ਤਾਜਾ ਖ਼ਬਰਾਂ


ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  14 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  26 minutes ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  45 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  59 minutes ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 1 hour ago
ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)- ਸਥਾਨਕ ਰਣਜੀਤ ਵਿਹਾਰ ਪਟਿਆਲਾ ਵਿਖੇ ਰਹਿਣ ਵਾਲੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਘਰ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਥਾਣੇਦਾਰ ਦੀ ਪਹਿਚਾਣ ਬਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਘਟਨਾ ਦੀ...
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਅੱਜ ਇੱਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ...
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 2 hours ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 2 hours ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 3 hours ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 3 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 4 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 3 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 5 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 5 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 5 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  about 1 hour ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 1 hour ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 1 hour ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 minute ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  15 minutes ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  41 minutes ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  51 minutes ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550
ਿਵਚਾਰ ਪ੍ਰਵਾਹ: ਸਾਡਾ ਚੌਗਿਰਦਾ ਸਾਡੇ ਵਤੀਰੇ ਅਤੇ ਅਣਦੇਖੀਆਂ ਦਾ ਸ਼ੀਸ਼ਾ ਹੁੰਦਾ ਹੈ। -ਅਰਲ ਨਾਈਟੇਂਗਲ

ਫਰੀਦਕੋਟ / ਮੁਕਤਸਰ

ਐੱਸ. ਡੀ. ਐਮ. ਦੀ ਅਗਵਾਈ 'ਚ ਸਿਹਤ ਵਿਭਾਗ ਤੇ ਨਗਰ ਕੌਾਸਲ ਦੇ ਕਰਮਚਾਰੀਆਂ ਨੇ ਕੀਤੀ ਛਾਪੇਮਾਰੀ

ਕੋਟਕਪੂਰਾ, 22 ਜੂਨ (ਮੇਘਰਾਜ)-ਅੱਜ ਕੋਟਕਪੂਰਾ ਵਿਖੇ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਐੱਸ.ਡੀ.ਐਮ ਕੋਟਕਪੂਰਾ ਡਾ. ਮਨਦੀਪ ਕੌਰ ਦੀ ਅਗਵਾਈ 'ਚ ਸਿਹਤ ਵਿਭਾਗ ਦੇ ਫੂਡ ਇੰਸਪੈਕਟਰ ਮੁਕਲ ਗਿੱਲ, ਨਗਰ ਕੌਾਸਲ ਦੇ ਕਰਮਚਾਰੀਆਂ ਅਤੇ ਥਾਣਾ ਸਿਟੀ ਦੇ ਮੁਖੀ ਖੇਮਚੰਦ ਪਰਾਸ਼ਰ ਦੇ ਸਹਿਯੋਗ ਨਾਲ ਸ਼ਹਿਰ 'ਚ ਛਾਪੇਮਾਰੀ ਕਰਕੇ ਪਲਾਸਟਿਕ ਦੇ ਲਿਫ਼ਾਫ਼ੇ, ਮਿਲਾਵਟ ਵਾਲੀਆਂ ਵਸਤੂਆਂ ਅਤੇ ਦੁਕਾਨਦਾਰਾਂ ਵਲੋਂ ਦੁਕਾਨਾਂ ਦੇ ਬਾਹਰ ਰੱਖੇ ਸਾਮਾਨ ਨੂੰ ਚੁਕਵਾਇਆ ਗਿਆ | ਇਹ ਛਾਪੇਮਾਰੀ ਰੇਲਵੇ ਰੋਡ, ਬੱਤੀਆਂ ਵਾਲਾ ਚੌਕ, ਜੈਤੋ ਰੋਡ, ਮੋਗਾ ਰੋਡ, ਤਿੰਨਕੋਣੀ ਚੌਕ ਸਮੇਤ ਹੋਰ ਥਾਵਾਂ 'ਤੇ ਕੀਤੀ ਗਈ | ਇਸ ਮੌਕੇ ਡਾ. ਮਨਦੀਪ ਕੌਰ ਨੇ ਦੱਸਿਆ ਕਿ ਅੱਜ ਭੀੜ ਭੜਕੇ ਨੂੰ ਹਟਾਉਣ ਲਈ ਮੁੱਖ ਬਾਜ਼ਾਰ ਅਤੇ ਹੋਰ ਥਾਵਾਂ ਤੋਂ ਦੁਕਾਨਾਂ ਅੱਗੇ ਰੱਖਿਆ ਗਿਆ ਸਾਮਾਨ ਟਰਾਲੀਆਂ ਵਿਚ ਲੱਦ ਕੇ ਨਗਰ ਕੌਾਸਲ ਦਫ਼ਤਰ ਵਿਖੇ ਪਹੁੰਚਾਇਆ | ਇਸ ਤੋਂ ਇਲਾਵਾ ਗੈਰ ਮਿਆਰੀ ਅਤੇ ਮਿਆਦ ਪੁੱਗੀਆਂ ਮਠਿਆਈਆਂ, ਫਲ, ਸਬਜ਼ੀਆਂ, ਬਿਸਕੁਟ, ਪਲਾਸਟਿਕ ਦੇ ਲਿਫ਼ਾਫ਼ਿਆਂ ਸਮੇਤ ਹੋਰ ਸਾਮਾਨ ਵੀ ਜ਼ਬਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਚਰੋਕਣੀ ਮੰਗ ਸੀ ਕਿ ਸ਼ਹਿਰ ਦੇ ਭੀੜ ਭੜਕੇ ਨੂੰ ਘੱਟ ਕਰਨ ਲਈ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾਵੇ ਅਤੇ ਬਾਜ਼ਾਰ ਵਿਚ ਵੱਡੇ ਵਾਹਨ ਖੜ੍ਹੇ ਕਰਨੇ ਬੰਦ ਕੀਤੇ ਜਾਣ | ਉਨ੍ਹਾਂ ਸਮੂਹ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਉਹ ਆਪਣਾ ਸਮਾਨ ਦੁਕਾਨਾਂ ਤੋਂ ਬਾਹਰ ਨਾ ਰੱਖਣ, ਘਟੀਆ ਵਸਤੂਆਂ ਨੂੰ ਵੇਚਣ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ | ਇਸ ਮੌਕੇ ਫੂਡ ਇੰਸਪੈਕਟਰ ਮੁਕਲ ਗਿੱਲ, ਆਵਾਜਾਈ ਇੰਚਾਰਜ ਏ.ਐੱਸ.ਆਈ ਸਵਰਨਜੀਤ ਸਿੰਘ ਸੇਖੋਂ, ਸੈਨੇਟਰੀ ਸੁਪਰਵਾਈਜ਼ਰ ਖ਼ੁਸ਼ਹਾਲ ਚੰਦ, ਐੱਸ.ਡੀ.ਐਮ ਦਫ਼ਤਰ ਸੁਪਰਡੈਂਟ ਸੁਭਾਸ਼ ਨਾਗਪਾਲ, ਕਲਰਕ ਅਮਨ ਸ਼ਰਮਾ, ਏ.ਐੱਸ.ਆਈ ਗੁਰਜੰਟ ਸਿੰਘ, ਰਾਜਿੰਦਰ ਕੁਮਾਰ, ਸਰਬਜੀਤ ਸਿੰਘ ਸਮੇਤ ਹੋਰ ਵੀ ਨਗਰ ਕੌਾਸਲ ਦੇ ਸਫ਼ਾਈ ਕਰਮਚਾਰੀ, ਸਿਹਤ ਵਿਭਾਗ ਅਤੇ ਪੁਲਿਸ ਦੇ ਕਰਮਚਾਰੀ ਹਾਜ਼ਰ ਸਨ |

ਐੱਸ.ਸੀ./ ਬੀ.ਸੀ. ਫੈਡਰੇਸ਼ਨ ਨੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਫ਼ਰੀਦਕੋਟ, 22 ਜੂਨ (ਸਤੀਸ਼ ਬਾਗ਼ੀ)-ਗਜ਼ਟਿਡ ਐਾਡ ਨਾਨ ਗਜ਼ਟਿਡ ਐੱਸ.ਸੀ./ ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵੱਲੋਂ ਸਟੇਟ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਪਾਲ ਅਤੇ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੀ ਅਗਵਾਈ ਵਿਚ ਸਾਰੇ ...

ਪੂਰੀ ਖ਼ਬਰ »

ਤਸਵੀਰ ਗਲਤ ਛਪਣ ਦੀ ਸੋਧ

ਫ਼ਰੀਦਕੋਟ, 22 ਜੂਨ (ਸਟਾਫ਼ ਰਿਪੋਰਟਰ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੇ ਹਵਾਲੇ ਨਾਲ 'ਕੈਂਸਰ ਜਾਂਚ ਵਿਸ਼ੇਸ਼ ਵੈਨ' ਸਬੰਧੀ ਛਪੀ ਖ਼ਬਰ ਵਿਚ ਤਕਨੀਕੀ ਗ਼ਲਤੀ ਨਾਲ ਵਾਈਸ ਚਾਂਸਲਰ ਦੀ ਤਸਵੀਰ ਦੀ ਥਾਂ ਮਰਹੂਮ ਪ੍ਰੋ. ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਮਿੱਠੜੀ ਦੇ ਕਿਸਾਨਾਂ ਨੇ ਐਕਸੀਅਨ ਦਫ਼ਤਰ ਦਾ ਕੀਤਾ ਘਿਰਾਓ

ਲੰਬੀ, 22 ਜੂਨ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪਿੰਡ ਮਿੱਠੜੀ ਦੇ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ ਵਿਚ ਪਿੰਡ ਬਾਦਲ ਵਿਖੇ ਐਕਸੀਅਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ, ਨੇ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਮੂਹਰੇ ਧਰਨਾ

ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)-ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੱਦੇ 'ਤੇ ਅੱਜ ਸਭਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ਸਭਾ ਦੀਆਂ ਅਹੁਦੇਦਾਰਾਂ ਵਲੋਂ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਤਲਖ਼ ਤਕਰਾਰੀਆਂ ਮੰਗੀ ਬਿਜਲੀ ਮੁਲਾਜ਼ਮ ਤੋਂ ਮੁਆਫ਼ੀ

ਜੈਤੋ, 22 ਜੂਨ (ਭੋਲਾ ਸ਼ਰਮਾ)-ਪਿੰਡ ਮੱਤਾ ਸਥਿਤ ਬਿਜਲੀ ਗਰਿੱਡ ਦੇ ਸੰਚਾਲਕ ਜਸਪਾਲ ਸਿੰਘ ਨਾਲ ਤਲਖ਼ ਤਕਰਾਰ ਕਰਨ ਵਾਲੇ ਵਿਅਕਤੀਆਂ ਨੇ ਬਿਜਲੀ ਕਾਮਿਆਂ ਦੀ ਜਥੇਬੰਦੀ ਟੀ.ਐੱਸ.ਯੂ. ਵਲੋਂ ਸਖ਼ਤ ਸਟੈਂਡ ਲੈਣ ਪਿੱਛੋਂ ਮੁਆਫ਼ੀ ਮੰਗ ਕੇ ਸਮਝੌਤਾ ਕਰ ਲਿਆ ਹੈ | ਇੱਥੇ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਰੁੱਧ ਰੋਸ ਧਰਨਾ 26 ਨੂੰ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਢਿੱਲੋਂ)-ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋਂ-ਦਿਨ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 26 ਜੂਨ (ਮੰਗਲਵਾਰ) ਨੂੰ ਸਵੇਰੇ 10 ਵਜੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਆਈਲਟਸ 'ਚ 9.0 ਬੈਂਡ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸਨਮਾਨਿਤ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਬੱਤੀਆਂ ਵਾਲਾ ਚੌਕ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਇਕ ਬਰਾਂਚ ਫ਼ਰੀਦਕੋਟ ਤੇ ਪੰਜਗਰਾਈਾ ਕਲਾਂ ਵਿਚ ਸਥਿਤ ਹੈ, ਦੀ ਵਿਦਿਆਰਥਣ ਸੁਪਨੀਤ ਕੌਰ ਨੇ ਆਈਲੈਟਸ ਦੀ ਪ੍ਰੀਖਿਆ ਵਿਚ 9.0 ਬੈਂਡ ...

ਪੂਰੀ ਖ਼ਬਰ »

ਹੋਮਗਾਰਡਜ਼ ਵਲੰਟੀਅਰਾਂ ਦਾ ਮੁੱਢਲੀ ਸਿਖਲਾਈ ਕੈਂਪ ਸਮਾਪਤ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਡਿਊਟੀ ਦੌਰਾਨ ਮਾਰੇ ਗਏ ਹੋਮਗਾਰਡ ਵਲੰਟੀਅਰਾਂ ਦੇ ਆਸ਼ਰਿਤਾਂ ਨੂੰ ਬਤੌਰ ਵਲੰਟੀਅਰ ਨੌਕਰੀ 'ਤੇ ਰੱਖਣ ਦੇ ਆਦੇਸ਼ਾਂ ਦੀ ਪਾਲਨਾ ਹਿਤ ਜ਼ਿਲ੍ਹੇ ਵਿਚ ਭਰਤੀ ਕੀਤੇ ਗਏ 78 ਹੋਮਗਾਰਡ ਵਲੰਟੀਅਰਾਂ ਦਾ ...

ਪੂਰੀ ਖ਼ਬਰ »

-ਬਰਗਾੜੀ ਇਨਸਾਫ਼ ਮੋਰਚਾ 22ਵੇਂ ਦਿਨ ਵੀ ਜਾਰੀ- ਬਾਦਲ ਪਰਿਵਾਰ ਇਨਸਾਫ਼ ਮੋਰਚੇ ਵਿਰੁੱਧ ਰਚ ਰਿਹਾ ਸਾਜਿਸ਼ਾਂ-ਦਾਦੂਵਾਲ

ਬਰਗਾੜੀ, 22 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਇਨਸਾਫ਼ ਮੋਰਚਾ 22ਵੇਂ ਦਿਨ ਵੀ ਜਾਰੀ ਰਿਹਾ | ਰਾਗੀ-ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਇਤਿਹਾਸਕ ਵਾਰਾਂ ਅਤੇ ਕਥਾ ਪ੍ਰਵਚਨਾਂ ਨਾਲ ਨਿਹਾਲ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟ੍ਰੇਟ ਨੇ ਲਿਆ ਵਿਕਾਸ ਕੰਮਾਂ ਦਾ ਜਾਇਜ਼ਾ

ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰ ਦੇ ਪ੍ਰਤਾਪ ਸਿੰਘ ਨਗਰ, ਹੀਰਾ ਸਿੰਘ ਨਗਰ ਦੀਆਂ ਗਲੀਆਂ-ਨਾਲੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ | ਉਪ ਮੰਡਲ ਮੈਜਿਸਟ੍ਰੇਟ ਡਾ. ਮਨਦੀਪ ਕੌਰ ਨੇ ਆਪਣੀ ਟੀਮ ਨਾਲ ਪ੍ਰਤਾਪ ਸਿੰਘ ਨਗਰ ਵਿਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਜ਼ਿਲ੍ਹੇ ਭਰ ਦੀਆਂ ਪੰਚਾਇਤਾਂ 'ਚ ਯੂਥ ਕਲੱਬਾਂ ਰਾਹੀਂ 25 ਹਜ਼ਾਰ ਤੋਂ ਵੱਧ ਪੌਦੇ ਲਗਾਏ ਜਾਣਗੇ- ਰਾਜੀਵ ਪਰਾਸ਼ਰ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੀਆਂ 213 ਪੰਚਾਇਤਾਂ 'ਚ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਯੂਥ ਕਲੱਬਾਂ ਰਾਹੀਂ 25 ਹਜ਼ਾਰ ਤੋਂ ਵੱਧ ਪੌਦੇ ਲਗਾਏ ...

ਪੂਰੀ ਖ਼ਬਰ »

ਸੀ. ਪੀ. ਐੱਫ਼. ਕਰਮਚਾਰੀਆਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਰਾਜ ਮਨਿਸਟਰੀਅਲ ...

ਪੂਰੀ ਖ਼ਬਰ »

ਜਨ ਚੇਤਨਾ ਸਪੋਰਟਸ ਐਾਡ ਵੈੱਲਫ਼ੇਅਰ ਕਲੱਬ ਵਲੋਂ ਬਲਾਕ ਪੱਧਰੀ ਪੜੋਸ ਯੁਵਾ ਸੰਸਦ ਅਤੇ ਯੋਗਾ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨ ਚੇਤਨਾ ਸਪੋਰਟਸ ਐਾਡ ਵੈੱਲਫ਼ੇਅਰ ਕਲੱਬ ਵਲੋਂ ਸਥਾਨਕ ਗੁਰੂ ਗੋਬਿੰਦ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਥੇੜ੍ਹੀ ਦੇ ਸਮੂਹ ਲੋਕਾਂ ਦਾ ਬਲੱਡ ਟੈੱਸਟ ਹੋਵੇਗਾ

ਗਿੱਦੜਬਾਹਾ, 22 ਜੂਨ (ਪਰਮਜੀਤ ਸਿੰਘ ਥੇੜ੍ਹੀ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥੇੜ੍ਹੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ਨਿਵੇਕਲਾ ਪ੍ਰੋਜੈਕਟ ਆਰੰਭਿਆ ਹੈ, ਜਿਸ ਤਹਿਤ ਗਿੱਦੜਬਾਹਾ ਉਪਮੰਡਲ ਅਧੀਨ ਪੈਂਦੇ ਇਸ ਪਿੰਡ ਦੇ ...

ਪੂਰੀ ਖ਼ਬਰ »

ਦਲਿਤ ਲੜਕੇ ਦੀ ਕੁੱਟਮਾਰ ਕਰਨ ਦੀ ਕੀਤੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਵਿਚ ਐੱਸ.ਸੀ. ਲੜਕੇ ਨਾਲ ਚੋਰੀ ਦਾ ਇਲਜ਼ਾਮ ਲਾ ਕੇ ਕੀਤੀ ਗਈ ਕੁੱਟਮਾਰ ਦੇ ਸਬੰਧ ਵਿਚ ਅੱਜ ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਵਲੋਂ ਮਾਮਲੇ ਦੀ ਸਖ਼ਤ ਸ਼ਬਦਾਂ ਵਿਚ ਅਲੋਚਨਾ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਢਿੱਲੋਂ)-ਪਿੰਡ ਮੱਲਣ ਵਿਚ ਵਾਤਾਵਰਣ ਪ੍ਰੇਮੀਆਂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ 500 ਦੇ ਕਰੀਬ ਛਾਂਦਾਰ ਬੂਟੇ ਲਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਣ ਪ੍ਰੇਮੀ ਬੇਨਜੀਰ ਸਿੰਘ ਬਰਾੜ ਨੇ ਦੱਸਿਆ ਕਿ ਆਰ.ਜੀ.ਆਰ. ਟਾਟਾ ...

ਪੂਰੀ ਖ਼ਬਰ »

ਰੈੱਡ ਕਰਾਸ ਦੀ ਲਾਇਬ੍ਰੇਰੀ ਪਾੜਿ੍ਹਆਂ ਲਈ ਬਣ ਰਹੀ ਹੈ ਵਰਦਾਨ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਕੈਂਪਸ ਅੰਦਰ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਚਲਾਈ ਜਾ ਰਹੀ ਲਾਇਬ੍ਰੇਰੀ ਪਾੜਿ੍ਹਆਂ ਲਈ ਵਰਦਾਨ ਸਿੱਧ ਹੋ ਰਹੀ ਹੈ | ਇਹ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਜਾਗਰੂਕਤਾ ਸਬੰਧੀ ਸਿਹਤ ਵਿਭਾਗ ਦੀ ਟੀਮ ਲੰਬੀ ਥਾਣੇ ਪਹੁੰਚੀ

ਲੰਬੀ, 22 ਜੂਨ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਅਤੇ ਡਾ: ਵਿਕਰਮ ਅਸੀਜਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਲੰਬੀ ਥਾਣੇ ਅੰਦਰ ਬਣੇ ਰਿਹਾਇਸ਼ੀ ਮਕਾਨਾਂ 'ਚ ਜਾ ਕੇ ਮਲੇਰੀਆ ਤੇ ਡੇਂਗੂ ਸਬੰਧੀ ਜਾਗਰੂਕ ਕਰਾਇਆ | ਇਸ ਦੌਰਾਨ ...

ਪੂਰੀ ਖ਼ਬਰ »

ਦੋ ਰੋਜ਼ਾ ਟੈੱਸਟ ਮੈਚ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਏ ਜਾਣ ਵਾਲੇ ਪੰਜਾਬ ਸਟੇਟ ਅੰਡਰ-19 ਮੈਚਾਂ ਦੀਆਂ ਤਿਆਰੀਆਂ ਲਈ ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕ੍ਰਿਕਟ ਗਰਾਊਾਡ ਵਿਚ ਦੋ ਰੋਜ਼ਾ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਹੁਸਨਰ ਚੌਕ ਵਿਖੇ ਬੂਟਿਆਂ ਦਾ ਲੰਗਰ ਲਗਾਇਆ

ਗਿੱਦੜਬਾਹਾ, 22 ਜੂਨ (ਬਲਦੇਵ ਸਿੰਘ ਘੱਟੋਂ)- ਵਾਤਾਵਰਨ ਬਚਾਓ ਮੰਚ ਗਿੱਦੜਬਾਹਾ ਵਲੋਂ ਵਣ ਵਿਭਾਗ ਗਿੱਦੜਬਾਹਾ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਹਰਿ ਰਾਏ ਜੀ ਨੂੰ ਸਮਰਪਿਤ ਗਿੱਦੜਬਾਹਾ ਦੇ ਹੁਸਨਰ ਚੌਕ ਵਿਖੇ ਪੌਦਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਲਖਵੀਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕਲੱਬ ਵਲੋਂ ਫ਼ਲੈਕਸ ਜਾਰੀ

ਕੋਟਕਪੂਰਾ, 22 ਜੂਨ (ਗਿੱਲ)-ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ਿਲ੍ਹਾ-111, ਅਲਾਇੰਸ ਕਲੱਬ ਕੋਟਕਪੂਰਾ ਵਿਸ਼ਵਾਸ ਵਲੋਂ ਗੁੱਡ ਮਾਰਨਿੰਗ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਯੋਗ ਦਿਵਸ ਦੇ ਸਬੰਧੀ ਇਕ ਫ਼ਲੈਕਸ ਸਥਾਨਕ ਮਿਊਾਸਪਲ ਪਾਰਕ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸੰਪਰਕ ਸੜਕਾਂ ਦੀ ਮਾੜੀ ਹਾਲਤ ਤੋਂ ਵਾਹਨਾਂ ਵਾਲੇ ਔਖੇ

ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਅਧੀਨ ਆਉਂਦੀਆਂ ਸੰਪਰਕ ਸੜਕਾਂ ਦੀ ਮਾੜੀ ਹਾਲਤ ਤੋਂ ਵਾਹਨਾਂ ਵਾਲੇ ਸਖ਼ਤ ਪੇ੍ਰਸ਼ਾਨ ਹਨ | ਵੇਖਿਆ ਗਿਆ ਹੈ ਕਿ ਇਨ੍ਹਾਂ ਸੰਪਰਕ ਸੜਕਾਂ ਦੀ ਮੁਰੰਮਤ ਵੀ ਛੇਤੀ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਇਹ ਆਪਣਾ ਅਸਲ ...

ਪੂਰੀ ਖ਼ਬਰ »

ਨੌਜਵਾਨਾਂ ਦੇ ਹਾਈਕਿੰਗ ਟਰੈਕਿੰਗ, ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਅਤੇ ਅੰਤਰਰਾਜੀ ਦੌਰੇ ਦੇ ਪ੍ਰੋਗਰਾਮ ਕਰਵਾਏ ਜਾਣਗੇ- ਪਰਾਸ਼ਰ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਪ੍ਰਮੁੱਖ ਸਕੱਤਰ ਯੁਵਕ ਸੇਵਾਵਾਂ ਤੇ ਖੇਡਾਂ ਸੰਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਵਿਚ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਮਨਾਲੀ ਵਿਖੇ ਹਾਈਕਿੰਗ ਟਰੈਕਿੰਗ, ...

ਪੂਰੀ ਖ਼ਬਰ »

ਬੱਚਿਆਂ ਦੇ ਖ਼ਸਰਾ ਅਤੇ ਰੂਬੇਲਾ ਦੇ ਟੀਕੇ ਲਾਉਣ ਸਬੰਧੀ ਬੈਠਕ ਹੋਈ

ਬਰਗਾੜੀ, 22 ਜੂਨ (ਸੁਖਰਾਜ ਸਿੰਘ ਗੋਂਦਾਰਾ)-ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਰਾਹੀ ਵੈਕਸੀਨ ਦਿੱਤੇ ਜਾ ਰਹੇ ਹਨ ਜੋ ਅਗਿਆਨਤਾ ਵੱਸ ਕੁਝ ਲੋਕ ਆਪਣੇ ਬੱਚਿਆਂ ਦੇ ਨਹੀਂ ਲਗਵਾ ਰਹੇ | ਇਸ ਮੁਸ਼ਕਿਲ ਦੇ ਹੱਲ ਸਬੰਧੀ ਬੈਠਕ ਡਾ. ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਰਾਈ ਡੇਅ ਮਨਾਉਣ ਬਾਰੇ ਕੀਤਾ ਜਾਗਰੂਕ

ਫ਼ਰੀਦਕੋਟ, 22 ਜੂਨ (ਪੁਰਬਾ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਪ੍ਰੋਗਰਾਮ ਅਧੀਨ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਇਸੇ ਸਿਲਸਿਲੇ ਵਿਚ ਸਿਹਤ ਵਿਭਾਗ ਦੇ ਸਹਾਇਕ ਯੂਨਿਟ ਅਫ਼ਸਰ ਜਗਰੂਪ ਸਿੰਘ ਕਟਾਰੀਆ ਅਤੇ ਗੁਰਮੀਤ ਸਿੰਘ ਦੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਵਿਜ਼ਟਰ ਵੀਜ਼ਾ

ਫ਼ਰੀਦਕੋਟ, 22 ਜੂਨ (ਪੁਰਬਾ)-ਮੈਕਰੋ ਗਲੋਬਲ ਫ਼ਰੀਦਕੋਟ ਜੋ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਵਧੀਆ ਸੇਵਾਵਾਂ ਦੇ ਰਹੀ ਹੈ, ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਵਲੋਂ ਆਈਲੈਟਸ ਦੀ ਤਿਆਰੀ ਵਧੀਆ ਤਰੀਕੇ ਨਾਲ ਕਰਵਾਈ ਜਾਂਦੀ ਹੈ, ਤਾਂ ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਵਲੋਂ ਖ਼ਾਲਿਸਤਾਨ ਦੇ ਹੱਕ 'ਚ ਬਿਆਨ ਦੇਣਾ ਪਰਿਵਾਰਕ ਰਵਾਇਤ- ਸਿੱਖਾਂ ਵਾਲਾ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਖ਼ਾਲਿਸਤਾਨ ਦੇ ਹੱਕ ਵਿਚ ਬਿਆਨ ਦੇਣਾ ਉਨ੍ਹਾਂ ਦੀ ਪਰਿਵਾਰਕ ਰਿਵਾਇਤ ਨੂੰ ਅੱਗੇ ਚਲਾਉਣਾ ਹੈ, ਕਿਉਂਕਿ ਇਨ੍ਹਾਂ ਦੇ ...

ਪੂਰੀ ਖ਼ਬਰ »

ਐੱਲ. ਆਈ. ਸੀ. ਵਲੋਂ ਲਗਾਇਆ ਸਿਹਤ ਜਾਂਚ ਕੈਂਪ

ਮਲੋਟ, 22 ਜੂਨ (ਮੱਕੜ)-ਭਾਰਤੀ ਜੀਵਨ ਬੀਮਾ ਨਿਗਮ ਦੀ ਮਲੋਟ ਬਰਾਂਚ ਦੇ ਜੀਵਨ ਜੋਤੀ ਦਫ਼ਤਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ | ਬਰਾਂਚ ਮੈਨੇਜਰ ਪਵਿੱਤਰ ਸਿੰਘ ਜੌੜਾ ਦੀ ਅਗਵਾਈ 'ਚ ਲਗਾਏ ਇਸ ਮੈਡੀਕਲ ਕੈਂਪ ਵਿਚ ਨਿਰਵਾਨ ...

ਪੂਰੀ ਖ਼ਬਰ »

ਨਹਿਰੂ ਸਟੇਡੀਅਮ 'ਚ ਲਗਾਏ ਛਾਂਦਾਰ ਤੇ ਫਲਦਾਰ ਬੂਟੇ

ਫ਼ਰੀਦਕੋਟ, 22 ਜੂਨ (ਹਰਮਿੰਦਰ ਸਿੰਘ ਮਿੰਦਾ)-ਤੰਦਰੁਸਤ ਪੰਜਾਬ ਮੁਹਿੰਮ ਤਹਿਤ ਨਹਿਰੂ ਸਟੇਡੀਅਮ ਫ਼ਰੀਦਕੋਟ ਦੇ ਕੋਚ ਸਾਹਿਬਾਨ ਅਤੇ ਖਿਡਾਰੀਆਂ ਨੇ ਵਾਤਾਵਰਨ ਲਈ ਕੰਮ ਕਰ ਰਹੀ 'ਬੀੜ' ਸੁਸਾਇਟੀ ਦੇ ਸਹਿਯੋਗ ਨਾਲ ਸਟੇਡੀਅਮ ਦੇ ਵੱਖ-ਵੱਖ ਮੈਦਾਨਾਂ ਵਿਚ ਛਾਂਦਾਰ ਅਤੇ ...

ਪੂਰੀ ਖ਼ਬਰ »

ਗੈਂਗਸਟਰ ਵਲੋਂ ਜਾਨੋਂ ਮਾਰਨ ਦੀ ਧਮਕੀ ਦੇਣ 'ਤੇ ਮੁਕੱਦਮਾ ਦਰਜ

ਬਾਜਾਖਾਨਾ, 22 ਜੂਨ (ਜੀਵਨ ਗਰਗ)-ਥਾਣਾ ਬਾਜਾਖਾਨਾ ਵਿਖੇ ਖ਼ਤਰਨਾਕ ਗੈਂਗਸਟਰ ਵਲੋਂ ਜੇਲ੍ਹ 'ਚੋਂ ਫ਼ੋਨ 'ਤੇ ਧਮਕੀ ਦੇਣ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਐਫ.ਆਈ.ਆਰ ਅਨੁਸਾਰ ਰਾਮ ਚਰਨ ਸਿੰਘ ਪੁੱਤਰ ਸਿੰਘ ਚੰਦ ਸਿੰਘ ਵਾਸੀ ਬਹਿਬਲ ਕਲਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਜਨਤਕ ਥਾਵਾਂ 'ਤੇ ਪੌਦੇ ਲਾਏ

ਕੋਟਕਪੂਰਾ, 22 ਜੂਨ (ਗਿੱਲ)-ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਕੋਟਕਪੂਰਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਜਨਤਕ ਥਾਵਾਂ 'ਤੇ ਲਾਉਣ ਲਈ ਪੌਦਿਆਂ ਦੀ ਵੰਡ ਕੀਤੀ ਗਈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਫ਼ਰੀਦਕੋਟ, 22 ਜੂਨ (ਪੁਰਬਾ)-ਸਥਾਨਕ ਮਾਊਾਟ ਲਿਟਰਾ ਜੀ ਸਕੂਲ ਵਿਖੇ ਚੌਥਾ ਇੰਟਰਨੈਸ਼ਨਲ ਯੋਗ ਦਿਵਸ ਬੱਚਿਆਂ ਨੇ ਸਮਰ ਕੈਂਪ ਦੌਰਾਨ ਧੂਮਧਾਮ ਨਾਲ ਮਨਾਇਆ | ਯੋਗ ਗੁਰੂ ਸ੍ਰੀ ਨਈਅਰ ਕੋਟਕਪੂਰਾ ਤੋਂ ਸਪੈਸ਼ਲ ਬੱਚਿਆਂ ਨੰੂ ਯੋਗ ਟਿਪਸ ਦੇਣ ਲਈ ਸਕੂਲ ਪਹੁੰਚੇ | ਬੱਚਿਆਂ ...

ਪੂਰੀ ਖ਼ਬਰ »

ਬੀ.ਐੱਡ ਕੋਰਸ 'ਚ ਦਾਖ਼ਲਾ ਲੈਣ ਦੀ ਪ੍ਰਕਿਰਿਆ 'ਚ 26 ਜੂਨ ਤੱਕ ਵਾਧਾ

ਕੋਟਕਪੂਰਾ, 22 ਜੂਨ (ਮੇਘਰਾਜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਐੱਡ ਕੋਰਸ ਸੈਸ਼ਨ 2018-20 'ਚ ਦਾਖ਼ਲਾ ਲੈਣ ਲਈ ਆਨ ਲਾਈਨ ਫਾਰਮ ਭਰਨ ਲਈ ਪਹਿਲਾਂ ਤੋਂ ਨਿਰਧਾਰਿਤ ਮਿਤੀਆਂ ਵਿਚ ਵਾਧਾ ਕੀਤਾ ਗਿਆ ਹੈ ਅਤੇ ਦਾਖਲਾ ਇਮਤਿਹਾਨ ਦੀ ਮਿਤੀ 5 ਜੁਲਾਈ ਹੀ ਰਹੇਗੀ | ਇਸ ...

ਪੂਰੀ ਖ਼ਬਰ »

ਸੰਪਰਕ ਸੜਕ ਬਣਾਉਣ ਦੀ ਮੰਗ

ਮੰਡੀ ਬਰੀਵਾਲਾ, 22 ਜੂਨ (ਨਿਰਭੋਲ ਸਿੰਘ)-ਸੁਖਜਿੰਦਰ ਕੌਰ, ਤਰਸੇਮ ਸਿੰਘ, ਜਰਨੈਲ ਕੌਰ, ਕਰਨੈਲ ਕੌਰ, ਲਛਮਣ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੱਕ ਗਾਂਧਾ ਸਿੰਘ ਤੋਂ ਬਰੀਵਾਲਾ ਨੂੰ ਜਾਣ ਵਾਲੀ ਸੜਕ ਦਾ ਪਿਛਲੇ ਸਮੇਂ ਤੋਂ ਬੁਰਾ ਹਾਲ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX