ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  59 minutes ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  about 1 hour ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 3 hours ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 4 hours ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 4 hours ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 4 hours ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 5 hours ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 5 hours ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 5 hours ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 6 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 6 hours ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 6 hours ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 6 hours ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 7 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 7 hours ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 7 hours ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 8 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 8 hours ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 8 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 8 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 9 hours ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 9 hours ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 9 hours ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 10 hours ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 10 hours ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  about 7 hours ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 11 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 11 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 11 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 11 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 12 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 12 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 12 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 12 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 13 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 13 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 14 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 14 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 15 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  52 minutes ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਰੂਪਨਗਰ

ਵਿਧਾਇਕ ਸੰਦੋਆ ਕੁੱਟਮਾਰ ਮਾਮਲੇ 'ਚ 'ਆਪ' ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ

ਰੂਪਨਗਰ, 22 ਜੂਨ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹੋਏ ਕਾਤਲਾਨਾ ਹਮਲੇ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵਲੋਂ ਸੂਬਾਈ ਆਗੂਆਂ ਦੀ ਅਗਵਾਈ 'ਚ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੇ ਸੂਬਾ ਸਰਕਾਰ ਿਖ਼ਲਾਫ਼ ਧਰਨਾ ਦੇ ਕੇ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਨਾਅਰੇਬਾਜ਼ੀ ਕਰਕੇ ਹਮਲਾਵਰਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ | ਇਸ ਮੌਕੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਪੰਜਾਬ 'ਆਪ' ਦੇ ਸਹਿ ਕਨਵੀਨਰ ਡਾ: ਬਲਵੀਰ ਸਿੰਘ, ਜੈਤੋ ਦੇ ਵਿਧਾਇਕ ਬਲਦੇਵ ਸਿੰਘ, ਮੋੜ ਮੰਡੀ ਤੋਂ ਵਿਧਾਇਕ ਜਸਦੇਵ ਸਿੰਘ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਤੇ ਪਿ੍ੰ. ਬੁੱਧ ਰਾਮ ਵਿਧਾਇਕ ਬੁਢਲਾਡਾ ਤੇ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਆਦਿ ਸ਼ਾਮਿਲ ਹੋਏ | ਇਸ ਮੌਕੇ ਸ. ਖਹਿਰਾ ਨੇ ਕਿਹਾ ਕਿ ਹਮਲਾ ਸੰਦੋਆ 'ਤੇ ਨਹੀਂ ਬਲਕਿ ਲੋਕਤੰਤਰ 'ਤੇ ਹੈ ਤੇ ਉਕਤ ਥਾਂ 'ਤੇ ਪੱਗ ਵਿਧਾਇਕ ਦੀ ਨਹੀਂ ਬਲਕਿ ਮੁੱਖ ਮੰਤਰੀ ਦੀ ਉੱਤਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨਿਵੇਸ਼ਕ ਪੰਜਾਬ 'ਚ ਇਸੇ ਲਈ ਨਿਵੇਸ਼ ਨਹੀਂ ਕਰ ਰਹੇ ਕਿ ਜਿਥੇ ਸੂਬੇ 'ਚ ਵਿਧਾਇਕ ਸੁਰੱਖਿਅਤ ਨਹੀਂ ਹੈ ਉਥੇ ਆਮ ਬੰਦੇ ਦਾ ਕੀ ਹਸ਼ਰ ਹੋਵੇਗਾ | ਉਨ੍ਹਾਂ ਕਿਹਾ ਕਿ ਸੂਬੇ 'ਚ ਪੁਲਿਸ ਵੀ ਆਪ ਮੁਹਾਰੀ ਹੋ ਚੁੱਕੀ ਹੈ ਤੇ ਰੋਪੜ 'ਚ ਹੀ ਬੀਤੇ ਦਿਨੀਂ ਪੁਲਿਸ ਨੇ ਬਾਪ ਤੇ ਉਸ ਦੇ ਮੁੰਡਿਆਂ ਨੂੰ ਬੁਰੀ ਤਰ੍ਹਾਂ ਕੁੱਟਿਆ, ਪਰ ਇਸ ਸਬੰਧ 'ਚ ਅਜੇ ਤੱਕ ਵੀ ਕੋਈ ਠੋਸ ਕਾਰਵਾਈ ਨਹੀਂ ਹੋਈ ਹੈ | ਉਨ੍ਹਾਂ ਕਿਹਾ ਕਿ ਸੰਦੋਆ 'ਤੇ ਦਿਨ ਦਿਹਾੜੇ ਹਮਲੇ ਨਾਲ ਸਾਫ਼ ਹੋ ਗਿਆ ਹੈ ਕਿ ਪੰਜਾਬ 'ਚ ਇਸ ਵੇਲੇ ਅਰਾਜਕਤਾ ਦਾ ਮਾਹੌਲ ਹੈ ਤੇ ਸਰਕਾਰ ਮਾਫ਼ੀਆ ਗਿਰੋਹਾਂ ਨੂੰ ਕਾਬੂ ਕਰਨ 'ਚ ਨਾਕਾਮ ਰਹੀ ਹੈ | ਇਸ ਤੋਂ ਪਹਿਲਾਂ ਪੰਜਾਬ ਦੇ ਸਹਿ ਕਨਵੀਨਰ ਡਾ: ਬਲਬੀਰ ਸਿੰਘ ਨੇ ਕਿਹਾ ਕਿ ਸੰਦੋਆ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ ਤੇ ਇਸ ਮਾਮਲੇ 'ਚ ਸੋਮਵਾਰ ਨੂੰ ਰੂਪਨਗਰ ਵਿਖੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ |

ਇਸ ਮੌਕੇ ਪੱਤਰਕਾਰਾਂ ਵਲੋਂ ਖਹਿਰਾ ਨੂੰ ਮਾਈਨਿੰਗ ਮਾਫ਼ੀਆ ਹਮਲਾਵਰ ਅਜਵਿੰਦਰ ਸਿੰਘ ਨਾਲ ਪੁਰਾਣੇ ਸਬੰਧਾਂ ਨੂੰ ਲੈ ਕੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਹੁਣ ਅਚਾਨਕ ਸੰਦੋਆ 'ਤੇ ਦੋਸ਼ ਲਾਉਣ ਲੱਗ ਗਿਆ ਹੈ ਜਦਕਿ ਇਸ ਤੋਂ ਪਹਿਲਾਂ ਉਹ ਕਿੱਥੇ ਸੀ | ਉਨ੍ਹਾਂ ਕਿਹਾ ਕਿ ਹੁਣ ਹਮਲਾਵਰ ਚਾਰੇ ਪਾਸੇ ਤੋਂ ਘਿਰ ਗਿਆ ਹੈ, ਇਸ ਲਈ ਅਜਿਹੀ ਬਿਆਨਬਾਜ਼ੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਉਸ ਕੋਲ ਜੇਕਰ ਸੰਦੋਆ ਦੇ ਿਖ਼ਲਾਫ਼ ਕੋਈ ਸਬੂਤ ਸੀ ਤਾਂ ਉਸ ਨੂੰ ਜਨਤਕ ਕਰਨਾ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਇਹ ਖ਼ਬਰਾਂ ਪੂਰੀ ਤਰ੍ਹਾਂ ਨਾਲ ਰਾਜਨੀਤੀ ਪ੍ਰੇਰਿਤ ਹਨ ਤੇ ਉਹ ਚਾਹੁੰਦੇ ਹਨ ਕਿ ਅਮਰਜੀਤ ਸਿੰਘ ਸੰਦੋਆ ਇਸ ਬਾਰੇ ਆਪਣੀ ਗੱਲ ਖੁਦ ਆ ਕੇ ਦੱਸਣ |

ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ ਦੋ ਨੌਜਵਾਨ ਮੁੜ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜੇ

ਕੀਰਤਪੁਰ ਸਾਹਿਬ/ ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ, ਜੇ.ਐਸ. ਨਿੱਕੂਵਾਲ)-ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਵਲੋਂ 400 ਗ੍ਰਾਮ ਨਸ਼ੀਲੇ ਪਾਊਡਰ, 315 ਬੋਰ ਦੇਸੀ ਪਿਸਤੌਲ, ਦੋ ਕਾਰਤੂਸ ਅਤੇ 3 ਲੱਖ 70 ਹਜ਼ਾਰ ਰੁਪਏ ਦੀ ਨਗਦੀ ਸਮੇਤ ਕਾਬੂ ਕੀਤੇ ...

ਪੂਰੀ ਖ਼ਬਰ »

ਸੁਵਿਧਾ ਯੂਨੀਅਨ ਦੀ ਸੂਬਾ ਪੱਧਰੀ ਰੈਲੀ ਅੱਜ ਜਲੰਧਰ 'ਚ

ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ, ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਜਲੰਧਰ ਵਿਖੇ 23 ਜੂਨ ਨੂੰ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਹ ਫ਼ੈਸਲਾ ਜਥੇਬੰਦੀ ਦੀ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਗਤਕਾ ਦਿਵਸ ਮਨਾਇਆ

ਰੂਪਨਗਰ, 22 ਜੂਨ (ਹੁੰਦਲ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਚੌਥਾ ਗਤਕਾ ਦਿਵਸ ਜ਼ਿਲ੍ਹਾ ਪ੍ਰਧਾਨ ਰੂਪਨਗਰ ਫੌਜਾ ਸਿੰਘ ਧਨੌਰੀ ਸਮੂਹ ਜ਼ਿਲ੍ਹਾ ਜਥੇਬੰਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੁਛਲਪਾਲ ਸਿੰਘ ਮਾਨ ਹਲਕਾ ਇੰਚਾਰਜ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ...

ਪੂਰੀ ਖ਼ਬਰ »

ਤਕਨੀਕੀ ਸਿੱਖਿਆ ਮੰਤਰੀ ਨੇ ਆਈ. ਟੀ. ਆਈ. ਵਿਖੇ ਸ਼ਾਰਟ ਟਰਮ ਕੋਰਸ ਦਾ ਕੀਤਾ ਉਦਘਾਟਨ

ਰੂਪਨਗਰ, 22 ਜੂਨ (ਗੁਰਪ੍ਰੀਤ ਸਿੰਘ ਹੁੰਦਲ, ਮਨਜਿੰਦਰ ਸਿੰਘ ਚੱਕਲ)-ਪੰਜਾਬ ਵਿਚ ਜਲਦ ਹੀ ਅੰਤਰਰਾਸ਼ਟਰੀ ਰੁਜ਼ਗਾਰ ਮੇਲਾ ਕਰਵਾਇਆ ਜਾਵੇਗਾ, ਜਿਸ ਬਾਰੇ ਜਲਦ ਹੀ ਮੁੱਖ ਮੰਤਰੀ ਪੰਜਾਬ ਐਲਾਨ ਕਰਨਗੇ | ਅੱਜ ਇੱਥੇ ਸਥਾਨਕ ਆਈ. ਟੀ. ਆਈ. ਵਿਖੇ ਪਹੁੰਚੇ ਤਕਨੀਕੀ ਸਿੱਖਿਆ ਅਤੇ ...

ਪੂਰੀ ਖ਼ਬਰ »

ਡੁੱਬਦੇ ਹੋਏ ਬਜ਼ੁਰਗ ਨੂੰ ਬਾਹਰ ਕੱਢਣ ਦੇ ਬਾਵਜੂਦ ਵੀ ਮੌਤ ਤੋਂ ਨਾ ਬਚਾ ਸਕਿਆ ਨੌਜਵਾਨ

ਘਨੌਲੀ, 22 ਜੂਨ (ਜਸਵੀਰ ਸਿੰਘ ਸੈਣੀ)-ਘਨੌਲੀ ਨੇੜੇ ਭਾਖੜਾ ਨਹਿਰ ਵਿਚ ਡੱੁਬ ਰਹੇ ਬਜ਼ੁਰਗ ਨੂੰ ਨੌਜਵਾਨ ਦੁਆਰਾ ਬਾਹਰ ਕੱਢਣ ਉਪਰੰਤ ਵੀ ਬਜ਼ੁਰਗ ਦੀ ਜਾਨ ਨਾ ਬਚ ਸਕੀ | ਇਸ ਸਬੰਧੀ ਘਨੌਲੀ ਚੌਕੀ ਦੇ ਮੁਨਸ਼ੀ ਰਾਜ ਕੁਮਾਰ ਨੇ ਦੱਸਿਆ ਕਿ ਦੁਪਹਿਰ ਬਾਅਦ ਘਨੌਲੀ ਦਾ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਜ਼ਖ਼ਮੀ

ਨੰਗਲ, 22 ਜੂਨ (ਪ੍ਰੋ: ਅਵਤਾਰ ਸਿੰਘ)-ਸਥਾਨਕ ਅਜੋਲੀ ਮੋੜ 'ਤੇ ਨੰਗਲ-ਊਨਾ ਮੁੱਖ ਮਾਰਗ 'ਤੇ ਟਰੈਕਟਰ ਟਰਾਲੀ ਨਾਲ ਇਕ ਨੌਜਵਾਨ ਜੋ ਕਿ ਮੋਟਰਸਾਈਕਲ 'ਤੇ ਸਵਾਰ ਸੀ ਟਕਰਾਉਣ ਨਾਲ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੋਟਰਸਾਈਕਲ ਸਵਾਰ ਦਾ ਨਾਂਅ ...

ਪੂਰੀ ਖ਼ਬਰ »

ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ

ਕੀਰਤਪੁਰ ਸਾਹਿਬ, 22 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਚੰਗਰ ਇਲਾਕੇ ਨਾਲ ਸਬੰਧਿਤ ਪਿੰਡ ਚੀਕਣਾ ਨਜ਼ਦੀਕ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕ 23 ਸਾਲਾਂ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਬੱਸ ਅੱਡਾ ਬੈਂਸ ਵਿਖੇ ਦੁਕਾਨਦਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਨੂਰਪੁਰ ਬੇਦੀ, 22 ਜੂਨ (ਰਾਜੇਸ਼ ਚੌਧਰੀ)-ਬੀਤੀ ਰਾਤ ਕੁਝ ਨੌਜਵਾਨਾਂ ਵਲੋਂ ਸਥਾਨਕ ਪੁਲਿਸ ਦੇ ਡਰ ਭੈਅ ਤੋਂ ਬੇਖੌਫ਼ ਹੋ ਕੇ ਬੱਸ ਅੱਡਾ ਬੈਂਸ ਦੇ ਇਕ ਦੁਕਾਨਦਾਰ 'ਤੇ ਕਿਰਪਾਨਾਂ ਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਡੇਲੀਵੇਜ ਯੂਨੀਅਨ ਵਲੋਂ ਐਕਸੀਅਨ ਦਫ਼ਤਰ ਮੂਹਰੇ ਰੋਸ ਧਰਨਾ

ਨੰਗਲ, 22 ਜੂਨ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਡੇਲੀਵੇਜ ਯੂਨੀਅਨ ਨੰਗਲ ਦੇ ਕਾਰਕੁੰਨਾਂ ਵਲੋਂ ਪ੍ਰਧਾਨ ਰਾਮ ਹਰਖ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾਂ ਦੇ ਹੱਲ ਲਈ ਪਰਿਵਾਰਕ ਮੈਂਬਰਾਂ ਸਮੇਤ ਐਕਸੀਅਨ ਨੰਗਲ ਡੈਮ ਦਫ਼ਤਰ ਮੂਹਰੇ ਕੜਕਦੀ ਧੁੱਪ ਵਿਚ ਰੋਸ ਧਰਨਾ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਬੱਕਰੀ ਪਾਲਣ ਸਿਖਲਾਈ ਕੈਂਪ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)-ਪਸ਼ੂ ਪਾਲਣ ਵਿਭਾਗ ਪੰਜਾਬ ਵਲੋਂ ਅੱਜ ਇਥੇ ਐਸ. ਡੀ. ਐਮ. ਦਫ਼ਤਰ ਕੰਪਲੈਕਸ 'ਚ 19 ਜੂਨ ਤੋਂ ਸ਼ੁਰੂ ਹੋਈ ਬੱਕਰੀ ਪਾਲਣ ਦੀ ਸਿਖਲਾਈ ਅੱਜ ਸਮਾਪਤ ਹੋ ਗਈ | ਇਸ ਸਿਖਲਾਈ ਕੈਂਪ ਵਿਚ 56 ਬੱਕਰੀ ਪਾਲਕਾਂ ਨੇ ਸਿਖਲਾਈ ਲਈ | ਅੱਜ ...

ਪੂਰੀ ਖ਼ਬਰ »

ਸਰਬ ਧਰਮ ਸਕਾਊਟਸ ਤੇ ਗਾਈਡਜ਼ ਕੈਂਪ 25 ਤੋਂ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੁੂਵਾਲ)-ਭਾਰਤ ਸਕਾਊਟਸ ਅਤੇ ਗਾਈਡਜ਼ ਪੰਜਾਬ ਚੰਡੀਗੜ੍ਹ ਚੀਫ਼ ਕਮਿਸ਼ਨਰ ਦੀਪਇੰਦਰ ਸਿੰਘ ਦੇ ਆਦੇਸ਼ਾਂ ਤਹਿਤ ਸਿਖਲਾਈ ਕੇਂਦਰ ਤਾਰਾ ਦੇਵੀ ਸ਼ਿਮਲਾ ਵਿਖੇ 25 ਜੂਨ ਤੋਂ 29 ਜੂਨ ਤੱਕ ਸਰਬ ਧਰਮ ਕੈਂਪ ਲਗਾਇਆ ...

ਪੂਰੀ ਖ਼ਬਰ »

ਕਬੀਰ ਪੰਥੀ ਸਮਾਜ ਸੁਧਾਰ ਸਭਾ ਢੇਰ ਦੀ ਮੀਟਿੰਗ

ਢੇਰ, 22 ਜੂਨ (ਸ਼ਿਵ ਕੁਮਾਰ ਕਾਲੀਆ)-ਕਬੀਰ ਪੰਥੀ ਸਮਾਜ ਸੁਧਾਰ ਸਭਾ ਪਿੰਡ ਢੇਰ ਦੀ ਇਕ ਵਿਸ਼ੇਸ਼ ਮੀਟਿੰਗ ਠਾਕੁਰ ਦਾਸ ਅਤੇ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਮਤਾ ਪਾਸ ਕੀਤਾ ਗਿਆ ਕਿ ਸਤਿਗੁਰੂ ਕਬੀਰ ਦਾ ਜਨਮ ਦਿਵਸ ਗੁਰਦੁਆਰਾ ਸਾਹਿਬ ਢੇਰ ਵਿਖੇ 24 ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਵਲੋਂ ਜਿੰਦਵੜੀ ਦੀਆਂ ਗਲੀਆਂ-ਨਾਲੀਆਂ ਦਾ ਉਦਘਾਟਨ

ਢੇਰ, 22 ਜੂਨ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਪਿੰਡ ਜਿੰਦਵੜੀ ਦੀਆਂ ਗਲੀਆਂ-ਨਾਲੀਆਂ ਦਾ ਉਦਘਾਟਨ ਕੀਤਾ ਗਿਆ | ਇਸ ਉਪਰੰਤ ਪਿੰਡ ਦੇ ਲੋਕਾਂ ਵਲੋਂ ਕਰਵਾਏ ਗਏ ਇਕ ਸਮਾਗਮ ਦੌਰਾਨ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੀ ਸਰਪੰਚਾਂ ਤੇ ਵਰਕਰਾਂ ਨਾਲ ਮੀਟਿੰਗ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਅੱਜ ਸਥਾਨਕ ਅਨਾਜ ਮੰਡੀ ਵਿਚ ਸਥਿਤ ਆਪਣੇ ਦਫ਼ਤਰ ਵਿਚ ਇਲਾਕੇ ਦੇ ਪੰਚਾਂ ਸਰਪੰਚਾ, ਕਾਂਗਰਸੀ ਵਰਕਰਾਂ ਅਤੇ ਮੋਹਤਬਰਾਂ ਦੀ ...

ਪੂਰੀ ਖ਼ਬਰ »

ਐਨ. ਐਫ. ਐਲ. ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਨੰਗਲ, 22 ਜੂਨ (ਪ੍ਰੋ: ਅਵਤਾਰ ਸਿੰਘ)-ਐਨ. ਐਫ. ਐਲ. ਦੇ ਅਫ਼ਸਰਾਂ ਅਤੇ ਮੁਲਾਜ਼ਮਾਂ ਨੇ ਜਨਰਲ ਮੈਨੇਜਰ (ਇੰਚਾਰਜ) ਨਿਰਲੇਪ ਸਿੰਘ ਰਾਏ ਅਤੇ ਉਨ੍ਹਾਂ ਦੀ ਪਤਨੀ ਪ੍ਰੋ: ਗੁਰਸ਼ਰਨ ਕੌਰ ਮਾਨ ਦੀ ਅਗਵਾਈ ਵਿਚ ਐਨ. ਐਫ. ਐਲ. ਦੇ ਖੇਡ ਸਟੇਡੀਅਮ ਵਿਚ ਇਕੱਠੇ ਹੋ ਕੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸਾਲਾਨਾ ਮੂਰਤੀ ਸਥਾਪਨਾ ਦਿਵਸ ਮਨਾਇਆ

ਸੁਖਸਾਲ, 22 ਜੂਨ (ਧਰਮ ਪਾਲ)-ਸ਼ਿਵ ਮੰਦਰ ਪੱਸੀਵਾਲ ਵਿਖੇ ਸਾਲਾਨਾ 19ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਵਿਧੀਪੂਰਵਕ ਪੂਜਾ ਅਤੇ ਹਵਨ ਕਰਨ ਉਪਰੰਤ ਭੰਡਾਰਾ ਵਰਤਾਇਆ ਗਿਆ | ਪਿੰਡ ਦੀ ਭਜਨ ਮੰਡਲੀ ਨੇ ਸ਼ਿਵ ਭਗਵਾਨ ਦੀ ਮਾਹਿਮਾ ਦਾ ਗੁਣਗਾਨ ਕੀਤਾ | ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਸਫ਼ਲਤਾ ਪੂਰਵਕ ਚੱਲ ਰਿਹਾ ਹੈ ਮਿਸ਼ਨ ਤੰਦਰੁਸਤ ਪੰਜਾਬ- ਏ.ਡੀ.ਸੀ.

ਰੁਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਜ਼ਿਲ੍ਹੇ ਵਿਚ ਮਿਸ਼ਨ ਤੰਦਰੁਸਤ ਪੰਜਾਬ ਪੂਰੀ ਸਫ਼ਲਤਾ ਨਾਲ ਚਲਾਇਆ ਜਾ ਰਿਹਾ ਹੈ | ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ | ਉਕਤ ਪ੍ਰਗਟਾਵਾ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਲਖਮੀਰ ਸਿੰਘ ਰਾਜਪੂਤ ਨੇ ਕੀਤਾ | ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗਾਂ

ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਲੋਕ ਹਿਤ ਦੇ ਕਾਰਜਾਂ ਦੀ ਮਹੀਨਾਵਾਰ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗਾਂ ਕੀਤੀਆਂ ਗਈਆਂ | ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਖਮੀਰ ਸਿਘ ...

ਪੂਰੀ ਖ਼ਬਰ »

ਵਿਧਾਇਕ 'ਤੇ ਹਮਲੇ ਨੂੰ ਲੈ ਕੇ 'ਆਪ' ਦੇ ਨੁਮਾਇੰਦਿਆਂ ਦੀ ਮੀਟਿੰਗ

ਭਰਤਗੜ੍ਹ, 22 ਜੂਨ (ਜਸਬੀਰ ਸਿੰਘ ਬਾਵਾ)-ਅੱਜ ਭਰਤਗੜ੍ਹ 'ਚ ਆਮ ਆਦਮੀ ਪਾਰਟੀ, ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਨੁਮਾਇੰਦਿਆਂ ਅਤੇ ਵਰਕਰਾਂ ਦੀ ਇਕ ਹੰਗਾਮੀ ਮੀਟਿੰਗ ਵਿਚ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਏ 'ਤੇ ਮਾਈਨਿੰਗ ਮਾਫ਼ੀਏ ਵਲੋਂ ਕੀਤੇ ਹਮਲੇ ਦੀ ...

ਪੂਰੀ ਖ਼ਬਰ »

ਫ਼ੌਜੀ ਜਸਵਿੰਦਰ ਸਿੰਘ ਛੱਜਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਨੂਰਪੁਰ ਬੇਦੀ, 22 ਜੂਨ (ਰਾਜੇਸ਼ ਚੌਧਰੀ)-ਅੱਜ ਉਸ ਸਮੇਂ ਪਿੰਡ ਛੱਜਾ ਵਿਖੇ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਇਕ 25 ਸਾਲਾ ਫ਼ੌਜੀ ਜਵਾਨ ਦੀ ਮਿ੍ਤਕ ਦੇਹ ਨੂੰ ਪਿੰਡ ਛੱਜਾ ਵਿਖੇ ਲਿਆਂਦਾ ਗਿਆ | ਫ਼ੌਜੀ ਜਵਾਨ ਦੀ ਮਿ੍ਤਕ ਦੇਹ ਦਾ ਸਸਕਾਰ ਅੱਜ ਪਿੰਡ ਦੇ ਬਣੇ ...

ਪੂਰੀ ਖ਼ਬਰ »

ਲਾਸ਼ ਵਾਰਸਾਂ ਹਵਾਲੇ ਕੀਤੀ

ਰੂਪਨਗਰ, 22 ਜੂਨ (ਪ. ਪ.)-ਬੀਤੇ ਦਿਨ ਰੂਪਨਗਰ-ਨੰਗਲ ਮਾਰਗ 'ਤੇ ਪਿੰਡ ਖੁਆਸਪੁਰਾ ਨਜ਼ਦੀਕ ਮੋਟਰਸਾਈਕਲ ਦੇ ਹਾਦਸਾਗ੍ਰਸਤ ਹੋਣ ਕਾਰਨ ਦਮ ਤੋੜ ਗਏ ਸਵਰਨ ਸਿੰਘ ਪੁੱਤਰ ਨਿੱਕਾ ਰਾਮ ਨਿਵਾਸੀ ਰਾਏਪੁਰ ਸਾਹਨੀ, ਥਾਣਾ ਕੀਰਤਪੁਰ ਸਾਹਿਬ ਦਾ ਡਾਕਟਰਾਂ ਦੀ ਟੀਮ ਵਲੋਂ ...

ਪੂਰੀ ਖ਼ਬਰ »

ਸੁਸ਼ੀਲ ਮਾਰਗ 'ਚ ਸਪੀਡ ਬਰੇਕਰ ਬਣਾਏ ਜਾਣ

ਨੰਗਲ, 22 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਸੁਸ਼ੀਲ ਮਾਰਗ 'ਚ ਸਪੀਡ ਬਰੇਕਰ ਨਾ ਹੋਣ ਕਾਰਨ ਕਿਸੇ ਵੀ ਸਮੇਂ ਹਾਦਸਾ ਹੋ ਸਕਦਾ ਹੈ | ਦੁਪਹੀਆ ਵਾਹਨ ਚਾਲਕ ਇਸ ਰਿਹਾਇਸ਼ੀ ਇਲਾਕੇ 'ਚੋਂ ਬੜੀ ਹੀ ਸਪੀਡ ਨਾਲ ਲੰਘਦੇ ਹਨ | ਸੈਣੀ ਭਾਈਚਾਰੇ ਦੇ ਆਗੂ ਪਰਮਜੀਤ ਸਿੰਘ ਸੈਣੀ, ਸੰਨੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਖ਼ੁਰਦ ਵਿਖੇ ਕਾਂਗਰਸ ਦੀ ਮੀਟਿੰਗ

ਨੂਰਪੁਰ ਬੇਦੀ, 22 ਜੂਨ (ਵਿੰਦਰਪਾਲ ਝਾਂਡੀਆਂ)- ਪਿੰਡ ਨੂਰਪੁਰ ਬੇਦੀ ਵਿਖੇ ਕਾਂਗਰਸ ਕਮੇਟੀ ਜ਼ਿਲ੍ਹਾ ਰੂਪਨਗਰ ਦੇ ਜਨਰਲ ਸਕੱਤਰ ਹਰਜੀਤ ਸਿੰਘ ਮੀਰਪੁਰ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮੀਰਪੁਰ ਨੇ ਕਿ ...

ਪੂਰੀ ਖ਼ਬਰ »

ਜੂਨ ਮਹੀਨੇ 'ਚ 7 ਗੁੰਮਸ਼ੁਦਾ ਬੱਚੇ ਮਾਪਿਆਂ ਦੇ ਸਪੁਰਦ ਕੀਤੇ

ਰੂਪਨਗਰ, 22 ਜੂਨ (ਮਨਜਿੰਦਰ ਸਿੰਘ ਚੱਕਲ)-ਚਾਈਲਡ ਲਾਈਨ ਰੂਪਨਗਰ ਨੂੰ ਇਸ ਮਹੀਨੇ 9 ਗੁੰਮਸ਼ੁਦਾ ਬੱਚੇ ਰੇਲਵੇ ਸਟੇਸ਼ਨ ਅਤੇ ਵੱਖ-ਵੱਖ ਜਗ੍ਹਾ ਤੋਂ ਮਿਲੇ | ਜਿਨ੍ਹਾਂ ਵਿਚੋਂ 2 ਬੱਚੇ ਲੁਧਿਆਣਾ ਦੇ, ਦੋ ਉੱਤਰਾਖੰਡ, ਇਕ ਅੰਬਾਲਾ ਅਤੇ 4 ਬੱਚੇ ਨੰਗਲ ਤੋਂ ਹਰਿਦੁਆਰ ਦੇ ਮਿਲੇ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਸੰਘਰਸ਼ ਮੰਚ ਨੰਗਲ ਦੇ ਵਫ਼ਦ ਵਲੋਂ ਨੋਟਰੀ ਪਬਲਿਕ ਵਿਰੁੱਧ ਐਸ. ਡੀ. ਐਮ. ਨੂੰ ਮੰਗ-ਪੱਤਰ

ਨੰਗਲ, 22 ਜੂਨ (ਪ੍ਰੀਤਮ ਸਿੰਘ ਬਰਾਰੀ)-ਨਾਇਬ ਤਹਿਸੀਲਦਾਰ ਨੰਗਲ ਨੂੰ ਕ੍ਰਾਂਤੀਕਾਰੀ ਸੰਘਰਸ਼ ਮੰਚ ਨੰਗਲ ਦਾ ਇਕ ਵਫ਼ਦ ਮੰਚ ਦੇ ਜਨਰਲ ਸਕੱਤਰ ਗੁਰਦਿਆਲ ਸਿੰਘ ਅਤੇ ਸੀਨੀਅਰ ਆਗੂ ਜੋਗਰਾਜ ਦੀ ਅਗਵਾਈ ਹੇਠ ਮਿਲਿਆ | ਵਫ਼ਦ ਵਲੋਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਾਪ ...

ਪੂਰੀ ਖ਼ਬਰ »

ਅਮਰਾਲੀ ਦੀ ਡਿਸਪੈਂਸਰੀ 'ਚ ਮਲੇਰੀਆ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਸ੍ਰੀ ਚਮਕੌਰ ਸਾਹਿਬ, 22 ਜੂਨ (ਜਗਮੋਹਣ ਸਿੰਘ ਨਾਰੰਗ)- ਪਿੰਡ ਅਮਰਾਲੀ ਦੀ ਡਿਸਪੈਂਸਰੀ ਵਿਚ ਡਾ. ਅਸ਼ੋਕ ਕੁਮਾਰ ਐਸ. ਐਮ. ਓ. ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਮਲੇਰੀਆ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਹਰਵੀਨ ਗਿੱਲ ਮੈਡੀਕਲ ਅਫ਼ਸਰ ਨੇ ...

ਪੂਰੀ ਖ਼ਬਰ »

ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਵਿਸ਼ੇਸ਼ ਮੀਟਿੰਗ

ਨੰਗਲ, 22 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਦੀ ਇਕ ਵਿਸ਼ੇਸ਼ ਮੀਟਿੰਗ ਮੁੱਖ ਸਰਪ੍ਰਸਤ ਹਰਭਜਨ ਸਿੰਘ ਬਡਵਾਲ ਦੀ ਪ੍ਰੇਰਨਾ ਨਾਲ ਡਾ: ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਲੱਬ ਦੇ ਨੌਜਵਾਨ ਮੈਂਬਰ ਇੰਜੀਨੀਅਰ ...

ਪੂਰੀ ਖ਼ਬਰ »

5/5. 5/6 ਬਿਨਾਂ ਆਇਲਟਸ ਕੈਨੇਡਾ ਸਟੱਡੀ ਵੀਜ਼ਾ ਸੰਭਵ

ਮੁਹਾਲੀ, 22 ਜੂਨ (ਅ. ਬ.)-ਕੈਨੇਡਾ ਵਿਚ ਪੜ੍ਹਨ ਜਾਣ ਦੇ ਚਾਹਵਾਨ ਵਿਦਿਆਰਥੀ ਜਿਨ੍ਹਾਂ ਦੇ ਆਇਲਟਸ ਦੇ ਬੈਂਡ ਹਰੇਕ ਮਾਡਿਊਲ 'ਚੋਂ 6 ਤੋਂ ਘੱਟ ਹਨ, ਉਹ ਵੀ ਜਨਰਲ ਕੈਟਾਗਰੀ ਅਧੀਨ ਅਪਲਾਈ ਕਰ ਸਕਦੇ ਹਨ | ਕੈਨੇਡਾ ਸਟੱਡੀ ਵੀਜ਼ੇ ਲਈ ਦੋ ਕੈਟਾਗਰੀਆਂ ਹਨ, ਜਿਨ੍ਹਾਂ ਦੇ ਨਾਂਅ ਐਸ. ...

ਪੂਰੀ ਖ਼ਬਰ »

ਨੂਰਪੁਰ ਬੇਦੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ

ਨੂਰਪੁਰ ਬੇਦੀ, 22 ਜੂਨ (ਰਾਜੇਸ਼ ਚੌਧਰੀ)-ਵੂਮੈਨ ਐਾਡ ਚਾਈਲਡ ਕੇਅਰ ਸੁਸਾਇਟੀ ਚੰਡੀਗੜ੍ਹ• ਵਲੋਂ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਨੂਰਪੁਰ ਬੇਦੀ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡੀ. ਐਸ. ਪੀ. ਮਨਜੀਤ ਕੌਰ ਨੇ ਕੀਤਾ | ਉਨ੍ਹ•ਾਂ ...

ਪੂਰੀ ਖ਼ਬਰ »

ਸਰਪੰਚਾਂ ਵਲੋਂ ਮਾਣ ਭੱਤੇ ਲਈ ਅਦਾਲਤੀ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਸਰਪੰਚਾਂ ਨੇ ਇਕੱਤਰਤਾ ਕਰਕੇ ਮਾਣ ਭੱਤੇ ਸਬੰਧੀ ਵਿਚਾਰ ਵਟਾਂਦਰਾ ਕੀਤਾ | ਇਕੱਠ ਵਿਚ ਸੁੱਚਾ ਸਿੰਘ ਖੱਟੜਾ ਨੇ ਮਾਣ ਭੱਤੇ ਦੇ ਸਬੰਧ ਵਿਚ ਪੂਰੀ ਜਾਣਕਾਰੀ ...

ਪੂਰੀ ਖ਼ਬਰ »

ਬਰਮਲਾ ਖੱਡ 'ਤੇ ਨਵਾਂ ਪੁਲ ਬਣਾਇਆ ਜਾਵੇ

ਨੰਗਲ, 22 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ-ਭਾਖੜਾ ਡੈਮ ਮੁੱਖ ਸੜਕ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਲੋਕੀਂ ਅੰਤਾਂ ਦੀ ਪ੍ਰੇਸ਼ਾਨੀ ਹੰਢਾਅ ਰਹੇ ਹਨ ਪਰ ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੌਾ ਰਹੇ ਹਨ | ਨਾਜਾਇਜ਼ ਕਬਜ਼ਿਆਂ ...

ਪੂਰੀ ਖ਼ਬਰ »

ਸੁਘੜ ਸਿਆਸਤਦਾਨ ਨਾ ਹੋਣ ਕਾਰਨ ਸੰਦੋਆ ਆਪਣੇ ਹੀ ਸਮਰਥਕਾਂ ਤੋਂ ਖਾ ਗਿਆ ਪਲਟੀ

ਨੂਰਪੁਰ ਬੇਦੀ, 22 ਜੂਨ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹੋਏ ਹਮਲੇ ਨੇ ਪੂਰੇ ਸੂਬੇ ਦੀ ਸਿਆਸਤ ਵਿਚ ਤਹਿਲਕਾ ਮਚਾ ਦਿੱਤਾ ਹੈ | ਵੱਖ-ਵੱਖ ਸਿਆਸੀ ਧਿਰਾਂ ਵਲੋਂ ਜਿੱਥੇ ਇਸ ਕਾਂਡ ਦੀ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ ਉੱਥੇ ਹੀ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਸਮਾਜ ਸੇਵਾ ਵਿਚ ਖ਼ਾਲਸਾ ਕਾਲਜ ਦਾ ਅਹਿਮ ਯੋਗਦਾਨ-ਬਾਬਾ ਲਾਭ ਸਿੰਘ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਚੱਲ ਰਹੇ ਸੱਤ ਰੋਜ਼ਾ ਅੰਤਰ ਕਾਲਜ ਐਨ. ਐਸ. ਐਸ. ਕੈਂਪ ਦੇ ਛੇਵੇਂ ਦਿਨ ਸੇਵਾ ਦੇ ਪੁੰਜ ਬਾਬਾ ਲਾਭ ਸਿੰਘ ...

ਪੂਰੀ ਖ਼ਬਰ »

'ਆਪ' ਵਿਧਾਇਕ ਦੇ ਮਾਈਨਿੰਗ 'ਚ ਹਿੱਤਾਂ ਦੀ ਜਾਂਚ ਹੋਵੇ- ਕਾਂਗਰਸ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)- ਪੰਜਾਬ ਕਾਂਗਰਸ ਦੇ ਆਗੂਆਂ ਨੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਮਾਈਨਿੰਗ 'ਚ ਹਿੱਤਾਂ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ¢ ਕਾਂਗਰਸੀ ਆਗੂਆਂ ਦਾ ਦੋਸ਼ ਹੈ ਕਿ ਵਿਧਾਇਕ ਖੁਦ ਹੀ ਰੇਤ ਮਾਫੀਆ ਹੈ ਤੇ ਉਹ ਖੁਦ ਸਿੱਧੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX