅਤੇ ਵਿਰਲੇ ਟਾਵੇਂ ਖੇਤਾਂ ਵਿਚ ਹੀ ਝੋਨੇ ਦੀ ਲਵਾਈ ਦਾ ਕੰਮ ਚੱਲ ਰਿਹਾ ਹੈ | ਪਿੰਡ ਗੋਨਿਆਣਾ ਵਿਖੇ ਕਾਕਾ ਸੰਧੂ ਨੇ ਦੱਸਿਆ ਕਿ ਬੋਰਾਂ ਦੇ ਸਹਾਰੇ ਹੀ ਝੋਨਾ ਲਾ ਰਹੇ ਹਾਂ | ਕਿਸਾਨ ਦਾਰਾ ਸਿੰਘ ਨੇ ਦੱਸਿਆ ਕਿ ਝੋਨੇ ਦੀ ਲਵਾਈ ਇਕ ਦਮ ਸ਼ੁਰੂ ਹੋ ਜਾਣ ਕਾਰਨ ਲੇਬਰ ਮਹਿੰਗੇ ਰੇਟ 'ਤੇ ਮਿਲ ਰਹੀ ਹੈ | ਗੋਨਿਆਣਾ ਵਿਖੇ ਖੇਤ ਵਿਚ ਪਨੀਰੀ ਪੁੱਟ ਰਹੇ ਮਜ਼ਦੂਰ ਸਤਪਾਲ ਸਿੰਘ ਨੇ ਦੱਸਿਆ ਕਿ ਪ੍ਰਤੀ ਏਕੜ 2400 ਰੁਪਏ ਝੋਨੇ ਦੀ ਲਵਾਈ ਲਈ ਜਾ ਰਹੀ ਹੈ ਜਦਕਿ ਪਿੰਡ ਸੰਗੂਧੌਣ ਵਿਖੇ ਪਰਿਵਾਰ ਸਮੇਤ ਝੋਨਾ ਲਾ ਰਹੇ ਬਲਜੀਤ ਸਿੰਘ ਨੇ ਦੱਸਿਆ ਕਿ 2700 ਰੁਪਏ ਪ੍ਰਤੀ ਏਕੜ ਝੋਨੇ ਦੀ ਲਵਾਈ ਦਾ ਰੇਟ ਚੱਲ ਰਿਹਾ ਹੈ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ, ਜ਼ਿਲ੍ਹਾ ਖਜ਼ਾਨਚੀ ਗੁਰਦਰਸ਼ਨ ਸਿੰਘ ਰੁਪਾਣਾ, ਜਨਰਲ ਸਕੱਤਰ ਬਲਤੇਜ ਸਿੰਘ ਉਦੇਕਰਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਸੈਕਟਰ ਨੂੰ ਘੱਟੋਂ-ਘੱਟ 12 ਘੰਟੇ ਲਗਾਤਾਰ ਬਿਜਲੀ ਦਿੱਤੀ ਜਾਵੇ ਤੇ ਸਾਰੇ ਰਜਬਾਹਿਆਂ ਵਿਚ ਨਹਿਰੀ ਪਾਣੀ ਛੱਡਿਆ ਜਾਵੇ | ਜ਼ਿਲ੍ਹਾ ਕਾਂਗਰਸ ਕਿਸਾਨ-ਮਜ਼ਦੂਰ ਸੈੱਲ ਦੇ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਮੁਕਤਸਰ ਮਾਈਨਰ ਵਿਚ ਪਾਣੀ 22 ਜੂਨ ਤੋਂ ਛੱਡਿਆ ਜਾ ਰਿਹਾ ਹੈ |

ਕਾਂਗਰਸੀ ਵਰਕਰਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਧਰਨਾ

ਰੁਪਾਣਾ, 21 ਜੂਨ (ਜਗਜੀਤ ਸਿੰਘ)- ਮਲੋਟ ਹਲਕੇ ਦੇ ਕਾਂਗਰਸੀ ਵਰਕਰਾਂ ਵਲੋਂ ਹਲਕਾ ਅਧੀਨ ਪੈਂਦੇ ਸ਼ਹਿਰਾਂ ਅਤੇ ਪਿੰਡਾਂ 'ਚ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਦੀ ਭੱਟੀ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਦੀ ਅਗਵਾਈ 'ਚ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਜੀਪ ਦੀ ਮੋਟਰਸਾਈਕਲ ਨਾਲ ਟੱਕਰ 'ਚ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡ ਮੜ੍ਹਮੱਲੂ ਵਿਖੇ ਬੱਸ ਸਟੈਂਡ ਨੇੜੇ ਜੀਪ ਦੀ ਮੋਟਰਸਾਈਕਲ ਨਾਲ ਟੱਕਰ ਹੋ ਜਾਣ ਤੇ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੰਜੇ ਕੁਮਾਰ (28) ਪੁੱਤਰ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

ਪਹਿਲੀ ਬਾਰਸ਼ ਨਾਲ ਭਰੇ ਛੱਪੜ ਦੇ ਪਾਣੀ ਦੀ ਨਿਕਾਸੀ ਕਰਵਾਉਣ ਦੀ ਮੰਗ

ਦੋਦਾ, 21 ਜੂਨ (ਰਵੀਪਾਲ)- ਸਥਾਨਕ ਨਗਰ ਦੇ ਖਦਰਾਣੇ ਵਾਲੇ ਛੱਪੜ ਦੇ ਗੰਦੇ ਪਾਣੀ ਦੀ ਨਿਕਾਸੀ ਵਾਲੀ ਮੋਟਰ ਬੰਦ ਹੋ ਜਾਣ ਕਰਕੇ ਪਹਿਲੀ ਬਾਰਸ਼ ਨਾਲ ਛੱਪੜ ਪਾਣੀ ਨਾਲ ਭਰ ਗਿਆ | ਪਿੰਡ ਦੇ ਗੁਰਮੀਤ ਸਿੰਘ ਗੀਤਾ, ਆਸੂ, ਘੀਲਾ ਸਿੰਘ, ਨਿਰਮਲ ਸਿੰਘ, ਦਿਲਵੀਰ ਸਿੰਘ, ਬਿੱਟੂ ਵਧਵਾ ...

ਪੂਰੀ ਖ਼ਬਰ »

ਪਿੰਡ ਈਨਾਖੇੜਾ ਵਿਚ ਛੱਤ ਡਿਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ

ਮਲੋਟ, 21 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਲਾਗਲੇ ਪਿੰਡ ਈਨਾਖੇੜਾ ਵਿਚ ਕਮਰੇ ਦੀ ਛੱਤ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਅਤੇ ਦੂਜੀ ਔਰਤ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਸਮਾਚਾਰ ਹੈ¢ ਜਾਣਕਾਰੀ ਅਨੁਸਾਰ ਪਿੰਡ ਈਨਾਖੇੜਾ ਦੇ ਬਾਹਰਵਾਰ ਝੁੱਗੀ ...

ਪੂਰੀ ਖ਼ਬਰ »

ਮੰਦਬੁੱਧੀ ਬੱਚੇ ਨੰੂ ਬੰਨ੍ਹ ਕੇ ਕੁੱਟਣ ਤੇ ਕਰੰਟ ਲਗਾਉਣ ਦੇ ਦੋਸ਼ 'ਚ 6 ਵਿਅਕਤੀਆਂ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਹਰਮਹਿੰਦਰ ਪਾਲ)- ਪਿੰਡ ਥਾਂਦੇਵਾਲਾ 'ਚ ਮੰਦਬੁੱਧੀ ਬੱਚੇ ਨੰੂ ਬੰਨ੍ਹ ਕੇ ਕੱੁਟਣ ਤੇ ਕਰੰਟ ਲਗਾਉਣ ਦੇ ਮਾਮਲੇ 'ਚ ਪੁਲਿਸ ਨੇ ਮੀਡੀਆ ਦੇ ਦਖਲ ਦੇਣ 'ਤੇ 6 ਲੋਕਾਂ 'ਤੇ ਮਾਮਲਾ ਦਰਜ਼ ਕਰ ਲਿਆ ਹੈ, ਜਿਸ ਵਿਚ 15 ਅਣਪਛਾਤੇ ਲੋਕ ਵੀ ਸ਼ਾਮਿਲ ਕੀਤੇ ...

ਪੂਰੀ ਖ਼ਬਰ »

ਘਰਾਂ 'ਚ ਜਣੇਪੇ ਕਰਵਾਉਣ ਵਾਲੀਆਂ ਦਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ- ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰੀ ਸਿਹਤ ਸੁਰੱਖਿਆ ਕਮੇਟੀ ਦੀ ਬੈਠਕ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਸਿਹਤ ਵਿਭਾਗ ਨੂੰ ਘਰਾਂ ਵਿਚ ਜਣੇਪੇ ਕਰਵਾਉਣ ਵਾਲੀਆਂ ਦਾਈਆਂ ਿਖ਼ਲਾਫ਼ ਸਖ਼ਤ ਕਾਰਵਾਈ ਲਈ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਜੀ.ਆਈ.ਐਸ ਦੇ ਆਧਾਰ 'ਤੇ ਕਰਵਾਇਆ ਜਾ ਰਿਹਾ ਹੈ ਸਰਵੇ- ਧਾਲੀਵਾਲ

ਮਲੋਟ, 21 ਜੂਨ (ਗੁਰਮੀਤ ਸਿੰਘ ਮੱਕੜ)- ਸਥਾਨਕ ਸਰਕਾਰ ਵਿਭਾਗ, ਪੰਜਾਬ ਦੀਆਂ ਹਦਾਇਤਾਂ 'ਤੇ ਨਗਰ ਕੌਾਸਲ ਵਲੋਂ ਜੀ.ਆਈ.ਐਸ ਦੇ ਆਧਾਰ 'ਤੇ ਸਰਵੇ ਕਰਵਾਇਆ ਜਾ ਰਿਹਾ ਹੈ | ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਰਵੇ ਵਿਚ ਪ੍ਰਾਪਰਟੀ, ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ ਵਾਟਰ-ਵਰਕਸ 'ਚ ਲੋਕਾਂ ਦੇ ਦਾਖ਼ਲੇ 'ਤੇ ਰੋਕ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸੁਮੀਤ ਜਾਰੰਗਲ ਨੇ ਫੌਜਦਾਰੀ ਜਾਬਦਾ ਸੰਘਤਾ 1973 ਦੀ ਧਾਰਾ 144 ਅਧੀਨ ਸ਼ਹਿਰ ਦੇ ਮੇਨ ਵਾਟਰ ਵਰਕਸ ਦੇ ਏਰੀਏ ਅੰਦਰ ਆਮ ਲੋਕਾਂ ਦੀ ਆਵਾਜਾਈ ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸ ਲੀਗ ਦੀ ਮੀਟਿੰਗ 24 ਨੂੰ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ ਸਰਵਿਸ ਲੀਗ ਦੀ ਮਹੀਨਾਵਾਰ ਮੀਟਿੰਗ 24 ਜੂਨ ਨੂੰ ਸਵੇਰੇ 9 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਵੇਗੀ | ਇਹ ਜਾਣਕਾਰੀ ਯੂਨੀਅਨ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਨੇ ਦਿੱਤੀ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਟਰੱਕ ਯੂਨੀਅਨ ਵਲੋਂ ਰੇਤਾ ਕੀਮਤਾਂ 'ਚ ਜਬਰੀ ਵਾਧੇ ਦਾ ਮਸਲਾ ਬਾਦਲ ਦੀਆਂ ਬਰੂਹਾਂ 'ਤੇ ਪੁੱਜਿਆ

ਡੱਬਵਾਲੀ/ਮੰਡੀ ਕਿੱਲਿਆਂਵਾਲੀ, 21 ਜੂਨ (ਇਕਬਾਲ ਸਿੰਘ ਸ਼ਾਂਤ)- ਮੰਡੀ ਕਿੱਲਿਆਂਵਾਲੀ ਦੀ ਟਰੱਕ ਯੂਨੀਅਨ (ਭੰਗ) ਵਲੋਂ ਮਨਮਰਜ਼ੀ ਨਾਲ ਰੇਤਾ ਬਜਰੀ ਕੀਮਤਾਂ 'ਚ ਵਾਧੇ ਦਾ ਮਾਮਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਬਰੂਹਾਂ 'ਤੇ ਪੁੱਜ ਗਿਆ ਹੈ | ਟਰੱਕ ...

ਪੂਰੀ ਖ਼ਬਰ »

ਮਾਤਾ ਗੁਰਬਚਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਮਾਤਾ ਗੁਰਬਚਨ ਕੌਰ ਪਤਨੀ ਸਵ: ਚੰਦ ਸਿੰਘ ਵਾਸੀ ਪਿੰਡ ਚੱਕ ਮਦਰੱਸਾ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸਥਾਨਕ ਜਲਾਲਾਬਾਦ ਰੋਡ 'ਤੇ ਸਥਿਤ ਸ਼ਿਵ ਸ਼ਕਤੀ ਹਾਲ ਵਿਖੇ ਪਾਠ ਦਾ ...

ਪੂਰੀ ਖ਼ਬਰ »

ਐਨ.ਸੀ.ਸੀ. ਅਕੈਡਮੀ ਵਿਖੇ ਚੱਲ ਰਿਹਾ 10 ਦਿਨਾ ਸਿਖਲਾਈ ਕੈਂਪ ਸਮਾਪਤ

ਮਲੋਟ, 21 ਜੂਨ (ਗੁਰਮੀਤ ਸਿੰਘ ਮੱਕੜ)- ਸਥਾਨਕ ਐਨ.ਸੀ.ਸੀ. ਅਕੈਡਮੀ ਵਿਖੇ ਚੱਲ ਰਹੇ 10 ਦਿਨਾਂ ਕਬਾਇੰਡ ਐਨੂਅਲ ਸਿਖਲਾਈ ਕੈਂਪ ਸਮਾਪਤ ਹੋ ਗਿਆ | ਕੈਂਪ ਵਿਚ 6 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮਲੋਟ ਅਧੀਨ ਆਉਂਦੇ ਮਲੋਟ, ਮੁਕਤਸਰ, ਫ਼ਾਜ਼ਿਲਕਾ, ਅਬੋਹਰ ਅਤੇ ਗੁਰੂਹਰਸਹਾਏ ...

ਪੂਰੀ ਖ਼ਬਰ »

ਕਿਸਾਨ ਨਰਮੇ ਤੇ ਝੋਨੇ ਵਿਚ ਡੀ.ਏ.ਪੀ. ਖਾਦ ਦੀ ਵਰਤੋਂ ਨਾ ਕਰਨ-ਏ.ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਉਤਪਾਦਨ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਸ: ਐੱਚ.ਐੱਸ. ਸਰਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀਬਾੜੀ ਵਿਭਾਗ ਦੀਆਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ 15 ਰੋਜ਼ਾ ਗਿਆਨ ਅੰਜਨੁ ਸਮਰ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਅਮੀਰ ਪੰਜਾਬੀ ਵਿਰਸੇ, ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ, ਨਸ਼ਾ ਰਹਿਤ ਜੀਵਨ ਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਚੇਤੰਨਤਾ ਪੈਦਾ ਕਰਨ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀ ਵਰਗ ਲਈ 15ਵਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਾ: ਸੁਖਪਾਲ ਸਿੰਘ ਬਰਾੜ ਸਿਵਲ ਸਰਜਨ ਦੀਆਂ ਹਦਾਇਤਾਂ ਅਨੁਸਾਰ ਡਾ: ਕਿਰਨਦੀਪ ਕੌਰ ਐਸ.ਐਮ.ਓ. ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਨਸ਼ਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਲਿਆ ਸਿਹਤਮੰਦ ਸਮਾਜ ਸਿਰਜਣ ਦਾ ਸੰਕਲਪ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਅੱਜ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਸਮਾਗਮ ਮੌਕੇ ਜ਼ਿਲ੍ਹਾ ਵਾਸੀਆਂ ਨੇ ਸਿਹਤਮੰਦ ਸਮਾਜ ਸਿਰਜਣ ਦਾ ਸੰਕਲਪ ਲਿਆ | ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਸਮੇਤ ਹਾਜ਼ਰ ...

ਪੂਰੀ ਖ਼ਬਰ »

ਮੁਕਤੀਸਰ ਵੈੱਲਫੇਅਰ ਕਲੱਬ ਨੇ ਸਿਲਾਈ ਮਸ਼ੀਨਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਮੁਕਤੀਸਰ ਵੈੱਲਫੇਅਰ ਕਲੱਬ ਸ੍ਰੀ ਮੁਕਤਸਰ ਸਾਹਿਬ ਅਤੇ ਸੋਸਵਾ ਐਨ.ਜੀ.ਓ.ਵਲੋਂ 25 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ...

ਪੂਰੀ ਖ਼ਬਰ »

10 ਦਿਨਾਂ ਤੋਂ ਭੇਦਭਰੀ ਹਾਲਤ 'ਚ ਮਾਂ-ਪੁੱਤ ਲਾਪਤਾ

ਮੰਡੀ ਲੱਖੇਵਾਲੀ, 21 ਜੂਨ (ਰੁਪਿੰਦਰ ਸਿੰਘ ਸੇਖੋਂ)- ਪੁਲਿਸ ਥਾਣਾ ਲੱਖੇਵਾਲੀ ਵਿਖੇ ਲਿਖਤੀ ਦਰਖਾਸਤ ਦੇ ਕੇ ਪਿੰਡ ਸੰਮੇਵਾਲੀ ਦੇ ਦੌਲਤ ਰਾਮ ਪੁੱਤਰ ਜੇਠਾ ਰਾਮ ਨੇ ਦੱਸਿਆ ਕਿ 10 ਜੂਨ ਨੂੰ ਮੇਰੀ ਪਤਨੀ ਪਰਮਜੀਤ ਕੌਰ ਮੇਰੇ ਬੇਟੇ ਅਮਿਤ ਕੁਮਾਰ ਨੂੰ ਨਾਲ ਲੈ ਕੇ ਦੁਪਹਿਰ ...

ਪੂਰੀ ਖ਼ਬਰ »

ਪੰਜਾਬ ਸਟੇਟ ਵੁਮੈਨ ਸੀਨੀਅਰ ਕ੍ਰਿਕਟ ਟੂਰਨਾਮੈਂਟ 'ਚ ਤਿੰਨ ਵਿਦਿਆਰਥਣਾਂ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਵਲੋਂ ਹੁਸ਼ਿਆਰਪੁਰ ਅਤੇ ਬਰਨਾਲਾ ਵਿਖੇ 22 ਤੋਂ 26 ਜੂਨ ਤੱਕ ਕਰਵਾਏ ਜਾ ਰਹੇ ਪੰਜਾਬ ਸਟੇਟ ਵੁਮੈਨ ਸੀਨੀਅਰ ਕ੍ਰਿਕਟ ਟੂਰਨਾਮੈਂਟ ਵਿਚ ਹਿੱਸਾ ਲੈਣ ਲਈ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਲੱਖੇਵਾਲੀ ਦੀ ਮੀਟਿੰਗ

ਮੰਡੀ ਲੱਖੇਵਾਲੀ, 21 ਜੂਨ (ਰੁਪਿੰਦਰ ਸਿੰਘ ਸੇਖੋਂ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਲੱਖੇਵਾਲੀ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਭਾਗਸਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਬਲਾਕ ਲੱਖੇਵਾਲੀ ਦੇ ਪ੍ਰਧਾਨ ਡਾ: ਬਲਵਿੰਦਰ ਸਿੰਘ ਮਦਰੱਸਾ ...

ਪੂਰੀ ਖ਼ਬਰ »

ਰੂਪਨਗਰ ਦੇ ਵਿਧਾਇਕ 'ਤੇ ਜਾਨਲੇਵਾ ਹਮਲਾ ਨਿੰਦਣਯੋਗ ਘਟਨਾ-ਰਮੇਸ਼ ਅਰਨੀਵਾਲਾ

ਮਲੋਟ, 21 ਜੂਨ (ਗੁਰਮੀਤ ਸਿੰਘ ਮੱਕੜ)-ਪੰਜਾਬ ਵਿਚ ਕਾਨੂੰਨ ਕਿਤੇ ਨਜ਼ਰ ਨਹੀਂ ਆ ਰਿਹਾ ਸਿਆਸੀ ਸ਼ਹਿ ਪ੍ਰਾਪਤ ਰੇਤ ਮਾਫੀਆ ਦੀ ਗੁੰਡਾਗਰਦੀ ਐਨੀ ਵੱਧ ਚੁੱਕੀ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ 'ਤੇ ਵੀ ਜਾਨਲੇਵਾ ਹਮਲਾ ਕਰਨ ਲੱਗ ਪਏ ਹਨ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਸ੍ਰੀ ਮੁਕਤਸਰ ਸਾਹਿਬ ਡੀਪੂ ਵਿਖੇ ਭਰਵੀਂ ਗੇਟ ਰੈਲੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਚੇਅਰਮੈਨ ਕਮਲ ਕੁਮਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਬਰਾਈਟਵੇਅ ਐਜੂਕੇਸ਼ਨ ਵੈੱਲਫੇਅਰ ਅਕੈਡਮੀ ਵਲੋਂ ਖ਼ੂਨਦਾਨ ਕੈਂਪ

ਪੰਨੀਵਾਲਾ ਫੱਤਾ, 21 ਜੂਨ (ਰੁਪਿੰਦਰ ਸਿੰਘ ਸੇਖੋਂ)-ਬਰਾਈਟਵੇਅ ਐਜੂਕੇਸ਼ਨ ਵੈੱਲਫੇਅਰ ਅਕੈਡਮੀ ਪੰਨੀਵਾਲਾ ਫੱਤਾ ਦੇ ਸ਼ੁਭ ਮਹੂਰਤ ਮੌਕੇ ਸੁਖਮਨੀ ਸਾਹਿਬ ਦੇ ਪਾਠ ਤੋਂ ਬਾਅਦ ਖ਼ੂਨਦਾਨ ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਅਜੈਪਾਲ ਸਿੰਘ ਬਰਾੜ ਸਕੱਤਰ ਮਾਰਕੀਟ ...

ਪੂਰੀ ਖ਼ਬਰ »

ਅਭੈ ਢਿੱਲੋਂ ਨੇ ਗਿੱਦੜਬਾਹਾ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਗੁਰਸੇਵਕ ਸਿੰਘ ਨੂੰ ਕੀਤਾ ਸਨਮਾਨਿਤ

ਗਿੱਦੜਬਾਹਾ, 21 ਜੂਨ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਦੇ ਅੰਤਰਰਾਸ਼ਟਰੀ ਕਰਾਟੇ ਖਿਡਾਰੀ ਗੁਰਸੇਵਕ ਸਿੰਘ ਨੇ ਪਿਛਲੇ ਦਿਨੀਂ ਮਲੇਸ਼ੀਆਂ ਵਿਚ ਹੋਈ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਮਗਾ ਜਿੱਤ ਕੇ ਗਿੱਦੜਬਾਹਾ, ਪੰਜਾਬ ਅਤੇ ਪੂਰੇ ਭਾਰਤ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਨੇ ਵਾਹਨਾਂ 'ਤੇ ਰਿਫਲੈਕਟਰ ਲਾਏ

ਮਲੋਟ, 21 ਜੂਨ (ਰਣਜੀਤ ਸਿੰਘ ਪਾਟਿਲ)- ਗੁਰੂ ਨਾਨਕ ਮਿਸ਼ਨ ਸਮਾਜ ਸੇਵੀ ਸੰਸਥਾ ਵਲੋਂ ਬੈਰੀਕੇਡਾਂ ਅਤੇ ਟਰਾਲੀਆਂ ਸਮੇਤ ਹੋਰ ਵਾਹਨਾਂ 'ਤੇ 300 ਰਿਫਲੈਕਟਰ ਲਾਏ ਗਏ ਜਿਸ ਦੀ ਸ਼ੁਰੂਆਤ ਥਾਣਾ ਸਿਟੀ ਮਲੋਟ ਦੇ ਐਸ. ਐਚ. ਓ. ਜਸਵੀਰ ਸਿੰਘ, ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਜਲਘਰ ਤੇ ਸੜਕ ਦੀ ਸਫ਼ਾਈ

ਗਿੱਦੜਬਾਹਾ, 21 ਜੂਨ (ਬਲਦੇਵ ਸਿੰਘ ਘੱਟੋਂ)- ਹਲਕਾ ਗਿੱਦੜਬਾਹਾ ਅਧੀਨ ਆਉਂਦੇ ਪਿੰਡ ਮੱਲਣ ਦੇ ਕੁਝ ਉਦਮੀ ਨੌਜਵਾਨਾ ਵਲੋਂ ਸਮਾਜ ਸੇਵੀ ਰਾਜ ਮੱਲਣ ਦੀ ਅਗਵਾਈ ਵਿਚ ਪਿੰਡ ਦੇ ਜਲਘਰ ਅਤੇ ਬੱਸ ਅੱਡਾ ਤੋਂ ਕੋਟਲੀ ਰੋਡ ਦੀ ਆਪਣੇ ਤੌਰ 'ਤੇ ਸਫ਼ਾਈ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਇਕ ਸ਼ਲਾਘਾਯੋਗ ਕਦਮ : ਪਿੰ੍ਰਸੀਪਲ ਰੁਮਾਣਾ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਹਰਾ ਭਰਾ ਅਤੇ ਤੰਦਰੁਸਤ ਬਣਾਉਣ ਲਈ ਆਈ ਹਰਿਆਲੀ ਐਪ ਦਾ ਇਕ ਵਿਲੱਖਣ ਅਤੇ ਚੰਗੀ ਪਹਿਲਕਦਮੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨਹਿਰਾਂ 'ਚ ਗੰਦਾ ਪਾਣੀ ਨਾ ਪਾਉਣ ਦੀ ਹਦਾਇਤ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਤੰਦਰੁਸਤ ਪੰਜਾਬ ਮਿਸ਼ਨ ਦੇ ਮੱਦੇਨਜ਼ਰ ਡਾ: ਸੁਮੀਤ ਕੁਮਾਰ ਜਾਰੰਗਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਹਿਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਬੋਹਰ ਕੈਨਾਲ ਮੰਡਲ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਦੋ ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਦੋ ਹਸਪਤਾਲਾਂ ਨੂੰ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਰੂਲ 2016 ਤਹਿਤ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ | ਇਹ ਜਾਣਕਾਰੀ ਵਿਭਾਗ ਦੇ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਕੀਤੀਆਂ ਗਈਆਂ ਵਿਚਾਰਾਂ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਹਰਮਹਿੰਦਰ ਪਾਲ)- ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਜਥੇਬੰਦੀ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਸੂਬਾਈ ਜਨਰਲ ਸਕੱਤਰ ਬਲਵੀਰ ਸਿਵੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਹਾਜ਼ਰ ਮੈਂਬਰਾਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX