ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  1 day ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  1 day ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  1 day ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  1 day ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  1 day ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  1 day ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  1 day ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  1 day ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  1 day ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  1 day ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  1 day ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  1 day ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  1 day ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  1 day ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  1 day ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  1 day ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  1 day ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  1 day ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  1 day ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  1 day ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  2 days ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  2 days ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  2 days ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  2 days ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  2 days ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  2 days ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  2 days ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  2 days ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਡਾ ਚੌਗਿਰਦਾ ਸਾਡੇ ਵਤੀਰੇ ਅਤੇ ਅਣਦੇਖੀਆਂ ਦਾ ਸ਼ੀਸ਼ਾ ਹੁੰਦਾ ਹੈ। -ਅਰਲ ਨਾਈਟੇਂਗਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਯੂ. ਟੀ. ਪਾਵਰਮੈਨ ਯੂਨੀਅਨ ਵਲੋਂ ਰੋਸ ਧਰਨਾ

ਚੰਡੀਗੜ੍ਹ, 22 ਜੂਨ (ਅਜਾਇਬ ਸਿੰਘ ਔਜਲਾ)- ਯੂ. ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਸੱਦੇ 'ਤੇ ਸੈਕਟਰ 18 ਵਿਖੇ ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵਲੋਂ ਇਕ ਰੋਸ ਧਰਨਾ ਦਿੱਤਾ ਗਿਆ ਜਿਸ ਵਿਚ ਯੂਨੀਅਨ ਦੇ ਆਗੂਆਂ ਸਮੇਤ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਕਰਮਚਾਰੀਆਂ ਨੂੰ ਸੰਬੋਧਨ ਕੀਤਾ | ਇਸ ਰੈਲੀ ਦੌਰਾਨ ਬਿਜਲੀ ਵਿਭਾਗ ਵਲੋਂ 2 ਸਾਲ ਤੋਂ ਕੰਮ ਕਰ ਰਹੇ 5 ਐਲ. ਡੀ. ਸੀਜ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਿਖ਼ਲਾਫ਼ ਰੋਸ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਵਿਭਾਗ ਵਿਚ ਦੁਬਾਰਾ ਰੱਖਣ ਦੀ ਮੰਗ ਕੀਤੀ ਗਈ | ਆਗੂਆਂ ਨੇ ਵਿਭਾਗ ਵਿਚ ਖ਼ਾਲੀ ਪਈਆਂ 800 ਤੋਂ ਵੱਧ ਅਸਾਮੀਆਂ ਨੂੰ ਭਰੇ ਜਾਣ ਦੀ ਵੀ ਮੰਗ ਕੀਤੀ ਗਈ | ਇਨ੍ਹਾਂ ਤੋਂ ਇਲਾਵਾ ਆਗੂਆਂ ਨੂੰ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਬਕਾਇਆ ਪਏ ਵੇਤਨ ਦੇ ਨਾਲ ਨਾਲ ਤਰੁੱਟੀਆਂ ਨੂੰ ਦੂਰ ਕਰਕੇ 5 ਫ਼ੀਸਦੀ ਸੀਿਲੰਗ ਖ਼ਤਮ ਕਰਕੇ ਵਿਭਾਗ ਦੇ ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਤੁਰੰਤ ਨੌਕਰੀਆਂ 'ਤੇ ਰੱਖਣ ਦਾ ਵੀ ਮੁੱਦਾ ਉਠਾਇਆ | ਇਸ ਦੇ ਨਾਲ ਹੀ ਆਗੂਆਂ ਨੇ ਚੰਡੀਗੜ੍ਹ ਦੇ ਅਧਿਕਾਰੀਆਂ ਤੋਂ ਇਹ ਵੀ ਮੰਗ ਕੀਤੀ ਕਿ ਕਰਮਚਾਰੀਆਂ ਲਈ ਬਣਾਏ ਗਏ 650 ਤੋਂ ਜ਼ਿਆਦਾ ਮਕਾਨਾਂ ਦੀ ਮੁਰੰਮਤ ਜੋ ਲੰਮੇ ਸਮੇਂ ਤੋਂ ਨਹੀਂ ਹੋਈ ਉਸ ਨੂੰ ਵੀ ਕਰਵਾਉਣ ਦੀ ਮੰਗ ਕੀਤੀ ਗਈ | ਇਸ ਦੇ ਨਾਲ ਹੀ ਦਫ਼ਤਰਾਂ, ਸ਼ਿਕਾਇਤ ਕੇਂਦਰਾਂ ਤੇ ਗਰਿੱਡ ਸਬ ਸਟੇਸ਼ਨਾਂ 'ਤੇ ਬੈਠਣ ਅਤੇ ਪੀਣ ਵਾਲੇ ਪਾਣੀ ਦਾ ਇੰਤਜ਼ਾਮ ਕਰਨ ਦੀ ਵੀ ਮੰਗ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਅਤੇ ਫੈਡਰੇਸ਼ਨ ਦੇ ਜਨਰਲ ਸਕੱਤਰ ਗੁਪਾਲ ਦਾਸ ਜੋਸ਼ੀ ਨੇ ਪ੍ਰਸ਼ਾਸਨ, ਖ਼ਾਸ ਕਰਕੇ ਇੰਜੀਨੀਅਰ ਵਿਭਾਗ ਦੇ ਅਧਿਕਾਰੀਆਂ 'ਤੇ ਦੋਸ਼ ਲਾਇਆ ਕਿ ਪ੍ਰਸ਼ਾਸਨ ਕਰਮਚਾਰੀਆਂ ਦੀਆਂ ਮੰਗਾਂ ਨੂੰ ਟਾਲ ਮਟੋਲ ਦੀ ਨੀਤੀ ਤਹਿਤ ਨਕਾਰ ਰਿਹਾ ਹੈ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਦਾ ਰਵੱਈਆ ਇਸੇ ਤਰ੍ਹਾਂ ਬਰਕਰਾਰ ਰਿਹਾ ਤਾਂ ਉਹ 29 ਜੂਨ ਨੂੰ ਹਰ ਸ਼ਿਫ਼ਟਾਂ ਵਿਚ ਦੋ ਦੋ ਘੰਟੇ ਦੀ ਪੈੱਨਡੋਨ ਅਤੇ ਟੂਲ ਡੋਨ ਹੜਤਾਲ ਕਰਨਗੇ | ਇਸ ਮੌਕੇ ਯੂਨੀਅਨ ਦੇ ਸੀਨੀਅਰ ਉਪ ਪ੍ਰਧਾਨ ਵਿਜੇ ਸਿੰਘ, ਯੂਨੀਅਨ ਇੰਜੀਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਧਿਆਨ ਸਿੰਘ, ਯੂਨੀਅਨ ਦੇ ਸੰਯੁਕਤ ਸਕੱਤਰ ਪ੍ਰਦੀਪ ਸ਼ਰਮਾ ਤੋਂ ਇਲਾਵਾ ਅਮਰੀਕ ਸਿੰਘ, ਦਰਸ਼ਨ ਸਿੰਘ, ਰਾਜਪਾਲ, ਰਣਜੀਤ ਸਿੰਘ, ਗੁਰਮੀਤ ਸਿੰਘ ਦੇ ਨਾਲ ਨਾਲ ਕਸ਼ਮੀਰ ਸਿੰਘ, ਪਾਨ ਸਿੰਘ, ਦਲੇਰ ਸਿੰਘ, ਸਵਰਨ ਸਿੰਘ, ਨਰਿੰਦਰ ਕੁਮਾਰ, ਦਲਿਤ ਸਿੰਘ, ਉਪ ਪ੍ਰਧਾਨ ਰਜਿੰਦਰ ਕਟੋਚ, ਭੀਮ ਸੈਨ, ਮਨਮੋਹਨ ਸਿੰਘ ਵੀ ਹਾਜ਼ਰ ਸਨ |

ਪੇਡ ਪਾਰਕਿੰਗਾਂ 'ਚ ਬੇਤਰਤੀਬੇ ਲਗਦੇ ਵਾਹਨਾਂ ਲਈ ਜੁਰਮਾਨਾ ਦਰਾਂ ਤੈਅ

ਚੰਡੀਗੜ੍ਹ, 22 ਜੂਨ (ਆਰ. ਐਸ. ਲਿਬਰੇਟ)- ਚੰਡੀਗੜ੍ਹ ਦੀ ਪੇਡ ਵਾਹਨ ਪਾਰਕਿੰਗ ਵਿਚ ਲਗਾਏ ਜਾਣ ਵਾਲੇ ਬੇਤਰਤੀਬੇ ਵਾਹਨਾਂ 'ਤੇ ਠੱਲ੍ਹ ਪਾਉਣ ਲਈ ਨਗਰ ਨਿਗਮ ਨੇ 10 ਗੁਣਾਂ ਜੁਰਮਾਨਾ ਲਗਾਉਣ ਦੀਆਂ ਦਰਾਂ ਤੈਅ ਕਰ ਦਿੱਤੀਆਂ ਹਨ, ਇਹ ਜੁਰਮਾਨਾ ਦਰਾਂ ਬੀਤੇ ਦਿਨੀਂ ਵਾਹਨ ...

ਪੂਰੀ ਖ਼ਬਰ »

ਏਲਾਂਤੇ 'ਚ ਪੈਂਦੇ ਸ਼ੋਅ ਰੂਮ 'ਚੋਂ ਪੈਸੇ ਚੋਰੀ

ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਏਲਾਂਤੇ ਮਾਲ ਵਿਚ ਪੈਂਦੇ ਐਰੋ ਦੇ ਸ਼ੋਅ ਰੂਮ ਵਿਚੋਂ ਅਣਪਛਾਤਾ ਵਿਅਕਤੀ 82 ਹਜ਼ਾਰ ਰੁਪਏ ਚੋਰੀ ਕਰਕੇ ਫ਼ਰਾਰ ਹੋ ਗਿਆ | ਮੁਲਜ਼ਮ ਨੇ ਸ਼ੋਅ ਰੂਮ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਦੱਸਿਆ ਕਿ ਉਹ ਕੰਪਨੀ ਦਾ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਵਲੋਂ ਤੰਬਾਕੂ ਰੋਕੂ ਕਾਨੂੰਨ ਅਧੀਨ ਪੁਲਿਸ ਨੂੰ ਸਖ਼ਤ ਕਦਮ ਚੱੁਕਣ ਦੀ ਹਦਾਇਤ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਸੂਬੇ ਵਿਚ ਪੁਲਿਸ ਵਿਭਾਗ ਵਲੋਂ ਨਾਮਜ਼ਦ ਕੀਤੇ ਨੋਡਲ ਅਫ਼ਸਰਾਂ(ਡੀ.ਐਸ.ਪੀ./ਐਸ.ਐਸ.ਪੀ.) ਨੂੰ ਤੰਬਾਕੂ ਵਿਰੁੱਧ ਕਾਨੂੰਨ (ਕੋਟਪਾ) ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ...

ਪੂਰੀ ਖ਼ਬਰ »

ਵਿਦਿਆਰਥੀ ਜਥੇਬੰਦੀ ਐਸ. ਐਫ. ਐਸ. ਵਲੋਂ ਧਰਨਾ

ਚੰਡੀਗੜ੍ਹ, 22 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਵਲੋਂ ਹੋਸਟਲਾਂ ਦੇ ਮੈੱਸ ਕਰਮਚਾਰੀਆਂ ਨੂੰ ਲਗਪਗ ਤਿੰਨ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਵ: ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ 'ਤੇ ਲਿਖੀ ਪੁਸਤਕ ਦਾ ਪੰਜਾਬੀ ਅਨੁਵਾਦ ਲੋਕ ਅਰਪਣ

ਚੰਡੀਗੜ੍ਹ, 22 ਜੂਨ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੁਸਤਕ 'ਲਾਲ ਬਹਾਦਰ ਸ਼ਾਸਤਰੀ ਲੈਸਨਜ਼ ਇਨ ਲੀਡਰਸ਼ਿਪ' ਦਾ ਪੰਜਾਬੀ ਅਨੁਵਾਦ ਲੋਕ ਅਰਪਣ ਕੀਤਾ¢ਅੰਗਰੇਜ਼ੀ ਪੁਸਤਕ ਸ੍ਰੀ ਦਲਾਈ ਲਾਮਾ ਵਲੋਂ ਤੇ ਹਿੰਦੀ ਪੁਸਤਕ ਅੰਨਾ ...

ਪੂਰੀ ਖ਼ਬਰ »

ਟਰਾਂਸਜੈਂਡਰ ਨੂੰ ਵੀ ਇਕ ਮਨੁੱਖ ਨੂੰ ਮਿਲਣ ਵਾਲੇ ਸਾਰੇ ਅਧਿਕਾਰ ਮਿਲਣੇ ਚਾਹੀਦੇ- ਧਨਜੈਯ

ਚੰਡੀਗੜ੍ਹ, 22 ਜੂਨ (ਆਰ. ਐਸ. ਲਿਬਰੇਟ)- ਬੱਚੇ ਦੇ ਪੈਦਾ ਹੋਣ 'ਤੇ ਹੀ ਉਸ ਦਾ ਿਲੰਗ ਤੈਅ ਕਰਨਾ ਕੁਦਰਤ ਦੇ ਨਿਯਮ ਮੁਤਾਬਿਕ ਅਨੁਕੂਲ ਨਹੀਂ ਹੈ ਕਿਉਂਕਿ 10-12 ਸਾਲ ਦੀ ਉਮਰ ਬਾਅਦ ਸਾਫ਼ ਕਿਹਾ ਜਾ ਸਕਦਾ ਕਿ ਉਹ ਬੱਚਾ ਮਰਦ, ਔਰਤ ਜਾਂ ਟਰਾਂਸਜੈਂਡਰ ਿਲੰਗ ਵਰਗ ਵਿਚ ਆਉਂਦਾ ਹੈ | ਇਹ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਪਲਾਸਟਿਕ ਨੂੰ ਲੈ ਕੇ ਹੋਇਆ ਸਖ਼ਤ

ਚੰਡੀਗੜ੍ਹ, 22 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਕੈਂਪਸ ਵਿਚ ਪਲਾਸਟਿਕ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰਨ ਨੂੰ ਲੈ ਕੇ ਸਖ਼ਤ ਹੋ ਗਿਆ ਹੈ ਜਿਸ ਦੇ ਚੱਲਦਿਆਂ ਮੈੱਸਾਂ, ਦੁਕਾਨਾਂ ਤੇ ਕੰਟੀਨਾਂ ਦੇ ਠੇਕੇਦਾਰਾਂ ਨੂੰ ਪਲਾਸਟਿਕ ਦੇ ...

ਪੂਰੀ ਖ਼ਬਰ »

ਪਾਰਕਿੰਗ 'ਚ ਖੜ੍ਹੇ ਐਕਟਿਵਾ 'ਚੋਂ 30 ਹਜ਼ਾਰ ਤੇ ਸਾਮਾਨ ਚੋਰੀ

ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 22 'ਚ ਖੜ੍ਹੇ ਐਕਟਿਵਾ ਸਕੂਟਰ ਦੀ ਡਿੱਕੀ ਵਿਚੋਂ ਕਿਸੇ ਨੇ 30 ਹਜ਼ਾਰ ਰੁਪਏ ਤੇ ਸੋਨੇ ਦੀਆਂ ਵਾਲੀਆਂ ਚੋਰੀ ਕਰ ਲਈਆਂ | ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 44 ਦੀ ਰਹਿਣ ਵਾਲੀ ਕਿਰਨ ਸਹਿਦੇਵ (62) ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਸੈਕਟਰ 38 'ਚ ਮਿਲੀ ਵਿਅਕਤੀ ਦੀ ਲਾਸ਼

ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 38 ਵਿਚ ਪੈਂਦੇ ਪਾਰਕ 'ਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਫ਼ਿਲਹਾਲ ਮਿ੍ਤਕ ਵਿਅਕਤੀ ਦੀ ਪਛਾਣ ਨਹੀਂ ਹੋ ਪਾਈ ਹੈ ਜਦਕਿ ਉਸ ਦੀ ਉਮਰ 35 ਸਾਲ ਦੇ ਕਰੀਬ ਲੱਗ ਰਹੀ ਹੈ | ਜਾਣਕਾਰੀ ਅਨੁਸਾਰ ਕਿਸੇ ਨੇ ਪਾਰਕ 'ਚ ਬੇਸੁੱਧ ...

ਪੂਰੀ ਖ਼ਬਰ »

ਕਾਰ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਣ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਕਾਰ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪਿੰਡ ਬੁੜੈਲ ਦੇ ਰਹਿਣ ਵਾਲੇ ਹਰਪਾਲ ਸਿੰਘ ਵਜੋਂ ਹੋਈ ਹੈ | ਪੁਲਿਸ ਟੀਮ ਨੇ ...

ਪੂਰੀ ਖ਼ਬਰ »

ਸੁਖਨਾ ਝੀਲ 'ਚੋਂ ਮਿਲੀ ਲੜਕੇ ਦੀ ਲਾਸ਼

ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੁਖਨਾ ਝੀਲ ਵਿਚੋਂ ਇਕ 22 ਸਾਲ ਦੇ ਲੜਕੇ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਪੁਲਿਸ ਟੀਮ ਨੇ ਲੜਕੇ ਨੂੰ ਪਾਣੀ ਵਿਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਫ਼ਿਲਹਾਲ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਬਣਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 22 ਜੂਨ (ਝਾਂਮਪੁਰ)- ਪੰਥਕ ਆਗੂ ਭਾਈ ਬਲਜੀਤ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਹੈ ਕਿ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਪਿੰਡ ਚੱਪੜਚਿੜੀ ਦੀ ਨਵੀਂ ਇਮਾਰਤ ਬਣਾਈ ਜਾਵੇ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਦੀ ਧੱਕੇਸ਼ਾਹੀ ਦਾ ਸ਼ਿਕਾਰ 5 ਪੰਚ ਮੁੜ ਬਹਾਲ

ਮੁੱਲਾਂਪੁਰ ਗ਼ਰੀਬਦਾਸ, 22 ਜੂਨ (ਦਿਲਬਰ ਸਿੰਘ ਖੈਰਪੁਰ)- ਮੋਦੀ ਸਰਕਾਰ ਵਲੋਂ ਕੀਤੀ ਗਈ ਰਿਕਾਰਡ ਤੋੜ ਮਹਿੰਗਾਈ ਤੇ ਆਏ ਦਿਨ ਵਧਦੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਆਮ ਜਨਤਾ ਦੇ ਨਾਲ ਹੈ | ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ...

ਪੂਰੀ ਖ਼ਬਰ »

ਤਰਸ ਦੇ ਆਧਾਰ 'ਤੇ ਭਰਤੀ ਕੀਤੇ 24 ਕਰਮਚਾਰੀਆਂ ਨੇ ਕਾਰਨ ਦੱਸੋ ਨੋਟਿਸਾਂ ਦੇ ਬੋਰਡ ਨੂੰ ਦਿੱਤੇ ਜਵਾਬ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਤੋਂ 6 ਤੋਂ 22 ਸਾਲ ਪਹਿਲਾਂ ਤਰਸ ਦੇ ਆਧਾਰ 'ਤੇ ਬੋਰਡ ਵਿਚ ਭਰਤੀ ਕੀਤੇ 24 ਕਰਮਚਾਰੀਆਂ ਨੂੰ ਉਨ੍ਹਾਂ ਦੀ ਬੋਰਡ 'ਚ ਕੀਤੀ ਗਈ ਨਿਯੁਕਤੀ ਨੂੰ ਨਿਯਮਾਂ ਤੋਂ ਉਲਟ ਕਰਾਰ ਦਿੰਦਿਆਂ ...

ਪੂਰੀ ਖ਼ਬਰ »

ਪੰਜਾਬ ਲੇਬਰ ਵੈੱਲਫੇਅਰ ਬੋਰਡ ਕਿਰਤੀਆਂ ਲਈ ਬਣਿਆ ਵੱਡਾ ਸਹਾਰਾ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਵਲੋਂ ਕਿਰਤੀਆਂ ਦੀ ਬਿਹਤਰੀ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਪੰਜਾਬ ਲੇਬਰ ਵੈੱਲਫੇਅਰ ਬੋਰਡ ਵਲੋਂ ਪਿਛਲੇ ਇਕ ਸਾਲ ਦੌਰਾਨ ਮੁਹਾਲੀ ਸਰਕਲ ਅਧੀਨ 880 ਰਜਿਸਟਰਡ ਕਾਮਿਆਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਵਿਵਾਦਤ ਕਿਤਾਬ ਸਬੰਧੀ ਗਠਿਤ 6 ਮੈਂਬਰੀ ਕਮੇਟੀ ਨੇ ਨਵੀਂ ਕਿਤਾਬ 'ਚ ਪਾਈਆਂ ਤਰੁਟੀਆਂ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ 12ਵੀਂ ਸ਼੍ਰੇਣੀ ਦੀ ਇਤਿਹਾਸ ਦੀ ਵਿਵਾਦਿਤ ਕਿਤਾਬ ਸਬੰਧੀ ਚੇਅਰਮੈਨ ਡਾ: ਕਿਰਪਾਲ ਸਿੰਘ ਦੀ ਅਗਵਾਈ 'ਚ ਗਠਿਤ ਕੀਤੀ 6 ਮੈਂਬਰੀ ਕਮੇਟੀ ਦੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਜ ਤੀਜੀ ਮੀਟਿੰਗ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵਲੋਂ ਬਲੌਾਗੀ ਸਥਿਤ ਬਾਇਓਮੈਡੀਕਲ ਕਾਮਨ ਫੈਸਲਿਟੀ ਦਾ ਨਿਰੀਖਣ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਲਵਲੀਨ ਦੂਬੇ ਤੇ ਐੱਸ. ਡੀ. ਓ. ਕਮਲਦੀਪ ਕੌਰ ਵਲੋਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲੌਾਗੀ ਸਥਿਤ ...

ਪੂਰੀ ਖ਼ਬਰ »

ਕੈਨੇਡੀਅਨ ਵਫ਼ਦ ਵਲੋਂ ਰਿਆਤ-ਬਾਹਰਾ ਯੂਨੀਵਰਸਿਟੀ ਦਾ ਦੌਰਾ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)- ਲੈਂਬਟਨ ਕਾਲਜ ਕੈਨੇਡਾ ਤੇ ਓਵਰਸੀਜ਼ ਐਜੂਕੇਸ਼ਨ ਤੇ ਕਰੀਅਰ ਕੰਸਲਟੈਂਟਸ ਆਸਟ੍ਰੇਲੀਆ ਦੇ ਇਕ ਵਫ਼ਦ ਵਲੋਂ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਸਮਝਣ ਲਈ ਰਿਆਤ-ਬਾਹਰਾ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ | ਰਿਆਤ-ਬਾਹਰਾ ...

ਪੂਰੀ ਖ਼ਬਰ »

ਅਮਰਾਵਤੀ ਵੀਡੀਓ ਵਾਇਰਲ ਮਾਮਲਾ

ਪੰਚਕੂਲਾ, 22 ਜੂਨ (ਕਪਿਲ)- ਅਮਰਾਵਤੀ ਵਿਚ ਪਿਤਾ ਵਲੋਂ ਆਪਣੀ ਹੀ 12 ਸਾਲ ਦੀ ਬੇਟੀ ਨੂੰ ਬੇਰਹਿਮੀ ਨਾਲ ਕੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਦੋਸ਼ੀ ਪਿਤਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਸ ਨੂੰ ਪੁਲਿਸ ਵਲੋਂ ਪੰਚਕੂਲਾ ਦੇ ਸੈਕਟਰ 20 ਦੀ ਮਾਰਕਿਟ ਤੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਬਜ਼ੁਰਗ ਦੀ ਲਾਸ਼ ਮਿਲੀ

ਜ਼ੀਰਕਪੁਰ, 22 ਜੂਨ (ਹੈਪੀ ਪੰਡਵਾਲਾ)- ਕਾਲਕਾ ਚੌਕ ਕੋਲ ਫਲਾਈਓਵਰ ਦੇ ਥੱਲੇ ਇਕ ਬਜ਼ੁਰਗ ਦੀ ਲਾਸ਼ ਮਿਲੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਇੰਦਰ ਮੋਹਨ ਸਿੰਘ (85) ਵਜੋਂ ਹੋਈ ਹੈ | ਮਿ੍ਤਕ ਪਿੱਛੋਂ ...

ਪੂਰੀ ਖ਼ਬਰ »

ਰਿਜ਼ੋਰਟ 'ਚ ਗੋਲੀਆਂ ਚਲਾਉਣ ਵਾਲਾ ਪੁਲਿਸ ਰਿਮਾਂਡ 'ਤੇ ਭੇਜਿਆ

ਪੰਚਕੂਲਾ, 22 ਜੂਨ (ਕਪਿਲ)- ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਘ ਰਿਜ਼ੋਰਟ ਵਿਚ 20 ਜੂਨ ਦੀ ਰਾਤ ਨੂੰ ਗੋਲੀਆਂ ਚਲਾਉਣ ਤੇ ਕੁੱਕ ਨੂੰ ਜ਼ਬਰਦਸਤੀ ਸ਼ਰਾਬ ਪਿਲਾ ਕੇ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਗਿ੍ਫ਼ਤਾਰ 5 ਮੁਲਜ਼ਮਾਂ ਨੂੰ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਦੀ ਕੁੱਟਮਾਰ ਕਰਨ ਵਾਲੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ

ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)- ਇਕ ਪ੍ਰਾਪਰਟੀ ਡੀਲਰ ਦੇ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ, ਦੋ ਵਿਅਕਤੀਆਂ ਨੂੰ ਅਗਵਾ ਕਰਨ ਤੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਸਿਟੀ ਪੁਲਿਸ ਖਰੜ ਵਲੋਂ ਮਾਮਲਾ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ...

ਪੂਰੀ ਖ਼ਬਰ »

ਪਿੰਡ ਲੋਹਗੜ੍ਹ ਵਿਖੇ 400 ਮੀਟਰ ਸੜਕ ਦਾ ਅੱਧੇ ਘੰਟੇ 'ਚ ਦੋ ਵਾਰ ਉਦਘਾਟਨ

ਜ਼ੀਰਕਪੁਰ, 22 ਜੂਨ (ਅਵਤਾਰ ਸਿੰਘ)- ਨਗਰ ਕੌਾਸਲ ਅਧੀਨ ਪੈਂਦੇ ਪਿੰਡ ਲੋਹਗੜ੍ਹ ਵਿਖੇ ਅੱਜ ਸਿਰਫ 400 ਮੀਟਰ ਸੜਕ ਦਾ ਅੱਧ ਘੰਟੇ ਵਿਚ ਦੋ ਵਾਰ ਉਦਘਾਟਨ ਕੀਤਾ ਗਿਆ | ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਵਲੋਂ ਤੇ ਮੁੜ ਹਲਕਾ ਵਿਧਾਇਕ ਐੱਨ. ਕੇ. ...

ਪੂਰੀ ਖ਼ਬਰ »

ਏ. ਟੀ. ਐੱਸ. ਦੇ 2 ਫਲੈਟਾਂ 'ਚ ਚੋਰੀ ਕਰਨ ਵਾਲਿਆਂ ਦਾ ਸਰਗਨਾ ਦਿੱਲੀ ਦਾ ਸੁਨਿਆਰਾ ਨਿਕਲਿਆ

ਡੇਰਾਬੱਸੀ, 22 ਜੂਨ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਪੁਲਿਸ ਨੇ ਏ. ਟੀ. ਐੱਸ. ਦੇ 2 ਫਲੈਟਾਂ 'ਚ ਹੋਈ 45 ਲੱਖ ਦੇ ਗਹਿਣਿਆਂ ਸਮੇਤ ਨਕਦੀ ਚੋਰੀ ਦੀ ਵਾਰਦਾਤ ਨੂੰ ਇਕ ਹਫ਼ਤੇ ਦੇ ਅੰਦਰ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ | ਚੋਰੀ ਕਰਨ ਵਾਲਿਆਂ ਦੇ ਸਰਗਨਾ ਦਿੱਲੀ ਦੇ ਦੋ ਸੁਨਿਆਰੇ ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ 'ਚ ਹੋਣ ਵਾਲੇ ਸਮਾਗਮਾਂ 'ਚ ਅਸਲ੍ਹਾ ਲੈ ਕੇ ਆਉਣ 'ਤੇ ਮਨਾਹੀ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਸਪਰਾ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਸਥਿਤ ਮੈਰਿਜ ਪੈਲੇਸਾਂ ਵਿਚ ਵਿਆਹ ਜਾਂ ਹੋਰ ਸਮਾਗਮਾਂ ਵਿਚ ਆਮ ਲੋਕਾਂ ਦੇ ਅਸਲ੍ਹਾ ਲੈ ਕੇ ...

ਪੂਰੀ ਖ਼ਬਰ »

'ਆਪ' ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)- ਬੀਤੇ ਦਿਨੀਂ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਭੂ-ਮਾਫ਼ੀਆ ਵਲੋਂ ਕੀਤੇ ਗਏ ਹਮਲੇ ਦੇ ਵਿਰੋਧ 'ਚ ਸਥਾਨਕ 'ਆਪ' ਆਗੂਆਂ ਵਲੋਂ ਮੁਹਾਲੀ ਵਿਚਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਇਲਾਜ ਦੌਰਾਨ ਮੌਤ

ਲਾਲੜੂ, 22 ਜੂਨ (ਰਾਜਬੀਰ ਸਿੰਘ)- ਸੜਕ ਹਾਦਸੇ ਦੇ ਸ਼ਿਕਾਰ 23 ਸਾਲਾ ਨੌਜਵਾਨ ਦੀ ਜ਼ੇਰੇ ਇਲਾਜ ਪੀ. ਜੀ. ਆਈ. ਚੰਡੀਗੜ੍ਹ ਵਿਚ ਮੌਤ ਹੋ ਗਈ ਹੈ, ਜੋ ਚਾਰ ਮਹੀਨੇ ਪਹਿਲਾਂ ਹੋਏ ਇਕ ਸੜਕ ਹਾਦਸੇ ਤੋਂ ਬਾਅਦ ਕੋਮਾ ਵਿਚ ਚਲਿਆ ਗਿਆ ਸੀ | ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਗੌਰਵ ...

ਪੂਰੀ ਖ਼ਬਰ »

ਮੁੰਡੇ/ਕੁੜੀਆਂ ਦੇ ਯੂਥ ਲੀਡਰਸਿਪ, ਹਾਈਕਿੰਗ, ਟਰੈਕਿੰਗ ਕੈਂਪ ਤੇ ਅੰਤਰਰਾਜੀ ਦੌਰਿਆਂ ਸਬੰਧੀ ਅਰਜ਼ੀਆਂ ਦੀ ਮੰਗ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)- ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਲੋਂ ਮਨਾਲੀ ਵਿਖੇ ਲਗਾਏ ਜਾਣ ਵਾਲੇ 15 ਤੋਂ 35 ਸਾਲ ਦੇ ਨੌਜਵਾਨ ਮੁੰਡੇ/ਕੁੜੀਆਂ ਦੇ ਹਾਈਕਿੰਗ, ਟਰੈਕਿੰਗ ਕੈਂਪ, ਯੂਥ ਲੀਡਰਸ਼ਿਪ ਕੈਂਪ ਅਤੇ ਅੰਤਰਰਾਜ਼ੀ ਦੌਰੇ ਸਬੰਧੀ ਅਰਜ਼ੀਆਂ ਦੀ ਮੰਗ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਕਮੇਟੀਆਂ ਘੱਟ ਨਤੀਜਿਆਂ ਵਾਲੇ ਸਕੂਲਾਂ 'ਤੇ ਧਿਆਨ ਕੇਂਦਰਿਤ ਕਰਨ- ਸਕੱਤਰ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਸੁਧਾਰ ਟੀਮਾਂ ਦੀ ਵਿਸ਼ੇਸ਼ ਮੀਟਿੰਗ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਹੋਈ ਜਿਸ ਦੌਰਾਨ ਪੰਜਾਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਫ਼ਦ ਐੱਸ. ਡੀ. ਐੱਮ. ਨੂੰ ਮਿਲਿਆ

ਖਰੜ, 22 ਜੂਨ (ਜੰਡਪੁਰੀ)- ਜਨ-ਹਿਤ ਵਿਕਾਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਮੇਟੀ ਦਾ ਇਕ ਵਫ਼ਦ ਐੱਸ. ਡੀ. ਐੱਮ. ਖਰੜ ਅਮਨਿੰਦਰ ਕੌਰ ਬਰਾੜ ਨੂੰ ਮਿਲਿਆ | ਇਸ ਮੌਕੇ ਵਫ਼ਦ ਵਲੋਂ ਐੱਸ. ਡੀ. ਐੱਮ. ਨੂੰ ਇਕ ਮੰਗ ...

ਪੂਰੀ ਖ਼ਬਰ »

6 ਬੈਂਡ ਤੋਂ ਘੱਟ 'ਤੇ ਵੀ ਕੈਨੇਡਾ ਸਟੱਡੀ ਵੀਜ਼ਾ ਸੰਭਵ

ਮੁਹਾਲੀ, 22 ਜੂਨ (ਅ. ਬ.)-ਕੈਨੇਡਾ ਵਿਚ ਪੜ੍ਹਨ ਜਾਣ ਦੇ ਚਾਹਵਾਨ ਵਿਦਿਆਰਥੀ ਜਿਨ੍ਹਾਂ ਦੇ ਆਇਲਟਸ ਦੇ ਬੈਂਡ ਹਰੇਕ ਮਾਡਿਊਲ 'ਚੋਂ 6 ਤੋਂ ਘੱਟ ਹਨ, ਉਹ ਵੀ ਜਨਰਲ ਕੈਟਾਗਰੀ ਅਧੀਨ ਅਪਲਾਈ ਕਰ ਸਕਦੇ ਹਨ | ਕੈਨੇਡਾ ਸਟੱਡੀ ਵੀਜ਼ੇ ਲਈ ਦੋ ਕੈਟਾਗਰੀਆਂ ਹਨ, ਜਿਨ੍ਹਾਂ ਦੇ ਨਾਂਅ ਐਸ. ...

ਪੂਰੀ ਖ਼ਬਰ »

ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਣ 'ਤੇ ਕੀਤੇ 46 ਚਲਾਨ- ਸੰਯੁਕਤ ਕਮਿਸ਼ਨਰ

ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਲੋਕਾਂ ਨੂੰ ਡੇਂਗੂ ਦੀ ਮਾਰ ਤੋਂ ਬਚਾਉਣ ਲਈ ਨਗਰ ਨਿਗਮ ਵਲੋਂ ਸਖ਼ਤ ਕਦਮ ਪੁੱਟੇ ਜਾ ਰਹੇ ਹਨ ਤੇ ਘਰਾਂ ਅਤੇ ਹੋਰਨਾਂ ਥਾਵਾਂ 'ਚ ਜਾਂਚ ਦੌਰਾਨ ਡੇਂਗੂ ਫੈਲਾਉਣ ਵਾਲੇ ਮੱਛਰ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX