ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 1 hour ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  1 day ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  1 day ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  1 day ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  1 day ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  1 day ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  1 day ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  1 day ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  1 day ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  1 day ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਾਪੂਲਰ ਦਰੱਖਤਾਂ ਦੀ ਕਟਾਈ ਵਿਰੁੱਧ ਕਿਸਾਨ ਹਾਈ ਵੋਲਟੇਜ ਟਾਵਰ 'ਤੇ ਚੜ੍ਹੇ

ਕਾਠਗੜ੍ਹ, 22 ਜੂਨ (ਬਲਦੇਵ ਸਿੰਘ ਪਨੇਸਰ)-ਇਸ ਇਲਾਕੇ ਵਿਚ ਬੇਟ ਖੇਤਰ ਦੇ ਪਿੰਡ ਐਮਾਂ ਚਾਹਲ ਵਿਚੋਂ ਲੰਘ ਰਹੀਆਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਹੇਠ ਕਿਸਾਨਾਂ ਦੇ ਪਾਪੂਲਰ ਦੇ ਖੜੇ ਬੂਟਿਆਂ ਦੀ ਕਟਾਈ ਦੇ ਵਿਰੁੱਧ ਠੀਕ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਆਪਣੀ ਜਾਨ ਨੂੰ ਜੋਖ਼ਮ ਵਿਚ ਪਾ ਕੇ ਅੱਜ ਪਾਵਰ ਲਾਇਨ ਦੇ ਟਾਵਰ ਉੱਪਰ ਚੜ੍ਹ ਗਏ | ਜਿਸ ਕਾਰਨ ਕਿਸਾਨਾਂ ਵਿਚ ਹੋਰ ਵੀ ਰੋਹ ਫੈਲ ਗਿਆ | ਇਨ੍ਹਾਂ ਦਰੱਖਤਾਂ ਦੀ ਕਟਾਈ ਦਾ ਕੰਮ ਕਰ ਰਹੀ ਪਾਰਵਤੀ ਕੋਲ ਡੈਮ ਟਰਾਂਸਮਿਸ਼ਨ ਲਿਮਟਿਡ ਕੰਪਨੀ ਦੇ ਅਧਿਕਾਰੀਆਂ ਵਿਚ ਹਫ਼ੜਾ ਦਫ਼ੜੀ ਮੱਚ ਗਈ ਅਤੇ ਉਨ੍ਹਾਂ ਨੇ ਤੁਰੰਤ ਕਾਠਗੜ੍ਹ ਦੇ ਐੱਸ.ਐਚ.ਓ. ਸੁੁਵਿੰਦਰਪਾਲ ਸਿੰਘ ਨੂੰ ਫ਼ੋਨ 'ਤੇ ਸੂਚਿਤ ਕੀਤਾ ਤੇ ਉਹ ਤੁਰੰਤ ਪੁਲਿਸ ਫੋਰਸ ਲੈ ਕੇ ਪਹੁੰਚ ਗਏ | ਉਨ੍ਹਾਂ ਨੇ ਕਿਸਾਨਾਂ ਨੂੰ ਸਮਝਾਉਣ ਦਾ ਯਤਨ ਕੀਤਾ ਪਰ ਕਿਸਾਨ ਆਪਣੀ ਗੱਲ 'ਤੇ ਚਾਰ ਘੰਟੇ ਤੱਕ ਅੜੇ ਰਹੇ | ਇਹ ਖ਼ਬਰ ਮਿਲਦਿਆਂ ਹੀ ਨਾਇਬ ਤਹਿਸੀਲਦਾਰ ਬਲਾਚੌਰ ਕੁਲਦੀਪ ਕੁਮਾਰ ਅਤੇ ਹਲਕਾ ਪਟਵਾਰੀ ਕੁਲਦੀਪ ਰਾਣਾ ਵੀ ਘਟਨਾ ਸਥਾਨ 'ਤੇ ਪਹੁੰਚ ਗਏ | ਉਨ੍ਹਾਂ ਨੂੰ ਵੀ ਕਿਸਾਨਾਂ ਨੇ ਕਿਹਾ ਕਿ ਸਾਨੂੰ ਬੂਟਿਆਂ ਦਾ ਠੀਕ ਰੇਟ ਮਿਲਣਾ ਚਾਹੀਦਾ ਹੈ | ਕਿਸਾਨਾਂ ਦੇ ਧਰਨੇ ਦੀ ਸਾਰੀ ਰਿਪੋਰਟ ਐੱਸ.ਡੀ.ਐਮ. ਬਲਾਚੌਰ ਸ੍ਰੀ ਅਦਿੱਤਿਆ ਉੱਪਲ ਨੂੰ ਦਿੱਤੀ ਗਈ | ਇਸ ਮੌਕੇ ਪਿੰਡ ਐਮਾਂ ਚਾਹਲ ਦੇ ਸਰਪੰਚ ਅਮਰਨਾਥ ਅਤੇ ਹੋਰ ਕਿਸਾਨਾਂ ਨੇ ਐੱਸ.ਡੀ.ਐਮ ਨਾਲ ਫ਼ੋਨ 'ਤੇ ਗੱਲ ਕਰਕੇ ਟਾਵਰ ਤੇ ਚੜ੍ਹੇ ਕਿਸਾਨਾਂ ਨੂੰ ਥੱਲੇ ਉਤਾਰ ਲਿਆ ਤੇ ਮੁੜ ਪਾਪੂਲਰ ਦੇ ਬੂਟਿਆਂ ਦੀ ਕਟਾਈ ਦਾ ਕੰਮ ਸ਼ੁਰੂ ਕਰ ਦਿੱਤਾ | ਨਾਜ਼ੁਕ ਹਾਲਾਤ ਨੂੰ ਦੇਖਦਿਆਂ ਪਿੰਡ ਐਮਾਂ ਚਾਹਲ ਵਿਚ ਅਮਨ ਕਾਇਮ ਰੱਖਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ | ਇਸ ਮੌਕੇ ਪਾਰਵਤੀ ਕੋਲ ਡੈਮ ਟਰਾਂਸਮਿਸ਼ਨ ਲਿਮਟਿਡ ਕੰਪਨੀ ਦੇ ਸੀਨੀਅਰ ਮੈਨੇਜਰ ਸੰਜੇ ਧਾਕੜ ਨੇ ਦੱਸਿਆ ਕਿ ਜਦੋਂ ਇਹ ਟਾਵਰ ਲਾਇਨ ਕੱਢੀ ਗਈ ਸੀ ਉਦੋਂ ਹੀ ਕਿਸਾਨਾਂ ਨੂੰ ਇਨ੍ਹਾਂ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਦੇ ਦਿੱਤਾ ਗਿਆ ਸੀ | ਕਿਸਾਨਾਂ ਨੇ ਫਿਰ ਵੀ ਇਸ ਲਾਇਨ ਥੱਲੇ ਬੂਟੇ ਲਗਾ ਦਿੱਤੇ ਹੁਣ ਅਦਾਲਤ ਦੇ ਫ਼ੈਸਲੇ ਮੁਤਾਬਿਕ ਵਣ ਵਿਭਾਗ ਵਲੋਂ ਲਗਾਏ ਗਏ ਦਰੱਖਤਾਂ ਦਾ ਰੇਟ ਤੈਅ ਕਰਕੇ ਚੈੱਕ ਬਣਾ ਦਿੱਤਾ ਗਿਆ ਪਰ ਕਿਸਾਨਾਂ ਨੂੰ ਰੇਟ ਮਨਜ਼ੂਰ ਨਹੀਂ ਹੋਇਆ | ਅੱਜ ਨਾਇਬ ਤਹਿਸੀਲਦਾਰ ਕੁਲਦੀਪ ਕੁਮਾਰ ਥਾਣਾ ਕਾਠਗੜ੍ਹ ਦੇ ਐੱਸ.ਐਚ.ਓ.ਸੁਵਿੰਦਰਪਾਲ ਸਿੰਘ, ਕੁਲਦੀਪ ਰਾਣਾ ਪਟਵਾਰੀ ਅਤੇ ਕੰਪਨੀ ਦੇ ਮੈਨੇਜਰ ਸੰਜੇ ਧਾਕੜ ਆਦਿ ਨੇ ਕਿਸਾਨ ਸੁਖਵੰਤ ਸਿੰਘ ਚੀਮਾ, ਮੋਹਨ ਸਿੰਘ ਸਰਪੰਚ ਅਮਰਨਾਥ, ਹੰਸ ਰਾਜ ਮੀਲੂ ਅਤੇ ਸਤਪਾਲ ਪੰਚ ਰੈਲਮਾਜਰਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਕਿਸਾਨਾਂ ਨੂੰ ਪ੍ਰਤੀ ਬੂਟਾ ਦੋ ਸੌ ਵੀਹ ਰੁਪਏ ਦੇਣ ਦਾ ਫ਼ੈਸਲਾ ਤਹਿ ਕਰਕੇ ਮਸਲਾ ਹੱਲ ਕਰਦਿਆਂ ਦਰਖਤਾਂ ਦੀ ਕਟਾਈ ਦਾ ਕੰਮ ਮੁੜ ਸ਼ੁਰੂ ਕਰਵਾ ਦਿੱਤਾ ਜਿਸ ਨਾਲ ਕਿਸਾਨਾਂ ਦਾ ਲੰਮੇ ਸਮੇਂ ਤੋਂ ਚੱਲਦਾ ਵਿਵਾਦ ਖ਼ਤਮ ਹੋ ਗਿਆ |

ਥਾਣਾ ਸਿਟੀ ਵਿਖੇ ਜੂਆ ਐਕਟ ਤਹਿਤ ਮਾਮਲਾ ਦਰਜ, ਇਕ ਗਿ੍ਫ਼ਤਾਰ

ਨਵਾਂਸ਼ਹਿਰ, 22 ਜੂਨ (ਹਰਵਿੰਦਰ ਸਿੰਘ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਕਥਿਤ ਦੋਸ਼ੀ ਨੂੰ ਜੂਆ ਐਕਟ ਤਹਿਤ ਮੁਕਦਮਾ ਦਰਜ ਕਰਕੇ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਨਰਾਇਣ ਦਾਸ ਦਾ ਸਾਲਾਨਾ ਮੇਲਾ ਅੱਜ

ਮੁਕੰਦਪੁਰ, 22 ਜੂਨ (ਦੇਸ ਰਾਜ ਬੰਗਾ)- ਬਾਬਾ ਨਰਾਇਣ ਦਾਸ ਦਾ ਮੇਲਾ 23 ਜੂਨ ਨੂੰ ਦਰਬਾਰ ਅਲਮਸਤ ਬਾਪੂ ਨਰਾਇਣ ਦਾਸ ਖਾਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੰਸ ਰਾਜ ਬੰਗਾ ਨੇ ਦੱਸਿਆ ਕਿ ਸਵੇਰੇ 9 ਵਜੇ ਨਿਸ਼ਾਨ ਸਾਹਿਬ ਚੜ੍ਹਾਏ ਜਾਣਗੇ ਅਤੇ ...

ਪੂਰੀ ਖ਼ਬਰ »

ਫੁੱਟਬਾਲ ਦਾ ਲੁਤਫ਼ ਲੈਣ 'ਚ ਕਿਸੇ ਤੋਂ ਪਿੱਛੇ ਨਹੀਂ ਹਨ ਨਵਾਂਸ਼ਹਿਰ ਵਾਸੀ

ਨਵਾਂਸ਼ਹਿਰ, 20 ਜੂਨ (ਗੁਰਬਖਸ਼ ਸਿੰਘ ਮਹੇ)-14 ਜੂਨ ਤੋਂ ਰੂਸ ਵਿਚ ਸ਼ੁਰੂ ਹੋਏ ਸੰਸਾਰ ਕੱਪ ਫੁੱਟਬਾਲ ਟੂਰਨਾਮੈਂਟ ਦੇ ਮੈਚਾਂ ਨੂੰ ਦੁਨੀਆ ਭਰ ਦੇ ਫੁੱਟਬਾਲ ਪ੍ਰੇਮੀ ਬੜੇ ਉਤਸ਼ਾਹ ਅਤੇ ਉਤਸੁਕਤਾ ਨਾਲ ਵੇਖ ਰਹੇ ਹਨ | ਦੁਨੀਆ ਦੀ ਸਭ ਤੋਂ ਹਰਮਨ ਪਿਆਰੀ ਇਸ ਖੇਡ ਦੇ ਇਹ ਮੈਚ ...

ਪੂਰੀ ਖ਼ਬਰ »

ਕਾਰ ਤੇ ਮੋਟਰ ਸਾਈਕਲ ਵਿਚਕਾਰ ਟੱਕਰ ਇਕ ਜ਼ਖ਼ਮੀ

ਰੈਲ ਮਾਜਰਾ, 22 ਜੂਨ (ਰਾਕੇਸ਼ ਰੋਮੀ)- ਰੋਪੜ ਬਲਾਚੌਰ ਮੁੱਖ ਰਾਜ ਮਾਰਗ 'ਤੇ ਰਿਆਤ ਕਾਲਜ ਨਜ਼ਦੀਕ ਇਕ ਕਾਰ ਤੇ ਮੋਟਰ ਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਸਰਕਾਰੀ ਹਸਪਤਾਲ ਰੋਪੜ ਵਿਖੇ ਦਾਖ਼ਲ ਕਰਵਾਇਆ | ...

ਪੂਰੀ ਖ਼ਬਰ »

ਚਾਰਮਾਰਗੀ ਸੜਕ ਬਣਨ ਨਾਲ ਖੇਤ ਹੋ ਸਕਦੇ ਨੇ ਸੇਮ ਦਾ ਸ਼ਿਕਾਰ

ਜਾਡਲਾ, 22 ਜੂਨ (ਬਲਦੇਵ ਸਿੰਘ ਬੱਲੀ)- ਸਰਕਾਰ ਵਲੋਂ ਬਣਾਈ ਜਾ ਰਹੀ ਚਾਰ ਮਾਰਗੀ ਸੜਕ ਪਹਿਲਾਂ ਬਣੀ ਸੜਕ ਨਾਲੋਂ ਤਕਰੀਬਨ ਤਿੰਨ ਫੁੱਟ ਅਤੇ ਖੇਤਾਂ ਨਾਲੋਂ ਤਕਰੀਬਨ ਚਾਰ ਫੁੱਟ ਉੱਚੀ ਬਣ ਜਾਣ ਦੇ ਮੱਦੇਨਜ਼ਰ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਅਤੇ ਆਰਥਿਕ ਨੁਕਸਾਨ ਦਾ ...

ਪੂਰੀ ਖ਼ਬਰ »

ਬੰਗਾ ਵਿਖੇ ਐਸ. ਡੀ. ਐਮ. ਵਲੋਂ ਪਟਵਾਰ ਵਰਕ ਸਟੇਸ਼ਨ ਦੀ ਪੜਤਾਲ

ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਉਪ ਮੰਡਲ ਮੈਜਿਸਟ੍ਰੇਟ ਬੰਗਾ ਅਨਮਜੋਤ ਕੌਰ ਵਲੋਂ ਪਟਵਾਰ ਵਰਕ ਸਟੇਸ਼ਨ ਦੀ ਅਚਨਚੇਤ ਜਾਂਚ ਕੀਤੀ ਗਈ | ਇਸ ਜਾਂਚ ਦੌਰਾਨ ਮੌਕੇ 'ਤੇ 9 ਪਟਵਾਰੀ ਅਤੇ ਇਕ ਕਾਨੂੰਗੋ ਹਾਜ਼ਰ ਪਾਏ ਗਏ | ਉਨ੍ਹਾਂ ਇਸ ਮੌਕੇ ਪਟਵਾਰੀਆਂ ਨੂੰ ...

ਪੂਰੀ ਖ਼ਬਰ »

ਲੱਖ ਦਾਤਾ ਪੀਰ ਬਰਨਾਲਾ ਕਲਾਂ ਦਾ ਮੇਲਾ ਸ਼ੁਰੂ

ਨਵਾਂਸ਼ਹਿਰ, 22 ਜੂਨ (ਹਰਮਿੰਦਰ ਸਿੰਘ ਪਿੰਟੂ) ਲੱਖ ਦਾਤਾ ਪੀਰ ਚੰਡੀਗੜ੍ਹ ਰੋਡ ਬਰਨਾਲਾ ਕਲਾਂ ਦਾ ਸਲਾਨਾ ਮੇਲਾ ਅੱਜ ਸ਼ੁਰੂ ਹੋ ਗਿਆ | ਪ੍ਰਬੰਧਕ ਕਮੇਟੀ ਅਤੇ ਗਾਇਕ ਬੰਸੀ ਬਰਨਾਲਾ ਨੇ ਦੱਸਿਆ ਕਿ 23 ਜੂਨ ਦਿਨ ਸ਼ਨੀਵਾਰ ਨੂੰ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਸ਼ਾਮ ਨੂੰ ...

ਪੂਰੀ ਖ਼ਬਰ »

ਆਪ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਨਵਾਂਸ਼ਹਿਰ, 22 ਜੂਨ (ਹਰਵਿੰਦਰ ਸਿੰਘ)-ਅੱਜ ਆਮ ਆਦਮੀ ਪਾਰਟੀ ਇਕਾਈ ਨਵਾਂਸ਼ਹਿਰ ਵਲੋਂ ਵਿਧਾਇਕ ਅਮਰਜੀਤ ਸੰਦੋਆ ਨਾਲ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਹੋਈ ਧੱਕੇਸ਼ਾਹੀ ਅਤੇ ਧਾਰਮਿਕ ਕਕਾਰਾਂ ਦੀ ਬੇਅਦਬੀ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੁਕਿਆ ਗਿਆ | ...

ਪੂਰੀ ਖ਼ਬਰ »

ਨਵਾਂਸ਼ਹਿਰ ਵਿਖੇ ਦਸਤਾਰ ਮਾਰਚ ਅੱਜ

ਨਵਾਂਸ਼ਹਿਰ, 22 ਜੂਨ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਦਲੇਰ ਖਾਲਸਾ ਗਤਕਾ ਗਰੁੱਪ ਨਵਾਂਸ਼ਹਿਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੰਜੀ ਸਾਹਿਬ ਦੇ ਸਹਿਯੋਗ ਨਾਲ ਇਕ ਦਸਤਾਰ ਮਾਰਚ 23 ਜੂਨ ਨੂੰ ਸ਼ਾਮ 5 ਵਜੇ ਗੁਰਦੁਆਰਾ ਮੰਜੀ ਸਾਹਿਬ ਤੋਂ ...

ਪੂਰੀ ਖ਼ਬਰ »

ਕੰਗਣਾ ਬੇਟ, ਗੜ੍ਹੀ ਕਾਨੂੰਗੋਆਂ ਤੇ ਮਹਿਤਪੁਰ ਸਹਿਕਾਰੀ ਸਭਾਵਾਂ 'ਚ ਜਾਗਰੂਕਤਾ ਕੈਂਪ

ਬਲਾਚੌਰ, 22 ਜੂਨ (ਦੀਦਾਰ ਸਿੰਘ ਬਲਾਚੌਰੀਆ)- ਦੀ ਬਹੁਮੰਤਵੀ ਸਹਿਕਾਰੀ ਸਭਾ ਕੰਗਣਾ ਬੇਟ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ | ਪ੍ਰਧਾਨ ਹਰਮੇਸ਼ ਸਿੰਘ ਔਲੀਅਪੁਰ ਦੀ ਪ੍ਰਧਾਨਗੀ ਹੇਠ ਇਸ ਕੈਂਪ ਵਿਚ ਮੈਨੇਜਰ ਮਹਿੰਦਰ ਸਿੰਘ ਮੰਡੇਰ ਨੇ ਸਹਿਕਾਰੀ ਬੈਂਕ ਦੀਆਂ ...

ਪੂਰੀ ਖ਼ਬਰ »

ਐਨ. ਐਲ. ਓ. ਵਲੋਂ ਮਜ਼ਦੂਰ ਪੰਚਾਇਤਾਂ ਦੀ ਸ਼ੁਰੂਆਤ

ਰਾਹੋਂ, 22 ਜੂਨ (ਬਲਬੀਰ ਸਿੰਘ ਰੂਬੀ)-ਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ (ਐਨ.ਐਲ.ਓ.) ਵਲੋਂ ਰਾਹੋਂ ਵਿਖੇ ਮਜ਼ਦੂਰਾਂ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਜਥੇਬੰਦੀ ਦੇ ਕਨਵੀਨਰ ਬਲਦੇਵ ਭਾਰਤੀ ਸਟੇਟ ਐਵਾਰਡੀ ਦੀ ਅਗਵਾਈ ਹੇਠ ਪਹਿਲੀ ਮਜ਼ਦੂਰ ਪੰਚਾਇਤ ਬੁਲਾਈ ਗਈ | ਜਿਸ ...

ਪੂਰੀ ਖ਼ਬਰ »

ਨਹਿਰ 'ਚ ਹੜ੍ਹੀਆਂ ਮੱਝਾਂ ਨੂੰ ਸਥਾਨਕ ਲੋਕਾਂ ਨੇ ਜੱਦੋ-ਜਹਿਦ ਨਾਲ ਬਚਾਇਆ

ਰੈਲ ਮਾਜਰਾ, 22 ਜੂਨ (ਰਾਕੇਸ਼ ਰੋਮੀ)- ਨਜ਼ਦੀਕੀ ਪਿੰਡ ਪਨਿਆਲੀ ਵਿਖੇ ਰਹਿ ਰਹੇ ਹੀਰ ਗੁੱਜਰ ਪਰਿਵਾਰਾਂ ਦੀਆਂ ਲਗਪਗ 50 ਮੱਝਾਂ ਨਹਿਰ ਦੇ ਪਾਣੀ 'ਚ ਵਹਿ ਗਈਆਂ ਸਥਾਨਕ ਲੋਕਾਂ ਨੇ ਬੜੀ ਜਦੋ-ਜ਼ਹਿਦ ਨਾਲ ਮੱਝਾਂ ਨੂੰ ਬਾਹਰ ਕੱਢਿਆ | ਜਾਣਕਾਰੀ ਅਨੁਸਾਰ ਹੁਕਮ ਦੀਨ, ਹੁਸੈਨ, ...

ਪੂਰੀ ਖ਼ਬਰ »

ਸਵਾਮੀ ਅਨੁਭਵਾ ਨੰਦ ਨਮਿਤ ਸਮਾਗਮ 28 ਤੋਂ ਸ਼ੁਰੂ

ਭੱਦੀ, 22 ਜੂਨ (ਨਰੇਸ਼ ਧੌਲ)- ਕੁਟੀਆ ਗ਼ਰੀਬ ਧਾਮ ਪਿੰਡ ਨਾਨੋਵਾਲ ਕੰਢੀ ਵਿਖੇ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਨਮਿਤ ਆਚਾਰੀਆ ਗ਼ਰੀਬ ਦਾਸ ਰਚਿਤ ਬਾਣੀ ਦਾ ਪ੍ਰਕਾਸ਼ 28 ਜੂਨ ਦਿਨ ਵੀਰਵਾਰ ਨੂੰ ਸਵਾਮੀ ਅਖੰਡਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਕੀਤਾ ...

ਪੂਰੀ ਖ਼ਬਰ »

ਬਾਬਾ ਮੁਹੰਮਦ ਸਦੀਕ ਕਾਦਰੀ ਬਾਰਾਂਦਰੀ ਵਿਖੇ ਮੇਲਾ ਕਰਵਾਇਆ

ਨਵਾਂਸ਼ਹਿਰ, 22 ਜੂਨ (ਹਰਮਿੰਦਰ ਸਿੰਘ ਪਿੰਟੂ)- ਅੱਜ ਬਾਬਾ ਮੁਹੰਮਦ ਸਦੀਕ ਕਾਦਰੀ ਬਾਰਾਂਦਰੀ ਵਾਲੇ ਦੇ ਸਥਾਨ 'ਤੇ ਸਾਲਾਨਾ ਦੋ ਦਿਨਾਂ ਮੇਲਾ ਗੱਦੀ ਨਸ਼ੀਨ ਬੀਬੀ ਜਸਵਿੰਦਰ ਬਾਨੋ ਦੀ ਅਗਵਾਈ ਵਿਚ ਕਰਵਾਇਆ ਗਿਆ | ਜਿਸ ਵਿਚ ਪਹਿਲੇ ਦਿਨ ਝੰਡੇ ਅਤੇ ਚਾਦਰ ਦੀ ਰਸਮ ਉਪਰੰਤ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਹਸਪਤਾਲ ਵਿਖੇ ਦਿਮਾਗ ਤੇ ਰੀੜ੍ਹ ਦੀਆਂ ਬਿਮਾਰੀਆਂ ਤੋਂ ਬਚਾਅ ਬਾਰੇ ਸੈਮੀਨਾਰ

ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਮਾਗ ਦੇ ਰੋਗਾਂ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕਤਾ ਪ੍ਰਦਾਨ ਕਰਨ ਲਈ ਸੈਮੀਨਾਰ ਕਰਵਾਇਆ ਗਿਆ | ਡਾ: ਜਸਦੀਪ ਸਿੰਘ ਸੈਣੀ ਐਮ. ਸੀ. ਐਚ. ...

ਪੂਰੀ ਖ਼ਬਰ »

ਨਵੀਂ ਆਬਾਦੀ ਵਿਖੇ 19ਵਾਂ ਮਹਾਨ ਗੁਰਮਤਿ ਸਮਾਗਮ 24 ਨੂੰ

ਨਵਾਂਸ਼ਹਿਰ, 22 ਜੂਨ (ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਨਵੀਂ ਆਬਾਦੀ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 24 ਜੂਨ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਸਾਹਿਬ ਸ੍ਰੀ ਗੁਰੂ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਨੂੰ ਜੱਚਾ ਬੱਚਾ ਸਾਂਭ ਸਕੀਮ ਦੀ ਮਿਲ ਰਹੀ ਹੈ ਮੁਫ਼ਤ ਸਿਹਤ ਸਹੂਲਤ-ਐੱਸ. ਐਮ. ਓ.

ਨਵਾਂਸ਼ਹਿਰ, 22 ਜੂਨ (ਹਰਮਿੰਦਰ ਸਿੰਘ ਪਿੰਟੂ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਗਰਭਵਤੀ ਮਹਿਲਾਵਾਂ ਲਈ ਜੱਚਾ-ਬੱਚਾ ਸਾਂਭ ਸਕੀਮ ਤਹਿਤ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਸਿਵਲ ਹਸਪਤਾਲ ...

ਪੂਰੀ ਖ਼ਬਰ »

ਪਿੰਡ ਉਧਨਵਾਲ ਵਿਖੇ ਸਾਲਾਨਾ ਸੰਤ ਸਮਾਗਮ ਸ਼ਰਧਾ ਪੂਰਵਕ ਮਨਾਇਆ

ਭੱਦੀ, 22 ਜੂਨ (ਨਰੇਸ਼ ਧੌਲ) ਕੁਟੀਆ ਸਾਹਿਬ ਪਿੰਡ ਉਧਨਵਾਲ ਵਿਖੇ ਬ੍ਰਹਮਲੀਨ ਸਵਾਮੀ ਲਾਲ ਦਾਸ ਭੂਰੀ ਵਾਲਿਆਂ ਦੀ ਮੂਰਤੀ ਸਥਾਪਨਾ ਨੂੰ ਸਮਰਪਿਤ ਤਿੰਨ ਦਿਨਾਂ ਸੰਤ ਸਮਾਗਮ ਸਮੂਹ ਸੰਗਤ ਦੇ ਸਹਿਯੋਗ ਨਾਲ ਵੇਦਾਂਤ ਅਚਾਰੀਆ ਮੌਜੂਦਾ ਗੱਦੀ ਨਸ਼ੀਨ ਸਵਾਮੀ ਚੇਤਨਾ ਨੰਦ ...

ਪੂਰੀ ਖ਼ਬਰ »

ਪਿੰਡ ਹੀਉਂ 'ਚ ਸ਼ਹੀਦੀ ਦਿਹਾੜਾ ਮਨਾਇਆ

ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ)-ਪਿੰਡ ਹੀਉਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ 412ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ | ਭੋਗ ਉਪਰੰਤ ਭਾਈ ਜਤਿੰਦਰ ਸਿੰਘ ਖਾਲਸਾ, ਭਾਈ ਵਿਕਰਮਜੀਤ ਸਿੰਘ, ਭਾਈ ਰਜਿੰਦਰ ਸਿੰਘ, ਕਾਕਾ ਕਰਨਪ੍ਰੀਤ ...

ਪੂਰੀ ਖ਼ਬਰ »

ਬਾਬਾ ਅਕਬਰ ਸ਼ਾਹ ਦਰਬਾਰ ਬਹਿਰਾਮ ਵਿਖੇ ਮੇਲਾ ਮਨਾਇਆ

ਬਹਿਰਾਮ, 22 ਜੂਨ (ਨਛੱਤਰ ਸਿੰਘ ਬਹਿਰਾਮ)-ਪ੍ਰਸਿੱਧ ਧਾਰਮਿਕ ਅਸਥਾਨ ਰੌਜਾ ਬਾਬਾ ਅਕਬਰ ਸ਼ਾਹ ਦਰਬਾਰ ਬਹਿਰਾਮ ਵਿਖੇ ਗੱਦੀ ਨਸ਼ੀਨ ਸਾਈਾ ਸਤਨਾਮ ਸ਼ਾਹ ਦੀ ਸਰਪ੍ਰਸਤੀ ਹੇਠ ਸਲਾਨਾ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੁੂਮ-ਧਾਮ ਨਾਲ ਮਨਾਇਆ | ਨਾਮਵਰ ਕਲਾਕਾਰ ਪਾਲੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ ਅੰਦਰ ਵਿਧਾਇਕਾਂ 'ਤੇ ਹਮਲੇ ਨਿੰਦਣਯੋਗ-ਡਾ: ਸੁੱਖੀ

ਬੰਗਾ, 22 ਜੂਨ (ਜਸਬੀਰ ਸਿੰਘ ਨੂਰਪੁਰ)-ਕਾਂਗਰਸ ਦੀ ਕੈਪਟਨ ਸਰਕਾਰ ਸਮੇਂ ਰੋਪੜ ਦੇ ਇਕ ਵਿਧਾਇਕ 'ਤੇ ਮਾਈਨਿੰਗ ਨੂੰ ਰੋਕਣ ਸਮੇਂ ਕੁੱਝ ਵਿਅਕਤੀਆਂ ਵਲੋਂ ਹਮਲਾ ਕਰਕੇ ਉਸ ਦੀ ਪੱਗ ਉਤਾਰ ਦਿੱਤੀ ਅਤੇ ਉਸ ਦੇ ਗੰਨਮੈਨਾਂ ਦੀ ਕੁੱਟਮਾਰ ਕੀਤੀ | ਅਜਿਹੀਆਂ ਘਟਨਾਵਾਂ ...

ਪੂਰੀ ਖ਼ਬਰ »

ਦਰਬਾਰ ਥਾਨ ਲੱਖ ਦਾਤਾ ਪੀਰ ਦੇ ਸਾਲਾਨਾ ਜੋੜ ਮੇਲਾ ਕਰਵਾਇਆ

ਨਵਾਂਸ਼ਹਿਰ, 22 ਜੂਨ (ਹਰਮਿੰਦਰ ਸਿੰਘ ਪਿੰਟੂ)-ਅੱਜ ਦਰਬਾਰ ਥਾਨ ਲੱਖ ਦਾਤਾ ਪੀਰ ਦੇ ਸਾਲਾਨਾ ਜੋੜ ਮੇਲਾ ਕਰਵਾਇਆਂ ਗਿਆ | ਦਰਬਾਰ ਲੱਖ ਦਾਤਾ ਪੀਰ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਵਿਖੇ ਸਾਲਾਨਾ ਮੇਲੇ ਮੌਕੇ ਪਹਿਲੇ ਦਿਨ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 21 ਜੂਨ ਨੂੰ ...

ਪੂਰੀ ਖ਼ਬਰ »

ਬਾਬਾ ਅਕਬਰ ਸ਼ਾਹ ਦਰਬਾਰ ਬਹਿਰਾਮ ਵਿਖੇ ਮੇਲਾ ਮਨਾਇਆ

ਬਹਿਰਾਮ, 22 ਜੂਨ (ਨਛੱਤਰ ਸਿੰਘ ਬਹਿਰਾਮ)-ਪ੍ਰਸਿੱਧ ਧਾਰਮਿਕ ਅਸਥਾਨ ਰੌਜਾ ਬਾਬਾ ਅਕਬਰ ਸ਼ਾਹ ਦਰਬਾਰ ਬਹਿਰਾਮ ਵਿਖੇ ਗੱਦੀ ਨਸ਼ੀਨ ਸਾਈਾ ਸਤਨਾਮ ਸ਼ਾਹ ਦੀ ਸਰਪ੍ਰਸਤੀ ਹੇਠ ਸਲਾਨਾ ਮੇਲਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੁੂਮ-ਧਾਮ ਨਾਲ ਮਨਾਇਆ | ਨਾਮਵਰ ਕਲਾਕਾਰ ਪਾਲੀ ...

ਪੂਰੀ ਖ਼ਬਰ »

ਸਾਲਾਨਾ ਮੇਲੇ ਸਬੰਧੀ ਮੀਟਿੰਗ

ਕਟਾਰੀਆਂ, 22 ਜੂਨ (ਨਵਜੋਤ ਸਿੰਘ ਜੱਖੂੂ)- ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਮੀਟਿੰਗ ਕੀਤੀ ਗਈ | ਉਪਰੰਤ ਪ੍ਰਧਾਨ ਗੁਰਦੇਵ ਰਾਮ ਲੱਡੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 23 ਜੂਨ ਦਿਨ ਸਨਿਚਰਵਾਰ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਬਹਿਰਾਮ ਵਿਖੇ ਕੌਮਾਂਤਰੀ ਯੋਗ ਦਿਵਸ ਮਨਾਇਆ

ਬਹਿਰਾਮ, 22 ਜੂਨ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਬਹੁ-ਤਕਨੀਕੀ ਕਾਲਜ ਬਹਿਰਾਮ ਵਿਖੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੇ ਭਾਗ ਲਿਆ | ਕਾਲਜ ਦੇ ਪਿ੍ੰਸੀਪਲ ਧਨਪਤ ਰਾਜ ਨੇ ਯੋਗਾ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਧਾਰਮਿਕ ਸਮਾਗਮ

ਬੰਗਾ, 22 ਜੂਨ (ਲਾਲੀ ਬੰਗਾ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਬੁੰਗਾ ਸਾਹਿਬ ਬੰਗਾ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਾਇਆ ਗਿਆ | ਸ੍ਰੀ ਗੁਰੂ ...

ਪੂਰੀ ਖ਼ਬਰ »

ਯੋਗਾ ਦਿਵਸ ਮਨਾਇਆ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਦੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਕਿਹਾ ਕਿ ਯੋਗਾ ਦਾ ਅਭਿਆਸ ਸਦੀਆਂ ਤੋਂ ਚੱਲਦਾ ਆ ਰਿਹਾ ਹੈ | ਇਸ ਦੇ ਮਨੁੱਖੀ ਸਰੀਰ ਨੰੂ ਹੋਣ ਵਾਲੇ ਲਾਭਾਂ ਤੋਂ ...

ਪੂਰੀ ਖ਼ਬਰ »

ਪਿੰਡ ਬਘੌਰਾਂ ਦਾ ਮੇਲਾ ਪਾਲੀ ਦੇਤਵਾਲੀਆ ਤੇ ਸਿਮਰਨ ਸਿੰਮੀ ਦੇ ਨਾਂਅ ਰਿਹਾ

ਜਾਡਲਾ, 22 ਜੂਨ (ਬੱਲੀ)- ਪਿੰਡ ਬਘੌਰਾਂ ਸਥਿਤ ਦਰਬਾਰ ਬਾਬਾ ਗੁੱਲ ਮੁਹੰਮਦ ਸ਼ਾਹ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਪੰਮਾ ਬਘੌਰੀਆ ਦੀ ਅਗਵਾਈ ਹੇਠ ਕਰਵਾਇਆ ਗਿਆ | ਦਰਬਾਰ 'ਤੇ ਚਾਦਰ ਅਤੇ ਝੰਡਾ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਮੰਦਰ ਜਾਡਲਾ ਰੋਡ 'ਤੇ ਸਮਾਗਮ

ਰਾਹੋਂ, 22 ਜੂਨ (ਬਲਬੀਰ ਸਿੰਘ ਰੂਬੀ)- ਸਥਾਨਕ ਜਾਡਲਾ ਰੋਡ 'ਤੇ ਮੰਦਰ ਸਿੱਧ ਬਾਬਾ ਬਾਲਕ ਨਾਥ ਦੇ ਦਰਬਾਰ 'ਤੇ ਭਗਤਾਂ ਵਲੋਂ ਬਾਬਾ ਬਾਲਕ ਨਾਥ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਮੰਦਰ ਵਿਖੇ ਫਲਾਦਾਰ ਬੂਟੇ ਵੀ ਲਗਾਏ ਗਏ, ਉਪਰੰਤ ਬਾਬਾ ਬਾਲਕ ...

ਪੂਰੀ ਖ਼ਬਰ »

ਚੁਸ਼ਮਾ ਮੇਲੇ 'ਚ ਵੱਖ-ਵੱਖ ਕਲਾਕਾਰਾਂ ਨੇ ਖ਼ੂਬ ਰੰਗ ਬੰਨਿ੍ਹਆ

ਮਜਾਰੀ/ਸਾਹਿਬਾ, 22 ਜੂਨ (ਨਿਰਮਲਜੀਤ ਸਿੰਘ ਚਾਹਲ)- ਲੱਖ ਦਾਤਾ ਪੀਰ ਭੈਰੋਂ ਯਤੀ ਮੰਦਰ ਚੁਸ਼ਮਾ ਵਿਖੇ ਲੱਗੇ ਸਾਲਾਨਾ ਮੇਲੇ ਦੇ ਪਹਿਲੇ ਦਿਨ ਝੰਡੇ, ਚਾਦਰਾਂ ਚੜ੍ਹਾਉਣ, ਚਿਰਾਗ਼ ਰੌਸ਼ਨ ਕਰਨ 'ਤੇ ਕੱਵਾਲੀਆਂ ਦਾ ਪ੍ਰੋਗਰਾਮ ਹੋਇਆ | ਦੂਸਰੇ ਦਿਨ ਕਲਾਕਾਰ ਦੁਰਗਾ ਰੰਗੀਲਾ, ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵਲੋਂ ਸੈਮੀਨਾਰ

ਬਲਾਚੌਰ 22 ਜੂਨ (ਦੀਦਾਰ ਸਿੰਘ ਬਲਾਚੌਰੀਆ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬਲਾਚੌਰ ਵਲੋਂ ਪ੍ਰਧਾਨ ਤਜਿੰਦਰ ਸਿੰਘ ਜੋਤ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸੈਮੀਨਾਰ ਲਾਇਆ ਗਿਆ, ਜਿਸ ਵਿਚ ਡਾ: ਅਨੀਰੁੱਧ ਅਤੇ ਡਾ: ਲੋਕੇਸ਼ ਜੈਨ ਨੇ ਗੁਰਦਿਆਂ ਤੇ ਦਿਮਾਗ਼ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ ਭਾਰਟਾ ਕਲਾਂ ਵਿਖੇ ਨਵੀਂ ਇਮਾਰਤ ਦਾ ਨੀਂਹ-ਪੱਥਰ

ਰਾਹੋਂ, 22 ਜੂਨ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਕਲਾਂ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਸਿੰਘਾਂ ਦੀ ਨਵੀਂ ਬਣਨ ਵਾਲੀ ਸੱਚਖੰਡ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਸੰਤ ਬਾਬਾ ਅਜੀਤ ਸਿੰਘ ਵਲੋਂ ਰੱਖਿਆ ਗਿਆ | ਇਸ ਮੌਕੇ ਸੰਤ ਬਾਬਾ ਅਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਰਦੋਸ਼ ਜੀਵਾਂ ਨਾਲ ਹੁੰਦੀ ਜੱਗੋਂ ਤੇਰ੍ਹਵੀਂ ਲਈ ਸਰਕਾਰ ਤੇ ਪ੍ਰਸ਼ਾਸਨ ਸਖ਼ਤਾਈ ਵਾਲਾ ਰੁਖ਼ ਅਪਣਾਏ-ਸਵਾਮੀ ਚੇਤਨਾ ਨੰਦ ਭੂਰੀ ਵਾਲੇ

ਭੱਦੀ, 22 ਜੂਨ (ਨਰੇਸ਼ ਧੌਲ)- ਕਸਬਾ ਭੱਦੀ ਦੇ ਜੰਗਲੀ ਇਲਾਕੇ ਅੰਦਰ ਨੂਰਪੁਰ ਬੇਦੀ ਨੂੰ ਜਾਣ ਵਾਲੀ ਸੜਕ ਦੇ ਨਾਲ-ਨਾਲ ਭੂਰੀ ਵਾਲੇ ਗੁਰਗੱਦੀ ਪਰੰਪਰਾ ਵਲੋਂ ਵੇਦਾਂਤ ਆਚਾਰੀਆ ਮੌਜੂਦਾ ਗੱਦੀ ਨਸ਼ੀਨ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਅਗਵਾਈ ਹੇਠ ਪਿਛਲੇ ਲੰਬੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਨਵਾਂਸ਼ਹਿਰ ਵਿਖੇ ਡਿਪਟੀ ਡਾਇਰੈਕਟਰ ਡਾ: ਡੀ.ਪੀ.ਐੱਸ. ਸੰਧੂ ਦੀ ਅਗਵਾਈ ਹੇਠ ਬੀ.ਐੱਸ.ਸੀ. ਨਰਸਿੰਗ ਭਾਗ ਦੂਜਾ ਦੀਆਂ ਵਿਦਿਆਰਥਣਾਂ ਵਲੋਂ ਅੰਤਰ ਰਾਸ਼ਟਰੀ ਯੋਗਾ ਦਿਵਸ 2018 ਮਨਾਇਆ ਗਿਆ | ਡਾ. ...

ਪੂਰੀ ਖ਼ਬਰ »

ਪਿੰਡ ਆਦੋਆਣਾ ਵਿਖੇ ਕਿ੍ਕਟ ਟੂਰਨਾਮੈਂਟ ਸ਼ੁਰੂ

ਭੱਦੀ, 22 ਜੂਨ (ਨਰੇਸ਼ ਧੌਲ) ਧੰਨ ਧੰਨ ਬਾਬਾ ਦਯਾ ਨਾਥ ਜੀ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਆਦੋਆਣਾ ਵੱਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਪੱਧਰੀ ਤਿੰਨ ਦਿਨਾਂ ਕਿ੍ਕਟ ਟੂਰਨਾਮੈਂਟ ਉਤਸ਼ਾਹ ਪੂਰਵਕ ਸ਼ੁਰੂ ਕਰਵਾਇਆ ਗਿਆ | ਜਿਸਦਾ ਉਦਘਾਟਨ ਰਾਮ ਸਰੂਪ ...

ਪੂਰੀ ਖ਼ਬਰ »

ਸਵ: ਰਜਿੰਦਰ ਕਟਾਰੀਆ (ਗੁੱਡੀ) ਦੀ ਯਾਦ ਵਿਚ 5 ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ੁਰੂ

ਪੋਜੇਵਾਲ ਸਰਾਂ, 22 ਜੂਨ (ਨਵਾਂਗਰਾਈਾ)-ਸਵ ਰਜਿੰਦਰ ਸਿੰਘ ਕਟਾਰੀਆ(ਗੁੱਡੀ) ਪੋਜੇਵਾਲ ਦੀ ਯਾਦ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 5 ਰੋਜ਼ਾ ਕਿ੍ਕਟ ਟੂਰਨਾਮੈਂਟ ਜਵਾਹਰ ਨਵੋਦਿਆ ...

ਪੂਰੀ ਖ਼ਬਰ »

ਫਰਾਲਾ 'ਚ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ

ਸੰਧਵਾਂ, 22 ਜੂਨ (ਪ੍ਰੇਮੀ ਸੰਧਵਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੇ ਖੇਡ ਮੈਦਾਨ 'ਚ ਡਾ: ਬੀ. ਆਰ ਅੰਬੇਡਕਰ ਵੈਲਫੇਅਰ ਐਾਡ ਸਪੋਰਟਸ ਕਲੱਬ ਫਰਾਲਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੁਰੂ ਹੋਏ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਸਮਾਜ ਸੇਵੀ ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਸੜਕ ਸਰਕਾਰ ਤੇ ਮਹਿਕਮੇ ਦੀ ਬੇਰੁਖੀ ਦਾ ਸ਼ਿਕਾਰ

ਬਹਿਰਾਮ, 22 ਜੂਨ (ਨਛੱਤਰ ਸਿੰਘ ਬਹਿਰਾਮ)-ਬਹਿਰਾਮ-ਮਾਹਿਲਪੁਰ ਸੜਕ ਸਰਕਾਰ ਤੇ ਮਹਿਕਮੇ ਦੀ ਬੇਰੁੱਖੀ ਦਾ ਸ਼ਿਕਾਰ ਹੋਈ ਜਾਪ ਰਹੀ ਹੈ | ਪੰਜਾਬ ਸਰਕਾਰ/ਮਹਿਕਮਾਂ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ ਹੈ | ਇਹ ਸ਼ਬਦ ਉਕਤ ਸੜਕ ਤੋਂ ਰੋਜ਼ਾਨਾਂ ਵਿਚਰਦੇ ਲੋਕਾਂ ਦੇ ਹਨ | ਉਕਤ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਦੌਰਾਨ ਕਿਸਾਨਾਂ ਨੂੰ ਪੇਸ਼ ਆ ਰਹੀ ਹੈ ਮਜ਼ਦੂਰਾਂ ਦੀ ਘਾਟ

ਝੋਨੇ ਦੀ ਫ਼ਸਲ ਦੀ ਲਗਵਾਈ ਨੂੰ ਲੈ ਕੇ ਕਿਸਾਨਾਂ 'ਚ ਰੋਸ ਭਰਿਆ ਜੋਸ਼ ਸਾਹਲੋਂ,22 ਜੂਨ (ਜਰਨੈਲ ਸਿੰਘ ਨਿੱਘ੍ਹਾ)-ਸੂਬੇ ਅੰਦਰ ਕੈਪਟਨ ਸਰਕਾਰ ਵਲੋਂ ਝੋਨੇ ਦੀ ਫ਼ਸਲ ਦੀ ਲਗਵਾਈ ਲਈ 10 ਦਿਨਾਂ ਦੀ ਦੇਰੀ ਦੀਆਂ ਦਿੱਤੀਆਂ ਹਦਾਇਤਾਂ ਤੋਂ ਬਾਅਦ ਇਲਾਕੇ ਵਿਚ ਜਿੱਥੇ ਹੁਣ ...

ਪੂਰੀ ਖ਼ਬਰ »

ਖਾਨਖਾਨਾ ਸੁਸਾਇਟੀ ਬੈਂਕ ਨਾਲ ਸਬੰਧਿਤ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ ਵੰਡੇ

ਮੁਕੰਦਪੁਰ, 22 ਜੂਨ (ਦੇਸ ਰਾਜ ਬੰਗਾ)-ਦੀ ਖਾਨਖਾਨਾ ਕੋਆਪ੍ਰੇਟਿਵ ਐਾਡ ਮਲਟੀਪਰਪਜ਼ ਸੁਸਾਇਟੀ ਵਿਖੇ ਕਿਸਾਨਾਂ ਦੇ ਕਰਜੇ ਮੁਆਫ਼ ਕਰਨ ਸਬੰਧੀ ਸਰਟੀਫ਼ਿਕੇਟ ਪ੍ਰਧਾਨ ਨਰਿੰਦਰ ਸਿੰਘ ਰਾਏ ਦੀ ਅਗਵਾਈ ਵਿਚ ਵੰਡੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ਸਕੱਤਰ ...

ਪੂਰੀ ਖ਼ਬਰ »

ਬਾਬਾ ਬਾਲਾ ਪੀਰ ਦੇ ਅਸਥਾਨ 'ਤੇ ਮੇਲਾ ਕਰਵਾਇਆ

ਬਲਾਚੌਰ, 22 ਜੂਨ (ਦੀਦਾਰ ਸਿੰਘ ਬਲਾਚੌਰੀਆ)-ਪਿੰਡ ਲੋਹਟਾਂ ਵਿਖੇ ਬਾਬਾ ਬਾਲਾ ਪੀਰ ਦੇ ਅਸਥਾਨ 'ਤੇ ਮੇਲਾ ਕਰਵਾਇਆ ਗਿਆ | ਇਸ ਮੌਕੇ ਲੁਧਿਆਣਾ ਤੋਂ ਆਏ ਕਲਾਕਾਰਾਂ ਨੇ ਨਕਲਾਂ ਤੇ ਕੱਵਾਲੀਆਂ ਨਾਲ ਸਿੱਜਦਾ ਕੀਤਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਮਾਸਟਰ ਸੁਰਜੀਤ ਸਿੰਘ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ 'ਤੇ ਰੋਕ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਦਵਿੰਦਰ ਸਿੰਘ ਨੇ ਜ਼ਿਲ੍ਹੇ ਵਿਚ ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ 'ਤੇ ਰੋਕ ਲਗਾਉਂਦਿਆਂ, ਇਸ ਲਈ ਸਮਰੱਥ ਅਧਿਕਾਰੀ ਦੀ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਲਾਚੌਰ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਵਿਸ਼ਵ ਯੋਗ ਦਿਵਸ

ਬਲਾਚੌਰ, 22 ਜੂਨ (ਦੀਦਾਰ ਸਿੰਘ ਬਲਾਚੌਰੀਆ)-ਵਿਸ਼ਵ ਯੋਗ ਦਿਵਸ ਦੇ ਸਬੰਧ ਵਿਚ ਬੀ.ਏ.ਵੀ. ਸੀਨੀਅਰ ਸੈਕੰਡਰੀ ਦੇ ਬਾਬਾ ਬਲਰਾਜ ਖੇਡ ਸਟੇਡੀਅਮ ਵਿਖੇ ਆਰਟ ਆਫ਼ ਲਿਵਿੰਗ, ਆਰ.ਐੱਸ.ਐੱਸ. ਅਤੇ ਹੋਰ ਸਮਾਜਿਕ ਜਥੇਬੰਦੀਆਂ ਵੱਲੋਂ ਵਿਚ ਸਮਾਗਮ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਭਰ ਵਿਚ 15 ਖੇਤੀਬਾੜੀ ਦੁਕਾਨਾਂ ਦੀ ਅਚਨਚੇਤ ਚੈਕਿੰਗ

ਨਵਾਂਸ਼ਹਿਰ, 22 ਜੂਨ (ਗੁਰਬਖਸ਼ ਸਿੰਘ ਮਹੇ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਮਿਆਰੀ ਖਾਦ, ਬੀਜ ਤੇ ਖੇਤੀ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ਲਈ ਅੱਜ ਜ਼ਿਲ੍ਹੇ ਦੇ ਖੇਤੀਬਾੜੀ ਵਿਭਾਗ ਵਲੋਂ ਕੀਤੀ ਗਈ | ਸਮੂਹਿਕ ਪੱਧਰ ਦੀ ਕਾਰਵਾਈ ਦੌਰਾਨ 15 ਖੇਤੀਬਾੜੀ ...

ਪੂਰੀ ਖ਼ਬਰ »

ਬਿਜਲੀ ਸਪਲਾਈ ਠੀਕ ਨਾ ਮਿਲਣ ਕਾਰਨ ਕਿਸਾਨ ਟਰੈਕਟਰਾਂ ਨਾਲ ਮੋਟਰਾਂ ਚਲਾਉਣ ਲਈ ਮਜਬੂਰ

ਬਲਾਚੌਰ, 22 ਜੂਨ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਸਰਕਾਰ ਦੇ ਕਹੇ ਤੇ ਜਿੱਥੇ ਬਲਾਚੌਰ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਵਿਚ ਝੋਨੇ ਦੀ ਲੁਆਈ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਹੋ ਚੁੱਕਾ ਹੈ, ੳੱੁਥੇ ਪਿੰਡ ਰੱਕੜਾਂ ਬੇਟ ਤੇ ਨਾਲ ਲੱਗਦੇ ਇਲਾਕਿਆਂ ਵਿਚ ਸੁਚਾਰੂ ਰੂਪ ...

ਪੂਰੀ ਖ਼ਬਰ »

ਪੀਰ ਸਾਹਿਬਾ ਦੇ ਸਥਾਨ ਵਿਖੇ ਸਾਲਾਨਾ ਸਮਾਗਮ ਕਰਵਾਇਆ

ਭੱਦੀ, 22 ਜੂਨ (ਨਰੇਸ਼ ਧੌਲ)-ਪਿੰਡ ਜੋਗੇਵਾਲ ਪੀਰ ਸਾਹਿਬਾ ਦੇ ਸਥਾਨ ਵਿਖੇ ਸਾਈਾ ਭਗਤ ਰਾਮ ਦੀ ਸਰਪ੍ਰਸਤੀ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਸਾਲਾਨਾ ਸਮਾਗਮ ਕਰਵਾਇਆ ਗਿਆ | ਪੀਰਾਂ ਦੀ ਚਾਦਰ ਚੜ੍ਹਾਉਣ ਉਪਰੰਤ ਵੱਖ-ਵੱਖ ਕਲਾਕਾਰਾਂ ਵੱਲੋਂ ਧਾਰਮਿਕ ਪੋ੍ਰਗਰਾਮ ਪੇਸ਼ ...

ਪੂਰੀ ਖ਼ਬਰ »

ਚੰਦਿਆਣੀ ਖ਼ੁਰਦ ਵਿਖੇ ਸਾਲਾਨਾ ਸਮਾਗਮ

ਪੋਜੇਵਾਲ ਸਰਾਂ/ਚੰਦਿਆਣੀ, 22 ਜੂਨ (ਰਮਨ ਭਾਟੀਆ)-ਪਿੰਡ ਚੰਦਿਆਣੀ ਖ਼ੁਰਦ ਵਿਖੇ ਸਥਿਤ ਬਾਬਾ ਬਰੂੰੜੀ ਵਾਲੇ ਦੇ ਇਤਿਹਾਸਿਕ ਸਥਾਨ ਵਿਖੇ ਸਾਲਾਨਾ ਮੇਲਾ ਕਰਵਾਇਆ ਗਿਆ | ਹਵਨ ਯੱਗ ਅਤੇ ਝੰਡੇ ਦੀ ਰਸਮ ਅਦਾ ਕੀਤੀ ਗਈ | ਉਪਰੰਤ ਮੈਕਸ ਹਸਪਤਾਲ ਮੋਹਾਲੀ ਦੀ ਟੀਮ ਵਲੋਂ ਮੁਫ਼ਤ ...

ਪੂਰੀ ਖ਼ਬਰ »

ਸੰਤ ਜੀਵਾ ਦਾਸ ਤੇ ਸੰਤ ਗੁਰਦੇਵ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ

ਸੰਧਵਾਂ, 22 ਜੂਨ (ਪ੍ਰੇਮੀ ਸੰਧਵਾਂ) - ਤਪ ਅਸਥਾਨ ਕੇਰ ਵਾਲਾ ਪਿੰਡ ਸੰਧਵਾਂ ਵਿਖੇ ਸੰਤ ਜੀਵਾ ਦਾਸ ਤੇ ਸੰਤ ਗੁਰਦੇਵ ਸਿੰਘ ਦੀ ਯਾਦ 'ਚ ਸੇਵਾਦਾਰ ਬਾਬਾ ਹਰਭਜਨ ਸਿੰਘ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਪਾਠ ਦੇ ਭੋਗ ...

ਪੂਰੀ ਖ਼ਬਰ »

ਪਰਾਗਪੁਰ ਵਿਖੇ ਕਿ੍ਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਔੜ/ਝਿੰਗੜਾਂ, 22 ਜੂਨ (ਕੁਲਦੀਪ ਸਿੰਘ ਝਿੰਗੜ)-ਪਿੰਡ ਪਰਾਗਪੁਰ ਵਿਖੇ ਪੰਜ ਪੀਰ ਸਪੋਰਟਸ ਕਲੱਬ ਵਲੋਂ ਤੀਜਾ ਕਿ੍ਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਇਸ ਟੂਰਨਾਮੈਂਟ 'ਚ 45 ਦੇ ਕਰੀਬ ਟੀਮਾਂ ਨੇ ਭਾਗ ਲਿਆ | ਫਾਈਨਲ ਮੁਕਾਬਲੇ 'ਚ ਗੰਨਾ ਪਿੰਡ ਦੀ ਟੀਮ ਨੇ ...

ਪੂਰੀ ਖ਼ਬਰ »

ਮੱਲ ਗੋਤ ਦੇ ਸਾਲਾਨਾ ਮੇਲੇ 'ਤੇ ਨੂਰਾਂ ਭੈਣਾਂ ਨੇ ਬੰਨਿ੍ਹਆ ਰੰਗ

ਮੁਕੰਦਪੁਰ, 22 ਜੂਨ (ਅਮਰੀਕ ਸਿੰਘ ਢੀਂਡਸਾ)- ਪਿੰਡ ਰਹਿਪਾ ਵਿਖੇ ਮੱਲ ਗੋਤ ਜਠੇਰਿਆਂ ਦੇ ਅਸਥਾਨ ਬਾਬਾ ਭਾਗਾ ਮੱਲ ਦੇ ਸਾਲਾਨਾ ਮੇਲੇ ਦੌਰਾਨ ਖੂਬ ਰੌਣਕਾਂ ਵੇਖਣ ਨੂੰ ਮਿਲੀਆਂ | ਪ੍ਰੋਗਰਾਮ ਦੇ ਸ਼ੁਰੂ ਵਿਚ ਵਿਕੀ ਬਹਾਦਰਕੇ, ਸਾਹਿਲ ਖਾਨ ਤੇ ਅਮਿਤ ਅਨਵਰ ਵਲੋਂ ਆਪਣੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ

ਬੰਗਾ, 22 ਜੂਨ (ਲਾਲੀ ਬੰਗਾ)- ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬੰਗਾ ਦੀ ਮਾਸਿਕ ਮੀਟਿੰਗ ਰਾਮ ਮਿੱਤਰ ਕੋਹਲੀ ਦੀ ਪ੍ਰਧਾਨਗੀ ਹੇਠ ਵਿਰਾਸਤ ਘਰ ਮੁਹੱਲਾ ਮਸੰਦਾਂ ਪੱਟੀ ਬੰਗਾ ਵਿਖੇ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ ਕਿ ...

ਪੂਰੀ ਖ਼ਬਰ »

ਗੁ: ਦੇਹਰਾ ਬਾਬਾ ਗੁਲਾਬ ਸਿੰਘ ਨੌਰਾ ਵਿਖੇ ਧਾਰਮਿਕ ਸਮਾਗਮ

ਪੱਲੀ ਝਿੱਕੀ, 22 ਜੂਨ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਦੇ ਅਸਥਾਨ ਪਿੰਡ ਨੌਰਾ ਵਿਖੇ ਸਮੂਹ ਪ੍ਰਬੰਧਕ ਕਮੇਟੀ, ਨਗਰ ਵਾਸੀ, ਸਮੂਹ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਹਾੜ ਮਹੀਨੇ ਦੇ ਪਵਿੱਤਰ ਦਿਹਾੜੇ 'ਤੇ ਸਾਲਾਨਾ ਸਮਾਗਮ ਕਰਵਾਏ ਗਏ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX