ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 8 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ 'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਕਪੂਰਥਲਾ / ਫਗਵਾੜਾ

ਜ਼ਿਲ੍ਹੇ 'ਚ ਝੋਨੇ ਦੀ ਲਵਾਈ ਸ਼ੁਰੂ, ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਕਿਸਾਨ ਪ੍ਰੇਸ਼ਾਨ

ਕਪੂਰਥਲਾ, 21 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਕੁਝ ਕਿਸਾਨ ਜੋ ਮੱਕੀ ਦੀ ਕਟਾਈ ਵਿਚ ਲੱਗੇ ਹੋਏ ਹਨ ਵੀ ਅਗਲੇ ਹਫ਼ਤੇ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕਰ ਦੇਣਗੇ | ਭਾਵੇਂ ਪਾਵਰਕਾਮ ਵਲੋਂ ਕਿਸਾਨਾਂ ਨੂੰ 8 ਘੰਟੇ ਤਿੰਨ ਗਰੁੱਪਾਂ ਵਿਚ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਪ੍ਰੰਤੂ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਕਰਨ ਵਿਚ ਮੁਸ਼ਕਿਲ ਪੇਸ਼ ਆ ਰਹੀ ਹੈ | ਜਿਹੜੇ ਕਿਸਾਨਾਂ ਕੋਲ ਪੱਕੇ ਪ੍ਰਵਾਸੀ ਮਜ਼ਦੂਰ ਕੰਮ ਕਰਦੇ ਹਨ ਉਨ੍ਹਾਂ ਨੇ ਜੰਗੀ ਪੱਧਰ 'ਤੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ | ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰਾਂ ਦੀ ਭਾਲ ਲਈ ਜਲੰਧਰ ਰੇਲਵੇ ਸਟੇਸ਼ਨ 'ਤੇ ਚੱਕਰ ਲਗਾ ਰਹੇ ਹਨ | ਜਿੰਨੀ ਦੇਰ ਤੱਕ ਉਨ੍ਹਾਂ ਨੂੰ ਮਜ਼ਦੂਰ ਨਹੀਂ ਮਿਲਦੇ ਉੱਨੀ ਦੇਰ ਤੱਕ ਸਭ ਕੁਝ ਹੋਣ ਦੇ ਬਾਵਜੂਦ ਝੋਨੇ ਦੀ ਲਵਾਈ ਸ਼ੁਰੂ ਨਹੀਂ ਕਰ ਸਕਦੇ | ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਪ੍ਰਵਾਸੀ ਮਜ਼ਦੂਰ ਵੀ ਝੋਨੇ ਦੀ ਪ੍ਰਤੀ ਏਕੜ ਲਵਾਈ ਦਾ ਮਨ ਆਇਆ ਰੇਟ ਮੰਗ ਰਹੇ ਹਨ | ਇਸ ਸਮੇਂ ਮਜ਼ਦੂਰਾਂ ਵਲੋਂ 3 ਹਜ਼ਾਰ ਤੋਂ ਲੈ ਕੇ 4 ਹਜ਼ਾਰ ਰੁਪਏ ਤੱਕ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਕੋਲੋਂ ਝੋਨੇ ਦੀ ਲਵਾਈ ਦੀ ਰਕਮ ਮੰਗੀ ਜਾ ਰਹੀ ਹੈ | ਪਿੰਡ ਬੂਲਪੁਰ ਦੇ ਉੱਘੇ ਕਿਸਾਨ ਸਰਵਣ ਸਿੰਘ ਚੰਦੀ ਨੇ ਦੱਸਿਆ ਕਿ ਝੋਨੇ ਦੀ ਲਵਾਈ ਲਈ ਪਾਵਰਕਾਮ ਵਲੋਂ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ | ਪਰ ਮਜ਼ਦੂਰਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ | ਇਸੇ ਤਰ੍ਹਾਂ ਪਿੰਡ ਨਸੀਰਪੁਰ ਦੇ ਕਿਸਾਨ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਉਹ 4 ਦਿਨਾਂ ਦੇ ਬਾਅਦ ਮੱਕੀ ਦੀ ਕਟਾਈ ਉਪਰੰਤ ਝੋਨੇ ਦੀ ਲਵਾਈ ਸ਼ੁਰੂ ਕਰ ਦੇਣਗੇ | ਇਸ ਲਈ ਉਨ੍ਹਾਂ ਨੂੰ ਮਜ਼ਦੂਰਾਂ ਦੀ ਭਾਲ ਕਰਨੀ ਪਵੇਗੀ | ਉਨ੍ਹਾਂ ਕਿਹਾ ਕਿ ਜੇਕਰ ਲੋੜ ਅਨੁਸਾਰ ਮਜ਼ਦੂਰ ਲੱਭ ਗਏ ਤਾਂ ਝੋਨੇ ਦੀ ਲਵਾਈ ਵਿਚ ਤੇਜ਼ੀ ਲਿਆਉਣਗੇ | ਇਸੇ ਤਰ੍ਹਾਂ ਢਿਲਵਾਂ ਖੇਤਰ ਦੇ ਪਿੰਡ ਜੈ ਰਾਮਪੁਰ ਦੇ ਕਿਸਾਨ ਪਲਵਿੰਦਰ ਸਿੰਘ ਨੇ ਵੀ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਬਾਰੇ ਚਰਚਾ ਕੀਤੀ ਤੇ ਕਿਹਾ ਕਿ ਉਨ੍ਹਾਂ ਸਮੇਤ ਬਹੁਤ ਸਾਰੇ ਕਿਸਾਨਾਂ ਨੇ ਝੋਨੇ ਦੀ ਲਵਾਈ ਲਈ ਖੇਤ ਤਿਆਰ ਕੀਤੇ ਹੋਏ ਹਨ ਤੇ ਉਨ੍ਹਾਂ ਨੂੰ ਮਜ਼ਦੂਰ ਨਹੀਂ ਲੱਭ ਰਹੇ | ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਪੱਕੇ ਮਜ਼ਦੂਰ ਹਨ ਉਹ ਝੋਨੇ ਦੀ ਲਵਾਈ ਵਿਚ ਜੁੱਟ ਗਏ ਹਨ | ਸੁਲਤਾਨਪੁਰ ਲੋਧੀ ਸਬ ਡਵੀਜ਼ਨ ਪਿੰਡ ਗਿੱਲਾਂ ਵਿਚ ਝੋਨੇ ਦੀ ਲਵਾਈ ਲੱਗੇ ਮਜ਼ਦੂਰਾਂ ਨੇ ਦੱਸਿਆ ਕਿ ਉਹ ਫ਼ਿਰੋਜਪੁਰ ਤੋਂ ਇੱਥੇ ਆ ਕੇ ਝੋਨੇ ਦੀ ਲਵਾਈ ਕਰ ਰਹੇ ਹਨ, ਕਿਉਂਕਿ ਉਨ੍ਹਾਂ ਦੇ ਜ਼ਿਲ੍ਹੇ ਵਿਚ ਝੋਨੇ ਦੀ ਲਵਾਈ ਕੁਝ ਦੇਰੀ ਨਾਲ ਹੋਣੀ ਹੈ | ਉਹ ਕਿਸਾਨਾਂ ਕੋਲੋਂ 2500 ਰੁਪਏ ਤੋਂ ਲੈ ਕੇ 3000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਝੋਨੇ ਦੀ ਲਵਾਈ ਵਜੋਂ ਵਸੂਲ ਰਹੇ ਹਨ |
ਜ਼ਿਲ੍ਹੇ ਵਿਚ 1 ਲੱਖ 17 ਹਜ਼ਾਰ ਹੈਕਟੇਅਰ 'ਚ ਹੋਵੇਗੀ ਝੋਨੇ ਦੀ ਲਵਾਈ
ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਜਸਬੀਰ ਸਿੰਘ ਖਿੰਡਾ ਨੇ 'ਅਜੀਤ' ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਵਲੋਂ ਇਸ ਵਾਰ 1 ਲੱਖ 17 ਹਜ਼ਾਰ ਹੈਕਟੇਅਰ ਰਕਬੇ ਵਿਚ ਝੋਨੇ ਦੀ ਲਵਾਈ ਕੀਤੀ ਜਾ ਰਹੀ ਹੈ ਤੇ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਤੋਂ ਇਲਾਵਾ ਹੋਰ ਨਿੱਜੀ ਯੂਨੀਵਰਸਿਟੀਆਂ ਵਲੋਂ ਤਿਆਰ ਕੀਤੇ ਝੋਨੇ ਦੀ ਲਵਾਈ ਕਰ ਰਹੇ ਹਨ | ਡਾ: ਖਿੰਡਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਪੈਡੀ ਟਰਾਂਸਪਲਾਂਟਰ ਨਾਲ ਝੋਨੇ ਦੀ ਲਵਾਈ ਬਾਰੇ ਪੁੱਛੇ ਜਾਣ 'ਤੇ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਪਿਛਲੇ ਸਾਲ ਜ਼ਿਲ੍ਹੇ ਵਿਚ ਕੁਝ ਕਿਸਾਨਾਂ ਨੇ ਪੈਡੀ ਟਰਾਂਸਪਲਾਂਟਰ ਰਾਹੀਂ ਝੋਨੇ ਦੀ ਬਿਜਾਈ ਕੀਤੀ ਸੀ ਜਦਕਿ ਇਸ ਵਾਰ ਕਿਸਾਨਾਂ ਵਲੋਂ ਪੈਡੀ ਟਰਾਂਸਪਲਾਂਟਰ ਨਾਲ ਝੋਨੇ ਦੀ ਲਵਾਈ ਕਰਨ ਦੇ ਬਹੁਤ ਘੱਟ ਆਸਾਰ ਹਨ | ਕਿਉਂਕਿ ਇਸ ਲਈ ਆਧੁਨਿਕ ਢੰਗ ਨਾਲ ਝੋਨੇ ਦੀ ਪਨੀਰੀ ਬੀਜਣੀ ਪੈਂਦੀ ਹੈ |
ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਦੇ ਆਸਾਰ ਬਣੇ
ਝੋਨੇ ਦੀ ਲਵਾਈ ਸ਼ੁਰੂ ਹੁੰਦਿਆਂ ਸਾਰ ਹੀ ਜ਼ਿਲ੍ਹੇ ਵਿਚ ਪਾਣੀ ਦਾ ਪੱਧਰ ਹੇਠਾਂ ਜਾਣ ਦੇ ਆਸਾਰ ਬਣਦੇ ਜਾ ਰਹੇ ਹਨ | ਕਿਉਂਕਿ ਸਾਰੇ ਕਿਸਾਨ ਇੱਕੋਵਾਰ ਝੋਨੇ ਦੀ ਲਵਾਈ ਕਰ ਰਹੇ ਹਨ ਤੇ ਟਿਊਬਵੈੱਲਾਂ ਦਾ ਨਿਰੰਤਰ ਪਾਣੀ ਚੱਲਣ ਨਾਲ ਪਾਣੀ ਦਾ ਪੱਧਰ ਹੇਠਾਂ ਜਾ ਸਕਦਾ ਹੈ | ਕੁਝ ਕਿਸਾਨਾਂ ਨੇ ਦੱਸਿਆ ਕਿ ਜਿਸ ਬੋਰ ਵਿਚ 100 ਫੁੱਟ ਡਿਲਿਵਰੀ ਸੀ ਉਨ੍ਹਾਂ ਵਿਚ 10 ਫੁੱਟ ਹੋਰ ਡਿਲਿਵਰੀ ਪਾਉਣੀ ਪੈ ਰਹੀ ਹੈ | ਕਿਸਾਨਾਂ ਦਾ ਕਹਿਣਾ ਹੈ ਕੇ ਜੇਕਰ ਅਗਲੇ ਦਿਨਾਂ ਵਿਚ ਬਾਰਸ਼ ਹੋ ਜਾਵੇ ਤਾਂ ਪਾਣੀ ਦਾ ਪੱਧਰ ਹੇਠਾਂ ਜਾਣ ਦੀ ਸਮੱਸਿਆ ਹੱਲ ਹੋ ਸਕਦੀ ਹੈ, ਕਿਸਾਨ ਬਿਨਾਂ ਕਿਸੇ ਮੁਸ਼ਕਿਲ ਦੇ ਝੋਨੇ ਦੀ ਲਵਾਈ ਕਰ ਸਕਣਗੇ |

ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਵੱਖ-ਵੱਖ ਥਾਵਾਂ 'ਤੇ ਸਮਾਗਮ

ਕਪੂਰਥਲਾ, 21 ਜੂਨ (ਵਿਸ਼ੇਸ਼ ਪ੍ਰਤੀਨਿਧ)-ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਅੱਜ ਵੱਖ-ਵੱਖ ਸੰਸਥਾਵਾਂ ਵਲੋਂ ਯੋਗ ਕੈਂਪ ਲਗਾਏ ਗਏ | ਇਨ੍ਹਾਂ ਕੈਂਪਾਂ ਵਿਚ ਲੋਕਾਂ ਨੂੰ ਯੋਗ ਅਭਿਆਸ ਕਰਵਾਉਣ ਤੋਂ ਇਲਾਵਾ ਯੋਗ ਨੂੰ ਮਨੁੱਖੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ...

ਪੂਰੀ ਖ਼ਬਰ »

ਰੇਲ ਗੱਡੀ ਦੀ ਚਪੇਟ 'ਚ ਆਉਣ ਦੇ ਨਾਲ ਔਰਤ ਦੀ ਮੌਤ

ਫਗਵਾੜਾ, 21 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਰੇਲਵੇ ਸਟੇਸ਼ਨ 'ਤੇ ਰੇਲਗੱਡੀ ਦੀ ਚਪੇਟ ਵਿਚ ਆਉਣ ਕਰਕੇ ਧਾਰਮਿਕ ਸਥਾਨ 'ਤੇ ਜਾ ਰਹੀ ਔਰਤ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਰਿਸ਼ੀਕੇਸ਼ ਤੋਂ ਜੱਥੇ ਦੇ ਨਾਲ ਇਕ ਔਰਤ ਬਿਆਸ ਰੇਲ ਗੱਡੀ ਵਿਚ ਜਾ ਰਹੀ ਸੀ | ਉਕਤ ...

ਪੂਰੀ ਖ਼ਬਰ »

ਟਾਇਰਾਂ ਦੀ ਦੁਕਾਨ 'ਚੋਂ ਢਾਈ ਲੱਖ ਦੇ ਟਾਇਰ ਚੋਰੀ

ਫਗਵਾੜਾ, 21 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਧਰਮਕੋਟ ਮੁਹੱਲੇ ਦੇ ਵਿਚ ਚੋਰ ਟਾਇਰਾਂ ਦੀ ਇਕ ਦੁਕਾਨ ਵਿਚੋਂ ਢਾਈ ਲੱਖ ਰੁਪਏ ਦੇ ਨਵੇਂ ਟਾਇਰ ਚੋਰੀ ਕਰਕੇ ਲੈ ਗਏ | ਧਰਮਕੋਟ ਮੁਹੱਲੇ ਦੇ ਵਿਚ ਸਥਿਤ ਗੁਰੂ ਨਾਨਕ ਟਾਇਰ ਦੇ ਮਾਲਕ ਭੁਪਿੰਦਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ

ਕਪੂਰਥਲਾ, 21 ਜੂਨ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਫ਼ੌਜਦਾਰੀ ਜ਼ਾਬਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਆਮ ਲੋਕਾਂ ਲਈ ਕੋਈ ਵੀ ਲਾਇਸੰਸੀ ਅਸਲਾ, ਹਥਿਆਰ ਜਾਂ ਕਿਸੇ ਵੀ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਤੇ ਟਰੈਫ਼ਿਕ ਪੁਲਿਸ ਨੇ ਪ੍ਰਦੂਸ਼ਣ ਫੈਲਾਉਣ ਵਾਲੀਆਂ 75 ਗੱਡੀਆਂ ਦੇ ਚਲਾਨ ਕੱਟ

ਕਪੂਰਥਲਾ, 21 ਜੂਨ (ਅਮਰਜੀਤ ਕੋਮਲ)-ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਟਰੈਫ਼ਿਕ ਪੁਲਿਸ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਨਿਸ਼ਚਿਤ ਸੀਮਾ ਤੋਂ ਵੱਧ ਪ੍ਰਦੂਸ਼ਣ ਫੈਲਾਉਣ ਤੇ ਆਵਾਜ਼ ...

ਪੂਰੀ ਖ਼ਬਰ »

ਮੰਦਬੁੱਧੀ ਲੜਕੀ ਕੂੜੇ ਦੇ ਢੇਰ ਤੋਂ ਮਿਲੀ

ਫਗਵਾੜਾ, 21 ਜੂਨ (ਹਰੀਪਾਲ ਸਿੰਘ)-ਲੜਕੀਆਂ ਦੇ ਭਰੂਣ ਤਾਂ ਸੰੁਨਸਾਨ ਥਾਵਾਂ 'ਤੇ ਅਨੇਕ ਮਿਲੇ ਹਨ ਪਰ ਅੱਜ ਸਥਾਨਕ ਅਰਬਨ ਅਸਟੇਟ ਇਲਾਕੇ ਦੇ ਵਿਚ ਕੂੜੇ ਦੇ ਢੇਰ ਤੋਂ ਇਕ ਮੰਦਬੁੱਧੀ ਲੜਕੀ ਮਿਲੀ ਹੈ | ਅਜਿਹਾ ਇਹ ਪਹਿਲਾ ਮਾਮਲਾ ਸਾਹਮਣੇ ਆਇਆ ਹੈ | ਇਸ ਲੜਕੀ ਦੇ ਕੂੜੇ ਦੇ ਢੇਰ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਵੱਖ-ਵੱਖ ਟਰੈਵਲ ਏਜੰਟਾਂ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਸੁਲਤਾਨਪੁਰ ਲੋਧੀ, 21 ਜੂਨ (ਨਰਿੰਦਰ ਸਿੰਘ ਸੋਨੀਆ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ 'ਤੇ ਪ੍ਰਸ਼ਾਸਨ ਨੇ ਟਰੈਵਲ ਏਜੰਟਾਂ ਦੀ ਚੈਕਿੰਗ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ | ਸੁਲਤਾਨਪੁਰ ਲੋਧੀ ਵਿਖੇ ਡਾ. ਚਾਰੂਮਿਤਾ ਐਸ.ਡੀ.ਐਮ. ...

ਪੂਰੀ ਖ਼ਬਰ »

ਮੁਹੱਲਾ ਪ੍ਰੇਮਪੁਰਾ ਵਿਖੇ ਬਾਬਾ ਬਾਲਕ ਨਾਥ ਦਾ ਸਾਲਾਨਾ ਭੰਡਾਰਾ ਕਰਵਾਇਆ

ਸੁਲਤਾਨਪੁਰ ਲੋਧੀ, 21 ਜੂਨ (ਹੈਪੀ, ਥਿੰਦ)-ਸਥਾਨਕ ਮੁਹੱਲਾ ਪ੍ਰੇਮਪੁਰਾ ਦੀ ਸੰਗਤ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸਿੱਧ ਬਾਬਾ ਬਾਲਕ ਨਾਥ ਦਾ ਚੌਥਾ ਸਾਲਾਨਾ ਭੰਡਾਰਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਿੱਧ ਬਾਬਾ ਬਾਲਕ ਨਾਥ ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਆਤਮਾ ਸਟਾਫ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਸੁਲਤਾਨਪੁਰ ਲੋਧੀ, 21 ਜੂਨ (ਥਿੰਦ, ਹੈਪੀ)-ਖੇਤੀਬਾੜੀ ਵਿਭਾਗ ਵਿਚ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਐਗਰੀਕਲਚਰ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ਆਤਮਾ) ਅਧੀਨ ਕੰਮ ਕਰਦੇ ਸਟਾਫ਼ ਵਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਚਲਾਏ ਜਾ ਰਹੇ ਸੰਘਰਸ਼ ਦੀ ...

ਪੂਰੀ ਖ਼ਬਰ »

ਡਾ: ਘੁੰਮਣ ਦੇ 'ਮੇਰਾ ਜਪਾਨੀ ਸਫ਼ਰਨਾਮੇ' ਤੇ ਹੋਈ ਵਿਚਾਰ ਚਰਚਾ

ਨਡਾਲਾ, 21 ਜੂਨ (ਮਨਜਿੰਦਰ ਸਿੰਘ ਮਾਨ)-ਉੱਘੇ ਚਿੰਤਕ ਅਤੇ ਗਿਆਰਾਂ ਪੁਸਤਕਾਂ ਦੇ ਲੇਖਕ ਡਾ: ਆਸਾ ਸਿੰਘ ਘੁੰਮਣ ਦੀ ਪੁਸਤਕ 'ਮੇਰਾ ਜਪਾਨੀ ਸਫ਼ਰਨਾਮਾ' ਉੱਪਰ ਵਿਚਾਰ ਚਰਚਾ ਕਰਨ ਲਈ ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਵਲੋਂ ਇਕ ਸਮਾਗਮ ਗੁਰੂ ਹਰਿਗੋਬਿੰਦ ਪਬਲਿਕ ਸਕੂਲ ...

ਪੂਰੀ ਖ਼ਬਰ »

ਗੀਤਕਾਰ ਮਨਜੀਤ ਸ਼ਾਲਾਪੁਰੀ ਦਾ ਸਿੰਗਲ ਟਰੈਕ 'ਅੱਖੀਆਂ ਬੇਚੈਨ' ਰਿਲੀਜ਼

ਸੁਲਤਾਨਪੁਰ ਲੋਧੀ, 21 ਜੂਨ (ਥਿੰਦ, ਹੈਪੀ)-ਗੀਤਕਾਰ ਮਨਜੀਤ ਸ਼ਾਲਾਪੁਰੀ ਦਾ ਲਿਖਿਆ ਗੀਤ 'ਅੱਖੀਆਂ ਬੇਚੈਨ' ਜਿਸ ਨੂੰ ਗਾਇਕ ਬੀ.ਐਸ. ਚੌਹਾਨ ਨੇ ਸੁਰੀਲੀ ਆਵਾਜ਼ ਵਿਚ ਗਾਇਆ ਹੈ | ਅੱਜ ਅੰਤਰਰਾਸ਼ਟਰੀ ਗਾਇਕ ਅੰਮਿ੍ਤ ਸਾਬ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ਰਿਲੀਜ਼ ਕੀਤਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਵਾਅਦੇ ਪੂਰੇ ਨਾ ਕੀਤੇ ਜਾਣ 'ਤੇ ਡੈਮੋਕਰੇਟਿਕ ਭਾਰਤੀਆ ਸਮਾਜ ਪਾਰਟੀ ਵਲੋਂ ਰੋਸ ਮਾਰਚ

ਸੁਲਤਾਨਪੁਰ ਲੋਧੀ, 21 ਜੂਨ (ਨਰਿੰਦਰ ਸਿੰਘ ਸੋਨੀ, ਭੋਲਾ)-ਪੰਜਾਬ ਦੀ ਕਾਂਗਰਸ ਸਰਕਾਰ ਨੇ ਜੇਕਰ ਵਾਅਦੇ ਪੂਰੇ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿਚ ਡੈਮੋਕਰੈਟਿਕ ਭਾਰਤੀਆ ਸਮਾਜ ਪਾਰਟੀ ਵਲੋਂ ਸਮੁੱਚੇ ਪੰਜਾਬ ਵਿਚ ਬਲਾਕ ਪੱਧਰ ਮੁਜ਼ਾਹਰੇ ਕੀਤੇ ਜਾਣਗੇ | ਇਹ ਸ਼ਬਦ ...

ਪੂਰੀ ਖ਼ਬਰ »

ਦਰਿਆ ਬਿਆਸ 'ਚੋਂ ਸਰਕੰਡਿਆਂ ਤੇ ਬਰੇਤੇ ਨੂੰ ਸਾਫ਼ ਕਰਵਾ ਕੇ ਹਜ਼ਾਰਾਂ ਏਕੜ ਫ਼ਸਲ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾ ਸਕਦਾ-ਨੰਬਰਦਾਰ ਧਾਲੀਵਾਲ

ਢਿਲਵਾਂ, 21 ਜੂਨ (ਪ੍ਰਵੀਨ ਕੁਮਾਰ)-ਬੀਤੇ ਕੱਲ੍ਹ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਸਮੇਤ ਹੋਰਨਾਂ ਅਧਿਕਾਰੀਆਂ ਵਲੋਂ ਦਰਿਆ ਬਿਆਸ ਦੇ ਨਾਲ ਲੱਗਦੇ ਮੰਡ ਖੇਤਰ ਵਿਚ ਬਰਸਾਤਾਂ ਦੇ ਮੌਸਮ ਵਿਚ ਦਰਿਆ ਵਿਚ ਪਾਣੀ ਵਧਣ ਨਾਲ ਆਉਂਦੇ ਸੰਭਾਵੀ ਹੜ੍ਹਾਂ ਨਾਲ ਹੁੰਦੇ ...

ਪੂਰੀ ਖ਼ਬਰ »

ਆਰ. ਸੀ. ਐਫ. 'ਚ ਬੱਚਿਆਂ ਦਾ ਗੁਰਮਤਿ ਸਮਰ ਕੈਂਪ ਲਗਾਇਆ

ਹੁਸੈਨਪੁਰ, 21 ਜੂਨ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨ ਅਤੇ ਵਿਸਰ ਰਹੀ ਆਪਣੀ ਮਾਂ ਬੋਲੀ ਪੰਜਾਬੀ ਨੂੰ ਜੀਉਂਦਿਆਂ ਰੱਖਣ ਲਈ ਬੱਚਿਆਂ ਦਾ ਤਿੰਨ ਰੋਜ਼ਾ ...

ਪੂਰੀ ਖ਼ਬਰ »

ਪਵਨ ਕੁਮਾਰ ਸ਼ਰਮਾ ਨੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਢਿਲਵਾਂ, 21 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਪਵਨ ਕੁਮਾਰ ਸ਼ਰਮਾ ਨੇ ਢਿਲਵਾਂ ਤਹਿਸੀਲ ਦਾ ਨਾਇਬ ਤਹਿਸੀਲਦਾਰ ਦਾ ਵਾਧੂ ਚਾਰਜ ਦਾ ਅਹੁਦਾ ਸੰਭਾਲ ਲਿਆ ਹੈ | ਆਪ ਮਾਹਿਲਪੁਰ ਤੋਂ ਬਦਲ ਕੇ ਇੱਥੇ ਆਏ ਹਨ | ਪਹਿਲੇ ਤਹਿਸੀਲਦਾਰ ਗੁਰਸੇਵਕ ਚੰਦ ਦਾ ਤਬਾਦਲਾ ਨਕੋਦਰ ...

ਪੂਰੀ ਖ਼ਬਰ »

ਖਾਦ ਡੀਲਰ ਪੱਕੇ ਬਿੱਲ ਰਾਹੀਂ ਹੀ ਖਾਦ ਦੀ ਵਿੱਕਰੀ ਕਰਨ-ਪਰਮਿੰਦਰ ਕੁਮਾਰ

ਸੁਲਤਾਨਪੁਰ ਲੋਧੀ, 21 ਜੂਨ (ਥਿੰਦ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਤਹਿਤ ਕਿਸਾਨਾਂ ਨੂੰ ਮਿਆਰੀ ਖਾਦਾਂ ਉਪਲਬਧ ਕਰਵਾਉਣ ਲਈ ਖੇਤੀਬਾੜੀ ਵਿਭਾਗ ਨੂੰ ਆਦੇਸ਼ ਦਿੱਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਵਿਸਥਾਰ ਅਫ਼ਸਰ ਪਰਮਿੰਦਰ ...

ਪੂਰੀ ਖ਼ਬਰ »

ਭੁਲੱਥ ਵਿਖੇ ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਭੁਲੱਥ, 21 ਜੂਨ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਕੇਂਦਰ ਵਿਚ ਭਾਜਪਾ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਬੇਹਿਸਾਬੇ ਵਾਧੇ ਦੇ ਿਖ਼ਲਾਫ਼ ਹਲਕਾ ਇੰਚਾਰਜ ਭੁਲੱਥ ਰਮਨਜੀਤ ਸਿੰਘ ਸਿੱਕੀ ਦੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਰਕਲ ਪ੍ਰਧਾਨਾਂ ਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਮੀਟਿੰਗ 23 ਨੂੰ -ਜਥੇ: ਵਡਾਲਾ

ਕਪੂਰਥਲਾ, 21 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਪੈਟਰੋਲ ਤੇ ਡੀਜ਼ਲ 'ਤੇ ਟੈਕਸ ਘਟਾਉਣ ਦੀ ਮੰਗ ਨੂੰ ਲੈ ਕੇ 26 ਜੂਨ ਨੂੰ ਜ਼ਿਲ੍ਹਾ ਪੱਧਰ 'ਤੇ ਕੀਤੇ ਜਾਣ ਵਾਲੇ ਰੋਸ ਵਿਖਾਵੇ ਦੀ ਤਿਆਰੀ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੜਕ 'ਚ ਪਏ ਟੋਇਆ ਕਾਰਨ ਰਾਹਗੀਰ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 21 ਜੂਨ (ਥਿੰਦ, ਹੈਪੀ)-ਗੋਇੰਦਵਾਲ-ਸੁਲਤਾਨਪੁਰ ਲੋਧੀ ਸੜਕ 'ਤੇ ਅਮਨਪ੍ਰੀਤ ਹਸਪਤਾਲ ਦੇ ਸਾਹਮਣੇ ਪਿਛਲੇ 3-4 ਮਹੀਨਿਆਂ ਤੋਂ ਸੜਕ ਵਿਚ ਪਿਆ ਖੱਡਾ ਰਾਹਗੀਰਾਂ ਲਈ ਵੱਡੀ ਸਿਰਦਰਦੀ ਬਣਿਆ ਪਿਆ ਹੈ | ਇਸ ਜਗ੍ਹਾ 'ਤੇ ਪਾਣੀ ਖੜ੍ਹਾ ਰਹਿਣ ਕਰਕੇ ਸੜਕ ਵੀ ਟੁੱਟ ...

ਪੂਰੀ ਖ਼ਬਰ »

ਲੋਕਾਂ ਨੂੰ 22 ਤੋਂ 30 ਜੂਨ ਤੱਕ ਨਸ਼ਿਆਂ ਬਾਰੇ ਜਾਗਰੂਕ ਕੀਤਾ ਜਾਵੇਗਾ-ਪਵਨ ਕੁਮਾਰ

ਢਿਲਵਾਂ, 21 ਜੂਨ (ਪ੍ਰਵੀਨ ਕੁਮਾਰ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਚਲਾਏ ਵਿਸ਼ੇਸ਼ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ/ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੇ ਪ੍ਰਾਪਤ ਹੋਏ ਹੁਕਮ ਅਨੁਸਾਰ ਸਬ-ਤਹਿਸੀਲ ਢਿਲਵਾਂ ਵਲੋਂ ਇਸ ...

ਪੂਰੀ ਖ਼ਬਰ »

ਐਕਸੀਅਨ ਭੰਗੂ ਅੱਜ ਸੁਣਨਗੇ ਕਿਸਾਨਾਂ ਦੀਆਂ ਮੁਸ਼ਕਿਲਾਂ

ਨਡਾਲਾ, 21 ਜੂਨ (ਮਾਨ)-ਬਿਜਲੀ ਬੋਰਡ ਕਪੂਰਥਲਾ ਦੇ ਐਕਸੀਅਨ ਦਰਸ਼ਨ ਸਿੰਘ ਭੰਗੂ ਅੱਜ 22 ਜੂਨ ਦਿਨ ਸ਼ੁੱਕਰਵਾਰ ਨੂੰ ਨਡਾਲਾ ਵਿਖੇ ਕਿਸਾਨਾਂ ਦੀਆਂ ਬਿਜਲੀ ਨਾਲ ਸਬੰਧਿਤ ਮੁਸ਼ਕਲਾਂ ਸੁਣਨਗੇ | ਇਸ ਸਬੰਧੀ ਐਕਸੀਅਨ ਭੰਗੂ ਨੇ ਦੱਸਿਆ ਕਿ ਉਹ ਸਵੇਰੇ 11 ਵਜੇ ਤੋਂ ਬਿਜਲੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਤਲਵੰਡੀ ਚੌਧਰੀਆਂ, 21 ਜੂਨ (ਪਰਸਨ ਲਾਲ ਭੋਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਇਕ ਵਫ਼ਦ ਪਿੰਡ ਅੰਮਿ੍ਤਪੁਰ ਛੰਨਾ ਵਿਖੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਮੁਖ਼ਤਾਰ ਸਿੰਘ ਪ੍ਰਧਾਨ ਦੀ ਅਗਵਾਈ ਹੇਠ ਮਿਲਿਆ | ਜਥੇਬੰਦੀ ਦੇ ਆਗੂਆਂ ਨੇ ...

ਪੂਰੀ ਖ਼ਬਰ »

ਰਾਣੀਪੁਰ ਦੇ ਪੀਰ ਬਾਬਾ ਬਾਵਾ ਖ਼ਾਨ ਦਾ ਦੋ ਦਿਨਾ ਮੇਲਾ ਸਮਾਪਤ

ਫਗਵਾੜਾ, 21 ਜੂਨ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਾਣੀਪੁਰ ਦੇ ਦਰਬਾਰ ਪੀਰ ਬਾਬਾ ਬਾਵਾ ਖ਼ਾਨ ਦਾ ਦੋ ਰੋਜ਼ਾ ਸਾਲਾਨਾ ਮੇਲਾ ਪ੍ਰਧਾਨ ਚੌਧਰੀ ਜੀਤ ਰਾਮ ਦੀ ਦੇਖ ਰੇਖ ਹੇਠ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਇਆ | ਦੋ ਦਿਨ ਇਸ ਜੋੜ ਮੇਲੇ ...

ਪੂਰੀ ਖ਼ਬਰ »

ਪੰਡਵਾ ਵਿਖੇ ਟੀਮ ਗਰੀਨ ਇਨਵਾਇਰਨਮੈਂਟ ਫਗਵਾੜਾ ਵਲੋਂ ਵਾਤਾਵਰਨ ਦਿਵਸ ਮਨਾਇਆ

ਫਗਵਾੜਾ, 21 ਜੂਨ (ਅਸ਼ੋਕ ਕੁਮਾਰ ਵਾਲੀਆ)-ਟੀਮ ਗਰੀਨ ਇਨਵਾਇਰਨਮੈਂਟ ਫਗਵਾੜਾ ਵਲੋਂ ਪਿੰਡ ਪੰਡਵਾ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ ਜਿਸ ਵਿਚ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਬੂਟੇ ਲਗਾਏ ਗਏ | ਇਸ ਮੌਕੇ ਸੰਸਥਾ ਦੇ ਆਗੂਆਂ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤਨਖ਼ਾਹ ਤੇ ਹੋਰ ਰਕਮ ਤੁਰੰਤ ਅਦਾ ਕੀਤੀ ਜਾਵੇ-ਸੁਖਦਿਆਲ ਸਿੰਘ ਝੰਡ

ਕਪੂਰਥਲਾ, 21 ਜੂਨ (ਵਿ.ਪ੍ਰ.)-ਅਧਿਆਪਕ ਦਲ ਦਾ ਇਕ ਵਫ਼ਦ ਅੱਜ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਦੀ ਅਗਵਾਈ ਵਿਚ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਹਰਜਵੰਤ ਸਿੰਘ ਨੂੰ ਮਿਲਿਆ | ਵਫ਼ਦ ਨੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੂੰ ਅਧਿਆਪਕਾਂ ਤੇ ਵੱਖ-ਵੱਖ ਕੈਟਾਗਰੀ ਦੀਆਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਸਿੱਧਵਾਂ ਦੋਨਾ, 21 ਜੂਨ (ਅਵਿਨਾਸ਼ ਸ਼ਰਮਾ)-ਸੰਤ ਬਾਬਾ ਪੰਜਾਬ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸਮਾਈਲ ਦੇ ਪ੍ਰਧਾਨ ਚੁਣੇ ਪਰਵੀਨ ਕੁਮਾਰ ਬੰਗਾ

ਫਗਵਾੜਾ, 21 ਜੂਨ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸਮਾਈਲ ਡਿਸਟਿ੍ਕਟ 321-ਡੀ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਨਵੇਂ ਅਹੁਦੇਦਾਰ ਨਿਯੁਕਤ ਕਰਨ ਸੰਬੰਧੀ ਹੋਈ | ਮੀਟਿੰਗ ਦੌਰਾਨ ਲਾਇਨ ਪਰਵੀਨ ਕੁਮਾਰ ਬੰਗਾ ਨੂੰ ਸਰਵਸੰਮਤੀ ਨਾਲ 2018-19 ਲਈ ਕਲੱਬ ਦਾ ...

ਪੂਰੀ ਖ਼ਬਰ »

ਹਜ਼ਰਤ ਰਹਿਮਤ ਤੁਲਾ ਬਾਬਾ ਮਸਤ ਵਲੀ ਦਾਨੇਵਾਲੀਏ ਦਾ ਮੇਲਾ 4-5 ਨੂੰ

ਕਪੂਰਥਲਾ, 21 ਜੂਨ (ਅ.ਬ.)-ਹਜ਼ਰਤ ਰਹਿਮਤ ਤੁਲਾ ਬਾਬਾ ਮਸਤ ਵਲੀ ਦਾਨੇਵਾਲੀਏ ਦਰਗਾਹ ਵਿਖੇ 4 ਅਤੇ 5 ਜੁਲਾਈ ਨੂੰ ਸਾਲਾਨਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਦਾਨੇਵਾਲ ਵਿਖੇ ਸਮੂਹ ਸੰਗਤਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਸਾਲਾਨਾ ਸ਼ਹੀਦੀ ਜੋੜ ਮੇਲੇ ਮੌਕੇ ਕਬੱਡੀ ਟੂਰਨਾਮੈਂਟ ਕਰਵਾਇਆ

ਭੰਡਾਲ ਬੇਟ, 21 ਜੂਨ (ਜੋਗਿੰਦਰ ਸਿੰਘ ਜਾਤੀਕੇ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿਚ ਸਮੂਹ ਐਨ.ਆਰ.ਆਈ ਵੀਰਾਂ ਅਤੇ ਨਗਰ ਨਿਵਾਸੀ ਸੰਗੋਜਲਾ, ਮੰਡ ਸੰਗੋਜਲਾ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਮੂਹ ...

ਪੂਰੀ ਖ਼ਬਰ »

ਬਾਵਾ ਸਿੰਘ ਨਸੀਰਪੁਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 24 ਨੂੰ

ਸੁਲਤਾਨਪੁਰ ਲੋਧੀ, 21 ਜੂਨ (ਥਿੰਦ, ਹੈਪੀ)-ਸਹਿਕਾਰੀ ਸਭਾ ਬੂਲਪੁਰ ਦੇ ਪ੍ਰਧਾਨ ਦਿਲਬਾਗ ਸਿੰਘ ਨਸੀਰਪੁਰ ਦੇ ਪਿਤਾ ਬਾਵਾ ਸਿੰਘ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 24 ਜੂਨ ਨੂੰ ਨਸੀਰਪੁਰ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਪੇਂਡੂ ਿਲੰਕ ਸੜਕਾਂ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣ-ਸੀ.ਪੀ.ਆਈ.

ਸੁਲਤਾਨਪੁਰ ਲੋਧੀ, 21 ਜੂਨ (ਥਿੰਦ, ਹੈਪੀ)-ਸਰਕਾਰਾਂ ਵਲੋਂ ਲੱਖਾਂ ਕਰੋੜਾਂ ਰੁਪਏ ਖ਼ਰਚ ਕਰਕੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਲਈ ਸੜਕਾਂ ਬਣਾਈਆਂ ਪਰ ਕਈ ਅਸਰ ਰਸੂਖ ਵਿਅਕਤੀਆਂ ਨੇ ਇਨ੍ਹਾਂ ਸੜਕਾਂ ਉੱਪਰ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਜਿਸ ਕਾਰਨ ਰਾਹਗੀਰਾਂ ...

ਪੂਰੀ ਖ਼ਬਰ »

ਲੋਕ ਆਪਣੀ ਜ਼ਿੰਦਗੀ ਦਾ ਕੁਝ ਸਮਾਂ ਯੋਗ ਨੂੰ ਸਮਰਪਿਤ ਕਰਨ-ਕਰਨਲ ਸੇਵਾ ਸਿੰਘ

ਕਪੂਰਥਲਾ, 21 ਜੂਨ (ਵਿ.ਪ੍ਰ.)-ਅੰਤਰਰਾਸ਼ਟਰੀ ਯੋਗ ਦਿਵਸ 'ਤੇ ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਚ ਯੋਗ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸ.ਡੀ.ਐਮ. ਕਪੂਰਥਲਾ ਡਾ: ਨਯਨ ਭੁੱਲਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਤੇ ਉਨ੍ਹਾਂ ਵਿਦਿਆਰਥਣਾਂ ਨੂੰ ਯੋਗ ਦੇ ਮਹੱਤਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX