ਤਾਜਾ ਖ਼ਬਰਾਂ


ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਅੰਮ੍ਰਿਤਸਰ, 23 ਸਤੰਬਰ ( ਸੁਰਿੰਦਰ ਸਿੰਘ ਵਰਪਾਲ )-ਬੀਤੀ ਸ਼ਾਮ ਕਵਾੜ ਦੀ ਦੁਕਾਨ ਵਿਚ ਹੋਏ ਧਮਾਕੇ ਕਾਰਨ ਮਾਰੇ ਗਏ 2 ਵਿਅਕਤੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਮੁੱਖ ਮੰਤਰੀ ਪੰਜਾਬ ਕੈਪਟਨ...
ਸੰਗਤਾਂ ਲਈ ਤੋਹਫ਼ਾ,ਦਿੱਲੀ-ਲੋਹੀਆਂ ਖ਼ਾਸ 'ਇੰਟਰਸਿਟੀ ਸੁਪਰ ਫਾਸਟ' ਰੇਲ ਗੱਡੀ 4 ਅਕਤੂਬਰ ਤੋਂ ਚੱਲੇਗੀ
. . .  1 day ago
ਲੋਹੀਆਂ ਖ਼ਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਸੁਲਤਾਨਪੁਰ ਲੋਧੀ ਵਿਖੇ ਵਿਸ਼ਵ ਪੱਧਰ 'ਤੇ 12 ਨਵੰਬਰ ਨੂੰ ਮਨਾਏ ਜਾ ਰਹੇ 'ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ' ਨੂੰ ਮਨਾਉਣ ਲਈ...
ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  1 day ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  1 day ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  1 day ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  1 day ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  1 day ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  1 day ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  1 day ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  1 day ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  1 day ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  1 day ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  1 day ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  1 day ago
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  1 day ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  1 day ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  1 day ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  1 day ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  1 day ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  1 day ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  1 day ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  1 day ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  1 day ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  1 day ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  1 day ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  1 day ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  1 day ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  1 day ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  1 day ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  1 day ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  1 day ago
ਅੱਜ ਦਾ ਵਿਚਾਰ
. . .  1 day ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  2 days ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  2 days ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  2 days ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  2 days ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  2 days ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  2 days ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਜੰਮੂ-ਕਸ਼ਮੀਰ

ਜੰਮੂ ਦੇ ਪ੍ਰੈੱਸ ਕਲੱਬ 'ਚ ਸਰਿਯਾਰਾ ਸਦਰ ਸਭਾ ਦੇ....

....

ਧੋਖਾਧੜੀ ਸਬੰਧੀ ਮਾਮਲਾ ਦਰਜ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)- ਫ਼ਲਾਂ ਦੇ ਵਪਾਰੀ ਿਖ਼ਲਾਫ਼ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਸਬੰਧੀ ਸਿਟੀ ਪੁਲਿਸ ਖਰੜ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਵਸਨੀਕ ਗੁਰਮੀਤ ਸਿੰਘ ਨਾਂਅ ਦੇ ਵਿਅਕਤੀ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਜੇ.ਐਾਡ.ਕੇ. ਦੀ ਸ਼ਾਂਤੀ ਲਈ ਪੀ.ਡੀ.ਪੀ.-ਐਨ.ਸੀ. ਸਰਕਾਰ ਬਣਾਉਣ- ਇੰਜੀ: ਰਸ਼ੀਦ

ਜੰਮੂ, 22 ਜੂਨ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ 'ਚ ਰਾਜਪਾਲ ਰਾਜ ਨੂੰ ਦੇਖਦੇ ਹੋਏ ਅਤੇ ਕਸ਼ਮੀਰ ਦੇ ਲੋਕਾਂ ਦੀ ਚਿੰਤਾ ਨੂੰ ਜ਼ਾਹਿਰ ਕਰਦੇ ਹੋਏ ਆਵਾਮੀ ਇਤਹਾਦ ਪਾਰਟੀ ਦੇ ਚੇਅਰਮੈਨ ਇੰਜੀਨੀਅਰ ਮੁਹੰਮਦ ਰਸ਼ੀਦ ਨੇ ਇਕ ਪ੍ਰੈੱਸ ਕਾਨਫਰੰਸ ਕੀਤੀ | ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 24 ਜੂਨ ਨੂੰ

ਜੰਮੂ, 22 ਜੂਨ (ਮਹਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੁੱਦ ਪ੍ਰਬੰਧਕ ਕਮੇਟੀ ਵਲੋਂ ਇਕ ਵਿਸ਼ੇਸ਼ ਗੁਰਮਤਿ ਸਮਾਗਮ 24 ਜੂਨ ਨੂੰ ਸਵੇਰੇ 9 ਵਜੇ ਤੋਂ ਲੈ ਕੇ ਦੁਪਹਿਰ ਇਕ ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਿਸ 'ਚ ਸ਼੍ਰੋਮਣੀ ਡੇਰਾ ਨੰਗਾਲੀ ਸਾਹਿਬ ਦੇ ...

ਪੂਰੀ ਖ਼ਬਰ »

ਇਲਾਕੇ ਦੇ ਕਿਸਾਨ ਪੂਰੀ ਬਿਜਲੀ ਤੇ ਮਜ਼ਦੂਰ ਨਾ ਮਿਲਣ ਕਾਰਨ ਨਿਰਾਸ਼

ਮੁੱਲਾਂਪੁਰ ਗਰੀਬਦਾਸ, 22 ਜੂਨ (ਦਿਲਬਰ ਸਿੰਘ ਖੈਰਪੁਰ)- ਪਿੰਡ ਰਾਣੀਮਾਜਰਾ ਦੇ ਕਿਸਾਨ ਦੀਦਾਰ ਸਿੰਘ ਸਰਪੰਚ, ਤਰਸੇਮ ਸਿੰਘ ਨੰਬਰਦਾਰ, ਕੁਲਦੀਪ ਸਿੰਘ ਗੁੱਡੂ ਨੇ ਆਖਿਆ ਕਿ ਪਹਿਲਾਂ ਦੇ ਮੁਕਾਬਲੇ ਇਸ ਵਾਰ ਝੋਨਾ ਲਾਉਣ ਲਈ ਮਜ਼ਦੂਰਾਂ ਦੀ ਵੱਡੀ ਘਾਟ ਰੜਕ ਰਹੀ ਹੈ | ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਅਕਤੀ ਨੇ ਫਾਹਾ ਲਿਆ

ਐੱਸ. ਏ. ਐੱਸ. ਨਗਰ, 22 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਅਧੀਨ ਪੈਂਦੇ ਪਿੰਡ ਮਟੌਰ ਵਿਖੇ ਇਕ ਵਿਅਕਤੀ ਵਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਅਜੇ (24) ਮੂਲ ਵਾਸੀ ਯੂ. ਪੀ. ਵਜੋਂ ਹੋਈ ਹੈ | ਮਿ੍ਤਕ ਘਰ ਦੇ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ 7 ਸਾਲ ਦੇ ਬੱਚੇ ਨੂੰ ਕੀਤਾ ਗੰਭੀਰ ਜ਼ਖ਼ਮੀ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)- ਪਿੰਡ ਦਾਊਾ ਵਿਖੇ ਆਵਾਰਾ ਕੁੱਤਿਆਂ ਵਲੋਂ ਖੇਤਾਂ 'ਚ ਆਪਣੇ ਦੋਸਤਾਂ ਨਾਲ ਖੇਡ ਰਹੇ ਇਕ 7 ਸਾਲਾ ਬੱਚੇ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਗਿਆ | ਇਸ ਹਮਲੇ ਦੌਰਾਨ ਬੱਚੇ ਦੇ ਸਿਰ, ਬਾਂਹਾਂ ਤੇ ਸਰੀਰ ਦੇ ...

ਪੂਰੀ ਖ਼ਬਰ »

ਸ਼ਰਾਬ ਦੇ ਨਸ਼ੇ 'ਚ ਨੌਜਵਾਨਾਂ ਨੇ ਹੋਟਲ 'ਚ ਚਲਾਈਆਂ ਗੋਲੀਆਂ

ਪੰਚਕੂਲਾ, 22 ਜੂਨ (ਕਪਿਲ)- ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਵਿਚ ਹੋਟਲ ਬਾਗ ਰਿਜ਼ੋਰਟ ਵਿਚ ਤਿੰਨ ਨੌਜਵਾਨਾਂ ਵਲੋਂ ਦੇਰ ਰਾਤ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਕੱਲ੍ਹ ਦੇਰ ਰਾਤ ਸ਼ਰਾਬ ਪੀਣ ਤੋਂ ਬਾਅਦ ਰਿਜ਼ੋਰਟ ਵਿਚ ਆਏ 5 ਲੜਕਿਆਂ ਵਿਚੋਂ 3 ਨੇ ਸ਼ਰਾਬ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ ਕਾਰ ਦਾ ਸ਼ੀਸ਼ਾ ਭੰਨਿਆ

ਐੱਸ. ਏ. ਐੱਸ. ਨਗਰ, 22 ਜੂਨ (ਜਸਬੀਰ ਸਿੰਘ ਜੱਸੀ)- ਸਥਾਨਕ ਫੇਜ਼-7 ਵਿਖੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਫਾਰਚੂਨਰ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਦੇ ਮਾਲਕ ਸੁਖਚੈਨ ਸਿੰਘ ਨੇ ਦੱਸਿਆ ਕਿ ਉਹ ਫੇਜ਼-7 ਵਿਚਲੇ ਐੱਚ. ਐੱਮ. ਦੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)- ਖਰੜ ਦੀ ਸਿਟੀ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਬਾਬਾ ਚਮਲਿਆਲ ਮੇਲਾ ਇਸ ਵਾਰ ਨਹੀਂ ਲਗਾਇਆ ਜਾਵੇਗਾ

ਜੰਮੂ, 22 ਜੂਨ (ਮਹਿੰਦਰਪਾਲ ਸਿੰਘ)- ਭਾਰਤ ਪਾਕਿਸਤਾਨ ਅੰਤਰ ਰਾਸ਼ਟਰੀ ਸੀਮਾ 'ਤੇ ਮਾਹੌਲ ਤਣਾਅਪੂਰਨ ਹੋਣ ਕਾਰਨ ਆਰ.ਐਸ.ਪੁਰਾ ਦੇ ਇਲਾਕੇ 'ਚ ਰਾਮਗੜ੍ਹ ਸੈਕਟਰ ਵਿਖੇ ਬਾਰਡਰ'ਤੇ ਲੱਗਣ ਵਾਲੇ ਬਾਬਾ ਚਮਲਿਆਲ ਮੇਲਾ ਜੋ ਭਾਰਤ-ਪਾਕਿਸਤਾਨ ਦੋਵਾਂ ਪਾਸਿਆਂ ਦੇ ਲੋਕਾਂ 'ਚ ...

ਪੂਰੀ ਖ਼ਬਰ »

ਪੁਲਿਸ ਨੇ ਗੁੰਮਸ਼ੁਦਾ ਲੜਕੀ ਬਰਾਮਦ ਕੀਤੀ

ਜੰਮੂ, 22 ਜੂਨ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਰਾਜਬਾਗ ਥਾਣੇ ਦੇ ਐੱਸ.ਐਚ.ਓ. ਇੰਸਪੈਕਟਰ ਦਵਿੰਦਰ ਅਤੇ ਪੁਲਿਸ ਟੀਮ ਦੇ ਯਤਨਾ ਸਦਕਾ ਗੁੰਮ ਹੋਈ ਲੜਕੀ ਰਾਣੀ ਬੇਗਮ ਪੁੱਤਰੀ ਮੁਹੰਮਦ ਹੁਸੈਨ ਵਾਸੀ ਹਰੀਆ ਚੱਕ ਨੂੰ ਤਲਾਸ਼ ਕਰ ਕੇ ਬਰਾਮਦ ਕਰ ਲਿਆ | ਲੜਕੀ ਰਾਣੀ ਬੇਗਮ ਦੇ ...

ਪੂਰੀ ਖ਼ਬਰ »

ਹੁਣ ਦਿਹਾਤੀ ਖੇਤਰ 'ਚ ਸ਼ਹਿਰਾਂ ਦੇ ਬਰਾਬਰ ਡਾਟਾ ਸਰਵਿਸ ਸ਼ੁਰੂ ਕਰੇਗਾ ਬੀ.ਐੱਸ.ਐਨ.ਐਲ.

ਕੁਰੂਕਸ਼ੇਤਰ, 22 ਜੂਨ (ਜਸਬੀਰ ਸਿੰਘ ਦੁੱਗਲ)-ਭਾਰਤ ਸੰਚਾਰ ਨਿਗਮ ਲਿ. ਦੂਰਸੰਚਾਰ ਨੇ ਕਰਨਾਲ ਦੂਰਸੰਚਾਰ ਜ਼ਿਲ੍ਹੇ ਤਹਿਤ ਆਉਣ ਵਾਲੇ ਕੁਰੂਕਸ਼ੇਤਰ, ਪਾਣੀਪਤ ਅਤੇ ਕਰਨਾਲ ਜ਼ਿਲਿ੍ਹਆਂ 'ਚ ਮੋਬਾਈਲ ਡਾਟਾ ਸਰਵਿਸ ਲਈ 131 ਨਵੇਂ ਬੀ.ਟੀ.ਐੱਸ. ਨੂੰ ਨਵੀਂ ਤਕਨੀਕ ਨਾਲ ਰਿਪਲੇਸ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਯੂਨੀਅਨ ਕਰੇਗੀ 25 ਨੂੰ ਮੁਕੰਮਲ ਹੜਤਾਲ

ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਡਿਪੂ ਰੂਪਨਗਰ ਵਲੋਂ ਗੇਟ ਰੈਲੀ ਕੀਤੀ ਗਈ | ਜਿਸ ਵਿਚ ਸਰਕਾਰ ਵਲੋਂ ਜਾਇਜ਼ ਮੰਗਾਂ ਮੰਨਣ ਤੋਂ ਇਨਕਾਰ ਕਰਨ 'ਤੇ 25 ਜੂਨ ਨੂੰ ਇਕ ਦਿਨ ਦੀ ਮੁਕੰਮਲ ਹੜਤਾਲ ...

ਪੂਰੀ ਖ਼ਬਰ »

ਪੱਤਰਕਾਰ ਸੁਜ਼ਾਤ ਬੁਖਾਰੀ ਦੀ ਯਾਦ ਵਿਚ ਮੋਮਬੱਤੀ ਮਾਰਚ

ਰੂਪਨਗਰ, 22 ਜੂਨ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਰਾਇਜਿੰਗ ਆਫ਼ ਕਸ਼ਮੀਰ ਦੇ ਸੰਪਾਦਕ ਸੁਜ਼ਾਤ ਬੁਖਾਰੀ ਦੀ ਅਣਪਛਾਤੇ ਹਮਲਾਵਰਾਂ ਵਲੋਂ ਕੀਤੀ ਹੱਤਿਆ ਦੇ ਵਿਰੁੱਧ ਪੀ. ਐਸ. ਯੂ. ਵਲੋਂ ਸਥਾਨਕ ਬੇਲਾ ਚੌਕ ਵਿਚ ਕੈਂਡਲ ਮਾਰਚ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਕਾਨੂੰਨੀ ਸਾਖਰਤਾ ਕੈਂਪਾਂ ਦੀ ਸਾਰਣੀ ਜਾਰੀ

ਕੈਥਲ, 22 ਜੂਨ (ਅਜੀਤ ਬਿਊਰੋ)-ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੇ ਪ੍ਰਧਾਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਐਮ.ਐਮ. ਧੌਾਚਕ ਦੇ ਹੁਕਮਾਂ ਮੁਤਾਬਿਕ ਵਿਭਾਗ ਵਲੋਂ ਜ਼ਿਲ੍ਹੇ ਦੇ ਦਿਹਾਤੀ ਖੇਤਰਾਂ 'ਚ ਜੁਲਾਈ ਮਹੀਨੇ ਤੋਂ ਸਤੰਬਰ ਮਹੀਨੇ ਤੱਕ ਲਾਏ ਜਾਣ ਵਾਲੇ ਨਿਯਮਿਤ ...

ਪੂਰੀ ਖ਼ਬਰ »

ਜਮਾਲਪੁਰ ਸ਼ੇਖਾਂ ਦੇ ਤਕਨੀਕੀ ਕਾਲਜ 'ਚ ਦਾਖ਼ਲਿਆਂ ਨੂੰ ਹਰੀ ਝੰਡੀ

ਟੋਹਾਣਾ, 22 ਜੂਨ (ਗੁਰਦੀਪ ਸਿੰਘ ਭੱਟੀ)-ਪਿਛਲੇ 2 ਸਾਲਾਂ ਤੋਂ ਇਸ ਉੱਪ ਮੰਡਲ ਦੇ ਪਿੰਡ ਜਮਾਲਪੁਰ ਸ਼ੇਖਾਂ ਦੇ ਹਰਪਾਲ ਸਿੰਘ ਤਕਨੀਕੀ ਕਾਲਜ 'ਚ ਦਾਖ਼ਲੇ ਅਰੰਭ ਕਰਨ ਲਈ ਕੀਤੇ ਜਾ ਰਹੇ ਸੰਘਰਸ਼ ਸਾਹਮਣੇ ਝੁਕਦੇ ਹੋਏ ਹਰਿਆਣਾ ਸਰਕਾਰ ਵਲੋਂ ਤਕਨੀਕੀ ਕਾਲਜ 'ਚ ਦਾਖ਼ਲੇ ਅਰੰਭ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਟੋਹਾਣਾ 'ਚ ਕਰਨਗੇ ਜਨ ਪ੍ਰਤੀਨਿਧੀਆਂ ਦੀ ਮੀਟਿੰਗ

ਟੋਹਾਣਾ, 22 ਜੂਨ (ਗੁਰਦੀਪ ਸਿੰਘ ਭੱਟੀ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 23 ਜੂਨ ਨੂੰ ਟੋਹਾਣਾ ਦੇ ਦੌਰੇ 'ਤੇ ਆ ਰਹੇ ਹਨ | ਪਾਰਟੀ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਰਤੀਆ ਰੋਡ 'ਤੇ ਪੈਂਦੇ ਸ਼ਗਨ ਪੈਲੇਸ 'ਚ ਜਨਤਾ ਦੇ ਨੁਮਾ ਇੰਦਿਆਂ ਜਿਨ੍ਹਾਂ 'ਚ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਮੌਤ

ਨੰਗਲ, 22 ਜੂਨ (ਪ੍ਰੀਤਮ ਸਿੰਘ ਬਰਾਰੀ)-ਬੀਤੀ ਦੇਰ ਰਾਤ ਪਿੰਡ ਪੱਟੀ ਲਾਗੇ ਰੇਲਵੇ ਟਰੈਕ 'ਤੇ ਕਿਸੇ ਨਾ ਮਾਲੂਮ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਇਕ 17 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਇਸ ਘਟਨਾ ਦੀ ਪੁਸ਼ਟੀ ਕਰਦਿਆਂ ਪੰਜਾਬ ਰੇਲਵੇ ਪੁਲਿਸ ਚੌਕੀ ਨੰਗਲ ਦੇ ...

ਪੂਰੀ ਖ਼ਬਰ »

ਸਮਰ ਕੈਂਪ 'ਚ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਤੋਂ ਕਰਵਾਇਆ ਜਾਣੂ

ਜਗਾਧਰੀ, 22 ਜੂਨ (ਜਗਜੀਤ ਸਿੰਘ)–ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਬਾਲ ਭਵਨ 'ਚ ਪਹਿਲੀ ਜੂਨ ਤੋਂ ਚੱਲ ਰਹੇ ਸਮਰ ਕੈਂਪ 2018 ਦਾ ਇਨਾਮ ਵੰਡ ਅਤੇ ਨਿਪਟਾਰਾ ਪ੍ਰੋਗਰਾਮ ਸ਼ੱੁਕਰਵਾਰ ਨੂੰ ਕੀਤਾ ਗਿਆ | ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਬਾਲ ਕਲਿਆਣ ...

ਪੂਰੀ ਖ਼ਬਰ »

ਯੋਗ ਨਾਲ ਹੋਣ ਵਾਲੇ ਫਾਈਦਿਆਂ ਤੋਂ ਕਰਵਾਇਆ ਜਾਣੂ

ਜਗਾਧਰੀ, 22 ਜੂਨ (ਜਗਜੀਤ ਸਿੰਘ)- ਜ਼ਿਲ੍ਹੇ ਦੀਆਂ ਵੱਖੋ-ਵੱਖ ਥਾਵਾਂ 'ਤੇ ਕੌਮਾਂਤਰੀ ਯੋਗ ਦਿਵਸ ਦੇ ਸਬੰਧ 'ਚ ਇੰਟਰਨੈਸ਼ਨਲ ਨੈਚੁਰੋਪੈਥੀ ਓਰਗੇਨਾਈਜੇਸ਼ਨ ਅਤੇ ਕੇਂਦਰੀ ਯੋਗ ਅਤੇ ਕੁਦਰਤੀ ਚਿਕਿਤਸਾ ਖੋਜ ਪ੍ਰੀਸ਼ਦ ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

5 ਵਿਸ਼ਿਆਂ 'ਚ ਦਾਖ਼ਲੇ ਲਈ 20 ਪ੍ਰੀਖਿਆ ਕੇਂਦਰਾਂ 'ਤੇ 4172 ਪ੍ਰੀਖਿਆਰਥੀਆਂ ਨੇ ਦਿੱਤੀ ਪ੍ਰੀਖਿਆ

ਥਾਨੇਸਰ, 22 ਜੂਨ (ਅਜੀਤ ਬਿਊਰੋ)– ਕੁਰੂਕਸ਼ੇਤਰ ਯੂਨੀਵਰਸਿਟੀ 'ਚ ਸੂਬੇ ਦੀਆਂ 7 ਯੂਨੀਵਰਸਿਟੀਆਂ 'ਚ 5 ਪਾਠਕ੍ਰਮਾਂ 'ਚ ਦਾਖ਼ਲੇ ਲਈ 4172 ਵਿਦਿਆਰਥੀਆਂ ਨੇ 20 ਪ੍ਰੀਖਿਆ ਕੇਂਦਰਾਂ 'ਤੇ ਪ੍ਰੀਖਿਆ ਦਿੱਤੀ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ...

ਪੂਰੀ ਖ਼ਬਰ »

ਖੇਡ ਵਿਭਾਗ ਦੀ 10 ਰੋਜ਼ਾ ਵਰਕਸ਼ਾਪ 'ਚ ਪ੍ਰਤਿਯੋਗੀਆਂ ਨੂੰ ਕੀਤਾ ਸਨਮਾਨਿਤ

ਕੁਰੂਕਸ਼ੇਤਰ, 22 ਜੂਨ (ਜਸਬੀਰ ਸਿੰਘ ਦੁੱਗਲ)– ਸਮਾਜ ਸੇਵੀ ਅਤੇ ਪ੍ਰੇਰਨਾ ਬਿਰਧ ਆਸ਼ਰਮ ਦੇ ਸੰਸਥਾਪਕ ਜੈ ਭਗਵਾਨ ਸਿੰਗਲਾ ਨੇ ਕਿਹਾ ਕਿ ਪੂਰੇ ਵਿਸ਼ਵ 'ਚ ਭਾਰਤੀ ਸੰਸਕ੍ਰਿਤੀ ਅਤੇ ਪ੍ਰੰਪਰਾਵਾਂ ਪ੍ਰਸਿੱਧ ਹਨ | ਇਸ ਲਈ ਭਾਰਤੀ ਸੰਸਕ੍ਰਿਤੀ ਦਾ ਪੂਰੇ ਵਿਸ਼ਵ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX