ਤਾਜਾ ਖ਼ਬਰਾਂ


ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  1 minute ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ...
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  5 minutes ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ 'ਰੇਪ ਇਨ ਇੰਡੀਆ' ਵਾਲੇ ਬਿਆਨ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਜੰਮ ਕੇ ਹੰਗਾਮਾ ...
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  12 minutes ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦਾ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਆਮ ਚੋਣਾਂ 'ਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ...
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  23 minutes ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬੀਤੇ ...
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  30 minutes ago
ਹੈਦਰਾਬਾਦ, 13 ਦਸੰਬਰ- ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਗੰਗੋਤਰੀ- ਜਮਨੋਤਰੀ ਹਾਈਵੇ ਬੰਦ ਕਰ ਦਿੱਤਾ...
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  40 minutes ago
ਰਾਜਾਸਾਂਸੀ, 13 ਦਸੰਬਰ (ਹੇਰ, ਖੀਵਾ)- ਸਥਾਨਿਕ ਵਾਰਡ ਨੰਬਰ 8 ਦੇ ਅਕਾਸ਼ਦੀਪ ਸਿੰਘ ਪੁੱਤਰ ਹਰਚਰਨ ਸਿੰਘ ਦੀ ਇਸੇ ਹੀ ਵਾਰਡ 'ਚ ਰਹਿੰਦੀ ਲੜਕੀ ਨਾਲ ਨਾਜਾਇਜ਼ ਸੰਬੰਧ ਹੋਣ ...
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  48 minutes ago
ਨਵੀਂ ਦਿੱਲੀ, 13 ਦਸੰਬਰ- ਨਿਰਭੈਆ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀਆਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਹਾਊਸ ਕੋਰਟ...
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਅੱਜ ਦੇ ਦਿਨ ਹੀ 2001 'ਚ ਸੰਸਦ 'ਤੇ ਹੋਏ ਹਮਲੇ 'ਚ ਜਾਨ ਗਵਾਉਣ...
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਯੂ.ਕੇ ਮੀਡੀਆ ਦੇ ਮੁਤਾਬਿਕ, ਜੇਰੇਮੀ ਕੋਰਬੀਨ ਨੇ ਬ੍ਰਿਟੇਨ ਚੋਣਾਂ 'ਚ ਪਾਰਟੀ ਦੇ ਲਈ ਭਾਰੀ ਹਾਰ ਦੇ ਰੁਝਾਨ ਤੋਂ ਬਾਅਦ ਲੇਬਰ ਪਾਰਟੀ...
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  about 1 hour ago
ਦੇਹਰਾਦੂਨ, 13 ਦਸੰਬਰ- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਭਾਰੀ ਬਰਫ਼ਬਾਰੀ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ...
ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  1 minute ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  about 2 hours ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  about 2 hours ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 3 hours ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550

ਮਾਨਸਾ

ਯੋਗ ਭਜਾਏ ਰੋਗ..! ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਮਾਨਸਾ ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 21 ਜੂਨ-ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵਧੀਆ ਸਾਧਨ ਮੰਨਦੇ ਹੋਏ ਮਾਨਸਾ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ 'ਤੇ ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਉੱਚ ਅਧਿਕਾਰੀਆਂ ਤੋਂ ਲੈ ਕੇ ਆਮ ਵਿਅਕਤੀ ਵਲੋਂ ਵੀ ਯੋਗ ਵਿਚ ਰੁਚੀ ਲਈ ਗਈ | ਖਾਲਸਾ ਸਕੂਲ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਅੰਤਰ ਰਾਸ਼ਟਰੀ ਯੋਗ ਦਿਵਸ ਦਾ ਉਦਘਾਟਨ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਕੀਤਾ | ਉਨ੍ਹਾਂ ਕਿਹਾ ਕਿ ਯੋਗ ਸਭ ਤੋਂ ਵਧੀਆ ਸਾਧਨ ਹੈ | ਸਿਹਤ ਦੀ ਤੰਦਰੁਸਤੀ ਅਤੇ ਨਿਰੋਗ ਜੀਵਨ ਲਈ ਸਭ ਨੂੰ ਯੋਗ ਅਪਣਾਉਣਾ ਚਾਹੀਦਾ ਹੈ | ਇਸ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਦੇ ਲਾਈਵ ਪ੍ਰਸਾਰਨ ਤੋਂ ਬਾਅਦ ਯੋਗ ਕੈਂਪ ਦੀ ਸ਼ੁਰੂਆਤ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਆਸਣ ਨਾਲ ਸਾਡੇ ਸਰੀਰ ਨੂੰ ਸ਼ਕਤੀ ਅਤੇ ਮਨ ਨੂੰ ਸ਼ਾਂਤੀ ਮਿਲਦੀ ਹੈ | ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਰੁਝੇਵਿਆਂ ਭਰੀ ਜ਼ਿੰਦਗੀ ਵਿਚੋਂ ਫ਼ੁਰਸਤ ਦੇ ਪਲ ਕੱਢ ਕੇ ਯੋਗ ਆਸਣ ਕਰਨ ਦੀ ਜ਼ਰੂਰਤ ਹੈ | ਇਸ ਮੌਕੇ ਯੋਗ ਗੁਰੂ ਦੀਪ ਚੰਦ ਨੇ ਵੱਖ ਵੱਖ ਆਸਣਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਯੋਗ ਆਸਣ ਕਰ ਕੇ ਭਿਆਨਕ ਬਿਮਾਰੀਆਂ ਤੋਂ ਛੁਟਕਾਰਾ ਪਾ ਕੇ ਤੰਦਰੁਸਤ ਹੋ ਚੁੱਕੇ ਹਨ | ਪਰਮਬੀਰ ਸਿੰਘ ਪਰਮਾਰ ਐਸ.ਐਸ.ਪੀ ਨੇ ਕਿਹਾ ਕਿ ਯੋਗ ਕਰਨ ਨਾਲ ਸਰੀਰ ਨੂੰ ਤਾਜ਼ਗੀ ਅਤੇ ਤੰਦਰੁਸਤੀ ਮਿਲਦੀ ਹੈ, ਜਿਸ ਕਾਰਨ ਪੂਰਾ ਦਿਨ ਸਰੀਰ ਚੁਸਤ ਰਹਿੰਦਾ ਹੈ | ਇਸ ਮੌਕੇ ਯੋਗ ਮਾਹਿਰ ਦੀਪ ਚੰਦ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਅਭੀਜੀਤ ਕਪਲਿਸ਼ ਐਸ.ਡੀ.ਐਮ. ਮਾਨਸਾ, ਓਮ ਪ੍ਰਕਾਸ਼ ਸਹਾਇਕ ਕਮਿਸ਼ਨਰ (ਜ), ਦੀਪਕ ਰੁਹੇਲਾ ਸਹਾਇਕ ਕਮਿਸ਼ਨਰ (ਜ) ਸ਼ਿਕਾਇਤਾਂ, ਕਰਨਵੀਰ ਸਿੰਘ ਡੀ.ਐਸ.ਪੀ., ਪਰਮਜੀਤ ਕੌਰ ਸੋਹਲ ਜ਼ਿਲ੍ਹਾ ਯੂਥ ਕੁਆਰਡੀਨੇਟਰ, ਸਿਵਲ ਸਰਜਨ ਡਾ: ਲਾਲ ਚੰਦ ਠੁਕਰਾਲ, ਪ੍ਰੋਗਰਾਮ ਦੇ ਨੋਡਲ ਅਧਿਕਾਰੀ ਡਾ: ਬਲਦੇਵ ਰਾਜ, ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਡਾ: ਵਿਜੇ ਸਿੰਗਲਾ, ਸੂਰਜ ਕੁਮਾਰ ਛਾਬੜਾ ਤਾੋ ਇਲਾਵਾ ਵੱਖ-ਵੱਖ ਕਲੱਬਾਂ ਦੇ ਮੈਂਬਰ ਅਤੇ ਸ਼ਹਿਰੀ ਆਦਿ ਹਾਜ਼ਰ ਸਨ | ਸ: ਚੇਤਨ ਸਿੰਘ ਸਰਵਹਿਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਮਾਨਸਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ, ਜਿਸ ਵਿਚ ਬੱਚਿਆਂ ਤੋਂ ਇਲਾਵਾ ਉਨ੍ਹਾਂ ਦੇ ਮਾਪਿਆਂ ਨੇ ਵੀ ਹਿੱਸਾ ਲਿਆ | ਯੋਗ ਗੁਰੂ ਈਸ਼ਵਰ ਗੋਇਲ ਨੇ ਪ੍ਰਾਣਾਯਾਮ ਅਤੇ ਯੋਗ ਕਿਰਿਆਵਾਂ ਅਤੇ ਯੋਗ ਆਸਣ ਕਰਵਾਏ | ਉਨ੍ਹਾਂ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਇਹ ਯੋਗ ਆਸਣ ਅਤੀ ਜ਼ਰੂਰੀ ਹਨ | ਵਿੱਦਿਆ ਮੰਦਰ ਦੇ ਪ੍ਰਧਾਨ ਐਡਵੋਕੇਟ ਚਿਮਨ ਲਾਲ ਗੋਇਲ, ਡਾ: ਪੀ.ਕੇ. ਸੂਦ ਅਤੇ ਡਾ: ਪਰਮੋਦ ਵਲੋਂ ਈਸ਼ਵਰ ਗੋਇਲ ਨੂੰ ਸਨਮਾਨਿਤ ਕੀਤਾ ਗਿਆ | ਸਾਈਕਲ ਗਰੁੱਪ ਮਾਨਸਾ ਵਲੋਂ ਸਾਬਕਾ ਫ਼ੌਜੀਆਂ ਨਾਲ ਈ.ਸੀ.ਐਚ.ਐਸ. ਪੋਲੀ ਕਲੀਨਿਕ ਮਾਨਸਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ¢ ਸੰਜੀਵ ਪਿੰਕਾ, ਡਾ: ਟੀ.ਪੀ.ਐਸ.ਰੇਖੀ, ਡੀ.ਐਸ.ਪੀ. ਬਹਾਦਰ ਸਿੰਘ ਰਾਓ ਅਤੇ ਡਾ: ਜਨਕ ਰਾਜ ਸਿੰਗਲਾ ਦੀ ਅਗਵਾਈ ਹੇਠ ਮਾਨਸਾ ਸਾਈਕਲ ਗਰੁੱਪ ਦੇ ਮੈਂਬਰਾਂ ਨੇ ਸਾਈਕਲ ਚਲਾਉਣ ਉਪਰੰਤ ਯੋਗਾ ਕੀਤਾ | ਯੋਗ ਮਾਹਿਰ ਸਮੀਪ ਕੁਮਾਰ ਸੇਮਾ ਨੇ ਯੋਗ ਦੇ ਗੁਰ ਦੱਸੇ | ਇਸ ਮੌਕੇ ਈ.ਸੀ.ਐਚ.ਐਸ.ਇੰਚਾਰਜ ਅਸ਼ੋਕ ਬੱਗਾ, ਡਾ: ਵਰੁਣ ਮਿੱਤਲ, ਅਮਨ ਔਲਖ, ਰਮਨ ਗੁਪਤਾ, ਨਰਿੰਦਰ ਗੁਪਤਾ, ਰਾਜਵੀਰ ਸਿੰਘ ਮਾਨਸ਼ਾਹੀਆ, ਸੁਰਿੰਦਰ ਬਾਂਸਲ, ਟੋਨੀ ਸ਼ਰਮਾ, ਭੀਮ ਕੋਟਲੀ, ਜਰਨੈਲ ਸਿੰਘ, ਸੰਜੀਵ ਕੁਮਾਰ, ਸੁਖਚੈਨ ਸਿੰਘ ਆਦਿ ਹਾਜ਼ਰ ਸਨ¢

ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਫਲ਼ ਸਬਜ਼ੀਆਂ ਦੀ ਜਾਂਚ ਕੀਤੀ

ਸਰਦੂਲਗੜ੍ਹ, 21 ਜੂਨ (ਪ. ਪ.)-ਸਿਵਲ ਹਸਪਤਾਲ ਸਰਦੂਲਗੜ੍ਹ ਦੇ ਮੁਲਾਜ਼ਮਾਂ ਵਲੋਂ ਰੇਹੜੀ ਫੜ੍ਹੀ ਤੇ ਵਿਕਣ ਵਾਲੇ ਫਲ਼ ਸਬਜ਼ੀਆਂ ਦੀ ਜਾਂਚ ਕੀਤੀ ਗਈ | ਸਿਹਤ ਇੰਸਪੈਕਟਰ ਹੰਸ ਰਾਜ ਨੇ ਮੁਤਾਬਿਕ ਸਬਜ਼ੀ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਘਟੀਆ ਗੁਣਵੱਤਾ ਦਾ ...

ਪੂਰੀ ਖ਼ਬਰ »

ਸੜਕ ਦਾ ਕੰਮ ਚਾਲੂ ਕਰਵਾਇਆ

ਮਾਨਸਾ, 21 ਜੂਨ (ਸਟਾਫ਼ ਰਿਪੋਰਟਰ)- ਸਥਾਨਕ ਵਾਰਡ ਨੰਬਰ ਨਵਾਂ 14 ਅਤੇ ਪੁਰਾਣਾ 4 ਦੇ ਵਾਸੀਆਂ ਨੂੰ ਉਸ ਸਮੇਂ ਸੁੱਖ ਦਾ ਸਾਹ ਮਿਲਿਆ ਜਦੋਂ ਨਗਰ ਕੌਾਸਲ ਦੇ ਪ੍ਰਧਾਨ ਮਨਦੀਪ ਸਿੰਘ ਗੋਰਾ ਨੇ ਸੜਕ ਦਾ ਕੰਮ ਚਾਲੂ ਕਰਵਾ ਦਿੱਤਾ | ਸੁਖਵਿੰਦਰ ਸਿੰਘ ਹਨੀ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਭਾਅ ਦੁੱਗਣੇ ਹੋਣ ਕਾਰਨ ਸਬਜ਼ੀਆਂ ਗ਼ਰੀਬ ਲੋਕਾਂ ਦੇ ਚੁੱਲਿ੍ਹਆਂ ਤੋਂ ਹੋਈਆਂ ਦੂਰ

ਬਰੇਟਾ, 21 ਜੂਨ (ਪ. ਪ.)-ਪਿਛਲੇ ਕੁਝ ਦਿਨਾਂ ਤੋਂ ਸਬਜ਼ੀਆਂ ਦੇ ਭਾਅ ਦੁੱਗਣੇ ਹੋ ਜਾਣ ਕਾਰਨ ਸਬਜ਼ੀਆਂ ਗ਼ਰੀਬ ਵਰਗ ਦੀ ਪਹੁੰਚ ਤੋਂ ਦੂਰ ਹੋ ਗਈਆਂ ਹਨ | ਸਥਾਨਕ ਸਬਜ਼ੀ ਵਿਕੇ੍ਰਤਾਵਾਂ ਦੇ ਦੱਸਣ ਅਨੁਸਾਰ ਪਿਛਲੇ ਕੁਝ ਦਿਨ ਪਹਿਲਾਂ ਅਸਮਾਨੀ ਚੜੇ੍ਹ ਰੇਤ ਅਤੇ ਫਿਰ ਪਈਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਨ ਤੇ ਗਲੀਆਂ ਸਬਜ਼ੀਆਂ ਸੁਟਵਾਈਆਂ

ਸਰਦੂਲਗੜ੍ਹ, 21 ਜੂਨ (ਨਿ. ਪ. ਪ.)-ਸਥਾਨਕ ਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੋਹਣ ਲਾਲ ਅਰੋੜਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਇੰਸਪੈਕਟਰ ਹੰਸ ਰਾਜ ਅਤੇ ਸਿਹਤ ਇੰਸਪੈਕਟਰ ਗੁਰਦੀਪ ਸਿੰਘ ਨੇ ਸ਼ਹਿਰ ਦੇ ਬੱਸ ਅੱਡੇ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ...

ਪੂਰੀ ਖ਼ਬਰ »

ਗਤਕੇ ਦਿਵਸ ਮੌਕੇ ਸਿੱਖ ਸ਼ਸਤਰਾਂ ਤੇ ਗਤਕੇ ਦੇ ਜੌਹਰ ਵਿਖਾਏ

ਬੋਹਾ, 21 ਜੂਨ (ਤਾਂਗੜੀ)-ਅੱਜ ਇੱਥੋਂ ਦੇ ਗੁਰਦੁਆਰਾ ਗਾਦੜੀ ਪੱਤੀ ਬੋਹਾ ਵਿਖੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਗਤਕਾ ਦਿਵਸ ਮਨਾਇਆ ਗਿਆ | ਜਿੱਥੇ ਅਨੇਕਾਂ ਸਿੰਘਾਂ ਨੇ ਗਤਕੇ ਦੇ ਜੌਹਰ ਵਿਖਾਏ ਅਤੇ ਸਿੱਖ ਸ਼ਸਤਰਾਂ ਦੀ ਸ਼ਾਨਦਾਰ ਪੇਸ਼ਕਾਰੀ ਭੇਟ ਕੀਤੀ | ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਬੀ. ਵਾਕ ਫੂਡ ਪ੍ਰੋਸੈਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਬੁਢਲਾਡਾ, 21 ਜੂਨ (ਨਿ. ਪ. ਪ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸ਼ਿਤ ਬੀ.ਵਾਕ. (ਫੂਡ ਪ੍ਰੋਸੈਸਿੰਗ) ਭਾਗ ਦੂਜਾ ਸਮੈਸਟਰ ਚੌਥਾ ਦੇ ਨਤੀਜੇ ਵਿਚ ਸਥਾਨਕ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 6 ਵਿਦਿਆਰਥੀਆਂ ਨੇ 85 ...

ਪੂਰੀ ਖ਼ਬਰ »

ਸਕੌਚ ਗਰੁੱਪ ਵਲੋਂ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਨੂੰ 2 ਰਾਸ਼ਟਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ

ਮਾਨਸਾ, 21 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸਕੌਚ ਗਰੁੱਪ ਵਲੋਂ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਨੂੰ ਰਾਸ਼ਟਰੀ ਪੱਧਰ ਦੇ 2 ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ¢ ਇਹ ਅਵਾਰਡ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਅਤੇ ਮਨਦੀਪ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਲੱਬ ਹੀਰਕੇ ਨੇ ਖੇਡ ਮੁਕਾਬਲੇ ਕਰਵਾਏ

ਸਰਦੂਲਗੜ੍ਹ, 21 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਸ਼ਹੀਦ ਊਧਮ ਸਿੰਘ ਸਰਬ ਸਾਂਝਾ ਕਲੱਬ ਹੀਰਕੇ ਵੱਲੋਂ ਪੀਰ ਰੋੜੂ ਸ਼ਾਹ ਦੀ ਦਰਗਾਹ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਚਿਆਂ ਦੀ 30 ਕਿੱਲੋ ਵਜ਼ਨੀ ਕਬੱਡੀ ਤੇ ਅਥਲੈਟਿਕਸ ਈਵੈਂਟ ਲੰਬੀ ਛਾਲ, ਉੱਚੀ ਛਾਲ, 1600 ਮੀਟਰ ਦੌੜ ...

ਪੂਰੀ ਖ਼ਬਰ »

ਥਾਣਾ ਸਦਰ ਬੁਢਲਾਡਾ ਦੇ ਨਵੇਂ ਮੁਖੀ ਨੇ ਅਹੁਦਾ ਸੰਭਾਲਿਆ

ਬੁਢਲਾਡਾ, 21 ਜੂਨ (ਨਿ. ਪ. ਪ.)-ਸਦਰ ਥਾਣਾ ਬੁਢਲਾਡਾ ਦੇ ਨਵੇਂ ਥਾਣਾ ਮੁਖੀ ਗੁਰਮੀਤ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਧਲੇਵਾਂ, ਗੁਰਦਰਸ਼ਨ ਸਿੰਘ ਮਾਨ ਅਤੇ ਥਾਣੇ ਦੇ ਹੋਰਨਾਂ ਮੁਲਾਜ਼ਮਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ | ਉਨ੍ਹਾਂ ਆਪਣੇ ...

ਪੂਰੀ ਖ਼ਬਰ »

ਸਭਾ ਦੇ ਸਕੱਤਰ ਦੀ ਜ਼ਹਿਰੀਲੀ ਚੀਜ਼ ਨਿਗਲਣ ਨਾਲ ਮੌਤ

ਬਰੇਟਾ, 21 ਜੂਨ (ਜੀਵਨ ਸ਼ਰਮਾ)-ਪਿੰਡ ਬਹਾਦਰਪੁਰ ਦੇ ਪਰਵਿੰਦਰ ਸਿੰਘ ਪੰਮੀ ਸਕੱਤਰ ਸਹਿਕਾਰੀ ਸਭਾ ਟੋਡਰਪੁਰ ਦੀ ਕੋਈ ਜ਼ਹਿਰੀਲੀ ਚੀਜ਼ ਨਿਗਲ ਲਏ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਸਹਾਇਕ ਸਬ-ਇੰਸਪੈਕਟਰ ਪਾਲਾ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਤਨੀ ਰਾਜਵਿੰਦਰ ...

ਪੂਰੀ ਖ਼ਬਰ »

ਰੈਨੇਸਾਂ ਸਕੂਲ 'ਚ ਸਮਰ ਕੈਂਪ ਲਗਾਇਆ

ਮਾਨਸਾ, 21 ਜੂਨ (ਵਿ. ਪ੍ਰਤੀ.)-ਦ ਰੈਨੇਸਾਂ ਸਕੂਲ ਮਾਨਸਾ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ 10 ਰੋਜ਼ਾ ਸਮਰ ਕੈਂਪ ਲਗਾਇਆ ਗਿਆ ¢ ਬੱਚਿਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਯੋਗ, ਰੋਲਰ-ਸਕੇਟਿੰਗ, ਪੇਂਟਿੰਗ, ਪੋਸਟਰ-ਮੇਕਿੰਗ, ਸੁੰਦਰ ਲਿਖਾਈ, ਕੈਲੀਗ੍ਰਾਫ਼ੀ, ਡਾਂਸ, ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸਕੂਲ ਦੀ ਸਫ਼ਾਈ ਕੀਤੀ

ਬੁਢਲਾਡਾ, 21 ਜੂਨ (ਨਿ.ਪ.ਪ.)-ਪਿੰਡ ਦਾਤੇਵਾਸ ਦੇ ਸਰਕਾਰੀ ਸੈਕੰਡਰੀ ਸਕੂਲ ਦੀ ਦਿੱਖ ਸੰਵਾਰਨ ਲਈ ਪਿੰਡ ਦੇ ਮਰਦ ਔਰਤਾਂ ਤੇ ਬੱਚਿਆ ਨੇ ਆਪੋ-ਆਪਣਾ ਯੋਗਦਾਨ ਪਾਉਂਦਿਆਂ ਰਲ ਮਿਲ ਕੇ ਸਾਰੇ ਸਕੂਲ ਦੀ ਵਧੀਆ ਢੰਗ ਨਾਲ ਸਫ਼ਾਈ ਕੀਤੀ ਅਤੇ ਬੂਟੇ ਲਗਾਏ | ਪਿੰ੍ਰਸੀਪਲ ਵਿਜੇ ...

ਪੂਰੀ ਖ਼ਬਰ »

ਕਿਸਾਨ ਪ੍ਰਧਾਨ ਮੰਤਰੀ ਦੇ ਜੁਮਲਿਆਂ 'ਚ ਨਹੀਂ ਆਉਣਗੇ- ਕਿਸਾਨ ਆਗੂ

ਮਾਨਸਾ, 21 ਜੂਨ (ਸਟਾਫ਼ ਰਿਪੋਰਟਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਤੇ ਉਗਰ ਸਿੰਘ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਦੁੱਖ ਸੁਣਨ ਦੀ ਬਜਾਏ ਸਗੋਂ 2019 ਦੀਆਂ ਚੋਣਾਂ ਜਿੱਤਣ ਦੀ ਨੀਤ ਨਾਲ ...

ਪੂਰੀ ਖ਼ਬਰ »

ਬੀ.ਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ­'ਚ ਕੈਪਟਨ ਸਰਕਾਰ ਦੇ ਵਾਅਦਿਆਂ 'ਚੋਂ ਭੱਜਣ ਦੇ ਦੋਸ਼

ਬਠਿੰਡਾ, 21 ਜੂਨ (ਸੁਖਵਿੰਦਰ ਸਿੰਘ ਸੁੱਖਾ)-ਬੀ.ਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਇਕ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਬੀ.ਐਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਕੀਤੇ ਗਈ, ਜਿਸ ਵਿਚ ਜਥੇਬੰਦੀ ਦੀ ਸੂਬਾ ...

ਪੂਰੀ ਖ਼ਬਰ »

ਪਿੰਡ ਜਗ੍ਹਾ ਰਾਮ ਤੀਰਥ ਵਿਖੇ ਤੇਲ ਕੀਮਤਾਂ ਵਿਚ ਵਾਧੇ ਦੇ ਖਿਲਾਫ ਕੇਂਦਰ ਸਰਕਾਰ ਵਿਰੁੱਧ ਧਰਨਾ

ਤਲਵੰਡੀ ਸਾਬੋ, 18 ਜੂਨ (ਰਣਜੀਤ ਸਿੰਘ ਰਾਜੂ, ਰਵਜੋਤ ਸਿੰਘ ਰਾਹੀ)-ਤੇਲ ਦੀਆਂ ਕੀਮਤਾਂ ਵਿਚ ਪਿਛਲੇ ਸਮੇਂ ਤੋਂ ਹੋਏ ਵਾਧੇ ਦੇ ਖਿਲਾਫ਼ ਪੰਜਾਬ ਕਾਂਗਰਸ ਵਲੋਂ ਹਰ ਵਿਧਾਨ ਸਭਾ ਹਲਕੇ ਵਿਚ ਪੰਜ ਪਿੰਡਾਂ ਵਿਚ ਧਰਨੇ ਰੱਖਣ ਦੇ ਦਿੱਤੇ ਸੱਦੇ ਨੂੰ ਧਿਆਨ ਵਿਚ ਰੱਖਦਿਆਂ ਹਲਕਾ ...

ਪੂਰੀ ਖ਼ਬਰ »

ਸੰਗਤ ਖੁਰਦ ਤੋਂ ਤਿਉਣਾ ਪੁਜਾਰੀਆਂ ਨੂੰ ਨਵੀਂ ਬਨਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)-ਹਲਕੇ ਅੰਦਰ ਪਿਛਲੇ ਸਮੇਂ ਤੋਂ ਆਰੰਭੀ ਵਿਕਾਸ ਦੀ ਲੜੀ ਤਹਿਤ ਕਾਂਗਰਸ ਦੇ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਯਤਨਾਂ ਸਦਕਾਂ ਮਿਲੇ ਫੰਡਾਂ ਨਾਲ ਨੇੜਲੇ ਪਿੰਡਾਂ ਸੰਗਤ ਖੁਰਦ ...

ਪੂਰੀ ਖ਼ਬਰ »

ਸਰਦੂਲਗੜ੍ਹ ਸ਼ਹਿਰ ਤੇ ਪਿੰਡਾਂ 'ਚ ਗੰਦਗੀ ਦੇ ਢੇਰਾਂ ਨੇ ਸਵੱਛ ਭਾਰਤ ਮੁਹਿੰਮ ਦੀ ਕੱਢੀ ਫ਼ੂਕ

ਜੀ.ਐਮ.ਅਰੋੜਾ ਸਰਦੂਲਗੜ੍ਹ, 21 ਜੂਨ-ਭਾਵੇਂ ਦੇਸ਼ ਅੰਦਰ ਪ੍ਰਧਾਨ ਮੰਤਰੀ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਅਭਿਆਨ ਚਲਾਇਆ ਗਿਆ ਤੇ ਹੁਣ ਯੋਗਾ ਕਰਵਾਇਆ ਜਾ ਰਿਹਾ ਹੈ | ਗੰਦਗੀ ਦੇ ਸ਼ਹਿਰ ਅਤੇ ਪਿੰਡਾਂ ਵਿਚ ਲੱਗੇ ਢੇਰ ਤੋਂ ਇਲਾਵਾ ਗਲੀਆਂ ਨਾਲੀਆਂ ਦੀ ਸਫ਼ਾਈ ਨਾ ...

ਪੂਰੀ ਖ਼ਬਰ »

ਗੁਰਮਤਿ ਸਮਰ ਕੈਂਪ ਦੌਰਾਨ ਬੱਚਿਆਂ ਨੂੰ ਧਾਰਮਿਕ ਸਾਹਿਤ ਵੰਡਿਆ

ਭੀਖੀ, 21 ਜੂਨ (ਔਲਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਾਂਝ ਕੇਂਦਰ ਵੱਲੋਂ ਲਗਾਏ ਗਏ ਬੂਟੇ

ਮਾਨਸਾ, 21 ਜੂਨ (ਧਾਲੀਵਾਲ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾ. ਸਚਿਨ ਗੁਪਤਾ ਐਸ. ਪੀ. (ਐਚ.) ਦੀ ਅਗਵਾਈ 'ਚ ਜ਼ਿਲ੍ਹਾ ਸਾਂਝ ਕੇਂਦਰ ਅਤੇ ਸਬ-ਡਵੀਜ਼ਨ ਸਾਂਝ ਕੇਂਦਰ ਮਾਨਸਾ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ ਗਏ | ਇਸ ...

ਪੂਰੀ ਖ਼ਬਰ »

ਸੜਕ ਦੀ ਮੁਰੰਮਤ ਦੀ ਮੰਗ

ਮਾਨਸਾ, 20 ਜੂਨ (ਸ. ਰਿ.)-ਸਥਾਨਕ ਸੇਵਾ ਸਿੰਘ ਠੀਕਰੀਵਾਲਾ ਚੌਾਕ ਤੋਂ ਖ਼ਾਲਸਾ ਸਕੂਲ ਤੱਕ ਮੁੱਖ ਬਾਜ਼ਾਰ ਦੀ ਸੜਕ ਥਾਂ-ਥਾਂ ਤੋਂ ਟੁੱਟ ਚੁੱਕੀ ਹੈ | ਦੁਕਾਨਦਾਰਾਂ ਤੇ ਰਾਹਗੀਰਾਂ ਨੇ ਕਿਹਾ ਕਿ ਇਸ ਤੋਂ ਗੁਜ਼ਰਨ ਵਾਲੇ ਲੋਕ ਕਾਫ਼ੀ ਪ੍ਰੇਸ਼ਾਨ ਹੁੰਦੇ ਹਨ | ਦੁਕਾਨਦਾਰਾਂ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਵਲੋਂ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਬੂਟੇ ਲਗਾਏ

ਜੋਗਾ, 21 ਜੂਨ (ਅਕਲੀਆ)-ਸਹਿਕਾਰਤਾ ਵਿਭਾਗ ਮਾਨਸਾ ਵਲੋਂ ਪਨਕੋਫੈਡ ਦੇ ਸਹਿਯੋਗ ਨਾਲ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਰੱਲਾ ਵਿਖੇ ਬੂਟੇ ਲਗਾਏ ਗਏ | ਜਤਿੰਦਰਪਾਲ ਸਿੰਘ ਚਹਿਲ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਮਾਨਸਾ ਨੇ ...

ਪੂਰੀ ਖ਼ਬਰ »

26 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ

ਮਾਨਸਾ, 21 ਜੂਨ (ਸ. ਰਿ.)-ਮਿਸ਼ਨ ਤੰਦਰੁਸਤ ਪੰਜਾਬ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਸਬੰਧੀ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 26 ਜੂਨ ਨੂੰ ਮਨਾਇਆ ਜਾਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਵਲੋਂ ਮਹਿੰਗਾਈ ਵਿਰੁੱਧ ਸਾਬਕਾ ਵਿਧਾਇਕ ਮੰਗਤ ਰਾਮ ਬਾਂਸਲ ਦੀ ਅਗਵਾਈ 'ਚ ਧਰਨਾ

ਭੀਖੀ, 21ਜੂਨ (ਗੁਰਿੰਦਰ ਸਿੰਘ ਔਲਖ)- ਕਾਂਗਰਸ ਵਲੋਂ ਮਹਿੰਗਾਈ ਿਖ਼ਲਾਫ਼ ਕੇਂਦਰ ਸਰਕਾਰ ਵਿਰੁੱਧ ਦਿੱਤੇ ਜਾ ਰਹੇ ਧਰਨਿਆਂ ਦੇ ਆਖ਼ਰੀ ਦਿਨ ਸਥਾਨਕ ਕਸਬੇ ਦੇ ਬਰਨਾਲਾ ਚੌਾਕ'ਚ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਮੰਗਤ ਰਾਮ ਬਾਂਸਲ ਦੀ ਅਗਵਾਈ 'ਚ ਧਰਨਾ ਦਿੱਤਾ ਗਿਆ ਤੇ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਵਿਚ ਮਜ਼ਦੂਰਾਂ ਦੀ ਵੱਡੀ ਘਾਟ ਦੇ ਬਾਵਜੂਦ ਝੋਨੇ ਦੀ ਲਵਾਈ ਜ਼ੋਰਾਂ 'ਤੇ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 21 ਜੂਨ-ਇਸ ਜ਼ਿਲੇ੍ਹ ਵਿਚ ਸਰਕਾਰੀ ਤੌਰ 'ਤੇ ਝੋਨੇ ਦੀ ਲਵਾਈ 20 ਜੂਨ ਤੋਂ ਵੱਡੇ ਪੱਧਰ 'ਤੇ ਸ਼ੁਰੂ ਹੋ ਗਈ ਹੈ | ਭਾਵੇਂ ਕਿਸਾਨਾਂ ਵਲੋਂ 10 ਜੂਨ ਤੋਂ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਸਰਕਾਰ ਵਲੋਂ ਬਿਜਲੀ ਤੇ ਪਾਣੀ ਅੰਸ਼ਿਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਇਕੱਤਰਤਾ ਹੋਈ

ਮਾਨਸਾ, 20 ਜੂਨ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਨੰਬਰਦਾਰ ਯੂਨੀਅਨ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ | ਮੀਟਿੰਗ ਦੌਰਾਨ ਨੰਬਰਦਾਰਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਕਲਾਂ ਨੇ ਦੋਸ਼ ...

ਪੂਰੀ ਖ਼ਬਰ »

'ਆਪ' ਵਲੋਂ ਪੰਚਾਇਤੀ ਚੋਣਾਂ ਜ਼ੋਰ-ਸ਼ੋਰ ਨਾਲ ਲੜੀਆਂ ਜਾਣਗੀਆਂ- ਵਿਧਾਇਕ ਮਾਨਸ਼ਾਹੀਆ

ਮਾਨਸਾ, 21 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਵਲੋਂ ਪੰਚਾਇਤੀ ਚੋਣਾਂ ਜ਼ੋਰ-ਸ਼ੋਰ ਨਾਲ ਲੜੀਆਂ ਜਾਣਗੀਆਂ | ਇਹ ਪ੍ਰਗਟਾਵਾ ਪਾਰਟੀ ਦੇ ਹਲਕਾ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਇੱਥੇ ਪਾਰਟੀ ਦੇ ਜ਼ਿਲ੍ਹਾ ਆਗੂਆਂ ਦੀ ਇਕੱਤਰਤਾ ਨੂੰ ...

ਪੂਰੀ ਖ਼ਬਰ »

ਐਨ.ਐਚ.ਐਮ. ਬਲਾਕ ਿਖ਼ਆਲਾ ਕਲਾਂ ਦੀ ਚੋਣ

ਮਾਨਸਾ, 21 ਜੂਨ (ਸ. ਰਿ.)-ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਬਲਾਕ ਖਿਆਲ ਕਲਾਂ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਪ੍ਰਧਾਨ ਜਗਵੀਰ ਸਿੰਘ, ਜਨਰਲ ਸਕੱਤਰ ਡਾ. ਪਵਨਦੀਪ ਕੌਰ ਬਰਾੜ, ਖ਼ਜ਼ਾਨਚੀ ਸਰਬਜੀਤ ਕੌਰ, ਕਾਰਜਕਾਰਨੀ ਮੈਂਬਰ ਜਗਸੀਰ ਕੌਰ ਿਖ਼ਆਲਾ ਕਲਾਂ, ...

ਪੂਰੀ ਖ਼ਬਰ »

ਬੋਹਾ ਰਜਵਾਹੇ 'ਚ ਪਾੜ ਪਿਆ ਪਰ ਮੌਕੇ 'ਤੇ ਕਾਰਵਾਈ ਹੋਣ ਕਾਰਨ ਕਸਬਾ ਬੋਹਾ ਡੁੱਬਣੋ ਬਚਿਆ

ਬੋਹਾ, 21 ਜੂਨ (ਸਲੋਚਨਾ ਤਾਂਗੜੀ)-ਬੋਹਾ ਰਜਵਾਹੇ ਦੇ ਬੋਹਾ, ਬੁਢਲਾਡਾ ਸੜਕਾਂ 'ਤੇ ਬਣੇ ਨਹਿਰੀ ਪੁਲ ਕੋਲੋਂ ਦੇਰ ਰਾਤ ਪਾੜ ਪੈ ਜਾਣ ਕਾਰਨ ਅਤੇ ਮੌਕੇ 'ਤੇ ਹੋਈ ਕਰਵਾਈ ਸਦਕਾ ਇਹ ਕਸਬਾ ਡੁੱਬਣੋਂ ਬਚ ਗਿਆ ਅਤੇ ਭਾਰੀ ਨੁਕਸਾਨ ਹੋਣ ਤੋਂ ਟਲ ਗਿਆ | ਮੌਕੇ 'ਤੇ ਪ੍ਰਾਪਤ ...

ਪੂਰੀ ਖ਼ਬਰ »

ਬੀ.ਏ. ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 21 ਜੂਨ (ਨਿ. ਪ. ਪ.)-ਸਥਾਨਕ ਨੈਸ਼ਨਲ ਕਾਲਜ ਦੇ ਬੀ.ਏ ਭਾਗ ਤੀਜਾ (ਸਮੈਸਟਰ ਪੰਜਵਾਂ) ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸਤਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਦਿਆਰਥੀ ਮਨਪ੍ਰੀਤ ਸਿੰਘ ਨੇ 78.66, ਜਗਤਾਰ ਸਿੰਘ ਨੇ 77.16 ਅਤੇ ਪਿ੍ਅੰਕਾ ਨੇ 77.16 ਪ੍ਰਤੀਸ਼ਤ ਅੰਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX