ਚੰਡੀਗੜ੍ਹ, 22 ਜੂਨ (ਅਜਾਇਬ ਸਿੰਘ ਔਜਲਾ)- ਯੂ. ਟੀ. ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਸੱਦੇ 'ਤੇ ਸੈਕਟਰ 18 ਵਿਖੇ ਚੰਡੀਗੜ੍ਹ ਦੇ ਬਿਜਲੀ ਕਰਮਚਾਰੀਆਂ ਵਲੋਂ ਇਕ ਰੋਸ ਧਰਨਾ ਦਿੱਤਾ ਗਿਆ ਜਿਸ ਵਿਚ ਯੂਨੀਅਨ ਦੇ ਆਗੂਆਂ ਸਮੇਤ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਕਰਮਚਾਰੀਆਂ ਨੂੰ ਸੰਬੋਧਨ ਕੀਤਾ | ਇਸ ਰੈਲੀ ਦੌਰਾਨ ਬਿਜਲੀ ਵਿਭਾਗ ਵਲੋਂ 2 ਸਾਲ ਤੋਂ ਕੰਮ ਕਰ ਰਹੇ 5 ਐਲ. ਡੀ. ਸੀਜ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਿਖ਼ਲਾਫ਼ ਰੋਸ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਵਿਭਾਗ ਵਿਚ ਦੁਬਾਰਾ ਰੱਖਣ ਦੀ ਮੰਗ ਕੀਤੀ ਗਈ | ਆਗੂਆਂ ਨੇ ਵਿਭਾਗ ਵਿਚ ਖ਼ਾਲੀ ਪਈਆਂ 800 ਤੋਂ ਵੱਧ ਅਸਾਮੀਆਂ ਨੂੰ ਭਰੇ ਜਾਣ ਦੀ ਵੀ ਮੰਗ ਕੀਤੀ ਗਈ | ਇਨ੍ਹਾਂ ਤੋਂ ਇਲਾਵਾ ਆਗੂਆਂ ਨੂੰ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਬਕਾਇਆ ਪਏ ਵੇਤਨ ਦੇ ਨਾਲ ਨਾਲ ਤਰੁੱਟੀਆਂ ਨੂੰ ਦੂਰ ਕਰਕੇ 5 ਫ਼ੀਸਦੀ ਸੀਿਲੰਗ ਖ਼ਤਮ ਕਰਕੇ ਵਿਭਾਗ ਦੇ ਮਿ੍ਤਕ ਕਰਮਚਾਰੀਆਂ ਦੇ ਵਾਰਸਾਂ ਨੂੰ ਤੁਰੰਤ ਨੌਕਰੀਆਂ 'ਤੇ ਰੱਖਣ ਦਾ ਵੀ ਮੁੱਦਾ ਉਠਾਇਆ | ਇਸ ਦੇ ਨਾਲ ਹੀ ਆਗੂਆਂ ਨੇ ਚੰਡੀਗੜ੍ਹ ਦੇ ਅਧਿਕਾਰੀਆਂ ਤੋਂ ਇਹ ਵੀ ਮੰਗ ਕੀਤੀ ਕਿ ਕਰਮਚਾਰੀਆਂ ਲਈ ਬਣਾਏ ਗਏ 650 ਤੋਂ ਜ਼ਿਆਦਾ ਮਕਾਨਾਂ ਦੀ ਮੁਰੰਮਤ ਜੋ ਲੰਮੇ ਸਮੇਂ ਤੋਂ ਨਹੀਂ ਹੋਈ ਉਸ ਨੂੰ ਵੀ ਕਰਵਾਉਣ ਦੀ ਮੰਗ ਕੀਤੀ ਗਈ | ਇਸ ਦੇ ਨਾਲ ਹੀ ਦਫ਼ਤਰਾਂ, ਸ਼ਿਕਾਇਤ ਕੇਂਦਰਾਂ ਤੇ ਗਰਿੱਡ ਸਬ ਸਟੇਸ਼ਨਾਂ 'ਤੇ ਬੈਠਣ ਅਤੇ ਪੀਣ ਵਾਲੇ ਪਾਣੀ ਦਾ ਇੰਤਜ਼ਾਮ ਕਰਨ ਦੀ ਵੀ ਮੰਗ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਅਤੇ ਫੈਡਰੇਸ਼ਨ ਦੇ ਜਨਰਲ ਸਕੱਤਰ ਗੁਪਾਲ ਦਾਸ ਜੋਸ਼ੀ ਨੇ ਪ੍ਰਸ਼ਾਸਨ, ਖ਼ਾਸ ਕਰਕੇ ਇੰਜੀਨੀਅਰ ਵਿਭਾਗ ਦੇ ਅਧਿਕਾਰੀਆਂ 'ਤੇ ਦੋਸ਼ ਲਾਇਆ ਕਿ ਪ੍ਰਸ਼ਾਸਨ ਕਰਮਚਾਰੀਆਂ ਦੀਆਂ ਮੰਗਾਂ ਨੂੰ ਟਾਲ ਮਟੋਲ ਦੀ ਨੀਤੀ ਤਹਿਤ ਨਕਾਰ ਰਿਹਾ ਹੈ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਦਾ ਰਵੱਈਆ ਇਸੇ ਤਰ੍ਹਾਂ ਬਰਕਰਾਰ ਰਿਹਾ ਤਾਂ ਉਹ 29 ਜੂਨ ਨੂੰ ਹਰ ਸ਼ਿਫ਼ਟਾਂ ਵਿਚ ਦੋ ਦੋ ਘੰਟੇ ਦੀ ਪੈੱਨਡੋਨ ਅਤੇ ਟੂਲ ਡੋਨ ਹੜਤਾਲ ਕਰਨਗੇ | ਇਸ ਮੌਕੇ ਯੂਨੀਅਨ ਦੇ ਸੀਨੀਅਰ ਉਪ ਪ੍ਰਧਾਨ ਵਿਜੇ ਸਿੰਘ, ਯੂਨੀਅਨ ਇੰਜੀਨੀਅਰ ਐਸੋਸੀਏਸ਼ਨ ਦੇ ਪ੍ਰਧਾਨ ਧਿਆਨ ਸਿੰਘ, ਯੂਨੀਅਨ ਦੇ ਸੰਯੁਕਤ ਸਕੱਤਰ ਪ੍ਰਦੀਪ ਸ਼ਰਮਾ ਤੋਂ ਇਲਾਵਾ ਅਮਰੀਕ ਸਿੰਘ, ਦਰਸ਼ਨ ਸਿੰਘ, ਰਾਜਪਾਲ, ਰਣਜੀਤ ਸਿੰਘ, ਗੁਰਮੀਤ ਸਿੰਘ ਦੇ ਨਾਲ ਨਾਲ ਕਸ਼ਮੀਰ ਸਿੰਘ, ਪਾਨ ਸਿੰਘ, ਦਲੇਰ ਸਿੰਘ, ਸਵਰਨ ਸਿੰਘ, ਨਰਿੰਦਰ ਕੁਮਾਰ, ਦਲਿਤ ਸਿੰਘ, ਉਪ ਪ੍ਰਧਾਨ ਰਜਿੰਦਰ ਕਟੋਚ, ਭੀਮ ਸੈਨ, ਮਨਮੋਹਨ ਸਿੰਘ ਵੀ ਹਾਜ਼ਰ ਸਨ |
ਚੰਡੀਗੜ੍ਹ, 22 ਜੂਨ (ਆਰ. ਐਸ. ਲਿਬਰੇਟ)- ਚੰਡੀਗੜ੍ਹ ਦੀ ਪੇਡ ਵਾਹਨ ਪਾਰਕਿੰਗ ਵਿਚ ਲਗਾਏ ਜਾਣ ਵਾਲੇ ਬੇਤਰਤੀਬੇ ਵਾਹਨਾਂ 'ਤੇ ਠੱਲ੍ਹ ਪਾਉਣ ਲਈ ਨਗਰ ਨਿਗਮ ਨੇ 10 ਗੁਣਾਂ ਜੁਰਮਾਨਾ ਲਗਾਉਣ ਦੀਆਂ ਦਰਾਂ ਤੈਅ ਕਰ ਦਿੱਤੀਆਂ ਹਨ, ਇਹ ਜੁਰਮਾਨਾ ਦਰਾਂ ਬੀਤੇ ਦਿਨੀਂ ਵਾਹਨ ...
ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਏਲਾਂਤੇ ਮਾਲ ਵਿਚ ਪੈਂਦੇ ਐਰੋ ਦੇ ਸ਼ੋਅ ਰੂਮ ਵਿਚੋਂ ਅਣਪਛਾਤਾ ਵਿਅਕਤੀ 82 ਹਜ਼ਾਰ ਰੁਪਏ ਚੋਰੀ ਕਰਕੇ ਫ਼ਰਾਰ ਹੋ ਗਿਆ | ਮੁਲਜ਼ਮ ਨੇ ਸ਼ੋਅ ਰੂਮ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਦੱਸਿਆ ਕਿ ਉਹ ਕੰਪਨੀ ਦਾ ...
ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਸੂਬੇ ਵਿਚ ਪੁਲਿਸ ਵਿਭਾਗ ਵਲੋਂ ਨਾਮਜ਼ਦ ਕੀਤੇ ਨੋਡਲ ਅਫ਼ਸਰਾਂ(ਡੀ.ਐਸ.ਪੀ./ਐਸ.ਐਸ.ਪੀ.) ਨੂੰ ਤੰਬਾਕੂ ਵਿਰੁੱਧ ਕਾਨੂੰਨ (ਕੋਟਪਾ) ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ...
ਚੰਡੀਗੜ੍ਹ, 22 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਵਲੋਂ ਹੋਸਟਲਾਂ ਦੇ ਮੈੱਸ ਕਰਮਚਾਰੀਆਂ ਨੂੰ ਲਗਪਗ ਤਿੰਨ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਜਾਰੀ ਕਰਨ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ...
ਚੰਡੀਗੜ੍ਹ, 22 ਜੂਨ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੁਸਤਕ 'ਲਾਲ ਬਹਾਦਰ ਸ਼ਾਸਤਰੀ ਲੈਸਨਜ਼ ਇਨ ਲੀਡਰਸ਼ਿਪ' ਦਾ ਪੰਜਾਬੀ ਅਨੁਵਾਦ ਲੋਕ ਅਰਪਣ ਕੀਤਾ¢ਅੰਗਰੇਜ਼ੀ ਪੁਸਤਕ ਸ੍ਰੀ ਦਲਾਈ ਲਾਮਾ ਵਲੋਂ ਤੇ ਹਿੰਦੀ ਪੁਸਤਕ ਅੰਨਾ ...
ਚੰਡੀਗੜ੍ਹ, 22 ਜੂਨ (ਆਰ. ਐਸ. ਲਿਬਰੇਟ)- ਬੱਚੇ ਦੇ ਪੈਦਾ ਹੋਣ 'ਤੇ ਹੀ ਉਸ ਦਾ ਿਲੰਗ ਤੈਅ ਕਰਨਾ ਕੁਦਰਤ ਦੇ ਨਿਯਮ ਮੁਤਾਬਿਕ ਅਨੁਕੂਲ ਨਹੀਂ ਹੈ ਕਿਉਂਕਿ 10-12 ਸਾਲ ਦੀ ਉਮਰ ਬਾਅਦ ਸਾਫ਼ ਕਿਹਾ ਜਾ ਸਕਦਾ ਕਿ ਉਹ ਬੱਚਾ ਮਰਦ, ਔਰਤ ਜਾਂ ਟਰਾਂਸਜੈਂਡਰ ਿਲੰਗ ਵਰਗ ਵਿਚ ਆਉਂਦਾ ਹੈ | ਇਹ ...
ਚੰਡੀਗੜ੍ਹ, 22 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਕੈਂਪਸ ਵਿਚ ਪਲਾਸਟਿਕ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰਨ ਨੂੰ ਲੈ ਕੇ ਸਖ਼ਤ ਹੋ ਗਿਆ ਹੈ ਜਿਸ ਦੇ ਚੱਲਦਿਆਂ ਮੈੱਸਾਂ, ਦੁਕਾਨਾਂ ਤੇ ਕੰਟੀਨਾਂ ਦੇ ਠੇਕੇਦਾਰਾਂ ਨੂੰ ਪਲਾਸਟਿਕ ਦੇ ...
ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 22 'ਚ ਖੜ੍ਹੇ ਐਕਟਿਵਾ ਸਕੂਟਰ ਦੀ ਡਿੱਕੀ ਵਿਚੋਂ ਕਿਸੇ ਨੇ 30 ਹਜ਼ਾਰ ਰੁਪਏ ਤੇ ਸੋਨੇ ਦੀਆਂ ਵਾਲੀਆਂ ਚੋਰੀ ਕਰ ਲਈਆਂ | ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 44 ਦੀ ਰਹਿਣ ਵਾਲੀ ਕਿਰਨ ਸਹਿਦੇਵ (62) ਨੇ ਪੁਲਿਸ ਨੂੰ ...
ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 38 ਵਿਚ ਪੈਂਦੇ ਪਾਰਕ 'ਚ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਫ਼ਿਲਹਾਲ ਮਿ੍ਤਕ ਵਿਅਕਤੀ ਦੀ ਪਛਾਣ ਨਹੀਂ ਹੋ ਪਾਈ ਹੈ ਜਦਕਿ ਉਸ ਦੀ ਉਮਰ 35 ਸਾਲ ਦੇ ਕਰੀਬ ਲੱਗ ਰਹੀ ਹੈ | ਜਾਣਕਾਰੀ ਅਨੁਸਾਰ ਕਿਸੇ ਨੇ ਪਾਰਕ 'ਚ ਬੇਸੁੱਧ ...
ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਕਾਰ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪਿੰਡ ਬੁੜੈਲ ਦੇ ਰਹਿਣ ਵਾਲੇ ਹਰਪਾਲ ਸਿੰਘ ਵਜੋਂ ਹੋਈ ਹੈ | ਪੁਲਿਸ ਟੀਮ ਨੇ ...
ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੁਖਨਾ ਝੀਲ ਵਿਚੋਂ ਇਕ 22 ਸਾਲ ਦੇ ਲੜਕੇ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਪੁਲਿਸ ਟੀਮ ਨੇ ਲੜਕੇ ਨੂੰ ਪਾਣੀ ਵਿਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਫ਼ਿਲਹਾਲ ...
ਚੰਡੀਗੜ੍ਹ, 22 ਜੂਨ (ਅਜੀਤ ਬਿਉਰੋ)- ਹਰਿਆਣਾ ਤੇ ਪੰਜਾਬ ਦੀਆਂ ਸ਼ਹਿਰੀ ਸਥਾਨਕ ਸਰਕਾਰਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਲਈ ਦੋ ਰੋਜ਼ਾ ਏਕੀਕਿ੍ਤ ਸੰਵੇਦਨਸ਼ੀਲ ਪ੍ਰੋਗਰਾਮ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ, ਪੰਜਾਬ (ਮਗਸੀਪਾ) ਵਿਖੇ ਸਮਾਪਤ ਹੋ ਗਿਆ¢ ...
ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਰਾਜਪਾਲ ਪੋ੍ਰਫ਼ੈਸਰ ਕਪਤਾਨ ਸਿੰਘ ਸੋਲੰਕੀ ਨੇ ਪੰਜਵੀਂ ਵਿਸ਼ਵ ਬਹਿਰਾ ਕੁਸ਼ਤੀ (ਵਰਲਡ ਡੈਫ਼ ਰੇਸਿਲੰਗ) ਮੁਕਾਬਲੇ ਵਿਚ ਤਮਗ਼ਾ ਜਿੱਤਣ ਵਾਲੇ ਰਾਜ ਦੇ ਖਿਡਾਰੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ...
ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ) ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਕ ਆਈ.ਏ.ਐਸ. ਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਨੰੂਹ ਤੇ ਤਾਵੜੂ ਸਬ ਡਿਵੀਜ਼ਨ ਅਧਿਕਾਰੀ (ਸਿਵਲ) ਪ੍ਰੀਤੀ ਨੂੰ ਪੀ.ਜੀ.ਆਈ.ਐਮ.ਐਸ. ...
ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)- ਪੰਜਾਬ ਕਾਂਗਰਸ ਦੇ ਆਗੂਆਂ ਨੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਮਾਈਨਿੰਗ 'ਚ ਹਿੱਤਾਂ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ¢ ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਵਿਧਾਇਕ ਖੁਦ ਹੀ ਰੇਤ ਮਾਫੀਆ ਹੈ ਤੇ ਉਹ ਖੁਦ ਸਿੱਧੇ ...
ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਗੇਟ ਵੇ ਆਫ਼ ਹਰਿਆਣਾ ਬਹਾਦੁਰਗੜ੍ਹ ਸ਼ਹਿਰ ਨੂੰ ਮੈਟਰੋ ਸੇਵਾ ਦੀ ਸੌਗਾਤ ਦੇਣ ਜਾ ਰਹੇ ਹਨ | ਵੀਡੀਓ ਕੰਫ਼੍ਰੈਸਿੰਗ ਰਾਹੀਂ ਪ੍ਰਧਾਨ ਮੰਤਰੀ ਨੌਰਥ ਐਵੀਨਿਊ ਤੋਂ ...
ਚੰਡੀਗੜ੍ਹ, 22 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਛੇਵੀਂ ਸੀਨੀਅਰ ਨੈਸ਼ਨਲ ਰਗਬੀ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਯੂ. ਟੀ. ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਵਲੋਂ ਕੀਤਾ ਗਿਆ | ਤਿੰਨ ਰੋਜ਼ਾ ਚੈਂਪੀਅਨਸ਼ਿਪ ਦੇ ਪਹਿਲੇ ਦਿਨ ...
ਚੰਡੀਗੜ੍ਹ, 22 ਜੂਨ (ਅ. ਬ.)-ਆਈ. ਸੀ. ਆਈ. ਸੀ. ਆਈ. ਪਰੂਡੈਂਸ਼ਿਅਲ ਐਮ. ਐਫ. ਨੇ ਆਈ. ਸੀ. ਆਈ. ਸੀ. ਆਈ. ਪਰੂਡੈਂਸ਼ਿਅਲ ਫਾਰਮਾ ਹੈਲਥ ਕੇਅਰ ਐਾਡ ਡਾਇਗਨੋਸਟਿਕਸ (ਪੀ. ਐਚ. ਡੀ.) ਫੰਡ ਲਾਂਚ ਕਰਨ ਦਾ ਐਲਾਨ ਕੀਤਾ ਹੈ | ਇਸ ਸਕੀਮ ਦਾ ਉਦੇਸ਼ ਪੂਰੀ ਤਰ੍ਹਾਂ ਭਾਰਤੀ ਸਿਹਤ ਦੇਖਭਾਲ ਦੀ ...
ਚੰਡੀਗੜ੍ਹ, 22 ਜੂਨ (ਐਨ. ਐਸ. ਪਰਵਾਨਾ)- ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕਾਮਨਵੈਲਥ ਖੇਡਾਂ ਵਿਚ ਤਮਗ਼ਾ ਜਿੱਤਣ ਵਾਲੇ ਰਾਜ ਦੇ ਸਾਰੇ 22 ਖਿਡਾਰੀਆਂ ਨੂੰ ਪੂਰੀ ਇਨਾਮੀ ਰਕਮ ਦਿੱਤੀ ਜਾਵੇਗੀ | ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ ...
ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 18 ਦੇ ਪਾਰਕ ਵਿਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਡੇਢ ਸਾਲ ਦੇ ਆਯੂਸ਼ ਨੂੰ ਨੋਚ-ਨੋਚ ਕੇ ਮਾਰ ਦਿੱਤਾ ਸੀ | ਮਾਮਲੇ ਵਿਚ ਬਣਦੀ ਕਾਰਵਾਈ ਨਾ ਹੋਣ ਤੋਂ ਨਿਰਾਸ਼ ਪਰਿਵਾਰ ਤੇ ਲੋਕਾਂ ਨੇ ਬੀਤੇ ਦਿਨ ਸੈਕਟਰ 18 ਵਿਚ ...
ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)- ਚੰਡੀਗੜ੍ਹ ਪੁਲਿਸ ਨੇ ਘਰਾਂ 'ਚ ਚੋਰੀ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਅੰਕਿਤ ਤੇ ਮੋਹਿਤ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 36 ਦੀ ਟੀਮ ਨੇ ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ ਹੈ | ਸਬੰਧਤ ...
ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)- ਚੰਡੀਗੜ੍ਹ ਪੁਲਿਸ ਨੇ ਘਰਾਂ 'ਚ ਚੋਰੀ ਦੇ ਮਾਮਲੇ 'ਚ 2 ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਅੰਕਿਤ ਤੇ ਮੋਹਿਤ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 36 ਦੀ ਟੀਮ ਨੇ ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ ਹੈ | ਸਬੰਧਤ ...
ਚੰਡੀਗੜ੍ਹ, 22 ਜੂਨ (ਆਰ. ਐਸ. ਲਿਬਰੇਟ)- ਸੈਕਟਰ 25 ਦੇ ਸ਼ਮਸ਼ਾਨਘਾਟ ਵਿਚ ਹੁਣ ਜਲਦ ਦੇਹਾਂ ਦਾ ਸਸਕਾਰ ਐਲ. ਪੀ. ਜੀ. ਮਸ਼ੀਨ ਨਾਲ ਹੋਇਆ ਕਰੇਗਾ | ਇਸ ਮਸ਼ੀਨ ਨੂੰ ਲਗਾਉਣ ਲਈ ਲੋਕ ਸਭਾ ਵਿਕਾਸ ਫ਼ੰਡ ਵਿਚੋਂ ਕਿਰਨ ਖੇਰ ਲੋਕ ਸਭਾ ਮੈਂਬਰ ਨੇ 85.65 ਲੱਖ ਦੀ ਰਕਮ ਮਨਜ਼ੂਰ ਕਰ ਦਿੱਤੀ ...
ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਰਾਜਪਾਲ ਪੋ੍ਰਫ਼ੈਸਰ ਕਪਤਾਨ ਸਿੰਘ ਸੋਲੰਕੀ 23 ਜੂਨ ਨੂੰ ਗੁਰੂਗ੍ਰਾਮ ਦੇ ਕਿੰਗਡਮ ਆਫ਼ ਡ੍ਰੀਮਸ ਵਿਚ ਸਿਵਲ ਸੇਵਾ ਪ੍ਰੀਖਿਆ 2017 ਵਿਚ ਹਰਿਆਣਾ ਸੂਬੇ ਤੋਂ ਚੁਣੇ ਉਮੀਦਵਾਰਾਂ ਨੂੰ ਸਨਮਾਨਿਤ ਕਰਨਗੇ | ਇਹ ਸਨਮਾਨ ...
ਚੰਡੀਗੜ੍ਹ, 22 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ 25 ਸਾਲ ਦੇ ਲੜਕੇ ਨੂੰ ਸੈਕਟਰ 19 ਦੇ ਪਾਰਕ ਵਿਚ ਸੈਰ ਕਰ ਰਹੀਆਂ ਔਰਤਾਂ ਨੂੰ ਗ਼ਲਤ ਇਸ਼ਾਰੇ ਕਰਨ ਤੇ ਅਪਸ਼ਬਦ ਬੋਲਣ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ...
ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਪਹਿਲੀ ਜਨਵਰੀ 2018 ਤੋਂ ਆਪਣੇ ਪੈਨਸ਼ਨਰਾਂ ਤੇ ਪਰਿਵਾਰਕ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ ਵਿਚ 2 ਫ਼ੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ | ਕੇਂਦਰ ਸਰਕਾਰ ਦੀ ਤਰਜ਼ 'ਤੇ ਇਹ ਵਾਧਾ ਕੀਤੇ ਜਾਣ ਨਾਲ ...
ਚੰਡੀਗੜ੍ਹ, 22 ਜੂਨ (ਮਨਜੋਤ ਸਿੰਘ ਜੋਤ )- ਆਮ ਆਦਮੀ ਪਾਰਟੀ ਦੇ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਹਾਲ ਜਾਣਨ ਲਈ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਪੀ. ਜੀ. ਆਈ. ਚੰਡੀਗੜ੍ਹ ਪਹੰੁਚੇ | ਸੰਦੋਆ ਪੀ. ਜੀ. ਆਈ. ਦੇ ਐਮਰਜੈਂਸੀ ਵਾਰਡ ਵਿਚ ਇਲਾਜ ...
ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਵਿਨੈ ਸਿੰਘ ਡਿਪਟੀ ਕਮਿਸ਼ਨਰ ਸੋਨੀਪਤ ਨੂੰ ਤੁਰੰਤ ਪ੍ਰਭਾਵ ਨਾਲ ਚੰਦਰ ਸ਼ੇਖਰ ਦੇ ਥਾਂ 'ਤੇ ਵਿਸ਼ੇਸ਼ ਸਕੱਤਰ ਵਣ ਵਿਭਾਗ ਨਿਯੁਕਤ ਕੀਤਾ ਹੈ ਤੇ ਡਿਪਟੀ ਕਮਿਸ਼ਨਰ ਸੋਨੀਪਤ ਦਾ ਵੱਧ ਕਾਰਜਭਾਰ ਸੌਾਪਿਆ ...
ਚੰਡੀਗੜ੍ਹ, 22 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਸੰਤ ਕਬੀਰ ਜੈਅੰਤੀ ਦੇ ਮੌਕੇ 25 ਜੂਨ ਤੋਂ 1 ਜੁਲਾਈ ਤਕ ਰਾਜ ਦੇ ਸਾਰੇ ਜ਼ਿਲਿ੍ਹਆਂ ਵਿਚ ਜ਼ਿਲ੍ਹਾ ਪੱਧਰ ਪੋ੍ਰਗਰਾਮ ਕਰਨ ਦਾ ਫ਼ੈਸਲਾ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਥੇ ਇਹ ਜਾਣਕਾਰੀ ਦਿੰਦੇ ਹੋਏ ...
ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਕੌਰ ਸਪਰਾ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਸਥਿਤ ਮੈਰਿਜ ਪੈਲੇਸਾਂ ਵਿਚ ਵਿਆਹ ਜਾਂ ਹੋਰ ਸਮਾਗਮਾਂ ਵਿਚ ਆਮ ਲੋਕਾਂ ਦੇ ਅਸਲ੍ਹਾ ਲੈ ਕੇ ...
ਖਰੜ, 22 ਜੂਨ (ਗੁਰਮੁੱਖ ਸਿੰਘ ਮਾਨ)- ਇਕ ਪ੍ਰਾਪਰਟੀ ਡੀਲਰ ਦੇ ਘਰ ਅੰਦਰ ਦਾਖ਼ਲ ਹੋ ਕੇ ਕੁੱਟਮਾਰ ਕਰਨ, ਦੋ ਵਿਅਕਤੀਆਂ ਨੂੰ ਅਗਵਾ ਕਰਨ ਤੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿਚ ਸਿਟੀ ਪੁਲਿਸ ਖਰੜ ਵਲੋਂ ਮਾਮਲਾ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ...
ਪੰਚਕੂਲਾ, 22 ਜੂਨ (ਕਪਿਲ)- ਪੰਚਕੂਲਾ ਦੇ ਪਹਾੜੀ ਖੇਤਰ ਮੋਰਨੀ ਦੇ ਬਾਘ ਰਿਜ਼ੋਰਟ ਵਿਚ 20 ਜੂਨ ਦੀ ਰਾਤ ਨੂੰ ਗੋਲੀਆਂ ਚਲਾਉਣ ਤੇ ਕੁੱਕ ਨੂੰ ਜ਼ਬਰਦਸਤੀ ਸ਼ਰਾਬ ਪਿਲਾ ਕੇ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਗਿ੍ਫ਼ਤਾਰ 5 ਮੁਲਜ਼ਮਾਂ ਨੂੰ ...
ਪੰਚਕੂਲਾ, 22 ਜੂਨ (ਕਪਿਲ)- ਅਮਰਾਵਤੀ ਵਿਚ ਪਿਤਾ ਵਲੋਂ ਆਪਣੀ ਹੀ 12 ਸਾਲ ਦੀ ਬੇਟੀ ਨੂੰ ਬੇਰਹਿਮੀ ਨਾਲ ਕੁੱਟਣ ਦੇ ਮਾਮਲੇ ਵਿਚ ਪੁਲਿਸ ਵਲੋਂ ਦੋਸ਼ੀ ਪਿਤਾ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਸ ਨੂੰ ਪੁਲਿਸ ਵਲੋਂ ਪੰਚਕੂਲਾ ਦੇ ਸੈਕਟਰ 20 ਦੀ ਮਾਰਕਿਟ ਤੋਂ ਗਿ੍ਫ਼ਤਾਰ ...
ਜ਼ੀਰਕਪੁਰ, 22 ਜੂਨ (ਹੈਪੀ ਪੰਡਵਾਲਾ)- ਕਾਲਕਾ ਚੌਕ ਕੋਲ ਫਲਾਈਓਵਰ ਦੇ ਥੱਲੇ ਇਕ ਬਜ਼ੁਰਗ ਦੀ ਲਾਸ਼ ਮਿਲੀ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਇੰਦਰ ਮੋਹਨ ਸਿੰਘ (85) ਵਜੋਂ ਹੋਈ ਹੈ | ਮਿ੍ਤਕ ਪਿੱਛੋਂ ...
ਹਰਪ੍ਰੀਤ ਸਿੰਘ ਕੁਰਾਲੀ, 22 ਜੂਨ- ਸ਼ਹਿਰ ਤੇ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਸ਼ਹਿਰ ਵਿਚ ਪਿਛਲੇ ਕਰੀਬ ਛੇ ਸਾਲਾਂ ਤੋਂ ਵਿਸ਼ਵਕਰਮਾ ਮੰਦਿਰ ਦੀ ਪਹਿਲੀ ਮੰਜਲ 'ਤੇ ਚੱਲ ਰਹੀ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਵਿਚ ਰੋਜ਼ਾਨਾ ਡਾਕਟਰ ਦੀ ...
ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਲੋਕਾਂ ਨੂੰ ਡੇਂਗੂ ਦੀ ਮਾਰ ਤੋਂ ਬਚਾਉਣ ਲਈ ਨਗਰ ਨਿਗਮ ਵਲੋਂ ਸਖ਼ਤ ਕਦਮ ਪੁੱਟੇ ਜਾ ਰਹੇ ਹਨ ਤੇ ਘਰਾਂ ਅਤੇ ਹੋਰਨਾਂ ਥਾਵਾਂ 'ਚ ਜਾਂਚ ਦੌਰਾਨ ਡੇਂਗੂ ਫੈਲਾਉਣ ਵਾਲੇ ਮੱਛਰ ਦਾ ...
ਮੁਹਾਲੀ, 22 ਜੂਨ (ਅ. ਬ.)-ਕੈਨੇਡਾ ਵਿਚ ਪੜ੍ਹਨ ਜਾਣ ਦੇ ਚਾਹਵਾਨ ਵਿਦਿਆਰਥੀ ਜਿਨ੍ਹਾਂ ਦੇ ਆਇਲਟਸ ਦੇ ਬੈਂਡ ਹਰੇਕ ਮਾਡਿਊਲ 'ਚੋਂ 6 ਤੋਂ ਘੱਟ ਹਨ, ਉਹ ਵੀ ਜਨਰਲ ਕੈਟਾਗਰੀ ਅਧੀਨ ਅਪਲਾਈ ਕਰ ਸਕਦੇ ਹਨ | ਕੈਨੇਡਾ ਸਟੱਡੀ ਵੀਜ਼ੇ ਲਈ ਦੋ ਕੈਟਾਗਰੀਆਂ ਹਨ, ਜਿਨ੍ਹਾਂ ਦੇ ਨਾਂਅ ਐਸ. ...
ਐੱਸ. ਏ. ਐੱਸ. ਨਗਰ, 22 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਸੁਧਾਰ ਟੀਮਾਂ ਦੀ ਵਿਸ਼ੇਸ਼ ਮੀਟਿੰਗ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਖੇ ਹੋਈ ਜਿਸ ਦੌਰਾਨ ਪੰਜਾਬ ਦੇ ਜ਼ਿਲ੍ਹਾ ...
ਖਰੜ, 22 ਜੂਨ (ਜੰਡਪੁਰੀ)- ਜਨ-ਹਿਤ ਵਿਕਾਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕਮੇਟੀ ਦਾ ਇਕ ਵਫ਼ਦ ਐੱਸ. ਡੀ. ਐੱਮ. ਖਰੜ ਅਮਨਿੰਦਰ ਕੌਰ ਬਰਾੜ ਨੂੰ ਮਿਲਿਆ | ਇਸ ਮੌਕੇ ਵਫ਼ਦ ਵਲੋਂ ਐੱਸ. ਡੀ. ਐੱਮ. ਨੂੰ ਇਕ ਮੰਗ ...
ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)- ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਲੋਂ ਮਨਾਲੀ ਵਿਖੇ ਲਗਾਏ ਜਾਣ ਵਾਲੇ 15 ਤੋਂ 35 ਸਾਲ ਦੇ ਨੌਜਵਾਨ ਮੁੰਡੇ/ਕੁੜੀਆਂ ਦੇ ਹਾਈਕਿੰਗ, ਟਰੈਕਿੰਗ ਕੈਂਪ, ਯੂਥ ਲੀਡਰਸ਼ਿਪ ਕੈਂਪ ਅਤੇ ਅੰਤਰਰਾਜ਼ੀ ਦੌਰੇ ਸਬੰਧੀ ਅਰਜ਼ੀਆਂ ਦੀ ਮੰਗ ...
ਲਾਲੜੂ, 22 ਜੂਨ (ਰਾਜਬੀਰ ਸਿੰਘ)- ਸੜਕ ਹਾਦਸੇ ਦੇ ਸ਼ਿਕਾਰ 23 ਸਾਲਾ ਨੌਜਵਾਨ ਦੀ ਜ਼ੇਰੇ ਇਲਾਜ ਪੀ. ਜੀ. ਆਈ. ਚੰਡੀਗੜ੍ਹ ਵਿਚ ਮੌਤ ਹੋ ਗਈ ਹੈ, ਜੋ ਚਾਰ ਮਹੀਨੇ ਪਹਿਲਾਂ ਹੋਏ ਇਕ ਸੜਕ ਹਾਦਸੇ ਤੋਂ ਬਾਅਦ ਕੋਮਾ ਵਿਚ ਚਲਿਆ ਗਿਆ ਸੀ | ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਗੌਰਵ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX