ਤਾਜਾ ਖ਼ਬਰਾਂ


ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  1 day ago
ਪਠਾਨਕੋਟ 1 ਅਪ੍ਰੈਲ (ਸੰਧੂ) - ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਜੰਮੂ ਕਸ਼ਮੀਰ ਸੂਬੇ ਦੀ ਜ਼ਿਲ੍ਹਾ ਪਠਾਨਕੋਟ ਪੰਜਾਬ ਦੇ ਮਾਧੋਪੁਰ ਨਾਲ ਲੱਗਦੀ ਸੀਮਾ ਨੂੰ ਪੂਰੀ ਤਰ੍ਹਾਂ ਜੰਮੂ ...
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  1 day ago
ਸੁਲਤਾਨਵਿੰਡ ,1 ਮਾਰਚ {ਗੁਰਨਾਮ ਸਿੰਘ ਬੁੱਟਰ} - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਜਿੱਥੇ ਜੋ ਕੋਰੋਨਾ ਵਾਇਰਸ ...
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਮਲੋਟ,1 ਅਪ੍ਰੈਲ (ਰਣਜੀਤ ਸਿੰਘ ਪਾਟਿਲ ,ਗੁਰਮੀਤ ਸਿੰਘ ਮੱਕੜ)- ਬੀਤੇ ਦਿਨ ਪੁੱਡਾ ਕਾਲੋਨੀ ਮਲੋਟ ਵਾਸੀ ਕੈਨੇਡਾ ਤੋਂ ਪਰਤੇ ਇਕ ਡਾਕਟਰ ਤੇ ਪਰਿਵਾਰ ਦੇ 2 ਹੋਰ ਮੈਂਬਰਾਂ ਦੀ ਕੋਰੋਨਾ ਵਾਇਰਸ ਸਬੰਧੀ ਲਏ ਗਏ ਸੈਂਪਲਾਂ...
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  1 day ago
ਜਲਾਲਾਬਾਦ,1ਅਪ੍ਰੈਲ (ਜਤਿੰਦਰ ਪਾਲ ਸਿੰਘ)- ਦੇਸ਼ ਭਰ ਵਿਚ ਕੋਵਿਡ- 19 ਦੇ ਚੱਲਦੇ ਹੋਏ ਲਏ ਗਏ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਸੀ ਬੀ ਐੱਸ ਈ ਨੇ ਪੂਰੇ ਦੇਸ਼ ਵਿਚ ਦਸਵੀਂ ਅਤੇ ਬਾਰ੍ਹਵੀਂ ਦੇ ਕਈ ਪੇਪਰ ਰੱਦ ਕਰ ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  1 day ago
ਜਲੰਧਰ, 1 ਅਪ੍ਰੈਲ (ਐੱਮ.ਐੱਸ. ਲੋਹੀਆ) - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ, ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ...
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  1 day ago
ਜ਼ੀਰਕਪੁਰ, 1 ਅਪ੍ਰੈਲ, (ਹੈਪੀ ਪੰਡਵਾਲਾ) - ਸਬ ਡਿਵੀਜ਼ਨ ਡੇਰਾਬਸੀ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 5 ਸ਼ੱਕੀ ਮਾਮਲੇ ਆਉਣ ਨਾਲ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮਰੀਜ਼ਾਂ ਨੂੰ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਵਿਚ ਰੱਖਿਆ ਗਿਆ ਹੈ, ਜਿਸ ਮਗਰੋਂ ਸਿਹਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  1 day ago
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ ਚੰਗੀ ਖ਼ਬਰ ਹੈ ਕਿ ਚੰਡੀਗੜ੍ਹ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ...
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  1 day ago
ਨਵਾਂਸ਼ਹਿਰ, 1 ਅਪ੍ਰੈਲ ( ਗੁਰਬਖ਼ਸ਼ ਸਿੰਘ ਮਹੇ) - ਨਵਾਂਸ਼ਹਿਰ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਖੇਤਾਂ ਤੋਂ ਆ ਰਹੇ ਦੋ ਵਿਅਕਤੀਆਂ ਪਾਸੋਂ ਦੋ ਹਜ਼ਾਰ ਰੁਪਏ ਦੀ ਨਕਦੀ ਖੋਹਣ...
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  1 day ago
ਜਲਾਲਾਬਾਦ, 1 ਅਪ੍ਰੈਲ (ਜਤਿੰਦਰ ਪਾਲ ਸਿੰਘ) - ਭਾਰਤ ਵਿਚ ਆਏ ਅਤੇ ਕੋਰੋਨਾ ਵਾਈਰਸ ਕਾਰਨ ਇੱਥੇ ਹੀ ਫਸ ਕੇ ਰਹਿ ਗਏ ਕੈਨੇਡਾ ਦੇ ਸਿਟੀਜ਼ਨ ਵਿਅਕਤੀਆਂ ਨੂੰ ਕੈਨੇਡਾ ਸਰਕਾਰ...
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਨਰੋਟ ਜੈਮਲ ਸਿੰਘ, 1 ਅਪ੍ਰੈਲ (ਗੁਰਮੀਤ ਸਿੰਘ) - ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਨਾਲ ਅੰਤਰਰਾਜੀ ਸਰਹੱਦ ਉੱਤੇ ਲੱਗਦੇ ਜੰਮੂ ਕਸ਼ਮੀਰ ਦੇ ਨਗਰੀ ਪਰੋਲ ਵਿਖੇ ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ...
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  1 day ago
ਬਲਾਚੌਰ, 1 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ) - ਪੈਨਸ਼ਨ ਧਾਰਕਾਂ ਨੂੰ ਇਸ ਮਹੀਨੇ ਪੈਨਸ਼ਨ ਲੈਣ ਲਈ ਬੈਂਕਾਂ ਵਿਚ ਨਹੀ ਜਾਣਾ ਪਵੇਗਾ, ਕਿਉਂਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੁਲਿਸ ਅਤੇ ਬੈਂਕ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਪਿੰਡ...
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  1 day ago
ਸ਼ਾਹਕੋਟ, 1 ਅਪ੍ਰੈਲ (ਦਲਜੀਤ ਸਚਦੇਵਾ) - ਕੋਰੋਨਾ ਵਾਇਰਸ ਕਾਰਨ ਲਗਾਏ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਹਰ ਲੋੜਵੰਦ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸੇ ਹੀ ਤਹਿਤ ਅੱਜ ਸ਼ਾਹਕੋਟ...
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  1 day ago
ਨਸਰਾਲਾ, 1 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਾਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਤੇ ਪਾਬੰਦੀਆਂ ਦੀ ਉਸ ਵੇਲੇ ਪੋਲ ਖੁੱਲ ਗਈ ਜਦੋਂ ਸਰਕਾਰੀ ਆਟਾ ਦਾਲ ਸਕੀਮ ਅਧੀਨ ਪਿੰਡ ਨਸਰਾਲਾ ਵਿਖੇ ਆਇਆ ਕਣਕ ਦਾ ਟਰੱਕ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  1 day ago
ਫਗਵਾੜਾ, 1 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ...
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  1 day ago
ਤਲਵੰਡੀ ਸਾਬੋ, 1 ਅਪ੍ਰੈਲ - (ਰਣਜੀਤ ਸਿੰਘ ਰਾਜੂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਚੋਂ 6000 ਕੈਦੀਆਂ ਨੂੰ ਪੈਰੋਲ 'ਤੇ ਰਿਹਾਅ ਕੀਤੇ ਜਾਣਾ ਕੋਈ ਇਤਰਾਜ਼ ਵਾਲੀ ਗੱਲ ਨਹੀਂ, ਪਰ ਪੰਜਾਬ ਸਰਕਾਰ ਆਪਣੇ ਅਧੀਨ ਆਉਂਦੀਆਂ ਜੇਲ੍ਹਾਂ ਵਿਚ ਸਜ਼ਾ ਪੂਰੀ...
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਿਜ਼ਾਮੁੱਦੀਨ ਸੰਮੇਲਨ ਨਾਲ ਸਬੰਧਿਤ ਵਿਅਕਤੀਆਂ ਦੇ ਜ਼ਿਲ੍ਹਾ ਮੋਗਾ ਚ ਲੁਕਣ ਦੀ ਫੈਲੀ ਅਫ਼ਵਾਹ
. . .  1 day ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  1 day ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  1 day ago
ਰੰਧਾਵਾ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਅਪੀਲ
. . .  1 day ago
ਨਿਜ਼ਾਮੂਦੀਨ ਸਮਾਗਮ ਚੋਂ ਪਰਤੇ 10 ਮੁਸਲਮਾਨ ਮਰਦ ਔਰਤਾਂ ਨੇ ਮਸਜਿਦ 'ਚ ਸ਼ਰਨ ਲਈ
. . .  1 day ago
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੇ ਲੋੜਵੰਦਾਂ ਦੀ ਮਦਦ ਲਈ ਚਲਾਈ ਮੁਹਿੰਮ
. . .  1 day ago
ਉਪ ਮੰਡਲ ਮੈਜਿਸਟਰੇਟ ਪਾਤੜਾਂ ਵੱਲੋਂ ਕਰਫ਼ਿਊ ਦੌਰਾਨ ਸੋਸ਼ਲ ਮੀਡੀਆ ਤੇ ਫੇਕ ਪੋਸਟਾਂ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾ
. . .  1 day ago
ਲੋੜਵੰਦਾ ਨੂੰ ਵੰਡੇ ਗਏ ਰਾਸ਼ਨ
. . .  1 day ago
ਪ੍ਰਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਨਾਲ ਭਲਕੇ ਕਰਨਗੇ ਵੀਡੀਓ ਕਾਨਫ਼ਰੰਸ
. . .  1 day ago
ਖਰੜ ਵਿਚ ਕਿੰਨਰਾਂ ਨੇ ਰਾਸ਼ਨ ਵੰਡਿਆ
. . .  1 day ago
ਮੁੱਖ ਮੰਤਰੀ ਸਰਬ ਪਾਰਟੀ ਬੈਠਕ ਬੁਲਾਉਣ - ਹਰਪਾਲ ਚੀਮਾ
. . .  1 day ago
ਮਾਸਕ ਤੇ ਸੈਨੇਟਾਈਜ਼ਰ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
. . .  1 day ago
ਅਧਿਆਪਕਾਂ ਦੀ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਨਿਯੁਕਤ ਕਰਨ ਸਬੰਧੀ ਸੂਚੀ ਜਾਰੀ
. . .  1 day ago
ਕੋਰੋਨਾਵਾਇਰਸ ਦੇ ਸ਼ੱਕੀ ਡਰਾਈਵਰ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਪਿੰਡ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  1 day ago
ਕੋਰੋਨਾਵਾਇਰਸ ਲਾਕਡਾਊਨ : ਜਲੰਧਰ ’ਚ ਸੀ.ਆਰ.ਪੀ.ਐਫ. ਕੰਪਨੀਆਂ ਤਾਇਨਾਤ
. . .  1 day ago
ਤਬਲੀਗੀ ਜਮਾਤ ਦੇ ਸੰਮੇਲਨ ਵਿੱਚ ਪਠਾਨਕੋਟ ਦੇ ਦੋ ਵਿਅਕਤੀ ਸਨ ਸ਼ਾਮਿਲ
. . .  1 day ago
ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  1 day ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  1 day ago
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  1 day ago
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  1 day ago
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  1 day ago
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  1 day ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  1 day ago
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  1 day ago
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  1 day ago
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  1 day ago
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  1 day ago
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਪੰਜਾਬ / ਜਨਰਲ

ਪੈਟਰੋਲ ਪੰਪ 'ਤੇ ਲੁੱਟ ਦੌਰਾਨ 2 ਹੱਤਿਆਵਾਂ ਦੇ ਮਾਮਲੇ 'ਚ 2 ਨੌਜਵਾਨ ਗਿ੍ਫ਼ਤਾਰ

ਪਟਿਆਲਾ/ਬਹਾਦਰਗੜ੍ਹ, 22 ਜੂਨ (ਆਤਿਸ਼ ਗੁਪਤਾ, ਕੁਲਵੀਰ ਸਿੰਘ ਧਾਲੀਵਾਲ, ਮਨਦੀਪ ਸਿੰਘ ਖਰੋੜ)-ਸਥਾਨਕ ਰਾਜਪੁਰਾ ਰੋਡ ਪਟਿਆਲਾ 'ਤੇ ਸਥਿਤ ਕਸਬਾ ਬਹਾਦਰਗੜ੍ਹ ਦੇ ਨਜ਼ਦੀਕੀ ਪਿੰਡ ਚਮਾਰਹੇੜੀ ਵਿਖੇ ਸਥਿਤ ਪੈਟਰੋਲ ਪੰਪ 'ਤੇ ਪੰਜ ਦਿਨ ਪਹਿਲਾਂ ਲੁੱਟਣ ਮੌਕੇ 2 ਵਿਅਕਤੀਆਂ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਿਖ਼ਲਾਫ਼ ਕਾਰਵਾਈ ਕਰਦੇ ਹੋਏ ਪਟਿਆਲਾ ਪੁਲਿਸ ਨੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਵਾਰਦਾਤ 'ਚ ਵਰਤੇ ਗਏ ਹਥਿਆਰ ਤੇ 300 ਗਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਇਸ ਸਬੰਧੀ ਆਈ.ਜੀ. ਪਟਿਆਲਾ ਰੇਂਜ ਏ.ਐਸ. ਰਾਏ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਿਕੰਦਰ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਢੱਡਰੀਆਂ ਜ਼ਿਲ੍ਹਾ ਸੰਗਰੂਰ ਤੇ ਹਰਪ੍ਰੀਤ ਸਿੰਘ ਸਿੰਘ ਉਰਫ਼ ਮੱਖਣ ਪੁੱਤਰ ਰੂੜ੍ਹ ਸਿੰਘ ਵਾਸੀ ਪਿੰਡ ਸੈਫਦੀਪੁਰ ਪਟਿਆਲਾ ਨੂੰ ਗਿ੍ਫਤਾਰ ਕੀਤਾ ਗਿਆ ਹੈ ਜਦਕਿ ਇਨ੍ਹਾਂ ਦੇ ਤੀਜੇ ਸਾਥੀ ਲਖਨਦੀਪ ਉਰਫ਼ ਸਵਰਨ ਸਿੰਘ ਉਰਫ਼ ਵਾਰਸ ਰੰਧਾਵਾ ਪੁੱਤਰ ਸਵਿੰਦਰ ਸਿੰਘ ਵਾਸੀ ਪਿੰਡ ਠੱਠਰਕੇ ਪੱਤੀ ਜ਼ਿਲ੍ਹਾ ਗੁਰਦਾਸਪੁਰ ਦੀ ਗਿ੍ਫ਼ਤਾਰੀ ਬਾਕੀ ਹੈ | ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਥਾਣਾ ਸਦਰ ਪਟਿਆਲਾ ਦੇ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ, ਡੀ.ਐਸ.ਪੀ. ਅੰਡਰ ਟਰੇਨਿੰਗ ਮੋਹਿਤ ਅਗਰਵਾਲ, ਸ ਇੰਸਪੈਕਟਰ ਅਮਨਜੋਤ ਕੌਰ, ਪੁਲਿਸ ਚੌਾਕੀ ਬਹਾਦਰਗੜ੍ਹ ਦੇ ਇੰਚਾਰਜ ਕੌਰ ਸਿੰਘ ਅਤੇ ਥਾਣੇਦਾਰ ਅੰਕੁਰਦੀਪ ਸਿੰਘ, ਜਗਰੂਪ ਸਿੰਘ, ਰਛਪਾਲ ਸਿੰਘ, ਕੁਲਦੀਪ ਸਿੰਘ, ਹੌਲਦਾਰ ਬਲਕਾਰ ਸਿੰਘ ਵਲੋਂ ਕੀਤੀ ਗਈ ਹੈ | ਰਾਏ ਨੇ ਦੱਸਿਆ ਕਿ ਪੁਲਿਸ ਨੇ ਸਿਕੰਦਰ ਸਿੰਘ ਪਾਸੋਂ ਕਤਲ ਸਮੇਂ ਵਰਤਿਆ ਪਿਸਟਲ 32 ਬੋਰ ਸਮੇਤ ਇਕ ਜਿੰਦਾ ਕਾਰਤੂਸ, ਬੁਲੇਟ ਮੋਟਰਸਾਈਕਲ ਤੇ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਉਕਤ ਪਾਸੋਂ ਲਖਨਦੀਪ ਸਿੰਘ ਵੱਲੋਂ ਵਾਰਦਾਤ ਸਮੇਂ ਵਰਤਿਆ ਇਕ ਪਿਸਟਲ ਦੇਸੀ ਕੱਟਾ 315 ਬੋਰ ਸਮੇਤ ਇਥੇ ਖੋਲ੍ਹ ਕਾਰਤੂਸ 315 ਬੋਰ ਬਰਾਮਦ ਕੀਤਾ ਗਿਆ ਹੈ | ਸਿਕੰਦਰ ਸਿੰਘ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ 'ਚੋਂ 300 ਗਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਗਿ੍ਫ਼ਤਾਰ ਕੀਤੇ ਗਏ 'ਚ ਸਿਕੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਐਮ.ਏ. ਦੀ ਫਿਲੋਸਫੀ ਦੀ ਕਰ ਰਿਹਾ ਹੈ ਜਦਕਿ ਹਰਪ੍ਰੀਤ ਸਿੰਘ ਅਨਪੜ੍ਹ ਹੈ, ਜਿਨ੍ਹਾਂ ਵਲੋਂ ਨਸ਼ੇ ਦੀ ਲੱਤ ਨੂੰ ਪੂਰਾ ਕਰਨ ਦੇ ਚੱਕਰ 'ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ | ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਪਹਿਲਾ ਵੀ ਕਈ ਮਾਮਲੇ ਦਰਜ ਹਨ | ਆਈ.ਜੀ. ਏ.ਐਸ. ਰਾਏ ਨੇ ਦੱਸਿਆ ਕਥਿਤ ਦੋਸ਼ੀ ਨਸ਼ੇ ਕਰਨ ਦੇ ਆਦਿ ਹਨ, ਜਿਨ੍ਹਾਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾ ਵੀ ਭਾਰੀ ਮਾਤਰਾ 'ਚ ਸ਼ਰਾਬ ਪੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਕਥਿਤ ਦੋਸ਼ੀਆਂ ਨੇ ਘਟਨਾ ਤੋਂ ਪਹਿਲਾ ਸ਼ਰਾਬ ਦੇ ਨਾਲ ਸਮੈਕ ਦੀ ਵੀ ਵਰਤੋਂ ਕੀਤੀ ਸੀ ਤਾਂ ਹੀ ਉਨ੍ਹਾਂ ਵਲੋਂ ਬਿਨਾਂ ਕਿਸੇ ਡਰ ਭੈਅ ਤੋਂ ਦੋ ਵਿਅਕਤੀਆਂ ਨੂੰ ਮੌਤ ਦੀ ਘਾਟ ਉਤਾਰ ਦਿੱਤਾ ਗਿਆ ਹੈ | ਪੁਲਿਸ ਨੇ ਦੋਸ਼ੀਆਂ ਵਲੋਂ ਵਾਰਦਾਤ ਸਮੇਂ ਪਾਏ ਹੋਏ ਕੱਪੜੇ ਤੇ ਮੰੂਹ 'ਤੇ ਬੰਨਿ੍ਹਆ ਗਿਆ ਰੁਮਾਲ ਵੀ ਬਰਾਮਦ ਕੀਤਾ ਹੈ |

'ਆਪ' ਵਿਧਾਇਕਾਂ ਵਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 22 ਜੂਨ (ਅ. ਬ.)-ਵਿਧਾਇਕ ਅਮਰਜੀਤ ਸਿੰਘ ਸੰਦੋਆ ਕੁੱਟਮਾਰ ਮਾਮਲੇ 'ਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਇਕ ਮੈਮੋਰੰਡਮ ਸੌਾਪਿਆ | ਵਫ਼ਦ ਵਿਚ ...

ਪੂਰੀ ਖ਼ਬਰ »

ਮਿਲਕਫੈੱਡ ਵਲੋਂ ਜਲੰਧਰ ਵਿਖੇ ਲਗਾਏ ਮਿਲਕ ਪਾਊਡਰ ਦੇ ਨਵੇਂ ਯੂਨਿਟ 'ਚ ਵੱਡੇ ਘਪਲੇ ਦਾ ਖਦਸ਼ਾ

ਐੱਸ.ਏ.ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਪਿਛਲੇ ਕੁਝ ਦਿਨਾਂ ਤੋਂ ਮਿਲਕਫੈੱਡ ਵਿਖੇ ਦੁੱਧ 'ਚ ਹੋ ਰਹੀ ਮਿਲਾਵਟ ਤੇ ਘਪਲੇਬਾਜ਼ੀਆਂ ਸਬੰਧੀ ਛਿੜੀ ਚਰਚਾ ਦੇ ਚੱਲਦੇ ਜਲੰਧਰ ਵਿਚਲੇ ਮਿਲਕ ਪਲਾਂਟ ਵਿਖੇ ਲੱਗੇ ਸੁੱਕਾ ਦੁੱਧ ਬਣਾਉਣ ਦੇ ਪਲਾਂਟ ਦੀ ਮਸ਼ੀਨਰੀ ਲਈ ਖਰਚੇ 20 ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੇ ਬਲਾਕ ਅਫ਼ਸਰ ਸਮੇਤ ਹੋਰਨਾਂ 'ਤੇ ਹਮਲਾ ਕਰਨ ਵਾਲੇ 2 ਹੋਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 22 ਜੂਨ (ਕੇ. ਐੱਸ. ਰਾਣਾ)-ਪੁਲਿਸ ਨੇ ਪਿੰਡ ਸੂੰਕ ਵਿਖੇ ਜੰਗਲਾਤ ਵਿਭਾਗ ਦੇ ਬਲਾਕ ਅਫ਼ਸਰ ਦਵਿੰਦਰ ਸਿੰਘ, ਵਣ ਗਾਰਡ ਰਵਿੰਦਰ ਸਿੰਘ ਅਤੇ ਬੇਲਦਾਰ ਕਰਨੈਲ ਸਿੰਘ 'ਤੇ ਕੀਤੇ ਹਮਲੇ ਦੇ ਮਾਮਲੇ ਵਿਚ ਦੋ ਹੋਰ ਮੁਲਜ਼ਮ ਲਵਪ੍ਰੀਤ ਸਿੰਘ ਅਤੇ ਅਮਰਦੀਪ ਸਿੰਘ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਭੇਜੀ ਰਿਪੋਰਟ ਵਿਚ ਖ਼ੁਲਾਸਾ, ਹੋ ਰਹੀ ਸੀ ਜਾਇਜ਼ ਮਾਈਨਿੰਗ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਬੀਤੇ ਦਿਨ ਹੋਈ ਕੁੱਟਮਾਰ ਤੋਂ ਬਾਅਦ ਸਮੁੱਚੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ | ਅੱਜ ਮਾਈਨਿੰਗ ਤੇ ਮਾਲ ਵਿਭਾਗ ਵਲੋਂ ਮੌਕੇ 'ਤੇ ਕੀਤੀ ਗਈ ਨਿਸ਼ਾਨਦੇਹੀ ...

ਪੂਰੀ ਖ਼ਬਰ »

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਪ੍ਰੀਖਿਆ ਸੁਧਾਰਾਂ ਲਈ ਸੁਝਾਅ ਮੰਗੇ

ਲੁਧਿਆਣਾ, 22 ਜੂਨ (ਪਰਮੇਸ਼ਰ ਸਿੰਘ)- ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੇ ਪ੍ਰੀਖਿਆ ਸੁਧਾਰਾਂ ਲਈ ਆਮ ਜਨਤਾ, ਸਿੱਖਿਆ ਮਾਹਿਰਾਂ, ਯੂਨੀਵਰਸਿਟੀਆਂ/ਕਾਲਜਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਪਾਸੋਂ ਸੁਝਾਵਾਂ ਦੀ ਮੰਗ ਕੀਤੀ ਹੈ | ਕਮਿਸ਼ਨਰ ਦੇ ਸਕੱਤਰ ਪ੍ਰੋ: ਰਜਨੀਸ਼ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਤੀਜੀ ਜੋਤੀ-ਜੋਤਿ ਸ਼ਤਾਬਦੀ 19, 20 ਸਤੰਬਰ ਨੂੰ ਮਨਾਈ ਜਾਵੇਗੀ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਗੁਰੂ ਤੇਗ ਬਹਾਦਰ ਜੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਪਿਆਰੇ ਸਿੱਖ ਤੇ ਪੰਥ ਦੀ ਮਹਾਨ ਸ਼ਖ਼ਸੀਅਤ ਭਾਈ ਘਨੱਈਆ ਦਾ 300 ਸਾਲਾ ਜੋਤੀ-ਜੋਤਿ ਸ਼ਤਾਬਦੀ ਸਮਾਗਮ ਸੇਵਾ ਪੰਥੀ ਅਡਣਸ਼ਾਹੀ ਸਭਾ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਅੰਗਰੇਜ਼ੀ ਮਾਧਿਅਮ ਤੇ ਸਮਾਰਟ ਸਕੂਲ ਮੁਖੀਆ ਦੀ ਮੀਟਿੰਗ ਅੱਜ

ਪੋਜੇਵਾਲ ਸਰਾਂ, 22 ਜੂਨ (ਨਵਾਂਗਰਾਈਾ)- ਸਕੱਤਰ ਸਕੂਲ ਸਿੱਖਿਆ ਵਿਭਾਗ ਵੱਲੋਂ ਅੰਗਰੇਜ਼ੀ ਮਾਧਿਅਮ ਵਾਲੇ ਸਕੂਲ ਮੁਖੀਆ ਦੀ ਐਜ਼ੂਸੈਟ ਰਾਹੀਂ 23 ਜੂਨ ਨੂੰ ਸਵੇਰੇ 9 ਤੋਂ 10.30 ਵਜੇ ਤੱਕ ਮੀਟਿੰਗ ਕੀਤੀ ਜਾ ਰਹੀ ਹੈ | ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਸਮੂਹ ...

ਪੂਰੀ ਖ਼ਬਰ »

ਪੰਜਾਬ 'ਚ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣਿਆ ਅੰਮਿ੍ਤਸਰ

ਪਟਿਆਲਾ, 22 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੀ ਅਮੀਰ ਵਿਰਾਸਤ ਨੂੰ ਦੇਖਣ ਲਈ ਪੁੱਜਣ ਵਾਲੇ ਸੈਲਾਨੀਆਂ ਲਈ ਗੁਰੂ ਕੀ ਨਗਰੀ ਅੰਮਿ੍ਤਸਰ ਸ਼ਰਧਾ ਭਾਵਨਾ ਤੇ ਵਿਰਾਸਤੀ ਸਮਾਰਕਾਂ ਕਾਰਨ ਸਭ ਤੋਂ ਵੱਧ ਖਿੱਚ ਦਾ ਕੇਂਦਰ ਬਣ ਚੁੱਕੀ ਹੈ ਕਿਉਂਕਿ ਪੰਜਾਬ ਆਉਣ ਵਾਲੇ ...

ਪੂਰੀ ਖ਼ਬਰ »

ਪੰਜਾਬ 'ਚ ਝੋਨੇ ਦੀ ਲੁਆਈ ਜੋਬਨ 'ਤੇ

ਭਗਵਾਨ ਦਾਸ ਪਟਿਆਲਾ, 22 ਜੂਨ -ਪੰਜਾਬ 'ਚ ਝੋਨੇ ਦੀ ਲੁਆਈ ਪੁੂੁਰੇ ਜੋਬਨ 'ਤੇ ਹੈ | ਕਿਤੇ-ਕਿਤੇ ਆਈ ਖੇਤ ਮਜ਼ਦੂਰਾਂ ਦੀ ਕਮੀ ਸਥਾਨਕ ਲੇਬਰ ਨੇ ਪੂੁਰੀ ਕਰ ਦਿੱਤੀ ਹੈ | ਇਸ ਸਾਲ ਜੋ ਲੁਆਈ ਦਾ ਠੇਕਾ ਵਧ ਕੇ 2700-3000 ਰੁਪਏ ਪ੍ਰਤੀ ਏਕੜ ਦੇ ਦਰਮਿਆਨ ਹੋ ਗਿਆ ਉਸ ਤੋਂ ਪਿੰਡਾਂ ਦੇ ...

ਪੂਰੀ ਖ਼ਬਰ »

ਪਤਨੀ ਦੇ ਨਾਜਾਇਜ਼ ਸਬੰਧਾਂ ਕਾਰਨ ਨੌਜਵਾਨ ਦਾ ਕਤਲ

ਭਿੱਖੀਵਿੰਡ, 22 ਜੂਨ (ਸੁਰਜੀਤ ਕੁਮਾਰ ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਨੌ ਅਬਾਦ ਵਿਖੇ ਬੀਤੀ ਰਾਤ ਇਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਮਿ੍ਤਕ ਦੀ ਪਤਨੀ ਦੇ ਕਿਸੇ ਨੌਜਵਾਨ ਨਾਲ ਨਾਜਾਇਜ਼ ...

ਪੂਰੀ ਖ਼ਬਰ »

ਵਿਧਾਇਕ ਸੰਦੋਆ 'ਤੇ ਹਮਲੇ ਦੇ ਦੋਸ਼ੀ 4 ਦਿਨਾ ਪੁਲਿਸ ਰਿਮਾਂਡ 'ਤੇ

ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-'ਆਪ' ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਬੀਤੇ ਦਿਨ ਹੋਏ ਹਮਲੇ ਦੇ ਕਥਿਤ 3 ਦੋਸ਼ੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਦਾਲਤ ਵਲੋਂ 4 ਦਿਨਾ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਧਿਕਾਰੀਆਂ ਤੇ ਕਰਮਚਾਰੀਆਾ ਦੀਆਂ ਬਦਲੀਆਂ ਦੀ ਮਿਤੀ 'ਚ ਵਾਧਾ

ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਾ ਤੇ ਕਰਮਚਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੀ ਮਿਤੀ 'ਚ ਵਾਧਾ ਕੀਤਾ ਹੈ | ਸਰਕਾਰ ਦੇ ਬੁਲਾਰੇ ਨੇ ਅਨੁਸਾਰ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਾ ਤਹਿਤ ਸਾਰੇ ਸਰਕਾਰੀ ...

ਪੂਰੀ ਖ਼ਬਰ »

ਡਾ. ਉਬਰਾਏ ਦੇ ਉੱਦਮ ਨਾਲ 15 ਹੋਰ ਨੌਜਵਾਨ ਮੌਤ ਦੇ ਫੰਦੇ ਤੋਂ ਵਾਪਸ ਆਏ

ਜਲੰਧਰ, 22 ਜੂਨ: ਖਾੜੀ ਦੇਸ਼ਾਂ 'ਚ ਮੌਤੇ ਦੀ ਸਜ਼ਾ ਯਾਫ਼ਤਾ ਨੌਜਵਾਨਾਂ ਨੂੰ ਪਿਛਲੇ ਡੇਢ ਦਹਾਕੇ ਤੋਂ ਪੱਲਿਓਾ ਪੈਸੇ ਖਰਚ ਕੇ ਮੌਤ ਦੇ ਮੂੰਹੋਂ ਕੱਢਣ ਵਾਲੇ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਐਸ.ਪੀ. ਸਿੰਘ ਉਬਰਾਏ ਵਲੋਂ ਕੀਤੇ ਇਕ ਹੋਰ ਵੱਡੇ ਉਪਰਾਲੇ ਕਰਕੇ ਦੁਬਈ 'ਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਹਰ ਪਿੰਡ 'ਚੋਂ 10 ਬੇਰੁਜ਼ਗਾਰਾਂ ਦੀ ਸ਼ਨਾਖ਼ਤ ਦੇ ਆਦੇਸ਼

ਲੋਹਟਬੱਦੀ, 22 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਘਰ-ਘਰ ਨੌਕਰੀ ਦੇਣ ਦੇ ਸੰਦਰਭ 'ਚ ਸਰਕਾਰ ਨੇ ਪਹਿਲਾਂ ਸਿੱਖਿਆ ਵਿਭਾਗ ਤੇ ਬਾਅਦ 'ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੁਆਰਾ ਪੰਜਾਬ ਭਰ ਦੇ 13028 ਪਿੰਡਾਂ 'ਚੋਂ 130280 ਬੇਰੁਜ਼ਗਾਰਾਂ ਦੀ ਸੂਚੀ ਤਿਆਰ ਕਰਨ ਦੇ ਆਦੇਸ਼ ਦਿੱਤੇ ...

ਪੂਰੀ ਖ਼ਬਰ »

ਮਾਰਕੰਡੇ ਕਾਟਜੂ ਕਮਿਸ਼ਨ ਦੀ ਰਿਪੋਰਟ ਸਿੱਖ ਕਾਰਕੁਨਾਂ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌ ਾਪੀ

ਚੰਡੀਗੜ੍ਹ, 22 ਜੂਨ (ਵਿਕਰਮਜੀਤ ਸਿੰਘ ਮਾਨ)-ਅੱਜ ਤੋਂ ਤਿੰਨ ਸਾਲ ਪਹਿਲਾਂ ਵਾਪਰੇ ਬਰਗਾੜੀ ਕਾਂਡ ਨੂੰ ਲੈ ਕੇ ਗਠਿਤ ਕੀਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਕਮਿਸ਼ਨ ਦੀ ਰਿਪੋਰਟ ਅੱਜ ਸਿੱਖ ਕਾਰਕੁਨਾਂ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੌਾਪ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1505.56 ਫੁੱਟ

ਨੰਗਲ, 22 ਜੂਨ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਗਰੇਵਾਲ)-ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਅਜੇ ਤੱਕ 1505.56 ਫੁੱਟ ਤੱਕ ਪਹੰੁਚਿਆ ਹੈ ਜਦਕਿ ਪਿਛਲੇ ਸਾਲ 1564.15 ਫੁੱਟ ਸੀ | ਇਸ ਹਿਸਾਬ ਨਾਲ ਪਿਛਲੇ ਸਾਲ ਦੇ ਮੁਕਾਬਲੇ 60 ਫੁੱਟ ਦੇ ਕਰੀਬ ਘੱਟ ਹੈ | ਇਸ 'ਚ 15927 ਕਿਊਸਿਕ ਪਾਣੀ ਆ ਰਿਹਾ ...

ਪੂਰੀ ਖ਼ਬਰ »

ਯੂ.ਪੀ. ਤੋਂ ਆਏ ਬਿਨਾਂ ਈ.ਵੇਅ ਬਿੱਲ ਵਾਲੇ 2 ਟਰਾਲੇ ਫੜੇ

ਲੁਧਿਆਣਾ, 22 ਜੂਨ (ਪੁਨੀਤ ਬਾਵਾ)-ਜੀ.ਐਸ.ਟੀ. ਮੋਬਾਇਲ ਵਿੰਗ ਦੀ ਟੀਮ ਨੇ ਅੱਜ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਬਿਨਾਂ ਈ.ਵੇਅ ਜਾਂ ਹੋਰ ਬਿੱਲ ਦੇ ਆ ਰਹੇ 60 ਲੱਖ ਰੁਪਏ ਦੀ ਕੀਮਤ ਵਾਲੇ 2 ਪਾਨ ਮਸਾਲਾ ਦੇ ਟਰਾਲਿਆਂ ਨੂੰ ਕਾਬੂ ਕੀਤਾ ਹੈ | ਜੀ.ਐਸ.ਟੀ. ਮੋਬਾਈਲ ਵਿੰਗ ਦੇ ...

ਪੂਰੀ ਖ਼ਬਰ »

ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ

ਚੰਡੀਗੜ੍ਹ, 22 ਜੂਨ (ਵਿਕਰਮਜੀਤ ਸਿੰਘ ਮਾਨ)- ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਜਸਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਮਿਲਿਆ | ਸਿੰਘਾਂ ਨੇ ਕਿਹਾ ਕਿ ਇਸ ਮਾਮਲੇ 'ਤੇ ...

ਪੂਰੀ ਖ਼ਬਰ »

ਗ਼ੈਰ-ਸੰਗਠਿਤ ਖੇਤਰ 'ਚ 40 ਕਰੋੜ ਮਜ਼ਦੂਰ ਸਮਾਜਿਕ ਲਾਭ ਤੋਂ ਕੋਰੇ-ਕੇਂਦਰੀ ਮੰਤਰੀ

ਜਲੰਧਰ, 22 ਜੂਨ (ਮੇਜਰ ਸਿੰਘ)-ਈ. ਪੀ. ਐਫ. ਓ. ਦੇ ਜਲੰਧਰ 'ਚ ਨਵੇਂ ਖੇਤਰੀ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ ਕੇਂਦਰੀ ਕਿਰਤ ਤੇ ਰੁਜ਼ਗਾਰ ਰਾਜ ਮੰਤਰੀ ਸੰਤੋਸ਼ ਗੰਗਵਾਰ ਨੇ ਕਿਹਾ ਕਿ ਅਜੇ ਵੀ 40 ਕਰੋੜ ਦੇ ਕਰੀਬ ਕਾਮੇ ਗ਼ੈਰ-ਸੰਗਠਤ ਖੇਤਰ ਵਿਚ ਕੰਮ ਕਰਦੇ ਹਨ ਅਤੇ ਇਹ ਕਾਮੇ ...

ਪੂਰੀ ਖ਼ਬਰ »

ਵਰਦਾਨ ਮੈਡੀਕਲ ਸੈਂਟਰਾਂ 'ਚ ਪਿਤਾ ਦਿਵਸ ਨੂੰ ਸਮਰਪਿਤ ਸਮਾਗਮ

ਜਲੰਧਰ, 22 ਜੂਨ (ਅ. ਬ.)-ਉੱਤਰੀ ਭਾਰਤ ਦੇ ਸਫ਼ਲ ਟੈਸਟ ਟਿਊਬ ਬੇਬੀ ਸੈਂਟਰ ਵਰਦਾਨ ਮੈਡੀਕਲ ਸੈਂਟਰ ਨੇ ਆਪਣੇ ਅਦਾਰਿਆਂ 'ਚ ਵਿਸ਼ਵ ਪਿਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ | ਇਨ੍ਹਾਂ ਸਮਾਗਮਾਂ 'ਚ ਖਾਸ ਕਰਕੇ ਉਨ੍ਹਾਂ ਜੋੜਿਆਂ ਨੂੰ ਸਦਾ ਦਿੱਤਾ ਗਿਆ, ਜੋ ਪਿਛਲੇ ਸਮੇਂ ...

ਪੂਰੀ ਖ਼ਬਰ »

ਗਹਿਣਿਆਂ ਦੇ ਐਕਸਚੇਂਜ 'ਚ ਵਧੀਆ ਤੇ ਬਿਹਤਰੀਨ ਹੈ 'ਤਨਿਸ਼ਕ'

ਜਲੰਧਰ, 22 ਜੂਨ (ਅ.ਬ.)- ਤਨਿਸ਼ਕ ਦੇਸ਼ 'ਚ ਪਹਿਲੀ ਜਵੈਲਰ ਸੀ, ਜਿਸ ਨੇ ਨਵੇਂ ਭਾਰਤੀ ਗਹਿਣਿਆਂ ਦੇ ਖ਼ਰੀਦਦਾਰਾਂ ਦੀਆਂ ਬਦਲਦੀਆਂ ਜ਼ਰੂਰਤਾਂ ਨੂੰ ਸਮਝਿਆ | ਉਸ ਨੇ ਆਧੁਨਿਕ, ਨਵੀਂ ਡਿਜ਼ਾਇਨਿੰਗ ਵਾਲੇ ਤੇ ਵੱਧ ਹਲਕੇ ਵਜ਼ਨ ਵਾਲੇ ਸੋਨੇ ਦੇ ਗਹਿਣਿਆਂ ਦਾ ਨਿਰਮਾਣ ਕੀਤਾ | ...

ਪੂਰੀ ਖ਼ਬਰ »

ਐਸ.ਆਰ.ਐਮ. 'ਵਰਸਿਟੀ ਵਿਖੇ ਆਈ. ਬੀ. ਐਮ. ਸਾਫ਼ਟਵੇਅਰ ਲੈਬ ਤੇ ਬੀ.ਟੈਕ ਕੰਪਿਊਟਰ ਸਾਇੰਸ ਇੰਜੀ: ਲਾਂਚ

ਜਲੰਧਰ, 22 ਜੂਨ (ਏਜੰਸੀ)-ਆਈ.ਬੀ.ਐਮ. ਏਸ਼ੀਆ-ਪੈਸੀਫ਼ਿਕ ਦੇ ਉਪ-ਪ੍ਰਧਾਨ ਕ੍ਰਿਸਟਾਈਨ ਰੈਜਸਚ ਨੇ ਐਸ.ਆਰ.ਐਮ. ਯੂਨੀਵਰਸਿਟੀ ਸੋਨੀਪਤ (ਹਰਿਆਣਾ) ਵਿਖੇ ਆਈ.ਬੀ.ਐਮ. ਸਾਫ਼ਟਵੇਅਰ ਲੈਬ ਉਦਘਾਟਨ ਕੀਤਾ ਤੇ ਡਾਟਾ ਸਾਇੰਸ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ 'ਚ ਬੀ.ਟੈਕ ਕੰਪਿਊਟਰ ...

ਪੂਰੀ ਖ਼ਬਰ »

ਖਹਿਰਾ 'ਤੇ ਆਇਆ ਸਿਆਸੀ ਸੰਕਟ ਫਿਲਹਾਲ ਟਲਿਆ-ਬਣੇ ਰਹਿਣਗੇ ਵਿਰੋਧੀ ਧਿਰ ਦੇ ਨੇਤਾ

ਚੰਡੀਗੜ੍ਹ, 22 ਜੂਨ (ਐਨ.ਐਸ. ਪਰਵਾਨਾ)-ਸੁਖਪਾਲ ਸਿੰਘ ਖਹਿਰਾ, ਜਿਨ੍ਹਾਂ ਨੂੰ ਪਿਛਲੇ ਕਈ ਦਿਨਾਂ ਤੋਂ ਕਾਂਗਰਸੀ, ਅਕਾਲੀ ਤੇ ਆਪਣੀ ਹੀ ਪਾਰਟੀ 'ਆਪ' ਦੇ ਇਕ ਵਰਗ ਵਲੋਂ 'ਰੈਫਰੈਂਡਮ 2020' ਦੇ ਮਾਮਲੇ ਨੂੰ ਲੈ ਕੇ ਤਿੱਖੀ ਨੁਕਤਾਚੀਨੀ ਦਾ ਸ਼ਿਕਾਰ ਬਣਾਇਆ ਗਿਆ ਸੀ, 'ਤੇ ਆਇਆ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਪਿੰਡਾਂ ਦੀ ਸਿਆਸਤ ਗਰਮਾਈ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਸੂਬੇ ਦੀਆਂ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਅਗਸਤ ਜਾਂ ਸਤੰਬਰ ਮਹੀਨੇ 'ਚ ਹੋਣ ਦੀ ਸੰਭਾਵਨਾ ਹੈ ਤੇ ਪੇਂਡੂ ਸਿਆਸਤ ਹੁਣ ਤੋਂ ਹੀ ਗਰਮਾ ਗਈ ਹੈ | ਇਕ ਪਾਸੇ ਜਿਥੇ ਗ੍ਰਾਮ ਪੰਚਾਇਤਾਂ ਦੇ ਵਾਰਡਾਂ ਦੀ ਅਦਲੀ-ਬਦਲੀ, ...

ਪੂਰੀ ਖ਼ਬਰ »

ਪਾਕਿ ਸਿੱਖ ਖ਼ੁਰਮ ਏਜੰਸੀ ਵਿਚਲੇ ਗੁਰਦੁਆਰਾ ਤਲਾ ਸਾਹਿਬ ਦੀ 25 ਤੋਂ ਕਰਨਗੇ ਯਾਤਰਾ

ਅੰਮਿ੍ਤਸਰ, 22 ਜੂਨ (ਸੁਰਿੰਦਰ ਕੋਛੜ)- ਪਿਸ਼ਾਵਰੀ ਸਿੱਖ ਸੰਗਤ ਪਾਕਿਸਤਾਨ ਦੇ ਫ਼ਾਟਾ (ਸੰਘੀ ਤੌਰ 'ਤੇ ਪ੍ਰਸ਼ਾਸਿਤ ਕਬਾਇਲੀ ਖੇਤਰ) ਦੀ ਖ਼ੁਰਮ ਏਜੰਸੀ ਇਲਾਕੇ 'ਚ ਗੁਰਦੁਆਰਾ ਤਲਾ ਸਾਹਿਬ ਨਾਂਅ ਨਾਲ ਮੌਜੂਦ 3 ਗੁਰਦੁਆਰਾ ਸਾਹਿਬਾਨ ਦੀ 25 ਤੋਂ 27 ਜੂਨ ਤਕ ਯਾਤਰਾ ਕਰੇਗੀ | ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਉਪਰੰਤ ਬਿਜਲੀ ਦੀ ਮੰਗ 33 ਫ਼ੀਸਦੀ ਵਧੀ

ਪਟਿਆਲਾ, 22 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ 'ਚ ਝੋਨੇ ਲਈ ਬਿਜਲੀ ਸਪਲਾਈ ਸ਼ੁਰੂ ਹੋਣ ਨਾਲ ਪਿਛਲੇ ਸਾਲ ਦੇ ਮੁਕਾਬਲੇ 33 ਫ਼ੀਸਦੀ ਮੰਗ 'ਚ ਇਕਦਮ ਵਾਧਾ ਹੋ ਗਿਆ ਹੈ | ਇੰਜ: ਬਲਦੇਵ ਸਿੰਘ ਸਰਾਂ ਸੀ.ਐਮ.ਡੀ. ਨੇ ਦੱਸਿਆ ਕਿ 21 ਜੂਨ ਨੂੰ 2398.08 ਲੱਖ ਯੂਨਿਟ ਬਿਜਲੀ ਦੀ ਮੰਗ ਦੀ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਪੁੱਤਰ ਵਲੋਂ ਮਾਂ-ਪਿਓ ਦੀ ਹੱਤਿਆ

ਕੁਰੂਕਸ਼ੇਤਰ/ਸ਼ਾਹਾਬਾਦ, 22 ਜੂਨ (ਜਸਬੀਰ ਸਿੰਘ ਦੁੱਗਲ)- ਨੇੜਲੇ ਪਿੰਡ ਚਢੂਨੀ ਜਾਟਾਨ 'ਚ ਨਸ਼ੇੜੀ ਪੁੱਤਰ ਵਲੋਂ ਤੇਜ਼ਧਾਰ ਹਥਿਆਰ ਨਾਲ ਮਾਤਾ-ਪਿਤਾ ਦੀ ਹੱਤਿਆ ਕਰ ਦਿੱਤੀ | ਪੋਸਟਮਾਰਟਮ ਤੋਂ ਬਾਅਦ ਪੁਲਿਸ ਨੇ ਲਾਸ਼ਾਂ ਪਰਿਵਾਰ ਵਾਲਿਆਂ ਨੂੰ ਸੌਾਪ ਦਿੱਤੀਆਂ | ...

ਪੂਰੀ ਖ਼ਬਰ »

ਝੋਨਾ ਲਗਾਉਣ 'ਚ ਲੇਬਰ ਦੀ ਘਾਟ ਬਣੀ ਵੱਡੀ ਸਮੱਸਿਆ

ਸੰਗਰੂਰ, 22 ਜੂਨ (ਧੀਰਜ ਪਸ਼ੌਰੀਆ) - ਝੋਨਾ ਲਗਾਉਣ 'ਚ ਲੇਬਰ ਦੀ ਘਾਟ ਵੱਡੀ ਸਮੱਸਿਆ ਬਣੀ ਹੋਈ ਹੈ | ਬਿਹਾਰ ਜਿਥੋਂ ਹਰ ਸਾਲ ਲੱਖਾਂ ਦੀ ਗਿਣਤੀ 'ਚ ਪ੍ਰਵਾਸੀ ਮਜ਼ਦੂਰ ਝੋਨੇ ਦੀ ਲਵਾਈ ਲਈ ਪੰਜਾਬ ਆਉਂਦੇ ਹਨ ਉਥੇ ਨਰੇਗਾ ਦੇ ਕੰਮਾਂ ਤੇ ਹੋਰ ਵਿਕਾਸ ਕਾਰਜ ਚੱਲਣ ਕਾਰਨ ...

ਪੂਰੀ ਖ਼ਬਰ »

ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਮਿਲੇ ਨੌਜਵਾਨ ਦੀ ਮੌਤ

ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ 'ਤੇ ਸਥਿਤ ਆਈਲਟਸ ਪੈਸ਼ਨ ਸੈਂਟਰ ਦੇ ਬਾਥਰੂਮ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲੇ ਇਕ ਨੌਜਵਾਨ ਨੇ ਬਾਅਦ 'ਚ ਹਸਪਤਾਲ ਵਿਖੇ ਦੰਮ ਤੋੜ ਦਿੱਤਾ | ਜਾਣਕਾਰੀ ਅਨੁਸਾਰ ਸੈਂਟਰ ਦੇ ਬਾਥਰੂਮ 'ਚੋਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੇਂਸੀ ਸ੍ਰੀ ਮੁਕਤਸਰ ਸਾਹਿਬ ਨੇ ਮਨਜੋਤ ਕੌਰ ਸੰਧੂ ਵਾਸੀ ਮੋਹਾਲੀ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੇ ਡਾਇਰੈਕਟਰ ਲਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮਨਜੋਤ ...

ਪੂਰੀ ਖ਼ਬਰ »

ਇੰਗਲੈਂਡ ਦੇ ਮੈਡਮ ਤੁਸਾਦ ਅਜਾਇਬ ਘਰ 'ਚ ਲੱਗੇਗਾ ਬਾਬਾ ਰਾਮਦੇਵ ਦਾ ਮੋਮ ਦਾ ਬੁੱਤ

ਲੰਡਨ, 22 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਦੇ ਇਤਿਹਾਸਕ ਮੈਡਮ ਤੁਸਾਦ ਅਜਾਇਬ ਘਰ 'ਚ ਯੋਗ ਗੁਰੂ ਸਵਾਮੀ ਰਾਮਦੇਵ ਦੀ ਮੋਮ ਦਾ ਬੁੱਤ ਲੱਗਣ ਜਾ ਰਿਹਾ ਹੈ | ਅੰਤਰਰਾਸ਼ਟਰੀ ਯੋਗ ਦਿਵਸ ਦੇ ਵਿਸ਼ੇਸ਼ ਸਮਾਰੋਹ 'ਚ ਹਿੱਸਾ ਲੈਣ ਲੰਡਨ ਪਹੁੰਚੇ ਸਵਾਮੀ ਰਾਮਦੇਵ ਨੇ ...

ਪੂਰੀ ਖ਼ਬਰ »

ਦਾਤੀ ਮਹਾਰਾਜ ਕੋਲੋਂ ਪੁਲਿਸ ਨੇ ਕੀਤੀ 8:30 ਘੰਟੇ ਤੱਕ ਪੁੱਛਗਿੱਛ

ਨਵੀਂ ਦਿੱਲੀ, 22 ਜੂਨ (ਏਜੰਸੀ)- ਪਿਛਲੇ ਦਿਨੀਂ ਆਪਣੀ ਸਾਧਵੀਂ ਨਾਲ ਕੀਤੇ ਜਬਰ-ਜਨਾਹ ਦੇ ਮਾਮਲੇ ਦੇ ਦੋਸ਼ਾਂ ਹੇਠ ਸਾਹਮਣੇ ਆਏ ਦਾਤੀ ਮਹਾਰਾਜ ਤੋਂ ਅੱਜ ਦਿੱਲੀ ਪੁਲਿਸ ਵਲੋਂ ਕ੍ਰਾਇਮ ਬ੍ਰਾਂਚ ਦਫ਼ਤਰ 'ਚ ਕਰੀਬ 8:30 ਘੰਟੇ ਤਕ ਪੱਛਗਿੱਛ ਕੀਤੀ ਗਈ | ਦਾਤੀ ਮਹਾਰਾਜ ...

ਪੂਰੀ ਖ਼ਬਰ »

ਇੰਡੋਨੇਸ਼ੀਆ ਦੇ ਕੱਟੜਪੰਥੀ ਨੇਤਾ ਨੂੰ ਮੌਤ ਦੀ ਸਜ਼ਾ

ਜਕਾਰਤਾ, 22 ਜੂਨ (ਏਜੰਸੀ)-ਇੰਡੋਨੇਸ਼ੀਆ ਦੀ ਇਕ ਅਦਾਲਤ ਨੇ ਅੱਜ 2016 ਤੇ 2017 'ਚ ਦੇਸ਼ ਹੋਏ ਅੱਤਵਾਦੀ ਹਮਲਿਆਂ ਲਈ ਇਕ ਕੱਟੜਪੰਥੀ ਮੁਸਲਿਮ ਧਾਰਮਿਕ ਨੇਤਾ ਅਮਨ ਅਬਦੁਰ ਰਹਿਮਾਨ ਨੂੰ ਜ਼ਿੰਮੇਵਾਰ ਠਹਿਰਾਉਂਦਿਆ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਹੈ, ਇਨ੍ਹਾਂ ਅੱਤਵਾਦੀ ...

ਪੂਰੀ ਖ਼ਬਰ »

ਲੁਧਿਆਣਾ ਤੋਂ ਪੁੱਤਰ ਸਮੇਤ ਪੰਜ ਵਿਅਕਤੀਆਂ ਦਾ ਕਾਤਲ ਗਿ੍ਫ਼ਤਾਰ

ਨਾਗਪੁਰ, 22 ਜੂਨ (ਏਜੰਸੀ)-ਨਾਗਪੁਰ ਦੇ ਅਰਾਧਨਾ ਨਗਰ ਖੇਤਰ 'ਚ 11 ਜੂਨ ਨੂੰ ਇਕ ਵਿਅਕਤੀ ਨੇ ਪੁੱਤਰ ਸਮੇਤ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦਿੱਤਾ ਸੀ | ਪੁਲਿਸ ਨੇ ਦੱਸਿਆ ਕਿ ਦੋਸ਼ੀ ਨੂੰ ਪੰਜਾਬ ਦੇ ਲੁਧਿਆਣਾ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਸੰਯੁਕਤ ਪੁਲਿਸ ...

ਪੂਰੀ ਖ਼ਬਰ »

ਕਿਊਬਾ 'ਚ ਰਾਸ਼ਟਰਪਤੀ ਕੋਵਿੰਦ ਵਲੋਂ ਫਿਦਲ ਕਾਸਟਰੋ ਨੂੰ ਸ਼ਰਧਾਂਜਲੀ

ਹਵਾਨਾ, 22 ਜੂਨ (ਏਜੰਸੀ)- ਆਪਣੇ ਤਿੰਨ-ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ 'ਤੇ ਬੀਤੇ ਦਿਨ 2 ਦਿਨਾਂ ਦੌਰੇ 'ਤੇ ਕਿਊਬਾ ਪੁੱਜੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮਰਹੂਮ ਕ੍ਰਾਂਤੀਕਾਰੀ ਨੇਤਾ ਫਿਦਲ ਕਾਸਟਰੋ ਨੂੰ ਸਾਂਨਟਿਆਗੋ ਡੀ ਕਿਊਬਾ ਵਿਖੇ ਸ਼ਰਧਾਂਜਲੀ ਭੇਂਟ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਵਲੋਂ ਯੂਰਪੀਨ ਯੂਨੀਅਨ ਦੇ ਉੱਚ ਪ੍ਰਤੀਨਿਧ ਨਾਲ ਵੱਖ-ਵੱਖ ਮੁੱਦਿਆਂ 'ਤੇ ਚਰਚਾ

ਬਰੱਸਲਜ਼, 22 ਜੂਨ (ਪੀ. ਟੀ. ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਬੈਲਜੀਅਮ ਵਿਚ ਆਪਣੇ ਚਾਰ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ਵਿਚ ਯੂਰਪੀਨ ਯੂਨੀਅਨ ਦੇ ਉੱਚ ਪ੍ਰਤੀਨਿਧ ਫੇਡਰਿਕਾ ਮੋਘਰਿਨੀ ਨਾਲ ਮੁਲਾਕਾਤ ਕੀਤੀ ਅਤੇ ਸੁਰੱਖਿਆ, ਵਪਾਰ ਅਤੇ ਨਿਵੇਸ਼ ਸਮੇਤ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਆਏ 90 ਹਿੰਦੂਆਂ ਨੂੰ ਮਿਲੀ ਭਾਰਤੀ ਨਾਗਰਿਕਤਾ

ਅਹਿਮਦਾਬਾਦ, 22 ਜੂਨ (ਪੀ.ਟੀ.ਆਈ.)- ਕਈ ਸਾਲ ਪਹਿਲਾਂ ਪਾਕਿਸਤਾਨ ਤੋਂ ਭਾਰਤ ਆਏ 90 ਹਿੰਦੂਆਂ ਨੂੰ ਅੱਜ ਹੋਏ ਸਥਾਨਕ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਕੁਲੈਕਟਰਾਂ ਨੇ ਭਾਰਤੀ ਨਾਗਰਿਕਤਾ ਦੇ ਦਿੱਤੀ | 90 ਬਿਨੇਕਾਰਾਂ ਨੂੰ ਸਿਟੀਜ਼ਨ ਐਕਟ 1955 ਦੇ ਪ੍ਰਬੰਧ ਅੁਨਸਾਰ ਜ਼ਿਲ੍ਹਾ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 300 ਸਿੱਖ ਯਾਤਰੀਆਂ ਨੂੰ ਮਿਲੇ ਵੀਜ਼ੇ

ਨਵੀਂ ਦਿੱਲੀ, 22 ਜੂਨ (ਏਜੰਸੀ)-ਭਾਰਤ ਵਲੋਂ 300 ਸਿੱਖ ਯਾਤਰੀਆਂ ਦਾ ਜਥਾ ਲਾਹੌਰ ਪਹੁੰਚਿਆ,ਇਸ ਗੱਲ ਦੀ ਪੁਸ਼ਟੀ ਕਰਦਿਆਂ ਪਾਕਿਸਤਾਨ ਦੇ ਹਾਈ ਕਮਿਸ਼ਨ ਨੇ ਦੱਸਿਆ ਕਿ ਪਕਿ ਦੀ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 300 ਭਾਰਤੀ ਯਾਤਰੀਆਂ ਨੂੰ ਵੀਜ਼ੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX