ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  about 3 hours ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  about 3 hours ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  about 4 hours ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  about 5 hours ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  about 5 hours ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  about 5 hours ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  1 minute ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  about 6 hours ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  about 6 hours ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  about 7 hours ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  about 7 hours ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 8 hours ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  about 8 hours ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  about 8 hours ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  about 8 hours ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  about 9 hours ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  about 9 hours ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 9 hours ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 9 hours ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 9 hours ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 10 hours ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 10 hours ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 10 hours ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 10 hours ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 10 hours ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 10 hours ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 11 hours ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 11 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 11 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 11 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 13 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 13 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 14 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 14 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  11 minutes ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  12 minutes ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  about 1 hour ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਡਾ ਚੌਗਿਰਦਾ ਸਾਡੇ ਵਤੀਰੇ ਅਤੇ ਅਣਦੇਖੀਆਂ ਦਾ ਸ਼ੀਸ਼ਾ ਹੁੰਦਾ ਹੈ। -ਅਰਲ ਨਾਈਟੇਂਗਲ

ਲੁਧਿਆਣਾ

ਲੇਬਰ ਦੀ ਘਾਟ ਕਾਰਨ ਕਿਸਾਨਾਂ 'ਚ ਮਚੀ ਹਾਹਾਕਾਰ

ਲੁਧਿਆਣਾ, 22 ਜੂਨ (ਬੀ.ਐਸ.ਬਰਾੜ)-ਪੰਜਾਬ 'ਚ ਧਰਤੀ ਹੇਠਲੇ ਡੂੰਘੇ ਹੋ ਰਹੇ ਪਾਣੀ ਨੂੰ ਮੁੱਖ ਰੱਖਦੇ ਇਸ ਵਾਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੇ 20 ਜੂਨ ਤੋਂ ਬਾਅਦ ਝੋਨੇ ਦੀ ਲਵਾਈ ਸ਼ੁਰੂ ਕੀਤੀ ਹੈ | ਦੂਸਰੇ ਪਾਸੇ ਲੇਬਰ ਦੀ ਵੱਡੀ ਪੱਧਰ 'ਤੇ ਘਾਟ ਹੋਣ ਕਾਰਨ ਕਿਸਾਨਾਂ 'ਚ ਹਾਹਕਾਰ ਮੱਚੀ ਹੋਈ ਹੈ | ਪੰਜਾਬ ਅਤੇ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ 'ਤੇ ਆਪਣਾ ਨਾਦਰਸ਼ਾਹੀ ਫੁਰਮਾਨ ਥੋਪਦੀਆਂ ਆ ਰਹੀਆਂ ਹਨ, ਜਿਸ ਨੂੰ ਕਿਸਾਨ ਫਿਰ ਵੀ ਸਿਰ ਮੱਥੇ ਮੰਨ ਕਿ ਪ੍ਰਮਾਣ ਕਰਦੇ ਆ ਰਹੇ ਹਨ, ਪਰ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੇਖ ਕੇ ਸਰਕਾਰਾਂ ਘੇਸਲ ਵੱਟ ਕਿ ਬੈਠ ਜਾਂਦੀਆਂ ਹਨ | ਅਜਿਹਾ ਹੀ ਦੇਖਣ ਨੂੰ ਮਿਲ ਰਿਹਾ ਹੈ ਇਸ ਵਾਰ ਝੋਨੇ ਦੀ ਲਵਾਈ ਜ਼ੋਰਾਂ 'ਤੇ ਹੋਣ ਕਾਰਨ ਸੂਬੇ ਭਰ 'ਚ ਵੱਡੀ ਪੱਧਰ 'ਤੇ ਲੇਬਰ ਦੀ ਘਾਟ ਪਾਈ ਜਾ ਰਹੀ ਹੈ, ਜਿਸ ਕਰਕੇ ਝੋਨੇ ਦੀ ਲਵਾਈ ਪ੍ਰਤੀ ਏਕੜ ਰੇਟ 2000 ਤੋਂ ਸਿੱਧੀ 3000 ਤੋਂ 3500 ਰੁਪਏ ਤੱਕ ਪਹੁੰਚ ਗਈ ਹੈ | ਕਿਸਾਨਾਂ ਨੂੰ ਆ ਰਹੀ ਇਸ ਮੁਸ਼ਕਿਲ ਵੱਲ ਸਰਕਾਰ ਦਾ ਉਕਾ ਹੀ ਧਿਆਨ ਨਹੀਂ ਜਾ ਰਿਹਾ | ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਲੇਬਰ ਦਾ ਇੰਤਜ਼ਾਰ ਕਰ ਰਹੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਫਹਿਤਗੜ੍ਹ ਪੰਜਗਰਾਈ ਦੇ ਕਿਸਾਨ ਬਲਦੇਵ ਸਿੰਘ, ਬਲਜੀਤ ਸਿੰਘ ਅਤੇ ਸੱਖੀ ਨੇ ਦੱਸਿਆ ਕਿ ਸਰਕਾਰ ਵਲੋਂ 20 ਜੂਨ ਤੋਂ ਬਾਅਦ ਝੋਨਾ ਲਾਉਣ ਦਾ ਲਿਆ ਇਹ ਫੈਸਲਾ ਸਰਾਸਰ ਗਲਤ ਹੈ | ਇਸ ਨਾਲ ਕਿਸਾਨਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋ ਰਿਹਾ, ਪਹਿਲਾ ਝੋਨੇ ਦੀ ਲਵਾਈ 'ਚ ਦੇਰੀ, ਫਿਰ ਝੋਨੇ ਦੇ ਪੱਕਣ 'ਚ ਦੇਰੀ ਅਤੇ ਫਿਰ ਕਣਕ ਦੀ ਬਿਜਾਈ ਵਿਚ ਦੇਰੀ | ਕਿਸਾਨਾਂ ਕਿਹਾ ਕਿ 20 ਜੂਨ ਤੋਂ ਪਹਿਲਾ ਝੋਨਾ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਹਿਲਾਂ ਸਰਕਾਰੀ ਬਾਬੂ ਪਿੰਡਾਂ 'ਚ ਹੋਕੇ ਦਿੰਦੇ ਫਿਰਦੇ ਸਨ, ਪਰ ਹੁਣ ਕਿਸਾਨਾਂ ਨੂੰ ਆ ਰਹੀ ਲੇਬਰ ਘਾਟ ਸਰਕਾਰ ਅਤੇ ਸਰਕਾਰੀ ਬਾਬੂਆਂ ਨੂੰ ਕਿਉਂ ਨਹੀਂ ਦਿੱਖ ਰਹੀ | ਕਿਸਾਨਾਂ ਨੂੰ ਆ ਰਹੀਆਂ ਮੁਸਕਿਲਾਂ ਨੂੰ ਅੱਖੋ ਪਰੋਖੇ ਕਰਕੇ ਸਰਕਾਰ ਅਤੇ ਉਚ ਅਧਿਕਾਰੀ ਕੰਨਾਂ ਵਿਚ ਕੌੜਾ ਤੇਲ ਕਿਉਂ ਪਾਈ ਬੈਠੇ ਹਨ | ਇਸ ਸਬੰਧੀ ਜਿਲ੍ਹਾ ਲੁਧਿਆਣਾ ਦੇ ਕਿਸਾਨ ਗੋਲਡੀ ਗਿੱਲ ਪਿੰਡ ਗਿੱਲ ਅਤੇ ਜਿਲ੍ਹਾ ਫਰੀਦਕੋਟ ਦੇ ਕਿਸਾਨ ਜਗਸੀਰ ਸਿੰਘ ਨੇ ਦੱਸਿਆ ਕਿ ਯੂ ਪੀ. ਬਿਹਾਰ ਵਿਚ ਵੀ ਇਨ੍ਹਾਂ ਦਿਨਾਂ ਵਿਚ ਹੀ ਝੋਨੇ ਦੀ ਲਵਾਈ ਸ਼ੁਰੂ ਹੋਣ ਕਾਰਨ, ਕਿਸਾਨਾਂ ਨੂੰ ਦਿੱਕਤਾਂ ਦਾ ਸਹਾਮਣਾ ਕਰਨਾ ਪੈ ਰਿਹਾ ਹੈ | ਸਰਕਾਰ ਕਿਸਾਨਾਂ ਨੂੰ ਆ ਰਹੀ ਇਸ ਮੁਸ਼ਕਿਲ ਵੱਲ ਜਲਦ ਧਿਆਨ ਦੇਵੇ |

ਅੱਧੇ ਆਧੂਰੇ ਪ੍ਰਬੰਧਾਂ ਨਾਲ ਆਨਲਾਈਨ ਰਜਿਸਟਰੀਆਂ ਕਰਨ ਦਾ ਕੰਮ ਸ਼ੁਰੂ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਅੱਧੇ ਆਧੂਰੇ ਪ੍ਰਬੰਧਾਂ ਨਾਲ ਅੱਜ ਲੁਧਿਆਣਾ ਜ਼ਿਲ੍ਹੇ ਦੇ 15 ਸਬ ਰਜਿਸਟਰਾਰ ਦਫ਼ਤਰਾਂ 'ਚ ਆਨਲਾਈਨ ਰਜਿਸਟਰੀਆਂ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਪਰ ਪਹਿਲੇ ਦਿਨ ਪੂਰੇ ਜ਼ਿਲ੍ਹੇ 'ਚ ਆਮ ਦਿਨਾਂ ਵਾਂਗ ਸੈਂਕੜੇ ਰਜਿਸਟਰੀਆਂ ਦੀ ...

ਪੂਰੀ ਖ਼ਬਰ »

ਵਿਧਾਇਕ ਬੈਂਸ ਨੇ ਐਮ.ਡੀ. ਮਿਲਕਫੈੱਡ ਦੀ ਬਦਲੀ ਕਰਨ ਲਈ ਕੈਪਟਨ ਨੂੰ ਲਿਖਿਆ ਪੱਤਰ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮਿਲਕਫੈੱਡ ਦੇ ਐਮ.ਡੀ. ਮਨਜੀਤ ਸਿੰਘ ਬਰਾੜ ਦੀ ...

ਪੂਰੀ ਖ਼ਬਰ »

5 ਕਰੋੜ ਰੁਪਏ ਮੁੱਲ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ ਦੀ ਟੀਮ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 5 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਸ ਦੇ ਕਬਜ਼ੇ 'ਚੋਂ 1 ਲੱਖ 70 ਹਜ਼ਾਰ ਰੁਪਏ ...

ਪੂਰੀ ਖ਼ਬਰ »

ਪੈਸੇ ਦੇ ਲੈਣ-ਦੇਣ ਕਾਰਨ ਨੌਜਵਾਨ ਦਾ ਕਤਲ ਕਰਨ ਵਾਲਾ ਪ੍ਰਵਾਸੀ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜਸਪਾਲ ਬਾਂਗਰ 'ਚ ਚਾਰ ਦਿਨ ਪਹਿਲਾਂ ਹੋਏ ਨੌਜਵਾਨ ਦੇ ਕਤਲ ਦੀ ਗੁੱਥੀ ਸੁਲਝਾ ਕੇ ਪੁਲਿਸ ਨੇ ਇਕ ਪ੍ਰਵਾਸੀ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਇਸ ਸਬੰਧੀ ਡੀ.ਸੀ.ਪੀ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪਿੰਡ ਜਸਪਾਲ ...

ਪੂਰੀ ਖ਼ਬਰ »

ਟਿੱਪਰ ਰੇਲਿੰਗ ਤੋੜ ਕੇ ਰੇਲਵੇ ਪੁਲ 'ਤੇ ਲਟਕਿਆ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਲਾਢੋਵਾਲ ਨੇੜੇ ਸਥਿਤ ਰੇਲਵੇ ਪੁਲ 'ਤੇ ਬੇਕਾਬੂ ਹੋਇਆ ਟਿੱਪਰ ਰੇਲਿੰਗ ਤੋੜਦਾ ਪੁਲ ਤੇ ਰੇਲਵੇ ਲਾਈਨਾਂ ਵਿਚਾਲੇ ਲਟਕ ਗਿਆ ਜਿਸ ਕਾਰਨ ਰੇਲ ਅਤੇ ਸੜਕੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ | ਇਸ ਹਾਦਸੇ ਕਾਰਨ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟਾਂ ਦੀ ਕਨਫ਼ੈੱਡਰੇਸ਼ਨ ਆਫ਼ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਵਿਜੀਲੈਂਸ ਕਾਰਵਾਈ ਦਾ ਸਮਰਥਨ

ਲੁਧਿਆਣਾ, 22 ਜੂਨ (ਪੁਨੀਤ ਬਾਵਾ)- ਵੇਰਕਾ ਮਿਲਕ ਪਲਾਂਟਾਂ ਦੀ ਕਨਫ਼ੈਡਰੇਸ਼ਨ ਆਫ਼ ਇੰਪਲਾਈਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ ਨੇ ਵਿਜੀਲੈਂਸ ਵਲੋਂ ਵੇਰਕਾ ਮਿਲਕ ਪਲਾਟਾਂ ਵਿਖੇ ਕੀਤੀ ਜਾ ਰਹੀ ਛਾਪਾਮਾਰੀ 'ਤੇ ਕਾਰਵਾਈ ਦਾ ਸਮਰਥਨ ਕੀਤਾ ਹੈ ਅਤੇ ...

ਪੂਰੀ ਖ਼ਬਰ »

ਕ੍ਰਿਕਟ ਮੈਚਾਂ 'ਤੇ ਸੱਟੇਬਾਜ਼ੀ ਕਰ ਰਹੇ ਅੰਤਰਰਾਜੀ ਗਰੋਹ ਦੇ 5 ਮੈਂਬਰ ਗਿ੍ਫ਼ਤਾਰ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਕ੍ਰਿਕਟ ਮੈਚਾਂ 'ਤੇ ਸੱਟੇਬਾਜ਼ੀ ਕਰਨ ਵਾਲੇ 5 ਅੰਤਰਰਾਜੀ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫਤਾਰ ਕੀਤਾ ਹੈ | ਜਦਕਿ ਇਨ੍ਹਾਂ ਦੇ ਤਿੰਨ ਸਾਥੀ ਅਜੇ ਫ਼ਰਾਰ ਹਨ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਦੀ ਮੌਤ

ਲੁਧਿਆਣਾ, 22 ਜੂਨ (ਆਹੂਜਾ)-ਸਥਾਨਕ ਸਤਿਗੁਰੂ ਨਗਰ 'ਚ ਇਕ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਅਸ਼ੋਕ ਸਿੰਘ (50) ਵਜੋਂ ਕੀਤੀ ਗਈ ਹੈ | ਉਸ ਨੇ ਬੀਤੀ ਰਾਤ ਘਰ ਵਿਚ ਗਲਤ ਦਵਾਈ ਖਾ ਲਈ ਸੀ, ਗੰਭੀਰ ਹਾਲਤ 'ਚ ਉਸ ਨੂੰ ਹਸਪਤਾਲ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਣ ਲਈ ਲੋਕ ਨਿਰਮਾਣ ਵਿਭਾਗ ਉਸਾਰੀ ਅਧੀਨ ਇਮਾਰਤਾਂ ਦੇ ਆਲੇ-ਦੁਆਲੇ ਕਰੇਗਾ ਛਿੜਕਾਅ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਲੋਕ ਨਿਰਮਾਣ ਵਿਭਾਗ ਵਲੋਂ ਪ੍ਰਦੂਸ਼ਣ ਰੋਕਣ ਲਈ ਉਸਾਰੀ ਅਧੀਨ ਇਮਾਰਤਾਂ ਦੇ ਆਲੇ-ਦੁਆਲੇ ਪਾਣੀ ਦਾ ਛਿੜਕਾਅ ਕੀਤਾ ਜਾਵੇਗਾ | ਇਹ ਪ੍ਰਗਟਾਵਾ ਕਾਰਜਕਾਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਲੋਂ ਗੈਰਕਾਨੂੰਨੀ ਉਸਾਰੀਆਂ ਿਖ਼ਲਾਫ਼ ਵਿੱਢੀ ਮੁਹਿੰਮ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ-ਮੇਅਰ

ਲੁਧਿਆਣਾ, 22 ਜੂਨ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਹੈ ਕਿ ਸਥਾਨਕ ਸਰਕਾਰਾ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਗੈਰਕਾਨੂੰਨੀ ਉਸਾਰੀਆਂ/ ਕਾਲੋਨੀਆਂ ਖਿਲਾਫ਼ ਵਿੱਢੀ ਮੁਹਿੰਮ ਨੂੰ ਲੁਧਿਆਣਾ 'ਚ ਪੂਰੀ ਤਰ੍ਹਾਂ ਸਮਰਥਨ ...

ਪੂਰੀ ਖ਼ਬਰ »

ਗਲਾਡਾ ਪ੍ਰਸ਼ਾਸਨ ਵਲੋਂ 4 ਅਣਅਧਿਕਾਰਤ ਕਾਲੋਨੀਆਂ ਿਖ਼ਲਾਫ਼ ਕਾਰਵਾਈ

ਲੁਧਿਆਣਾ, 22 ਜੂਨ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਅਣਅਧਿਕਾਰਤ ਕਾਲੋਨੀਆਂ ਖਿਲਾਫ਼ ਸ਼ੁਰੂ ਕੀਤੀ ਕਾਰਵਾਈ ਤਹਿਤ ਗਲਾਡਾ ਦੇ ਕਾਰਜਕਾਰੀ ਅਧਿਕਾਰੀ (ਰੈਗੂਲੇਟਰੀ) ਹਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਾਰਡ ਨੰਬਰ 6 ਤੇ 7 ਦੇ ਲੋਕਾਂ ਦੀ ਸੀਵਰੇਜ ਜਾਮ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਵਿਧਾਇਕ ਤਲਵਾੜ ਪੁੱਜੇ

ਲੁਧਿਆਣਾ, 22 ਜੂਨ (ਪੁਨੀਤ ਬਾਵਾ/ਅਮਰੀਕ ਸਿੰਘ ਬੱਤਰਾ)-ਪਿਛਲੇ ਕਈ ਦਿਨਾਂ ਤੋਂ ਸੀਵਰੇਜ ਜਾਮ ਦੀ ਸਮੱਸਿਆ ਦੇ ਨਾਲ ਜੂਝ ਰਹੇ ਹਲਕਾ ਲੁਧਿਆਣਾ ਪੂਰਬੀ ਦੇ ਵਾਰਡ ਨੰਬਰ 6 ਤੇ 7 ਦੇ ਲੋਕਾਂ ਦੀ ਸਮੱਸਿਆ ਦਾ ਹੱਲ ਕਰਨ ਲਈ ਹਲਕਾ ਵਿਧਾਇਕ ਸੰਜੇ ਤਲਵਾੜ ਆਪ ਮੌਕੇ 'ਤੇ ਪੁੱਜੇ | ...

ਪੂਰੀ ਖ਼ਬਰ »

ਸੀਵਰੇਜ ਦੀ ਸਫ਼ਾਈ ਕਾਰਨ ਨਿਕਲੀ ਗਾਰ ਬੁੱਢੇ ਨਾਲੇ 'ਚ ਸੁੱਟੇ ਜਾਣ ਦਾ ਮਾਮਲਾ ਹੋਇਆ ਉਜਾਗਰ

ਲੁਧਿਆਣਾ, 22 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਓ.ਐਾਡ.ਐਮ ਸੈੱਲ ਦੀ ਕਾਰਗੁਜ਼ਾਰੀ 'ਅੱਗਾ ਦੌੜ ਤੇ ਪਿੱਛਾ ਚੌੜ' ਦੀ ਕਹਾਵਤ ਵਾਂਗ ਚੱਲ ਰਹੀ ਹੈ, ਜਿਸ ਦੀ ਮਿਸਾਲ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਸੀਵਰੇਜ ਲਾਈਨਾਂ ਦੀ ਸਫ਼ਾਈ ਲਈ ਦਿੱਤੀ ...

ਪੂਰੀ ਖ਼ਬਰ »

ਛੋਟੇ ਸਨਅਤਕਾਰਾਂ ਲਈ ਵੀ.ਡੀ.ਐੱਸ. ਸਕੀਮ ਚਾਲੂ ਕਰਨ ਨਾਲ ਸਨਅਤਕਾਰਾਂ ਨੂੰ ਲਾਭ ਮਿਲੇਗਾ-ਠੁਕਰਾਲ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੀ ਇਕ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਅਗਵਾਈ 'ਚ ਹੋਈ, ਜਿਸ ਵਿੱਚ ਪੰਜਾਬ ਰਾਜ ਬਿਜਲੀ ਨਿਗਮ ਵਲੋਂ ਛੋਟੇ ਸਨਅਤਕਾਰਾਂ ਲਈ ਵੀ.ਡੀ.ਐਸ.ਸਕੀਮ ਚਾਲੂ ਕਰਨ ਨੂੰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਮੀਟਿੰਗ

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਉਂਡੇਸ਼ਨ ਦੀ ਮੀਟਿੰਗ ਫਾਊਾਡੇਸ਼ਨ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ, ਮੁੱਖ ਸਰਪ੍ਰਸਤ ਅੰਤਰਰਾਸ਼ਟਰੀ ਫਾਊਾਡੇਸ਼ਨ ਮਲਕੀਤ ਸਿੰਘ ਦਾਖਾ ਤੇ ਕਰਨੈਲ ਸਿੰਘ ਗਿੱਲ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ 40 ਰੋਜ਼ਾ ਲੜੀ ਸੰਪੂਰਨ

ਲੁਧਿਆਣਾ, 22 ਜੂਨ (ਪਰਮੇਸ਼ਰ ਸਿੰਘ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਮੈਂਬਰ ਬੀਬੀਆਂ ਵਲੋਂ ਚਲਾਈ ਗਈ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ 40 ਰੋਜ਼ਾ ਲੜੀ ਦੇਰ ਸ਼ਾਮ ...

ਪੂਰੀ ਖ਼ਬਰ »

ਈ-ਪੋਜ਼ ਮਸ਼ੀਨਾਂ ਰਾਹੀਂ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾਵੇਗੀ ਸਸਤੀ ਕਣਕ

ਲੁਧਿਆਣਾ, 22 ਜੂਨ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਵਲੋਂ ਬਣਾਈ ਗਈ ਨੀਤੀ ਦੇ ਤਹਿਤ ਆਉਂਦੇ ਦਿਨਾਂ ਵਿਚ ਈ-ਪੋਜ਼ ਮਸ਼ੀਨਾਂ ਰਾਹੀਂ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਦਿੱਤੀ ਜਾਵੇਗੀ | ਭਿ੍ਸ਼ਟਾਚਾਰ ਉਪਰ ਨੱਥ ਪਾਉਣ ਲਈ ਅਤੇ ਆ ਰਹੀਆਂ ਸ਼ਿਕਾਇਤਾਂ ਉਪਰ ਕਾਬੂ ਪਾਉਣ ...

ਪੂਰੀ ਖ਼ਬਰ »

ਇਮਾਰਤੀ ਸ਼ਾਖਾ ਨੇ ਚਾਰ ਅਣਅਧਿਕਾਰਤ ਇਮਾਰਤਾਂ ਕੀਤੀਆਂ ਸੀਲ

ਲੁਧਿਆਣਾ, 22 ਜੂਨ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾ ਵਿਭਾਗ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੰਮਿ੍ਤਸਰ ਤੇ ਜਲੰਧਰ 'ਚ ਇਮਾਰਤੀ ਸ਼ਾਖਾ ਅਧਿਕਾਰੀਆਂ ਵਲੋਂ ਵਰਤੀ ਕੋਤਾਹੀ ਬਦਲੇ ਕੀਤੀ ਸਖ਼ਤ ਕਾਰਵਾਈ ਤੋਂ ਬਾਅਦ ਲੁਧਿਆਣਾ 'ਚ ਤਾਇਨਾਤ ਅਧਿਕਾਰੀਆਂ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਦੁਗਰੀ ਦੇ ਐੱਸ.ਐਚ.ਓ. ਅਸ਼ੋਕ ...

ਪੂਰੀ ਖ਼ਬਰ »

ਫ਼ੰਡ ਦੇ ਪ੍ਰਬੰਧ ਤੋਂ ਬਿਨਾਂ ਵਿਕਾਸ ਦੇ ਉਦਘਾਟਨ ਕਰਨਾ ਲੋਕਾਂ ਨਾਲ ਧੋਖਾ

ਢੰਡਾਰੀ ਕਲਾ, 22 ਜੂਨ (ਪਰਮਜੀਤ ਸਿੰਘ ਮਠਾੜੂ)-ਚੋਣਾਂ ਦੀ ਆਮਦ ਨੂੰ ਦੇਖਦੇ ਹੋਏ ਸੱਤਾ 'ਚ ਕਾਬਜ਼ ਪਾਰਟੀਆਂ ਦੇ ਪ੍ਰਤੀਨਿਧੀ ਆਪਣੇ ਆਪਣੇ ਹਲਕਿਆਂ ਤੇ ਇਲਾਕਿਆਂ 'ਚ ਉਦਘਾਟਨਾਂ ਦੀ ਝੜੀ ਲਗਾ ਦਿੰਦੇ ਹਨ ¢ ਕੈਪਟਨ ਸਰਕਾਰ ਤੋਂ ਪਹਿਲਾਂ ਪੱਥਰ ਲਗਾਉਣ ਦਾ ਰਿਵਾਜ ਹੁੰਦਾ ਸੀ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਨੇ ਛਬੀਲ ਲਗਾਈ

ਲੁਧਿਆਣਾ, 22 ਜੂਨ (ਬੀ. ਐਸ. ਬਰਾੜ)-ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੀ ਯਾਦ 'ਚ ਛਬੀਲ ਲਗਾਈ ਗਈ | ਜਿਸ ਵਿਚ ਪਿ੍ੰਸੀਪਲ ਡਾ. ਚਰਨਜੀਤ ਮਾਹਲ ਅਤੇ ਸਮੂਹ ਸਟਾਫ ਨੇ ਪੂਰੇ ਉਤਸਾਹ ਨਾਲ ਹਿੱਸਾ ਲਿਆ | ਇਸ ਮੌਕੇ ਛਬੀਲ ਅਤੇ ਕਾਲੇ ਚਨਿਆ ਦਾ ...

ਪੂਰੀ ਖ਼ਬਰ »

ਚੋਰ ਘਰਾਂ 'ਚੋਂ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਅੱਜ ਤੜਕੇ ਚੋਰ ਇਕ ਘਰ 'ਚੋਂ ਲੱਖਾਂ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ 3 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਚੋਰ ਬੈਜਨਾਥ ਦੇ ਘਰ ਦੇ ਬਾਹਰ ਲੱਗੇ ...

ਪੂਰੀ ਖ਼ਬਰ »

ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵੱਖ-ਵੱਖ ਸਰਕਾਰੀ ਦਫ਼ਤਰਾਂ 'ਚ ਅਚਨਚੇਤ ਚੈਕਿੰਗ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਸਮੇਂ ਸਿਰ ਦਫ਼ਤਰ ਨਾ ਆਉਣ ਤੇ ਬਿਨਾਂ ਛੁੱਟੀ ਲਏ ਫਰਲੋ 'ਤੇ ਜਾਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਅੱਜ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ 11 ਵੱਖ-ਵੱਖ ਸਰਕਾਰੀ ਦਫ਼ਤਰਾਂ 'ਚ ਅਚਨਚੇਤ ਚੈਕਿੰਗ ...

ਪੂਰੀ ਖ਼ਬਰ »

ਚੋਰੀ ਕਰਨ ਆਏ ਨੌਜਵਾਨ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼-ਕਾਬੂ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਗੁਰੂ ਅਰਜਨ ਦੇਵ ਨਗਰ ਫੌਜੀ ਕੈਂਪ 'ਚ ਘਰ ਵਿਚ ਚੋਰੀ ਕਰਨ ਆਏ ਤਿੰਨ ਨੌਜਵਾਨਾਂ ਨੂੰ ਲੋਕਾਂ ਨੇ ਘੇਰ ਲਿਆ, ਜਿਸ ਕਾਰਨ ਇਕ ਨੌਜਵਾਨ ਨੇ ਛੱਤ ਤੋਂ ਛਲਾਂਗ ਲਗਾ ਕੇ ...

ਪੂਰੀ ਖ਼ਬਰ »

ਜੇਲ੍ਹ 'ਚ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ 'ਚ ਬੰਦੀ ਜ਼ਖ਼ਮੀ

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਧੀ ਦਰਜਨ ਦੇ ਕਰੀਬ ਬੰਦੀਆਂ ਵਲੋਂ ਇਕ ਬੰਦੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀ ਜਗਜੀਤ ਸਿੰਘ ਨੂੰ ਇਲਾਜ ਲਈ ...

ਪੂਰੀ ਖ਼ਬਰ »

ਕਾਰੋਬਾਰੀ ਨਰਿੰਦਰ ਸਿੰਘ ਕਾਲਾ ਦੀ ਯਾਦ 'ਚ ਲੰਗਰ ਲਗਾਇਆ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਅਕਾਲ ਮਾਰਕੀਟ ਰੈਡੀਮੇਡ ਐਸੋਸੀਏਸ਼ਨ ਦੇ ਪ੍ਰਧਾਨ ਤੇ ਉੱਘੇ ਕਾਰੋਬਾਰਾੀ ਮਨਪ੍ਰੀਤ ਸਿੰਘ ਬੰਟੀ ਦੇ ਪਿਤਾ ਕਾਰੋਬਾਰੀ ਨਰਿੰਦਰ ਸਿੰਘ ਕਾਲਾ ਦੀ ਯਾਦ 'ਚ ਅੱਜ ਉਨ੍ਹਾਂ ਦੇ ਪੋਤਰਿਆਂ ਸੈਮੀ ਓਬਰਾਏ ਤੇ ਲਵਿਸ਼ ਓਬਰਾਏ ਨੇ ਆਪਣਾ ਦਾਦਾ ਜੀ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਨੇ ਸ਼ੱਕੀ ਹਾਲਤ 'ਚ ਰੇਲਗੱਡੀ ਅੱਗੇ ਛਲਾਂਗ ਲਗਾ ਕੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਲੁਧਿਆਣਾ, 22 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੱਸੀਆਂ ਨੇੜੇ ਜਾਂਦੀ ਰੇਲਵੇ ਲਾਈਨ 'ਤੇ ਅੱਜ ਦੇਰ ਰਾਤ ਪ੍ਰੇਮੀ ਜੋੜੇ ਵਲੋਂ ਸ਼ੱਕੀ ਹਾਲਤ 'ਚ ਗੱਡੀ ਅੱਗੇ ਛਲਾਂਗ ਲਗਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਭੈਣੀ ਵਲੋਂ ਸਹਿਕਾਰੀ ਖੇਤੀਬਾੜੀ ਸਭਾ ਫ਼ਾਗਲਾ ਦੀ ਨਵੀਂ ਬਣੀ ਕਮੇਟੀ ਦਾ ਸਨਮਾਨ

ਹੰਬੜਾਂ, 22 ਜੂਨ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਪਾਰਟੀ ਹਲਕੇ ਦੇ ਵਰਕਰਾਂ ਨੂੰ ਪੂਰਾ ਮਾਣ ਦੇ ਰਹੀ ਹੈ ਤੇ ਵਰਕਰਾਂ ਦੇ ਸਹਿਯੋਗ ਸਦਕਾ ਕਾਂਗਰਸ ਪਾਰਟੀ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਸਰਪੰਚੀ ਦੀਆਂ ਚੋਣਾਂ ਸ਼ਾਨ ਨਾਲ ਜਿੱਤੇਗੀ | ਇਹ ਪ੍ਰਗਟਾਵਾ ਦੀ ਫਾਗਲਾ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਠੋਸ ਕਾਰਵਾਈਆਂ ਕਰੇ-ਰਾਜਾ

ਲੁਧਿਆਣਾ, 22 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਨੌਜਵਾਨ ਵਪਾਰੀ ਆਗੂ ਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਰਾਜਾ ਨੇ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੁਰਾਕ ਸਪਲਾਈ ਵਿਭਾਗ ਨੰੂ ਚਾਹੀਦਾ ਹੈ ਕਿ ਉਹ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਅਤੇ ...

ਪੂਰੀ ਖ਼ਬਰ »

ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਡੀ.ਸੀ. ਵਲੋਂ ਅਧਿਕਾਰੀਆਂ ਨੂੰ ਬਿਨਾਂ ਪ੍ਰਵਾਨਗੀ ਸਟੇਸ਼ਨ ਨਾ ਛੱਡਣ ਦੀ ਹਦਾਇਤ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਮੇਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਪ੍ਰਵਾਨਗੀ ਦੇ ਆਪਣਾ ਸਟੇਸ਼ਨ ਨਾ ਛੱਡਣ ਅਤੇ ਆਪਣੇ ਮੋਬਾਈਲ ...

ਪੂਰੀ ਖ਼ਬਰ »

ਚੁਣੇ ਵਿਧਾਇਕ 'ਤੇ ਨਹੀਂ ਬਲਕਿ ਲੋਕਤੰਤਰ 'ਤੇ ਹਮਲਾ-'ਆਪ'

ਲੁਧਿਆਣਾ, 22 ਜੂਨ (ਕਵਿਤਾ ਖੁੱਲਰ)-ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਰੇਤ-ਬਜਰੀ ਮਾਫੀਆ ਦੇ ਗੁੰਡਿਆਂ ਵਲੋਂ ਮੀਡੀਆ ਤੇ ਸੁਰੱਖਿਆ ਮੁਲਜ਼ਮਾਂ ਦੀ ਹਾਜ਼ਰੀ 'ਚ ਕੀਤਾ ਕਾਤਲਾਨਾ ਹਮਲਾ ਸਿੱਧੇ ਤੌਰ 'ਤੇ ਲੋਕਤੰਤਰ ਦਾ ਕਤਲ ਹੈ ਤੇ ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX