ਤਾਜਾ ਖ਼ਬਰਾਂ


ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  0 minutes ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  14 minutes ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  28 minutes ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  42 minutes ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  37 minutes ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  49 minutes ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 1 hour ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 2 hours ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 2 hours ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 3 hours ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 3 hours ago
ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)- ਮੋਗਾ ਨਾਲ ਲੱਗਦੇ ਪਿੰਡ ਲੰਡੈਕੇ 'ਚ ਅੱਜ ਸਵੇਰੇ ਆਪਣੀ ਹੀ ਲਾਈਸੈਂਸੀ ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਸਿੰਘ (50), ਫੌਜ 'ਚੋਂ ਸੇਵਾ ਮੁਕਤ ਹੋਣ...
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 3 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 4 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 4 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 4 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 5 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 5 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 6 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 6 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 7 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 7 hours ago
ਅੱਜ ਦਾ ਵਿਚਾਰ
. . .  1 minute ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਡਾ ਚੌਗਿਰਦਾ ਸਾਡੇ ਵਤੀਰੇ ਅਤੇ ਅਣਦੇਖੀਆਂ ਦਾ ਸ਼ੀਸ਼ਾ ਹੁੰਦਾ ਹੈ। -ਅਰਲ ਨਾਈਟੇਂਗਲ
  •     Confirm Target Language  

ਫ਼ਤਹਿਗੜ੍ਹ ਸਾਹਿਬ

ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਦਾ ਪੁਤਲਾ ਸਾੜਿਆ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਬੀਤੇ ਦਿਨ ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਰੇਤ ਮਾਫ਼ੀਆ ਵਲੋਂ ਕੀਤੇ ਹਮਲੇ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਰਾਏ ਦੀ ਅਗਵਾਈ ਵਿਚ ਸੂਬੇ ਦੀ ਕਾਂਗਰਸ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ | ਇਸ ਮੌਕੇ ਆਪ ਵਰਕਰਾਂ ਨੇ ਕਾਂਗਰਸ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਆਪ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਰੋਪੜ ਵਿਚ ਮਾਈਨਿੰਗ ਰੋਕਣ ਗਏ 'ਆਪ' ਦੇ ਵਿਧਾਇਕ ਅਮਰਜੀਤ ਸਿੰਘ 'ਤੇ ਰੇਤ ਮਾਫ਼ੀਆ ਵਲੋਂ ਹਮਲਾ ਕਰ ਦਿੱਤਾ, ਉਨ੍ਹਾਂ ਦੀ ਪੱਗ ਉਤਾਰੀ ਗਈ ਨਾਲ ਹੀ ਪੁਲਿਸ ਮੁਲਾਜ਼ਮਾਂ ਦੀ ਵੀ ਕੁੱਟਮਾਰ ਕੀਤੀ ਗਈ | ਜੋ ਬਹੁਤ ਹੀ ਨਿੰਦਣਯੋਗ ਘਟਨਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਖ਼ਰਾਬ ਹੈ, ਜਿਸ ਸੂਬੇ ਅੰਦਰ ਵਿਧਾਇਕ ਅਤੇ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀਂ, ਉੱਥੇ ਆਮ ਆਦਮੀ ਦੀ ਸੁਰੱਖਿਆ ਦੀ ਉਮੀਦ ਰੱਖਣਾ ਵੀ ਗ਼ਲਤੀ ਹੋਵੇਗੀ | ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸੂਬਾ ਸਰਕਾਰ ਦੀ ਸ਼ਹਿ 'ਤੇ ਹੋਇਆ ਹੈ | ਉਨ੍ਹਾਂ ਕਿਹਾ ਰੇਤ ਮਾਫ਼ੀਆ ਸੂਬੇ ਵਿਜ ਦਿਨ ਪ੍ਰਤੀ ਦਿਨ ਆਪਣੇ ਪੈਰ ਪਸਾਰ ਰਿਹਾ ਹੈ, ਜਿਹੜਾ ਮਾਫ਼ੀਆਂ ਅਕਾਲੀਆਂ ਦੇ ਸਮੇਂ ਚੱਲ ਰਿਹਾ ਸੀ, ਉਹ ਹੁਣ ਦੋ-ਗੁਣਾ ਵਧ ਗਿਆ | ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਕਿ ਇਹ ਦੋਵੇਂ ਪਾਰਟੀਆਂ ਭਿ੍ਸ਼ਟਾਚਾਰ ਅਤੇ ਮਾਫ਼ੀਆ ਰਾਜ ਦੀਆਂ ਜ਼ਿੰਮੇਵਾਰ ਹਨ | ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਿਖ਼ਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਇਸ ਮੌਕੇ ਡੀ.ਜੀ.ਪੀ. ਪੰਜਾਬ ਨੂੰ ਅਪੀਲ ਕਰਦੇ ਹੋਏ, ਕਿਹਾ ਕਿ ਜੇਕਰ ਇਨ੍ਹਾਂ ਕਾਨੂੰਨ ਦੇ ਦੁਸ਼ਮਣਾ ਨੂੰ ਜਲਦ ਠੱਲ੍ਹ ਨਾ ਪਾਈ ਗਈ ਤਾਂ ਆਉਣ ਵਾਲੇ ਸਮੇਂ ਵਿਚ ਇਹ ਲੋਕ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਵਿਗਾੜ ਦੇਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਆਗੂ ਰੁਪਿੰਦਰ ਸਿੰਘ ਹੈਪੀ, ਦਰਸ਼ਨ ਸਿੰਘ ਚੀਮਾ, ਗੁਰਮੀਤ ਸਿੰਘ ਰਾਮਗੜ੍ਹ, ਹਰਦੀਪ ਸਿੰਘ, ਨਰਿੰਦਰ ਸਿੰਘ ਭਾਟੀਆ, ਸੁਖਵਿੰਦਰ ਕੌਰ, ਕਿਸ਼ੋਰ ਚੰਦ, ਹਰਦੀਪ ਸਿੰਘ, ਰੁਪਿੰਦਰ ਹੈਪੀ, ਕਰਮਜੀਤ ਸਿੰਘ ਢੀਂਡਸਾ, ਗੁਰਮੀਤ ਸਿੰਘ, ਰਾਜ ਪੁਰੀ, ਰਾਹੁਲ, ਹਰਮਨ ਪ੍ਰੇਮਪੁਰਾ, ਬਲਦੇਵ ਜਲਾਲ, ਹਰਵਿੰਦਰ ਸਿੰਘ ਨੰਬਰਦਾਰ, ਬਲਦੇਵ ਸਿੰਘ, ਦੀਪਕ ਕੁਮਾਰ, ਜਗਜੀਤ ਚੋਲਟੀ, ਜਸਜੀਤ ਸਿੰਘ, ਮੋਹਿਤ ਸੂਦ, ਬਲਜੀਤ ਸਿੰਘ, ਬਹਾਦਰ ਜਲਾਲ, ਸਤੀਸ਼ ਲਟੋਰ, ਸਰਬਜੋਤ ਸਿੰਘ ਪੰਜੋਲੀ ਆਦਿ ਵੀ ਹਾਜ਼ਰ ਸਨ |

ਮੰਡੀ ਗੋਬਿੰਦਗੜ੍ਹ ਵਿਚ 23, 24 ਜੂਨ ਨੂੰ ਬੰਦ ਰਹਿਣਗੇ ਮੈਡੀਕਲ ਸਟੋਰ

ਮੰਡੀ ਗੋਬਿੰਦਗੜ੍ਹ, 23 ਜੂਨ (ਬਲਜਿੰਦਰ ਸਿੰਘ)-ਕੈਮਿਸਟ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਆਗਾਮੀ 23, 24 ਜੂਨ ਨੂੰ ਸ਼ਹਿਰ ਦੇ ਸਾਰੇ ਮੈਡੀਕਲ ਸਟੋਰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਅਵਤਾਰ ਸਿੰਘ ਕੁੰਭ ਨੇ ...

ਪੂਰੀ ਖ਼ਬਰ »

ਚੰਗਾ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ 'ਇੰਪਲਾਈ ਆਫ਼ ਦੀ ਮੰਥ' ਐਲਾਨਿਆ ਜਾਂਦੈ-ਐੱਸ. ਐੱਸ. ਪੀ.

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਪੁਲਿਸ ਵਿਭਾਗ ਦੇ ਕੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਟਾਇਰ ਫੱਟਣ ਨਾਲ ਕਾਰ ਪਲਟੀ, 3 ਨੌਜਵਾਨ ਵਾਲ-ਵਾਲ ਬਚੇ

ਰਾਜਪੁਰਾ, 22 ਜੂਨ (ਜੀ.ਪੀ. ਸਿੰਘ)-ਅੱਜ ਸ਼ਾਮ ਰਾਜਪੁਰਾ-ਪਟਿਆਲਾ ਰੋਡ 'ਤੇ ਨਵੀਂ ਅਨਾਜ ਮੰਡੀ ਦੇ ਸਾਹਮਣੇ ਇਕ ਕਾਰ ਟਾਇਰ ਫੱਟਣ ਕਾਰਨ ਪਲਟ ਗਈ | ਕਾਰ ਸਵਾਰ ਤਿੰਨੇ ਨੌਜਵਾਨ ਵਾਲ ਵਾਲ ਬੱਚ ਗਏ ਉਨ੍ਹਾਂ ਨੂੰ ਮਮੂਲੀ ਸੱਟਾਂ ਹੀ ਲੱਗੀਆਂ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਲਾਟ 'ਤੇ ਕਬਜ਼ਾ ਕਰਨ ਲਈ ਕੁੱਟ ਮਾਰ ਕੀਤੀ

ਪਟਿਆਲਾ, 22 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਨਜ਼ਦੀਕੀ ਪਿੰਡ ਬਾਰਨ ਵਿਖੇ ਸਥਿਤ ਪਾਲਟ ਦੇ ਕਬਜ਼ਾ ਕਰਨ ਦੀ ਨੀਅਤ ਨਾਲ ਕੁੱਟ ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਸਤਨਾਮ ਸਿੰਘ, ...

ਪੂਰੀ ਖ਼ਬਰ »

ਭਗਵਾਨਪੁਰਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਕਰਵਾਇਆ ਧਾਰਮਿਕ ਸਮਾਗਮ

ਅਮਲੋਹ, 22 ਜੂਨ (ਸੂਦ)-ਪਿੰਡ ਭਗਵਾਨਪੁਰਾ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਾਬਾ ਪ੍ਰੇਮ ਸਿੰਘ, ਗ੍ਰੰਥੀ ਗੁਰਚਰਨ ਸਿੰਘ ਨੇ ਕਿਹਾ ਕਿ ਨੌਜਵਾਨੀ ਨੂੰ ਮੁੜ ਸਿੱਖੀ ਨਾਲ ...

ਪੂਰੀ ਖ਼ਬਰ »

ਵਿਗਿਆਨਕ ਢੰਗ ਨਾਲ ਡੇਅਰੀ ਫਾਰਮਿੰਗ ਕਰਨ ਵਾਲਾ ਪਸ਼ੂ ਪਾਲਕ ਸੰਦੀਪ ਸਿੰਘ ਬਣਿਆ ਮਿਸਾਲ

ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ ਖਮਾਣੋਂ, 22 ਜੂਨ ਆਧੁਨਿਕ ਤੇ ਵਿਗਿਆਨਕ ਢੰਗ ਨਾਲ ਡੇਅਰੀ ਫਾਰਮਿੰਗ ਦਾ ਕਿੱਤਾ ਅਪਣਾ ਕੇ ਪਸ਼ੂ ਪਾਲਕ ਵਧੇਰੇ ਮੁਨਾਫ਼ਾ ਕਮਾ ਸਕਦੇ ਹਨ | ਅਜਿਹੀ ਹੀ ਇਕ ਮਿਸਾਲ ਕਾਇਮ ਕੀਤੀ ਹੈ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਨਾਨੋਵਾਲ ਪਿੰਡ ...

ਪੂਰੀ ਖ਼ਬਰ »

ਰੇਤ ਮਾਫ਼ੀਆ ਦਾ ਕਾਰੋਬਾਰ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਹੋ ਰਿਹਾ ਹੈ-ਲਿਬੜਾ

ਫ਼ਤਹਿਗੜ੍ਹ ਸਾਹਿਬ, 22 ਜੂਨ (ਰਾਜਿੰਦਰ ਸਿੰਘ)-ਸਰਹਿੰਦ ਸ਼ਹਿਰ ਦੇ ਵਾਰਡ ਨੰਬਰ 17 ਵਿਚ ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਦਫ਼ਤਰ ਇੰਚਾਰਜ ਅਜੈ ਸਿੰਘ ਲਿਬੜਾ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੇ ਮੱਛੀ ਵਿਕ੍ਰੇਤਾਵਾਂ ਨੂੰ ਸਾਫ਼-ਸਫ਼ਾਈ ਰੱਖਣ ਲਈ ਕੀਤਾ ਜਾਗਰੂਕ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਹਰ ਖੇਤਰ ਵਿਚ ਸਵੱਛਤਾ ਨੂੰ ਅਪਣਾਉਣ ਲਈ ਵੱਖ-ਵੱਖ ਵਿਭਾਗਾਂ ਵਲੋਂ ਆਮ ਲੋਕਾਂ ਨੂੰ ਸਵੱਛਤਾ ਦੇ ਫ਼ਾਇਦਿਆਂ ਤੋਂ ਜਾਣੂ ਕਰਵਾਉਣ ਵਾਸਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਕੜੀ ਤਹਿਤ ਮੱਛੀ ...

ਪੂਰੀ ਖ਼ਬਰ »

ਨਾ ਡਾਕਟਰ, ਨਾ ਦਵਾਈਆਂ ਤੇ ਨਾ ਹੀ ਸਫਾਈ, ਫਿਰ ਸਰਕਾਰ ਕਿਹੜੇ ਮੂੰਹ ਨਾਲ 'ਤੰਦਰੁਸਤ ਪੰਜਾਬ' ਮੁਹਿੰਮ ਚਲਾ ਰਹੀ ਹੈ-ਐਡਵੋਕੇਟ ਰਾਏ

ਫ਼ਤਹਿਗੜ੍ਹ ਸਾਹਿਬ, 22 ਜੂਨ (ਸਟਾਫ਼ ਰਿਪੋਰਟਰ)-ਜ਼ਿਲ੍ਹੇ ਦੇ ਮੁੱਖ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਡਾਕਟਰਾਂ ਦੀ ਘਾਟ ਅਤੇ ਪ੍ਰਬੰਧਾਂ ਦੀ ਕਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਆਏ ਦਿਨ ਬਿਜਲੀ ਦੇ ...

ਪੂਰੀ ਖ਼ਬਰ »

ਵਿਗਿਆਨਕ ਢੰਗ ਨਾਲ ਡੇਅਰੀ ਫਾਰਮਿੰਗ ਕਰਨ ਵਾਲਾ ਪਸ਼ੂ ਪਾਲਕ ਸੰਦੀਪ ਸਿੰਘ ਬਣਿਆ ਮਿਸਾਲ

ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ ਖਮਾਣੋਂ, 22 ਜੂਨ ਆਧੁਨਿਕ ਤੇ ਵਿਗਿਆਨਕ ਢੰਗ ਨਾਲ ਡੇਅਰੀ ਫਾਰਮਿੰਗ ਦਾ ਕਿੱਤਾ ਅਪਣਾ ਕੇ ਪਸ਼ੂ ਪਾਲਕ ਵਧੇਰੇ ਮੁਨਾਫ਼ਾ ਕਮਾ ਸਕਦੇ ਹਨ | ਅਜਿਹੀ ਹੀ ਇਕ ਮਿਸਾਲ ਕਾਇਮ ਕੀਤੀ ਹੈ ਫ਼ਤਹਿਗੜ੍ਹ ਸਾਹਿਬ ਜ਼ਿਲੇ੍ਹ ਦੇ ਨਾਨੋਵਾਲ ਪਿੰਡ ...

ਪੂਰੀ ਖ਼ਬਰ »

17 ਸਾਲਾ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਪ੍ਰਵਾਸੀ ਕਾਬੂ

ਮੰਡੀ ਗੋਬਿੰਦਗੜ੍ਹ, 22 ਜੂਨ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਕੱਚਾ ਦਲੀਪ ਨਗਰ ਵਿਚ ਬੀਤੇ ਤਿੰਨ ਮਹੀਨੇ ਪਹਿਲਾਂ ਇਕ 7 ਸਾਲਾ ਮਾਸੂਮ ਬੱਚੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਕੇ ਮੌਕੇ ਤੋਂ ਫ਼ਰਾਰ ਹੋਏ ਪ੍ਰਵਾਸੀ ਵਿਅਕਤੀ ਨੂੰ ਮੰਡੀ ਗੋਬਿੰਦਗੜ੍ਹ ਪੁਲਿਸ ਨੇ ...

ਪੂਰੀ ਖ਼ਬਰ »

ਬਸੀ ਪਠਾਣਾ ਦੇ ਸੰਤ ਨਾਮਦੇਵ ਕਾਲਜ ਨੇ ਰੋਜ਼ਗਾਰ ਦੇ ਖੇਤਰ 'ਚ ਸਥਾਪਤ ਕੀਤਾ ਨਵਾਂ ਕੀਰਤੀਮਾਨ

ਬਸੀ ਪਠਾਣਾ, 22 ਜੂਨ (ਐਚ.ਐਸ. ਗੌਤਮ)-ਲਗਪਗ ਪਿਛਲੇ 34 ਸਾਲਾਂ ਤੋਂ ਇਲਾਕੇ ਦੀ ਵਿੱਦਿਆ ਦੇ ਖੇਤਰ ਵਿਚ ਸੇਵਾ ਕਰਦਾ ਆ ਰਿਹਾ ਸੰਤ ਨਾਮਦੇਵ ਕੰਨਿਆ ਕਾਲਜ ਜਿਸ ਦੀ ਅਗਵਾਈ ਸੰਸਥਾ ਦੇ ਪ੍ਰਧਾਨ ਸੁਨੀਲ ਖੁੱਲਰ ਕਰ ਰਹੇ ਹਨ, ਨੇ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ ਦੇ ਖੇਤਰ ਵਿਚ ਵੀ ...

ਪੂਰੀ ਖ਼ਬਰ »

ਫਰੌਰ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਖਮਾਣੋਂ, 22 ਜੂਨ (ਜੋਗਿੰਦਰ ਪਾਲ)-ਬਲਦੇਵ ਸਪੋਰਟਸ ਐਾਡ ਵੈੱਲਫੇਅਰ ਕਲੱਬ ਫਰੌਰ ਵਲੋਂ ਨਹਿਰੂ ਯੁਵਾ ਕੇਂਦਰ ਫ਼ਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਹਰੀਸ਼ ਸ਼ਰਮਾ ਵਲੋਂ ਕੀਤਾ ਗਿਆ | ਕਲੱਬ ਦੇ ਸਰਪ੍ਰਸਤ ਨਾਇਬ ...

ਪੂਰੀ ਖ਼ਬਰ »

ਗੁਰਬਾਣੀ ਤੇ ਸਿੱਖ ਇਤਿਹਾਸ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਬਰਜਿੰਦਰ ਸਿੰਘ ਪਰਵਾਨਾ ਦਮਦਮੀ ਟਕਸਾਲ ਰਾਜਪੁਰਾ ਦੀ ਅਗਵਾਈ ਹੇਠ ਪਿੰਡਾਂ ਵਿਚ ਗੁਰਬਾਣੀ ਤੇ ਸਿੱਖ ਇਤਿਹਾਸ ਮੁਕਾਬਲੇ ਲੜੀਵਾਰ ਕਰਵਾਏ ਜਾ ਰਹੇ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀ ਵੱਡੀ ਗਿਣਤੀ ਵਿਚ ਭਾਗ ਲੈ ਰਹੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੂੰ ਫੇਟ ਮਾਰੀ

ਜਖ਼ਵਾਲੀ, 22 ਜੂਨ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ 'ਤੇ ਪੈਂਦੇ ਪਿੰਡ ਆਦਮਪੁਰ ਵਿਖੇ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਫੇਟ ਮਾਰ ਕੇ ਜ਼ਖਮੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਹਾਈਵੇ ਪੈਟਰੋਿਲੰਗ ਪਾਰਟੀ ਦੇ ਹੌਲਦਾਰ ...

ਪੂਰੀ ਖ਼ਬਰ »

ਨਗਰ ਕੌਾਸਲ ਗੋਬਿੰਦਗੜ੍ਹ ਨੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਖਿਲਾਫ ਛੇੜੀ ਮੁਹਿੰਮ

ਮੰਡੀ ਗੋਬਿੰਦਗੜ੍ਹ, 22 ਜੂਨ (ਬਲਜਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸਾਂਝੇ ਤੌਰ 'ਤੇ ਦੀ ਪੰਜਾਬ ਪਲਾਸਟਿਕ ਕੈਰੀਬੈਗਜ਼ (ਮੈਨੂਫੈਕਚਰਜ਼, ਯੂਸੈਜ਼ ਐਾਡ ਡਿਸਪੋਜ਼ਲ) ਕੰਟਰੋਲ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਲਈ 71 ਹਜ਼ਾਰ ਰੁਪਏ ਦੀ ਰਾਸ਼ੀ ਭੇਟ

ਖਮਾਣੋਂ, 22 ਜੂਨ (ਜੋਗਿੰਦਰ ਪਾਲ)-ਸ੍ਰੀ ਅਮਰਨਾਥ ਬਰਫ਼ਾਨੀ ਸੇਵਾ ਦਲ (ਰਜਿ.) ਸਰਹਿੰਦ ਵਲੋਂ ਬਾਬਾ ਅਮਰਨਾਥ ਜੀ ਦੀ ਯਾਤਰਾ ਦੇ ਯਾਤਰੂਆਂ ਲਈ ਲਗਾਏ ਜਾਣ ਵਾਲੇ ਲੰਗਰ ਲਈ ਅਮਰਨਾਥ ਬਰਫ਼ਾਨੀ ਸੇਵਾ ਦਲ ਬ੍ਰਾਂਚ ਖਮਾਣੋਂ ਵਲੋਂ ਬਾਬਾ ਸਰਬਜੀਤ ਸਿੰਘ ਭੱਲਾ ਬਾਨੀ ਗੁਰੂ ...

ਪੂਰੀ ਖ਼ਬਰ »

ਗੁਰਬਖਸ਼ ਸਿੰਘ ਸੰਗਤਪੁਰਾ ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਦੇ ਮੁੜ ਬਣੇ ਪ੍ਰਧਾਨ

ਮੰਡੀ ਗੋਬਿੰਦਗੜ੍ਹ, 22 ਜੂਨ (ਬਲਜਿੰਦਰ ਸਿੰਘ)-ਨਗਰ ਪਾਲਿਕਾ ਪੈਨਸ਼ਨਰਜ਼ ਵੈੱਲਫੇਅਰ ਸੁਸਾਇਟੀ ਮੰਡੀ ਗੋਬਿੰਦਗੜ੍ਹ ਦੀ ਕਾਰਜਕਾਰਨੀ ਦੀ ਸਾਲਾਨਾ ਚੋਣ ਸਬੰਧੀ ਇਕ ਵਿਸ਼ੇਸ਼ ਬੈਠਕ ਅੱਜ ਸਥਾਨਕ ਮਹਾਰਾਜਾ ਅਗਰਸੈਨ ਪਾਰਕ ਵਿਚ ਜ਼ਿਲ੍ਹਾ ਪ੍ਰਧਾਨ ਗੁਰਚਰਨ ਲਾਲ ਭਾਟੀਆ ...

ਪੂਰੀ ਖ਼ਬਰ »

ਜ਼ਮੀਨ ਐਕੁਆਇਰ ਦੇ ਮੁਆਵਜ਼ੇ ਦਾ ਭੁਗਤਾਨ 25 ਜੂਨ ਤੱਕ-ਸਮਰੱਥ ਅਧਿਕਾਰੀ

ਜਟਾਣਾ ਉੱਚਾ, 22 ਜੂਨ (ਮਨਮੋਹਣ ਸਿੰਘ ਕਲੇਰ)-ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ ਖਰੜ-ਲੁਧਿਆਣਾ ਸੜਕ ਨੂੰ ਛੇ-ਚਾਰ ਮਾਰਗੀ ਕਰਨ ਲਈ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਐਕੁਆਇਰ ਕੀਤੇ ਘਰਾਂ, ਪਲਾਂਟਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ 25 ...

ਪੂਰੀ ਖ਼ਬਰ »

ਵਿਧਾਇਕ ਸੰਦੋਆ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ-ਨਾਮਧਾਰੀ

ਫ਼ਤਹਿਗੜ੍ਹ ਸਾਹਿਬ, 22 ਜੂਨ (ਰਾਜਿੰਦਰ ਸਿੰਘ)-ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਰੇਤ ਮਾਫ਼ੀਆ ਦੇ ਗੁੰਡਿਆਂ ਵਲੋਂ ਜੋ ਜਾਨਲੇਵਾ ਹਮਲਾ ਹੋਇਆ ਹੈ ਉਹ ਬਹੁਤ ਹੀ ਮੰਦਭਾਗੀ ਅਤੇ ਅਤਿ ਨਿੰਦਣਯੋਗ ਘਟਨਾ ਹੈ | ਇਹ ਗੱਲ ਸ਼ਿੰਗਾਰਾ ਸਿੰਘ ਨਾਮਧਾਰੀ ਸਕੱਤਰੀ ਬੀ.ਐਸ.ਐਨ.ਐਲ. ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਤੰਬਾਕੂ ਕੰਟਰੋਲ ਐਕਟ ਅਧੀਨ ਚਲਾਨ ਕੀਤੇ

ਅਮਲੋਹ, 22 ਜੂਨ (ਕੁਲਦੀਪ ਸ਼ਾਰਦਾ)-ਸਿਵਲ ਸਰਜਨ ਡਾ. ਹਰਮਿੰਦਰ ਕੌਰ ਸੋਢੀ ਦੇ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਮਲੋਹ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੀ ਚੈਕਿੰਗ ...

ਪੂਰੀ ਖ਼ਬਰ »

ਕਈ ਪਰਿਵਾਰ ਅੱਜ ਵੀ ਕਰ ਰਹੇ ਸ਼ਗਨ ਯੋਜਨਾ ਦੇ ਲਾਭ ਦਾ ਇੰਤਜ਼ਾਰ

ਨੋਗਾਵਾਂ, 22 ਜੂਨ (ਰਵਿੰਦਰ ਮੌਦਗਿਲ)-ਪੰਜਾਬ ਸਰਕਾਰ ਦਾ ਇਹ ਦਾਅਵਾ ਕਿ ਦਸੰਬਰ 2016 ਤੋਂ ਦਸੰਬਰ 2017 ਤੱਕ ਦੇ ਸ਼ਗਨ ਯੋਜਨਾ ਅਧੀਨ ਆਉਂਦੇ ਸਾਰੇ ਪਰਿਵਾਰਾਂ ਲਈ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਹਕੀਕਤ ਵਿਚ ਖੋਖਲਾ ਸਾਬਤ ਹੋ ਰਿਹਾ ਹੈ | ਜਦੋਂਕਿ ਸਚਾਈ ਤਾਂ ਇਹ ਹੈ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਨੇ ਤੀਜਾ ਅੰਤਰਰਾਸ਼ਟਰੀ ਗੱਤਕਾ ਕੱਪ ਕਰਵਾਇਆ

ਫ਼ਤਹਿਗੜ੍ਹ ਸਾਹਿਬ, 22 ਜੂਨ (ਅਰੁਣ ਆਹੂਜਾ)-“ਅੱਜ ਅੰਤਰਰਾਸ਼ਟਰੀ ਗੱਤਕਾ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਤੀਜਾ ਵਿਸ਼ਾਲ ਗੱਤਕਾ ਕੱਪ ਕਰਵਾਇਆ ਗਿਆ | ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਖਾਦਾਂ ਤੇ ਕੀਟਨਾਸ਼ਕ ਵੇਚਣ ਵਾਲੀਆਂ ਦੁਕਾਨਾਂ ਤੋਂ ਸੈਂਪਲ ਭਰੇ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਖਾਦਾਂ ਅਤੇ ਕੀਟ ਨਾਸ਼ਕ ਦਵਾਈਆਂ ਉਪਲਬਧ ਕਰਵਾਉਣ ਲਈ ਵਿਭਾਗ ਵਲੋਂ ਵੱਡੀ ਪੱਧਰ 'ਤੇ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਖਾਦ ...

ਪੂਰੀ ਖ਼ਬਰ »

ਟੈ੍ਰਫ਼ਿਕ ਜਾਮ ਸਮੱਸਿਆ ਬਣੀ ਲੋਕਾਂ ਦੇ ਜੀਅ ਦਾ ਜੰਜਾਲ

ਐਚ.ਐਸ. ਗੌਤਮ ਬਸੀ ਪਠਾਣਾ, 22 ਜੂਨ-ਬਸੀ ਪਠਾਣਾ ਸ਼ਹਿਰ ਵਿਚ ਲਗਾਤਾਰ ਵਧ ਰਹੇ ਵਾਹਨਾਂ ਕਾਰਨ ਟ੍ਰੈਫ਼ਿਕ ਜਾਮ ਦੀ ਸਮੱਸਿਆ ਲੋਕਾਂ ਦੇ ਜੀਅ ਦਾ ਜੰਜਾਲ ਬਣ ਗਈ ਹੈ | ਭਾਵੇਂ ਮੁੱਖ ਮਾਰਗ ਹੋਵੇ ਜਾਂ ਸ਼ਹਿਰ ਦਾ ਬਾਜ਼ਾਰ ਅਕਸਰ ਲੋਕ ਜਾਮ ਵਿਚ ਫਸੇ ਦੇਖੇ ਜਾ ਸਕਦੇ ਹਨ | ਦੱਸਣਾ ...

ਪੂਰੀ ਖ਼ਬਰ »

ਫ਼ਤਹਿਪੁਰ ਅਰਾਈਆਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਬਸੀ ਪਠਾਣਾ, 22 ਜੂਨ (ਐਚ.ਐਸ. ਗੌਤਮ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਫਤਹਿਪੁਰ ਅਰਾਈਆਂ ਦੇ ਸਮੂਹ ਨਗਰ ਨਿਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਦੀਵਾਨ ਵਿਚ ਰਾਗੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਸਵੱਛਤਾ ਸਬੰਧੀ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਭਾਰਤ ਸਰਕਾਰ ਦੇ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮਾਤਾ ਗੁਜਰੀ ਕਾਲਜ ਵਿਚ ਚੱਲ ਰਹੀ ਸਵੱਛ ਭਾਰਤ ਸਮਰ ਇੰਟਰਨਸ਼ਿਪ ਤਹਿਤ ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼, ਮੁੰਬਈ ਦੇ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਪਿੰਡ ਧਰਮਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਇਆ

ਅਮਲੋਹ, 22 ਜੂਨ (ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਾਗ਼ਬਾਨੀ ਵਿਭਾਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਧਰਮਗੜ੍ਹ ਬਲਾਕ ਅਮਲੋਹ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਡਾ. ਰਾਜਿੰਦਰ ਸਿੰਘ ਗਰਚਾ ਸਹਾਇਕ ਡਾਇਰੈਕਟਰ ਬਾਗ਼ਬਾਨੀ ਫ਼ਤਹਿਗੜ੍ਹ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਦੇ 65 ਵਿਦਿਆਰਥੀਆਂ ਨੂੰ ਨੌਕਰੀ ਦੀ ਪੇਸ਼ਕਸ਼

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਿਚ ਪਿਛਲੇ ਇਕ ਹਫ਼ਤੇ ਦੌਰਾਨ 7 ਵੱਡੀਆਂ ਕੰਪਨੀਆਂ ਵਲੋਂ ਵੱਖ-ਵੱਖ ਵਿਭਾਗਾਂ ਦੇ 65 ਵਿਦਿਆਰਥੀਆਂ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਗਈ | ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਏ.ਐਸ. ਚਾਵਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਨੰਗਲਾਂ 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਸਬੰਧੀ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਖਮਾਣੋਂ, 22 ਜੂਨ (ਮਨਮੋਹਣ ਸਿੰਘ ਕਲੇਰ)-ਨਜ਼ਦੀਕੀ ਪਿੰਡ ਨੰਗਲਾ ਦੇ ਵਸਨੀਕ ਪਿੰਡ 'ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਕਈ ਵਾਰ ਗ੍ਰਾਮ ਪੰਚਾਇਤ ਨੂੰ ਬੇਨਤੀ ਕਰ ਚੁੱਕੇ ਹਨ, ਪ੍ਰੰਤੂ ਗ੍ਰਾਮ ਪੰਚਾਇਤ ਨੇ ਇਸ ਮੁਸ਼ਕਿਲ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਦੀ ਅਗਵਾਈ 'ਚ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ

ਫ਼ਤਹਿਗੜ੍ਹ ਸਾਹਿਬ, 22 ਜੂਨ (ਰਾਜਿੰਦਰ ਸਿੰਘ)-ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਇਹ ਗੱਲ ਹਰਵਿੰਦਰ ਸੂਦ ਆਰਗੇਨਾਈਜ਼ਰ ਕਾਂਗਰਸ ਸੇਵਾ ਦਲ ਨੇ ਇੱਥੇ ...

ਪੂਰੀ ਖ਼ਬਰ »

ਖ਼ਜ਼ਾਨਾ ਦਫ਼ਤਰਾਂ ਦਾ ਸਰਵਰ ਠੀਕ ਕਰਵਾਉਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਢੀਂਡਸਾ ਅਤੇ ਜਰਨਲ ਸਕੱਤਰ ਧਰਮ ਸਿੰਘ ਰਾਈਏਵਾਲ ਨੇ ਇਕ ਸਾਂਝੇ ਬਿਆਨ ਵਿਚ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਖ਼ਜ਼ਾਨੇ ਦਫ਼ਤਰਾਂ ਦਾ ਸਰਵਰ ...

ਪੂਰੀ ਖ਼ਬਰ »

ਪਿੰਡ ਵਜ਼ੀਦਪੁਰ ਵਿਖੇ ਕਿਸਾਨ ਜਾਗਰੂਕਤਾ ਸੈਮੀਨਾਰ ਕਰਵਾਇਆ

ਨੌਗਾਵਾਂ, 22 ਜੂਨ (ਰਵਿੰਦਰ ਮੌਦਗਿਲ)-ਸਹਿਕਾਰੀ ਸਭਾਵਾਂ ਫ਼ਤਹਿਗੜ੍ਹ ਸਾਹਿਬ ਵਲੋਂ ਪਿੰਡ ਵਜੀਦਪੁਰ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਕਿਸਾਨ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਭਾਰੀ ਗਿਣਤੀ ਵਿਚ ਪਿੰਡ ਤੇ ਆਲ਼ੇ ਦੁਆਲੇ ਦੇ ਕਿਸਾਨਾਂ ਨੇ ਸ਼ਮੂਲੀਅਤ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਨੇ ਫ਼ਿਲਮ ਪ੍ਰੋਡਕਸ਼ਨ ਇੰਡਸਟਰੀ ਲਈ ਕੀਤੇ ਨਵੇਂ ਕੋਰਸ ਸ਼ੁਰੂ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਪੰਜਾਬੀ ਫ਼ਿਲਮ ਉਦਯੋਗ ਖ਼ਾਸ ਤੌਰ 'ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮੰਗ ਨੂੰ ਵੇਖਦੇ ਹੋਏ ਰਿਮਟ ਯੂਨੀਵਰਸਿਟੀ ਦੁਆਰਾ ਫ਼ਿਲਮ ਨਿਰਦੇਸ਼ਨ, ਪਟਕਥਾ ਲੇਖਨ, ਫ਼ਿਲਮ ਸੰਪਾਦਨ ਅਤੇ ਸਿਨੇਮੇਟੋਗਰਾਫੀ ਦੇ ਨਵੇਂ ਕੋਰਸ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀ ਨੇ ਸਸਤੀ ਰਸੋਈ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ

ਫ਼ਤਹਿਗੜ੍ਹ ਸਾਹਿਬ, 22 ਜੂਨ (ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈੱਡ ਕਰਾਸ ਦੀ ਮਦਦ ਨਾਲ ਜ਼ਰੂਰਤਮੰਦਾਂ ਲਈ ਚਲਾਈ ਜਾ ਰਹੀ ਕਮਿਊਨਿਟੀ ਰਸੋਈ ਦੀ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ, ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਨੇ ਅਮਲੋਹ ਸਮਰ ਕੋਚਿੰਗ ਕੈਂਪ ਦਾ ਨਿਰੀਖਣ ਕੀਤਾ

ਅਮਲੋਹ, 22 ਜੂਨ (ਸੂਦ)-ਪੰਜਾਬ ਦੇ ਚੱਲ ਰਹੇ ਵੱਖ-ਵੱਖ ਸੈਂਟਰਾਂ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖਿਡਾਰੀਆਂ ਵਿਚ ਅਨੁਸ਼ਾਸਨ ਤੇ ਸਹਿਣਸ਼ੀਲਤਾ ਪੈਦਾ ਕਰਨ ਲਈ ਖੇਡ ਵਿਭਾਗ ਵਲੋਂ ਸਮਰ ਕੋਚਿੰਗ ਕੈਂਪ ਲਗਾਏ ਜਾ ਰਹੇ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਬਰਵਾਲੀ ਖ਼ੁਰਦ ਦੀ ਸਹਿਕਾਰੀ ਸਭਾ ਵਿਖੇ ਲਗਾਇਆ ਜਾਗਰੂਕਤਾ ਕੈਂਪ

ਖਮਾਣੋਂ, 22 ਜੂਨ (ਜੋਗਿੰਦਰ ਪਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਬਰਵਾਲੀ ਖ਼ੁਰਦ ਸਹਿਕਾਰੀ ਸਭਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਦਮਨ ...

ਪੂਰੀ ਖ਼ਬਰ »

ਸਰਕਾਰ ਦੀਆਂ ਵਧੀਕੀਆਂ ਿਖ਼ਲਾਫ਼ ਧਰਨਾ 26 ਨੂੰ -ਚਨਾਰਥਲ, ਹੁੰਦਲ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ, ਅਰੁਣ ਅਹੂਜਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਕੌਰ ਹੁੰਦਲ, ਅਕਾਲੀ ਆਗੂ ਕੁਲਵਿੰਦਰ ਸਿੰਘ ਡੇਰਾ ਅਤੇ ਧਰਮਿੰਦਰ ਸਿੰਘ ...

ਪੂਰੀ ਖ਼ਬਰ »

ਪਨੈਚਾਂ ਵਿਖੇ ਕਾਂਗਰਸ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਰੋਸ ਮਾਰਚ ਕੱਢਿਆ

ਸੰਘੋਲ, 22 ਜੂਨ (ਗੁਰਨਾਮ ਸਿੰਘ ਚੀਨਾ)-ਪਿੰਡ ਪਨੈਚਾਂ ਵਿਖੇ ਕਾਂਗਰਸ ਪਾਰਟੀ ਵਲੋਂ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਸ ਮਾਰਚ ਕੱਢਿਆ ਗਿਆ, ਜਿਸ ਦੌਰਾਨ ਬਲਾਕ ਕਾਂਗਰਸ ਪ੍ਰਧਾਨ ਖਮਾਣੋਂ ਅਮਰਜੀਤ ਸੋਹਲ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਸਾਬਕਾ ਮੰਤਰੀ ਚੀਮਾ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਮਾਲੀ ਸਹਾਇਤਾ ਦਿੱਤੀ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਪੰਜਾਬ ਦੇ ਸਾਬਕਾ ਮੰਤਰੀ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਚੀਮਾ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰਿਆ ਵਲੋਂ ਬਲਾਕ ਖੇੜਾ ਦੇ ਪਿੰਡ ਭੂਆ ...

ਪੂਰੀ ਖ਼ਬਰ »

ਤਹਿਸੀਲਦਾਰ ਖਮਾਣੋਂ ਵਲੋਂ ਕਾਂਗਰਸੀ ਆਗੂ ਕੋਲੋਂ ਰਿਸ਼ਵਤ ਮੰਗਣ ਦੀ ਮੁੱਖ ਮੰਤਰੀ ਨੂੰ ਸ਼ਿਕਾਇਤ

ਸੰਘੋਲ, 22 ਜੂਨ (ਹਰਜੀਤ ਸਿੰਘ ਮਾਵੀ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਚੇਅਰਮੈਨ ਕਿਸਾਨ ਸੈੱਲ ਗੁਰਸੇਵਕ ਸਿੰਘ ਲੁਹਾਰ ਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਕਈ ਹੋਰ ਉੱਚ ਅਧਿਕਾਰੀਆਂ ਨੂੰ ਤਹਿਸੀਲਦਾਰ ਖਮਾਣੋਂ ਦੀ ਸ਼ਿਕਾਇਤ ਕੀਤੀ ਹੈ | ਜਿਸ ਵਿਚ ਸ਼ਿਕਾਇਤ ਕਰਤਾ ...

ਪੂਰੀ ਖ਼ਬਰ »

ਆਖ਼ਰ ਨਗਰ ਕੌਾਸਲ ਪ੍ਰਬੰਧ ਗਲੀਆਂ ਵਿਚ ਬਣੇ ਵਡ-ਆਕਾਰੀ ਰੈਂਪ ਹਟਾਉਣ ਲਈ ਹਰਕਤ ਵਿਚ ਆਇਆ

ਬਸੀ ਪਠਾਣਾ, 22 ਜੂਨ (ਗੁਰਬਚਨ ਸਿੰਘ ਰੁਪਾਲ)-ਦੇਰ ''ਆਇਦ ਦਰੁਸਤ ਆਇਦ'' ਜ਼ਿਲ੍ਹਾ ਪ੍ਰਸ਼ਾਸਨ ਸ਼ਹਿਰ ਦੀਆਂ ਗਲੀਆਂ ਅਤੇ ਬਾਜ਼ਾਰਾਂ ਵਿਚ ਉਚੀ ਕਰਕੇ ਜਾਂ ਉਚੀ ਥਾਂ ਵਿਚ ਬਣਾਏ ਗਏ ਮਕਾਨਾਂ 'ਚ ਆਉਣ-ਜਾਣ ਲਈ ਬਣਾਏ ਗਏ ਰੈਂਪ ਅਤੇ ਥੜਿ੍ਹਆਂ ਦੀ ਉਸਾਰੀ ਵਿਰੁੱਧ ਹਰਕਤ ਵਿਚ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ (ਰਜਿ.) ਦੀ ਇਕ ਮੀਟਿੰਗ ਅੱਜ ਇਥੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੰਚ ਸੰਚਾਲਨ ਸ੍ਰੀ ਧਰਮ ਪਾਲ ਆਜ਼ਾਦ ਨੇ ਕੀਤਾ | ਮੀਟਿੰਗ ਵਿਚ ਇਸ ਗੱਲ 'ਤੇ ਖ਼ੁਸ਼ੀ ...

ਪੂਰੀ ਖ਼ਬਰ »

ਵੇਰਕਾ ਨੇ ਸੁਹਾਗਹੇੜੀ ਵਿਖੇ ਬੀ. ਐਮ. ਸੀ. ਪਲਾਂਟ ਲਗਾਇਆ

ਫ਼ਤਹਿਗੜ੍ਹ ਸਾਹਿਬ, 22 ਜੂਨ (ਮਨਪ੍ਰੀਤ ਸਿੰਘ)-ਵੇਰਕਾ ਮਿਲਕ ਪਲਾਂਟ ਪਟਿਆਲਾ ਵਲੋਂ ਨਜ਼ਦੀਕੀ ਪਿੰਡ ਸੁਹਾਗਹੇੜੀ ਵਿਖੇ 1000 ਲੀਟਰ ਸਮਰੱਥਾ ਦੁੱਧ ਸੰਭਾਲਣ ਵਾਲਾ ਬੀ.ਐਮ.ਸੀ. ਪਲਾਂਟ ਲਗਾਇਆ ਗਿਆ, ਜਿਸ ਦਾ ਉਦਘਾਟਨ ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਰਬਜੀਤ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਬ੍ਰਾਹਮਣ ਮਾਜਰਾ ਵਿਚ ਪਖਾਨੇ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਸਵੱਛਤਾ ਸਭ ਤੋਂ ਵੱਡੀ ਨਿਆਮਤ ਹੈ ਅਤੇ ਇਹ ਸਾਨੂੰ ਕਈ ਬਿਮਾਰੀਆਾ ਤੋਂ ਬਚਾਉਂਦੀ ਹੈ | ਪੰਜਾਬ ਸਰਕਾਰ ਨੇ ਰਾਜ ਦੇ ਗ਼ਰੀਬ ਤੇ ਸਲੱਮ ਬਸਤੀਆਂ ਵਿਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਵੱਡੇ ਪੱਧਰ 'ਤੇ ਜਨਤਕ ਪਖਾਨੇ ਬਣਾਉਣ ਦਾ ...

ਪੂਰੀ ਖ਼ਬਰ »

ਤੰਦਰੁਸਤ ਦੁਧਾਰੂ ਪਸ਼ੂ ਹੀ ਗੁਣਵੱਤਾ ਵਾਲਾ ਦੁੱਧ ਮੁਹੱਈਆ ਕਰਵਾ ਸਕਦੇ ਹਨ-ਵਾਲੀਆ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਤੰਦਰੁਸਤ ਦੁਧਾਰੂ ਪਸ਼ੂ ਹੀ ਗੁਣਵੱਤਾ ਵਾਲਾ ਦੁੱਧ ਮੁਹੱਈਆ ਕਰਵਾ ਸਕਦੇ ਹਨ | ਇਸ ਲਈ ਦੁਧਾਰੂ ਪਸ਼ੂਆਂ ਦੀ ਸਹੀ ਪਰਵਰਿਸ਼ ਕਰਨਾ ਜ਼ਰੂਰੀ ਹੈ | ਜਿਸ ਲਈ ਪਸ਼ੂਆਂ ਨੂੰ ਨਰੋਈ ਖੁਰਾਕ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪਸ਼ੂਆਂ ਦੇ ...

ਪੂਰੀ ਖ਼ਬਰ »

ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਕਰਨਾ ਅਤਿ ਜ਼ਰੂਰੀ-ਡਾ. ਕਿਰਪਾਲ ਸਿੰਘ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਣ ਲਈ ਜਿੱਥੇ ਸੰਤੁਲਿਤ ਭੋਜਨ ਦੀ ਜ਼ਰੂਰਤ ਹੁੰਦੀ ਹੈ ਉੱਥੇ ਮਨੁੱਖ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਵੀ ਅਤਿ ਜ਼ਰੂਰੀ ਹੈ | ਇਹ ਪ੍ਰਗਟਾਵਾ ਕਾਰਜਕਾਰੀ ਸਿਵਲ ਸਰਜਨ ਡਾ. ਕਿਰਪਾਲ ...

ਪੂਰੀ ਖ਼ਬਰ »

8
ਦਸ਼ਨਾਮੀ ਅਖਾੜਾ ਸਰਹਿੰਦ ਵਿਖੇ ਕੈਂਸਰ ਪੀੜਤਾਂ ਲਈ ਚੈੱਕਅਪ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਸਮਾਜ ਸੇਵੀ ਤੇ ਐਨ.ਆਰ.ਆਈ. ਬਲਵਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਜਸਪਾਲ ਕੌਰ ਵਲੋਂ ਦਸ਼ਨਾਮੀ ਅਖਾੜਾ ਸਰਹਿੰਦ ਵਿਖੇ ਕੈਂਸਰ ਪੀੜਤਾਂ ਲਈ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਵਰਲਡ ਕੈਂਸਰ ਕੇਅਰ ਹਸਪਤਾਲ ਜਲੰਧਰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 22 ਜੂਨ (ਜੋਗਿੰਦਰ ਪਾਲ)-ਨੰਬਰਦਾਰ ਯੂਨੀਅਨ ਬਲਾਕ ਖਮਾਣੋਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਿਖੇ ਪ੍ਰਧਾਨ ਗੁਰਦੇਵ ਸਿੰਘ ਮਨੈਲਾ ਦੀ ਪ੍ਰਧਾਨਗੀ ਹੇਠ ਹੋਈ ¢ ਨੰਬਰਦਾਰ ਯੂਨੀਅਨ ਦੇ ਆਗੂ ਗੁਰਦੇਵ ਸਿੰਘ ਮਨੈਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਰਿਆਲੀ ਮੁਹਿੰਮ ਅਧੀਨ ਜੰਗਲਾਤ ਵਿਭਾਗ ਵਲੋਂ ਬੂਟਿਆਂ ਦੀ ਮੁਫ਼ਤ ਵੰਡ ਜਾਰੀ

ਨੰਦਪੁਰ ਕਲੌੜ, 22 ਜੂਨ (ਜਰਨੈਲ ਸਿੰਘ ਧੁੰਦਾ)-ਬਲਾਕ ਜੰਗਲਾਤ ਅਫ਼ਸਰ ਬਸੀ ਪਠਾਣਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣ ਅਤੇ ਵਾਤਾਵਰਨ ਨੂੰ ਬਚਾਉਣ ਲਈ ਵਣ ਵਿਭਾਗ ਪੰਜਾਬ ਵਲੋਂ 'ਤੰਦਰੁਸਤ ਪੰਜਾਬ ਘਰ-ਘਰ ਹਰਿਆਲੀ' ਮੁਹਿੰਮ ਚਲਾਈ ਗਈ ...

ਪੂਰੀ ਖ਼ਬਰ »

ਦੀਪਕ ਟੰਡਨ ਰੋਟਰੀ ਕਲੱਬ ਦੇ ਪ੍ਰਧਾਨ ਨਿਯੁਕਤ

ਮੰਡੀ ਗੋਬਿੰਦਗੜ੍ਹ, 22 ਜੂਨ (ਪੱਤਰ ਪ੍ਰੇਰਕ)-ਰੋਟਰੀ ਕਲੱਬ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਰਾਕੇਸ਼ ਗੋਇਲ ਦੀ ਪ੍ਰਧਾਨਗੀ ਹੇਠ ਸਥਾਨਕ ਰੋਟਰੀ ਕੇਂਦਰ ਵਿਚ ਰੋਟਰੀ ਕਲੱਬ ਦੇ ਸੰਸਥਾਪਕ ਪਾਲ ਹੇਰਿਸ ਦੀ ਮੂਰਤੀ ਸਥਾਪਨਾ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਦੀ ਖੇਤੀਬਾੜੀ ਸਭਾਵਾਂ 'ਚ ਕੈਂਪ ਲਗਾ ਕੇ ਕੀਤੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ)-ਦਿਨੋ-ਦਿਨ ਧਰਤੀ ਦਾ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੋਣਾ ਗੰਭੀਰ ਮੁੱਦਾ ਹੈ ਕਿਉਂਕਿ ਜੇਕਰ ਅਸੀਂ ਪਾਣੀ ਦੀ ਬੱਚਤ ਨਾਂ ਕੀਤੀ ਤਾਂ ਪੰਜਾਬ ਦੀ ਧਰਤੀ ਬੰਜਰ ਹੋ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਰਜਿਸਟਰਾਰ ...

ਪੂਰੀ ਖ਼ਬਰ »

ਸਿੱਖ ਕੌਮ ਦੇ ਵਿਦਵਾਨਾਂ ਦੀ ਸੋਚ 'ਤੇ ਪਹਿਰਾ ਦਿਆਂਗੇ-ਪੰਜਕੋਹਾ, ਭੜੀ

ਭੜੀ, 22 ਜੂਨ (ਭਰਪੂਰ ਸਿੰਘ ਹਵਾਰਾ)-ਸਿੱਖ ਕੌਮ ਦੇ ਵਿਦਵਾਨਾਂ ਦੀ ਸੋਚ ਤੇ ਪਹਿਰਾ ਦਿਆਂਗੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖ ਕੌਮ ਦੇ ਵਿਦਵਾਨ ਸਿੰਘ ਸਭਾ ਲਹਿਰ ਦੇ ਮੋਢੀ ਗਿਆਨੀ ਦਿੱਤ ਸਿੰਘ ਦੀ ਯਾਦ 'ਚ ਬਣੀ ਸੰਸਥਾ 'ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ...

ਪੂਰੀ ਖ਼ਬਰ »

ਆਨਲਾਈਨ ਵਸੀਕਿਆਂ ਨੂੰ ਰਜਿਸਟਰਡ ਕਰਨ ਸਮੇਂ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਸਮੱਸਿਆਵਾਂ ਦਾ ਸਾਹਮਣਾ-ਭੁੱਟਾ

ਫ਼ਤਹਿਗੜ੍ਹ ਸਾਹਿਬ, 22 ਜੂਨ (ਭੂਸ਼ਨ ਸੂਦ, ਅਰੁਣ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਮੁੱਖ ਮੰਤਰੀ ਪੰਜਾਬ ਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਇਕ ਪੱਤਰ ਭੇਜ ਕੇ ਕਿਹਾ ਕਿ ਜ਼ਿਲ੍ਹੇ ਵਿਚ ਆਨ-ਲਾਈਨ ...

ਪੂਰੀ ਖ਼ਬਰ »

ਰੋਜ਼ਾਨਾ ਕੁਝ ਸਮਾਂ ਯੋਗਾ ਜ਼ਰੂਰ ਕਰਨਾ ਚਾਹੀਦੈ-ਡਾ. ਰਾਜਿੰਦਰ ਸਿੰਘ

ਚੁੰਨ੍ਹੀ, 22 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਆਯੂਸ਼ ਵਿਭਾਗ ਪੰਜਾਬ ਦੇ ਡਾਇਰੈਕਟਰ ਰਾਜੇਸ਼ ਸ਼ਰਮਾ ਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪੂਨਮ ਵਸ਼ਿਸ਼ਟ ਦੇ ਆਦੇਸ਼ਾਂ 'ਤੇ ਪਿੰਡ ਭਗਤਪੁਰਾ ਦੇ ਮੋਹਾਲੀ ਨਰਸਿੰਗ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX