ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  1 day ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  1 day ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  1 day ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  1 day ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  1 day ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  1 day ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  1 day ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  1 day ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  1 day ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  1 day ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  1 day ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  1 day ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  1 day ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  1 day ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  1 day ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  1 day ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  1 day ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  1 day ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  1 day ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 1 hour ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  2 days ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  2 days ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  2 days ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  2 days ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  2 days ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  2 days ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  2 days ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  2 days ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਡਾ ਚੌਗਿਰਦਾ ਸਾਡੇ ਵਤੀਰੇ ਅਤੇ ਅਣਦੇਖੀਆਂ ਦਾ ਸ਼ੀਸ਼ਾ ਹੁੰਦਾ ਹੈ। -ਅਰਲ ਨਾਈਟੇਂਗਲ

ਹੁਸ਼ਿਆਰਪੁਰ / ਮੁਕੇਰੀਆਂ

ਚੋਰੀ ਦੇ ਇਲਜ਼ਾਮ 'ਚ ਪੁਲਿਸ ਦੀ ਕੁੱਟਮਾਰ ਦਾ ਸ਼ਿਕਾਰ ਨੌਜਵਾਨ ਹਸਪਤਾਲ ਦਾਖ਼ਲ

ਮਾਹਿਲਪੁਰ, 22 ਜੂਨ (ਦੀਪਕ ਅਗਨੀਹੋਤਰੀ)-ਥਾਣਾ ਮੇਹਟੀਆਣਾ ਦੀ ਪੁਲਿਸ ਵਲੋਂ ਇੱਕ ਨੌਜਵਾਨ ਨੂੰ ਥਾਣੇ ਅੰਦਰ ਲਿਜਾ ਕੇ ਬੁਰੀ ਤਰਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਮਾਹਿਲਪੁਰ ਦਾਖ਼ਲ ਕਰਵਾਇਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਜੇਰੇ ਇਲਾਜ ਬਲਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਦਿਹਾਣਾ ਨੇ ਆਪਣੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਦੱਸਿਆ ਕਿ ਉਹ ਜੀ ਐਨ ਏ ਫ਼ੈਕਟਰੀ ਮੇਹਟੀਆਣਾ ਵਿਖੇ ਕੰਮ ਕਰਦਾ ਹੈ | ਉਸ ਨੇ ਦੱਸਿਆ ਕਿ 21 ਜੂਨ ਉਹ ਆਪਣੇ ਮਿੱਤਰਾਂ ਨਾਲ ਪਿੰਡ ਹਾਰਟਾ ਦੇ ਅੱਡੇ ਵਿਚ ਖੜ੍ਹਾ ਸੀ | ਉਸ ਨੇ ਦੱਸਿਆ ਕਿ ਉਸ ਦੇ ਪਿੰਡ ਦਾ ਹੀ ਸਾਬੀ ਪੁੱਤਰ ਇਕਬਾਲ ਸਿੰਘ ਆਪਣੇ ਦੋਸਤਾਂ ਨਾਲ ਗੱਡੀ ਲੈ ਕੇ ਆਇਆ ਅਤੇ ਆਪਣੀ ਗੱਡੀ ਵਿਚ ਬਿਠਾ ਕੇ ਲੈ ਗਿਆ | ਉਸ ਨੇ ਦੱਸਿਆ ਕਿ ਉਹ ਗੱਡੀ ਲੈ ਕੇ ਉਸ ਨੂੰ ਥਾਣਾ ਮੇਹਟੀਆਣਾ ਲੈ ਆਏ ਜਿੱਥੇ ਸਾਬੀ ਦਾ ਪਿਤਾ ਪਹਿਲਾਂ ਹੀ ਮੌਜੂਦ ਸੀ | ਉਸ ਨੇ ਦੱਸਿਆ ਕਿ ਉੱਥੇ ਮੌਜੂਦ ਅਜਨੋਹਾ ਚੌਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਮੁਣਸ਼ੀ ਨੇ ਉਸ ਨੂੰ ਲੰਮਾ ਪਾ ਕੇ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਜੋਰ ਦੇਣ ਲੱਗ ਪਏ ਕਿ ਉਹ ਇਕਬਾਲ ਸਿੰਘ ਦੇ ਘਰ 16 ਜੂਨ ਨੂੰ ਹੋਈ ਚੋਰੀ ਨੂੰ ਕਬੂਲ ਕਰੇ | ਉਸ ਨੇ ਦੱਸਿਆ ਕਿ ਉਸ ਨੇ ਬਹੁਤ ਕਿਹਾ ਕਿ ਉਹ ਜੀ.ਐਨ.ਏ. ਮੇਹਟੀਆਣਾ ਵਿਖੇ ਨੌਕਰੀ ਕਰਦਾ ਹੈ ਅਤੇ ਚੋਰੀ ਵਾਲੇ ਦਿਨ ਉਸ ਦੀ ਹਾਜ਼ਰੀ ਫ਼ੈਕਟਰੀ ਵਿਚ ਚੈੱਕ ਕੀਤੀ ਜਾ ਸਕਦੀ ਹੈ | ਅਤੇ ਫ਼ੈਕਟਰੀ ਦੇ ਕੈਮਰਿਆਂ ਤੋਂ ਵੀ ਸੱਚਾਈ ਪਤਾ ਕੀਤੀ ਜਾ ਸਕਦੀ ਹੈ | ਉਸ ਨੇ ਦੱਸਿਆ ਕਿ ਬੁਰੀ ਤਰਾਂ ਨਾਲ ਕੁੱਟਮਾਰ ਕਰਕੇ ਜਦੋਂ ਉਹ ਨਾ ਮੰਨਿਆਂ ਤਾਂ ਉਨ੍ਹਾਂ ਛੱਡ ਦਿੱਤਾ ਅਤੇ ਧਮਕੀ ਦਿੱਤੀ ਕਿ ਜੇਕਰ ਥਾਣੇ ਅੰਦਰਲੀ ਕੁੱਟਮਾਰ ਬਾਰੇ ਬਾਹਰ ਕਿਸੇ ਨੂੰ ਸੂਚਨਾ ਦਿੱਤੀ ਤਾਂ ਉਹ ਉਸ 'ਤੇ ਝੂਠਾ ਨਸ਼ੀਲੇ ਪਦਾਰਥਾਂ ਦਾ ਮਾਮਲਾ ਦਰਜ਼ ਕਰ ਦੇਣਗੇ | ਉਸ ਨੇ ਦੱਸਿਆ ਕਿ ਘਰ ਪਹੁੰਚ ਕੇ ਜਦੋਂ ਉਸ ਦੀ ਹਾਲਤ ਵਿਗੜ ਗਈ ਤਾਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਦਾਖ਼ਲ ਕਰਵਾਇਆ | ਇਸ ਸਬੰਧੀ ਅਜਨੋਹਾ ਚੌਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਕਿਹਾ ਕਿ ਬਲਜੀਤ ਸਿੰਘ ਨਾਲ ਕੋਈ ਕੁੱਟਮਾਰ ਨਹੀਂ ਕੀਤੀ | ਬਲਜੀਤ ਸਿੰਘ ਨਸ਼ੇੜੀ ਹੈ ਅਤੇ ਲੋਕਾਂ ਦਾ ਸਮਾਨ ਚੋਰੀ ਕਰਕੇ ਵੇਚਦਾ ਹੈ | ਪਿੰਡ ਦੇ ਸਰਪੰਚ ਨੂੰ ਵੀ ਇਸ ਦੀ ਜਾਣਕਾਰੀ ਹੈ | ਥਾਣਾ ਮੁਖੀ ਮਨਮੋਹਣ ਕੁਮਾਰ ਨੇ ਦੱਸਿਆ ਕਿ ਇਹ ਮਾਮਲਾ ਅਜਨੋਹਾ ਚੌਕੀ ਹੈ ਦਾ ਹੈ ਤੇ ਉਹ ਮਾਮਲੇ ਦੀ ਪੜਤਾਲ ਕਰ ਰਹੇ ਹਨ |

ਅਣਪਛਾਤੇ ਵਹਾਨ ਦੀ ਲਪੇਟ 'ਚ ਆਉਣ 'ਤੇ ਪੁਲਿਸ ਮੁਲਾਜ਼ਮ ਦੀ ਮੌਤ

ਹੁਸ਼ਿਆਰਪੁਰ, 22 ਜੂਨ (ਨਰਿੰਦਰ ਸਿੰਘ ਬੱਡਲਾ)-ਬੀਤੀ ਰਾਤ ਸੜਕ ਹਾਦਸੇ 'ਚ ਥਾਣਾ ਮੇਹਟੀਆਣਾ 'ਚ ਬਤੌਰ ਐਸ.ਪੀ.ਓ. ਸੇਵਾਵਾਂ ਨਿਭਾਅ ਰਹੇ ਕਰਮਚਾਰੀ ਦੀ ਮੌਤ ਹੋ ਗਈ | ਥਾਣਾ ਮੇਹਟੀਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਕਸ਼ਮੀਰ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਬਘਾਣਾ ...

ਪੂਰੀ ਖ਼ਬਰ »

ਮੋਟਰਸਾਈਕਲ ਦੇ ਪਿੱਛੇ ਬੈਠੀ ਔਰਤ ਦੀ ਡਿੱਗਣ ਨਾਲ ਮੌਤ

ਮਾਹਿਲਪੁਰ, 22 ਜੂਨ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਮਾਹਿਲਪੁਰ ਫਗਵਾੜਾ ਰੋਡ 'ਤੇ ਕਰਮ ਪੈਲੇਸ ਦੇ ਕੋਲ ਮੋਟਰਸਾਈਕਲ ਦੇ ਪਿੱਛੇ ਬੈਠੀ ਔਰਤ ਦੀ ਡਿੱਗਣ ਨਾਲ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵੀਨਾ ਪਤਨੀ ਕਮਲ ਵਾਸੀ ...

ਪੂਰੀ ਖ਼ਬਰ »

ਕਾਰਪੇਂਟਰ ਦਾ ਕੰਮ ਕਰਦੇ ਮਿਸਤਰੀ ਤੋਂ 13 ਹਜ਼ਾਰ 7 ਸੌ ਰੁਪਏ ਖੋਹੇ ਅਤੇ ਬੁਰੀ ਤਰ੍ਹਾਂ ਕੁੱਟਿਆ

ਐਮਾਂ ਮਾਂਗਟ, 22 ਜੂਨ (ਗੁਰਾਇਆ)-ਬੀਤੀ ਰਾਤ ਆਪਣੇ ਮੋਟਰਸਾਈਕਲ 'ਤੇ ਘਰ ਨੂੰ ਜਾ ਰਹੇ ਇਕ ਕਾਰਪੈਂਟਰ ਮਿਸਤਰੀ ਪਾਸੋਂ 13 ਹਜ਼ਾਰ 7 ਸੌ ਰੁਪਏ ਦੋ ਮੋਟਰਸਾਈਕਲ ਸਵਾਰ ਚੋਰਾਂ ਲੁੱਟ-ਖੋਹ ਕਰਨ ਤੋਂ ਬਾਅਦ ਮਿਸਤਰੀ ਦੀ ਭਾਰੀ ਕੁੱਟਮਾਰ ਕਰਕੇ ਫ਼ਰਾਰ ਹੋ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਕੁੱਟਮਾਰ ਕਰ ਕੇ ਨਕਦੀ ਖੋਹ ਕੇ ਫ਼ਰਾਰ

ਸੈਲਾ ਖੁਰਦ, 22 ਜੂਨ (ਹਰਵਿੰਦਰ ਸਿੰਘ ਬੰਗਾ)-ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਐਕਟਿਵਾ 'ਤੇ ਜਾ ਰਹੇ ਵਿਅਕਤੀ ਦੀ ਕੁੱਟਮਾਰ ਕਰਕੇ ਐਕਟਿਵਾ 'ਤੇ 400 ਰੁਪਏ ਖੋਹ ਕੇ ਭੱਜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨਵੇਂ ਟਿਊਬਵੈੱਲ ਦੀਆਂ ਚਾਬੀਆਂ ਅਣਪਛਾਤੇ ਵਿਅਕਤੀ ਨੂੰ ਦੇਣ ਸਬੰਧੀ ਕਾਰਵਾਈ ਦੀ ਮੰਗ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੇ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ ਦੀ ਅਗਵਾਈ 'ਚ ਕੌਾਸਲਰਾਂ ਦਾ ਇਕ ਵਫ਼ਦ ਮੇਅਰ ਸ਼ਿਵ ਸੂਦ ਨੂੰ ਮਿਲਿਆ ਅਤੇ ਇਕ ਮੰਗ ਪੱਤਰ ਸੌਾਪਿਆ | ਇਸ ਮੌਕੇ ਕਿਹਾ ਕਿ ਵਾਰਡ ਨੰ: 50 'ਚ ਨਿਗਮ ...

ਪੂਰੀ ਖ਼ਬਰ »

ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਹੁਸ਼ਿਆਰਪੁਰ, 22 ਜੂਨ (ਨਰਿੰਦਰ ਸਿੰਘ ਬੱਡਲਾ)-ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਪੰਜਾਬ ਸੀਟੂ ਦੇ ਮੀਤ ਪ੍ਰਧਾਨ ਮਹਿੰਦਰ ਕੁਮਾਰ ਬੱਢੋਆਣ, ਆਜ਼ਾਦ ਯੂਨੀਅਨ ਦੇ ਪ੍ਰਧਾਨ ਰਜਿੰਦਰ ਸਿੰਘ ਤੇ ਪਨਬੱਸ ਦੇ ਆਗੂ ...

ਪੂਰੀ ਖ਼ਬਰ »

ਵਿਧਾਇਕ 'ਤੇ ਹਮਲੇ ਦੇ ਵਿਰੋਧ 'ਚ ਸਰਕਾਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਨ ਸਭਾ ਹਲਕਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਮਾਈਨਿੰਗ ਮਾਫੀਆ ਵੱਲੋਂ ਕੀਤੇ ਗਏ ਹਮਲੇ ਦੇ ਵਿਰੋਧ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ 'ਆਪ' ਦੇ ਦੋਆਬਾ ...

ਪੂਰੀ ਖ਼ਬਰ »

ਸੂਸਾਂ ਡੇਰੇ ਦਾ ਪ੍ਰਬੰਧ ਦਮਦਮੀ ਟਕਸਾਲ ਤੋਂ ਵਾਪਸ ਲੈ ਕੇ ਇਲਾਕੇ ਦੀ ਨਵੀਂ ਪ੍ਰਬੰਧਕ ਕਮੇਟੀ ਨੂੰ ਸੌਾਪਣ ਸਬੰਧੀ ਇਕੱਠ

ਸ਼ਾਮਚੁਰਾਸੀ, 22 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਮੌਜੂਦਾ ਡੇਰਾ ਪ੍ਰਬੰਧਕ ਕਮੇਟੀ ਅਤੇ ਸਾਬਕਾ ਕਮੇਟੀ ਦੇ ਮੈਂਬਰਾਂ ਵਲੋਂ ਡੇਰੇ ਦੇ ਪ੍ਰਬੰਧ ਲਈ ਚੱਲ ਰਹੇ ਵਿਵਾਦ ਨੂੰ ਖ਼ਤਮ ਕਰਨ ਲਈ ਪਿੱਛੇ ਦਿਨੀਂ ਸਰਬਸੰਮਤੀ ਨਾਲ ਪੱਕੀ ...

ਪੂਰੀ ਖ਼ਬਰ »

ਐਡਵੋਕੇਟ ਬਲਜੀਤ ਸਿੰਘ ਬਾਰ ਕਾਊਾਸਲ ਪੰਜਾਬ ਦੇ ਕੋਆਪਟ ਮੈਂਬਰ ਬਣੇ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ)-ਪੰਜਾਬ ਹਰਿਆਣਾ ਬਾਰ ਕਾਊਾਸਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਰਪ੍ਰੀਤ ਸਿੰਘ ਬਰਾੜ ਨੇ ਐਡਵੋਕੇਟ ਬਲਜੀਤ ਸਿੰਘ ਦੀਆਂ ਸਮਾਜ ਅਤੇ ਕਾਨੂੰਨ ਪ੍ਰਤੀ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਅਤੇ ਸੇਵਾਵਾਂ ਨੂੰ ਦੇਖਦੇ ਹੋਏ ਬਾਰ ...

ਪੂਰੀ ਖ਼ਬਰ »

ਬੇਕਾਬੂ ਹੋ ਕੇ ਸੂਮੋ ਨਹਿਰ 'ਚ ਡਿੱਗੀ-ਸਵਾਰੀਆਂ ਵਾਲ-ਵਾਲ ਬਚੀਆਂ

ਹੁਸ਼ਿਆਰਪੁਰ, 22 ਜੂਨ (ਨਰਿੰਦਰ ਸਿੰਘ ਬੱਡਲਾ)-ਬੇਕਾਬੂ ਹੋ ਕੇ ਟਾਟਾ ਸੂਮੋ ਦੇ ਬਿਸਤ ਦੋਆਬ ਨਹਿਰ 'ਚ ਡਿੱਗ ਜਾਣ ਕਾਰਨ ਜਿਥੇ ਟਾਟਾ ਸੂਮੋ ਬੁਰੀ ਤਰ੍ਹਾਂ ਨੁਕਸਾਨੀ ਗਈ ਉਥੇ ਸਵਾਰੀਆਂ ਦਾ ਵਾਲ-ਵਾਲ ਬਚਾਅ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਮਨੋਜ ਕੁਮਾਰ ਪੁੱਤਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 20 ਲੱਖ ਠੱਗੇ, ਪਿਓ-ਪੁੱਤ ਨਾਮਜ਼ਦ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਦੋ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ ਕਥਿਤ ਤੌਰ 'ਤੇ 20 ਲੱਖ ਰੁਪਏ ਠੱਗਣ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਪਿਤਾ ਤੇ ਪੁੱਤਰ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਰਾਮਗੜ੍ਹੀਆ ਮੁਹੱਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਵਲੋਂ ਲਗਾਤਾਰ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਸ ਚੈਕਿੰਗ ਦੌਰਾਨ ਜਿੱਥੇ ਸਟਾਕ ਰਜਿਸਟਰ ਚੈੱਕ ਕੀਤਾ ਜਾ ਰਿਹਾ ਹੈ, ਉੱਥੇ ...

ਪੂਰੀ ਖ਼ਬਰ »

ਦਸੂਹਾ ਦੇ ਵਾਤਾਵਰਨ ਪੇ੍ਰਮੀਆਂ ਦਾ ਇਕ ਵਫ਼ਦ ਸੰਤ ਸੀਚੇਵਾਲ ਨੂੰ ਮਿਲਿਆ

ਦਸੂਹਾ, 22 ਜੂਨ (ਕੌਸ਼ਲ)-ਦਸੂਹਾ ਦੇ ਵਾਤਾਵਰਣ ਪ੍ਰੇਮੀਆਂ ਦਾ ਇੱਕ ਵਫ਼ਦ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲਿਆ | ਵਫ਼ਦ 'ਚ ਸ਼ਾਮਿਲ ਭੁਪਿੰਦਰ ਸਿੰਘ ਜੋਨੀ ਘੰੁਮਣ, ਜਰਨੈਲ ਸਿੰਘ, ਖੁਸ਼ਵੰਤ ਸਿੰਘ ਚੀਮਾ, ਦਵਿੰਦਰ ਸਿੰਘ ਬਾਜਵਾ, ਅਮਰਜੀਤ ਸਿੰਘ ਗਿੱਲ ਨੇ ਸੰਤ ਬਲਬੀਰ ...

ਪੂਰੀ ਖ਼ਬਰ »

ਜੀ.ਆਰ.ਡੀ. ਨਰਸਿੰਗ ਕਾਲਜ ਟਾਂਡਾ 'ਚ ਵਿਦਾਇਗੀ ਪਾਰਟੀ ਦਿੱਤੀ

ਟਾਂਡਾ ਉੜਮੁੜ, 22 ਜੂਨ (ਭਗਵਾਨ ਸਿੰਘ ਸੈਣੀ)-ਗੁਰੂ ਰਾਮਦਾਸ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਅੱਜ ਜੀ.ਐਨ.ਐਮ. ਭਾਗ ਤੀਸਰਾ ਸਾਲ ਅਤੇ ਪੈਰਾਮੈਡੀਕਲ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕਾਂ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ | ਚੇਅਰਮੈਨ ਅਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਤੂਰਾਂ ਵਿਖੇ ਅੱਗ ਲੱਗਣ ਕਾਰਨ ਤੂੜੀ ਦੇ ਕੁੱਪ ਸੜੇ

ਗੜ੍ਹਦੀਵਾਲਾ, 22 ਜੂਨ (ਚੱਗਰ)-ਪਿੰਡ ਤੂਰਾਂ ਵਿਖੇ ਸਕੂਲ ਦੇ ਨਜ਼ਦੀਕ ਪੈਂਦੀ ਜ਼ਮੀਨ ਵਿੱਚ ਅਚਾਨਕ ਅੱਗ ਲੱਗਣ ਨਾਲ ਲੋਕਾਂ ਵਲੋਂ ਬੰਨ੍ਹੇ ਤੂੜੀ ਦੇ ਕੁੱਪ ਅਤੇ ਰੱਖੇ ਬਾਲਣ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪਿੰਡ ਦੇ ਸਰਪੰਚ ਹਰਪਾਲ ...

ਪੂਰੀ ਖ਼ਬਰ »

26 ਦੇ ਧਰਨੇ ਨੂੰ ਲੈ ਕੇ ਅਕਾਲੀ ਦਲ ਦੀ ਇਕੱਤਰਤਾ

ਚੱਬੇਵਾਲ, 22 ਜੂਨ (ਸਖ਼ੀਆ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਦੀਆਂ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਨੀਤੀਆਂ ਅਤੇ ਧਿਆਨ ਭਟਕਾਉਣ ਦੀਆਂ ਗਤੀਵਿਧੀਆਂ ਨੂੰ ਲੈ ਕੇ 26 ਜੂਨ ਨੂੰ ਜ਼ਿਲ੍ਹਾ ਪੱਧਰ 'ਤੇ ਦਿੱਤੇ ਜਾ ਰਹੇ ਧਰਨੇ ਸਬੰਧੀ ਇਕ ਇਕੱਤਰਤਾ ਦਲ ਦੇ ਦਫ਼ਤਰ ...

ਪੂਰੀ ਖ਼ਬਰ »

ਨੈਣਵਾਂ ਦੀ ਸਰਪੰਚ ਖਿਲਾਫ਼ ਮਾਮਲਾ ਦਰਜ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਜਾਅਲੀ ਦਸਤਖ਼ਤ ਕਰਕੇ ਸਰਕਾਰੀ ਫ਼ੰਡਾਂ ਦਾ ਦੁਰਉਪਯੋਗ ਕਰਨ ਦੇ ਦੋਸ਼ 'ਚ ਪਿੰਡ ਨੈਣਵਾਂ ਦੀ ਸਰਪੰਚ ਖਿਲਾਫ਼ ਪੁਲਿਸ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦੀ ਹਦਾਇਤ 'ਤੇ ਧੋਖਾਧੜੀ ਤੇ ਹੋਰ ਧਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਵਿਧਾਇਕ ਡੋਗਰਾ 25 ਨੂੰ ਸਰਕਾਰੀ ਆਈ.ਟੀ.ਆਈ. ਵਿਖੇ-ਇੰਜ. ਹੈਪੀ

ਤਲਵਾੜਾ, 22 ਜੂਨ (ਮਹਿਤਾ)- ਵਿਧਾਇਕ ਹਲਕਾ ਦਸੂਹਾ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਸਪੁੱਤਰ ਮਰਹੂਮ ਨੇਤਾ ਰਮੇਸ਼ ਚੰਦਰ ਡੋਗਰਾ 25 ਜੂਨ ਦਿਨ ਸੋਮਵਾਰ ਨੂੰ ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਇਕ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਪਹੁੰਚ ਰਹੇ ਹਨ | ਸੰਸਥਾ ਦੇ ...

ਪੂਰੀ ਖ਼ਬਰ »

ਗਰਮੀ ਨਾਲ ਭੱਠੇ 'ਤੇ ਕੰਮ ਕਰਦੇ ਮੁਨਸ਼ੀ ਦੀ ਮੌਤ

ਚੌਲਾਂਗ, 22 ਜੂਨ (ਸੁਖਦੇਵ ਸਿੰਘ)- ਬੀਤੀ ਰਾਤ ਗਰਮੀ ਨਾਲ ਸਥਾਨਕ ਅੱਡੇ ਵਿਚ ਪੈਂਦੇ ਇੱਟਾਂ ਦੇ ਭੱਠੇ 'ਤੇ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਰਮੇਸ਼ ਚੰਦ ਪੁੱਤਰ ਸਰਦਾਰ ਵਾਸੀ ਨਡਾਲੀ ਥਾਣਾ ਬੇਗੋਵਾਲ ਜ਼ਿਲ੍ਹਾ ਕਪੂਰਥਲਾ ਜੋ ਕਿ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੱੁਪ ਯੋਗ ਵਿਦਿਆਰਥੀਆਂ ਨੂੰ ਦੇਵੇਗਾ 1 ਕਰੋੜ ਦਾ ਵਜ਼ੀਫ਼ਾ-ਚੋਪੜਾ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-10ਵੀਂ ਤੇ 12ਵੀਂ ਤੋਂ ਬਾਅਦ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਉਤਰੀ ਭਾਰਤ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਸੰਸਥਾ ਸੇਂਟ ਸੋਲਜਰ ਗਰੱੁਪ ਆਫ ਇੰਸਟੀਚਿਊਸ਼ਨਜ ਵਲੋਂ ਯੋਗ ਵਿਦਿਆਰਥੀਆਂ ਲਈ ਹਰ ਸਾਲ ...

ਪੂਰੀ ਖ਼ਬਰ »

ਪਸ਼ੂ ਪਾਲਣ ਧੰਦੇ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ 'ਚ ਲਿਆਂਦੀ ਜਾਵੇਗੀ ਨਵੀਂ ਕ੍ਰਾਂਤੀ-ਕੈਬਨਿਟ ਮੰਤਰੀ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪਸ਼ੂ ਪਾਲਣ ਧੰਦੇ ਨੂੰ ਪ੍ਰਫੁਲਿਤ ਕਰਨ ਲਈ ਪੰਜਾਬ ਵਿੱਚ ਨਵੀਂ ਕ੍ਰਾਂਤੀ ਲਿਆਂਦੀ ਜਾਵੇਗੀ | ਉਹ ਅੱਜ ਪਿੰਡ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਗ਼ਲਤ ਨੀਤੀਆਂ ਸਬੰਧੀ ਰੋਸ ਪ੍ਰਦਰਸ਼ਨ

ਗੜ੍ਹਦੀਵਾਲਾ, 22 ਜੂਨ (ਚੱਗਰ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਪ੍ਰਤਾਪ ਸਿੰਘ ਸੰਧੂ, ਮਨਪ੍ਰੀਤ ਸਿੰਘ, ...

ਪੂਰੀ ਖ਼ਬਰ »

ਭਾਰਤੀ ਘੱਟ ਗਿਣਤੀਆਂ ਅਤੇ ਦਲਿਤ ਫ਼ਰੰਟ ਦੀ ਮੀਟਿੰਗ ਹੋਈ

ਟਾਂਡਾ ਉੜਮੁੜ, 22 ਜੂਨ (ਗੁਰਾਇਆ)-ਭਾਰਤੀ ਘੱਟ ਗਿਣਤੀਆਂ ਅਤੇ ਦਲਿਤ ਫ਼ਰੰਟ ਦੀ ਇੱਕ ਮੀਟਿੰਗ ਟਾਂਡਾ ਵਿਖੇ ਜ਼ਿਲ੍ਹਾ ਪ੍ਰਧਾਨ ਵਰਿੰਦਰ ਸਿੰਘ ਜੀਆਂ ਨੱਥਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਫ਼ਰੰਟ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ਼ਿਵਪੁਰੀ ਸੁਧਾਰ ਸਮਿਤੀ ਮੁਕੇਰੀਆਂ ਨੂੰ ਓਹਰੀ ਦੇ ਪਰਿਵਾਰ ਵੱਲੋ ਮਿ੍ਤਕ ਦੇਹ ਵਾਹਨ ਭੇਟ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ)- ਜਿਹੜੇ ਲੋਕ ਸਮਾਜ ਸੇਵਾ ਨੂੰ ਇੱਕ ਮਿਸ਼ਨ ਵਜੋਂ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਦੀਨ ਦੁਖੀਆਂ ਦੀ ਸਹਾਇਤਾ ਕਰਦੇ ਹਨ, ਉਨ੍ਹਾਂ ਨੂੰ ਲੋਕ ਰਹਿੰਦੀ ਦੁਨੀਆ ਤੱਕ ਯਾਦ ਕਰਦੇ ਹਨ | ਇਹ ਪ੍ਰਗਟਾਵਾ ਸ਼ਿਵ ਸੁਧਾਰ ਸਮਿਤੀ ਮੁਕੇਰੀਆਂ ਦੇ ...

ਪੂਰੀ ਖ਼ਬਰ »

ਸਰਕਾਰ ਨੇ ਪੇਂਡੂ ਖੇਤਰ 'ਚ ਬਿਜਲੀ ਡਿਊਟੀ ਵਧਾ ਕੇ ਲੋਕਾਂ 'ਤੇ ਹੋਰ ਬੋਝ ਪਾਇਆ-ਰਾਠਾਂ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰ ਦੀ ਬਿਜਲੀ ਡਿਊਟੀ 'ਚ 2 ਫੀਸਦੀ ਦਾ ਵਾਧਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਲਾਰਾ ਲਗਾ ਕੇ ਲੱਖਾਂ ਲੁੱਟਣ ਵਾਲੇ 4 ਟਰੈਵਲ ਏਜੰਟ ਨਾਮਜ਼ਦ

ਮਾਹਿਲਪੁਰ, 22 ਜੂਨ (ਦੀਪਕ ਅਗਨੀਹੋਤਰੀ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇੱਕ ਪਰਿਵਾਰ ਦੇ ਤਿੰਨ ਜੀਆਂ ਸਮੇਤ ਚਾਰ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਵਿਦੇਸ਼ ਭੇਜਣ ਦਾ ਲਾਰਾ ਲਗਾ ਕੇ ਅੱਠ ਲੱਖ਼ ਰੁਪਏ ਲੁੱਟਣ ਦੇ ਮਾਮਲੇ ਸਾਹਮਣੇ ਆਏ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਧੀਕ ਸੈਸ਼ਨ ਜੱਜ ਦੇ ਘਰ 'ਚੋਂ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਅਣਪਛਾਤੇ ਚੋਰਾਂ ਵਲੋਂ ਵਧੀਕ ਸੈਸ਼ਨ ਜੱਜ ਦੇ ਘਰ 'ਚੋਂ ਕੀਮਤੀ ਸਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਰਵਿੰਦਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸਨ ਕਰ ਕੇ ਪੁਤਲਾ ਫੂਕਿਆ

ਹੁਸ਼ਿਆਰਪੁਰ, 22 ਜੂਨ (ਨਰਿੰਦਰ ਸਿੰਘ ਬੱਡਲਾ)-ਪਿੰਡ ਡਾਂਡੀਆਂ ਵਿਖੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤੇਲ ਦੀਆਂ ਵਧਾਈਆਂ ਬੇਤਹਾਸ਼ਾ ਕੀਮਤਾਂ, ਦੇਸ਼ 'ਚ ਵਧੀ ਮਹਿੰਗਾਈ ਅਤੇ ਕਿਸਾਨੀ ਦੀ ਹੋ ਰਹੀ ਦੁਰਦਸ਼ਾ ਨੂੰ ਲੈ ਕੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ...

ਪੂਰੀ ਖ਼ਬਰ »

ਪੈਰਾਮਿਡ ਕਾਲਜ 'ਚ ਨੈਨੀ ਕੋਰਸ ਦਾ ਉਦਘਾਟਨ

ਫਗਵਾੜਾ, 22 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਜਲੰਧਰ ਹਾਈਵੇ 'ਤੇ ਸਥਿਤ ਪੈਰਾਮਿਡ ਇੰਟਰਨੈਸ਼ਨਲ ਕਾਲਜ ਵਿਖੇ ਨੈਨੀ ਕੋਰਸ ਸ਼ੁਰੂ ਕੀਤਾ ਗਿਆ ਜਿਸ ਦਾ ਉਦਘਾਟਨ ਕਾਲਜ ਆਫ਼ ਨਿਊ ਕੈਲੀਡੋਨੀਆ ਕੈਨੇਡਾ ਦੇ ਪ੍ਰਧਾਨ ਹੈਨਰੀ ਰਾਈਸਰ, ਜਲੰਧਰ ਕੈਂਟ ਤੋਂ ਵਿਧਾਇਕ ਪ੍ਰਗਟ ...

ਪੂਰੀ ਖ਼ਬਰ »

ਮਹਾਨ ਤਪੱਸਵੀ ਬਾਬਾ ਸ਼ਿਵ ਗਿਰ ਮਹਾਰਾਜ ਦੀ ਮੂਰਤੀ ਸਥਾਪਨਾ ਹੋਈ

ਤਲਵਾੜਾ, 22 ਜੂਨ (ਮਹਿਤਾ)- ਦੇਵ ਭੂਮੀ ਹਿਮਾਚਲ ਪ੍ਰਦੇਸ਼ ਅਤੇ ਬੀਰ ਭੂਮੀ ਪੰਜਾਬ ਨੂੰ ਜੋੜਨ ਵਾਲੀ ਇਤਿਹਾਸਿਕ ਅਤੇ ਧਾਰਮਿਕ ਸਥਾਨ ਮਾਤਾ ਸਲਹਾਸਨ ਦਾ ਪ੍ਰਾਚੀਨ ਮੰਦਿਰ ਇੰਦੋਰਾ ਤਹਿਸੀਲ ਤੋਂ 5 ਕਿੱਲੋਮੀਟਰ ਦੂਰ ਪਿੰਡ ੜਾਹਕੁਲਾੜਾ ਤੋਂ ਭੋਜਪੁਰ ਨੂੰ ਜਾਣ ਵਾਲੀ ਸੜਕ ...

ਪੂਰੀ ਖ਼ਬਰ »

ਉਰਦੂ ਭਾਸ਼ਾ ਸਿੱਖਣ ਦੇ ਚਾਹਵਾਨ 2 ਜੁਲਾਈ ਤੱਕ ਬਿਨੈ ਪੱਤਰ ਜਮ੍ਹਾਂ ਕਰਵਾਉਣ-ਸਹੋਤਾ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਸ਼ਾ ਵਿਭਾਗ, ਪੰਜਾਬ ਵਲੋਂ ਉਰਦੂ ਆਮੋਜ਼ ਕੋਰਸ ਜੁਲਾਈ 2018 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਇਸ ਲਈ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀ ਆਪਣੇ ਬਿਨੈ-ਪੱਤਰ 2 ਜੁਲਾਈ 2018 ਤੱਕ ਸਾਧਾਰਨ ਕਾਗ਼ਜ਼ 'ਤੇ ...

ਪੂਰੀ ਖ਼ਬਰ »

ਸੈਣੀ ਬਾਰ ਕਾਲਜ ਬੁੱਲ੍ਹੋਵਾਲ 'ਚ ਐਮ.ਏ. ਪੰਜਾਬੀ ਸ਼ੁਰੂ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਸੈਣੀ ਬਾਰ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਰਹਿਨੁਮਾਈ ਅਧੀਨ ਅਕਾਦਮਿਕ ਸੈਸ਼ਨ 2018-19 ਲਈ ਐਮ.ਏ ਪੰਜਾਬੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਨੰਬਰਦਾਰ ਦੀ ਮੌਤ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਇੱਥੇ ਹੁਸ਼ਿਆਰਪੁਰ ਰੋਡ 'ਤੇ ਵਾਪਰੇ ਸੜਕ ਹਾਦਸੇ ਵਿਚ ਪਿੰਡ ਘਾਗੋਂ ਰੋੜਾਂਵਾਲੀ ਦੇ ਨੌਜਵਾਨ ਨੰਬਰਦਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਪਿੰਡ ਘਾਗੋਂ ਰੋੜਾਂਵਾਲੀ ਨਿਵਾਸੀ ਨੰਬਰਦਾਰ ਰਾਜਿੰਦਰ ਕੁਮਾਰ (39) ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਗੜ੍ਹਸ਼ੰਕਰ ਨੂੰ ਬੈਂਚ ਭੇਟ

ਗੜ੍ਹਸ਼ੰਕਰ, 22 ਜੂਨ (ਸੁਮੇਸ਼ ਬਾਲੀ)-ਸਰਕਾਰੀ ਹਸਪਤਾਲ ਗੜ੍ਹਸ਼ੰਕਰ ਨੂੰ ਮਰੀਜ਼ਾਂ ਤੇ ਨਾਲ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਇਲਾਕੇ ਦੇ ਕੁਝ ਲੋਕਾਂ ਨੇ ਬੈਂਚ ਦਾਨ ਕੀਤੇ | ਸਿਵਲ ਹਸਪਤਾਲ ਦੀ ਸ਼ੈੱਡ 'ਚ ਇਕ ਬੈਂਚ ਇੰਜੀਨੀਅਰ ਮਰਹੂਮ ਨਵਦੀਪ ਜੱਸਲ ਪੋਸੀ, ਦੂਜਾ ਬੈਂਚ ...

ਪੂਰੀ ਖ਼ਬਰ »

ਬਿਜਲੀ ਕੱਟਾਂ ਕਾਰਨ ਝੋਨੇ ਦੀ ਬਿਜਾਈ ਹੋ ਰਹੀ ਹੈ ਪ੍ਰਭਾਵਿਤ

ਮਾਹਿਲਪੁਰ, 22 ਜੂਨ (ਦੀਪਕ ਅਗਨੀਹੋਤਰੀ, ਰਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਭਾਵੇਂ 20 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ ਪ੍ਰੰਤੂ ਲੇਬਰ ਦੀ ਘਾਟ, ਬਿਜਲੀ ਦੇ ਕੱਟਾਂ ਕਾਰਨ ਅਜੇ ਵੀ ਇਸ ਖ਼ੇਤਰ ਵਿਚ ਝੋਨੇ ਦੀ ਬਿਜਾਈ ਦਾ ਕੰਮ ਪੂਰੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਮੁਕੇਰੀਆਂ ਵਲੋਂ ਮਸ਼ੀਨ ਨਾਲ ਝੋਨੇ ਦੀ ਲਵਾਈ ਸਬੰਧੀ ਸਿਖਲਾਈ ਕੈਂਪ

ਭੰਗਾਲਾ, 22 ਜੂਨ (ਸਰਵਜੀਤ ਸਿੰਘ)-ਖੇਤੀ ਖ਼ਰਚੇ ਘਟਾਉਣ ਦੇ ਯਤਨਾਂ ਦੀ ਲੜੀ ਵਿਚ ਖੇਤੀਬਾੜੀ ਵਿਭਾਗ ਮੁਕੇਰੀਆਂ ਵਲੋਂ ਪਿੰਡ ਕੋਟਲੀ ਖ਼ਾਸ ਵਿਖੇ ਮਸ਼ੀਨ ਨਾਲ ਝੋਨਾ ਲਗਾਉਣ ਸਬੰਧੀ ਖੇਤੀਬਾੜੀ ਅਫ਼ਸਰ ਮੁਕੇਰੀਆਂ ਦੀ ਅਗਵਾਈ ਹੇਠ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਰਹੱਲੀ ਵਿਖੇ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਕੋਟਫਤੂਹੀ, 22 ਜੂਨ (ਅਮਰਜੀਤ ਸਿੰਘ ਰਾਜਾ)-ਪਿੰਡ ਰਹੱਲੀ ਵਿਖੇ ਸੰਤ ਪ੍ਰੇਮ ਦਾਸ ਤੇ ਭਗਤ ਮûਰਾ ਦਾਸ ਕਲੱਬ ਵਲੋਂ ਗ੍ਰਾਮ ਪੰਚਾਇਤ, ਪ੍ਰਵਾਸੀ ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਪਿੰਡ ਪੱਧਰੀ ਓਪਨ 'ਸੈਵਨ-ਏ-ਸਾਈਡ' ਫਲੱਡ ਲਾਈਟ ਫੁੱਟਬਾਲ ਟੂਰਨਾਮੈਂਟ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਵਰਕਸ਼ਾਪ ਲਗਾਈ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੰਗੀ ਸਿਹਤ, ਚੰਗੀ ਸੋਚ ਅਤੇ ਸਿਹਤਮੰਦ ਪੰਜਾਬ ਤਹਿਤ ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਸਮੂਹ ਸੂਪਰਵਾਈਜ਼ਰਾਂ, ਐਲ.ਐਚ.ਵੀਜ਼ ਤੇ ਬੀ.ਈ.ਈਜ਼ ...

ਪੂਰੀ ਖ਼ਬਰ »

ਐਕੁਆਇਰ ਜ਼ਮੀਨਾਂ ਦਾ ਮੁਆਵਜ਼ਾ ਨਾ ਮਿਲਣ ਕਾਰਨ ਭੂਮੀ ਮਾਲਕਾਂ ਵਿਚ ਭਾਰੀ ਰੋਹ

ਟਾਂਡਾ ਉੜਮੁੜ, 22 ਜੂਨ (ਭਗਵਾਨ ਸਿੰਘ ਸੈਣੀ)-ਨੈਸ਼ਨਲ ਹਾਈਵੇ ਅਥਾਰਿਟੀ ਵੱਲੋਂ ਹਾਈਵੇ ਦਾ ਨਿਰਮਾਣ ਕਰਕੇ ਟੋਲ ਪਲਾਜ਼ੇ ਲਗਾ ਕੇ ਕਰੋੜਾਂ ਰੁਪਏ ਇਕੱਠੇ ਕੀਤੇ ਜਾ ਚੁੱਕੇ ਹਨ ਪਰ ਅਜੇ ਤੀਕ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਐਕੁਆਇਰ ਕੀਤੀ ਗਈ ਜ਼ਮੀਨ ਦਾ ਪੂਰਾ ...

ਪੂਰੀ ਖ਼ਬਰ »

ਬੀਬੀ ਜੋਸ਼ ਦੀ ਅਗਵਾਈ 'ਚ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਸਬੰਧੀ ਮੀਟਿੰਗ

ਸ਼ਾਮਚੁਰਾਸੀ, 22 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਹਲਕਾ ਸ਼ਾਮਚੁਰਾਸੀ ਦੀ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਦੀ ਅਗਵਾਈ ਹੇਠ ਪਿੰਡ ਅਧਿਕਾਰੇ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬੀ ਮਹਿੰਦਰ ਕੌਰ ਜੋਸ਼ ਨੇ ਦੱਸਿਆ ...

ਪੂਰੀ ਖ਼ਬਰ »

ਬਾਬਾ ਜੋਤ ਅਲੀ ਸ਼ਾਹ ਦੇ ਦਰਬਾਰ ਸ਼ੇਰਪੁਰ 'ਚ ਤਿੰਨ ਦਿਨਾ ਮੇਲਾ ਸਮਾਪਤ

ਐਮਾਂ ਮਾਂਗਟ, 22 ਜੂਨ (ਗੁਰਾਇਆ)-ਪਿੰਡ ਸ਼ੇਰਪੁਰ ਵਿਖੇ ਬਾਬਾ ਹਜ਼ਰਤ ਜਨਾਬ ਜੋਤ ਅਲੀ ਸ਼ਾਹ ਜੀ ਦੇ ਦਰਬਾਰ ਵਿਖੇ ਤਿੰਨ ਦਿਨਾਂ ਮੇਲਾ ਸਮਾਪਤ ਹੋ ਗਿਆ | ਬਾਬਾ ਜੀ ਦੀ ਦਰਗਾਹ 'ਤੇ ਝੰਡੇ ਅਤੇ ਚਾਦਰ ਦੀ ਰਸਮ ਮਾਤਾ ਸੁਰਜੀਤ ਕੌਰ ਮੋਨੂੰ ਸ਼ਾਹ ਸੇਵਾਦਾਰ, ਵਿਜੇ ਸ਼ਾਹ, ਸੋਨੂੰ ...

ਪੂਰੀ ਖ਼ਬਰ »

ਬਾਬਾ ਦਿਆਲੂ ਜੀ ਦੇ ਅੱਜ ਸਾਲਾਨਾ ਭੰਡਾਰੇ 'ਤੇ ਵਿਸ਼ੇਸ਼

ਮੁਕੇਰੀਆਂ- ਮੁਕੇਰੀਆਂ-ਤਲਵਾੜਾ ਰੋਡ 'ਤੇ ਇੱਥੋਂ ਕਰੀਬ 22 ਕਿੱਲੋਮੀਟਰ ਦੂਰ ਅੱਡਾ ਪੋਡੇ ਦਾ ਖੂਹ ਨਜ਼ਦੀਕ ਪੈਂਦੇ ਇਤਿਹਾਸਕ ਮੰਦਿਰ ਬਾਬਾ ਦਿਆਲੂ ਦਰਬਾਰ ਬਹਿ ਕੀਤੋ ਬਹਿ ਮਾਵਾ ਜੋ ਦੇਸ਼-ਵਿਦੇਸ਼ ਵਿਚ ਵੱਸਦੇ ਲੱਖਾਂ ਸ਼ਰਧਾਲੂਆਂ ਲਈ ਆਸਥਾ ਦਾ ਵੱਡਾ ਕੇਂਦਰ ਬਣ ਗਿਆ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਦੇ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 22 ਜੂਨ (ਹਰਪ੍ਰੀਤ ਕੌਰ)-ਜੰਗਲਾਤ ਵਰਕਰਜ਼ ਯੂਨੀਅਨ ਖੋਜ ਸਰਕਲ ਹੁਸ਼ਿਆਰਪੁਰ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅਦਾਲਤ ਵਲੋਂ ਜੰਗਲਾਤ ਕਰਮਚਾਰੀਆਂ ...

ਪੂਰੀ ਖ਼ਬਰ »

ਘੱਟ ਗਿਣਤੀ ਕਮਿਸ਼ਨ ਪੰਜਾਬ ਰਾਜ ਪਿੰਡਾਂ ਦਾ ਕਰੇਗਾ ਤੂਫ਼ਾਨੀ ਦੌਰਾ-ਮੁਨੱਵਰ ਮਸੀਹ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ)-ਰੈਸਟ ਹਾਊਸ ਮੁਕੇਰੀਆਂ ਵਿਖੇ ਮਸੀਹ ਭਾਈਚਾਰੇ ਦੇ ਮੀਟਿੰਗ ਹੋਈ | ਮੀਟਿੰਗ ਵਿਚ ਆਗੂਆਂ ਨੂੰ ਸੰਬੋਧਨ ਕਰਦਿਆਂ ਘੱਟ ਗਿਣਤੀ ਕਮਿਸ਼ਨ ਪੰਜਾਬ ਰਾਜ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਕਿਹਾ ਕਿ ਸੋਮਵਾਰ 25 ਤਾਰੀਖ਼ ਨੂੰ ਮੁਕੇਰੀਆਂ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਬਿਜਲੀ ਦੇ ਬਿੱਲਾਂ 'ਚ ਵਾਧਾ ਕਰਕੇ ਪਾਇਆ ਜਾ ਰਿਹੈ ਲੋਕਾਂ 'ਤੇ ਵਾਧੂ ਬੋਝ-ਆਗੂ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਬਿਜਲੀ ਦੇ ਬਿੱਲਾਂ 'ਚ ਕੁਨੈਕਟਿਡ ਲੋਡ ਦੇ ਹਿਸਾਬ ਨਾਲ ਫਿਕਸਡ ਚਾਰਜ ਦੇ ਰੂਪ 'ਚ ਵਸੂਲੇ ਜਾ ਰਹੇ ਵਾਧੂ ਪੈਸੇ, 13 ਫ਼ੀਸਦੀ ਐਕਸਾਈਜ਼ ਡਿਊਟੀ, 5 ਫ਼ੀਸਦੀ ਇਨਫਰਾ ਸਟਰੱਕਚਰ ਫੁਟਕਲ ਖ਼ਰਚਿਆਂ ਦੀ ਭਰਮਾਰ ਅਤੇ ਬਿਜਲੀ ਦੇ ਖੇਤਰ 'ਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਬਾਬਾ ਲੱਖੀ ਸ਼ਾਹ ਲੁਬਾਣਾ ਭਵਨ 'ਚ ਗਤਕਾ ਕੈਂਪ ਲਗਾਇਆ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ)-ਬਾਬਾ ਲੱਖੀ ਸ਼ਾਹ ਲੁਬਾਣਾ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਗਤਕਾ ਕੈਂਪ ਪਾਰਟੀ ਦੇ ਹਲਕਾ ਇੰਚਾਰਜ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਕੈਂਪ ਦੌਰਾਨ ਗਤਕਾ ਮਾਹਿਰ ਗੁਰਦੀਪ ਸਿੰਘ ਅਤੇ ...

ਪੂਰੀ ਖ਼ਬਰ »

ਬਿਰਧ ਆਸ਼ਰਮ ਹਰਿਆਣਾ ਵਿਖੇ ਧਾਰਮਿਕ ਸਮਾਗਮ

ਹਰਿਆਣਾ, 22 ਜੂਨ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੰਤ ਸੁੰਦਰ ਸਿੰਘ ਨੇਤਰਹੀਣ ਬਿਰਧ ਆਸ਼ਰਮ ਹਰਿਆਣਾ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਸਭਾ ਹਰਿਆਣਾ ਦੇ ਸਮੂਹ ਸੇਵਾਦਾਰਾਂ ਵਲੋਂ ਬਾਬਾ ਸੁੰਦਰ ਸਿੰਘ ਬਿਰਧ ...

ਪੂਰੀ ਖ਼ਬਰ »

ਟੋਡਰਪੁਰ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਕੋਟਫਤੂਹੀ, 22 ਜੂਨ (ਅਮਰਜੀਤ ਸਿੰਘ ਰਾਜਾ)-ਗੁਰਦੁਆਰਾ ਸ੍ਰੀ ਸਿੰਘ ਸਭਾ ਪਿੰਡ ਟੋਡਰਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਇਸ ਮੌਕੇ 9ਵੀਂ ਤੋਂ 12ਵੀਂ ਜਮਾਤ ਤੱਕ ਵਰਗ ਦੇ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਸ਼ੇਰਪੁਰ ਵਿਖੇ ਵਣ ਵਿਭਾਗ ਨੇ ਮੁਫ਼ਤ ਬੂਟੇ ਵੰਡੇ

ਐਮਾਂ ਮਾਂਗਟ, 22 ਜੂਨ (ਗੁਰਾਇਆ)-ਪੰਜਾਬ ਸਰਕਾਰ ਤੇ ਵਣ ਵਿਭਾਗ ਵਲੋਂ ਚਲਾਈ ਗਈ ਮੁਹਿੰਮ ਤੰਦਰੁਸਤ ਪੰਜਾਬ ਘਰ-ਘਰ ਹਰਿਆਵਲੀ ਸਕੀਮ ਤਹਿਤ ਕਸਬਾ ਐਮਾਂ ਮਾਂਗਟ ਦੇ ਕੋਲ ਪੈਂਦੇ ਪਿੰਡ ਸ਼ੇਰਪੁਰ ਵਿਖੇ ਲੱਗੇ ਮੇਲੇ ਦੌਰਾਨ ਕਰੀਬ 1200 ਬੂਟੇ ਮੁਫ਼ਤ ਵੰਡੇ ਗਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਇੱਕ ਮੀਟਿੰਗ ਹੈਲਥ ਇੰਸਪੈਕਟਰ ਰਾਜੀਵ ਸਿੰਘ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਹੋਈ | ਇਸ ਮੀਟਿੰਗ ਵਿਚ ਸੂਬਾ ਕਨਵੀਨਰ ਜਸਵੀਰ ਤਲਵਾੜਾ, ਸੂਬਾ ਕਮੇਟੀ ਮੈਂਬਰ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਤੋਂ ਪਿੰਡ ਵਾਸੀ ਭਾਰੀ ਪ੍ਰੇਸ਼ਾਨ

ਘੋਗਰਾ, 22 ਜੂਨ (ਆਰ. ਐਸ. ਸਲਾਰੀਆ)-ਨਜ਼ਦੀਕੀ ਪੈਂਦੇ ਪਿੰਡ ਬਲਹੱਡਾ ਵਾਸੀ ਆਵਾਰਾ ਸਾਨ੍ਹ ਤੋਂ ਭਾਰੀ ਪ੍ਰੇਸ਼ਾਨ ਹਨ | ਲੋਕਾਂ ਨੇ ਦੱਸਿਆ ਕਿ ਇਹ ਆਵਾਰਾ ਸਾਨ੍ਹ ਪਿਛਲੇ ਇੱਕ ਹਫ਼ਤੇ ਤੋਂ ਪਿੰਡ 'ਚ ਘੁੰਮ ਰਿਹਾ ਹੈ | ਜੇਕਰ ਕੋਈ ਬਜ਼ੁਰਗ ਆਦਮੀ, ਬੱਚਾ, ਔਰਤ ਅਤੇ ਨੌਜਵਾਨਾਂ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਦੇ ਨੇਤਰ ਰੁਸ਼ਨਾਉਣਗੇ ਦੋ ਹਨੇਰੀਆਂ ਜ਼ਿੰਦਗੀਆਂ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਸਥਾਨਕ ਮਾਡਲ ਟਾਊਨ ਦੇ ਵਾਸੀ ਇੰਦਰਜੀਤ ਸਿੰਘ ਪੁੱਤਰ ਜੈਮਲ ਸਿੰਘ ਦੀ ਮੌਤ ਉਪਰੰਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਨੇਤਰ ਦਾਨ ਕਰਨ ਲਈ ਨੇਤਰਦਾਨ ਐਸੋਸੀਏਸ਼ਨ ...

ਪੂਰੀ ਖ਼ਬਰ »

ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 22 ਜੂਨ (ਨਰਿੰਦਰ ਸਿੰਘ ਬੱਡਲਾ)-ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫਾਰ ਵੂਮੈਨ ਚੇਲਾ ਮਖਸੂਸਪੁਰ ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਜਸਬੀਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਰਵੀਨਾ ਰਾਣੀ ਨੇ 70. 5 ਫੀਸਦੀ ਅੰਕ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਗੱਗੀ ਦੂਸਰੀ ਵਾਰ ਮਲਟੀਪਲ ਐਵਾਰਡ ਨਾਲ ਸਨਮਾਨਿਤ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲਾਇਨਿਸਟਿਕ ਸਾਲ 2017-18 ਜ਼ਿਲ੍ਹਾ 321-ਡੀ ਲਾਇਨਜ਼ ਕਲੱਬ ਹੁਸ਼ਿਆਰਪੁਰ ਐਕਸ਼ਨ ਦੇ ਡਾਇਰੈਕਟਰ ਅਤੇ ਸਕੱਤਰ ਲਾਇਨ ਭੁਪਿੰਦਰ ਸਿੰਘ ਗੱਗੀ ਨੂੰ ਚੰਗੇ ਸਮਾਜ ਸੇਵੀ ਕੰਮਾਂ ਲਈ ਮਲਟੀਪਲ ਐਵਾਰਡ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਰਾਏਪੁਰ ਗੁੱਜਰਾਂ ਦੀ ਟੀਮ ਜੇਤੂ

ਸੈਲਾ ਖੁਰਦ, 22 ਜੂਨ (ਹਰਵਿੰਦਰ ਸਿੰਘ ਬੰਗਾ)-ਪਿੰਡ ਖੁੱਸੀ ਪੱਦੀ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ 'ਚ ਇਲਾਕੇ ਦੀਆਂ ਨਾਮਵਰ 30 ਟੀਮਾਂ ਨੇ ਭਾਗ ਲਿਆ | ਸੈਮੀਫਾਈਨਲ 'ਚ ਪਿੰਡ ਰਾਏਪੁਰ ਗੁੱਜਰਾਂ ਨੇ ਪੈਂਸਰਾਂ ਨੂੰ ਹਰਾ ਕੇ ਫਾਈਨਲ 'ਚ ਪ੍ਰਵੇਸ਼ ਕੀਤਾ | ਫਾਈਨਲ ...

ਪੂਰੀ ਖ਼ਬਰ »

ਟਾਂਡਾ ਮੋਬਾਈਲ ਐਸੋਸੀਏਸ਼ਨ ਦੇ ਮੈਂਬਰ 24 ਜੂਨ ਤੱਕ ਆਪਣੀਆਂ ਦੁਕਾਨਾਂ ਬੰਦ ਰੱਖਣਗੇ

ਟਾਂਡਾ ਉੜਮੁੜ, 22 ਜੂਨ (ਸੁਖਨਿੰਦਰ ਸਿੰਘ ਕਲੋਟੀ)-ਟਾਂਡਾ ਮੋਬਾਈਲ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਸਥਾਨਕ ਗਲੈਕਸੀ ਰੈਸਟੋਰੈਂਟ ਵਿਖੇ ਹੋਈ | ਐਸੋਸੀਏਸ਼ਨ ਦੇ ਚੇਅਰਮੈਨ ਰਾਜੇਸ਼ ਅਰੋੜਾ ਅਤੇ ਪ੍ਰਧਾਨ ਦਿਨੇਸ਼ ਸੰਗਰ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਵਿਚ ਸ਼ਹਿਰ ...

ਪੂਰੀ ਖ਼ਬਰ »

ਐੱਡ. ਪਲਵਿੰਦਰ ਸਿੰਘ ਘੰੁਮਣ ਦਾ ਪ੍ਰਧਾਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਬਣਨ 'ਤੇ ਸਨਮਾਨ ਸਮਾਰੋਹ

ਦਸੂਹਾ, 22 ਜੂਨ (ਕੌਸ਼ਲ)-ਐੱਡ. ਪਲਵਿੰਦਰ ਸਿੰਘ ਘੰੁਮਣ ਦੇ ਪ੍ਰਧਾਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਬਣਨ 'ਤੇ ਪਿੰਡ ਖੈਰਾਬਾਦ ਵਾਸੀਆਂ ਨੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਐੱਡ. ਭੁਪਿੰਦਰ ਸਿੰਘ ਘੰੁਮਣ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX